ਤਾਜਾ ਖ਼ਬਰਾਂ


ਹਰਜੀਤ ਸਿੰਘ ਨੂੰ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈ ਕੇ ਪਹੁੰਚੀ ਪੁਲਿਸ
. . .  15 minutes ago
ਡਿਬਰੂਗੜ੍ਹ, 21 ਮਾਰਚ-‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਪੁਲਿਸ ਆਸਾਮ ਦੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈ ਕੇ ਪਹੁੰਚੀ ਹੈ। 19 ਮਾਰਚ ਦੀ ਰਾਤ ਨੂੰ ਉਨ੍ਹਾਂ ਵਲੋਂ ਆਤਮ ਸਮਰਪਣ ਕੀਤਾ ਗਿਆ ਸੀ। ਇਸ ਤੋਂ ਪਹਿਲਾ ਗ੍ਰਿਫ਼ਤਾਰ ਕੀਤੇ ਅੰਮ੍ਰਿਤਪਾਲ ਸਿੰਘ ਦੇ ਕਈ...
ਫੁਮੀਓ ਕਿਸ਼ਿਦਾ ਅਚਾਨਕ ਦੌਰੇ ਲਈ ਜਾ ਰਹੇ ਨੇ ਯੂਕਰੇਨ
. . .  41 minutes ago
ਨਵੀਂ ਦਿੱਲੀ, 21 ਮਾਰਚ-ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਜਾਪਾਨ ਦੇ ਪ੍ਰਧਾਨ ਮੰਤਰੀ ਫੁਮੀਓ ਕਿਸ਼ਿਦਾ ਭਾਰਤ ਦੌਰੇ ਤੋਂ ਬਾਅਦ ਅਚਾਨਕ ਦੌਰੇ ਲਈ ਯੂਕਰੇਨ ਜਾ...
ਛੱਤੀਸਗੜ੍ਹ:ਮੁੱਠਭੇੜ 'ਚ ਮਹਿਲਾ ਨਕਸਲੀ ਢੇਰ
. . .  46 minutes ago
ਰਾਏਪੁਰ, 21 ਮਾਰਚ-ਗੰਗਲੂਰ ਥਾਣੇ ਦੇ ਅਧੀਨ ਕੋਰਚੋਲੀ ਅਤੇ ਟੋਡਕਾ ਦੇ ਵਿਚਕਾਰ ਜੰਗਲਾਂ ਵਿਚ ਪੁਲਿਸ ਅਤੇ ਨਕਸਲੀਆਂ ਦਰਮਿਆਨ ਹੋਏ ਮੁਕਾਬਲੇ ਵਿਚ ਇਕ ਮਹਿਲਾ ਨਕਸਲੀ ਮਾਰੀ ਗਈ। ਬੀਜਾਪੁਰ ਦੇ ਐਸ.ਪੀ. ਅੰਜਨੇਯਾ ਵਰਸ਼ਨੇ ਨੇ ਕਿਹਾ...
ਅਮਰੀਕਾ:ਹਾਈ ਸਕੂਲ ਕੈਂਪਸ 'ਚ ਹੋਈ ਗੋਲੀਬਾਰੀ ਦੌਰਾਨ ਇਕ ਵਿਦਿਆਰਥੀ ਦੀ ਮੌਤ, ਇਕ ਜ਼ਖ਼ਮੀ
. . .  52 minutes ago
ਟੈਕਸਾਸ, 21 ਮਾਰਚ-ਅਮਰੀਕਾ ਦੇ ਅਰਲਿੰਗਟਨ, ਟੈਕਸਾਸ ਦੇ ਉਪਨਗਰ ਵਿਚ ਇਕ ਹਾਈ ਸਕੂਲ ਕੈਂਪਸ ਵਿਚ ਹੋਈ ਗੋਲੀਬਾਰੀ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਇਕ ਹੋਰ ਜ਼ਖ਼ਮੀ ਹੋ ਗਿਆ। ਐਸੋਸੀਏਟਿਡ...
ਭਾਰਤੀ ਵਣਜ ਦੂਤਘਰ ਵਿਚ ਭੰਨਤੋੜ “ਬਿਲਕੁਲ ਅਸਵੀਕਾਰਨਯੋਗ”-ਵ੍ਹਾਈਟ ਹਾਊਸ
. . .  about 1 hour ago
ਵਾਸ਼ਿੰਗਟਨ, 21 ਮਾਰਚ -ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਬੁਲਾਰੇ ਜੌਨ ਕਿਰਬੀ ਨੇ ਕਿਹਾ ਹੈ ਕਿ ਸੈਨ ਫਰਾਂਸਿਸਕੋ ਵਿਚ ਭਾਰਤੀ ਦੂਤਘਰ ਵਿਚਚ ਭੰਨਤੋੜ ਕਰਨਾ "ਬਿਲਕੁਲ ਅਸਵੀਕਾਰਨਯੋਗ" ਹੈ ਅਤੇ ਅਮਰੀਕਾ ਇਸ ਦੀ ਨਿੰਦਾ ਕਰਦਾ ਹੈ। ਕਿਰਬੀ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  1 day ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  1 day ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  1 day ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  1 day ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  1 day ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  1 day ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  1 day ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  1 day ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  1 day ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  1 day ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  1 day ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  1 day ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  1 day ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  1 day ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਬਠਿੰਡਾ

ਵਾਲਮਾਰਟ ਦੇ ਅਧਿਕਾਰੀਆਂ ਤੇ ਬੈਸਟ ਪ੍ਰਾਈਸ ਦੇ ਨੌਕਰੀਓਾ ਫ਼ਾਰਗ ਕੀਤੇ ਮੁਲਾਜ਼ਮਾਂ ਦਰਮਿਆਨ ਪਲੇਠੀ ਮੀਟਿੰਗ ਰਹੀ ਬੇਸਿੱਟਾ

ਭੁੱਚੋ ਮੰਡੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ) - ਬਹੁਕੌਮੀ ਕੰਪਨੀ ਵਾਲਮਾਰਟ ਦੇ ਅਧਿਕਾਰੀਆਂ ਅਤੇ ਬੈਸਟ ਪ੍ਰਾਈਸ ਦੇ ਬਠਿੰਡਾ ਵਿਚਲੇ ਮੈਗਾ ਮਲਟੀ ਸਟੋਰ ਦੇ ਨੌਕਰੀਓਾ ਫ਼ਾਰਗ ਕੀਤੇ ਮੁਲਾਜ਼ਮਾਂ ਦਰਮਿਆਨ ਹੋਈ ਪਲੇਠੀ ਮੀਟਿੰਗ ਬੇਸਿੱਟਾ ਰਹੀ | ਇਸੇ ਦੌਰਾਨ ਮੀਟਿੰਗ ...

ਪੂਰੀ ਖ਼ਬਰ »

ਚੈੱਕ ਬਾਊਾਸ ਮਾਮਲੇ 'ਚ 2 ਸਾਲ ਦੀ ਸਜ਼ਾ ਤੇ ਸਾਢੇ 8 ਲੱਖ ਰੁਪਏ ਜੁਰਮਾਨਾ ਮੁਆਫ਼

ਬਠਿੰਡਾ, 15 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਬਠਿੰਡਾ ਅਦਾਲਤ ਦੇ ਵਧੀਕ ਸੈਸ਼ਨ ਜੱਜ ਰਾਕੇਸ਼ ਕੁਮਾਰ ਗੁਪਤਾ ਨੇ ਬਚਾਅ ਪੱਖ ਦੇ ਵਕੀਲ ਸੰਜੀਵ ਗੁਪਤਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਚੈੱਕ ਬਾਊਾਸ ਮਾਮਲੇ ਵਿਚ ਹਰੀਸ਼ ਕੁਮਾਰ ਵਿਅਕਤੀ ਨੂੰ ਹੋਈ 2 ਸਾਲ ਦੀ ...

ਪੂਰੀ ਖ਼ਬਰ »

ਪਨਬੱਸ/ਪੀ.ਆਰ.ਟੀ.ਸੀ. ਕੱਚੇ ਮੁਲਾਜ਼ਮਾਂ ਵਲੋਂ ਹੜਤਾਲ ਖ਼ਤਮ ਕਰਕੇ ਕੰਮ ਕੀਤਾ ਸ਼ੁਰੂ

ਬਠਿੰਡਾ, 15 ਸਤੰਬਰ (ਅਵਤਾਰ ਸਿੰਘ) - ਸਥਾਨਕ ਸ਼ਹਿਰ ਦੇ ਡਿਪੂਆਂ 'ਤੇ ਗੇਟ ਰੈਲੀ ਕੀਤੀ ਅਤੇ ਉਨ੍ਹਾਂ ਆਪਣੀ ਜਿੱਤ ਸਮਝਦਿਆਂ ਮੁਲਾਜ਼ਮਾਂ ਨੇ ਆਪਣੇ ਆਪਣੇ ਰੂਟ ਵੱਲ ਰਵਾਨਗੀ ਕੀਤੀ | ਇਸ ਮੌਕੇ ਮੁਲਾਜ਼ਮ ਆਗੂਆਂ ਨੇ ਵਰਕਰਾਂ ਨੂੰ ਅਗਲੇ ਪ੍ਰੋਗਰਾਮ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ

ਭਾਈਰੂਪਾ, 15 ਸਤੰਬਰ (ਵਰਿੰਦਰ ਲੱਕੀ) - ਨੇੜਲੇ ਪਿੰਡ ਸਲਾਬਤਪੁਰਾ ਵਿਖੇ ਇਕ ਨੌਜਵਾਨ ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਆਪਣੇ ਘਰ 'ਚ ਹੀ ਪੱਖੇ ਦੀ ਹੁੱਕ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲੈਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਜਾਂਚ ਅਧਿਕਾਰੀ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਟੀ.ਪੀ.ਡੀ. ਮਾਲਵਾ ਕਾਲਜ 'ਚ ਰੋਜ਼ਗਾਰ ਮੇਲਾ ਅੱਜ

ਬਠਿੰਡਾ, 15 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹੇ 'ਚ 7ਵੇਂ ਰੋਜ਼ਗਾਰ ਮੇਲਿਆਂ ਦੀ ਲੜੀ ਤਹਿਤ 16 ਸਤੰਬਰ ਨੂੰ ਟੀ.ਪੀ.ਡੀ. ਮਾਲਵਾ ਕਾਲਜ ਪੰਜਾਬੀ ਯੂਨੀਵਰਸਿਟੀ ਨੇਬਰਹੁੱਡ ਕੈਂਪਸ ਰਾਮਪੁਰਾ ਫੂਲ ਵਿਖੇ ਮੈਗਾ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਸਾਰੇ ਪੀ.ਐਮ.ਐਸ. ਸਕਾਲਰਸ਼ਿਪ ਲਾਭਪਾਤਰੀਆਂ ਦੀ ਸਹੂਲਤ ਲਈ ਵਚਨਬੱਧ- ਵੀ.ਸੀ.

ਬਠਿੰਡਾ, 15 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਨੇ ਪੋਸਟ ਮੈਟਿ੍ਕ ਸਕਾਲਰਸ਼ਿਪ (ਪੀ.ਐਮ.ਐਸ.) ਸਕੀਮ ਦੇ ਲਾਭਪਾਤਰੀਆਂ ਦੀ ਸਹੂਲਤ ਲਈ ਸ਼ਿਕਾਇਤਾਂ ਨਿਵਾਰਣ ਸੈੱਲ/ਪੋਰਟਲ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ 'ਸਕੱਤਰ ਭਜਾਓ, ਸਿੱਖਿਆ ਬਚਾਓ' ਦੇ ਨਾਅਰੇ ਹੇਠ ਫੂਕਿਆ ਪੁਤਲਾ

ਬਠਿੰਡਾ, 15 ਸਤੰਬਰ (ਅਵਤਾਰ ਸਿੰਘ) - ਅੱਜ ਬਠਿੰਡਾ ਜ਼ਿਲੇ੍ਹ ਵਿਚ ਸਿੱਖਿਆ ਸਕੱਤਰ ਵਲੋਂ ਬਠਿੰਡਾ ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ ਵਿਚ ਫੇਰੀ ਦੇ ਮੱਦੇਨਜ਼ਰ, 'ਸਕੱਤਰ ਭਜਾਓ, ਸਿੱਖਿਆ ਬਚਾਓ' ਦੇ ਨਾਅਰੇ ਬੁਲੰਦ ਕਰਦਿਆਂ ਪੁਤਲਾ ਫੂਕਿਆ ਗਿਆ | ਸਾਂਝਾ ਅਧਿਆਪਕ ਮੋਰਚਾ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ 'ਬੇਟੀ ਬਚਾਓ ਬੇਟੀ ਪੜ੍ਹਾਓ' ਦੇ ਦਾਅਵੇ ਨਿਕਲੇ ਫੋਕੇ

ਬੱਲੂਆਣਾ, 15 ਸਤੰਬਰ (ਗੁਰਨੈਬ ਸਾਜਨ) - ਇਕ ਪਾਸੇ ਪੰਜਾਬ ਸਰਕਾਰ 'ਬੇਟੀ ਪੜ੍ਹਾਓ ਬੇਟੀ ਬਚਾਓ' ਦਾ ਨਾਅਰਾ ਦੇ ਕੇ ਲੜਕੀਆਂ ਦੇ ਹੱਕਾਂ ਦੇ ਦਾਅਵੇ ਕਰ ਰਹੀ ਹੈ | ਦੂਜੇ ਪਾਸੇ ਸਿੱਖਿਆ ਦੇ ਖੇਤਰ ਵਿਚ ਲੜਕੀਆਂ ਅੱਜ ਵੀ ਪੜ੍ਹਾਈ ਕਰਨ ਲਈ ਮੀਲਾਂ ਦਾ ਸਫ਼ਰ ਤੈਅ ਕਰਦੀਆਂ ਹਨ | ...

ਪੂਰੀ ਖ਼ਬਰ »

2 ਦੇਸੀ ਪਿਸਤੌਲਾਂ, 8 ਕਾਰਤੂਸਾਂ ਸਮੇਤ ਇਕ ਕਾਬੂ

ਬਠਿੰਡਾ, 15 ਸਤੰਬਰ (ਵੀਰਪਾਲ ਸਿੰਘ)-ਸਥਾਨਕ ਪਿੁਲਸ ਵਲੋਂ ਅਪਰਾਧਿਕ ਗਤੀਵਿਧੀਆਂ ਕਰਨ ਵਾਲੇ ਲੋਕਾਂ 'ਤੇ ਸਖ਼ਤੀ ਵਰਤਣ ਲਈ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਥਰਮਲ ਪੁਲਿਸ ਨੂੰ ਉਸ ਵਕਤ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਉਨ੍ਹਾਂ ਇਕ ਵਿਅਕਤੀ ਨੂੰ ਦੋ ਦੇਸੀ ਨਜਾਇਜ਼ ...

ਪੂਰੀ ਖ਼ਬਰ »

ਛੁੱਟੀ ਪੂਰੀ ਹੋਣ ਤੋਂ ਬਾਅਦ ਜੇਲ੍ਹ ਵਾਪਸ ਹਾਜ਼ਰ ਨਾ ਹੋਣ 'ਤੇ ਮੁਕੱਦਮਾ ਦਰਜ

ਬਠਿੰਡਾ, 15 ਸਤੰਬਰ (ਵੀਰਪਾਲ ਸਿੰਘ) - ਸਥਾਨਕ ਪੁਲਿਸ ਵਲੋਂ ਛੁੱਟੀ ਕੱਟ ਰਹੇ ਕੇਂਦਰੀ ਜੇਲ੍ਹ ਬਠਿੰਡਾ 'ਤੇ ਕੈਦੀਆਂ ਉੱਤੇ ਕਰੜੀ ਨਜ਼ਰ ਰੱਖਣ ਲਈ ਵਿੱਢੀ ਗਈ ਮੁਹਿੰਮ ਤਹਿਤ ਬਠਿੰਡਾ ਕੇਂਦਰੀ ਜੇਲ੍ਹ ਵਿਚੋਂ ਪੈਰੋਲ 'ਤੇ ਘਰ ਆਏ ਕੈਦੀ ਨਰਿੰਦਰ ਕੁਮਾਰ ਵਾਸੀ ਬਠਿੰਡਾ, ਜੋ ...

ਪੂਰੀ ਖ਼ਬਰ »

ਬੰਦ ਟੀਂਡਿਆਂ 'ਚੋਂ ਨਰਮੇ ਦੀ ਬਜਾਏ ਨਿਕਲ ਰਹੀ ਹੈ ਸੁੰਡੀ- ਕਿਸਾਨਾਂ ਦੇ ਚਿਹਰੇ ਮੁਰਝਾਏ

ਰਾਮਾਂ ਮੰਡੀ, 15 ਸਤੰਬਰ (ਤਰਸੇਮ ਸਿੰਗਲਾ) - ਮਹਿੰਗੇ ਭਾਅ ਬੀਜੀ ਨਰਮੇਂ ਦੀ ਫ਼ਸਲ ਦਾ ਜਿਥੇ ਬੇਮੌਸਮੇ ਮੀਂਹ ਨੇ ਭਾਰੀ ਨੁਕਸਾਨ ਕੀਤਾ ਹੈ ਉਥੇ ਹੁਣ ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਦੇ ਹੋਏ ਹਮਲੇ ਨੇ ਕਿਸਾਨਾਂ ਦਾ ਲੱਕ ਤੋੜ ਦਿੱਤਾ ਹੈ | ਪਿੰਡ ਮਲਕਾਣਾ ਦੇ ਕਿਸਾਨਾਂ ...

ਪੂਰੀ ਖ਼ਬਰ »

2 ਪਿਸਤੌਲ ਤੇ 8 ਜ਼ਿੰਦਾ ਰੌ ਾਦਾਂ ਸਣੇ ਤਿੰਨ ਗਿ੍ਫ਼ਤਾਰ

ਬਠਿੰਡਾ, 15 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਸਪੈਸ਼ਲ ਸੈਲ ਦੀ ਨਿਗਰਾਨੀ ਹੇਠ ਸ਼ਹਿਰ ਵਿਚ ਵਧ ਰਹੀਆਂ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ, ਜਦੋਂ 3 ਵਿਅਕਤੀਆਂ ਨੂੰ ਦੋ ਦੇਸੀ ਪਿਸਤੌਲਾਂ ਸਮੇਤ 8 ਜਿੰਦਾ ਰੌਂਦਾਂ ਸਣੇ ਕਾਬੂ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ 1 ਜ਼ਖ਼ਮੀ

ਬਠਿੰਡਾ, 15 ਸਤੰਬਰ (ਅਵਤਾਰ ਸਿੰਘ)- ਸਥਾਨਕ ਬਠਿੰਡਾ-ਬਰਨਾਲਾ ਰੋਡ 'ਤੇ ਮੋਟਰਸਾਈਕਲਾਂ ਦੀ ਟੱਕਰ 'ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਸਹਾਰਾ ਜਨ ਸੇਵਾ ਦੇ ਵਰਕਰ ਰਾਜਿੰਦਰ ਕੁਮਾਰ ਨੇ ਘਟਨਾ ਸਥਾਨ ਮੌਕੇ 'ਤੇ ਪਹੁੰਚ ਕੇ ਜ਼ਖ਼ਮੀ ਮੋਟਰ-ਸਾਈਕਲ ਸਵਾਰ ਅੰਗਰੇਜ਼ ਸਿੰਘ (45) ਪੁੱਤਰ ਲਾਭ ਸਿੰਘ ਵਾਸੀ ਅਬਲੂ ਕੋਟਲੀ ਨੂੰ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਪਹੁੰਚਾਇਆ | ਇਸ ਤੋਂ ਇਲਾਵਾ ਸੂਚਨਾ ਮਿਲਣ ਉਪਰੰਤ ਸਹਾਰਾ ਜਨ ਸੇਵਾ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਸੰਦੀਪ ਗਿੱਲ ਘਟਨਾ ਸਥਾਨ ਪਹੁੰਚੇ ਵੇਖਿਆ ਕਿ ਸਥਾਨਕ ਫ਼ੌਜੀ ਚੌਕ 'ਚ ਇਕ ਵਿਅਕਤੀ ਕਾਰ 'ਚ ਬੇਹੋਸ਼ ਪਿਆ ਸੀ | ਜਿਸ ਨੂੰ ਸਹਾਰਾ ਵਰਕਰ ਵਲੋਂ ਵਿਅਕਤੀ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ | ਵਿਅਕਤੀ ਦੀ ਪਹਿਚਾਣ ਧਰਮਬੀਰ (30) ਪੁੱਤਰ ਸੁਖਦੇਵ ਸਿੰਘ ਵਾਸੀ ਬੀਬੀ ਵਾਲਾ ਪਿੰਡ ਵਜੋਂ ਹੋਈ |

ਖ਼ਬਰ ਸ਼ੇਅਰ ਕਰੋ

 

ਨਹਿਰੂ ਯੁਵਾ ਕੇਂਦਰ ਵਲੋਂ ਜ਼ਿਲ੍ਹਾ ਸਲਾਹਕਾਰ ਕਮੇਟੀ ਗਠਿਤ

ਬਠਿੰਡਾ, 15 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਵਧੀਕ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਦੀ ਯੋਗ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਨਹਿਰੂ ਯੁਵਾ ਕੇਂਦਰ ਵਲੋਂ ਜ਼ਿਲ੍ਹਾ ਸਲਾਹਕਾਰ ਕਮੇਟੀ ਆਯੋਜਿਤ ਕੀਤੀ ਗਈ | ਇਸ ਕਮੇਟੀ ਦਾ ਮੁੱਖ ਮਕਸਦ ਨਹਿਰੂ ਯੁਵਾ ਕੇਂਦਰ ਦੇ ...

ਪੂਰੀ ਖ਼ਬਰ »

ਸ. ਗੁਰਦਰਸ਼ਨ ਸਿੰਘ ਮਾਨ ਦਾ ਦਿਹਾਂਤ

ਬਠਿੰਡਾ, 15 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਯੁਵਕ ਸੇਵਾਵਾਂ ਵਿਭਾਗ ਮਾਨਸਾ ਦੇ ਸਹਾਇਕ ਡਾਇਰੈਕਟਰ ਤੇ ਨੈਸ਼ਨਲ ਐਵਾਰਡੀ ਰਘਵੀਰ ਸਿੰਘ ਮਾਨ (ਬੀਰਾ ਤੁੰਗਵਾਲੀ), ਰੇਸ਼ਮ ਸਿੰਘ ਮਾਨ, ਹਰਜਸ ਸਿੰਘ ਮਾਨ ਤੇ ਜਸਵੀਰ ਸਿੰਘ ਮਾਨ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਦੁਕਾਨਾਂ ਬੰਦ ਕਰਕੇ ਦੂਜੇ ਦਿਨ ਵੀ ਰੋਹ ਭਰਪੂਰ ਧਰਨਾ

ਭਾਈਰੂਪਾ, 15 ਸਤੰਬਰ (ਵਰਿੰਦਰ ਲੱਕੀ) - ਬੀਤੇ ਕੱਲ੍ਹ ਦਿਨ ਦਿਹਾੜੇ ਸਥਾਨਕ ਕਸਬੇ ਦੇ ਮੁੱਖ ਬਜ਼ਾਰ 'ਚ ਪਿਸਤੌਲ ਦੀ ਨੋਕ ਤੇ ਸੁਨਿਆਰ ਦੀ ਹੋਈ ਲੁੱਟ ਨੂੰ ਲੈ ਕੇ ਅਜੇ ਤੱਕ ਪੁਲਿਸ ਦੇ ਹੱਥ ਖਾਲੀ ਹਨ ਜਦਕਿ ਲੁਟੇਰਿਆਂ ਦੀ ਭਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਗੁੱਸਾ ਆਸਮਾਨੀ ...

ਪੂਰੀ ਖ਼ਬਰ »

ਮਾਂਊਟ ਲਿਟਰਾ ਜ਼ੀ ਸਕੂਲ 'ਚ ਹਿੰਦੀ ਦਿਵਸ ਮਨਾਇਆ

ਲਹਿਰਾ ਮੁਹੱਬਤ, 15 ਸਤੰਬਰ (ਸੁਖਪਾਲ ਸਿੰਘ ਸੁੱਖੀ) - ਮਾਂਊਟ ਲਿਟਰਾ ਜ਼ੀ ਸਕੂਲ ਲਹਿਰਾ ਧੁਰਕੋਟ ਵਿਖੇ ਹਿੰਦੀ ਭਾਸ਼ਾ ਦਿਵਸ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਦੀ ਜਾਣਕਾਰੀ ਵਿਚ ਵਾਧਾ ਕਰਨ ਲਈ ਹਿੰਦੀ ਭਾਸ਼ਾ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ ਜਿਸ ਤਹਿਤ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ ਮੈਨੇਜਮੈਂਟ ਵਿਭਾਗ ਨੇ 'ਧਨ ਜਾਗਰੂਕਤਾ ਪ੍ਰੋਗਰਾਮ' ਬਾਰੇ ਵੈਬੀਨਾਰ ਕਰਵਾਇਆ

ਬਠਿੰਡਾ, 15 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਵਿੱਤੀ ਬਾਜ਼ਾਰਾਂ ਦੇ ਖੇਤਰ ਬਾਰੇ ਵਿਦਿਆਰਥੀਆਂ ਨੂੰ ਗਿਆਨ ਪ੍ਰਦਾਨ ਕਰਨ ਦੇ ਮੱਦੇਨਜ਼ਰ, ਬਾਬਾ ਫ਼ਰੀਦ ਕਾਲਜ ਦੇ ਮੈਨੇਜਮੈਂਟ ਵਿਭਾਗ ਨੇ ਕਾਲਜ ਦੇ ਪਲੇਸਮੈਂਟ ਸੈੱਲ ਦੇ ਸਹਿਯੋਗ ਨਾਲ ਬੀ.ਬੀ.ਏ., ਬੀ.ਕਾਮ. ਅਤੇ ...

ਪੂਰੀ ਖ਼ਬਰ »

ਡਾ: ਬਲਵੀਰ ਸਿੰਘ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ

ਭਗਤਾ ਭਾਈਕਾ, 15 ਸਤੰਬਰ (ਸੁਖਪਾਲ ਸਿੰਘ ਸੋਨੀ) - ਡਾ: ਬਲਵੀਰ ਸਿੰਘ ਸਕੂਲ ਆਫ਼ ਐਕਸੀਲੈਂਸ ਭਗਤਾ ਭਾਈਕਾ ਵਿਖੇ ਪਿ੍ੰਸੀਪਲ ਨਰਿੰਦਰ ਸਿੰਗਲਾ ਦੀ ਅਗਵਾਈ ਹੇਠ ਹਿੰਦੀ ਦਿਵਸ ਮਨਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਵਿਚਕਾਰ ਸੁੰਦਰ ਲਿਖਾਈ, ਪੋਸਟਰ ਮੇਕਿੰਗ, ਕਵਿਤਾ ਦੇ ...

ਪੂਰੀ ਖ਼ਬਰ »

ਕਲੇਰ ਸਕੂਲ ਨੂੰ ਬੈਸਟ ਸਪੋਰਟਸ ਸਕੂਲ ਦਾ ਖ਼ਿਤਾਬ

ਭਗਤਾ ਭਾਈਕਾ, 15 ਸਤੰਬਰ (ਸੁਖਪਾਲ ਸਿੰਘ ਸੋਨੀ) - ਪੰਜਾਬ ਰਾਜ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਪ੍ਰਸ਼ਾਸਨ ਵਲੋਂ ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਨੂੰ ਬੈਸਟ ਸਪੋਰਟਸ ਸਕੂਲ ਦਾ ਖ਼ਿਤਾਬ ਪ੍ਰਦਾਨ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਗੀਵਾਂਦਰ ਵਸਨੀਕ ਪ੍ਰੇਸ਼ਾਨ

ਭਾਗੀਵਾਂਦਰ, 15 ਸਤੰਬਰ (ਮਹਿੰਦਰ ਸਿੰਘ ਰੂਪ) - ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਪਿੰਡ ਭਾਗੀਵਾਂਦਰ ਭਾਗੀਂ ਪਤੀ ਦੇ ਵਾਟਰ ਵਰਕਸ ਦੀ ਵਾਟਰ ਸਪਲਾਈ ਪਿੰਡ ਵਾਸੀਆਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ | ਨਾ ਹੀ ਤਾਂ ਪੀਣ ਲਈ ਸ਼ੁੱਧ ਪਾਣੀ ਮਿਲ ਰਿਹਾ ਹੈ ਅਤੇ ਨਾ ਹੀ ਨਹਿਰੀ ...

ਪੂਰੀ ਖ਼ਬਰ »

100 ਤੋਂ ਵੱਧ ਕਾਰਾਂ ਦਾ ਕਾਫ਼ਲਾ ਦਿੱਲੀ ਕਿਸਾਨ ਮਾਰਚ 'ਚ ਹੋਵੇਗਾ ਸ਼ਾਮਿਲ - ਸਿੰਗਲਾ

ਬਠਿੰਡਾ, 15 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - 17 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਕਾਲੇ ਖੇਤੀ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਇਸ ਦਿਨ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ | ਕਿਸਾਨਾਂ ਵਲੋਂ ਇਸ ਦਿਨ ਸਵੇਰੇ ਗੁਰਦੁਆਰਾ ਰਕਾਬਗੰਜ ਸਾਹਿਬ ...

ਪੂਰੀ ਖ਼ਬਰ »

'ਦੀ ਸੰਸਕਾਰ ਸਕੂਲ' ਵਲੋਂ ਹੈੱਡ ਬੁਆਏ ਤੇ ਹੈੱਡ ਗਰਲ ਦੀ ਚੋਣ

ਤਲਵੰਡੀ ਸਾਬੋ, 15 ਸਤੰਬਰ (ਰਣਜੀਤ ਸਿੰਘ ਰਾਜੂ) - ਤਲਵੰਡੀ ਸਾਬੋ ਦੇ ਪ੍ਰਸਿੱਧ ਵਿੱਦਿਅਕ ਅਦਾਰੇ 'ਦੀ ਸੰਸਕਾਰ ਸਕੂਲ' ਵਲੋਂ ਵਿੱਦਿਆ ਦੇ ਨਾਲ-ਨਾਲ ਬੱਚਿਆਂ 'ਚ ਲੀਡਰਸ਼ਿਪ ਗੁਣ ਪੈਦਾ ਕਰਨ ਲਈ ਅਤੇ ਭਾਰਤ ਦੇ ਡੈਮੋਕਰੈਟਿਕ ਢਾਂਚੇ ਬਾਰੇ ਜਾਣੂ ਕਰਵਾਉਣ ਲਈ ਸਕੂਲ 'ਚ ਇਕ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕੈਪਟਨ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ

ਲਹਿਰਾ ਮੁਹੱਬਤ, 15 ਸਤੰਬਰ (ਸੁਖਪਾਲ ਸਿੰਘ ਸੁੱਖੀ) - ਪਿੰਡ ਲਹਿਰਾ ਸੌਂਧਾ ਵਿਖੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦਿਆਂ ਕੈਪਟਨ ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜਥੇਬੰਦੀ ਦੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਫੂਕੇ ਸਰਕਾਰ ਦੇ ਪੁਤਲੇ

ਭੁੱਚੋ ਮੰਡੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ) - ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੇ ਸੰਘਰਸ਼ ਦੇ ਲਗਾਤਾਰ ਤੀਜੇ ਦਿਨ ਆਂਗਣਵਾੜੀ ਵਰਕਰਾਂ ਨੇ ਬਲਾਕ ਨਥਾਣਾ ਦੇ ਪਿੰਡਾਂ ਪੂਹਲੀ, ਚੱਕ ਰਾਮ ਸਿੰਘ ਵਾਲਾ ਅਤੇ ਲਹਿਰਾ ਖਾਨਾ ਵਿਖੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ | ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਅਰੋੜਾ ਨੇ ਚੇਅਰਮੈਨ ਨਕੱਈ ਤੋਂ ਆਸ਼ੀਰਵਾਦ ਲੈ ਕੇ ਚੋਣ ਸਰਗਰਮੀ ਵਿੱਢੀ

ਚਾਉਕੇ, 15 ਸਤੰਬਰ (ਮਨਜੀਤ ਸਿੰਘ ਘੜੈਲੀ) - ਵਿਧਾਨ ਸਭਾ ਹਲਕਾ ਮਾਨਸਾ ਤੋਂ ਸ਼੍ਰੋਮਣੀ ਅਕਾਲੀ ਦਲ- ਬਸਪਾ ਗੱਠਜੋੜ ਦੇ ਐਲਾਨੇ ਗਏ ਸਾਂਝੇ ਉਮੀਦਵਾਰ ਪ੍ਰੇਮ ਕੁਮਾਰ ਅਰੋੜਾ ਨੇ ਅੱਜ ਇਫਕੋ ਦੇ ਚੇਅਰਮੈਨ ਬਲਵਿੰਦਰ ਸਿੰਘ ਨਕੱਈ ਦੀ ਰਿਹਾਇਸ 'ਤੇ ਪਿੰਡ ਰਾਮਪੁਰਾ ਪਹੁੰਚ ਕੇ ...

ਪੂਰੀ ਖ਼ਬਰ »

ਬਸਪਾ ਵਲੋਂ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ

ਤਲਵੰਡੀ ਸਾਬੋ, 15 ਸਤੰਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜ) - 2022 ਦੀਆਂ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਬਹੁਜਨ ਸਮਾਜ ਪਾਰਟੀ ਤਲਵੰਡੀ ਸਾਬੋ ਵਲੋਂ ਬੀਤੇ ਦਿਨੀਂ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ 'ਚ ਹਿੰਦੀ ਪਖ਼ਵਾੜਾ-2021 ਸ਼ੁਰੂ

ਬਠਿੰਡਾ, 15 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) 'ਚ ਹਿੰਦੀ ਦਿਵਸ ਦੇ ਮੌਕੇ 'ਤੇ ਰਾਜਭਾਸਾ ਲਾਗੂ ਕਰਨ ਵਾਲੀ ਕਮੇਟੀ ਅਤੇ ਹਿੰਦੀ ਵਿਭਾਗ ਦੀ ਸਾਂਝੀ ਅਗਵਾਈ ਹੇਠ ਅਤੇ ਵਾਇਸ ਚਾਂਸਲਰ ਪ੍ਰੋ: ਰਾਘਵੇਂਦਰ ਪ੍ਰਸ਼ਾਦ ...

ਪੂਰੀ ਖ਼ਬਰ »

ਉਲੰਪੀਅਨ ਰੁਪਿੰਦਰਪਾਲ ਵਲੋਂ ਮਾਤਾ ਗੁਰਪਾਲ ਕੌਰ ਹਾਕੀ ਅਕੈਡਮੀ ਦਾ ਉਦਘਾਟਨ

ਭਗਤਾ ਭਾਈਕਾ, 15 ਸਤੰਬਰ (ਸੁਖਪਾਲ ਸਿੰਘ ਸੋਨੀ) - ਸੀ.ਐਮ.ਐਸ. ਗੁਰੂ ਕਾਸ਼ੀ ਪਬਲਿਕ ਸਕੂਲ, ਭਗਤਾ ਭਾਈਕਾ ਸਕੂਲ ਦੀ ਮੈਨੇਜਮੈਟ ਵਲੋਂ ਜਿਥੇ ਬੱਚਿਆਂ ਨੂੰ ਵਿੱਦਿਅਕ ਗਤੀਵਿਧੀਆਂ ਵਿਚ ਵੱਡਮੁੱਲੀਆਂ ਪ੍ਰਾਪਤੀਆਂ ਕਰਨ ਲਈ ਵੱਖ ਵੱਖ ਤਰ੍ਹਾਂ ਦੇ ਯਤਨ ਕੀਤੇ ਜਾਂਦੇ ਹਨ, ਉਥੇ ...

ਪੂਰੀ ਖ਼ਬਰ »

ਪੀ.ਐਸ.ਯੂ.ਵਲੋਂ ਮੰਗਾਂ ਨੂੰ ਲੈ ਕੇ ਰੋਸ ਮਾਰਚ

ਬਠਿੰਡਾ, 15 ਸਤੰਬਰ (ਅਵਤਾਰ ਸਿੰਘ) - ਅੱਜ ਸਥਾਨਕ ਰਾਜਿੰਦਰਾ ਕਾਲਜ ਦੇ ਵਿਦਿਆਰਥੀਆਂ ਵਲੋਂ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਸੂਬਾ ਪੱਧਰੀ ਸੱਦੇ ਤਹਿਤ ਕਾਲਜ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਬਠਿੰਡਾ ਵੱਲ ਰੋਸ ਮਾਰਚ ਕਰਕੇ ਆਪਣੀ ਮੰਗਾਂ ਸਬੰਧੀ ਡਿਪਟੀ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਕੀਤਾ ਸਮਝੌਤਾ

ਤਲਵੰਡੀ ਸਾਬੋ, 15 ਸਤੰਬਰ (ਰਵਜੋਤ ਸਿੰਘ ਰਾਹੀ) - ਵਿਦਿਆਰਥੀਆਂ ਨੂੰ ਆਪਣੇ ਉਦਯੋਗ ਸਥਾਪਤ ਕਰਨ ਤੇ ਜ਼ਮੀਨੀ ਹਕੀਕਤ ਤੋਂ ਜਾਣੂ ਕਰਵਾਉਣ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਡਾ: ਪੁਸ਼ਪਿੰਦਰ ਸਿੰਘ ਔਲਖ (ਪਰੋ. ਵਾਇਸ ਚਾਂਸਲਰ) ਦੀ ਰਹਿਨੁਮਾਈ ਹੇਠ ਨੈਸ਼ਨਲ ਅਵਾਰਡੀ ...

ਪੂਰੀ ਖ਼ਬਰ »

ਸਰਦਾਰਗੜ੍ਹ ਸਮਾਰਟ ਸਕੂਲ ਦਾ ਮਾਮਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਦਰਬਾਰੇ ਪੁੱਜਾ

ਬੱਲੂਆਣਾ, 15 ਸਤੰਬਰ (ਗੁਰਨੈਬ ਸਾਜਨ) - ਸਰਕਾਰੀ ਹਾਈ ਸਮਾਰਟ ਸਕੂਲ ਸਰਦਾਰਗੜ੍ਹ ਦੀ ਮੁੱਖ ਅਧਿਆਪਕਾ ਵਲੋਂ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਬੀਤੇ ਕੱਲ੍ਹ ਛੁੱਟੀ ਤੋਂ ਬਾਅਦ ਕਈ ਘੰਟੇ ਸਕੂਲ ਵਿਚ ਰੱਖਣ ਦਾ ਮਾਮਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਦੇ ਦਰਬਾਰ ਵਿਚ ...

ਪੂਰੀ ਖ਼ਬਰ »

ਪੇਂਡੂ ਮੰਡੀਆਂ ਅਤੇ ਨਵੀਆਂ ਸੜਕਾਂ ਲਈ ਲੋੜੀਂਦੇ ਫੰਡ ਜਾਰੀ ਹੋਣਗੇ-ਸਿੱਧੂ

ਨਥਾਣਾ, 15 ਸਤੰਬਰ (ਗੁਰਦਰਸ਼ਨ ਲੁੱਧੜ) - ਮਾਰਕੀਟ ਕਮੇਟੀ ਨਥਾਣਾ ਦੇ ਚੇਅਰਮੈਨ ਕਰਨਪਾਲ ਸਿੰਘ ਸਿੱਧੂ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਚਾਲੂ ਸਾਲ ਦੌਰਾਨ ਉਨ੍ਹਾਂ ਦੇ ਖੇਤਰ ਵਿਚਲੀਆਂ ਪੇਂਡੂ ਦਾਣਾ ਮੰਡੀਆਂ ਅਤੇ ਨਵੀਆਂ ਸੰਪਰਕ ਸੜਕਾਂ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX