ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਕਪੂਰਥਲਾ / ਫਗਵਾੜਾ

ਈਦ-ਉਲ-ਅਜ਼ਹਾ ਦਾ ਤਿਉਹਾਰ ਜ਼ਿਲ੍ਹੇ ਭਰ ਵਿਚ ਮੁਸਲਿਮ ਭਾਈਚਾਰੇ ਨੇ ਧੂਮਧਾਮ ਨਾਲ ਮਨਾਇਆ

ਕਪੂਰਥਲਾ, 21 ਜੁਲਾਈ (ਅਮਰਜੀਤ ਕੋਮਲ)-ਕੁਰਬਾਨੀ ਦਾ ਪ੍ਰਤੀਕ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਅੱਜ ਜ਼ਿਲ੍ਹੇ ਭਰ ਵਿਚ ਮੁਸਲਿਮ ਭਾਈਚਾਰੇ ਵਲੋਂ ਧੂਮਧਾਮ ਨਾਲ ਮਨਾਇਆ ਗਿਆ | ਸਵੇਰ ਤੋਂ ਹੋ ਰਹੀ ਬਾਰਿਸ਼ ਦੇ ਬਾਵਜੂਦ ਵੀ ਨਮਾਜ਼ੀਆਂ ਵਿਚ ਨਮਾਜ਼ ਅਦਾ ਕਰਨ ਲਈ ਭਾਰੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ

ਕਪੂਰਥਲਾ, 21 ਜੁਲਾਈ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 2 ਮਾਮਲੇ ਸਾਹਮਣੇ ਆਏ ਹਨ, ਜਦਕਿ 1659 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਜ਼ਿਲ੍ਹੇ ਵਿਚ ਮਰੀਜ਼ਾਂ ਦੀ ਗਿਣਤੀ 17720 ਹੈ, ਜਿਨ੍ਹਾਂ ਵਿਚੋਂ 29 ਐਕਟਿਵ ਮਾਮਲੇ ਹਨ ਤੇ 17140 ਮਰੀਜ਼ ਸਿਹਤਯਾਬ ਹੋ ਚੁੱਕੇ ਹਨ | ...

ਪੂਰੀ ਖ਼ਬਰ »

ਦੁਕਾਨਦਾਰਾਂ ਨਾਲ ਠੱਗੀਆਂ ਮਾਰਨ ਵਾਲੀ ਔਰਤ ਕਾਬੂ

ਕਪੂਰਥਲਾ, 21 ਜੁਲਾਈ (ਬਜਾਜ, ਸਡਾਨਾ)-ਬੀਤੀ ਰਾਤ ਸਦਰ ਬਾਜ਼ਾਰ ਵਿਖੇ ਉਸ ਸਮੇਂ ਹੰਗਾਮੇ ਦਾ ਮਾਹੌਲ ਹੋ ਗਿਆ ਜਦੋਂ ਸਥਾਨਕ ਦੁਕਾਨਦਾਰਾਂ ਨੇ ਦੁਕਾਨਾਂ 'ਤੇ ਠੱਗੀਆਂ ਮਾਰਨ ਤੇ ਚੋਰੀਆਂ ਕਰਨ ਵਾਲੀ ਮਹਿਲਾ ਨੂੰ ਮੌਕੇ 'ਤੇ ਕਾਬੂ ਕਰ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ | ਦੋ ...

ਪੂਰੀ ਖ਼ਬਰ »

ਸਦਰ ਪੁਲਿਸ ਵਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਕਪੂਰਥਲਾ, 21 ਜੁਲਾਈ (ਸਡਾਨਾ)-ਸਦਰ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰ ਕੇ ਖੋਹ ਦੀਆਂ 9 ਵਾਰਦਾਤਾਂ ਨੂੰ ਹੱਲ ਕਰਨ ਦਾ ਦਾਅਵਾ ਕੀਤਾ ਹੈ | ਕਾਬੂ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਅਜੈ ਉਰਫ਼ ਫੁੱਲ ਵਾਸੀ ਲਕਸ਼ਮੀ ਨਗਰ ਤੇ ...

ਪੂਰੀ ਖ਼ਬਰ »

ਪਿੰਡ ਸਪਰੋੜ ਵਿਖੇ ਵੀ ਲੱਗੇ ਸਿਆਸੀ ਲੀਡਰਾਂ ਦੇ ਪਿੰਡ ਵਿਚ ਨਾ ਆਉਣ ਦੇ ਬੋਰਡ

ਫਗਵਾੜਾ, 21 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਵਿਧਾਨ ਸਭਾ ਦੀਆਂ ਚੋਣਾ ਦਾ ਸਮਾਂ ਜਿੳਾੁ-ਜਿਉਂ ਨੇੜੇ ਆਉਂਦਾ ਜਾ ਰਿਹਾ ਹੈ ਪੰਜਾਬ ਦੇ ਪਿੰਡਾਂ ਵਿਚ ਕਿਸਾਨ-ਮਜ਼ਦੂਰ ਏਕਤਾ ਦੇ ਬੋਰਡ ਲਗਾ ਕੇ 'ਰਾਜਨੀਤਕ ਲੀਡਰਾਂ ਦਾ ਪਿੰਡ ਵਿਚ ਆਉਣਾ ਮਨਾ ਹੈ' ਦੇ ਬੋਰਡ ਲੱਗ ਰਹੇ ਹਨ ...

ਪੂਰੀ ਖ਼ਬਰ »

ਖਲਵਾੜਾ ਕਲੋਨੀ ਤੇ ਬੀੜ ਪੁਆਦ ਦੇ ਲੋਕ ਪਾਣੀ ਦੀ ਬੂੰਦ-ਬੂੰਦ ਨੂੰ ਤਰਸਣ ਲੱਗੇ

ਖਲਵਾੜਾ, 21 ਜੁਲਾਈ (ਮਨਦੀਪ ਸਿੰਘ ਸੰਧੂ)-ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਸਹੁਰਾ ਪਿੰਡ ਖਲਵਾੜਾ ਕਲੋਨੀ ਵਿਖੇ ਸਥਿਤ ਪਾਣੀ ਵਾਲੀ ਟੈਂਕੀ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਜਲ ਸਪਲਾਈ, ਪਾਵਰਕਾਮ ਅਤੇ ਵਣ ਵਿਭਾਗ ਦੀ ਨਾਲਾਇਕੀ ਕਰਕੇ ਪਿਛਲੇ ਇਕ ਹਫ਼ਤੇ ਤੋਂ ...

ਪੂਰੀ ਖ਼ਬਰ »

ਮੈਣਵਾਂ, ਨੱਥੂ ਚਾਹਲ ਤੇ ਕਾਂਜਲੀ 'ਚ ਲੋਕਾਂ ਵਲੋਂ ਬਸਪਾ 'ਚ ਸ਼ਾਮਿਲ ਹੋਣ ਦਾ ਐਲਾਨ

ਕਪੂਰਥਲਾ, 21 ਜੁਲਾਈ (ਵਿ.ਪ੍ਰ.)-ਬਹੁਜਨ ਸਮਾਜ ਪਾਰਟੀ ਦੇ ਖਡੂਰ ਸਾਹਿਬ ਹਲਕੇ ਦੇ ਜ਼ੋਨਲ ਇੰਚਾਰਜ ਤਰਸੇਮ ਸਿੰਘ ਥਾਪਰ, ਜ਼ਿਲ੍ਹਾ ਇੰਚਾਰਜ ਹਰਿੰਦਰ ਸ਼ੀਤਲ ਤੇ ਉਪ ਪ੍ਰਧਾਨ ਜਿੰਦਰ ਪਹਿਲਵਾਨ ਨੇ ਅੱਜ ਮੈਣਵਾਂ, ਨੱਥੂਚਾਹਲ, ਕਾਂਜਲੀ ਆਦਿ ਪਿੰਡਾਂ ਵਿਚ ਮੀਟਿੰਗਾਂ ...

ਪੂਰੀ ਖ਼ਬਰ »

6 ਗ੍ਰਾਮ ਹੈਰੋਇਨ ਸਮੇਤ 3 ਵਿਅਕਤੀ ਕਾਬੂ

ਢਿਲਵਾਂ, 21 ਜੁਲਾਈ (ਗੋਬਿੰਦ ਸੁਖੀਜਾ, ਪ੍ਰਵੀਨ)-ਥਾਣਾ ਸੁਭਾਨਪੁਰ ਪੁਲਿਸ ਵਲੋਂ 6 ਗਾ੍ਰਮ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਪੱਡਾ ਥਾਣਾ ਮੁਖੀ, ਸਬ ਇੰਸਪੈਕਟਰ ਗੁਰਜਸਵੰਤ ਸਿੰਘ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਕਪੂਰਥਲਾ, 21 ਜੁਲਾਈ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਲਖਵਿੰਦਰ ਸਿੰਘ ਨੂੰ ਗਸ਼ਤ ਦੌਰਾਨ ਮੁਹੱਲਾ ਮਹਿਤਾਬਗੜ੍ਹ ਨੇੜੇ ਕਥਿਤ ਦੋਸ਼ੀ ਦਵਿੰਦਰ ਸਿੰਘ ਉਰਫ਼ ਦਇਆ ...

ਪੂਰੀ ਖ਼ਬਰ »

48 ਬੋਲਤਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਪੂਰਥਲਾ, 21 ਜੁਲਾਈ (ਸਡਾਨਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਏ.ਐਸ.ਆਈ. ਜਰਨੈਲ ਸਿੰਘ ਦੀ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਗੋਪਾਲ ਸਿੰਘ ਉਰਫ਼ ਗੋਰਾ ਵਾਸੀ ...

ਪੂਰੀ ਖ਼ਬਰ »

ਦੀ ਪੰਜਾਬ ਸਟੇਟ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦਾ ਆਮ ਇਜਲਾਸ ਕੱਲ੍ਹ

ਕਪੂਰਥਲਾ, 21 ਜੁਲਾਈ (ਵਿ.ਪ੍ਰ.)-ਦੀ ਪੰਜਾਬ ਸਟੇਟ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਕਪੂਰਥਲਾ ਦਾ ਆਮ ਇਜਲਾਸ 23 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਰਤਨ ਰੈਸਟੋਰੈਂਟ ਕਾਂਜਲੀ ਰੋਡ ਕਪੂਰਥਲਾ ਵਿਖੇ ਹੋਵੇਗਾ | ਯੂਨੀਅਨ ਦੇ ਸੂਬਾਈ ...

ਪੂਰੀ ਖ਼ਬਰ »

ਸੰਤ ਪ੍ਰੇਮ ਸਿੰਘ ਯਾਦਗਾਰੀ ਕਿ੍ਕਟ ਟੂਰਨਾਮੈਂਟ ਦੀ ਟਰਾਫ਼ੀ 'ਤੇ ਬੇਗੋਵਾਲ ਦਾ ਰਿਹਾ ਕਬਜ਼ਾ

ਬੇਗੋਵਾਲ, 21 ਜੁਲਾਈ (ਸੁਖਜਿੰਦਰ ਸਿੰਘ)-ਕਸਬਾ ਬੇਗੋਵਾਲ ਦੇ ਸੰਤ ਪੇ੍ਰਮ ਸਿੰਘ ਕਰਮਸਰ ਖ਼ਾਲਸਾ ਕਾਲਜ ਬੇਗੋਵਾਲ 'ਚ ਆਜ਼ਾਦ ਕਲੱਬ ਬੇਗੋਵਾਲ ਵਲੋਂ ਕਾਲਜ ਦੀ ਗਰਾਊਾਡ 'ਚ ਪ੍ਰਧਾਨ ਮਨਪ੍ਰੀਤ ਸਿੰਘ ਤੇ ਵਾਈਸ ਪ੍ਰਧਾਨ ਮਨੀ ਸੈਕਟਰੀ ਦੀ ਅਗਵਾਈ 'ਚ ਕਰਵਾਇਆ 4 ਰੋਜ਼ਾ ਸੰਤ ...

ਪੂਰੀ ਖ਼ਬਰ »

ਮਦੀਨਾ ਮਸਜਿਦ ਪਲਾਹੀ ਵਿਖੇ ਮਨਾਇਆ ਗਿਆ 'ਈਦ-ਉਲ-ਅਜ਼ਹਾ' ਦਾ ਪਵਿੱਤਰ ਤਿਉਹਾਰ

ਫਗਵਾੜਾ, 21 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਈਦ-ਉਲ-ਅਜ਼ਹਾ ਦਾ ਪਵਿੱਤਰ ਤਿਉਹਾਰ ਪੂਰੇ ਦੇਸ ਭਰ ਵਿਚ ਉਤਸ਼ਾਹ ਨਾਲ ਮਨਾਇਆ ਗਿਆ | ਪੂਰੇ ਮੁਸਲਿਮ ਭਾਈਚਾਰੇ ਵਲੋਂ ਵੱਖ-ਵੱਖ ਈਦਗਾਹਾਂ 'ਤੇ ਮਸਜਿਦਾਂ ਵਿਚ ਜਾ ਕੇ ਈਦ ਦੀ ਨਮਾਜ਼ ਅਦਾ ਕੀਤੀ | ਇਸੇ ਤਰ੍ਹਾਂ ਪਲਾਹੀ ਦੀ ਮਦੀਨਾ ...

ਪੂਰੀ ਖ਼ਬਰ »

ਪੀਰ ਬਾਬਾ ਸ਼ਾਹ ਹੁਸੈਨ ਦੇ ਦਰਬਾਰ 'ਤੇ ਤਿੰਨ ਰੋਜ਼ਾ ਜੋੜ ਮੇਲਾ ਸ਼ੁਰੂ

ਤਲਵੰਡੀ ਚੌਧਰੀਆਂ, 21 ਜੁਲਾਈ (ਪਰਸਨ ਲਾਲ ਭੋਲਾ)-ਬਾਬਾ ਸੁਖਜੀਤ ਸਿੰਘ ਜੋਗੀ ਬਲਾਕ ਪ੍ਰਧਾਨ ਵਿਸ਼ਵ ਸੂਫ਼ੀ ਸੰਤ ਸਮਾਜ ਸੁਲਤਾਨਪੁਰ ਲੋਧੀ (ਪੰਜਾਬ) ਵਲੋਂ ਨਵੇਂ ਬਣਾਏ ਪੀਰ ਬਾਬਾ ਸ਼ਾਹ ਹੁਸੈਨ ਜੀ ਦੇ ਦਰਬਾਰ 'ਤੇ ਅੱਜ ਸਮੂਹ ਸੰਗਤਾਂ ਤੇ ਐਨ.ਆਰ.ਆਈਜ਼ ਵੀਰਾਂ ਦੇ ...

ਪੂਰੀ ਖ਼ਬਰ »

ਸੰਗਤ ਸਿੰਘ ਗਿਲਜੀਆ ਨੂੰ ਮਿਲੇ ਕਾਂਗਰਸੀ ਆਗੂ ਦਲਜੀਤ ਰਾਜੂ

ਫਗਵਾੜਾ, 21 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਕੋਆਰਡੀਨੇਟਰ ਤੇ ਬਲਾਕ ਕਾਂਗਰਸ ਫਗਵਾੜਾ ਦਿਹਾਤੀ ਦੇ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆ ਨਾਲ ਮੁਲਾਕਾਤ ...

ਪੂਰੀ ਖ਼ਬਰ »

ਆੜ੍ਹਤੀ ਅਮਰੀਕ ਸਿੰਘ ਬਰਾੜ ਨੂੰ ਸਦਮਾ, ਪੁੱਤਰ ਦਾ ਦਿਹਾਂਤ

ਨਡਾਲਾ, 21 ਜੁਲਾਈ (ਮਾਨ)-ਪਿੰਡ ਲੱਖਣ ਕੇ ਪੱਡਾ ਵਾਸੀ ਕਿਸਾਨੀ ਸੰਘਰਸ਼ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ ਤੇ ਆੜ੍ਹਤੀ ਅਮਰੀਕ ਸਿੰਘ ਬਰਾੜ ਦੇ ਇਕਲੌਤੇ ਸਪੁੱਤਰ ਜੋਬਨਪ੍ਰੀਤ ਸਿੰਘ ਬਰਾੜ ਦਾ ਅਚਾਨਕ ਦਿਹਾਂਤ ਹੋ ਗਿਆ ਹੈ | ...

ਪੂਰੀ ਖ਼ਬਰ »

ਬਾਬਾ ਸ਼ਾਹ ਹੁਸੈਨ ਜੀ ਦੇ ਜੋੜ ਮੇਲੇ 'ਤੇ ਅੱਜ ਲੱਗੇਗਾ ਮੁਫ਼ਤ ਮੈਡੀਕਲ ਕੈਂਪ

ਤਲਵੰਡੀ ਚੌਧਰੀਆਂ, 21 ਜੁਲਾਈ (ਪਰਸਨ ਲਾਲ ਭੋਲਾ)-ਸ੍ਰੀ ਗੁਰੂ ਅਮਰ ਦਾਸ ਜੀ ਦੇ ਸਮਕਾਲੀ ਹਜ਼ਰਤ ਮੀਰਾਂ ਪਾਤਸ਼ਾਹ ਪੀਰ ਬਾਬਾ ਸ਼ਾਹ ਹੁਸੈਨ ਜੀ ਦਾ ਸਾਲਾਨਾ ਉਰਸ ਮੇਲਾ ਪ੍ਰਬੰਧਕ ਕਮੇਟੀ ਬਾਬਾ ਸ਼ਾਹ ਤਲਵੰਡੀ ਚੌਧਰੀਆਂ ਵਲੋਂ ਸਮੂਹ ਨਗਰ ਨਿਵਾਸੀਆਂ ਤੇ ਐਨ.ਆਰ.ਆਈਜ਼. ...

ਪੂਰੀ ਖ਼ਬਰ »

ਕਾਲੇਵਾਲ 'ਚ 88ਵਾਂ ਗੁਰੂ ਨਾਨਕ ਯਾਦਗਾਰੀ ਜੰਗਲ ਲਗਾਇਆ

ਡਡਵਿੰਡੀ, 21 ਜੁਲਾਈ (ਦਿਲਬਾਗ ਸਿੰਘ ਝੰਡ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਮਿੰਨੀ ਜੰਗਲ ਲਗਾਉਣ ਦੀ ਪਦਮਸ੍ਰੀ ਸੰਤ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵਲੋਂ ਕਰਵਾਈ ਜਾ ਰਹੀ ਸੇਵਾ ਤਹਿਤ 88ਵਾਂ ਜੰਗਲ ਪਿੰਡ ਕਾਲੇਵਾਲ 'ਚ ਲਗਾਇਆ ...

ਪੂਰੀ ਖ਼ਬਰ »

'ਅਜੀਤ' ਦੇ ਸਰਕੁਲੇਸ਼ਨ ਮੈਨੇਜਰ ਨਰਿੰਦਰਪਾਲ ਸਿੰਘ ਨੂੰ ਸਦਮਾ, ਭੈਣ ਦਾ ਦਿਹਾਂਤ

ਫਗਵਾੜਾ, 21 ਜੁਲਾਈ (ਅਸ਼ੋਕ ਕੁਮਾਰ ਵਾਲੀਆ)-'ਅਜੀਤ' ਜਲੰਧਰ ਦੇ ਸਰਕੁਲੇਸ਼ਨ ਮੈਨੇਜਰ ਨਰਿੰਦਰਪਾਲ ਸਿੰਘ ਤੇ ਫ਼ੋਟੋ ਆਰਟਿਸਟ ਰਾਜਵਿੰਦਰ ਸਿੰਘ ਦੇ ਵੱਡੇ ਭੈਣ ਜੀ ਬਲਵਿੰਦਰ ਕੌਰ (54) ਸੰਖੇਪ ਬਿਮਾਰੀ ਪਿੱਛੋਂ ਅੱਜ ਸਵੇਰੇ ਇੱਥੇ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦਾ ਅੰਤਿਮ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਨ 'ਤੇ ਲੋਕ ਭਲਾਈ ਸਕੀਮਾਂ ਨੂੰ ਮੁੜ ਚਾਲੂ ਕੀਤਾ ਜਾਵੇਗਾ-ਜਥੇ: ਜੁਗਨੂੰ

ਕਪੂਰਥਲਾ, 21 ਜੁਲਾਈ (ਸਡਾਨਾ)-ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਦੀ ਡੁੱਬਦੀ ਬੇੜੀ ਨੂੰ ਕੋਈ ਫਾਇਦਾ ਨਹੀਂ ਹੋਵੇਗਾ ਤੇ ਸਿੱਧੂ ਕਾਂਗਰਸ ਦੇ ਜਹਾਜ ਨੂੰ ਡੋਬ ਦੇਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸਲਾਹਕਾਰ ਤੇ ...

ਪੂਰੀ ਖ਼ਬਰ »

ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦੀ ਚਿਤਾਵਨੀ

ਲੁਧਿਆਣਾ, 21 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ 'ਚ ਤਾਇਨਾਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਦੀ ਸੂਬਾ ਪੱਧਰੀ ਜਥੇਬੰਦੀ ਸੀ.ਡੀ.ਪੀ.ਓ. ਡੈਮੋਕ੍ਰੇਟਿਕ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਲੁਧਿਆਣਾ ਵਿਖੇ ਜਥੇਬੰਦੀ ...

ਪੂਰੀ ਖ਼ਬਰ »

2022 ਵਿਚ ਪੰਜਾਬ 'ਚ 'ਆਪ' ਦੀ ਸਰਕਾਰ ਬਣੇਗੀ-ਖੱਖ

ਨਡਾਲਾ, 21 ਜੁਲਾਈ (ਮਾਨ)-ਆਮ ਆਦਮੀ ਪਾਰਟੀ ਹਲਕਾ ਭੁਲੱਥ ਦੇ ਆਗੂ ਬਲਵਿੰਦਰ ਸਿੰਘ ਬਿੱਟੂ ਖੱਖ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਨੂੰ ਪਰਖ ਚੁੱਕੇ ਹਨ | ਇਨ੍ਹਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਦੇ ਵਿਕਾਸ ਤੇ ਲੋਕਾਂ ਦੀ ...

ਪੂਰੀ ਖ਼ਬਰ »

ਨਗਰ ਪੰਚਾਇਤ ਢਿਲਵਾਂ ਨੇ ਛੱਪੜ ਦੀ ਸਫ਼ਾਈ ਕਰਵਾਈ

ਢਿਲਵਾਂ, 21 ਜੁਲਾਈ (ਸੁਖੀਜਾ, ਪ੍ਰਵੀਨ)-ਨਗਰ ਪੰਚਾਇਤ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਚੰਦਰ ਮੋਹਣ ਭਾਟੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਪੰਚਾਇਤ ਦਫ਼ਤਰ ਢਿਲਵਾਂ ਵਿਖੇ ਕਸਬੇ ਦਾ ਸੁੰਦਰੀਕਰਨ ਕਰਨ ਲਈ ਵਿਕਾਸ ਕੰਮ ਤੇਜੀ ਨਾਲ ਕਰਵਾਏ ਜਾ ਰਹੇ ਹਨ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਸਾਬਕਾ ਕੌਂਸਲਰ ਕਾਂਗਰਸ ਨੂੰ ਛੱਡ ਅਕਾਲੀ ਦਲ 'ਚ ਸ਼ਾਮਿਲ

ਭੁਲੱਥ, 21 ਜੁਲਾਈ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਦੇ ਸਾਬਕਾ ਕਾਂਗਰਸੀ ਕੌਂਸਲਰ ਮਹਿੰਦਰ ਸਿੰਘ ਐਸ.ਜੀ.ਪੀ.ਸੀ. ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਮਹਿੰਦਰ ਸਿੰਘ ਸੁਖਵੰਤ ਸਿੰਘ ਤੱਖਰ ਸ਼੍ਰੌਮਣੀ ਅਕਾਲੀ ਦਲ ਜ਼ੋਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਦੌਰਾਨ ਹੋਈਆਂ ਅਹਿਮ ਵਿਚਾਰਾਂ

ਭੁਲੱਥ, 21 ਜੁਲਾਈ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਇਕ ਅਹਿਮ ਮੀਟਿੰਗ ਕਸਬਾ ਭੁਲੱਥ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਬਲਾਕ ਪ੍ਰਧਾਨ ਪੂਰਨ ਸਿੰਘ ਖੱਸਣ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਿਸਾਨੀ ਮੁੱਦਿਆਂ 'ਤੇ ਅਹਿਮ ...

ਪੂਰੀ ਖ਼ਬਰ »

ਪਰਲਜ਼ ਵਫ਼ਦ ਵਲੋਂ ਐਸ.ਡੀ.ਐਮ. ਨੂੰ ਮੰਗ ਪੱਤਰ

ਨਡਾਲਾ, 21 ਜੁਲਾਈ (ਮਾਨ) - ਇਨਸਾਫ਼ ਦੀ ਆਵਾਜ਼ ਪੰਜਾਬ ਪਰਲਜ਼ ਕੰਪਨੀ ਵਿਚ ਜਮ੍ਹਾ ਹੋਏ ਪੈਸੇ ਵਾਪਸ ਲੈਣ ਲਈ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਪੰਜਾਬ ਨੇ ਜੋ ਵਾਅਦਾ ਕੀਤਾ ਸੀ, ਉਸ ਵਾਅਦੇ ਨੂੰ ਪੂਰਾ ਕਰਨ ਸਬੰਧੀ ਪਰਲਜ਼ ਕੰਪਨੀ ਵਿਚ ਕੰਮ ਕਰਨ ਵਾਲੇ ਇਕ ਵਫ਼ਦ ਨੇ ...

ਪੂਰੀ ਖ਼ਬਰ »

ਪੀੜਤ ਔਰਤ ਬਿਮਲਾ ਨੂੰ ਇਨਸਾਫ਼ ਨਾ ਮਿਲਿਆ ਤਾਂ ਥਾਣਾ ਸਿਟੀ ਦਾ ਘਿਰਾਓ ਕਰਾਂਗੇ-ਕਸ਼ਯਪ

ਕਪੂਰਥਲਾ, 21 ਜੁਲਾਈ (ਵਿ.ਪ੍ਰ.)-ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਸ਼ਹਿਰੀ ਯੂਥ ਵਿੰਗ ਦੇ ਪ੍ਰਧਾਨ ਅੰਮਿ੍ਤ ਲਾਲ ਕਸ਼ਯਪ ਨੇ ਕਿਹਾ ਕਿ ਜੇਕਰ ਥਾਣਾ ਸਿਟੀ ਪੁਲਿਸ ਨੇ ਸਥਾਨਕ ਅਜੀਤ ਨਗਰ ਦੀ ਪ੍ਰਵਾਸੀ ਔਰਤ ਬਿਮਲਾ ਦੀ ਮਾਰਕੁਟਾਈ ਕਰਨ ਵਾਲਿਆਂ ਵਿਰੁੱਧ ਬਣਦੀਆਂ ...

ਪੂਰੀ ਖ਼ਬਰ »

ਬਨਵਾਲੀਪੁਰ ਤੇ ਨਵਾਂ ਪਿੰਡ ਦੇ ਅਨੇਕਾਂ ਪਰਿਵਾਰ ਕਾਂਗਰਸ 'ਚ ਸ਼ਾਮਿਲ

ਕਾਲਾ ਸੰਘਿਆਂ, 21 ਜੁਲਾਈ (ਸੰਘਾ) - ਪਿੰਡ ਬਨਵਾਲੀਪੁਰ ਅਤੇ ਨਵਾਂ ਪਿੰਡ ਦੇ ਦਸ ਪਰਿਵਾਰ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ | ਇਸ ਮੌਕੇ ਵਿਧਾਇਕ ਰਾਣਾ ਨੇ ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ | ਵਿਧਾਇਕ ...

ਪੂਰੀ ਖ਼ਬਰ »

ਅਧੂਰੀ ਇੱਬਣ ਮਾਈਨਰ ਨਹਿਰ 'ਚ ਪਾਣੀ ਛੱਡਣ ਕਾਰਨ ਫ਼ਸਲਾਂ ਦਾ ਨੁਕਸਾਨੀਆਂ

ਸਿੱਧਵਾਂ ਦੋਨਾ, 21 ਜੁਲਾਈ (ਅਵਿਨਾਸ਼ ਸ਼ਰਮਾ)-ਇੱਬਣ ਮਾਈਨਰ ਨਹਿਰ ਜੋ ਕਿ ਪਿੰਡ ਸਿੱਧਵਾਂ ਦੋਨਾ ਨੇੜਿਓ ਲੰਘਦੀ ਹੈ, ਵਿਚ ਵਿਭਾਗ ਵਲੋਂ ਅਚਨਚੇਤ ਦੂਸਰੀ ਵਾਰ ਵੱਡੀ ਮਾਤਰਾ ਵਿਚ ਪਾਣੀ ਛੱਡ ਦੇਣ ਕਾਰਨ ਨਹਿਰ ਦੇ ਆਸ ਪਾਸ ਦੇ ਕਿਸਾਨਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ | ਜਿਸ ਕਾਰਨ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੇ ਨੁਕਸਾਨ ਦਾ ਡਰ ਸਤਾਉਣ ਲੱਗ ਪਿਆ | ਵਿਭਾਗ ਮੁਤਾਬਿਕ ਇਹ ਨਹਿਰ ਜੋ ਕਿ 31 ਕਿੱਲੋਮੀਟਰ ਤੱਕ ਪੱਕੀ ਬਣਨੀ ਸੀ, ਪ੍ਰੰਤੂ ਵਿਭਾਗ ਵਲੋਂ ਇਸ ਨਹਿਰ ਨੂੰ 22 ਕਿੱਲੋਮੀਟਰ ਤੱਕ ਪੱਕੀ ਕਰਕੇ ਸਿੱਧਵਾਂ ਦੋਨਾ ਲਿਆ ਕੇ ਵਿਚ ਵਿਚਾਲੇ ਹੀ ਛੱਡ ਦਿੱਤਾ ਗਿਆ | ਜਿਸ ਕਾਰਨ ਵਿਭਾਗ ਵਲੋਂ ਇਹ ਨਹਿਰ ਵਿਚ ਛੱਡਿਆ ਪਾਣੀ ਸਿੱਧਵਾਂ ਦੋਨਾ ਆ ਕੇ ਕਿਸਾਨਾਂ ਦੇ ਖੇਤਾਂ ਵਿਚ ਆ ਵੜਿਆ ਜਿਸ ਨਾਲ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਕਰ ਰਿਹਾ ਹੈ | ਬੀਤੇ ਦਿਨੀਂ ਵਿਭਾਗ ਵਲੋਂ ਉਕਤ ਨਹਿਰ ਵਿਚ ਦੁਬਾਰਾ ਫਿਰ ਵੱਡੀ ਮਾਤਰਾ ਵਿਚ ਪਾਣੀ ਛੱਡ ਦੇਣ ਕਾਰਨ ਇਹ ਪਾਣੀ ਕਿਸਾਨਾਂ ਦੀਆਂ ਫ਼ਸਲਾਂ ਵਿਚ ਹੜ੍ਹ ਵਾਂਗ ਫਿਰ ਰਿਹਾ ਹੈ | ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਵਿੰਦਰ ਸਿੰਘ ਸਿੱਧੂ, ਸਰਪੰਚ ਜਸਵਿੰਦਰ ਸਿੰਘ, ਮਾਸਟਰ ਸਰਬਣ ਸਿੰਘ ਪੰਚ, ਬਲਬੀਰ ਸਿੰਘ ਬੱਲੀ ਉਪ ਚੇਅਰਮੈਨ ਬਲਾਕ ਸੰਮਤੀ, ਮਾਸਟਰ ਸੁਖਦੇਵ ਸਿੰਘ ਸੀਨੀਅਰ, ਪ੍ਰੀਤਮ ਸਿੰਘ ਸਿੱਧੂ, ਚਰਨਜੀਤ ਸਿੰਘ ਪੰਚ, ਲਵਪ੍ਰੀਤ ਸਿੰਘ ਸਿੱਧੂ, ਰਖਬੀਰ ਸਿੰਘ ਸਿੱਧੂ, ਨੰਬਰਦਾਰ ਰਵਿੰਦਰ ਸਿੰਘ ਸਿੱਧੂ, ਸੁਖਵਿੰਦਰ ਸਿੰਘ ਪੰਚ, ਤਜਿੰਦਰਪਾਲ ਸਿੰਘ ਢਿੱਲੋਂ ਆਦਿ ਨੇ ਨਹਿਰੀ ਵਿਭਾਗ ਦੀ ਵੱਡੀ ਨਾਲਾਇਕੀ ਦੱਸਿਆ | ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਕਿਸਾਨਾਂ ਦੀ ਝੋਨੇ ਦੀ ਫ਼ਸਲ ਪੂਰੇ ਜੋਬਨ 'ਤੇ ਸੀ ਤੇ ਨਹਿਰ ਵਿਭਾਗ ਵਲੋਂ ਉਦੋਂ ਵੀ ਅਚਨਚੇਤ ਨਹਿਰ ਵਿਚ ਪਾਣੀ ਛੱਡ ਕੇ ਫ਼ਸਲ ਨੂੰ ਨੁਕਸਾਨ ਪਹੁੰਚਾਇਆ ਸੀ ਤੇ ਉਸ ਸਮੇਂ ਨਹਿਰ ਵਿਚ ਪਾਣੀ ਘੱਟ ਛੱਡਿਆ ਸੀ, ਬੀਤੇ ਦਿਨ ਦੁਬਾਰਾ ਫਿਰ ਉਸੇ ਨਾਲਾਇਕੀ ਨੂੰ ਦੁਹਰਾਉਂਦਿਆਂ ਪਿਛਲੇ ਸਾਲ ਨਾਲੋਂ ਵੀ ਦੁੱਗਣੀ ਮਾਤਰਾ ਵਿਚ ਪਾਣੀ ਛੱਡ ਕੇ ਦੁਬਾਰਾ ਫ਼ਸਲਾਂ ਦਾ ਨੁਕਸਾਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪਾਣੀ ਇੰਨੀ ਤੇਜੀ ਨਾਲ ਵੱਗ ਰਿਹਾ ਸੀ ਕਿ ਇਹ ਪਾਣੀ ਇਸੇ ਤਰ੍ਹਾਂ ਵਗਦਾ ਰਿਹਾ ਤਾਂ ਇਹ ਪਾਣੀ ਸਿੱਧਵਾਂ ਦੋਨਾ ਪਿੰਡ ਵਿਚ ਵੜ ਕੇ ਪਾਰੀ ਨੁਕਸਾਨ ਕਰ ਸਕਦਾ ਹੈ | ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਤੇ ਐਸ.ਡੀ.ਐਮ. ਵਰਿੰਦਰਪਾਲ ਸਿੰਘ ਬਾਜਵਾ ਨਾਲ ਫ਼ੋਨ 'ਤੇ ਸੰਪਰਕ ਕਰਨ 'ਤੇ ਉਨ੍ਹਾਂ ਤੁਰੰਤ ਸਬੰਧਿਤ ਐਕਸੀਅਨ ਨੂੰ ਪਾਣੀ ਬੰਦ ਕਰਵਾਉਣ ਬਾਰੇ ਕਿਹਾ ਅਤੇ ਐਸ.ਡੀ.ਐਮ. ਵਰਿੰਦਰਪਾਲ ਸਿੰਘ ਬਾਜਵਾ ਮੌਕਾ ਦੇਖਣ ਸਿੱਧਵਾਂ ਦੋਨਾ ਵਿਖੇ ਕਰੀਬ ਸ਼ਾਮ 8 ਵਜੇ ਪਹੁੰਚੇ ਤੇ ਨਾਲ ਹੀ ਐਸ.ਡੀ.ਓ. ਨਹਿਰੀ ਵਿਭਾਗ ਤੇ ਪਟਵਾਰੀ ਨੂੰ ਮੌਕੇ 'ਤੇ ਬੁਲਾਇਆ | ਐਸ.ਡੀ.ਐਮ. ਨੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਹਿਰ ਵਿਚ ਚੱਲ ਰਿਹਾ ਪਾਣੀ ਤੁਰੰਤ ਬੰਦ ਕਰਵਾਇਆ ਜਾਵੇ ਤੇ ਉਨ੍ਹਾਂ ਪਟਵਾਰੀਆਂ ਨੂੰ ਨੁਕਸਾਨੀਆਂ ਫ਼ਸਲਾਂ ਦੀ ਰਿਪੋਰਟ ਦੇਣ ਲਈ ਵੀ ਕਿਹਾ | ਇਨ੍ਹਾਂ ਮੋਹਤਬਰ ਵਿਅਕਤੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਪੁਰਜ਼ੋਰ ਮੰਗ ਕੀਤੀ ਕਿ ਸਿੱਧਵਾਂ ਦੋਨਾ ਤੋਂ ਅੱਗੇ ਨਹਿਰ 'ਤੇ ਪ੍ਰਵਾਸੀ ਵੀਰਾਂ ਵਲੋਂ ਝੁੱਗੀਆਂ ਝੌਂਪੜੀਆਂ ਬਣਾ ਕੇ ਕੀਤੇ ਕਬਜ਼ਿਆਂ ਨੂੰ ਛੁਡਵਾ ਕੇ ਨਹਿਰ ਨੂੰ ਪੱਕਾ ਕੀਤਾ ਜਾਵੇ |

ਖ਼ਬਰ ਸ਼ੇਅਰ ਕਰੋ

 

ਗੁਰੂ ਨਾਨਕ ਭਾਈ ਲਾਲੋ ਕਾਲਜ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਗਤੀਵਿਧੀਆਂ ਦਾ ਆਗਾਜ਼

ਫਗਵਾੜਾ, 21 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਫਗਵਾੜਾ ਦੇ ਸਫਲ ਪ੍ਰਬੰਧ ਅਧੀਨ 1969 ਤੋਂ ਸਫਲਤਾ ਪੂਰਵਕ ਤੇ ਪ੍ਰਾਪਤੀਆਂ ਭਰਪੂਰ ਚੱਲ ਰਹੇ ਗੁਰੂ ਨਾਨਕ ਭਾਈ ਲਾਲੋ ਰਾਮਗੜ੍ਹੀਆ ਕਾਲਜ ਫ਼ਾਰ ਵੁਮੈਨ ਵਿਖੇ ਪ੍ਰਧਾਨ ਮਨਪ੍ਰੀਤ ਕੌਰ ਭੋਗਲ, ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਵਿਚ ਮੋਹਰੀ ਪਿੰਡ ਸੰਗੋਵਾਲ

ਗੋਬਿੰਦ ਸੁਖੀਜਾ 98786-05929 ਢਿਲਵਾਂ-ਕਸਬਾ ਢਿਲਵਾਂ ਤੋਂ ਪਿੰਡ ਲੱਖਣ ਕੇ ਪੱਡੇ-ਕਪੂਰਥਲਾ ਨੂੰ ਜਾਂਦਿਆਂ ਕਰੀਬ 2 ਕਿੱਲੋਮੀਟਰ ਦੀ ਦੂਰੀ 'ਤੇ ਪਿੰਡ ਸੰਗੋਵਾਲ ਵਸਿਆ ਹੋਇਆ ਹੈ | ਪਿੰਡ ਦੇ ਬਜ਼ੁਰਗਾਂ ਅਨੁਸਾਰ ਦੇਸ਼ ਦੀ ਵੰਡ ਤੋਂ ਪਹਿਲਾਂ ਦਾ ਇਹ ਪਿੰਡ ਵਸਿਆ ਹੋਇਆ ਹੈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX