ਫ਼ਰੀਦਕੋਟ, 15 ਸਤੰਬਰ (ਸਰਬਜੀਤ ਸਿੰਘ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸੂਬਾ ਪੱਧਰੀ ਸੱਦੇ ਤਹਿਤ ਵੱਡੀ ਗਿਣਤੀ 'ਚ ਵਿਦਿਆਰਥੀਆਂ ਵਲੋਂ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ | ਡਿਪਟੀ ਕਮਿਸ਼ਨਰ ਦਫ਼ਤਰ ਫ਼ਰੀਦਕੋਟ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ...
ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਲਈ ਲੈਕਚਰਾਰਾਂ ਦੀਆਂ ਕੁੱਲ ਮਨਜ਼ੂਰਸ਼ੁਦਾ 13252 ਆਸਾਮੀਆਂ ਵਿਚੋਂ ਜੌਗਰਫ਼ੀ ਵਿਸ਼ੇ ਦੀਆਂ ਕੇਵਲ 357 ਆਸਾਮੀਆਂ ਦਾ ਹੋਣਾ, ਮਨਜ਼ੂਰਸ਼ੁਦਾ ਤੇ ਖਾਲੀ ਪਈਆਂ 180 ਆਸਾਮੀਆਂ ਨੂੰ ਈ-ਪੰਜਾਬ ...
ਫ਼ਰੀਦਕੋਟ, 15 ਸਤੰਬਰ (ਸਤੀਸ਼ ਬਾਗ਼ੀ)-ਗੁਰਦੁਆਰਾ ਅਕਾਲਗੜ੍ਹ ਸਾਹਿਬ ਮੁਹੱਲਾ ਬਾਠਾਂ ਵਾਲਾ ਫ਼ਰੀਦਕੋਟ ਦੇ ਪ੍ਰਧਾਨ ਰਵਿੰਦਰ ਸਿੰਘ ਗੋਗਾ ਨੇ ਦੱਸਿਆ ਕਿ ਸਮੂਹ ਸਾਧ ਸੰਗਤ ਅਤੇ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਅੱਸੂ ਦੀ ਸੰਗਰਾਂਦ ਦਾ ਸ਼ੁੱਭ ਦਿਹਾੜਾ 16 ਸਤੰਬਰ ...
ਕੋਟਕਪੂਰਾ, 15 ਸਤੰਬਰ (ਮੇਘਰਾਜ, ਮੋਹਰ ਸਿੰਘ ਗਿੱਲ)-ਕੋਟਕਪੂਰਾ ਦੇ ਪ੍ਰਸਿੱਧ ਕਾਰੋਬਾਰੀ ਗੁਰਬਚਨ ਸਿੰਘ ਟੋਨੀ ਨੂੰ ਜੱਟ ਮਹਾਂਸਭਾ ਪੰਜਾਬ ਵਲੋਂ ਜ਼ਿਲ੍ਹਾ ਇਕਾਈ ਫ਼ਰੀਦਕੋਟ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਨੂੰ ਨਿਯੁਕਤੀ ਪੱਤਰ ਜ਼ਿਲ੍ਹਾ ...
ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਖਜੀਤ ਸਿੰਘ ਢਿੱਲਵਾਂ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਰਿੰਦਰ ਮੋਦੀ ਦੇ ਇਸ਼ਾਰਿਆਂ 'ਤੇ ਕੰਮ ਕਰਨ ਦਾ ਇਲਜ਼ਾਮ ਲਗਾਇਆ ਹੈ | ਪ੍ਰਧਾਨ ...
ਕੋਟਕਪੂਰਾ, 15 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੋਬਾਈਲ ਅਤੇ ਮੋਟਰ ਸਾਈਕਲ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸ਼ਹਿਰੀ ਦੇ ਸਹਾਇਕ ਥਾਣੇਦਾਰ ਸੁਖਦੇਵ ...
ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਪ੍ਰਾਈਵੇਟ ਅਦਾਰਿਆਂ ਵਿਚ ਨੌਕਰੀਆਂ ਦਿਵਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਅਵਸਰ ਪੈਦਾ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ਮਿਸ਼ਨ ਘਰ ਘਰ ...
ਫ਼ਰੀਦਕੋਟ, 15 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਾਦਿਕ ਰੋਡ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਾਜਾਇਜ਼ ਸ਼ਰਾਬ ਦੀਆਂ 9 ਬੋਤਲਾਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਮੁਲਜ਼ਮ ਵਿਰੁੱਧ ਥਾਣਾ ਸਿਟੀ ...
ਫ਼ਰੀਦਕੋਟ, 15 ਸਤੰਬਰ (ਸਰਬਜੀਤ ਸਿੰਘ)-ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ਵਿਖੇ 2015 'ਚ ਵਾਪਰੇ ਬੇਅਦਬੀ ਮਾਮਲਿਆਂ 'ਚ ਮੁਲਜ਼ਮ ਵਜੋਂ ਨਾਮਜ਼ਦ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਦੇ ਘਰ ਪਿੰਡ ਡੱਗੋ ਰੋਮਾਣਾ ਵਿਖੇ ਰੇਕੀ ਕਰਨ ਅਤੇ ਮਾਰਨ ...
ਫ਼ਰੀਦਕੋਟ, 15 ਸਤੰਬਰ (ਸਤੀਸ਼ ਬਾਗ਼ੀ)-ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਦੇ ਸਹਿਯੋਗ ਨਾਲ ਕਾਰਜਸ਼ੀਲ ਸੰਚਾਲਿਤ ਨੈਚੁਰਲ ਕੇਅਰ ਚਾਈਲਡ ਲਾਈਨ ਦੀ ਕੋਆਰਡੀਨੇਟਰ ਸੋਨੀਆ ਰਾਣੀ ਨੇ ਦੱਸਿਆ ਕਿ ਬੀਤੀ 13 ਸਤੰਬਰ ਨੂੰ ਸਥਾਨਕ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਲਾਵਾਰਿਸ ...
ਬਰਗਾੜੀ, 15 ਸਤੰਬਰ (ਲਖਵਿੰਦਰ ਸ਼ਰਮਾ)-ਕਸਬਾ ਬਰਗਾੜੀ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਵਲੋਂ ਬੱਸ ਅੱਡਾ ਬਰਗਾੜੀ ਵਿਖੇ ਬਲਾਕ ਪ੍ਰਧਾਨ ਗੁਰਮੀਤ ਕੌਰ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਵਿਰੁੱਧ ...
ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਸਾਹਿਤ ਵਿਚਾਰ ਮੰਚ ਫ਼ਰੀਦਕੋਟ ਵਲੋਂ 19 ਤੋਂ 23 ਸਤੰਬਰ ਤੱਕ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਪੁਸਤਕ ਮੇਲਾ-2021 ਲਗਾਇਆ ਜਾ ਰਿਹਾ ਹੈ | ਇਸ ਪੁਸਤਕ ਮੇਲੇ ਦਾ ਸਮਾਂ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 8 ਵਜੇ ਤੱਕ ...
ਫ਼ਰੀਦਕੋਟ, 15 ਸਤੰਬਰ (ਸਰਜਬੀਤ ਸਿੰਘ)-ਪੈਨਸ਼ਨਰ ਐਸੋਸੀਏਸ਼ਨ ਪਾਰਵਕਾਮ ਦੀ ਮੀਟਿੰਗ ਮਿੱਠੂ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਥਾਨਕ ਏਟਕ ਦਫ਼ਤਰ ਵਿਖੇ ਕੀਤੀ ਗਈ | ਸੂਬਾ ਆਗੂ ਜੰਗੀਰ ਸਿੰਘ ਮੀਤ ਪ੍ਰਧਾਨ ਪੰਜਾਬ ਅਤੇ ਸਰਕਲ ਸਕੱਤਰ ਸਰਿੰਦਰ ਸਿੰਘ ਮੀਟਿੰਗ 'ਚ ...
ਬਾਜਾਖਾਨਾ, 15 ਸਤੰਬਰ (ਜਗਦੀਪ ਸਿੰਘ ਗਿੱਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੱਦੇ 'ਤੇ ਪਿੰਡ ਘਣੀਆਂ ਅਤੇ ਰੋਮਾਣਾ ਅਜੀਤ ਸਿੰਘ ਵਾਲਾ ਵਿਖੇ ਯੂਨੀਅਨ ਦੀ ਆਗੂ ਬੀਬੀ ਗਿਆਨ ਕੌਰ ਬਾਜਾਖਾਨਾ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ...
ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਤਲਵੰਡੀ ਰੋਡ 'ਤੇ ਬਣੇ ਦਸਮੇਸ਼ ਡੈਂਟਲ ਕਾਲਜ 'ਚੋਂ ਅਚਾਨਕ ਨਿਕਲ ਰਹੀ ਇਕ ਐਕਟਿਵਾ ਸਵਾਰ ਲੜਕੀ ਨੂੰ ਬਚਾਉਣ ਦੇ ਚੱਕਰ 'ਚ ਪਿੱਛੋਂ ਆੳਾੁਦੀ ਇੱਟਾਂ ਨਾਲ ਭਰੀ ਟਰਾਲੀ ਨੇ ਜਦ ਕੱਟ ਮਾਰਿਆ ਤਾਂ ਬੇਕਾਬੂ ਹੋਈ ...
ਫ਼ਰੀਦਕੋਟ, 15 ਸਤੰਬਰ (ਸਰਬਜੀਤ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਦੋ ਮਹੀਨਾ (ਬਾਈ ਮੰਥਲੀ) ਪ੍ਰੀਖਿਆਵਾਂ ਦੇ ਪਹਿਲੇ ਦਿਨ ਲਏ ਨੈਸ਼ਨਲ ਅਚੀਵਮੈਂਟ ਸਰਵੇ ਆਧਾਰਿਤ ਪੰਜਵੀਂ ਜਮਾਤ ਦੇ ਪ੍ਰਸ਼ਨ ਪੱਤਰ ਵਿਚ ਕਾਂਗਰਸ ਸਰਕਾਰ ਦੀਆਂ ਸਰਕਾਰੀ ਸਕੀਮਾਂ ਦਾ ਹੂ-ਬੁ-ਹੂ ...
ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ 'ਚ ਹਿੰਦੀ ਦਿਵਸ ਮਨਾਇਆ ਗਿਆ | ਇਸ ਦਿਵਸ ਦਾ ਉਦੇਸ਼ ਵਿਦਿਆਰਥੀਆਂ ਨੂੰ ਰਾਸ਼ਟਰੀ ਭਾਸਾ ਪ੍ਰਤੀ ਜਾਗਰੂਕ ਕਰਨਾ ਅਤੇ ਰਾਸ਼ਟਰੀ ਭਾਸ਼ਾ ਨੂੰ ਆਦਰ ਅਤੇ ਸਨਮਾਨ ਪ੍ਰਦਾਨ ਕਰਨਾ ਹੈ | ਸਕੂਲ ਦੇ ...
ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਣਨੁਮਾਈ ਹੇਠ ਦੀ ਫ਼ਰੀਦਕੋਟ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਫ਼ਰੀਦਕੋਟ ਅਤੇ ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ...
ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆਂ ਵੱਲ ਆਕਰਸ਼ਿਤ ਕਰਨ ਅਤੇ ਸਵੈ-ਰੁਜ਼ਗਾਰ ਲਈ ਕੀਤੇ ਜਾ ਰਹੇ ...
ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਹਿੰਦੀ ਦਿਵਸ ਮੌਕੇ ਕਰਮਸ਼ੀਲ ਹਿੰਦੀ ਵਿਕਾਸ ਮੰਚ ਕੋਟਕਪੂਰਾ ਵਲੋਂ ਹਿੰਦੀ ਦਿਵਸ ਮਨਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਡਾ. ਨਿਰਮਲ ਕੌਸ਼ਿਕ ਸਨ | ਸਮਾਗਮ 'ਚ ...
ਕੋਟਕਪੂਰਾ, 15 ਸਤੰਬਰ (ਮੇਘਰਾਜ, ਮੋਹਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਚਲਾਏ ਗਏ ਨਸ਼ਾ ਮੁਕਤੀ ਅਭਿਆਨ 'ਤੂੰ ਮੇਰਾ ਬੱਡੀ' ਤਹਿਤ ਸਰਕਾਰੀ ਬਹੁ-ਤਕਨੀਕੀ ਕਾਲਜ ਕੋਟਕਪੂਰਾ ਵਲੋਂ 'ਡਰੱਗ ਫ਼ਰੀ ਪੰਜਾਬ ਤੰਦਰੁਸਤ ਪੰਜਾਬ ਵਿਸ਼ੇ' 'ਤੇ ਵਿਦਿਆਰਥੀਆਂ ਦੇ ਅੰਤਰ ਵਿਭਾਗੀ ...
ਪੰਜਗਰਾੲੀਂ ਕਲਾਂ, 15 (ਸੁਖਮੰਦਰ ਸਿੰਘ ਬਰਾੜ)-ਸਵ. ਉਜਾਗਰ ਸਿੰਘ ਬਰਾੜ ਦੀ ਯਾਦ 'ਚ ਉਨ੍ਹਾਂ ਦੇ ਸਪੁੱਤਰ ਜਰਨੈਲ ਸਿੰਘ ਬਰਾੜ ਕੈਨੇਡਾ ਅਤੇ ਗੁਰਮੇਲ ਸਿੰਘ ਬਰਾੜ ਯੂ. ਐੱਸ. ਏ. ਵਲੋਂ ਉਨ੍ਹਾਂ ਦੀ ਅੰਤਿਮ ਅਰਦਾਸ ਉਪਰੰਤ ਵੱਖ-ਵੱਖ ਸਮਾਜ ਸੇਵੀਂ ਸੰਸਥਾਵਾਂ ਨੂੰ 1 ਲੱਖ 25 ...
ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਡੇਰਾ ਸਮਾਧਾਂ ਵਿਖੇ ਬਾਬਾ ਸ੍ਰੀ ਚੰਦ ਜੀ ਦਾ 527ਵਾਂ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਡੇਰੇ ਦੇ ਮਹੰਤ ਬਲਦੇਵ ਦਾਸ ਨੇ ਮਹਾਨ ਤਪੱਸਵੀ ਤਿਆਗ ਦੀ ਮੂਰਤ ਬਾਬਾ ਸ੍ਰੀ ਚੰਦ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ...
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਜਨਰਲ ਬੱਸ ਸਟੈਂਡ ਵਿਖੇ ਹੋਈ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਬੀਤੇ ਕੱਲ੍ਹ ਯੂਨੀਅਨ ਦੀ ...
ਮੰਡੀ ਬਰੀਵਾਲਾ, 15 ਸਤੰਬਰ (ਨਿਰਭੋਲ ਸਿੰਘ)-ਪੁਲਿਸ ਵਿਭਾਗ ਨੇ ਬਰੀਵਾਲਾ ਦੀ ਅਨਾਜ ਮੰਡੀ ਵਿਚ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਸਮੇਂ ਏ.ਐਸ.ਆਈ. ਹਰਮੰਦਰ ਸਿੰਘ ਨੇ ਕਿਹਾ ਕਿ ਵਾਹਨਾਂ ਤੇ ਨੰਬਰ ਪਲੇਟਾਂ ਨਾ ਲੱਗਣ ਤੇ ਜੁਰਮਾਨਾ ਹੋ ਸਕਦਾ ਹੈ | ਇਸ ਤੋਂ ਇਲਾਵਾ ਉਨ੍ਹਾਂ ਨੇ ...
ਮਲੋਟ, 15 ਸਤੰਬਰ (ਪਾਟਿਲ)-ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨੌਲੋਜੀ ਮਲੋਟ ਵਿਖੇ ਸਮੂਹ ਮੈਂਬਰ ਜੁਆਇੰਟ ਐਕਸ਼ਨ ਕਮੇਟੀ ਮਿਮਿਟ ਸਟਾਫ਼ ਮਲੋਟ ਵਲੋਂ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੂੰ ਪੰਜਾਬ ਸਰਕਾਰ ਤੋਂ ਗ੍ਰਾਂਟ ਪਾਸ ਕਰਵਾਉਣ ਅਤੇ ...
ਮਲੋਟ, 15 ਸਤੰਬਰ (ਪਾਟਿਲ)-ਆਦਰਸ਼ ਨਗਰ ਗਲੀ ਨੰਬਰ 3 ਵਿਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਸ੍ਰੀ ਗਣੇਸ਼ ਉਤਸਵ ਦੀ ਸਮਾਪਤੀ ਮੌਕੇ ਸ੍ਰੀ ਗਣੇਸ਼ ਜੀ ਦੀ ਮੂਰਤੀ ਵਿਸਰਜਨ ਕੀਤੀ ਗਈ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ, ਐਡਵਰਡਗੰਜ ਐਸੋਸੀਏਸ਼ਨ ...
ਮੰਡੀ ਬਰੀਵਾਲਾ, 15 ਸਤੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਬਰੀਵਾਲਾ ਦੇ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ, ਪੂਰਨ ਸਿੰਘ ਵੱਟੂ, ਗੁਰਦੇਵ ਸਿੰਘ ਵੱਟੂ, ਸੁਖਦੇਵ ਸਿੰਘ ਬੂੜਾ ਗੁੱਜਰ, ਮਨਜੀਤ ਰਾਮ ਸ਼ਰਮਾ, ਬਲਦੇਵ ਸਿੰਘ ...
ਮਲੋਟ, 15 ਸਤੰਬਰ (ਪਾਟਿਲ)-ਆਦਰਸ਼ ਨਗਰ ਗਲੀ ਨੰਬਰ 3 ਵਿਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਸ੍ਰੀ ਗਣੇਸ਼ ਉਤਸਵ ਦੀ ਸਮਾਪਤੀ ਮੌਕੇ ਸ੍ਰੀ ਗਣੇਸ਼ ਜੀ ਦੀ ਮੂਰਤੀ ਵਿਸਰਜਨ ਕੀਤੀ ਗਈ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ, ਐਡਵਰਡਗੰਜ ਐਸੋਸੀਏਸ਼ਨ ...
ਮਲੋਟ, 15 ਸਤੰਬਰ (ਅਜਮੇਰ ਸਿੰਘ ਬਰਾੜ)-ਯੂਥ ਅਕਾਲੀ ਦਲ ਦੇ ਨਵ ਨਿਯੁਕਤ ਪ੍ਰਧਾਨ ਨਵਜਿੰਦਰ ਸਿੰਘ ਕਰਮਗੜ੍ਹ ਜੋ ਬਲਾਕ ਸੰਮਤੀ ਮੈਂਬਰ ਵੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ...
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ 7ਵੇਂ ਮੈਗਾ ਰੋਜ਼ਗਾਰ ਮੇਲੇ ਦੇ ਆਖਰੀ ਪੜਾਅ ਵਿਚ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ 16 ਸਤੰਬਰ ਨੂੰ ...
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਅੰਦਰ ਕੋਰੋਨਾ ਟੀਕਾਕਰਨ ਮੁਹਿੰਮ ਵਧੀਆ ਤਰੀਕੇ ਨਾਲ ਚੱਲ ਰਹੀ ਹੈ ਅਤੇ ਲੋਕ ਬੜੇ ਉਤਸ਼ਾਹ ਨਾਲ ਟੀਕਾਕਰਨ ਕਰਵਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਦੱਸਿਆ ...
ਕੋਟਕਪੂਰਾ, 15 ਸਤੰਬਰ (ਮੋਹਰ ਸਿੰਘ ਗਿੱਲ)-ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਵਿੱਛੜ ਚੁੱਕੇ ਕਿਸਾਨ ਪਰਿਵਾਰਾਂ ਨੂੰ ਸਨਮਾਨ ਦੇਣ ਦੇ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਹ ਜਾਣਕਾਰੀ ਇੱਥੇ ਐੱਸ. ਜੀ. ...
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਸ਼ਮਿੰਦਰ ਸਿੰਘ ਬੱਤਰਾ, ਰਣਧੀਰ ਸਿੰਘ ਸਾਗੂ)-ਅਲਾਇੰਸ ਕਲੱਬ ਜ਼ਿਲ੍ਹਾ 111 ਦੀ ਮੀਟਿੰਗ ਜ਼ਿਲ੍ਹਾ ਗਵਰਨਰ ਨਿਰੰਜਣ ਸਿੰਘ ਰੱਖਰਾ ਦੀ ਰਹਿਨੁਮਾਈ ਹੇਠ ਹੋਈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕੈਬਨਿਟ ਸਕੱਤਰ ਅਰਵਿੰਦਰ ਪਾਲ ਸਿੰਘ ਬੱਬੂ ਨੇ ਦੱਸਿਆ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਮੀਟਿੰਗਾਂ ਨਹੀਂ ਹੋ ਸਕੀਆਂ ਤੇ ਅੱਜ ਦੀ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਜ਼ਿਲ੍ਹਾ ਗਵਰਨਰ ਨਿਰੰਜਣ ਸਿੰਘ ਰੱਖਰਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕੈਬਨਿਟ ਦੀ ਮੀਟਿੰਗ ਦੇ ਨਾਲ ਕਲੱਬਾਂ ਦੀ ਸਕੂਲਿੰਗ 19 ਸਤੰਬਰ ਨੂੰ ਬਠਿੰਡਾ ਵਿਚ ਕਰਵਾਈ ਜਾਵੇ, ਜਿਸਦੇ ਸਮਾਗਮ ਦੇ ਮੁੱਖ ਮਹਿਮਾਨ ਮਰਟੀਪਲ ਕੌਂਸਲ ਚੇਅਰਮੈਨ ਅਰਵਿੰਦ ਗਰਗ ਹੋਣਗੇ, ਜਦਕਿ ਵਿਸ਼ੇਸ਼ ਤੌਰ ਤੇ ਇੰਟਰਨੈਸ਼ਨਲ ਅਲਾਇੰਸ ਕਲੱਬ ਦੇ ਕੈਬਨਿਟ ਸੈਕਟਰੀ ਸੁਭਾਸ਼ ਮੰਗਲਾ, ਇੰਟਰਨੈਸ਼ਨਲ ਡਾਇਰੈਕਟਰ ਇੰਦਰਜੀਤ ਸਿੰਘ ਮੇਦਾਨ, ਵਿਨੋਦ ਗਰਗ, ਹਰਬੰਸ ਸਿੰਗਲਾ, ਡਾ:ਐਸ.ਪੀ. ਸਿੰਗਲਾ, ਤਰਸੇਮ ਸਿੰਗਲਾ ਅਤੇ ਡਾ: ਗੁਰਪ੍ਰਤਾਪ ਸਿੰਘ ਸ਼ਿਰਕਤ ਕਰਨਗੇ | ਸ੍ਰੀ ਬੱਬੂ ਨੇ ਦੱਸਿਆ ਕਿ ਪਹਿਲੇ ਸੈਸ਼ਨ ਦੌਰਾਨ ਕੈਬਨਿਟ ਮੀਟਿੰਗ ਹੋਵੇਗੀ | ਬਾਅਦ ਵਿਚ ਕਲੱਬਾਂ ਦੇ ਪ੍ਰਧਾਨ, ਸੈਕਟਰੀ ਅਤੇ ਕੈਸ਼ੀਅਰ ਨੂੰ ਵਿਸਥਾਰ ਸਹਿਤ ਸਕੂਲਿੰਗ ਸੁਭਾਸ਼ ਮੰਗਲਾ ਵਲੋਂ ਦਿੱਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ 111 ਦੇ ਜ਼ਿਲ੍ਹਾ ਕੈਬਨਿਟ ਕੈਸ਼ੀਅਰ ਰਜਿੰਦਰ ਸਿੰਘ ਖੋਖਰ, ਅਲਾਇੰਸ ਕਲੱਬ ਮੁਕਤਸਰ ਦੇ ਪ੍ਰਧਾਨ ਸੁਰਿੰਦਰ ਗਿਰਧਰ, ਸੈਕਟਰੀ ਸੋਮਨਾਥ ਜਲਹੋਤਰਾ, ਚਰਨਜੀਤ ਸਿੰਘ ਮਾਂਗਟਕੇਰ ਅਤੇ ਅਸ਼ੋਕ ਕੁਮਾਰ ਹਾਜ਼ਰ ਸਨ |
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX