ਤਾਜਾ ਖ਼ਬਰਾਂ


ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 28 ਨੂੰ ਪੁੱਜਣਗੇ ਖਟਕੜ ਕਲਾਂ
. . .  0 minutes ago
ਬੰਗਾ, 27 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ 'ਤੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ ਵਿਖੇ ਵੱਖ - ਵੱਖ ਖੇਡ ਕਲੱਬਾਂ ਨੂੰ ਖੇਡ ਕਿੱਟਾਂ ਦਿੱਤੀਆਂ ...
ਮੁੱਖ ਮੰਤਰੀ ਦੀ ਆਪਣੇ ਨਵੇਂ ਮੰਤਰੀ ਮੰਡਲ ਨਾਲ ਹੋਈ ਪਹਿਲੀ ਮੀਟਿੰਗ, ਕਿਸਾਨੀ ਦੇ ਮੁੱਦੇ ਹੀ ਵਿਚਾਰੇ ਗਏ
. . .  2 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਨਵੇਂ ਮੰਤਰੀ ਮੰਡਲ ਦੀ ਬੈਠਕ ਹੋਈ। ਜਿਸ ਵਿਚ ਕਿਸਾਨਾਂ ਨਾਲ ਇੱਕਜੁੱਟਤਾ ਪ੍ਰਗਟ ਕੀਤੀ ਗਈ। ਇਸ ਮੀਟਿੰਗ ਵਿਚ ਸਿਰਫ਼ ਕਿਸਾਨੀ ਮੁੱਦਿਆਂ ਬਾਰੇ ਚਰਚਾ ਕੀਤਾ ਗਈ। ਬਾਕੀ ਦੇ ਸਾਰੇ ਏਜੰਡੇ ਅਗਲੀ...
ਕਿਸਾਨਾਂ ਦੁਆਰਾ ਮੁੱਖ ਮਾਰਗ 'ਤੇ ਧਰਨਾ ਜਾਰੀ
. . .  3 minutes ago
ਸੰਘੋਲ, (ਫਤਹਿਗੜ੍ਹ ਸਾਹਿਬ) 27 ਸਤੰਬਰ (ਗੁਰਨਾਮ ਸਿੰਘ ਚੀਨਾ) - ਸੰਯੁਕਤ ਕਿਸਾਨ ਮੋਰਚੇ ਦੁਆਰਾ ਦਿੱਤੇ ਗਏ ਬੰਦ ਦੇ ਸੱਦੇ ਨੂੰ ਮੁੱਖ ਰੱਖਦਿਆਂ ਹੋਇਆਂ ਪਿੰਡ ਪੋਹਲੋ ਮਾਜਰਾ ਵਿਖੇ ਕਿਸਾਨਾਂ ਦੁਆਰਾ ਮੁੱਖ ਮਾਰਗ 'ਤੇ ਧਰਨਾ ਲਗਾ ਕੇ ...
ਅੰਮ੍ਰਿਤਸਰ ਵਿਚ ਕਿਸਾਨਾਂ ਨੇ ਆਰ.ਐੱਸ. ਟਾਵਰ ਹਾਲ ਬਾਜ਼ਾਰ ਵਿਚ ਖੁੱਲ੍ਹੇ ਦਫ਼ਤਰ ਬੰਦ ਕਰਵਾਏ
. . .  6 minutes ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਦਿੱਤੇ ਗਏ ਅੱਜ ਦੇ ਭਾਰਤ ਬੰਦ ਦੇ ਸੱਦੇ ਦੌਰਾਨ ਜਿੱਥੇ ਅੱਜ ਸਮੁੱਚਾ ਅੰਮ੍ਰਿਤਸਰ ਸ਼ਹਿਰ ਬੰਦ ਰਿਹਾ, ਉੱਥੇ ਹੀ ਸ਼ਹਿਰ ਦੇ ਪ੍ਰਮੁੱਖ...
ਪ੍ਰਧਾਨ ਮੰਤਰੀ ਖ਼ੁਦ ਕਿਸਾਨਾਂ ਨਾਲ ਗੱਲਬਾਤ ਕਰਨ - ਲਕਸ਼ਮੀ ਕਾਂਤਾ ਚਾਵਲਾ
. . .  19 minutes ago
ਅੰਮ੍ਰਿਤਸਰ, 27 ਸਤੰਬਰ ( ਹਰਮਿੰਦਰ ਸਿੰਘ ) - ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਇਕ ਵਾਰ ਫਿਰ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਘੇਰਦੇ ...
ਸਰਪੰਚਾਂ ਤੇ ਮਿਊਂਸੀਪਲ ਕੌਂਸਲਰਾਂ ਦੀ ਸਹੂਲਤ ਲਈ ਜਾਰੀ ਹੋਣਗੇ ਐਂਟਰੀ ਕਾਰਡ
. . .  15 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਚੁਣੇ ਹੋਏ ਨੁਮਾਇੰਦੇ ਜਿਵੇਂ ਸਰਪੰਚ, ਮਿਊਂਸੀਪਲ ਕੌਂਸਲਰ ਤੇ ਹੋਰਾਂ ਨੂੰ ਡੀ.ਸੀ./ਐਸ.ਡੀ.ਐਮ. ਦਫਤਰਾਂ ਤੋਂ ਦਾਖਲਾ ਪਹਿਚਾਣ ਪੱਤਰ (ਐਂਟਰੀ ਕਾਰਡ) ਜਾਰੀ ਹੋਵੇਗਾ। ਜਿਸ ਦਾ ਸਵਰੂਪ (ਫਾਰਮੈਟ) ਸਰਕਾਰ ਵਲੋਂ ਡੀ.ਸੀ./ਐਸ.ਡੀ.ਐਮ. ਦਫ਼ਤਰਾਂ ਨਾਲ ਸਾਂਝਾ...
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਭਾਰਤ ਬੰਦ ਵਿਚ ਭਰਵੀਂ ਸ਼ਮੂਲੀਅਤ
. . .  26 minutes ago
ਪਠਾਨਕੋਟ, 27 ਸਤੰਬਰ (ਸੰਧੂ ) - ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਉੱਪਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨੇ ਪੰਜਾਬ ਦੇ ਵੱਖ - ਵੱਖ ਸ਼ਹਿਰਾਂ ਵਿਚ ਕੀਤੇ ਜਾ ਰਹੇ ਮੁਜ਼ਾਹਰਿਆਂ ਉੱਪਰ ਭਰਵੀਂ ਸ਼ਮੂਲੀਅਤ ਕੀਤੀ...
ਕਿਸਾਨਾਂ ਵਲੋਂ ਪਟਿਆਲਾ ਨੂੰ ਆਉਂਦੀਆਂ ਸਾਰੀਆਂ ਸੜਕਾਂ 'ਤੇ ਧਰਨੇ, ਰੇਲ ਵੀ ਰੋਕੀ ਗਈ
. . .  30 minutes ago
ਪਟਿਆਲਾ, 27 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ ਨੂੰ ਦੇਖਦਿਆਂ ਜਿੱਥੇ ਸ਼ਹਿਰ ਵਾਸੀਆਂ ਵਲੋਂ ਬੰਦ ਨੂੰ ਪੂਰਨ ਸਮਰਥਨ ਦਿੱਤਾ ਗਿਆ । ਉੱਥੇ ਹੀ ਹੁਣ ਪਟਿਆਲਾ ਨੂੰ ਆਉਣ ਵਾਲੀਆਂ ਸਾਰੀਆਂ ਮੁੱਖ ਸੜਕਾਂ ...
ਭਾਰਤ ਬੰਦ ਨੂੰ ਭਰਵਾਂ ਹੁੰਗਾਰਾ
. . .  32 minutes ago
ਬੀਣੇਵਾਲ, 27 ਸਤੰਬਰ (ਬੈਜ ਚੌਧਰੀ) - ਤਹਿਸੀਲ ਗੜਸ਼ੰਕਰ ਵਿਚ ਪੈਂਦੇ ਬੀਤ ਇਲਾਕੇ ਵਿਚ ਅੱਜ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ...
ਜੰਡਿਆਲਾ ਮੰਜਕੀ ਵਿਚ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ
. . .  34 minutes ago
ਚੰਡੀਗੜ੍ਹ - ਮੁੱਲਾਂਪੁਰ ਬਾਰਡਰ ਬੰਦ
. . .  40 minutes ago
ਚੰਡੀਗੜ੍ਹ, 27 ਸਤੰਬਰ - ਚੰਡੀਗੜ੍ਹ - ਮੁੱਲਾਂਪੁਰ ਬਾਰਡਰ ...
ਬੰਦ ਦਾ ਪੂਰਾ ਅਸਰ, ਸਾਰਾ ਇਲਾਕਾ ਪੂਰੀ ਤਰ੍ਹਾਂ ਬੰਦ
. . .  43 minutes ago
ਭਿੱਖੀਵਿੰਡ,ਹਰਿਆਣਾ,ਮਹਿਲ ਕਲਾਂ - 27 ਸਤੰਬਰ (ਬੌਬੀ, ਹਰਮੇਲ ਸਿੰਘ ਖੱਖ,ਅਵਤਾਰ ਸਿੰਘ ਅਣਖੀ) - ਸੰਯੁਕਤ ਕਿਸਾਨ ਮੋਰਚੇ ਦੇ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਭਿੱਖੀਵਿੰਡ ਵਿਖੇ ਪੂਰਾ ਹੁੰਗਾਰਾ ਮਿਲਿਆ ਹੈ ਅਤੇ ਭਿੱਖੀਵਿੰਡ ਇਲਾਕੇ ਵਿਚ ਸਾਰੇ ਵਿੱਦਿਅਕ ਅਤੇ ਵਪਾਰਕ ਅਦਾਰੇ ਪੂਰੀ ਤਰ੍ਹਾਂ ਬੰਦ ਹਨ | ਦੂਜੇ ਪਾਸੇ ਕਸਬਾ ਹਰਿਆਣਾ ਵਿਖੇ ਲੱਗੇ ਧਰਨੇ ਵਿਚ ਇਲਾਕੇ ਦੇ ਲੋਕਾਂ ਦਾ ਭਰਵਾਂ ਸਮਰਥਨ ਮਿਲਿਆ ਹੈ | ਕਿਸਾਨ ਯੂਨੀਅਨ ਦੇ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਜਾਰੀ
. . .  50 minutes ago
ਚੰਡੀਗੜ੍ਹ, 27 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਜਾਰੀ ...
ਭਾਰਤ ਬੰਦ ਦੀ ਕਾਲ ਦਾ ਮਿਲ ਰਿਹਾ ਭਰਵਾਂ ਹੁੰਗਾਰਾ
. . .  52 minutes ago
ਲੋਪੋਕੇ,ਲਾਧੂਕਾ, 27 ਸਤੰਬਰ (ਗੁਰਵਿੰਦਰ ਸਿੰਘ ਕਲਸੀ,ਮਨਪ੍ਰੀਤ ਸਿੰਘ ਸੈਣੀ ) - ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਭਾਰਤ ਬੰਦ ਦੇ ਦਿੱਤੇ ਸੱਦੇ 'ਤੇ ਕਸਬਾ ਲੋਪੋਕੇ ਦੇ ਆਸ ਪਾਸ ਦੇ ਪਿੰਡਾਂ ਵਿਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ...
ਸੁਨਾਮ 'ਚ ਭਾਰਤ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ
. . .  58 minutes ago
ਸੁਨਾਮ ਊਧਮ ਸਿੰਘ ਵਾਲਾ,27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦਿੱਤੇ ਗਏ ਭਾਰਤ ਬੰਦ ਨੂੰ ਅੱਜ ਸੁਨਾਮ ਸ਼ਹਿਰ 'ਚ ਭਰਵਾਂ ਹੁੰਗਾਰਾ ਮਿਲਿਆ। ...
ਜਲੰਧਰ ਵਿਚ ਬਜ਼ੁਰਗ ਔਰਤ ਦਾ ਕਤਲ
. . .  about 1 hour ago
ਜਲੰਧਰ,27 ਸਤੰਬਰ - ਸੰਤ ਵਿਹਾਰ ਕਲੋਨੀ ਵਿਚ ਇਕ ਬਜ਼ੁਰਗ ਔਰਤ ਦਾ ਕਤਲ ਕੀਤਾ ਗਿਆ ਹੈ | ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਪੜਤਾਲ ...
ਫਿਰੋਜ਼ਪੁਰ ਫਾਜ਼ਿਲਕਾ ਮਾਰਗ ਜਾਮ, ਬੰਦ ਦਾ ਪੂਰੇ ਪੰਜਾਬ ਵਿਚ ਅਸਰ
. . .  about 1 hour ago
ਲੱਖੋਕੇ ਬਹਿਰਾਮ,ਢਿਲਵਾਂ - 27 ਸਤੰਬਰ (ਰਾਜਿੰਦਰ ਸਿੰਘ ਹਾਂਡਾ, ਸੁਖੀਜਾ ਪ੍ਰਵੀਨ ) - ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਤੇ ਬੰਦ ਦੇ ਸੱਦੇ ਦੇ ਤਹਿਤ ਕਿਸਾਨਾਂ ਵਲੋਂ ਫਿਰੋਜ਼ਪੁਰ ਫਾਜ਼ਿਲਕਾ ਮਾਰਗ ਜਾਮ ਕੀਤਾ ਗਿਆ...
ਗੁਰੂ ਹਰ ਸਹਾਏ : ਵਕੀਲ ਭਾਈਚਾਰੇ ਨੇ ਦਿੱਤਾ ਬੰਦ ਨੂੰ ਸਮਰਥਨ
. . .  about 1 hour ago
ਗੁਰੂ ਹਰ ਸਹਾਏ, 27 ਸਤੰਬਰ (ਹਰਚਰਨ ਸਿੰਘ ਸੰਧੂ ) - ਬਾਰ ਐਸੋਸੀਏਸ਼ਨ ਗੁਰੂ ਹਰ ਸਹਾਏ ਦੇ ਸਮੂਹ ਵਕੀਲ ਭਾਈਚਾਰੇ ਨੇ ਕਿਸਾਨੀ ਝੰਢਾ ਲਹਿਰਾਇਆ ਅਤੇ ਭਾਰਤ ਬੰਦ...
ਖੋਸਾ ਦਲ ਸਿੰਘ ਵਿਖੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ - ਅੰਮ੍ਰਿਤਸਰ ਮੁੱਖ ਮਾਰਗ ਜਾਮ
. . .  about 1 hour ago
ਖੋਸਾ ਦਲ ਸਿੰਘ , 27 ਸਤੰਬਰ(ਮਨਪ੍ਰੀਤ ਸਿੰਘ ਸੰਧੂ) - ਸੰਯੁਕਤ ਮੋਰਚੇ ਵਲੋਂ ਦਿੱਤੀ ਭਾਰਤ ਬੰਦ ਦੀ ਕਾਲ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਭਾਰਤੀ ਕਿਸਾਨ ਯੂਨੀਅਨ ਰਾਜੇਵਾਲ,ਭਾਰਤੀ ਕਿਸਾਨ ਯੂਨੀਅਨ ਖੋਸਾ ...
ਬੰਦ ਦੇ ਸੱਦੇ 'ਤੇ ਨੈਸ਼ਨਲ ਹਾਈਵੇ 'ਤੇ ਧਰਨਾ ਜਾਰੀ
. . .  about 1 hour ago
ਟੱਲੇਵਾਲ, ਸਹਿਣਾ - 27 ਸਤੰਬਰ (ਸੋਨੀ ਚੀਮਾ ,ਸੁਰੇਸ਼ ਗੋਗੀ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਵਿਖੇ ਭਾਕਿਯੂ ਉਗਰਾਹਾਂ ਜਥੇਬੰਦੀ ਦੇ ਆਗੂ ਤੇ ਔਰਤਾਂ ਵਲੋਂ ਬੰਦ ਦੇ ਸੱਦੇ 'ਤੇ ਨੈਸ਼ਨਲ ਹਾਈਵੇ 'ਤੇ ਧਰਨਾ ਜਾਰੀ ਹੈ ...
ਗੜ੍ਹਸ਼ੰਕਰ ਵਿਖੇ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ
. . .  about 1 hour ago
ਗੜ੍ਹਸ਼ੰਕਰ, 27 ਸਤੰਬਰ (ਧਾਲੀਵਾਲ)- ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਗੜ੍ਹਸ਼ੰਕਰ ਵਿਖੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ...
ਅਬੋਹਰ ਵਿਚ ਭਾਰਤ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ
. . .  about 1 hour ago
ਅਬੋਹਰ, 27 ਸਤੰਬਰ (ਕੁਲਦੀਪ ਸਿੰਘ ਸੰਧੂ) - ਸੰਯੁਕਤ ਮੋਰਚੇ ਵਲੋਂ ਅੱਜ ਦੇ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਸਥਾਨਕ ਇਲਾਕੇ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ । ਕਿਸਾਨ ਜਥੇਬੰਦੀਆਂ ਵਲੋਂ ਅਬੋਹਰ -ਮਲੋਟ ਮੁੱਖ ਮਾਰਗ 'ਤੇ...
ਹੁਸ਼ਿਆਰਪੁਰ ਚ ਬੰਦ ਨੂੰ ਮਿਲਿਆ ਭਰਵਾਂ ਸਮਰਥਨ
. . .  about 1 hour ago
ਬੱਚੀਵਿੰਡ ਚੌਕ ਵਿਚ ਕਿਸਾਨਾਂ ਨੇ ਲਾਇਆ ਧਰਨਾ
. . .  about 1 hour ago
ਭਾਰਤ ਬੰਦ ਨੂੰ ਸਰਹੱਦੀ ਖੇਤਰ ਵਿਚ ਮਿਲਿਆ ਭਰਵਾਂ ਹੁੰਗਾਰਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਅੰਮ੍ਰਿਤਸਰ

ਮੀਰੀ ਪੀਰੀ ਦਿਵਸ ਨੂੰ ਸਮਰਪਿਤ 29ਵਾਂ ਵਿਸ਼ਾਲ ਮਹਾਨ ਨਗਰ ਕੀਰਤਨ ਗੁਰੂ ਕੀ ਵਡਾਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਸਜਾਇਆ

ਛੇਹਰਟਾ, 21 ਜੁਲਾਈ (ਸੁੱਖ ਵਡਾਲੀ, ਵਿਰਦੀ)-ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਤੇ ਸਮੂਹ ਮੈਂਬਰਾਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕਾ ਨਿਵਾਸੀ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਨੇ ਸ੍ਰੀ ਦੁਰਗਿਆਣਾ ਮੰਦਰ ਪਹੁੰਚ ਕੇ ਅਸ਼ੀਰਵਾਦ ਲਿਆ

ਅੰਮਿ੍ਤਸਰ, 21 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਥਾਪੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਣ ਪਹੁੰਚੇ | ਇਸ ਮÏਕੇ ਉਨ੍ਹਾਂ ਨਾਲ ਹਮਾਇਤੀ ਵਿਧਾਇਕ ਵੀ ਮੌਜੂਦ ਸਨ | ਸ੍ਰੀ ਦੁਰਗਿਆਣਾ ...

ਪੂਰੀ ਖ਼ਬਰ »

ਕੋਰੋਨਾ ਦੇ ਅੱਜ ਮਿਲੇ ਕੇਵਲ 7 ਮਾਮਲੇ

ਅੰਮਿ੍ਤਸਰ, 21 ਜੁਲਾਈ (ਰੇਸ਼ਮ ਸਿੰਘ)-ਕੋਵਿਡ ਦੇ ਘੱਟ ਰਹੇ ਮਾਮਲਿਆਂ ਤਹਿਤ ਅੱਜ ਕੇਵਲ 7 ਮਾਮਲੇ ਹੀ ਨਵੇਂ ਰਿਪੋਰਟ ਹੋਏ ਹਨ ਜਦੋਂ ਕਿ ਕੋਰੋਨਾ ਮੁਕਤ ਹੋ ਕੇ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ 15 ਹੈ | ਇਸ ਤਰ੍ਹਾਂ ਹੁਣ ਇਥੇ ਕੇਵਲ 64 ਮਾਮਲੇ ਹੀ ਸਰਗਰਮ ਹਨ ਜੋ ਕਿ ਕੋਰੋਨਾ ...

ਪੂਰੀ ਖ਼ਬਰ »

-ਮਾਮਲਾ ਖੁਰਾਕ ਸਪਲਾਈ ਅਧਿਕਾਰੀ ਦੇ ਸ਼ਰੇਆਮ ਥੱਪੜ ਮਾਰਨ ਦਾ- ਪਿਤਾ ਤੇ ਭੈਣ ਆਏ ਸਾਹਮਣੇ, ਕਿਹਾ : ਪੁਲਿਸ ਨੇ ਕੀਤੀ ਜ਼ਿਆਦਤੀ

ਅੰਮਿ੍ਤਸਰ, 21 ਜੁਲਾਈ (ਰੇਸ਼ਮ ਸਿੰਘ)-ਜ਼ਿਲ੍ਹਾ ਖੁਰਾਕ ਸਪਲਾਈ ਵਿਭਾਗ ਦੇ ਦਫ਼ਤਰ ਵਿਖੇ ਸਹਾਇਕ ਖੁਰਾਕ ਸਪਲਾਈ ਅਧਿਕਾਰੀ ਦੇ ਸ਼ਰੇਆਮ ਥੱਪੜ ਮਾਰਨ ਵਾਲੀ ਔਰਤ ਖਿਲਾਫ਼ ਥਾਣਾ ਛਾਉਣੀ ਦੀ ਪੁਲਿਸ ਵਲੋਂ ਭਾਵੇਂ ਪਰਚਾ ਦਰਜ ਕਰ ਕੇ ਗਿ੍ਫ਼ਤਾਰ ਕਰ ਲਿਆ ਗਿਆ ਹੈ ਪਰ ਅੱਜ ਇਸ ...

ਪੂਰੀ ਖ਼ਬਰ »

ਈਦ-ਉਲ-ਅਜ਼ਹਾ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਅੰਮਿ੍ਤਸਰ, 21 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਦੇਸ਼ ਭਰ 'ਚ ਈਦ-ਉਲ-ਜ਼ੁਹਾ ਜਾਂ ਬਕਰੀਦ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਤਿਉਹਾਰ ਨੂੰ ਬਲੀਦਾਨ ਦੇ ਦਿਨ ਵਜੋਂ ਵੀ ਯਾਦ ਕੀਤਾ ਜਾਂਦਾ ਹੈ | ਇਸ ਵਿਸ਼ੇਸ਼ ਮÏਕੇ 'ਤੇ ਸਵੇਰੇ 6 ਵਜੇ ਤੋਂ ਸਵੇਰੇ 10.30 ...

ਪੂਰੀ ਖ਼ਬਰ »

ਖਸਤਾ ਇਮਾਰਤਾਂ ਦੇ ਸਰਵੇ ਸ਼ੁਕਰਵਾਰ ਤੱਕ ਮੁਕੰਮਲ ਕਰਨ ਲਈ ਬਿਲਡਿੰਗ ਵਿਭਾਗ ਦੀ ਬੈਠਕ ਹੋਈ

ਅੰਮਿ੍ਤਸਰ, 21 ਜੁਲਾਈ (ਹਰਮਿੰਦਰ ਸਿੰਘ)-ਸ਼ਹਿਰ ਦੀਆਂ ਖਸਤਾ ਇਮਾਰਤਾਂ ਸਬੰਧੀ ਸਰਵੇ ਕਰਨ ਦੇ ਕੰਮ ਤੇਜ਼ੀ ਲਿਆਉਣ ਦੇ ਮਕਸਦ ਨਾਲ ਅੱਜ ਨਗਰ ਨਿਗਮ ਦੇ ਐਮ. ਟੀ. ਪੀ. ਨਰਿੰਦਰ ਸ਼ਰਮਾ ਵਲੋਂ ਛੁੱਟੀ ਵਾਲੇ ਦਿਨ ਏ. ਟੀ. ਪੀ. ਅਤੇ ਬਿਲਡਿੰਗ ਇੰਸਪੈਕਟਰਾਂ ਨਾਲ ਬੈਠਕ ਕੀਤੀ ਅਤੇ ...

ਪੂਰੀ ਖ਼ਬਰ »

ਮੀਂਹ ਕਾਰਨ ਸ਼ਕਤੀ ਨਗਰ 'ਚ ਇਕ ਇਮਾਰਤ ਦੀ ਛੱਤ ਡਿੱਗੀ, ਚਾਰ ਲੋਕ ਸੁਰੱਖਿਅਤ ਬਾਹਰ ਕੱਢੇ

ਅੰਮਿ੍ਤਸਰ, 21 ਜੁਲਾਈ (ਹਰਮਿੰਦਰ ਸਿੰਘ)-ਸਥਾਨਕ ਸ਼ਕਤੀ ਨਗਰ ਵਿਖੇ ਮੀਂਹ ਕਾਰਨ ਇਕ ਇਮਾਰਤ ਦੀ ਛੱਤ ਡਿੱਗ ਗਈ | ਅੱਜ ਸਵੇਰੇ ਕਰੀਬ 6:30 ਵਜੇ ਵਾਪਰੀ ਇਸ ਘਟਨਾ ਦੌਰਾਨ ਘਰ ਵਿਚ ਇਕ ਬੱਚੇ ਸਮੇਤ ਚਾਰ ਲੋਕ ਮੌਜੂਦ ਸਨ, ਜਿਨ੍ਹਾਂ ਨੂੰ ਸੇਵਾ ਸੰਮਤੀ ਦੀ ਫਾਇਰ ਬਿ੍ਗੇਡ ਦੀ ਟੀਮ ...

ਪੂਰੀ ਖ਼ਬਰ »

ਲੋਕਾਂ ਦੀ ਭੁੱਖ ਸ਼ਾਂਤ ਕਰਨ ਵਾਲੇ ਖ਼ੁਦ ਹੋਏ ਰੋਟੀ-ਰੋਜ਼ੀ ਤੋਂ ਮੁਹਤਾਜ

ਅੰਮਿ੍ਤਸਰ, 21 ਜੁਲਾਈ (ਸੁਰਿੰਦਰ ਕੋਛੜ)-ਅਟਾਰੀ-ਵਾਹਗਾ ਸਰਹੱਦ ਰਾਹੀਂ ਦੁਵੱਲਾ ਵਪਾਰ ਅਤੇ ਭਾਰਤ-ਪਾਕਿ ਸਰਹੱਦ 'ਤੇ ਹਰ ਸ਼ਾਮ ਹੋਣ ਵਾਲੀ ਝੰਡਾ ਉਤਾਰਨ ਦੀ ਰਸਮ (ਰਿਟਰੀਟ ਸੈਰਾਮਨੀ) 'ਚ ਭਾਰਤ ਵਲੋਂ ਸੈਲਾਨੀਆਂ ਅਤੇ ਸਥਾਨਕ ਲੋਕਾਂ ਦੇ ਸ਼ਿਰਕਤ ਕਰਨ 'ਤੇ ਲਗਾਈ ਰੋਕ ਨਾਲ ...

ਪੂਰੀ ਖ਼ਬਰ »

ਹੈਰੋਇਨ ਤਸਕਰ ਟਹਿਲ ਸਿੰਘ ਦੀ ਸਵਾ ਕਰੋੜ ਦੀ ਜਾਇਦਾਦ ਜ਼ਬਤ

ਟਹਿਲ ਸਿੰਘ ਅੰਮਿ੍ਤਸਰ, 21 ਜੁਲਾਈ (ਰੇਸ਼ਮ ਸਿੰਘ)-ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਅੱਜ ਡਾ: ਸੁਖਚੈਨ ਸਿੰਘ ਗਿੱਲ ਪੁਲਿਸ ਕਮਿਸ਼ਨਰ ਦੇ ਦਿਸ਼ਾਂ ਨਿਰਦੇਸ਼ਾਂ 'ਤੇ ਅੰਮਿ੍ਤਸਰ ਸ਼ਹਿਰੀ ਦੀ ਪੁਲਿਸ ਨੇ ਨਸ਼ਿਆਂ ਖਿਲਾਫ ਵੱਡੀ ਕਾਰਵਾਈ ...

ਪੂਰੀ ਖ਼ਬਰ »

ਕੁਝ ਸਮੇਂ ਦੀ ਬਰਸਾਤ ਨੇ ਇਕ ਵਾਰ ਫਿਰ ਸੜਕਾਂ 'ਤੇ ਕੀਤੀ ਜਲਥਲ

ਅੰਮਿ੍ਤਸਰ, 21 ਜੁਲਾਈ (ਹਰਮਿੰਦਰ ਸਿੰਘ)-ਅੱਜ ਸਵੇਰੇ ਹੋਈ ਹਲਕੇ ਤੇ ਦਰਮਿਆਨੇ ਪੱਧਰ ਦੀ ਬਾਰਿਸ਼ ਕਰਕੇ ਸ਼ਹਿਰ 'ਚ ਇਕ ਵਾਰ ਮੁੜ ਜਲਥਲ ਹੋ ਗਈ, ਲੇਕਿਨ ਬਾਅਦ ਵਿਚ ਬੱਦਲਾਂ ਵਿਚੋਂ ਸੂਰਜ ਦੇ ਨਿਕਲ ਆਉਣ ਨਾਲ ਹੁੰਮਸ ਹੋ ਗਿਆ | ਬੀਤੇ ਕੱਲ੍ਹ ਨਾਲੋਂ ਗਰਮੀ ਵਧਣ ਕਰਕੇ ਪਾਰਾ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਨਿਰਮਲ ਸਿੰਘ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ਐਡਵਾਈਜ਼ਰੀ ਕਮੇਟੀ ਦੇ ਮੈਂਬਰ ਨਿਯੁਕਤ

ਅੰਮਿ੍ਤਸਰ, 21 ਜੁਲਾਈ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸ: ਨਿਰਮਲ ਸਿੰਘ ਨੂੰ ਏਅਰ ਪੋਰਟ ਅਥਾਰਿਟੀ ਆਫ਼ ਇੰਡੀਆ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ਐਡਵਾਇਜ਼ਰੀ ਕਮੇਟੀ ਦੇ ਮੈਂਬਰ ਨਾਮਜਦ ਕੀਤਾ ਗਿਆ ...

ਪੂਰੀ ਖ਼ਬਰ »

ਹੈਰੋਇਨ ਤਸਕਰ ਟਹਿਲ ਸਿੰਘ ਦੀ ਸਵਾ ਕਰੋੜ ਦੀ ਜਾਇਦਾਦ ਜ਼ਬਤ

ਅੰਮਿ੍ਤਸਰ, 21 ਜੁਲਾਈ (ਰੇਸ਼ਮ ਸਿੰਘ)-ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਅੱਜ ਡਾ: ਸੁਖਚੈਨ ਸਿੰਘ ਗਿੱਲ ਪੁਲਿਸ ਕਮਿਸ਼ਨਰ ਦੇ ਦਿਸ਼ਾਂ ਨਿਰਦੇਸ਼ਾਂ 'ਤੇ ਅੰਮਿ੍ਤਸਰ ਸ਼ਹਿਰੀ ਦੀ ਪੁਲਿਸ ਨੇ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ ਜਿਸ ਵਲੋਂ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਯੋਜਨਾਵਾਂ ਨੂੰ ਘਰ ਘਰ ਪਹੁੰਚਾਉਣ ਲਈ ਚੁੱਘ ਨੇ ਵਰਕਰਾਂ ਨੂੰ ਕੀਤਾ ਲਾਮਬੰਦ

ਅੰਮਿ੍ਤਸਰ, 21 ਜੁਲਾਈ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੰਮਿ੍ਤਸਰ ਦੇ ਕੇਂਦਰੀ ਹਲਕੇ ਦੇ ਜਲਿ੍ਹਆਂਵਾਲਾ ਬਾਗ ਅਤੇ ਹਰੀਪੁਰਾ ਮੰਡਲ ਦਾ ਦੌਰਾ ਕੀਤਾ | ਜਿਸ ਦੌਰਾਨ ਉਨ੍ਹਾਂ ਨੇ ਵਰਕਰਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਰਵਿੰਦਰ ਪਠਾਨੀਆ ਰਾਸਾ ਅੰਮਿ੍ਤਸਰ ਦੇ ਪ੍ਰਧਾਨ ਨਿਯੁਕਤ

ਛੇਹਰਟਾ, 21 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਰਾਸਾ ਪ੍ਰਤੀ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਜੀ. ਟੀ. ਰੋਡ ਛੇਹਰਟਾ ਸਥਿਤ ਡੀ. ਆਰ. ਮਾਡਰਨ ਸ. ਸ. ਸਕੂਲ ਦੇ ਪਿ੍ੰਸੀਪਲ ਰਵਿੰਦਰ ਪਠਾਨੀਆ ਨੂੰ ਰਾਸਾ ਅੰਮਿ੍ਤਸਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜਿਸ ਦੇ ...

ਪੂਰੀ ਖ਼ਬਰ »

ਮੁਸਲਮਾਨ ਭਾਈਚਾਰੇ ਨੇ ਵੇਰਕਾ ਮਸਜਿਦ ਵਿਖੇ ਮਨਾਇਆ ਬਕਰੀਦ ਦਾ ਦਿਹਾੜਾ ਮਨਾਇਆ

ਵੇਰਕਾ, 21 ਜੁਲਾਈ (ਪਰਮਜੀਤ ਸਿੰਘ ਬੱਗਾ)-ਮੁਸਲਮਾਨ ਭਾਈਚਾਰੇ ਵਲੋਂ ਦੇਸ਼ ਵਿਦੇਸ਼ਾਂ 'ਚ ਸ਼ਰਧਾ ਨਾਲ ਮਨਾਏ ਜਾ ਰਹੇ ਬਕਰੀਦ ਦੇ ਦਿਹਾੜੇ ਮੌਕੇ ਅੱਜ ਮੁਸਲਮਾਨ ਭਾਈਚਾਰੇ ਵਲੋਂ ਵੇਰਕਾ ਸਥਿਤ ਮਸਜਿਦ ਵਿਖੇ ਵੀ ਬਕਰੀਦ ਦਾ ਦਿਹਾੜਾ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਜਥੇ: ਰਣੀਕੇ ਤੇ ਜ਼ਿਲ੍ਹਾ ਪ੍ਰਧਾਨ ਬੀਬੀ ਕੰਗ ਵਲੋਂ ਬੀਬੀ ਸੁਖਬੀਰ ਕੌਰ ਗਿੱਲ ਗੁਰੂਵਾਲੀ ਦਾ ਸਨਮਾਨ

ਚੱਬਾ, 21 ਜੁਲਾਈ (ਜੱਸਾ ਅਨਜਾਣ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਦਿਹਾਤੀ ਪ੍ਰਧਾਨ ਬੀਬੀ ਰਾਜਬੀਰ ਕੌਰ ਕੰਗ ਦੀ ਅਗਵਾਈ ਹੇਠ ਪਿੰਡ ਗੁਰੂਵਾਲੀ ਵਿਖੇ ਇਕ ਸਾਦਾ ਸਨਮਾਨ ਸਮਾਰੌਹ ਹੋਇਆ | ਜਿਸ ਵਿਚ ਸਾਬਕਾ ਕੈਬਨਿਟ ਮੰਤਰੀ ਜਥੇ: ਗੁਲਜ਼ਾਰ ਸਿੰਘ ਰਣੀਕੇ ...

ਪੂਰੀ ਖ਼ਬਰ »

ਮਨਜਿੰਦਰ ਸਿੰਘ ਸਰਜਾ ਤੇ ਸਾਥੀਆਂ ਵਲੋਂ ਕਾਰਜਕਾਰੀ ਪ੍ਰਧਾਨ ਬਣੇ ਡੈਨੀ ਬੰਡਾਲਾ ਦਾ ਸਨਮਾਨ

ਮਾਨਾਂਵਾਲਾ, 21 ਜੁਲਾਈ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਬਣਾਏ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਸਮੇਤ ਹਲਕਾ ਜੰਡਿਆਲਾ ਗੁਰੂ ਦੇ ਨੌਜਵਾਨ ਵਿਧਾਇਕ ਸ: ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਕਾਰਜਕਾਰੀ ...

ਪੂਰੀ ਖ਼ਬਰ »

ਰੋਡਵੇਜ਼ ਵਰਕਸ਼ਾਪ ਦਾ 'ਰੱਬ ਰਾਖਾ' -ਅੰਮਿ੍ਤਸਰ-1 ਤੇ 2 ਡੀਪੂ ਦੇ ਸ਼ੈੱਡਾਂ ਦੀਆਂ ਛੱਤਾਂ ਦੀ ਹਾਲਤ ਖ਼ਸਤਾ

ਅੰਮਿ੍ਤਸਰ, 21 ਜੁਲਾਈ (ਗਗਨਦੀਪ ਸ਼ਰਮਾ)-ਰੋਡਵੇਜ਼ ਵਰਕਸ਼ਾਪ ਦੇ ਅੰਮਿ੍ਤਸਰ-1 ਤੇ 2 ਡੀਪੂ ਦੇ ਸ਼ੈੱਡਾਂ ਦੀਆਂ ਛੱਤਾਂ ਦੀ ਹਾਲਤ ਬੇਹੱਦ ਖ਼ਸਤਾ ਹੋਈ ਪਈ ਹੈ | ਇਨ੍ਹਾਂ ਸ਼ੈੱਡਾਂ 'ਚ ਕੰਮ ਕਰਨ ਵਾਲੇ ਮਕੈਨਿਕਾਂ ਦੀ ਬਰਸਾਤ ਦੇ ਦਿਨਾਂ 'ਚ ਹਾਲਤ ਪਤਲੀ ਹੋ ਜਾਂਦੀ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਨਿਸ਼ਕਾਮ ਸੇਵਾ ਸੁਸਾਇਟੀ ਦੇ ਆਗੂ ਧਰਮ ਸਿੰਘ ਦੀ ਬਰਸੀ ਮਨਾਈ

ਅੰਮਿ੍ਤਸਰ, 21 ਜੁਲਾਈ (ਰੇਸ਼ਮ ਸਿੰਘ)-ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਵੱਲਾ ਫਾਟਕ ਸਬਜ਼ੀ ਮੰਡੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀਆਂ ਢਾਡੀਆਂ ਵਲੋਂ ਗੁਰੂ ਜੀ ਦੀ ਇਲਾਹੀ ਬਾਣੀ ਦੇ ਕੀਰਤਨ ਕੀਤੇ ਗਈ | ਇਸ ਸਮੇਂ ਵੱਖ ਵੱਖ ਨਿਹੰਗ ਸਿੰਘ ...

ਪੂਰੀ ਖ਼ਬਰ »

ਪੰਜਾਬ ਟਰੇਡਰ ਬੋਰਡ ਦੇ ਉਪ ਚੇਅਰਮੈਨ ਨੇ ਵਪਾਰੀਆਂ ਨਾਲ ਕੀਤੀ ਬੈਠਕ

ਅੰਮਿ੍ਤਸਰ, 21 ਜੁਲਾਈ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸਥਾਨਕ ਦਫ਼ਤਰ ਵਿਖੇ ਅੱਜ ਪੰਜਾਬ ਟਰੇਡਰ ਬੋਰਡ ਦੇ ਉਪ ਚੇਅਰਮੈਨ ਅਮਰਜੀਤ ਸਿੰਘ ਟੀਟੂ ਨੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਅਹੁਦੇਦਾਰਾਂ ਨਾਲ ਬੈਠਕ ਕੀਤੀ | ਇਸ ਮੌਕੇ ਪ੍ਰਧਾਨ ਪਿਆਰੇ ਲਾਲ ...

ਪੂਰੀ ਖ਼ਬਰ »

ਸੁਲਤਾਨਵਿੰਡ ਦੇ ਮੰਦਰ ਵਾਲੇ ਬਾਜ਼ਾਰ 'ਚ ਪੁੱਟੇ ਟੋਏ ਨੂੰ ਲੈ ਕੇ ਇਲਾਕਾ ਵਾਸੀਆ ਠੇਕੇਦਾਰ ਖ਼ਿਲਾਫ਼ ਕੀਤਾ ਗੁੱਸਾ ਜ਼ਾਹਰ

ਸੁਲਤਾਨਵਿੰਡ, 21 ਜੁਲਾਈ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੀ ਵਾਰਡ ਨੰਬਰ 33 ਦੇ ਇਲਾਕਾ ਮੰਦਿਰ ਵਾਲੇ ਪਲਾਟ ਸੁਲਤਾਨਵਿੰਡ ਵਿਖੇ ਪਿਛਲੇ ਲੰਮੇ ਸਮੇਂ ਤੋਂ ਬਜ਼ਾਰ 'ਚ ਪੁੱਟੇ ਟੋਟੇ ਨੂੰ ਲੈ ਕੇ ਇਲਾਕਾ ਵਾਸੀਆਂ ਵਲੋਂ ਕੰਮ ਕਰ ਰਹੇ ਠੇਕੇਦਾਰ ਖਿਲਾਫ ਗੁੱਸਾ ਜ਼ਾਹਰ ...

ਪੂਰੀ ਖ਼ਬਰ »

ਪੱਤਰਕਾਰ ਦੇ ਹੱਥੋਂ ਮੋਬਾਈਲ ਖੋਹਣ ਵਾਲੇ ਝਪਟਮਾਰ ਕੀਤੇ ਕਾਬੂ

ਛੇਹਰਟਾ, 21 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਡਾਕਟਰ ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਅਤੇ ਲੁੱਟਾਂ-ਖੋਹਾਂ ਕਰਨ ਵਾਲਿਆਂ ਦੇ ਖਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਪੁਲਿਸ ਥਾਣਾ ਛੇਹਰਟਾ ਮੁਖੀ ...

ਪੂਰੀ ਖ਼ਬਰ »

ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦੀ ਚਿਤਾਵਨੀ

ਲੁਧਿਆਣਾ, 21 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ 'ਚ ਤਾਇਨਾਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਦੀ ਸੂਬਾ ਪੱਧਰੀ ਜਥੇਬੰਦੀ ਸੀ.ਡੀ.ਪੀ.ਓ. ਡੈਮੋਕ੍ਰੇਟਿਕ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਲੁਧਿਆਣਾ ਵਿਖੇ ਜਥੇਬੰਦੀ ...

ਪੂਰੀ ਖ਼ਬਰ »

ਈ. ਟੀ. ਟੀ. 2364 ਸਲੈਕਟਡ ਅਧਿਆਪਕ ਯੂਨੀਅਨ ਵਲੋਂ ਪਟਿਆਲਾ ਵਿਖੇ ਸੂਬਾ ਪੱਧਰੀ ਮਹਾਂ ਰੈਲੀ 25 ਨੂੰ

ਅੰਮਿ੍ਟਸਰ, 21 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਈ. ਟੀ. ਟੀ. 2364 ਸਿਲੈਕਟ ਅਧਿਆਪਕ ਯੂਨੀਅਨ ਵਲੋਂ ਪਟਿਆਲਾ ਵਿਖੇ 25 ਜੁਲਾਈ ਨੂੰ ਸੂਬਾ ਪੱਧਰੀ ਮਹਾਂ ਰੈਲੀ ਕੀਤੀ ਜਾਵੇਗੀ | ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਇਨ੍ਹਾਂ ਅਧਿਆਪਕਾਂ ਦੇ ਪਿਛਲੇ ਸੱਤ ਮਹੀਨਿਆਂ ਤੋਂ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ 25 ਨੂੰ ਪਟਿਆਲਾ ਵਿਖੇ ਕਰਨਗੇ ਸੂਬਾ ਪੱਧਰੀ ਰੋਸ ਰੈਲੀ

ਅੰਮਿ੍ਤਸਰ, 21 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਸ: ਗਗਨਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸਥਾਨਕ ਕੰਪਨੀ ਬਾਗ ਵਿਖੇ ਹੋਈ | ਮੀਟਿੰਗ ਵਿਚ 25 ਜੁਲਾਈ ਨੂੰ ...

ਪੂਰੀ ਖ਼ਬਰ »

ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਜੀ. ਐਨ. ਡੀ. ਯੂ. ਦੇ ਨਤੀਜਿਆਂ 'ਚ ਮਾਰੀ ਬਾਜ਼ੀ

ਅੰਮਿ੍ਤਸਰ, 21 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ, ਅੰਮਿ੍ਤਸਰ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ. ਵਾਕ. ਐਂਟਰਟੇਨਮੈਂਟ ਐਂਡ ਟੈਕਨਾਲੌਜੀ ਸਮੈਸਟਰ ਪਹਿਲਾ ਦੇ ਨਤੀਜਿਆਂ 'ਚ ਵਧੀਆ ...

ਪੂਰੀ ਖ਼ਬਰ »

ਆਵਾਰਾਗਰਦੀ ਕਰਦੇ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ

ਸੁਲਤਾਨਵਿੰਡ, 21 ਜੁਲਾਈ (ਗੁਰਨਾਮ ਸਿੰਘ ਬੁੱਟਰ)-ਨਸ਼ਿਆਂ ਤੇ ਅਵਾਰਾਗਰਦੀ ਕਰਦੇ ਲੋਕਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਪੁਲਿਸ ਚੌਕੀ ਨਿਊ ਅੰਮਿ੍ਤਸਰ ਨੇ ਇਕ ਅਵਾਰਾਗਰਦੀ ਕਰਦੇ ਨੌਜਵਾਨ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਚੌਕੀ ਇੰਚਾਰਜ ਏ. ...

ਪੂਰੀ ਖ਼ਬਰ »

ਦੇਸ਼ ਦੀ ਅਖੰਡਤਾ ਨੂੰ ਬਦਨਾਮ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ-ਚੁੱਘ

ਅੰਮਿ੍ਤਸਰ, 21 ਜੁਲਾਈ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ 'ਨਿਉਜ ਕਲਿਕ' ਦੇ ਬਾਰੇ ਜੋ ਤੱਥ ਸਾਹਮਣੇ ਆਏ ਉਸ ਤੋਂ ਸਾਫ਼ ਹੈ ਕਿ ਕਥਿਤ ਰੂਪ ਵਿਚ ਭਾਰਤ ਦੇ ਖ਼ਿਲਾਫ਼ 'ਟੂਲਕਿਟ' ਦੇਸ਼ ਦੀਆਂ ਕੁਝ ਸਿਆਸੀ ਪਾਰਟੀਆਂ ਚਲਾ ...

ਪੂਰੀ ਖ਼ਬਰ »

ਸਫ਼ਾਈ ਪੰਦ੍ਹਰਵਾੜੇ ਦੌਰਾਨ ਨਿਗਮ ਵਲੋਂ ਬਾਗ਼ਬਾਨੀ ਨੂੰ ਜੋੜਿਆ ਜਾ ਰਿਹੈ

ਅੰਮਿ੍ਤਸਰ, 21 ਜੁਲਾਈ (ਹਰਮਿੰਦਰ ਸਿੰਘ)-ਸ਼ਹਿਰ ਦੀ ਸਫ਼ਾਈ ਸਬੰਧੀ ਨਿਗਮ ਕਮਿਸ਼ਨਰ ਦੀਆਂ ਹਦਾਇਤਾਂ ਤੇ ਸ਼ਹਿਰ 'ਚ ਸਫ਼ਾਈ ਪੰਦਰਵਾੜਾ ਚਲ ਰਿਹਾ ਹੈ | ਇਸ ਸਬੰਧ 'ਚ ਨਿਗਮ ਕਮਿਸ਼ਨਰ ਸ: ਮਲਵਿੰਦਰ ਸਿੰਘ ਜੱਗੀ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਸਫਾਈ ਨੂੰ ਲੈ ਕੇ ਕੁਝ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਸੂਬਾ ਪੱਧਰੀ ਵਿੰਗ ਬਣਾਉਣਗੇ-ਕੈਪਟਨ

ਅੰਮਿ੍ਤਸਰ, 21 ਜੁਲਾਈ (ਰੇਸ਼ਮ ਸਿੰਘ)-ਅੰਮਿ੍ਤਸਰ ਵਿਖੇ ਅੱਜ ਸਾਬਕਾ ਫ਼ੌਜੀਆਂ ਦੀ ਮੀਟਿੰਗ ਹੋਈ ਜਿਸ 'ਚ ਜੇ. ਸੀ. ਓ. ਤੇ ਜਵਾਨਾਂ ਨੇ ਭਾਗ ਲਿਆ | ਕੈਪਟਨ ਵਿਜੈ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਸਾਬਕਾ ਫ਼ੌਜੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਐਸ. ਐਸ. ਪੀ. ਗੁਲਨੀਤ ਖੁਰਾਨਾ ਦਾ ਸਨਮਾਨ

ਅੰਮਿ੍ਤਸਰ, 21 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਸ਼ਿਵ ਸੈਨਾ ਭਾਰਤੀ ਵਲੋਂ ਅੰਮਿ੍ਤਸਰ ਦਿਹਾਤੀ ਦੇ ਐਸ. ਐਸ. ਪੀ. ਆਈ. ਪੀ. ਐਸ. ਗੁਲਨੀਤ ਸਿੰਘ ਖੁਰਾਨਾ ਨੂੰ ਫੁੱਲਾਂ ਦਾ ਗੁਲਦੱਸਤਾ ਭੇਟ ਕਰ ਸਨਮਾਨਿਤ ਕੀਤਾ ਗਿਆ | ਸ਼ਿਵ ਸੈਨਾ ਭਾਰਤੀ ਦੇ ਕੌਮੀ ਪ੍ਰਧਾਨ ਅਜੈ ਸੇਠ, ਸਮਾਜ ...

ਪੂਰੀ ਖ਼ਬਰ »

ਹਿੰਦੂ ਤੇ ਦਲਿਤ ਸਮਾਜ 'ਚੋਂ ਉਪ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਇਤਿਹਾਸਕ-ਮਰਵਾਹਾ

ਅੰਮਿ੍ਤਸਰ, 21 ਜੁਲਾਈ (ਸੁਰਿੰਦਰ ਕੋਛੜ)-ਵਪਾਰ ਤੇ ਉਦਯੋਗ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਦੀ ਅਗਵਾਈ 'ਚ ਹੋਈ ਬੈਠਕ 'ਚ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਵਲੋਂ ਹਿੰਦੂ ਤੇ ਦਲਿਤ ਭਾਈਚਾਰੇ 'ਚੋਂ ਸੂਬੇ ਦਾ ਉਪ ਮੁੱਖ ...

ਪੂਰੀ ਖ਼ਬਰ »

ਫੈਕਲਟੀ ਪ੍ਰੋਗਰਾਮ ਹੋ ਰਹੇ ਨੇ ਫ਼ਾਇਦੇਮੰਦ ਸਾਬਤ-ਡਾਇਰੈਕਟਰ ਸ਼ਿਵ ਰਾਮ ਗÏੜ

ਅੰਮਿ੍ਤਸਰ, 21 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਸਟਾਰ ਕਾਲਜ ਸਕੀਮ ਤਹਿਤ ਫਿਜ਼ਿਕਸ ਵਿਭਾਗ, ਡੀ. ਏ. ਵੀ. ਕਾਲਜ, ਅੰਮਿ੍ਤਸਰ ਵਲੋਂ ਸੱਤ ਦਿਨਾਂ ਫੈਕਲਟੀ ਡਿਵਲਪਮੈਂਟ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ¢ ਇਸ ਪ੍ਰੋਗਰਾਮ ਵਿਚ ਭੌਤਿਕ ਵਿਗਿਆਨ ਵਿਚ ਨਵੀਨਤਮ ਤਬਦੀਲੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਿਰਾਦਰ ਨੂੰ ਰੋਕਣ ਲਈ ਜਥੇ: ਮੁੱਛਲ ਨੇੇ ਸੰਗਤਾਂ ਨੂੰ ਕੀਤਾ ਲਾਮਬੰਦ

ਵੇਰਕਾ, 21 ਜੁਲਾਈ (ਪਰਮਜੀਤ ਸਿੰਘ ਬੱਗਾ)-ਸ਼ਹਿਰਾਂ ਅਤੇ ਪਿੰਡਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ਰਾਰਤੀ ਅਨਸਰਾਂ ਵਲੋਂ ਕੀਤੇ ਜਾ ਰਹੇ ਨਿਰਾਦਰ ਨੂੰ ਰੋਕਣ ਲਈ ਸਤਿਕਾਰ ਕਮੇਟੀ ਪੰਜਾਬ ਦੇ ਸੇਵਾਦਾਰ ਜਥੇਦਾਰ ਬਲਬੀਰ ਸਿੰਘ ਮੁੱਛਲ ਵਲੋਂ ਸੰਗਤਾਂ ਨੂੰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਵਣ-ਮਹਾਂ-ਉਤਸਵ ਮਨਾਇਆ

ਅੰਮਿ੍ਤਸਰ, 21 ਜੁਲਾਈ (ਸਟਾਫ ਰਿਪੋਰਟਰ)-ਖ਼ਾਲਸਾ ਕਾਲਜ ਗਵ: ਕੌਂਸਲ ਅਧੀਨ ਕਾਰਜਸ਼ੀਲ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ. ਟੀ. ਰੋਡ ਵਿਖੇ 'ਰੁੱਖ ਲਗਾਓ ਜੀਵਨ ਬਚਾਓ' ਜਾਗਰੂਕਤਾ ਮੁਹਿੰਮ ਤਹਿਤ ਵਣ-ਮਹਾਂਉਤਸਵ ਦਾ ਆਗਾਜ਼ ਪਿ੍ੰਸੀਪਲ ਡਾ. ਹਰਪ੍ਰੀਤ ਕੌਰ ਵਲੋਂ ਕੀਤਾ ਗਿਆ ...

ਪੂਰੀ ਖ਼ਬਰ »

ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਅੰਮਿ੍ਤਸਰ, 21 ਜੁਲਾਈ (ਜੱਸ)-ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਤਪੁ ਅਸਥਾਨ ਭਾਈ ਤਾਰੂ ਸਿੰਘ ਜੀ ਪਿੰਡ ਪੂਹਲਾ ਵਿਖੇ ਸ਼ਰਧਾ ...

ਪੂਰੀ ਖ਼ਬਰ »

ਗਿਆਨ ਪ੍ਰਾਪਤ ਕਰਨ ਲਈ ਕਿਤਾਬਾਂ ਪੜ੍ਹਨੀਆਂ ਜ਼ਰੂਰੀ-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ

ਛੇਹਰਟਾ, 21 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਪੰਜਾਬ ਸਰਕਾਰ ਸਿੱਖਿਆ ਵਿਭਾਗ ਦਾ ਲਾਇਬ੍ਰੇਰੀ ਲੰਗਰ ਇਕ ਬਹੁਤ ਹੀ ਸੁਚਾਰੂ ਉਪਰਾਲਾ ਹੈ | ਪੰਜਾਬ ਦੇ ਸਾਰੇ ਸਕੂਲਾਂ 'ਚ ਲਾਇਬ੍ਰੇਰੀਆਂ 'ਚ ਗਿਆਨ ਪ੍ਰਾਪਤ ਕਰਨ ਲਈ ਕਿਤਾਬਾਂ ਦੇ ਲੰਗਰ ਲਗਾਏ ਗਏ ਹਨ | ਜਿਸ ਵਿਚ ਸਕੂਲ ਦੇ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਵਪਾਰ ਮੰਡਲ ਵਲੋਂ ਮੇਅਰ ਦਾ ਸਨਮਾਨ

ਅੰਮਿ੍ਤਸਰ, 21 ਜੁਲਾਈ (ਹਰਮਿੰਦਰ ਸਿੰਘ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਵਲੋਂ ਮੇਅਰ ਨੂੰ ਨਗਰ ਨਿਗਮ ਅੰਮਿ੍ਤਸਰ ਵਲੋਂ ਟ੍ਰੇਡ ਲਾਇਸੰਸ ਤੇ ਮਿੱਥੇ ਸਮੇਂ ਤੋਂ ਬਾਅਦ ਲੱਗਣ ਵਾਲੇ ਰੋਜ਼ਾਨਾ ਵਿਆਜ਼ ਤੇ ਜੁਰਮਾਨੇ 'ਚ ਰਿਆਇਤ ਦੇਣ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਵਿਆਜ਼ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਦੀ ਮੰਗ 'ਤੇ ਨਿਗਮ ਨੇ ਗਊ ਸੈੱਸ ਦੀ ਜਾਣਕਾਰੀ ਮੁਹੱਈਆ ਕਰਵਾਈ

ਅੰਮਿ੍ਤਸਰ, 21 ਜੁਲਾਈ (ਹਰਮਿੰਦਰ ਸਿੰਘ)-ਸ਼ਹਿਰ ਦੀ ਇਕ ਸਮਾਜ ਸੇਵੀ ਸੰਸਥਾ 'ਐਂਟੀ ਕ੍ਰਾਇਮ ਤੇ ਐਨੀਮਲ ਪ੍ਰੋਟੈਕਸ਼ਨ ਐਸੋਸੀਏਸ਼ਨ' ਦੇ ਨੁਮਾਇੰਦਿਆਂ ਵਲੋਂ ਨਗਰ ਨਿਗਮ ਅੰਮਿ੍ਤਸਰ ਵਲੋਂ ਵਸੂਲੇ ਜਾ ਰਹੇ ਗਊ ਸੈਸ (ਗਾਂ ਦੇ ਨਾਂਅ 'ਤੇ ਵਸੂਲੇ ਜਾਣ ਵਾਲੇ ਟੈਕਸ) ਸਬੰਧੀ ...

ਪੂਰੀ ਖ਼ਬਰ »

ਬਲਦੇਵ ਸਿੰਘ ਵਡਾਲੀ ਵਲੋਂ 'ਆਪ' ਦੇ ਹੱਕ 'ਚ ਮੀਟਿੰਗ ਕਰਵਾਈ

ਛੇਹਰਟਾ, 21 ਜੁਲਾਈ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਇਲਾਕਾ ਗਵਾਲਮੰਡੀ ਪੁਤਲੀਘਰ ਵਿਖੇ ਆਮ ਆਦਮੀ ਪਾਰਟੀ ਦੇ ਹੱਕ 'ਚ ਪਿਛਲੇ ਕਈ ਸਾਲਾਂ ਤੋਂ ਪਾਰਟੀ ਨਾਲ ਜੁੜੇ ਇਮਾਨਦਾਰ, ਜੁਝਾਰੂ ਤੇ ਪੜ੍ਹੇ ਲਿਖੇ ਸੀਨੀਅਰ ਆਗੂ ਬਲਦੇਵ ਸਿੰਘ ਵਡਾਲੀ ਵਲੋਂ ਹਲਕਾ ਪੱਛਮੀ ਦੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਨੈਸ਼ਨਲ ਅਚੀਵਮੈਂਟ ਸਰਵੇ 'ਚ ਸਰਕਾਰੀ ਸਕੂਲਾਂ ਨੂੰ ਮੋਹਰੀ ਬਣਾਉਣ ਲਈ ਤਿਆਰੀਆਂ ਸ਼ੁਰੂ

ਅੰਮਿ੍ਤਸਰ, 21 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ 'ਚ ਸਰਕਾਰੀ ਸਕੂਲਾਂ ਨੂੰ ਮੋਹਰੀ ਬਣਾਉਣ ਲਈ ਯੋਜਨਾਬੱਧ ਤਰੀਕੇ ਨਾਲ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਸ ਸਬੰਧੀ ਸਤਿੰਦਰਬੀਰ ਸਿੰਘ ...

ਪੂਰੀ ਖ਼ਬਰ »

ਪੁਰਾਤਨ ਸਿੱਖ ਸੰਸਥਾ ਸ੍ਰੀ ਗੁਰੂ ਸਿੰਘ ਸਭਾ ਦੀ ਚੋਣ

ਅੰਮਿ੍ਤਸਰ, 21 ਜੁਲਾਈ (ਜਸਵੰਤ ਸਿੰਘ ਜੱਸ)-ਸਿੰਘ ਸਭਾ ਲਹਿਰ ਦੀ ਸਭ ਤੋਂ ਪਹਿਲੀ ਅਤੇ ਸਭ ਤੋਂ ਪੁਰਾਤਨ ਸਿੱਖ ਸੰਸਥਾ ਸ੍ਰੀ ਗੁਰੂ ਸਿੰਘ ਸਭਾ ਦੇ ਗੁਰੂ ਨਾਨਕ ਗੁਰੂ ਗੋਬਿੰਦ ਸਿੰਘ ਭਵਨ ਵਿਰਾਸਤੀ ਮਾਰਗ ਵਿਖੇ ਹੋਏ ਚੋਣ ਇਜਲਾਸ ਦੌਰਾਨ ਸਰਬਸੰਮਤੀ ਨਾਲ ਅਨੂਪ ਸਿੰਘ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਹਰਿਆਲੀ ਮਿਸ਼ਨ ਵਲੋਂ ਵਾਤਾਵਰਨ ਸੰਭਾਲ ਸੈਮੀਨਾਰ

ਛੇਹਰਟਾ, 21 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਖੇ ਬਾਬਾ ਦੀਪ ਸਿੰਘ ਹਰਿਆਲੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਪਹਿਲਾ ਵਾਤਾਵਰਨ ਸੰਭਾਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ 'ਚ ਮੁੱਖ ਮਹਿਮਾਨ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ...

ਪੂਰੀ ਖ਼ਬਰ »

300 ਡਾਕਟਰਾਂ ਨੇ ਦਿੱਤੇ ਬਲੈਕ ਫੰਗਸ ਤੋਂ ਬਚਾਅ ਦੇ ਗੁਰ

ਅੰਮਿ੍ਤਸਰ, 21 ਜੁਲਾਈ (ਰੇਸ਼ਮ ਸਿੰਘ)-ਪਿਛਲੇ ਦੋ ਸਾਲਾਂ ਤੋਂ ਜਾਰੀ ਕੋਵਿਡ 19 ਨਾਲ ਜੁੜੀ ਇਕ ਹੋਰ ਸੁਪਰਇੰਫਕੈਸ਼ਨ ਜਿਸ ਨੂੰ ਮਿਉਕਰੋਮਾਇਕੋਸਿਸ ਬਲੈਕ ਫੰਗਸ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ ਤੇ ਇਹ ਬਿਮਾਰੀ ਹੁਣ ਤਕ ਕਈ ਜ਼ਿੰਦਗੀਆਂ ਤੇ ਕਈਆਂ ਦੀਆਂ ਅੱਖਾਂ ਦੀ ...

ਪੂਰੀ ਖ਼ਬਰ »

ਗੁਰੂ ਕੀ ਵਡਾਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਸ਼ਬਦ ਚੌ ਾਕੀ ਸਜਾਈ

ਛੇਹਰਟਾ, 21 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰੂ ਕੀ ਵਡਾਲੀ ਤੋਂ ਮੀਰੀ ਪੀਰੀ ਦਿਵਸ ਦੇ ਇਤਿਹਾਸਕ ਦਿਹਾੜੇ 'ਤੇ 'ਸੰਪਰਦਾ ਬਾਬਾ ਬੁੱਢਾ ਵੰਸ਼ਜ ਗੁਰੂ ਕੇ ਹਾਲੀ ਰੰਧਾਵੇ' ਗੁਰੂ ਕੀ ...

ਪੂਰੀ ਖ਼ਬਰ »

ਕੋਵਿਡ-19 ਵੈਕਸੀਨੇਸ਼ਨ 'ਤੇ ਖੇਤਰੀ ਲੋਕ ਸੰਪਰਕ ਬਿਊਰੋ ਵਲੋਂ ਜਾਗਰੂਕਤਾ ਮੁਹਿੰਮ ਸਮਾਪਤ

ਛੇਹਰਟਾ, 21 ਜੁਲਾਈ (ਵਡਾਲੀ)-ਕੋਵਿਡ-19 ਮਹਾਂਮਾਰੀ ਤੋਂ ਦੇਸ਼ ਵਾਸੀਆਂ ਨੂੰ ਬਚਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮੁਫ਼ਤ ਟੀਕਾਕਰਨ ਦੀ ਮੁਹਿੰਮ ਵਿੱਢਣ ਤੋਂ ਬਾਅਦ ਦੇਸ਼ ਭਰ 'ਚ ਵੱਖੋ-ਵੱਖ ਥਾਵਾਂ 'ਤੇ ਵੈਕਸੀਨੇਸ਼ਨ ਕੈਂਪ ਲਾ ਕੇ ਵੱਡੇ ਪੱਧਰ ਉੱਤੇ ...

ਪੂਰੀ ਖ਼ਬਰ »

ਭਾਜਪਾ ਦੇ ਸਾਬਕਾ ਕੌਂਸਲਰ ਦਾ ਪੁੱਤਰ ਅਕਾਲੀ ਦਲ 'ਚ ਸ਼ਾਮਿਲ

ਛੇਹਰਟਾ, 21 ਜੁਲਾਈ (ਵਡਾਲੀ)-ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਹਲਕਾ ਪੱਛਮੀ ਵਿਚ ਵੱਡਾ ਝਟਕਾ ਲੱਗਾ ਜਦੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਿੰਗ ਕਮੇਟੀ ਮੈਂਬਰ ਪੰਜਾਬ ਜਥੇ: ਦਿਲਬਾਗ ਸਿੰਘ ਵਡਾਲੀ ਦੀ ਪ੍ਰੇਰਣਾ ਸਦਕਾ ਭਾਜਪਾ ਦੇ ਸਾਬਕਾ ਕੌਂਸਲਰ ਬਾਊ ਸਤਪਾਲ ...

ਪੂਰੀ ਖ਼ਬਰ »

-ਜੌਲੀਆਂ ਵਿਖੇ ਅਗਨ ਭੇਟ ਹੋਏ ਪਾਵਨ ਸਰੂਪ ਨੂੰ ਵਾਪਸ ਮੰਗਵਾਉਣ ਦਾ ਮਾਮਲਾ- ਜੌਲੀਆਂ ਵਾਸੀਆਂ ਵਲੋਂ ਜਥੇਦਾਰ ਤੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਅੰਮਿ੍ਤਸਰ, 21 ਜੁਲਾਈ (ਸਟਾਫ ਰਿਪੋਰਟਰ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਜੌਲੀਆਂ ਵਿਖੇ ਬੀਤੇ ਦਿਨੀਂ ਇਕ ਔਰਤ ਵਲੋਂ ਗੁਰਦੁਆਰਾ ਸਾਹਿਬ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਮੈਂਬਰ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਨੈਸ਼ਨਲ ਅਚੀਵਮੈਂਟ ਸਰਵੇ ਲਈ ਸਿੱਖਿਆ ਵਿਭਾਗ ਪੰਜਾਬ ਵਲੋਂ ਗਤੀਵਿਧੀਆਂ ਤੇਜ਼

ਅੰਮਿ੍ਤਸਰ, 21 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰ ਸਰਕਾਰ ਦੇ ਸਿੱਖਿਆ ਮੰਤਰਾਲੇ ਵਲੋਂ ਕਰਵਾਏ ਗਏ ਪੀ. ਜੀ. ਆਈ. ਸਰਵੇ 'ਚ ਪੰਜਾਬ ਨੂੰ ਦੇਸ਼ ਦਾ ਅੱਵਲ ਸੂਬਾ ਐਲਾਣੇ ਜਾਣ ਉਪਰੰਤ ਇਸ ਵਕਾਰੀ ਖਿਤਾਬ ਨੂੰ ਬਰਕਰਾਰ ਰੱਖਣ ਲਈ ਸਤੰਬਰ ਮਹੀਨੇ 'ਚ ਹੋ ਰਹੇ ਨੈਸ਼ਨਲ ...

ਪੂਰੀ ਖ਼ਬਰ »

ਸ਼ੋ੍ਰਮਣੀ ਅਖੰਡ ਪਾਠੀ ਵੈੱਲਫੇਅਰ ਸੁਸਾਇਟੀ ਵਲੋਂ ਸ਼ੋ੍ਰਮਣੀ ਕਮੇਟੀ ਤੋਂ ਪਾਠੀ ਸਿੰਘਾਂ ਦੀ ਭੇਟਾ ਵਧਾਉਣ ਤੇ ਮੈਡੀਕਲ ਸਹੂਲਤ ਦੇਣ ਦੀ ਮੰਗ

ਅੰਮਿ੍ਤਸਰ, 21 ਜੁਲਾਈ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਅਖੰਡ ਪਾਠੀ ਵੈਲਫੇਅਰ ਸੁਸਾਇਟੀ ਨੇ ਸ਼ੋ੍ਰਮਣੀ ਕਮੇਟੀ ਤੋਂ ਅਖੰਡ ਪਾਠੀ ਸਿੰਘਾਂ ਦੀ ਪਾਠ ਦੀ ਭੇਟਾ ਵਧਾਏ ਜਾਣ ਦੀ ਮੰਗ ਕੀਤੀ ਹੈ | ਸੁਸਾਇਟੀ ਦੀ ਬੀਤੇ ਦਿਨ ਹੋਈ ਇਕੱਤਰਤਾ ਉਪਰੰਤ ਜਾਣਕਾਰੀ ਦਿੰਦਿਆਂ ਸੁਸਾਇਟੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਕੋਰੋਨਾ ਵੈਕਸੀਨ ਟੀਕਾਕਰਨ ਕੈਂਪ ਲਗਵਾਇਆ

ਅੰਮਿ੍ਤਸਰ, 21 ਜੁਲਾਈ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ 'ਚ ਕਾਰਜਸ਼ੀਲ ਖ਼ਾਲਸਾ ਕਾਲਜ ਵਿਖੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਹਿਤ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਕਾਲਜ ਪਿ੍ੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਕੋਵਿਡ-19 ਤੋਂ ਬਚਾਅ ਲਈ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਲੋਕਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਨਵੇਂ ਸੈਸ਼ਨ 'ਚ ਜਿਥੇ ਕਾਲਜ ਆਉਣ ਵਾਲੇ ਹਰ ਵਿਦਿਆਰਥੀ ਲਈ ਵੈਕਸੀਨ ਦਾ ਟੀਕਾ ਲਗਾਉਣਾ ਲਾਜ਼ਮੀ ਹੋਵੇਗਾ, ਉਥੇ ਕਾਲਜ ਦੇ ਸਮੂਹ ਸਟਾਫ਼ ਨੂੰ ਵੀ ਵੈਕਸੀਨ ਲਗਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਅੱਜ 100 ਦੇ ਕਰੀਬ ਕਾਲਜ ਸਟਾਫ਼, ਕਰਮਚਾਰੀਆਂ ਨੇ ਕੋਵੀਸ਼ੀਲਡ ਟੀਕਾ ਲਗਵਾਇਆ |

ਖ਼ਬਰ ਸ਼ੇਅਰ ਕਰੋ

 

ਨੈਸ਼ਨਲ ਅਚੀਵਮੈਂਟ ਸਰਵੇ ਲਈ ਸਿੱਖਿਆ ਵਿਭਾਗ ਪੰਜਾਬ ਵਲੋਂ ਗਤੀਵਿਧੀਆਂ ਤੇਜ਼

ਅੰਮਿ੍ਤਸਰ, 21 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰ ਸਰਕਾਰ ਦੇ ਸਿੱਖਿਆ ਮੰਤਰਾਲੇ ਵਲੋਂ ਕਰਵਾਏ ਗਏ ਪੀ. ਜੀ. ਆਈ. ਸਰਵੇ 'ਚ ਪੰਜਾਬ ਨੂੰ ਦੇਸ਼ ਦਾ ਅੱਵਲ ਸੂਬਾ ਐਲਾਣੇ ਜਾਣ ਉਪਰੰਤ ਇਸ ਵਕਾਰੀ ਖਿਤਾਬ ਨੂੰ ਬਰਕਰਾਰ ਰੱਖਣ ਲਈ ਸਤੰਬਰ ਮਹੀਨੇ 'ਚ ਹੋ ਰਹੇ ਨੈਸ਼ਨਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX