ਤਾਜਾ ਖ਼ਬਰਾਂ


⭐ਮਾਣਕ-ਮੋਤੀ⭐
. . .  14 minutes ago
⭐ਮਾਣਕ-ਮੋਤੀ⭐
ਅਮਰੀਕਾ ਨੇ ਰੂਸ 'ਚ ਰਹਿ ਰਹੇ ਅਮਰੀਕੀਆਂ ਨੂੰ 'ਤੁਰੰਤ' ਦੇਸ਼ ਛੱਡਣ ਦੀ ਕੀਤੀ ਅਪੀਲ
. . .  1 day ago
ਅਮਰੀਕੀ ਫੌਜ ਦੇ ਦੋ ਹੈਲੀਕਾਪਟਰ ਆਪਸ ਵਿਚ ਟਕਰਾਏ, 9 ਸੈਨਿਕਾਂ ਦੀ ਮੌਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ 30 ਮਾਰਚ (ਹੁਸਨ ਲੜੋਆ ਬੰਗਾ)- ਇਕ ਸਿਖਲਾਈ ਅਭਿਆਸ ਦੌਰਾਨ ਯੂ.ਐਸ. ਆਰਮੀ ਦੇ ਦੋ ਬਲੈਕ ਹਾਕ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਨੌਂ ਸੈਨਿਕਾਂ ਦੀ ਮੌਤ ਹੋ ...
ਦਿੱਲੀ ਵਿਚ ਖਰਾਬ ਮੌਸਮ ਕਾਰਨ 17 ਉਡਾਣਾਂ ਦੇ ਰੂਟ 'ਚ ਬਦਲਾਅ
. . .  1 day ago
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਗੰਗਾ ਨਦੀ ’ਚ ਡੁੱਬਣ ਨਾਲ ਮਰਨ ਵਾਲੇ ਤਿੰਨ ਲੋਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਕੀਤਾ ਐਲਾਨ
. . .  1 day ago
ਸਵਿਟਜ਼ਰਲੈਂਡ ਵਿਚ ਰੂਸੀ ਰਾਸ਼ਟਰਪਤੀ ਪੁਤਿਨ ਦੇ ਦੋਸਤ ਦੀ ਮਦਦ ਕਰਨ ਦੇ ਦੋਸ਼ ਵਿਚ 4 ਬੈਂਕਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ
. . .  1 day ago
ਕੇਂਦਰੀ ਸੂਚਨਾ ਮੰਤਰੀ ਅਨੁਰਾਗ ਠਾਕੁਰ ਨੇ ‘ਦ ਐਲੀਫੈਂਟ ਵਿਸਪਰਰਜ਼ ’ ਆਸਕਰ ਜੇਤੂ ਟੀਮ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤੀ ਫੌਜ ਨੇ ਬੀ.ਡੀ.ਐਲ.ਨਾਲ ਆਕਾਸ਼ ਏਅਰ ਡਿਫੈਂਸ ਮਿਜ਼ਾਈਲ ਸਿਸਟਮ ਲਈ 6000 ਕਰੋੜ ਰੁਪਏ ਦੇ ਸੌਦੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ ਭਾਰਤੀ ਸੈਨਾ ਲਈ ਰਾਡਾਰ ਸਵਾਤੀ (ਪਲੇਨ) ਲਈ 9,100 ਕਰੋੜ ਰੁਪਏ ਤੋਂ ਵੱਧ ਦੇ ਇਕਰਾਰਨਾਮੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ 19,600 ਕਰੋੜ ਰੁਪਏ ਦੇ ਸਮਝੌਤਿਆਂ ’ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 30 ਮਾਰਚ- ਰੱਖਿਆ ਮੰਤਰਾਲੇ ਨੇ ਭਾਰਤੀ ਜਲ ਸੈਨਾ ਲਈ 11 ਨੇਕਸਟ ਜਨਰੇਸ਼ਨ ਆਫਸ਼ੋਰ ਪੈਟਰੋਲ ਵੈਸਲਜ਼ ਅਤੇ ਛੇ ਅਗਲੀ ਪੀੜ੍ਹੀ ਦੇ ਮਿਜ਼ਾਈਲ ਵੈਸਲਜ਼ ਦੀ ਪ੍ਰਾਪਤੀ ਲਈ ਭਾਰਤੀ ਸਮੁੰਦਰੀ ਜਹਾਜ਼ਾਂ....
ਪੰਜਾਬ ’ਚ ਮੌਜੂਦਾ ਹਾਲਾਤ ਸਰਕਾਰ ਨੇ ਖ਼ੁਦ ਬਣਾਏ- ਜੀ. ਕੇ.
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਬਣੇ ਮਾਹੌਲ ਤੋਂ ਬਾਅਦ ਹੁਣ ਦੂਜੇ ਰਾਜਾਂ ’ਚ ਰਹਿ ਰਹੇ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮਹਾਰਾਸ਼ਟਰ ’ਚ ਸਿੱਖਾਂ ਦੇ ਘਰਾਂ ਵਿਚ ਛਾਪੇਮਾਰੀ ਕਰ ਉਨ੍ਹਾਂ ਤੋਂ ਕਿਰਪਾਨਾਂ ਦੀ ਬਰਾਮਦਗੀ ਦਿਖਾ ਪਰਚੇ ਕਰ ਦਿੱਤੇ ਗਏ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ....
ਹੁਸ਼ਿਆਰਪੁਰ: ਅੰਮ੍ਰਿਤਪਾਲ ਨੂੰ ਫ਼ੜ੍ਹਨ ਲਈ ਛਾਪੇਮਾਰੀ ਜਾਰੀ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਪਿੰਡ ਮਰਨੀਆਂ ਖ਼ੁਰਦ ਵਿਚ ਤਾਇਨਾਤ ਨੀਮ ਫ਼ੌਜੀ ਬਲਾਂ ਵਲੋਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫ਼ੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਲਾਕੇ ਵਿਚ ਨਿਗਰਾਨੀ ਲਈ....
ਮੱਧ ਪ੍ਰਦੇਸ: ਮੰਦਿਰ ’ਚ ਹਾਦਸੇ ਦੌਰਾਨ ਹੋਈਆਂ ਮੌਤਾਂ ’ਤੇ ਰਾਸ਼ਟਰਪਤੀ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੱਧ ਪ੍ਰਦੇਸ਼ ਦੇ ਇੰਦੌਰ ਮੰਦਿਰ ਵਿਚ ਵਾਪਰੇ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਮੌਤ ’ਤੇ ਸੋਗ ਦਾ ਪ੍ਰਗਟਾਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਜ਼ਖ਼ਮੀਆਂ ਦੇ.....
ਭਾਰਤ ਵਿਚ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਨਵੀਂ ਦਿੱਲੀ, 30 ਮਾਰਚ- ਭਾਰਤ ਸਰਕਾਰ ਦੀ ਕਾਨੂੰਨੀ ਮੰਗ ’ਤੇ ਕਾਰਵਾਈ ਕਰਦਿਆਂ ਟਵਿਟਰ ਵਲੋਂ ਭਾਰਤ ਵਿਚ ਪਾਕਿਸਤਾਨੀ ਸਰਕਾਰ ਦਾ...
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਜੀ. ਕੇ. ਪੁੱਜੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਮਿਲਣ
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਆਪ੍ਰੇਸ਼ਨ ਅੰਮ੍ਰਿਤਪਾਲ ਦੌਰਾਨ ਬੀਤੇ ਕੱਲ ਅੰਮ੍ਰਿਤਪਾਲ ਸਿੰਘ ਵਲੋਂ ਵੀਡਿਓ ਜਾਰੀ ਕਰਨ ਤੋਂ ਬਾਅਦ ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ....
ਅਮਿਤ ਸ਼ਾਹ ਹਮੇਸ਼ਾ ਝੂਠ ਬੋਲਦੇ ਹਨ- ਮਲਿਕਾਅਰਜੁਨ ਖੜਗੇ
. . .  1 day ago
ਨਵੀਂ ਦਿੱਲੀ, 30 ਮਾਰਚ- ਅਮਿਤ ਸ਼ਾਹ ਦੇ ਇਸ ਬਿਆਨ ’ਤੇ ਕਿ ਕਾਂਗਰਸ ਰਾਹੁਲ ਗਾਂਧੀ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ’ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੈਂ ਇਸ ਬਾਰੇ ਜ਼ਿਆਦਾ ਕੁਝ ਨਹੀਂ ਕਹਿਣਾ ਚਾਹੁੰਦਾ। ਗ੍ਰਹਿ ਮੰਤਰੀ ਹਮੇਸ਼ਾ ਗੁੰਮਰਾਹ ਕਰਦੇ ਹਨ, ਉਹ ਹਮੇਸ਼ਾ ਝੂਠ ਬੋਲਦੇ....
ਆਪਣੀਆਂ ਦੋ ਧੀਆਂ ਨੂੰ ਅੱਗ ਲਾਉਣ ਵਾਲਾ ਵਿਅਕਤੀ ਗਿ੍ਫ਼ਤਾਰ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਤਲਵਾੜਾ ਪੁਲਿਸ ਥਾਣੇ ਤਹਿਤ ਪੈਂਦੇ ਇਕ ਪਿੰਡ ’ਚ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਜਿਸ ਨੇ ਪਿਛਲੇ ਦਿਨੀਂ ਕਥਿਤ ਤੌਰ ’ਤੇ ਆਪਣੀਆਂ....
ਪ੍ਰਧਾਨ ਮੰਤਰੀ ਨੇ ਕੀਤੀ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾ ਤੇ ਨਿਰਦੇਸ਼ਕ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਆਸਕਰ ਜਿੱਤਣ ਵਾਲੇ ਨਿਰਮਾਤਾ ਗੁਨੀਤ ਮੋਂਗਾ ਅਤੇ ਨਿਰਦੇਸ਼ਕ ਕਾਰਤੀਕੀ ਗੋਂਸਾਲਵੇਸ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਰਦਿਆਂ ਕਿਹਾ ਕਿ ‘ਦਿ ਐਲੀਫ਼ੈਂਟ ਵਿਸਪਰਜ਼’ ਦੀ ਸਿਨੇਮਿਕ ਚਮਕ ਅਤੇ.....
ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  1 day ago
ਅੰਮ੍ਰਿਤਸਰ, 30 ਮਾਰਚ (ਜਸਵੰਤ ਸਿੰਘ ਜੱਸ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ....
ਦੁਰਲੱਭ ਬਿਮਾਰੀਆਂ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਹੋਈਆਂ ਕਸਟਮ ਮੁਕਤ
. . .  1 day ago
ਨਵੀਂ ਦਿੱਲੀ, 30 ਮਾਰਚ- ਦੁਰਲੱਭ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੁਰਲੱਭ ਬਿਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਬਹੁਤ ਮਹਿੰਗੀਆਂ ਹੁੰਦੀਆਂ ਹਨ। ਇਸ ਸੰਬੰਧ ਵਿਚ ਇਕ ਵੱਡਾ ਫ਼ੈਸਲਾ ਲੈਂਦੇ ਹੋਏ, ਸਰਕਾਰ ਨੇ ਦੁਰਲੱਭ ਬਿਮਾਰੀਆਂ ਲਈ.....
ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰੇ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 30 ਮਾਰਚ (ਵਿਨੋਦ, ਖੰਨਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ-ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰਨ। ਭਾਈ ਲੌਂਗੋਵਾਲ ਨੇ ਕਿਹਾ ਕਿ ਨਜਾਇਜ਼ ਪੁਲਿਸ.....
ਰਾਹੁਲ ਗਾਂਧੀ ਖ਼ਿਲਾਫ਼ ਕਾਰਵਾਈ ਲੋਕਤੰਤਰ ਦੀ ਹੱਤਿਆ- ਰਾਜਾ ਵੜਿੰਗ
. . .  1 day ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸਾਂਸਦ ਵਜੋਂ ਰੱਦ ਕੀਤੀ ਗਈ ਮੈਂਬਰਸ਼ਿਪ ਲੋਕਤੰਤਰ ਦੀ ਹੱਤਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਇਸ.....
ਮੇਰੀਆਂ ਵਿਦਿਆਰਥਣਾਂ ਲਈ ਮੈਂ ਖ਼ੁਦ ਹੀ ਰੋਲ ਮਾਡਲ- ਵੀ. ਸੀ. ਪ੍ਰੋ. ਰੇਨੂੰ ਚੀਮਾ
. . .  1 day ago
ਮੁਹਾਲੀ, 30 ਮਾਰਚ (ਦਵਿੰਦਰ) - ਪੰਜਾਬ ਯੂਨੀਵਰਸਿਟੀ ਦੇ ਨਵੇਂ ਚੁਣੇ ਗਏ ਵੀ. ਸੀ. ਪ੍ਰੋ. ਰੇਨੂੰ ਚੀਮਾ ਵਿੱਗ ਵਲੋਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ...
ਅਜੀਤ ਡੋਵਾਲ ਵਲੋਂ ਆਪਣੇ ਯੂ.ਕੇ. ਹਮਰੁਤਬਾ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਵਲੋਂ ਅੱਜ ਯੂ. ਕੇ. ਦੇ ਆਪਣੇ ਹਮਰੁਤਬਾ ਟਿਮ ਬੈਰੋਜ਼ ਨਾਲ ਇਕ ਗੈਰ...
ਇੰਦੌਰ: ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਜ਼ਖ਼ਮੀ
. . .  1 day ago
ਇੰਦੌਰ, 30 ਮਾਰਚ- ਇੱਥੋਂ ਦੇ ਸਨੇਹ ਨਗਰ ਨੇੜੇ ਪਟੇਲ ਨਗਰ ’ਚ ਸਥਿਤ ਇਕ ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਉਸ ’ਚ ਡਿੱਗ ਗਏ। ਖ਼ੂਹ ’ਚ ਡਿੱਗੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਵੀ ਕਾਫ਼ੀ ਦੇਰ ਤੱਕ ਫ਼ਾਇਰ ਬ੍ਰਿਗੇਡ, ਐਂਬੂਲੈਂਸ ਅਤੇ 108 ਗੱਡੀਆਂ ਮੌਕੇ ’ਤੇ ਨਹੀਂ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਲੁਧਿਆਣਾ

ਵੱਖ-ਵੱਖ ਸ਼ਹਿਰਾਂ ਵਿਚੋਂ ਕਾਰਾਂ ਖੋਹਣ ਵਾਲੇ ਖ਼ਤਰਨਾਕ ਗਰੋਹ ਦੇ ਚਾਰ ਮੈਂਬਰ ਗਿ੍ਫਤਾਰ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵੱਖ-ਵੱਖ ਸ਼ਹਿਰਾਂ ਵਿਚੋਂ ਕਾਰ ਖੋਹਣ ਸਮੇਤ ਕਈ ਹੋਰ ਸੰਗੀਨ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਇਕ ਗਰੋਹ ਦੇ ਚਾਰ ਮੈਂਬਰਾਂ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਇਨ੍ਹਾਂ ...

ਪੂਰੀ ਖ਼ਬਰ »

ਜੇ.ਈ.ਈ. ਦੇ ਨਤੀਜੇ ਵਿਚ ਭਾਰਤ ਵਿਚੋਂ ਸ਼ਿਵਾਏ ਜੈਨ ਨੇ 678ਵਾਂ, ਕੇਸ਼ਵ ਗੁਪਤਾ ਨੇ 723ਵਾਂ ਤੇ ਅਕਾਸ ਗੋਇਲਾ ਨੇ 794ਵਾਂ ਰੈਂਕ ਕੀਤਾ ਪ੍ਰਾਪਤ

ਲੁਧਿਆਣਾ, 15 ਸਤੰਬਰ (ਪੁਨੀਤ ਬਾਵਾ)-ਜੁਆਇੰਟ ਐਂਟਰੈਂਸ ਐਗਜਾਨੀਨੇਸ਼ਨ (ਜੇ.ਈ.ਈ.) ਮੇਨ ਦੇ ਅੱਜ ਐਲਾਨੇ ਗਏ ਨਤੀਜੇ ਵਿਚ ਭਾਰਤ ਭਰ ਵਿਚੋਂ ਲੁਧਿਆਣਾ ਦੇ ਸ਼ਿਵਾਏ ਜੈਨ ਨੇ 678ਵਾਂ ਰੈਂਕ, ਕੇਸ਼ਵ ਗੁਪਤਾ ਨੇ 723ਵਾਂ ਰੈਂਕ ਅਤੇ ਅਕਾਸ਼ ਗੋਇਲ ਨੇ 794 ਰੈਂਕ ਪ੍ਰਾਪਤ ਕੀਤਾ ਹੈ | ...

ਪੂਰੀ ਖ਼ਬਰ »

ਰਾਮਗੜ੍ਹੀਆ ਕੰਨਿਆ ਕਾਲਜ ਵਿਖੇ 'ਮੀਟ ਦਾ ਸੋਲ ਐਂਡ ਸਟੇਨ ਹੈਪੀਨੈੱਸ' ਵਿਸ਼ੇ 'ਤੇ ਭਾਸ਼ਣ

ਲੁਧਿਆਣਾ, 15 ਸਤੰਬਰ (ਪੁਨੀਤ ਬਾਵਾ)-ਰਾਮਗੜ੍ਹੀਆ ਕੰਨਿਆ ਕਾਲਜ ਲੁਧਿਆਣਾ ਵਿਖੇ ਮੋਟੀਵੇਸ਼ਨਲ ਭਾਸ਼ਣ ਕਰਵਾਇਆ ਗਿਆ, ਜਿਸ ਦਾ ਵਿਸ਼ਾ 'ਮੀਟ ਦਾ ਸੋਲ ਐਂਡ ਅਟੇਨ ਹੈਪੀਨੈੱਸ' ਰੱਖਿਆ ਗਿਆ | ਸੁਪਰੀਮ ਕੋਰਟ ਦੇ ਉੱਘੇ ਵਕੀਲ ਤੇ ਉੱਘੇ ਸਮਾਜਸੇਵੀ ਅਸ਼ੋਕ ਅਰੋੜਾ ਮੁੱਖ ...

ਪੂਰੀ ਖ਼ਬਰ »

3 ਕਰੋੜ 75 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਗਿ੍ਫ਼ਤਾਰ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੌਣੇ ਚਾਰ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਐੱਸ. ਟੀ. ਐੱਫ. ਲੁਧਿਆਣਾ ਰੇਂਜ ਦੇ ...

ਪੂਰੀ ਖ਼ਬਰ »

ਬੱਸ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਮਰਾਲਾ ਚੌਕ ਵਿਚ ਬੱਸ ਡਿੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਉਮਰ 30 ਸਾਲ ਦੇ ਕਰੀਬ ਹੈ ਪਰ ਦੇਰ ਸ਼ਾਮ ਤੱਕ ਉਸ ਦੀ ਸ਼ਨਾਖਤ ਨਹੀਂ ਹੋ ਸਕੀ ਸੀ | ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ...

ਪੂਰੀ ਖ਼ਬਰ »

ਲੁਧਿਆਣਾ ਦੀ ਕੇਂਦਰੀ ਜੇਲ੍ਹ ਬਣੀ ਲੜਾਈ ਦਾ ਅਖਾੜਾ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅੱਜ ਦੇਰ ਸ਼ਾਮ ਬੰਦੀਆਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਵਿਚ ਤਿੰਨ ਬੰਦੀ ਜ਼ਖ਼ਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਬੰਦੀਆਂ ਵਿੱਚ ਅੰਕਿਤ ਲਖਨ ਤੇ ਰਾਜਾ ਬਜਾਜ ਸ਼ਾਮਲ ਹਨ ...

ਪੂਰੀ ਖ਼ਬਰ »

10ਵੀਂ ਵਰ੍ਹੇਗੰਢ ਮੌਕੇ ਰੇਨੋ ਵਲੋਂ ਕਾਇਗਰ ਆਰਐਕਸਟੀ ਅਤੇ ਕਵਿਡ ਐਮਵਾਈ.21 ਲਾਂਚ

ਲੁਧਿਆਣਾ, 15 ਸਤੰਬਰ (ਅ.ਬ.)-ਬੁੱਧਵਾਰ ਨੂੰ 10ਵੀਂ ਵਰ੍ਹੇਗੰਢ ਮੌਕੇ ਰੇਨੋ ਵਲੋਂ ਕਾਇਗਰ ਆਰਐਕਸਟੀ ਅਤੇ ਕਵਿਡ ਐਮਵਾਈ.21 ਦੀ ਲਾਂਚਿੰਗ ਕੀਤੀ ਗਈ | ਇਸ ਮੌਕੇ ਗਰਿਮਾ ਮਿਸ਼ਰਾ, ਡੀਕੇ ਅਰੋੜਾ ਅਤੇ ਦੀਪਕ ਰਾਣਾ ਨੇ ਦੱਸਿਆ ਕਿ ਰੇਨੋ ਕਾਇਗਰ ਆਰਐਕਸਟੀ.(ਓ) ਐਮ.ਟੀ. ਅਤੇ ਏਐਮਟੀ. ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਚਾਰ ਵਾਹਨ ਚੋਰੀ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਚਾਰ ਵਾਹਨ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਕੈਲਾਸ਼ ਨਗਰ ਤੋਂ ਚੋਰ ਸੰਦੀਪ ਕੁਮਾਰ ਵਾਸੀ ਕਾਕੋਵਾਲ ਰੋਡ ਦਾ ਈ-ਰਿਕਸ਼ਾ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਦੀਆਂ 1.29 ਲੱਖ ਖੁਰਾਕਾਂ ਪਹੁੰਚੀਆਂ

ਲੁਧਿਆਣਾ, 15 ਸਤੰਬਰ (ਸਲੇਮਪੁਰੀ)-ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਪੁਨੀਤ ਜੁਨੇਜਾ ਨੇ ਦੱਸਿਆ ਹੈ ਕਿ ਸਰਕਾਰ ਵਲੋਂ ਲੁਧਿਆਣਾ ਜ਼ਿਲ੍ਹੇ ਲਈ ਕੋਵਿਡ ਵੈਕਸੀਨ ਦੀਆਂ 1.29 ਲੱਖ ਖੁਰਾਕਾਂ ਭੇਜੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਭਰ ਵਿਚ ਟੀਕਾਕਰਨ ਲਈ ਬਣਾਏ ਗਏ 270 ...

ਪੂਰੀ ਖ਼ਬਰ »

ਕਰੋੜਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਦੋ ਭਰਾਵਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਕਰੋੜਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਦੋ ਭਰਾਵਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਾਊਥ ਸਿਟੀ ਦੇ ਰਹਿਣ ਵਾਲੇ ਜੀਨਸ ਮਹਿਰਾ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਵਿਅਕਤੀਆਂ ਖਿਲਾਫ਼ ਕੇਸ ਦਰਜ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵੱਖ-ਵੱਖ ਅਦਾਲਤਾਂ ਵਲੋਂ ਭਗੌੜੇ ਕਰਾਰ ਦਿੱਤੇ ਵਿਅਕਤੀਆਂ ਖਿਲਾਫ਼ ਪੁਲਿਸ ਵਲੋਂ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਵਲੋਂ ਸ਼ਰਨ ਵਾਸੀ ਅੰਬੇਦਕਰ ਨਗਰ ਖਿਲਾਫ ਕੇਸ ...

ਪੂਰੀ ਖ਼ਬਰ »

ਪੰਜਾਬ 'ਚ 20 ਲੱਖ ਵਾਹਨਾਂ 'ਤੇ ਹਾਲੇ ਵੀ ਹਾਈ ਸਕਿਓਰਿਟੀ ਰਜਿਸਟਰੇਸ਼ਨ ਪਲੇਟਾਂ ਨਹੀਂ ਲੱਗੀਆਂ

ਲੁਧਿਆਣਾ, 15 ਸਤੰਬਰ (ਪੁਨੀਤ ਬਾਵਾ)-ਪੰਜਾਬ 'ਚ ਹਾਲੇ ਵੀ 20 ਲੱਖ ਤੋਂ ਵੱਧ ਵਾਹਨ ਅਜਿਹੇ ਹਨ, ਜਿੰਨਾਂ ਦੇ ਹਾਈ ਸਕਿਓਰਿਟੀ ਰਜਿਸਟਰੇਸ਼ਨ ਪਲੇਟਾਂ ਨਹੀਂ ਲੱਗੀਆਂ | ਪੰਜਾਬ ਸਰਕਾਰ ਦਾ ਟਰਾਂਸਪੋਰਟ ਵਿਭਾਗ 9 ਸਾਲਾਂ 'ਚ ਸਾਰੇ ਵਾਹਨਾਂ ਨੂੰ ਹਾਈ ਸਕਿਓਰਿਟੀ ਰਜਿਸਟਰੇਸ਼ਨ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਤੇ ਚੋਰ ਗਰੋਹ ਦੇ ਮੈਂਬਰ ਗਿ੍ਫ਼ਤਾਰ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਚੋਰ ਤੇ ਲੁਟੇਰਾ ਗਰੋਹ ਦੇ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਸਾਮਾਨ ਅਤੇ ਵਾਹਨ ਬਰਾਮਦ ਕੀਤੇ ਹਨ | ਜਾਣਕਾਰੀ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਦੋ ਸਹੇਲੀਆਂ ਨੂੰ ਵਰਗਲਾਉਣ ਵਾਲੇ ਦੋਸਤਾਂ ਖਿਲਾਫ਼ ਕੇਸ ਦਰਜ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀਆਂ ਨੂੰ ਵਰਗਲਾਉਣ ਦੇ ਮਾਮਲੇ ਵਿਚ ਪੁਲਿਸ ਨੇ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਰਜਿੰਦਰ ਕੁਮਾਰ ਵਾਸੀ ਸ਼ਿਮਲਾਪੁਰੀ ਦੀ ਸ਼ਿਕਾਇਤ 'ਤੇ ਅਮਲ ...

ਪੂਰੀ ਖ਼ਬਰ »

ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਤਲੁਜ ਦਰਿਆ ਤੇ ਨੇੜੇ ਸਥਿਤ ਦਰੱਖਤ ਨਾਲ ਫਾਹਾ ਲਗਾ ਕੇ ਇਕ ਵਿਅਕਤੀ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਲਖਵੀਰ ਸਿੰਘ (40) ਵਾਸੀ ਫਗਵਾੜਾ ਵਜੋਂ ਕੀਤੀ ਗਈ ਹੈ ਅੱਜ ...

ਪੂਰੀ ਖ਼ਬਰ »

ਮਾਲਕਾਂ ਦੀ ਛੇ ਲੱਖ ਦੀ ਨਕਦੀ ਲੈ ਕੇ ਮੁਲਾਜ਼ਮ ਫ਼ਰਾਰ ਕੇਸ ਦਰਜ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਮਾਲਕਾਂ ਦੀ ਛੇ ਲੱਖ ਦੀ ਨਕਦੀ ਲੈ ਕੇ ਫਰਾਰ ਹੋਏ ਮੁਲਾਜ਼ਮ ਖਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜਨਤਾ ਐਨਕਲੇਵ ਦੇ ਰਹਿਣ ਵਾਲੇ ਆਸ਼ੂਤੋਸ਼ ਗੋਇਲ ਦੀ ...

ਪੂਰੀ ਖ਼ਬਰ »

ਡੇਂਗੂ ਬੁਖਾਰ ਤੇਜ਼ੀ ਨਾਲ ਪੈਰ ਪਸਾਰਨ ਲੱਗਾ

ਲੁਧਿਆਣਾ, 15 ਸਤੰਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ | ਡੇਂਗੂ ਬੁਖਾਰ ਨੇ ਤੇਜ਼ੀ ਨਾਲ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ | ਅੱਜ ...

ਪੂਰੀ ਖ਼ਬਰ »

ਛੱਤ ਤੋਂ ਡਿੱਗਣ ਕਾਰਨ ਲੜਕੀ ਦੀ ਮੌਤ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੰਜੇ ਗਾਂਧੀ ਕਾਲੋਨੀ ਵਿਚ ਛੱਤ ਤੋਂ ਡਿੱਗਣ ਕਾਰਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਲੜਕੀ ਦੀ ਸ਼ਨਾਖਤ ਜੋਤੀ ਰਾਜ ਪ੍ਰੋਹਿਤ (17) ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਜੋਤੀ ਅੱਜ ਘਰ ਵਿਚ ਛੱਤ 'ਤੇ ਸਫ਼ਾਈ ਕਰ ਰਹੀ ਸੀ ਕਿ ਅਚਾਨਕ ਉਸਦਾ ਪੈਰ ਫਿਸਲ ਗਿਆ ਤੇ ਉਹ ਸੜਕ 'ਤੇ ਆ ਡਿੱਗੀ ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਇਲਾਜ ਦੌਰਾਨ ਉਹ ਦਮ ਤੋੜ ਗਈ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਦੀਪੂ ਘਈ ਨੂੰ ਦਿੱਤਾ ਥਾਪੜਾ

ਲੁਧਿਆਣਾ, 15 ਸਤੰਬਰ (ਕਵਿਤਾ ਖੁੱਲਰ)-ਖੇਤੀ ਦੇ 3 ਕਾਲੇ ਕਾਨੂੰਨ ਪਾਸ ਹੋਣ ਦੇ ਇਕ ਸਾਲ ਪੂਰੇ ਹੋਣ 'ਤੇ ਵਿਰੋਧ ਵਜੋਂ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹੱਕ 'ਚ 17 ਸਤੰਬਰ, 2021 ਨੂੰ ਗੁ: ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਰੋਸ ਮਾਰਚ ਕਰੇਗਾ | ਉਸਦੇ ਸਬੰਧ ਵਿਚ ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪਤੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਆਹੁਤਾ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਤੀ ਖਿਲਾਫ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਬੀਨਾ ਵਾਸੀ ਰਣਧੀਰ ਸਿੰਘ ਨਗਰ ਦੀ ਸ਼ਿਕਾਇਤ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ

ਲੁਧਿਆਣਾ, 15 ਸਤੰਬਰ (ਕਵਿਤਾ ਖੁੱਲਰ)-ਮਨੁੱਖੀ ਕਾਰਜਾਂ ਨੂੰ ਸਮਰਪਿਤ ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਜਗਤ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ...

ਪੂਰੀ ਖ਼ਬਰ »

ਗੈਸਟ ਹਾਊਸ ਦੀ ਮਾਲਕਣ ਤੇ ਮੈਨੇਜਰ ਨੂੰ ਜ਼ਖ਼ਮੀ ਕਰਕੇ ਨੌਕਰ ਹੋਇਆ ਫਰਾਰ

ਲੁਧਿਆਣਾ 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਸ-ਸਟੈਂਡ ਨੇੜੇ ਸਥਿਤ ਚਰਨਪ੍ਰੀਤ ਗੈਸਟ ਹਾਊਸ ਦੀ ਮਾਲਕਣ ਅਤੇ ਮੈਨੇਜਰ ਨੂੰ ਜ਼ਖ਼ਮੀ ਕਰਨ ਉਪਰੰਤ ਨੌਕਰ ਦੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਸੜਕ 'ਤੇ ਸ਼ਰਾਬ ਪੀਂਦੇ ਕਾਬੂ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਮੈਟਰੋ ਰੋਡ 'ਤੇ ਸ਼ਰ੍ਹੇਆਮ ਸ਼ਰਾਬ ਪੀ ਰਹੇ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਚਿਕਨ ਕਾਰਨਰ ਦਾ ਮਾਲਕ ਕੁਲਦੀਪ ਸਿੰਘ ...

ਪੂਰੀ ਖ਼ਬਰ »

ਲੁਟੇਰੇ ਬਜ਼ੁਰਗ ਦੇ ਗਲੇ 'ਚੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀਏਯੂ ਦੇ ਘੇਰੇ ਅੰਦਰ ਪੈਂਦੇ ਇਲਾਕੇ ਚਾਂਦ ਕਲੋਨੀ ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਬਜ਼ੁਰਗ ਔਰਤ ਦੇ ਗਲੇ ਵਿਚ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਬਜ਼ੁਰਗ ...

ਪੂਰੀ ਖ਼ਬਰ »

ਨਾਜਾਇਜ਼ ਢੰਗ ਨਾਲ ਕਾਰਤੂਸ ਵੇਚਣ ਵਾਲੇ ਗੰਨ ਹਾਊਸ ਦੇ ਮਾਲਕ ਤੇ ਉਸਦੇ ਦੋ ਪੁੱਤਰਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਨਾਜਾਇਜ਼ ਢੰਗ ਨਾਲ ਕਾਰਤੂਸ ਵੇਚਣ ਵਾਲੇ ਗੰਨ ਹਾਊਸ ਦੇ ਮਾਲਕ ਅਤੇ ਉਸਦੇ ਦੋ ਪੁੱਤਰਾਂ ਖਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਏਸੀਪੀ ਹਰਪਾਲ ਸਿੰਘ ਗਰੇਵਾਲ ਦੀ ...

ਪੂਰੀ ਖ਼ਬਰ »

ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦਾ ਉਮੀਦਵਾਰ ਐਲਾਨੇ ਜਾਣ 'ਤੇ ਵਰਕਰਾਂ 'ਚ ਭਾਰੀ ਉਤਸ਼ਾਹ

ਲੁਧਿਆਣਾ, 15 ਸਤੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਅਕਾਲੀ ਦਲ-ਬਸਪਾ ਦਾ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਉਮੀਦਵਾਰ ਐਲਾਨੇ ਜਾਣ ਕਾਰਨ ਅਕਾਲੀ ਦਲ-ਬਸਪਾ ਵਰਕਰਾਂ 'ਚ ਭਾਰੀ ...

ਪੂਰੀ ਖ਼ਬਰ »

ਬਹੁ ਚਰਚਿਤ ਉੱਪ ਪੁਲਿਸ ਕਪਤਾਨ ਸੇਖੋਂ ਨੇ ਬਰਖ਼ਾਸਤੀ ਨੂੰ ਦਿੱਤੀ ਹਾਈਕੋਰਟ ਵਿਚ ਚੁਣੌਤੀ

ਲੁਧਿਆਣਾ 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਫੋਨ 'ਤੇ ਹੋਈ ਤਿੱਖੀ ਬਹਿਸ ਕਾਰਨ ਚਰਚਾ ਵਿਚ ਆਏ ਬਹੁ ਚਰਚਿਤ ਉੱਪ ਪੁਲਿਸ ਕਪਤਾਨ ਨੇ ਆਪਣੀ ਬਰਖਾਸਤਗੀ ਦੇ ਹੁਕਮਾਂ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

'ਦਰਖ਼ਤਾਂ ਦਾ ਕਤਲੇਆਮ' ਨਾ ਰੋਕਿਆ ਤਾਂ ਸੰਘਰਸ਼ ਕੀਤਾ ਜਾਵੇਗਾ- ਪ੍ਰੋ. ਗੱਜਣਮਾਜਰਾ, ਇੰਜ. ਗਿਆਸਪੁਰਾ

ਕੁੱਪ ਕਲਾਂ, 15 ਸਤੰਬਰ (ਮਨਜਿੰਦਰ ਸਿੰਘ ਸਰੌਦ)-ਕੁਝ ਸਮਾਂ ਪਹਿਲਾਂ ਵੀ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਆਖਿਆ ਗਿਆ ਸੀ ਕਿ ਪੰਜਾਬ ਦੇ ਵੱਖ-ਵੱਖ ਖ਼ਿੱਤਿਆਂ ਅੰਦਰ ਲੱਕੜ ਮਾਫ਼ੀਏ ਵਲੋਂ ਹਰੇ-ਭਰੇ ਦਰਖਤਾਂ ਦਾ ਕੀਤਾ ਜਾ ਰਿਹਾ ਕਤਲੇਆਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX