ਤਾਜਾ ਖ਼ਬਰਾਂ


ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  1 day ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  1 day ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਭਾਰਤ ਖੇਤਰੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ, ਰੱਖਿਆ ਸਮਰੱਥਾ ਵਧਾਉਣ ਲਈ ਅਫਰੀਕੀ ਦੇਸ਼ਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ-ਰਾਜਨਾਥ ਸਿੰਘ
. . .  1 day ago
ਭਾਰਤ ਦੀ ਅਗਵਾਈ ਵਾਲੀ ਐਸ.ਸੀ.ਓ. ਐਨ.ਐਸ.ਏ. ਬੈਠਕ 'ਚ ਪਾਕਿਸਤਾਨ ਦੇ ਹਿੱਸਾ ਲੈਣ ਦੀ ਸੰਭਾਵਨਾ
. . .  1 day ago
ਮੁੱਖ ਮੰਤਰੀ ਦੇ ਟਵੀਟ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਵਾਬ
. . .  1 day ago
ਅੰਮ੍ਰਿਤਸਰ, 28 ਮਾਰਚ- ਮੁੱਖ ਮੰਤਰੀ ਵਲੋਂ ਕੀਤੇ ਗਏ ਟਵੀਟ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਵਾਬ ਦਿੱਤਾ ਗਿਆ ਹੈ। ਜਵਾਬ ਦਿੰਦਿਆ ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ...
ਅੰਮ੍ਰਿਤਪਾਲ ਸਰਕਾਰ ਦਾ ਆਦਮੀ, ਜੋ ਸਰਕਾਰ ਕਹੇਗੀ ਉਹ ਹੀ ਕਹੇਗਾ - ਰਾਕੇਸ਼ ਟਿਕੇਤ
. . .  1 day ago
ਕਰਨਾਲ, 28 ਮਾਰਚ (ਗੁਰਮੀਤ ਸਿੰਘ ਸੱਗੂ)- ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਾਕੇਸ਼ ਟਿਕੇਤ ਨੇ ਵਾਰਿਸ ਪੰਜਾਬ ਦੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਰਕਾਰ ਦਾ ਆਦਮੀ ਦੱਸਦੇ ਹੋਏ ਕਿਹਾ ਕਿ ਉਸ ਨੂੰ ਸਰਕਾਰ ਜੋ ਕਹੇਗੀ ਉਹ ਉਹ ਹੀ ਕਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਚਾਰੋਂ ਪਾਸੇ ਕੰਢੀਲੀਆ ਤਾਰਾਂ ਲੱਗੀਆ...
ਭਾਰਤ ਸਰਕਾਰ ਵਲੋਂ 18 ਫ਼ਾਰਮਾਂ ਕੰਪਨੀਆਂ ਦੇ ਲਾਇਸੈਂਸ ਰੱਦ
. . .  1 day ago
ਨਵੀਂ ਦਿੱਲੀ, 28 ਮਾਰਚ- ਅਧਿਕਾਰਤ ਸੂਤਰਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ 20 ਰਾਜਾਂ ਦੀਆਂ 76 ਕੰਪਨੀਆਂ ’ਤੇ ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਵਲੋਂ ਨਿਰੀਖਣ ਤੋਂ ਬਾਅਦ ਨਕਲੀ ਦਵਾਈਆਂ ਦੇ ਨਿਰਮਾਣ ਲਈ 18 ਫ਼ਾਰਮਾ....
ਜਥੇਦਾਰ ਦੇ ਅਲਟੀਮੇਟਮ ’ਤੇ ਮੁੱਖ ਮੰਤਰੀ ਦਾ ਟਵੀਟ
. . .  1 day ago
ਚੰਡੀਗੜ੍ਹ, 28 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਰਿਹਾਅ ਕਰਨ ਲਈ 24 ਘੰਟੇ ਦੇ ਦਿੱਤੇ ਗਏ ਅਲਟੀਮੇਟਮ ਤੋਂ ਬਾਅਦ ਦੂਜੇ ਦਿਨ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਜਥੇਦਾਰ ਉਪਰ ਹੀ ਸਵਾਲ ਖੜ੍ਹਾ ਕਰ ਦਿੱਤਾ ਹੈ....
ਵਿਰੋਧੀ ਪਾਰਟੀਆਂ ਲੋਕ ਸਭਾ ਸਪੀਕਰ ਖ਼ਿਲਾਫ਼ ਲਿਆ ਸਕਦੀਆਂ ਹਨ ਬੇਭਰੋਸਗੀ ਮਤਾ
. . .  1 day ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਰੋਧੀ ਪਾਰਟੀਆਂ ਸੋਮਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ਼ ਬੇਭਰੋਸਗੀ ਮਤਾ ਲਿਆ ਸਕਦੀਆਂ ਹਨ। ਇਹ ਪ੍ਰਸਤਾਵ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਬੈਠਕ ’ਚ ਰੱਖਿਆ ਗਿਆ ਸੀ। ਕਾਂਗਰਸ ਇਸ ਸੰਬੰਧੀ....
ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹਿਆ
. . .  1 day ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਚਾਰ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹ ਦਿੱਤਾ ਹੈ। ਇਨ੍ਹਾਂ ਰਿਪੋਰਟਾਂ ਵਿਚੋ ਤਿੰਨ ’ਤੇ ਸਰਕਾਰ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਚੌਥੀ ਰਿਪੋਰਟ ਜੋ ਸਿਧਾਰਥ ਚਟੋਪਾਧਿਆਏ ਦੀ ਵਿਅਕਤੀਗਤ ਹੈਸੀਅਤ ਵਿਚ ਦਾਇਰ ਕੀਤੀ ਗਈ ਸੀ, ਹਾਈ ਕੋਰਟ ਦੀ....
ਦੇਸ਼ ਭਰ ’ਚ ਕੀਤਾ ਜਾਵੇਗਾ ‘ਜੈ ਭਾਰਤ ਸੱਤਿਆਗ੍ਰਹਿ’ - ਜੈ ਰਾਮ ਰਮੇਸ਼
. . .  1 day ago
ਨਵੀਂ ਦਿੱਲੀ, 28 ਮਾਰਚ- ਕਾਂਗਰਸੀ ਆਗੂ ਜੈ ਰਾਮ ਰਮੇਸ਼ ਨੇ ਦੱਸਿਆ ਕਿ ਅੱਜ ਸ਼ਾਮ 7 ਵਜੇ ਕਾਂਗਰਸ ਪਾਰਟੀ ਦੇ ਸਾਰੇ ਸੰਸਦ ਮੈਂਬਰ ਅਤੇ ਆਗੂ ਲਾਲ ਕਿਲੇ ਤੋਂ ਟਾਊਨ ਹਾਲ ਤੱਕ ‘ਲੋਕਤੰਤਰ ਬਚਾਓ ਮਸ਼ਾਲ ਸ਼ਾਂਤੀ ਮਾਰਚ’ ’ਚ ਹਿੱਸਾ ਲੈਣਗੇ। ਉਨ੍ਹਾਂ ਅੱਗੇ ਕਿਹਾ ਕਿ ਅਗਲੇ 30 ਦਿਨਾਂ ’ਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ....
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
. . .  1 day ago
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ’ਚ ਤਿੰਨ ਮਹੀਨੇ ਦਾ ਵਾਧਾ
. . .  1 day ago
ਨਵੀਂ ਦਿੱਲੀ, 28 ਮਾਰਚ- ਭਾਰਤ ਸਰਕਾਰ ਵਲੋਂ ਨਾਗਰਿਕਾਂ ਨੂੰ ਰਾਹਤ ਦਿੰਦੇ ਹੋਏ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਦੀ ਸਮਾਂ ਸੀਮਾ ਵਿਚ ਵਾਧਾ ਕਰ ਦਿੱਤਾ ਹੈ। ਪਹਿਲਾਂ ਇਹ ਮਿਤੀ 31 ਮਾਰਚ ....
ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ ਨੂੰ ਮਨਾਏਗੀ ਸ਼੍ਰੋਮਣੀ ਕਮੇਟੀ
. . .  1 day ago
ਅੰਮ੍ਰਿਤਸਰ, 28 ਮਾਰਚ- ਸ਼੍ਰੋਮਣੀ ਕਮੇਟੀ ਵਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ 2023 ਅਤੇ ਜੈਤੋ ਦੇ ਮੋਰਚੇ ਦੀ ਸ਼ਤਾਬਦੀ 21 ਫ਼ਰਵਰੀ 2024 ਨੂੰ ਮਨਾਈ ਜਾਵੇਗੀ। ਜਿਸ ਲਈ ਸ਼੍ਰੋਮਣੀ ਕਮੇਟੀ....
ਗੁਲਤਾਜ ਸਿੰਘ ਘੁੰਮਣ ਵਲੋਂ ਸ਼੍ਰੋਮਣੀ ਕਮੇਟੀ ਨੂੰ 51000/- ਦਾ ਚੈੱਕ ਭੇਟ
. . .  1 day ago
ਅੰਮ੍ਰਿਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੇ ਯੂ.ਪੀ.ਐਸ.ਸੀ. ਟੈਸਟ ਦੀ ਤਿਆਰੀ ਲਈ ਕੀਤੇ ਜਾ ਰਹੇ ਸਾਰਥਕ ਯਤਨ ਨੂੰ ਸਫ਼ਲ ਕਰਨ ਲਈ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਪੰਥਕ ਪਰਿਵਾਰ ਦੇ ਫ਼ਰਜ਼ੰਦ ਸ. ਗੁਲਤਾਜ ਸਿੰਘ ਘੁੰਮਣ ਸਪੁੱਤਰ ਸ. ਰਣਧੀਰ ਸਿੰਘ ਘੁੰਮਣ ਵਲੋਂ...
ਸਕੂਲ ਵਿਚ ਅਧਿਆਪਕਾਂ ਦੀ ਕਮੀ ਕਾਰਨ ਸਕੂਲ ਕਮੇਟੀ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਲਾਇਆ ਧਰਨਾ
. . .  1 day ago
ਤਪਾ ਮੰਡੀ, 28 ਮਾਰਚ (ਵਿਜੇ ਸ਼ਰਮਾ)- ਸਥਾਨਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਘੱਟ ਹੋਣ ਦੇ ਕਾਰਨ ਸਕੂਲ ਦੀ ਕਮੇਟੀ ਅਤੇ ਮਾਪਿਆਂ ਵਲੋਂ ਸਕੂਲ ਦੇ ਗੇਟ ਮੂਹਰੇ ਧਰਨਾ ਲਾਇਆ ਗਿਆ। ਇਸ ਮੌਕੇ ਕਮੇਟੀ ਦੇ ਚੇਅਰਮੈਨ ਵਿੱਕੀ ਬੇਪਰਵਾਹ, ਸਾਬਕਾ ਚੇਅਰਮੈਨ ਗੁਰਦੇਵ ਸਿੰਘ ਪਰਜਾਪਤ...
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਲਖਨਊ, 28 ਮਾਰਚ- ਉਮੇਸ਼ ਪਾਲ ਅਗਵਾ ਕਾਂਡ ਵਿਚ ਪ੍ਰਯਾਗਰਾਜ ਦੇ ਐਮ.ਪੀ.-ਐਮ.ਐਲ.ਏ. ਕੋਰਟ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਸ ਦੇ ਨਾਲ ਹੀ ਉਸ ’ਤੇ 5,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਇਸ ਮਾਮਲੇ ਵਿਚ ਅਤੀਕ ਅਹਿਮਦ,....
ਐਸ. ਜੀ. ਪੀ. ਸੀ. ਨੇ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਕੀਤਾ ਪੇਸ਼
. . .  1 day ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ/ਵਰਪਾਲ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਵਿਚ ਹਰਿਆਣਾ ਦੇ ਗੁਰਦੁਆਰਿਆਂ ਲਈ 57 ਕਰੋੜ 11 ਲੱਖ...
ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਪੁਲਿਸ ਨੇ ਕੱਢਿਆ ਫ਼ਲੈਗ ਮਾਰਚ
. . .  1 day ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਐਸ.ਐਸ.ਪੀ. ਅਵਨੀਤ ਕੌਰ ਸਿੱਧੂ ਦੀ ਅਗਵਾਈ ਹੇਠ ਪੁਲਿਸ ਵਲੋਂ ਫ਼ਲੈਗ ਮਾਰਚ ਕੱਢਿਆ ਗਿਆ, ਜੋਕਿ ਫ਼ਾਜ਼ਿਲਕਾ ਤੋਂ ਸ਼ੂਰੁ ਕੀਤਾ ਗਿਆ ਅਤੇ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ਵਿਚ ਕੱਢਿਆ ਗਿਆ। ਐਸ.ਐਸ.ਪੀ.....
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 31 ਨੂੰ
. . .  1 day ago
ਚੰਡੀਗੜ੍ਹ, 28 ਮਾਰਚ - ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 31 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ....
ਐਸ. ਜੀ. ਪੀ. ਸੀ. ਦਾ ਸਲਾਨਾ ਬਜਟ ਇਜਲਾਸ ਸ਼ੁਰੂ
. . .  1 day ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਸਲਾਨਾ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ....
ਅੰਮ੍ਰਿਤਪਾਲ ਦੇ ਤਿੰਨ ਸਾਥੀ ਅਦਾਲਤ ’ਚ ਪੇਸ਼
. . .  1 day ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਗਿ੍ਫ਼ਤਾਰ ਕੀਤੇ ਗਏ ਤਿੰਨ ਸਾਥੀਆਂ ਜਗਦੇਸ਼ ਸਿੰਘ, ਪਰਸ਼ੋਤਮ ਸਿੰਘ ਅਤੇ ਹਰਮੇਲ ਸਿੰਘ ਜੋਧਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਵਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ....
ਅੰਮ੍ਰਿਤਪਾਲ ਪੁਲਿਸ ਹਿਰਾਸਤ ਵਿਚ ਨਹੀਂ- ਏ.ਜੀ.
. . .  1 day ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਹਾਈਕੋਰਟ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ਵਿਚ ਨਹੀਂ ਹੈ ਪਰ ਪੁਲਿਸ ਉਸ ਨੂੰ ਫ਼ੜ੍ਹਨ ਦੇ ਕਾਫ਼ੀ ਨੇੜੇ ਹੈ। ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ.....
ਸਾਰੇ ਭਾਜਪਾ ਸੰਸਦ ਮੈਂਬਰ 15 ਮਈ ਤੋਂ 15 ਜੂਨ ਤੱਕ ਆਪਣੇ ਹਲਕਿਆਂ ਦਾ ਦੌਰਾ ਕਰਨ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 28 ਮਾਰਚ- ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਮਈ ਤੋਂ 15 ਜੂਨ ਤੱਕ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਸਾਰੇ ਸੰਸਦ ਮੈਂਬਰਾਂ ਨੂੰ ਆਪਣੇ ਹਲਕਿਆਂ ਦਾ ਦੌਰਾ ਕਰਨ ਲਈ ਕਿਹਾ ਹੈ। ਸੰਸਦ ਮੈਂਬਰਾਂ ਨੂੰ ਇਹ ਵੀ ਕਿਹਾ.....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਪਹਿਲਾ ਸਫ਼ਾ

ਟੈਲੀਕਾਮ ਸੈਕਟਰ ਨੂੰ ਕੇਂਦਰ ਦਾ ਵੱਡਾ ਤੋਹਫ਼ਾ-ਬਿਨਾਂ ਸਰਕਾਰੀ ਮਨਜ਼ੂਰੀ 'ਤੇ ਹੋ ਸਕੇਗਾ 100 ਫ਼ੀਸਦੀ ਵਿਦੇਸ਼ੀ ਨਿਵੇਸ਼

* ਸਪੈਕਟ੍ਰਮ ਦੇ ਬਕਾਏ ਕਰਜ਼ੇ ਦੇ ਭੁਗਤਾਨ ਲਈ 4 ਸਾਲ ਦੀ ਮੁਹਲਤ * ਆਟੋ ਸੈਕਟਰ ਲਈ 26 ਹਜ਼ਾਰ ਕਰੋੜ ਦੀ ਸਕੀਮ ਨੂੰ ਮਨਜ਼ੂਰੀ * ਡਰੋਨ ਦੀ ਪੀ.ਐੱਲ.ਆਈ. ਸਕੀਮ 'ਤੇ 120 ਕਰੋੜ ਰੁਪਏ ਖ਼ਰਚ ਕਰੇਗੀ ਸਰਕਾਰ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 15 ਸਤੰਬਰ -ਕਰਜ਼ੇ 'ਚ ਡੁੱਬੇ ਟੈਲੀਕਾਮ ਸੈਕਟਰ ਨੂੰ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਸਪੈਕਟ੍ਰਮ ਦੇ ਬਕਾਏ ਕਰਜ਼ੇ ਦੀ ਅਦਾਇਗੀ ਲਈ ਟੈਲੀਕਾਮ ਕੰਪਨੀਆਂ ਨੂੰ 4 ਸਾਲ ਦੀ ਛੋਟ ਦੇ ਦਿੱਤੀ ਹੈ ਹਾਲਾਂਕਿ ਕੰਪਨੀਆਂ ਨੂੰ ਮੈਰੇਟੋਰੀਅਸ ਭਾਵ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਦੀ ਸੱਤਾ ਨੂੰ ਲੈ ਕੇ ਤਾਲਿਬਾਨ 'ਚ ਪਈ ਫੁੱਟ, ਬਰਾਦਰ ਤੇ ਹੱਕਾਨੀ ਆਹਮੋ-ਸਾਹਮਣੇ

* ਦੋਵਾਂ ਵਿਚਕਾਰ ਸਰਕਾਰ ਦੀ ਬਣਤਰ ਨੂੰ ਲੈ ਕੇ ਰਾਸ਼ਟਰਪਤੀ ਭਵਨ 'ਚ ਹੋਈ ਤਿੱਖੀ ਬਹਿਸ * ਭਾਰਤੀ ਕਾਰੋਬਾਰੀ ਦੇ ਅਗਵਾ ਮਾਮਲੇ 'ਚ ਤਾਲਿਬਾਨ ਵਲੋਂ ਛਾਪੇਮਾਰੀ

ਸੁਰਿੰਦਰ ਕੋਛੜ ਅੰਮ੍ਰਿਤਸਰ, 15 ਸਤੰਬਰ -ਅਫ਼ਗਾਨਿਸਤਾਨ ਦੀ ਸੱਤਾ ਨੂੰ ਲੈ ਕੇ ਤਾਲਿਬਾਨ ਵਿਚਾਲੇ ਫੁੱਟ ਪੈ ਗਈ ਹੈ ਅਤੇ ਉਪ ਪ੍ਰਧਾਨ ਮੰਤਰੀ ਮੁੱਲਾ ਅਬਦੁਲ ਗਨੀ ਬਰਾਦਰ ਅਤੇ ਸ਼ਰਨਾਰਥੀ ਮਾਮਲਿਆਂ ਦੇ ਮੰਤਰੀ ਖ਼ਲੀਲ-ਉਰ-ਰਹਿਮਾਨ ਹੱਕਾਨੀ ਆਹਮੋ-ਸਾਹਮਣੇ ਆ ਗਏ ਹਨ। ...

ਪੂਰੀ ਖ਼ਬਰ »

ਜੇ.ਈ.ਈ. ਮੇਨ-ਪੰਜਾਬ ਦੇ ਪੁਲਕਿਤ ਗੋਇਲ ਤੇ ਚੰਡੀਗੜ੍ਹ ਦੇ ਗੁਰਅੰਮ੍ਰਿਤ ਸਿੰਘ ਸਮੇਤ 18 ਨੂੰ ਪਹਿਲਾ ਰੈਂਕ

ਰਿਕਾਰਡ 44 ਉਮੀਦਵਾਰਾਂ ਨੂੰ 100 ਫ਼ੀਸਦੀ ਅੰਕ ਮਿਲੇ

ਨਵੀਂ ਦਿੱਲੀ, 15 ਸਤੰਬਰ (ਏਜੰਸੀ)-ਇੰਜੀਨੀਅਰਿੰਗ ਦੀ ਦਾਖ਼ਲਾ ਪ੍ਰੀਖਿਆ ਜੇ. ਈ. ਈ. ਮੇਨ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ ਅਤੇ ਇਸ 'ਚ ਕੁੱਲ 44 ਉਮੀਦਵਾਰਾਂ ਨੇ 100 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ, ਜਦੋਂਕਿ 18 ਉਮੀਦਵਾਰਾਂ ਨੂੰ ਸਾਂਝਾ ਪਹਿਲਾ ਰੈਂਕ ਪ੍ਰਾਪਤ ਹੋਇਆ ਹੈ। ...

ਪੂਰੀ ਖ਼ਬਰ »

ਪਾਕਿ ਤੋਂ ਸਿਖਲਾਈ ਪ੍ਰਾਪਤ ਦੋ ਅੱਤਵਾਦੀ 14 ਦਿਨ ਦੀ ਪੁਲਿਸ ਹਿਰਾਸਤ 'ਚ ਭੇਜੇ

ਨਵੀਂ ਦਿੱਲੀ, 15 ਸਤੰਬਰ (ਏਜੰਸੀ)-ਦਿੱਲੀ ਦੀ ਇਕ ਅਦਾਲਤ ਨੇ ਪਾਕਿਸਤਾਨ-ਆਈ. ਐਸ. ਆਈ. ਦੇ ਤਾਲਮੇਲ ਤੇ ਸੰਗਠਿਤ ਅੱਤਵਾਦੀ ਮਡਿਊਲ ਨਾਲ ਜੁੜੇ ਗ੍ਰਿਫ਼ਤਾਰ ਕੀਤੇ ਗਏ ਦੋ ਅੱਤਵਾਦੀਆਂ ਨੂੰ 14 ਦਿਨਾਂ ਦੀ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਹੈ, ਜਿਨ੍ਹਾਂ ਦਾ ਸਬੰਧ ਅੰਡਰਵਰਲਡ ਡਾਨ ...

ਪੂਰੀ ਖ਼ਬਰ »

ਅਜਨਾਲਾ 'ਚ ਤੇਲ ਵਾਲੇ ਟੈਂਕਰ ਨੂੰ ਟਿਫ਼ਨ ਬੰਬ ਨਾਲ ਉਡਾਉਣ ਦੇ ਮਾਮਲੇ 'ਚ 4 ਗ੍ਰਿਫ਼ਤਾਰ

* ਆਈ.ਐਸ.ਆਈ. ਦੇ ਇਸ਼ਾਰੇ 'ਤੇ ਰਚੀ ਸੀ ਸਾਜਿਸ਼ * ਪਾਕਿ 'ਚ ਰਹਿੰਦੇ ਲਖਬੀਰ ਸਿੰਘ ਰੋਡੇ ਸਮੇਤ ਦੋ ਨਾਮਜ਼ਦ * ਮੁੱਖ ਮੰਤਰੀ ਵਲੋਂ ਸੂਬੇ 'ਚ ਹਾਈ ਅਲਰਟ

ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੇ ਮਕਸਦ ਨਾਲ ਅਗਸਤ ਮਹੀਨੇ 'ਚ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ.ਐਸ.ਆਈ. ਦੇ ਇਸ਼ਾਰੇ 'ਤੇ ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਖੜ੍ਹੇ ਤੇਲ ਵਾਲੇ ਟਂੈਕਰ ਨੂੰ ਟਿਫ਼ਨ ਬੰਬ ਨਾਲ ਉਡਾਉਣ ...

ਪੂਰੀ ਖ਼ਬਰ »

ਗੁਰਦਾਸ ਮਾਨ ਨੂੰ ਹਾਈਕੋਰਟ ਵਲੋਂ ਅੰਤਰਿਮ ਅਗਾਊਂ ਜ਼ਮਾਨਤ

ਚੰਡੀਗੜ੍ਹ, 15 ਸਤੰਬਰ (ਬ੍ਰਿਜੇਂਦਰ ਗੌੜ)-ਪੰਜਾਬੀ ਗਾਇਕ ਤੇ ਕਲਾਕਾਰ ਗੁਰਦਾਸ ਮਾਨ (64) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਉਨ੍ਹਾਂ ਖ਼ਿਲਾਫ਼ ਨਕੋਦਰ ਵਿਖੇ ਬੀਤੇ 26 ਅਗਸਤ ਨੂੰ ਦਰਜ ਅਪਰਾਧਕ ਮਾਮਲੇ 'ਚ ...

ਪੂਰੀ ਖ਼ਬਰ »

ਸੋਨੂੰ ਸੂਦ ਦੇ ਘਰ ਅਤੇ ਸਬੰਧਿਤ ਥਾਵਾਂ 'ਤੇ ਆਈ. ਟੀ. ਵਿਭਾਗ ਵਲੋਂ ਛਾਪੇਮਾਰੀ

ਮੁੰਬਈ, 15 ਸਤੰਬਰ (ਏਜੰਸੀ)-ਆਮਦਨ ਕਰ ਵਿਭਾਗ ਵਲੋਂ ਕਥਿਤ ਟੈਕਸ ਚੋਰੀ ਦੀ ਜਾਂਚ ਲਈ ਬਾਲੀਵੁੱਡ ਅਦਾਕਾਰ ਤੇ ਪ੍ਰਮੁੱਖ ਸਮਾਜ ਸੇਵੀ ਸੋਨੂੰ ਸੂਦ (48) ਦੇ ਘਰ ਤੇ ਉਸ ਨਾਲ ਜੁੜੀਆਂ ਥਾਵਾਂ 'ਤੇ ਛਾਪੇਮਾਰੀ ਕਰਦਿਆਂ ਉਥੇ ਆਮਦਨ ਦੇ ਅਸਾਸਿਆਂ ਦਾ ਪਤਾ ਲਗਾਉਣ ਲਈ ਸਰਵੇਖਣ ਕੀਤਾ ...

ਪੂਰੀ ਖ਼ਬਰ »

ਖੱਟਰ ਵਲੋਂ ਕਿਸਾਨਾਂ ਨਾਲ ਗੱਲਬਾਤ ਲਈ ਕਮੇਟੀ ਦਾ ਗਠਨ

ਚੰਡੀਗੜ੍ਹ, 15 ਸਤੰਬਰ (ਰਾਮ ਸਿੰਘ ਬਰਾੜ)-ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਕੁੰਡਲੀ-ਸਿੰਘੂ ਬਾਰਡਰ 'ਤੇ ਇਕ ਪਾਸੇ ਦਾ ਰਸਤਾ ਖੁਲਵਾਉਣ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ 'ਚ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਕਿਸਾਨਾਂ ਨਾਲ ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ ਦੀ ਭਲਕੇ ਹੋਣ ਵਾਲੀ ਵਰਚੁਅਲ ਮੀਟਿੰਗ 'ਤੇ ਕੁਝ ਮੰਤਰੀਆਂ ਦਾ ਇਤਰਾਜ਼

ਚੰਡੀਗੜ੍ਹ, 15 ਸਤੰਬਰ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੰਤਰੀ ਮੰਡਲ ਦੀ ਬੈਠਕ 17 ਸਤੰਬਰ ਨੂੰ ਬਾਅਦ ਦੁਪਹਿਰ ਰੱਖੀ ਗਈ ਹੈ, ਜਿਸ 'ਚ ਰਾਜ ਸਰਕਾਰ ਵਲੋਂ ਕੁਝ ਅਹਿਮ ਏਜੰਡੇ ਲਿਆਂਦੇ ਜਾਣ ਦੀ ਸੰਭਾਵਨਾ ਹੈ। ਇਹ ਬੈਠਕ ਵੀ ਵਰਚੁਅਲ ਹੀ ਰੱਖੀ ਗਈ ...

ਪੂਰੀ ਖ਼ਬਰ »

ਜੇਕਰ ਭਾਰਤ 'ਚ ਘੱਟ ਗਿਣਤੀ ਭਾਈਚਾਰਾ ਸੁਰੱਖਿਅਤ ਨਹੀਂ ਤਾਂ ਕਿਤੇ ਵੀ ਨਹੀਂ-ਲਾਲਪੁਰਾ

* ਘੱਟ ਗਿਣਤੀ ਭਾਈਚਾਰੇ ਦੀਆਂ ਮੰਗਾਂ ਜਾਤੀ ਰਹੀਆਂ ਜਮਾਤੀ ਨਹੀਂ ਬਣ ਪਾਈਆਂ * ਕਿਸਾਨਾਂ ਤੇ ਸਰਕਾਰ ਦਰਮਿਆਨ ਰੇੜਕਾ ਖ਼ਤਮ ਕਰਵਾਉਣ ਲਈ ਵਿਚੋਲਗੀ ਨੂੰ ਤਿਆਰ

ਉੁਪਮਾ ਡਾਗਾ ਪਾਰਥ ਨਵੀਂ ਦਿੱਲੀ, 15 ਸਤੰਬਰ -ਜੇਕਰ ਭਾਰਤ 'ਚ ਘੱਟ ਗਿਣਤੀ ਭਾਈਚਾਰਾ ਸੁਰੱਖਿਅਤ ਨਹੀਂ ਤਾਂ ਹੋਰ ਕਿਤੇ ਵੀ ਸੁਰੱਖਿਅਤ ਨਹੀਂ ਹੋ ਸਕਦਾ। ਇਹ ਦਾਅਵਾ ਕੀਤਾ ਘੱਟ ਗਿਣਤੀਆਂ ਬਾਰੇ ਰਾਸ਼ਟਰੀ ਕਮਿਸ਼ਨ ਦੇ ਨਵੇਂ ਬਣੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ। ...

ਪੂਰੀ ਖ਼ਬਰ »

ਮਮਤਾ ਨੇ ਗੁਰਦੁਆਰਾ ਸੰਤ ਕੁਟੀਆ ਵਿਖੇ ਮੱਥਾ ਟੇਕਿਆ

ਕੋਲਕਾਤਾ, 15 ਸਤੰਬਰ (ਏਜੰਸੀ)- ਕੋਲਕਾਤਾ 'ਚ ਉਪ ਚੋਣਾਂ ਦੌਰਾਨ ਭਵਾਨੀਪੁਰ ਹਲਕੇ ਤੋਂ ਆਪਣੀ ਚੋਣ ਮੁਹਿੰਮ ਵਿਚਾਲੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਗੁਰਦੁਆਰਾ ਸੰਤ ਕੁਟੀਆ 'ਚ ਮੱਥਾ ਟੇਕਿਆ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਸਾਨੀ ਅੰਦੋਲਨ ਦਾ ਸਮਰਥਨ ਕੀਤਾ ਤੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਦੀ ਵਾਪਸੀ ਵਾਲੀ ਆਪਣੀ ਮੰਗ ਨੂੰ ਮੁੜ ਦੁਹਰਾਇਆ। ਭਵਾਨੀਪੁਰ ਸੀਟ ਤੋਂ ਤ੍ਰਿਣਮੂਲ ਉਮੀਦਵਾਰ ਮਮਤਾ ਬੈਨਰਜੀ ਅਚਾਨਕ ਇਲਾਕੇ ਦੇ ਗੁਰਦੁਆਰਾ ਸਾਹਿਬ ਪਹੁੰਚੀ ਤੇ ਮੱਥਾ ਟੇਕਿਆ। ਉਨ੍ਹਾਂ ਸਾਰੇ ਲੋਕਾਂ ਦੀ ਚੰਗੀ ਸਿਹਤ ਤੇ ਭਲਾਈ ਲਈ ਪ੍ਰਾਰਥਨਾ ਵੀ ਕੀਤੀ। ਸਿੱਖ ਭਾਈਚਾਰੇ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਸਾਡਾ ਪਹਿਲਾਂ ਹੀ ਸਮਰਥਨ ਹੈ ਤੇ ਪਾਰਟੀ ਦੀ ਮੰਗ ਹੈ ਕਿ ਤਿੰਨੇ ਖੇਤੀ ਕਾਨੂੰਨ ਵਾਪਸ ਹੋਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਅਸੀਂ ਕਿਸੇ ਵੀ ਤਰ੍ਹਾਂ ਦਾ ਅਨਿਆਂ ਸਹਿਣ ਨਹੀਂ ਕਰਾਂਗੇ। ਜ਼ਿਕਰਯੋਗ ਹੈ ਕਿ ਭਵਾਨੀਪੁਰ 'ਚ ਕੁੱਲ ਵੋਟਰਾਂ ਦਾ ਲਗਪਗ 40 ਫੀਸਦੀ ਗੈਰ-ਬੰਗਾਲੀ ਹਨ ਤੇ ਇਨ੍ਹਾਂ ਦਾ ਵੋਟ ਕਾਫੀ ਮਹੱਤਵਪੂਰਨ ਹੈ।

ਖ਼ਬਰ ਸ਼ੇਅਰ ਕਰੋ

 

ਅਮਰੀਕਾ 'ਚ ਮਜ਼ਬੂਤ ਹੋ ਰਹੀਆਂ ਹਨ ਖ਼ਾਲਿਸਤਾਨੀ ਜਥੇਬੰਦੀਆਂ- ਰਿਪੋਰਟ

ਵਾਸ਼ਿੰਗਟਨ, 15 ਸਤੰਬਰ (ਏਜੰਸੀ)- ਅਮਰੀਕਾ ਦੇ ਥਿੰਕ ਟੈਂਕ ਨੇ ਕਿਹਾ ਕਿ ਪਾਕਿਸਤਾਨ ਵਲੋਂ ਸਮਰਥਨ ਪ੍ਰਾਪਤ ਵੱਖਵਾਦੀ ਖਾਲਿਸਤਾਨੀ ਸਮੂਹ ਹੌਲੀ ਹੌਲੀ ਅਮਰੀਕਾ 'ਚ ਆਪਣੀ ਪਕੜ ਮਜ਼ਬੂਤ ਕਰ ਰਹੇ ਹਨ। ਇਸ ਨੇ ਇਹ ਵੀ ਕਿਹਾ ਕਿ ਅਮਰੀਕੀ ਸਰਕਾਰ ਇਨ੍ਹਾਂ ਸੰਗਠਨਾਂ ਦੀਆਂ ਭਾਰਤ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਟ੍ਰਿਬਿਊਨਲ 'ਚ ਨਿਯੁਕਤੀਆਂ ਲਈ ਸਰਕਾਰ ਵਲੋਂ ਮਨਮਾਨਾ ਰਵੱਈਆ ਅਖ਼ਤਿਆਰ ਕਰਨ 'ਤੇ ਪਾਈ ਝਾੜ

ਨਵੀਂ ਦਿੱਲੀ, 15 ਸਤੰਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਵੱਖ-ਵੱਖ ਟ੍ਰਿਬਿਊਨਲਾਂ 'ਚ ਨਿਯੁਕਤੀ ਲਈ ਸਰਕਾਰ ਦੇ ਮਨਮਾਨੇ ਰਵੱਈਏ 'ਤੇ ਨਾਰਾਜ਼ਗੀ ਪ੍ਰਗਟਾਉਂਦਿਆਂ ਕਿਹਾ ਕਿ ਸਰਕਾਰ ਨੇ ਸੁਪਰੀਮ ਕੋਰਟ ਦੀ ਅਗਵਾਈ ਵਾਲੀ ਚੋਣ ਕਮੇਟੀ ਵਲੋਂ ਭੇਜੀਆਂ ਸਿਫ਼ਾਰਸ਼ਾਂ ਨੂੰ ...

ਪੂਰੀ ਖ਼ਬਰ »

5 ਜੀ ਸਪੈਕਟ੍ਰਮ ਦੀ ਨਿਲਾਮੀ ਫਰਵਰੀ 2022 'ਚ ਹੋਣ ਦੀ ਸੰਭਾਵਨਾ

ਨਵੀਂ ਦਿੱਲੀ, 15 ਸਤੰਬਰ (ਏਜੰਸੀ)-ਕੇਂਦਰੀ ਦੂਰਸੰਚਾਰ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ 5 ਜੀ ਸਪੈਕਟ੍ਰਮ ਦੀ ਨਿਲਾਮੀ ਫਰਵਰੀ 2022 'ਚ ਹੋਣ ਦੀ ਸੰਭਾਵਨਾ ਹੈ ਅਤੇ ਸਰਕਾਰ ਇਸ ਨੂੰ ਜਨਵਰੀ 'ਚ ਕਰਵਾਉਣ ਦੀ ਕੋਸ਼ਿਸ਼ ਕਰ ਸਕਦੀ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਸੋਸ਼ਲ ਮੀਡੀਆ ਨੇ ਕੋਰੋਨਾ ਬਾਰੇ ਭਾਰਤ 'ਚ ਸਭ ਤੋਂ ਵੱਧ ਗਲਤ ਜਾਣਕਾਰੀ ਫੈਲਾਈ

ਨਵੀਂ ਦਿੱਲੀ, 15 ਸਤੰਬਰ (ਏਜੰਸੀ)-ਭਾਰਤ 'ਚ ਲੋਕਾਂ ਦੀ ਇੰਟਰਨੈੱਟ ਤੱਕ ਵੱਡੀ ਪੱਧਰ 'ਤੇ ਪਹੁੰਚ, ਸੋਸ਼ਲ ਮੀਡੀਆ ਦੀ ਵੱਧ ਰਹੀ ਵਰਤੋਂ ਅਤੇ ਉਪਭੋਗਤਾਵਾਂ 'ਚ ਇੰਟਰਨੈੱਟ ਸਾਖਰਤਾ ਦੀ ਘਾਟ ਕਾਰਨ ਕੋਵਿਡ-19 ਸਬੰਧੀ ਸੋਸ਼ਲ ਮੀਡੀਆ 'ਤੇ ਸਭ ਤੋਂ ਵੱਧ ਗਲਤ ਜਾਣਕਾਰੀ ਦਿੱਤੀ ਗਈ। ...

ਪੂਰੀ ਖ਼ਬਰ »

ਸੰਸਦ ਰਾਜਨੀਤੀ ਤੋਂ ਜ਼ਿਆਦਾ ਨੀਤੀਆਂ ਲਈ- ਮੋਦੀ

ਪ੍ਰਧਾਨ ਮੰਤਰੀ, ਨਾਇਡੂ ਤੇ ਬਿਰਲਾ ਵਲੋਂ ਸੰਸਦ ਟੀ.ਵੀ. ਲਾਂਚ

ਨਵੀਂ ਦਿੱਲੀ, 15 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਸੰਸਦ ਕੇਵਲ ਰਾਜਨੀਤੀ ਸਬੰਧੀ ਨਹੀਂ ਹੈ ਬਲਕਿ ਨੀਤੀਆਂ ਸਬੰਧੀ ਵੀ ਹੈ ਅਤੇ ਸਮੱਗਰੀ ਨੂੰ 'ਸੰਪਰਕ' ਦੱਸਦੇ ਹੋਏ ਕਿਹਾ ਕਿ ਇਹ ਸੰਸਦੀ ਪ੍ਰਣਾਲੀ 'ਤੇ ਉਨ੍ਹਾਂ ਹੀ ਲਾਗੂ ਹੁੰਦਾ ਹੈ ...

ਪੂਰੀ ਖ਼ਬਰ »

ਆਨਲਾਈਨ ਖਾਣਾ ਮੰਗਵਾਉਣਾ ਹੋ ਸਕਦਾ ਹੈ ਮਹਿੰਗਾ

ਨਵੀਂ ਦਿੱਲੀ, 15 ਸਤੰਬਰ (ਏਜੰਸੀ)-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਜੀ. ਐਸ. ਟੀ. ਕੌਂਸਲ ਦੀ 17 ਸਤੰਬਰ ਨੂੰ ਮੀਟਿੰਗ ਹੋਵੇਗੀ। ਜਿਸ ਤੋਂ ਬਾਅਦ ਆਨਲਾਈਨ ਖਾਣਾ ਮੰਗਵਾਉਣਾ ਮਹਿੰਗਾ ਹੋ ਸਕਦਾ ਹੈ। ਰਿਪੋਰਟਾਂ ਅਨੁਸਾਰ ਜੀ. ਐਸ. ਟੀ. ਕੌਂਸਲ ਇਸ 'ਤੇ ਵਿਚਾਰ ...

ਪੂਰੀ ਖ਼ਬਰ »

ਦਿੱਲੀ 'ਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ 'ਤੇ ਪਾਬੰਦੀ

ਨਵੀਂ ਦਿੱਲੀ, 15 ਸਤੰਬਰ (ਜਗਤਾਰ ਸਿੰਘ)-ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਇਸ ਸਾਲ ਵੀ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਿੱਕਰੀ ਅਤੇ ਉਨ੍ਹਾਂ ਦੀ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ ਦਾ ਐਲਾਨ ਕੀਤਾ ਹੈ ਤੇ ਪਟਾਕਿਆਂ ਦਾ ਭੰਡਾਰਨ ਵੀ ਨਹੀਂ ਕੀਤਾ ਜਾ ਸਕੇਗਾ। ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX