ਤਾਜਾ ਖ਼ਬਰਾਂ


ਆਈ.ਪੀ.ਐਲ-2023: ਪੰਜਾਬ ਨੇ ਕੋਲਕਾਤਾ ਨੂੰ 7 ਦੌੜਾਂ ਨਾਲ ਹਰਾਇਆ
. . .  12 minutes ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸੀ.ਸੀ.ਐਸ. ਨੇ 17 ਜੰਗੀ ਜਹਾਜ਼ਾਂ ਨੂੰ ਦਿੱਤੀ ਮਨਜ਼ੂਰੀ-ਸਾਬਕਾ ਜਲ ਸੈਨਾ ਉਪ ਮੁਖੀ
. . .  28 minutes ago
ਨਵੀਂ ਦਿੱਲੀ, 1 ਅਪ੍ਰੈਲ-ਸਾਬਕਾ ਜਲ ਸੈਨਾ ਮੁਖੀ ਵਾਈਸ ਐਡਮਿਰਲ ਐਸ.ਐਨ. ਘੋਰਪੜੇ (ਸੇਵਾਮੁਕਤ) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ...
ਆਈ.ਪੀ.ਐਲ. ਪੰਜਾਬ ਬਨਾਮ ਕੋਲਕਾਤਾ:ਮੀਂਹ ਕਾਰਨ ਰੁਕੀ ਖੇਡ:ਕੋਲਕਾਤਾ ਨੂੰ ਜਿੱਤਣ ਲਈ 24 ਗੇਂਦਾਂ 'ਚ 46 ਦੌੜਾਂ ਦੀ ਲੋੜ
. . .  34 minutes ago
ਮੋਹਾਲੀ, 1 ਅਪ੍ਰੈਲ-ਆਈ.ਪੀ.ਐਲ. 2023 ਦੇ ਇਕ ਮੁਕਾਬਲੇ ਵਿਚ ਪੰਜਾਬ ਕਿੰਗਸ ਵਲੋਂ ਮਿਲੇ 192 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਕੋਲਕਾਤਾ ਨਾਈਟ ਰਾਇਡਰਜ਼ ਨੇ 16 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ...
ਆਈ.ਪੀ.ਐਲ-2023:ਲਖਨਊ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  47 minutes ago
ਲਖਨਊ, 1 ਅਪ੍ਰੈਲ-ਆਈ.ਪੀ.ਐਲ-2023 ਦੇ ਤੀਸਰੇ ਮੁਕਾਬਲੇ ਵਿਚ ਲਖਨਊ ਸੁਪਰ ਜਾਇੰਟਸ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਦੇ ਕਪਤਾਨ ਡੇਵਿਡ ਵਾਰਨਰ ਨੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ...
ਦਿੱਲੀ 'ਚ ਵਕੀਲ ਦੀ ਗੋਲੀ ਮਾਰ ਕੇ ਹੱਤਿਆ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ-ਐਡਵੋਕੇਟ ਵਰਿੰਦਰ ਕੁਮਾਰ ਦੀ ਅੱਜ ਸ਼ਾਮ ਦਵਾਰਕਾ ਇਲਾਕੇ ਵਿਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦਿੱਲੀ ਪੁਲਿਸ ਦੇ ਅਧਿਕਾਰੀ ਅਨੁਸਾਰ...
ਰਿਆਸਤ ਮਲੇਰਕੋਟਲਾ ਦੀ ਆਖ਼ਰੀ ਬੇਗਮ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ
. . .  about 1 hour ago
ਸੰਦੋੜ, 1 ਅਪ੍ਰੈਲ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਰਿਆਸਤ ਦੀ 8ਵੀਂ ਪੀੜ੍ਹੀ ਦੇ ਆਖ਼ਰੀ ਬੇਗਮ ਮੁਨਾਬਰ ਉਨ ਨਿਸ਼ਾ ਜੋਂ 100 ਸਾਲ ਤੋਂ ਵਧੇਰੇ ਉਮਰ ਦੇ ਹਨ, ਅੱਜ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰੇ ਵਿਖੇ ਨਤਮਸਤਕ....
ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਦਿਹਾਂਤ
. . .  about 1 hour ago
ਫਗਵਾੜਾ, 1 ਅਪ੍ਰੈਲ (ਹਰਜੋਤ ਸਿੰਘ ਚਾਨਾ)- ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਅੱਜ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ। ਉਹ....
ਕਾਨੂੰਨ ਵਿਵਸਥਾ ਬਾਰੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਬੋਲਾਂਗਾ- ਨਵਜੋਤ ਸਿੰਘ ਸਿੱਧੂ
. . .  about 1 hour ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਹੁਣ ਅਖ਼ਬਾਰੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖ਼ੌਫ਼ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਕਾਨੂੰਨ ਵਿਵਸਥਾ ਬਾਰੇ....
ਜੋ ਪੰਜਾਬ ਨੂੰ ਕੰਮਜ਼ੋਰ ਕਰੇਗਾ, ਉਹ ਖ਼ੁਦ ਕੰਮਜ਼ੋਰ ਹੋ ਜਾਵੇਗਾ- ਨਵਜੋਤ ਸਿੰਘ ਸਿੱਧੂ
. . .  about 2 hours ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਜਦੋਂ ਵੀ ਤਾਨਾਸ਼ਾਹੀ ਹੋਈ ਹੈ ਤਾਂ ਦੇਸ਼ ਵਿਚ ਇਕ ਕ੍ਰਾਂਤੀ ਆਈ ਹੈ ਅਤੇ ਉਸ ਕ੍ਰਾਂਤੀ ਦਾ ਨਾਮ ਹੈ ਰਾਹੁਲ ਗਾਂਧੀ। ਉਨ੍ਹਾਂ ਕਿਹਾ ਕਿ ਜੋ...
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
. . .  about 2 hours ago
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
ਕਾਰ ਵਿਚ ਟੱਕਰ ਵੱਜਣ ਨਾਲ ਭਾਰਤੀ ਨੌਜਵਾਨ ਦਰਬਾਰਾ ਸਿੰਘ ਪਿਹੋਵਾ ਦੀ ਮੌਤ
. . .  about 3 hours ago
ਇਟਲੀ, 1 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ ਵਿਚ ਜ਼ਿਲ੍ਹਾ ਲਾਤੀਨਾ ਦੇ ਪੁਨਤੀਨੀਆਂ ਸ਼ਹਿਰ ਨੇੜੇ ਬੀਤੇ ਦਿਨ ਇਕ ਵਧੇਰੀ ਉਮਰ ਦੇ ਇਟਾਲੀਅਨ ਨੇ ਸਾਇਕਲ ਉੱਪਰ ਜਾ ਰਹੇ ਭਾਰਤੀ ਨੂੰ ਪਿੱਛੋ ਅਜਿਹੀ ਜ਼ਬਰਦਸਤ ਟੱਕਰ ਮਾਰੀ ਕਿ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸੰਬੰਧੀ ਮ੍ਰਿਤਕ ਦੇ ਛੋਟੇ ਭਰਾ ਸੁਰਜੀਤ ਸਿੰਘ.....
ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਰਿਲੀਜ਼
. . .  about 3 hours ago
ਨਵੀਂ ਦਿੱਲੀ, 1 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)- ਪ੍ਰਸਿੱਧ ਲੇਖਕ ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰੀਲੀਜ਼ ਕੀਤੀ। ਇਸ ਵਿਚ ਵੱਖ ਵੱਖ 37 ਵਪਾਰਕ ਸ਼ਖ਼ਸੀਅਤਾਂ ਦੇ ਬਾਰੇ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੇ ਸਮਾਜ, ਰਾਜ....
ਪ੍ਰਧਾਨ ਮੰਤਰੀ ਨੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  about 3 hours ago
ਭੋਪਾਲ, 1 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ’ਤੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ....
ਆਈ. ਪੀ.ਐਲ. ਕ੍ਰਿਕਟ: ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ ਟਾਸ
. . .  about 4 hours ago
ਐਸ. ਏ. ਐਸ. ਨਗਰ. 1 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਦੇ ਪੀ. ਸੀ. ਏ. ਸਟੇਡੀਅਮ ਵਿਖੇ ਖ਼ੇਡੇ ਜਾ ਰਹੇ ਆਈ. ਪੀ. ਐਲ. ਦੇ ਦੂਜੇ ਮੈਚ ਵਿਚ ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਪੰਜਾਬ ਕਿੰਗਜ਼ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਕੁੱਝ ਮਿੰਟਾਂ ਬਾਅਦ ਮੈਚ ਸ਼ੁਰੂ ਹੋਵੇਗਾ। ਦੋਹਾਂ ਟੀਮਾਂ....
ਦਿੱਲੀ ਏਅਰਪੋਰਟ ’ਤੇ ਐਮਰਜੈਂਸੀ ਘੋਸ਼ਿਤ
. . .  about 4 hours ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਏਅਰਪੋਰਟ ਤੋਂ ਦੁਬਈ ਜਾ ਰਹੇ ਫੈਡਐਕਸ ਜਹਾਜ਼ ਨੇ ਜਿਵੇਂ ਹੀ ਉਡਾਣ ਭਰੀ ਤਾਂ ਉਹ ਇਕ ਪੰਛੀ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾ ਰਹੀ ਹੈ। ਇਸ ਕਾਰਨ ਹਵਾਈ ਅੱਡਾ ਪ੍ਰਸ਼ਾਸਨ ਨੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ,...
ਭੂਟਾਨ ਦੇ ਰਾਜਾ 3 ਤੋਂ 5 ਅਪ੍ਰੈਲ ਤੱਕ ਭਾਰਤੀ ਦੌਰੇ ’ਤੇ
. . .  about 4 hours ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤੀ ਵਿਦੇਸ਼ ਮੰਤਰਾਲੇ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੂਟਾਨ ਦੇ ਰਾਜਾ ਜਿਗਮੇ ਖ਼ੇਸਰ ਨਾਮਗਾਇਲ ਵਾਂਗਚੱਕ 3 ਤੋਂ 5 ਅਪ੍ਰੈਲ ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਹੋਣਗੇ। ਉਨ੍ਹਾਂ ਦੇ ਨਾਲ ਵਿਦੇਸ਼ ਮਾਮਲਿਆਂ ਅਤੇ ਵਿਦੇਸ਼ ਵਪਾਰ ਮੰਤਰੀ ਡਾ. ਟਾਂਡੀ ਦੋਰਜੀ ਅਤੇ ਭੂਟਾਨ ਦੀ ਸ਼ਾਹੀ ਸਰਕਾਰ ਦੇ....
ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਮੇਧ ਸੈਣੀ ਅਦਾਲਤ ਵਿਚ ਹੋਏ ਪੇਸ਼
. . .  about 3 hours ago
ਫਰੀਦਕੋਟ, 1 ਅਪ੍ਰੈਲ (ਜਸਵੰਤ ਪੁਰਬਾ, ਸਰਵਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਇਥੇ ਇਲਾਕਾ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਨੂੰ ਚਲਦੇ ਮੁਕੱਦਮੇ ਤੱਕ ਜ਼ਮਾਨਤ.....
ਮੁੰਬਈ: ਰਾਜ ਸਭਾ ਸਾਂਸਦ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਕੇਸ ਦਰਜ
. . .  about 5 hours ago
ਮਹਾਰਾਸ਼ਟਰ, 1 ਅਪ੍ਰੈਲ- ਰਾਜ ਸਭਾ ਸਾਂਸਦ ਸੰਜੇ ਰਾਉਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਮੁੰਬਈ ਦੇ ਕੰਜੂਰ ਮਾਰਗ ਪੁਲਿਸ ਸਟੇਸ਼ਨ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 506(2) ਅਤੇ 504 ਆਈ.ਪੀ.ਸੀ.....
ਕਾਗਜ਼ੀ ਕਾਰਵਾਈ ਕਾਰਨ ਰਿਹਾਈ ’ਚ ਹੋ ਰਹੀ ਦੇਰੀ- ਕਰਨ ਸਿੱਧੂ
. . .  about 5 hours ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਦਰ ਫ਼ਿਲਹਾਲ ਕੁੱਝ ਰਸਮੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਰਿਹਾਈ ਵਿਚ ਦੇਰੀ ਹੋ ਰਹੀ ਹੈ। ਇਹ ਕਾਰਵਾਈ ਪੂਰੀ....
ਕੰਝਾਵਲਾ ਕੇਸ: ਪੁਲਿਸ ਵਲੋਂ 7 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
. . .  about 5 hours ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਪੁਲਿਸ ਨੇ ਅੱਜ ਕੰਝਾਵਲਾ ਹਿੱਟ ਐਂਡ ਡਰੈਗ ਕੇਸ ਵਿਚ ਸੱਤ ਮੁਲਜ਼ਮਾਂ ਖ਼ਿਲਾਫ਼ 800 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਦਿੱਲੀ ਪੁਲਿਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕਤਲ ਅਤੇ ਸਾਜ਼ਿਸ਼ ਦੀਆਂ ਧਾਰਾਵਾਂ ਲਾਈਆਂ ਹਨ ਅਤੇ ਤਿੰਨ ਮੁਲਜ਼ਮਾਂ ਖ਼ਿਲਾਫ਼ ਸਬੂਤਾਂ ਨੂੰ ਨਸ਼ਟ ਕਰਨ....
ਮਿਜ਼ੋਰਮ: ਕੇਂਦਰੀ ਗ੍ਰਹਿ ਮੰਤਰੀ ਕਰਨਗੇ 2415 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ
. . .  about 6 hours ago
ਮਿਜ਼ੋਰਮ, 1 ਅਪ੍ਰੈਲ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 2,415 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਅੱਜ ਆਈਜ਼ਵਾਲ...
ਯੂ.ਐਸ. ਜਾਰਜੀਆ ਅਸੈਂਬਲੀ ਨੇ ਹਿੰਦੂਫੋਬੀਆ ਦੀ ਨਿੰਦਾ ਕਰਨ ਵਾਲਾ ਪਹਿਲਾ ਮਤਾ ਕੀਤਾ ਪਾਸ
. . .  about 6 hours ago
ਵਾਸ਼ਿੰਗਟਨ, 1 ਅਪ੍ਰੈਲ- ਇਕ ਇਤਿਹਾਸਕ ਕਦਮ ਵਿਚ ਯੂ.ਐਸ. ਜਾਰਜੀਆ ਅਸੈਂਬਲੀ ਨੇ ਹਿੰਦੂਫੋਬੀਆ ਦੀ ਨਿੰਦਾ ਕਰਨ ਵਾਲਾ ਪਹਿਲਾ ਮਤਾ ਪਾਸ ਕੀਤਾ ਹੈ ਅਤੇ ਅਜਿਹਾ ਕਰਨ ਵਾਲਾ ਇਹ ਪਹਿਲਾ ਅਮਰੀਕੀ ਰਾਜ ਬਣ ਗਿਆ ਹੈ। ਉੱਤਰੀ ਅਮਰੀਕਾ ਦੇ ਹਿੰਦੂਆਂ ਦੇ ਗੱਠਜੋੜ ਦੇ ਅਧਿਕਾਰਤ...
ਅੱਜ ਸਾਰਾ ਪੰਜਾਬ ਨਵਜੋਤ ਸਿੰਘ ਸਿੱਧੂ ਦੇ ਸਾਹਮਣੇ ਆਉਣ ਦੀ ਉਡੀਕ ’ਚ- ਮੀਡੀਆ ਸਲਾਹਕਾਰ ਨਵਜੋਤ ਸਿੰਘ ਸਿੱਧੂ
. . .  about 7 hours ago
ਪਟਿਆਲਾ, 1 ਆਪ੍ਰੈਲ- ਅੱਜ ਜੇਲ੍ਹ ਤੋਂ ਰਿਹਾਅ ਹੋ ਰਹੇ ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਨੇ ਇਕ ਦਿਨ ਵੀ ਜੇਲ੍ਹ ਤੋਂ ਛੁੱਟੀ ਨਹੀਂ ਲਈ ਅਤੇ ਉਹ ਅਨੁਸ਼ਾਸਿਤ ਰਹੇ। ਉਨ੍ਹਾਂ ਕਿਹਾ ਕਿ ਅੱਜ ਸਾਰਾ ਪੰਜਾਬ ਉਸ ਦੇ ਸਾਹਮਣੇ ਆਉਣ ਦੀ ਉਡੀਕ....
ਸਾਬਕਾ ਡੀ.ਸੀ.ਪੀ. ਰਜਿੰਦਰ ਸਿੰਘ ਭਾਜਪਾ ’ਚ ਹੋਏ ਸ਼ਾਮਿਲ
. . .  about 7 hours ago
ਚੰਡੀਗੜ੍ਹ, 1 ਅਪ੍ਰੈਲ- ਪੰਜਾਬ ਪੁਲਿਸ ਦੇ ਸਾਬਕਾ ਡੀ.ਸੀ.ਪੀ. ਰਜਿੰਦਰ ਸਿੰਘ ਅੱਜ ਚੰਡੀਗੜ੍ਹ ਵਿਖੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਦੀ ਮੌਜੂਦਗੀ ਵਿਚ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਬਾਰੇ ਇਹ ਵੀ ਕਿਆਸ....
ਪੰਜਾਬ ਵਿਚ ਨਸ਼ਿਆਂ ਤੇ ਬੰਦੂਕਾਂ ਦਾ ਮਾਫ਼ੀਆ ਹਾਵੀ- ਗਜੇਂਦਰ ਸਿੰਘ ਸ਼ੇਖ਼ਾਵਤ
. . .  about 8 hours ago
ਚੰਡੀਗੜ੍ਹ, 1 ਅਪ੍ਰੈਲ- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਕਿਹਾ ਕਿ ਪੰਜਾਬ ਵਿਚ ਗੀਤ-ਸੰਗੀਤ ਅਤੇ ਧੁਨ ਫ਼ੈਲਾਉਣ ਵਾਲੇ ਲੋਕਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਨੂੰ ਜਾਨੋਂ ਮਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਇੱਥੇ ਨਸ਼ਿਆਂ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਜਨਤਕ ਸਿੱਖਿਆ ਨੂੰ ਝੂਠੇ ਅੰਕੜਿਆਂ ਤੱਕ ਸੀਮਤ ਕਰਨ ਵਾਲੇ ਸਿੱਖਿਆ ਸਕੱਤਰ ਦਾ ਪੁਤਲਾ ਫ਼ੂਕਿਆ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ਸ਼ਹਿ 'ਤੇ ਜਨਤਕ ਸਿੱਖਿਆ ਦਾ ਮੁਕੰਮਲ ਉਜਾੜਾ ਕਰ ਰਹੇ, ਸਿੱਖਿਆ ਨੂੰ ਮਹਿਜ਼ ਝੂਠੇ ਅੰਕੜਿਆਂ ਤੱਕ ਸੀਮਤ ਕਰਨ ਵਾਲੇ ਅਤੇ ਅਧਿਆਪਕਾਂ ਦੀਆਂ ਮੰਗਾਂ-ਮਸਲੇ ਲਟਕਾਉਣ ਵਾਲੇ ਸਿੱਖਿਆ ਸਕੱਤਰ ਦੇ ...

ਪੂਰੀ ਖ਼ਬਰ »

ਸੜਕਾਂ ਅਤੇ ਪੁਰਾਣੇ ਬਣੇ ਪੁਲਾਂ ਦੀ ਸਾਰ ਲੈਣ ਦੀ ਮੰਗ

ਰੁਪਾਣਾ, 15 ਸਤੰਬਰ (ਜਗਜੀਤ ਸਿੰਘ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਆਸ-ਪਾਸ ਪਿੰਡਾਂ ਨੂੰ ਜਾਣ ਵਾਲੀਆਂ ਮੇਨ ਸੜਕਾਂ ਉਪਰ ਨਹਿਰਾਂ, ਖਾਲਿਆਂ ਅਤੇ ਕੱਸੀਆਂ ਤੇ ਵੱਡੀ ਗਿਣਤੀ 'ਚ ਪੁਲ ਬਣੇ ਹੋਏ ਹਨ, ਜੋ ਇਹ ਪੁਲ ਪੁਰਾਣੇ ਬਣੇ ਹੋਣ ਕਾਰਨ ਬਹੁਤ ਨੀਵੇਂ ਹੋ ਚੁੱਕੇ ਹਨ, ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ

ਗਿੱਦੜਬਾਹਾ, 15 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਆਲ ਪੰਜਾਬ ਮੁਲਾਜ਼ਮ ਆਂਗਣਵਾੜੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਤੇ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਗਿੱਦੜਬਾਹਾ ਹਲਕੇ ਦੇ ਪਿੰਡਾਂ ਮਨੀਆਂਵਾਲਾ, ਛੱਤਿਆਣਾ ਕੋਠੇ ਦਸਮੇਸ਼ ਨਗਰ, ਬੁੱਟਰ ਬਖੂਹਾ ਤੇ ...

ਪੂਰੀ ਖ਼ਬਰ »

ਅੱਜ ਲੱਗ ਰਹੇ ਰੁਜ਼ਗਾਰ ਮੇਲੇ ਦਾ ਨੌਜਵਾਨ ਵੱਧ ਤੋਂ ਵੱਧ ਲਾਹਾ ਲੈਣ-ਕਰਨ ਕੌਰ ਬਰਾੜ

ਮੰਡੀ ਬਰੀਵਾਲਾ, 15 ਸਤੰਬਰ (ਨਿਰਭੋਲ ਸਿੰਘ)-ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਚ 16 ਸਤੰਬਰ ਨੂੰ ਲੱਗ ਰਹੇ 7ਵੇਂ ਮੈਗਾ ਰੁਜ਼ਗਾਰ ਮੇਲੇ ਦਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਅਤੇ ਕੈਪਟਨ ਸਰਕਾਰ ਚੋਣਾਂ ਦੌਰਾਨ ਲੋਕਾਂ ਨਾਲ ...

ਪੂਰੀ ਖ਼ਬਰ »

ਕਿੱਲੋ ਅਫ਼ੀਮ ਦੇ ਮਾਮਲੇ 'ਚ ਨਾਮਜ਼ਦ ਦੋਵੇਂ ਦੋਸ਼ੀ ਅਦਾਲਤ ਵਲੋਂ ਬਰੀ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਹਰਮਹਿੰਦਰ ਪਾਲ)-ਵਧੀਕ ਸੈਸ਼ਨ ਜੱਜ ਸੰਦੀਪ ਸਿੰਘ ਬਾਜਵਾ ਦੀ ਅਦਾਲਤ ਨੇ ਇਕ ਕਿੱਲੋ ਅਫ਼ੀਮ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਦੋਵੇਂ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਲੰਬੀ ਦੀ ...

ਪੂਰੀ ਖ਼ਬਰ »

ਹੁਣ ਕੱਪੜੇ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਦੇ ਵੀ ਪਾਟਣਗੇ'-ਜਿਆਣੀ ਦੇ ਇਸ ਬਿਆਨ 'ਤੇ ਕਿਸਾਨਾਂ ਵਲੋਂ ਤਿੱਖਾ ਪ੍ਰਤੀਕਰਮ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਵਲੋਂ ਬੀਤੇ ਦਿਨ ਇਹ ਬਿਆਨ ਦਿੱਤਾ ਗਿਆ ਸੀ ਕਿ ਜਿਸ ਤਰ੍ਹਾਂ ਭਾਜਪਾ ਆਗੂਆਂ ਦੇ ਕੱਪੜੇ ਪਾੜੇ ਗਏ ਹਨ ਅਤੇ ਹੁਣ ਕਿਸਾਨ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਦੋ ਕਿੱਲੋ ਅਫ਼ੀਮ ਸਮੇਤ ਇਕ ਜਣਾ ਕਾਬੂ

ਲੰਬੀ, 15 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਚੌਕੀ ਭਾਈਕਾ ਕੇਰਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਦੋ ਕਿੱਲੋ ਅਫ਼ੀਮ ਸਮੇਤ ਇਕ ਜਣੇ ਨੰੂ ਕਾਬੂ ਕਰ ਲਿਆ ਗਿਆ | ਚੌਕੀ ਇੰਚਾਰਜ ਐਸ.ਆਈ. ਅਮਰੀਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਨੇ ਰੋਸ ਮਾਰਚ ਕੱਢਿਆ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸੂਬਾ ਪੱਧਰੀ ਸੱਦੇ ਤਹਿਤ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਕਰਕੇ ਲੜਕੀਆਂ ਦੀ ਪੀ.ਐੱਚ.ਡੀ. ਤੱਕ ਮੁਫ਼ਤ ਵਿੱਦਿਆ, ਇਤਿਹਾਸਕ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰ ਜਥੇਬੰਦੀ ਵਲੋਂ ਡੀ.ਸੀ.ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਧੀਰ ਸਿੰਘ ਸਾਗੂ, ਹਰਮਹਿੰਦਰ ਪਾਲ)-ਪ੍ਰਾਪਰਟੀ ਡੀਲਰ ਜਥੇਬੰਦੀ ਦੇ ਪ੍ਰਧਾਨ ਅਸ਼ੋਕ ਕੁਮਾਰ ਚੁੱਘ, ਨਰਿੰਦਰ ਕੁਮਾਰ, ਮਨਜੀਤ ਸਿੰਘ ਰੱਖਰਾ, ਰਮਿੰਦਰ ਬੇਰੀ, ਬਿੱਟੂ ਸ਼ਰਮਾ, ਕਰਮਜੀਤ ਕਰਮਾ, ਅਭੈ ਜੱਗਾ, ਸਤਵੰਤ ਸਿੰਘ ਬੇਦੀ, ਸੁਰਜੀਤ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਜਨਰਲ ਬੱਸ ਸਟੈਂਡ ਵਿਖੇ ਹੋਈ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਬੀਤੇ ਕੱਲ੍ਹ ਯੂਨੀਅਨ ਦੀ ...

ਪੂਰੀ ਖ਼ਬਰ »

ਪੁਲਿਸ ਵਿਭਾਗ ਨੇ ਬਰੀਵਾਲਾ ਦੀ ਅਨਾਜ ਮੰਡੀ 'ਚ ਲਾਇਆ ਜਾਗਰੂਕਤਾ ਕੈਂਪ

ਮੰਡੀ ਬਰੀਵਾਲਾ, 15 ਸਤੰਬਰ (ਨਿਰਭੋਲ ਸਿੰਘ)-ਪੁਲਿਸ ਵਿਭਾਗ ਨੇ ਬਰੀਵਾਲਾ ਦੀ ਅਨਾਜ ਮੰਡੀ ਵਿਚ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਸਮੇਂ ਏ.ਐਸ.ਆਈ. ਹਰਮੰਦਰ ਸਿੰਘ ਨੇ ਕਿਹਾ ਕਿ ਵਾਹਨਾਂ ਤੇ ਨੰਬਰ ਪਲੇਟਾਂ ਨਾ ਲੱਗਣ ਤੇ ਜੁਰਮਾਨਾ ਹੋ ਸਕਦਾ ਹੈ | ਇਸ ਤੋਂ ਇਲਾਵਾ ਉਨ੍ਹਾਂ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੋਂ ਗ੍ਰਾਂਟ ਪਾਸ ਕਰਵਾਉਣ ਅਤੇ ਰੁਕੀਆਂ ਹੋਈਆਂ ਤਨਖ਼ਾਹਾਂ ਜਾਰੀ ਕਰਵਾਉਣ ਸਬੰਧੀ ਮੰਗ ਪੱਤਰ ਸੌਂਪਿਆ

ਮਲੋਟ, 15 ਸਤੰਬਰ (ਪਾਟਿਲ)-ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨੌਲੋਜੀ ਮਲੋਟ ਵਿਖੇ ਸਮੂਹ ਮੈਂਬਰ ਜੁਆਇੰਟ ਐਕਸ਼ਨ ਕਮੇਟੀ ਮਿਮਿਟ ਸਟਾਫ਼ ਮਲੋਟ ਵਲੋਂ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੂੰ ਪੰਜਾਬ ਸਰਕਾਰ ਤੋਂ ਗ੍ਰਾਂਟ ਪਾਸ ਕਰਵਾਉਣ ਅਤੇ ...

ਪੂਰੀ ਖ਼ਬਰ »

ਆਦਰਸ਼ ਨਗਰ ਵਿਖੇ ਧੂਮਧਾਮ ਨਾਲ ਹੋਇਆ 'ਸ੍ਰੀ ਗਣੇਸ਼ ਮੂਰਤੀ ਵਿਸਰਜਨ' ਸਮਾਗਮ

ਮਲੋਟ, 15 ਸਤੰਬਰ (ਪਾਟਿਲ)-ਆਦਰਸ਼ ਨਗਰ ਗਲੀ ਨੰਬਰ 3 ਵਿਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਸ੍ਰੀ ਗਣੇਸ਼ ਉਤਸਵ ਦੀ ਸਮਾਪਤੀ ਮੌਕੇ ਸ੍ਰੀ ਗਣੇਸ਼ ਜੀ ਦੀ ਮੂਰਤੀ ਵਿਸਰਜਨ ਕੀਤੀ ਗਈ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ, ਐਡਵਰਡਗੰਜ ਐਸੋਸੀਏਸ਼ਨ ...

ਪੂਰੀ ਖ਼ਬਰ »

ਭਾਜਪਾ ਆਗੂ ਹਰਿੰਦਰ ਸਿੰਘ ਕਾਹਲੋਂ ਦੇ ਬਿਆਨ ਦੀ ਕਿਸਾਨ ਜਥੇਬੰਦੀਆਂ ਵਲੋਂ ਨਿੰਦਾ

ਮੰਡੀ ਬਰੀਵਾਲਾ, 15 ਸਤੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਬਰੀਵਾਲਾ ਦੇ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ, ਪੂਰਨ ਸਿੰਘ ਵੱਟੂ, ਗੁਰਦੇਵ ਸਿੰਘ ਵੱਟੂ, ਸੁਖਦੇਵ ਸਿੰਘ ਬੂੜਾ ਗੁੱਜਰ, ਮਨਜੀਤ ਰਾਮ ਸ਼ਰਮਾ, ਬਲਦੇਵ ਸਿੰਘ ...

ਪੂਰੀ ਖ਼ਬਰ »

ਆਦਰਸ਼ ਨਗਰ ਵਿਖੇ ਧੂਮਧਾਮ ਨਾਲ ਹੋਇਆ 'ਸ੍ਰੀ ਗਣੇਸ਼ ਮੂਰਤੀ ਵਿਸਰਜਨ' ਸਮਾਗਮ

ਮਲੋਟ, 15 ਸਤੰਬਰ (ਪਾਟਿਲ)-ਆਦਰਸ਼ ਨਗਰ ਗਲੀ ਨੰਬਰ 3 ਵਿਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਸ੍ਰੀ ਗਣੇਸ਼ ਉਤਸਵ ਦੀ ਸਮਾਪਤੀ ਮੌਕੇ ਸ੍ਰੀ ਗਣੇਸ਼ ਜੀ ਦੀ ਮੂਰਤੀ ਵਿਸਰਜਨ ਕੀਤੀ ਗਈ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ, ਐਡਵਰਡਗੰਜ ਐਸੋਸੀਏਸ਼ਨ ...

ਪੂਰੀ ਖ਼ਬਰ »

ਪ੍ਰਧਾਨ ਨਵਜਿੰਦਰ ਸਿੰਘ ਕਰਮਗੜ੍ਹ ਨੇ ਸ: ਬਾਦਲ ਤੋਂ ਲਿਆ ਅਸ਼ੀਰਵਾਦ

ਮਲੋਟ, 15 ਸਤੰਬਰ (ਅਜਮੇਰ ਸਿੰਘ ਬਰਾੜ)-ਯੂਥ ਅਕਾਲੀ ਦਲ ਦੇ ਨਵ ਨਿਯੁਕਤ ਪ੍ਰਧਾਨ ਨਵਜਿੰਦਰ ਸਿੰਘ ਕਰਮਗੜ੍ਹ ਜੋ ਬਲਾਕ ਸੰਮਤੀ ਮੈਂਬਰ ਵੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 7ਵਾਂ ਰੋਜ਼ਗਾਰ ਮੇਲਾ ਅੱਜ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ 7ਵੇਂ ਮੈਗਾ ਰੋਜ਼ਗਾਰ ਮੇਲੇ ਦੇ ਆਖਰੀ ਪੜਾਅ ਵਿਚ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ 16 ਸਤੰਬਰ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ ਲੱਗਣਗੇ ਵਿਸ਼ੇਸ਼ ਕੋਵਿਡ ਟੀਕਾਕਰਨ ਕੈਂਪ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਅੰਦਰ ਕੋਰੋਨਾ ਟੀਕਾਕਰਨ ਮੁਹਿੰਮ ਵਧੀਆ ਤਰੀਕੇ ਨਾਲ ਚੱਲ ਰਹੀ ਹੈ ਅਤੇ ਲੋਕ ਬੜੇ ਉਤਸ਼ਾਹ ਨਾਲ ਟੀਕਾਕਰਨ ਕਰਵਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਦੱਸਿਆ ...

ਪੂਰੀ ਖ਼ਬਰ »

ਪਿੰਡ ਖੋਖਰ ਵਿਖੇ ਕਈ ਪਰਿਵਾਰ 'ਆਪ' 'ਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਧੀਰ ਸਿੰਘ ਸਾਗੂ)-ਸੂਬੇ ਅੰਦਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ ਅਤੇ ਸਾਰੀਆਂ ਪਾਰਟੀ ਤਿਆਰੀਆਂ 'ਚ ਜੁਟ ਚੁੱਕੀਆਂ ਹਨ | ਇਸੇ ਲੜੀ ਤਹਿਤ ਪਿੰਡ ਖੋਖਰ ਵਿਖੇ ਵਰਕਰ ਬਿੱਕਰ ਸਿੰਘ ਘਾਰੂ ਦੀ ਅਗਵਾਈ ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫ਼ਸਰ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਸ਼ਮਿੰਦਰ ਸਿੰਘ ਬੱਤਰਾ, ਹਰਮਹਿੰਦਰ ਪਾਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ: ਚਰਨਜੀਤ ਸਿੰਘ ਕੈਂਥ ਦੀ ਪ੍ਰਧਾਨਗੀ ਹੇਠ ਦਫ਼ਤਰ ਮੁੱਖ ਖੇਤੀਬਾੜੀ ...

ਪੂਰੀ ਖ਼ਬਰ »

ਰੋਗੀ ਸੁਰੱਖਿਆ ਹਫ਼ਤੇ ਤਹਿਤ ਵੱਖ-ਵੱਖ ਪਿੰਡਾਂ 'ਚ ਕੈਂਪ ਲਾਏ ਗਏ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੇ ਐੱਸ.ਐੱਮ.ਓ. ਡਾ: ਸੁਨੀਲ ਕੁਮਾਰ ਬਾਂਸਲ ਦੀ ਅਗਵਾਈ ਵਿਚ ਸਿਹਤ ਵਿਭਾਗ ਵਲੋਂ 11 ਤੋਂ 17 ਸਤੰਬਰ ਤੱਕ ਰੋਗੀ ਸੁਰੱਖਿਆ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਦਾ ਇਸ ਸਾਲ ਦਾ ਵਿਸ਼ਾ ਸੁਰੱਖਿਅਤ ਮਾਤ੍ਰਤਵ ਅਤੇ ਨਵਜਾਤ ਦਾ ਸਿਹਤ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਬੀ.ਈ.ਈ. ਮਨਬੀਰ ਸਿੰਘ ਨੇ ਕਿਹਾ ਕਿ ਸਾਡੇ ਦੇਸ਼ ਵਿਚ ਗਰਭ ਅਵਸਥਾ ਦੌਰਾਨ ਹੋਣ ਵਾਲੀ ਗਰਭਵਤੀ ਅਤੇ ਬੱਚਿਆਂ ਦੀ ਮੌਤ ਦਰ ਬਹੁਤ ਜ਼ਿਆਦਾ ਹੈ | ਕੋਰੋਨਾ ਮਹਾਂਮਾਰੀ ਦੇ ਸਮੇਂ ਗਰਭਵਤੀ ਹੋਣ ਵਾਲੀਆਂ ਔਰਤਾਂ ਅਤੇ ਪੈਦਾ ਹੋਣ ਵਾਲੇ ਬੱਚਿਆਂ ਦਾ ਸਿਹਤ ਸਬੰਧੀ ਵਿਸ਼ੇਸ਼ ਧਿਆਨ ਰੱਖਣ ਦੀ ਜ਼ਰੂਰਤ ਹੈ | ਇਸ ਹਫ਼ਤੇ ਦੌਰਾਨ ਮੇਟਰਨਲ ਸੇਫ਼ਟੀ, ਨਿਊ ਬੋਰਨ ਸੇਫ਼ਟੀ, ਮੈਡੀਟੇਸ਼ਨ ਸੇਫ਼ਟੀ, ਏਬੁਲੇਟਰੀ ਕੇਅਰ, ਰੇਡਿਏਸ਼ਨ ਸੇਫ਼ਟੀ, ਫਾਇਰ ਸੇਫ਼ਟੀ ਬਾਰੇ ਵਿਚ ਜਾਗਰੂਕ ਕਰਨ ਲਈ ਬਲਾਕ ਅਧੀਨ ਆਉਂਦੇ ਪਿੰਡਾਂ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਜਾਗਰੂਕਤਾ ਗਤੀਵਿਧੀਆਂ ਵਿਚ ਇਸ ਸਾਲ ਦੇ ਵਿਸ਼ੇ ਅਨੁਸਾਰ ਬੱਚਾ ਅਤੇ ਮਾਤ੍ਰਤਵ ਮੌਤ ਦਰ ਨੂੰ ਘੱਟ ਕਰਨ ਲਈ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਖੁਰਾਕ, ਕੋਰੋਨਾ ਦਾ ਟੀਕਾਕਰਨ ਅਤੇ ਸਮੇਂ 'ਤੇ ਜਾਂਚ ਕਰਵਾਉਣਾ, ਸੰਸਥਾਗਤ ਡਿਲਿਵਰੀ ਕਰਵਾਉਣ ਅਤੇ ਬੱਚੇ ਦਾ ਸੰਪੂਰਨ ਟੀਕਾਕਰਨ ਸਮੇਂ 'ਤੇ ਕਰਵਾ ਕੇ ਕੀਮਤੀ ਜਾਨ ਬਚਾਉਣ ਬਾਰੇ ਦੱਸਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਾਣਕਾਰੀ ਹੋਵੇ ਤਾਂ ਸਿਹਤ ਯੋਜਨਾਵਾਂ ਲੋੜਵੰਦਾਂ ਲਈ ਵਰਦਾਨ ਸਾਬਤ ਹੋ ਸਕਦੀਆਂ ਹਨ | ਹੈਲਥ ਐਂਡ ਵੈਲਨੈੱਸ ਸੈਂਟਰ ਫ਼ੱਤਣਵਾਲਾ ਵਿਖੇ ਰੋਗੀ ਸੁਰੱਖਿਆ ਹਫ਼ਤੇ ਤਹਿਤ ਲਾਏ ਗਏ ਜਾਗਰੂਕਤਾ ਕੈਂਪ ਦੌਰਾਨ ਸੀ.ਐੱਚ.ਓ. ਗੁਰਮੀਤ ਕੌਰ ਤੇ ਏ.ਐੱਨ.ਐੱਮ. ਅਮਨਦੀਪ ਕੌਰ ਨੇ ਗਰਭਵਤੀ ਔਰਤਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸੇ ਵੀ ਦੁਰਘਟਨਾ ਜਾਂ ਡਿਲਿਵਰੀ ਦੇ ਸਮੇਂ ਤੁਰੰਤ 108 ਐਂਬੂਲੈਂਸ ਜਰੀਏ ਹਸਪਤਾਲ ਪਹੁੰਚਿਆ ਜਾਵੇ | ਗਰਭ ਅਵਸਥਾ ਦੌਰਾਨ ਜਾਂ ਡਿਲਿਵਰੀ ਦੇ ਬਾਅਦ ਵੀ ਕਿਸੇ ਵੀ ਸਿਹਤ ਸਬੰਧੀ ਜਾਣਕਾਰੀ ਲਈ 104 ਹੈਲਪ ਲਾਈਨ ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਵਿਭਾਗ ਵਲੋਂ ਮਾਂ ਅਤੇ ਬੱਚਿਆਂ ਦੀ ਮੌਤ ਦਰ ਨੂੰ ਘੱਟ ਕਰਨ ਲਈ ਹੋਰ ਵੀ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ | ਹੈਲਥ ਐਂਡ ਵੈਲਨੈੱਸ ਸੈਂਟਰ ਮਹਾਂਬੱਧਰ ਵਿਖੇ ਕੈਂਪ ਦੇ ਦੌਰਾਨ ਸੀ.ਐੱਚ.ਓ. ਗੁਰਪ੍ਰੀਤ ਕੌਰ, ਹੈਲਥ ਵਰਕਰ ਗੁਰਮੇਜ ਸਿੰਘ, ਏ.ਐੱਨ.ਐੱਮ. ਸੁਨੀਤਾ, ਏ.ਐੱਨ.ਐੱਮ. ਰਾਜ ਕਲਾ ਨੇ ਦੱਸਿਆ ਕਿ ਮੌਸਮੀ ਬਿਮਾਰੀਆਂ ਜਿਵੇਂ ਡੇਂਗੂ, ਮਲੇਰੀਆ ਤੋਂ ਬਚਾਅ ਲਈ ਧਿਆਨ ਦੇਣਾ ਚਾਹੀਦਾ ਹੈ | ਕਿਸੇ ਵੀ ਪ੍ਰਕਾਰ ਦੇ ਲੱਛਣ ਮਹਿਸੂਸ ਹੋਣ 'ਤੇ ਸਿਹਤ ਕੇਂਦਰ ਜਾ ਕੇ ਜਾਂਚ ਕਰਵਾ ਕੇ ਤੁਰੰਤ ਮਰੀਜ਼ ਨੂੰ ਇਲਾਜ ਕਰਵਾਉਣਾ ਚਾਹੀਦਾ ਹੈ ਅਤੇ ਇਹ ਜਾਂਚ ਹਸਪਤਾਲਾਂ ਵਿਚ ਮੁਫ਼ਤ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਰਾਸ਼ਟਰੀ ਬਾਲ ਸੁਰੱਖਿਆ ਕਾਰਜਕ੍ਰਮ ਤਹਿਤ ਆਂਗਣਵਾੜੀ ਅਤੇ ਸਕੂਲਾਂ ਵਿਚ ਰਜਿਸਟਰਡ ਬੱਚਿਆਂ ਦੀ 31 ਤਰ੍ਹਾਂ ਦੀਆਂ ਬਿਮਾਰੀਆਂ ਦਾ ਇਲਾਜ ਕੀਤਾ ਜਾਂਦਾ ਹੈ | ਦਿਲ ਦੇ ਛੇਦ ਤੋਂ ਸਬੰਧਿਤ ਆਪ੍ਰੇਸ਼ਨ ਇਸ ਯੋਜਨਾ ਦੇ ਤਹਿਤ ਮੁਫ਼ਤ ਕੀਤੇ ਜਾਂਦੇ ਹਨ | ਇਸ ਮੌਕੇ ਆਸ਼ਾ ਸੁਪਰਵਾਈਜ਼ਰ ਮਨਧੀਰ ਕੌਰ, ਆਸ਼ਾ ਵਰਕਰ ਅਤੇ ਔਰਤਾਂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਅਲਾਇੰਸ ਕਲੱਬ ਜ਼ਿਲ੍ਹਾ 111 ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਸ਼ਮਿੰਦਰ ਸਿੰਘ ਬੱਤਰਾ, ਰਣਧੀਰ ਸਿੰਘ ਸਾਗੂ)-ਅਲਾਇੰਸ ਕਲੱਬ ਜ਼ਿਲ੍ਹਾ 111 ਦੀ ਮੀਟਿੰਗ ਜ਼ਿਲ੍ਹਾ ਗਵਰਨਰ ਨਿਰੰਜਣ ਸਿੰਘ ਰੱਖਰਾ ਦੀ ਰਹਿਨੁਮਾਈ ਹੇਠ ਹੋਈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕੈਬਨਿਟ ਸਕੱਤਰ ਅਰਵਿੰਦਰ ਪਾਲ ...

ਪੂਰੀ ਖ਼ਬਰ »

ਬਚਪਨ ਸਕੂਲ 'ਚ ਹਿੰਦੀ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਮਲੋਟ, 15 ਸਤੰਬਰ (ਪਾਟਿਲ)-ਮਲੋਟ ਦੇ ਸਕਾਈ ਮਾਲ ਸਥਿਤ ਬਚਪਨ ਸਕੂਲ ਵਿਚ ਹਿੰਦੀ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਸਕੂਲ ਦੀ ਕੋਆਰਡੀਨੇਟਰ ਮੈਡਮ ਸਾਕਸ਼ੀ ਕਸਰੀਜਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਸਕੂਲ ਦੇ ਬੱਚਿਆਂ ਵਲੋਂ ਕਵਿਤਾਵਾਂ ਪੇਸ਼ ...

ਪੂਰੀ ਖ਼ਬਰ »

ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਮਲੋਟ ਵਿਖੇ ਸਮਾਗਮ ਕਰਵਾਇਆ

ਮਲੋਟ, 15 ਸਤੰਬਰ (ਪਾਟਿਲ)-ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੇ ਸਬੰਧ 'ਚ ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਲੋਂ ਪ੍ਰੋ. ਮਨੀਸ਼ ਵਾਇਰ ਦੇ ਸਮਰਥਨ ਵਿਚ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਸ੍ਰੀ ਐਚ.ਆਰ. ਗੰਧਾਰ ਉੱਪ ਪ੍ਰਧਾਨ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ ਪ੍ਰੋ: ਉੱਪਲ 'ਬੈੱਸਟ ਰਿਸਰਚ ਐਵਾਰਡ-2021' ਨਾਲ ਹੋਏ ਸਨਮਾਨਿਤ

ਮਲੋਟ, 15 ਸਤੰਬਰ (ਅਜਮੇਰ ਸਿੰਘ ਬਰਾੜ)-ਐਮ.ਟੀ.ਸੀ. ਗਰੁੱਪ ਦੁਆਰਾ ਵਰਲਡ ਐਜੂਕੇਸ਼ਨ ਸਮਿਟ-2021' ਸਿੱਖਿਆ ਦੇ ਖੇਤਰ ਵਿਚ ਹੋ ਰਹੇ ਪਰਿਵਰਤਨਾਂ ਸਬੰਧੀ ਆਨਲਾਈਨ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਿੱਖਿਆ ਮਾਹਿਰਾਂ ਨੇ ਭਾਗ ਲਿਆ | ਇਸ ਦੌਰਾਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ ਦੀ ਪ੍ਰਧਾਨਗੀ ਹੇਠ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ...

ਪੂਰੀ ਖ਼ਬਰ »

ਪੰਜਾਬ ਸਟੇਟ ਵੈਟਰਨਰੀ ਆਫ਼ੀਸਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੇਟ ਵੈਟਰਨਰੀ ਆਫ਼ੀਸਰ ਐਸੋਸੀਏਸ਼ਨ ਦੇ ਸੂਬਾਈ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਵਿਚ ਡਾ: ਗੁਰਦਿੱਤ ਸਿੰਘ ਔਲਖ ਵਾਸੀ ਸ੍ਰੀ ਮੁਕਤਸਰ ਸਾਹਿਬ ਸੂਬਾ ਪ੍ਰਧਾਨ ਚੁਣੇ ਗਏ, ਜਦਕਿ ਡਾ: ਸਰਬਜੀਤ ਸਿੰਘ ...

ਪੂਰੀ ਖ਼ਬਰ »

ਦੀਪਕ ਸਿੰਘ ਨੂੰ ਮਾਰਕੀਟ ਕਮੇਟੀ ਵਲੋਂ ਤਰਸ ਦੇ ਆਧਾਰ 'ਤੇ ਨੌਕਰੀ ਦਿੱਤੀ

ਮਲੋਟ, 15 ਸਤੰਬਰ (ਅਜਮੇਰ ਸਿੰਘ ਬਰਾੜ)-ਮਾਰਕਿਟ ਕਮੇਟੀ ਮਲੋਟ ਵਲੋਂ ਤਰਸ ਦੇ ਆਧਾਰ 'ਤੇ ਆਕਸ਼ਨ ਰਿਕਾਰਡਰ ਦੀ ਅਸਾਮੀ ਲਈ ਨਿਯੁਕਤੀ ਪੱਤਰ ਦੀਪਕ ਸਿੰਘ ਪੁੱਤਰ ਤਰਸੇਮ ਸਿੰਘ ਨੂੰ ਦਿੱਤਾ ਗਿਆ | ਨਿਯੁਕਤੀ ਪੱਤਰ ਮਾਰਕਿਟ ਕਮੇਟੀ ਦੇ ਚੇਅਰਮੈਨ ਰਸ਼ਪਾਲ ਸਿੰਘ ਖੁੱਡੀਆਂ ...

ਪੂਰੀ ਖ਼ਬਰ »

ਭਾਜਪਾ ਤੋਂ ਕਿਨਾਰਾ ਕਰ ਚੁੱਕੇ ਆਗੂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਦੀਆਂ ਤਿਆਰੀਆਂ

ਲੰਬੀ, 15 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਆਉਣ ਵਾਲੇ ਦਿਨਾਂ ਵਿਚ ਮਾਲਵੇ ਦੇ ਇਕ ਕੱਦਾਵਰ ਭਾਜਪਾ ਤੋਂ ਕਿਨਾਰਾ ਕਰ ਚੁੱਕੇ ਆਗੂ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦੀਆਂ ਤਿਆਰੀ ਹੋ ਰਹੀਆਂ ਹਨ | ਅਤੀ ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਮਾਲਵੇ ...

ਪੂਰੀ ਖ਼ਬਰ »

ਮਿਮਿਟ ਕਾਲਜ ਮਲੋਟ ਵਿਖੇ 7ਵਾਂ ਰੋਜ਼ਗਾਰ ਮੇਲਾ ਲਾਇਆ

ਮਲੋਟ, 15 ਸਤੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਮਲੋਟ ਦੇ ਮਿਮਿਟ ਕਾਲਜ ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ, ਜਿਸਦਾ ਉਦਘਾਟਨ ਮੁੱਖ ਮਹਿਮਾਨ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਅਜਾਇਬ ਸਿੰਘ ਭੱਟੀ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ | ਡਿਪਟੀ ਸਪੀਕਰ ਅਤੇ ਮਲੋਟ ਦੇ ...

ਪੂਰੀ ਖ਼ਬਰ »

ਨਸ਼ੀਲੇ ਟੀਕੇ ਰੱਖਣ ਦੇ ਦੋਸ਼ 'ਚ 10 ਸਾਲ ਕੈਦ ਤੇ ਲੱਖ ਰੁਪਏ ਜੁਰਮਾਨਾ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਹਰਮਹਿੰਦਰ ਪਾਲ, ਰਣਧੀਰ ਸਿੰਘ ਸਾਗੂ)-ਵਧੀਕ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ ਨਸ਼ੇ ਵਾਲੇ 40 ਟੀਕੇ ਰੱਖਣ ਦੇ ਇਕ ਦੋਸ਼ੀ ਨੂੰ 10 ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ, ਜੁਰਮਾਨਾ ਅਦਾ ਨਾ ਕਰਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX