ਤਾਜਾ ਖ਼ਬਰਾਂ


ਭਾਰੀ ਮੀਂਹ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ, ਔਰਤ ਤੇ ਬੱਚਾ ਜ਼ਖ਼ਮੀ
. . .  6 minutes ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ/ਸਰਬਜੀਤ ਸਿੰਘ) - ਅੱਜ ਸਵੇਰੇ ਇੱਥੋਂ ਦੀ ਸਲੱਮ ਬਸਤੀ ਜੋਤ ਰਾਮ ਕਾਲੋਨੀ ਵਿਚ ਭਾਰੀ ਮੀਂਹ ਕਾਰਨ ਇਕ ਗਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਤੇ ਉਸ ਦਾ 7 ਸਾਲਾ ਬੱਚਾ ਜ਼ਖ਼ਮੀ ਹੋ...
ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
. . .  24 minutes ago
ਸ੍ਰੀਨਗਰ, 23 ਸਤੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਕੁਸ਼ਵਾ ਵਿਚ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਸਥਾਨਕ ਪੁਲਿਸ ਮੁਤਾਬਿਕ ਸੁਰੱਖਿਆ ਬਲਾਂ ਵਲੋਂ ਇਹ ਕਰਵਾਈ ਉਸ...
ਝੋਨੇ ਦੀ ਫ਼ਸਲ ਖਰਾਬ ਹੋਣ ਕਾਰਨ ਕਿਸਾਨ ਚਿੰਤਾ ਦੇ ਆਲਮ 'ਚ ਡੁੱਬੇ
. . .  30 minutes ago
ਸੰਧਵਾਂ, 23 ਸਤੰਬਰ (ਪ੍ਰੇਮੀ/ਸੰਧਵਾਂ) - ਝੋਨੇ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਜਦ ਖੇਤਾਂ ਵਿਚ ਪੱਕ ਕੇ ਹੁਣ ਪੂਰੀ ਤਰ੍ਹਾਂ ਤਿਆਰ ਹੋ ਰਹੀ ਸੀ ਅਤੇ ਤੀਜੇ ਦਿਨ ਵੀ ਪੈ...
⭐ਮਾਣਕ - ਮੋਤੀ⭐
. . .  35 minutes ago
ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਦਿੱਲੀ / ਹਰਿਆਣਾ

ਜੇਲ੍ਹ 'ਚ ਬੰਦ ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਨੈਸ਼ਨਲ ਹਾਈਵੇ ਦੋ ਘੰਟੇ ਕੀਤਾ ਜਾਮ

ਸਿਰਸਾ, 21 ਜੁਲਾਈ (ਭੁਪਿੰਦਰ ਪੰਨੀਵਾਲੀਆ)- ਦੇਸ਼ ਧ੍ਰੋਹ ਦੇ ਮਾਮਲੇ 'ਚ ਜੇਲ੍ਹ 'ਚ ਬੰਦ ਕਿਸਾਨਾਂ ਨੂੰ ਰਿਹਾਅ ਕਰਵਾਉਣ ਦੀ ਮੰਗ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਤਿੰਨ ਦੌਰ ਦੀ ਹੋਈ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਅੱਜ ਕਿਸਾਨਾਂ ਨੇ ਆਪਣੇ ਅੰਦੋਲਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਬਿਨਾਂ ਸ਼ਰਤ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰੇ-ਭਾਨੀਖੇੜਾ

ਰਤੀਆ, 21 ਜੁਲਾਈ (ਬੇਅੰਤ ਕੌਰ ਮੰਡੇਰ)- ਕੇਂਦਰ ਸਰਕਾਰ ਵਲੋਂ ਸੂਬਾ ਸਰਕਾਰਾਂ ਦੇ ਹੱਕਾਂ 'ਤੇ ਕੈਂਚੀ ਚਲਾਉਂਦਿਆਂ ਤਿੰਨ ਖੇਤੀ ਕਾਨੂੰਨ ਬਣਾ ਕੇ ਕਿਸਾਨਾਂ ਨਾਲ ਕੋਰੋਨਾ ਕਾਲ ਦੀ ਆੜ ਵਿਚ ਵੱਡਾ ਧੋਖਾ ਕੀਤਾ ਹੈ, ਜਿਸ ਨੂੰ ਕੋਈ ਵੀ ਕਿਸਾਨ ਬਰਦਾਸ਼ਤ ਨਹੀਂ ਕਰ ਸਕਦਾ | ਇਹ ...

ਪੂਰੀ ਖ਼ਬਰ »

ਨੌਜਵਾਨ ਨਾਲ ਕੁੱਟਮਾਰ ਕਰਨ ਖ਼ਿਲਾਫ਼ ਮਾਮਲਾ ਦਰਜ

ਫਗਵਾੜਾ, 21 ਜੁਲਾਈ (ਹਰੀਪਾਲ ਸਿੰਘ)-ਸਥਾਨਕ ਸਬਜ਼ੀ ਮੰਡੀ ਦੇ ਨੇੜੇ ਇਕ ਨੌਜਵਾਨ ਨੂੰ ਘੇਰ ਕੇ ਪਿਸਤੌਲ ਨੁਮਾ ਹਥਿਆਰ ਦੇ ਨਾਲ ਡਰਾ ਕੇ ਉਸਦ ੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਦੇ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ | ...

ਪੂਰੀ ਖ਼ਬਰ »

'ਸੁਲਤਾਨਪੁਰ ਲੋਧੀ ਇਤਿਹਾਸਕ ਗੁਰਧਾਮ' ਨਾਂਅ ਦੀ ਪੁਸਤਕ ਲੋਕ ਅਰਪਣ

ਸੁਲਤਾਨਪੁਰ ਲੋਧੀ, 21 ਜੁਲਾਈ (ਨਰੇਸ਼ ਹੈਪੀ, ਥਿੰਦ)-ਬਾਬੇ ਨਾਨਕ ਦੀ ਨਗਰੀ ਦੇ ਤੌਰ 'ਤੇ ਜਾਣੇ ਜਾਂਦੇ ਇਤਿਹਾਸਕ ਕਸਬੇ ਸੁਲਤਾਨਪੁਰ ਲੋਧੀ ਦੇ ਗੁਰਧਾਮਾਂ ਬਾਰੇ ਲਿਖੀ ਕਿਤਾਬ ਅੱਜ ਪਵਿੱਤਰ ਕਾਲੀ ਵੇਈਾ ਕਿਨਾਰੇ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਵਿਖੇ ਲੋਕ ਅਰਪਣ ...

ਪੂਰੀ ਖ਼ਬਰ »

ਕਿਸਾਨਾਂ ਦਾ ਧਰਨਾ 219ਵੇਂ ਦਿਨ 'ਚ ਦਾਖ਼ਲ

ਗੁਹਲਾ ਚੀਕਾ, 21 ਜੁਲਾਈ (ਓ.ਪੀ. ਸੈਣੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਰਿਲਾਇੰਸ ਪੈਟਰੋਲ ਪੰਪ ਚੀਕਾ ਦੇ ਸਾਹਮਣੇ ਚਲਾਇਆ ਜਾ ਰਿਹਾ ਧਰਨਾ ਅੱਜ 219ਵੇਂ ਦਿਨ 'ਚ ਦਾਖਲ ਹੋ ਗਈ ਹੈ | ਅੱਜ ਧਰਨੇ 'ਤੇ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਇਕਾਈ ...

ਪੂਰੀ ਖ਼ਬਰ »

ਏਲਨਾਬਾਦ 'ਚ ਚੋਰ ਬਣਾ ਰਹੇ ਨੇ ਸੁੰਨੇ ਪਏ ਘਰਾਂ ਨੂੰ ਨਿਸ਼ਾਨਾ

ਏਲਨਾਬਾਦ, 21 ਜੁਲਾਈ (ਜਗਤਾਰ ਸਮਾਲਸਰ)-ਏਲਨਾਬਾਦ ਸ਼ਹਿਰ 'ਚ ਨਿਰੰਤਰ ਵਧ ਰਹੀਆ ਚੋਰੀ ਦੀਆਂ ਘਟਨਾਵਾਂ ਤੋਂ ਲੋਕ ਭੈਅਭੀਤ ਨਜ਼ਰ ਆ ਰਹੇ ਹਨ | ਰਾਤ ਨੂੰ ਚੋਰੀ ਦੀਆਂ ਵਾਰਦਾਤਾਂ ਦਾ ਹੋਣਾ ਤਾਂ ਆਮ ਗੱਲ ਹੈ ਹੁਣ ਚੋਰ ਦਿਨ ਸਮਾੇ ਹੀ ਸੁੰਨੇ ਪਏ ਘਰਾਂ ਨੂੰ ਆਪਣਾ ਨਿਸ਼ਾਨਾ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 7 ਲੱਖ ਠੱਗਣ ਵਾਲਾ ਮੁਲਜ਼ਮ ਗਿ੍ਫ਼ਤਾਰ

ਸ਼ਾਹਬਾਦ ਮਾਰਕੰਡਾ, 21 ਜੁਲਾਈ (ਅਵਤਾਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ ਉੱਤੇ ਕਰੀਬ 7 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ ਇਕ ਮੁਲਜ਼ਮ ਨੂੰ ਗਿ੍ਫਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਕੀਤੀ ਹੈ | ਮੁਲਜ਼ਮ ਦੀ ਪਛਾਣ ਪ੍ਰਦੀਪ ਕੁਮਾਰ ਪੁੱਤਰ ਦੇਸ ਰਾਜ ...

ਪੂਰੀ ਖ਼ਬਰ »

ਵਾਤਾਵਰਨ ਦੀ ਰੱਖਿਆ ਲਈ ਬੂਟੇ ਲਾਉਣਾ ਜ਼ਰੂਰੀ-ਡਾ. ਮੰਡੇਰ

ਰਤੀਆ, 21 ਜੁਲਾਈ (ਬੇਅੰਤ ਕੌਰ ਮੰਡੇਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮੜਾ ਵਿਖੇ ਵਨ-ਮਹਾਂਉਤਸਵ ਦੇ ਤਹਿਤ ਬੂਟੇ ਲਗਾਉਣ ਦਾ ਵਿਸ਼ੇਸ਼ ਸਮਾਰੋਹ ਆਯੋਜਿਤ ਕੀਤਾ ਗਿਆ | ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਪਿ੍ੰਸੀਪਲ ਡਾ: ਨਾਇਬ ਸਿੰਘ ਮੰਡੇਰ ਨੇ ਕੀਤੀ | ਕੋਵਿਡ-19 ...

ਪੂਰੀ ਖ਼ਬਰ »

ਪਰਵੀਨ ਸ਼ਰਮਾ ਅਤੇ ਨਵਿਆ ਸ਼ਰਮਾ ਦਾ ਪਾਣੀ ਬਚਾਓ ਸੰਕਲਪ ਅਭਿਆਨ ਲਗਾਤਾਰ ਜਾਰੀ

ਏਲਨਾਬਾਦ, 21 ਜੁਲਾਈ (ਜਗਤਾਰ ਸਮਾਲਸਰ)-ਸ਼ਹਿਰ ਦੇ ਜਾਗਰੂਕ ਐਡਵੋਕੇਟ ਪਰਵੀਨ ਸ਼ਰਮਾ ਵਲੋਂ ਆਪਣੀ ਬੇਟੀ ਨਵਿਆ ਸ਼ਰਮਾ ਨਾਲ ਫਾਦਰ ਐਂਡ ਡਾਟਰਸ ਫਾਊਡੇਸ਼ਨ ਦੇ ਬੈਨਰ ਹੇਠ ਸ਼ਹਿਰ ਵਿੱਚ ਚਲਾਏ ਜਾ ਰਹੇ ਪਾਣੀ ਬਚਾਓ ਸੰਕਲਪ ਅਭਿਆਨ ਦੇ ਤਹਿਤ ਵੱਖ-ਵੱਖ ਸਥਾਨਾਂ ਤੇ ਬੱਚਿਆਂ ...

ਪੂਰੀ ਖ਼ਬਰ »

ਹਾਈਕਮਾਨ ਵਿਧਾਇਕ ਚੀਮਾ ਨੂੰ ਮੰਤਰੀ ਬਣਾ ਕੇ ਦੋਆਬੇ ਦਾ ਮਾਣ ਵਧਾਏ-ਬਾਜਵਾ

ਸੁਲਤਾਨਪੁਰ ਲੋਧੀ, 21 ਜੁਲਾਈ (ਨਰੇਸ਼ ਹੈਪੀ, ਥਿੰਦ)-ਨੌਜਵਾਨ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਆਪਣੀ ਸੂਝਬੂਝ ਤੇ ਦੂਰ-ਅੰਦੇਸ਼ੀ ਸੋਚ ਨਾਲ ਜਿਸ ਤਰ੍ਹਾਂ ਹਰੇਕ ਵਰਗ ਨੂੰ ਨਾਲ ਲੈ ਕੇ ਹਲਕੇ ਵਿਚ ਆਪਣੀ ਲੋਕਪਿ੍ਅਤਾ ਬਣਾਈ ਹੈ, ਦੇ ਤਹਿਤ ਕਾਂਗਰਸ ਹਾਈ ਕਮਾਨ ਨੂੰ ਅਜਿਹੇ ...

ਪੂਰੀ ਖ਼ਬਰ »

ਜ਼ਰੂਰੀ ਵਸਤਾਂ ਦਾ ਸਾਮਾਨ ਲੈ ਕੇ ਕਿਸਾਨ ਯੂਨੀਅਨ ਨਡਾਲਾ ਦਾ ਜਥਾ ਦਿੱਲੀ ਰਵਾਨਾ

ਨਡਾਲਾ, 21 ਜੁਲਾਈ (ਮਾਨ)-ਕਿਸਾਨ ਯੂਨੀਅਨ ਨਡਾਲਾ ਦਾ ਇਕ ਜਥਾ ਕਿਸਾਨ ਆਗੂ ਹਰਜਿੰਦਰ ਸਿੰਘ ਸਾਹੀ ਦੀ ਅਗਵਾਈ ਹੇਠ ਜ਼ਰੂਰੀ ਵਸਤਾਂ ਦਾ ਸਾਮਾਨ ਲੈ ਕੇ ਦਿੱਲੀ ਨੂੰ ਰਵਾਨਾ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸੁਖਜਿੰਦਰ ਸਿੰਘ ਜੌਹਲ, ਗੁਰਨਾਮ ਸਿੰਘ ...

ਪੂਰੀ ਖ਼ਬਰ »

ਦਸਤ ਰੋਗ ਦਾ ਓ. ਆਰ. ਐਸ. ਦਾ ਘੋਲ ਤੇ ਜ਼ਿੰਕ ਪ੍ਰਭਾਵਸ਼ਾਲੀ ਇਲਾਜ-ਡਾ. ਪਰਮਿੰਦਰ ਕੌਰ

ਕਪੂਰਥਲਾ, 21 ਜੁਲਾਈ (ਵਿ.ਪ੍ਰ.)-ਓ.ਆਰ.ਐਸ. ਦਾ ਘੋਲ ਤੇ ਜ਼ਿੰਕ ਦਸਤ ਰੋਗ ਦਾ ਸਭ ਤੋਂ ਪ੍ਰਭਾਵਸ਼ਾਲੀ ਇਲਾਜ ਹੈ | ਇਹ ਸ਼ਬਦ ਡਾ: ਪਰਮਿੰਦਰ ਕੌਰ ਸਿਵਲ ਸਰਜਨ ਕਪੂਰਥਲਾ ਨੇ ਕਿਹਾ ਕਿ ਓ.ਆਰ.ਐਸ. ਦਾ ਘੋਲ ਬੱਚਿਆਂ ਵਿਚ ਪਾਣੀ ਦੀ ਘਾਟ ਨੂੰ ਮੁੜ ਬਹਾਲ ਕਰਨ ਲਈ ਅਤਿ ਜ਼ਰੂਰੀ ਹੈ ਤੇ ...

ਪੂਰੀ ਖ਼ਬਰ »

ਸਾਵਣ ਦੀ ਪਹਿਲੀ ਬਾਰਿਸ਼ ਨੇ ਹੀ ਖੋਲ੍ਹੀ ਵਿਕਾਸ ਕਾਰਜਾਂ ਦੀ ਪੋਲ

ਸੁਲਤਾਨਪੁਰ ਲੋਧੀ, 21 ਜੁਲਾਈ (ਪੱਤਰ ਪ੍ਰੇਰਕਾਂ ਰਾਹੀਂ)-ਪਾਵਨ ਨਗਰੀ ਵਿਖੇ ਅੱਧੀ ਰਾਤ ਤੋਂ ਦੁਪਹਿਰ ਤੱਕ ਹੋਈ ਪਹਿਲੀ ਭਾਰੀ ਬਾਰਿਸ਼ ਨੇ ਜਿੱਥੇ ਸ਼ਹਿਰ ਵਿਚ ਹਰ ਪਾਸੇ ਜਲ ਥਲ ਕਰ ਦਿੱਤਾ, ਉੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ...

ਪੂਰੀ ਖ਼ਬਰ »

ਬੀ. ਪੀ. ਈ. ਓ. ਭੁਪਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਸੁਲਤਾਨਪੁਰ ਲੋਧੀ, 21 ਜੁਲਾਈ (ਥਿੰਦ, ਹੈਪੀ)-ਸਕੂਲ ਸਿੱਖਿਆ ਵਿਭਾਗ (ਐਲੀਮੈਂਟਰੀ) ਵਲੋਂ ਸੈਂਟਰ ਹੈੱਡ ਟੀਚਰਾਂ ਤੋਂ ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀਆਂ ਦੀਆਂ ਕੀਤੀਆਂ ਪਦ ਉੱਨਤੀਆਂ ਤਹਿਤ ਭੁਪਿੰਦਰ ਸਿੰਘ ਸੈਂਟਰ ਹੈੱਡ ਟੀਚਰ ਤੋਂ ਪਦ ਉੱਨਤ ਹੋ ਕੇ ਬਤੌਰ ...

ਪੂਰੀ ਖ਼ਬਰ »

ਨਗਰ ਪੰਚਾਇਤ ਦਫ਼ਤਰ ਢਿਲਵਾਂ ਵਿਖੇ ਕੂੜੇ ਤੋਂ ਜੈਵਿਕ ਖਾਦ ਤਿਆਰ ਕਰਵਾਈ

ਢਿਲਵਾਂ, 21 ਜੁਲਾਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ) - ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਨਗਰ ਪੰਚਾਇਤ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਚੰਦਰ ਮੋਹਣ ਭਾਟੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਪੰਚਾਇਤ ਦਫ਼ਤਰ ਢਿਲਵਾਂ ਵਿਖੇ ਕਸਬੇ ਵਿਚ ਬਣਾਈਆਂ ਗਈਆਂ ਕੰਪੋਸਟ ...

ਪੂਰੀ ਖ਼ਬਰ »

ਸੁਭਾਨਪੁਰ ਪੁਲਿਸ ਵਲੋਂ 500 ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਵਿਅਕਤੀ ਕਾਬੂ

ਢਿਲਵਾਂ, 21 ਜੁਲਾਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਜ਼ਿਲ੍ਹਾ ਪੁਲਿਸ ਮੁਖੀ ਕਪੂਰਥਲਾ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਆਈ.ਪੀ.ਐਸ., ਏ.ਐਸ.ਪੀ. ਅਜੇ ਗਾਂਧੀ ਦੀ ਅਗਵਾਈ ਹੇਠ ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ 500 ਗ੍ਰਾਮ ਚੂਰਾ ਪੋਸਤ ਸਮੇਤ ਇਕ ਵਿਅਕਤੀ ...

ਪੂਰੀ ਖ਼ਬਰ »

ਪੰਜਾਬ ਦੇ 35000 ਹਜ਼ਾਰ ਨੰਬਰਦਾਰ 2 ਅਗਸਤ ਨੂੰ ਮੋਤੀ ਮਹਿਲ ਦਾ ਘਿਰਾਓ ਕਰਨਗੇ-ਨੰਬਰਦਾਰ ਜੋਸਨ

ਸੁਲਤਾਨਪੁਰ ਲੋਧੀ, 21 ਜੁਲਾਈ (ਥਿੰਦ, ਹੈਪੀ)-2017 ਵਿਚ ਕਾਂਗਰਸ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਪੰਜਾਬ ਦੇ ਸਮੁੱਚੇ ਨੰਬਰਦਾਰਾਂ ਨਾਲ਼ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ 'ਤੇ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਮੰਨਿਆ ਜਾਵੇਗਾ | ਪਰ ਸਾਢੇ ਚਾਰ ਬੀਤਣ ...

ਪੂਰੀ ਖ਼ਬਰ »

ਸੰਜੀਵ ਕੁਮਾਰ ਹਾਂਡਾ ਨੇ ਬਲਾਕ ਕਪੂਰਥਲਾ-2 ਦੇ ਬੀ. ਪੀ. ਈ.ਓ. ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 21 ਜੁਲਾਈ (ਵਿ.ਪ੍ਰ.)-ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਪੂਰਥਲਾ-2 ਵਜੋਂ ਅੱਜ ਸੰਜੀਵ ਕੁਮਾਰ ਹਾਂਡਾ ਨੇ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਅਹੁਦਾ ਸੰਭਾਲਣ ਮੌਕੇ ਉਨ੍ਹਾਂ ਨੂੰ ਬਲਾਕ ਦੇ ਅਧਿਆਪਕਾਂ ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ...

ਪੂਰੀ ਖ਼ਬਰ »

ਰਜੇਸ਼ ਕੁਮਾਰ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਪੂਰਥਲਾ-1 ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 21 ਜੁਲਾਈ (ਅਮਰਜੀਤ ਕੋਮਲ)-ਬਲਾਕ ਸਿੱਖਿਆ ਅਫ਼ਸਰ ਕਪੂਰਥਲਾ-1 ਵਜੋਂ ਅੱਜ ਰਾਜੇਸ਼ ਕੁਮਾਰ ਨੇ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਉਹ ਬਲਾਕ 1 ਵਿਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ, ਸਕੂਲਾਂ ਵਿਚ ...

ਪੂਰੀ ਖ਼ਬਰ »

ਉੱਘੀ ਖੇਤੀ ਵਿਗਿਆਨੀ ਡਾ: ਗੁਰਿੰਦਰਜੀਤ ਰੰਧਾਵਾ ਦਾ ਕੌਮੀ ਪੁਰਸਕਾਰ ਨਾਲ ਸਨਮਾਨ

ਕਪੂਰਥਲਾ, 21 ਜੁਲਾਈ (ਅਮਰਜੀਤ ਕੋਮਲ)-ਇੰਡੀਅਨ ਕੌਂਸਲ ਆਫ਼ ਰਿਸਰਚ ਨਵੀਂ ਦਿੱਲੀ ਵਲੋਂ ਕਪੂਰਥਲਾ ਸ਼ਹਿਰ ਨਾਲ ਸਬੰਧਿਤ ਉੱਘੀ ਖੇਤੀ ਵਿਗਿਆਨੀ ਡਾ: ਗੁਰਿੰਦਰਜੀਤ ਰੰਧਾਵਾ ਨੂੰ ਵਕਾਰੀ ਐਵਾਰਡ 'ਪੰਜਾਬ ਰਾਓ ਦੇਸ਼ਮੁਖ ਨੈਸ਼ਨਲ ਆਊਟ ਸਟੈਂਡਿੰਗ ਵੁਮੈਨ ਸਾਈਟਿੰਸਟ ...

ਪੂਰੀ ਖ਼ਬਰ »

ਸਰਕਾਰ ਕੁਲਵੰਤ ਸਿੰਘ ਕੰਪਿਊਟਰ ਅਧਿਆਪਕ ਦੇ ਪਰਿਵਾਰ ਨੂੰ ਨੌਕਰੀ ਤੇ 20 ਲੱਖ ਮੁਆਵਜ਼ਾ ਦੇਵੇ-ਨਰੇਸ਼ ਕੋਹਲੀ

ਸੁਲਤਾਨਪੁਰ ਲੋਧੀ, 21 ਜੁਲਾਈ (ਥਿੰਦ, ਹੈਪੀ)-ਮਾਸਟਰ ਕੇਡਰ ਯੂਨੀਅਨ ਦੀ ਇੱਕ ਵਿਸ਼ੇਸ਼ ਮੀਟਿੰਗ ਮਾਸਟਰ ਨਰੇਸ਼ ਕੋਹਲੀ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸਰਕਾਰੀ ਹਾਈ ਸਕੂਲ ਆਦਮਪੁਰਾ ਬਠਿੰਡਾ ਵਿਖੇ ਕੰਪਿਊਟਰ ਅਧਿਆਪਕ ਕੁਲਵੰਤ ਸਿੰਘ ਦੀ ਕੋਰੋਨਾ ਡਿਊਟੀ ਦੌਰਾਨ ਹੋਈ ...

ਪੂਰੀ ਖ਼ਬਰ »

120 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਕਪੂਰਥਲਾ, 21 ਜੁਲਾਈ (ਸਡਾਨਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਜਰਨੈਲ ਸਿੰਘ ਨੇ ਜੰਮੂ ਪੈਲੇਸ ਨੇੜੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਕਥਿਤ ਦੋਸ਼ੀ ਜਸਵੰਤ ਸਿੰਘ ਵਾਸੀ ...

ਪੂਰੀ ਖ਼ਬਰ »

ਡੱਲਾ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ

ਡਡਵਿੰਡੀ, 21 ਜੁਲਾਈ (ਦਿਲਬਾਗ ਸਿੰਘ ਝੰਡ)-ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਖਿੰਡਾ ਫਾਰਮ ਡੱਲਾ ਵਿਖੇ ਪਾਰਟੀ ਦੇ ਸੀਨੀਅਰ ਨੇਤਾ ਤੇ ਅਰਜੁਨਾ ਐਵਾਰਡੀ ਸੱਜਣ ਸਿੰਘ ਚੀਮਾ ਦੀ ਅਗਵਾਈ ਵਿਚ ਹੋਈ ਮੀਟਿੰਗ ਰੈਲੀ ਦਾ ਰੂਪ ਧਾਰ ਗਈ | ਇਸ ਮੌਕੇ ਸੱਜਣ ...

ਪੂਰੀ ਖ਼ਬਰ »

ਦਿੱਲੀ 'ਚ ਈਦ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ

ਨਵੀਂ ਦਿੱਲੀ, 21 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਲੋਕਾਂ ਨੇ ਈਦ-ਉਲ-ਅਜਹਾ ਦਾ ਤਿਉਹਾਰ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ | ਇਹ ਤਿਉਹਾਰ ਕੁਰਬਾਨੀ ਦਾ ਤਿਉਹਾਰ ਕਿਹਾ ਜਾਂਦਾ ਹੈ ਜਿਸ ਕਰਕੇ ਬੱਕਰਿਆਂ ਦਾ ਬਾਜ਼ਾਰ ਘੱਟ ਹੀ ਲੱਗਾ ਜਿੰਨਾ ਕਿ ਪਿਛਲੇ ਸਾਲਾਂ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ ਵਲੋਂ ਰੋਗ ਮੁਕਤ ਸਰੀਰ ਤੇ ਚਿੰਤਾ ਮੁਕਤ ਮਨ ਵਿਸ਼ੇ 'ਤੇ ਲੈਕਚਰ

ਨਵੀਂ ਦਿੱਲੀ, 21 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਲੋਂ ਰੋਗ ਮੁਕਤ ਸਰੀਰ, ਚਿੰਤਾ ਮੁਕਤ ਮਨ ਵਿਸ਼ੇ ਬਾਰੇ ਲੈਕਚਰ ਕਰਵਾਇਆ ਗਿਆ, ਜਿਸ ਵਿਚ ਸਵਾਗਤੀ ਸ਼ਬਦ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਰਵੀ ਰਵਿੰਦਰ ਨੇ ਕਹੇ | ਉਨ੍ਹਾਂ ਇਹ ...

ਪੂਰੀ ਖ਼ਬਰ »

'ਹਰ ਮਨੁੱਖ ਲਾਵੇ ਇਕ ਰੁੱਖ' ਦੇ ਸੁਨੇਹੇ ਨਾਲ ਭੋਪਾਲ ਵਿਖੇ 2000 ਬੂਟੇ ਲਗਾਏ

ਇੰਦੌਰ, 21 ਜੁਲਾਈ (ਰਤਨਜੀਤ ਸਿੰਘ ਸ਼ੈਰੀ)-ਗੁਰਦੁਆਰਾ ਦਾਤਾ ਬੰਦੀਛੋੜ ਕਿਲ੍ਹਾ ਗਵਾਲੀਅਰ ਵਲੋਂ ਭੋਪਾਲ ਵਿਖੇ ਟੀ.ਟੀ. ਨਗਰ ਸਟੇਡੀਅਮ ਦੇ ਆਲੇ-ਦੁਆਲੇ 2000 ਬੂਟੇ ਲਗਾਏ ਗਏ | ਖੇਡ ਦੇ ਯੁਵਾ ਕਲਿਆਣ ਵਿਭਾਗ ਵਲੋਂ ਇਹ ਆਯੋਜਨ ਕੀਤਾ ਗਿਆ,ਜਿਸ ਵਿਚ ਮੁੱਖ ਮਹਿਮਾਨ ਮੱਧ ...

ਪੂਰੀ ਖ਼ਬਰ »

ਜਾਗੋ ਨੇ ਅਕਾਲੀਆਂ ਦੀ ਮਨਸ਼ਾ 'ਤੇ ਚੁੱਕੇ ਸਵਾਲ

ਨਵੀਂ ਦਿੱਲੀ, 21 ਜੁਲਾਈ (ਜਗਤਾਰ ਸਿੰਘ)- ਦਿੱਲੀ ਦੇ ਛੱਤਰਪੁਰ ਇਲਾਕੇ 'ਚ ਪ੍ਰਸ਼ਾਸਨ ਵਲੋਂ ਤੋੜੀ ਗਈ ਚਰਚ ਦਾ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਹੋਰ ਅਕਾਲੀ ਆਗੂਆਂ ਵੱਲੋਂ ਦੌਰਾ ਕੀਤੇ ਜਾਣ 'ਤੇ ਜਾਗੋ ਪਾਰਟੀ ਨੇ ਸਵਾਲ ਚੁੱਕੇ ਹਨ | ਜਾਗੋ ਪਾਰਟੀ ਪ੍ਰਧਾਨ ...

ਪੂਰੀ ਖ਼ਬਰ »

ਦਿੱਲੀ ਜਲ ਬੋਰਡ ਕੇਜਰੀਵਾਲ ਸਰਕਾਰ ਦਾ ਸਭ ਤੋਂ ਭਿ੍ਸ਼ਟ ਵਿਭਾਗ-ਆਦੇਸ਼ ਗੁਪਤਾ

ਨਵੀਂ ਦਿੱਲੀ, 21 ਜੁਲਾਈ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਪ੍ਰੈਸ ਕਾਨਫਰੰਸ ਦੌਰਾਨ ਇਲਜਾਮ ਲਾਇਆ ਕਿ ਭਿ੍ਸ਼ਟਾਚਾਰ ਵਿਰੋਧੀ ਨਾਅਰੇਬਾਜੀ ਕਰਕੇ ਸੱਤਾ 'ਚ ਆਈ ਅਰਵਿੰਦ ਕੇਜਰੀਵਾਲ ਸਰਕਾਰ ਨੇ ਭਿ੍ਸ਼ਟਾਚਾਰ ਦੇ ਸਾਰੇ ਰਿਕਾਰਡ ਤੋੜ ...

ਪੂਰੀ ਖ਼ਬਰ »

ਦਿੱਲੀ ਦਾ ਆਪਣਾ ਡਰੇਨਜ਼ ਮਾਸਟਰ ਪਲਾਨ ਨਾ ਹੋਣ 'ਤੇ ਥਾਂ-ਥਾਂ ਪਾਣੀ ਭਰਨ ਕਾਰਨ ਲੋਕ ਪ੍ਰੇਸ਼ਾਨ

ਨਵੀਂ ਦਿੱਲੀ, 21 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਪਿਛਲੇ 2-3 ਦਿਨਾਂ ਤੋਂ ਬਾਰਿਸ਼ ਹੋਣ ਕਾਰਨ ਥਾਂ-ਥਾਂ 'ਤੇ ਭਾਰੀ ਭਰ ਗਿਆ ਹੈ, ਜਿਸ ਪ੍ਰਤੀ ਲੋਕਾਂ ਨੂੰ ਬਹੁਤ ਹੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਫ਼ਾਈ ਨਾ ਹੋਣ ਕਰਕੇ ਪਾਣੀ ਦੇ ਨਿਕਾਸ ਵਾਲੀਆਂ ...

ਪੂਰੀ ਖ਼ਬਰ »

ਬਾਰਿਸ਼ ਤੋਂ ਬਚਣ ਲਈ ਆ ਰਹੀਆਂ ਨੇ ਵਾਟਰ ਪਰੂਫ ਤਿਰਪਾਲਾਂ-ਕਿਸਾਨ ਆਗੂ

ਨਵੀਂ ਦਿੱਲੀ, 21 ਜੁਲਾਈ (ਬਲਵਿੰਦਰ ਸਿੰਘ ਸੋਢੀ)-ਸਿੰਘੂ ਬਾਰਡਰ 'ਤੇ ਪਿਛਲੇ 2-3 ਦਿਨਾਂ ਤੋਂ ਹੋਈ ਭਾਰੀ ਬਾਰਿਸ਼ ਦਾ ਪਾਣੀ ਅਜੇ ਤੱਕ ਵੀ ਭਰਿਆ ਹੋਇਆ ਹੈ, ਕਿਉਂਕਿ ਪਾਣੀ ਦਾ ਠੀਕ ਨਿਕਾਸ ਨਾ ਹੋਣ ਕਰਕੇ ਪਾਣੀ ਨੂੰ ਨਿਕਲਣ ਲਈ ਸਮਾਂ ਲੱਗ ਰਿਹਾ ਹੈ | ਪਾਣੀ ਦੇ ਭਰੇ ਹੋਣ 'ਤੇ ...

ਪੂਰੀ ਖ਼ਬਰ »

ਜਾਸੂਸੀ ਮੁੱਦੇ ਰਾਹੀਂ ਵਿਰੋਧੀ ਧਿਰਾਂ ਵਲੋਂ ਮੋਦੀ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼-ਪ੍ਰਵੇਸ਼ ਵਰਮਾ

ਨਵੀਂ ਦਿੱਲੀ, 21 ਜੁਲਾਈ (ਜਗਤਾਰ ਸਿੰਘ)- ਦਿੱਲੀ ਤੋਂ ਭਾਜਪਾ ਸੰਸਦ ਮੈਂਬਰ ਪ੍ਰਵੇਸ਼ ਵਰਮਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਲਜਾਮ ਲਾਇਆ ਕਿ ਸੰਸਦ ਦੇ ਮੌਨਸੂਨ ਇਜਲਾਸ ਮੌਕੇ ਵਿਰੋਧੀ ਧਿਰਾਂ ਵੱਲੋਂ ਜਾਸੂਸੀ ਦਾ ਝੂਠਾ ਦੋਸ਼ ਲਗਾ ਕੇ ਸਰਕਾਰ ਨੂੰ ਬਦਨਾਮ ਕਰਨ ਦੀ ...

ਪੂਰੀ ਖ਼ਬਰ »

ਦਿੱਲੀ ਪ੍ਰਦੇਸ਼ ਭਾਜਪਾ ਪ੍ਰਧਾਨ ਗੁਪਤਾ ਵਲੋਂ ਕੇਸ਼ਵਪੁਰਮ ਵਿਖੇ ਜਨਤਾ ਦਰਬਾਰ ਦਾ ਉਦਘਾਟਨ

ਨਵੀਂ ਦਿੱਲੀ, 21 ਜੁਲਾਈ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਉੱਤਰੀ ਦਿੱਲੀ ਨਗਰ ਨਿਗਮ ਦੇ ਕੇਸ਼ਵਪੁਰਮ ਜ਼ੋਨ ਦੁਆਰਾ ਸ਼ੁਰੂ ਕੀਤੇ ਗਏ ਜਨਤਾ ਦਰਬਾਰ ਦਾ ਉਦਘਾਟਨ ਕੀਤਾ ਅਤੇ ਜਨਤਾ ਦੀਆਂ ਦਿੱਕਤਾਂ ਨੂੰ ਸੁਣਿਆ | ਗੁਪਤਾ ਨੇ ਕਿਹਾ ਕਿ ...

ਪੂਰੀ ਖ਼ਬਰ »

ਜਲ ਮੰਤਰੀ ਵਲੋਂ ਦਿੱਲੀ 'ਚ 24 ਘੰਟੇ ਪਾਣੀ ਦੀ ਸਪਲਾਈ ਸਬੰਧੀ ਯੋਜਨਾ ਬਾਰੇ ਸਮੀਖਿਆ ਬੈਠਕ

ਨਵੀਂ ਦਿੱਲੀ, 21 ਜੁਲਾਈ (ਜਗਤਾਰ ਸਿੰਘ)- ਦਿੱਲੀ ਦੇ ਜਲ ਮੰਤਰੀ ਤੇ ਦਿੱਲੀ ਜਲ ਬੋਰਡ ਦੇ ਚੇਅਰਮੈਨ ਸਤਿੰਦਰ ਜੈਨ ਨੇ ਦਿੱਲੀ ਜਲ ਬੋਰਡ ਦੇ ਅਧਿਕਾਰੀਆਂ ਨਾਲ ਰਾਜਧਾਨੀ ਵਿਚ 24 ਘੰਟੇ ਪਾਣੀ ਦੀ ਸਪਲਾਈ ਦੀ ਪਰਿਯੋਜਨਾ ਨੂੰ ਲੈ ਕੇ ਸਮੀਖਿਆ ਬੈਠਕ ਕੀਤੀ | ਦਿੱਲੀ ਜਲ ਬੋਰਡ ਇਸ ...

ਪੂਰੀ ਖ਼ਬਰ »

ਅੰਕ ਅਪਲੋਡ ਨਾ ਹੋਣ 'ਤੇ ਦਸਵੀਂ ਜਮਾਤ ਦੇ ਨਤੀਜੇ ਪ੍ਰਤੀ ਹੋ ਰਹੀ ਹੈ ਦੇਰੀ

ਨਵੀਂ ਦਿੱਲੀ, 21 ਜੁਲਾਈ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) ਦੇ ਨਤੀਜੇ ਦਾ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਇੰਤਜ਼ਾਰ ਕਰੇ ਰਹੇ ਹਨ ਪਰ ਅਜੇ ਤੱਕ ਨਤੀਜਾ ਆਉਣ ਬਾਰੇ ਕੋਈ ਪਤਾ ਨਹੀਂ ਲੱਗ ਰਿਹਾ ਅਤੇ ਨਾ ਹੀ ਸੀ.ਬੀ.ਐੱਸ.ਈ. ...

ਪੂਰੀ ਖ਼ਬਰ »

ਜਾਗੋ ਨੇ ਅਕਾਲੀਆਂ ਦੀ ਮਨਸ਼ਾ 'ਤੇ ਚੁੱਕੇ ਸਵਾਲ

ਨਵੀਂ ਦਿੱਲੀ, 21 ਜੁਲਾਈ (ਜਗਤਾਰ ਸਿੰਘ)- ਦਿੱਲੀ ਦੇ ਛੱਤਰਪੁਰ ਇਲਾਕੇ 'ਚ ਪ੍ਰਸ਼ਾਸਨ ਵਲੋਂ ਤੋੜੀ ਗਈ ਚਰਚ ਦਾ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਹੋਰ ਅਕਾਲੀ ਆਗੂਆਂ ਵੱਲੋਂ ਦੌਰਾ ਕੀਤੇ ਜਾਣ 'ਤੇ ਜਾਗੋ ਪਾਰਟੀ ਨੇ ਸਵਾਲ ਚੁੱਕੇ ਹਨ | ਜਾਗੋ ਪਾਰਟੀ ਪ੍ਰਧਾਨ ...

ਪੂਰੀ ਖ਼ਬਰ »

ਮÏਸਮੀ ਤਬਦੀਲੀਆਂ ਦਮੇ ਦੇ ਦੌਰੇ ਨੂੰ ਵਧਾ ਸਕਦੀਆਂ-ਡਾ: ਰਵਨੀਤ ਗਰੋਵਰ

ਅੰਮਿ੍ਤਸਰ, 21 ਜੁਲਾਈ (ਰੇਸ਼ਮ ਸਿੰਘ) -ਮੌਨਸੂਨ ਦੀ ਆਮਦ 'ਤੇ ਪਏ ਭਰਵੇਂ ਮੀਂਹ ਨੇ ਭਾਵੇਂ ਬਹੁਤ ਸਾਰੇ ਲੋਕਾਂ ਨੂੰ ਰਾਹਤ ਦਿੱਤੀ ਹੈ ਪਰ ਇਹ ਦਮਾ ਪੀੜਤਾਂ ਲਈ ਬੇਹੱਦ ਔਖੀ ਘੜੀ ਸਾਬਤ ਹੁੰਦੀ ਹੈ ਤੇ ਮੌਸਮੀ ਤਬਦੀਲੀ ਨਾਲ ਦਮੇਂ ਦੇ ਰੋਗ 'ਚ ਵਾਧਾ ਹੋ ਜਾਂਦਾ ਹੈ | ਇਹ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਭਾਰਤ ਦੀਆਂ ਟਾਪ ਬਹੁ-ਅਨੁਸ਼ਾਸਨੀ ਯੂਨੀਵਰਸਿਟੀਆਂ 'ਚ ਸ਼ੁਮਾਰ

ਅੰਮਿ੍ਤਸਰ, 21 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਜਿਥੇ ਡਬਲਿਊ. ਯੂ. ਆਰ. ਆਈ. 2021 ਨੇ ਵਿਸ਼ਵ ਰੈਂਕਿੰਗ 'ਚ ਮੋਹਰੀ ਕਤਾਰ 'ਚ ਰੱਖਿਆ ਹੈ ਉਥੇ ਅੱਜ ਇਕ ਹੋਰ ਨਵਾਂ ਕੀਰਤੀਮਾਨ ਸਥਾਪਤ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਅੰਮਿ੍ਤਸਰ ਦੇ ਸਰਹੱਦੀ ਸਕੂਲਾਂ ਦੀ ਅਚਨਚੇਤ ਚੈਕਿੰਗ

ਖ਼ਾਸਾ, 21 ਜੁਲਾਈ (ਗੁਰਨੇਕ ਸਿੰਘ ਪੰਨੂ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਅੰਮਿ੍ਤਸਰ ਜ਼ਿਲ੍ਹੇ ਦੇ ਸਰਹੱਦੀ ਸਕੂਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖ਼ਾਸਾ ਬਾਜ਼ਾਰ ਤੇ ਸਰਕਾਰੀ ਪ੍ਰਾਇਮਰੀ ਸਕੂਲ ਖ਼ਾਸਾ ਬਾਜ਼ਾਰ ਦੀ ਅਚਨਚੇਤ ਚੈਕਿੰਗ ਕੀਤੀ ਗਈ | ਜਾਣਕਾਰੀ ...

ਪੂਰੀ ਖ਼ਬਰ »

ਅਰਵੀਨ ਕੁਮਾਰ ਭਕਨਾ ਤੇ ਹੈਪੀ ਬੋਪਾਰਾਏ ਦਾ ਸਨਮਾਨ

ਛੇਹਰਟਾ, 21 ਜੁਲਾਈ (ਵਡਾਲੀ) -ਛੇਹਰਟਾ ਵਿਖੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਨੌਜਵਾਨਾਂ ਲਵੀ ਸ਼ਰਮਾ, ਗੁਰਪ੍ਰੀਤ ਸਿੰਘ ਟਹਿਲ, ਰਾਜੂ ਰਾਜਪੂਤ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ 'ਚ ਵਿਸ਼ੇਸ਼ ਤੌਰ 'ਤੇ ਯੂਥ ਅਕਾਲੀ ਦਲ ਦੇ ਨਵ ...

ਪੂਰੀ ਖ਼ਬਰ »

ਬਕਰੀਦ 'ਤੇ ਬੱਕਰਾ ਮੰਡੀ 'ਚ ਰਹੀ ਰੌਣਕ, 4 ਹਜ਼ਾਰ ਤੱਕ ਮਹਿੰਗੇ ਵਿਕੇ ਬੱਕਰੇ

ਅੰਮਿ੍ਤਸਰ, 21 ਜੁਲਾਈ (ਸੁਰਿੰਦਰ ਕੋਛੜ)-ਇਸਲਾਮ 'ਚ ਬਕਰੀਦ ਦੇ ਤਿਉਹਾਰ ਦੇ ਮੌਕੇ ਮੁਸਲਿਮ ਭਾਈਚਾਰੇ ਵਲੋਂ ਬੱਕਰੇ ਦੀ ਬਲੀ ਦੇਣ ਦੀ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਰਵਾਇਤ ਦੇ ਚੱਲਦਿਆਂ ਸ਼ਹਿਰ ਦੇ ਲਾਹੌਰੀ ਗੇਟ ਦੇ ਬਾਹਰਵਾਰ ਮੌਜੂਦ ਬੱਕਰਾ ਮੰਡੀ 'ਚ ਮੁਸਲਿਮ ...

ਪੂਰੀ ਖ਼ਬਰ »

ਯੂਨੀਵਰਸਿਟੀ ਵਿਖੇ ਐਮ. ਪਲਾਨ ਕੋਰਸਾਂ 'ਚ ਅਪਲਾਈ ਲਈ ਅੰਤਿਮ ਮਿਤੀ 6 ਅਗਸਤ

ਅੰਮਿ੍ਤਸਰ, 21 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ 'ਚ ਚੱਲ ਰਹੇ ਐਮ. ਪਲਾਨ. (ਅਰਬਨ/ ਇਨਫਰਾਸਟਰਕਚਰ/ ਟਰਾਂਸਪੋਰਟ) ਕੋਰਸਾਂ 'ਚ ਅਕਾਦਮਿਕ ਸੈਸ਼ਨ 2021-22 ਲਈ ਕੁੱਝ ਖਾਲੀ ਸੀਟਾਂ ਲਈ ਉਮੀਦਵਾਰ ...

ਪੂਰੀ ਖ਼ਬਰ »

ਸਕੂਲ ਸਿੱਖਿਆ ਸਕੱਤਰ ਵਲੋਂ ਪਿ੍ੰ: ਕੰਵਲਜੀਤ ਕੌਰ ਮੁੱਛਲ ਮੁਅੱਤਲ

ਅੰਮਿ੍ਤਸਰ, 21 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੱਛਲ ਜ਼ਿਲ੍ਹਾ ਅੰਮਿ੍ਤਸਰ ਵਿਖੇ ਤਾਇਨਾਤ ਪਿ੍ੰ: ਕੰਵਲਜੀਤ ਕੌਰ ਨੂੰ ਸਕੂਲ ਸਟਾਫ, ਮੈਨੇਜਮੈਂਟ ਕਮੇਟੀ ਤੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਸਹੀ ਵਰਤੀਰਾ ਨਾ ਅਪਨਾਉਣ ਦੇ ...

ਪੂਰੀ ਖ਼ਬਰ »

ਹੋਟਲ ਦੇ ਕਮਰੇ 'ਚ ਨਸ਼ੇ ਦੀ ਓਵਰਡੋਜ਼ ਨਾਲ ਹੋਈ ਸੀ ਔਰਤ ਦੀ ਮੌਤ

ਅੰਮਿ੍ਤਸਰ, 21 ਜੁਲਾਈ (ਰੇਸ਼ਮ ਸਿੰਘ)-ਬੀਤੇ ਦਿਨੀ ਇਥੇ ਥਾਣਾ ਰਾਮ ਬਾਗ ਅਧੀਨ ਪੈਂਦੇ ਇਕ ਹੋਟਲ ਦੇ ਕਮਰੇ 'ਚੋਂ ਭੇਦ ਭਰੇ ਹਾਲਾਤ 'ਚ ਵਿਆਹੁਤਾ ਔਰਤ ਦੀ ਮੌਤ ਹੋਣ ਦੇ ਮਾਮਲੇ 'ਚ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ ਪਾਇਆ ਗਿਆ ਹੈ | ਪੁਲਿਸ ਅਨੁਸਾਰ ਮੁਢਲੀ ਜਾਂਚ 'ਚ ਇਹ ਪਤਾ ਲੱਗਾ ਹੈ ਕਿ ਇਸ ਔਰਤ ਤੇ ਤਿੰਨ ਨੌਜਵਾਨਾਂ ਨੇ ਹੋਟਲ ਦੇ ਕਮਰੇ 'ਚ ਕੋਈ ਨਸ਼ਾ ਕੀਤਾ ਸੀ ਜਿਸ ਦੀ ਵਧੇਰੇ ਮਾਤਰਾ 'ਚ ਸੇਵਨ ਨਾਲ ਔਰਤ ਦੀ ਮੌਤ ਹੋ ਗਈ ਤੇ ਨੌਜਵਾਨ ਉਥੋਂ ਖਿਸਕ ਗਏ | ਪੁਲਿਸ ਵਲੋਂ ਇਸ ਮਾਮਲੇ 'ਚ ਉਸ ਨੂੰ ੂ ਨਸ਼ੇ ਦੀ ਵਧੇਰੇ ਮਾਤਰਾ ਦੇਣ ਵਾਲੇ ਉਸਦੇ ਸਾਥੀਆਂ ਸੁਖਦੇਵ ਸਿੰਘ ਉਰਫ ਸ਼ੱਬੂ, ਅਜੈਬਬੀਰ ਸਿੰਘ ਉਰਫ ਅਜੂ, ਹਰਜੀਤ ਸਿੰਘ ਵਾਸੀਅਨ ਪਿੰਡ ਉਗਰ ਔਲਖ ਅਜਨਾਲਾ ਖ਼ਿਲਾਫ ਗ਼ੈਰ ਇਰਾਦਾਤਨ ਹੱਤਿਆ ਦੀ ਧਾਰਾ 304 ਦੇ ਦੋਸ਼ਾਂ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਸਾਢੇ 10 ਲੱਖ ਠੱਗੇ, ਦੋ ਖ਼ਿਲਾਫ਼ ਪਰਚਾ ਦਰਜ

ਅੰਮਿ੍ਤਸਰ, 21 ਜੁਲਾਈ (ਰੇਸ਼ਮ ਸਿੰਘ)-ਇਕ ਨੌਜਵਾਨ ਨੂੰ ਵਿਦੇਸ਼ 'ਚ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਸਾਢੇ 10 ਲੱਖ ਦੀ ਨਕਦੀ ਠੱਗੇ ਜਾਣ ਦੇ ਮਾਮਲੇ 'ਚ ਥਾਣਾ ਬੀ. ਡਵੀਜ਼ਨ ਦੀ ਪੁਲਿਸ ਵਲੋਂ 2 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ | ਇਹ ਮਾਮਲਾ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਮੀਂਹ ਕਾਰਨ ਮਕਾਨ ਦੀ ਛੱਤ ਡਿਗੀ, ਮਾਂ ਤੇ 3 ਬੱਚੇ ਜ਼ਖ਼ਮੀ

ਅੰਮਿ੍ਤਸਰ, 21 ਜੁਲਾਈ (ਹਰਮਿੰਦਰ ਸਿੰਘ)-ਮੌਨਸੂਨ ਦਾ ਪਹਿਲਾ ਮੀਂਹ ਇਕ ਗਰੀਬ ਪਰਿਵਾਰ 'ਤੇ ਉਸ ਵੇਲੇ ਆਫਤ ਬਣ ਕੇ ਨਿਬੜਿਆ ਜਦੋਂ ਇਹ ਮੀਂਹ ਦੀ ਮਾਰ ਕਾਰਨ ਸਥਾਨਕ ਮੂਲੇਚੱਕ ਇਲਾਕੇ 'ਚ ਇਕ ਮਕਾਨ ਦੀ ਛੱਤ ਡਿੱਗ ਕਈ ਜਿਸ ਦੇ ਹੇਠਾਂ ਆ ਕੇ ਮਾਂ ਅਤੇ ਉਸ ਦੇ ਤਿੰਨ ਬੱਚੇ ਫੱਟੜ ...

ਪੂਰੀ ਖ਼ਬਰ »

ਦਿੱਲੀ ਕਿਸਾਨ ਸੰਘਰਸ਼ ਨੂੰ ਮਜ਼ਬੂਤ ਬਣਾਉਣ ਲਈ ਅੰਮਿ੍ਤਸਰ ਤੋਂ ਜਥਾ ਰਵਾਨਾ

ਅੰਮਿ੍ਤਸਰ, 21 ਜੁਲਾਈ (ਹਰਮਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਮੋਰਚੇ ਨੂੰ ਹੋਰ ਮਜ਼ਬੂਤ ਕਰ ਲਈ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਇਕ ਜਥੇ ਨੂੰ ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਵਲੋਂ ਸਥਾਨਕ ਰੇਲਵੇ ਸਟੇਸ਼ਨ ਤੋਂ ਦਿੱਲੀ ਲਈ ...

ਪੂਰੀ ਖ਼ਬਰ »

ਭੜਕਾਊ ਬਿਆਨਬਾਜ਼ੀ ਕਰਨ ਅਤੇ ਵਿਦੇਸ਼ 'ਚੋਂ ਫ਼ੰਡਿੰਗ ਹੋਣ ਦੇ ਮਾਮਲੇ 'ਚ ਪ੍ਰਚਾਰਕ ਪਰਵਾਨਾ ਦੀ ਜ਼ਮਾਨਤ ਅਰਜ਼ੀ ਖਾਰਜ

ਐੱਸ.ਏ.ਐੱਸ. ਨਗਰ, 21 ਜੁਲਾਈ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਵਲੋਂ ਸੋਸ਼ਲ ਮੀਡੀਆ 'ਤੇ ਵੱਖ-ਵੱਖ ਧਰਮਾਂ ਦੇ ਲੋਕਾਂ ਖ਼ਿਲਾਫ਼ ਭੜਕਾਊ ਬਿਆਨਬਾਜ਼ੀ ਕਰਨ ਅਤੇ ਵਿਦੇਸ਼ 'ਚੋਂ ਫ਼ੰਡਿੰਗ ਹੋਣ ਦੇ ਮਾਮਲੇ 'ਚ ਨਾਮਜ਼ਦ ਕੀਤੇ ਪ੍ਰਚਾਰਕ ਬਰਜਿੰਦਰ ਸਿੰਘ ਪਰਵਾਨਾ ਵਲੋਂ ...

ਪੂਰੀ ਖ਼ਬਰ »

ਲੱਖਾਂ ਦੀ ਧੋਖਾਧੜੀ ਦੇ ਦੋਸ਼ਾਂ 'ਚ 2 ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 21 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਲੱਖਾਂ ਦੀ ਧੋਖਾਧੜੀ ਦਾ ਇਕ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਸੈਕਟਰ-21 ਦੇ ਰਹਿਣ ਵਾਲੇ ਰਸ਼ਪਾਲ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ, ਜਿਸ ਵਿਚ ਉਸ ਨੇ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਬਣਨ 'ਤੇ ਬਿਜਲੀ ਦੀ ਨਿਰਵਿਘਨ ਸਪਲਾਈ ਦਿੱਤੀ ਜਾਵੇਗੀ- ਸ਼ਰਮਾ

ਲਾਲੜੂ, 21 ਜੁਲਾਈ (ਰਾਜਬੀਰ ਸਿੰਘ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਭਾਸ਼ ਸ਼ਰਮਾ ਨੇ ਅੱਜ ਪਿੰਡ ਤੋਫਾਂਪੁਰ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਜਨਤਾ ਨੂੰ ਸੁਚਾਰੂ ਬਿਜਲੀ ਸਪਲਾਈ ਦੇਣ 'ਚ ਫੇਲ੍ਹ ਸਾਬਤ ਹੋਈ ਹੈ, ਜਦਕਿ ...

ਪੂਰੀ ਖ਼ਬਰ »

ਪਟਵਾਰੀਆਂ ਵਲੋਂ ਵਾਧੂ ਚਾਰਜ ਛੱਡਣ ਕਾਰਨ ਲੋਕ ਹੋ ਰਹੇ ਨੇ ਖੱਜਲ-ਖੁਆਰ

ਲਾਲੜੂ, 21 ਜੁਲਾਈ (ਰਾਜਬੀਰ ਸਿੰਘ)-ਪਟਵਾਰੀਆਂ ਵਲੋਂ ਪਟਵਾਰ ਹਲਕਿਆਂ ਦੇ ਵਾਧੂ ਚਾਰਜ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਜਾਰੀ ਹੜਤਾਲ ਦੇ ਚਲਦਿਆਂ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਆਮ ਲੋਕਾਂ ਤੇ ਕਿਸਾਨਾਂ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਸਿੱਧੂ ਨੂੰ ਪ੍ਰਧਾਨ ਬਣਾਉਣ ਦਾ ਹਾਈਕਮਾਂਡ ਦਾ ਫ਼ੈਸਲਾ ਸਿਰ ਮੱਥੇ- ਧਰਮਸੋਤ

ਜ਼ੀਰਕਪੁਰ, 21 ਜੁਲਾਈ (ਹੈਪੀ ਪੰਡਵਾਲਾ)-ਕਾਂਗਰਸ ਹਾਈਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਗਾਉਣ ਦਾ ਫ਼ੈਸਲਾ ਮਨਜ਼ੂਰ ਹੈ, ਅਸੀਂ ਹਾਈਕਮਾਂਡ ਦੇ ਹੁਕਮਾਂ ਦਾ ਸਤਿਕਾਰ ਕਰਦੇ ਹਾਂ ਅਤੇ ਹਰੇਕ ਕਾਂਗਰਸੀ ਨਵਜੋਤ ਸਿੱਧੂ ਦੇ ਨਾਲ ਹੈ | ਇਹ ...

ਪੂਰੀ ਖ਼ਬਰ »

6ਵੇਂ ਪੇ ਕਮਿਸ਼ਨ ਦੀ ਰਿਪੋਰਟ ਖ਼ਿਲਾਫ਼ ਸਰਕਾਰੀ ਡਾਕਟਰਾਂ ਵਲੋਂ ਸਿਹਤ ਸੇਵਾਵਾਂ ਠੱਪ

ਖਰੜ, 21 ਜੁਲਾਈ (ਗੁਰਮੁੱਖ ਸਿੰਘ ਮਾਨ)-ਪੰਜਾਬ ਸਿਵਲ ਮੈਡੀਕਲ ਸਰਵਿਸ ਐਸੋਸੀਏਸ਼ਨ ਦੇ ਸੱਦੇ 'ਤੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ 6ਵੇਂ ਪੇਅ ਕਮਿਸ਼ਨ ਦੀ ਰਿਪੋਰਟ ਵਿਚ ਡਾਕਟਰਾਂ ਨਾਲ ਧੋਖਾ ਕਰਨ ਦੇ ਰੋਸ ਵਜੋਂ ਅੱਜ ਤੋਂ ਸਿਹਤ ਸੇਵਾਵਾਂ ਠੱਪ ਕਰਦੇ ਹੋਏ ਹੜਤਾਲ ਕਰ ...

ਪੂਰੀ ਖ਼ਬਰ »

ਨੌਜਵਾਨਾਂ ਦੇ ਅਨੁਕੂਲ ਵਾਤਾਵਰਨ ਬਣਾਉਣ ਦਾ ਉਪਰਾਲਾ ਕਰਨਾ ਹੀ ਸਾਡੀ ਮੁੱਖ ਤਰਜੀਹ- ਸਮਾਣਾ

ਐੱਸ.ਏ.ਐੱਸ. ਨਗਰ, 21 ਜੁਲਾਈ (ਕੇ.ਐੱਸ. ਰਾਣਾ)-ਆਜ਼ਾਦ ਗਰੁੱਪ ਵਲੋਂ ਜ਼ਿਲ੍ਹਾ ਮੁਹਾਲੀ ਦੇ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਅਤੇ ਖੇਡਾਂ ਨਾਲ ਜੋੜੇ ਰੱਖਣ ਲਈ ਅਨੁਕੂਲ ਵਾਤਾਵਰਨ ਤਿਆਰ ਕਰਨ ਦੇ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਹੁਣ ਆਜ਼ਾਦ ਗਰੁੱਪ ਦੇ ...

ਪੂਰੀ ਖ਼ਬਰ »

ਕਸ਼ਮੀਰ ਸਿੰਘ ਗਿੱਲ ਵਲੋਂ ਲਿਖਿਆ ਤੇ ਗਾਇਆ ਗੀਤ 'ਕਿਤਾਬਾਂ' ਸਿੱਖਿਆ ਸਕੱਤਰ ਵਲੋਂ ਰਿਲੀਜ਼

ਐੱਸ.ਏ.ਐੱਸ. ਨਗਰ, 21 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਮੁੱਖ ਦਫ਼ਤਰ ਵਿਖੇ ਵਿਦਿਆਰਥੀਆਂ ਨੂੰ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕਰਨ ਅਤੇ ਸਾਹਿਤ ਨਾਲ ਜੋੜਨ ਲਈ 'ਕਿਤਾਬਾਂ' ਗੀਤ ਰਿਲੀਜ ਕੀਤਾ ਗਿਆ | ਇਸ ਬਾਰੇ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਸੁਖਬੀਰ ਨੇ 105 ਸਾਲਾ ਅਥਲੀਟ ਮਾਨ ਕੌਰ ਦੀ ਮਦਦ ਲਈ ਭੇਜਿਆ 1 ਲੱਖ ਦਾ ਚੈੱਕ

ਡੇਰਾਬੱਸੀ, 21 ਜੁਲਾਈ (ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਦੇਵੀਨਗਰ ਸਥਿਤ ਸ਼ੁੱਧੀ ਆਯੁਰਵੈਦਿਕ ਹਸਪਤਾਲ ਵਿਖੇ ਜ਼ੇਰੇ ਇਲਾਜ਼ ਦਾਖ਼ਲ 105 ਸਾਲਾ ਅਥਲੀਟ ਮਾਨ ਕੌਰ ਦੀ ਮਦਦ ਲਈ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ 1 ਲੱਖ ਰੁ. ਦਾ ਚੈਕ ਭੇਜਿਆ ਹੈ | ...

ਪੂਰੀ ਖ਼ਬਰ »

ਮੁਹਾਲੀ ਵਿਖੇ ਨਾਮਵਰ ਸਮਾਜ ਸੇਵੀ ਸਤੀਸ਼ ਸੈਣੀ ਨੇ ਚੁੱਕਿਆ 'ਆਪ' ਦਾ 'ਝਾੜੂ'

ਐੱਸ.ਏ.ਐੱਸ. ਨਗਰ, 21 ਜੁਲਾਈ (ਕੇ.ਐੱਸ. ਰਾਣਾ)- ਆਮ ਆਦਮੀ ਪਾਰਟੀ (ਆਪ) ਨੂੰ ਅੱਜ ਮੁਹਾਲੀ ਵਿਖੇ ਉਸ ਸਮੇਂ ਹੁਲਾਰਾ ਮਿਲਿਆ, ਜਦੋਂ ਸ਼ਹਿਰ ਦੇ ਉੱਘੇ ਸਮਾਜ ਸੇਵੀ ਅਤੇ ਸਿਟੀਜ਼ਨ ਵੈੱਲਫ਼ੇਅਰ ਫੋਰਮ ਫੇਜ਼-9 ਮੁਹਾਲੀ ਦੇ ਪ੍ਰਧਾਨ ਸਤੀਸ਼ ਕੁਮਾਰ ਸੈਣੀ ਆਪਣੇ ਸੈਂਕੜੇ ਸਾਥੀਆਂ ...

ਪੂਰੀ ਖ਼ਬਰ »

5 ਹਜ਼ਾਰ ਰੁਪਏ ਦੇ ਲਾਲਚ 'ਚ ਕੋਲਕਾਤੇ ਤੋਂ ਆ ਕੇ ਜਾਣਕਾਰ ਪ੍ਰਵਾਸੀਆਂ ਦੇ ਖੋਲ੍ਹਦੇ ਸਨ ਖਾਤੇ

ਐੱਸ.ਏ.ਐੱਸ. ਨਗਰ, 21 ਜੁਲਾਈ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਨੇ 5 ਹਜ਼ਾਰ ਰੁਪਏ ਦੇ ਲਾਲਚ 'ਚ ਕਲਕੱਤੇ ਤੋਂ ਮੁਹਾਲੀ ਆ ਕੇ ਜਾਣਕਾਰ ਪ੍ਰਵਾਸੀਆਂ ਦੇ ਮੋਦੀ ਵਾਲਾ ਖਾਤਾ ਖੋਲ੍ਹ ਕੇ ਉਕਤ ਪ੍ਰਵਾਸੀ ਨੂੰ ਬਦਲੇ 'ਚ 5 ਹਜਾਰ ਰੁਪਏ ਦੇ ਕੇ ਧੋਖਾਧੜੀ ਕਰਨ ਦੇ ਦੋਸ਼ 'ਚ ...

ਪੂਰੀ ਖ਼ਬਰ »

ਆਰ.ਟੀ.ਏ. ਦਫ਼ਤਰ ਅਤੇ ਸੈਕਟਰ-82 ਟਰੈਕ ਵਿਖੇ ਕੰਮਾਂ ਲਈ ਲੋਕਾਂ ਤੋਂ ਪੈਸੇ ਵਸੂਲਣ ਵਾਲੇ 4 ਗਿ੍ਫ਼ਤਾਰ

ਐੱਸ.ਏ.ਐੱਸ. ਨਗਰ, 21 ਜੁਲਾਈ (ਜਸਬੀਰ ਸਿੰਘ ਜੱਸੀ)-ਆਰ. ਟੀ. ਏ. ਦਫ਼ਤਰ ਵਿਖੇ ਕੰਮਾਂ ਲਈ ਲੋਕਾਂ ਤੋਂ ਪੈਸੇ ਲੈਣ ਵਾਲਿਆਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਿਕੰਜਾ ਕੱਸਦਿਆਂ ਐੱਸ. ਡੀ. ਐਮ. ਜਗਦੀਪ ਸਹਿਗਲ ਅਤੇ ਡੀ. ਐੱਸ. ਪੀ. ਅਮਨਪ੍ਰੀਤ ਸਿੰਘ ਸਾਈਬਰ ਕ੍ਰਾਇਮ ਦੀ ਟੀਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX