ਚੰਡੀਗੜ੍ਹ, 15 ਸਤੰਬਰ (ਅਜੀਤ ਬਿਊਰੋ) ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਰਗਾਂ ਦੇ ਮਸਲਿਆਂ ਨੂੰ ਜਲਦ ਹੱਲ ਕਰਨ ਲਈ ਗਠਿਤ ਕੀਤੀ ਗਈ ਕਮੇਟੀ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਚੈਅਰਮੈਨ ਲਾਲ ਸਿੰਘ ਨੇ ਫਰੀਡਮ ਫਾਈਟਰ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਸੁਲਝਾਉਣ ...
ਚੰਡੀਗੜ੍ਹ/ਐੱਸ. ਏ. ਐੱਸ. ਨਗਰ, 15 ਸਤੰਬਰ (ਅਜੀਤ ਬਿਊਰੋ, ਬੈਨੀਪਾਲ) : ਹਰਿਆਣਾ ਵਿਖੇ 20 ਤੋਂ 24 ਸਤੰਬਰ, 2021 ਤੱਕ ਹੋਣ ਵਾਲੇ ਆਲ ਇੰਡੀਆ ਸਿਵਲ ਸਰਵਿਸਿਜ਼ ਵਾਲੀਬਾਲ ਟੂਰਨਾਮੈਂਟ (ਪੁਰਸ/ਮਹਿਲਾ) ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਕਰਨ ਵਾਸਤੇ ਟਰਾਇਲ ਮੋਹਾਲੀ ਵਿਖੇ 16 ਸਤੰਬਰ ...
ਚੰਡੀਗੜ੍ਹ, 15 ਸਤੰਬਰ (ਐਨ.ਐਸ. ਪਰਵਾਨਾ)-ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ ਸ੍ਰੀਮਤੀ ਕਮਲੇਸ਼ ਢਾਂਡਾ ਨੇ ਕੌਮੀ ਪੋਸ਼ਣ ਮਹੀਨੇ ਦੌਰਾਨ ਸੂਬੇ ਵਿਚ ਬੱਚਿਆਂ ਅਤੇ ਮਹਿਲਾਵਾਂ ਦੇ ਪੋਸ਼ਣ ਪੱਧਰ ਨੂੰ ਸੁਧਾਰਨ ਲਈ ਸੂਬੇ ਨੇ ਇਕ ਨਵੀਂ ਪਹਿਲ ਕਰਦੇ ਹੋਏ ਹਰ ...
ਚੰਡੀਗੜ੍ਹ, 15 ਸਤੰਬਰ (ਅਜੀਤ ਬਿਊਰੋ)- ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ ਕੋਈ ਮੌਤ ਨਹੀਂ ਹੋਈ, ਉੱਥੇ 35 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ ਵਿਚ ਵੱਖ-ਵੱਖ ਥਾਵਾਂ ਤੋਂ 44 ਨਵੇਂ ਮਾਮਲੇ ਸਾਹਮਣੇ ਆਏ ਹਨ | ਸੂਬੇ ਵਿਚ ਜਲੰਧਰ ਤੋਂ 5, ...
ਚੰਡੀਗੜ੍ਹ, 15 ਸਤੰਬਰ (ਵਿਕਰਮਜੀਤ ਸਿੰਘ ਮਾਨ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਪਰਿਵਾਰ ਪਹਿਚਾਣ ਪੱਤਰ ਸਰਕਾਰ ਦੀ ਮਹਤੱਵਕਾਂਸ਼ੀ ਯੋਜਨਾ ਹੈ ਇਸ ਦੇ ਰਾਹੀਂ ਹਰ ਯੋਗ ਪਰਿਵਾਰ ਨੂੰ ਸਾਰੀ ਸਰਕਾਰੀ ਯੋਜਨਾਵਾਂ ਤੇ ਨੌਜੁਆਨਾਂ ਨੂੰ ਲਾਭ ...
ਚੰਡੀਗੜ੍ਹ, 15 ਸਤੰਬਰ (ਅਜੀਤ ਬਿਊਰੋ)- ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਖ਼ਿਲਾਫ਼ ਪਾਇਆ ਰੌਲਾ ਅਸਲ ਵਿਚ ਦਰਸਾਉਂਦਾ ਹੈ ਕਿ ਉਨ੍ਹਾਂ ਵੱਲੋਂ ਪੰਜਾਬ ਦੇ ...
ਚੰਡੀਗੜ੍ਹ, 15 ਸਤੰਬਰ (ਪ੍ਰੋ. ਅਵਤਾਰ ਸਿੰਘ) : ਐਲਨ ਚੰਡੀਗੜ੍ਹ ਦੇ ਵਿਦਿਆਰਥੀਆਂ ਗੁਰਅੰਮਿ੍ਤ ਸਿੰਘ ਤੇ ਪੁਲਕਿਤ ਗੋਇਲ ਨੇ ਜੇ.ਈ.ਈ. ਮੇਨਜ਼ ਦੀ ਪ੍ਰੀਖਿਆ 'ਚ ਸੌ ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਆਲ ਇੰਡੀਆ ਰੈਂਕ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸੇ ਤਰ੍ਹਾਂ ...
ਚੰਡੀਗੜ੍ਹ, 15 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਕਾਰ 'ਚੋਂ ਦੋ ਕੁਇੰਟਲ ਦੇ ਕਰੀਬ ਪਾਬੰਦੀਸ਼ੁਦਾ ਖ਼ੈਰ ਦੀ ਲੱਕੜ ਬਰਾਮਦ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 19 'ਚ ਪੈਂਦੇ ਜੰਗਲਾਤ ਵਿਭਾਗ ਦੇ ਅਧਿਕਾਰੀ ...
ਚੰਡੀਗੜ੍ਹ, 15 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਚੋਰੀ ਦੇ ਮਾਮਲੇ 'ਚ ਇਕ ਲੜਕੇ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਡੱਡੂ ਮਾਜਰਾ ਦੇ ਰਹਿਣ ਵਾਲੇ ਕਰਨ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ-25 ਦੀ ...
ਚੰਡੀਗੜ੍ਹ, 15 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਦਵਾਈਆਂ ਸਮੇਤ ਕਾਬੂ ਕੀਤਾ ਹੈ, ਦੀ ਪਛਾਣ ਵਾਜ਼ਿਦ ਅਲੀ ਉਰਫ਼ ਰਾਜਾ ਵਜੋਂ ਹੋਈ ਹੈ, ਜੋ ਹੱਲੋਮਾਜਰਾ ਦਾ ਰਹਿਣ ਵਾਲਾ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ...
ਚੰਡੀਗੜ੍ਹ, 15 ਸਤੰਬਰ (ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ, ਸਿਹਤਯਾਬ ਹੋਣ ਤੋਂ ਬਾਅਦ ਇਕ ਮਰੀਜ਼ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 29 ਹੈ | ਅੱਜ ਆਏ ਕੋਰੋਨਾ ਦੇ ਨਵੇਂ ਮਾਮਲੇ ...
ਚੰਡੀਗੜ੍ਹ, 15 ਸਤੰਬਰ (ਔਜਲਾ) - ਸਥਾਨਕ ਸੈਕਟਰ 40 ਵਿਖੇ ਅੱਜ ਡਾ. ਸ਼ਸ਼ੀ ਪ੍ਰਭਾ ਦੇ ਕਹਾਣੀ ਸੰਗ੍ਰਹਿ 'ਕਿਸ ਜੀਵਨ ਦੀ ਕਹਾਂ ਕਥਾ' ਨੂੰ ਲੋਕ ਅਰਪਣ ਕੀਤਾ ਗਿਆ | ਲੇਖਕ ਸੁਭਾਸ਼ ਭਾਸਕਰ ਦੁਆਰਾ ਹਿੰਦੀ ਤੋਂ ਪੰਜਾਬੀ ਵਿਚ ਅਨੁਵਾਦ ਕੀਤੀ ਗਈ ਡਾ. ਸ਼ਸ਼ੀ ਪ੍ਰਭਾ ਦੀ ਇਸ ਪੁਸਤਕ ...
ਚੰਡੀਗੜ੍ਹ, 15 ਸਤੰਬਰ (ਅਜੀਤ ਬਿਊਰੋ): ਪੰਜਾਬ ਸਰਕਾਰ ਵਲੋਂ ਦਿਵਿਆਂਗਜਨਾਂ ਲਈ ਸਰਕਾਰੀ ਨੌਕਰੀਆਂ ਤੇ ਤਰੱਕੀਆਂ ਵਿਚ 4 ਫ਼ੀਸਦੀ ਰਾਖਵਾਂਕਰਨ ਯਕੀਨੀ ਬਣਾਉਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ, ਅੰਗਹੀਣ ਵਿਅਕਤੀਆਂ ਲਈ ਸਟੇਟ ਕਮਿਸ਼ਨਰ ਸ੍ਰੀ ...
ਚੰਡੀਗੜ੍ਹ, 15 ਸਤੰਬਰ (ਪ੍ਰੋ. ਅਵਤਾਰ ਸਿੰਘ)- ਆਮ ਆਦਮੀ ਪਾਰਟੀ ਆ ਰਹੀਆਂ ਚੰਡੀਗੜ੍ਹ ਮਿਉਂਸਪਲ ਕਾਰਪੋਰੇਸ਼ਨ ਦੀਆਂ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਤੇ ਚੰਡੀਗੜ੍ਹ ਨੂੰ ਨੰਬਰ ਇਕ ਦਾ ਸ਼ਹਿਰ ਬਣਾਇਆ ਜਾਵੇਗਾ | ਇਹ ਵਿਚਾਰ ਅੱਜ ਇੱਥੇ 'ਆਪ' ਦੇ ਐਮ. ਐਲ. ਏ. ਤੇ ...
ਪੰਚਕੂਲਾ, 15 ਸਤੰਬਰ (ਕਪਿਲ)-ਸੋਮਵਾਰ ਰਾਤ ਨੂੰ ਪੰਚਕੂਲਾ ਦੇ ਮੋਰਨੀ ਰੋਡ 'ਤੇ ਇਕ ਨੌਜਵਾਨ ਦੀ ਰਾਡ ਨਾਲ ਹੱਤਿਆ ਕਰ ਦਿੱਤੀ ਗਈ ਅਤੇ ਕਤਲ ਤੋਂ ਬਾਅਦ ਦੋਸ਼ੀ ਪੁਲਿਸ ਨੂੰ ਦੇਖ ਕੇ ਮੌਕੇ ਤੋਂ ਫਰਾਰ ਹੋ ਗਿਆ | ਇਸ ਕਤਲ ਕੇਸ ਵਿਚ ਪੰਚਕੂਲਾ ਚੰਡੀਮੰਦਰ ਪੁਲਿਸ ਸਟੇਸ਼ਨ ਨੇ ...
ਲਾਲੜੂ, 15 ਸਤੰਬਰ (ਰਾਜਬੀਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨੀ ਘੋਲ ਲੜ ਰਹੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਮੀਟਿੰਗਾਂ ਲਾਲੜੂ ਤੇ ਦੱਪਰ ਟੋਲ ਪਲਾਜਾ ਉੱਤੇ ਕੀਤੀਆਂ | ਮੀਟਿੰਗਾਂ ਉਪਰੰਤ ਕਿਸਾਨ ਆਗੂ ਮਨਪ੍ਰੀਤ ਸਿੰਘ ਅਮਲਾਲਾ, ਜਸਵੰਤ ਸਿੰਘ ...
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਖੂਨਦਾਨ ਮਹਾਂਦਾਨ ਹੈ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ...
ਪੰਚਕੂਲਾ, 15 ਸਤੰਬਰ (ਕਪਿਲ)-ਪੰਚਕੂਲਾ ਡਿਟੈਕਟਿਵ ਸਟਾਫ਼ ਨੇ ਨਕਲੀ ਬਾਬਾ ਬਣ ਕੇ ਲੋਕਾਂ ਨੂੰ ਧੋਖਾ ਦੇਣ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ | ਗਰੋਹ ਦਾ ਮੁਖੀ ਮਹਾਦੇਵ ਉਰਫ ਬਾਬਾ ਨਕਲੀ ਬਾਬਾ ਬਣਦਾ ਸੀ ਅਤੇ ਬਾਕੀ ਦੋ ਦੋਸ਼ੀ ਅੰਗਰੇਜ਼ ਅਤੇ ਰਾਜੂ ਲੋਕਾਂ ਨੂੰ ...
ਚੰਡੀਗੜ੍ਹ, 15 ਸਤੰਬਰ (ਅ. ਬ)- ਡਾ. ਅੰਦੇਸ਼ ਕੰਗ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ | ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਿੱਚ ਕੀਤੇ ਗਏ ਪ੍ਰਸ਼ਾਸਨਿਕ ਫੇਰਬਦਲ ਤਹਿਤ ਤਿੰਨ ਡਾਇਰੈਕਟਰਾਂ ਦੇ ਅਹੁਦਿਆਂ ਵਿੱਚ ਬਦਲੀਆਂ ...
ਐੱਸ. ਏ. ਐੱਸ. ਨਗਰ, 15 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਨੇ ਇਰਾਦਾ ਕਤਲ ਮਾਮਲੇ 'ਚ 2 ਮੁਲਜਮਾਂ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਮੁਲਜਮਾਂ ਦੀ ਪਛਾਣ ਮਹੇਸ਼ ਅਤੇ ਸੂਰਜ ਵਾਸੀ ਅੰਬ ਸਾਹਿਬ ਕਲੋਨੀ ਫੇਜ-11 ਵਜੋਂ ਹੋਈ ਹੈ | ਇਸ ਸਬੰਧੀ ...
ਡੇਰਾਬੱਸੀ, 15 ਸਤੰਬਰ (ਗੁਰਮੀਤ ਸਿੰਘ)-ਹਰਿਆਣਾ ਦੀ ਜੜ੍ਹ ਵਿਚ ਵਸੇ ਡੇਰਾਬੱਸੀ ਦੇ ਆਖਰੀ ਪਿੰਡ ਭਾਗਸੀ ਦੀ ਪੰਚਾਇਤ ਦੇ ਆਪਸੀ ਰੇੜਕੇ ਕਰਕੇ ਮਨਰੇਗਾ ਕਾਮਿਆਂ ਨੂੰ ਪਿਛਲੇ ਕਾਫੀ ਸਮੇਂ ਤੋਂ ਕੰਮ ਨਹੀਂ ਮਿਲ ਰਿਹਾ, ਜਿਸ ਦੇ ਚਲਦੇ ਜਰੂਰਤਮੰਦ ਲੋਕਾਂ ਨੂੰ ਘਰ ਚਲਾਉਣ ...
ਖਰੜ, 15 ਸਤੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਦੇ ਯਤਨਾ ਸਦਕਾ ਸ਼ਹਿਰ ਦੇ ਵਾਰਡ ਨੰ. 4 ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਲਗਵਾਏ ਗਏ ਟਿਊਬਵੈੱਲ ਦਾ ਉਦਘਾਟਨ ਕਾਂਗਰਸੀ ਕੌਂਸਲਰ ਗੋਬਿੰਦਰ ਸਿੰਘ ਚੀਮਾ ਵਲੋਂ ਅੱਜ ਕੱਪੜੇ ...
ਮਾਜਰੀ, 15 ਸਤੰਬਰ (ਕੁਲਵੰਤ ਸਿੰਘ ਧੀਮਾਨ)-ਪਿੰਡ ਬੜੌਦੀ ਵਿਖੇ ਦਲਿਤ ਪਰਿਵਾਰਾਂ ਲਈ ਬਣੀ ਕਾਲੋਨੀ ਨੂੰ ਕੱਚਾ ਰਸਤਾ ਹੋਣ ਤੇ ਸਾਫ ਸਫਾਈ ਨਾ ਹੋਣ ਕਾਰਨ ਕਾਲੋਨੀ ਅੰਦਰ ਥਾਂ-ਥਾਂ ਘਾਹ, ਬੂਟੀ ਖੜ੍ਹੀ ਹੋਣ ਕਰਕੇ ਕਾਲੌਨੀ ਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਸਾਹਮਣਾ ...
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਪੰਜਾਬੀ ਇੰਜੀਨੀਅਰਜ਼ ਵੈਲਫੇਅਰ ਸੁਸਾਇਟੀ-ਪੀ. ਈ. ਡਬਲਿਊ. ਐੱਸ. ਨੇ ਸਥਾਨਕ ਪੀ. ਸੀ. ਏ. ਸਟੇਡਿਅਮ ਵਿਚ 54ਵਾਂ ਇੰਜੀਨੀਅਰ ਦਿਵਸ ਮਨਾਇਆ | ਇਸ ਦੌਰਾਨ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਵਿਚ ਕੰਮ ...
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਅਕਾਲੀ ਦਲ ਬਾਦਲ ਵਲੋਂ ਬੀਤੇ ਦਿਨੀ ਜਾਰੀ ਕੀਤੀ ਗਈ 64 ਉਮੀਦਵਾਰਾਂ ਦੀ ਸੂਚੀ ਵਿਚ ਕੇਵਲ ਇਕ ...
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਪੁਆਧ ਖੇਤਰ ਦੇ ਕਿਸਾਨ ਹਿਤੈਸ਼ੀਆਂ ਵਲੋਂ ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਦੀ ਦਰਸ਼ਨੀ ਡਿਉਢੀ ਦੇ ਨੇੜੇ ਸੰਯੁਕਤ ਕਿਸਾਨ ਮੋਰਚੇ ਵਲੋਂ ਚਲਾਏ ਜਾ ਰਹੇ ਕਿਸਾਨ ਸੰਘਰਸ਼ ਦੀ ਹਿਮਾਇਤ ਵਿਚ ਕੀਤੀ ਜਾ ਰਹੀ ਲੜੀਵਾਰ ਭੁੱਖ ...
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਪਰਾਲੀ ਸਾੜਨ ਦੇ ਖਤਰੇ ਨੂੰ ਜੜ੍ਹੋਂ ਖਤਮ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਹਰੇਕ ਪਿੰਡ ਵਿਚ ਗ੍ਰਾਮ ਨੋਡਲ ਅਫ਼ਸਰਾਂ ਅਤੇ ਕਲੱਸਟਰ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਦੀ ਨਿਗਰਾਨੀ ਲਈ ਤਾਇਨਾਤ ਕਰਨ ਦਾ ਅਨੋਖਾ ਰਾਹ ਅਖਤਿਆਰ ...
ਐੱਸ. ਏ. ਐੱਸ. ਨਗਰ, 15 ਸਤੰਬਰ (ਜੱਸੀ)-ਐਸ. ਟੀ. ਐਫ. ਵਲੋਂ 1 ਕਿਲੋ ਅਫੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਦੀ ਪਛਾਣ ਰੋਹਦਾਸ ਵਾਸੀ ਪਿੰਡ ਹੋਸਾਲਪੁਰ ਜਿਲਾ ਮੁਰਾਦਾਬਾਦ (ਯੂ:ਪੀ) ਵਜੋਂ ਹੋਈ ਹੈ | ਇਸ ਸਬੰਧੀ ਐਸ. ਟੀ. ਐਫ. ਦੇ ਥਾਣਾ ਮੁਖੀ ਇੰਸਪੈਕਟਰ ...
ਐੱਸ. ਏ. ਐੱਸ. ਨਗਰ, 15 ਸਤੰਬਰ (ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-1 ਵਿਚਲੇ ਸਰਕਾਰੀ ਪਖਾਨਿਆਂ ਦੇ ਕੋਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਂਚ ਅਧਿਕਾਰੀ ਰਾਜਕੁਮਾਰ ਨੇ ਦੱਸਿਆ ਕਿ ਮਿ੍ਤਕ ਦੀ ਪਛਾਣ ਨਾ ਹੋਣ ਕਾਰਨ ...
ਐੱਸ. ਏ. ਐੱਸ. ਨਗਰ, 15 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਵਲੋਂ ਚਾਕੂ ਦੀ ਨੋਕ 'ਤੇ ਰਾਹਗੀਰਾਂ ਕੋਲੋਂ ਮੋਬਾਇਲ ਫੋਨ ਖੋਹਣ ਵਾਲੇ ਗਿ੍ਫਤਾਰ 4 ਮੁਲਜ਼ਮਾਂ ਦੇ 5ਵੇਂ ਸਾਥੀ ਸੰਜੇ ਅਰੋੜਾ ਵਾਸੀ ਮੁਹਾਲੀ ਨੇ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਹੈ | ਪੁਲਿਸ ...
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਭਾਰਤ ਦੇ ਮਰਹੂਮ ਇੰਜੀਨੀਅਰ ਐਮ. ਵਿਸ਼ਵੇਸ਼ਵਾਰਿਆ ਦੇ ਜਨਮ ਦਿਨ ਨੂੰ ਸਮਰਪਿਤ ਕਰਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਇੰਜੀਨੀਅਰ ਦਿਵਸ ਮਨਾਇਆ ਗਿਆ | ਆਨਲਾਈਨ ਸਮਾਗਮ ਦੌਰਾਨ 'ਵਰਸਿਟੀ ਪ੍ਰਸ਼ਾਸਨ ਵਲੋਂ ...
ਜ਼ੀਰਕਪੁਰ, 15 ਸਤੰਬਰ (ਅਵਤਾਰ ਸਿੰਘ)-ਬੀਤੇ ਦਿਨੀਂ ਪੰਚਕੂਲਾ ਜ਼ੀਰਕਪੁਰ ਸੜਕ 'ਤੇ ਸਥਿਤ ਹੋਟਲ ਸ਼ਗੁਨ ਦੇ ਸਾਹਮਣੇ ਇਕ ਜੀਪ ਵਲੋਂ ਈ-ਰਿਕਸ਼ਾ ਨੂੰ ਮਾਰੀ ਗਈ ਟੱਕਰ ਦੌਰਾਨ ਜ਼ਖਮੀ ਹੋਏ ਕਰੀਬ 72 ਸਾਲਾ ਬਜ਼ੁਰਗ ਦੀ ਅੱਜ ਜ਼ੇਰੇ ਇਲਾਜ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਦੀ ...
ਐੱਸ. ਏ. ਐੱਸ. ਨਗਰ, 15 (ਜਸਬੀਰ ਸਿੰਘ ਜੱਸੀ)-ਥਾਣਾ ਬਲੌਂਗੀ ਅਧੀਨ ਪੈਂਦੇ ਪਿੰਡ ਜੁਝਾਰ ਨਗਰ ਅਤੇ ਸੈਕਟਰ-39 ਵੈਸਟ ਦੇ ਕਰੀਬ ਵਾਪਰੇ ਇਕ ਸੜਕ ਹਾਦਸੇ 'ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਹੈ ਜਦਕਿ ਉਸ ਦੀ ਪਤਨੀ ਦੀ ਹਾਲਤ ਗੰਭੀਰ ਬਣੀ ਹੋਈ ਹੈ | ਮਿ੍ਤਕ ਦੀ ...
ਐੱਸ. ਏ. ਐੱਸ. ਨਗਰ, 15 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਬੋਰਡ ਤੇ ਕਾਰਪੋਰੇਸ਼ਨ ਮਹਾਂ ਸੰਘ ਦੇ ਅਹੁਦੇਦਾਰਾਂ ਦੀ ਮੀਟਿੰਗ ਇੱਥੇ ਉਦਯੋਗ ਭਵਨ ਵਿਖੇ ਹੋਈ | ਇਸ ਮੌਕੇ ਪੰਜਾਬ ਦੇ ਵੱਖ-ਵੱਖ ਬੋਰਡ ਤੇ ਕਾਰਪੋਰੇਸ਼ਨ ਦੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਵਲੋਂ ...
ਲਾਲੜੂ, 15 ਸਤੰਬਰ (ਰਾਜਬੀਰ ਸਿੰਘ)-ਝੋਨੇ ਦੀ ਪਰਾਲੀ ਦੀ ਸੁਚੱਜੀ ਵਰਤੋਂ ਅਤੇ ਸਾਂਭ-ਸੰਭਾਲ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਡੇਰਾਬਸੀ ਵਲੋਂ ਪਿੰਡ ਟਿਵਾਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਬਲਾਕ ਤਕਨੀਕੀ ਮੈਨੇਜਰ ਡਾ. ...
ਲਾਲੜੂ, 15 ਸਤੰਬਰ (ਰਾਜਬੀਰ ਸਿੰਘ)-ਤਖਤ ਸ੍ਰੀ ਕੇਸਗੜ੍ਹ (ਆਨੰਦਪੁਰ) ਸਾਹਿਬ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਜਿਥੇ ਸੰਗਤ ਵਿਚ ਰੋਸ ਪਾਇਆ ਜਾ ਰਿਹਾ ਹੈ, ਉਥੇ ਹੀ ਉਨ੍ਹਾਂ ਵਲੋਂ ਉੱਚ ਪੱਧਰੀ ਜਾਂਚ ਦੀ ਮੰਗ ਵੀ ਕੀਤੀ ਜਾ ਰਹੀ ਹੈ | ਇਸੇ ਸਬੰਧ ਵਿਚ ਅੱਜ ਲਾਲੜੂ ਮੰਡੀ ਦੇ ...
ਖਰੜ, 15 ਸਤੰਬਰ (ਜੰਡਪੁਰੀ)-ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਖਰੜ ਦੇ ਨੌਜਵਾਨਾਂ ਵਲੋਂ ਖਰੜ ਬੱਸ ਸਟੈਂਡ 'ਤੇ ਤਕਰੀਬਨ 127 ਦਿਨਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਧਰਨਾ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਮਪ੍ਰੀਤ ਸਿੰਘ ਅਤੇ ...
ਡੇਰਾਬੱਸੀ, 15 ਸਤੰਬਰ (ਗੁਰਮੀਤ ਸਿੰਘ)-ਬੀਤੀ ਰਾਤ ਡੇਰਾਬੱਸੀ ਦੇ ਰਾਮਲੀਲਾ ਗਰਾਊਾਡ ਵਿਖੇ 1 ਨੌਸ਼ਰਬਾਜ 2 ਪ੍ਰਵਾਸੀ ਮਜ਼ਦੂਰਾਂ ਤੋਂ 4500 ਰੁਪਏ ਨਕਦ ਅਤੇ ਮੋਬਾਈਲ ਫੋਨ ਲੈ ਕੇ ਫਰਾਰ ਹੋ ਗਿਆ | ਮਜ਼ਦੂਰਾਂ ਵਲੋਂ ਇਸ ਦੀ ਸ਼ਿਕਾਇਤ ਪੁਲਿਸ ਨੂੰ ਦਿੰਦੇ ਕਾਰਵਾਈ ਦੀ ਮੰਗ ...
ਐੱਸ. ਏ. ਐੱਸ. ਨਗਰ, 15 ਸਤੰਬਰ (ਬੈਨੀਪਾਲ)-ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ ਦੇ ਬੈਨਰ ਹੇਠ ਸਰਹੱਦ 'ਤੇ ਪੈਂਦੇ ਪਿੰਡਾਂ ਦੇ ਕਿਸਾਨਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਹੱਲ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ...
ਖਰੜ, 15 ਸਤੰਬਰ (ਤਰਸੇਮ ਸਿੰਘ ਜੰਡਪੁਰੀ)-ਨਗਰ ਕੌਂਸਲ ਦੀ ਹਦੂਦ ਅੰਦਰ ਪੈਂਦੇ ਪਿੰਡ ਬਡਾਲਾ ਦੀ ਹੋਈ ਗੁਰਦੁਆਰਾ ਕਮੇਟੀ ਚੋਣ ਸਬੰਧੀ ਜਿਥੇ ਮਾਮਲਾ ਗਰਮਾ ਗਿਆ ਹੈ ਉੱਥੇ ਐੱਸ. ਸੀ. ਭਾਈਚਾਰੇ ਨੂੰ ਇਸ ਕਮੇਟੀ ਵਿਚ ਕੋਈ ਅਹੁਦੇਦਾਰੀ ਜਾਂ ਮੈਂਬਰਸ਼ਿਪ ਨਾ ਦੇਣ ਕਰਕੇ ਰੋਸ ...
ਐੱਸ. ਏ. ਐੱਸ. ਨਗਰ, 15 ਸਤੰਬਰ (ਜੱਸੀ)-ਇਨਫੋਰਸਮੈਂਟ ਵਿਭਾਗ (ਈ. ਡੀ.) ਦੀ ਟੀਮ ਨੇ ਮੁਹਾਲੀ ਦੇ ਫੇਜ਼-7 ਵਿਚਲੇ ਵੈਸਟਰਨ ਯੂਨੀਅਨ ਦਫ਼ਤਰ 'ਚ ਛਾਪਾ ਮਾਰਿਆ | ਇਸ ਰੇਡ ਦੌਰਾਨ (ਈ. ਡੀ.) ਦੇ ਅਧਿਕਾਰੀਆਂ ਨੇ ਵੈਸਟਰਨ ਯੂਨੀਅਨ ਅਤੇ ਉਨ੍ਹਾਂ ਦੇ ਗ੍ਰਾਹਕਾਂ ਨਾਲ ਸਬੰਧਿਤ ਸਾਰੇ ...
ਐੱਸ. ਏ. ਐੱਸ. ਨਗਰ, 15 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਮੁਲਾਜ਼ਮ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਬਾਜ ਸਿੰਘ ਖਹਿਰਾ ਦੀ ਅਗਵਾਈ ਵਿਚ ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਹੋਈ ਜਿਸ ਵਿਚ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਜਸਵੀਰ ਸਿੰਘ ਚੋਟੀਆਂ ਪੰਜਾਬ ਸਕੂਲ ਸਿੱਖਿਆ ਬੋਰਡ ...
ਐੱਸ. ਏ. ਐੱਸ. ਨਗਰ, 15 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਐਚ. ਐਮ. ਵੈਲਫੇਅਰ ਐਸੋਸੀਏਸ਼ਨ ਫੇਜ਼ 4 ਦੇ ਅਹੁਦੇਦਾਰਾਂ ਨੇ ਪੀ. ਟੀ. ਐੱਲ. ਚੌਕ ਤੋਂ ਨਿਕਲਣ ਵਾਲੀਆਂ ਸੀ. ਟੀ. ਯੂ. ਦੀਆਂ ਰੂਟ ਨੰ. 36 ਅਤੇ 36ਏ ਦੀਆਂ ਬੰਦ ਬੱਸਾਂ ਨੂੰ ਮੁੜ ਚਾਲੂ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਹ ...
ਜ਼ੀਰਕਪੁਰ, 15 ਸਤੰਬਰ (ਹੈਪੀ)- ਇਥੋਂ ਦੇ ਬਲਟਾਣਾ ਖੇਤਰ 'ਚ ਦੇਰ ਰਾਤ ਅੱਗ ਲੱਗਣ ਕਾਰਨ ਖੋਖੇ ਸੜ ਗਏ | ਅੱਗ ਨਾਲ ਖੋਖਿਆਂ 'ਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ | ਮੌਕੇ 'ਤੇ ਪਹੁੰਚੇ ਅੱਗ ਬੁਝਾਉ ਦਸਤੇ ਨੇ ਭੜਕੀ ਅੱਗ 'ਤੇ ਕਾਬੂ ਪਾਇਆ | ਘਟਨਾ ਦੌਰਾਨ ਇਕ ਖੋਖੇ 'ਚ ਸਿਲੰਡਰ ...
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਤੇ ਸਿਖਲਾਈ) ਡਾ. ਗੁਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਆਤਮਾ ਸਕੀਮ ਤਹਿਤ ਪਰਾਲੀ ਦੇ ਪ੍ਰਬੰਧਨ ਸਬੰਧੀ ਕਿਸਾਨ ਸਾਇੰਸਦਾਨ ਗੋਸ਼ਟੀ ਕਰਵਾਈ ਗਈ | ਇਸ ਗੋਸ਼ਟੀ ਵਿਚ ਸੰਯੁਕਤ ...
ਚੰਡੀਗੜ੍ਹ, 15 ਸਤੰਬਰ (ਪ੍ਰੋ. ਅਵਤਾਰ ਸਿੰਘ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਤੋਂ ਵਿਧਾਨ ਸਭਾ ਦਾ ਇਜਲਾਸ ਤੁਰੰਤ ਬੁਲਾਉਣ ਦੀ ਮੰਗ ਕੀਤੀ ਹੈ | ਚੀਮਾ ਮੁਤਾਬਕ ਕਿਸਾਨਾਂ, ਮਜ਼ਦੂਰਾਂ, ...
ਚੰਡੀਗੜ੍ਹ, 15 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਕਿ੍ਸ਼ਣਾ ਆਯੂਸ਼ ਯੂਨੀਵਰਸਿਟੀ ਕੁਰੂਕਸ਼ੇਤਰ ਦੀ ਪ੍ਰੀਖਿਆ ਸ਼ਾਖਾ ਨੇ ਪ੍ਰੀ-ਪੀਐਚਡੀ ਆਯੂਰਵੇਦਾ ਦੀ ਬਾਕੀ ਪ੍ਰੀਖਿਆ ਨਤੀਜਾ ਜਾਰੀ ਕਰ ਦਿੱਤਾ ਹੈ | ਇਸ ਦੇ ਨਾਲ ਹੀ ਯੂਨੀਵਰਸਿਟੀ ਨੇ ਪ੍ਰੀ-ਪੀਐਚਡੀ ਰੀ-ਅਪੀਅਰ ਦਾ ...
ਮੁੱਲਾਂਪੁਰ ਗਰੀਬਦਾਸ, 15 ਸਤੰਬਰ (ਦਿਲਬਰ ਸਿੰਘ ਖੈਰਪੁਰ)-ਸਿੱਖ ਪ੍ਰਚਾਰਕਾਂ ਵਲੋਂ ਨਵ-ਗਠਿਤ ਭਾਈ ਨੱਥਾ ਜੀ-ਭਾਈ ਅਬਦੁੱਲਾ ਜੀ ਸ਼੍ਰੋਮਣੀ ਢਾਡੀ ਸਭਾ ਵਲੋਂ ਮੁੱਲਾਂਪੁਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸਵ. ਢਾਡੀ ਕਿ੍ਪਾਲ ਸਿੰਘ ਮੁੱਲਾਂਪੁਰੀ ਤੇ ਰਾਜਾ ਸਿੰਘ ...
ਡੇਰਾਬੱਸੀ, 15 ਸਤੰਬਰ (ਗੁਰਮੀਤ ਸਿੰਘ)-ਆਮ ਆਦਮੀ ਪਾਰਟੀ ਹਲਕਾ ਡੇਰਾਬੱਸੀ ਦੇ ਆਗੂ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਪਿੰਡ ਸੁੰਡਰਾਂ ਦੇ ਅਨੇਕਾਂ ਪਰਿਵਾਰ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ਰੰਧਾਵਾ ਨੇ ਇਨ੍ਹਾਂ ਪਰਿਵਾਰਾਂ ਦਾ ...
ਚੰਡੀਗੜ੍ਹ, 15 ਸਤੰਬਰ (ਮਨਜੋਤ ਸਿੰਘ ਜੋਤ)-ਪੀ. ਜੀ. ਆਈ. ਦੇ ਐਨਸਥੀਸੀਆ ਤੇ ਕਰੀਟਕਲ ਕੇਅਰ ਵਿਭਾਗ ਦੇ ਡਾ. ਰਾਜੀਵ ਚੌਹਾਨ ਨੂੰ ਸਰਬੋਤਮ ਖੋਜ ਪੱਤਰ ਲਈ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੂੰ ਯੂ. ਐਸ. ਏ. ਵਿਖੇ ਇਡੀਅਨ ਸੋਸਾਈਟੀ ਆਫ਼ ਨਿਊਰੋਐਨਸਥੀਸੀਆ ਐਂਡ ਕਰੀਟੀਕਲ ਕੇਅਰ ...
ਚੰਡੀਗੜ੍ਹ, 15 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ ਪੀ. ਓ. ਤੇ ਸੰਮਨ ਸਟਾਫ਼ ਦੇ ਇੰਚਾਰਜ ਇੰਸਪੈਕਟਰ ਜਸਮਿੰਦਰ ਸਿੰਘ ਨੂੰ ਪੁਲਿਸ ਲਾਈਨ ਟਰਾਂਸਫਰ ਕਰ ਦਿੱਤਾ ਗਿਆ ਹੈ | ਐਸ. ਐਸ. ਪੀ. ਕੁਲਦੀਪ ਸਿੰਘ ਚਾਹਲ ਦੇ ਹੁਕਮਾਂ 'ਤੇ ਜਸਮਿੰਦਰ ਸਿੰਘ ਨੂੰ ...
ਲਾਲੜੂ, 15 ਸਤੰਬਰ (ਰਾਜਬੀਰ ਸਿੰਘ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦਿੱਲੀ ਤੋਂ ਵਿਰੋਧ ਪ੍ਰਦਰਸ਼ਨ ...
ਜ਼ੀਰਕਪੁਰ, 15 ਸਤੰਬਰ (ਅਵਤਾਰ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਭਾਸ਼ ਸ਼ਰਮਾ ਨੇ ਲੋਕਾਂ ਦੀ ਇਸ ਸਮੱਸਿਆ ਦੇ ਮੱਦੇਨਜ਼ਰ ਬਲਟਾਣਾ ਤੇ ਪੀਰਮੁਛੱਲਾ ਦਾ ਦੌਰਾ ਕੀਤਾ | ਆਮ ਆਦਮੀ ਪਾਰਟੀ ਨੇ ਦੱਸਿਆ ਗਿਆ ਹੈ ਕਿ ਪੀਰਮੁਛੱਲਾ ਵਿਖੇ ਉਨ੍ਹਾਂ ਨੂੰ ਹੈਜ਼ਾ ਪੀੜਤ ...
ਖਰੜ, 15 ਸਤੰਬਰ (ਜੰਡਪੁਰੀ)-ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਰਾਮ ਭਵਨ ਵਿਖੇ ਸ਼ਹਿਰ ਵਾਸੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਪੁਲਿਸ ਮੁਖੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਪੁਲਿਸ ਵਿਭਾਗ ਦੀਆਂ ਅੱਖਾਂ ਅਤੇ ...
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਬਲੌਂਗੀ ਦੇ ਦੇਸ਼ ਭਗਤ ਯੂਥ ਕਲੱਬ ਨੂੰ ਖੇਡਾਂ, ਸਮਾਜਿਕ ਤੇ ਧਾਰਮਿਕ ਕਾਰਜਾਂ ਲਈ 50 ਹਜ਼ਾਰ ਰੁ. ਦੀ ਗ੍ਰਾਂਟ ਦਿੱਤੀ ਗਈ | ਇਸ ਸਬੰਧੀ ਕਲੱਬ ਦੇ ਪ੍ਰਧਾਨ ਕੁਲਵੰਤ ਰਾਣਾ ਨੇ ਦੱਸਿਆ ਦੇਸ਼ ਭਗਤ ਯੂਥ ਕਲੱਬ ਦੀ ਸਥਾਪਨਾ ਨੂੰ 13 ਸਾਲ ਹੋ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 10 ਅਕਤੂਬਰ ਨੂੰ ਮਾਂ ਭਗਵਤੀ ਦਾ ਵਿਸ਼ਾਲ ਜਾਗਰਣ ਕਰਵਾਇਆ ਜਾਵੇਗਾ, ਜਿਸ ਦੇ ਮੁੱਖ ਮਹਿਮਾਨ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਹੋਣਗੇ | ਇਸ ਮੌਕੇ ਕਲੱਬ ਦੇ ਮੈਂਬਰ ਜਗਦੀਸ਼ ਸਿੰਘ, ਵਿਪਨ ਕੁਮਾਰ, ਗੌਰਵ ਰਾਣਾ, ਸ਼ਸ਼ੀ ਸ਼ੇਖਰ, ਅਭਿਸ਼ੇਕ ਰਾਏ ਤੇ ਕਪਿਲ ਚੌਧਰੀ ਆਦਿ ਵੀ ਹਾਜ਼ਰ ਸਨ |
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁਹਾਲੀ ਸ਼ਹਿਰ ਵਿਸ਼ਵ ਪੱਧਰੀ ਮੈਡੀਕਲ ਸਹੂਲਤਾਂ ਦਾ ਧੁਰਾ ਬਣ ਚੁੱਕਾ ਹੈ | ਇਹ ਪ੍ਰਗਟਾਵਾ ਸਿਹਤ ਮੰਤਰੀ ਨੇ ਸਿੱਧੂ ਹਲਕੇ ਦੇ ਵੱਖ-ਵੱਖ ...
ਖਰੜ, 15 ਸਤੰਬਰ (ਗੁਰਮੁੱਖ ਸਿੰਘ ਮਾਨ)-ਝੋਨੇ ਦੀ ਖ਼ਰੀਦ ਲਈ ਤਿਆਰੀ ਕਰਨ ਦੇ ਉਦੇਸ਼ ਤਹਿਤ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵਲੋਂ ਮੀਟਿੰਗ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ...
ਖਰੜ, 15 ਸਤੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਲੋਂ ਖਪਤਕਾਰਾਂ ਨੂੰ ਬਿਜਲੀ ਦੇ ਬਿੱਲ ਸਮੇਂ ਸਿਰ ਨਾ ਪਹੁੰਚਾਏ ਜਾਣ ਕਾਰਨ ਕਈ ਵਾਰ ਖਪਤਕਾਰਾਂ ਵਲੋਂ ਤੈਅ ਸਮੇਂ 'ਤੇ ਬਿਜਲੀ ਦਾ ਬਿੱਲ ਜਮ੍ਹਾਂ ਨਹੀਂ ਕਰਵਾਇਆ ਜਾਂਦਾ, ਜਿਸ ਦੇ ਚਲਦਿਆਂ ...
ਕੁਰਾਲੀ, 15 ਸਤੰਬਰ (ਬਿੱਲਾ ਅਕਾਲਗੜ੍ਹੀਆ)-ਪੰਜਾਬ ਸਰਕਾਰ ਪਿੰਡ ਪੱਧਰ 'ਤੇ ਖੇਡ ਕਲੱਬਾਂ ਨੂੰ ਉਤਸ਼ਾਹਿਤ ਕਰਨ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸੇ ਲੜੀ ਤਹਿਤ ਸਰਕਾਰ ਵਲੋਂ ਪਿੰਡ ਪੱਧਰ 'ਤੇ ਖੇਡ ਕਲੱਬਾਂ ਨੂੰ ਖੇਡਾਂ ਦਾ ...
ਮਾਜਰੀ, 15 ਸਤੰਬਰ (ਕੁਲਵੰਤ ਸਿੰਘ ਧੀਮਾਨ)-ਪੀ. ਐਚ. ਸੀ. ਬੂਥਗੜ੍ਹ ਵਿਖੇ 17 ਸਤੰਬਰ ਤੱਕ ਰੋਗੀ ਸੁਰੱਖਿਆ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਐਸ. ਐਮ. ਓ. ਡਾ. ਜਸਕਿਰਨਦੀਪ ਕੌਰ ਨੇ ਦੱਸਿਆ ਕਿ ਇਸ ਹਫ਼ਤੇ ਦਾ ਮੁੱਖ ਉਦੇਸ਼ ਰੋਗੀਆਂ ਦੀ ਸੁਰੱਖਿਆ ਲਈ ਮਿਆਰੀ ਸਿਹਤ ...
ਮਾਜਰੀ, 15 ਸਤੰਬਰ (ਕੁਲਵੰਤ ਸਿੰਘ ਧੀਮਾਨ)-ਪਿੰਡ ਖਿਜ਼ਰਾਬਾਦ ਦੇ ਸ੍ਰੀ ਰਾਧਾ ਕਿ੍ਸ਼ਨ ਮੰਦਰ ਵਿਖੇ ਮੰਦਰ ਕਮੇਟੀ ਵਲੋਂ ਮੁਹੱਲਾ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਰਾਧਾ ਅਸ਼ਟਮੀ ਨੂੰ ਸਮਰਪਿਤ ਸਾਲਾਨਾ ਉਤਸਵ ਮਨਾਇਆ ਗਿਆ | ਇਸ ਸਬੰਧੀ ਰਾਣਾ ਕੁਸ਼ਲਪਾਲ ਖਿਜ਼ਰਾਬਾਦ ...
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹ੍ਹਾ ਮੁਹਾਲੀ ਅੰਦਰ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਦੀ ਜਾਂਚ, ਸਪਰੇਅ ਤੇ ਜਾਗਰੂਕਤਾ ਮੁਹਿੰਮ ਮਾਰਚ ਮਹੀਨੇ ਤੋਂ ਲਗਾਤਾਰ ਜਾਰੀ ਹੈ | ਇਸ ਸਬੰਧੀ ਸਿਵਲ ਸਰਜਨ ਮੁਹਾਲੀ ਡਾ. ਆਦਰਸ਼ਪਾਲ ...
ਮਾਜਰੀ, 15 ਸਤੰਬਰ (ਕੁਲਵੰਤ ਸਿੰਘ ਧੀਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਅੰਦਰ ਸ਼ਾਂਤਮਈ ਢੰਗ ਨਾਲ ਟੋਲ ਪਲਾਜ਼ਿਆਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਪੰਜਾਬ ਛੱਡ ਕੇ ਦਿੱਲੀ ਜਾ ਕੇ ਸੰਘਰਸ਼ ਕਰਨ ਸਬੰਧੀ ਕੀਤੀ ਗਈ ਬਿਆਨਬਾਜ਼ੀ ਦਾ ਸਖ਼ਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX