ਤਾਜਾ ਖ਼ਬਰਾਂ


ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  14 minutes ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  32 minutes ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  49 minutes ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  about 1 hour ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  about 1 hour ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  about 1 hour ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਭਾਰਤੀ ਤੇ ਜਾਪਾਨੀ ਪ੍ਰਧਾਨ ਮੰਤਰੀਆਂ ਵਿਚਕਾਰ ਵਫ਼ਦ ਪੱਧਰ ਦੀ ਗੱਲਬਾਤ ਸ਼ੁਰੂ
. . .  about 2 hours ago
ਨਵੀਂ ਦਿੱਲੀ. 20 ਮਾਰਚ- ਆਪਣੇ ਭਾਰਤ ਦੌਰੇ ’ਤੇ ਇੱਥੇ ਪਹੁੰਚੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੈਦਰਾਬਾਦ ਹਾਊਸ ਵਿਚ ਮੁਲਾਕਾਤ ਕੀਤੀ। ਇੱਥੇ ਦੋਹਾਂ ਦੇਸ਼ਾਂ ਦੇ....
ਕਿਸਾਨਾਂ ਵਲੋਂ ਮਹਾਪੰਚਾਇਤ ਜਾਰੀ
. . .  about 2 hours ago
ਨਵੀਂ ਦਿੱਲੀ, 20 ਮਾਰਚ- ਦਿੱਲੀ ਦੇ ਰਾਮਲੀਲਾ ਮੈਦਾਨ ’ਚ ਕਿਸਾਨ ਵਲੋਂ ਮਹਾਪੰਚਾਇਤ ਜਾਰੀ ਹੈ। ਇੱਥੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨੀ...
ਤੇਜ਼ਧਾਰ ਹਥਿਆਰ ਨਾਲ ਬਜ਼ੁਰਗ ਦਾ ਕਤਲ
. . .  about 2 hours ago
ਮਹਿਮਾ ਸਰਜਾ, 20 ਮਾਰਚ (ਰਾਮਜੀਤ ਸ਼ਰਮਾ, ਬਲਦੇਵ ਸੰਧੂ)- ਬੀਤੀ ਸ਼ਾਮ ਤੇਜ਼ਧਾਰ ਹਥਿਆਰ ਨਾਲ ਇਕ ਬਜ਼ੁਰਗ ਦਾ ਕਤਲ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿੰਡ ਸਿਵੀਆਂ ਦਾ 75 ਸਾਲਾ ਬਜ਼ੁਰਗ ਸੁਖਦੇਵ ਸਿੰਘ ਜੋ ਕਿ ਭਾਈ ਜੀਤਾ ਗੁਰਦੁਆਰਾ ਸਾਹਿਬ ਕੋਠੇ ਨਾਥੀਆਣਾ ਵਿਖੇ ਪਿਛਲੇ 8 ਮਹੀਨਿਆਂ.....
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 20 ਮਾਰਚ- ਅਡਾਨੀ ਗਰੁੱਪ ਦੇ ਮੁੱਦੇ ’ਤੇ ਵਿਰੋਧੀ ਧਿਰ ਦੀ ਪੁੱਛਗਿੱਛ ਦੀ ਮੰਗ ਕਰਨ ਤੋਂ ਬਾਅਦ ਲੋਕ ਸਭਾ ਅੱਜ ਦੁਪਹਿਰ 2 ਵਜੇ ਤੱਕ....
ਨਹੀਂ ਬੰਦ ਹੋਈ ਪਨਬੱਸ ਸੇਵਾ- ਅੱਡਾ ਇੰਚਾਰਜ
. . .  about 3 hours ago
ਅੰਮ੍ਰਿਤਸਰ, 20 ਮਾਰਚ (ਗਗਨਦੀਪ ਸ਼ਰਮਾ)- ਅੱਡਾ ਇੰਚਾਰਜ ਰਵਿੰਦਰ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪਨਬੱਸ ਸੇਵਾ ਬੰਦ ਹੋਣ ਦੀ ਕੇਵਲ ਅਫ਼ਵਾਹ ਹੈ, ਜਦੋਂ ਕਿ ਅੰਮ੍ਰਿਤਸਰ ਬੱਸ ਅੱਡੇ ਤੋਂ....
ਵਿਜੀਲੈਂਸ ਅੱਗੇ ਪੇਸ਼ ਹੋਏ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ
. . .  about 3 hours ago
ਲੁਧਿਆਣਾ 20 ਮਾਰਚ (ਪਰਮਿੰਦਰ ਸਿੰਘ ਆਹੂਜਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ....
ਕੱਲ੍ਹ ਦੁਪਹਿਰ 12 ਵਜੇ ਤੱਕ ਇੰਟਰਨੈੱਟ ਬੰਦ
. . .  about 3 hours ago
ਚੰਡੀਗੜ੍ਹ, 20 ਮਾਰਚ (ਵਿਕਰਮਜੀਤ ਸਿੰਘ ਮਾਨ)- ਸਰਕਾਰ ਵਲੋਂ ਇੰਟਰਨੈੱਟ ’ਤੇ ਪਾਬੰਦੀ ਵਧਾਉਂਦੇ ਹੋਏ ਇਸ ਨੂੰ ਕੱਲ੍ਹ ਦੁਪਹਿਰ 12 ਵਜੇ ਤੱਕ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਦੇ....
ਪਿਛਲੇ 6 ਸਾਲਾ 'ਚ ਲਗਭਗ ਦੁੱਗਣੀ ਹੋ ਗਈ ਹੈ ਯਾਤਰੀਆਂ ਦੀ ਗਿਣਤੀ-ਉਡਾਣ ਯੋਜਨਾ 'ਤੇ ਜੋਤੀਰਾਦਿਤਿਆ ਸਿੰਧੀਆ
. . .  about 4 hours ago
ਨਵੀਂ ਦਿੱਲੀ, 20 ਮਾਰਚ-ਉਡਾਣ ਯੋਜਨਾ 'ਤੇ ਕੇਂਦਰੀ ਸਟੀਲ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੇ ਕਿਹਾ ਕਿ ਪਿਛਲੇ 6 ਸਾਲਾ ਵਿਚ ਯਾਤਰੀਆਂ ਦੀ ਗਿਣਤੀ ਲਗਭਗ ਦੁੱਗਣੀ ਹੋ ਗਈ ਹੈ। ਉਡਾਣ ਪ੍ਰੋਗਰਾਮ ਰਾਹੀਂ ਅਸੀਂ ਅੱਜ...
ਕੈਲਗਰੀ ਸਿਟੀ ਹਾਲ ਬਾਹਰ ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਵੱਖ-ਵੱਖ ਜਥੇਬੰਦੀਆ ਵਲੋ ਰੋਸ ਵਿਖਾਵਾ
. . .  about 4 hours ago
ਕੈਲਗਰੀ, 20 ਮਾਰਚ (ਜਸਜੀਤ ਸਿੰਘ ਧਾਮੀ)-ਕੈਲਗਰੀ ਸਿਟੀ ਹਾਲ ਦੇ ਬਾਹਰ ਪੰਥਕ ਧਿਰ ਮੀਰੀ ਪੀਰੀ ਫਾਊਂਡੇਸ਼ਨ ਅਤੇ ਸਿੱਖ ਸਟੱਡੀ ਸਰਕਲ ਵਲੋ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਦੇ ਹਾਲਾਤਾਂ 'ਤੇ ਚਿੰਤਾ...
ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
. . .  about 4 hours ago
ਅਬੋਹਰ,20 ਮਾਰਚ (ਸੰਦੀਪ ਸੋਖਲ)-ਜ਼ਿਲ੍ਹਾ ਫਾਜ਼ਿਲਕਾ ਦੇ ਐਸ.ਐਸ.ਪੀ. ਅਵਨੀਤ ਕੌਰ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਨਸ਼ਾਮੁਕਤ ਅਭਿਆਨ ਦੇ ਤਹਿਤ ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ...
ਰਾਹੁਲ ਗਾਂਧੀ ਨੂੰ ਸਪੱਸ਼ਟ ਤੌਰ 'ਤੇ ਮੰਗਣੀ ਚਾਹੀਦੀ ਹੈ ਮਾਫ਼ੀ-ਹਰਦੀਪ ਸਿੰਘ ਪੁਰੀ
. . .  about 4 hours ago
ਨਵੀਂ ਦਿੱਲੀ, 20 ਮਾਰਚ-ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਉਨ੍ਹਾਂ (ਰਾਹੁਲ ਗਾਂਧੀ) ਨੂੰ ਸਪੱਸ਼ਟ ਤੌਰ 'ਤੇ ਮੁਆਫੀ ਮੰਗਣੀ ਚਾਹੀਦੀ ਹੈ। ਮੈਨੂੰ ਨਹੀਂ ਪਤਾ ਕਿ ਉਹ ਕੀ ਕਹਿਣ ਦੀ ਕੋਸ਼ਿਸ਼ ਕਰ ਰਹੇ ਹਨ। ਅੱਜ ਭਾਰਤ 5ਵੀਂ ਸਭ ਤੋਂ ਵੱਡੀ ਅਰਥ ਵਿਵਸਥਾ ਹੈ ਅਤੇ ਜਲਦੀ...
ਸਾਨਫਰਾਂਸਿਸਕੋ:ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਭਾਰਤੀ ਦੂਤਘਰ ਦੇ ਬਾਹਰ ਰੋਸ ਵਿਖਾਵਾ
. . .  about 5 hours ago
ਸਾਨ ਫਰਾਂਸਿਸਕੋ, 20 ਮਾਰਚ (ਐਸ ਅਸ਼ੋਕ ਭੌਰਾ)-‘ਵਾਰਿਸ ਪੰਜਾਬ ਦੇ‘ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅਤੇ ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਸਾਨਫਰਾਂਸਿਸਕੋ ਸਥਿਤ ਭਾਰਤੀ ਦੂਤਘਰ ਦੇ ਬਾਹਰ...
ਈਮੇਲ ਦੁਆਰਾ ਧਮਕੀ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਨੇ ਸਲਮਾਨ ਖ਼ਾਨ ਦੇ ਘਰ ਦੇ ਬਾਹਰ ਵਧਾਈ ਸੁਰੱਖਿਆ
. . .  about 5 hours ago
ਮੁੰਬਈ, 20 ਮਾਰਚ -ਮੁੰਬਈ ਪੁਲਿਸ ਨੇ ਫ਼ਿਲਮੀ ਅਦਾਕਾਰ ਸਲਮਾਨ ਖ਼ਾਨ ਨੂੰ ਈਮੇਲ ਦੁਆਰਾ ਧਮਕੀ ਮਿਲਣ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ।ਬਾਂਦਰਾ ਪੁਲਿਸ ਨੇ ਆਈ.ਪੀ.ਸੀ. ਦੀ...
ਬਾਲੀਵੁੱਡ ਅਦਾਕਾਰ ਅਤੇ ਨਿਰਦੇਸ਼ਕ ਦੀਪਕ ਤਿਜੋਰੀ ਨੇ ਥਾਣੇ 'ਚ ਦਰਜ ਕਰਵਾਇਆ ਧੋਖਾਧੜੀ ਦਾ ਮਾਮਲਾ
. . .  about 5 hours ago
ਮੁੰਬਈ, 20 ਮਾਰਚ-ਬਾਲੀਵੁੱਡ ਅਦਾਕਾਰ ਅਤੇ ਨਿਰਦੇਸ਼ਕ ਦੀਪਕ ਤਿਜੋਰੀ ਨੇ ਅੰਬੋਲੀ ਥਾਣੇ 'ਚ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਹੈ। ਅਦਾਕਾਰ ਨੇ ਦੋਸ਼ ਲਾਇਆ ਕਿ ਉਸ ਨੂੰ ਸਹਿ-ਨਿਰਮਾਤਾ ਮੋਹਨ ਨਾਦਰ...
ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  about 5 hours ago
ਨਵੀਂ ਦਿੱਲੀ, 20 ਮਾਰਚ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ ਵਿਚ "ਸੰਵਿਧਾਨ ਦੇ ਅਨੁਛੇਦ 105 ਦੇ ਤਹਿਤ ਸੰਸਦ ਮੈਂਬਰਾਂ ਨੂੰ ਦਿੱਤੇ ਗਏ ਭਾਸ਼ਣ ਦੀ ਆਜ਼ਾਦੀ ਦੇ ਤੱਤ, ਤੱਤ ਅਤੇ ਭਾਵਨਾ" 'ਤੇ ਚਰਚਾ ਦੀ ਮੰਗ ਕਰਦੇ ਹੋਏ ਮੁਲਤਵੀ...
ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ 2 ਦਿਨਾਂ ਦੌਰੇ 'ਤੇ ਪਹੁੰਚੇ ਭਾਰਤ
. . .  about 5 hours ago
ਨਵੀਂ ਦਿੱਲੀ, 20 ਮਾਰਚ -ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਦੋ ਦਿਨਾਂ ਦੌਰੇ 'ਤੇ ਅੱਜ ਭਾਰਤ ਪਹੁੰਚੇ।ਦਿੱਲੀ ਦੇ ਹਵਾਈ ਅੱਡੇ 'ਤੇ ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਕਿਸ਼ਿਦਾ...
ਰਾਮਲੀਲਾ ਮੈਦਾਨ 'ਚ ‘ਕਿਸਾਨ ਮਹਾਪੰਚਾਇਤ ਅੱਜ
. . .  about 5 hours ago
ਨਵੀਂ ਦਿੱਲੀ, 20 ਮਾਰਚ-ਰਾਮਲੀਲਾ ਮੈਦਾਨ ਵਿਚ ਅੱਜ ‘ਕਿਸਾਨ ਮਹਾਪੰਚਾਇਤ’ ਹੋਣ ਜਾ ਰਹੀ ਹੈ। ਇਸ ਦੇ ਦੇ ਮੱਦੇਨਜ਼ਰ ਰਾਮਲੀਲਾ ਮੈਦਾਨ ਵਿਚ ਭਾਰੀ ਮਾਤਰਾ 'ਚ ਸੁਰੱਖਿਆ ਮੁਲਾਜ਼ਮ...
ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਵਲੋਂ ਪੁਲਿਸ ਅੱਗੇ ਆਤਮ ਸਮਰਪਣ
. . .  about 6 hours ago
ਜਲੰਧਰ, 20 ਮਾਰਚ-'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਬੀਤੀ ਰਾਤ ਪੰਜਾਬ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ। ਇਸ ਦੀ ਪੁਸ਼ਟੀ ਐੱਸ.ਐੱਸ.ਪੀ. ਜਲੰਧਰ ਦਿਹਾਤੀ ਸਵਰਨਦੀਪ...
ਬਜਟ ਇਜਲਾਸ: ਰਣਨੀਤੀ ਘੜਨ ਲਈ ਵਿਰੋਧੀ ਪਾਰਟੀਆਂ ਅੱਜ ਸੰਸਦ 'ਚ ਕਰਨਗੀਆਂ ਬੈਠਕ
. . .  about 7 hours ago
ਨਵੀਂ ਦਿੱਲੀ, 20 ਮਾਰਚ -ਵਿਰੋਧੀ ਪਾਰਟੀਆਂ ਦੀ ਸੋਮਵਾਰ ਨੂੰ ਸੰਸਦ ‘ਚ ਬੈਠਕ ਹੋਣ ਦੀ ਸੰਭਾਵਨਾ ਹੈ ਤਾਂ ਜੋ ਸਦਨ ਦੇ ਫਲੋਰ ‘ਤੇ ਰਣਨੀਤੀ ਤਿਆਰ ਕੀਤੀ ਜਾ ਸਕੇ। ਇਹ ਬੈਠਕ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਅਰਜੁਨ ਖੜਗੇ ਦੇ ਸੰਸਦ 'ਚ ਦਫ਼ਤਰ 'ਚ ਹੋਣ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਜਨਤਕ ਸਿੱਖਿਆ ਨੂੰ ਝੂਠੇ ਅੰਕੜਿਆਂ ਤੱਕ ਸੀਮਤ ਕਰਨ ਵਾਲੇ ਸਿੱਖਿਆ ਸਕੱਤਰ ਦਾ ਪੁਤਲਾ ਫ਼ੂਕਿਆ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ਸ਼ਹਿ 'ਤੇ ਜਨਤਕ ਸਿੱਖਿਆ ਦਾ ਮੁਕੰਮਲ ਉਜਾੜਾ ਕਰ ਰਹੇ, ਸਿੱਖਿਆ ਨੂੰ ਮਹਿਜ਼ ਝੂਠੇ ਅੰਕੜਿਆਂ ਤੱਕ ਸੀਮਤ ਕਰਨ ਵਾਲੇ ਅਤੇ ਅਧਿਆਪਕਾਂ ਦੀਆਂ ਮੰਗਾਂ-ਮਸਲੇ ਲਟਕਾਉਣ ਵਾਲੇ ਸਿੱਖਿਆ ਸਕੱਤਰ ਦੇ ...

ਪੂਰੀ ਖ਼ਬਰ »

ਸੜਕਾਂ ਅਤੇ ਪੁਰਾਣੇ ਬਣੇ ਪੁਲਾਂ ਦੀ ਸਾਰ ਲੈਣ ਦੀ ਮੰਗ

ਰੁਪਾਣਾ, 15 ਸਤੰਬਰ (ਜਗਜੀਤ ਸਿੰਘ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਆਸ-ਪਾਸ ਪਿੰਡਾਂ ਨੂੰ ਜਾਣ ਵਾਲੀਆਂ ਮੇਨ ਸੜਕਾਂ ਉਪਰ ਨਹਿਰਾਂ, ਖਾਲਿਆਂ ਅਤੇ ਕੱਸੀਆਂ ਤੇ ਵੱਡੀ ਗਿਣਤੀ 'ਚ ਪੁਲ ਬਣੇ ਹੋਏ ਹਨ, ਜੋ ਇਹ ਪੁਲ ਪੁਰਾਣੇ ਬਣੇ ਹੋਣ ਕਾਰਨ ਬਹੁਤ ਨੀਵੇਂ ਹੋ ਚੁੱਕੇ ਹਨ, ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ

ਗਿੱਦੜਬਾਹਾ, 15 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਆਲ ਪੰਜਾਬ ਮੁਲਾਜ਼ਮ ਆਂਗਣਵਾੜੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਤੇ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਗਿੱਦੜਬਾਹਾ ਹਲਕੇ ਦੇ ਪਿੰਡਾਂ ਮਨੀਆਂਵਾਲਾ, ਛੱਤਿਆਣਾ ਕੋਠੇ ਦਸਮੇਸ਼ ਨਗਰ, ਬੁੱਟਰ ਬਖੂਹਾ ਤੇ ...

ਪੂਰੀ ਖ਼ਬਰ »

ਅੱਜ ਲੱਗ ਰਹੇ ਰੁਜ਼ਗਾਰ ਮੇਲੇ ਦਾ ਨੌਜਵਾਨ ਵੱਧ ਤੋਂ ਵੱਧ ਲਾਹਾ ਲੈਣ-ਕਰਨ ਕੌਰ ਬਰਾੜ

ਮੰਡੀ ਬਰੀਵਾਲਾ, 15 ਸਤੰਬਰ (ਨਿਰਭੋਲ ਸਿੰਘ)-ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਚ 16 ਸਤੰਬਰ ਨੂੰ ਲੱਗ ਰਹੇ 7ਵੇਂ ਮੈਗਾ ਰੁਜ਼ਗਾਰ ਮੇਲੇ ਦਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਅਤੇ ਕੈਪਟਨ ਸਰਕਾਰ ਚੋਣਾਂ ਦੌਰਾਨ ਲੋਕਾਂ ਨਾਲ ...

ਪੂਰੀ ਖ਼ਬਰ »

ਕਿੱਲੋ ਅਫ਼ੀਮ ਦੇ ਮਾਮਲੇ 'ਚ ਨਾਮਜ਼ਦ ਦੋਵੇਂ ਦੋਸ਼ੀ ਅਦਾਲਤ ਵਲੋਂ ਬਰੀ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਹਰਮਹਿੰਦਰ ਪਾਲ)-ਵਧੀਕ ਸੈਸ਼ਨ ਜੱਜ ਸੰਦੀਪ ਸਿੰਘ ਬਾਜਵਾ ਦੀ ਅਦਾਲਤ ਨੇ ਇਕ ਕਿੱਲੋ ਅਫ਼ੀਮ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਦੋਵੇਂ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਲੰਬੀ ਦੀ ...

ਪੂਰੀ ਖ਼ਬਰ »

ਹੁਣ ਕੱਪੜੇ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਦੇ ਵੀ ਪਾਟਣਗੇ'-ਜਿਆਣੀ ਦੇ ਇਸ ਬਿਆਨ 'ਤੇ ਕਿਸਾਨਾਂ ਵਲੋਂ ਤਿੱਖਾ ਪ੍ਰਤੀਕਰਮ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਵਲੋਂ ਬੀਤੇ ਦਿਨ ਇਹ ਬਿਆਨ ਦਿੱਤਾ ਗਿਆ ਸੀ ਕਿ ਜਿਸ ਤਰ੍ਹਾਂ ਭਾਜਪਾ ਆਗੂਆਂ ਦੇ ਕੱਪੜੇ ਪਾੜੇ ਗਏ ਹਨ ਅਤੇ ਹੁਣ ਕਿਸਾਨ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਦੋ ਕਿੱਲੋ ਅਫ਼ੀਮ ਸਮੇਤ ਇਕ ਜਣਾ ਕਾਬੂ

ਲੰਬੀ, 15 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਚੌਕੀ ਭਾਈਕਾ ਕੇਰਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਦੋ ਕਿੱਲੋ ਅਫ਼ੀਮ ਸਮੇਤ ਇਕ ਜਣੇ ਨੰੂ ਕਾਬੂ ਕਰ ਲਿਆ ਗਿਆ | ਚੌਕੀ ਇੰਚਾਰਜ ਐਸ.ਆਈ. ਅਮਰੀਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਨੇ ਰੋਸ ਮਾਰਚ ਕੱਢਿਆ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸੂਬਾ ਪੱਧਰੀ ਸੱਦੇ ਤਹਿਤ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਕਰਕੇ ਲੜਕੀਆਂ ਦੀ ਪੀ.ਐੱਚ.ਡੀ. ਤੱਕ ਮੁਫ਼ਤ ਵਿੱਦਿਆ, ਇਤਿਹਾਸਕ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰ ਜਥੇਬੰਦੀ ਵਲੋਂ ਡੀ.ਸੀ.ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਧੀਰ ਸਿੰਘ ਸਾਗੂ, ਹਰਮਹਿੰਦਰ ਪਾਲ)-ਪ੍ਰਾਪਰਟੀ ਡੀਲਰ ਜਥੇਬੰਦੀ ਦੇ ਪ੍ਰਧਾਨ ਅਸ਼ੋਕ ਕੁਮਾਰ ਚੁੱਘ, ਨਰਿੰਦਰ ਕੁਮਾਰ, ਮਨਜੀਤ ਸਿੰਘ ਰੱਖਰਾ, ਰਮਿੰਦਰ ਬੇਰੀ, ਬਿੱਟੂ ਸ਼ਰਮਾ, ਕਰਮਜੀਤ ਕਰਮਾ, ਅਭੈ ਜੱਗਾ, ਸਤਵੰਤ ਸਿੰਘ ਬੇਦੀ, ਸੁਰਜੀਤ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਜਨਰਲ ਬੱਸ ਸਟੈਂਡ ਵਿਖੇ ਹੋਈ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਬੀਤੇ ਕੱਲ੍ਹ ਯੂਨੀਅਨ ਦੀ ...

ਪੂਰੀ ਖ਼ਬਰ »

ਪੁਲਿਸ ਵਿਭਾਗ ਨੇ ਬਰੀਵਾਲਾ ਦੀ ਅਨਾਜ ਮੰਡੀ 'ਚ ਲਾਇਆ ਜਾਗਰੂਕਤਾ ਕੈਂਪ

ਮੰਡੀ ਬਰੀਵਾਲਾ, 15 ਸਤੰਬਰ (ਨਿਰਭੋਲ ਸਿੰਘ)-ਪੁਲਿਸ ਵਿਭਾਗ ਨੇ ਬਰੀਵਾਲਾ ਦੀ ਅਨਾਜ ਮੰਡੀ ਵਿਚ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਸਮੇਂ ਏ.ਐਸ.ਆਈ. ਹਰਮੰਦਰ ਸਿੰਘ ਨੇ ਕਿਹਾ ਕਿ ਵਾਹਨਾਂ ਤੇ ਨੰਬਰ ਪਲੇਟਾਂ ਨਾ ਲੱਗਣ ਤੇ ਜੁਰਮਾਨਾ ਹੋ ਸਕਦਾ ਹੈ | ਇਸ ਤੋਂ ਇਲਾਵਾ ਉਨ੍ਹਾਂ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੋਂ ਗ੍ਰਾਂਟ ਪਾਸ ਕਰਵਾਉਣ ਅਤੇ ਰੁਕੀਆਂ ਹੋਈਆਂ ਤਨਖ਼ਾਹਾਂ ਜਾਰੀ ਕਰਵਾਉਣ ਸਬੰਧੀ ਮੰਗ ਪੱਤਰ ਸੌਂਪਿਆ

ਮਲੋਟ, 15 ਸਤੰਬਰ (ਪਾਟਿਲ)-ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨੌਲੋਜੀ ਮਲੋਟ ਵਿਖੇ ਸਮੂਹ ਮੈਂਬਰ ਜੁਆਇੰਟ ਐਕਸ਼ਨ ਕਮੇਟੀ ਮਿਮਿਟ ਸਟਾਫ਼ ਮਲੋਟ ਵਲੋਂ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੂੰ ਪੰਜਾਬ ਸਰਕਾਰ ਤੋਂ ਗ੍ਰਾਂਟ ਪਾਸ ਕਰਵਾਉਣ ਅਤੇ ...

ਪੂਰੀ ਖ਼ਬਰ »

ਆਦਰਸ਼ ਨਗਰ ਵਿਖੇ ਧੂਮਧਾਮ ਨਾਲ ਹੋਇਆ 'ਸ੍ਰੀ ਗਣੇਸ਼ ਮੂਰਤੀ ਵਿਸਰਜਨ' ਸਮਾਗਮ

ਮਲੋਟ, 15 ਸਤੰਬਰ (ਪਾਟਿਲ)-ਆਦਰਸ਼ ਨਗਰ ਗਲੀ ਨੰਬਰ 3 ਵਿਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਸ੍ਰੀ ਗਣੇਸ਼ ਉਤਸਵ ਦੀ ਸਮਾਪਤੀ ਮੌਕੇ ਸ੍ਰੀ ਗਣੇਸ਼ ਜੀ ਦੀ ਮੂਰਤੀ ਵਿਸਰਜਨ ਕੀਤੀ ਗਈ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ, ਐਡਵਰਡਗੰਜ ਐਸੋਸੀਏਸ਼ਨ ...

ਪੂਰੀ ਖ਼ਬਰ »

ਭਾਜਪਾ ਆਗੂ ਹਰਿੰਦਰ ਸਿੰਘ ਕਾਹਲੋਂ ਦੇ ਬਿਆਨ ਦੀ ਕਿਸਾਨ ਜਥੇਬੰਦੀਆਂ ਵਲੋਂ ਨਿੰਦਾ

ਮੰਡੀ ਬਰੀਵਾਲਾ, 15 ਸਤੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਬਰੀਵਾਲਾ ਦੇ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ, ਪੂਰਨ ਸਿੰਘ ਵੱਟੂ, ਗੁਰਦੇਵ ਸਿੰਘ ਵੱਟੂ, ਸੁਖਦੇਵ ਸਿੰਘ ਬੂੜਾ ਗੁੱਜਰ, ਮਨਜੀਤ ਰਾਮ ਸ਼ਰਮਾ, ਬਲਦੇਵ ਸਿੰਘ ...

ਪੂਰੀ ਖ਼ਬਰ »

ਆਦਰਸ਼ ਨਗਰ ਵਿਖੇ ਧੂਮਧਾਮ ਨਾਲ ਹੋਇਆ 'ਸ੍ਰੀ ਗਣੇਸ਼ ਮੂਰਤੀ ਵਿਸਰਜਨ' ਸਮਾਗਮ

ਮਲੋਟ, 15 ਸਤੰਬਰ (ਪਾਟਿਲ)-ਆਦਰਸ਼ ਨਗਰ ਗਲੀ ਨੰਬਰ 3 ਵਿਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਸ੍ਰੀ ਗਣੇਸ਼ ਉਤਸਵ ਦੀ ਸਮਾਪਤੀ ਮੌਕੇ ਸ੍ਰੀ ਗਣੇਸ਼ ਜੀ ਦੀ ਮੂਰਤੀ ਵਿਸਰਜਨ ਕੀਤੀ ਗਈ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ, ਐਡਵਰਡਗੰਜ ਐਸੋਸੀਏਸ਼ਨ ...

ਪੂਰੀ ਖ਼ਬਰ »

ਪ੍ਰਧਾਨ ਨਵਜਿੰਦਰ ਸਿੰਘ ਕਰਮਗੜ੍ਹ ਨੇ ਸ: ਬਾਦਲ ਤੋਂ ਲਿਆ ਅਸ਼ੀਰਵਾਦ

ਮਲੋਟ, 15 ਸਤੰਬਰ (ਅਜਮੇਰ ਸਿੰਘ ਬਰਾੜ)-ਯੂਥ ਅਕਾਲੀ ਦਲ ਦੇ ਨਵ ਨਿਯੁਕਤ ਪ੍ਰਧਾਨ ਨਵਜਿੰਦਰ ਸਿੰਘ ਕਰਮਗੜ੍ਹ ਜੋ ਬਲਾਕ ਸੰਮਤੀ ਮੈਂਬਰ ਵੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 7ਵਾਂ ਰੋਜ਼ਗਾਰ ਮੇਲਾ ਅੱਜ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ 7ਵੇਂ ਮੈਗਾ ਰੋਜ਼ਗਾਰ ਮੇਲੇ ਦੇ ਆਖਰੀ ਪੜਾਅ ਵਿਚ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ 16 ਸਤੰਬਰ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ ਲੱਗਣਗੇ ਵਿਸ਼ੇਸ਼ ਕੋਵਿਡ ਟੀਕਾਕਰਨ ਕੈਂਪ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਅੰਦਰ ਕੋਰੋਨਾ ਟੀਕਾਕਰਨ ਮੁਹਿੰਮ ਵਧੀਆ ਤਰੀਕੇ ਨਾਲ ਚੱਲ ਰਹੀ ਹੈ ਅਤੇ ਲੋਕ ਬੜੇ ਉਤਸ਼ਾਹ ਨਾਲ ਟੀਕਾਕਰਨ ਕਰਵਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਦੱਸਿਆ ...

ਪੂਰੀ ਖ਼ਬਰ »

ਪਿੰਡ ਖੋਖਰ ਵਿਖੇ ਕਈ ਪਰਿਵਾਰ 'ਆਪ' 'ਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਧੀਰ ਸਿੰਘ ਸਾਗੂ)-ਸੂਬੇ ਅੰਦਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ ਅਤੇ ਸਾਰੀਆਂ ਪਾਰਟੀ ਤਿਆਰੀਆਂ 'ਚ ਜੁਟ ਚੁੱਕੀਆਂ ਹਨ | ਇਸੇ ਲੜੀ ਤਹਿਤ ਪਿੰਡ ਖੋਖਰ ਵਿਖੇ ਵਰਕਰ ਬਿੱਕਰ ਸਿੰਘ ਘਾਰੂ ਦੀ ਅਗਵਾਈ ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫ਼ਸਰ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਸ਼ਮਿੰਦਰ ਸਿੰਘ ਬੱਤਰਾ, ਹਰਮਹਿੰਦਰ ਪਾਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ: ਚਰਨਜੀਤ ਸਿੰਘ ਕੈਂਥ ਦੀ ਪ੍ਰਧਾਨਗੀ ਹੇਠ ਦਫ਼ਤਰ ਮੁੱਖ ਖੇਤੀਬਾੜੀ ...

ਪੂਰੀ ਖ਼ਬਰ »

ਰੋਗੀ ਸੁਰੱਖਿਆ ਹਫ਼ਤੇ ਤਹਿਤ ਵੱਖ-ਵੱਖ ਪਿੰਡਾਂ 'ਚ ਕੈਂਪ ਲਾਏ ਗਏ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੇ ਐੱਸ.ਐੱਮ.ਓ. ਡਾ: ਸੁਨੀਲ ਕੁਮਾਰ ਬਾਂਸਲ ਦੀ ਅਗਵਾਈ ਵਿਚ ਸਿਹਤ ਵਿਭਾਗ ਵਲੋਂ 11 ਤੋਂ 17 ਸਤੰਬਰ ਤੱਕ ਰੋਗੀ ਸੁਰੱਖਿਆ ...

ਪੂਰੀ ਖ਼ਬਰ »

ਅਲਾਇੰਸ ਕਲੱਬ ਜ਼ਿਲ੍ਹਾ 111 ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਸ਼ਮਿੰਦਰ ਸਿੰਘ ਬੱਤਰਾ, ਰਣਧੀਰ ਸਿੰਘ ਸਾਗੂ)-ਅਲਾਇੰਸ ਕਲੱਬ ਜ਼ਿਲ੍ਹਾ 111 ਦੀ ਮੀਟਿੰਗ ਜ਼ਿਲ੍ਹਾ ਗਵਰਨਰ ਨਿਰੰਜਣ ਸਿੰਘ ਰੱਖਰਾ ਦੀ ਰਹਿਨੁਮਾਈ ਹੇਠ ਹੋਈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕੈਬਨਿਟ ਸਕੱਤਰ ਅਰਵਿੰਦਰ ਪਾਲ ਸਿੰਘ ਬੱਬੂ ਨੇ ਦੱਸਿਆ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਮੀਟਿੰਗਾਂ ਨਹੀਂ ਹੋ ਸਕੀਆਂ ਤੇ ਅੱਜ ਦੀ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਜ਼ਿਲ੍ਹਾ ਗਵਰਨਰ ਨਿਰੰਜਣ ਸਿੰਘ ਰੱਖਰਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕੈਬਨਿਟ ਦੀ ਮੀਟਿੰਗ ਦੇ ਨਾਲ ਕਲੱਬਾਂ ਦੀ ਸਕੂਲਿੰਗ 19 ਸਤੰਬਰ ਨੂੰ ਬਠਿੰਡਾ ਵਿਚ ਕਰਵਾਈ ਜਾਵੇ, ਜਿਸਦੇ ਸਮਾਗਮ ਦੇ ਮੁੱਖ ਮਹਿਮਾਨ ਮਰਟੀਪਲ ਕੌਂਸਲ ਚੇਅਰਮੈਨ ਅਰਵਿੰਦ ਗਰਗ ਹੋਣਗੇ, ਜਦਕਿ ਵਿਸ਼ੇਸ਼ ਤੌਰ ਤੇ ਇੰਟਰਨੈਸ਼ਨਲ ਅਲਾਇੰਸ ਕਲੱਬ ਦੇ ਕੈਬਨਿਟ ਸੈਕਟਰੀ ਸੁਭਾਸ਼ ਮੰਗਲਾ, ਇੰਟਰਨੈਸ਼ਨਲ ਡਾਇਰੈਕਟਰ ਇੰਦਰਜੀਤ ਸਿੰਘ ਮੇਦਾਨ, ਵਿਨੋਦ ਗਰਗ, ਹਰਬੰਸ ਸਿੰਗਲਾ, ਡਾ:ਐਸ.ਪੀ. ਸਿੰਗਲਾ, ਤਰਸੇਮ ਸਿੰਗਲਾ ਅਤੇ ਡਾ: ਗੁਰਪ੍ਰਤਾਪ ਸਿੰਘ ਸ਼ਿਰਕਤ ਕਰਨਗੇ | ਸ੍ਰੀ ਬੱਬੂ ਨੇ ਦੱਸਿਆ ਕਿ ਪਹਿਲੇ ਸੈਸ਼ਨ ਦੌਰਾਨ ਕੈਬਨਿਟ ਮੀਟਿੰਗ ਹੋਵੇਗੀ | ਬਾਅਦ ਵਿਚ ਕਲੱਬਾਂ ਦੇ ਪ੍ਰਧਾਨ, ਸੈਕਟਰੀ ਅਤੇ ਕੈਸ਼ੀਅਰ ਨੂੰ ਵਿਸਥਾਰ ਸਹਿਤ ਸਕੂਲਿੰਗ ਸੁਭਾਸ਼ ਮੰਗਲਾ ਵਲੋਂ ਦਿੱਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ 111 ਦੇ ਜ਼ਿਲ੍ਹਾ ਕੈਬਨਿਟ ਕੈਸ਼ੀਅਰ ਰਜਿੰਦਰ ਸਿੰਘ ਖੋਖਰ, ਅਲਾਇੰਸ ਕਲੱਬ ਮੁਕਤਸਰ ਦੇ ਪ੍ਰਧਾਨ ਸੁਰਿੰਦਰ ਗਿਰਧਰ, ਸੈਕਟਰੀ ਸੋਮਨਾਥ ਜਲਹੋਤਰਾ, ਚਰਨਜੀਤ ਸਿੰਘ ਮਾਂਗਟਕੇਰ ਅਤੇ ਅਸ਼ੋਕ ਕੁਮਾਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਬਚਪਨ ਸਕੂਲ 'ਚ ਹਿੰਦੀ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਮਲੋਟ, 15 ਸਤੰਬਰ (ਪਾਟਿਲ)-ਮਲੋਟ ਦੇ ਸਕਾਈ ਮਾਲ ਸਥਿਤ ਬਚਪਨ ਸਕੂਲ ਵਿਚ ਹਿੰਦੀ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਸਕੂਲ ਦੀ ਕੋਆਰਡੀਨੇਟਰ ਮੈਡਮ ਸਾਕਸ਼ੀ ਕਸਰੀਜਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਸਕੂਲ ਦੇ ਬੱਚਿਆਂ ਵਲੋਂ ਕਵਿਤਾਵਾਂ ਪੇਸ਼ ...

ਪੂਰੀ ਖ਼ਬਰ »

ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਮਲੋਟ ਵਿਖੇ ਸਮਾਗਮ ਕਰਵਾਇਆ

ਮਲੋਟ, 15 ਸਤੰਬਰ (ਪਾਟਿਲ)-ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੇ ਸਬੰਧ 'ਚ ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਲੋਂ ਪ੍ਰੋ. ਮਨੀਸ਼ ਵਾਇਰ ਦੇ ਸਮਰਥਨ ਵਿਚ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਸ੍ਰੀ ਐਚ.ਆਰ. ਗੰਧਾਰ ਉੱਪ ਪ੍ਰਧਾਨ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ ਪ੍ਰੋ: ਉੱਪਲ 'ਬੈੱਸਟ ਰਿਸਰਚ ਐਵਾਰਡ-2021' ਨਾਲ ਹੋਏ ਸਨਮਾਨਿਤ

ਮਲੋਟ, 15 ਸਤੰਬਰ (ਅਜਮੇਰ ਸਿੰਘ ਬਰਾੜ)-ਐਮ.ਟੀ.ਸੀ. ਗਰੁੱਪ ਦੁਆਰਾ ਵਰਲਡ ਐਜੂਕੇਸ਼ਨ ਸਮਿਟ-2021' ਸਿੱਖਿਆ ਦੇ ਖੇਤਰ ਵਿਚ ਹੋ ਰਹੇ ਪਰਿਵਰਤਨਾਂ ਸਬੰਧੀ ਆਨਲਾਈਨ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਿੱਖਿਆ ਮਾਹਿਰਾਂ ਨੇ ਭਾਗ ਲਿਆ | ਇਸ ਦੌਰਾਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ ਦੀ ਪ੍ਰਧਾਨਗੀ ਹੇਠ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ...

ਪੂਰੀ ਖ਼ਬਰ »

ਪੰਜਾਬ ਸਟੇਟ ਵੈਟਰਨਰੀ ਆਫ਼ੀਸਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੇਟ ਵੈਟਰਨਰੀ ਆਫ਼ੀਸਰ ਐਸੋਸੀਏਸ਼ਨ ਦੇ ਸੂਬਾਈ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਵਿਚ ਡਾ: ਗੁਰਦਿੱਤ ਸਿੰਘ ਔਲਖ ਵਾਸੀ ਸ੍ਰੀ ਮੁਕਤਸਰ ਸਾਹਿਬ ਸੂਬਾ ਪ੍ਰਧਾਨ ਚੁਣੇ ਗਏ, ਜਦਕਿ ਡਾ: ਸਰਬਜੀਤ ਸਿੰਘ ...

ਪੂਰੀ ਖ਼ਬਰ »

ਦੀਪਕ ਸਿੰਘ ਨੂੰ ਮਾਰਕੀਟ ਕਮੇਟੀ ਵਲੋਂ ਤਰਸ ਦੇ ਆਧਾਰ 'ਤੇ ਨੌਕਰੀ ਦਿੱਤੀ

ਮਲੋਟ, 15 ਸਤੰਬਰ (ਅਜਮੇਰ ਸਿੰਘ ਬਰਾੜ)-ਮਾਰਕਿਟ ਕਮੇਟੀ ਮਲੋਟ ਵਲੋਂ ਤਰਸ ਦੇ ਆਧਾਰ 'ਤੇ ਆਕਸ਼ਨ ਰਿਕਾਰਡਰ ਦੀ ਅਸਾਮੀ ਲਈ ਨਿਯੁਕਤੀ ਪੱਤਰ ਦੀਪਕ ਸਿੰਘ ਪੁੱਤਰ ਤਰਸੇਮ ਸਿੰਘ ਨੂੰ ਦਿੱਤਾ ਗਿਆ | ਨਿਯੁਕਤੀ ਪੱਤਰ ਮਾਰਕਿਟ ਕਮੇਟੀ ਦੇ ਚੇਅਰਮੈਨ ਰਸ਼ਪਾਲ ਸਿੰਘ ਖੁੱਡੀਆਂ ...

ਪੂਰੀ ਖ਼ਬਰ »

ਭਾਜਪਾ ਤੋਂ ਕਿਨਾਰਾ ਕਰ ਚੁੱਕੇ ਆਗੂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਦੀਆਂ ਤਿਆਰੀਆਂ

ਲੰਬੀ, 15 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਆਉਣ ਵਾਲੇ ਦਿਨਾਂ ਵਿਚ ਮਾਲਵੇ ਦੇ ਇਕ ਕੱਦਾਵਰ ਭਾਜਪਾ ਤੋਂ ਕਿਨਾਰਾ ਕਰ ਚੁੱਕੇ ਆਗੂ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦੀਆਂ ਤਿਆਰੀ ਹੋ ਰਹੀਆਂ ਹਨ | ਅਤੀ ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਮਾਲਵੇ ...

ਪੂਰੀ ਖ਼ਬਰ »

ਮਿਮਿਟ ਕਾਲਜ ਮਲੋਟ ਵਿਖੇ 7ਵਾਂ ਰੋਜ਼ਗਾਰ ਮੇਲਾ ਲਾਇਆ

ਮਲੋਟ, 15 ਸਤੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਮਲੋਟ ਦੇ ਮਿਮਿਟ ਕਾਲਜ ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ, ਜਿਸਦਾ ਉਦਘਾਟਨ ਮੁੱਖ ਮਹਿਮਾਨ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਅਜਾਇਬ ਸਿੰਘ ਭੱਟੀ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ | ਡਿਪਟੀ ਸਪੀਕਰ ਅਤੇ ਮਲੋਟ ਦੇ ...

ਪੂਰੀ ਖ਼ਬਰ »

ਨਸ਼ੀਲੇ ਟੀਕੇ ਰੱਖਣ ਦੇ ਦੋਸ਼ 'ਚ 10 ਸਾਲ ਕੈਦ ਤੇ ਲੱਖ ਰੁਪਏ ਜੁਰਮਾਨਾ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਹਰਮਹਿੰਦਰ ਪਾਲ, ਰਣਧੀਰ ਸਿੰਘ ਸਾਗੂ)-ਵਧੀਕ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ ਨਸ਼ੇ ਵਾਲੇ 40 ਟੀਕੇ ਰੱਖਣ ਦੇ ਇਕ ਦੋਸ਼ੀ ਨੂੰ 10 ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ, ਜੁਰਮਾਨਾ ਅਦਾ ਨਾ ਕਰਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX