ਤਾਜਾ ਖ਼ਬਰਾਂ


ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੀ ਬੇਟੀ ਬੰਸੁਰੀ ਸਵਰਾਜ ਨੂੰ ਭਾਜਪਾ ਦਿੱਲੀ ਸਟੇਟ ਲੀਗਲ ਸੈੱਲ ਦਾ ਸੂਬਾ ਸਹਿ-ਕਨਵੀਨਰ ਕੀਤਾ ਨਿਯੁਕਤ
. . .  44 minutes ago
ਪ੍ਰਧਾਨ ਮੰਤਰੀ ਮੋਦੀ ਨੇ ਲਵਲੀਨਾ ਅਤੇ ਨਿਖਤ ਜ਼ਰੀਨ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ
. . .  46 minutes ago
ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  about 1 hour ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  about 2 hours ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  about 3 hours ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  about 3 hours ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  about 3 hours ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  about 5 hours ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  about 5 hours ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  about 6 hours ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  about 8 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  about 8 hours ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  about 8 hours ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 8 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  about 9 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  about 9 hours ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  about 9 hours ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 10 hours ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 10 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  about 11 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  about 11 hours ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 11 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 11 hours ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 11 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਸਰਬਜੋਤ ਸਿੰਘ ਸਾਬੀ ਨੂੰ ਗੱਠਜੋੜ ਦਾ ਉਮੀਦਵਾਰ ਐਲਾਨੇ ਜਾਣ ਪਿੱਛੋਂ ਵਰਕਰਾਂ 'ਚ ਭਾਰੀ ਉਤਸ਼ਾਹ- ਕਾਨੂੰਗੋ, ਸੰਧੂ

ਮੁਕੇਰੀਆਂ, 15 ਸਤੰਬਰ (ਰਾਮਗੜ੍ਹੀਆ)-ਅਕਾਲੀ ਦਲ ਦੀ ਹਾਈਕਮਾਂਡ ਵਲੋਂ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਨੂੰ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਅਕਾਲੀ-ਬਸਪਾ ਗੱਠਜੋੜ ਦਾ ਸਾਂਝਾ ਉਮੀਦਵਾਰ ਐਲਾਨੇ ਜਾਣ ਪਿੱਛੋਂ ਹਲਕੇ ਨਾਲ ਸਬੰਧਿਤ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਅੱਜ

ਟਾਂਡਾ ਉੜਮੁੜ, 15 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਪਿੰਡ ਝਾਂਸਾ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਤੇ ਜਗਜੀਵਨ ਜੱਗੀ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨਾਂ ਖ਼ਿਲਾਫ਼ ਆਵਾਜ਼ ...

ਪੂਰੀ ਖ਼ਬਰ »

'ਆਪ' ਵਲੋਂ ਤਲਵਾੜਾ ਬਲਾਕ ਦੇ ਕਿਸਾਨਾਂ ਲਈ ਹੈਲਪ ਲਾਈਨ ਨੰਬਰ ਜਾਰੀ

ਤਲਵਾੜਾ, 15 ਸਤੰਬਰ (ਅ. ਪ)-ਆਮ ਆਦਮੀ ਪਾਰਟੀ ਵਲੋਂ ਤਲਵਾੜਾ ਬਲਾਕ ਦੀ ਮੀਟਿੰਗ ਮੁੱਖ ਦਫ਼ਤਰ ਵਿਖੇ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਹਲਕਾ ਇੰਚਾਰਜ ਦਸੂਹਾ ਦੀ ਅਗਵਾਈ ਵਿਚ ਹੋਈ ਜਿਸ ਵਿਚ ਤਲਵਾੜਾ ਦੇ ਅਹੁਦੇਦਾਰ ਸ਼ਾਮਿਲ ਹੋਏ | ਇਸ ਸਮੇਂ ਸਾਰੀ ਟੀਮ ਵਲੋਂ ਤਲਵਾੜਾ ਦੇ ...

ਪੂਰੀ ਖ਼ਬਰ »

ਚੋਰੀ ਦੀ ਕੋਸ਼ਿਸ਼ ਕਰਨ ਦੇ ਦੋਸ਼ 'ਚ ਦੋ ਕਾਬੂ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਘਰ 'ਚ ਚੋਰੀ ਕਰਨ ਦੀ ਕੋਸ਼ਿਸ਼ ਦੇ ਦੋਸ਼ 'ਚ ਥਾਣਾ ਮਾਹਿਲਪੁਰ ਦੀ ਪੁਲਿਸ ਨੇ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਦੋਸ਼ੀਆਂ ਦੀ ਪਹਿਚਾਣ ਗੁਰਵਿੰਦਰ ਸਿੰਘ ਉਰਫ ਬਾਬੂ ਵਾਸੀ ਬੰਬੇਲੀ ਸੁਖਵਿੰਦਰ ਸਿੰਘ ਉਰਫ ਸੋਨੀ ਵਾਸੀ ...

ਪੂਰੀ ਖ਼ਬਰ »

ਚੋਰਾਂ ਵਲੋਂ 4 ਦੁਕਾਨਾਂ 'ਚੋਂ ਨਕਦੀ ਤੇ ਕੀਮਤੀ ਸਾਮਾਨ ਚੋਰੀ

ਹੁਸ਼ਿਆਰਪੁਰ, 15 ਸਤੰਬਰ (ਨਰਿੰਦਰ ਸਿੰਘ ਬੱਡਲਾ)-ਥਾਣਾ ਮੇਹਟੀਆਣਾ ਅਧੀਨ ਆਉਂਦੇ ਪਿੰਡਾਂ 'ਚ ਇਕੋ ਰਾਤ ਚੋਰਾਂ ਵਲੋਂ 4 ਚੋਰੀਆਂ ਨੂੰ ਅੰਜਾਮ ਦਿੱਤਾ ਗਿਆ, ਜਦਕਿ 2 ਦੁਕਾਨਾਂ 'ਚ ਉਹ ਚੋਰੀ ਕਰਨ 'ਚ ਅਸਫ਼ਲ ਰਹੇ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਅੱਡਾ ਡਵਿੱਡਾ ...

ਪੂਰੀ ਖ਼ਬਰ »

ਨਕਲੀ ਹਾਰਪਿਕ ਦੀਆਂ ਬੋਤਲਾਂ ਬਰਾਮਦ, ਮਾਮਲਾ ਦਰਜ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਕੰਪਨੀ ਵਲੋਂ ਨਕਲੀ ਸਾਮਾਨ ਵੇਚਣ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਥਾਣਾ ਚੱਬੇਵਾਲ ਪੁਲਿਸ ਨੇ ਇਕ ਦੁਕਾਨ 'ਚ ਛਾਪਾ ਮਾਰ ਕੇ ਭਾਰੀ ਮਾਤਰਾ 'ਚ ਹਾਰਪਿਕ ਦੀਆਂ ਨਕਲੀ ਬੋਤਲਾਂ ਬਰਾਮਦ ਕੀਤੀਆਂ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਲੜਕੀ ਨੂੰ ਵਿਆਹ ਲਈ ਜਬਰੀ ਅਗਵਾ ਕਰਨ ਦੇ ਦੋਸ਼ 'ਚ 3 ਨਾਮਜ਼ਦ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਜਬਰੀ ਵਿਆਹ ਕਰਨ ਲਈ ਨੌਜਵਾਨ ਲੜਕੀ ਨੂੰ ਘਰ 'ਚੋਂ ਅਗਵਾ ਕਰਨ ਤੇ ਧਮਕੀਆਂ ਦੇਣ ਦੇ ਦੋਸ਼ 'ਚ ਥਾਣਾ ਹਰਿਆਣਾ ਪੁਲਿਸ ਨੇ 3 ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨੰਗਲ ਕਾਨੂੰਗੋ ਦੇ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਨੌਜਵਾਨ ਕਾਬੂ

ਤਲਵਾੜਾ, 15 ਸਤੰਬਰ (ਅ. ਪ, ਵਿਸ਼ੇਸ਼ ਪ੍ਰਤੀਨਿਧ)-ਰਣਜੀਤ ਸਿੰਘ ਬਦੇਸ਼ਾ ਡੀ.ਐੱਸ.ਪੀ. ਸਬ-ਡਵੀਜ਼ਨ ਦਸੂਹਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਜਮੇਰ ਸਿੰਘ ਮੁੱਖ ਅਫ਼ਸਰ ਥਾਣਾ ਤਲਵਾੜਾ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਐੱਸ.ਆਈ ਧਰਮਿੰਦਰ ਸਿੰਘ ਸਮੇਤ ਸਾਥੀ ...

ਪੂਰੀ ਖ਼ਬਰ »

ਹੈਰੋਇਨ, ਡਰੱਗ ਮਨੀ, ਮੋਬਾਈਲ ਤੇ ਸਕੂਟਰ ਸਮੇਤ 2 ਕਾਬੂ

ਬੁੱਲ੍ਹੋਵਾਲ 15 ਸਤੰਬਰ (ਲੁਗਾਣਾ)-ਨਸ਼ੀਲੀਆ ਵਸਤਾਂ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਅਰੰਭੀ ਮਹਿੰਮ ਤਹਿਤ ਗੁਰਪ੍ਰੀਤ ਸਿੰਘ ਡੀ.ਐੱਸ.ਪੀ. ਤੇ ਪ੍ਰਦੀਪ ਸਿੰਘ ਇੰਸਪੈਕਟਰ ਮੁੱਖ ਥਾਣਾਂ ਅਫ਼ਸਰ ਨੂੰ ਭਾਰੀ ਸਫ਼ਲਤਾ ਹੱਥ ਲੱਗੀ ਹੈ | ਇਸ ਸੰਬਧੀ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 5 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 5 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28689 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 2258 ਸੈਂਪਲਾਂ ਦੀ ਪ੍ਰਾਪਤ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਦੋ ਕਾਬੂ

ਟਾਂਡਾ ਉੜਮੁੜ, 15 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਟਾਂਡਾ ਪੁਲਿਸ ਨੇ ਨਸ਼ੀਲੇ ਪਾਊਡਰ ਤੇ ਨਾਜਾਇਜ਼ ਸ਼ਰਾਬ ਸਮੇਤ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਟਾਂਡਾ ਰਾਜ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਗਸ਼ਤ ਦੌਰਾਨ ...

ਪੂਰੀ ਖ਼ਬਰ »

ਅਦਾਲਤ ਦੇ ਹੁਕਮ ਦੀ ਉਲੰਘਣਾ 'ਤੇ ਮਾਮਲਾ ਦਰਜ

ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)-ਥਾਣਾ ਗੜ੍ਹਸ਼ੰਕਰ ਵਿਖੇ ਐ ੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲੇ 'ਚ ਦੋਸ਼ੀ ਰਜਿੰਦਰ ਪ੍ਰਸ਼ਾਦ ਪੁੱਤਰ ਕਰੂੜਾ ਰਾਮ ਵਾਸੀ ਚਿਮਨਾਪੁਰ ਥਾਣਾ ਝੁਨਝੁਨ ਹਾਲ ਵਾਸੀ ਕਿਸ਼ੋਰ ਨਗਰ ਲੁਧਿਆਣਾ ਨੂੰ ਵਧੀਕ ਸ਼ੈਸ਼ਨ ਜੱਜ ਹੁਸ਼ਿਆਰਪੁਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ 307 ਡੇਂਗੂ ਦੇ ਕੇਸਾਂ ਦੀ ਹੋਈ ਪੁਸ਼ਟੀ- ਡਾ: ਘੋਤੜਾ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਦੇ ਹੁਕਮਾਂ 'ਤੇ ਜ਼ਿਲੇ੍ਹ ਅੰਦਰ ਡੇਂਗੂ ਦੇ ਲਗਾਤਾਰ ਵੱਧ ਰਹੇ ਕੇਸਾਂ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਡਾ: ਰਣਜੀਤ ਸਿੰਘ ਘੋਤੜਾ ਵਲੋਂ ਵੈਕਟਰਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਦੇ ...

ਪੂਰੀ ਖ਼ਬਰ »

ਪੋਸੀ ਵਿਖੇ ਦਲਿਤ ਸੰਮੇਲਨ ਕਰਵਾਇਆ

ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਲੀਗਲ ਸੈੱਲ ਦੇ ਕੋ-ਚੇਅਰਮੈਨ ਤੇ ਸ੍ਰੀ ਗੁਰੂ ਰਵਿਦਾਸ ਫਾਊਾਡੇਸ਼ਨ ਦੇ ਮੈਂਬਰ ਐਡਵੋਕੇਟ ਪੰਕਜ ਕ੍ਰਿਪਾਲ ਦੀ ਅਗਵਾਈ ਹੇਠ ਪਿੰਡ ਪੋਸੀ ਵਿਖੇ ਦਲਿਤ ਸੰਮੇਲਨ ਕਰਵਾਇਆ ਗਿਆ, ਜਿਸ ਵਿਚ ਪੰਜਾਬ ਕਾਂਗਰਸ ਦੇ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ 'ਚ ਲਾਪ੍ਰਵਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ- ਡੀ. ਸੀ.

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਸਿੰਘ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਡੇਂਗੂ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਹੁਣ ਪ੍ਰਸ਼ਾਸਨ ਵਲੋਂ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਡੇਂਗੂ ...

ਪੂਰੀ ਖ਼ਬਰ »

ਖੇਤੀਬਾੜੀ ਸਹਿਕਾਰੀ ਸਭਾ ਮਿਆਣੀ ਦੇ ਨਵੇਂ ਦਫ਼ਤਰ ਦਾ ਉਦਘਾਟਨ

ਮਿਆਣੀ, 15 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਦੀ ਮਿਆਣੀ ਜ਼ਹੀਦ ਬਹੁ ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ ਮਿਆਣੀ ਵਿਖੇ ਸਭਾ ਦੇ ਪ੍ਰਧਾਨ ਕੁਲਦੀਪ ਸਿੰਘ ਕਾਲਾ ਦੀ ਅਗਵਾਈ 'ਚ ਹੋਏ ਸਮਾਗਮ ਦੌਰਾਨ ਸਭਾ ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਨਵੇਂ ਆਪਣੇ ...

ਪੂਰੀ ਖ਼ਬਰ »

ਵਪਾਰ ਮੰਡਲ ਵਲੋਂ ਡੀ. ਐੱਸ. ਪੀ. ਬੰਦੇਸ਼ਾ ਦਾ ਸਵਾਗਤ

ਦਸੂਹਾ, 15 ਸਤੰਬਰ (ਭੁੱਲਰ)-ਵਪਾਰ ਮੰਡਲ ਦਸੂਹਾ ਵਲੋਂ ਦਸੂਹਾ ਵਿਖੇ ਨਵੇਂ ਆਏ ਡੀ. ਐੱਸ. ਪੀ. ਰਣਜੀਤ ਸਿੰਘ ਬੰਦੇਸ਼ਾ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ ਵਲੋਂ ਉਨ੍ਹਾਂ ਨੂੰ ਫੁੱਲਾਂ ਦਾ ਬੁੱਕਾ ਭੇਟ ਕੀਤਾ ...

ਪੂਰੀ ਖ਼ਬਰ »

ਪ੍ਰੋ. ਮੁਲਤਾਨੀ ਦੇ ਹਲਕਾ ਇੰਚਾਰਜ ਲੱਗਣ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਮੁਕੇਰੀਆਂ, 15 ਸਤੰਬਰ (ਰਾਮਗੜ੍ਹੀਆ)-ਆਮ ਆਦਮੀ ਪਾਰਟੀ ਮੁਕੇਰੀਆਂ ਦੇ ਸਾਬਕਾ ਹਲਕਾ ਇੰਚਾਰਜ ਤੇ ਪੰਜਾਬ ਦੇ ਜੁਆਇੰਟ ਸੈਕਟਰੀ ਪ੍ਰੋਫੈਸਰ ਜੀ. ਐੱਸ. ਮੁਲਤਾਨੀ ਨੂੰ ਅੱਜ ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਮੁਕੇਰੀਆਂ ਹਲਕੇ ਦਾ ਇੰਚਾਰਜ ਨਿਯੁਕਤ ਕਰਨ ਦੀ ਖ਼ਬਰ ਜਦੋਂ ਹੀ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ 'ਚ ਚੌਥਾ ਮੈਗਾ ਰੋਜ਼ਗਾਰ ਮੇਲਾ ਕੱਲ੍ਹ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਭਿਆਨ ਤਹਿਤ ਚੌਥਾ ਮੈਗਾ ਰੋਜ਼ਗਾਰ ਮੇਲਾ 17 ਸਤੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਚ ਲਗਾਇਆ ...

ਪੂਰੀ ਖ਼ਬਰ »

ਦਿੱਲੀ ਰੋਸ ਮਾਰਚ 'ਚ ਚੱਬੇਵਾਲ ਤੋਂ ਵੱਡਾ ਕਾਫ਼ਲਾ ਸ਼ਾਮਿਲ ਹੋਵੇਗਾ- ਠੰਡਲ

ਹੁਸ਼ਿਆਰਪੁਰ, 15 ਸਤੰਬਰ (ਨਰਿੰਦਰ ਸਿੰਘ ਬੱਡਲਾ)-ਕਿਸਾਨ ਮੋਰਚੇ ਦੀ ਅਪੀਲ 'ਤੇ ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਨ ਦਾ ਐਲਾਨ ਕੀਤਾ ਹੈ¢ ਹਮੇਸ਼ਾ ਤੋ ਕਿਸਾਨੀ ਨਾਲ ਖੜਨ ਵਾਲੀ ਕਿਸਾਨਾਂ ਦੀ ਪਾਰਟੀ ਸ਼੍ਰੋਮਣੀ ...

ਪੂਰੀ ਖ਼ਬਰ »

ਅਰੋੜਾ ਨੇ ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਰਾਹਤ ਦੇ ਚੈੱਕ ਵੰਡੇ

ਹੁਸ਼ਿਆਰਪੁਰ, 15 ਸਤੰਬਰ (ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਬਜਵਾੜਾ, ਡਾਡਾ ਤੇ ਕਿਲਾ ਬਰੂਨ ਦੇ 282 ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਨੂੰ 5855806 ਰੁਪਏ ਦੇ ਕਰਜ਼ਾ ਰਾਹਤ ਚੈਕ ਸੌਂਪੇ | ਅਰੋੜਾ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ...

ਪੂਰੀ ਖ਼ਬਰ »

ਗੁ: ਬਾਬਾ ਬੱਦੋਆਣਾ ਸਾਹਿਬ ਵਿਖੇ ਗੁਰਮਤਿ ਸਮਾਗਮ ਅੱਜ

ਭੋਗਪੁਰ 15 ਸਤੰਬਰ (ਕਮਲਜੀਤ ਸਿੰਘ ਡੱਲੀ)- ਭੋਗਪੁਰ ਦੇ ਨਜ਼ਦੀਕ ਪੈਂਦੇ ਪਿੰਡ ਡੱਲੀ ਵਿਖੇ ਗੁਰਦੁਆਰਾ ਬਾਬਾ ਬੱਦੋਆਣਾ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਸਬੰਧੀ ਸਾਲਾਨਾ ਮਹਾਨ ਗੁਰਮਤਿ ਸਮਾਗਮ 16 ਸਤੰਬਰ ਨੂੰ ਸਵੇਰੇ 9 ਤੋ ਸ਼ਾਮ 3 ਵਜੇ ਤੱਕ ਕਰਵਾਇਆ ...

ਪੂਰੀ ਖ਼ਬਰ »

ਹਲਕਾ ਉੜਮੁੜ ਟਾਂਡਾ ਦੇ ਨੌਜਵਾਨ ਮਨਜੀਤ ਸਿੰਘ ਦਸੂਹਾ ਦੇ ਹੱਕ 'ਚ ਨਿੱਤਰੇ

ਟਾਂਡਾ ਉੜਮੁੜ, 15 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਉੱਘੇ ਸਮਾਜ ਸੇਵਕ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਟਾਂਡਾ ਦੇ ਇੰਚਾਰਜ ਮਨਜੀਤ ਸਿੰਘ ਦਸੂਹਾ ਵਲੋਂ ਹਲਕੇ ਦੇ ਲੋੜਵੰਦ ਪਰਿਵਾਰਾਂ ਦੀ ਭਲਾਈ ਤੇ ਨੌਜਵਾਨਾਂ ਦੀ ਮਜ਼ਬੂਤੀ ਲਈ ਚਲਾਈਆਂ ਲੋਕ ਭਲਾਈ ਦੀਆਂ ਸਕੀਮਾਂ ...

ਪੂਰੀ ਖ਼ਬਰ »

ਐਡ: ਧਾਮੀ ਦੀ ਅਗਵਾਈ 'ਚ ਪਿੰਡ ਬੈਂਸਤਾਨੀ ਵਿਖੇ ਸੰਧਰ ਦੇ ਹੱਕ 'ਚ ਇਕੱਤਰਤਾ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਹਲਕਾ ਸ਼ਾਮਚੁਰਾਸੀ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਇੰਜ. ਮਹਿੰਦਰ ਸਿੰਘ ਸੰਧਰ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਹਲਕਾ ਇੰਚਾਰਜ ਤੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੱਖ ...

ਪੂਰੀ ਖ਼ਬਰ »

ਬਿਜਲੀ ਦੇ ਬਿੱਲਾਂ ਦੀਆਂ ਸ਼ਿਕਾਇਤਾਂ ਸਬੰਧੀ ਕੈਂਪ ਕੱਲ੍ਹ

ਮਿਆਣੀ, 15 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਉਪ ਮੰਡਲ ਬਿਜਲੀ ਘਰ ਮਿਆਣੀ ਵਿਖੇ ਖਪਤਕਾਰਾਂ ਦੀ ਸਹੂਲਤ ਲਈ ਵਿਸ਼ੇਸ਼ ਕੈਂਪ 17 ਸਤੰਬਰ ਨੂੰ ਲਗਾਇਆ ਜਾਵੇਗਾ | ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਉਪ ਮੰਡਲ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਸੁਖਵੰਤ ਸਿੰਘ ਨੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਅਵੇਅਰਨੈੱਸ ਯੂਨੀਅਨ ਵਲੋਂ ਰੋਸ ਰੈਲੀ ਕੱਢੀ

ਮਾਹਿਲਪੁਰ/ਚੱਬੇਵਾਲ, 15 ਸਤੰਬਰ (ਰਜਿੰਦਰ ਸਿੰਘ/ਥਿਆੜਾ)-ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਮਜ਼ਦੂਰ ਅਵੇਅਰਨੈੱਸ ਯੂਨੀਅਨ ਵਲੋਂ ਜਥੇਦਾਰ ਇਕਬਾਲ ਸਿੰਘ ਖੇੜਾ ਤੇ ਨਿਰਮਲ ਸਿੰਘ ਭੀਲੋਵਾਲ ਦੀ ਅਗਵਾਈ 'ਚ ਮਾਹਿਲਪੁਰ ਤੋਂ ਚੱਬੇਵਾਲ ਤੱਕ ਰੋਸ ਰੈਲੀ ਕੱਢੀ ...

ਪੂਰੀ ਖ਼ਬਰ »

ਰਾਖੀ ਸੋਨੀ ਮੇਕਓਵਰ ਸੈਲੂਨ ਤੇ ਅਕੈਡਮੀ ਦਾ ਉਦਘਾਟਨ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਰਾਖੀ ਸੋਨੀ ਮੇਕਓਵਰ ਸੈਲੂਨ ਤੇ ਅਕੈਡਮੀ ਦਾ ਉਦਘਾਟਨ ਪਿੱਪਲਾਂਵਾਲਾ ਵਿਖੇ ਮਾਤਾ ਕਿਰਨ ਦੇਵਾ ਚਿੰਤਪੁਰਨੀ ਮੰਦਰ (ਸੁਖੀਆਬਾਦ) ਵਲੋਂ ਕੀਤਾ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬ੍ਰਹਮ ਸ਼ੰਕਰ ਜਿੰਪਾ, ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਕੋਵਿਡ ਦੇ 5 ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 15 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ 'ਚ ਅੱਜ ਕੋਵਿਡ ਦੇ 5 ਮਰੀਜ਼ ਸਾਹਮਣੇ ਆਏ | ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ 30752 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਅਤੇ 981 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਇਸ ਵੇਲੇ 9 ਕੋਵਿਡ ਦੇ ਐਕਟਿਵ ਕੇਸ ਹਨ ਜਦੋਂਕਿ 29762 ਮਰੀਜ਼ ਤੰਦਰੁਸਤ ਹੋ ਚੁੱਕੇ ਹਨ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX