

-
ਸਰਬ ਪਾਰਟੀ ਮੀਟਿੰਗ ਵਿਚ ਨਹੀਂ ਪਹੁੰਚੇ ਕਾਂਗਰਸੀ ਮੈਂਬਰ
. . . 1 minute ago
-
ਨਵੀਂ ਦਿੱਲੀ, 30 ਜਨਵਰੀ- ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਸਰਕਾਰ ਵਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਅੱਜ ਸਵੇਰੇ ਸ਼ੁਰੂ ਹੋ ਗਈ। ਸੰਸਦ ਭਵਨ ਕੰਪਲੈਕਸ ’ਚ ਹੋਈ ਬੈਠਕ ’ਚ ਸਦਨ ਦੇ ਉਪ ਨੇਤਾ ਰਾਜਨਾਥ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ, ਸਦਨ ਦੇ ਨੇਤਾ ਪੀਯੂਸ਼ ਗੋਇਲ, ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਅਰਜੁਨ...
-
ਰਾਹੁਲ ਗਾਂਧੀ ਜਿੱਥੇ ਵੀ ਗਏ ਲੋਕ ਉਨ੍ਹਾਂ ਲਈ ਬਾਹਰ ਆ ਗਏ- ਪਿ੍ਅੰਕਾ ਗਾਂਧੀ
. . . 6 minutes ago
-
ਸ੍ਰੀਨਗਰ, 30 ਜਨਵਰੀ- ‘ਭਾਰਤ ਜੋੜੋ ਯਾਤਰਾ’ ਦੇ ਸਮਾਪਤੀ ਸਮਾਗਮ ’ਤੇ ਬੋਲਦਿਆਂ ਪਿ੍ਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਮੇਰਾ ਭਰਾ ਕੰਨਿਆਕੁਮਾਰੀ ਤੋਂ 4-5 ਮਹੀਨੇ ਤੁਰਿਆ। ਉਹ ਜਿੱਥੇ ਵੀ ਗਏ, ਲੋਕ ਉਨ੍ਹਾਂ ਲਈ ਬਾਹਰ ਆ ਗਏ। ਕਿਉਂਕਿ ਇਸ ਦੇਸ਼ ਵਿਚ ਅਜੇ ਵੀ ਇਕ ਜਨੂੰਨ ਹੈ, ਆਪਣੇ ਦੇਸ਼ ਲਈ,ਇਸ ਧਰਤੀ ਲਈ, ਇਸ ਦੀ ਵਿਭਿੰਨਤਾ...
-
ਭਾਰਤ ਜੋੜੋ ਯਾਤਰਾ ਦੀ ਸਮਾਪਤੀ ਮੌਕੇ ਕਈ ਪਾਰਟੀਆਂ ਨੇ ਕੀਤੀ ਸ਼ਮੂਲੀਅਤ
. . . 10 minutes ago
-
ਸ੍ਰੀਨਗਰ, 30 ਜਨਵਰੀ- ਭਾਰਤ ਜੋੜੋ ਯਾਤਰਾ ਦੀ ਸਮਾਪਤੀ ’ਤੇ ਰਾਹੁਲ ਅਤੇ ਪ੍ਰਿਅੰਕਾ ਦੇ ਨਾਲ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਡੀ.ਐਮ.ਕੇ., ਐਨ.ਸੀ., ਪੀ.ਡੀ.ਪੀ., ਸੀ.ਪੀ.ਆਈ., ਆਰ.ਐਸ.ਪੀ. ਅਤੇ ਆਈ.ਯੂ.ਐਮ.ਐਲ. ਦੇ ਨੇਤਾਵਾਂ ਨੇ ਰੈਲੀ ਵਿਚ ਸ਼ਿਰਕਤ..
-
ਬੀ.ਬੀ.ਸੀ. ਡਾਕੂਮੈਂਟਰੀ ’ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਫ਼ੈਸਲੇ ਦੀ ਸੁਪਰੀਮ ਕੋਰਟ ਵਿਚ ਸੁਣਵਾਈ ਸਮੇਂ ਦੀ ਬਰਬਾਦੀ- ਕਿਰਨ ਰਿਜਿਜੂ
. . . 15 minutes ago
-
ਨਵੀਂ ਦਿੱਲੀ, 30 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ’ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੇ ਪੱਤਰਕਾਰ ਐਨ ਰਾਮ, ਐਡਵੋਕੇਟ ਪ੍ਰਸ਼ਾਂਤ ਭੂਸ਼ਣ ਅਤੇ ਟੀ.ਐਮ.ਸੀ. ਸੰਸਦ ਮੈਂਬਰ ਮਹੂਆ ਮੋਇਤਰਾ ਦੀ ਪਟੀਸ਼ਨ ’ਤੇ...
-
ਕੌਮ ਨੂੰ ਅਜਿਹੀ ਯਾਤਰਾ ਦੀ ਲੋੜ ਸੀ- ਉਮਰ ਅਬਦੁੱਲਾ
. . . 13 minutes ago
-
ਸ੍ਰੀਨਗਰ, 30 ਜਨਵਰੀ- ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ‘ਭਾਰਤ ਜੋੜੋ ਯਾਤਰਾ’ ਸੰਬੰਧੀ ਕਿਹਾ ਕਿ ਇਹ ਬਹੁਤ ਸਫ਼ਲ ਯਾਤਰਾ ਰਹੀ ਹੈ। ਕੌਮ ਨੂੰ ਇਸ ਦੀ ਲੋੜ ਸੀ। ਇਸ ਨੇ ਸਾਬਤ ਕਰ ਦਿੱਤਾ ਹੈ ਕਿ ਅਜਿਹੇ ਲੋਕ ਹਨ ਜੋ ਭਾਜਪਾ ਨੂੰ ਪਸੰਦ ਕਰਦੇ ਹਨ ਅਤੇ ਅਜਿਹੇ ਲੋਕ ਹਨ ਜੋ ਭਾਜਪਾ ਨੂੰ ਛੱਡ ਕੇ ਨਵੀਂ ਸਰਕਾਰ...
-
ਦੇਸ਼ ਨੂੰ ਰਾਹੁਲ ਗਾਂਧੀ ਵਿਚ ਉਮੀਦ ਦੀ ਕਿਰਨ ਦਿਖਾਈ ਦੇ ਰਹੀ ਹੈ- ਮਹਿਬੂਬਾ ਮੁਫ਼ਤੀ
. . . 14 minutes ago
-
ਸ੍ਰੀਨਗਰ, 30 ਜਨਵਰੀ- ਮਹਿਬੂਬਾ ਮੁਫ਼ਤੀ ਨੇ ‘ਭਾਰਤ ਜੋੜੋ ਯਾਤਰਾ’ ਦੌਰਾਨ ਕਿਹਾ ਕਿ ਰਾਹੁਲ ਤੁਸੀਂ ਕਿਹਾ ਸੀ ਕਿ ਤੁਸੀਂ ਕਸ਼ਮੀਰ ਆਪਣੇ ਘਰ ਆਏ ਹੋ। ਇਹ ਤੁਹਾਡਾ ਘਰ ਹੈ। ਮੈਂ ਉਮੀਦ ਕਰਦੀ ਹਾਂ ਕਿ ਗੋਡਸੇ ਦੀ ਵਿਚਾਰਧਾਰਾ ਨੇ ਜੰਮੂ-ਕਸ਼ਮੀਰ ਤੋਂ ਜੋ ਖੋਹਿਆ ਸੀ, ਉਹ ਇਸ ਦੇਸ਼ ਤੋਂ ਬਹਾਲ ਕੀਤਾ ਜਾਵੇਗਾ। ਗਾਂਧੀ...
-
ਵਿਸ਼ਵ ਚੁਣੌਤੀਆਂ ’ਤੇ ਭਾਰਤ ਦੀ ਅਗਵਾਈ ਮਿਸਾਲੀ- ਕਸਾਬਾ ਕੋਰੋਸੀ
. . . 52 minutes ago
-
ਨਵੀਂ ਦਿੱਲੀ, 30 ਜਨਵਰੀ- 77ਵੀਂ ਸੰਯੁਕਤ ਰਾਸ਼ਟਰ ਮਹਾਂਸਭਾ ਦੇ ਪ੍ਰਧਾਨ ਕਸਾਬਾ ਕੋਰੋਸੀ ਨੇ ਕਿਹਾ ਕਿ ਵਿਸ਼ਵ ਚੁਣੌਤੀਆਂ ’ਤੇ ਭਾਰਤ ਦੀ ਅਗਵਾਈ ਮਿਸਾਲੀ ਰਹੀ ਹੈ। ਉਨ੍ਹਾਂ ਕਿਹਾ ਕਿ 7 ਦਹਾਕਿਆਂ ਤੋਂ ਭਾਰਤ ਅਤੇ ਸੰਯੁਕਤ ਰਾਸ਼ਟਰ ਨੇ ਹੱਥ ਨਾਲ ਹੱਥ ਮਿਲ ਕੇ ਯਾਤਰਾ ਕੀਤੀ ਹੈ। ਭਾਰਤ ਸ਼ਾਂਤੀ...
-
ਕਸ਼ਮੀਰ ਵਿਚ ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਤੇ ਪਿ੍ਅੰਕਾ ਦੀ ਮਸਤੀ ਦੀਆਂ ਤਸਵੀਰਾਂ ਆਈਆਂ ਸਾਹਮਣੇ
. . . about 1 hour ago
-
ਸ੍ਰੀਨਗਰ, 30 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਸ੍ਰੀਨਗਰ ਵਿਚ ਪਾਰਟੀ ਦਫ਼ਤਰ ਵਿਚ ਤਿਰੰਗਾ ਲਹਿਰਾਉਣ ਤੋਂ ਬਾਅਦ ਮਸਤੀ ਕਰਦੇ ਹੋਏ ਨਜ਼ਰ...
-
ਸੁਪਰੀਮ ਕੋਰਟ ਵਲੋਂ ਬੀ.ਬੀ.ਸੀ. ਡਾਕੂਮੈਂਟਰੀ ’ਤੇ ਪਾਬੰਦੀ ਦੀ ਪਟੀਸ਼ਨ ’ਤੇ ਸੁਣਵਾਈ 6 ਫ਼ਰਵਰੀ ਨੂੰ
. . . about 1 hour ago
-
ਨਵੀਂ ਦਿੱਲੀ, 30 ਜਨਵਰੀ- ਸੁਪਰੀਮ ਕੋਰਟ ਵਲੋਂ 6 ਫਰਵਰੀ ਨੂੰ ਦੇਸ਼ ਵਿਚ 2002 ਦੇ ਗੁਜਰਾਤ ਦੰਗਿਆਂ ’ਤੇ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਫ਼ੈਸਲੇ ਦੇ ਖ਼ਿਲਾਫ਼ ਇਕ ਜਨਹਿਤ ਪਟੀਸ਼ਨ ’ਤੇ ਸੁਣਵਾਈ ਕੀਤੀ ਜਾਵੇਗੀ। ਐਡਵੋਕੇਟ ਐਮ.ਐਲ. ਸ਼ਰਮਾ ਨੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ...
-
ਇਟਾਲੀਅਨ ਨੇਵੀ ਵਿਚ ਭਰਤੀ ਹੋਈ ਪੰਜਾਬ ਦੀ ਧੀ ਮਨਰੂਪ ਕੌਰ
. . . about 1 hour ago
-
ਵੈਨਿਸ (ਇਟਲੀ), 30ਜਨਵਰੀ (ਹਰਦੀਪ ਸਿੰਘ ਕੰਗ)- ਇਟਲੀ ਤੋਂ ਇਕ ਵਾਰ ਫਿਰ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਭੰਗਾਲਾ ਪਿੰਡ ਨਾਲ ਸੰਬੰਧਿਤ ਅਤੇ ਇਟਲੀ ਦੇ ਵਿਚੈਂਸਾ ਨੇੜਲੇ ਸ਼ਹਿਰ ਕਿਆਂਪੋ ਵਿਖੇ ਰਹਿੰਦੇ ਇਕ ਪੰਜਾਬੀ ਪਰਿਵਾਰ ਦੀ ਹੋਣਹਾਰ ਧੀ ਮਨਰੂਪ ਕੌਰ ਨੇ ਇਟਾਲੀਅਨ ਨੇਵੀ ਵਿਚ ਭਰਤੀ ਹੋ...
-
ਕਾਂਗਰਸ ਦਫ਼ਤਰ ’ਤੇ ਪਾਰਟੀ ਪ੍ਰਧਾਨ ਨੇ ਲਹਿਰਾਇਆ ਤਿਰੰਗਾ
. . . about 1 hour ago
-
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ’ਚ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਨੇਤਾ ਰਾਹੁਲ ਗਾਂਧੀ ਦੀ ਮੌਜੂਦਗੀ ’ਚ ਇੱਥੇ ਸਥਿਤ ਕਾਂਗਰਸ ਦਫ਼ਤਰ ’ਤੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਦੱਸ ਦਈਏ ਕਿ ਅੱਜ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ...
-
ਕਰਨਾਟਕ: ਹੰਪੀ ਉਤਸਵ ਦੌਰਾਨ ਗਾਇਕ ਕੈਲਾਸ਼ ਖ਼ੇਰ ’ਤੇ ਹਮਲਾ
. . . about 2 hours ago
-
ਬੈਂਗਲੁਰੂ, 30 ਜਨਵਰੀ- ਬੀਤੇ ਦਿਨ ਹੰਪੀ ਵਿਜੇਨਗਰ ਵਿਖੇ ਹੰਪੀ ਉਤਸਵ ਦੇ ਸਮਾਪਤੀ ਸਮਾਰੋਹ ਦੌਰਾਨ ਗਾਇਕ ਕੈਲਾਸ਼ ਖ਼ੇਰ ’ਤੇ ਕੰਨੜ ਗਾਣੇ ਨਾ ਗਾਉਣ ਕਾਰਨ ਗੁੱਸੇ ਵਿਚ ਲੋਕਾਂ ਵਲੋਂ ਬੋਤਲ ਸੁੱਟੀ ਗਈ। ਪੁਲਿਸ ਨੇ ਦੱਸਿਆ ਕਿ ਇਸ ਘਟਨਾ ਸੰਬੰਧੀ 2 ਵਿਅਕਤੀਆਂ ਨੂੰ ਹਿਰਾਸਤ...
-
ਜਲਵਾਯੂ ਵਿਚ ਬਦਲਾਅ ਖ਼ੇਤੀਬਾੜੀ ਨੂੰ ਪ੍ਰਭਾਵਿਤ ਕਰਦਾ ਹੈ- ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ
. . . about 2 hours ago
-
ਚੰਡੀਗੜ੍ਹ, 30 ਜਨਵਰੀ (ਮਨਜੋਤ ਸਿੰਘ) - ਇੱਥੇ ਜੀ-20 ਸੰਮੇਲਨ ਦਾ ਅੱਜ ਆਗਾਜ਼ ਹੋ ਗਿਆ ਹੈ। ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਵਲੋਂ ਜੀ-20 ਸੰਮੇਲਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਵਾਤਾਵਰਨ ਵਿਚ ਬਦਲਾਅ ’ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜਲਵਾਯੂ ਵਿਚ ਹੋਣ ਵਾਲਾ ਬਦਲਾਅ...
-
ਸਰਦੀ ਰੁੱਤ ਦਾ ਪਹਿਲਾ ਮੀਂਹ ਫ਼ਸਲਾਂ ਲਈ ਲਾਹੇਵੰਦ-ਖ਼ੇਤੀ ਮਾਹਿਰ
. . . about 2 hours ago
-
ਹੰਡਿਆਇਆ,30ਜਨਵਰੀ (ਗੁਰਜੀਤ ਸਿੰਘ ਖੁੱਡੀ )-ਹੰਡਿਆਇਆ ਇਲਾਕੇ ਵਿਚ ਅੱਜ ਸਵੇਰ ਤੋਂ ਪੈ ਮੀਂਹ ਨਾਲ ਮੌਸਮ ’ਚ ਤਬਦੀਲੀ ਆਈ। ਇਹ ਸਰਦੀ ਰੁੱਤ ਦੀ ਪਹਿਲੀ ਬਰਸਾਤ ਹੈ। ਖ਼ੇਤੀ ਮਾਹਿਰਾਂ ਅਨੁਸਾਰ ਇਹ ਮੀਂਹ ਫ਼ਸਲਾਂ ਲਈ...
-
ਪ੍ਰਧਾਨ ਮੰਤਰੀ ਸਮੇਤ ਹੋਰ ਨੇਤਾਵਾਂ ਵਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ
. . . about 2 hours ago
-
ਨਵੀਂ ਦਿੱਲੀ, 30 ਜਨਵਰੀ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ..
-
ਸ੍ਰੀਨਗਰ ਵਿਚ ਹੋਈ ਤਾਜ਼ਾ ਬਰਫ਼ਬਾਰੀ
. . . about 2 hours ago
-
ਸ੍ਰੀਨਗਰ, 30 ਜਨਵਰੀ- ਜੰਮੂ ਕਸ਼ਮੀਰ ਦੇ ਸ੍ਰੀਨਗਰ ’ਚ ਤਾਜ਼ਾ ਬਰਫ਼ਬਾਰੀ ਦੇਖਣ ਨੂੰ ਮਿਲ ਰਹੀ ਹੈ। ਲੋਕ ਬਰਫ਼ਬਾਰੀ ਦਾ ਆਨੰਦ ਲੈ ਰਹੇ ਹਨ। ਇਕ ਵਿਅਕਤੀ ਨੇ ਦੱਸਿਆ ਕਿ ਇਹ ਬਰਫ਼ ਕਸ਼ਮੀਰ ਦੀ ਪਛਾਣ ਹੈ। ਇਸ ਮਹੀਨੇ ਵਿਚ ਚੰਗੀ ਬਰਫ਼ਬਾਰੀ ਹੁੰਦੀ ਹੈ, ਜਿਸ ਕਾਰਨ...
-
ਪ੍ਰਧਾਨ ਮੰਤਰੀ ਨੇ ਜੋ ਮੰਤਰ ਦਿੱਤਾ ਉਸ ਨੂੰ ਹਰੇਕ ਤੱਕ ਪਹੁੰਚਾਇਆ ਜਾਵੇਗਾ- ਪੁਸ਼ਕਰ ਸਿੰਘ ਧਾਮੀ
. . . about 2 hours ago
-
ਦੇਹਰਾਦੂਨ, 30 ਜਨਵਰੀ- ਭਾਜਪਾ ਦੀ ਸੂਬਾਈ ਕਾਰਜਕਾਰਨੀ ਦੀ ਦੋ ਦਿਨਾਂ ਹੋਈ ਮੀਟਿੰਗ ਤੋਂ ਬਾਅਦ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰੀ ਕਾਰਜਕਾਰਨੀ ’ਚ ਜੋ ਮੰਤਰ ਦਿੱਤਾ ਹੈ ਉਸ ਨੂੰ ਸੂਬੇ ਦੇ ਦੂਰ-ਦੁਰਾਡੇ ਇਲਾਕਿਆਂ ’ਚ ਆਖ਼ਰੀ ਸਿਰੇ ’ਤੇ ਖੜ੍ਹੇ ਵਿਅਕਤੀ ਤੱਕ ਪਹੁੰਚਾਉਣ ਦਾ...
-
‘ਭਾਰਤ ਜੋੜੋ ਯਾਤਰਾ’ ਦਾ ਸਮਾਪਤੀ ਸਮਾਗਮ ਅੱਜ
. . . about 2 hours ago
-
ਸ੍ਰੀਨਗਰ, 30 ਜਨਵਰੀ- 12 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕਵਰ ਕਰਨ ਤੋਂ ਬਾਅਦ ਐਤਵਾਰ ਨੂੰ ਸਮਾਪਤ ਹੋਈ ਕਾਂਗਰਸ ਦੀ ਮੈਗਾ ‘ਭਾਰਤ ਜੋੜੋ ਯਾਤਰਾ’ ਅੱਜ ਸ਼੍ਰੀਨਗਰ ’ਚ ਸਮਾਪਤ ਹੋਵੇਗੀ। ਸਮਾਗਮ ਵਿਚ ਸ਼ਾਮਿਲ ਹੋਣ ਲਈ 21 ਪਾਰਟੀਆਂ ਨੂੰ ਸੱਦੇ ਭੇਜੇ ਗਏ ਹਨ, ਜਦੋਂ ਕਿ ਪੰਜ ਸਿਆਸੀ ਪਾਰਟੀਆਂ ਨੇ ਭਾਗ ਨਹੀਂ ਲਿਆ...
-
ਕੇਂਦਰੀ ਮਾਡਰਨ ਜੇਲ੍ਹ ’ਚੋਂ ਮਿਲੇ 14 ਮੋਬਾਈਲ ਫ਼ੋਨ
. . . about 3 hours ago
-
ਫ਼ਰੀਦਕੋਟ , 30 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਨੇ ਤਲਾਸ਼ੀ ਦੌਰਾਨ ਵੱਖ-ਵੱਖ ਬੈਰਕਾਂ ਵਿਚੋਂ ਕੁੱਲ 14 ਮੋਬਾਈਲ ਫ਼ੋਨ, 2 ਸਿਮ, 1 ਚਾਰਜਰ ਅਤੇ 9 ਜਰਦੇ ਦੀਆਂ ਪੁੜੀਆਂ ਬਰਾਮਦ ਕੀਤੀਆਂ ਹਨ। ਜੇਲ੍ਹ...
-
ਮਨੋਹਰ ਲਾਲ ਖੱਟਰ ਪਹੁੰਚੇ ਸ਼ੈਫ਼ਾਲੀ ਵਰਮਾ ਦੇ ਘਰ
. . . about 3 hours ago
-
ਚੰਡੀਗੜ੍ਹ, 30 ਜਨਵਰੀ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਰੋਹਤਕ ਵਿਚ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਚੈਂਪੀਅਨ ਟੀਮ ਦੀ ਕਪਤਾਨ ਸ਼ੈਫ਼ਾਲੀ ਵਰਮਾ ਦੇ ਘਰ ਜਾ ਕੇ ਮੁਲਾਕਾਤ ਕੀਤੀ। ਉਹ ਉੱੇਥੇ ਉਨ੍ਹਾਂ ਦੇ ਪਰਿਵਾਰ ਨੂੰ ਮਿਲੇ ਤੇ ਵਧਾਈਆਂ ਦਿੱਤੀਆਂ
-
ਜੀ-20 ਦੀ ਪ੍ਰਧਾਨਗੀ ਦੇਸ਼ ਲਈ ਮਾਣ ਵਾਲੀ ਗੱਲ- ਨਰਿੰਦਰ ਸਿੰਘ ਤੋਮਰ
. . . about 3 hours ago
-
ਚੰਡੀਗੜ੍ਹ, 30 ਜਨਵਰੀ- ਅੰਤਰਰਾਸ਼ਟਰੀ ਵਿੱਤੀ ਆਰਕੀਟੈਕਚਰ ਵਰਕਿੰਗ ਗਰੁੱਪ ’ਤੇ ਇੱਥੇ ਇਕ ਪ੍ਰੈਸ ਕਾਨਫ਼ਰੰਸ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਇਹ ਮਾਣ ਅਤੇ ਖੁਸ਼ੀ ਦਾ ਪਲ ਹੈ ਕਿ ਅਸੀਂ ਆਪਣੀ ਜੀ-20 ਪ੍ਰਧਾਨਗੀ ਦੇ ਅਧੀਨ ਦੇਸ਼ ਵਿਚ ਸਮਾਗਮਾਂ ਦਾ ਆਯੋਜਨ...
-
ਲਗਾਤਾਰ ਬਰਫ਼ਬਾਰੀ ਕਾਰਨ ਸ੍ਰੀਨਗਰ ਹਵਾਈ ਅੱਡੇ ਤੋਂ ਉਡਾਣਾਂ ਵਿਚ ਦੇਰੀ- ਡਾਇਰੈਕਟਰ
. . . about 3 hours ago
-
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਹਵਾਈ ਅੱਡੇ ਦੇ ਡਾਇਰੈਕਟਰ ਕੁਲਦੀਪ ਸਿੰਘ ਰਿਸ਼ੀ ਨੇ ਲਗਾਤਾਰ ਹੋ ਰਹੀ ਬਰਫ਼ਬਾਰੀ ਦੇ ਚੱਲਦਿਆਂ ਲੋਕਾਂ ਲਈ ਕੁਝ ਹਦਾਇਤਾਂ ਜਾਰੀ ਕੀਤੀਆਂ ਹਨ । ਉਨ੍ਹਾਂ ਕਿਹਾ ਕਿ ਸਾਡੀ ਦਿੱਖ ਸਿਰਫ਼ 200 ਮੀਟਰ ਹੈ ਅਤੇ ਲਗਾਤਾਰ ਬਰਫ਼ਬਾਰੀ ਹੋ ਰਹੀ ਹੈ। ਅਸੀਂ ਇਕੋ ਸਮੇਂ ਬਰਫ਼ ਨੂੰ...
-
ਅਡਾਨੀ ਸਮੂਹ ਵਲੋਂ ਦੋਸ਼ਾਂ ਤੋਂ ਇਨਕਾਰ ਕਰਨ ਤੋਂ ਬਾਅਦ ਰਿਸਰਚ ਫ਼ਰਮ ਹਿੰਡਨਬਰਗ ਨੇ ਮੁੜ ਦਿੱਤਾ ਜਵਾਬ
. . . about 3 hours ago
-
ਨਵੀਂ ਦਿੱਲੀ, 30 ਜਨਵਰੀ- ਅਮਰੀਕੀ ਰਿਸਰਚ ਫ਼ਰਮ ਹਿੰਡਨਬਰਗ ਨੇ ਅਡਾਨੀ ਗਰੁੱਪ ’ਤੇ ਲਗਾਏ ਗਏ ਦੋਸ਼ਾਂ ’ਤੇ ਗਰੁੱਪ ਤੋਂ ਜਵਾਬ ਮਿਲਣ ਤੋਂ ਬਾਅਦ ਮੁੜ ਆਪਣਾ ਜਵਾਬ ਦਿੱਤਾ ਹੈ। ਹਿੰਡਨਬਰਗ ਨੇ ਕਿਹਾ ਹੈ ਕਿ ਅਡਾਨੀ ਸਮੂਹ ਨੇ ਗੌਤਮ ਅਡਾਨੀ ਦੀ ਦੌਲਤ ਦੇ ਵਾਧੇ ਨੂੰ ਭਾਰਤ ਦੀ ਸਫ਼ਲਤਾ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਹੈ...
-
ਪੁਲਿਸ ਮੁਲਾਜ਼ਮ ਬਣ ਲੜਕੀ ਨਾਲ ਕੀਤਾ ਜਬਰ ਜਨਾਹ, ਗਿ੍ਫ਼ਤਾਰ
. . . about 4 hours ago
-
ਮਹਾਰਾਸ਼ਟਰ, 30 ਜਨਵਰੀ- ਠਾਣੇ ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਦੋ ਵਿਅਕਤੀਆਂ ਵਲੋਂ ਆਪਣੇ ਆਪ ਨੂੰ ਪੁਲਿਸ ਮੁਲਾਜ਼ਮ ਦੱਸ ਕੇ ਇਕ 17 ਸਾਲਾ ਲੜਕੀ ਨਾਲ ਕਥਿਤ ਤੌਰ ’ਤੇ ਜ਼ਬਰ ਜਨਾਹ ਕੀਤਾ ਗਿਆ। ਮੁਲਜ਼ਮਾਂ ਵਿਚੋਂ ਇਕ ਨੇ ਕਥਿਤ ਤੌਰ ’ਤੇ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਕਰਨ ਦੀ ਧਮਕੀ ਵੀ ਦਿੱਤੀ...
-
ਦਿੱਲੀ ਤੋਂ ਅਹਿਮਦਾਬਾਦ ਜਾਣ ਵਾਲੀ ਫ਼ਲਾਈਟ ਦਾ ਰਾਹ ਬਦਲਿਆ
. . . about 4 hours ago
-
ਨਵੀਂ ਦਿੱਲੀ, 30 ਜਨਵਰੀ- ਵਿਸਤਾਰਾ ਏਅਰਲਾਈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਤੋਂ ਅਹਿਮਦਾਬਾਦ ਜਾਣ ਵਾਲੀ ਫਲਾਈਟ UK959 (DEL-AMD) ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਘੱਟ ਵਿਜ਼ੀਬਿਲਟੀ ਕਾਰਨ ਉਦੈਪੁਰ ਵੱਲ ਮੋੜ ਦਿੱਤਾ ਗਿਆ ਹੈ। ਉਡਾਣ ਦੇ ਸਵੇਰੇ 9:10 ਵਜੇ...
- ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553
ਅੰਮ੍ਰਿਤਸਰ / ਦਿਹਾਤੀ
ਚੌਕ ਮਹਿਤਾ, 15 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਪਿੰਡ ਜਲਾਲ ਉਸਮਾਂ ਦੇ ਮਹੈਣ ਸਿੰਘ ਤੇ ਮਾਤਾ ਕੰਸ ਕੌਰ ਦੇ ਘਰ ਸੰਨ 1955 ਨੂੰ ਜਨਮ ਲੈ ਕੇ, ਕਪੂਰਥਲਾ ਦੇ ਸੈਨਿਕ ਸਕੂਲ 'ਚੋਂ ਪੜ੍ਹਾਈ ਕਰਕੇ ਤੇ ਫੌਜ ਦੀ ਨੌਕਰੀ ਕਰਦਿਆਂ ਉੱਚ ਅਹੁਦੇ ਤੋਂ ਸੇਵਾ ਮੁਕਤ ਹੋਏ, ਲੈਫਟੀਨੈਂਟ ...
ਪੂਰੀ ਖ਼ਬਰ »
ਜੰਡਿਆਲਾ ਗੁਰੂ, 15 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਸੀਨੀਅਰ ਕਾਂਗਰਸੀ ਆਗੂ ਤੇ ਕੋਆਪਰੇਟਿਵ ਸੁਸਾਇਟੀ ਗਦਲੀ ਦੇ ਪ੍ਰਧਾਨ ਤੇ ਮਾਰਕੀਟਿੰਗ ਸੁਸਾਇਟੀ ਗਹਿਰੀ ਮੰਡੀ ਦੇ ਵਾਈਸ ਚੇਅਰਮੈਨ ਪਵਿੱਤਰ ਸਿੰਘ ਗਦਲੀ ਨੇ ਕਿਹਾ ਹੈ ਕਿ ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ...
ਪੂਰੀ ਖ਼ਬਰ »
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਸਰਹੱਦ 'ਤੇ ਕੰਡਿਆਲੀ ਤਾਰ ਤੋਂ ਪਾਰ ਝੋਨੇ ਨੂੰ ਸਪਰੇਅ ਕਰਨ ਗਏ ਇੱਕ ਕਿਸਾਨ ਦੀ ਅੱਜ ਅਚਾਨਕ ਸੱਪ ਲੜਨ ਕਾਰਨ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਧੁੱਪਸੜੀ ਦੇ ਸਰਪੰਚ ਬਲਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 11.40 ਵਜੇ ਮੇਰਾ ਵੱਡਾ ਭਰਾ ਮਹਿੰਦਰ ਸਿੰਘ (52 ਸਾਲ) ਆਪਣੇ ਪੁੱਤਰਾਂ ਤੇ ਪੰਪ ਵਾਲੇ ਵਿਅਕਤੀ ਨੂੰ ਨਾਲ ਲੈ ਕੇ ਝੋਨੇ ਨੂੰ ਸਪਰੇਅ ਕਰਨ ਗਿਆ ਸੀ ਤੇ ਉੱਥੇ ਪਾਣੀ ਦਾ ਨੱਕਾ ਲਗਾਉਣ ਸਮੇਂ ਅਚਾਨਕ ਹੀ ਉਸਦੇ ਸੱਪ ਲੜ ਗਿਆ | ਉਨ੍ਹਾਂ ਦੱਸਿਆ ਕਿ ਸੱਪ ਲੜਨ ਤੋਂ ਬਾਅਦ ਮਹਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਿਸ ਦੀ ਮਿ੍ਤਕ ਦੇਹ ਨੂੰ ਬੀ.ਐੱਸ.ਐਫ ਜਵਾਨਾਂ ਦੀ ਮਦਦ ਨਾਲ ਪਿੰਡ ਲਿਆ ਕੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ |
ਕੱਥੂਨੰਗਲ, 15 ਸੰਤਬਰ (ਦਲਵਿੰਦਰ ਸਿੰਘ ਰੰਧਾਵਾ)-ਪੰਜਾਬ ਸਰਕਾਰ ਦੇ ਸੀਨੀਅਰ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਣਕ ਦੀ ਐਮ. ਐਸ. ਪੀ. 'ਤੇ ਕੀਤੇ ਗਏ 40 ਰੁਪਏ ਦੇ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਦੱਸਦਿਆਂ ਕਿਹਾ ਕਿ ...
ਪੂਰੀ ਖ਼ਬਰ »
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕਾਹਨਾ ਗਊਸ਼ਾਲਾ ਅਜਨਾਲਾ ਅਤੇ ਸ਼ਹਿਰ ਦੀਆਂ ਸਮੂਹ ਮੰਦਰ ਪ੍ਰਬੰਧਕ ਕਮੇਟੀ ਤੇ ਵੱਖ-ਵੱਖ ਹਿੰਦੂ ਸੰਗਠਨਾਂ ਵਲੋਂ ਕਰਵਾਏ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਦੌਰਾਨ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਉਨ੍ਹਾਂ ...
ਪੂਰੀ ਖ਼ਬਰ »
ਲੋਪੋਕੇ, 15 ਸਤੰਬਰ (ਗੁੁਰਵਿੰਦਰ ਸਿੰਘ ਕਲਸੀ)-ਕਸਬਾ ਲੋਪੋਕੇ ਵਿਖੇ ਪੈਸਿਆਂ ਦੇ ਲੈਣ ਦੇਣ ਤੋਂ ਦੁਖੀ ਇਕ ਵਿਅਕਤੀ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖ਼ਤਮ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਮਿ੍ਤਕ ਹਰਪਾਲ ਸਿੰਘ ਦੀ ਪਤਨੀ ਨੇ ਪੁਲਿਸ ...
ਪੂਰੀ ਖ਼ਬਰ »
ਲੋਪੋਕੇ, 15 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੁੁਲਿਸ ਥਾਣਾ ਘਰਿੰਡਾ ਅਧੀਨ ਆਉਂਦੀ ਕਾਨਗੜ੍ਹ ਚੌਂਕੀ ਦੇ ਹੋਮਗਾਰਡ ਦੇ ਜਵਾਨ ਨੂੰ ਬੀਤੀ ਰਾਤ ਲੁੁਟੇਰਿਆਂ ਵਲੋਂ ਲੁੱਟ ਦੀ ਨੀਅਤ ਨਾਲ ਹਮਲਾ ਕਰਕੇ ਜ਼ਖ਼ਮੀ ਕਰਨ ਦੀ ਖਬਰ ਹੈ | ਸਰਕਾਰੀ ਹਸਪਤਾਲ ਲੋਪੋਕੇ ਵਿਖੇ ਜੇਰੇ ...
ਪੂਰੀ ਖ਼ਬਰ »
ਚੋਗਾਵਾਂ, 15 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਐਨ. ਆਰ. ਆਈ. ਮਨਜੀਤ ਸਿੰਘ ਕੋਹਾਲਾ, ਕੋਮਲਜੀਤ ਕੌਰ, ਪਰਮਜੀਤ ਕੌਰ ਦੀ ਮਾਤਾ ਦਲਜੀਤ ਕੌਰ ਜਿਨ੍ਹਾਂ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਸੀ, ਨਮਿਤ ਪਿੰਡ ਕੋਹਾਲਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ...
ਪੂਰੀ ਖ਼ਬਰ »
ਬਿਆਸ, 15 ਸਤੰਬਰ (ਪਰਮਜੀਤ ਸਿੰਘ ਰੱਖੜਾ)-ਬਿਆਸ ਪੁਲਿਸ ਤੇ ਨਾਰਕੋਟਿਕ ਸੈੱਲ ਇੰਚਾਰਜ ਵਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਭਾਰੀ ਮਾਤਰਾ 'ਚ ਅਫੀਮ ਸਣੇ ਦੋ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਬਾਬਾ ਬਕਾਲਾ ਸਾਹਿਬ ਹਰਕਿ੍ਸ਼ਨ ਸਿੰਘ ਨੇ ...
ਪੂਰੀ ਖ਼ਬਰ »
ਗੱਗੋਮਾਹਲ, 15 ਸਤੰਬਰ (ਬਲਵਿੰਦਰ ਸਿੰਘ ਸੰਧੂ)-ਕਸਬਾ ਗੱਗੋਮਾਹਲ ਦੀ ਸੁਰਿੰਦਰ ਕੌਰ ਵਿਧਵਾ ਸਰਬਜੀਤ ਸਿੰਘ ਨੇ ਇਕ ਹਲਫੀਆ ਬਿਆਨ ਰਾਹੀਂ ਸਰਕਲ ਪਟਵਾਰੀ ਜਤਿੰਦਰ ਸਿੰਘ 'ਤੇ ਦੋਸ਼ ਲਗਾਇਆ ਹੈ ਕਿ ਉਸ ਨੇ ਉਸ ਦੇ ਪਤੀ ਸਰਬਜੀਤ ਸਿੰਘ ਪੁੱਤਰ ਦਲੀਪ ਸਿੰਘ ਤੇ ਸਹੁਰੇ ਦਲੀਪ ...
ਪੂਰੀ ਖ਼ਬਰ »
ਜੈਂਤੀਪੁਰ, 15 ਸਤੰਬਰ (ਭੁਪਿੰਦਰ ਸਿੰਘ ਗਿੱਲ)-ਡੇਰਾ ਸੰਤ ਸਰਹਾਲੇ ਵਿਖੇ ਬਾਬਾ ਸ੍ਰੀ ਚੰਦ ਜੀ ਦਾ 527ਵਾਂ ਪ੍ਰਕਾਸ਼ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੇਸ਼ਾਂ-ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ 16 ਸਤੰਬਰ ਨੂੰ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ...
ਪੂਰੀ ਖ਼ਬਰ »
ਅਜਨਾਲਾ, 15 ਸਤੰਬਰ (ਐਸ. ਪ੍ਰਸ਼ੋਤਮ)-ਪੰਜਾਬ 'ਚ ਧਰਤੀ ਹੇਠਲੇ ਪਾਣੀ ਦੇ ਬਹੁਤ ਨੀਂਵੇਂ ਡਿੱਗ ਚੁੱਕੇ ਪੱਧਰ ਨੂੰ ਉੱਚਾ ਚੁੱਕਣ ਲਈ ਗਠਿਤ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਵਿਧਾਨਕਾਰ ਸੰਸਦੀ ਕਮੇਟੀ ਵਲੋਂ ਨਿਰਧਾਰਿਤ ਸਮੇਂ 'ਚ ਤਿਆਰ ਕੀਤੀ ਗਈ ਤੱਥ ਖੋਜ਼ ਰਿਪੋਰਟ ਨੂੰ ...
ਪੂਰੀ ਖ਼ਬਰ »
ਚੌਕ ਮਹਿਤਾ, 15 ਸਤੰਬਰ (ਧਰਮਿੰਦਰ ਸਿੰਘ ਭੰਮਰ੍ਹਾ)-ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅੱਜ ਅਚਨਚੇਤ ਦਮਦਮੀ ਟਕਸਾਲ ਦੇ ਹੈੱਡ ਕੁਆਂਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਚÏਕ ਵਿਖੇ ਪੁੱਜੇ ਤੇ ਦਮਦਮੀ ਟਕਸਾਲ ਦੇ ਮੱੁਖੀ ਅਤੇ ਸੰਤ ...
ਪੂਰੀ ਖ਼ਬਰ »
ਕੱਥੂਨੰਗਲ, 15 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਤੇ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਕੀਰਤਨੀ ...
ਪੂਰੀ ਖ਼ਬਰ »
ਅਜਨਾਲਾ, 15 ਸਤੰਬਰ (ਐਸ. ਪ੍ਰਸ਼ੋਤਮ)-ਪਾਵਰਕਾਮ ਡਵੀਜ਼ਨ ਅਜਨਾਲਾ ਦੇ ਮੁੱਖ ਦਫ਼ਤਰ ਵਿਖੇ ਵਧੀਕ ਨਿਗਰਾਨ ਇੰਜੀਨੀਅਰ ਅਨੀਸ਼ਦੀਪ ਸਿੰਘ ਵਲੋਂ ਲੇਖਾਕਾਰ ਸੁਰਿੰਦਰ ਸਿੰਘ, ਆਡੀਟਰ ਪਰਮਬੀਰ ਸਿੰਘ ਆਦਿ ਅਧਿਕਾਰੀਆਂ 'ਤੇ ਆਧਾਰਿਤ ਪੈਨਲ ਵਲੋਂ ਪੈਨਸ਼ਨਰਾਂ ਦੀਆਂ ...
ਪੂਰੀ ਖ਼ਬਰ »
ਅਟਾਰੀ, 15 ਸਤੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ, ਗੁਰਦੀਪ ਸਿੰਘ ਅਟਾਰੀ)-ਅੱਜ ਹਰਿਅਣਾ ਦੇ ਰਾਜਪਾਲ ਬੰਡਾਰੂ ਦੱਤਾਤਰਆ ਆਪਣੀ ਪਤਨੀ ਤੇ ਪਰਿਵਾਰ ਸਮੇਤ ਅਟਾਰੀ ਸਰਹੱਦ 'ਤੇ ਪਹੁੰਚੇ ਜਿਥੇ ਉਨ੍ਹਾਂ ਨੇ ਜੇ. ਸੀ. ਪੀ. ਦਾ ਦੌਰਾ ਕੀਤਾ ਤੇ ਬੀ.ਐੱਸ.ਐੱਫ ਦਾ ਮਿਊਜ਼ੀਅਮ ...
ਪੂਰੀ ਖ਼ਬਰ »
ਮਜੀਠਾ, 15 ਸਤੰਬਰ (ਸਹਿਮੀ)-ਸਰਕਾਰੀ ਹਸਪਤਾਲ ਮਜੀਠਾ 'ਚ ਬਣੇ ਨਸ਼ਾ ਛੁਡਾਓ ਕੇਂਦਰ (ਓਟ ਸੈਂਟਰ) ਵਿਖੇ ਨਸ਼ਾ ਛੱਡਣ ਦੀ ਦਵਾਈ ਲੈਣ ਲਈ ਆਏ ਨੌਜਵਾਨਾਂ ਨੇ ਡਾਕਟਰੀ ਸਟਾਫ ਦੇ ਸਮੇਂ ਸਿਰ ਨਾ ਆਉਣ 'ਤੇ ਰੋਸ 'ਚ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਸਬੰਧ ਵਿਚ ਪੱਤਰਕਾਰਾਂ ਨੂੰ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX