ਤਾਜਾ ਖ਼ਬਰਾਂ


⭐ਮਾਣਕ-ਮੋਤੀ⭐
. . .  17 minutes ago
⭐ਮਾਣਕ-ਮੋਤੀ⭐
ਅਮਰੀਕਾ ਨੇ ਰੂਸ 'ਚ ਰਹਿ ਰਹੇ ਅਮਰੀਕੀਆਂ ਨੂੰ 'ਤੁਰੰਤ' ਦੇਸ਼ ਛੱਡਣ ਦੀ ਕੀਤੀ ਅਪੀਲ
. . .  1 day ago
ਅਮਰੀਕੀ ਫੌਜ ਦੇ ਦੋ ਹੈਲੀਕਾਪਟਰ ਆਪਸ ਵਿਚ ਟਕਰਾਏ, 9 ਸੈਨਿਕਾਂ ਦੀ ਮੌਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ 30 ਮਾਰਚ (ਹੁਸਨ ਲੜੋਆ ਬੰਗਾ)- ਇਕ ਸਿਖਲਾਈ ਅਭਿਆਸ ਦੌਰਾਨ ਯੂ.ਐਸ. ਆਰਮੀ ਦੇ ਦੋ ਬਲੈਕ ਹਾਕ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਨੌਂ ਸੈਨਿਕਾਂ ਦੀ ਮੌਤ ਹੋ ...
ਦਿੱਲੀ ਵਿਚ ਖਰਾਬ ਮੌਸਮ ਕਾਰਨ 17 ਉਡਾਣਾਂ ਦੇ ਰੂਟ 'ਚ ਬਦਲਾਅ
. . .  1 day ago
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਗੰਗਾ ਨਦੀ ’ਚ ਡੁੱਬਣ ਨਾਲ ਮਰਨ ਵਾਲੇ ਤਿੰਨ ਲੋਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਕੀਤਾ ਐਲਾਨ
. . .  1 day ago
ਸਵਿਟਜ਼ਰਲੈਂਡ ਵਿਚ ਰੂਸੀ ਰਾਸ਼ਟਰਪਤੀ ਪੁਤਿਨ ਦੇ ਦੋਸਤ ਦੀ ਮਦਦ ਕਰਨ ਦੇ ਦੋਸ਼ ਵਿਚ 4 ਬੈਂਕਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ
. . .  1 day ago
ਕੇਂਦਰੀ ਸੂਚਨਾ ਮੰਤਰੀ ਅਨੁਰਾਗ ਠਾਕੁਰ ਨੇ ‘ਦ ਐਲੀਫੈਂਟ ਵਿਸਪਰਰਜ਼ ’ ਆਸਕਰ ਜੇਤੂ ਟੀਮ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤੀ ਫੌਜ ਨੇ ਬੀ.ਡੀ.ਐਲ.ਨਾਲ ਆਕਾਸ਼ ਏਅਰ ਡਿਫੈਂਸ ਮਿਜ਼ਾਈਲ ਸਿਸਟਮ ਲਈ 6000 ਕਰੋੜ ਰੁਪਏ ਦੇ ਸੌਦੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ ਭਾਰਤੀ ਸੈਨਾ ਲਈ ਰਾਡਾਰ ਸਵਾਤੀ (ਪਲੇਨ) ਲਈ 9,100 ਕਰੋੜ ਰੁਪਏ ਤੋਂ ਵੱਧ ਦੇ ਇਕਰਾਰਨਾਮੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ 19,600 ਕਰੋੜ ਰੁਪਏ ਦੇ ਸਮਝੌਤਿਆਂ ’ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 30 ਮਾਰਚ- ਰੱਖਿਆ ਮੰਤਰਾਲੇ ਨੇ ਭਾਰਤੀ ਜਲ ਸੈਨਾ ਲਈ 11 ਨੇਕਸਟ ਜਨਰੇਸ਼ਨ ਆਫਸ਼ੋਰ ਪੈਟਰੋਲ ਵੈਸਲਜ਼ ਅਤੇ ਛੇ ਅਗਲੀ ਪੀੜ੍ਹੀ ਦੇ ਮਿਜ਼ਾਈਲ ਵੈਸਲਜ਼ ਦੀ ਪ੍ਰਾਪਤੀ ਲਈ ਭਾਰਤੀ ਸਮੁੰਦਰੀ ਜਹਾਜ਼ਾਂ....
ਪੰਜਾਬ ’ਚ ਮੌਜੂਦਾ ਹਾਲਾਤ ਸਰਕਾਰ ਨੇ ਖ਼ੁਦ ਬਣਾਏ- ਜੀ. ਕੇ.
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਬਣੇ ਮਾਹੌਲ ਤੋਂ ਬਾਅਦ ਹੁਣ ਦੂਜੇ ਰਾਜਾਂ ’ਚ ਰਹਿ ਰਹੇ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮਹਾਰਾਸ਼ਟਰ ’ਚ ਸਿੱਖਾਂ ਦੇ ਘਰਾਂ ਵਿਚ ਛਾਪੇਮਾਰੀ ਕਰ ਉਨ੍ਹਾਂ ਤੋਂ ਕਿਰਪਾਨਾਂ ਦੀ ਬਰਾਮਦਗੀ ਦਿਖਾ ਪਰਚੇ ਕਰ ਦਿੱਤੇ ਗਏ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ....
ਹੁਸ਼ਿਆਰਪੁਰ: ਅੰਮ੍ਰਿਤਪਾਲ ਨੂੰ ਫ਼ੜ੍ਹਨ ਲਈ ਛਾਪੇਮਾਰੀ ਜਾਰੀ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਪਿੰਡ ਮਰਨੀਆਂ ਖ਼ੁਰਦ ਵਿਚ ਤਾਇਨਾਤ ਨੀਮ ਫ਼ੌਜੀ ਬਲਾਂ ਵਲੋਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫ਼ੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਲਾਕੇ ਵਿਚ ਨਿਗਰਾਨੀ ਲਈ....
ਮੱਧ ਪ੍ਰਦੇਸ: ਮੰਦਿਰ ’ਚ ਹਾਦਸੇ ਦੌਰਾਨ ਹੋਈਆਂ ਮੌਤਾਂ ’ਤੇ ਰਾਸ਼ਟਰਪਤੀ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੱਧ ਪ੍ਰਦੇਸ਼ ਦੇ ਇੰਦੌਰ ਮੰਦਿਰ ਵਿਚ ਵਾਪਰੇ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਮੌਤ ’ਤੇ ਸੋਗ ਦਾ ਪ੍ਰਗਟਾਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਜ਼ਖ਼ਮੀਆਂ ਦੇ.....
ਭਾਰਤ ਵਿਚ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਨਵੀਂ ਦਿੱਲੀ, 30 ਮਾਰਚ- ਭਾਰਤ ਸਰਕਾਰ ਦੀ ਕਾਨੂੰਨੀ ਮੰਗ ’ਤੇ ਕਾਰਵਾਈ ਕਰਦਿਆਂ ਟਵਿਟਰ ਵਲੋਂ ਭਾਰਤ ਵਿਚ ਪਾਕਿਸਤਾਨੀ ਸਰਕਾਰ ਦਾ...
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਜੀ. ਕੇ. ਪੁੱਜੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਮਿਲਣ
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਆਪ੍ਰੇਸ਼ਨ ਅੰਮ੍ਰਿਤਪਾਲ ਦੌਰਾਨ ਬੀਤੇ ਕੱਲ ਅੰਮ੍ਰਿਤਪਾਲ ਸਿੰਘ ਵਲੋਂ ਵੀਡਿਓ ਜਾਰੀ ਕਰਨ ਤੋਂ ਬਾਅਦ ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ....
ਅਮਿਤ ਸ਼ਾਹ ਹਮੇਸ਼ਾ ਝੂਠ ਬੋਲਦੇ ਹਨ- ਮਲਿਕਾਅਰਜੁਨ ਖੜਗੇ
. . .  1 day ago
ਨਵੀਂ ਦਿੱਲੀ, 30 ਮਾਰਚ- ਅਮਿਤ ਸ਼ਾਹ ਦੇ ਇਸ ਬਿਆਨ ’ਤੇ ਕਿ ਕਾਂਗਰਸ ਰਾਹੁਲ ਗਾਂਧੀ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ’ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੈਂ ਇਸ ਬਾਰੇ ਜ਼ਿਆਦਾ ਕੁਝ ਨਹੀਂ ਕਹਿਣਾ ਚਾਹੁੰਦਾ। ਗ੍ਰਹਿ ਮੰਤਰੀ ਹਮੇਸ਼ਾ ਗੁੰਮਰਾਹ ਕਰਦੇ ਹਨ, ਉਹ ਹਮੇਸ਼ਾ ਝੂਠ ਬੋਲਦੇ....
ਆਪਣੀਆਂ ਦੋ ਧੀਆਂ ਨੂੰ ਅੱਗ ਲਾਉਣ ਵਾਲਾ ਵਿਅਕਤੀ ਗਿ੍ਫ਼ਤਾਰ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਤਲਵਾੜਾ ਪੁਲਿਸ ਥਾਣੇ ਤਹਿਤ ਪੈਂਦੇ ਇਕ ਪਿੰਡ ’ਚ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਜਿਸ ਨੇ ਪਿਛਲੇ ਦਿਨੀਂ ਕਥਿਤ ਤੌਰ ’ਤੇ ਆਪਣੀਆਂ....
ਪ੍ਰਧਾਨ ਮੰਤਰੀ ਨੇ ਕੀਤੀ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾ ਤੇ ਨਿਰਦੇਸ਼ਕ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਆਸਕਰ ਜਿੱਤਣ ਵਾਲੇ ਨਿਰਮਾਤਾ ਗੁਨੀਤ ਮੋਂਗਾ ਅਤੇ ਨਿਰਦੇਸ਼ਕ ਕਾਰਤੀਕੀ ਗੋਂਸਾਲਵੇਸ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਰਦਿਆਂ ਕਿਹਾ ਕਿ ‘ਦਿ ਐਲੀਫ਼ੈਂਟ ਵਿਸਪਰਜ਼’ ਦੀ ਸਿਨੇਮਿਕ ਚਮਕ ਅਤੇ.....
ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  1 day ago
ਅੰਮ੍ਰਿਤਸਰ, 30 ਮਾਰਚ (ਜਸਵੰਤ ਸਿੰਘ ਜੱਸ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ....
ਦੁਰਲੱਭ ਬਿਮਾਰੀਆਂ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਹੋਈਆਂ ਕਸਟਮ ਮੁਕਤ
. . .  1 day ago
ਨਵੀਂ ਦਿੱਲੀ, 30 ਮਾਰਚ- ਦੁਰਲੱਭ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੁਰਲੱਭ ਬਿਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਬਹੁਤ ਮਹਿੰਗੀਆਂ ਹੁੰਦੀਆਂ ਹਨ। ਇਸ ਸੰਬੰਧ ਵਿਚ ਇਕ ਵੱਡਾ ਫ਼ੈਸਲਾ ਲੈਂਦੇ ਹੋਏ, ਸਰਕਾਰ ਨੇ ਦੁਰਲੱਭ ਬਿਮਾਰੀਆਂ ਲਈ.....
ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰੇ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 30 ਮਾਰਚ (ਵਿਨੋਦ, ਖੰਨਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ-ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰਨ। ਭਾਈ ਲੌਂਗੋਵਾਲ ਨੇ ਕਿਹਾ ਕਿ ਨਜਾਇਜ਼ ਪੁਲਿਸ.....
ਰਾਹੁਲ ਗਾਂਧੀ ਖ਼ਿਲਾਫ਼ ਕਾਰਵਾਈ ਲੋਕਤੰਤਰ ਦੀ ਹੱਤਿਆ- ਰਾਜਾ ਵੜਿੰਗ
. . .  1 day ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸਾਂਸਦ ਵਜੋਂ ਰੱਦ ਕੀਤੀ ਗਈ ਮੈਂਬਰਸ਼ਿਪ ਲੋਕਤੰਤਰ ਦੀ ਹੱਤਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਇਸ.....
ਮੇਰੀਆਂ ਵਿਦਿਆਰਥਣਾਂ ਲਈ ਮੈਂ ਖ਼ੁਦ ਹੀ ਰੋਲ ਮਾਡਲ- ਵੀ. ਸੀ. ਪ੍ਰੋ. ਰੇਨੂੰ ਚੀਮਾ
. . .  1 day ago
ਮੁਹਾਲੀ, 30 ਮਾਰਚ (ਦਵਿੰਦਰ) - ਪੰਜਾਬ ਯੂਨੀਵਰਸਿਟੀ ਦੇ ਨਵੇਂ ਚੁਣੇ ਗਏ ਵੀ. ਸੀ. ਪ੍ਰੋ. ਰੇਨੂੰ ਚੀਮਾ ਵਿੱਗ ਵਲੋਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ...
ਅਜੀਤ ਡੋਵਾਲ ਵਲੋਂ ਆਪਣੇ ਯੂ.ਕੇ. ਹਮਰੁਤਬਾ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਵਲੋਂ ਅੱਜ ਯੂ. ਕੇ. ਦੇ ਆਪਣੇ ਹਮਰੁਤਬਾ ਟਿਮ ਬੈਰੋਜ਼ ਨਾਲ ਇਕ ਗੈਰ...
ਇੰਦੌਰ: ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਜ਼ਖ਼ਮੀ
. . .  1 day ago
ਇੰਦੌਰ, 30 ਮਾਰਚ- ਇੱਥੋਂ ਦੇ ਸਨੇਹ ਨਗਰ ਨੇੜੇ ਪਟੇਲ ਨਗਰ ’ਚ ਸਥਿਤ ਇਕ ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਉਸ ’ਚ ਡਿੱਗ ਗਏ। ਖ਼ੂਹ ’ਚ ਡਿੱਗੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਵੀ ਕਾਫ਼ੀ ਦੇਰ ਤੱਕ ਫ਼ਾਇਰ ਬ੍ਰਿਗੇਡ, ਐਂਬੂਲੈਂਸ ਅਤੇ 108 ਗੱਡੀਆਂ ਮੌਕੇ ’ਤੇ ਨਹੀਂ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਵਲੋਂ ਸਿਵਲ ਸਰਜਨ ਦਫ਼ਤਰ ਸਾਹਮਣੇ ਧਰਨਾ

ਗੁਰਦਾਸਪੁਰ, 15 ਸਤੰਬਰ (ਆਰਿਫ਼)-ਜ਼ਿਲ੍ਹੇ ਅੰਦਰ ਕੋਵਿਡ ਮਹਾਂਮਾਰੀ ਟੀਕਾਕਰਨ ਮੁਹਿੰਮ ਨੰੂ ਸਫਲ ਬਣਾਉਣ ਲਈ ਦਿਨ-ਰਾਤ ਇਕ ਕਰਕੇ ਪ੍ਰਾਪਤ ਟੀਚੇ ਨੰੂ ਪੂਰਾ ਕਰਨ 'ਚ ਮੋਹਰੀ ਨਿਭਾਉਣ ਵਾਲੀਆਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਜ਼ ਵਲੋਂ ਜ਼ਿਲ੍ਹਾ ਪ੍ਰਧਾਨ ਬਲਵਿੰਦਰ ...

ਪੂਰੀ ਖ਼ਬਰ »

ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਗੁਰੂ ਨਾਨਕ ਕਾਲਜ ਵਿਖੇ ਰੁਜ਼ਗਾਰ ਮੇਲਾ ਅੱਜ ਤੋਂ

ਬਟਾਲਾ, 15 ਸਤੰਬਰ (ਕਾਹਲੋਂ)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਸਤੰਬਰ ਮਹੀਨੇ ਦੌਰਾਨ 9 ਤੋਂ ਲੈ ਕੇ 17 ਸਤੰਬਰ ਤੱਕ ਪੰਜਾਬ ਭਰ ਦੇ ਹਰ ਜ਼ਿਲ੍ਹੇ 'ਚ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ਇਸੇ ਲੜੀ ਤਹਿਤ 16-17 ਸਤੰਬਰ ਨੂੰ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਵੀ ...

ਪੂਰੀ ਖ਼ਬਰ »

ਮਿੱਲ ਮੈਨੇਜਮੈਂਟ ਵਿਰੁੱਧ ਕਿਸਾਨਾਂ ਦਾ ਰੋਸਧਰਨਾ ਭਲਕੇ-ਚਿੱਟੀ

ਦੀਨਾਨਗਰ, 15 ਸਤੰਬਰ (ਸੰਧੂ/ਸੋਢੀ)-ਲੋਕ ਭਲਾਈ ਇੰਨਸਾਫ਼ ਵੈੱਲਫੇਅਰ ਸੁਸਾਇਟੀ ਵਲੋਂ ਸ਼ੂਗਰ ਮਿੱਲ ਪਨਿਆੜ ਦੇ ਸਾਹਮਣੇ ਸਾਲ 2020-21 ਦੇ ਸਮੇਂ ਦੌਰਾਨ ਕੱਟੀ ਗਈ ਪਨੈਲਿਟੀ ਕਿਸਾਨਾਂ ਦੇ ਖਾਤਿਆਂ 'ਚ ਨਾ ਪਾਉਣ ਦੇ ਰੋਸ ਵਜੋਂ ਰੋਸ ਧਰਨਾ 17 ਸਤੰਬਰ ਨੰੂ ਦਿੱਤਾ ਜਾਵੇਗਾ | ਇਸ ...

ਪੂਰੀ ਖ਼ਬਰ »

ਕੱਲ੍ਹ ਦੇ ਰੋਸ ਮਾਰਚ ਸਬੰਧੀ ਚੇਅਰਮੈਨ ਖੁਸ਼ਹਾਲਪੁਰ ਨੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ

ਡੇਰਾ ਬਾਬਾ ਨਾਨਕ, 14 ਸਤੰਬਰ (ਵਿਜੇ ਸ਼ਰਮਾ)-ਕੇਂਦਰ ਸਰਕਾਰ ਦੇ ਤਿੰਨ ਕਾਲੇ ਕਨੂੰਨਾਂ ਦਾ ਇਕ ਸਾਲ ਪੂਰਾ ਹੋਣ ਦੇ ਰੋਸ ਵਜੋਂ ਸ਼ੋ੍ਰਮਣੀ ਅਕਾਲੀ ਦਲ ਵਲੋਂ 17 ਸਤੰਬਰ ਦਾ ਦਿਨ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ | ਇਸ ਸਬੰਧ 'ਚ ਇੱਥੇ ਚੇਅਰਮੈਨ ਗੁਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਭਗਵਾਨ ਸ੍ਰੀਚੰਦ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ

ਕੋਟਲੀ ਸੂਰਤ ਮੱਲ੍ਹੀ, 15 ਸਤੰਬਰ (ਕੁਲਦੀਪ ਸਿੰਘ ਨਾਗਰਾ)-ਪਿੰਡ ਧਾਰੋਵਾਲੀ ਦੀਆਂ ਸੰਗਤਾਂ ਵਲੋਂ ਮਹਾਨ ਤਪੱਸਵੀ ਭਗਵਾਨ ਸ੍ਰੀ ਚੰਦ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ 'ਚ ਰੱਖੇ ਗਏ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਡੀ. ਸੀ. ਨੇ ਲਿਆ ਪੰਚਾਇਤਾਂ ਨੂੰ ਮਗਨਰੇਗਾ ਸਕੀਮ ਤਹਿਤ ਕਰਵਾਏ ਕੰਮਾਂ ਦੀ ਅਦਾਇਗੀ ਨਾ ਹੋਣ ਦਾ ਐਕਸ਼ਨ

ਗੁਰਦਾਸਪੁਰ, 15 ਸਤੰਬਰ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਜ਼ਿਲੇ੍ਹ ਦੀਆਂ ਕੁਝ ਪੰਚਾਇਤਾਂ ਤੇ ਖਾਸ ਕਰਕੇ ਕਾਹਨੂੰਵਾਨ ਦੀਆਂ ਪੰਚਾਇਤਾਂ ਵਲੋਂ ਮਗਨਰੇਗਾ ਤਹਿਤ ਕਰਵਾਏ ਕੰਮਾਂ ਦੀ ਅਦਾਇਗੀ ਨਾ ਹੋਣ ਦਾ ਤੁਰੰਤ ਸਖ਼ਤ ਐਕਸ਼ਨ ਲਿਆ ਗਿਆ ਹੈ ਤੇ ਵਧੀਕ ...

ਪੂਰੀ ਖ਼ਬਰ »

ਪਿੰਡ ਸ਼ਾਮਪੁਰਾ 'ਚ ਪੰਚਾਇਤ ਵਲੋਂ ਵਿਕਾਸ ਕਾਰਜਾਂ ਦੇ ਨਾਂਅ 'ਤੇ ਸਰਕਾਰ ਨੂੰ ਲੱਖਾਂ ਦਾ ਚੂਨਾ-ਸ਼ਾਮਪੁਰਾ ਨਿਵਾਸੀ

ਬਟਾਲਾ, 15 ਸਤੰਬਰ (ਕਾਹਲੋਂ)-ਬਟਾਲਾ ਦੇ ਨਜ਼ਦੀਕੀ ਪਿੰਡ ਸ਼ਾਮਪੁਰਾ ਦੇ ਲੰਬੜਦਾਰ, ਪੰਚਾਇਤ ਮੈਂਬਰਾਂ, ਸਾ. ਸਰਪੰਚ, ਇਸਾਈ, ਜੱਟ ਬਰਾਦਰੀ ਆਦਿ ਦੇ ਮੁਹਤਬਰਾਂ ਨੇ ਪਿੰਡ ਸ਼ਾਮਪੁਰ ਦੀ ਸਰਪੰਚ, ਉਸ ਦੇ ਪਤੀ ਦਾ ਚਾਚਾ, ਇਕ ਮੈਂਬਰ ਪੰਚਾਇਤ ਦੇ ਪਤੀ ਤੇ ਇਕ ਹੋਰ ਵਿਅਕਤੀ ਦੇ ...

ਪੂਰੀ ਖ਼ਬਰ »

ਜੂਆ ਖੇਡਦੇ 5 ਕਾਬੂ, 1,14,500 ਰੁਪਏ ਨਕਦੀ ਬਰਾਮਦ

ਗੁਰਦਾਸਪੁਰ, 15 ਸਤੰਬਰ (ਗੁਰਪ੍ਰਤਾਪ ਸਿੰਘ)-ਸਥਾਨਕ ਸ਼ਹਿਰ ਦੇ ਇਕ ਨਿੱਜੀ ਹੋਟਲ 'ਚ ਛਾਪੇਮਾਰੀ ਕਰਕੇ ਪੁਲਿਸ ਵਲੋਂ ਜੂਆ ਖੇਡਦੇ 5 ਵਿਅਕਤੀਆਂ ਨੰੂ ਕਾਬੂ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਮੁਖਬਰ ਖਾਸ ਦੀ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਵਿਖੇ ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਮਨਾਇਆ

ਦੋਰਾਂਗਲਾ, 15 ਸਤੰਬਰ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਇਤਿਹਾਸਿਕ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਵਿਖੇ ਸ਼ਰਧਾਪੂਰਵਕ ਮਨਾਇਆ ਗਿਆ, ਜਿੱਥੇ ਹਜ਼ਾਰਾਂ ਦੀ ਗਿਣਤੀ 'ਚ ਦੂਰ-ਦੁਰਾਡੇ ਤੋਂ ਆਈਆਂ ...

ਪੂਰੀ ਖ਼ਬਰ »

ਤਿੱਬੜ ਦੇ ਅਕਾਲੀ ਵਰਕਰਾਂ ਨੇ ਬੱਬੇਹਾਲੀ ਨੰੂ ਟਿਕਟ ਮਿਲਣ 'ਤੇ ਲੱਡੂ ਵੰਡੇ

ਤਿੱਬੜ, 15 ਸਤੰਬਰ (ਭੁਪਿੰਦਰ ਸਿੰਘ ਬੋਪਾਰਾਏ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਉਮੀਦਵਾਰ ਵਜੋਂ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੰੂ ਟਿਕਟ ਦੇਣ 'ਤੇ ਖ਼ੁਸ਼ੀ ਦਾ ਇਜ਼ਹਾਰ ...

ਪੂਰੀ ਖ਼ਬਰ »

'ਆਪ' ਆਗੂ ਕਮਲਜੀਤ ਸਿੰਘ ਗਿੱਲ ਵਲੋਂ ਪਿੰਡਾਂ 'ਚ ਮੀਟਿੰਗਾਂ

ਬਟਾਲਾ, 15 ਸਤੰਬਰ (ਕਾਹਲੋਂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਕਮਲਜੀਤ ਸਿੰਘ ਗਿੱਲ ਤੇ ਜਰਨੈਲ ਸਿੰਘ ਉੱਪ ਪ੍ਰਧਾਨ ਬੀ. ਸੀ. ਵਿੰਗ ਨੇ ਪਿੰਡ ਬੁੱਢਾਕੋਟ, ਸੇਖਵਾਂ, ਵਡਾਲਾ ਗ੍ਰੰਥੀਆਂ ਸਮੇਤ ਕਈ ਪਿੰਡਾਂ 'ਚ ਲੋਕਾਂ ਨਾਲ ਮੀਟਿੰਗਾਂ ਕੀਤੀ | ਕਮਲਜੀਤ ਸਿੰਘ ...

ਪੂਰੀ ਖ਼ਬਰ »

ਹਰਵਿੰਦਰ ਸਿੰਘ ਹੈਰੀ ਨੇ ਪਿੰਡ ਮਠੌਲਾ ਵਿਖੇ ਸਮਾਰਟ ਕਾਰਡ ਵੰਡੇ

ਬਟਾਲਾ, 15 ਸਤੰਬਰ (ਕਾਹਲੋਂ)-ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਸਪੁੱਤਰ ਹਰਵਿੰਦਰ ਸਿੰਘ ਹੈਰੀ ਵਲੋਂ ਪਿੰਡ ਮਠੋਲਾ ਵਿਖੇ ਸਮੂਹ ਗਰਾਮ ਪੰਚਾਇਤ ਦੀ ਹਾਜ਼ਰੀ 'ਚ ਪੰਜਾਬ ਸਰਕਾਰ ਵਲੋਂ ਨਵੇਂ ਬਣੇ ਸਮਾਰਟ ਰਾਸ਼ਨ ਕਾਰਡ ਲੋੜਵੰਦ ਪਰਿਵਾਰਾਂ ਨੂੰ ਵੰਡੇ ਗਏ ਅਤੇ ਵਿਕਾਸ ...

ਪੂਰੀ ਖ਼ਬਰ »

ਚੇਅਰਮੈਨ ਚੀਕੂ ਨੇ ਆੜ੍ਹਤੀਆਂ ਤੇ ਖਰੀਦ ਏਜੰਸੀਆਂ ਨਾਲ ਕੀਤੀ ਮੀਟਿੰਗ

ਬਟਾਲਾ, 15 ਸਤੰਬਰ (ਕਾਹਲੋਂ)-ਮਾਰਕੀਟ ਕਮੇਟੀ ਬਟਾਲਾ ਦੇ ਚੇਅਰਮੈਨ ਗੁਰਿੰਦਰ ਸਿੰਘ ਚੀਕੂ ਨੇ ਆੜ੍ਹਤੀਆਂ ਅਤੇ ਖ਼ਰੀਦ ਏਜੰਸੀਆਂ ਨਾਲ ਨਵੇਂ ਪੈਡੀ ਦੇ ਸਬੰਧ ­'ਚ ਮੀਟਿੰਗ ਕੀਤੀ | ਉਨ੍ਹਾਂ ਨੇ ਨਵੀਂ ਪੈਡੀ ਦੀ ਫ਼ਸਲ ਦੀ ਆਮਦ ਨੂੰ ਮੁੱਖ ਰੱਖਦਿਆਂ ਖ਼ਰੀਦ ਪ੍ਰਬੰਧਾਂ 'ਤੇ ...

ਪੂਰੀ ਖ਼ਬਰ »

ਸਾ. ਸਰਪੰਚ ਬੇਅੰਤ ਸਿੰਘ ਮਾਲੋਗਿੱਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਵਡਾਲਾ ਬਾਂਗਰ, 15 ਸਤੰਬਰ (ਭੁੰਬਲੀ)-ਇਸ ਇਲਾਕੇ ਦੇ ਚਰਚਿਤ ਪਿੰਡ ਮਾਲੋਗਿੱਲ ਦੇ ਸਾ. ਸਰਪੰਚ ਬੇਅੰਤ ਸਿੰਘ ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਾਏ ਗਏ ਤੇ ਅੰਤਿਮ ਅਰਦਾਸ ਹੋਈ | ਇਸ ਮੌਕੇ ਪਹੁੰਚੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਰੋਜ਼ਾਨਾ ਖਪਤਕਾਰਾਂ ਦੀਆਂ ਸੁਣੀਆਂ ਜਾਣਗੀਆਂ ਮੁਸ਼ਕਿਲਾਂ-ਇੰਜੀ: ਉਂਕਾਰ ਸਿੰਘ

ਪੁਰਾਣਾ ਸ਼ਾਲਾ, 15 ਸਤੰਬਰ (ਅਸ਼ੋਕ ਸ਼ਰਮਾ)-ਇੰਜੀ: ਉਂਕਾਰ ਸਿੰਘ ਉੱਪ ਮੰਡਲ ਅਫ਼ਸਰ ਪੰਡੋਰੀ ਮਹੰਤਾਂ ਨੇ ਕਿਹਾ ਕਿ ਸਬ ਡਵੀਜ਼ਨ ਪੰਡੋਰੀ ਮਹੰਤਾਂ ਵਲੋਂ ਰੋਜ਼ਾਨਾ ਖਪਤਕਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕੈਂਪ ਲਗਾਏ ਜਾ ਰਹੇ ਹਨ ਅਤੇ ਖਪਤਕਾਰਾਂ ਦੀਆਂ ...

ਪੂਰੀ ਖ਼ਬਰ »

ਸਰਕਾਰ ਆਉਣ 'ਤੇ ਵਰਕਰਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿਆਂਗੇ-ਮਾਹਲ

ਧਾਰੀਵਾਲ, 15 ਸਤੰਬਰ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਨੇਤਾ ਸ਼੍ਰੋਮਣੀ ਅਕਾਲੀ ਦਲ ਦੇ ਪੀ. ਏ. ਸੀ. ਮੈਂਬਰ ਅਤੇ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਦੇ ਪਿਤਾ ਅਤੇ ਰਾਜਨੀਤੀ ਦੇ ਬਾਬਾ ਬੋਹੜ ਜਰਨੈਲ ਸਿੰਘ ਮਾਹਲ ਸਾਬਕਾ ਪ੍ਰਧਾਨ ਨਗਰ ਕੌਂਸਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਸਰਕਾਰੀ ਜ਼ਮੀਨ 'ਤੇ ਕਾਸ਼ਤ ਤੇ ਕਬਜ਼ਾ ਰੱਖਣ ਵਾਲੇ ਕਿਸਾਨਾਂ ਨੂੰ ਮਾਲਕੀ ਦਾ ਦਿੱਤਾ ਅਧਿਕਾਰ

ਗੁਰਦਾਸਪੁਰ, 15 ਸਤੰਬਰ (ਆਰਿਫ਼)-1 ਜਨਵਰੀ 2020 ਤੱਕ 10 ਸਾਲ ਜਾਂ ਇਸ ਤੋਂ ਵੱਧ ਦੀ ਮਿਆਦ ਲਈ ਸਰਕਾਰੀ ਜ਼ਮੀਨ 'ਤੇ ਕਾਸ਼ਤ ਅਤੇ ਕਬਜ਼ਾ ਰੱਖਣ ਵਾਲੇ ਬੇਜ਼ਮੀਨੇ, ਸੀਮਾਂਤ ਜਾਂ ਛੋਟੇ ਕਿਸਾਨ ਸਰਕਾਰੀ ਜ਼ਮੀਨ ਦੀ ਅਲਾਟਮੈਂਟ ਲਈ ਯੋਗ ਹੋਣਗੇ | ਜ਼ਮੀਨ ਦੀ ਅਲਾਟਮੈਂਟ ਲਈ ਸਬੰਧਿਤ ...

ਪੂਰੀ ਖ਼ਬਰ »

ਪਿੰਡ ਰਾਉਵਾਲ 'ਚ ਕਬੱਡੀ ਕੱਪ 18 ਨੂੰ

ਕੋਟਲੀ ਸੂਰਤ ਮੱਲ੍ਹੀ, 15 ਸਤੰਬਰ (ਕੁਲਦੀਪ ਸਿੰਘ ਨਾਗਰਾ)-ਪਿੰਡ ਰਾਉਵਾਲ ਦੀ ਬਾਬਾ ਰਾਊ ਜੀ ਸਪੋਰਟਸ ਕਲੱਬ ਵਲੋਂ ਗਰਾਮ ਪੰਚਾਇਤ ਰਾਉਵਾਲ ਦੇ ਸਹਿਯੋਗ ਨਾਲ ਦੂਸਰਾ ਕਬੱਡੀ ਕੱਪ 18 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜੇ. ਈ. ਰਜਿੰਦਰ ਕੁਮਾਰ ਭਾਰਦਵਾਜ ਨੇ ...

ਪੂਰੀ ਖ਼ਬਰ »

'ਸੋਫੀਆ ਕੰਸਲਟੈਂਟ' ਦੇ ਵਿਦਿਆਰਥੀਆਂ ਦੇ ਲਗਾਤਾਰ ਆ ਰਹੇ ਨੇ ਸ਼ਾਨਦਾਰ ਬੈਂਡ

ਗੁਰਦਾਸਪੁਰ, 15 ਸਤੰਬਰ (ਆਰਿਫ਼)-'ਸੋਫੀਆ ਕੰਸਲਟੈਂਟ' ਗੁਰਦਾਸਪੁਰ ਤੋਂ ਆਈਲੈਟਸ ਅਤੇ ਪੀ. ਟੀ. ਈ. ਦੀ ਤਿਆਰੀ ਕਰਨ ਵਾਲੇ ਵਿਦਿਆਰਥੀ ਹਮੇਸ਼ਾ ਹੀ ਸ਼ਾਨਦਾਰ ਸਕੋਰ ਹਾਸਲ ਕਰਦੇ ਹਨ | ਸੰਸਥਾ ਦੇ ਸਟਾਫ਼ ਨੇ ਦੱਸਿਆ ਕਿ ਸੰਸਥਾ ਦੇ ਇਕ ਹੋਰ ਵਿਦਿਆਰਥੀ ਹਰਜੋਬਨਪ੍ਰੀਤ ਸਿੰਘ ...

ਪੂਰੀ ਖ਼ਬਰ »

ਈ. ਐੱਸ. ਐੱਚ. ਇੰਗਲਿਸ਼ ਪਲੈਨਟ ਨੇ ਇਕ ਹੋਰ ਵਿਦਿਆਰਥੀ ਦਾ ਲਗਵਾਇਆ ਯੂਰਪ ਦਾ ਵੀਜ਼ਾ

ਗੁਰਦਾਸਪੁਰ, 15 ਸਤੰਬਰ (ਆਰਿਫ਼)-ਈ. ਐੱਸ. ਐੱਚ. ਇੰਗਲਿਸ਼ ਪਲੈਨਟ ਬਟਾਲਾ ਵਲੋਂ ਇਕ ਹੋਰ ਵਿਦਿਆਰਥੀ ਦਾ ਯੂਰਪ ਦਾ ਵੀਜ਼ਾ ਲਗਾਇਆ ਗਿਆ ਹੈ | ਇਸ ਸਬੰਧੀ ਸੰਸਥਾ ਦੇ ਐੱਮ. ਡੀ. ਜਤਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਬੀਤੇ ਦਿਨ ਇਕ ਹੋਰ ਵਿਦਿਆਰਥੀ ਅੰਮਿ੍ਤਪਾਲ ਸਿੰਘ ਵਾਸੀ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਬਟਾਲਾ ਦੀ ਮੀਟਿੰਗ

ਬਟਾਲਾ, 15 ਸਤੰਬਰ (ਹਰਦੇਵ ਸਿੰਘ ਸੰਧੂ)-ਬਾਰ ਐਸੋਸੀਏਸ਼ਨ ਬਟਾਲਾ ਦੀ ਮੀਟਿੰਗ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਬਾਰ ਰੂਮ 'ਚ ਕੀਤੀ ਗਈ | ਇਸ ਮੌਕੇ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਟਾਲਾ ਪੁਲਿਸ ਜ਼ਿਲ੍ਹਾ ਨੂੰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਹਰਚੋਵਾਲ, 15 ਸਤੰਬਰ (ਰਣਜੋਧ ਸਿੰਘ ਭਾਮ/ਢਿੱਲੋਂ)-ਨਸ਼ੀਲੀਆਂ ਗੋਲੀਆਂ ਸਮੇਤ ਇਕ ਨÏਜਵਾਨ ਨੂੰ ਪੁਲਿਸ ਵਲੋਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਚÏਕੀ ਹਰਚੋਵਾਲ ਦੇ ਇੰਚਾਰਜ ਏ. ਐੱਸ. ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਸੰਗ ਵਾਲੀ ਪੁਲੀ ਭੇਟ ...

ਪੂਰੀ ਖ਼ਬਰ »

ਵੱਡੇ ਕਾਫ਼ਲੇ ਸਮੇਤ ਦਿੱਲੀ ਰਵਾਨਾ ਹੋਵਾਂਗੇ-ਸੋਨੂੰ ਲੰਗਾਹ

ਕਲਾਨੌਰ, 15 ਸਤੰਬਰ (ਸਤਵੰਤ ਸਿੰਘ ਕਾਹਲੋਂ)-ਅੱਜ ਸਥਾਨਕ ਸ਼ੋ੍ਰਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸੋਨੂੰ ਲੰਗਾਹ ਨੇ ਦੱਸਿਆ ਕਿ ਉਹ 17 ਸਤੰਬਰ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਦਿੱਲੀ 'ਚ ਕਿਸਾਨ ਮਾਰੂ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਰੋਸ ਮਾਰਚ ਕੱਢਿਆ ਜਾ ਰਿਹਾ ਹੈ, 'ਚ ਸ਼ਾਮਿਲ ਹੋਣ ਲਈ ਉਸ 500 ਅਕਾਲੀ ਵਰਕਰਾਂ ਦਾ ਜਥਾ ਲੈ ਕੇ ਸ਼ਾਮਿਲ ਹੋਣ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ 16 ਸਤੰਬਰ ਨੂੰ ਵਰਕਰਾਂ ਸਮੇਤ ਕਾਰਾਂ ਦੇ ਕਾਫ਼ਲੇ ਨਾਲ ਕਲਾਨੌਰ ਦਫ਼ਤਰ ਤੋਂ ਸ਼ਾਮ ਚਾਰ ਵਜੇ ਰਵਾਨਾ ਹੋਣਗੇ |

ਖ਼ਬਰ ਸ਼ੇਅਰ ਕਰੋ

 

ਵਕੀਲ ਸੇਖਵਾਂ ਵਲੋਂ ਹਲਕਾ ਕਾਦੀਆਂ ਦੀ ਜ਼ਿੰਮੇਵਾਰੀ ਮਿਲਣ 'ਤੇ ਹਾਈਕਮਾਨ ਦਾ ਧੰਨਵਾਦ

ਬਟਾਲਾ, 15 ਸਤੰਬਰ (ਕਾਹਲੋਂ)-ਆਮ ਆਦਮੀ ਪਾਰਟੀ ਦੀ ਹਾਈਕਮਾਨ ਵਲੋਂ ਹਲਕਾ ਕਾਦੀਆਂ ਤੋਂ ਸਾ. ਕੈਬਨਿਟ ਮੰਤਰੀ ਸੇਵਾ ਸਿੰਘ ਸੇਖਵਾਂ ਦੇ ਪੁੱਤਰ ਵਕੀਲ ਜਗਰੂਪ ਸਿੰਘ ਸੇਖਵਾਂ ਨੂੰ ਜ਼ਿੰਮੇਵਾਰੀ ਮਿਲਣ 'ਤੇ ਪਾਰਟੀ ਹਾਈਕਮਾਨ ਸ੍ਰੀ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX