ਤਾਜਾ ਖ਼ਬਰਾਂ


ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜੀਆਂ ਜਾਣਗੀਆਂ ਇਹ ਹੈਰਾਨ ਕਰਨ ਵਾਲਾ ਬਿਆਨ - ਸੁਨੀਲ ਜਾਖੜ
. . .  3 minutes ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਦਿਨ 'ਤੇ ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ, 295 ਮੌਤਾਂ
. . .  20 minutes ago
ਨਵੀਂ ਦਿੱਲੀ,20 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ ਅਤੇ 295 ਮੌਤਾਂ...
ਬੱਦਲ ਫਟਣ ਦੀ ਘਟਨਾ ਨੇ ਬੀ.ਆਰ.ਓ. ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ ਕੀਤਾ ਪ੍ਰਭਾਵਿਤ
. . .  26 minutes ago
ਉੱਤਰਾਖੰਡ,20 ਸਤੰਬਰ - ਚਮੋਲੀ ਜ਼ਿਲ੍ਹੇ ਵਿਚ ਬੱਦਲ ਫਟਣ ਦੀ ਘਟਨਾ ਨੇ ਨਾਰਾਇਣਬਾਗਰ ਬਲਾਕ ਦੇ ਪੰਗਤੀ ਪਿੰਡ ਵਿਚ ਬੀ.ਆਰ.ਓ. (ਬਾਰਡਰ ਰੋਡ ਆਰਗੇਨਾਈਜ਼ੇਸ਼ਨ) ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ .....
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਦਾ ਅਸ਼ੀਰਵਾਦ ਲਿਆ
. . .  36 minutes ago
ਬਸੀ ਪਠਾਣਾਂ, 20 ਸਤੰਬਰ( ਰਵਿੰਦਰ ਮੌਦਗਿਲ) ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਬਸੀ ਪਠਾਣਾਂ ਦੇ ਪਿੰਡ ਦਫੇੜਾ....
ਬੰਦ ਕੀਤੇ ਅਫ਼ਗ਼ਾਨ 'ਚ ਲੜਕੀਆਂ ਦੇ ਸਕੂਲ ਸਿੱਖਿਆ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਕਰਦੇ - ਯੂਨੈਸਕੋ, ਯੂਨੀਸੇਫ
. . .  49 minutes ago
ਨਵੀਂ ਦਿੱਲੀ, 20 ਸਤੰਬਰ - ਯੂਨੈਸਕੋ, ਯੂਨੀਸੇਫ ਦਾ ਕਹਿਣਾ ਹੈ ਕਿ ਬੰਦ ਕੀਤੇ ਗਏ ਅਫ਼ਗ਼ਾਨ ਲੜਕੀਆਂ ਦੇ ਸਕੂਲ ਸਿੱਖਿਆ ਦੇ ....
ਫਗਵਾੜਾ 'ਚ ਚੋਰਾਂ ਦਾ ਕਹਿਰ, ਵੱਖ-ਵੱਖ ਥਾਵਾਂ 'ਤੇ ਅੱਧੀ ਦਰਜਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 1 hour ago
ਫਗਵਾੜਾ , 20 ਸਤੰਬਰ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਫਗਵਾੜਾ ਸ਼ਹਿਰ 'ਚ ਚੋਰਾਂ ਨੇ ਕਰੀਬ ਅੱਧੀ ਦਰਜਨ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਹਜ਼ਾਰਾ...
ਰਾਹੁਲ ਗਾਂਧੀ ਦੀ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ
. . .  32 minutes ago
ਨਵੀਂ ਦਿੱਲੀ, 20 ਸਤੰਬਰ - ਰਾਹੁਲ ਗਾਂਧੀ ਦੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ....
ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ 'ਚ ਰਾਸ਼ਟਰਪਤੀ ਤੇ ਪੀ.ਐਮ. ਨਾਲ ਕਰਨਗੇ ਮੁਲਾਕਾਤ
. . .  about 1 hour ago
ਗੁਜਰਾਤ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ ਵਿਚ ਰਾਸ਼ਟਰਪਤੀ ਕੋਵਿੰਦ ਤੇ....
ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਦੇ ਗੁਰਦੁਆਰਾ ਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  34 minutes ago
ਚੰਡੀਗੜ੍ਹ,ਚਮਕੌਰ ਸਾਹਿਬ,20 ਸਤੰਬਰ(ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਅਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਅਰਦਾਸ ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਗੰਭੀਰ ਪ੍ਰਸਥਿਤੀਆਂ ਹੀ ਮਹਾਂਪੁਰਖਾਂ ਦਾ ਵਿਦਿਆਲਾ ਤੇ ਪਰਖਸ਼ਾਲਾ ਬਣਦੀਆਂ ਹਨ। -ਮਹਾਤਮਾ ਗਾਂਧੀ

ਪਹਿਲਾ ਸਫ਼ਾ

ਕੈਪਟਨ ਦੀ ਹਾਜ਼ਰੀ 'ਚ ਨਵਜੋਤ ਸਿੰਘ ਸਿੱਧੂ ਨੇ ਸੰਭਾਲਿਆ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ

ਮੈਂ ਤੇ ਸਿੱਧੂ ਹੁਣ ਪੰਜਾਬ ਲਈ ਮਿਲ ਕੇ ਕਰਾਂਗੇ ਕੰਮ-ਕੈਪਟਨ ਅੱਜ ਕਾਂਗਰਸ ਦਾ ਹਰ ਵਰਕਰ ਪ੍ਰਧਾਨ ਬਣ ਗਿਆ ਹੈ-ਸਿੱਧੂ ਕਾਂਗਰਸ ਨੂੰ ਅਫ਼ਸਰਸ਼ਾਹੀ ਨੇ ਮਾਰਿਆ-ਜਾਖੜ ਸਮਾਗਮ 'ਚ ਵੀ ਨਜ਼ਰ ਆਇਆ ਸਿੱਧੂ ਤੇ ਕੈਪਟਨ ਵਿਚਾਲੇ ਮਨ-ਮੁਟਾਅ ਵਿਕਰਮਜੀਤ ...

ਪੂਰੀ ਖ਼ਬਰ »

ਸਿੱਧੂ ਨੇ ਬਣਾ ਕੇ ਰੱਖੀ ਦੂਰੀ ਕੈਪਟਨ ਨੇ ਦਿਖਾਈ 'ਦਰਿਆਦਿਲੀ'

 ਚੰਡੀਗੜ੍ਹ, 23 ਜੁਲਾਈ (ਵਿਕਰਮਜੀਤ ਸਿੰਘ ਮਾਨ)-ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਬਣ ਜਾਣ ਦੇ ਬਾਅਦ ਉਮੀਦ ਕੀਤੀ ਜਾ ਰਹੀ ਸੀ ਕਿ ਪੰਜਾਬ ਕਾਂਗਰਸ 'ਚ ਸਭ ਕੁਝ ਠੀਕ ਹੋ ਜਾਵੇਗਾ। ਅਰਸੇ ਤੋਂ ਚੱਲਦਾ ਆ ਰਿਹਾ ਵਿਵਾਦ ਖ਼ਤਮ ਹੋ ਕੇ ਪਾਰਟੀ ਇਕਜੁਟ ਵਿਖਾਈ ...

ਪੂਰੀ ਖ਼ਬਰ »

ਪੂਰਾ ਹਫ਼ਤਾ ਨਹੀਂ ਚੱਲੇ ਸੰਸਦ ਦੇ ਦੋਵੇਂ ਸਦਨ

• ਅੰਦਰ-ਬਾਹਰ ਛਾਇਆ ਰਿਹਾ ਪੈਗਾਸਸ ਜਾਸੂਸੀ ਮੁੱਦਾ • ਟੀ.ਐਮ.ਸੀ. ਦੇ ਸ਼ਾਂਤਨੂੰ ਸੇਨ ਰਹਿੰਦੇ ਇਜਲਾਸ ਲਈ ਮੁਅੱਤਲ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 23 ਜੁਲਾਈ-ਪੈਗਾਸਸ ਜਾਸੂਸੀ ਕਾਂਡ ਨੂੰ ਲੈ ਕੇ ਇਕਜੁੱਟ ਹੋਈ ਵਿਰੋਧੀ ਧਿਰ ਨੇ ਸੰਸਦ ਦੇ ਅੰਦਰ ਬਾਹਰ ਜੰਮ ਕੇ ...

ਪੂਰੀ ਖ਼ਬਰ »

ਸਾਫ਼ ਪਾਣੀ ਨਾਗਰਿਕਾਂ ਦਾ ਅਧਿਕਾਰ-ਐਨ. ਜੀ. ਟੀ.

ਨਵੀਂ ਦਿੱਲੀ, 23 ਜੁਲਾਈ (ਜਗਤਾਰ ਸਿੰਘ)-ਨੈਸ਼ਨਲ ਗ੍ਰੀਨ ਟਿ੍ਬਿਊਨਲ ਨੇ ਦੂਸ਼ਿਤ ਪਾਣੀ ਦੇ ਮੁੱਦੇ ਨੂੰ ਲੈ ਕੇ ਇਕ ਕਮੇਟੀ ਗਠਿਤ ਕੀਤੀ ਹੈ ਜੋ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਇਕ ਪਿੰਡ ਦੇ ਜ਼ਮੀਨੀ ਪਾਣੀ ਦੀ ਸਥਿਤੀ ਬਾਰੇ ਰਿਪੋਰਟ ਤਿਆਰ ਕਰ ਕੇ ਐਨ. ਜੀ. ਟੀ. ਨੂੰ ...

ਪੂਰੀ ਖ਼ਬਰ »

ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ 3 ਮੈਂਬਰਾਂ ਦੇ ਗਿ੍ਫ਼ਤਾਰੀ ਵਾਰੰਟ ਜਾਰੀ

ਫ਼ਰੀਦਕੋਟ, 23 ਜੁਲਾਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਇਥੇ ਇਲਾਕਾ ਮੈਜਿਸਟਰੇਟ ਤਰਜਨੀ ਨੇ ਅੱਜ ਵਿਸ਼ੇਸ਼ ਜਾਂਚ ਟੀਮ ਦੀ ਅਰਜ਼ੀ ਨੂੰ ਸਵੀਕਾਰ ਕਰਦਿਆਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਚੋਰੀ ਕਰ ਕੇ ਬੇਅਦਬੀ ਕਰਨ ਅਤੇ ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਢਿੱਗਾਂ ਡਿਗਣ ਕਾਰਨ 44 ਮੌਤਾਂ

ਮੀਂਹ ਕਾਰਨ 48 ਘੰਟਿਆਂ ਦੌਰਾਨ 129 ਲੋਕਾਂ ਦੀ ਗਈ ਜਾਨ

ਮੁੰਬਈ, 23 ਜੁਲਾਈ (ਏਜੰਸੀਆਂ)-ਮਹਾਰਾਸ਼ਟਰ 'ਚ ਪਿਛਲੇ 48 ਘੰਟਿਆਂ ਦੌਰਾਨ ਢਿੱਗਾਂ ਡਿਗਣ ਸਮੇਤ ਹੜ੍ਹਾਂ ਕਾਰਨ ਵਾਪਰੀਆਂ ਘਟਨਾਵਾਂ 'ਚ 129 ਲੋਕਾਂ ਦੀ ਮੌਤ ਹੋ ਗਈ | ਸੂਬਾ ਆਫ਼ਤ ਪ੍ਰਬੰਧਨ ਵਿਭਾਗ ਨੇ ਇਕ ਸੀਨੀਅਰ ਅਧਿਕਾਰੀ ਨੇ ਦੇਰ ਸ਼ਾਮ ਉਕਤ ਜਾਣਕਾਰੀ ਦਿੱਤੀ | ਅਧਿਕਾਰੀ ...

ਪੂਰੀ ਖ਼ਬਰ »

ਕਿਸਾਨ ਸੰਸਦ ਦੇ ਦੂਜੇ ਦਿਨ ਕਿਸਾਨਾਂ ਨੇ ਲਿਆ 'ਖੇਤੀ ਮੰਤਰੀ' ਦਾ ਅਸਤੀਫ਼ਾ

ਨਵੀਂ ਦਿੱਲੀ, 23 ਜੁਲਾਈ (ਉਪਮਾ ਡਾਗਾ ਪਾਰਥ)-ਭਾਰਤੀ ਸੰਸਦ ਦੇ ਸਮਾਂਤਰ ਚੱਲ ਰਹੀ ਕਿਸਾਨ ਸੰਸਦ ਦੇ ਦੂਜੇ ਦਿਨ ਜਿਥੇ ਸਰਕਾਰੀ ਮੰਡੀਆਂ ਭੰਗ ਕਰਨ ਵਾਲਾ ਖੇਤੀਬਾੜੀ ਉਤਪਾਦ ਮੰਡੀਕਰਨ ਨੇਮਬੱਧ ਕਰਨ ਬਾਰੇ ਕਾਨੂੰਨ (ਏ.ਪੀ.ਐਮ.ਸੀ.) 'ਤੇ ਚਰਚਾ ਤੋਂ ਬਾਅਦ ਰੱਦ ਕਰ ਦਿੱਤਾ ਸਗੋਂ ...

ਪੂਰੀ ਖ਼ਬਰ »

ਜੰਮੂ ਪੁਲਿਸ ਨੇ ਆਈ. ਈ. ਡੀ. ਲਿਜਾ ਰਿਹਾ ਡਰੋਨ ਹੇਠਾਂ ਡੇਗਿਆ

ਸ੍ਰੀਨਗਰ, 23 ਜੁਲਾਈ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਪੁਲਿਸ ਵਲੋਂ ਜੰਮੂ ਖੇਤਰ ਦੇ ਕਾਨਾਚੱਕ ਸੈਕਟਰ 'ਚ ਅੰਤਰਰਾਸ਼ਟਰੀ ਸਰਹੱਦ ਤੋਂ ਕਰੀਬ 5-6 ਕਿਲੋਮੀਟਰ ਅੰਦਰ ਆਈ.ਈ.ਡੀ. ਧਮਾਕਾਖੇਜ ਲਿਜਾ ਰਹੇ ਡਰੋਨ ਨੂੰ ਹੇਠਾਂ ਸੱੁਟ ਕੇ ਇਕ ਵੱਡਾ ਅੱਤਵਾਦੀ ਹਮਲਾ ਨਾਕਾਮ ਕਰਨ ਦਾ ...

ਪੂਰੀ ਖ਼ਬਰ »

ਜਬਰ ਜਨਾਹ ਮਾਮਲੇ 'ਚ ਵਿਧਾਇਕ ਬੈਂਸ ਨੂੰ ਹਾਈਕੋਰਟ ਤੋਂ ਝਟਕਾ

ਹੇਠਲੀ ਅਦਾਲਤ ਦੇ 2 ਫ਼ੈਸਲੇ ਰੱਦ ਕਰਨ ਵਾਲੀ ਮੰਗ ਖ਼ਾਰਜ
ਚੰਡੀਗੜ੍ਹ, 23 ਜੁਲਾਈ (ਬਿ੍ਜੇਂਦਰ ਗੌੜ)-44 ਸਾਲ ਦੀ ਵਿਧਵਾ ਮਹਿਲਾ ਨਾਲ ਜਬਰ ਜਨਾਹ ਦੇ ਮਾਮਲੇ 'ਚ ਫਸੇ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਆਗੂ ਸਿਮਰਜੀਤ ਸਿੰਘ ਬੈਂਸ (51) ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਅੱਜ ਤਕੜਾ ਝਟਕਾ ਲੱਗਾ ਹੈ | ਹਾਈਕੋਰਟ ਜਸਟਿਸ ਮੰਜਰੀ ਨਹਿਰੂ ਕੌਲ ਨੇ ਲੁਧਿਆਣਾ ਦੇ ਵਧੀਕ ਸੀ.ਜੇ.ਐਮ. ਦੇ 7 ਜੁਲਾਈ 2021 ਦੇ ਉਸ ਫ਼ੈਸਲੇ ਨੂੰ ਰੱਦ ਕਰਨ ਦੀ ਬੈਂਸ ਦੀ ਮੰਗ ਨੂੰ ਠੁਕਰਾ ਦਿੱਤਾ ਹੈ, ਜਿਸ 'ਚ ਹੇਠਲੀ ਅਦਾਲਤ ਨੇ ਸਬੰਧਿਤ ਥਾਣੇ ਦੇ ਮੁਖੀ ਨੂੰ ਪੀੜਤਾ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਕੇ ਜਾਂਚ ਦੇ ਆਦੇਸ਼ ਦਿੱਤੇ ਸਨ | ਇਸ ਤੋਂ ਇਲਾਵਾ ਬੈਂਸ ਨੇ ਲੁਧਿਆਣਾ ਦੇ ਵਧੀਕ ਸੈਸ਼ਨ ਜੱਜ ਦੇ 7 ਜੂਨ 2020 ਦੇ ਇਸੇ ਮਾਮਲੇ ਨਾਲ ਜੁੜੇ ਇਕ ਹੋਰ ਫ਼ੈਸਲੇ ਨੂੰ ਵੀ ਰੱਦ ਕਰਨ ਦੀ ਮੰਗ ਰੱਖੀ ਸੀ, ਜਿਸ ਨੂੰ ਵੀ ਹਾਈਕੋਰਟ ਨੇ ਰੱਦ ਕਰ ਦਿੱਤਾ ਹੈ | ਹਾਈਕੋਰਟ ਨੇ ਫ਼ੈਸਲੇ 'ਚ ਹੇਠਲੀ ਅਦਾਲਤ ਦੇ ਦੋਵੇਂ ਫ਼ੈਸਲਿਆਂ ਨੂੰ ਸਹੀ ਠਹਰਾਇਆ ਹੈ, ਜਿਨ੍ਹਾਂ ਨੂੰ ਬੈਂਸ ਨੇ ਚੁਣੌਤੀ ਦਿੱਤੀ ਸੀ | ਬੈਂਸ ਤੇ 6 ਹੋਰਾਂ ਖਿਲਾਫ਼ ਪੁਲਿਸ ਸਟੇਸ਼ਨ ਡਵੀਜਨ ਨੰਬਰ-6 'ਚ 10 ਜੁਲਾਈ ਨੂੰ ਦਰਜ ਐਫ.ਆਈ.ਆਰ. 'ਚ ਜਬਰ ਜਨਾਹ, ਛੇੜਛਾੜ, ਧਮਕਾਉਣ ਤੇ ਅਪਰਾਧਿਕ ਸਾਜਿਸ਼ ਰਚਣ ਦੀਆਂ ਧਾਰਾਵਾਂ 'ਚ ਤਹਿਤ ਕੇਸ ਦਰਜ ਹੋਇਆ ਸੀ | ਕੇਸ ਦੀ ਜਾਂਚ ਅਜੇ ਜਾਰੀ ਹੈ |

ਖ਼ਬਰ ਸ਼ੇਅਰ ਕਰੋ

 

ਸੋਪੋਰ ਮੁਕਾਬਲੇ 'ਚ ਚੋਟੀ ਦਾ ਲਸ਼ਕਰ ਕਮਾਂਡਰ ਸਾਥੀ ਸਮੇਤ ਹਲਾਕ

ਸੁਰੱਖਿਆ ਕਰਮੀਆਂ ਸਮੇਤ ਕਈ ਹੱਤਿਆਵਾਂ ਲਈ ਸੀ ਜ਼ਿੰਮੇਵਾਰ ਸ੍ਰੀਨਗਰ, 23 ਜੁਲਾਈ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਬਾਰਾਮੁਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਹੋਏ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤਾਇਬਾ ਦੇ ਲੋੜੀਂਦੇ 10 ਲੱਖ ਰੁਪਏ ਦੇ ਇਨਾਮੀ ...

ਪੂਰੀ ਖ਼ਬਰ »

ਆਕਾਸ਼-ਐਨ. ਜੀ. ਮਿਜ਼ਾਈਲ ਦਾ ਸਫ਼ਲ ਪ੍ਰੀਖਣ

ਬਾਲਾਸੋਰ, 23 ਜੁਲਾਈ (ਏਜੰਸੀ)- ਰੱਖਿਆ ਖੋਜ ਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਨੇ ਓਡੀਸ਼ਾ ਤੱਟ 'ਤੇ ਚਾਂਦੀਪੁਰ ਟੈਸਟ ਰੇਂਜ ਤੋਂ ਨਵੀਂ ਪੀੜ੍ਹੀ ਦੀ ਆਕਾਸ਼ (ਆਕਾਸ਼-ਐੱਨ.ਜੀ.) ਮਿਜ਼ਾਈਲ ਦਾ ਸਫਲ ਉਡਾਣ ਪ੍ਰੀਖਣ ਕੀਤਾ ਹੈ | ਇਹ ਪ੍ਰੀਖਣ ਇਕ ਤੇਜ਼ ਰਫਤਾਰ ਮਾਨਵ ਰਹਿਤ ਹਵਾਈ ...

ਪੂਰੀ ਖ਼ਬਰ »

ਸੀ.ਆਈ.ਐਸ.ਸੀ.ਈ. ਦੇ 10ਵੀਂ ਅਤੇ 12ਵੀਂ ਦੇ ਨਤੀਜੇ ਅੱਜ

ਨਵੀਂ ਦਿੱਲੀ, 23 ਜੁਲਾਈ (ਏਜੰਸੀ)-ਸੀ. ਆਈ. ਐਸ. ਸੀ. ਈ. ਬੋਰਡ (ਕੌਂਸਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਸ਼ਨ ਐਗਜਾਮੀਨੇਸ਼ਨ) ਵਲੋਂ 10ਵੀਂ ਅਤੇ 12ਵੀਂ ਦੇ ਨਤੀਜੇ 24 ਜੁਲਾਈ ਨੂੰ ਐਲਾਨੇ ਜਾਣਗੇ | ਬੋਰਡ ਦੇ ਸਕੱਤਰ ਗੈਰੀ ਅਰਾûਨ ਨੇ ਦੱਸਿਆ ਕਿ 10ਵੀਂ ਤੇ 12ਵੀਂ ਦੇ ਨਤੀਜੇ ...

ਪੂਰੀ ਖ਼ਬਰ »

ਹੁਣ ਕਿਸੇ ਨੂੰ ਕੋਈ ਨਾਰਾਜ਼ਗੀ ਹੋਈ ਤਾਂ ਮੈਨੂੰ ਦੱਸਣਾ-ਰਾਵਤ

ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਬੜੀ ਮੁਸ਼ਕਿਲ ਨਾਲ ਕਾਂਗਰਸ ਵਾਪਸ ਇਕ ਹੋਈ ਹੈ, ਹੁਣ ਕਿਸੇ ਵੀ ਮੰਤਰੀ, ਵਿਧਾਇਕ ਨੂੰ ਕੋਈ ਨਾਰਾਜ਼ਗੀ ਹੈ ਤਾਂ ਉਹ ਮੇਰੇ ਕੋਲ ਆ ਕੇ ਗੱਲ ਕਰਨ, ਮੈਂ ਉਸ ਨੂੰ ਸੁਲਝਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ, ...

ਪੂਰੀ ਖ਼ਬਰ »

ਕੈਪਟਨ ਦੀ ਚਾਹ ਪਾਰਟੀ 'ਤੇ ਵੀ ਹਾਈ ਵੋਲਟੇਜ ਡਰਾਮਾ

ਸਿੱਧੂ ਦੀ ਤਾਜਪੋਸ਼ੀ ਤੋਂ ਪਹਿਲਾਂ ਕੈਪਟਨ ਵਲੋਂ ਸਾਰੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਸੱਦਾ ਦਿੱਤਾ ਗਿਆ ਸੀ ਪਰ ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਵੀ ਸਿੱਧੂ ਨਾਰਾਜ਼ ਹੋ ਕੇ ਚਲੇ ਗਏ ਸਨ ਅਤੇ ਪਿ੍ਅੰਕਾ ਗਾਂਧੀ ਦੇ ਫ਼ੋਨ ਕਰਨ ਮਗਰੋਂ ਉਹ ਵਾਪਸ ਪੰਜਾਬ ਭਵਨ ...

ਪੂਰੀ ਖ਼ਬਰ »

ਨਾਰਾਜ਼ ਹੋਏ ਪ੍ਰਤਾਪ ਸਿੰਘ ਬਾਜਵਾ

ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ 'ਚ ਨਜ਼ਰਅੰਦਾਜ਼ੀ ਦਾ ਸਾਹਮਣਾ ਕਰਨਾ ਪਿਆ, ਜਿਸ ਦੇ ਚੱਲਦੇ ਉਹ ਸਮਾਗਮ ਵਿਚਕਾਰ ਹੀ ਛੱਡ ਕੇ ਚਲੇ ਗਏ | ਸ. ਪ੍ਰਤਾਪ ਸਿੰਘ ਬਾਜਵਾ ਨੂੰ ਸਿੱਧੂ ਦੀ ਤਾਜਪੋਸ਼ੀ ਸਮਾਗਮ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX