ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)- ਤਰਨ ਤਾਰਨ-ਅੰਮਿ੍ਤਸਰ ਸੜਕ ਉੱਤੋਂ ਲੰਘਦੀ ਅੰਮਿ੍ਤਸਰ ਤੋਂ ਖੇਮਕਰਨ ਰੇਲ ਲਾਈਨ ਜੋ ਕਿ ਨਿਕਟ ਭਵਿੱਖ ਵਿਚ ਫਿਰੋਜ਼ਪੁਰ ਤੱਕ ਵਧਾਈ ਜਾ ਰਹੀ ਹੈ, ਅਕਸਰ ਰੇਲ ਗੱਡੀਆਂ ਦੀ ਆਵਾਜਾਈ ਕਾਰਨ ਲੰਮੇ ਸੜਕੀ ਜਾਮ ਦਾ ਕਾਰਨ ਬਣਦੀ ਹੈ | ਹਾਲ ...
ਹਰੀਕੇ ਪੱਤਣ, 15 ਸਤੰਬਰ (ਸੰਜੀਵ ਕੁੰਦਰਾ)-ਹਰੀਕੇ ਖਾਲੜਾ ਰੋਡ 'ਤੇ ਰਾਤ 9 ਵਜੇ ਦੇ ਕਰੀਬ ਕੈਂਟਰ ਚਾਲਕ ਨੇ ਗ਼ਲਤ ਸਾਈਡ ਲਿਆ ਕੇ ਬੁਲਟ ਮੋਟਰਸਾਈਕਲ ਨੂੰ ਸਾਹਮਣੇ ਤੋਂ ਟੱਕਰ ਮਾਰ ਦਿੱਤੀ ਜਿਸ ਕਾਰਨ 1 ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੂਸਰਾ ਗੰਭੀਰ ਜ਼ਖ਼ਮੀ ...
ਭਿੱਖੀਵਿੰਡ, 15 ਸਤੰਬਰ (ਬੌਬੀ)-ਕਸਬਾ ਭਿੱਖੀਵਿੰਡ ਵਿਖੇ ਅੰਮਿ੍ਤਸਰ ਰੋਡ ਤੋਂ ਡਰੇਨ ਦੇ ਨਾਲ ਜਾਣ ਵਾਲੀ ਸੜਕ 'ਤੇ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ | ਥਾਣਾ ਭਿੱਖੀਵਿੰਡ ਵਿਖੇ ਡਿਊਟੀ ਅਫਸਰ ਏ.ਐੱਸ.ਆਈ. ਮੇਜਰ ਸਿੰਘ ਨੇ ਕਿਹਾ ਕਿ ਅੱਜ ਸਵੇਰੇ ਇਤਲਾਹ ਮਿਲੀ ਸੀ ਕਿ ...
ਖਡੂਰ ਸਾਹਿਬ, 15 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਸੰਯੁਕਤ ਰਾਸ਼ਟਰ ਵਲੋਂ ਪ੍ਰਵਾਨਤ ਵਾਤਾਵਰਨ ਪ੍ਰੇਮੀ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਦੀ ਅਗਵਾਈ ਵਿਚ ਇੱਥੇ ਚੱਲਦੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਵਿਖੇ ਪੰਜਾਬ ਸਰਕਾਰ ਵਲੋਂ ਮੈਗਾ ਰੁਜ਼ਗਾਰ ਮੇਲਾ ...
ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹੇ ਵਿਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਜਿੱਥੇ ਖੇਤੀਬਾੜੀ ਵਿਭਾਗ ਦੀ ਅਗਵਾਈ ਹੇਠ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਉੱਥੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪਿੰਡ ਪੱਧਰ ...
ਸੁਰ ਸਿੰਘ, 15 ਸਤੰਬਰ (ਧਰਮਜੀਤ ਸਿੰਘ)-ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਨਿਨ ਪਿਆਰੇ ਸੇਵਕ ਬਹਾਦਰ ਬਾਬਾ ਬਿਧੀ ਚੰਦ ਦੇ ਸੱਚਖੰਡ ਪਿਆਨਾ ਦੇ ਦਿਹਾੜੇ ਦਾ 2 ਦਿਨਾ ਸਾਲਾਨਾ ਜੋੜ ਮੇਲਾ ਜੋ ਕਿ ਬੀਤੇ ਕੱਲ੍ਹ ਤੋਂ ਇਤਿਹਾਸਕ ਗੁਰਦੁਆਰਾ ਬਾਬਾ ...
ਖਡੂਰ ਸਾਹਿਬ, 15 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਤਹਿਸੀਲ ਖਡੂਰ ਸਾਹਿਬ ਦੇ ਪਿੰਡ ਕੱਲਾ ਵਿਖੇ ਐਕਸਾਈਜ਼ ਵਿਭਾਗ ਦੇ ਮੁਲਾਜ਼ਮਾਂ ਵਲੋਂ ਇਕ ਘਰ ਵਿਚ ਸ਼ੱਕ ਦੇ ਆਧਾਰ 'ਤੇ ਕੀਤੀ ਛਾਪੇਮਾਰੀ ਦੌਰਾਨ ਸਾਬਕਾ ਸਰਪੰਚ ਪਾਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਕੱਲਾ ਦੀ ...
ਤਰਨ ਤਾਰਨ, 15 ਸਤੰਬਰ (ਪਰਮਜੀਤ ਜੋਸ਼ੀ)-ਕੇਂਦਰ ਸਰਕਾਰ ਵਲੋਂ ਭਗਵਾਂਕਰਨ ਦੇ ਮਨਸ਼ੇ ਤਹਿਤ ਪੰਜਾਬ ਦੇ ਸਮੂਹ ਸਕੂਲਾਂ ਵਿਚ ਨੈਸ਼ਨਲ ਅਚੀਵਮੈਂਟ ਸਰਵੇ ਦੇ ਨਾਂਅ ਹੇਠ 12 ਨਵੰਬਰ ਨੂੰ ਵਿਦਿਆਰਥੀਆਂ ਦਾ ਟੈਸਟ ਕਰਵਾਉਣ ਦੀ ਕੋਝੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਜਿਸ ਨੂੰ ...
ਚੋਹਲਾ ਸਾਹਿਬ, 15 ਸਤੰਬਰ (ਬਲਵਿੰਦਰ ਸਿੰਘ)-12 ਸਤੰਬਰ 1897 ਨੂੰ ਸਾਰਾਗੜ੍ਹੀ ਦੀ ਜੰਗ ਵਿਚ ਹਜ਼ਾਰਾਂ ਕਬਾਈਲੀ ਪਠਾਣਾਂ ਨਾਲ ਬਹਾਦਰੀ ਨਾਲ ਮੁਕਾਬਲਾ ਕਰਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ ਉਨ੍ਹਾਂ 21 ਸੂਰਬੀਰ ਯੋਧਿਆਂ ਨਾਲ ਸ਼ਹੀਦ ਹੋਏ, ਸਾਰਾਗੜੀ ਸ਼ਹੀਦ ਲਾਲ ਸਿੰਘ ...
ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹੇ ਦੀਆਂ ਵੱਖ-ਵੱਖ ਅਦਾਲਤਾਂ ਵਿਚ ਚੱਲ ਰਹੇ ਕੇਸਾਂ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤਾਂ ਵਲੋਂ 19 ਵਿਅਕਤੀਆਂ ਨੂੰ ਭਗੌੜੇ ਐਲਾਨਿਆ ਗਿਆ ਹੈ, ਜਿਸ 'ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲਿਸ ਨੇ ਭਗੌੜਿਆ ਖਿਲਾਫ਼ ਮਾਮਲੇ ਦਰਜ ...
ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਨਸ਼ੇ ਦੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਚੋਹਲਾ ਸਾਹਿਬ ਦੇ ਐੱਸ.ਆਈ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ...
ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਵੱੈਲਫੇਅਰ ਸਹਾਇਤਾ ਕਮੇਟੀ ਪੰਜਾਬ ਦਾ ਸੂਬਾ ਪੱਧਰੀ ਸਾਲਾਨਾ ਇਜਲਾਸ ਗੰਢਿਆਂ ਵਾਲੀ ਧਰਮਸ਼ਾਲਾ ਤਰਨ ਤਾਰਨ ਵਿਖੇ ਕਰਵਾਇਆ ਗਿਆ | ਇਸ ਮੌਕੇ ਵੈਲਫੇਅਰ ਸੰਸਥਾ ਦੇ ਸੂਬਾ ...
ਸਰਾਏ ਅਮਾਨਤ ਖਾਂ, 15 ਸਤੰਬਰ (ਨਰਿੰਦਰ ਸਿੰਘ ਦੋਦੇ)-ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਦਾ ਨਵ ਨਿਯੁਕਤ ਸਬ ਇੰਸ: ਨਰਿੰਦਰ ਸਿੰਘ ਨੂੰ ਕਾਂਗਰਸ ਪਾਰਟੀ ਦੇ ਸਪੋਰਟਸ ਵਿੰਗ ਦੇ ਸੂਬਾ ਜਨਰਲ ਸਕੱਤਰ ਸੁਖਰਾਜ ਸਿੰਘ ਕਾਲਾ ਗੰਡੀਵਿੰਡ ਵਲੋਂ ਸਨਮਾਨਿਤ ਕੀਤਾ ਗਿਆ | ਇਸ ਸਮੇਂ ...
ਝਬਾਲ, 15 ਸਤੰਬਰ (ਸਰਬਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਲਈ 17 ਸਤੰਬਰ ਨੂੰ ਇਕ ਸਾਲ ਪੂਰਾ ਹੋਣ 'ਤੇ ਸ਼ੋੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 17 ਸਤੰਬਰ ਨੂੰ ਕਾਲਾ ਦਿਵਸ ਮਨਾਉਣ ਦੇ ਨਾਲ ਰੋਸ ਮਾਰਚ ਕਰਦਿਆਂ ਸੰਸਦ ...
ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ੋਨ ਬਾਬਾ ਬੀਰ ਸਿੰਘ ਵਲੋਂ ਜ਼ੋਨ ਦੇ ਆਗੂ ਸੁਖਦੇਵ ਸਿੰਘ ਸ਼ਹਾਬਪੁਰ ਦੀ ਅਗਵਾਈ ਹੇਠ ਪਿੰਡ ਸ਼ਹਾਬਪੁਰ, ਪਿੱਦੀ, ਸ਼ੇਰੋਂ, ਬੰਗਾਲੀਪੁਰ, ਕਲੇਰ, ਵੇਗਮਪੁਰ, ਦੁਗਲਵਾਲਾ, ...
ਝਬਾਲ, 15 ਸਤੰਬਰ (ਸਰਬਜੀਤ ਸਿੰਘ)-ਕਿਸਾਨੀ ਧੰਦੇ ਦੇ ਨਾਲ ਵਪਾਰੀ ਵਰਗ ਅਤੇ ਆਮ ਲੋਕਾਂ ਦੇ ਕੰਮਾਂ ਕਾਜਾਂ ਨੂੰ ਲਾਹੇਵੰਦ ਬਣਾਉਣ ਲਈ ਵੱਖ-ਵੱਖ ਭਲਾਈ ਸਕੀਮਾਂ ਤੋਂ ਲਾਭ ਲੈਣ ਦੀ ਅਪੀਲ ਕਰਦਿਆਂ ਤਰਨ ਤਾਰਨ ਜ਼ਿਲ੍ਹੇ ਦੀ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਜ਼ਿਲ੍ਹਾ ...
ਸਰਾਏ ਅਮਾਨਤ ਖਾਂ, 15 ਸਤੰਬਰ (ਨਰਿੰਦਰ ਸਿੰਘ ਦੋਦੇ)-ਕਿਸਾਨਾਂ-ਮਜ਼ਦੂਰਾਂ ਦੀ ਮੀਟਿੰਗ ਚੀਮਾ ਕਲਾ ਵਿਖੇ ਹਰਭਜਨ ਸਿੰਘ ਚੀਮਾ ਦੇ ਫਾਰਮ 'ਤੇ ਜਮਹੂਰੀ ਕਿਸਾਨ ਸਭਾ ਦੇ ਤਹਿਸੀਲ ਪ੍ਰਧਾਨ ਹਰਦੀਪ ਸਿੰਘ ਰਸੂਲਪੁਰ, ਬਚਿੱਤਰ ਸਿੰਘ ਚੀਮਾ ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ...
ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਬੱਚਿਆਂ ਨੂੰ ਬਚਪਨ ਵਿਚ ਕਈ ਆਦਤਾਂ ਲੱਗ ਜਾਂਦੀਆਂ ਹਨ ਜਿਨ੍ਹਾਂ ਨੂੰ ਵੱਡੇ ਹੋਣ 'ਤੇ ਛੁਡਾਉਣਾ ਮੁਸ਼ਕਿਲ ਹੋ ਜਾਂਦਾ ਹੈ | ਐਸੀ ਹੀ ਇਕ ਆਦਤ ਹੈ ਤੋਤਲੇਪਣ ਦੀ ਜੋ ਕਿ ਕਿਸੇ ਪ੍ਰਕਾਰ ਦੀ ਬਿਮਾਰੀ ਨਹੀਂ ਹੈ ਲੇਕਿਨ ਸਮੇਂ ਰਹਿੰਦਿਆਂ ...
ਤਰਨ ਤਾਰਨ, 15 ਸਤੰਬਰ (ਵਿਕਾਸ ਮਰਵਾਹਾ)-ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਡਾ. ਕਸ਼ਮੀਰ ਸਿੰਘ ਸੋਹਲ ਨੂੰ ਹਲਕਾ ਤਰਨ ਤਾਰਨ ਦਾ ਇੰਚਾਰਜ ਲਗਾਉਣ 'ਤੇ ਵਾਲੰਟੀਅਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਸਵੇਰ ਤੋਂ ਹੀ ਡਾ. ਸੋਹਲ ਦੇ ਦਫ਼ਤਰ ਵਿਚ ਵਲੰਟੀਅਰਾਂ ਵਲੋਂ ਅਤੇ ...
ਚੋਹਲਾ ਸਾਹਿਬ, 15 ਸਤੰਬਰ (ਬਲਵਿੰਦਰ ਸਿੰਘ ਚੋਹਲਾ-ਦੀ ਚੋਹਲਾ ਸਾਹਿਬ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਸੀਮਿਤ ਚੋਹਲਾ ਸਾਹਿਬ ਵਲੋਂ ਰਾਜੀਵ ਕੁਮਾਰ ਗੁਪਤਾ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਸੀਮਿਤ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਰਜ਼ਾ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਪੀ.ਏ.ਡੀ. ਬੈਂਕ ਦੇ ਚੇਅਰਮੈਨ ਬਾਬਾ ਸਾਹਿਬ ਸਿੰਘ ਗੁੱਜਰਪੁਰਾ ਵਲੋਂ ਕੀਤੀ ਗਈ | ਇਸ ਸਮਾਰੋਹ 'ਚ ਬਾਬਾ ਸਾਹਿਬ ਸਿੰਘ ਗੁੱਜਰਪੁਰ ਅਤੇ ਸਮੂਹ ਕਮੇਟੀ ਮੈਂਬਰਾਂ ਵਲੋਂ ਬੈਂਕ ਦੇ ਲਾਭਪਾਤਰੀਆਂ ਨੂੰ ਵੱਖ-ਵੱਖ ਮੰਤਵਾਂ ਲਈ 43.75 ਲੱਖ ਰੁਪਏ ਦੇ ਚੈੱਕ ਵੰਡੇ ਅਤੇ ਇਸ ਮੌਕੇ 24.80 ਲੱਖ ਰੁਪਏ ਦੇ ਕਰਜ਼ੇ ਵੀ ਮਨਜ਼ੂਰ ਕੀਤੇ ਗਏ | ਇਸ ਸਮਾਰੋਹ ਵਿਚ ਰਾਸ਼ਪਾਲ ਸਿੰਘ ਮੈਨੇਜਰ ਪੀ.ਏ. ਡੀ. ਬੈਂਕ ਚੋਹਲਾ ਸਾਹਿਬ ਵਲੋਂ ਕਿਸਾਨਾਂ ਨੂੰ ਬੈਂਕ ਦੀਆਂ ਕਰਜ਼ਾ ਸਕੀਮਾਂ ਤੋਂ ਵਿਸਥਾਰ ਸਹਿਤ ਜਾਣੂ ਕਰਵਾਇਆ ਗਿਆ |
ਇਸ ਮੌਕੇ ਅਵਤਾਰ ਸਿੰਘ ਮੀਤ ਪ੍ਰਧਾਨ, ਹਰਭਜਨ ਸਿੰਘ, ਭੁਪਿੰਦਰ ਕੁਮਾਰ ਨਈਅਰ, ਨਰਿੰਦਰ ਸਿੰਘ, ਨਛੱਤਰ ਸਿੰਘ , ਕਰਮਜੀਤ ਸਿੰਘ, ਮੋਹਨ ਸਿੰਘ ਆਦਿ ਸਾਰੇ ਡਾਇਰੈਕਟਰ, ਚੇਅਰਮੈਨ ਰਵਿੰਦਰ ਸਿੰਘ, ਲਖਬੀਰ ਸਿੰਘ ਸਰਪੰਚ, ਬਲਬੀਰ ਸਿੰਘ ਸਰਪੰਚ ਕਰਮੂਵਾਲਾ, ਮਹਿੰਦਰ ਸਿੰਘ ਸਰਪੰਚ ਚੱਬਾ, ਸੁਖਵਿੰਦਰ ਸਿੰਘ ਸਰਪੰਚ ਰੱਤੋਕੇ, ਮਨਦੀਪ ਸਿੰਘ ਸਰਪੰਚ ਘੜਕਾ, ਅਜੈਬ ਸਿੰਘ ਮੁੰਡਾ ਪਿੰਡ ਵਾਈਸ ਚੇਅਰਮੈਨ, ਨੰਬਰਦਾਰ ਕਰਤਾਰ ਸਿੰਘ, ਨਿਰਮਲ ਸਿੰਘ, ਗੁਰਭੇਜ ਸਿੰਘ ਦਲਵਿੰਦਰ ਸਿੰਘ, ਸੁਖਦੀਪ ਸਿੰਘ, ਰਾਜਵੰਤ ਕੌਰ, ਰਣਜੀਤ ਕੌਰ, ਸੁਖਰਾਜ ਸਿੰਘ ਆਦਿ ਹਾਜ਼ਰ ਸਨ | ਪ੍ਰਧਾਨ ਸਾਹਿਬ ਸਿੰਘਪੁਰਾ ਵਲੋਂ ਆਏ ਹੋਏ ਸਾਰੇ ਪਤਵੰਤਿਆਂ ਬੈਂਕ ਦੇ ਮੈਂਬਰਾਂ ਦਾ ਧੰਨਵਾਦ ਕੀਤਾ |
ਤਰਨ ਤਾਰਨ, 15 ਸਤੰਬਰ (ਵਿਕਾਸ ਮਰਵਾਹਾ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਤਰਨ ਤਾਰਨ ਵਿਖੇ 22 ਸਤੰਬਰ ਨੂੰ ਕੀਤੀ ਜਾ ਰਹੀ ਕਾਨਫਰੰਸ ਦੀਆਂ ਤਿਆਰੀਆਂ ਜ਼ੋਰਾਂ 'ਤੇ ਕੀਤੀ ਜਾ ਰਹੀਆਂ ਹਨ | ਕਾਨਫਰੰਸ ਸਬੰਧੀ ...
ਤਰਨ ਤਾਰਨ, 15 ਸਤੰਬਰ (ਵਿਕਾਸ ਮਰਵਾਹਾ)-ਨਸ਼ਾ ਛੁਡਾਓ ਕੇਂਦਰ ਵਿਚ ਮਨੋਰੋਗਾਂ ਦੇ ਮਾਹਰ ਡਾਕਟਰ ਕਵਿਤਾ ਸ਼ਰਮਾ ਨੇ ਆਪਣਾ ਚਾਰਜ ਸੰਭਾਲ ਲਿਆ ਹੈ | ਇਸ ਦੇ ਨਾਲ ਹੀ ਇਥੇ ਮਨੋਰੋਗਾਂ ਦੇ ਮਾਹਰ ਡਾਕਟਰ ਡਾ. ਈਸ਼ਾ ਧਵਨ ਵੀ ਵਧੀਆ ਸੇਵਾਵਾਂ ਪ੍ਰਦਾਨ ਕਰ ਰਹੇ ਹਨ | ਅਹੁਦਾ ...
ਹਰੀਕੇ ਪੱਤਣ, 15 ਸਤੰਬਰ (ਸੰਜੀਵ ਕੁੰਦਰਾ)-ਥਾਣਾ ਹਰੀਕੇ ਪੱਤਣ ਪੁਲਿਸ ਨੇ ਇਕ ਨੌਜਵਾਨ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਐੱਸ.ਐੱਚ.ਓ. ਹਰੀਕੇ ਮੈਡਮ ਭੁਪਿੰਦਰ ਕੌਰ ਨੇ ਦੱਸਿਆ ਕਿ ਸਬ ਇੰਸਪੈਕਟਰ ਅਮਰੀਕ ਸਿੰਘ ਪੁਲਿਸ ਪਾਰਟੀ ਸਮੇਤ ਹਰੀਕੇ ਤੋਂ ਬੂਹ, ...
ਸ੍ਰੀ ਗੋਇੰਦਵਾਲ ਸਾਹਿਬ, 15 ਸਤੰਬਰ (ਸਕੱਤਰ ਸਿੰਘ ਅਟਵਾਲ)-ਕਸਬਾ ਗੋਇੰਦਵਾਲ ਸਾਹਿਬ ਤੋਂ ਥੋੜੀ ਦੂਰੀ 'ਤੇ ਸਥਿਤ ਪਿੰਡ ਖੱਖ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਬੋਹੜੀ ਸਾਹਿਬ ਵਿਖੇ ਸੰਤ ਬਾਬਾ ਦਰਸ਼ਨ ਸਿੰਘ ਘਨੂੰਪੁਰ ਕਾਲੇ ਵਾਲਿਆਂ ਦੀ 20ਵੀਂ ਬਰਸੀ ਇਲਾਕੇ ਦੀਆਂ ...
ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਜਿਹੜੇ ਵੀ ਵਿਦਿਆਰਥੀ ਆਪਣੇ ਸਪਾਊਸ ਨਾਲ ਵਿਦੇਸ਼ ਜਾ ਕੇ ਚੰਗਾ ਭਵਿੱਖ ਬਣਾਉਣ ਬਾਰੇ ਸੋਚ ਰਹੇ ਹਨ, ਉਨ੍ਹਾਂ ਕੋਲੋਂ ਯੂ.ਕੇ ਜਾਣ ਦਾ ਬੇਹਤਰੀਨ ਮੌਕਾ ਹੈ ਕਿਉਂਕਿ ਯੂ. ਕੇ ਦੇ ਸਤੰਬਰ ਇਨਟੇਕ ਲਈ ਬਹੁਤ ਹੀ ਸ਼ਾਨਤਾਰ ਨਤੀਜੇ ਆਏ ਹਨ ...
ਹਰੀਕੇ ਪੱਤਣ, 15 ਸਤੰਬਰ (ਸੰਜੀਵ ਕੁੰਦਰਾ)-ਕਿ੍ਸ਼ੀ ਵਿਗਿਆਨ ਕੇਂਦਰ ਬੂਹ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਕਰਕੇ ਵਾਤਾਵਰਨ ਪ੍ਰਦੂਸ਼ਣ ਨੂੰ ਨਿਯੰਤਰਣ ਕਰਨ ਅਤੇ ਪੇਂਡੂ ਅਰਥ ਵਿਵਸਥਾ ਵਿਚ ਸੁਧਾਰ ਕਰਨ ਸੰਬਧੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX