ਤਾਜਾ ਖ਼ਬਰਾਂ


ਬਜਟ ਸੈਸ਼ਨ ਤੋਂ ਪਹਿਲਾਂ ਸਰਕਾਰ ਨੇ ਬੁਲਾਈ ਸਰਬ ਪਾਰਟੀ ਮੀਟਿੰਗ
. . .  5 minutes ago
ਨਵੀਂ ਦਿੱਲੀ, 30 ਜਨਵਰੀ- ਸਰਕਾਰ ਨੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਅੱਜ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸੰਸਦ ਭਵਨ ਕੰਪਲੈਕਸ ਵਿਚ ਹੋਵੇਗੀ।
⭐ਮਾਣਕ-ਮੋਤੀ⭐
. . .  22 minutes ago
⭐ਮਾਣਕ-ਮੋਤੀ⭐
ਹਥਿਆਰਬੰਦ ਲੁਟੇਰੇ ਠੇਕੇ ਤੋਂ 50 ਹਜ਼ਾਰ ਦੀ ਨਕਦੀ ਤੇ ਸਾਮਾਨ ਲੁੱਟ ਕੇ ਹੋਏ ਫਰਾਰ
. . .  1 day ago
ਲੁਧਿਆਣਾ ,29 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਐਤਵਾਰ ਦੇਰ ਰਾਤ ਬੁਲੇਟ ਸਵਾਰ ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਸ਼ਰਾਬ ਦੇ ਠੇਕੇ ਨੂੰ ਲੁੱਟ ਲਿਆ । ਲੁਟੇਰੇ ਸ਼ਰਾਬ ਦੀ ਬੋਤਲ ਅਤੇ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਲੁੱਟ ...
ਦੂਜੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ
. . .  1 day ago
ਲੱਦਾਖ : ਕਾਰਗਿਲ ਜ਼ਿਲੇ ਦੇ ਤੰਗੋਲੇ ਵਿਖੇ ਬਰਫ ਦੇ ਤੋਦੇ ਹੇਠਾਂ ਦੱਬੀਆਂ ਦੋ ਲੜਕੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਦੂਜੇ ਟੀ-20 ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 100 ਦੌੜਾਂ ਦਾ ਟੀਚਾ
. . .  1 day ago
ਉੜੀਸ਼ਾ ਦੇ ਸਿਹਤ ਮੰਤਰੀ ਨੈਬ ਕਿਸ਼ੋਰ ਦਾਸ ਦੀ ਮੌਤ, ਏ.ਐਸ.ਆਈ. ਨੇ ਮਾਰੀ ਗੋਲੀ
. . .  1 day ago
ਭਾਰਤ ਨੇ ਇਤਿਹਾਸ ਰਚਿਆ, ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ, ਫਾਈਨਲ 'ਚ ਇੰਗਲੈਂਡ ਨੂੰ ਹਰਾਇਆ
. . .  1 day ago
ਬਠਿੰਡਾ ਦੀ ਲਾਲ ਸਿੰਘ ਬਸਤੀ ਵਿਖੇ ਬਣ ਰਹੇ ਮੰਦਰ ਦਾ ਲੈਂਟਰ ਡਿੱਗਣ ਕਾਰਨ ਕਾਫੀ ਵਿਅਕਤੀ ਥੱਲੇ ਆਏ
. . .  1 day ago
ਭਾਰਤ ਜੋੜੋ ਯਾਤਰਾ ਨੂੰ ਦੇਸ਼ ਵਿਚ ਭਰਵਾਂ ਹੁੰਗਾਰਾ ਮਿਲਿਆ, ਅਸੀਂ ਲੋਕਾਂ ਦੀ ਤਾਕਤ ਦੇਖੀ - ਸ੍ਰੀਨਗਰ ’ਚ ਰਾਹੁਲ ਗਾਂਧੀ
. . .  1 day ago
ਮਹਿਲਾ ਅੰਡਰ-19 ਵਿਸ਼ਵ ਕੱਪ : ਫਾਈਨਲ 'ਚ ਭਾਰਤ ਨੇ ਇੰਗਲੈਂਡ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
6 ਪੰਚਾਇਤਾਂ ਵਾਲੇ ਵੱਡੇ ਪਿੰਡ 'ਚ ਨਹੀਂ ਖੋਲ੍ਹਣ ਦੇਵਾਂਗੇ ਮੁਹੱਲਾ ਕਲੀਨਿਕ --ਹਲਕਾ ਇੰਚਾਰਜ ਰਾਹੀ
. . .  1 day ago
ਤਪਾ ਮੰਡੀ, 29 ਜਨਵਰੀ (ਵਿਜੇ ਸ਼ਰਮਾ ) -ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ 'ਚ ਖੋਲੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪਿੰਡ ਵਾਸੀਆ 'ਚ ਕਾਫ਼ੀ ਗੁਸਾ ...
ਮਹਿੰਗਾਈ ਤੋਂ ਪ੍ਰੇਸ਼ਾਨ ਪਾਕਿਸਤਾਨ ਦੇ ਆਮ ਲੋਕਾਂ ਨੂੰ ਵੱਡਾ ਝਟਕਾ , ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ
. . .  1 day ago
ਇਸਲਾਮਾਬਾਦ, 29 ਜਨਵਰੀ - ਪੂਰੀ ਦੁਨੀਆ ਪਾਕਿਸਤਾਨ ਦੀ ਆਰਥਿਕ ਦੁਰਦਸ਼ਾ ਤੋਂ ਜਾਣੂ ਹੈ । ਇਸ ਦੌਰਾਨ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ । ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ...
ਖ਼ਰਾਬ ਮੌਸਮ ਦੇ ਚੱਲਦਿਆਂ ਅਮਿਤ ਸ਼ਾਹ ਦੀ ਜਨਸਭਾ ਰੱਦ
. . .  1 day ago
ਨਵੀਂ ਦਿੱਲੀ, 29 ਜਨਵਰੀ-ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨਸਭਾ ਰੱਦ ਕਰ ਦਿੱਤੀ ਗਈ ਹੈ, ਕਿਉਂਕਿ ਖ਼ਰਾਬ ਮੌਸਮ ਦੇ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਅਤੇ ਉਤਰਨ ਦੀ ਇਜਾਜ਼ਤ ਨਹੀਂ ਮਿਲੀ।
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾ ਨੌਜਵਾਨ ਦੀ ਮੌਤ
. . .  1 day ago
ਮਜੀਠਾ, 29 ਜਨਵਰੀ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਦੇ ਇਕ ਭੈਣ ਦੇ ਇਕਲੌਤੇ ਭਰਾ ਦੀ ਨਸ਼ੇ ਦੇ ਟੀਕੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਚਚੇਰੇ ਭਰਾ...
ਲਖਨਊ: ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
. . .  1 day ago
ਨਵੀਂ ਦਿੱਲੀ, 29 ਜਨਵਰੀ-ਏਅਰ ਏਸ਼ੀਆ ਲਖਨਊ-ਕੋਲਕਾਤਾ ਫਲਾਈਟ ਨੇ ਪੰਛੀਆਂ ਨਾਲ ਟਕਰਾਉਣ ਤੋਂ ਬਾਅਦ ਲਖਨਊ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ
. . .  1 day ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ ਗਿਆ। ਇਸ ਦੌਰਾਨ ਰੇਲਗੱਡੀ ਦੇ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਸਰਵਣ ਸਿੰਘ ਪੰਧੇਰ
. . .  1 day ago
ਜੰਡਿਆਲਾ ਗੁਰੂ, 29 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ ਵਿਚ 13 ਥਾਵਾਂ ਤੇ ਰੇਲ ਮਾਰਗ ਜਾਮ ਕਰਕੇ 3 ਘੰਟੇ ਦੇ ਸੰਕੇਤਕ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 6.3 ਮਾਪੀ ਗਈ
. . .  1 day ago
ਇਸਲਾਮਾਬਾਦ, 29 ਜਨਵਰੀ- ਪਾਕਿਸਤਾਨ ਦੇ ਇਸਲਾਮਾਬਾਦ 'ਚ ਅੱਜ ਦੁਪਹਿਰ 1: 24 ਵਜੇ ਰਿਕਟਰ ਪੈਮਾਨੇ 'ਤੇ 4.1 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਇਸਲਾਮਾਬਾਦ ਤੋਂ 37 ਕਿਮੀ ਪੱਛਮ 'ਚ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਮੀ ਹੇਠਾਂ ਸੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਟਰੈਕ 'ਤੇ ਲਗਾਇਆ ਧਰਨਾ
. . .  1 day ago
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਸਟੇਸ਼ਨ ਦੇ ਸਾਹਮਣੇ ਰੇਲ ਮਾਰਗ ਰੋਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  1 day ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  1 day ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਗੁਰੂ ਹਰਸਹਾਏ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  1 day ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ 'ਚ 13 ਥਾਵਾਂ 'ਤੇ ਰੇਲ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
. . .  1 day ago
ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਵਿੰਦਰ ਸਿੰਘ...
ਸਿਹਤ ਸਹੂਲਤਾਂ ਦੇਣ ਦੀ ਥਾਂ ਡਿਸਪੈਂਸਰੀ ਬੰਦ ਕਰਨ ਖ਼ਿਲਾਫ਼ ਲਹਿਰਾ ਖਾਨਾ ਵਾਸੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
. . .  1 day ago
ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)- 'ਆਪ' ਸਰਕਾਰ ਵਲੋਂ ਲਹਿਰਾ ਖਾਨਾ ਦੀ ਡਿਸਪੈਂਸਰੀ ਬੰਦ ਕਰਕੇ ਸਿਹਤ ਸਹੂਲਤਾਂ ਖੋਹਣ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਮ ਆਦਮੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਅੰਮ੍ਰਿਤਸਰ / ਦਿਹਾਤੀ

ਜਲਾਲ ਉਸਮਾਂ ਦੀ ਪੰਚਾਇਤ ਵਲੋਂ ਰਾਜਪਾਲ ਉੱਤਰਾਖੰਡ ਦੇ ਸਹੁੰ ਚੁੱਕ ਸਮਾਗਮ 'ਚ ਸ਼ਮੂਲੀਅਤ

ਚੌਕ ਮਹਿਤਾ, 15 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਪਿੰਡ ਜਲਾਲ ਉਸਮਾਂ ਦੇ ਮਹੈਣ ਸਿੰਘ ਤੇ ਮਾਤਾ ਕੰਸ ਕੌਰ ਦੇ ਘਰ ਸੰਨ 1955 ਨੂੰ ਜਨਮ ਲੈ ਕੇ, ਕਪੂਰਥਲਾ ਦੇ ਸੈਨਿਕ ਸਕੂਲ 'ਚੋਂ ਪੜ੍ਹਾਈ ਕਰਕੇ ਤੇ ਫੌਜ ਦੀ ਨੌਕਰੀ ਕਰਦਿਆਂ ਉੱਚ ਅਹੁਦੇ ਤੋਂ ਸੇਵਾ ਮੁਕਤ ਹੋਏ, ਲੈਫਟੀਨੈਂਟ ...

ਪੂਰੀ ਖ਼ਬਰ »

ਡੈਨੀ ਬੰਡਾਲਾ ਰਿਕਾਰਡ ਤੋੜ ਵਿਕਾਸ ਕਰਵਾ ਰਹੇ ਹਨ-ਗਦਲੀ

ਜੰਡਿਆਲਾ ਗੁਰੂ, 15 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਸੀਨੀਅਰ ਕਾਂਗਰਸੀ ਆਗੂ ਤੇ ਕੋਆਪਰੇਟਿਵ ਸੁਸਾਇਟੀ ਗਦਲੀ ਦੇ ਪ੍ਰਧਾਨ ਤੇ ਮਾਰਕੀਟਿੰਗ ਸੁਸਾਇਟੀ ਗਹਿਰੀ ਮੰਡੀ ਦੇ ਵਾਈਸ ਚੇਅਰਮੈਨ ਪਵਿੱਤਰ ਸਿੰਘ ਗਦਲੀ ਨੇ ਕਿਹਾ ਹੈ ਕਿ ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ...

ਪੂਰੀ ਖ਼ਬਰ »

ਸੱਪ ਲੜਨ ਨਾਲ ਕਿਸਾਨ ਦੀ ਮੌਤ

ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਸਰਹੱਦ 'ਤੇ ਕੰਡਿਆਲੀ ਤਾਰ ਤੋਂ ਪਾਰ ਝੋਨੇ ਨੂੰ ਸਪਰੇਅ ਕਰਨ ਗਏ ਇੱਕ ਕਿਸਾਨ ਦੀ ਅੱਜ ਅਚਾਨਕ ਸੱਪ ਲੜਨ ਕਾਰਨ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਧੁੱਪਸੜੀ ਦੇ ਸਰਪੰਚ ਬਲਵਿੰਦਰ ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨ ਤੇ ਮਜ਼ਦੂਰ ਪ੍ਰਤੀ ਅੰਕੜਿਆਂ ਤੋਂ ਅਣਜਾਣ- ਤਿ੍ਪਤ ਬਾਜਵਾ

ਕੱਥੂਨੰਗਲ, 15 ਸੰਤਬਰ (ਦਲਵਿੰਦਰ ਸਿੰਘ ਰੰਧਾਵਾ)-ਪੰਜਾਬ ਸਰਕਾਰ ਦੇ ਸੀਨੀਅਰ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਣਕ ਦੀ ਐਮ. ਐਸ. ਪੀ. 'ਤੇ ਕੀਤੇ ਗਏ 40 ਰੁਪਏ ਦੇ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਦੱਸਦਿਆਂ ਕਿਹਾ ਕਿ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਵਲੋਂ ਕਾਹਨਾ ਗਊਸ਼ਾਲਾ ਨੂੰ 11 ਲੱਖ ਦਾ ਚੈੱਕ ਭੇਟ

ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕਾਹਨਾ ਗਊਸ਼ਾਲਾ ਅਜਨਾਲਾ ਅਤੇ ਸ਼ਹਿਰ ਦੀਆਂ ਸਮੂਹ ਮੰਦਰ ਪ੍ਰਬੰਧਕ ਕਮੇਟੀ ਤੇ ਵੱਖ-ਵੱਖ ਹਿੰਦੂ ਸੰਗਠਨਾਂ ਵਲੋਂ ਕਰਵਾਏ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਦੌਰਾਨ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਉਨ੍ਹਾਂ ...

ਪੂਰੀ ਖ਼ਬਰ »

ਪੈਸਿਆਂ ਦੇ ਲੈਣ ਦੇਣ ਤੋਂ ਦੁਖੀ ਵਿਅਕਤੀ ਵਲੋਂ ਖੁਦਕੁਸ਼ੀ

ਲੋਪੋਕੇ, 15 ਸਤੰਬਰ (ਗੁੁਰਵਿੰਦਰ ਸਿੰਘ ਕਲਸੀ)-ਕਸਬਾ ਲੋਪੋਕੇ ਵਿਖੇ ਪੈਸਿਆਂ ਦੇ ਲੈਣ ਦੇਣ ਤੋਂ ਦੁਖੀ ਇਕ ਵਿਅਕਤੀ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖ਼ਤਮ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਮਿ੍ਤਕ ਹਰਪਾਲ ਸਿੰਘ ਦੀ ਪਤਨੀ ਨੇ ਪੁਲਿਸ ...

ਪੂਰੀ ਖ਼ਬਰ »

ਡਿਊਟੀ ਤੋਂ ਪਰਤ ਰਹੇ ਹੋਮਗਾਰਡ ਦੇ ਜਵਾਨ ਨੂੰ ਲੁੱਟ ਦੀ ਨੀਅਤ ਨਾਲ ਕੀਤਾ ਜ਼ਖ਼ਮੀ

ਲੋਪੋਕੇ, 15 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੁੁਲਿਸ ਥਾਣਾ ਘਰਿੰਡਾ ਅਧੀਨ ਆਉਂਦੀ ਕਾਨਗੜ੍ਹ ਚੌਂਕੀ ਦੇ ਹੋਮਗਾਰਡ ਦੇ ਜਵਾਨ ਨੂੰ ਬੀਤੀ ਰਾਤ ਲੁੁਟੇਰਿਆਂ ਵਲੋਂ ਲੁੱਟ ਦੀ ਨੀਅਤ ਨਾਲ ਹਮਲਾ ਕਰਕੇ ਜ਼ਖ਼ਮੀ ਕਰਨ ਦੀ ਖਬਰ ਹੈ | ਸਰਕਾਰੀ ਹਸਪਤਾਲ ਲੋਪੋਕੇ ਵਿਖੇ ਜੇਰੇ ...

ਪੂਰੀ ਖ਼ਬਰ »

ਦਲਜੀਤ ਕੌਰ ਕੋਹਾਲਾ ਨੂੰ ਸ਼ਰਧਾਂਜਲੀਆਂ ਭੇਟ

ਚੋਗਾਵਾਂ, 15 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਐਨ. ਆਰ. ਆਈ. ਮਨਜੀਤ ਸਿੰਘ ਕੋਹਾਲਾ, ਕੋਮਲਜੀਤ ਕੌਰ, ਪਰਮਜੀਤ ਕੌਰ ਦੀ ਮਾਤਾ ਦਲਜੀਤ ਕੌਰ ਜਿਨ੍ਹਾਂ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਸੀ, ਨਮਿਤ ਪਿੰਡ ਕੋਹਾਲਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ...

ਪੂਰੀ ਖ਼ਬਰ »

ਬਿਆਸ ਪੁਲਿਸ ਤੇ ਨਾਰਕੋਟਿਕ ਸੈੱਲ ਵਲੋਂ 7 ਕਿੱਲੋ ਅਫੀਮ ਸਣੇ 2 ਕਾਬੂ

ਬਿਆਸ, 15 ਸਤੰਬਰ (ਪਰਮਜੀਤ ਸਿੰਘ ਰੱਖੜਾ)-ਬਿਆਸ ਪੁਲਿਸ ਤੇ ਨਾਰਕੋਟਿਕ ਸੈੱਲ ਇੰਚਾਰਜ ਵਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਭਾਰੀ ਮਾਤਰਾ 'ਚ ਅਫੀਮ ਸਣੇ ਦੋ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਬਾਬਾ ਬਕਾਲਾ ਸਾਹਿਬ ਹਰਕਿ੍ਸ਼ਨ ਸਿੰਘ ਨੇ ...

ਪੂਰੀ ਖ਼ਬਰ »

ਵਿਧਵਾ ਨੇ ਰਿਸ਼ਵਤ ਲੈ ਕੇ ਵੀ ਇੰਤਕਾਲ ਨਾ ਕਰਨ ਦੇ ਲਗਾਏ ਪਟਵਾਰੀ 'ਤੇ ਦੋਸ਼

ਗੱਗੋਮਾਹਲ, 15 ਸਤੰਬਰ (ਬਲਵਿੰਦਰ ਸਿੰਘ ਸੰਧੂ)-ਕਸਬਾ ਗੱਗੋਮਾਹਲ ਦੀ ਸੁਰਿੰਦਰ ਕੌਰ ਵਿਧਵਾ ਸਰਬਜੀਤ ਸਿੰਘ ਨੇ ਇਕ ਹਲਫੀਆ ਬਿਆਨ ਰਾਹੀਂ ਸਰਕਲ ਪਟਵਾਰੀ ਜਤਿੰਦਰ ਸਿੰਘ 'ਤੇ ਦੋਸ਼ ਲਗਾਇਆ ਹੈ ਕਿ ਉਸ ਨੇ ਉਸ ਦੇ ਪਤੀ ਸਰਬਜੀਤ ਸਿੰਘ ਪੁੱਤਰ ਦਲੀਪ ਸਿੰਘ ਤੇ ਸਹੁਰੇ ਦਲੀਪ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਅੱਜ ਮਨਾਇਆ ਜਾਵੇਗਾ- ਸੰਤ ਕਿ੍ਪਾਲ ਦਾਸ

ਜੈਂਤੀਪੁਰ, 15 ਸਤੰਬਰ (ਭੁਪਿੰਦਰ ਸਿੰਘ ਗਿੱਲ)-ਡੇਰਾ ਸੰਤ ਸਰਹਾਲੇ ਵਿਖੇ ਬਾਬਾ ਸ੍ਰੀ ਚੰਦ ਜੀ ਦਾ 527ਵਾਂ ਪ੍ਰਕਾਸ਼ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੇਸ਼ਾਂ-ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ 16 ਸਤੰਬਰ ਨੂੰ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ...

ਪੂਰੀ ਖ਼ਬਰ »

ਪਾਣੀ ਦੀ ਵਰਤੋਂ ਦਾ ਰੁਝਾਨ ਇਹੀ ਰਿਹਾ ਤਾਂ ਡੇਢ ਦਹਾਕੇ ਬਾਅਦ ਜੂਝਣਾ ਪਵੇਗਾ ਪਾਣੀ ਦੀ ਜੰਗ ਨਾਲ -ਵਿਧਾਇਕ ਹਰਪ੍ਰਤਾਪ

ਅਜਨਾਲਾ, 15 ਸਤੰਬਰ (ਐਸ. ਪ੍ਰਸ਼ੋਤਮ)-ਪੰਜਾਬ 'ਚ ਧਰਤੀ ਹੇਠਲੇ ਪਾਣੀ ਦੇ ਬਹੁਤ ਨੀਂਵੇਂ ਡਿੱਗ ਚੁੱਕੇ ਪੱਧਰ ਨੂੰ ਉੱਚਾ ਚੁੱਕਣ ਲਈ ਗਠਿਤ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਵਿਧਾਨਕਾਰ ਸੰਸਦੀ ਕਮੇਟੀ ਵਲੋਂ ਨਿਰਧਾਰਿਤ ਸਮੇਂ 'ਚ ਤਿਆਰ ਕੀਤੀ ਗਈ ਤੱਥ ਖੋਜ਼ ਰਿਪੋਰਟ ਨੂੰ ...

ਪੂਰੀ ਖ਼ਬਰ »

ਪੰਜਾਬ ਬਸਪਾ ਦੇ ਪ੍ਰਧਾਨ ਗੜ੍ਹੀ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਹੋਏ ਨਤਮਸਤਕ

ਚੌਕ ਮਹਿਤਾ, 15 ਸਤੰਬਰ (ਧਰਮਿੰਦਰ ਸਿੰਘ ਭੰਮਰ੍ਹਾ)-ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅੱਜ ਅਚਨਚੇਤ ਦਮਦਮੀ ਟਕਸਾਲ ਦੇ ਹੈੱਡ ਕੁਆਂਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਚÏਕ ਵਿਖੇ ਪੁੱਜੇ ਤੇ ਦਮਦਮੀ ਟਕਸਾਲ ਦੇ ਮੱੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਜਿਥੇ ਪਹਿਲਾ ਉਹ ਗੁਰਦੁਆਰਾ ਸਾਹਿਬ ਨਤਮਸਤਕ ਹੋਏ ਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਉਪਰੰਤ ਉਨ੍ਹਾਂ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨਾਲ ਕਰੀਬ ਡੇਢ ਘੰਟਾ ਬੰਦ ਕਮਰਾ ਮੁਲਾਕਾਤ ਵੀ ਕੀਤੀ | ਜਿਸ ਬਾਰੇ ਪੱਤਰਕਾਰਾਂ ਨਾਲ ਕੋਈ ਵੇਰਵਾ ਸਾਂਝਾ ਨਹੀਂ ਕੀਤਾ ਗਿਆ | ਇਸ ਸਬੰਦੀ ਜਦ ਪੱਤਰਕਾਰਾਂ ਵਲੋਂ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਜੀ ਨਾਲ ਰਾਬਤਾ ਕੀਤਾ ਗਿਆ ਤਾਂ ਉਨ੍ਹਾਂ ਵੀ ਇਹੀ ਕਿਹਾ ਕਿ ਗੜ੍ਹੀ ਦਮਦਮੀ ਟਕਸਾਲ ਪ੍ਰਤੀ ਸ਼ਰਧਾ ਅਤੇ ਪਿਆਰ ਰੱਖਦੇ ਹੋਣ ਕਰਨ ਗੁਰੂ ਮਹਾਰਾਜ ਦਾ ਆਸ਼ੀਰਵਾਦ ਲੈਣ ਆਏ ਸਨ | ਇਸ ਮੀਟਿੰਗ ਨੂੰ ਦੋਨਾਂ ਧਿਰਾਂ ਵਲੋਂ ਇਸ ਨੂੰ ਰਾਜਨੀਤਕ ਮਿਲਣੀ ਨਹੀਂ ਮੰਨਿਆ ਜਾ ਰਿਹਾ, ਪਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬਹੁਤ ਥੋੜ੍ਹਾ ਸਮਾਂ ਰਹਿ ਗਿਆ ਹੈ | ਅਜਿਹੇ ਵਿੱਚ ਗੜ੍ਹੀ ਦਾ ਦਮਦਮੀ ਟਕਸਾਲ ਦੇ ਹੈਡ ਕੁਆਟਰ ਪੱੁਜਣਾ ਪੰਜਾਬ ਵਿਚ ਨਵੇਂ ਸਿਆਸੀ ਸਮੀਕਰਨ ਬਣਨ ਵੱਲ ਇਸ਼ਾਰਾ ਕਰਦਾ ਹੈ | ਇਸ ਮÏਕੇ ਬਸਪਾ ਦੇ ਜਨਰਲ ਸਕੱਤਰ ਮਨਜੀਤ ਸਿੰਘ ਅਟਵਾਲ, ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਸੁਰਜੀਤ ਸਿੰਘ ਅਬਦਾਲ (ਦਿਹਾਤੀ) ਤੇ ਤਰਸੇਮ ਸਿੰਘ ਭੋਲਾ( ਸ਼ਹਿਰੀ), ਤਾਰਾ ਚੰਦ ਭਗਤ , ਸੁਰਜੀਤ ਸਿੰਘ, ਜਥੇਦਾਰ ਸੁਖਦੇਵ ਸਿੰਘ, ਡਾ. ਅਵਤਾਰ ਸਿੰਘ ਬੱੁਟਰ ਅਤੇ ਹਰਸ਼ਦੀਪ ਸਿੰਘ ਰੰਧਾਵਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਬਾਬਾ ਦੀਦਾਰ ਸਿੰਘ ਕੱਥੂਨੰਗਲ ਵਾਲਿਆਂ ਨੇ ਸੰਗਤਾਂ ਨਾਲ ਚੌਕੀ ਦਾ ਕੀਤਾ ਸਵਾਗਤ

ਕੱਥੂਨੰਗਲ, 15 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਤੇ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਕੀਰਤਨੀ ...

ਪੂਰੀ ਖ਼ਬਰ »

ਪਾਵਰਕਾਮ ਵਧੀਕ ਨਿਗਰਾਨ ਇੰਜੀਨੀਅਰ ਤੇ ਪੈਨਸ਼ਨਰਾਂ ਦੇ ਵਫ਼ਦ ਦਰਮਿਆਨ ਮੀਟਿੰਗ

ਅਜਨਾਲਾ, 15 ਸਤੰਬਰ (ਐਸ. ਪ੍ਰਸ਼ੋਤਮ)-ਪਾਵਰਕਾਮ ਡਵੀਜ਼ਨ ਅਜਨਾਲਾ ਦੇ ਮੁੱਖ ਦਫ਼ਤਰ ਵਿਖੇ ਵਧੀਕ ਨਿਗਰਾਨ ਇੰਜੀਨੀਅਰ ਅਨੀਸ਼ਦੀਪ ਸਿੰਘ ਵਲੋਂ ਲੇਖਾਕਾਰ ਸੁਰਿੰਦਰ ਸਿੰਘ, ਆਡੀਟਰ ਪਰਮਬੀਰ ਸਿੰਘ ਆਦਿ ਅਧਿਕਾਰੀਆਂ 'ਤੇ ਆਧਾਰਿਤ ਪੈਨਲ ਵਲੋਂ ਪੈਨਸ਼ਨਰਾਂ ਦੀਆਂ ...

ਪੂਰੀ ਖ਼ਬਰ »

ਹਰਿਆਣਾ ਦੇ ਰਾਜਪਾਲ ਨੇ ਕੀਤਾ ਅਟਾਰੀ ਸਰਹੱਦ ਦਾ ਦੌਰਾ

ਅਟਾਰੀ, 15 ਸਤੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ, ਗੁਰਦੀਪ ਸਿੰਘ ਅਟਾਰੀ)-ਅੱਜ ਹਰਿਅਣਾ ਦੇ ਰਾਜਪਾਲ ਬੰਡਾਰੂ ਦੱਤਾਤਰਆ ਆਪਣੀ ਪਤਨੀ ਤੇ ਪਰਿਵਾਰ ਸਮੇਤ ਅਟਾਰੀ ਸਰਹੱਦ 'ਤੇ ਪਹੁੰਚੇ ਜਿਥੇ ਉਨ੍ਹਾਂ ਨੇ ਜੇ. ਸੀ. ਪੀ. ਦਾ ਦੌਰਾ ਕੀਤਾ ਤੇ ਬੀ.ਐੱਸ.ਐੱਫ ਦਾ ਮਿਊਜ਼ੀਅਮ ...

ਪੂਰੀ ਖ਼ਬਰ »

ਓਟ ਸੈਂਟਰ ਅੱਗੇ ਨਸ਼ਾ ਛੱਡਣ ਵਾਲੀ ਦਵਾਈ ਲੈਣ ਆਏ ਨੌਜਵਾਨਾਂ ਵਲੋਂ ਡਾਕਟਰਾਂ ਵਿਰੁੱਧ ਨਾਅਰੇਬਾਜ਼ੀ

ਮਜੀਠਾ, 15 ਸਤੰਬਰ (ਸਹਿਮੀ)-ਸਰਕਾਰੀ ਹਸਪਤਾਲ ਮਜੀਠਾ 'ਚ ਬਣੇ ਨਸ਼ਾ ਛੁਡਾਓ ਕੇਂਦਰ (ਓਟ ਸੈਂਟਰ) ਵਿਖੇ ਨਸ਼ਾ ਛੱਡਣ ਦੀ ਦਵਾਈ ਲੈਣ ਲਈ ਆਏ ਨੌਜਵਾਨਾਂ ਨੇ ਡਾਕਟਰੀ ਸਟਾਫ ਦੇ ਸਮੇਂ ਸਿਰ ਨਾ ਆਉਣ 'ਤੇ ਰੋਸ 'ਚ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਸਬੰਧ ਵਿਚ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX