ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਨੇ ਗਠਿਤ ਕੀਤੀ 5 ਮੈਂਬਰੀ ਕਮੇਟੀ
. . .  2 minutes ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ) - ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ 'ਤੇ ਵਿਸਥਾਰ ਨਾਲ ਵਿਚਾਰ ਕਰਨ ਉਪਰੰਤ ਮਾਹਿਰਾਂ ਦੀ 5 ਮੈਂਬਰੀ ਕਮੇਟੀ ਦਾ ਗਠਿਤ ਕੀਤਾ...
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਗੁਰਧਾਮ ਯਾਤਰਾ ਲਈ ਹੋਏ ਰਵਾਨਾ
. . .  9 minutes ago
ਅੰਮ੍ਰਿਤਸਰ,20 ਸਤੰਬਰ(ਜਸਵੰਤ ਜੱਸ) ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ...
ਮੁੱਖ ਮੰਤਰੀ ਦੇ ਨਵੇਂ ਪ੍ਰਿੰਸੀਪਲ ਸੈਕਟਰੀ ਅਤੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਬਣਾਏ ਗਏ
. . .  12 minutes ago
ਚੰਡੀਗੜ੍ਹ, 20 ਸਤੰਬਰ - ਨਵੇਂ ਮੁੱਖ ਮੰਤਰੀ ਬਣਦੀਆਂ ਹੀ ਸੀ.ਐਮ.ਓ. ਵਿਚ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ | ਹੁਸਨ ਲਾਲ ਨੂੰ ਨਵੇਂ ਮੁੱਖ ਮੰਤਰੀ ਦਾ ਪ੍ਰਿੰਸੀਪਲ ਸੈਕਟਰੀ ਅਤੇ ਰਾਹੁਲ ਤਿਵਾੜੀ ਨੂੰ ਸਪੈਸ਼ਲ....
ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ
. . .  20 minutes ago
ਚੰਡੀਗੜ੍ਹ, 20 ਸਤੰਬਰ - ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ। ਪਿੰਡਾਂ 'ਚ ਹੁਣ ਨਹੀਂ ਆਵੇਗਾ....
ਮੇਰੀ ਅਪੀਲ 'ਤੇ ਸਾਰੇ ਕਰਮਚਾਰੀ ਹੜਤਾਲਾਂ ਬੰਦ ਕਰ ਕੇ ਆਪਣੇ ਕੰਮ 'ਤੇ ਆ ਜਾਣ - ਚੰਨੀ
. . .  26 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ ਮੇਰਾ ਬਿਸਤਰਾ ਮੇਰੀ ਗੱਡੀ ਵਿਚ ਹੀ ਲੱਗਾ ਹੋਇਆ ਹੈ ਅਤੇ ਮੈਂ ਦੋ ਦਿਨ ਪੱਕਾ ਦਫ਼ਤਰ ਵਿਚ ਰਹਾਂਗਾ ...
ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਵੀ ਕੀਤਾ ਧੰਨਵਾਦ
. . .  32 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਸਾਬਕਾ ਪ੍ਰਧਾਨਾਂ ਅਤੇ ਹਾਈਕਮਾਨ ਦਾ...
ਹਰੇਕ ਵਿਅਕਤੀ ਨੂੰ ਥਾਣੇ ਅੰਦਰ ਇਨਸਾਫ਼ ਮਿਲੇਗਾ ਤੇ ਦੋਸ਼ੀ ਅੰਦਰ ਜਾਣਗੇ - ਚਰਨਜੀਤ ਸਿੰਘ ਚੰਨੀ
. . .  32 minutes ago
ਚੰਡੀਗੜ੍ਹ, 20 ਸਤੰਬਰ - ਇਹ ਸਰਕਾਰ ਪੰਜਾਬ ਦੇ ਲੋਕਾਂ ਦੀ ਸਰਕਾਰ। ਹਾਈ ਕਮਾਨ ਵਲੋਂ ਦਿੱਤੇ 18 ਨੁਕਾਤੀ ਇਕ-ਇਕ ਕਰਕੇ ਪੂਰੇ ਹੋਣਗੇ। ਗ਼ਰੀਬਾਂ ਨੂੰ ਪਾਣੀ ਦਾ ਬਿੱਲ ਨਹੀਂ ਆਵੇਗਾ....
ਚੰਨੀ ਨੇ ਕੀਤੀ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ
. . .  39 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਜੇਕਰ ਪੰਜਾਬ ਦੀ ਖੇਤੀਬਾੜੀ 'ਤੇ ਆਂਚ ਆਊ ਤਾਂ ਪੰਜਾਬ ਦੇ ਕਿਸਾਨ ਨੂੰ ਮੈਂ ਆਪਣਾ ਗਲ ਵੱਢ ਕੇ ਦੇ ਦਵਾਂਗਾ....
ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ, ਨਾ ਕਿ ਅਮੀਰਾਂ ਦਾ - ਚਰਨਜੀਤ ਸਿੰਘ ਚੰਨੀ
. . .  42 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ ਹਾਂ | ਮੈਂ ਅਮੀਰਾਂ ਦਾ ਨੁਮਾਇੰਦਾ ਨਹੀਂ ਹਾਂ | ਪੰਜਾਬ ਦੀ ਸੇਵਾ ਕਰਨ ਵਾਲੇ ਲੋਕ ਹੀ ਮੈਨੂੰ ਮਿਲਣ ਨਾ ਕਿ ਰੇਤੇ ...
ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ - ਚਰਨਜੀਤ ਸਿੰਘ ਚੰਨੀ
. . .  44 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ | ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰੈੱਸ ਕਾਨਫ਼ਰੰਸ ...
'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫ਼ਰੰਸ
. . .  48 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਗਈ ਪ੍ਰੈੱਸ ...
ਹਾਈਕਮਾਨ ਦਾ ਚੰਨੀ ਵਲੋਂ ਕੀਤਾ ਗਿਆ ਧੰਨਵਾਦ
. . .  50 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਕੀਤੀ ਜਾ ਰਹੀ ਹੈ | ਇਸ ਮੌਕੇ ਚੰਨੀ ਵਲੋਂ ਹਾਈ...
ਕੈਪਟਨ ਅਮਰਿੰਦਰ ਸਿੰਘ ਨੂੰ 4 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦੀ ਹਦਾਇਤ
. . .  53 minutes ago
ਅੰਮ੍ਰਿਤਸਰ 20 ਸਤੰਬਰ(ਜਸਵੰਤ ਸਿੰਘ ਜੱਸ) ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਐਕਟਿੰਗ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਇਨਸਾਫ਼ ਮੋਰਚਾ ਖ਼ਤਮ ਕਰਾਉਣ ਦੇ ਮਾਮਲੇ ਵਿਚ ਸਾਬਕਾ....
ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ਭਰਿਆ ਫ਼ੈਸਲਾ - ਅਸ਼ਵਨੀ ਸ਼ਰਮਾ
. . .  about 1 hour ago
ਪਠਾਨਕੋਟ, 20 ਸਤੰਬਰ (ਚੌਹਾਨ ) - ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼...
ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਪ੍ਰੈੱਸ ਵਾਰਤਾ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਵਾਰਤਾ ਕੀਤੀ...
ਚਰਨਜੀਤ ਸਿੰਘ ਚੰਨੀ ਨੂੰ ਮਿਲੇ ਪੰਜਾਬ ਦੇ ਡੀ.ਜੀ.ਪੀ.
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੁਲਾਕਾਤ ...
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  about 1 hour ago
ਚੰਡੀਗੜ੍ਹ, 20 ਸਤੰਬਰ - ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ...
ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  58 minutes ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ....
ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ
. . .  about 1 hour ago
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਛੀਨੀਵਾਲ ਕਲਾਂ ਵਿਖੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਊਧਮ ਸਿੰਘ ਦੇ ਰਾਗੀ ਜਥੇ ...
ਰਾਹੁਲ ਗਾਂਧੀ ਅਤੇ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  55 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ...
ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਚੱਕੀ ਦਰਿਆ 'ਚ ਪੈਰ ਫਿਸਲ ਕੇ 25 ਸਾਲਾ ਨੌਜਵਾਨ ਡੁੱਬਿਆ...
. . .  about 2 hours ago
ਪਠਾਨਕੋਟ 20 ਸਤੰਬਰ (ਸੰਧੂ ) ਪਠਾਨਕੋਟ ਦੇ ਬਿਲਕੁਲ ਨਾਲ ਵਗਦੇ ਚੱਕੀ ਦਰਿਆ ਵਿਚ ਹਿਮਾਚਲ ਵਾਲੇ ਪਾਸਿਉਂ ਪਿੰਡ ਭਦਰੋਆ ਵਿਖੇ ਬੀਤੀ ਦੇਰ ਸ਼ਾਮ ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਇਕ 25 ਸਾਲਾਂ ਨੌਜਵਾਨ ਪੈਰ ਫਿਸਲ ਕੇ ਦਰਿਆ .....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਮਾਨਸਾ

ਬੁਢਲਾਡਾ ਸ਼ਹਿਰ ਦੇ ਗੰਦੇ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਇੰਤਜ਼ਾਮ ਕਰਨ ਵੱਲ ਵੀ ਪਹਿਲਕਦਮੀ ਕਰਨ ਦੀ ਲੋੜ

ਸਵਰਨ ਸਿੰਘ ਰਾਹੀ ਬੁਢਲਾਡਾ, 21 ਜੁਲਾਈ- ਸਥਾਨਕ ਸਿਵਲ ਪ੍ਰਸ਼ਾਸਨ ਵਲੋਂ ਕੁਝ ਸਮਾਂ ਪਹਿਲਾਂ ਬੁਢਲਾਡਾ ਸ਼ਹਿਰ ਦੀ ਸੁੰਦਰਤਾ ਅਤੇ ਸੜਕਾਂ ਬਣਾਉਣ ਦੇ ਆਰੰਭੇ ਕਾਰਜਾਂ ਦਰਮਿਆਨ ਲੋਕਾਂ ਨੇ ਕੁਝ ਰਾਹਤ ਮਹਿਸੂਸ ਕੀਤੀ ਸੀ, ਪਰ ਹੁਣ ਗੰਦੇ ਪਾਣੀ ਦੀ ਸਹੀ ਨਿਕਾਸੀ ਲਈ ...

ਪੂਰੀ ਖ਼ਬਰ »

143 ਬੋਤਲਾਂ ਸ਼ਰਾਬ, 1700 ਨਸ਼ੀਲੀਆਂ ਗੋਲੀਆਂ ਤੇ ਚੂਰਾ ਪੋਸਤ ਬਰਾਮਦ, 9 ਗਿ੍ਫ਼ਤਾਰ

ਮਾਨਸਾ, 21 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਸ਼ਰਾਬ, ਨਸ਼ੀਲੀਆਂ ਗੋਲੀਆਂ ਤੇ ਭੁੱਕੀ ਚੂਰਾ ਪੋਸਤ ਬਰਾਮਦ ਕਰ ਕੇ 9 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਡਾ. ਨਰਿੰਦਰ ਭਾਰਗਵ ਐੱਸ. ਐੱਸ. ਪੀ. ਮਾਨਸਾ ਨੇ ...

ਪੂਰੀ ਖ਼ਬਰ »

ਸੜਕ ਬਣਾਉਣ ਦੀ ਮੰਗ

ਸਰਦੂਲਗੜ੍ਹ, 21 ਜੁਲਾਈ (ਨਿ.ਪ.ਪ.)-ਪਿੰਡ ਖੈਰਾ ਕਲਾਂ ਤੋਂ ਝੰਡਾ ਕਲਾਂ ਨੂੰ ਜਾਣ ਵਾਲੇ ਕੱਚੇ ਰਸਤੇ ਤੇ ਨੇੜਲੇ ਪਿੰਡਾਂ ਦੇ ਲੋਕਾ ਨੇ ਸਰਕਾਰ ਤੋਂ ਸੜਕ ਬਣਾਉਣ ਦੀ ਮੰਗ ਕੀਤੀ ਹੈ | ਇਸ ਸਬੰਧੀ ਪਿੰਡ ਖੈਰਾ ਕਲਾਂ ਦੇ ਸਰਪੰਚ ਸੁਰਿੰਦਰ ਕੁਮਾਰ ਤੇ ਖੈਰਾ ਖੁਰਦ ਦੇ ਸਰਪੰਚ ...

ਪੂਰੀ ਖ਼ਬਰ »

ਖੀਵਾ ਸਜਾਦੇ ਵਾਲਾ ਦੀ ਸਰਪੰਚ ਨੇ ਆਪਣੀ ਹੀ ਸਰਕਾਰ 'ਤੇ ਲਗਾਏ ਦੋਸ਼

ਭੀਖੀ, 21 ਜੁਲਾਈ (ਗੁਰਿੰਦਰ ਸਿੰਘ ਔਲਖ)-ਨੇੜਲੇ ਪਿੰਡ ਖੀਵਾ ਸਜਾਦੇ ਵਾਲਾ ਦੀ ਸਰਪੰਚ ਕੁਲਵਿੰਦਰ ਕੌਰ ਤੇ ਉਨ੍ਹਾਂ ਦੇ ਪਤੀ ਕਾਂਗਰਸ ਆਗੂ ਬਲਜੀਤ ਸ਼ਰਮਾ ਨੇ ਆਪਣੀ ਹੀ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਨੇ ਪੰਚਾਇਤੀ ਵਿਭਾਗ ਦੇ ਮੁਲਾਜ਼ਮਾਂ ਨਾਲ ਚੋਣਾਂ ...

ਪੂਰੀ ਖ਼ਬਰ »

ਭਾਕਿਯੂ (ਡਕੌਂਦਾ) ਪਿੰਡ ਕਮੇਟੀ ਦੀ ਚੋਣ

ਮਾਨਸਾ, 21 ਜੁਲਾਈ (ਵਿ. ਪ੍ਰਤੀ.)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਪਿੰਡ ਕਰਮਗੜ੍ਹ ਔਤਾਂਵਾਲੀ ਇਕਾਈ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਨਾਇਬ ਸਿੰਘ ਪ੍ਰਧਾਨ, ਭੰਗਾ ਸਿੰਘ ਸੀਨੀਅਰ ਮੀਤ ਪ੍ਰਧਾਨ, ਅੰਗਰੇਜ਼ ਸਿੰਘ ਜਨਰਲ ਸਕੱਤਰ, ਸਹਾਇਕ ਸਕੱਤਰ ਅੰਗਰੇਜ਼ ਸਿੰਘ, ...

ਪੂਰੀ ਖ਼ਬਰ »

ਅਕਾਲੀ-ਕਾਂਗਰਸੀ ਰਲ ਕੇ ਰਾਜਨੀਤਿਕ ਪਾਰੀਆਂ ਖੇਡਦੇ ਹਨ- ਵਿਧਾਇਕ ਬੁੱਧ ਰਾਮ

ਬੁਢਲਾਡਾ, 21 ਜੁਲਾਈ (ਸਵਰਨ ਸਿੰਘ ਰਾਹੀ)-'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ 300 ਯੂਨਿਟ ਮੁਆਫ਼, 24 ਘੰਟੇ ਬਿਜਲੀ ਤੇ ਹੋਰ ਰਿਆਇਤਾਂ ਦੀ ਗਰੰਟੀ ਸਬੰਧੀ ਵਿਚਾਰ ਚਰਚਾ ਕਰਨ ਲਈ ਇੱਥੇ ਪਾਰਟੀ ਦੇ ਸਰਕਲ ਬਰ੍ਹੇ ਤੇ ਭੱਠਲਾਂ ਦੇ ...

ਪੂਰੀ ਖ਼ਬਰ »

ਨਿਕਾਸੀ ਨਾਲੇ ਬੰਦ ਕਰਨ ਦੀ ਮੰਗ

ਸਰਦੂਲਗੜ੍ਹ, 21 ਜੁਲਾਈ (ਨਿ.ਪ.ਪ.)-ਸਥਾਨਕ ਸ਼ਹਿਰ ਵਿਚ ਭਾਵੇਂ ਸਰਕਾਰ ਵਲੋਂ ਕਰੋੜਾਂ ਰੁਪਏ ਖ਼ਰਚ ਕੇ ਸੀਵਰੇਜ ਪਾਇਆ ਗਿਆ ਹੈ ਪਰ ਫਿਰ ਵੀ ਅੱਜ ਤੱਕ ਨਗਰ ਪੰਚਾਇਤ ਵਲੋਂ ਘਰਾਂ ਦੇ ਪਾਣੀ ਲਈ ਬਣੇ ਨਿਕਾਸੀ ਨਾਲੇ ਬੰਦ ਨਹੀਂ ਕੀਤੇ ਗਏ, ਜਿਸ ਦੀ ਸਫ਼ਾਈ ਨਾ ਹੋਣ ਕਾਰਨ ਉਨ੍ਹਾਂ ...

ਪੂਰੀ ਖ਼ਬਰ »

ਮੁਆਵਜ਼ਾ ਦਿਵਾਉਣ ਲਈ ਤੇਲ ਪੰਪ 'ਤੇ ਧਰਨਾ ਦੂਜੇ ਦਿਨ 'ਚ ਦਾਖ਼ਲ

ਮਾਨਸਾ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਪਿਛਲੇ ਦਿਨੀਂ ਸਥਾਨਕ ਸ਼ਹਿਰ ਦੇ ਤੇਲ ਪੰਪ 'ਤੇ ਸੀ. ਐੱਨ. ਜੀ. ਗੈਸ ਭਰਨ ਸਮੇਂ ਹੋਏ ਧਮਾਕੇ 'ਚ ਜਾਨ ਗਵਾਉਣ ਵਾਲੇ ਕਰਿੰਦੇ ਵਿਕਰਮ ਸਿੰਘ ਦੇ ਪਰਿਵਾਰ ਨੂੰ ਮੁਆਵਜ਼ੇ ਦਿਵਾਉਣ ਲਈ ਮਜ਼ਦੂਰ ਮੁਕਤੀ ਮੋਰਚਾ ਦਾ ਧਰਨਾ ਦੂਜੇ ਦਿਨ ਵੀ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੇ ਈਦ-ਉੱਲ-ਅਜ਼ਹਾ (ਬਕਰੀਦ) ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਮਾਨਸਾ, 21 ਜੁਲਾਈ (ਰਾਵਿੰਦਰ ਸਿੰਘ ਰਵੀ)-ਈਦ-ਉੱਲ-ਅਜਹਾ (ਬਕਰੀਦ) ਦਾ ਤਿਉਹਾਰ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ | ਮੁਸਲਿਮ ਭਾਈਚਾਰੇ ਵਲੋਂ ਇਕ-ਦੂਜੇ ਨੂੰ ਮੁਬਾਰਕਬਾਦ ਦਿੱਤੀ ਤੇ ਅਮਨ ਸ਼ਾਂਤੀ, ਭਾਈਚਾਰਕ ਸਾਂਝ ਲਈ ਦੁਆ ਕੀਤੀ | ਸਥਾਨਕ ਮਸਜਿਦ ਕਬਰਸਤਾਨ ਵਾਲੀ ਤੇ ਮਦੀਨਾ ਮਸਜਿਦ ਵਿਖੇ ਈਦ ਉੱਲ ਅਜਹਾ ਦੀ ਨਮਾਜ਼ ਅਦਾ ਕੀਤੀ ਗਈ | ਇਮਾਮ ਹਾਜੀ ਉਮਰਦੀਨ ਅਤੇ ਮਦੀਨਾ ਮਸਜਿਦ ਵਿਚ ਇਮਾਮ ਮਜ਼ਹਰ ਆਲਮ ਸਾਹਿਬ ਵਲੋਂ ਈਦ ਦੀ ਨਮਾਜ਼ ਪੜ੍ਹਾਈ ਗਈ | ਮੁਸਲਿਮ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਐੱਚ. ਆਰ. ਮੋਫ਼ਰ, ਮਸਜਿਦ ਦੇ ਪ੍ਰਧਾਨ ਹਬੀਬ ਖ਼ਾਨ ਤੇ ਸਕੱਤਰ ਸ਼ਾਹਨਾਜ ਅਲੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਬਰਸਤਾਨਾਂ ਦੀ ਚਾਰਦੀਵਾਰੀ ਕਰਵਾਉਣ ਦੇ ਨਾਲ ਹੀ ਇੱਥੇ ਪਾਣੀ, ਜਨਾਜ਼ਾ ਘਰ ਦਾ ਪ੍ਰਬੰਧ ਤੇ ਸਾਫ਼ ਸਫ਼ਾਈ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਜਿਹੜੇ ਕਬਰਸਤਾਨ ਨਾਜਾਇਜ਼ ਕਬਜ਼ਿਆਂ ਹੇਠ ਹਨ, ਨੂੰ ਛੁਡਵਾਇਆ ਜਾਵੇ | ਇਸ ਮੌਕੇ ਡਾ. ਮਹਿਬਬ ਅਖਤਰ, ਮੱਖਣ ਖਾਂ ਫੈਨੀ ਖਾਂ, ਰਵੀ ਖ਼ਾਨ, ਪਵਨ ਖ਼ਾਨ, ਡਾ. ਹਸਨ ਸਰਦਾਰ, ਹਸਨ ਅਲੀ, ਮਾਸਟਰ ਜ਼ਫ਼ਰੂਦੀਨ, ਮੁਹੰਮਦ ਇਕਬਾਲ, ਗੋਰਾ ਖ਼ਾਨ, ਦਰਸ਼ਨ ਖ਼ਾਨ, ਮਿਹਰਦੀਨ, ਬਿੱਲੂ ਖ਼ਾਨ, ਅਮਰੀਕ ਖ਼ਾਨ ਤੇ ਸਾਦਿਕ ਖ਼ਾਨ ਆਦਿ ਹਾਜ਼ਰ ਸਨ |
ਅਕਲੀਆ 'ਚ ਮਨਾਈ ਈਦ: ਜੋਗਾ ਤੋਂ ਹਰਜਿੰਦਰ ਸਿੰਘ ਚਹਿਲ ਅਨੁਸਾਰ-ਪਿੰਡ ਅਕਲੀਆ ਵਿਖੇ ਮੁਸਲਿਮ ਭਾਈਚਾਰੇ ਵਲੋਂ ਈਦ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਮੁਸਲਿਮ ਭਾਈਚਾਰੇ ਦੇ ਆਗੂ ਰੌਸ਼ਨ ਖ਼ਾਨ ਤੇ ਮੌਲਵੀ ਵਿਲਾਲ ਨੇ ਦੱਸਿਆ ਕਿ ਨਮਾਜ਼ ਅਦਾ ਕਰਨ ਉਪਰੰਤ ਦੇਸ਼ ਭਰ 'ਚ ਅਮਨ ਸ਼ਾਂਤੀ ਤੇ ਸਾਰੇ ਧਰਮਾਂ ਦੀ ਆਪਸੀ ਭਾਈਚਾਰਕ ਸਾਂਝ ਲਈ ਦੁਆ ਕੀਤੀ ਗਈ ਤੇ ਇਕ-ਦੂਜੇ ਨੂੰ ਈਦ ਦੀ ਮੁਬਾਰਕਬਾਦ ਦਿੱਤੀ ਗਈ | ਇਸ ਮੌਕੇ ਸ਼ੀਰਾ ਖ਼ਾਨ, ਬਾਦਲ ਸਿੰਘ ਅਕਲੀਆ, ਪੱਪੂ ਸਿੰਘ, ਭਗਵਾਨ ਸਿੰਘ, ਜਗਮੇਲ ਸਿੰਘ, ਲਾਲ ਖ਼ਾਨ, ਜੋਗਿੰਦਰ ਸਿੰਘ, ਅਰਸ਼ਦੀਪ ਸਿੰਘ, ਖੁਸ਼ਦੀਪ ਸਿੰਘ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |
ਬੁਢਲਾਡਾ 'ਚ ਮਨਾਇਆ ਈਦ-ਉਲ-ਜੂਹਾ (ਬਕਰੀਦ) ਦਾ ਤਿਉਹਾਰ : ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ-ਸਥਾਨਕ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਪਵਿੱਤਰ ਤਿਉਹਾਰ ਈਦ-ਉਲ-ਅਜਹਾ (ਬਕਰੀਦ) ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ | ਸਥਾਨਕ ਮਸਜਿਦ ਵਿਖੇ ਬਲਾਕ ਭਰ ਤੋਂ ਆਏ ਭਾਈਚਾਰੇ ਦੇ ਸੈਂਕੜੇ ਮਰਦ ਔਰਤਾਂ ਤੇ ਬੱਚਿਆਂ ਨੂੰ ਮੌਲਵੀ ਮੁਹੰਮਦ ਸ਼ਾਕਿਰ ਨੇ ਨਮਾਜ਼ ਅਦਾ ਕਰਵਾਈ | ਇਸ ਮੌਕੇ ਪੁੱਜੇ ਹਿੰਦੂ ਤੇ ਸਿੱਖ ਭਾਈਚਾਰੇ ਦੇ ਲੋਕਾਂ ਨੇ ਮਸਜਿਦ ਕਮੇਟੀ ਆਗੂ ਮਿੰਟੂ ਖ਼ਾਨ, ਸ਼ਾਹਰੁਖ ਖ਼ਾਨ, ਬਿੱਲੂ ਖ਼ਾਨ, ਮੁਹੰਮਦ ਰਫੀ, ਮੁਹੰਮਦ ਅੱਬਾਸ, ਡਾ: ਸਲੀਮ ਖ਼ਾਨ, ਦੀਪੂ ਖ਼ਾਨ ਤੇ ਹੋਰਨਾਂ ਮੁਸਲਿਮ ਆਗੂਆਂ ਤੇ ਸਮੂਹ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ |

ਖ਼ਬਰ ਸ਼ੇਅਰ ਕਰੋ

 

ਸਰਕਾਰੀ ਸਕੂਲਾਂ ਦੇ ਪਿ੍ੰਸੀਪਲਾਂ ਵਲੋਂ ਛੇਵੇਂ ਪੇਅ ਕਮਿਸ਼ਨ ਦੀਆਂ ਕਾਪੀਆਂ ਸਾੜਨ ਦਾ ਫ਼ੈਸਲਾ

ਮਾਨਸਾ, 21 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲੇ੍ਹ ਦੇ ਸਰਕਾਰੀ ਸਕੂਲਾਂ ਦੇ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨਾਲ ਜੁੜੇ ਪਿ੍ੰਸੀਪਲਾਂ ਨੇ ਇਕੱਤਰਤਾ ਕਰ ਕੇ ਸਾਂਝੀ ਤਾਲਮੇਲ ਕਮੇਟੀ ਦਾ ਗਠਨ ਕਰ ਕੇ ਤਿੱਖਾ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਹੈ | ਸਥਾਨਕ ਮਿੰਨੀ ...

ਪੂਰੀ ਖ਼ਬਰ »

ਬੋਹਾ ਰਜਵਾਹੇ 'ਚ ਜਲਬੂਟੀ ਦੇ ਚੱਲਣ ਕਾਰਨ ਕਿਸਾਨ ਪ੍ਰੇਸ਼ਾਨ

ਬਰੇਟਾ, 21 ਜੁਲਾਈ (ਪ. ਪ.)-ਨੇੜਿਉਂ ਲੰਘਦੇ ਬੋਹਾ ਰਜਵਾਹੇ ਵਿਚ ਜਲਬੂਟੀ ਵੱਡੇ ਪੱਧਰ 'ਤੇ ਚੱਲਣ ਕਾਰਨ ਕਿਸਾਨਾਂ ਨੂੰ ਵਧੇਰੇ ਪ੍ਰੇਸ਼ਾਨੀ ਪੇਸ਼ ਆ ਰਹੀ ਹੈ | ਕਿਸਾਨ ਆਗੂ ਵਸਾਵਾ ਸਿੰਘ, ਜੀਵਨ ਸਿੰਘ ਨੇ ਦੱਸਿਆ ਕਿ ਇਸ ਰਜਵਾਹੇ ਵਿਚ ਜਲਬੂਟੀ ਦੇ ਆ ਜਾਣ ਕਾਰਨ ਫ਼ਸਲਾਂ ਨੂੰ ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਆਯੁਰਵੈਦਿਕ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 21 ਜੁਲਾਈ (ਪ. ਪ.)-ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਹੁਸ਼ਿਆਰਪੁਰ ਵਲੋਂ ਐਲਾਨੇ ਬੀ. ਏ. ਐੱਮ. ਐੱਸ. ਭਾਗ-ਤੀਸਰਾ ਦੇ ਨਤੀਜੇ 'ਚ ਸ਼ਿਵ ਸ਼ਕਤੀ ਆਯੁਰਵੈਦਿਕ ਕਾਲਜ ਤੇ ਹਸਪਤਾਲ ਭੀਖੀ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ | ਅਮੀਸ਼ਾ ਰਾਣੀ ਨੇ 72 ...

ਪੂਰੀ ਖ਼ਬਰ »

ਬੁਢਲਾਡਾ ਇਲਾਕੇ ਦੇ ਪਿੰਡਾਂ 'ਚੋਂ ਕਿਸਾਨਾਂ ਦਾ ਜਥਾ ਦਿੱਲੀ ਰਵਾਨਾ

ਬੁਢਲਾਡਾ, 21 ਜੁਲਾਈ (ਸੁਨੀਲ ਮਨਚੰਦਾ)-ਸਥਾਨਕ ਰੇਲਵੇ ਸਟੇਸ਼ਨ ਤੋਂ ਸੰਯੁਕਤ ਕਿਸਾਨ ਮੋਰਚਾ ਵਲੋਂ ਭਲਕੇ ਸੰਸਦ ਵੱਲ ਰੋਸ ਪ੍ਰਦਰਸ਼ਨ ਸਬੰਧੀ ਕਿਸਾਨਾਂ ਦਾ ਵੱਡਾ ਜਥਾ ਦਿੱਲੀ ਵੱਲ ਰਵਾਨਾ ਹੋਇਆ | ਕਿਸਾਨ ਆਗੂ ਮਲਕੀਤ ਸਿੰਘ ਮੰਦਰਾਂ, ਸਵਰਨਜੀਤ ਸਿੰਘ ਦਲਿਓ, ਰੂਪ ਸਿੰਘ ...

ਪੂਰੀ ਖ਼ਬਰ »

ਬੁਰਜ ਮਹਿਮਾ ਵਾਸੀਆਂ ਨੇ ਸਿਆਸੀ ਪਾਰਟੀਆਂ ਦਾ ਪਿੰਡ 'ਚ ਦਾਖ਼ਲਾ ਤੇ ਪੋਸਟਰ ਲਗਾਉਣ 'ਤੇ ਲਗਾਈ ਰੋਕ

ਬੱਲੂਆਣਾ, 21 ਜੁਲਾਈ (ਗੁਰਨੈਬ ਸਾਜਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਬਲਕਰਨ ਸਿੰਘ ਗੋਰਾ ਤੇ ਸਾਬਕਾ ਪ੍ਰਧਾਨ ਹਰਪ੍ਰੀਤ ਸਿੰਘ ਪ੍ਰੀਤਾ ਨੇ ਪਿੰਡ ਵਿਚ ਇਕੱਠ ਕਰਕੇ ਐਲਾਨ ਕੀਤਾ ਕਿ ਅੱਜ ਤੋਂ ਬਾਅਦ ਅਕਾਲੀ, ਕਾਂਗਰਸ ਤੇ ਆਮ ਆਦਮੀ ਪਾਰਟੀ ਤੇ ਹੋਰ ...

ਪੂਰੀ ਖ਼ਬਰ »

ਰੇਲਵੇ ਵਿਭਾਗ ਤੋਂ ਮਾਸਿਕ ਟਿਕਟ ਚਾਲੂ ਕਰਨ ਤੇ ਕਿਸਾਨ ਐਕਸਪ੍ਰੈਸ ਰੇਲ ਗੱਡੀ ਦਾ ਸਮਾਂ ਬਦਲਣ ਦੀ ਮੰਗ

ਰਾਮਾਂ ਮੰਡੀ, 21 ਜੁਲਾਈ (ਅਮਰਜੀਤ ਸਿੰਘ ਲਹਿਰੀ)-ਕੋਰੋਨਾ ਮਹਾਂਮਾਰੀ ਦੇ ਚੱਲਦੇ ਕਰੀਬ ਇਕ ਸਾਲ ਤੋਂ ਬੰਦ ਪਈਆਂ ਰੇਲ ਗੱਡੀਆਂ ਨੂੰ ਪੁਰਾਣੇ ਟਾਇਮ ਅਨੁਸਾਰ ਚਲਾਉਣ ਦੀ ਮੰਗ ਨੂੰ ਲੈ ਕੇ ਡੇਲੀ ਰੇਲਵੇ ਯਾਤਰੀਆਂ ਨੇ ਰੇਲਵੇ ਬੀਕਾਨੇਰ ਮੰਡਲ ਦੇ ਡੀ. ਆਰ. ਐੱਮ. ਨੂੰ ਮੰਗ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ 'ਤੇ ਗੋਨਿਆਣਾ ਚਿ ਵੰਡੇ ਲੱਡੂ

ਗੋਨਿਆਣਾ, 21 ਜੁਲਾਈ (ਲਛਮਣ ਦਾਸ ਗਰਗ)-ਕਾਂਗਰਸ ਹਾਈ ਕਮਾਨ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁੱਕਤ ਕੀਤੇ ਜਾਣ 'ਤੇ ਅੱਜ ਗੋਨਿਆਣਾ ਮੰਡੀ ਵਿਚ ਕਾਂਗਰਸੀਆਂ ਵਲੋਂ ਲੱਡੂ ਵੰਡ ਕੇ ਕਾਂਗਰਸ ਦਾ ਸੂਬਾਈ ਪ੍ਰਧਾਨ ਬਣਨ ਦਾ ਜਸ਼ਨ ਮਨਾਇਆ ਗਿਆ | ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ 'ਤੇ ਕਾਂਗਰਸੀਆਂ ਨੇ ਲੱਡੂ ਵੰਡੇ

ਤਲਵੰਡੀ ਸਾਬੋ, 21 ਜੁਲਾਈ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਕਾਂਗਰਸ ਹਾਈਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ 'ਤੇ ਅੱਜ ਤਲਵੰਡੀ ਸਾਬੋ ਦੇ ਕਾਂਗਰਸੀਆਂ ਵਲੋਂ ਲੱਡੂ ਵੰਡੇ ਗਏ | ਸਥਾਨਕ ਨਗਰ ਪੰਚਾਇਤ ਦਫ਼ਤਰ ਵਿਖੇ ...

ਪੂਰੀ ਖ਼ਬਰ »

ਗੁਰਮੇਲ ਸਿੰਘ ਭੋਲਾ ਢਿਪਾਲੀ ਦੀ ਨਿਯੁਕਤੀ ਦਾ ਸਵਾਗਤ

ਭਾਈਰੂਪਾ, 21 ਜੁਲਾਈ (ਵਰਿੰਦਰ ਲੱਕੀ)-ਸ਼੍ਰੋਮਣੀ ਅਕਾਲੀ ਦਲ (ਐੱਸ. ਸੀ. ਵਿੰਗ) ਬਠਿੰਡਾ ਵਲੋਂ ਲੰਘੇ ਦਿਨੀਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਸੀਨੀ: ਅਕਾਲੀ ਆਗੂ ਗੁਰਮੇਲ ਸਿੰਘ ਭੋਲਾ ਢਿਪਾਲੀ ਨੂੰ ਜ਼ਿਲ੍ਹਾ ਜਨ: ਸਕੱਤਰ ਨਿਯੁਕਤ ਕਰਨ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਸਿੱਧੂ ਨੂੰ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ 'ਤੇ ਖੁਸ਼ੀ ਦੀ ਲਹਿਰ

ਮਹਿਮਾ ਸਰਜਾ, 21 ਜੁਲਾਈ (ਰਾਮਜੀਤ ਸ਼ਰਮਾ)-ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ 'ਤੇ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ | ਇਸ ਮੌਕੇ ਕੁਲਵਿੰਦਰ ਸਿੰਘ ਸਰਪੰਚ ਆਕਲੀਆਂ ਕਲਾਂ, ਸੰਦੀਪ ਸਿੰਘ ...

ਪੂਰੀ ਖ਼ਬਰ »

ਮਾਨਸੂਨ ਦੀ ਪਹਿਲੀ ਬਰਸਾਤ ਨਾਲ ਮਹਿਰਾਜ ਹੋਇਆ ਜਲਥਲ

ਮਹਿਰਾਜ, 21 ਜੁਲਾਈ (ਸੁਖਪਾਲ ਮਹਿਰਾਜ)-ਲੰਮੇ ਇੰਤਜ਼ਾਰ ਤੋਂ ਬਾਅਦ ਹੋਈ ਪਹਿਲੀ ਬਰਸਾਤ ਨਾਲ ਲੋਕਾਂ ਨੇ ਭਾਂਵੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਤੇ ਕਿਸਾਨਾਂ ਦੇ ਚਿਹਰੇ ਖਿੜੇ ਹੋਏ ਸਨ, ਪਰ ਪਿੰਡ ਵਾਸੀਆਂ ਨੂੰ ਗਲੀਆਂ ਅਤੇ ਸੜਕਾਂ 'ਤੇ ਖੜੇ ਪਾਣੀ ਕਾਰਨ ਮੁਸ਼ਕਿਲਾਂ ਦਾ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਨਾਲ ਜੋੜਨਾ ਹੀ ਅਸਲ ਧਰਮ ਹੈ-ਖਾਲਸਾ

ਬਠਿੰਡਾ, 21 ਜੁਲਾਈ (ਅਵਤਾਰ ਸਿੰਘ)-ਅਜੋਕੇ ਸਮੇਂ 'ਚ ਸ਼ੋਸ਼ਲ ਮੀਡੀਆ ਜ਼ਿਆਦਾ ਫੈਲਣ ਕਾਰਨ ਜਿੱਥੇ ਕਈ ਬੱਚੇ ਇਸ ਮਾੜੀ ਕੁਰੀਤੀਆਂ ਦੇ ਸ਼ਿਕਾਰ ਹੋ ਰਹੇ ਹਨ, ਉੱਥੇ ਹੀ ਹਰਦੀਪਕ ਸਿੰਘ ਖਾਲਸਾ ਬੱਚਿਆਂ ਤੇ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਤੇ ਸ਼ਾਸ਼ਤਰ ਵਿੱਦਿਆ ਦਾ ਗਿਆਨ ...

ਪੂਰੀ ਖ਼ਬਰ »

ਮਜ਼ਦੂਰਾਂ ਵਲੋਂ 9 ਮੈਂਬਰੀ ਕਮੇਟੀ ਦਾ ਗਠਨ

ਬਾਲਿਆਂਵਾਲੀ, 21 ਜੁਲਾਈ (ਕੁਲਦੀਪ ਮਤਵਾਲਾ)-ਪਟਿਆਲਾ ਵਿਖੇ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 9 ਤੋਂ 11 ਅਗਸਤ ਤੱਕ ਲਗਾਏ ਜਾ ਰਹੇ ਧਰਨੇ ਦੀ ਸਫ਼ਲਤਾ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਵਲੋਂ ਪਿੰਡ ਦੌਲਤਪੁਰਾ ਵਿਖੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX