ਤਾਜਾ ਖ਼ਬਰਾਂ


ਜੰਮੂ ਕਸ਼ਮੀਰ 'ਚ ਵੀ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  35 minutes ago
ਭੂਚਾਲ ਨਾਲ ਪ੍ਰਭਾਵਿਤ ਦੇਸ਼: ਤੁਰਕਮੇਨਿਸਤਾਨ, ਭਾਰਤ, ਕਜ਼ਾਕਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਚੀਨ, ਅਫਗਾਨਿਸਤਾਨ ਅਤੇ ਕਿਰਗਿਸਤਾਨ
. . .  51 minutes ago
ਪੰਜਾਬ ਅਤੇ ਦਿੱਲੀ 'ਚ ਮਹਿਸੂਸ ਹੋਏ ਭੁਚਾਲ ਦੇ ਝਟਕੇ,7.7 ਸੀ ਤੀਬਰਤਾ ,ਘਰਾਂ ਤੋਂ ਬਾਹਰ ਨਿਕਲੇ ਲੋਕ
. . .  54 minutes ago
'ਅਪਮਾਨਜਨਕ' ਟਵੀਟ ਪੋਸਟ ਕਰਨ ਲਈ ਗ੍ਰਿਫ਼ਤਾਰ ਕੀਤੇ ਗਏ ਕੰਨੜ ਅਭਿਨੇਤਾ ਚੇਤਨ ਨੂੰ ਅੱਜ 14 ਦਿਨਾ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
. . .  about 1 hour ago
ਬੀ.ਆਰ.ਐਸ. , ਐਮ.ਐਲ.ਸੀ. ਕੇ. ਕਵਿਤਾ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਈ.ਡੀ. ਨੇ ਕਰੀਬ 10 ਘੰਟੇ ਕੀਤੀ ਪੁੱਛਗਿੱਛ
. . .  about 1 hour ago
ਖੇਤਰੀ ਟਰਾਂਸਪੋਰਟ ਅਧਿਕਾਰੀ ਨੂੰ ਮਿਲੀ ਜ਼ਮਾਨਤ
. . .  about 1 hour ago
ਲੁਧਿਆਣਾ , 21 ਮਾਰਚ (ਪਰਮਿੰਦਰ ਸਿੰਘ ਆਹੂਜਾ)-ਖੇਤਰੀ ਟਰਾਂਸਪੋਰਟ ਅਧਿਕਾਰੀ (ਆਰ.ਟੀ.ਏ.) ਨਰਿੰਦਰ ਸਿੰਘ ਧਾਲੀਵਾਲ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ...
ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ‘ਚ ਸ਼ਿਵ ਸੈਨਾ ਆਗੂ ਸੋਨੀ ਅਜਨਾਲਾ ਖ਼ਿਲਾਫ਼ ਮਾਮਲਾ ਦਰਜ
. . .  about 1 hour ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਕਸਰ ਹੀ ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੇ ਅਜਨਾਲਾ ਦੇ ਸ਼ਿਵ ਸੈਨਾ ਆਗੂ ਵਿਨੋਦ ਕੁਮਾਰ ਵਲੋਂ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ਾਂ ਤਹਿਤ...
ਅਜਨਾਲਾ 'ਚ ਹਥਿਆਰਾਂ ਦੀ ਨੋਕ ’ਤੇ ਨਕਾਬਪੋਸ਼ ਲੁਟੇਰਿਆਂ ਨੇ ਜਿਊਲਰਜ਼ ਦੇ ਘਰੋਂ ਨਕਦੀ ਤੇ ਗਹਿਣੇ ਖੋਹੇ
. . .  about 1 hour ago
ਅਜਨਾਲਾ ,21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਦੇ ਮੁਹੱਲਾ ਰਾਮ ਨਗਰ ਵਿਖੇ ਦੋ ਨਕਾਬਪੋਸ਼ ਲੁਟੇਰੇ ਹਥਿਆਰਾਂ ਦੀ ਨੋਕ ’ਤੇ ਇਕ ਜਿਊਲਰਜ਼ ਦੇ ਘਰੋਂ ਕਰੀਬ 2 ਲੱਖ ਰੁਪਏ ਅਤੇ 8 ਤੋਲੇ ਸੋਨੇ ...
ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  about 4 hours ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  about 4 hours ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  about 5 hours ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  about 6 hours ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  about 6 hours ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  about 6 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  about 6 hours ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  about 6 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  about 7 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  about 8 hours ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  about 8 hours ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  about 8 hours ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  about 8 hours ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  about 8 hours ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  about 8 hours ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  about 9 hours ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  about 9 hours ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਅੱਸੂ ਸੰਮਤ 553

ਪਟਿਆਲਾ

ਐੱਸ. ਸੀ./ਬੀ. ਸੀ. ਫੈੱਡਰੇਸ਼ਨ ਨੇ ਮੰਗਾਂ ਲਾਗੂ ਕਰਵਾਉਣ ਲਈ ਪਾਵਰਕਾਮ ਦਾ ਮੁੱਖ ਦਫ਼ਤਰ ਘੇਰਿਆ

ਪਟਿਆਲਾ, 16 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼ੇ੍ਰਣੀਆਂ ਕਰਮਚਾਰੀ ਵੈੱਲਫੇਅਰ ਫੈਡਰੇਸ਼ਨ, ਪਾਵਰਕਾਮ ਅਤੇ ਟਰਾਂਸਕੋ ਵਲੋਂ ਅੱਜ ਆਪਣੀਆਂ ਸੰਵਿਧਾਨਿਕ ਮੰਗਾਂ ਲਾਗੂ ਕਰਵਾਉਣ ਲਈ ਪਾਵਰਕਾਮ ਦਾ ਮੁੱਖ ਦਫ਼ਤਰ ਘੇਰ ਕੇ ਜ਼ੋਰਦਾਰ ...

ਪੂਰੀ ਖ਼ਬਰ »

ਸ਼ਰਾਬ ਨਾ ਦੇਣ 'ਤੇ ਦੋ ਨੌਜਵਾਨਾਂ ਮਾਰੀ ਕਰਿੰਦੇ ਦੇ ਪੱਟ 'ਚ ਗੋਲੀ

ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ ਰਣਜੀਤ ਪੁੱਤਰ ਪਾਲੀਗ੍ਰਾਮ ਪਿੰਡ ਗੱਗਲ ਹਿਮਾਚਲ ਜ਼ਿਲ੍ਹਾ ਕਾਂਗੜਾ ਦੇ ਪੱਟ ...

ਪੂਰੀ ਖ਼ਬਰ »

ਮਹਿੰਦਰਾ ਕਾਲਜ 'ਚ ਹਿੰਦੀ ਭਾਸ਼ਾ ਸਮਰਥਾਵਾਂ ਤੇ ਚੁਣੌਤੀਆਂ ਵਿਸ਼ੇ 'ਤੇ ਭਾਸ਼ਨ ਕਰਵਾਇਆ

ਪਟਿਆਲਾ, 16 ਸਤੰਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ, ਵਿਖੇ ਹਿੰਦੀ ਪਖਵਾੜੇ ਦੇ ਦੌਰਾਨ ਹਿੰਦੀ ਦਿਵਸ ਸਮਾਰੋਹ ਕਰਵਾਇਆ ਗਿਆ | ਵਿਭਾਗ ਦੇ ਮੁਖੀ ਡਾ. ਸੁਨੀਤਾ ਅਰੋੜਾ ਵਲੋਂ ਕਾਲਜ ਦੇ ਪਿ੍ੰਸੀਪਲ ਅਤੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ | ਪਿ੍ੰਸੀਪਲ, ...

ਪੂਰੀ ਖ਼ਬਰ »

ਬਲਬੇੜਾ ਵਿਖੇ 19 ਨੂੰ ਕਰਵਾਇਆ ਜਾਵੇਗਾ 'ਬਾਤਾਂ ਪੁਆਧ ਕੀਆਂ' ਕਵੀ ਸੰਮੇਲਨ-ਸਰਪੰਚ ਲਖਵਿੰਦਰ ਸਿੰਘ

ਡਕਾਲਾ, 16 ਸਤੰਬਰ (ਪਰਗਟ ਸਿੰਘ ਬਲਬੇੜਾ)-ਸਰਕਲ ਬਲਬੇੜਾ ਦੇ ਸਰਪੰਚਾਂ ਵਲੋਂ ਜੋਗਾ ਸਿੰਘ ਧਨੌਲਾ ਦੀ ਰਹਿਨੁਮਾਈ ਹੇਠ ਟੀਮ ਵਿਦਰੋਹੀ ਵਲੋਂ ਪਿੰਡ ਬਲਬੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ 19 ਸਤੰਬਰ ਦਿਨ ਐਤਵਾਰ ਨੂੰ 'ਬਾਤਾਂ ਪੁਆਧ ਕੀਆਂ' ਨਾਮੀ ਕਵੀ ...

ਪੂਰੀ ਖ਼ਬਰ »

ਸ਼ਾਹੀ ਸ਼ਹਿਰ ਪਟਿਆਲਾ 'ਚ ਚੋਰਾਂ ਦਾ ਰਾਜ

ਪਟਿਆਲਾ, 16 ਸਤੰਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਪੁਲਿਸ ਵਲੋਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਨੂੰ ਗਿ੍ਫ਼ਤਾਰ ਕਰਨ ਦੇ ਅਹਿਮ ਕਦਮ ਚੁੱਕਣ ਦੇ ਦਾਅਵੇ ਕੀਤੇ ਜਾਂਦੇ ਹਨ | ਪਰੰਤੂ ਪਟਿਆਲਾ ਸ਼ਹਿਰ ਅਤੇ ਆਲੇ-ਦੁਆਲੇ ਵਾਪਰੀਆਂ ਚੋਰੀ ਦੀਆਂ ਘਟਨਾਵਾਂ ਅਕਸਰ ਪੁਲਿਸ ਦਾਅਵਿਆਂ ਦੀ ਸਚਾਈ ਜੱਗ ਜ਼ਾਹਿਰ ਕਰਦੀਆਂ ਹਨ | ਇਸ ਸਿਲਸਿਲੇ ਤਹਿਤ ਯੋਗੇਸ਼ ਅਗਰਵਾਲ ਵਾਸੀ ਪਟਿਆਲਾ ਨੇ ਥਾਣਾ ਅਨਾਜ ਮੰਡੀ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਫੋਕਲ ਪੁਆਇੰਟ ਪਟਿਆਲਾ ਵਿਖੇ ਫ਼ਰਨੀਚਰ ਦੀ ਫ਼ੈਕਟਰੀ 'ਚੋਂ ਕੋਈ ਡੇਢ ਲੱਖ ਰੁਪਏ, ਇਕ ਲੈਪਟਾਪ ਅਤੇ ਕੈਮਰਿਆਂ ਦਾ ਡੀ.ਵੀ.ਆਰ. ਚੋਰੀ ਕਰਕੇ ਲੈ ਗਿਆ ਹੈ | ਜਿਸ ਤਹਿਤ ਪੁਲਿਸ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 457, 380 ਤਹਿਤ ਕੇਸ ਦਰਜ ਕਰ ਲਿਆ ਹੈ | ਦੂਜੇ ਮਾਮਲੇ 'ਚ ਪਿੰਡ ਚੌਰਾ ਲਾਗੇ ਨਿਲਾਮ ਵਿਹਾਰ ਘਰ 'ਚੋਂ 80 ਹਜ਼ਾਰ ਦੀ ਨਗਦੀ ਅਤੇ ਗਹਿਣੇ ਚੋਰੀ ਅਤੇ ਪਾਰਲਰ ਦੀ ਦੁਕਾਨ 'ਚੋਂ 10 ਹਜ਼ਾਰ ਚੋਰੀ ਹੋਣ ਦੀ ਸ਼ਿਕਾਇਤ ਵੀ ਗੁਰਪ੍ਰੀਤ ਸਿੰਘ ਵਾਸੀ ਨਿਲਾਮ ਵਿਹਾਰ ਨੇ ਥਾਣਾ ਅਰਬਨ ਅਸਟੇਟ 'ਚ ਦਰਜ ਕਰਵਾਈ ਸੀ | ਜਿਸ ਅਧਾਰ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 454, 380 ਤਹਿਤ ਕੇਸ ਦਰਜ ਕਰ ਲਿਆ ਹੈ |

ਖ਼ਬਰ ਸ਼ੇਅਰ ਕਰੋ

 

ਬਿਜਲੀ ਬਿੱਲਾਂ ਦੇ ਵਾਧੇ ਖ਼ਿਲਾਫ਼ ਨਰਸੋਤ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ

ਪਾਤੜਾਂ, 16 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਤੋਂ ਉਲਟ ਬਿਜਲੀ ਦੇ ਬਿੱਲ ਲੋਕਾਂ ਤੋਂ ਵਧ ਵਸੂਲੇ ਜਾਣ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਵਲੋਂ ਹਲਕਾ ਸ਼ੁਤਰਾਣਾ ਦੇ ਆਗੂ ਨਰਾਇਣ ਸਿੰਘ ਨਰਸੋਤ ਅਤੇ ਸਾਬਕਾ ਹਲਕਾ ਮੁਖੀ ...

ਪੂਰੀ ਖ਼ਬਰ »

ਨਗਰ ਪੰਚਾਇਤ ਘੱਗਾ ਦੀ ਪ੍ਰਧਾਨ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ ਕਰਨ ਵਾਲੇ ਕੌਂਸਲਰ ਮੀਟਿੰਗ 'ਚ ਨਾ

ਪਾਤੜਾਂ, 16 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਨਗਰ ਪੰਚਾਇਤ ਘੱਗਾ ਦਾ ਪ੍ਰਧਾਨ ਬਦਲਣ ਲਈ ਕੌਂਸਲਰ ਦੀ ਕੁਝ ਕੌਂਸਲਰਾਂ ਵਲੋਂ ਬੇਭਰੋਸਗੀ ਦਾ ਮਤਾ ਪੇਸ਼ ਕੀਤਾ ਗਿਆ ਸੀ ਪਰ ਇਸ ਮਤੇ ਨੂੰ ਲੈ ਕੇ ਰੱਖੀ ਗਈ ਮੀਟਿੰਗ ਵਿਚ ਪ੍ਰਸ਼ਾਸਨ ਤਾਂ ਪੁੱਜਾ ਪਰ ਇਸ ਮਤੇ ਨੂੰ ਪਾਸ ਕਰਵਾਉਣ ...

ਪੂਰੀ ਖ਼ਬਰ »

ਟਰੈਂਡ ਮਾਲ ਨਾਭਾ 'ਤੇ ਜਥੇਬੰਦੀਆਂ ਦੀ ਮੀਟਿੰਗੀ ਕੱਲ੍ਹ

ਨਾਭਾ, 16 ਸਤੰਬਰ (ਕਰਮਜੀਤ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਮੁੱਖ ਰੱਖਦਿਆਂ ਟਰੈਂਡ ਮਾਲ ਨਾਭਾ 'ਤੇ ਧਰਨੇ 'ਤੇ ਬੈਠੀਆਂ ਕਿਸਾਨ ਜਥੇਬੰਦੀਆਂ ਵਲੋਂ 18 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਟਰੈਂਡ ਮਾਲ ਨਾਭਾ ...

ਪੂਰੀ ਖ਼ਬਰ »

ਅਕਾਲੀ ਦਲ ਦੀ ਕਿਸਾਨਾਂ ਪੱਖੀ ਮੁਹਿੰਮ ਤੋਂ ਵਿਰੋਧੀਆਂ ਦੇ ਹੋਸ਼ ਉੱਡੇ-ਰਾਜਿੰਦਰ ਸਿੰਘ ਵਿਰਕ, ਜਸਪਾਲ ਸਿੰਘ ਬਿੱਟੂ ਚੱਠਾ

ਪਟਿਆਲਾ, 16 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਕਿਸਾਨਾਂ ਦੇ ਪੱਖ ਵਿਚ ਵਿੱਢੀ ਮੁਹਿੰਮ ਤੋਂ ਵਿਰੋਧੀ ਪਾਰਟੀਆਂ ਦੇ ਹੋਸ਼ ਉੱਡ ਗਏ ਹਨ ਕਿਉਂਕਿ ਉਨ੍ਹਾਂ ਦਾ ਅਕਾਲੀ ਦਲ ਖ਼ਿਲਾਫ਼ ਪ੍ਰਚਾਰ ਬੇਨਕਾਬ ਹੋ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਨੈਣਕਲਾਂ 'ਚ ਕਰਵਾਏ ਕੁਸ਼ਤੀ ਦੰਗਲ ਮੁਕਾਬਲੇ

ਭੁੱਨਰਹੇੜੀ, 16 ਸਤੰਬਰ (ਧਨਵੰਤ ਸਿੰਘ)-ਹਲਕਾ ਸਨੌਰ ਦੇ ਪਿੰਡ ਨੈਣਕਲਾਂ ਵਿਖੇ ਗੁੱਗਾ ਮਾੜੀ ਕਮੇਟੀ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਗੁੱਗਾ ਮਾੜੀ ਦੇ ਧਾਰਮਿਕ ਮੇਲੇ ਦੌਰਾਨ ਕੁਸ਼ਤੀ ਦੰਗਲ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪੰਜਾਬ, ਹਰਿਆਣਾ ਦੇ ਨਾਮੀ ...

ਪੂਰੀ ਖ਼ਬਰ »

ਸਰਕਲ ਜਥੇਦਾਰਾਂ ਦੀ ਅਗਵਾਈ 'ਚ ਅਕਾਲੀ ਦਲ ਤੇ ਬਸਪਾ ਆਗੂਆਂ ਨੇ ਬੀਬੀ ਲੂੰਬਾ ਨੂੰ ਟਿਕਟ ਦੇਣ 'ਤੇ ਵੰਡੇ ਲੱਡੂ

ਪਾਤੜਾਂ, 16 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਨੂੰ ਹਲਕਾ ਸ਼ੁਤਰਾਣਾ ਤੋਂ ਉਮੀਦਵਾਰ ਐਲਾਨੇ ਜਾਣ 'ਤੇ ਅਕਾਲੀ ਦਲ ਅਤੇ ਬਸਪਾ ਦੇ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡ ਕੇ ਜਿੱਥੇ ਖ਼ੁਸ਼ੀ ...

ਪੂਰੀ ਖ਼ਬਰ »

ਮਹਾਰਾਣੀ ਕਲੱਬ 'ਚ ਸੰਗੀਤਕ ਮੁਕਾਬਲੇ ਕਰਵਾਏ

ਪਟਿਆਲਾ, 16 ਸਤੰਬਰ (ਅ.ਸ. ਆਹਲੂਵਾਲੀਆ)-ਰਜਿੰਦਰਾ ਮਹਾਰਾਣੀ ਕਲੱਬ ਪਟਿਆਲਾ ਵਿਖੇ ਅਨੂ ਭਾਰਦਵਾਜ ਦੀ ਅਗਵਾਈ ਹੇਠ ਡਾਂਸ ਅਤੇ ਸੰਗੀਤਕ ਮੁਕਾਬਲੇ ਕਰਵਾਏ ਗਏ | ਇਸ ਮੌਕੇ ਮੁਖ ਮਹਿਮਾਨ ਅਤੇ ਜੱਜ ਦੀ ਭੂਮਿਕਾ ਡਾ. ਡੇਜੀ ਵਾਲੀਆ ਅਤੇ ਸਿਵਰੰਜਨੀ ਸੂਦ ਨੇ ਨਿਭਾਈ | ਸਲਾਹਕਾਰ ...

ਪੂਰੀ ਖ਼ਬਰ »

ਸ਼ੁਤਰਾਣਾ ਕਸਬੇ ਦੇ ਕਈ ਮੁਹੱਲਿਆਂ 'ਚ ਅਜੇ ਵੀ ਪੀਣ ਵਾਲੇ ਪਾਣੀ ਨੂੰ ਤਰਸਦੇ ਲੋਕ

ਸ਼ੁਤਰਾਣਾ, 16 ਸਤੰਬਰ (ਬਲਦੇਵ ਸਿੰਘ ਮਹਿਰੋਕ)-ਸਰਕਾਰਾਂ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਲੋੜੀਂਦੀਆਂ ਸਹੂਲਤਾਂ ਦਿੱਤੀਆਂ ਜਾਣ ਦੇ ਭਾਵੇਂ ਲੱਖ ਦਾਅਵੇ ਕੀਤੇ ਜਾਂਦੇ ਹਨ ਪਰ ਅਸਲੀਅਤ ਇਨ੍ਹਾਂ ਦਾਅਵਿਆਂ ਤੋਂ ਕੋਹਾਂ ਦੂਰ ਹੈ, ਕਿਉਂਕਿ ਇਨਸਾਨ ਲਈ ਸਭ ਤੋਂ ਲੋੜੀਂਦੀ ...

ਪੂਰੀ ਖ਼ਬਰ »

ਮੋਦੀ ਕਾਲਜ ਦੇ ਅਧਿਆਪਕ 'ਮਿਸਾਲੀ ਸੇਵਾ ਸਨਮਾਨ' ਨਾਲ ਸਨਮਾਨਿਤ

ਪਟਿਆਲਾ, 16 ਸਤੰਬਰ (ਗੁਰਵਿੰਦਰ ਸਿੰਘ ਔਲਖ)-ਮੁਲਤਾਨੀ ਮੱਲ ਮੋਦੀ ਕਾਲਜ ਦੇ ਹੋਣਹਾਰ ਅਧਿਆਪਕਾਂ ਨੂੰ ਵੱਖ-ਵੱਖ ਖੇਤਰਾਂ 'ਚ ਨਿਭਾਈਆਂ ਸੇਵਾਵਾਂ ਲਈ ਭਾਈ ਘਨੱਈਆ ਇੰਸਟੀਚਿਊਟ ਆਫ਼ ਮੈਡੀਕਲ ਸਟੱਡੀਜ਼, ਪਟਿਆਲਾ ਅਤੇ ਮੁੱਢਲੀ ਸਹਾਇਤਾ, ਸਿਹਤ ਅਤੇ ਸੁਰੱਖਿਆ ਚੇਤਨਾ ...

ਪੂਰੀ ਖ਼ਬਰ »

ਭਾਰਤ ਗੈਸ ਦੀਆਂ ਸੁਵਿਧਾਵਾਂ ਹੁਣ ਵੱਟਸਐਪ 'ਤੇ ਵੀ ਉਪਲਬਧ

ਨਾਭਾ, 16 ਸਤੰਬਰ (ਕਰਮਜੀਤ ਸਿੰਘ)-ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਜ਼ਿਲ੍ਹਾ ਪਟਿਆਲਾ ਦੇ ਸੀਨੀਅਰ ਮੈਨੇਜਰ ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਭਾਰਤ ਗੈਸ ਦੀਆਂ ਸੁਵਿਧਾਵਾਂ ਵੱਟਸਅੱਪ 'ਤੇ ਵੀ ਉਪਲਬਧ ਹਨ ਅਤੇ ਗ੍ਰਾਹਕਾਂ ਲਈ ਗੈਸ ਸਿਲੰਡਰ ...

ਪੂਰੀ ਖ਼ਬਰ »

ਡਾ. ਰਵਿੰਦਰ ਰਵੀ ਦੀ ਕਿਤਾਬ 'ਅੰਦੋਲਨ' 'ਤੇ ਗੋਸ਼ਟੀ ਕਰਵਾਈ

ਪਟਿਆਲਾ, 16 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਯੂਨੀਵਰਸਿਟੀ ਕਾਲਜ ਘਨੌਰ ਦੇ ਪੰਜਾਬੀ ਵਿਭਾਗ ਵਲੋਂ ਵਿਭਾਗ ਦੇ ਮੁਖੀ ਡਾ. ਮਨਿੰਦਰ ਕੌਰ ਦੀ ਅਗਵਾਈ ਵਿਚ ਡਾ. ਰਵਿੰਦਰ ਰਵੀ ਦੀ ਨਵੀਂ ਕਿਤਾਬ 'ਅੰਦੋਲਨ' ਉੱਤੇ ਇਕ ਗੋਸ਼ਟੀ ਕਰਵਾਈ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਹਰਿੰਦਰਪਾਲ ਸਿੰਘ ਹੈਰੀਮਾਨ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਬਹਾਦਰਗੜ੍ਹ, 16 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪਿੰਡ ਦੌਣ ਕਲਾਂ ਦੇ ਕਿਸਾਨੀ ਸੰਘਰਸ਼ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਸਮਰਪਿਤ 30 ਲੱਖ ਰੁਪਏ ਦੀ ਲਾਗਤ ਨਾਲ ਬਣੇ ਸ਼ਹੀਦ ਕਿਸਾਨ ਭਵਨ ਦਾ ਉਦਘਾਟਨ ਹਰਿੰਦਰਪਾਲ ਸਿੰਘ ਹੈਰੀਮਾਨ ਵਲੋਂ ਕੀਤਾ ਗਿਆ ਅਤੇ ਉਸ ਤੋਂ ਉਪਰੰਤ ...

ਪੂਰੀ ਖ਼ਬਰ »

ਪਿੰਡ ਭੌਰਲਾ ਵਿਖੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਬਾਬਾ ਲਾਲ ਸਿੰਘ ਯਾਦਗਾਰੀ ਕਬੱਡੀ ਕੱਪ 20 ਨੂੰ

ਬੀਜਾ, 16 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਬਾਬਾ ਲਾਲ ਸਿੰਘ ਯੂਥ ਸਪੋਰਟਸ ਕਲੱਬ ਵਲੋਂ ਨਗਰ ਨਿਵਾਸੀਆਂ, ਗਰਾਮ ਪੰਚਾਇਤ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਕਿਸਾਨ ਅੰਦੋਲਨ ਨੂੰ ਸਮਰਪਿਤ ਬਾਬਾ ਲਾਲ ਸਿੰਘ ਯਾਦਗਾਰੀ ਕਬੱਡੀ ਕੱਪ 20 ਸਤੰਬਰ ਨੂੰ ਬਖ਼ਸ਼ੀਸ਼ ਸਿੰਘ ...

ਪੂਰੀ ਖ਼ਬਰ »

8ਦੋ ਦਰਜਨ ਪਿੰਡਾਂ ਦੇ 1254 ਕਿਸਾਨਾਂ ਤੇ ਮਜ਼ਦੂਰਾਂ ਦਾ 1 ਕਰੋੜ 45 ਲੱਖ 19 ਹਜ਼ਾਰ ਰੁਪਏ ਦਾ ਕਰਜ਼ਾ ਮੁਆਫ਼

ਪਟਿਆਲਾ, 16 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਹਲਕਾ ਘਨੌਰ ਦੀਆਂ ਵੱਖ-ਵੱਖ ਸਹਿਕਾਰੀ ਸਭਾਵਾਂ ਵਿਚ ਪੰਜਾਬ ਸਰਕਾਰ ਦੀ ਕਰਜ਼ਾ ਰਾਹਤ ਸਕੀਮ ਤਹਿਤ ਸਮਾਗਮ ਕਰਵਾਏ ਗਏ | ਇਸ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦਿਆਂ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਕੋਲਡ ਸਟੋਰ ਦਾ ਅਚਨਚੇਤ ਨਿਰੀਖਣ

ਪਟਿਆਲਾ, 16 ਸਤੰਬਰ (ਮਨਦੀਪ ਸਿੰਘ ਖਰੌੜ)-ਤਿਉਹਾਰਾਂ ਤੋਂ ਪਹਿਲਾਂ ਲੋਕਾਂ ਨੂੰ ਖਾਣ ਪੀਣ ਦੀਆਂ ਸਾਫ਼-ਸੁਥਰੀਆਂ ਤੇ ਮਿਆਰੀ ਵਸਤੂਆਂ ਪ੍ਰਦਾਨ ਕਰਵਾਉਣ ਲਈ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਅਰੰਭ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਸਿਹਤ ...

ਪੂਰੀ ਖ਼ਬਰ »

ਗੋਲਡਨ ਈਰਾ ਸਕੂਲ ਨੂੰ ਮਿਲਿਆ ਸਰਬੋਤਮ ਸਕੂਲ ਦਾ ਦਰਜਾ

ਭਾਦਸੋਂ, 16 ਸਤੰਬਰ (ਪ੍ਰਦੀਪ ਦੰਦਰਾਲਾ)-ਗੋਲਡਨ ਈਰਾ ਸਕੂਲ ਦਿੱਤੂਪੁਰ ਜੱਟਾਂ ਘੱਟ ਬਜਟ ਅਧਿਕਤਮ ਸੁਵਿਧਾਵਾਂ ਵਿਚ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਅਤੇ ਐਸੋਸੀਏਸ਼ਨ ਆਫ਼ ਪੰਜਾਬ ਦੁਆਰਾ ਘੋਸ਼ਿਤ ਕੀਤੇ ਗਏ ਸਰਵੋਤਮ ਸਕੂਲ ਵਜੋਂ ਦਰਜਾ ਦਿੱਤਾ ਗਿਆ | ਫੈਡਰੇਸ਼ਨ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਹੋਈ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ

ਪਟਿਆਲਾ, 16 ਸਤੰਬਰ (ਅ.ਸ.ਆਹਲੂਵਾਲੀਆ)-ਸੰਯੁਕਤ ਕਿਸਾਨ ਮੋਰਚਾ ਪਟਿਆਲਾ ਦੀ ਮੀਟਿੰਗ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਹਰਜੀਤ ਸਿੰਘ ਟਹਿਲ ਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਰਬਸੰਮਤੀ ਨਾਲ ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ ਦਿੱਤੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਲੋਂ 'ਨਿੱਜੀ ਸਫ਼ਾਈ ਅਤੇ ਪੌਸ਼ਟਿਕ ਚੇਤਨਾ' ਵਿਸ਼ੇ 'ਤੇ ਭਾਸ਼ਨ ਕਰਵਾਏ

ਪਟਿਆਲਾ, 16 ਸਤੰਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੀ ਵਿਦਿਆਰਥੀ ਭਲਾਈ ਕਮੇਟੀ (ਲੜਕੀਆਂ), ਨੰਨ੍ਹੀ ਛਾਂ ਸੈੱਲ ਅਤੇ ਡਿਸਪੈਂਸਰੀ ਕਮੇਟੀ ਵਲੋਂ ਸਾਂਝੇ ਤੌਰ 'ਤੇ ਡਾ. ਸ਼ੈਲੀ ਪਰਾਸ਼ਰ ਸੇਲੇਬਰਿਟੀ ਡੈਨਟਿਸਟ, ਰੇਕੀ ਗਰੈਂਡਮਾਸਟਰ ਅਤੇ ਲਾਇਫ਼ ਕੋਚ ਅਤੇ ਡਾ. ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕਰਵਾਈਆਂ

ਨਾਭਾ, 16 ਸਤੰਬਰ (ਕਰਮਜੀਤ ਸਿੰਘ)-ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕੀ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ਭਾਦਸੋਂ ਦੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਮੁਸ਼ਕਲਾਂ ...

ਪੂਰੀ ਖ਼ਬਰ »

ਆਲ ਸਕੂਲ ਪੇਰੈਂਟਸ ਐਸੋਸੀਏਸ਼ਨ ਦੇ ਵਫ਼ਦ ਨੇ ਐੱਸ. ਡੀ. ਐਮ. ਰਾਜਪੁਰਾ ਨੂੰ ਸੌ ਾਪਿਆ ਮੰਗ ਪੱਤਰ

ਰਾਜਪੁਰਾ, 16 ਸਤੰਬਰ (ਜੀ.ਪੀ. ਸਿੰਘ)-ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਆਲ ਸਕੂਲ ਪੇਰੈਂਟਸ ਐਸੋਸੀਏਸ਼ਨ ਰਾਜਪੁਰਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਧਮੋਲੀ ਤੇ ਸੁਰਿੰਦਰ ਸਿੰਘ ਬੰਟੀ ਖ਼ਾਨਪੁਰ ਦੀ ਅਗਵਾਈ ਵਿਚ ਇਕ ਵਫ਼ਦ ਨੇ ਨਿੱਜੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ ...

ਪੂਰੀ ਖ਼ਬਰ »

ਟੈੱਟ ਪਾਸ ਬੇਰੁਜ਼ਗਾਰ ਬੀ. ਐਡ ਅਧਿਆਪਕਾਂ ਦੀ ਸੰਦੀਪ ਸੰਧੂ ਨਾਲ ਮੀਟਿੰਗ

ਪਟਿਆਲਾ, 16 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਅਤੇ ਸਿਹਤ ਵਿਭਾਗ ਵਿਚ ਰੁਜ਼ਗਾਰ ਦੀ ਮੰਗ ਲਈ 31 ਦਸੰਬਰ ਤੋਂ ਸੰਗਰੂਰ ਸਿੱਖਿਆ ਮੰਤਰੀ ਦੀ ਕੋਠੀ ਦੇ ਗੇਟ ਉੱਤੇ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਵਿਚ ਪੱਕਾ ਮੋਰਚਾ ਲਗਾਈ ਬੈਠੇ ਅਤੇ 21 ਅਗਸਤ ਤੋਂ ਸੰਗਰੂਰ ਦੇ ...

ਪੂਰੀ ਖ਼ਬਰ »

ਬਨੂੜ ਦੇ ਵਾਰਡ ਨੰਬਰ 8 ਦੇ ਗਡਰੀਆ ਭਾਈਚਾਰੇ ਨੇ ਕਾਂਗਰਸ ਦਾ ਫੜਿਆ ਹੱਥ

ਬਨੂੜ, 16 ਸਤੰਬਰ (ਭੁਪਿੰਦਰ ਸਿੰਘ)-ਬਨੂੜ ਦੇ ਵਾਰਡ ਨੰਬਰ 8 ਦੇ ਗਡਰੀਆ ਭਾਈਚਾਰੇ ਦੇ ਕਈ ਪਰਿਵਾਰ ਵਾਰਡ ਦੇ ਕੌਂਸਲਰ ਸੁਰਿੰਦਰ ਸਿੰਘ ਸੋਨੀ ਸੰਧੂ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਪਾਰਟੀ 'ਚ ਸ਼ਾਮਿਲ ਹੋਣ ...

ਪੂਰੀ ਖ਼ਬਰ »

ਬੇਦਾਗ਼ ਅਤੇ ਮਿਹਨਤੀ ਇਨਸਾਨ ਕਬੀਰ ਦਾਸ ਨੂੰ ਉਮੀਦਵਾਰ ਐਲਾਨਣ ਮਾਣ ਵਾਲੀ ਗੱਲ-ਢਿੱਲੋਂ, ਬੱਬੂ, ਘੁੰਡਰ

ਭਾਦਸੋਂ, 16 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਨਾਭਾ ਤੋਂ ਬੇਦਾਗ਼ ਅਤੇ ਮਿਹਨਤੀ ਇਨਸਾਨ ਕਬੀਰ ਦਾਸ ਨੂੰ ਉਮੀਦਵਾਰ ਐਲਾਨਣ ਨਾਲ ਇਸ ਸੀਟ 'ਤੇ ਅਕਾਲੀ ਦਲ ਬਸਪਾ ਗਠਜੋੜ ਦੀ ਜਿੱਤ ਪੱਕੀ ਹੋ ਗਈ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਕਪੂਰ ਚੰਦ ਬਾਂਸਲ ਨੇ ਕੀਤਾ ਰੱਖੜਾ ਦਾ ਧੰਨਵਾਦ

ਸਮਾਣਾ, 16 ਸਤੰਬਰ (ਪ੍ਰੀਤਮ ਸਿੰਘ ਨਾਗੀ)-ਨਗਰ ਕੌਂਸਲ ਸਮਾਣਾ ਦੇ ਸਾਬਕਾ ਪ੍ਰਧਾਨ ਕਪੂਰ ਚੰਦ ਬਾਂਸਲ ਨੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ (ਪੀ.ਏ.ਸੀ.) ਬਾਰੇ ਕਮੇਟੀ ਮੈਂਬਰ ਬਣਾਏ ਜਾਣ 'ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦਾ ਧੰਨਵਾਦ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਨਵੈੱਨਸ਼ਨ

ਨਾਭਾ, 16 ਸਤੰਬਰ (ਕਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਇਕ ਬਲਾਕ ਪੱਧਰ ਦੀ ਕਨਵੈੱਨਸ਼ਨ ਸਥਾਨਕ ਅਨਾਜ ਮੰਡੀ 'ਚ ਬਲਾਕ ਪ੍ਰਧਾਨ ਹਰਮੇਲ ਸਿੰਘ ਤੁੰਗਾਂ ਦੀ ਅਗਵਾਈ ਵਿਚ ਕੀਤੀ ਗਈ | ਇਸ ਕਨਵੈਨਸ਼ਨ ਵਿਚ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਜਨਕ ਰਾਜ ...

ਪੂਰੀ ਖ਼ਬਰ »

ਅਕਾਲੀ ਦਲ ਸੁਤੰਤਰ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ 'ਚ ਬੈਠਕ

ਨਾਭਾ, 16 ਸਤੰਬਰ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ ਵਿਚ ਪਾਰਟੀ ਦੇ ਮੁੱਖ ਦਫ਼ਤਰ ਮੋਤੀ ਬਾਗ ਵਿਖੇ ਅਹਿਮ ਮੀਟਿੰਗ ਹੋਈ | ਬੈਠਕ ਨੂੰ ਸੰਬੋਧਨ ਕਰਦਿਆਂ ਪਰਮਜੀਤ ਸਿੰਘ ਸਹੋਲੀ ਨੇ ਕਿਹਾ ਕਿ ਨਾਭਾ ਪਟਿਆਲਾ ਰੋਡ ...

ਪੂਰੀ ਖ਼ਬਰ »

ਮੰਤਰੀ ਧਰਮਸੋਤ ਵਲੋਂ ਲਿਆਂਦੀਆਂ ਗ੍ਰਾਂਟਾਂ ਨਾਲ ਸ਼ਹਿਰ ਦੀ ਨੁਹਾਰ ਬਦਲੀ-ਰਜਨੀਸ਼ ਮਿੱਤਲ ਸ਼ੈਂਟੀ

ਨਾਭਾ, 16 ਸਤੰਬਰ (ਕਰਮਜੀਤ ਸਿੰਘ)-ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਨਿਡਰ ਹੋ ਕੇ ਲੋਕ ਪੱਖੀ ਫ਼ੈਸਲਾ ਲੈਂਦੇ ਹੋਏ ਰਿਆਸਤੀ ਸ਼ਹਿਰ ਨਾਭਾ 'ਚ ਕਈ ਅਹਿਮ ਮੁੱਦੇ ਸੁਲਝਾਏ ਗਏ ਹਨ, ਜਿਸ ਕਾਰਨ ਉਹ ਹਲਕੇ 'ਚ ਹੀ ਨਹੀਂ ਸਗੋਂ ਪੰਜਾਬ ਕਾਂਗਰਸ ਦੀ ...

ਪੂਰੀ ਖ਼ਬਰ »

ਪਟਿਆਲਾ ਸ਼ਹਿਰ 'ਚ ਟ੍ਰੈਫ਼ਿਕ ਜਾਮ ਕਾਰਨ ਲੋਕ ਪ੍ਰੇਸ਼ਾਨ

ਪਟਿਆਲਾ, 16 ਸਤੰਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਸ਼ਹਿਰ 'ਚ ਨਿੱਤ ਦੇ ਰੋਸ ਮੁਜ਼ਾਹਰੇ ਤੇ ਧਰਨਿਆਂ ਤੋਂ ਰੋਜ਼ਾਨਾ ਦੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨ ਦੇ ਨਾਲ-ਨਾਲ ਫਲਾਂ, ਸਬਜ਼ੀਆਂ ਤੇ ਹੋਰ ਦੁਕਾਨਦਾਰ ਕੰਮਕਾਜ ਦੀ ਗਿਰਾਵਟ ਆਉਣ ਕਾਰਨ ...

ਪੂਰੀ ਖ਼ਬਰ »

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਨਾਇਆ ਮਹਾਨ ਗੁਰਮਤਿ ਸਮਾਗਮ

ਨਾਭਾ, 16 ਸਤੰਬਰ (ਕਰਮਜੀਤ ਸਿੰਘ)-ਸ਼ਬਦ ਗੁਰੂ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਕਿਸਾਨੀ ਅੰਦੋਲਨ ਵਿਚ ਜਾਨਾਂ ਵਾਰਨ ਵਾਲੇ ਵੀਰਾਂ ਦੀ ਯਾਦ 'ਚ ਮਹਾਨ ਗੁਰਮਤਿ ਸਮਾਗਮ ਗੁਰੂ ਤੇਗ ਬਹਾਦਰ ਨਗਰ ਨਾਭਾ ਵਿਖੇ ਸ਼ਰਸ਼ਾ ਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅੱਜ ਕਾਲੇ ਦਿਵਸ ਮੌਕੇ ਕਰੇਗਾ ਰੋਸ ਮਾਰਚ

ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ 17 ਸਤੰਬਰ ਨੂੰ ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਸਦ ਸਾਹਮਣੇ ਰੋਸ ਮਾਰਚ ਕਰੇਗਾ ਅਤੇ ਇਸ ਵਿਚ ਪਾਰਟੀ ਦੇ ਮੂਹਰਲੀ ਕਤਾਰ ਤੋਂ ਲੈ ਕੇ ਹੇਠਲੇ ਪੱਧਰ ਤੱਕ ਹਰ ਆਗੂ ਸ਼ਿਰਕਤ ...

ਪੂਰੀ ਖ਼ਬਰ »

ਭਗਵਾਨ ਸ੍ਰੀ ਪਰਸ਼ੂਰਾਮ ਬ੍ਰਾਹਮਣ ਸਭਾ ਵਲੋਂ ਸਨਮਾਨ ਸਮਾਰੋਹ

ਨਾਭਾ, 16 ਸਤੰਬਰ (ਕਰਮਜੀਤ ਸਿੰਘ)-ਭਗਵਾਨ ਸ੍ਰੀ ਪਰਸੂ ਰਾਮ ਬ੍ਰਾਹਮਣ ਸਭਾ ਨਾਭਾ ਵਲੋਂ ਪ੍ਰਧਾਨ ਸਤੀਸ਼ ਬਾਤਿਸ਼ ਦੀ ਅਗਵਾਈ 'ਚ ਇੱਕ ਸਨਮਾਨ ਸਮਾਰੋਹ ਸ੍ਰੀ ਸਨਾਤਨ ਧਰਮ ਸਭਾ ਸਦਰ ਬਾਜ਼ਾਰ ਨਾਭਾ ਵਿਖੇ ਕਰਵਾਇਆ ਗਿਆ | ਇਸ ਮੌਕੇ ਨਾਭਾ ਨਗਰ ਕੌਂਸਲ ਦੇ ਪ੍ਰਧਾਨ ਰਜਨੀਸ਼ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਯੋਜਨਾਬੱਧ ਤਰੀਕੇ ਨਾਲ ਪੰਜਾਬੀ ਯੂਨੀਵਰਸਿਟੀ ਤਬਾਹ ਕੀਤੀ-ਐਨ.ਕੇ. ਸ਼ਰਮਾ

ਪਟਿਆਲਾ, 16 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਯੋਜਨਾਬੱਧ ਤਰੀਕੇ ਨਾਲ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਬਣਾਈ ਪੰਜਾਬੀ ਯੂਨੀਵਰਸਿਟੀ ਤਬਾਹ ਕੀਤੀ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੀ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ

ਪਟਿਆਲਾ, 16 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੀ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ ਕਮੇਟੀ ਦੇ ਪ੍ਰਧਾਨ ਡੀਨ, ਅਕਾਦਮਿਕ ਮਾਮਲੇ ਪ੍ਰੋ. ਬਲਵੀਰ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ ਜਿਸ ਵਿਚ ਕਮੇਟੀ ਵਲੋਂ ਸੈਸ਼ਨ 2021-22 ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਸਭਾਵਾਂ 'ਚ ਡੀ. ਏ. ਪੀ. ਖਾਦ ਦੀ ਕਮੀ ਕਾਰਨ ਨਾਇਬ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਬਨੂੜ, 16 ਸਤੰਬਰ (ਭੁਪਿੰਦਰ ਸਿੰਘ)-ਬਨੂੜ ਖੇਤਰ 'ਚ ਵੱਡੀ ਪੱਧਰ ਉੱਤੇ ਆਲੂ ਦੀ ਫਸਲ ਦੀ ਕਾਸ਼ਤ ਕੀਤੀ ਜਾਂਦੀ ਹੈ ਤੇ ਅਗੇਤੇ ਆਲੂ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ, ਪਰ ਡੀ.ਏ.ਪੀ. ਖਾਦ ਦੀ ਕਮੀ ਨੇ ਕਿਸਾਨਾਂ ਦੀਆਂ ਦਿੱਕਤਾਂ ਵਧਾ ਦਿੱਤੀਆਂ ਹਨ | ਸਮੁੱਚੇ ਖੇਤਰ ਦੀਆਂ ...

ਪੂਰੀ ਖ਼ਬਰ »

ਭਾਂਖਰ ਡਾਕਖ਼ਾਨੇ ਦੇ ਮੁਲਾਜ਼ਮਾਂ ਨੇ ਕੀਤੀ ਲੋਕਾਂ ਨਾਲ ਠੱਗੀ

ਸਨੌਰ, 16 ਸਤੰਬਰ (ਸੋਖਲ)-ਸਨੌਰ ਦੇ ਇਕ ਨਿੱਜੀ ਬੈਂਕ ਮੈਨੇਜਰ ਵਲੋਂ ਇਲਾਕੇ ਦੇ ਲੋਕਾਂ ਨਾਲ ਕਰੋੜਾਂ ਦੀ ਠੱਗੀ ਕਥਿਤ ਤੌਰ 'ਤੇ ਕੀਤੀ ਅਤੇ ਦੂਜਾ ਮਾਮਲਾ ਪੰਜਾਬ ਨੈਸ਼ਨਲ ਬੈਂਕ ਸਨੌਰ ਵਿਚ ਸਾਹਮਣੇ ਆਇਆ | ਇੱਥੇ ਲੋਕਾਂ ਨੂੰ ਫ਼ਰਜ਼ੀ ਰਸੀਦਾਂ ਦੇ ਕੇ ਬੈਂਕ ਦਾ ਹੀ ...

ਪੂਰੀ ਖ਼ਬਰ »

8ਜਲਦ ਹੀ ਕਰਵਾਈ ਜਾਵੇਗੀ ਪੰਜਾਬੀ ਯੂਨੀਵਰਸਿਟੀ ਦੀ ਕਾਨਵੋਕੇਸ਼ਨ-ਪ੍ਰੋ. ਅਰਵਿੰਦ
ਪੰਜਾਬੀ ਯੂਨੀਵਰਸਿਟੀ ਵਿਖੇ ਸੈਨੇਟ ਦੀ ਮੀਟਿੰਗ

ਪਟਿਆਲਾ, 16 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਸੈਨੇਟ ਦੀ ਮੀਟਿੰਗ ਕਰਵਾਈ ਗਈ ਜਿਸ ਵਿਚ ਵੱਖ-ਵੱਖ ਮਹੱਤਵਪੂਰਨ ਮੱਦਾਂ ਨੂੰ ਪ੍ਰਵਾਨ ਕੀਤਾ ਗਿਆ | ਸੈਨੇਟ ਦੀ ਪ੍ਰਧਾਨਗੀ ਕਰਦਿਆਂ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਪੰਜਾਬੀ ...

ਪੂਰੀ ਖ਼ਬਰ »

ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਜਥਾ ਦਿੱਲੀ ਲਈ ਰਵਾਨਾ

ਬਹਾਦਰਗੜ੍ਹ, 16 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਬ) ਸੰਸਦ ਦਾ ਘਿਰਾਓ ਕਰ ਕੇ ਮੋਦੀ ਸਰਕਾਰ ਨੂੰ ਤਿੰਨੇ ਖੇਤੀ ਕਾਲੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਸਨੌਰ ਹਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਗੁਰਸ਼ਰਨ ਕੌਰ ਰੰਧਾਵਾ ਦੇ ਪਤੀ ਵਲੋਂ ਸਿਆਸੀ ਸਰਗਰਮੀਆਂ ਤੇਜ਼

ਸਮਾਣਾ, 16 ਸਤੰਬਰ (ਹਰਵਿੰਦਰ ਸਿੰਘ ਟੋਨੀ)-ਸਮਾਜ ਭਲਾਈ ਬੋਰਡ ਪੰਜਾਬ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਜਿਨ੍ਹਾਂ ਵਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ਹਲਕਾ ਸਮਾਣਾ ਤੋਂ ਦਾਅਵੇਦਾਰੀ ਪੇਸ਼ ਕੀਤੀ ਗਈ ਸੀ, ਵਲੋਂ ਅਗਾਮੀ 2022 ਦੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX