ਤਾਜਾ ਖ਼ਬਰਾਂ


ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ ਚ ਬੰਦ ਕੈਦੀ ਦੀ ਮੌਤ
. . .  7 minutes ago
ਕਪੂਰਥਲਾ, 21 ਮਾਰਚ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ ਚ ਬੰਦ ਕੈਦੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਪੁੱਤਰ ਗੋਪੀ ਰਾਮ ਵਾਸੀ ਜੱਗੂਸ਼ਾਹ ਡੇਰਾ ਜੋ ਕਿ ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ...
4 ਜ਼ਿਲ੍ਹਿਆਂ ਅਤੇ 2 ਜ਼ਿਲ੍ਹਿਆਂ ਦੇ ਕੁੱਝ ਹਿੱਸਿਆਂ 'ਚ ਅਜੇ ਬੰਦ ਰਹੇਗਾ ਇੰਟਰਨੈੱਟ
. . .  18 minutes ago
ਚੰਡੀਗੜ੍ਹ, 21 ਮਾਰਚ(ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਸੰਗਰੂਰ, ਅੰਮ੍ਰਿਤਸਰ ਦੀ ਸਬ ਡਿਵੀਜ਼ਨ ਅਜਨਾਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਾਈ.ਪੀ.ਐਸ. ਚੌਂਕ ਅਤੇ ਹਵਾਈ ਅੱਡਾ ਮਾਰਗ 'ਤੇ ਇੰਟਰਨੈੱਟ ਸੇਵਾਵਾਂ...
ਹਰਜੀਤ ਸਿੰਘ ਨੂੰ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈ ਕੇ ਪਹੁੰਚੀ ਪੁਲਿਸ
. . .  44 minutes ago
ਡਿਬਰੂਗੜ੍ਹ, 21 ਮਾਰਚ-‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਪੁਲਿਸ ਆਸਾਮ ਦੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈ ਕੇ ਪਹੁੰਚੀ ਹੈ। 19 ਮਾਰਚ ਦੀ ਰਾਤ ਨੂੰ ਉਨ੍ਹਾਂ ਵਲੋਂ ਆਤਮ ਸਮਰਪਣ ਕੀਤਾ ਗਿਆ ਸੀ। ਇਸ ਤੋਂ ਪਹਿਲਾ ਗ੍ਰਿਫ਼ਤਾਰ ਕੀਤੇ ਅੰਮ੍ਰਿਤਪਾਲ ਸਿੰਘ ਦੇ ਕਈ...
ਫੁਮੀਓ ਕਿਸ਼ਿਦਾ ਅਚਾਨਕ ਦੌਰੇ ਲਈ ਜਾ ਰਹੇ ਨੇ ਯੂਕਰੇਨ
. . .  about 1 hour ago
ਨਵੀਂ ਦਿੱਲੀ, 21 ਮਾਰਚ-ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਜਾਪਾਨ ਦੇ ਪ੍ਰਧਾਨ ਮੰਤਰੀ ਫੁਮੀਓ ਕਿਸ਼ਿਦਾ ਭਾਰਤ ਦੌਰੇ ਤੋਂ ਬਾਅਦ ਅਚਾਨਕ ਦੌਰੇ ਲਈ ਯੂਕਰੇਨ ਜਾ...
ਛੱਤੀਸਗੜ੍ਹ:ਮੁੱਠਭੇੜ 'ਚ ਮਹਿਲਾ ਨਕਸਲੀ ਢੇਰ
. . .  about 1 hour ago
ਰਾਏਪੁਰ, 21 ਮਾਰਚ-ਗੰਗਲੂਰ ਥਾਣੇ ਦੇ ਅਧੀਨ ਕੋਰਚੋਲੀ ਅਤੇ ਟੋਡਕਾ ਦੇ ਵਿਚਕਾਰ ਜੰਗਲਾਂ ਵਿਚ ਪੁਲਿਸ ਅਤੇ ਨਕਸਲੀਆਂ ਦਰਮਿਆਨ ਹੋਏ ਮੁਕਾਬਲੇ ਵਿਚ ਇਕ ਮਹਿਲਾ ਨਕਸਲੀ ਮਾਰੀ ਗਈ। ਬੀਜਾਪੁਰ ਦੇ ਐਸ.ਪੀ. ਅੰਜਨੇਯਾ ਵਰਸ਼ਨੇ ਨੇ ਕਿਹਾ...
ਅਮਰੀਕਾ:ਹਾਈ ਸਕੂਲ ਕੈਂਪਸ 'ਚ ਹੋਈ ਗੋਲੀਬਾਰੀ ਦੌਰਾਨ ਇਕ ਵਿਦਿਆਰਥੀ ਦੀ ਮੌਤ, ਇਕ ਜ਼ਖ਼ਮੀ
. . .  about 1 hour ago
ਟੈਕਸਾਸ, 21 ਮਾਰਚ-ਅਮਰੀਕਾ ਦੇ ਅਰਲਿੰਗਟਨ, ਟੈਕਸਾਸ ਦੇ ਉਪਨਗਰ ਵਿਚ ਇਕ ਹਾਈ ਸਕੂਲ ਕੈਂਪਸ ਵਿਚ ਹੋਈ ਗੋਲੀਬਾਰੀ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਇਕ ਹੋਰ ਜ਼ਖ਼ਮੀ ਹੋ ਗਿਆ। ਐਸੋਸੀਏਟਿਡ...
ਭਾਰਤੀ ਵਣਜ ਦੂਤਘਰ ਵਿਚ ਭੰਨਤੋੜ “ਬਿਲਕੁਲ ਅਸਵੀਕਾਰਨਯੋਗ”-ਵ੍ਹਾਈਟ ਹਾਊਸ
. . .  about 2 hours ago
ਵਾਸ਼ਿੰਗਟਨ, 21 ਮਾਰਚ -ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਬੁਲਾਰੇ ਜੌਨ ਕਿਰਬੀ ਨੇ ਕਿਹਾ ਹੈ ਕਿ ਸੈਨ ਫਰਾਂਸਿਸਕੋ ਵਿਚ ਭਾਰਤੀ ਦੂਤਘਰ ਵਿਚਚ ਭੰਨਤੋੜ ਕਰਨਾ "ਬਿਲਕੁਲ ਅਸਵੀਕਾਰਨਯੋਗ" ਹੈ ਅਤੇ ਅਮਰੀਕਾ ਇਸ ਦੀ ਨਿੰਦਾ ਕਰਦਾ ਹੈ। ਕਿਰਬੀ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  1 day ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  1 day ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  1 day ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  1 day ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  1 day ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  1 day ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  1 day ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  1 day ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  1 day ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  1 day ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  1 day ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  1 day ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  1 day ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਖੰਨਾ / ਸਮਰਾਲਾ

'ਆਪ' ਦੇ ਸਾਬਕਾ ਹਲਕਾ ਇੰਚਾਰਜ ਤੇ ਪਿਛਲੀ ਵਾਰ ਦੇ ਵਿਧਾਨ ਸਭਾ ਉਮੀਦਵਾਰ ਫੱਲੀ ਨੇ ਦਿੱਤਾ ਅਸਤੀਫ਼ਾ

ਖੰਨਾ, 15 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਆਮ ਆਦਮੀ ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਅਤੇ ਪਿਛਲੀ ਵਾਰ ਵਿਧਾਨ ਸਭਾ ਖੰਨਾ ਤੋਂ 'ਆਪ' ਉਮੀਦਵਾਰ ਵਜੋਂ ਚੋਣ ਲੜਨ ਵਾਲੇ ਅਨਿਲ ਦੱਤ ਫੱਲੀ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ¢ ਉਹ ਸਾਬਕਾ ਮੰਤਰੀ ਅਤੇ ਹੁਣ ਅਕਾਲੀ ਦਲ ...

ਪੂਰੀ ਖ਼ਬਰ »

ਐਨ.ਆਰ.ਆਈ. ਬਜ਼ੁਰਗ ਔਰਤ ਦਾ ਗਲਾ ਘੱੁਟ ਕੇ ਕਤਲ

ਖੰਨਾ, 15 ਸਤੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਧੀਮਾਨ)-ਅੱਜ ਖੰਨਾ ਦੇ ਸੰਘਣੀ ਆਬਾਦੀ ਵਾਲੇ ਮੁਹੱਲਾ ਆਹਲੂਵਾਲੀਆ ਇਲਾਕੇ 'ਚ ਘਰ ਵਿਚ ਇਕੱਲੀ ਰਹਿ ਰਹੀ ਬਜ਼ੁਰਗ ਐਨ.ਆਰ.ਆਈ. ਔਰਤ ਦਾ ਅਣਪਛਾਤੇ ਵਿਅਕਤੀਆਂ ਵਲੋਂ ਗਲਾ ਘੱੁਟ ਕੇ ਕਤਲ ਕਰ ਦਿੱਤਾ | ਘਟਨਾ ਦੀ ਸੂਚਨਾ ਮਿਲਣ 'ਤੇ ...

ਪੂਰੀ ਖ਼ਬਰ »

ਮਲੌਦ ਪੁਲਿਸ ਵਲੋਂ 2.6 ਕਿੱਲੋ ਅਫ਼ੀਮ ਤੇ 7 ਕਿੱਲੋ ਭੁੱਕੀ ਫੜੀ

ਮਲੌਦ 15 ਸਤੰਬਰ (ਦਿਲਬਾਗ ਸਿੰਘ ਚਾਪੜਾ)-ਐੱਸ.ਐੱਸ.ਪੀ. ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ ਅਤੇ ਡੀ.ਐੱਸ.ਪੀ. ਦਵਿੰਦਰ ਅੱਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਮਲੌਦ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਇੱਕ ...

ਪੂਰੀ ਖ਼ਬਰ »

ਚਾਵਾ ਦੇ ਪੰਚਾਇਤ ਸਮੇਤ ਸਰਪੰਚ ਵਲੋਂ ਇਕ ਅਕਾਲੀ ਆਗੂ ਦੇ ਭਰਾ 'ਤੇ ਨਾਜਾਇਜ਼ ਕਬਜ਼ੇ ਕਰਨ ਦੇ ਲੱਗੇ ਦੋਸ਼

ਬੀਜਾ, 15 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਇਥੋਂ ਦੇ ਨਜ਼ਦੀਕੀ ਪਿੰਡ ਚਾਵਾ ਦੇ ਮੌਜੂਦਾ ਸਰਪੰਚ ਸੁਖਵਿੰਦਰ ਸਿੰਘ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਸਮਰਾਲਾ ਦੇ ਬੀ. ਡੀ. ਪੀ. ਓ. ਨੂੰ ਲਿਖਤੀ ਰੂਪ ਵਿਚ ਦਰਖਾਸਤ ਦਿੱਤੀ ਹੈ ਕਿ ਸਾਡੇ ਪਿੰਡ ਭੌਰਲਾ ਵਿਖੇ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੂੰ ਸਾਹਨੇਵਾਲ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਸਾਹਨੇਵਾਲ, 15 ਸਤੰਬਰ (ਅਮਰਜੀਤ ਸਿੰਘ ਮੰਗਲੀ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮੁੜ ਫਿਰ ਵਿਧਾਇਕ ਸ਼ਰਨਜੀਤ ਸਿੰਘ ਸਿੰਘ ਢਿੱਲੋਂ ਨੂੰ ਸਾਹਨੇਵਾਲ ਵਿਧਾਨ ਸਭਾ ਹਲਕੇ ਤੋਂ ਟਿਕਟ ਦੇ ਕੇ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਤੇ ਬਸਪਾ ...

ਪੂਰੀ ਖ਼ਬਰ »

ਪਿੰਡ ਨਿਜ਼ਾਮਪੁਰ 'ਚ ਵਿਕਾਸ-ਕਾਰਜਾਂ ਲਈ ਵਿਧਾਇਕ ਲੱਖਾ ਪਾਇਲ ਵਲੋਂ 11 ਲੱਖ ਰੁਪਏ ਦੀ ਗਰਾਂਟ

ਮਲੌਦ/ਪਾਇਲ, 15 ਸਤੰਬਰ (ਨਿਜ਼ਾਮਪੁਰ)-ਪਿੰਡ ਨਿਜ਼ਾਮਪੁਰ ਵਿਖੇ ਪੰਜਾਬ ਸਰਕਾਰ ਦੁਆਰਾ ਜਾਰੀ ਵਿਕਾਸ-ਕਾਰਜਾਂ ਦੀ ਲੜੀ ਤਹਿਤ ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਮਾਰਕੀਟ ਕਮੇਟੀ ਮਲੌਦ ਦੇ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰ ਦਾ ਨੌਜਵਾਨ ਵਿਆਹ ਦੇ ਝਾਂਸੇ ਵਿਚ ਪਾਕਿਸਤਾਨੀ ਔਰਤ ਦੇ ਜਾਲ ਵਿਚ ਫਸ ਕੇ ਆਇਆ ਪੁਲਿਸ ਦੇ ਕਾਬੂ

ਮਲੌਦ, 15 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਥਾਣਾ ਮਲੌਦ ਅਧੀਨ ਪੈਂਦੇ ਪਿੰਡ ਉਚੀ ਦੌਦ ਦਾ ਨੌਜਵਾਨ ਜਸਵਿੰਦਰ ਸਿੰਘ ਉਰਫ਼ ਜੱਸ ਮੋਬਾਇਲ ਫ਼ੋਨ ਰਾਹੀਂ ਮਿੱਤਰ ਬਣੀ ਔਰਤ ਦੇ ਝਾਂਸੇ ਵਿਚ ਆ ਕੇ ਵੱਖ-ਵੱਖ ਧਾਰਾਵਾਂ ਹੇਠ ਕਾਨੂੰਨ ਦੇ ਸ਼ਿਕੰਜੇ ...

ਪੂਰੀ ਖ਼ਬਰ »

ਬਿੱਲਾ ਧਾਲੀਵਾਲ ਵਲੋਂ ਸੈਨੇਟ ਵੋਟ ਪਵਾਉਣ ਲਈ ਵੋਟਰਾਂ ਨਾਲ ਰਾਬਤਾ ਕਾਇਮ

ਪਾਇਲ, 15 ਸਤੰਬਰ (ਨਿਜ਼ਾਮਪੁਰ/ ਰਜਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਦੀਆ ਚੋਣਾਂ ਜੋ 26 ਸਤੰਬਰ ਨੂੰ ਹੋ ਰਹੀਆਂ ਹਨ ਉਸ ਲਈ ਗਰੈਜੂਏਟ ਸੀਟ ਤੋਂ ਚੋਣ ਲੜ ਰਹੇ ਰਵਿੰਦਰ ਸਿੰਘ (ਬਿੱਲਾ ਧਾਲੀਵਾਲ) ਵਲੋਂ ਹਲਕਾ ਪਾਇਲ ਦੇ ਅਧੀਨ ਆਉਂਦੇ ਵੱਖ-ਵੱਖ ...

ਪੂਰੀ ਖ਼ਬਰ »

ਘੁਡਾਣੀ ਕਲਾਂ ਵਿਖੇ ਸ੍ਰੀ ਵਿਸ਼ਵਕਰਮਾ ਮੰਦਰ 'ਚ ਕਮਿਊਨਿਟੀ ਹਾਲ ਬਣਾਉਣ ਦਾ ਵਿਧਾਇਕ ਲੱਖਾ ਵਲੋਂ ਨੀਂਹ ਪੱਥਰ

ਰਾੜਾ ਸਾਹਿਬ, 15 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਇਤਿਹਾਸਕ ਪਿੰਡ ਘੁਡਾਣੀ ਕਲਾਂ ਦੇ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਕਮਿਊਨਿਟੀ ਹਾਲ ਦੀ ਇਮਾਰਤ ਬਣਾਉਣ ਲਈ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਸਰਕਾਰ ਵਲੋਂ 5 ਲੱਖ ਰੁਪਏ ਦੀ ਜਾਰੀ ਕੀਤੀ ਗਈ ਰਾਸ਼ੀ ਤਹਿਤ ਉਸ ਦਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ 'ਚ 5 ਖ਼ਿਲਾਫ਼ ਮਾਮਲਾ ਦਰਜ

ਖੰਨਾ, 15 ਸਤੰਬਰ (ਮਨਜੀਤ ਧੀਮਾਨ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ 'ਚ ਥਾਣਾ ਸਿਟੀ ਖੰਨਾ ਵਿਖੇ 5 ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ ...

ਪੂਰੀ ਖ਼ਬਰ »

ਚੋਰੀ ਦੀ ਰੇਤ ਨਾਲ ਭਰੀ ਟਰਾਲੀ ਸਮੇਤ ਟਰੈਕਟਰ ਕਾਬੂ, ਚਾਲਕ ਫ਼ਰਾਰ

ਕੁਹਾੜਾ, 15 ਸਤੰਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵੱਲੋਂ ਚੋਰੀ ਦੀ ਰੇਤ ਨਾਲ ਭਰੀ ਟਰਾਲੀ ਸਮੇਤ ਟਰੈਕਟਰ ਨੂੰ ਕਾਬੂ ਕਰਕੇ ਨਾ-ਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ¢ ਸਹਾਇਕ ਥਾਣੇਦਾਰ ਹਰਮੀਤ ਸਿੰਘ ਅਨੁਸਾਰ ਉਨ੍ਹਾਂ ਨੂੰ ...

ਪੂਰੀ ਖ਼ਬਰ »

35 ਗ੍ਰਾਮ ਸਮੈਕ ਤੇ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ

ਮਾਛੀਵਾੜਾ ਸਾਹਿਬ, 15 ਸਤੰਬਰ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਪੁਲਿਸ ਵਲੋਂ 35 ਗ੍ਰਾਮ ਸਮੈਕ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵੱਖ-ਵੱਖ ਮਾਮਲਿਆਂ ਵਿਚ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ | ਥਾਣਾ ਮੁਖੀ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਬੁਟਾਹਰੀ ਵਿਖੇ 12ਵਾਂ ਖ਼ੂਨਦਾਨ ਕੈਂਪ 26 ਨੂੰ

ਡੇਹਲੋਂ, 15 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਬੁਟਾਹਰੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਯਾਦ ਵਿਚ 12ਵਾਂ ਮਹਾਨ ਖ਼ੂਨਦਾਨ ਕੈਂਪ 26 ਸਤੰਬਰ ਨੂੰ ਲਗਾਇਆ ਜਾ ...

ਪੂਰੀ ਖ਼ਬਰ »

ਗੁਰਦੁਆਰਾ ਕਰਮਸਰ ਰਾੜਾ ਸਾਹਿਬ ਟਰੱਸਟ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਦਾ ਸਨਮਾਨ

ਰਾੜਾ ਸਾਹਿਬ, 15 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਗੁਰਦੁਆਰਾ ਕਰਮਸਰ ਰਾੜਾ ਸਾਹਿਬ ਟਰੱਸਟ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਮਨੁੱਖਤਾ ਦੀ ਸੇਵਾ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਨਾਲ ਤਾਲਮੇਲ ਕਰ ਕੇ ਕੋਰੋਨਾ ਮਹਾਂਮਾਰੀ ਨਾਲ ਪੀੜਤ ਵਿਅਕਤੀਆਂ ਦੇ ਇਲਾਜ ਲਈ ਸੰਤ ...

ਪੂਰੀ ਖ਼ਬਰ »

ਪਿੰਡ ਕੰਮਾ ਦੇ ਵਿਕਾਸ ਲਈ ਵਿਧਾਇਕ ਗੁਰਕੀਰਤ ਸਿੰਘ ਨੇ 21 ਲੱਖ ਦੀ ਗਰਾਂਟ ਦਿੱਤੀ

ਈਸੜੂ, 15 ਸਤੰਬਰ (ਬਲਵਿੰਦਰ ਸਿੰਘ)-ਹਲਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵਲੋਂ ਪਿੰਡ ਕੰਮਾ ਦੇ ਬਾਜੀਗਰ ਬਸਤੀ ਤੇ ਗਲੀਆਂ ਨਾਲੀਆਂ ਲਈ 21 ਲੱਖ ਰੁਪਏ ਦੀ ਗਰਾਂਟ ਸਰਪੰਚ ਦਰਸ਼ਨ ਸਿੰਘ ਗਿੱਲ ਨੂੰ ਦਿੱਤੀ ਗਈ ¢ ਇਸ ਮੌਕੇ ਗੱਲਬਾਤ ਕਰਦਿਆਂ ਗੁਰਕੀਰਤ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਘੁਡਾਣੀ ਕਲਾਂ ਵਿਖੇ ਸ੍ਰੀ ਵਿਸ਼ਵਕਰਮਾ ਮੰਦਰ 'ਚ ਕਮਿਊਨਿਟੀ ਹਾਲ ਬਣਾਉਣ ਦਾ ਵਿਧਾਇਕ ਲੱਖਾ ਵਲੋਂ ਨੀਂਹ ਪੱਥਰ

ਰਾੜਾ ਸਾਹਿਬ, 15 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਇਤਿਹਾਸਕ ਪਿੰਡ ਘੁਡਾਣੀ ਕਲਾਂ ਦੇ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਕਮਿਊਨਿਟੀ ਹਾਲ ਦੀ ਇਮਾਰਤ ਬਣਾਉਣ ਲਈ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਸਰਕਾਰ ਵਲੋਂ 5 ਲੱਖ ਰੁਪਏ ਦੀ ਜਾਰੀ ਕੀਤੀ ਗਈ ਰਾਸ਼ੀ ਤਹਿਤ ਉਸ ਦਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ 'ਚ 5 ਖ਼ਿਲਾਫ਼ ਮਾਮਲਾ ਦਰਜ

ਖੰਨਾ, 15 ਸਤੰਬਰ (ਮਨਜੀਤ ਧੀਮਾਨ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ 'ਚ ਥਾਣਾ ਸਿਟੀ ਖੰਨਾ ਵਿਖੇ 5 ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ ...

ਪੂਰੀ ਖ਼ਬਰ »

ਚੋਰੀ ਦੀ ਰੇਤ ਨਾਲ ਭਰੀ ਟਰਾਲੀ ਸਮੇਤ ਟਰੈਕਟਰ ਕਾਬੂ, ਚਾਲਕ ਫ਼ਰਾਰ

ਕੁਹਾੜਾ, 15 ਸਤੰਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵੱਲੋਂ ਚੋਰੀ ਦੀ ਰੇਤ ਨਾਲ ਭਰੀ ਟਰਾਲੀ ਸਮੇਤ ਟਰੈਕਟਰ ਨੂੰ ਕਾਬੂ ਕਰਕੇ ਨਾ-ਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ¢ ਸਹਾਇਕ ਥਾਣੇਦਾਰ ਹਰਮੀਤ ਸਿੰਘ ਅਨੁਸਾਰ ਉਨ੍ਹਾਂ ਨੂੰ ...

ਪੂਰੀ ਖ਼ਬਰ »

35 ਗ੍ਰਾਮ ਸਮੈਕ ਤੇ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ

ਮਾਛੀਵਾੜਾ ਸਾਹਿਬ, 15 ਸਤੰਬਰ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਪੁਲਿਸ ਵਲੋਂ 35 ਗ੍ਰਾਮ ਸਮੈਕ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵੱਖ-ਵੱਖ ਮਾਮਲਿਆਂ ਵਿਚ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ | ਥਾਣਾ ਮੁਖੀ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਬੁਟਾਹਰੀ ਵਿਖੇ 12ਵਾਂ ਖ਼ੂਨਦਾਨ ਕੈਂਪ 26 ਨੂੰ

ਡੇਹਲੋਂ, 15 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਬੁਟਾਹਰੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਯਾਦ ਵਿਚ 12ਵਾਂ ਮਹਾਨ ਖ਼ੂਨਦਾਨ ਕੈਂਪ 26 ਸਤੰਬਰ ਨੂੰ ਲਗਾਇਆ ਜਾ ...

ਪੂਰੀ ਖ਼ਬਰ »

ਗੁਰਦੁਆਰਾ ਕਰਮਸਰ ਰਾੜਾ ਸਾਹਿਬ ਟਰੱਸਟ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਦਾ ਸਨਮਾਨ

ਰਾੜਾ ਸਾਹਿਬ, 15 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਗੁਰਦੁਆਰਾ ਕਰਮਸਰ ਰਾੜਾ ਸਾਹਿਬ ਟਰੱਸਟ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਮਨੁੱਖਤਾ ਦੀ ਸੇਵਾ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਨਾਲ ਤਾਲਮੇਲ ਕਰ ਕੇ ਕੋਰੋਨਾ ਮਹਾਂਮਾਰੀ ਨਾਲ ਪੀੜਤ ਵਿਅਕਤੀਆਂ ਦੇ ਇਲਾਜ ਲਈ ਸੰਤ ...

ਪੂਰੀ ਖ਼ਬਰ »

ਪਿੰਡ ਕੰਮਾ ਦੇ ਵਿਕਾਸ ਲਈ ਵਿਧਾਇਕ ਗੁਰਕੀਰਤ ਸਿੰਘ ਨੇ 21 ਲੱਖ ਦੀ ਗਰਾਂਟ ਦਿੱਤੀ

ਈਸੜੂ, 15 ਸਤੰਬਰ (ਬਲਵਿੰਦਰ ਸਿੰਘ)-ਹਲਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵਲੋਂ ਪਿੰਡ ਕੰਮਾ ਦੇ ਬਾਜੀਗਰ ਬਸਤੀ ਤੇ ਗਲੀਆਂ ਨਾਲੀਆਂ ਲਈ 21 ਲੱਖ ਰੁਪਏ ਦੀ ਗਰਾਂਟ ਸਰਪੰਚ ਦਰਸ਼ਨ ਸਿੰਘ ਗਿੱਲ ਨੂੰ ਦਿੱਤੀ ਗਈ ¢ ਇਸ ਮੌਕੇ ਗੱਲਬਾਤ ਕਰਦਿਆਂ ਗੁਰਕੀਰਤ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਵਿਧਾਇਕ ਕੇ.ਡੀ. ਵੈਦ ਵਲੋਂ ਡੇਹਲੋਂ ਵਿਖੇ ਕਿਸਾਨ ਐਗਰੋ ਸੇਲਜ਼ ਟਰੈਕਟਰ ਸ਼ੋਅ-ਰੂਮ ਦਾ ਉਦਘਾਟਨ

ਡੇਹਲੋਂ, 15 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਕਸਬਾ ਡੇਹਲੋਂ ਵਿਖੇ ਮਹਿੰਦਰਾ ਟਰੈਕਟਰ ਕੰਪਨੀ ਵਲੋਂ ਕਿਸਾਨ ਐਗਰੋ ਸੇਲਜ਼ ਬਰਾਂਚ ਖੋਲ੍ਹਣ ਸਮੇਂ ਇਲਾਕੇ ਦੇ ਵੱਡੀ ਗਿਣਤੀ ਵਿਚ ਕਿਸਾਨ ਭਰਾਵਾਂ ਨੇ ਸ਼ਿਰਕਤ ਕੀਤੀ ਤੇ ਕੰਪਨੀ ਮਾਹਿਰਾਂ ਵਲੋਂ ਮਹਿੰਦਰਾ ਕੰਪਨੀ ਨਾਲ ...

ਪੂਰੀ ਖ਼ਬਰ »

ਨਗਰ ਕੌਂਸਲ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਖੰਨਾ, 15 ਸਤੰਬਰ (ਹਰਜਿੰਦਰ ਸਿੰਘ ਲਾਲ)-ਨਗਰ ਕੌਂਸਲ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ, ਖੰਨਾ ਦੀ ਮੀਟਿੰਗ ਚੇਅਰਪਰਸਨ ਚੰਦਨ ਨੇਗੀ ਤੇ ਪ੍ਰਧਾਨ ਮਦਨ ਗੋਪਾਲ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਪੈਨਸ਼ਨਰਾਂ ਵਲੋਂ ਸਰਬ ਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ 6ਵੇਂ ਪੇ ...

ਪੂਰੀ ਖ਼ਬਰ »

ਮਿਆਰੀ ਬੀਜ ਉਤਪਾਦਨ ਨੂੰ ਉਤਸ਼ਾਹਿਤ ਕਰਨ ਲਈ ਆਤਮਾ ਸਕੀਮ-ਗਰੇਵਾਲ

ਖੰਨਾ, 15 ਸਤੰਬਰ (ਹਰਜਿੰਦਰ ਸਿੰਘ ਲਾਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਖੰਨਾ ਜ਼ਿਲ੍ਹਾ ਲੁਧਿਆਣਾ ਵਲ਼ੋਂ ਡਾ ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ਅਫ਼ਸਰ, ਲੁਧਿਆਣਾ ਦੇ ਨਿਰਦੇਸ਼ ਤੇ ਡਾ. ਜਸਵਿੰਦਰ ਪਾਲ ਸਿੰਘ ਗਰੇਵਾਲ ਖੇਤੀਬਾੜੀ ਅਫ਼ਸਰ, ਖੰਨਾ ਦੀ ਅਗਵਾਈ ਹੇਠ ਕਿਸਾਨਾਂ ਨੂੰ ਬੀਜ ਫਾਰਮ, ਨਰਾਇਣਗੜ੍ਹ ਦਾ ਪ੍ਰਭਾਵੀ ਦੌਰਾ ਕਰਵਾਇਆ ਗਿਆ¢ ਇਹ ਦੌਰਾ ਆਤਮਾ ਸਕੀਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਬੀਜ ਫਾਰਮ, ਨਰਾਇਣਗੜ੍ਹ ਵਿਖੇ ਕਰਵਾਇਆ ਗਿਆ¢ ਇਸ ਪ੍ਰਭਾਵੀ ਦੌਰੇ ਦਾ ਮੁੱਖ ਮੰਤਵ ਕਿਸਾਨਾਂ ਨੂੰ ਆਪਣੇ ਖੇਤ ਵਿਚ ਹੀ ਮਿਆਰੀ ਬੀਜ ਉਤਪਾਦਨ ਲਈ ਉਤਸ਼ਾਹਿਤ ਕਰਨਾ ਸੀ¢ ਇਸ ਦੌਰੇ ਦੌਰਾਨ ਡਾ. ਰੁਪਿੰਦਰ ਪਾਲ ਸਿੰਘ ਸਹਾਇਕ ਪੋ੍ਰਫ਼ੈਸਰ, ਬੀਜ ਫਾਰਮ, ਨਰਾਇਣਗੜ੍ਹ ਨੇ ਕਿਹਾ ਕਿ ਕਿਸਾਨ ਵੀਰਾਂ ਨੂੰ ਮਿਆਰੀ ਬੀਜ ਉਤਪਾਦਨ ਆਪਣੇ ਪੱਧਰ 'ਤੇ ਕਰਨਾ ਚਾਹੀਦਾ ਹੈ ¢ ਡਾ. ਨਿਸ਼ਾ ਸਹਾਇਕ ਪੋ੍ਰਫ਼ੈਸਰ (ਸਬਜ਼ੀਆਂ) ਬੀਜ ਫਾਰਮ, ਨਰਾਇਣਗੜ੍ਹ ਨੇ ਘਰੇਲੂ ਬਗੀਚੀ ਲਈ ਸਬਜ਼ੀਆਂ ਦੀ ਕਾਸ਼ਤ ਬਾਰੇ ਜਾਣਕਾਰੀ ਦਿਤੀ ¢ ਉਨ੍ਹਾਂ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਬੀਜ ਫਾਰਮ, ਨਰਾਇਣਗੜ੍ਹ ਵਲ਼ੋਂ ਤਿਆਰ ਕੀਤੀਆਂ ਸਬਜ਼ੀਆਂ ਦੇ ਬੀਜ ਦੀਆਂ ਕਿੱਟਾਂ ਖ਼ਰੀਦਣ ਲਈ ਵੀ ਕਿਸਾਨ ਵੀਰਾਂ ਨੂੰ ਪ੍ਰੇਰਿਤ ਕੀਤਾ ¢ ਖੇਤੀਬਾੜੀ ਵਿਭਾਗ ਵਲ਼ੋਂ ਸਨਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵਲ਼ੋਂ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਬੀਜ ਫਾਰਮ, ਨਰਾਇਣਗੜ੍ਹ ਦੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ ਗਿਆ¢ ਇਸ ਮੌਕੇ ਆਤਮਾ ਦੇ ਅਮਨਦੀਪ ਸਿੰਘ ਵੀ ਹਾਜ਼ਰ ਸਨ¢

ਖ਼ਬਰ ਸ਼ੇਅਰ ਕਰੋ

 

ਡੀ.ਏ.ਵੀ. ਸਕੂਲ ਪਿ੍ੰਸੀਪਲ ਨੂੰ ਸਟੇਟ ਐਵਾਰਡ ਮਿਲਿਆ

ਅਹਿਮਦਗੜ੍ਹ 15 ਸਤੰਬਰ (ਪੁਰੀ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ. ਐਸੋ. ਆਫ਼ ਪੰਜਾਬ ਵਲੋਂ ਸੂਬੇ ਦੇ ਪ੍ਰਾਈਵੇਟ ਸਕੂਲਾਂ ਵਿਚ ਉੱਤਮ ਕਾਰਜਕਾਰੀ ਦਿਖਾਉਣ ਵਾਲੇ ਪਿ੍ੰਸੀਪਲ ਅਤੇ ਹੋਰ ਪ੍ਰਬੰਧਕ ਸਨਮਾਨੇ ਗਏ | ਅਹਿਮਦਗੜ੍ਹ ਡੀ.ਏ.ਵੀ. ਸਕੂਲ ਦੇ ਮੌਜੂਦਾ ...

ਪੂਰੀ ਖ਼ਬਰ »

ਲੈਂਡ ਮਾਰਟਗੇਜ ਬੈਂਕ ਦੋਰਾਹਾ 'ਚ ਲਗਾਇਆ ਗਿਆ ਲੋਨ ਮੇਲਾ

ਦੋਰਾਹਾ, 15 ਸਤੰਬਰ (ਮਨਜੀਤ ਸਿੰਘ ਗਿੱਲ)-ਲੈਂਡ ਮਾਰਟਗੇਜ ਬੈਂਕ ਦੋਰਾਹਾ (ਪੀ.ਏ.ਡੀ.ਬੀ. ਦੋਰਾਹਾ) ਵਲੋਂ ਆਪਣੇ ਮੈਂਬਰਾਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕਰੈਡਿਟ ਆਊਟਰੀਚ ਪ੍ਰੋਗਰਾਮ ਤਹਿਤ ਲੋਨ ਮੇਲਾ ਕਰਵਾਇਆ ਗਿਆ ਗਿਆ | ਜਿਸ ਵਿਚ ਮੌਕੇ 'ਤੇ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਨੇ ਵਪਾਰ ਮੰਡਲਾਂ ਨੂੰ ਦੁਕਾਨਾਂ ਦੇ ਅੱਗੇ ਸਾਮਾਨ ਨਾ ਰੱਖਣ ਲਈ ਕਿਹਾ

ਸਮਰਾਲਾ, 15 ਸਤੰਬਰ (ਗੋਪਾਲ ਸੋਫਤ)-ਸਥਾਨਕ ਸ਼ਹਿਰ ਵਿਸ਼ੇਸ਼ ਕਰ ਕੇ ਮੁੱਖ ਬਾਜ਼ਾਰ ਨੂੰ ਟ੍ਰੈਫਿਕ ਦੀ ਸਮੱਸਿਆ ਤੋਂ ਮੁਕਤ ਕਰਨ ਅਤੇ ਸਾਫ਼ ਸੁਥਰਾ ਰੱਖਣ ਲਈ ਸਥਾਨਕ ਐੱਸ.ਡੀ.ਐੱਮ. ਨੇ ਵੱਖ-ਵੱਖ ਵਪਾਰ ਯੂਨੀਅਨਾਂ ਨੂੰ ਆਪਣੀਆਂ-ਆਪਣੀਆਂ ਜਥੇਬੰਦੀਆਂ ਨੂੰ ਆਪਣਾ ਸਾਮਾਨ ...

ਪੂਰੀ ਖ਼ਬਰ »

ਅਕਾਲ ਸਰਵਿਸ ਸਟੇਸ਼ਨ ਤੇ ਆਈ.ਓ.ਸੀ. ਨੇ ਲਾਇਆ ਮੁਫ਼ਤ ਮੈਡੀਕਲ ਕੈਂਪ

ਖੰਨਾ, 15 ਸਤੰਬਰ (ਹਰਜਿੰਦਰ ਸਿੰਘ ਲਾਲ)-ਅਕਾਲ ਸਰਵਿਸ ਸਟੇਸ਼ਨ ਜੀ.ਟੀ. ਰੋਡ ਖੰਨਾ ਤੇ ਇੰਡੀਅਨ ਆਇਲ ਕੰਪਨੀ ਵਲੋਂ ਜਨਰਲ ਬਿਮਾਰੀਆਂ ਤੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਸਚਿਨ ਗੁਪਤਾ ਅਤੇ ਡਾ.ਰਜਨੀ ਸ਼ਰਮਾ ਨੇ ਆਏ ਮਰੀਜ਼ਾਂ ਦਾ ਚੈੱਕਅਪ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਮਲੌਦ ਨੇ ਲਗਾਇਆ ਲੋਨ ਮੇਲਾ

ਮਲੌਦ 15 ਸਤੰਬਰ (ਦਿਲਬਾਗ ਸਿੰਘ ਚਾਪੜਾ)-ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਮਲੌਦ ਵਲੋਂ ਅੱਜ ਲੋਨ ਮੇਲਾ ਕਰਵਾਇਆ ਗਿਆ, ਜਿਸ ਵਿਚ ਕੁਲਵੀਰ ਸਿੰਘ ਸੋਹੀਆਂ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਅਤੇ ਜਸਵਿੰਦਰ ਸਿੰਘ ਝੱਮਟ ਵਾਈਸ ਪ੍ਰਧਾਨ ਬਲਾਕ ਸੰਮਤੀ ਮਲੌਦ ਬਤੌਰ ਮੁੱਖ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਸੱਦਾ ਨੂੰ ਦਿੱਤਾ ਸਮਰਥਨ-ਕਾਲਾ ਪ੍ਰਧਾਨ

ਬੀਜਾ, 15 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਤਿੰਨ ਕਾਲੇ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਇਕ ਵਾਰ ਫੇਰ ਤੋਂ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਦਿੱਤਾ ਗਿਆ ਹੈ, ਜਿਸ ਦੇ ਸਮਰਥਨ ਵਜੋਂ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੀ ਮੁਕੰਮਲ ਤੌਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX