ਤਾਜਾ ਖ਼ਬਰਾਂ


ਭਾਰਤ ਵਿਚ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  13 minutes ago
ਨਵੀਂ ਦਿੱਲੀ, 30 ਮਾਰਚ- ਭਾਰਤ ਸਰਕਾਰ ਦੀ ਕਾਨੂੰਨੀ ਮੰਗ ’ਤੇ ਕਾਰਵਾਈ ਕਰਦਿਆਂ ਟਵਿਟਰ ਵਲੋਂ ਭਾਰਤ ਵਿਚ ਪਾਕਿਸਤਾਨੀ ਸਰਕਾਰ ਦਾ...
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਜੀ. ਕੇ. ਪੁੱਜੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਮਿਲਣ
. . .  46 minutes ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਆਪ੍ਰੇਸ਼ਨ ਅੰਮ੍ਰਿਤਪਾਲ ਦੌਰਾਨ ਬੀਤੇ ਕੱਲ ਅੰਮ੍ਰਿਤਪਾਲ ਸਿੰਘ ਵਲੋਂ ਵੀਡਿਓ ਜਾਰੀ ਕਰਨ ਤੋਂ ਬਾਅਦ ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ....
ਅਮਿਤ ਸ਼ਾਹ ਹਮੇਸ਼ਾ ਝੂਠ ਬੋਲਦੇ ਹਨ- ਮਲਿਕਾਅਰਜੁਨ ਖੜਗੇ
. . .  49 minutes ago
ਨਵੀਂ ਦਿੱਲੀ, 30 ਮਾਰਚ- ਅਮਿਤ ਸ਼ਾਹ ਦੇ ਇਸ ਬਿਆਨ ’ਤੇ ਕਿ ਕਾਂਗਰਸ ਰਾਹੁਲ ਗਾਂਧੀ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ’ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੈਂ ਇਸ ਬਾਰੇ ਜ਼ਿਆਦਾ ਕੁਝ ਨਹੀਂ ਕਹਿਣਾ ਚਾਹੁੰਦਾ। ਗ੍ਰਹਿ ਮੰਤਰੀ ਹਮੇਸ਼ਾ ਗੁੰਮਰਾਹ ਕਰਦੇ ਹਨ, ਉਹ ਹਮੇਸ਼ਾ ਝੂਠ ਬੋਲਦੇ....
ਆਪਣੀਆਂ ਦੋ ਧੀਆਂ ਨੂੰ ਅੱਗ ਲਾਉਣ ਵਾਲਾ ਵਿਅਕਤੀ ਗਿ੍ਫ਼ਤਾਰ
. . .  about 1 hour ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਤਲਵਾੜਾ ਪੁਲਿਸ ਥਾਣੇ ਤਹਿਤ ਪੈਂਦੇ ਇਕ ਪਿੰਡ ’ਚ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਜਿਸ ਨੇ ਪਿਛਲੇ ਦਿਨੀਂ ਕਥਿਤ ਤੌਰ ’ਤੇ ਆਪਣੀਆਂ....
ਪ੍ਰਧਾਨ ਮੰਤਰੀ ਨੇ ਕੀਤੀ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾ ਤੇ ਨਿਰਦੇਸ਼ਕ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 30 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਆਸਕਰ ਜਿੱਤਣ ਵਾਲੇ ਨਿਰਮਾਤਾ ਗੁਨੀਤ ਮੋਂਗਾ ਅਤੇ ਨਿਰਦੇਸ਼ਕ ਕਾਰਤੀਕੀ ਗੋਂਸਾਲਵੇਸ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਰਦਿਆਂ ਕਿਹਾ ਕਿ ‘ਦਿ ਐਲੀਫ਼ੈਂਟ ਵਿਸਪਰਜ਼’ ਦੀ ਸਿਨੇਮਿਕ ਚਮਕ ਅਤੇ.....
ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  about 1 hour ago
ਅੰਮ੍ਰਿਤਸਰ, 30 ਮਾਰਚ (ਜਸਵੰਤ ਸਿੰਘ ਜੱਸ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ....
ਦੁਰਲੱਭ ਬਿਮਾਰੀਆਂ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਹੋਈਆਂ ਕਸਟਮ ਮੁਕਤ
. . .  about 2 hours ago
ਨਵੀਂ ਦਿੱਲੀ, 30 ਮਾਰਚ- ਦੁਰਲੱਭ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੁਰਲੱਭ ਬਿਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਬਹੁਤ ਮਹਿੰਗੀਆਂ ਹੁੰਦੀਆਂ ਹਨ। ਇਸ ਸੰਬੰਧ ਵਿਚ ਇਕ ਵੱਡਾ ਫ਼ੈਸਲਾ ਲੈਂਦੇ ਹੋਏ, ਸਰਕਾਰ ਨੇ ਦੁਰਲੱਭ ਬਿਮਾਰੀਆਂ ਲਈ.....
ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰੇ-ਭਾਈ ਲੌਂਗੋਵਾਲ
. . .  about 2 hours ago
ਲੌਂਗੋਵਾਲ, 30 ਮਾਰਚ (ਵਿਨੋਦ, ਖੰਨਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ-ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰਨ। ਭਾਈ ਲੌਂਗੋਵਾਲ ਨੇ ਕਿਹਾ ਕਿ ਨਜਾਇਜ਼ ਪੁਲਿਸ.....
ਰਾਹੁਲ ਗਾਂਧੀ ਖ਼ਿਲਾਫ਼ ਕਾਰਵਾਈ ਲੋਕਤੰਤਰ ਦੀ ਹੱਤਿਆ- ਰਾਜਾ ਵੜਿੰਗ
. . .  about 3 hours ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸਾਂਸਦ ਵਜੋਂ ਰੱਦ ਕੀਤੀ ਗਈ ਮੈਂਬਰਸ਼ਿਪ ਲੋਕਤੰਤਰ ਦੀ ਹੱਤਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਇਸ.....
ਮੇਰੀਆਂ ਵਿਦਿਆਰਥਣਾਂ ਲਈ ਮੈਂ ਖ਼ੁਦ ਹੀ ਰੋਲ ਮਾਡਲ- ਵੀ. ਸੀ. ਪ੍ਰੋ. ਰੇਨੂੰ ਚੀਮਾ
. . .  about 3 hours ago
ਮੁਹਾਲੀ, 30 ਮਾਰਚ (ਦਵਿੰਦਰ) - ਪੰਜਾਬ ਯੂਨੀਵਰਸਿਟੀ ਦੇ ਨਵੇਂ ਚੁਣੇ ਗਏ ਵੀ. ਸੀ. ਪ੍ਰੋ. ਰੇਨੂੰ ਚੀਮਾ ਵਿੱਗ ਵਲੋਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ...
ਅਜੀਤ ਡੋਵਾਲ ਵਲੋਂ ਆਪਣੇ ਯੂ.ਕੇ. ਹਮਰੁਤਬਾ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਵਲੋਂ ਅੱਜ ਯੂ. ਕੇ. ਦੇ ਆਪਣੇ ਹਮਰੁਤਬਾ ਟਿਮ ਬੈਰੋਜ਼ ਨਾਲ ਇਕ ਗੈਰ...
ਇੰਦੌਰ: ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਜ਼ਖ਼ਮੀ
. . .  1 minute ago
ਇੰਦੌਰ, 30 ਮਾਰਚ- ਇੱਥੋਂ ਦੇ ਸਨੇਹ ਨਗਰ ਨੇੜੇ ਪਟੇਲ ਨਗਰ ’ਚ ਸਥਿਤ ਇਕ ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਉਸ ’ਚ ਡਿੱਗ ਗਏ। ਖ਼ੂਹ ’ਚ ਡਿੱਗੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਵੀ ਕਾਫ਼ੀ ਦੇਰ ਤੱਕ ਫ਼ਾਇਰ ਬ੍ਰਿਗੇਡ, ਐਂਬੂਲੈਂਸ ਅਤੇ 108 ਗੱਡੀਆਂ ਮੌਕੇ ’ਤੇ ਨਹੀਂ....
ਭਾਰਤੀ ਨਿਆਂਪਾਲਿਕਾ ਵਿਦੇਸ਼ੀ ਦਖ਼ਲਅੰਦਾਜ਼ੀ ਨਾਲ ਪ੍ਰਭਾਵਿਤ ਨਹੀਂ ਹੋ ਸਕਦੀ- ਕਿਰਨ ਰਿਜਿਜੂ
. . .  about 4 hours ago
ਨਵੀਂ ਦਿੱਲੀ, 30 ਮਾਰਚ- ਜਰਮਨੀ ਦੇ ਵਿਦੇਸ਼ ਮੰਤਰਾਲੇ ਵਲੋਂ ਰਾਹੁਲ ਗਾਂਧੀ ਨੂੰ ਅਯੋਗ ਠਹਿਰਾਉਣ ਦੇ ਮਾਮਲੇ ’ਤੇ ਟਿੱਪਣੀ ਕੀਤੀ ਗਈ ਹੈ। ਇਸ ਦਾ ਜਵਾਬ ਦਿੰਦਿਆ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕਰ ਕਿਹਾ ਕਿ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲ ਦੇਣ ਲਈ ਵਿਦੇਸ਼ੀ ਤਾਕਤਾਂ ਨੂੰ.....
ਪ੍ਰਧਾਨ ਮੰਤਰੀ 1 ਅਪ੍ਰੈਲ ਨੂੰ ਜਾਣਗੇ ਭੋਪਾਲ
. . .  about 4 hours ago
ਨਵੀਂ ਦਿੱਲੀ, 30 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਅਪ੍ਰੈਲ ਨੂੰ ਭੋਪਾਲ ਜਾਣਗੇ। ਆਪਣੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਭੋਪਾਲ ਦੇ ਕੁਸ਼ਾਭਾਊ ਠਾਕਰੇ ਹਾਲ ਵਿਚ ਸੰਯੁਕਤ ਕਮਾਂਡਰਾਂ ਦੀ ਕਾਨਫ਼ਰੰਸ-2023 ਵਿਚ ਸ਼ਿਰਕਤ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਭੋਪਾਲ ਅਤੇ ਨਵੀਂ ਦਿੱਲੀ ਵਿਚਕਾਰ ਰਾਣੀ ਕਮਲਾਪਤੀ....
ਅੰਮ੍ਰਿਤਪਾਲ ਦੇ ਇਕ ਸਾਥੀ ਨੂੰ ਸੰਗਰੂਰ ਜੇਲ੍ਹ ਤੋਂ ਲਿਆ ਕੇ ਕੀਤਾ ਅਦਾਲਤ ’ਚ ਪੇਸ਼
. . .  about 4 hours ago
ਅਜਨਾਲਾ, 30 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਮਾਮਲੇ ਵਿਚ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਮਨਦੀਪ ਸਿੰਘ ਨੂੰ ਅੱਜ ਪੁਲਿਸ ਵਲੋਂ ਸੰਗਰੂਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵਲੋਂ....
ਜਲੰਧਰ ਵਿਚ ਲੱਗਿਆ ਚੋਣ ਜ਼ਾਬਤਾ
. . .  about 4 hours ago
ਜਲੰਧਰ, 30 ਮਾਰਚ- ਅੱਜ ਇੱਥੋਂ ਦੇ ਡੀ.ਸੀ. ਜਸਪ੍ਰੀਤ ਸਿੰਘ ਵਲੋਂ ਹਲਕੇ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਸੰਬੰਧੀ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਵਿਚ ਉਨ੍ਹਾਂ ਦੱਸਿਆ ਕਿ ਹਲਕੇ ਵਿਚ ਚੋਣ ਜ਼ਾਬਤਾ ਲਗਾਇਆ ਜਾ ਚੁੱਕਾ ਹੈ। ਉਨ੍ਹਾਂ ਵਲੋਂ ਚੋਣ ਦੌਰਾਨ ਡਿਊਟੀ ਦੇਣ ਵਾਲੇ ਅਧਿਕਾਰੀਆਂ ਦੇ ਨੰਬਰਾਂ ਦੀ ਸੂਚੀ ਵੀ ਜਾਰੀ.....
ਘੋੜੇ ਟਰਾਲੇ ਨੂੰ ਲੱਗੀ ਅੱਗ
. . .  about 4 hours ago
ਕੋਟਕਪੂਰਾ, 30 ਮਾਰਚ (ਮੋਹਰ ਸਿੰਘ ਗਿੱਲ)- ਕੋਟਕਪੂਰਾ ਨੇੜੇ ਸ੍ਰੀ ਮੁਕਤਸਰ ਸਾਹਿਬ ਮੁੱਖ ਮਾਰਕ ’ਤੇ ਇਕ ਸੀਮਿੰਟ ਨਾਲ ਲੱਦਿਆ ਘੋੜਾ ਟਰਾਲਾ ਕਿਸੇ ਵਾਹਨ ਨੂੰ ਬਚਾਉਂਦੇ ਸਮੇਂ ਪਲਟ ਗਿਆ। ਇਸ ਉਪਰੰਤ ਇਸ ਨੂੰ ਅੱਗ ਲੱਗ ਗਈ। ਰੋਪੜ ਵਾਸੀ ਡਰਾਈਵਰ ਲਖਵੀਰ ਸਿੰਘ ਨੇ....
ਸੜਕ ਹਾਦਸੇ ’ਚ ਇਕ ਦੀ ਮੌਤ ਦੂਜਾ ਗੰਭੀਰ ਜ਼ਖ਼ਮੀ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 30 ਮਾਰਚ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਅੱਜ ਸਵੇਰੇ ਸੁਨਾਮ-ਕੌਹਰੀਆਂ ਸੜਕ ’ਤੇ ਹੋਏ ਹਾਦਸੇ ’ਚ ਮੋਟਰਸਾਇਕਲ ਸਵਾਰ ਇਕ ਵਿਅਕਤੀ ਦੀ ਮੌਤ ਅਤੇ ਦੂਜੇ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਜਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਨਾਨਕੇ ਘਰ....
ਅੰਮ੍ਰਿਤਪਾਲ ਨੂੰ ਲੈ ਕੇ ਦਮਦਮਾ ਸਾਹਿਬ ਦੂਜੇ ਦਿਨ ਵੀ ਬਣਿਆ ਪੁਲਿਸ ਛਾਉਣੀ
. . .  about 5 hours ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆਤਮ ਸਮਰਪਨ ਕਰਨ ਦੀਆਂ ਅਫ਼ਵਾਹਾਂ ਦੌਰਾਨ ਇਤਿਹਾਸਿਕ ਨਗਰ ਤਲਵੰਡੀ ਸਾਬੋ ਅੱਜ ਦੂਜੇ ਦਿਨ ਵੀ ਪੁਲਿਸ ਛਾਉਣੀ ਬਣਿਆ ਹੋਇਆ ਹੈ। ਜਿੱਥੇ ਨਗਰ ....
ਪੱਤਰਕਾਰ ਨਾਲ ਕੁੱਟਮਾਰ ਮਾਮਲੇ ’ਚ ਸਲਮਾਨ ਖ਼ਾਨ ਖ਼ਿਲਾਫ਼ ਦਰਜ ਐਫ਼.ਆਈ.ਆਰ. ਰੱਦ
. . .  about 6 hours ago
ਮਹਾਰਾਸ਼ਟਰ, 30 ਮਾਰਚ- ਬੰਬੇ ਹਾਈ ਕੋਰਟ ਨੇ 2019 ਵਿਚ ਇਕ ਪੱਤਰਕਾਰ ਨਾਲ ਕੁੱਟਮਾਰ ਅਤੇ ਦੁਰਵਿਵਹਾਰ ਦੇ ਮਾਮਲੇ ਵਿਚ ਅਭਿਨੇਤਾ ਸਲਮਾਨ ਖ਼ਾਨ ਦੇ ਖ਼ਿਲਾਫ਼ ਦਰਜ ਐਫ਼.ਆਈ.ਆਰ. ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਹੁਣ ਸਲਮਾਨ ਖ਼ਾਨ ਨੂੰ ਅੰਧੇਰੀ ਅਦਾਲਤ....
ਕਾਂਗਰਸ ਦੇ ਸੰਸਦ ਮੈਂਬਰ ਦਿਗਵਿਜੇ ਸਿੰਘ ਨੇ ਜਰਮਨ ਦੇ ਵਿਦੇਸ਼ ਮੰਤਰਾਲੇ ਅਤੇ ਰਿਚਰਡ ਵਾਕਰ ਦਾ ਕੀਤਾ ਧੰਨਵਾਦ
. . .  about 6 hours ago
ਨਵੀਂ ਦਿੱਲੀ, 30 ਮਾਰਚ-ਕਾਂਗਰਸ ਦੇ ਸੰਸਦ ਮੈਂਬਰ ਦਿਗਵਿਜੇ ਸਿੰਘ ਨੇ ਜਰਮਨ ਦੇ ਵਿਦੇਸ਼ ਮੰਤਰਾਲੇ ਅਤੇ ਰਿਚਰਡ ਵਾਕਰ ਦਾ "ਰਾਹੁਲ ਗਾਂਧੀ ਦੇ ਅਤਿਆਚਾਰ ਦੁਆਰਾ ਭਾਰਤ ਵਿਚ ਲੋਕਤੰਤਰ ਨਾਲ ਸਮਝੌਤਾ ਕੀਤਾ...
ਦਿੱਲੀ 'ਚ ਕੋਵਿਡ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਿਹਤ ਮੰਤਰੀ ਕਰਨਗੇ ਮੀਟਿੰਗ
. . .  about 6 hours ago
ਨਵੀਂ ਦਿੱਲੀ, 30 ਮਾਰਚ-ਦਿੱਲੀ ਵਿਚ ਕੋਵਿਡ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਿਹਤ ਮੰਤਰੀ ਸੌਰਭ ਭਾਰਦਵਾਜ ਅੱਜ ਸਿਹਤ ਵਿਭਾਗ ਨਾਲ ਜੁੜੇ ਅਧਿਕਾਰੀਆਂ ਅਤੇ ਮਾਹਿਰ ਡਾਕਟਰਾਂ ਨਾਲ ਮੀਟਿੰਗ...
ਮਹਾਰਾਸ਼ਟਰ:ਮਸਜਿਦ ਦੇ ਬਾਹਰ ਸੰਗੀਤ ਵਜਾਉਣ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਝੜਪ
. . .  about 6 hours ago
ਮੁੰਬਈ, 30 ਮਾਰਚ-ਮਹਾਰਾਸ਼ਟਰ ਦੇ ਜਲਗਾਓਂ ਜ਼ਿਲੇ 'ਚ ਨਮਾਜ਼ ਚੱਲ ਰਹੀ ਸੀ ਤਾਂ ਮਸਜਿਦ ਦੇ ਬਾਹਰ ਸੰਗੀਤ ਵਜਾਉਣ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਝੜਪ ਹੋ ਗਈ। ਜਲਗਾਓਂ ਦੇ ਐਸ.ਪੀ. ਐਮ ਰਾਜਕੁਮਾਰ ਨੇ ਦੱਸਿਆ ਕਿ 2 ਐਫ.ਆਈ.ਆਰ. ਦਰਜ ਕੀਤੀਆਂ ਗਈਆਂ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3016 ਨਵੇਂ ਮਾਮਲੇ
. . .  1 minute ago
ਨਵੀਂ ਦਿੱਲੀ, 30 ਮਾਰਚ-ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3016 ਨਵੇਂ ਮਾਮਲੇ ਦਰਜ ਕੀਤੇ ਗਏ ਹਨ।1396 ਠੀਕ ਹੋਏ ਹਨ ਤੇ ਸਰਗਰਮ ਮਾਮਲਿਆਂ ਦੀ ਗਿਣਤੀ...
ਹਲਕੇ ਮੀਂਹ ਨੇ ਚਿੰਤਾ 'ਚ ਪਾਇਆ ਕਿਸਾਨਾਂ ਨੂੰ
. . .  about 7 hours ago
ਸੁਰ ਸਿੰਘ, 30 ਮਾਰਚ (ਧਰਮਜੀਤ ਸਿੰਘ)-ਅੱਜ ਸਵੇਰੇ ਪਏ ਹਲਕੇ ਮੀਂਹ ਅਤੇ ਅਸਮਾਨੀ ਛਾਈਆਂ ਕਾਲੀਆਂ ਘਟਾਵਾਂ ਨੇ ਕਿਸਾਨਾਂ ਦੀ ਚਿੰਤਾ ਨੂੰ ਹੋਰ ਵਧਾ ਦਿੱਤਾ ਹੈ।ਕਿਸਾਨਾਂ ਨੇ ਦੱਸਿਆ ਕਿ ਬੀਤੇ ਕੁੱਝ ਦਿਨਾਂ ਤੋਂ ਹੋ ਰਹੀ ਬੇਮੌਸਮੀ ਬਾਰਿਸ਼ ਨੇ ਪੁੱਤਾਂ ਵਾਂਗ ਪਾਲੀ ਹਾੜੀ ਦੀ ਫ਼ਸਲ ਦਾ ਵੱਡਾ ਨੁਕਸਾਨ ਕੀਤਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਕਪੂਰਥਲਾ / ਫਗਵਾੜਾ

ਇੰਜੀਨੀਅਰ ਰੇਲਵੇ ਤੇ ਭਾਰਤ ਦੇ ਨਵਨਿਰਮਾਣ 'ਚ ਆਪਣਾ ਯੋਗਦਾਨ ਪਾਉਣ-ਇੰਜ: ਦਰਸ਼ਨ ਲਾਲ

ਕਪੂਰਥਲਾ, 15 ਸਤੰਬਰ (ਅਮਰਜੀਤ ਕੋਮਲ)-ਇੰਜੀਨੀਅਰ ਨੂੰ ਭਾਰਤ ਰਤਨ ਇੰਜੀਨੀਅਰ ਵਿਸ਼ਵੇਸ਼ਵਰੀਆ ਦੇ ਜੀਵਨ ਤੋਂ ਪ੍ਰੇਰਨਾ ਲੈਂਦੇ ਹੋਏ ਰੇਲਵੇ ਤੇ ਭਾਰਤ ਦੇ ਨਵਨਿਰਮਾਣ 'ਚ ਆਪਣਾ ਪੂਰਨ ਯੋਗਦਾਨ ਪਾਉਣਾ ਚਾਹੀਦਾ ਹੈ | ਇਹ ਪ੍ਰਗਟਾਵਾ ਇੰਜੀਨੀਅਰ ਦਰਸ਼ਨ ਲਾਲ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨ ਆਈ ਖੇਤ ਮੋਬਾਈਲ ਐਪ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਵੇਗੀ-ਦੀਪਤੀ ਉੱਪਲ

ਕਪੂਰਥਲਾ, 15 ਸਤੰਬਰ (ਅਮਰਜੀਤ ਕੋਮਲ)-ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀ ਮਸ਼ੀਨਰੀ ਨਾਲ ਉਸ ਦਾ ਖੇਤਾਂ ਵਿਚ ਹੀ ਨਿਪਟਾਰਾ ਕਰਨ, ਕਿਉਂਕਿ ਖੇਤਾਂ 'ਚ ਪਰਾਲੀ ਨੂੰ ਅੱਗ ਲੱਗਣ ਨਾਲ ਹੋਣ ਵਾਲਾ ਧੂੰਆਂ ਆਮ ਲੋਕਾਂ ਵਿਸ਼ੇਸ਼ ਕਰਕੇ ਕੋਰੋਨਾ ਪੀੜਤ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 3 ਮਾਮਲੇ ਆਏ ਸਾਹਮਣੇ

ਕਪੂਰਥਲਾ, 15 ਸਤੰਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 3 ਮਾਮਲੇ ਸਾਹਮਣੇ ਆਏ ਹਨ, ਜਦਕਿ 1858 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ 17824 ਹੈ, ਜਿਨ੍ਹਾਂ 'ਚੋਂ 13 ਐਕਟਿਵ ਮਾਮਲੇ ਹਨ ਤੇ 17257 ਮਰੀਜ਼ ਸਿਹਤਯਾਬ ਹੋ ਚੁੱਕੇ ਹਨ | ਅੱਜ 4 ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਦੀ ਪਿ੍ੰਸੀਪਲ ਸਾਕਸ਼ੀ ਚੋਪੜਾ ਦਾ 'ਡਾਇਨੈਮਿਕ ਪਿ੍ੰਸੀਪਲ ਐਵਾਰਡ' ਨਾਲ ਸਨਮਾਨ

ਕਪੂਰਥਲਾ, 15 ਸਤੰਬਰ (ਅਮਰਜੀਤ ਕੋਮਲ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾ: ਜਗਜੀਤ ਸਿੰਘ ਧੂਰੀ ਦੀ ਅਗਵਾਈ ਵਿਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਪਿ੍ੰਸੀਪਲ ਸਾਕਸ਼ੀ ਚੋਪੜਾ ਨੂੰ ...

ਪੂਰੀ ਖ਼ਬਰ »

ਗੋਲੀ ਚੱਲਣ ਦੇ ਮਾਮਲੇ 'ਚ 2 ਵਿਰੁੱਧ ਕੇਸ ਦਰਜ, ਮੋਬਾਈਲ ਸਰਵਿਸ ਸੈਂਟਰ ਦਾ ਮਾਲਕ ਗਿ੍ਫ਼ਤਾਰ

ਕਪੂਰਥਲਾ, 15 ਸਤੰਬਰ (ਸਡਾਨਾ)-ਬੀਤੇ ਦਿਨ ਸੈਮਸੰਗ ਮੋਬਾਈਲ ਸਰਵਿਸ ਸੈਂਟਰ ਵਿਖੇ ਚੱਲੀਆਂ ਗੋਲੀਆਂ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ 2 ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਸਰਵਿਸ ਸੈਂਟਰ ਦੇ ਮਾਲਕ ਨੂੰ ਗਿ੍ਫ਼ਤਾਰ ਕਰ ਲਿਆ ਹੈ | ਸਿਟੀ ਪੁਲਿਸ ਨੇ ਜ਼ਖ਼ਮੀ ਹੋਏ ...

ਪੂਰੀ ਖ਼ਬਰ »

ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਫਗਵਾੜਾ ਦੇ ਪਾਸਪੋਰਟ ਦਫ਼ਤਰ ਦਾ ਖੇਤਰੀ ਪਾਸਪੋਰਟ ਅਧਿਕਾਰੀ ਬਾਲੀ ਵਲੋਂ ਦੌਰਾ

ਫਗਵਾੜਾ, 15 ਸਤੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਬਣੇ ਪਾਸਪੋਰਟ ਦਫ਼ਸਰ ਦਾ ਅੱਜ ਜਲੰਧਰ ਦੇ ਖੇਤਰੀ ਪਾਸਪੋਰਟ ਅਧਿਕਾਰੀ ਰਾਜ ਕੁਮਾਰ ਬਾਲੀ ਨੇ ਅਚਾਨਕ ਦੌਰਾ ਕੀਤਾ ਤੇ ਦਫ਼ਤਰੀ ਕੰਮਕਾਜ ਦਾ ਜਾਇਜ਼ਾ ਲਿਆ ਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ | ਬਾਲੀ ਨੇ ...

ਪੂਰੀ ਖ਼ਬਰ »

ਫਗਵਾੜਾ ਦੇ ਪਾਸਪੋਰਟ ਦਫ਼ਤਰ ਦਾ ਖੇਤਰੀ ਪਾਸਪੋਰਟ ਅਧਿਕਾਰੀ ਬਾਲੀ ਵਲੋਂ ਦੌਰਾ

ਫਗਵਾੜਾ, 15 ਸਤੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਬਣੇ ਪਾਸਪੋਰਟ ਦਫ਼ਸਰ ਦਾ ਅੱਜ ਜਲੰਧਰ ਦੇ ਖੇਤਰੀ ਪਾਸਪੋਰਟ ਅਧਿਕਾਰੀ ਰਾਜ ਕੁਮਾਰ ਬਾਲੀ ਨੇ ਅਚਾਨਕ ਦੌਰਾ ਕੀਤਾ ਤੇ ਦਫ਼ਤਰੀ ਕੰਮਕਾਜ ਦਾ ਜਾਇਜ਼ਾ ਲਿਆ ਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ | ਬਾਲੀ ਨੇ ...

ਪੂਰੀ ਖ਼ਬਰ »

ਆਰ. ਸੀ. ਐਫ. ਦੇ ਬਾਹਰ ਘਰ ਨੂੰ ਅੱਗ ਲੱਗੀ, ਘਰ ਦਾ ਸਾਮਾਨ ਸੜ ਕੇ ਸੁਆਹ

ਹੁਸੈਨਪੁਰ, 15 ਸਤੰਬਰ (ਸੋਢੀ)-ਰੇਲ ਕੋਚ ਫ਼ੈਕਟਰੀ ਦੇ ਬਾਹਰ ਵਸੇ ਮੁਹੱਲਾ ਪ੍ਰੀਤ ਨਗਰ ਪਿੰਡ ਰਾਵਲ ਵਿਖੇ 'ਚ ਅੱਗ ਲੱਗਣ ਨਾਲ ਇਕ ਘਰ ਦਾ ਸਾਮਾਨ ਸੜਕੇ ਸੁਆਹ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਪੁਲਿਸ ਚੌਂਕੀ ਭੁਲਾਣਾ ਦੇ ਇੰਚਾਰਜ ਪੂਰਨ ਚੰਦ ਨੇ ਦੱਸਿਆ ਕਿ ਲਗਭਗ 12 ਵਜੇ ਦੇ ...

ਪੂਰੀ ਖ਼ਬਰ »

ਪੰਜਾਬ ਐਂਡ ਸਿੰਧ ਬੈਂਕ ਦਮੂਲੀਆ ਨੂੰ ਲੁੱਟਣ ਦੀ ਨਾਕਾਮ ਕੋਸ਼ਿਸ਼

ਨਡਾਲਾ, 15 ਸਤੰਬਰ (ਮਾਨ)-ਬੀਤੀ ਰਾਤ ਚੋਰਾਂ ਨੇ ਥਾਣਾ ਭੁਲੱਥ ਦੇ ਅਧੀਨ ਆਉਂਦੀ ਪੰਜਾਬ ਐਂਡ ਸਿੰਧ ਬੈਂਕ ਬਰਾਂਚ ਦਮੂਲੀਆ ਨੇ ਲੁੱਟਣ ਦੀ ਨਾਕਾਮ ਕੋਸ਼ਿਸ਼ ਕੀਤੀ ਹੈ | ਬੈਂਕ ਮੈਨੇਜਰ ਸ਼ਿਵ ਕੁਮਾਰ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਸੇਵਾਦਾਰ ਕਮਲਜੀਤ ਸਿੰਘ ਨੇ ਸਾਫ਼ ...

ਪੂਰੀ ਖ਼ਬਰ »

ਭਾਰਤ ਜੀਵਨ ਬੀਮਾ ਨਿਗਮ ਨੇ ਹਾਕੀ ਓਲੰਪੀਅਨ ਕ੍ਰਿਸ਼ਨਾ ਬੀ. ਪਾਠਕ ਨੂੰ 25 ਲੱਖ ਦਾ ਚੈੱਕ ਦੇ ਕੇ ਕੀਤਾ ਸਨਮਾਨਿਤ

ਕਪੂਰਥਲਾ, 15 ਸਤੰਬਰ (ਅਮਰਜੀਤ ਕੋਮਲ)-ਭਾਰਤ ਜੀਵਨ ਬੀਮਾ ਨਿਗਮ ਵਲੋਂ ਟੋਕਿਓ ਓਲੰਪਿਕ ਵਿਚ ਭਾਰਤ ਦੀ ਕਾਂਸੀ ਦਾ ਤਗਮਾ ਜਿੱਤਣ ਵਾਲੀ ਮਰਦਾਂ ਦੀ ਹਾਕੀ ਟੀਮ ਦੇ ਗੋਲ ਕੀਪਰ ਕ੍ਰਿਸ਼ਨਾ ਬੀ ਪਾਠਕ ਦੇ ਸਨਮਾਨ 'ਚ ਅੱਜ ਆਰ.ਸੀ.ਐਫ. ਦੇ ਹਾਕੀ ਸਟੇਡੀਅਮ 'ਚ ਇਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਕੱਲ੍ਹ ਦੇ ਰੋਸ ਮੁਜ਼ਾਹਰੇ 'ਚ ਡਡਵਿੰਡੀ ਸਰਕਲ ਦੇ ਵੱਡੀ ਗਿਣਤੀ 'ਚ ਲੋਕ ਸ਼ਮੂਲੀਅਤ ਕਰਨਗੇ: ਜਥੇ. ਮਨਿਆਲਾ

ਡਡਵਿੰਡੀ, 15 ਸਤੰਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਅਕਾਲੀ ਦਲ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤੱਕ ਕੀਤੇ ਜਾ ਰਹੇ ਰੋਸ ਮੁਜ਼ਾਹਰੇ 'ਚ ਡਡਵਿੰਡੀ ਸਰਕਲ ਦੇ ਵੱਡੀ ...

ਪੂਰੀ ਖ਼ਬਰ »

ਪੰਜਾਬ ਅੰਦਰ ਮੁੜ ਕਾਂਗਰਸ ਦੀ ਸਰਕਾਰ ਆਏਗੀ ਸੱਤਾ ਵਿਚ–ਪਿ੍ੰਸੀਪਲ ਭੁੱਲਾਰਾਈ

ਖਲਵਾੜਾ, 15 ਸਤੰਬਰ (ਮਨਦੀਪ ਸਿੰਘ ਸੰਧੂ)-ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ 'ਚ ਪਹਿਲਾਂ ਨਾਲੋਂ ਵੀ ਵੱਧ ਸੀਟਾਂ ਜਿੱਤ ਕੇ ਕਾਂਗਰਸ ਪਾਰਟੀ ਆਪਣੀ ਸਰਕਾਰ ਬਣਾਏਗੀ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਉੱਘੇ ਦਲਿਤ ਚਿੰਤਕ ਪਿ੍ੰਸੀਪਲ ਰਾਮ ਕਿਸ਼ਨ ਭੁੱਲਾਰਾਈ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਸ਼ਰਾਰਤੀ ਅਨਸਰ ਨੂੰ ਸਜ਼ਾ ਮਿਲੇ-ਜਥੇ: ਠੱਟਾ

ਸੁਲਤਾਨਪੁਰ ਲੋਧੀ, 15 ਸਤੰਬਰ (ਥਿੰਦ)-ਸਮੁੱਚੀ ਮਾਨਵਤਾ ਲਈ ਸ਼ਰਧਾ ਦਾ ਪ੍ਰਤੀਕ ਅਤੇ ਰੂਹਾਨੀ ਸ਼ਕਤੀ ਦੇ ਮੁਜੱਸਮੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਇੱਕ ਸ਼ਰਾਰਤੀ ਅਨਸਰ ਵਲੋਂ ਕੀਤੀ ਗਈ ਬੇਅਦਬੀ ਦੀ ਘਟਨਾ ਨਾਲ਼ ਸਮੁੱਚੇ ਸਿੱਖ ਜਗਤ ਦੇ ਮਨਾਂ ਨੂੰ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਸਮੇਤ ਇਕ ਔਰਤ ਕਾਬੂ

ਕਪੂਰਥਲਾ, 15 ਸਤੰਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਔਰਤ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐੱਸ.ਆਈ. ਸਤਨਾਮ ਸਿੰਘ ਚੌਂਕ ਬਾਦਸ਼ਾਹਪੁਰ ਨੇ ਪਹਾੜੀਪੁਰ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ਣ ਭੋਲੀ ਵਾਸੀ ਪਿੰਡ ਬੂਟਾਂ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਵੀਟ ਗਰਾਸ ਜੂਸ ਦਾ ਲੰਗਰ ਮੁੜ ਸ਼ੁਰੂ-ਬਾਬਾ ਹਰਜੀਤ ਸਿੰਘ

ਕਪੂਰਥਲਾ, 15 ਸਤੰਬਰ (ਅਮਰਜੀਤ ਕੋਮਲ)-ਬਾਬਾ ਸ੍ਰੀ ਚੰਦ ਨਿਸ਼ਕਾਮ ਸੇਵਾ ਸੁਸਾਇਟੀ ਕਪੂਰਥਲਾ ਵਲੋਂ ਵੀਟ ਗਰਾਸ ਦੇ ਜੂਸ ਦਾ ਲੰਗਰ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ | ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਬਾਬਾ ਸ੍ਰੀ ਚੰਦ ਨਿਸ਼ਕਾਮ ਸੇਵਾ ਸੁਸਾਇਟੀ ਨੇ ਦੱਸਿਆ ਕਿ ਬੀਤੇ ...

ਪੂਰੀ ਖ਼ਬਰ »

ਦੀ ਫਗਵਾੜਾ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੇ 24 ਲੱਖ 20 ਹਜ਼ਾਰ ਦਾ ਕਿਸਾਨਾਂ ਨੂੰ ਕਰਜ਼ਾ ਵੰਡਿਆ

ਫਗਵਾੜਾ, 15 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਦੀ ਫਗਵਾੜਾ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਫਗਵਾੜਾ ਵਲੋਂ ਕਰਜ਼ਾ ਵੰਡ ਸਮਾਰੋਹ ਮੈਨੇਜਰ ਗੁਰਦੇਵ ਸਿੰਘ ਮਹਿਤਾ ਦੀ ਦੇਖ ਰੇਖ ਹੇਠ ਕਰਵਾਇਆ ਗਿਆ | ਇਸ ਮੌਕੇ ਕਿਸਾਨਾਂ ਨੂੰ 24 ਲੱਖ 20 ਹਜ਼ਾਰ ਰੁਪਏ ਦੇ ...

ਪੂਰੀ ਖ਼ਬਰ »

ਫ਼ੇਟ ਮਾਰਨ ਕਾਰਨ ਵਿਅਕਤੀ ਦੀ ਹੋਈ ਮੌਤ ਸਬੰਧੀ ਕੇਸ ਦਰਜ

ਫਗਵਾੜਾ, 15 ਸਤੰਬਰ (ਹਰਜੋਤ ਸਿੰਘ ਚਾਨਾ)-ਇੱਕ ਵਿਅਕਤੀ ਨੂੰ ਫ਼ੇਟ ਮਾਰ ਕੇ ਜ਼ਖਮੀ ਕਰਨ ਉਪਰੰਤ ਉਸ ਦੀ ਹੋਈ ਮੌਤ ਦੇ ਸਬੰਧ 'ਚ ਸਦਰ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਧਾਰਾ 279, 304-ਏ ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਏ.ਐੱਸ.ਆਈ ਗੁਰਨੇਕ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੰਸਦ ਦੇ ਘਿਰਾਓ ਲਈ ਵੱਡਾ ਜਥਾ ਅੱਜ ਸ਼ਾਮ 5 ਵਜੇ ਦਿੱਲੀ ਲਈ ਹੋਵੇਗਾ ਰਵਾਨਾ-ਡਾ. ਉਪਿੰਦਰਜੀਤ ਕੌਰ

ਸੁਲਤਾਨਪੁਰ ਲੋਧੀ, 15 ਸਤੰਬਰ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਸਮੂਹ ਅਕਾਲੀ ਵਰਕਰਾਂ ਦੀ ਮੀਟਿੰਗ ਹਲਕਾ ਸੁਲਤਾਨਪੁਰ ਲੋਧੀ ਦੀ ਇੰਚਾਰਜ ਡਾ. ਉਪਿੰਦਰਜੀਤ ਕੌਰ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਆਨੰਦ ਕਾਲਜ ਆਫ਼ ਇੰਜੀਨੀਅਰਿੰਗ 'ਚ ਭਾਰਤ ਰਤਨ ਐਮ. ਵਿਸ਼ਵੇਸ਼ਵਰਈਆ ਦੀ ਯਾਦ 'ਚ ਸਮਾਗਮ

ਕਪੂਰਥਲਾ, 15 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਲੋਂ ਅੱਜ ਮਹਾਨ ਭਾਰਤੀ ਇੰਜੀਨੀਅਰ ਭਾਰਤ ਰਤਨ ਐਮ. ਵਿਸ਼ਵੇਸ਼ਵਰਈਆ ਦੀ ਯਾਦ ਵਿਚ ਇਕ ਸਮਾਗਮ ਕਰਵਾਇਆ ਗਿਆ | ਕਾਲਜ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ ...

ਪੂਰੀ ਖ਼ਬਰ »

ਅਰੋੜਾ ਕਾਲੋਨੀ ਵਿਖੇ ਬਣਾਏ ਡੰਪ ਨੂੰ ਮੁਹੱਲਾ ਵਾਸੀਆਂ ਦੇ ਵਿਰੋਧ ਕਾਰਨ ਧਾਲੀਵਾਲ ਨੇ ਬੰਦ ਕਰਨ ਦਾ ਕੀਤਾ ਐਲਾਨ

ਫਗਵਾੜਾ, 15 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਹਦੀਆਬਾਦ ਖੇਤਰ ਦੀ ਅਰੋੜਾ ਕਾਲੋਨੀ 'ਚ ਪ੍ਰਸ਼ਾਸਨ ਵਲੋਂ ਬਣਾਏ ਗਏ ਮੈਟੀਰੀਅਲ ਰਿਕਵਰੀ ਫੈਕਲਟੀ ਪਲਾਟ ਦੇ ਵਿਰੋਧ 'ਚ ਮੁਹੱਲਾ ਵਾਸੀਆਂ ਵਲੋਂ ਸ਼ੁਰੂ ਕੀਤਾ ਗਿਆ ਧਰਨਾ ਅੱਜ ਦੁਪਹਿਰ ਕਰੀਬ 1.30 ਵਜੇ ਵਿਧਾਇਕ ...

ਪੂਰੀ ਖ਼ਬਰ »

100 ਗੱਡੀਆਂ ਦਾ ਕਾਫ਼ਲਾ ਅਕਾਲੀ ਦਲ ਵਲੋਂ ਕੀਤੇ ਜਾਣ ਵਾਲੇ ਰੋਸ ਮਾਰਚ 'ਚ ਭਲਕੇ ਦਿੱਲੀ ਜਾਵੇਗਾ-ਪਰਮਜੀਤ ਸਿੰਘ

ਕਪੂਰਥਲਾ, 15 ਸਤੰਬਰ (ਅਮਰਜੀਤ ਕੋਮਲ)-ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਿਤ ਪ੍ਰਮੁੱਖ ਆਗੂਆਂ ਦੀ ਮੀਟਿੰਗ ਹਲਕਾ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ, ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਢੱਪਈ, ਸ਼ਹਿਰੀ ਪ੍ਰਧਾਨ ਹਰਜੀਤ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸ਼ੋ੍ਰਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਚ ਪਾਰਲੀਮੈਂਟ ਹਾਊਸ ਤੱਕ ਕੀਤੇ ਜਾਣ ਵਾਲੇ ਰੋਸ ਮਾਰਚ ਵਿਚ ਸ਼ਾਮਿਲ ਹੋਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਇਨ੍ਹਾਂ ਆਗੂਆਂ ਨੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਵਲੋਂ ਦਿੱਲੀ ਵਿਚ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕੀਤੇ ਜਾਣ ਵਾਲੇ ਰੋਸ ਮਾਰਚ ਵਿਚ ਵੱਧ ਚੜ੍ਹ ਕੇ ਸ਼ਿਰਕਤ ਕਰਨ | ਮੀਟਿੰਗ ਵਿਚ ਰੋਸ ਮਾਰਚ ਵਿਚ ਸ਼ਾਮਲ ਹੋਣ ਲਈ ਕਪੂਰਥਲਾ ਤੋਂ 100 ਗੱਡੀਆਂ ਦਾ ਕਾਫ਼ਲਾ ਲਿਜਾਣ ਦਾ ਫ਼ੈਸਲਾ ਲਿਆ ਗਿਆ | ਅਕਾਲੀ ਆਗੂਆਂ ਨੇ ਦੱਸਿਆ ਕਿ ਰੋਸ ਮਾਰਚ ਵਿਚ ਸ਼ਾਮਲ ਹੋਣ ਲਈ ਹਲਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ 'ਚ ਭਾਰੀ ਉਤਸ਼ਾਹ ਹੈ | ਮੀਟਿੰਗ ਵਿਚ ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ, ਸਾਬਕਾ ਜ਼ਿਲ੍ਹਾ ਪ੍ਰਧਾਨ ਜਗੀਰ ਸਿੰਘ ਵਡਾਲਾ, ਯੂਥ ਅਕਾਲੀ ਦਲ ਦੇ ਪ੍ਰਧਾਨ ਮਨਬੀਰ ਸਿੰਘ ਵਡਾਲਾ, ਠੇਕੇਦਾਰ ਕੁਲਵਿੰਦਰ ਸਿੰਘ, ਬਖ਼ਸ਼ੀਸ਼ ਸਿੰਘ ਧੰਮ, ਸੁਖਦੇਵ ਸਿੰਘ ਕਾਦੂਪੁਰ, ਇੰਦਰਜੀਤ ਸਿੰਘ ਮੰਨਣ, ਇੱਛਾ ਸਿੰਘ ਢੋਟ, ਅਜੈ ਬਬਲਾ, ਕ੍ਰਿਸ਼ਨ ਕੁਮਾਰ ਟੰਡਨ, ਸੁਰਜੀਤ ਰਾਣਾ, ਅਜੈ ਸ਼ਰਮਾ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਜਸਬੀਰ ਸਿੰਘ ਪੱਡਾ, ਦਿਨੇਸ਼ ਕੁਮਾਰ, ਸੁਖਜਿੰਦਰ ਸਿੰਘ ਬੱਬਰ, ਕੋਮਲ ਸਹੋਤਾ, ਗੁਰਪ੍ਰੀਤ ਸਿੰਘ ਚੀਮਾ, ਜਗਜੀਤ ਸਿੰਘ ਸ਼ੰਮੀ, ਅਵਤਾਰ ਸਿੰਘ ਮੁਸ਼ਕਵੇਦ, ਡਾ: ਲਖਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਹਰਜਿੰਦਰ ਸਿੰਘ, ਮਹਿੰਦਰ ਸਿੰਘ ਮੇਜਰਵਾਲ, ਕੈਪਟਨ ਲਖਵਿੰਦਰ ਸਿੰਘ, ਤਜਿੰਦਰ ਬਿੱਲੂ, ਰਘਬੀਰ ਸਿੰਘ, ਅਵੀ ਲੰਕੇਸ਼, ਹਰਵਿੰਦਰ ਸਿੰਘ ਮੁਲਤਾਨੀ, ਪੰਜਾਬ ਸਿੰਘ, ਸਰਬਜੀਤ ਸਾਬੀ, ਸਤਨਾਮ ਸਿੰਘ ਬਾਜਵਾ ਆਦਿ ਆਗੂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਬਾਬਾ ਸ੍ਰੀਚੰਦ ਜੀ ਦੇ 527ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਤਪ ਅਸਥਾਨ ਨਿਜ਼ਾਮਪੁਰ 'ਚ ਸਮਾਗਮ

ਕਪੂਰਥਲਾ, 15 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਪੁੱਤਰ ਮਹਾਨ ਤਪੱਸਵੀ ਬਾਬਾ ਸ੍ਰੀ ਚੰਦ ਜੀ ਦਾ 527ਵਾਂ ਪ੍ਰਕਾਸ਼ ਪੁਰਬ ਉਨ੍ਹਾਂ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਸਥਾਨ ਗੁਰਦੁਆਰਾ ਤਪ ਅਸਥਾਨ ਬਾਬਾ ਸ੍ਰੀ ਚੰਦ ਪਿੰਡ ਨਿਜ਼ਾਮਪੁਰ ...

ਪੂਰੀ ਖ਼ਬਰ »

ਸੰਨੀ ਸ਼ਰਮਾ ਯੂਥ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ

ਢਿਲਵਾਂ, 15 ਸਤੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਵਲੋਂ ਬੀਤੇ ਦਿਨੀਂ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦੇ ਕੀਤੇ ਵਿਸਥਾਰ ਵਿਚ ਢਿਲਵਾਂ ਤੋਂ ਯੂਥ ਆਗੂ ਸੰਨੀ ਸ਼ਰਮਾ ਨੂੰ ਯੂਥ ਵਿੰਗ ...

ਪੂਰੀ ਖ਼ਬਰ »

ਅੱਖਰ ਮੰਚ ਵਲੋਂ ਸਟੇਟ ਐਵਾਰਡੀ ਸਿੱਖਿਆ ਅਧਿਕਾਰੀ ਗੁਰਦੀਪ ਸਿੰਘ ਗਿੱਲ ਤੇ ਬਿਕਰਮਜੀਤ ਸਿੰਘ ਥਿੰਦ ਦਾ ਸਨਮਾਨ

ਕਪੂਰਥਲਾ, 15 ਸਤੰਬਰ (ਅਮਰਜੀਤ ਕੋਮਲ)-ਅੱਖਰ ਮੰਚ ਕਪੂਰਥਲਾ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਦੀਪ ਸਿੰਘ ਗਿੱਲ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਿਕਰਮਜੀਤ ਸਿੰਘ ਨੂੰ ਸਟੇਟ ਐਵਾਰਡ ਮਿਲਣ 'ਤੇ ਉਨ੍ਹਾਂ ਦੇ ਸਨਮਾਨ ਵਿਚ ਜ਼ਿਲ੍ਹਾ ਸਿੱਖਿਆ ਦਫ਼ਤਰ ...

ਪੂਰੀ ਖ਼ਬਰ »

ਕਿਸੇ ਵੀ ਕਿਸਾਨ ਨੂੰ ਫ਼ਰਦ ਜਮ੍ਹਾਂ ਕਰਵਾਉਣ ਦੀ ਲੋੜ ਨਹੀਂ-ਜਗਦੀਪ ਵੰਝ

ਹੁਸੈਨਪੁਰ, 15 ਸਤੰਬਰ (ਸੋਢੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਸਬੰਧੀ ਬਣਾਏ ਕਾਲੇ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਧਰਨਾ ਲਗਾਈ ਬੈਠੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਪੰਜਾਬ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ...

ਪੂਰੀ ਖ਼ਬਰ »

ਮੈਨੇਜਰ ਭਾਈ ਰੋਡੇ ਨੇ ਵਿਆਹ ਪੁਰਬ ਮੌਕੇ ਸਹਿਯੋਗ ਦੇਣ ਵਾਲੀਆਂ ਜਥੇਬੰਦੀਆਂ ਤੇ ਮਹਾਂਪੁਰਸ਼ਾਂ ਦਾ ਕੀਤਾ ਧੰਨਵਾਦ

ਸੁਲਤਾਨਪੁਰ ਲੋਧੀ, 15 ਸਤੰਬਰ (ਨਰੇਸ਼ ਹੈਪੀ, ਥਿੰਦ)-ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਤੇ ਜਗਤ ਮਾਤਾ ਸੁਲੱਖਣੀ ਜੀ ਦੇ ਸ਼ੁੱਭ ਵਿਆਹ ਦੀ ਯਾਦ 'ਚ ਬੀਤੇ ਦਿਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਸਤਿਕਰਤਾਰੀਆ ਸਾਹਿਬ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX