ਤਾਜਾ ਖ਼ਬਰਾਂ


ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  12 minutes ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  58 minutes ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 1 hour ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 1 hour ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 2 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 2 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 3 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 4 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 4 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 4 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 3 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 4 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 5 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 4 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 6 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 7 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 7 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਖੇਡ ਸੰਸਾਰ

ਉਦਘਾਟਨੀ ਸਮਾਰੋਹ 'ਚ 6 ਭਾਰਤੀ ਅਧਿਕਾਰੀਆਂ ਨੂੰ ਸ਼ਾਮਿਲ ਹੋਣ ਦੀ ਇਜਾਜ਼ਤ

ਟੋਕੀਓ, 21 ਜੁਲਾਈ (ਏਜੰਸੀ)- ਭਾਰਤ ਦੇ ਮਿਸ਼ਨ ਉਪ ਮੁੱਖ ਪ੍ਰੇਮ ਕੁਮਾਰ ਵਰਮਾ ਨੇ ਪੀ.ਟੀ.ਆਈ. ਨੂੰ ਦੱਸਿਆ ਕਿ ਸ਼ੁੱਕਰਵਾਰ ਨੂੰ ਹੋਣ ਵਾਲੇ ਉਲੰਪਿਕ ਖੇਡਾਂ ਦੇ ਉਦਘਾਟਨੀ ਸਮਾਰੋਹ 'ਚ ਭਾਰਤੀ ਦਲ ਦੇ ਸਿਰਫ 6 ਅਧਿਕਾਰੀਆਂ ਨੂੰ ਹਿੱਸਾ ਲੈਣ ਦੀ ਮਨਜ਼ੂਰੀ ਮਿਲੀ ਹੈ | ਉਨ੍ਹਾਂ ...

ਪੂਰੀ ਖ਼ਬਰ »

'ਈਵੈਂਟਸ' ਦਾ ਸਮਾਂ

ਹਾਕੀ
ਜੁਲਾਈ 24-ਪੁਰਸ਼ ਪੂਲ ਏ- ਭਾਰਤ ਬਨਾਮ ਨਿਊਜ਼ੀਲੈਂਡ (ਸਵੇਰੇ 6.30 ਵਜੇ)
ਜੁਲਾਈ 24-ਔਰਤ ਪੂਲ ਏ- ਭਾਰਤ ਬਨਾਮ ਨੀਦਰਲੈਂਡ (ਸ਼ਾਮ 4.15 ਵਜੇ)
ਜੁਲਾਈ 25-ਪੁਰਸ਼ ਪੂਲ ਏ- ਭਾਰਤ ਬਨਾਮ ਆਸਟ੍ਰੇਲੀਆ (ਬਾਅਦ ਦੁਪਹਿਰ 3 ਵਜੇ)
ਜੁਲਾਈ 26-ਔਰਤ ਪੂਲ ਏ- ਭਾਰਤ ਬਨਾਮ ਜਰਮਨੀ (ਸ਼ਾਮ 5.45 ਵਜੇ)
ਜੁਲਾਈ 27-ਪੁਰਸ਼ ਪੂਲ ਏ- ਭਾਰਤ ਬਨਾਮ ਸਪੇਨ (ਸਵੇਰੇ 6.30 ਵਜੇ)
ਜੁਲਾਈ 28-ਔਰਤ ਪੂਲ ਏ- ਭਾਰਤ ਬਨਾਮ ਬਿ੍ਟੇਨ (ਸਵੇਰੇ 6.30 ਵਜੇ)
ਜੁਲਾਈ 29-ਪੁਰਸ਼ ਪੂਲ ਏ- ਭਾਰਤ ਬਨਾਮ ਅਰਜਨਟੀਨਾ (ਸਵੇਰੇ 6 ਵਜੇ)
ਜੁਲਾਈ 30-ਔਰਤ ਪੂਲ ਏ- ਭਾਰਤ ਬਨਾਮ ਆਇਰਲੈਂਡ (ਸਵੇਰੇ 8.15 ਵਜੇ)
ਜੁਲਾਈ 30-ਪੁਰਸ਼ ਪੂਲ ਏ- ਭਾਰਤ ਬਨਾਮ ਜਾਪਾਨ (ਬਾਅਦ ਦੁਪਹਿਰ 3 ਵਜੇ)
ਜੁਲਾਈ 31-ਔਰਤ ਪੂਲ ਏ- ਭਾਰਤ ਬਨਾਮ ਦੱਖਣੀ ਅਫਰੀਕਾ (ਸਵੇਰੇ 8.45 ਵਜੇ)
ਅਗਸਤ 1-ਪੁਰਸ਼ ਕੁਆਰਟਰ ਫਾਈਨਲ-ਜੇਕਰ ਕੁਆਲੀਫਾਈ ਕਰ ਸਕੇ (ਸਵੇਰੇ 6 ਵਜੇ)
ਅਗਸਤ 2-ਔਰਤ ਕੁਆਰਟਰ ਫਾਈਨਲ - ਜੇਕਰ ਕੁਆਲੀਫਾਈ ਕਰ ਸਕੇ (ਸਵੇਰੇ 6 ਵਜੇ)
ਅਗਸਤ 3-ਪੁਰਸ਼ਾਂ ਦਾ ਸੈਮੀਫਾਈਨਲ- ਜੇਕਰ ਕੁਆਲੀਫਾਈ ਕਰ ਸਕੇ (ਸਵੇਰੇ 7 ਵਜੇ)
ਅਗਸਤ 4-ਔਰਤਾਂ ਦਾ ਸੈਮੀਫਾਈਨਲ- ਜੇਕਰ ਕੁਆਲੀਫਾਈ ਕਰ ਸਕੇ (ਸਵੇਰੇ 7 ਵਜੇ)
ਅਗਸਤ 5-ਪੁਰਸ਼ਾਂ ਦਾ ਮੈਡਲ ਮੈਚ - ਜੇਕਰ ਕੁਆਲੀਫਾਈ ਕਰ ਸਕੇ (ਸਵੇਰੇ 7 ਵਜੇ ਅਤੇ ਬਾਅਦ ਦੁਪਹਿਰ 3.30 ਵਜੇ)
ਅਗਸਤ 6-ਔਰਤਾਂ ਦਾ ਮੈਡਲ ਮੈਚ- ਜੇਕਰ ਕੁਆਲੀਫਾਈ ਕਰ ਸਕੇ (ਸਵੇਰੇ 7 ਵਜੇ ਅਤੇ ਬਾਅਦ ਦੁਪਹਿਰ 3.30 ਵਜੇ)
ਜੁਡੋ
ਜੁਲਾਈ 24-ਔਰਤ ਵਰਗ 48 ਕਿਲੋਗ੍ਰਾਮ ਰਾਊਾਡ ਆਫ 32 ਸੁਕਸੈਸਵ ਰਾਊਾਡ- ਸੁਸ਼ੀਲਾ ਦੇਵੀ ਲਿਕਮਾਬਮ (ਸਵੇਰੇ 7.30 ਵਜੇ)
ਜੁਲਾਈ 25-ਔਰਤ ਵਰਗ 48 ਕਿਲੋਗ੍ਰਾਮ ਮੈਡਲ ਮੈਚ - ਸੁਸ਼ੀਲਾ ਦੇਵੀ ਲਿਕਮਾਬਮ (ਜੇਕਰ ਕੁਆਲੀਫਾਈ ਕਰ ਸਕੇ), ਟੀ.ਬੀ.ਡੀ.
ਨਿਸ਼ਾਨੇਬਾਜ਼ੀ
ਜੁਲਾਈ 24-ਔਰਤਾਂ ਦਾ 10 ਮੀਟਰ ਏਅਰ ਰਾਇਫਲ ਕੁਆਲੀਫਿਕੇਸ਼ਨ- ਇਲਾਵੇਨਿਲ ਵਲਾਰਿਵਨ , ਅਪੂਰਵੀ ਚੰਦੇਲਾ ( ਸਵੇਰੇ 5 ਵਜੇ)
ਜੁਲਾਈ 24-ਮਰਦਾਂ ਦਾ 10 ਮੀਟਰ ਏਅਰ ਪਿਸਟਲ ਕੁਆਲੀਫਿਕੇਸ਼ਨ - ਸੌਰਭ ਚੌਧਰੀ, ਅਭਿਸ਼ੇਕ ਵਰਮਾ (ਸਵੇਰੇ 9.30 ਵਜੇ)
ਜੁਲਾਈ 24-ਔਰਤਾਂ ਦਾ 10 ਮੀਟਰ ਏਅਰ ਰਾਇਫਲ ਫਾਈਨਲ- ਇਲਾਵੇਨਿਲ ਵਲਾਰਿਵਨ, ਅਪੂਰਵੀ ਚੰਦੇਲਾ, ਜੇਕਰ ਕੁਆਲੀਫਾਈ ਕਰ ਸਕੇ ( ਸਵੇਰੇ 10.15 ਵਜੇ)
ਜੁਲਾਈ 24-ਪੁਰਸ਼ਾਂ ਦਾ 10 ਮੀਟਰ ਏਅਰ ਪਿਸਟਲ ਫਾਈਨਲ- ਸੌਰਭ ਚੌਧਰੀ, ਅਭਿਸ਼ੇਕ ਵਰਮਾ, ਜੇਕਰ ਕੁਆਲੀਫਾਈ ਕਰ ਸਕੇ (ਦੁਪਹਿਰ 12 ਵਜੇ)
(ਬਾਕੀ ਕੱਲ੍ਹ)

ਖ਼ਬਰ ਸ਼ੇਅਰ ਕਰੋ

 

2032 ਉਲੰਪਿਕ ਖੇਡਾਂ ਬਿ੍ਸਬੇਨ 'ਚ

ਬਿ੍ਸਬੇਨ, 21 ਜੁਲਾਈ (ਮਹਿੰਦਰਪਾਲ ਸਿੰਘ ਕਾਹਲੋਂ)- ਅੰਤਰਰਾਸ਼ਟਰੀ ਉਲੰਪਿਕ ਕਮੇਟੀ ਨੇ ਬਿ੍ਸਬੇਨ ਨੂੰ ਬੁੱਧਵਾਰ ਨੂੰ 2032 ਉਲੰਪਿਕ ਦੀ ਮੇਜ਼ਬਾਨੀ ਲਈ ਚੁਣਿਆ ਹੈ | ਬਿ੍ਸਬੇਨ ਦੇ ਖ਼ਿਲਾਫ਼ ਕਿਸੇ ਸ਼ਹਿਰ ਨੇ ਮੇਜ਼ਬਾਨੀ ਦੀ ਦਾਅਵੇਦਾਰੀ ਪੇਸ਼ ਨਹੀਂ ਕੀਤੀ | ਸਿਡਨੀ 'ਚ 2000 ...

ਪੂਰੀ ਖ਼ਬਰ »

ਟੋਕੀਓ ਉਲੰਪਿਕ 'ਚ 5 ਅੰਕ ਭਾਰਤੀ ਖਿਡਾਰੀਆਂ ਲਈ ਸ਼ੁੱਭ ਸੰਕੇਤ

ਜਲੰਧਰ, 21 ਜੁਲਾਈ (ਜਤਿੰਦਰ ਸਾਬੀ)-ਇਸ ਵਾਰੀ 5 ਅੰਕ ਦੇ ਯੋਗ ਦੇ ਕੁੱਝ ਖਾਸ ਮਤਲਬ ਨਿਕਲ ਰਹੇ ਹਨ ਜਾਪਾਨ 'ਚ ਵੀ 5 ਅੱਖਰ, ਟੋਕੀਓ 'ਚ ਵੀ 5 ਅੱਖਰ ਤੇ 2021 ਦਾ ਯੋਗ ਵੀ 5 ਬਣ ਰਿਹਾ ਹੈ ਤੇ 23 ਤਰੀਕ ਨੂੰ ਖੇਡਾਂ ਦੀ ਸ਼ੁਰੂਆਤ ਹੋ ਰਹੀ ਹੈ ਤੇ ਇਸ ਦਾ ਯੋਗ ਵੀ 5 ਹੀ ਬਣਦਾ ਹੈ ਤੇ ਭਾਰਤ ਨੇ ...

ਪੂਰੀ ਖ਼ਬਰ »

ਬਿਟਿ੍ਸ਼ ਕੋਲੰਬੀਆ ਦੀ ਗੁਰਪ੍ਰੀਤ ਕੌਰ ਸੋਹੀ ਟੋਕੀਓ ਉਲੰਪਿਕ 'ਚ ਖੇਡੇਗੀ ਵਾਟਰ ਪੋਲੋ

ਐਬਟਸਫੋਰਡ, 21 ਜੁਲਾਈ (ਗੁਰਦੀਪ ਸਿੰਘ ਗਰੇਵਾਲ)-ਕੈਨੇਡੀਅਨ ਉਲੰਪਿਕ ਕਮੇਟੀ ਵਲੋਂ ਜਾਪਾਨ ਦੀ ਰਾਜਧਾਨੀ ਟੋਕੀਓ ਵਿਖੇ 23 ਜੁਲਾਈ ਤੋਂ ਸ਼ੁਰੂ ਹੋ ਰਹੀਆਂ ਗਰਮ ਰੁੱਤ ਦੀਆਂ ਉਲੰਪਿਕਸ ਖੇਡਾਂ ਲਈ ਹਿੱਸਾ ਲੈਣ ਵਾਸਤੇ ਭੇਜੀ ਗਈ ਕੈਨੇਡਾ ਦੀ 12 ਮੈਂਬਰੀ ਵਾਟਰ ਪੋਲੋ ਟੀਮ ...

ਪੂਰੀ ਖ਼ਬਰ »

ਟੋਕੀਓ 'ਚ ਡੋਪ ਟੈਸਟ : 5 ਹਜ਼ਾਰ ਖਿਡਾਰੀਆਂ ਦੇ ਲਈ ਜਾਣਗੇ ਨਮੂਨੇ

ਟੋਕੀਓ, 21 ਜੁਲਾਈ (ਏਜੰਸੀ)- ਅੰਤਰਰਾਸ਼ਟਰੀ ਜਾਂਚ ਏਜੰਸੀ ਨੇ ਆਈ. ਓ. ਸੀ. (ਅੰਤਰਰਾਸ਼ਟਰੀ ਉਲੰਪਿਕ ਕਮੇਟੀ) ਨੂੰ ਕਿਹਾ ਹੈ ਕਿ ਟੋਕੀਓ ਉਲੰਪਿਕ 'ਚ ਮੁਕਾਬਲੇ ਦੌਰਾਨ ਅਤੇ ਇਸ ਦੇ ਅੰਤਰਗਤ ਡੋਪ ਪ੍ਰੀਖਿਆ ਲਈ ਕਰੀਬ 5000 ਨਮੂਨੇ ਲਏ ਜਾਣਗੇ | ਆਈ.ਟੀ.ਏ. ਨੇ ਕਿਹਾ ਕਿ ਉਹ ਖੇਡਾਂ ...

ਪੂਰੀ ਖ਼ਬਰ »

ਭਾਰਤੀ ਖਿਡਾਰੀਆਂ ਦੇ ਵੱਧ ਤਗਮੇ ਜਿੱਤਣ ਦੀ ਏਨੀ ਉਮੀਦ ਕਿਉਂ

ਜਲੰਧਰ, 21 ਜੁਲਾਈ (ਜਤਿੰਦਰ ਸਾਬੀ)- ਟੋਕੀਓ ਉਲੰਪਿਕ ਖੇਡਾਂ ਦੇ ਸ਼ਰੁੂ ਹੋਣ 'ਚ ਬਹੁਤ ਹੀ ਘੱਟ ਸਮਾਂ ਬਚਿਆ ਹੈ। ਟੋਕੀਓ ਉਲੰਪਿਕ 'ਚੋਂ ਕਈ ਖ਼ਿਡਾਰੀਆਂ ਤੋਂ ਤਗਮੇ ਜਿੱਤਣ ਦੀ ਉਮੀਦ ਕੀਤੀ ਜਾ ਰਹੀ ਹੈ ਤੇ ਕਈ ਵਾਰੀ ਸੰਯੋਗ ਹੀ ਐਸੇ ਬਣ ਜਾਂਦੇ ਹਨ ਕਿ ਖਿਡਾਰੀਆਂ ਲਈ ਸਮਾਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX