ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਅੰਮ੍ਰਿਤਸਰ / ਦਿਹਾਤੀ

ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵਨਿਯੁਕਤ ਕਾਰਜਕਾਰੀ ਪ੍ਰਧਾਨ ਡੈਨੀ ਬੰਡਾਲਾ ਨੇ ਸੁਖਬੀਰ ਸਿੰਘ ਬਾਦਲ 'ਤੇ ਸਾਧੇ ਤਿੱਖੇ ਨਿਸ਼ਾਨੇ

ਜੰਡਿਆਲਾ ਗੁਰੂ, 21 ਜੁਲਾਈ (ਰਣਜੀਤ ਸਿੰਘ ਜੋਸਨ)-ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵਨਿਯੁਕਤ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਅੱਜ ਜੰਡਿਆਲਾ ਗੁਰੂ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਜਿੱਥੇ ...

ਪੂਰੀ ਖ਼ਬਰ »

ਬੱਸ ਸਟੈਂਡ ਬੁਤਾਲਾ ਦੀ ਸੜਕ ਬਰਸਾਤ ਨਾਲ ਪਾਣੀਓਾ ਪਾਣੀ

ਸਠਿਆਲਾ, 21 ਜੁਲਾਈ (ਸਫਰੀ)-ਪਿੰਡ ਬੁਤਾਲਾ ਬਸ ਸਟੈਂਡ ਦੀ ਸੜਕ ਬਰਸਾਤ ਦੇ ਪਾਣੀ ਨਾਲ ਪਾਣੀਓਾ ਪਾਣੀ ਹੋਈ ਵਿਚ ਬਾਬਾ ਪੱਲ੍ਹਾ ਸਪੋਰਟਸ ਕਲੱਬ ਦੇ ਮੈਬਰਾਂ ਵਲੋਂ ਝੋਨਾ ਲਗਾ ਕੇ ਰੋਸ ਪ੍ਰਗਟ ਕੀਤਾ ਗਿਆ | ਇਸ ਬਾਰੇ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਨੇ ਦੱਸਿਆ ਹੈ ਕਿ ...

ਪੂਰੀ ਖ਼ਬਰ »

ਮਨਜਿੰਦਰ ਸਿੰਘ ਸਰਜਾ ਤੇ ਸਾਥੀਆਂ ਵਲੋਂ ਕਾਰਜਕਾਰੀ ਪ੍ਰਧਾਨ ਬਣੇ ਡੈਨੀ ਬੰਡਾਲਾ ਦਾ ਸਨਮਾਨ

ਮਾਨਾਂਵਾਲਾ, 21 ਜੁਲਾਈ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਬਣਾਏ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਸਮੇਤ ਹਲਕਾ ਜੰਡਿਆਲਾ ਗੁਰੂ ਦੇ ਨੌਜਵਾਨ ਵਿਧਾਇਕ ਸ: ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਕਾਰਜਕਾਰੀ ...

ਪੂਰੀ ਖ਼ਬਰ »

ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ 'ਤੇ ਜਾਣ ਦੀ ਚਿਤਾਵਨੀ

ਲੁਧਿਆਣਾ, 21 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ 'ਚ ਤਾਇਨਾਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਦੀ ਸੂਬਾ ਪੱਧਰੀ ਜਥੇਬੰਦੀ ਸੀ.ਡੀ.ਪੀ.ਓ. ਡੈਮੋਕ੍ਰੇਟਿਕ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਲੁਧਿਆਣਾ ਵਿਖੇ ਜਥੇਬੰਦੀ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਦੀ ਪਟਿਆਲਾ 'ਚ ਸੂਬਾ ਪੱਧਰੀ ਰੈਲੀ 25 ਨੂੰ

ਅਟਾਰੀ, 21 ਜੁਲਾਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਗਗਨਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ 25 ਜੁਲਾਈ ਨੂੰ ਪਟਿਆਲਾ ਵਿਖੇ ਹੋਣ ਵਾਲੀ ਸੂਬਾ ਪੱਧਰੀ ...

ਪੂਰੀ ਖ਼ਬਰ »

ਪੁਲਿਸ ਨੇ ਅੰਗਹੀਣ ਨੌਜਵਾਨ ਦੀ ਸਕੂਟਰੀ ਦਾ ਕੱਟਿਆ 6 ਹਜ਼ਾਰ ਦਾ ਚਲਾਨ

ਚੇਤਨਪੁਰਾ, 21 ਜੁਲਾਈ (ਮਹਾਂਬੀਰ ਸਿੰਘ ਗਿੱਲ)-ਪਿੰਡ ਮੱਝੂਪੁਰਾ ਦੇ ਵਸਨੀਕ ਦੋਹਾਂ ਲੱਤਾਂ ਤੋਂ ਪੋਲੀਓ ਦੀ ਬਿਮਾਰੀ ਕਾਰਨ ਹੋਏ ਅੰਗਹੀਣ ਨੌਜਵਾਨ ਗੁਰਦਿਆਲ ਸਿੰਘ ਸਪੁੱਤਰ ਅਮਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਮੰਜੇ ਕੁਰਸੀਆਂ ਬੁਣਕੇ ਆਪਣਾ ਗੁਜਾਰਾ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਨੂੰ ਸਰਕਾਰਾਂ ਨੇ ਹਮੇਸ਼ਾ ਅਣਗੌਲਿਆ-ਬਾਬੂ ਸਿੰਘ ਜੰਡਿਆਲਾ, ਛਾਪਾ

ਨਵਾਂ ਪਿੰਡ, 21 ਜੁਲਾਈ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਅਨਮੋਲ ਸਿੰਘ ਛਾਪਾ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਅੰਮਿ੍ਤਸਰ ਦੇ ਗ੍ਰਹਿ ਛਾਪਾ ਵਿਖੇ ਹੋਈ | ਇਸ ਮੌਕੇ ਉਘੇ ਸਮਾਜ ਸੇਵੀ ਬਾਬੂ ਸਿੰਘ ਜੰਡਿਆਲਾ ਵੱਡੀ ਗਿਣਤੀ 'ਚ ਆਪਣੇ ਸਾਥੀਆਂ ਨਾਲ ਸ਼ਾਮਿਲ ...

ਪੂਰੀ ਖ਼ਬਰ »

ਸੀ. ਪੀ. ਐਮ. ਦੀਆਂ ਜਨਤਕ ਜਥੇਬੰਦੀਆਂ 25 ਨੂੰ ਅਜਨਾਲਾ ਤੋਂ ਵਜਾਉਣਗੀਆਂ 3 ਪੜਾਵੀ ਸੰਘਰਸ਼ ਦਾ ਬਿਗਲ -ਕਾ: ਸੁੱਚਾ ਸਿੰਘ

ਅਜਨਾਲਾ, 21 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਇਥੇ ਸੀ. ਪੀ. ਆਈ. (ਐਮ) ਨਾਲ ਸਬੰਧਤ ਜਥੇਬੰਦੀਆਂ ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਤੇ ਪੰਜਾਬ ਸੀਟੂ ਦੇ ਕਾਰਕੁੰਨਾਂ ਦੀ ਮੀਟਿੰਗ ਹੋਈ | ਉਪਰੰਤ ਗੱਲਬਾਤ ਦੌਰਾਨ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਿੰਡ ਦੌਲੋ ਨੰਗਲ ਦੀ ਖਸਤਾ ਹੋਈ ਸੜਕ ਵਿਚ ਪਿੰਡ ਵਾਸੀਆਂ ਲਾਇਆ ਝੋਨਾ

ਬਾਬਾ ਬਕਾਲਾ ਸਾਹਿਬ, 21 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਤੋਂ ਬਿਆਸ ਨੂੰ ਜਾਣ ਵਾਲੀ ਪ੍ਰਮੁੱਖ ਸੜਕ 'ਤੇ ਸਥਿਤ ਪਿੰਡ ਦੌਲੋ ਨੰਗਲ ਵਿਖੇ ਸੜਕ ਦੀ ਖਸਤਾ ਹਾਲਤ ਨੂੰ ਲੈਕੇ ਪਿੰਡ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ...

ਪੂਰੀ ਖ਼ਬਰ »

ਸਿਡਾਨਾ ਹਸਪਤਾਲ ਖ਼ਿਆਲਾ ਵਿਖੇ ਲਗਾਏ ਪੌਦੇ

ਰਾਮ ਤੀਰਥ, 21 ਜੁਲਾਈ (ਧਰਵਿੰਦਰ ਸਿੰਘ ਔਲਖ)-ਅੰਮਿ੍ਤਸਰ ਦੇ ਮੰਨੇ ਪ੍ਰਮੰਨੇ ਵਾਤਾਵਰਣ ਪੇ੍ਰਮੀ, ਪਲਿਊਸ਼ਨ ਕੰਟਰੋਲ ਕਮੇਟੀ ਦੇ ਚੇਅਰਮੈਨ ਅਤੇ ਮਿਸ਼ਨਰੀ ਖੁਦਾਈ ਖਿਦਮਤਗਾਰ ਦੇ ਸਰਪ੍ਰਸਤ ਪੀ.ਐੱਸ. ਭੱਟੀ ਵਲੋਂ ਸਿਡਾਨਾ ਮਲਟੀਸਪੈਸ਼ਲਟੀ ਹਸਪਤਾਲ ਅਤੇ ਸਿਡਾਨਾ ...

ਪੂਰੀ ਖ਼ਬਰ »

ਕਾਂਗਰਸ ਦੇ ਸੂਬਾ ਪ੍ਰਧਾਨ ਬਣਨ ਉਪਰੰਤ ਨਵਜੋਤ ਸਿੰਘ ਸਿੱਧੂ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ

ਰਾਮ ਤੀਰਥ, 21 ਜੁਲਾਈ (ਧਰਵਿੰਦਰ ਸਿੰਘ ਔਲਖ)-ਤੇਜ਼ ਤਰਾਰ ਕਾਂਗਰਸੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਣ ਲਈ ਪਹੁੰਚੇ | ...

ਪੂਰੀ ਖ਼ਬਰ »

ਆਪਣੀਆਂ ਫ਼ਸਲਾਂ ਤੇ ਨਸਲਾਂ ਨੂੰ ਬਚਾਉਣ ਲਈ 'ਆਪ' ਦਾ ਸਾਥ ਦਿਓ-ਕੁੰਵਰ ਵਿਜੇ ਪ੍ਰਤਾਪ, ਸੋਨੂੰ ਜਾਫਰ

ਗੱਗੋਮਾਹਲ, 21 ਜੁਲਾਈ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਆਮ ਆਦਮੀ ਪਾਰਟੀ ਦੇ ਮੁੱਖ ਸੇਵਾਦਾਰ ਸੋਨੂੰ ਜਾਫਰ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦਾ ਭਰਵਾਂ ਇਕੱਠ ਹੋਇਆ ਜਿਸ ਵਿਚ ਸਾਬਕਾ ਆਈ. ਜੀ. ਤੇ ਆਪ ਆਗੂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਉਚੇਚੇ ...

ਪੂਰੀ ਖ਼ਬਰ »

ਪਿੰਡ ਲੱਖੂਵਾਲ ਵਿਖੇ ਬਾਬਾ ਖੈਰਾ ਸ਼ਾਹ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਮਨਾਇਆ

ਬਾਬਾ ਬਕਾਲਾ ਸਾਹਿਬ, 21 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਲੱਖੂਵਾਲ ਵਿਖੇ ਗ੍ਰਾਮ ਪੰਚਾਇਤ ਲੱਖੂਵਾਲ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬਾਬਾ ਖੈਰਾ ਸ਼ਾਹ ਦਾ ਸਲਾਨਾ ਜੋੜ ਮੇਲਾ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਨਾਮਵਰ ਗਾਇਕ ਦਲਵਿੰਦਰ ਦਿਆਲਪੁਰੀ ਅਤੇ ਮਿਸ ਮਨੀਸ਼ਾ ਗਾਇਕ ਜੋੜੀ ਨੇ ਗਾਇਕੀ ਦੇ ਜੌਹਰ ਦਿਖਾਏ ਅਤੇੇ ਮੇਲਾ ਲੁੱਟ ਲਿਆ | ਇਸ ਮੌਕੇ ਸਰਪੰਚ ਸੁੱਚਾ ਸਿੰਘ ਲੱਖੂਵਾਲ, ਪੰਚਾਇਤ ਅਤੇ ਕਮੇਟੀ ਨੇ ਕਲਾਕਾਰਾਂ ਅਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ | ਇਸ ਮੌਕੇ ਸਰਪੰਚ ਸੁੱਚਾ ਸਿੰਘ ਲੱਖੂਵਾਲ, ਅਵਤਾਰ ਸਿੰਘ, ਦਿਲਬਾਗ ਸਿੰਘ, ਸੁਰਜੀਤ ਸਿੰਘ, ਸੁਖਜਿੰਦਰ ਸਿੰਘ ਲਵਲੀ, ਹਰਬੰਸ ਸਿੰਘ, ਗੁਰਦੀਪ ਸਿੰਘ, ਬਲਵਿੰਦਰ ਸਿੰਘ, ਗੁਰਮੁੱਖ ਸਿੰਘ, ਗੁਰਦਿਆਲ ਸਿੰਘ, ਸੈਕਟਰੀ ਜੀ. ਗੁਰਦਿਆਲ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕਾਂਗਰਸੀ ਅਹੁਦੇਦਾਰਾਂ ਨੇ ਡੈਨੀ ਬੰਡਾਲਾ ਦਾ ਕੀਤਾ ਸਨਮਾਨ

ਟਾਂਗਰਾ, 21 ਜੁਲਾਈ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਕਾਂਗਰਸ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ 'ਤੇ ਕਾਂਗਰਸੀ ਸਰਪੰਚਾਂ ਪੰਚਾਂ ਤੇ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ 'ਤੇ ਬਾਰਡਰ ਉਪਰ ਵਸਦੇ ਪਿੰਡਾਂ ਦੇ ਲੋਕਾਂ 'ਚ ਖ਼ੁਸ਼ੀ ਦੀ ਲਹਿਰ

ਚੋਗਾਵਾਂ, 21 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ 'ਤੇ ਜਿਥੇ ਪੂਰੇ ਪੰਜਾਬ ਵਿਚ ਕਾਂਗਰਸੀ ਵਰਕਰਾ ਵਿਚ ਖੁਸ਼ੀ ਦਾ ਮਾਹੌਲ ਹੈ, ਉਥੇ ਬਾਰਡਰ ਉਪਰ ਵੱਸਣ ਵਾਲੇ ਪਿੰਡਾਂ ਖਾਸ ਕਰਕੇ ਬਲਾਕ ...

ਪੂਰੀ ਖ਼ਬਰ »

ਈ. ਟੀ. ਟੀ. 2364 ਸਲੈਕਟਡ ਅਧਿਆਪਕ ਯੂਨੀਅਨ ਵਲੋਂ ਪਟਿਆਲਾ ਵਿਖੇ ਸੂਬਾ ਪੱਧਰੀ ਮਹਾਂ ਰੈਲੀ 25 ਨੂੰ

ਗੁਰਪ੍ਰੀਤ ਕੌਰ ਰਈਆ ਅੰਮਿ੍ਟਸਰ, 21 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਈ. ਟੀ. ਟੀ. 2364 ਸਿਲੈਕਟ ਅਧਿਆਪਕ ਯੂਨੀਅਨ ਵਲੋਂ ਪਟਿਆਲਾ ਵਿਖੇ 25 ਜੁਲਾਈ ਨੂੰ ਸੂਬਾ ਪੱਧਰੀ ਮਹਾਂ ਰੈਲੀ ਕੀਤੀ ਜਾਵੇਗੀ | ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਇਨ੍ਹਾਂ ਅਧਿਆਪਕਾਂ ਦੇ ਪਿਛਲੇ ...

ਪੂਰੀ ਖ਼ਬਰ »

ਭਾਜਪਾ ਸੂਬਾ ਆਗੂ ਮਾਕੋਵਾਲ ਨੇ ਲੋੜਵੰਦਾਂ 'ਚ ਮੁਫ਼ਤ ਰਾਸ਼ਨ ਕਿੱਟਾਂ ਵੰਡੀਆਂ

ਅਜਨਾਲਾ, 21 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਇਥੇ ਭਾਜਪਾ ਕਿਸਾਨ ਮੋਰਚਾ ਸੂਬਾ ਉੱਪ ਪ੍ਰਧਾਨ ਸਤਿੰਦਰ ਸਿੰਘ ਮਾਕੋਵਾਲ ਦੀ ਅਗਵਾਈ 'ਚ ਅਤੇ ਭਾਜਪਾ ਮੰਡਲ ਅਜਨਾਲਾ ਪ੍ਰਧਾਨ ਅਸ਼ੋਕ ਕੁਕਰੇਜਾ, ਭਾਜਪਾ ਵਪਾਰ ਮੰਡਲ ਜ਼ਿਲ੍ਹਾ ਪ੍ਰਧਾਨ ਪਵਨ ਅਰੋੜਾ, ਭਾਜਪਾ ਯੁਵਾ ਮੋਰਚਾ ...

ਪੂਰੀ ਖ਼ਬਰ »

ਸੇਵਾ-ਮੁਕਤ ਜਵਾਨ ਇਕਜੁੱਟ ਹੋ ਕੇ 2022 ਦੀਆਂ ਚੋਣਾਂ ਦੀ ਲੜਣਗੇ-ਬਾਠ

ਬਾਬਾ ਬਕਾਲਾ ਸਾਹਿਬ, 21 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸੇਵਾ-ਮੁਕਤ ਆਫੀਸਰ, ਜੇ. ਸੀ. ਓ. ਤੇ ਜਵਾਨਾਂ ਦੀ ਇਕ ਅਹਿਮ ਮੀਟਿੰਗ ਹੋਈ | ਮੀਟਿੰਗ 'ਚ ਸਾਰੇ ਮੈਂਬਰਾਂ ਨੇ ਆਪਣੇ ਸੁਝਾਅ ਦਿੱਤੇ ਤੇ ਇਹ ਫ਼ੈਸਲਾ ਲਿਆ ਗਿਆ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ...

ਪੂਰੀ ਖ਼ਬਰ »

ਸਮਾਜ ਸੇਵਕ ਸਭਾ ਰਈਆ ਵਲੋਂ ਸੈਮੀਨਾਰ

ਰਈਆ, 21 ਜੁਲਾਈ (ਸ਼ਰਨਬੀਰ ਸਿੰਘ ਕੰਗ)-ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਰਈਆ ਵਿਖੇ 'ਰੁੱਖਾਂ ਤੋਂ ਮਿਲੇ ਹਰਿਆਲੀ, ਜੀਵਨ ਨੂੰ ਮਿਲੇ ਖੁਸ਼ਹਾਲੀ' ਵਿਸ਼ੇ 'ਤੇ ਸਮਾਜ ਸੇਵਕ ਸਭਾ ਰਈਆ, ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜਥਾ ਬੀਬੀ ਭਾਨੀ ਜੀ ਦੇ ਸਹਿਯੋਗ ਨਾਲ ਸੈਮੀਨਾਰ ...

ਪੂਰੀ ਖ਼ਬਰ »

ਤਹਿਸੀਲ ਭਰ ਦੀਆਂ ਮਿਡ-ਡੇ-ਮੀਲ ਵਰਕਰਾਂ ਦੀ ਮੰਗਾਂ ਮਨਵਾਉਣ ਲਈ ਮੀਟਿੰਗ

ਅਜਨਾਲਾ, 21 ਜੁਲਾਈ (ਐਸ. ਪ੍ਰਸ਼ੋਤਮ)-ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ (ਸੀਟੂ) ਤਹਿਸੀਲ ਅਜਨਾਲਾ ਦੀ ਪ੍ਰਧਾਨ ਬੀਬੀ ਸੰਤੋਸ਼ ਕੁਮਾਰੀ ਦੀ ਪ੍ਰਧਾਨਗੀ ਹੇਠ ਸਥਾਨਕ ਬੀ. ਪੀ. ਈ. ਓ. ਦਫਤਰੀ ਕੰਪਲੈਕਸ ਵਿਖੇ ਕਰਵਾਈ ਗਈ ਤਹਿਸੀਲ ਪੱਧਰੀ ਮੀਟਿੰਗ ਨੁਮਾ ਰੈਲੀ ਨੂੰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪੰਜਾਬ ਬਾਬਾ ਬਕਾਲਾ ਸਾਹਿਬ ਵਲੋਂ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 20 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਬਾਬਾ ਬਕਾਲਾ ਸਾਹਿਬ ਯੂਨਿਟ ਨੇ ਬਲਾਕ ਇੰਚਾਰਜ ਗੁਰਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਬਾਬਾ ਬਕਾਲਾ ਸਾਹਿਬ ਬੱਸ ਸਟੈਂਡ 'ਤੇ ਬੱਸਾਂ ਨਾ ਰੁਕਣ ਖ਼ਿਲਾਫ਼ ਰੋਸ ...

ਪੂਰੀ ਖ਼ਬਰ »

ਪੰਜ ਪੀਰਾਂ ਦੇ ਦਰਬਾਰ 'ਤੇ ਸ਼ਰਧਾ ਨਾਲ ਮਨਾਇਆ ਸਾਲਾਨਾ ਉਰਸ

ਅਜਨਾਲਾ, 21 ਜੁਲਾਈ (ਐਸ. ਪ੍ਰਸ਼ੋਤਮ)-ਇਥੋਂ ਦੀ ਵਾਰਡ ਨੰ: 7 'ਚ ਨਵੀਂ ਅਬਾਦੀ 'ਚ ਸਥਿਤ 5 ਪੀਰਾਂ ਦੇ ਦਰਬਾਰ 'ਤੇ ਸਾਲਾਨਾ ਉਰਸ ਸ਼ਰਧਾ ਨਾਲ ਮਨਾਇਆ ਗਿਆ | ਦਰਬਾਰ 'ਤੇ ਝੰਡਾ ਤੇ ਚਾਦਰ ਚੜਾਉਣ ਦੀ ਰਸਮ ਬਾਬਾ ਜਸੇ ਸ਼ਾਹ ਚਿਸ਼ਤੀ ਸਾਬਰੀ, ਮੁੱਖ ਸੇਵਾਦਾਰ ਤੇ ਸਮਾਜਕ ਕਾਰਕੁਨ ਡਾ: ...

ਪੂਰੀ ਖ਼ਬਰ »

ਡੈਨੀ ਬੰਡਾਲਾ ਦੀ ਕਾਰਜਕਾਰੀ ਪ੍ਰਧਾਨ ਵਜੋਂ ਹੋਈ ਨਿਯੁਕਤੀ ਨਾਲ ਸਮੁੱਚੇ ਹਲਕੇ ਦਾ ਮਾਣ ਵਧਿਆ-ਸ਼ਿਵਰਾਜ ਤਰਸਿੱਕਾ

ਤਰਸਿੱਕਾ, 21 ਜੁਲਾਈ (ਗੁਰਪ੍ਰੀਤ ਸਿੰਘ ਮੱਤੇਵਾਲ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਵਿਧਾਇਕ ਡੈਨੀ ਬੰਡਾਲਾ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਜਿਸ 'ਤੇ ਹਲਕੇ ਦੇ ਸੀਨੀਅਰ ਆਗੂ ਤੇ ਬਲਾਕ ਪ੍ਰਧਾਨ ਸ਼ਿਵਰਾਜ ਸਿੰਘ ...

ਪੂਰੀ ਖ਼ਬਰ »

ਭਾਰੀ ਵਰਖਾ ਕਾਰਨ ਵਿਕਾਸ ਕਾਰਜਾਂ 'ਚ ਰੁਕਾਵਟ ਬਣੀ

ਅਜਨਾਲਾ, 21 ਜੁਲਾਈ (ਐਸ. ਪ੍ਰਸ਼ੋਤਮ)-ਅੱਧੀ ਰਾਤ ਤੋਂ ਅੱਜ ਬਾਅਦ ਦੁਪਹਿਰ ਤੱਕ ਮਾਨਸੂਨ ਦੀ ਹੋਈ ਮੋਹਲੇਧਾਰ ਵਰਖਾ ਕਾਰਨ ਅਤਿ ਦੀ ਗਰਮੀ ਤੇ ਹੁੰਮਸ ਦਾ ਸੰਤਾਪ ਭੋਗ ਰਹੇ ਸਥਾਨਕ ਸ਼ਹਿਰੀਆਂ ਸਮੇਤ ਅਜਨਾਲਾ ਦੇ ਪੇਂਡੂ ਖੇਤਰ ਦੇ ਲੋਕਾਂ ਤੇ ਕਿਸਾਨਾਂ ਨੇ ਜਿਥੇ ਵੱਡੀ ਰਾਹਤ ...

ਪੂਰੀ ਖ਼ਬਰ »

ਮੌਸਮ ਦੀ ਪਹਿਲੀ ਵਰਖਾ ਨਾਲ ਸੱਕੀ ਨਾਲਾ ਹੋਇਆ ਓਵਰਫਲੋ-ਕਿਸਾਨਾਂ ਦੀ 40 ਏਕੜ ਫ਼ਸਲ ਡੁੱਬੀ

ਗੱਗੋਮਾਹਲ, 21 ਜੁਲਾਈ (ਬਲਵਿੰਦਰ ਸਿੰਘ ਸੰਧੂ)-ਬਰਸਾਤੀ ਮੌਸਮ ਦੀ ਪਹਿਲੀ ਵਰਖਾ ਨਾਲ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਿਚ ਵਾਧਾ ਹੋਇਆ ਹੈ ਕਿਉਂਕਿ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਨਿਕਾਸੀ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ...

ਪੂਰੀ ਖ਼ਬਰ »

ਸਫਾਈ ਪੰਦ੍ਹਰਵਾੜੇ ਦੌਰਾਨ ਨਿਗਮ ਵਲੋਂ ਬਾਗਬਾਨੀ ਨੂੰ ਜੋੜਿਆ ਜਾ ਰਿਹੈ

ਅੰਮਿ੍ਤਸਰ, 21 ਜੁਲਾਈ (ਹਰਮਿੰਦਰ ਸਿੰਘ)-ਸ਼ਹਿਰ ਦੀ ਸਫ਼ਾਈ ਸਬੰਧੀ ਨਿਗਮ ਕਮਿਸ਼ਨਰ ਦੀਆਂ ਹਦਾਇਤਾਂ ਤੇ ਸ਼ਹਿਰ 'ਚ ਸਫ਼ਾਈ ਪੰਦਰਵਾੜਾ ਚਲ ਰਿਹਾ ਹੈ | ਇਸ ਸਬੰਧ 'ਚ ਨਿਗਮ ਕਮਿਸ਼ਨਰ ਸ: ਮਲਵਿੰਦਰ ਸਿੰਘ ਜੱਗੀ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਸਫਾਈ ਨੂੰ ਲੈ ਕੇ ਕੁਝ ...

ਪੂਰੀ ਖ਼ਬਰ »

ਤੇਜਬੀਰ ਸਿੰਘ ਨੰਗਲੀ ਦੀ ਅਗਵਾਈ ਵਿਚ ਬੂਟੇ ਲਗਾਏ

ਚੇਤਨਪੁਰਾ, 22 ਜੁਲਾਈ (ਮਹਾਂਬੀਰ ਸਿੰਘ ਗਿੱਲ)-ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਦਿਆਰਥੀ ਵਿੰਗ ਐਸ. ਓ. ਆਈ. ਦੇ ਕੌਮੀ ਪ੍ਰਧਾਨ ਸ: ਅਰਸ਼ਦੀਪ ਸਿੰਘ ਰੋਬਨ ਬਰਾੜ ਵਲੋਂ ਚਲਾਈ ਗਈ ਮੁਹਿੰਮ (ਹਰ ਇਕ ਮਨੁੱਖ ਲਗਾਏ ਰੁੱਖ) ਦੇ ਤਹਿਤ ਐਸ. ਓ. ਆਈ. ਮਾਝਾ ਜ਼ੋਨ ਦੇ ਪ੍ਰਧਾਨ ਸ: ...

ਪੂਰੀ ਖ਼ਬਰ »

'ਆਪ' ਨੇ ਧਾਲੀਵਾਲ ਦੀ ਅਗਵਾਈ 'ਚ ਕੈਪਟਨ ਦੀਆਂ ਵਾਅਦਾ ਖ਼ਿਲਾਫ਼ੀਆਂ ਵਿਰੁੱਧ ਕੀਤੇ ਜਥਾ ਮਾਰਚ

ਅਜਨਾਲਾ, 21 ਜੁਲਾਈ (ਐਸ. ਪ੍ਰਸ਼ੋਤਮ)- ਅੱਜ ਹਲਕੇ ਦੇ ਸਰਹੱਦੀ ਪਿੰਡਾਂ ਸਾਰੰਗਦੇਵ , ਖਾਨਵਾਲ, ਡੱਲਾ ਪੱਕਾ, ਅਬਾਦੀ ਗੱਮਚੁੱਕ ਬਲੜਵਾਲ ਆਦਿ ਪਿੰਡਾਂ 'ਚ 'ਆਪ' ਵਲੋਂ ਹਲਕਾ ਇੰਚਾਰਜ ਤੇ ਪਾਰਟੀ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ 'ਚ ...

ਪੂਰੀ ਖ਼ਬਰ »

ਮਲਕੀਤ ਸਰਜਾ ਦੀ ਅਗਵਾਈ ਹੇਠ ਸਰਪੰਚਾਂ ਤੇ ਕਾਂਗਰਸੀ ਅਹੁਦੇਦਾਰਾਂ ਨੇ ਡੈਨੀ ਬੰਡਾਲਾ ਦਾ ਕੀਤਾ ਸਨਮਾਨ

ਟਾਂਗਰਾ, 21 ਜੁਲਾਈ (ਹਰਜਿੰਦਰ ਸਿੰਘ ਕਲੇਰ)-ਕਾਂਗਰਸ ਹਾਈ ਕਮਾਂਡ ਵੱਲੋਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਪੰਜਾਬ ਪ੍ਰਦੇਸ਼ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਤੇ ਸਮੁੱਚੇ ਹਲਕੇ ਅੰਦਰ ਕਾਂਗਰਸੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ...

ਪੂਰੀ ਖ਼ਬਰ »

ਹਲਕਾ ਅਟਾਰੀ 'ਚ ਕਾਂਗਰਸ ਤੇ ਅਕਾਲੀ ਦਲ ਨੂੰ ਲੱਗਾ ਝਟਕਾ

ਜੇਠੂਵਾਲ, 21 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਅਟਾਰੀ 'ਚ ਕਾਂਗਰਸ ਪਾਰਟੀ ਤੇ ਅਕਾਲੀ ਦਲ ਨੂੰ ਉਸ ਵਕਤ ਭਾਰੀ ਵੱਡਾ ਝਟਕਾ ਲੱਗਾ ਜਦੋਂ ਕਿ ਹਲਕੇ ਦੇ ਪਿੰਡ ਜਗਤਪੁਰ ਬਜਾਜ 'ਚ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਸੰਤਾ ਸਿੰਘ ਬਿੱਲਾ ਦੀ ਪ੍ਰੇਰਨਾ ਸਦਕਾ ਪਿੰਡ ਦੇ ...

ਪੂਰੀ ਖ਼ਬਰ »

ਪੀਰ ਬਾਬਾ ਬੋਹੜੀ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਮੇਲਾ ਤੇ ਕੁਸ਼ਤੀ ਮੁਕਾਬਲੇ ਕਰਵਾਏ

ਲੋਪੋਕੇ, 21 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਪੀਰ ਬਾਬਾ ਬੋਹੜੀ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਸੱਭਿਆਚਾਰਕ ਮੇਲਾ ਅਤੇ ਕੁਸ਼ਤੀ ਮੁਕਾਬਲੇ ਸਰਪੰਚ ਬਲਵਿੰਦਰ ਕੌਰ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਮਨੁੱਖੀ ਸੰਗਠਨ ਤੇ ਕਾਂਗਰਸ ਨੇ ਪੈਗਾਸਸ ਜਾਸੂਸੀ ਮਾਮਲੇ ਸਬੰਧੀ ਮੋਦੀ ਸਰਕਾਰ ਵਿਰੁੱਧ ਕੀਤਾ ਰੋਸ ਮਾਰਚ

ਅਜਨਾਲਾ, 21 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਇਥੇ ਕੌਮੀ ਮਨੁੱਖੀ ਸੁਰੱਖਿਆ ਆਵਾਜ਼ ਸੰਗਠਨ ਦੇ ਕੁੱਲ ਹਿੰਦ ਪ੍ਰਧਾਨ ਡਾ: ਨਿਆਮਤ ਸੂਫੀ ਜੋ ਪੰਜਾਬ ਕਾਂਗਰਸ ਦੇ ਸੂਬਾ ਸਕੱਤਰ ਹਨ, ਦੀ ਅਗਵਾਈ 'ਚ ਮਨੁੱਖੀ ਸੰਗਠਨ ਤੇ ਕਾਂਗਰਸ ਕਾਰਕੁੰਨਾਂ ਨੇ ਕੇਂਦਰੀ ਮੋਦੀ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਟੌ ਾਗ ਦੀ ਅਗਵਾਈ ਹੇਠ ਅਕਾਲੀ ਤੇ ਕਾਂਗਰਸ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

ਬਾਬਾ ਬਕਾਲਾ ਸਾਹਿਬ, 21 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਆਮ ਆਦਮੀ ਪਾਰਟੀ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ, ਜਦੋਂ ਕਿ ਪਿੰਡ ਅੱਲੋਵਾਲ ਵਿਖੇ 'ਆਪ' ਦੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਅਤੇ ਪੰਜਾਬ ਪ੍ਰਧਾਨ ...

ਪੂਰੀ ਖ਼ਬਰ »

ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਕਾਂਗਰਸੀ ਵਰਕਰਾਂ 'ਚ ਖੁਸ਼ੀ ਦਾ ਮਾਹੌਲ-ਅਜਨਾਲਾ

ਗੱਗੋਮਾਹਲ, 21 ਜੁਲਾਈ (ਬਲਵਿੰਦਰ ਸਿੰਘ ਸੰਧੂ)-ਕਾਂਗਰਸ ਦੀ ਹਾਈ ਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪਨ 'ਤੇ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਕਾਂਗਰਸੀ ਵਰਕਰਾਂ ਵਿਚ ਜਸ਼ਨ ਦਾ ਮਾਹੌਲ ਹੈ ਤੇ ਇਸੇ ਸਬੰਧ ਵਿਚ ਹਲਕੇ ਦੇ ਕੁਝ ...

ਪੂਰੀ ਖ਼ਬਰ »

ਹਲਕਾ ਅਟਾਰੀ 'ਚ ਕਾਂਗਰਸ ਤੇ ਅਕਾਲੀ ਦਲ ਨੂੰ ਲੱਗਾ ਝਟਕਾ

ਜੇਠੂਵਾਲ, 21 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਅਟਾਰੀ 'ਚ ਕਾਂਗਰਸ ਪਾਰਟੀ ਤੇ ਅਕਾਲੀ ਦਲ ਨੂੰ ਉਸ ਵਕਤ ਭਾਰੀ ਵੱਡਾ ਝਟਕਾ ਲੱਗਾ ਜਦੋਂ ਕਿ ਹਲਕੇ ਦੇ ਪਿੰਡ ਜਗਤਪੁਰ ਬਜਾਜ 'ਚ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਸੰਤਾ ਸਿੰਘ ਬਿੱਲਾ ਦੀ ਪ੍ਰੇਰਨਾ ਸਦਕਾ ਪਿੰਡ ਦੇ ...

ਪੂਰੀ ਖ਼ਬਰ »

ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਨਾਲ ਕਾਂਗਰਸ 'ਚ ਫੁੱਟ ਹੋਰ ਉ ੱਭਰ ਕੇ ਸਾਹਮਣੇ ਆਈ- ਰਣੀਕੇ

ਜੇਠੂਵਾਲ, 21 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਵਿਚ ਕਾਂਗਰਸ ਪਾਰਟੀ ਦੀ ਪਹਿਲਾਂ ਹੀ ਆਪਸੀ ਕਾਟੋ ਕਲੇਸ਼ ਚੱਲਣ ਕਰਕੇ ਕਾਂਗਰਸ ਧੜਿਆਂ 'ਚ ਵੰਡੀ ਹੋਈ ਸੀ ਜਿਸ ਕਰਕੇ ਕਾਂਗਰਸ ਦਾ ਦਿਨ ਬ ਦਿਨ ਲੋਕ ਅਧਾਰ ਖ਼ਤਮ ਹੁੰਦਾ ਜਾ ਰਿਹਾ ਸੀ ਪਰ ਹੁਣ ਕਾਂਗਰਸ ਹਾਈਕਮਾਂਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX