ਤਾਜਾ ਖ਼ਬਰਾਂ


ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  5 minutes ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  31 minutes ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  47 minutes ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  55 minutes ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਭਾਰਤੀ ਤੇ ਜਾਪਾਨੀ ਪ੍ਰਧਾਨ ਮੰਤਰੀਆਂ ਵਿਚਕਾਰ ਵਫ਼ਦ ਪੱਧਰ ਦੀ ਗੱਲਬਾਤ ਸ਼ੁਰੂ
. . .  about 1 hour ago
ਨਵੀਂ ਦਿੱਲੀ. 20 ਮਾਰਚ- ਆਪਣੇ ਭਾਰਤ ਦੌਰੇ ’ਤੇ ਇੱਥੇ ਪਹੁੰਚੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੈਦਰਾਬਾਦ ਹਾਊਸ ਵਿਚ ਮੁਲਾਕਾਤ ਕੀਤੀ। ਇੱਥੇ ਦੋਹਾਂ ਦੇਸ਼ਾਂ ਦੇ....
ਕਿਸਾਨਾਂ ਵਲੋਂ ਮਹਾਪੰਚਾਇਤ ਜਾਰੀ
. . .  about 1 hour ago
ਨਵੀਂ ਦਿੱਲੀ, 20 ਮਾਰਚ- ਦਿੱਲੀ ਦੇ ਰਾਮਲੀਲਾ ਮੈਦਾਨ ’ਚ ਕਿਸਾਨ ਵਲੋਂ ਮਹਾਪੰਚਾਇਤ ਜਾਰੀ ਹੈ। ਇੱਥੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨੀ...
ਤੇਜ਼ਧਾਰ ਹਥਿਆਰ ਨਾਲ ਬਜ਼ੁਰਗ ਦਾ ਕਤਲ
. . .  about 1 hour ago
ਮਹਿਮਾ ਸਰਜਾ, 20 ਮਾਰਚ (ਰਾਮਜੀਤ ਸ਼ਰਮਾ, ਬਲਦੇਵ ਸੰਧੂ)- ਬੀਤੀ ਸ਼ਾਮ ਤੇਜ਼ਧਾਰ ਹਥਿਆਰ ਨਾਲ ਇਕ ਬਜ਼ੁਰਗ ਦਾ ਕਤਲ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿੰਡ ਸਿਵੀਆਂ ਦਾ 75 ਸਾਲਾ ਬਜ਼ੁਰਗ ਸੁਖਦੇਵ ਸਿੰਘ ਜੋ ਕਿ ਭਾਈ ਜੀਤਾ ਗੁਰਦੁਆਰਾ ਸਾਹਿਬ ਕੋਠੇ ਨਾਥੀਆਣਾ ਵਿਖੇ ਪਿਛਲੇ 8 ਮਹੀਨਿਆਂ.....
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 20 ਮਾਰਚ- ਅਡਾਨੀ ਗਰੁੱਪ ਦੇ ਮੁੱਦੇ ’ਤੇ ਵਿਰੋਧੀ ਧਿਰ ਦੀ ਪੁੱਛਗਿੱਛ ਦੀ ਮੰਗ ਕਰਨ ਤੋਂ ਬਾਅਦ ਲੋਕ ਸਭਾ ਅੱਜ ਦੁਪਹਿਰ 2 ਵਜੇ ਤੱਕ....
ਨਹੀਂ ਬੰਦ ਹੋਈ ਪਨਬੱਸ ਸੇਵਾ- ਅੱਡਾ ਇੰਚਾਰਜ
. . .  about 2 hours ago
ਅੰਮ੍ਰਿਤਸਰ, 20 ਮਾਰਚ (ਗਗਨਦੀਪ ਸ਼ਰਮਾ)- ਅੱਡਾ ਇੰਚਾਰਜ ਰਵਿੰਦਰ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪਨਬੱਸ ਸੇਵਾ ਬੰਦ ਹੋਣ ਦੀ ਕੇਵਲ ਅਫ਼ਵਾਹ ਹੈ, ਜਦੋਂ ਕਿ ਅੰਮ੍ਰਿਤਸਰ ਬੱਸ ਅੱਡੇ ਤੋਂ....
ਵਿਜੀਲੈਂਸ ਅੱਗੇ ਪੇਸ਼ ਹੋਏ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ
. . .  about 2 hours ago
ਲੁਧਿਆਣਾ 20 ਮਾਰਚ (ਪਰਮਿੰਦਰ ਸਿੰਘ ਆਹੂਜਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ....
ਕੱਲ੍ਹ ਦੁਪਹਿਰ 12 ਵਜੇ ਤੱਕ ਇੰਟਰਨੈੱਟ ਬੰਦ
. . .  about 2 hours ago
ਚੰਡੀਗੜ੍ਹ, 20 ਮਾਰਚ (ਵਿਕਰਮਜੀਤ ਸਿੰਘ ਮਾਨ)- ਸਰਕਾਰ ਵਲੋਂ ਇੰਟਰਨੈੱਟ ’ਤੇ ਪਾਬੰਦੀ ਵਧਾਉਂਦੇ ਹੋਏ ਇਸ ਨੂੰ ਕੱਲ੍ਹ ਦੁਪਹਿਰ 12 ਵਜੇ ਤੱਕ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਦੇ....
ਪਿਛਲੇ 6 ਸਾਲਾ 'ਚ ਲਗਭਗ ਦੁੱਗਣੀ ਹੋ ਗਈ ਹੈ ਯਾਤਰੀਆਂ ਦੀ ਗਿਣਤੀ-ਉਡਾਣ ਯੋਜਨਾ 'ਤੇ ਜੋਤੀਰਾਦਿਤਿਆ ਸਿੰਧੀਆ
. . .  about 3 hours ago
ਨਵੀਂ ਦਿੱਲੀ, 20 ਮਾਰਚ-ਉਡਾਣ ਯੋਜਨਾ 'ਤੇ ਕੇਂਦਰੀ ਸਟੀਲ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੇ ਕਿਹਾ ਕਿ ਪਿਛਲੇ 6 ਸਾਲਾ ਵਿਚ ਯਾਤਰੀਆਂ ਦੀ ਗਿਣਤੀ ਲਗਭਗ ਦੁੱਗਣੀ ਹੋ ਗਈ ਹੈ। ਉਡਾਣ ਪ੍ਰੋਗਰਾਮ ਰਾਹੀਂ ਅਸੀਂ ਅੱਜ...
ਕੈਲਗਰੀ ਸਿਟੀ ਹਾਲ ਬਾਹਰ ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਵੱਖ-ਵੱਖ ਜਥੇਬੰਦੀਆ ਵਲੋ ਰੋਸ ਵਿਖਾਵਾ
. . .  about 3 hours ago
ਕੈਲਗਰੀ, 20 ਮਾਰਚ (ਜਸਜੀਤ ਸਿੰਘ ਧਾਮੀ)-ਕੈਲਗਰੀ ਸਿਟੀ ਹਾਲ ਦੇ ਬਾਹਰ ਪੰਥਕ ਧਿਰ ਮੀਰੀ ਪੀਰੀ ਫਾਊਂਡੇਸ਼ਨ ਅਤੇ ਸਿੱਖ ਸਟੱਡੀ ਸਰਕਲ ਵਲੋ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਦੇ ਹਾਲਾਤਾਂ 'ਤੇ ਚਿੰਤਾ...
ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
. . .  about 3 hours ago
ਅਬੋਹਰ,20 ਮਾਰਚ (ਸੰਦੀਪ ਸੋਖਲ)-ਜ਼ਿਲ੍ਹਾ ਫਾਜ਼ਿਲਕਾ ਦੇ ਐਸ.ਐਸ.ਪੀ. ਅਵਨੀਤ ਕੌਰ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਨਸ਼ਾਮੁਕਤ ਅਭਿਆਨ ਦੇ ਤਹਿਤ ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ...
ਰਾਹੁਲ ਗਾਂਧੀ ਨੂੰ ਸਪੱਸ਼ਟ ਤੌਰ 'ਤੇ ਮੰਗਣੀ ਚਾਹੀਦੀ ਹੈ ਮਾਫ਼ੀ-ਹਰਦੀਪ ਸਿੰਘ ਪੁਰੀ
. . .  about 3 hours ago
ਨਵੀਂ ਦਿੱਲੀ, 20 ਮਾਰਚ-ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਉਨ੍ਹਾਂ (ਰਾਹੁਲ ਗਾਂਧੀ) ਨੂੰ ਸਪੱਸ਼ਟ ਤੌਰ 'ਤੇ ਮੁਆਫੀ ਮੰਗਣੀ ਚਾਹੀਦੀ ਹੈ। ਮੈਨੂੰ ਨਹੀਂ ਪਤਾ ਕਿ ਉਹ ਕੀ ਕਹਿਣ ਦੀ ਕੋਸ਼ਿਸ਼ ਕਰ ਰਹੇ ਹਨ। ਅੱਜ ਭਾਰਤ 5ਵੀਂ ਸਭ ਤੋਂ ਵੱਡੀ ਅਰਥ ਵਿਵਸਥਾ ਹੈ ਅਤੇ ਜਲਦੀ...
ਸਾਨਫਰਾਂਸਿਸਕੋ:ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਭਾਰਤੀ ਦੂਤਘਰ ਦੇ ਬਾਹਰ ਰੋਸ ਵਿਖਾਵਾ
. . .  about 4 hours ago
ਸਾਨ ਫਰਾਂਸਿਸਕੋ, 20 ਮਾਰਚ (ਐਸ ਅਸ਼ੋਕ ਭੌਰਾ)-‘ਵਾਰਿਸ ਪੰਜਾਬ ਦੇ‘ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅਤੇ ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਸਾਨਫਰਾਂਸਿਸਕੋ ਸਥਿਤ ਭਾਰਤੀ ਦੂਤਘਰ ਦੇ ਬਾਹਰ...
ਈਮੇਲ ਦੁਆਰਾ ਧਮਕੀ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਨੇ ਸਲਮਾਨ ਖ਼ਾਨ ਦੇ ਘਰ ਦੇ ਬਾਹਰ ਵਧਾਈ ਸੁਰੱਖਿਆ
. . .  about 4 hours ago
ਮੁੰਬਈ, 20 ਮਾਰਚ -ਮੁੰਬਈ ਪੁਲਿਸ ਨੇ ਫ਼ਿਲਮੀ ਅਦਾਕਾਰ ਸਲਮਾਨ ਖ਼ਾਨ ਨੂੰ ਈਮੇਲ ਦੁਆਰਾ ਧਮਕੀ ਮਿਲਣ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ।ਬਾਂਦਰਾ ਪੁਲਿਸ ਨੇ ਆਈ.ਪੀ.ਸੀ. ਦੀ...
ਬਾਲੀਵੁੱਡ ਅਦਾਕਾਰ ਅਤੇ ਨਿਰਦੇਸ਼ਕ ਦੀਪਕ ਤਿਜੋਰੀ ਨੇ ਥਾਣੇ 'ਚ ਦਰਜ ਕਰਵਾਇਆ ਧੋਖਾਧੜੀ ਦਾ ਮਾਮਲਾ
. . .  about 4 hours ago
ਮੁੰਬਈ, 20 ਮਾਰਚ-ਬਾਲੀਵੁੱਡ ਅਦਾਕਾਰ ਅਤੇ ਨਿਰਦੇਸ਼ਕ ਦੀਪਕ ਤਿਜੋਰੀ ਨੇ ਅੰਬੋਲੀ ਥਾਣੇ 'ਚ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਹੈ। ਅਦਾਕਾਰ ਨੇ ਦੋਸ਼ ਲਾਇਆ ਕਿ ਉਸ ਨੂੰ ਸਹਿ-ਨਿਰਮਾਤਾ ਮੋਹਨ ਨਾਦਰ...
ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  about 4 hours ago
ਨਵੀਂ ਦਿੱਲੀ, 20 ਮਾਰਚ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ ਵਿਚ "ਸੰਵਿਧਾਨ ਦੇ ਅਨੁਛੇਦ 105 ਦੇ ਤਹਿਤ ਸੰਸਦ ਮੈਂਬਰਾਂ ਨੂੰ ਦਿੱਤੇ ਗਏ ਭਾਸ਼ਣ ਦੀ ਆਜ਼ਾਦੀ ਦੇ ਤੱਤ, ਤੱਤ ਅਤੇ ਭਾਵਨਾ" 'ਤੇ ਚਰਚਾ ਦੀ ਮੰਗ ਕਰਦੇ ਹੋਏ ਮੁਲਤਵੀ...
ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ 2 ਦਿਨਾਂ ਦੌਰੇ 'ਤੇ ਪਹੁੰਚੇ ਭਾਰਤ
. . .  about 5 hours ago
ਨਵੀਂ ਦਿੱਲੀ, 20 ਮਾਰਚ -ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਦੋ ਦਿਨਾਂ ਦੌਰੇ 'ਤੇ ਅੱਜ ਭਾਰਤ ਪਹੁੰਚੇ।ਦਿੱਲੀ ਦੇ ਹਵਾਈ ਅੱਡੇ 'ਤੇ ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਕਿਸ਼ਿਦਾ...
ਰਾਮਲੀਲਾ ਮੈਦਾਨ 'ਚ ‘ਕਿਸਾਨ ਮਹਾਪੰਚਾਇਤ ਅੱਜ
. . .  about 5 hours ago
ਨਵੀਂ ਦਿੱਲੀ, 20 ਮਾਰਚ-ਰਾਮਲੀਲਾ ਮੈਦਾਨ ਵਿਚ ਅੱਜ ‘ਕਿਸਾਨ ਮਹਾਪੰਚਾਇਤ’ ਹੋਣ ਜਾ ਰਹੀ ਹੈ। ਇਸ ਦੇ ਦੇ ਮੱਦੇਨਜ਼ਰ ਰਾਮਲੀਲਾ ਮੈਦਾਨ ਵਿਚ ਭਾਰੀ ਮਾਤਰਾ 'ਚ ਸੁਰੱਖਿਆ ਮੁਲਾਜ਼ਮ...
ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਵਲੋਂ ਪੁਲਿਸ ਅੱਗੇ ਆਤਮ ਸਮਰਪਣ
. . .  about 6 hours ago
ਜਲੰਧਰ, 20 ਮਾਰਚ-'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਬੀਤੀ ਰਾਤ ਪੰਜਾਬ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ। ਇਸ ਦੀ ਪੁਸ਼ਟੀ ਐੱਸ.ਐੱਸ.ਪੀ. ਜਲੰਧਰ ਦਿਹਾਤੀ ਸਵਰਨਦੀਪ...
ਬਜਟ ਇਜਲਾਸ: ਰਣਨੀਤੀ ਘੜਨ ਲਈ ਵਿਰੋਧੀ ਪਾਰਟੀਆਂ ਅੱਜ ਸੰਸਦ 'ਚ ਕਰਨਗੀਆਂ ਬੈਠਕ
. . .  about 6 hours ago
ਨਵੀਂ ਦਿੱਲੀ, 20 ਮਾਰਚ -ਵਿਰੋਧੀ ਪਾਰਟੀਆਂ ਦੀ ਸੋਮਵਾਰ ਨੂੰ ਸੰਸਦ ‘ਚ ਬੈਠਕ ਹੋਣ ਦੀ ਸੰਭਾਵਨਾ ਹੈ ਤਾਂ ਜੋ ਸਦਨ ਦੇ ਫਲੋਰ ‘ਤੇ ਰਣਨੀਤੀ ਤਿਆਰ ਕੀਤੀ ਜਾ ਸਕੇ। ਇਹ ਬੈਠਕ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਅਰਜੁਨ ਖੜਗੇ ਦੇ ਸੰਸਦ 'ਚ ਦਫ਼ਤਰ 'ਚ ਹੋਣ...
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਨਵੀਂ ਸਿੱਖਿਆ ਨੀਤੀ ਜਲਦ ਲਾਗੂ ਹੋਵੇਗੀ: ਗੁਜਰਾਤ 'ਚ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਬੀ.ਐਸ.ਸੀ. (ਖੇਤੀਬਾੜੀ) ਬਚਾਉਣ ਲਈ ਵਿਦਿਆਰਥੀਆਂ ਵਲੋਂ ਸ਼ਹਿਰ 'ਚ ਰੋਸ ਮਾਰਚ

ਫ਼ਰੀਦਕੋਟ, 15 ਸਤੰਬਰ (ਸਰਬਜੀਤ ਸਿੰਘ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸੂਬਾ ਪੱਧਰੀ ਸੱਦੇ ਤਹਿਤ ਵੱਡੀ ਗਿਣਤੀ 'ਚ ਵਿਦਿਆਰਥੀਆਂ ਵਲੋਂ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ | ਡਿਪਟੀ ਕਮਿਸ਼ਨਰ ਦਫ਼ਤਰ ਫ਼ਰੀਦਕੋਟ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ...

ਪੂਰੀ ਖ਼ਬਰ »

ਜੌਗਰਫ਼ੀ ਟੀਚਰਜ਼ ਯੂਨੀਅਨ ਦੀ ਮੀਟਿੰਗ 'ਚ ਤਰੱਕੀਆਂ ਨਾ ਕਰਨ ਦਾ ਮੁੱਦਾ ਉੱਠਿਆ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਲਈ ਲੈਕਚਰਾਰਾਂ ਦੀਆਂ ਕੁੱਲ ਮਨਜ਼ੂਰਸ਼ੁਦਾ 13252 ਆਸਾਮੀਆਂ ਵਿਚੋਂ ਜੌਗਰਫ਼ੀ ਵਿਸ਼ੇ ਦੀਆਂ ਕੇਵਲ 357 ਆਸਾਮੀਆਂ ਦਾ ਹੋਣਾ, ਮਨਜ਼ੂਰਸ਼ੁਦਾ ਤੇ ਖਾਲੀ ਪਈਆਂ 180 ਆਸਾਮੀਆਂ ਨੂੰ ਈ-ਪੰਜਾਬ ...

ਪੂਰੀ ਖ਼ਬਰ »

ਅੱਸੂ ਦੀ ਸੰਗਰਾਂਦ ਦਾ ਦਿਹਾੜਾ ਅੱਜ

ਫ਼ਰੀਦਕੋਟ, 15 ਸਤੰਬਰ (ਸਤੀਸ਼ ਬਾਗ਼ੀ)-ਗੁਰਦੁਆਰਾ ਅਕਾਲਗੜ੍ਹ ਸਾਹਿਬ ਮੁਹੱਲਾ ਬਾਠਾਂ ਵਾਲਾ ਫ਼ਰੀਦਕੋਟ ਦੇ ਪ੍ਰਧਾਨ ਰਵਿੰਦਰ ਸਿੰਘ ਗੋਗਾ ਨੇ ਦੱਸਿਆ ਕਿ ਸਮੂਹ ਸਾਧ ਸੰਗਤ ਅਤੇ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਅੱਸੂ ਦੀ ਸੰਗਰਾਂਦ ਦਾ ਸ਼ੁੱਭ ਦਿਹਾੜਾ 16 ਸਤੰਬਰ ...

ਪੂਰੀ ਖ਼ਬਰ »

ਗੁਰਬਚਨ ਸਿੰਘ ਟੋਨੀ ਜੱਟ ਮਹਾਂਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਕੋਟਕਪੂਰਾ, 15 ਸਤੰਬਰ (ਮੇਘਰਾਜ, ਮੋਹਰ ਸਿੰਘ ਗਿੱਲ)-ਕੋਟਕਪੂਰਾ ਦੇ ਪ੍ਰਸਿੱਧ ਕਾਰੋਬਾਰੀ ਗੁਰਬਚਨ ਸਿੰਘ ਟੋਨੀ ਨੂੰ ਜੱਟ ਮਹਾਂਸਭਾ ਪੰਜਾਬ ਵਲੋਂ ਜ਼ਿਲ੍ਹਾ ਇਕਾਈ ਫ਼ਰੀਦਕੋਟ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਨੂੰ ਨਿਯੁਕਤੀ ਪੱਤਰ ਜ਼ਿਲ੍ਹਾ ...

ਪੂਰੀ ਖ਼ਬਰ »

ਆਪਣੀਆਂ ਨਾਕਾਮੀਆਂ ਦਾ ਠੀਕਰਾ ਕਿਸਾਨ ਅੰਦੋਲਨ ਸਿਰ ਨਾ ਮੜ੍ਹਨ ਕੈਪਟਨ-ਸੁਖਜੀਤ ਢਿੱਲਵਾਂ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਖਜੀਤ ਸਿੰਘ ਢਿੱਲਵਾਂ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਰਿੰਦਰ ਮੋਦੀ ਦੇ ਇਸ਼ਾਰਿਆਂ 'ਤੇ ਕੰਮ ਕਰਨ ਦਾ ਇਲਜ਼ਾਮ ਲਗਾਇਆ ਹੈ | ਪ੍ਰਧਾਨ ...

ਪੂਰੀ ਖ਼ਬਰ »

ਚੋਰੀਆਂ ਅਤੇ ਖੋਹ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਤਿੰਨ ਗਿ੍੍ਰਫ਼ਤਾਰ

ਕੋਟਕਪੂਰਾ, 15 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੋਬਾਈਲ ਅਤੇ ਮੋਟਰ ਸਾਈਕਲ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸ਼ਹਿਰੀ ਦੇ ਸਹਾਇਕ ਥਾਣੇਦਾਰ ਸੁਖਦੇਵ ...

ਪੂਰੀ ਖ਼ਬਰ »

ਸਰਕਾਰੀ ਬਿ੍ਜਿੰਦਰਾ ਕਾਲਜ ਵਿਖੇ ਅੱਜ ਲੱਗੇਗਾ ਮੈਗਾ ਰੁਜ਼ਗਾਰ ਮੇਲਾ-ਡੀ.ਸੀ.

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਪ੍ਰਾਈਵੇਟ ਅਦਾਰਿਆਂ ਵਿਚ ਨੌਕਰੀਆਂ ਦਿਵਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਅਵਸਰ ਪੈਦਾ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ਮਿਸ਼ਨ ਘਰ ਘਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 15 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਾਦਿਕ ਰੋਡ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਾਜਾਇਜ਼ ਸ਼ਰਾਬ ਦੀਆਂ 9 ਬੋਤਲਾਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਮੁਲਜ਼ਮ ਵਿਰੁੱਧ ਥਾਣਾ ਸਿਟੀ ...

ਪੂਰੀ ਖ਼ਬਰ »

ਬੇਅਦਬੀ ਮਾਮਲਿਆਂ 'ਚ ਨਾਮਜ਼ਦ ਡੇਰਾ ਪ੍ਰੇਮੀ ਦੇ ਘਰ ਦੀ ਰੇਕੀ ਕਰਨ ਆਏ ਦੋ ਮੁਲਜ਼ਮਾਂ ਦੀ ਸ਼ਨਾਖ਼ਤ

ਫ਼ਰੀਦਕੋਟ, 15 ਸਤੰਬਰ (ਸਰਬਜੀਤ ਸਿੰਘ)-ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ਵਿਖੇ 2015 'ਚ ਵਾਪਰੇ ਬੇਅਦਬੀ ਮਾਮਲਿਆਂ 'ਚ ਮੁਲਜ਼ਮ ਵਜੋਂ ਨਾਮਜ਼ਦ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਦੇ ਘਰ ਪਿੰਡ ਡੱਗੋ ਰੋਮਾਣਾ ਵਿਖੇ ਰੇਕੀ ਕਰਨ ਅਤੇ ਮਾਰਨ ...

ਪੂਰੀ ਖ਼ਬਰ »

ਚਾਈਲਡ ਲਾਈਨ ਨੇ 15 ਸਾਲਾ ਬੱਚੇ ਨੂੰ ਮਾਤਾ ਪਿਤਾ ਹਵਾਲੇ ਕੀਤਾ

ਫ਼ਰੀਦਕੋਟ, 15 ਸਤੰਬਰ (ਸਤੀਸ਼ ਬਾਗ਼ੀ)-ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਦੇ ਸਹਿਯੋਗ ਨਾਲ ਕਾਰਜਸ਼ੀਲ ਸੰਚਾਲਿਤ ਨੈਚੁਰਲ ਕੇਅਰ ਚਾਈਲਡ ਲਾਈਨ ਦੀ ਕੋਆਰਡੀਨੇਟਰ ਸੋਨੀਆ ਰਾਣੀ ਨੇ ਦੱਸਿਆ ਕਿ ਬੀਤੀ 13 ਸਤੰਬਰ ਨੂੰ ਸਥਾਨਕ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਲਾਵਾਰਿਸ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫ਼ੂਕਿਆ

ਬਰਗਾੜੀ, 15 ਸਤੰਬਰ (ਲਖਵਿੰਦਰ ਸ਼ਰਮਾ)-ਕਸਬਾ ਬਰਗਾੜੀ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਵਲੋਂ ਬੱਸ ਅੱਡਾ ਬਰਗਾੜੀ ਵਿਖੇ ਬਲਾਕ ਪ੍ਰਧਾਨ ਗੁਰਮੀਤ ਕੌਰ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਸਰਕਾਰੀ ਬਿ੍ਜਿੰਦਰਾ ਕਾਲਜ 'ਚ 19 ਤੋਂ 23 ਸਤੰਬਰ ਤੱਕ ਲੱਗੇਗਾ ਪੁਸਤਕ ਮੇਲਾ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਸਾਹਿਤ ਵਿਚਾਰ ਮੰਚ ਫ਼ਰੀਦਕੋਟ ਵਲੋਂ 19 ਤੋਂ 23 ਸਤੰਬਰ ਤੱਕ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਪੁਸਤਕ ਮੇਲਾ-2021 ਲਗਾਇਆ ਜਾ ਰਿਹਾ ਹੈ | ਇਸ ਪੁਸਤਕ ਮੇਲੇ ਦਾ ਸਮਾਂ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 8 ਵਜੇ ਤੱਕ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਫ਼ਰੀਦਕੋਟ ਡਵੀਜ਼ਨ ਦੀ ਚੋਣ ਹੋਈ

ਫ਼ਰੀਦਕੋਟ, 15 ਸਤੰਬਰ (ਸਰਜਬੀਤ ਸਿੰਘ)-ਪੈਨਸ਼ਨਰ ਐਸੋਸੀਏਸ਼ਨ ਪਾਰਵਕਾਮ ਦੀ ਮੀਟਿੰਗ ਮਿੱਠੂ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਥਾਨਕ ਏਟਕ ਦਫ਼ਤਰ ਵਿਖੇ ਕੀਤੀ ਗਈ | ਸੂਬਾ ਆਗੂ ਜੰਗੀਰ ਸਿੰਘ ਮੀਤ ਪ੍ਰਧਾਨ ਪੰਜਾਬ ਅਤੇ ਸਰਕਲ ਸਕੱਤਰ ਸਰਿੰਦਰ ਸਿੰਘ ਮੀਟਿੰਗ 'ਚ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪਿੰਡ ਪੱਧਰ 'ਤੇ ਪੰਜਾਬ ਸਰਕਾਰ ਦੇ ਪੁਤਲੇ ਫ਼ੂਕੇ

ਬਾਜਾਖਾਨਾ, 15 ਸਤੰਬਰ (ਜਗਦੀਪ ਸਿੰਘ ਗਿੱਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੱਦੇ 'ਤੇ ਪਿੰਡ ਘਣੀਆਂ ਅਤੇ ਰੋਮਾਣਾ ਅਜੀਤ ਸਿੰਘ ਵਾਲਾ ਵਿਖੇ ਯੂਨੀਅਨ ਦੀ ਆਗੂ ਬੀਬੀ ਗਿਆਨ ਕੌਰ ਬਾਜਾਖਾਨਾ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ...

ਪੂਰੀ ਖ਼ਬਰ »

ਐਕਟਿਵਾ ਸਵਾਰ ਲੜਕੀ ਨੂੰ ਬਚਾਉਣ ਦੇ ਚੱਕਰ 'ਚ ਪਲਟੀ ਇੱਟਾਂ ਨਾਲ ਭਰੀ ਟਰਾਲੀ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਤਲਵੰਡੀ ਰੋਡ 'ਤੇ ਬਣੇ ਦਸਮੇਸ਼ ਡੈਂਟਲ ਕਾਲਜ 'ਚੋਂ ਅਚਾਨਕ ਨਿਕਲ ਰਹੀ ਇਕ ਐਕਟਿਵਾ ਸਵਾਰ ਲੜਕੀ ਨੂੰ ਬਚਾਉਣ ਦੇ ਚੱਕਰ 'ਚ ਪਿੱਛੋਂ ਆੳਾੁਦੀ ਇੱਟਾਂ ਨਾਲ ਭਰੀ ਟਰਾਲੀ ਨੇ ਜਦ ਕੱਟ ਮਾਰਿਆ ਤਾਂ ਬੇਕਾਬੂ ਹੋਈ ਟਰਾਲੀ ਪਲਟ ਗਈ | ਜਿਸ ਦੀ ਲਪੇਟ 'ਚ ਕੋਲੋਂ ਲੰਘਦੀ ਵਰਨਾ ਕਾਰ ਆ ਗਈ | ਜਿਸ ਦੀ ਡਿੱਗੀ ਅਤੇ ਪਿਛਲੇ ਸ਼ੀਸ਼ੇ 'ਤੇ ਵੱਡੀ ਗਿਣਤੀ 'ਚ ਡਿੱਗੀਆਂ ਇੱਟਾਂ ਕਾਰਨ ਕਾਰ ਦਾ ਕਾਫ਼ੀ ਨੁਕਸਾਨੀ ਗਈ | ਜਿਸ 'ਚ ਸਵਾਰ ਇਕ ਲੜਕੇ ਨੂੰ ਮਾਮੂਲੀ ਸੱਟਾਂ ਆਈਆਂ ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ | ਫ਼ਿਲਹਾਲ ਦੋਨਾਂ ਧਿਰਾਂ ਵਲੋਂ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ | ਦੂਜੇ ਪਾਸੇ ਟਰੈਫਿਕ ਪੁਲਿਸ ਵਲੋਂ ਮੁਸਤੈਦੀ ਦਿਖਾਉਂਦੇ ਹੋਏ ਜਾਮ ਹੋਏ ਟਰੈਫ਼ਿਕ ਨੂੰ ਚਾਲੂ ਕਰਵਾਇਆ ਗਿਆ |

ਖ਼ਬਰ ਸ਼ੇਅਰ ਕਰੋ

 

ਪਾਠਕ੍ਰਮ ਨੂੰ ਲਾਂਭੇ ਕਰਕੇ ਸਿੱਖਿਆ ਵਿਭਾਗ ਵਲੋਂ ਸਰਕਾਰ ਦੇ ਪ੍ਰਚਾਰ ਵਿੰਗ ਵਜੋਂ ਵਿਚਰਨਾ ਨਿੰਦਣਯੋਗ-ਆਗੂ

ਫ਼ਰੀਦਕੋਟ, 15 ਸਤੰਬਰ (ਸਰਬਜੀਤ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਦੋ ਮਹੀਨਾ (ਬਾਈ ਮੰਥਲੀ) ਪ੍ਰੀਖਿਆਵਾਂ ਦੇ ਪਹਿਲੇ ਦਿਨ ਲਏ ਨੈਸ਼ਨਲ ਅਚੀਵਮੈਂਟ ਸਰਵੇ ਆਧਾਰਿਤ ਪੰਜਵੀਂ ਜਮਾਤ ਦੇ ਪ੍ਰਸ਼ਨ ਪੱਤਰ ਵਿਚ ਕਾਂਗਰਸ ਸਰਕਾਰ ਦੀਆਂ ਸਰਕਾਰੀ ਸਕੀਮਾਂ ਦਾ ਹੂ-ਬੁ-ਹੂ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ 'ਚ ਹਿੰਦੀ ਦਿਵਸ ਮਨਾਇਆ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ 'ਚ ਹਿੰਦੀ ਦਿਵਸ ਮਨਾਇਆ ਗਿਆ | ਇਸ ਦਿਵਸ ਦਾ ਉਦੇਸ਼ ਵਿਦਿਆਰਥੀਆਂ ਨੂੰ ਰਾਸ਼ਟਰੀ ਭਾਸਾ ਪ੍ਰਤੀ ਜਾਗਰੂਕ ਕਰਨਾ ਅਤੇ ਰਾਸ਼ਟਰੀ ਭਾਸ਼ਾ ਨੂੰ ਆਦਰ ਅਤੇ ਸਨਮਾਨ ਪ੍ਰਦਾਨ ਕਰਨਾ ਹੈ | ਸਕੂਲ ਦੇ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੇ ਕਿਸਾਨ ਲੋਨ ਮੇਲਾ ਲਗਾਇਆ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਣਨੁਮਾਈ ਹੇਠ ਦੀ ਫ਼ਰੀਦਕੋਟ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਫ਼ਰੀਦਕੋਟ ਅਤੇ ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆ ਲਈ ਵਿਸ਼ੇਸ਼ ਮੁਫ਼ਤ ਡੇਅਰੀ ਸਿਖਲਾਈ ਲਈ ਕੌਂਸਿਲੰਗ ਕੱਲ੍ਹ ਸਿਖਲਾਈ ਉਪਰੰਤ ਕਰਜ਼ਾ ਕੇਸ 'ਤੇ 33 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਵੇਗੀ- ਬਰਾੜ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆਂ ਵੱਲ ਆਕਰਸ਼ਿਤ ਕਰਨ ਅਤੇ ਸਵੈ-ਰੁਜ਼ਗਾਰ ਲਈ ਕੀਤੇ ਜਾ ਰਹੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਹਿੰਦੀ ਦਿਵਸ ਮਨਾਇਆ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਹਿੰਦੀ ਦਿਵਸ ਮੌਕੇ ਕਰਮਸ਼ੀਲ ਹਿੰਦੀ ਵਿਕਾਸ ਮੰਚ ਕੋਟਕਪੂਰਾ ਵਲੋਂ ਹਿੰਦੀ ਦਿਵਸ ਮਨਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਡਾ. ਨਿਰਮਲ ਕੌਸ਼ਿਕ ਸਨ | ਸਮਾਗਮ 'ਚ ...

ਪੂਰੀ ਖ਼ਬਰ »

'ਡਰੱਗ ਫ੍ਰੀ ਪੰਜਾਬ ਤੰਦਰੁਸਤ ਪੰਜਾਬ' ਵਿਸ਼ੇ 'ਤੇੇ ਆਨਲਾਈਨ ਭਾਸ਼ਨ ਮੁਕਾਬਲੇ

ਕੋਟਕਪੂਰਾ, 15 ਸਤੰਬਰ (ਮੇਘਰਾਜ, ਮੋਹਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਚਲਾਏ ਗਏ ਨਸ਼ਾ ਮੁਕਤੀ ਅਭਿਆਨ 'ਤੂੰ ਮੇਰਾ ਬੱਡੀ' ਤਹਿਤ ਸਰਕਾਰੀ ਬਹੁ-ਤਕਨੀਕੀ ਕਾਲਜ ਕੋਟਕਪੂਰਾ ਵਲੋਂ 'ਡਰੱਗ ਫ਼ਰੀ ਪੰਜਾਬ ਤੰਦਰੁਸਤ ਪੰਜਾਬ ਵਿਸ਼ੇ' 'ਤੇ ਵਿਦਿਆਰਥੀਆਂ ਦੇ ਅੰਤਰ ਵਿਭਾਗੀ ...

ਪੂਰੀ ਖ਼ਬਰ »

ਉਜਾਗਰ ਸਿੰਘ ਬਰਾੜ ਦੀ ਯਾਦ 'ਚ ਵੱਖ-ਵੱਖ ਸੰਸਥਾਵਾਂ ਨੂੰ ਰਾਸ਼ੀ ਭੇਟ

ਪੰਜਗਰਾੲੀਂ ਕਲਾਂ, 15 (ਸੁਖਮੰਦਰ ਸਿੰਘ ਬਰਾੜ)-ਸਵ. ਉਜਾਗਰ ਸਿੰਘ ਬਰਾੜ ਦੀ ਯਾਦ 'ਚ ਉਨ੍ਹਾਂ ਦੇ ਸਪੁੱਤਰ ਜਰਨੈਲ ਸਿੰਘ ਬਰਾੜ ਕੈਨੇਡਾ ਅਤੇ ਗੁਰਮੇਲ ਸਿੰਘ ਬਰਾੜ ਯੂ. ਐੱਸ. ਏ. ਵਲੋਂ ਉਨ੍ਹਾਂ ਦੀ ਅੰਤਿਮ ਅਰਦਾਸ ਉਪਰੰਤ ਵੱਖ-ਵੱਖ ਸਮਾਜ ਸੇਵੀਂ ਸੰਸਥਾਵਾਂ ਨੂੰ 1 ਲੱਖ 25 ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਮਨਾਇਆ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਡੇਰਾ ਸਮਾਧਾਂ ਵਿਖੇ ਬਾਬਾ ਸ੍ਰੀ ਚੰਦ ਜੀ ਦਾ 527ਵਾਂ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਡੇਰੇ ਦੇ ਮਹੰਤ ਬਲਦੇਵ ਦਾਸ ਨੇ ਮਹਾਨ ਤਪੱਸਵੀ ਤਿਆਗ ਦੀ ਮੂਰਤ ਬਾਬਾ ਸ੍ਰੀ ਚੰਦ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਜਨਰਲ ਬੱਸ ਸਟੈਂਡ ਵਿਖੇ ਹੋਈ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਬੀਤੇ ਕੱਲ੍ਹ ਯੂਨੀਅਨ ਦੀ ...

ਪੂਰੀ ਖ਼ਬਰ »

ਪੁਲਿਸ ਵਿਭਾਗ ਨੇ ਬਰੀਵਾਲਾ ਦੀ ਅਨਾਜ ਮੰਡੀ 'ਚ ਲਾਇਆ ਜਾਗਰੂਕਤਾ ਕੈਂਪ

ਮੰਡੀ ਬਰੀਵਾਲਾ, 15 ਸਤੰਬਰ (ਨਿਰਭੋਲ ਸਿੰਘ)-ਪੁਲਿਸ ਵਿਭਾਗ ਨੇ ਬਰੀਵਾਲਾ ਦੀ ਅਨਾਜ ਮੰਡੀ ਵਿਚ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਸਮੇਂ ਏ.ਐਸ.ਆਈ. ਹਰਮੰਦਰ ਸਿੰਘ ਨੇ ਕਿਹਾ ਕਿ ਵਾਹਨਾਂ ਤੇ ਨੰਬਰ ਪਲੇਟਾਂ ਨਾ ਲੱਗਣ ਤੇ ਜੁਰਮਾਨਾ ਹੋ ਸਕਦਾ ਹੈ | ਇਸ ਤੋਂ ਇਲਾਵਾ ਉਨ੍ਹਾਂ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੋਂ ਗ੍ਰਾਂਟ ਪਾਸ ਕਰਵਾਉਣ ਅਤੇ ਰੁਕੀਆਂ ਹੋਈਆਂ ਤਨਖ਼ਾਹਾਂ ਜਾਰੀ ਕਰਵਾਉਣ ਸਬੰਧੀ ਮੰਗ ਪੱਤਰ ਸੌਂਪਿਆ

ਮਲੋਟ, 15 ਸਤੰਬਰ (ਪਾਟਿਲ)-ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨੌਲੋਜੀ ਮਲੋਟ ਵਿਖੇ ਸਮੂਹ ਮੈਂਬਰ ਜੁਆਇੰਟ ਐਕਸ਼ਨ ਕਮੇਟੀ ਮਿਮਿਟ ਸਟਾਫ਼ ਮਲੋਟ ਵਲੋਂ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੂੰ ਪੰਜਾਬ ਸਰਕਾਰ ਤੋਂ ਗ੍ਰਾਂਟ ਪਾਸ ਕਰਵਾਉਣ ਅਤੇ ...

ਪੂਰੀ ਖ਼ਬਰ »

ਆਦਰਸ਼ ਨਗਰ ਵਿਖੇ ਧੂਮਧਾਮ ਨਾਲ ਹੋਇਆ 'ਸ੍ਰੀ ਗਣੇਸ਼ ਮੂਰਤੀ ਵਿਸਰਜਨ' ਸਮਾਗਮ

ਮਲੋਟ, 15 ਸਤੰਬਰ (ਪਾਟਿਲ)-ਆਦਰਸ਼ ਨਗਰ ਗਲੀ ਨੰਬਰ 3 ਵਿਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਸ੍ਰੀ ਗਣੇਸ਼ ਉਤਸਵ ਦੀ ਸਮਾਪਤੀ ਮੌਕੇ ਸ੍ਰੀ ਗਣੇਸ਼ ਜੀ ਦੀ ਮੂਰਤੀ ਵਿਸਰਜਨ ਕੀਤੀ ਗਈ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ, ਐਡਵਰਡਗੰਜ ਐਸੋਸੀਏਸ਼ਨ ...

ਪੂਰੀ ਖ਼ਬਰ »

ਭਾਜਪਾ ਆਗੂ ਹਰਿੰਦਰ ਸਿੰਘ ਕਾਹਲੋਂ ਦੇ ਬਿਆਨ ਦੀ ਕਿਸਾਨ ਜਥੇਬੰਦੀਆਂ ਵਲੋਂ ਨਿੰਦਾ

ਮੰਡੀ ਬਰੀਵਾਲਾ, 15 ਸਤੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਬਰੀਵਾਲਾ ਦੇ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ, ਪੂਰਨ ਸਿੰਘ ਵੱਟੂ, ਗੁਰਦੇਵ ਸਿੰਘ ਵੱਟੂ, ਸੁਖਦੇਵ ਸਿੰਘ ਬੂੜਾ ਗੁੱਜਰ, ਮਨਜੀਤ ਰਾਮ ਸ਼ਰਮਾ, ਬਲਦੇਵ ਸਿੰਘ ...

ਪੂਰੀ ਖ਼ਬਰ »

ਆਦਰਸ਼ ਨਗਰ ਵਿਖੇ ਧੂਮਧਾਮ ਨਾਲ ਹੋਇਆ 'ਸ੍ਰੀ ਗਣੇਸ਼ ਮੂਰਤੀ ਵਿਸਰਜਨ' ਸਮਾਗਮ

ਮਲੋਟ, 15 ਸਤੰਬਰ (ਪਾਟਿਲ)-ਆਦਰਸ਼ ਨਗਰ ਗਲੀ ਨੰਬਰ 3 ਵਿਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਸ੍ਰੀ ਗਣੇਸ਼ ਉਤਸਵ ਦੀ ਸਮਾਪਤੀ ਮੌਕੇ ਸ੍ਰੀ ਗਣੇਸ਼ ਜੀ ਦੀ ਮੂਰਤੀ ਵਿਸਰਜਨ ਕੀਤੀ ਗਈ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ, ਐਡਵਰਡਗੰਜ ਐਸੋਸੀਏਸ਼ਨ ...

ਪੂਰੀ ਖ਼ਬਰ »

ਪ੍ਰਧਾਨ ਨਵਜਿੰਦਰ ਸਿੰਘ ਕਰਮਗੜ੍ਹ ਨੇ ਸ: ਬਾਦਲ ਤੋਂ ਲਿਆ ਅਸ਼ੀਰਵਾਦ

ਮਲੋਟ, 15 ਸਤੰਬਰ (ਅਜਮੇਰ ਸਿੰਘ ਬਰਾੜ)-ਯੂਥ ਅਕਾਲੀ ਦਲ ਦੇ ਨਵ ਨਿਯੁਕਤ ਪ੍ਰਧਾਨ ਨਵਜਿੰਦਰ ਸਿੰਘ ਕਰਮਗੜ੍ਹ ਜੋ ਬਲਾਕ ਸੰਮਤੀ ਮੈਂਬਰ ਵੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 7ਵਾਂ ਰੋਜ਼ਗਾਰ ਮੇਲਾ ਅੱਜ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ 7ਵੇਂ ਮੈਗਾ ਰੋਜ਼ਗਾਰ ਮੇਲੇ ਦੇ ਆਖਰੀ ਪੜਾਅ ਵਿਚ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ 16 ਸਤੰਬਰ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ ਲੱਗਣਗੇ ਵਿਸ਼ੇਸ਼ ਕੋਵਿਡ ਟੀਕਾਕਰਨ ਕੈਂਪ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਅੰਦਰ ਕੋਰੋਨਾ ਟੀਕਾਕਰਨ ਮੁਹਿੰਮ ਵਧੀਆ ਤਰੀਕੇ ਨਾਲ ਚੱਲ ਰਹੀ ਹੈ ਅਤੇ ਲੋਕ ਬੜੇ ਉਤਸ਼ਾਹ ਨਾਲ ਟੀਕਾਕਰਨ ਕਰਵਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਦੱਸਿਆ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਵਿੱਛੜ ਚੁੱਕੇ ਕਿਸਾਨ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਭੇਟ

ਕੋਟਕਪੂਰਾ, 15 ਸਤੰਬਰ (ਮੋਹਰ ਸਿੰਘ ਗਿੱਲ)-ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਵਿੱਛੜ ਚੁੱਕੇ ਕਿਸਾਨ ਪਰਿਵਾਰਾਂ ਨੂੰ ਸਨਮਾਨ ਦੇਣ ਦੇ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਹ ਜਾਣਕਾਰੀ ਇੱਥੇ ਐੱਸ. ਜੀ. ...

ਪੂਰੀ ਖ਼ਬਰ »

ਅਲਾਇੰਸ ਕਲੱਬ ਜ਼ਿਲ੍ਹਾ 111 ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਸ਼ਮਿੰਦਰ ਸਿੰਘ ਬੱਤਰਾ, ਰਣਧੀਰ ਸਿੰਘ ਸਾਗੂ)-ਅਲਾਇੰਸ ਕਲੱਬ ਜ਼ਿਲ੍ਹਾ 111 ਦੀ ਮੀਟਿੰਗ ਜ਼ਿਲ੍ਹਾ ਗਵਰਨਰ ਨਿਰੰਜਣ ਸਿੰਘ ਰੱਖਰਾ ਦੀ ਰਹਿਨੁਮਾਈ ਹੇਠ ਹੋਈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕੈਬਨਿਟ ਸਕੱਤਰ ਅਰਵਿੰਦਰ ਪਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX