ਤਾਜਾ ਖ਼ਬਰਾਂ


ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  34 minutes ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  37 minutes ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  about 1 hour ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  about 2 hours ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  about 2 hours ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  about 3 hours ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  about 3 hours ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 4 hours ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  about 4 hours ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  about 4 hours ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  about 4 hours ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  about 4 hours ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  about 5 hours ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  about 5 hours ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  about 5 hours ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  about 6 hours ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  about 6 hours ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  about 7 hours ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  about 6 hours ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  about 7 hours ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  about 7 hours ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਦਿੱਲੀ ਰਵਾਨਾ ਹੋਣ ਵਾਲੇ ਯਾਤਰੀਆਂ ਕੀਤਾ ਹੰਗਾਮਾ
. . .  about 8 hours ago
ਰਾਜਾਸਾਂਸੀ, 31 ਮਾਰਚ (ਹਰਜੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਨੇ ਹੰਗਾਮਾ ਮਚਾ ਦਿੱਤਾ। ਦਰਅਸਲ ਅੰਮ੍ਰਿਤਸਰ ਤੋਂ ਦਿੱਲੀ ਰਵਾਨਾ ਹੋਣ ਵਾਲੀ ਇੰਡੀਗੋ ਦੀ ਫ਼ਲਾਈਟ ਨੰਬਰ 655182 ਰਵਾਨਾ....
ਅਣਪਛਾਤੇ ਵਿਅਕਤੀਆਂ ਵਲੋਂ ਗ੍ਰੰਥੀ ਸਿੰਘ ’ਤੇ ਹਥਿਆਰਾਂ ਨਾਲ ਹਮਲਾ
. . .  about 8 hours ago
ਖ਼ਡੂਰ ਸਾਹਿਬ , 31 ਮਾਰਚ (ਰਸ਼ਪਾਲ ਸਿੰਘ ਕੁਲਾਰ )- ਇਤਿਹਾਸਕ ਨਗਰ ਖ਼ਡੂਰ ਸਾਹਿਬ ਵਿਖੇ ਬੀਤੀ ਰਾਤ ਇਕ ਗ੍ਰੰਥੀ ਸਿੰਘ ਉਪਰ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਲੱਤ ਅਤੇ ਹੱਥ ਦੀਆਂ ਉਂਗਲਾਂ ਵੱਡ ਦਿੱਤੀਆਂ ਗਈਆਂ ਅਤੇ ਹਮਲਾਵਰ ਵੱਢੀ ਲੱਤ ਨਾਲ ਹੀ ਲੈ ਗਏ ਹਨ। ਇਸ ਦੀ.....
ਭਾਰਤ ’ਚ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਤੀਜੇ ਦਿਨ ਵੀ ਵਾਧਾ
. . .  about 8 hours ago
ਨਵੀਂ ਦਿੱਲੀ, 31 ਮਾਰਚ- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 3,095 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਕੋਰੋਨਾ ਦੇ ਸਰਗਰਮ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਅੱਸੂ ਸੰਮਤ 553

ਮੋਗਾ

ਚੰਦ ਨਵਾਂ ਬਲੂਮਿੰਗ ਬਡਜ਼ ਸਕੂਲ ਨੂੰ ਮਿਲਿਆ ਏ+ ਰੇਟਿੰਗ ਨਾਲ ਬੈੱਸਟ ਸਕੂਲ ਐਵਾਰਡ

ਮੋਗਾ, 16 ਸਤੰਬਰ (ਸੁਰਿੰਦਰਪਾਲ ਸਿੰਘ) - ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਗਰੁੱਪ ਆਫ਼ ਸਕੂਲਜ਼ ਦਾ ਹਿੱਸਾ ਚੰਦ ਨਵਾਂ ਬਲੂਮਿੰਗ ਬਡਜ਼ ਸਕੂਲ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ...

ਪੂਰੀ ਖ਼ਬਰ »

ਬੇਅਦਬੀ ਕਰਨ ਵਾਲੇ ਵਿਅਕਤੀ ਤੇ ਪਰਿਵਾਰ ਦਾ ਕੀਤਾ ਸਮਾਜਿਕ ਬਾਈਕਾਟ

ਨੱਥੂਵਾਲਾ ਗਰਬੀ, 16 ਸਤੰਬਰ (ਸਾਧੂ ਰਾਮ ਲੰਗੇਆਣਾ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਨੂੰ ਲੈ ਕੇ ਜਿਸ ਵਿਅਕਤੀ ਵਲੋਂ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ, ਦੀਆਂ ਤਾਰਾਂ ਮੋਗਾ ਜ਼ਿਲ੍ਹੇ ਦੇ ਪਿੰਡ ...

ਪੂਰੀ ਖ਼ਬਰ »

ਨਿਹਾਲ ਸਿੰਘ ਵਾਲਾ ਤੋਂ ਦਿੱਲੀ ਲਈ ਜਥਾ ਹੋਇਆ ਰਵਾਨਾ

ਨਿਹਾਲ ਸਿੰਘ ਵਾਲਾ, 16 ਸਤੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)- ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿੱਤੇ ਦਿਸ਼ਾ-ਨਿਰਦੇਸ਼ਾਂ ਤਹਿਤ ਦਿੱਲੀ ਵਿਖੇ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਦੀ ਅਗਵਾਈ 'ਚ ਜਥਾ ਦਿੱਲੀ ਲਈ ਰਵਾਨਾ

ਮੋਗਾ, 16 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ 17 ਸਤੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਸੰਸਦ ਵੱਲ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨਾ ਹੈ | ਇਸ ਰੋਸ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਲੁਹਾਰਾ ਵਿਖੇ ਪੋਸ਼ਣ ਅਤੇ ਸਵੱਛ ਅਭਿਆਨ ਪੰਦ੍ਹਰਵਾੜਾ ਮਨਾਇਆ

ਮੋਗਾ, 16 ਸਤੰਬਰ (ਸੁਰਿੰਦਰਪਾਲ ਸਿੰਘ) - ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਗਾ ਸੁਸ਼ੀਲ ਨਾਥ ਅਤੇ ਸ਼੍ਰੀਮਤੀ ਅਮਨਦੀਪ ਕੌਰ ਮੁੱਖ ਅਧਿਆਪਕਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਹਾਈ ਸਕੂਲ ਲੁਹਾਰਾ ਬਲਾਕ-ਧਰਮਕੋਟ ਜ਼ਿਲ੍ਹਾ ਮੋਗਾ ਵਿਖੇ ਪੋਸ਼ਣ ਅਤੇ ਸਵੱਛ ਅਭਿਆਨ ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਕਮਲ ਨੇ ਤਿੰਨ ਪਿੰਡਾਂ ਨੂੰ ਦਿੱਤਾ ਸ਼ਹਿਰੀ ਫੀਡਰ ਦਾ ਤੋਹਫ਼ਾ

ਮੋਗਾ, 16 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਦੇਸ਼ ਦੀ ਆਜ਼ਾਦੀ ਮਿਲਣ ਤੋਂ ਬਾਅਦ ਨਿਰਵਿਘਨ ਬਿਜਲੀ ਲਈ ਤਰਸਦੇ ਮੋਗਾ ਹਲਕੇ ਦੇ ਤਿੰਨ ਪਿੰਡਾਂ ਮਹੇਸ਼ਰੀ, ਦਾਰਾਪੁਰ ਅਤੇ ਚੋਟੀਆਂ ਕਲਾਂ ਦੇ ਕਿਸਾਨਾਂ ਨੂੰ ਉਸ ਸਮੇਂ ਵੱਡੀ ਰਾਹਤ ਮਿਲੀ ਜਦੋਂ ਵਿਧਾਇਕ ਡਾ. ...

ਪੂਰੀ ਖ਼ਬਰ »

ਬੀ.ਐਲ.ਓ. ਯੂਨੀਅਨ ਨੇ ਲਗਾਏ ਡੀ.ਈ.ਓ. ਸੈਕੰਡਰੀ 'ਤੇ ਧਮਕਾਉਣ ਦੇ ਦੋਸ਼

ਮੋਗਾ, 16 ਸਤੰਬਰ (ਅਸ਼ੋਕ ਬਾਂਸਲ) - ਬੀ. ਐਲ. ਓ. ਯੂਨੀਅਨ ਮੋਗਾ ਦੇ ਸੱਦੇ 'ਤੇ ਵੱਖ-ਵੱਖ ਯੂਨੀਅਨਾਂ ਦੀ ਹੰਗਾਮੀ ਮੀਟਿੰਗ ਹੋਈ | ਇਸ ਵਿਚ ਡੀ.ਈ.ਓ. ਸੈਕੰਡਰੀ ਵਲੋਂ ਬੀ.ਐਲ.ਓ. ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਿ੍ਸ਼ਨ ਪ੍ਰਤਾਪ ਨਾਲ ਕੀਤੇ ਦੁਰਵਿਵਹਾਰ ਦੀ ਸਖ਼ਤ ਨਿੰਦਾ ਕੀਤੀ ...

ਪੂਰੀ ਖ਼ਬਰ »

ਕਿਸਾਨਾਂ ਨੇ ਪਾਵਰਕਾਮ ਬਾਘਾ ਪੁਰਾਣਾ ਵਿਖੇ ਕੀਤਾ ਰੋਸ ਪ੍ਰਦਰਸ਼ਨ

ਬਾਘਾ ਪੁਰਾਣਾ, 16 ਸਤੰਬਰ (ਗੁਰਮੀਤ ਸਿੰਘ ਮਾਣੂੰਕੇ) - ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵਾਅਦੇ ਦੀ ਉਸ ਸਮੇਂ ਫ਼ੂਕ ਨਿਕਲੀ ਜਦੋਂ ਪਾਵਰ ਕਾਮ ਸਮਾਧ ਭਾਈ ਤੋਂ ਬਿਜਲੀ ਸਪਲਾਈ ਨਿਰੰਤਰ ਨਾ ਮਿਲਣ ਕਾਰਨ ਇਕੱਠੇ ਹੋਏ ਕਿਸਾਨਾਂ ਨੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਵਿਧਾਇਕ ਦਰਸ਼ਨ ਬਰਾੜ ਨੂੰ ਮੰਗ ਪੱਤਰ

ਨਿਹਾਲ ਸਿੰਘ ਵਾਲਾ, 16 ਸਤੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਧੰਨਾ ਮੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਧਾਨ ਡਾ. ਗੁਰਮੇਲ ਸਿੰਘ ਮਾਛੀਕੇ ਤੇ ਚੇਅਰਮੈਨ ਡਾ. ...

ਪੂਰੀ ਖ਼ਬਰ »

ਦਿੱਲੀ ਕਾਨਵੈਂਟ ਸਕੂਲ ਦੇ ਬੱਚਿਆਂ ਨੇ ਸੁਹਾਗ ਨਾਟਕ ਦੀ ਪੇਸ਼ਕਾਰੀ ਕੀਤੀ

ਫ਼ਤਿਹਗੜ੍ਹ ਪੰਜਤੂਰ, 16 ਸਤੰਬਰ (ਜਸਵਿੰਦਰ ਸਿੰਘ ਪੋਪਲੀ) - ਮੋਗਾ ਜ਼ਿਲ੍ਹੇ ਦੀ ਵਿੱਦਿਅਕ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ 'ਚ ਚੇਅਰਮੈਨ ਬਲਜੀਤ ਸਿੰਘ ਭੁੱਲਰ, ਬਲਵਿੰਦਰ ਸਿੰਘ ਸੰਧੂ ਅਤੇ ਪਿ੍ੰਸੀਪਲ ਵਿਪਨ ਕੁਮਾਰ ਤੇ ਸਕੂਲ ਸਟਾਫ਼ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਬਾਬਾ ਜਸਵੰਤ ਸਿੰਘ ਸਕੂਲ ਰੌਂਤਾ 'ਚ ਧਾਰਮਿਕ ਮੁਕਾਬਲੇ ਕਰਵਾਏ

ਸਮਾਧ ਭਾਈ, 16 ਸਤੰਬਰ (ਰਾਜਵਿੰਦਰ ਰੌਂਤਾ) - ਬਾਬਾ ਜਸਵੰਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਵਿਖੇ ਪਿ੍ੰਸੀਪਲ ਪਰਮਿੰਦਰ ਕੌਰ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ...

ਪੂਰੀ ਖ਼ਬਰ »

ਲੁੱਟ ਖੋਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਅਦਾਲਤ ਵਲੋਂ ਬਰੀ

ਮੋਗਾ, 16 ਸਤੰਬਰ (ਗੁਰਤੇਜ ਸਿੰਘ) - ਅੱਜ ਜ਼ਿਲ੍ਹਾ ਸੈਸ਼ਨ ਜੱਜ ਮਨਦੀਪ ਪੰਨੂ ਦੀ ਅਦਾਲਤ ਨੇ ਇਕ ਨੌਜਵਾਨ ਨੂੰ ਲੁੱਟ ਖੋਹ ਦੇ ਮਾਮਲੇ 'ਚ ਪੁਲਿਸ ਵਲੋਂ ਜੁਟਾਏ ਗਏ ਸਬੂਤਾਂ ਦੀ ਘਾਟ ਤੇ ਐਡਵੋਕੇਟ ਸੁਖਵਿੰਦਰ ਸਿੰਘ ਸਿੱਧੂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬਰੀ ਕਰਨ ਦੇ ...

ਪੂਰੀ ਖ਼ਬਰ »

ਐਂਜਲਸ ਇੰਟਰਨੈਸ਼ਨਲ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 16 ਸਤੰਬਰ (ਸੁਰਿੰਦਰਪਾਲ ਸਿੰਘ) - ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਐਂਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ ਤੇ ਢਿੱਲੋਂ ਕਲੀਨਿਕ ਦੇ ਬਿਲਕੁਲ ਨਾਲ ਸਥਿਤ ਹੈ, ਸੰਸਥਾ ਵਲੋਂ ਬਹੁਤ ਸਾਰੇ ਵਿਦਿਆਰਥੀਆਂ ਦੇ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਦੇ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਤਰਨਜੋਤ ਕੌਰ ਨੇ ਓਵਰਆਲ 7 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 16 ਸਤੰਬਰ (ਕਿ੍ਸ਼ਨ ਸਿੰਗਲਾ) - ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ 'ਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਈਲਟਸ ਐਂਡ ਇਮੀਗ੍ਰੇਸ਼ਨ ਵਿਖੇ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਵਧੀਆ ਬੈਂਡ ...

ਪੂਰੀ ਖ਼ਬਰ »

ਪੰਜਾਬ ਕਿਡਜ਼ੀ ਪ੍ਰੀ ਸਕੂਲ ਬਾਘਾ ਪੁਰਾਣਾ ਨੂੰ ਪ੍ਰਾਪਤ ਹੋਈ 'ਮਾਊਾਟ ਲਿਟਰਾ' ਦੀ ਮਾਨਤਾ

ਬਾਘਾ ਪੁਰਾਣਾ, 16 ਸਤੰਬਰ (ਕਿ੍ਸ਼ਨ ਸਿੰਗਲਾ) - ਪੰਜਾਬ ਕਿਡਜ਼ੀ ਪ੍ਰੀ ਸਕੂਲ ਬਾਘਾ ਪੁਰਾਣਾ ਇਹ ਦੱਸਦੇ ਹੋਏ ਬਹੁਤ ਹੀ ਮਾਣ ਅਤੇ ਫ਼ਖਰ ਮਹਿਸੂਸ ਕਰ ਰਿਹਾ ਹੈ ਕਿ ਸਕੂਲ ਨੇ ਮਿਹਨਤ ਅਤੇ ਸਭ ਦੇ ਪਿਆਰ ਸਦਕਾ ਘੱਟ ਸਮੇਂ 'ਚ ਹੀ ਬਹੁਤ ਸਾਰੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ | ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀਆਂ ਦੇ ਸਤਾਏ ਪੰਜਾਬੀ ਇਸ ਵਾਰ 'ਆਪ' ਦੀ ਸਰਕਾਰ ਦੇਖਣਾ ਚਾਹੁੰਦੇ - ਲਾਡੀ ਢੋਸ

ਕਿਸ਼ਨਪੁਰਾ ਕਲਾਂ, 16 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ) - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਸੁੱਖ ਸਹੂਲਤਾਂ ਤੋਂ ਪ੍ਰਭਾਵਿਤ ਹੋਣ ਕਾਰਨ ਇਨਸਾਫ਼ ਪਸੰਦ ਲੋਕ ਆਮ ਆਦਮੀ ਪਾਰਟੀ ਨਾਲ ਜੋੜ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਝੋਨੇ ਦੇ ਨਾੜ/ਪਰਾਲੀ ਨੂੰ ਅੱਗ ਲਗਾਉਣ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਮੋਗਾ, 16 ਸਤੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵੇਲੇ ਆਮ ਤੌਰ ਤੇ ਵੇਖਣ ਵਿਚ ਆਇਆ ਹੈ ਕਿ ਝੋਨੇ ਦੀ ਪਰਾਲੀ (ਰਹਿੰਦ-ਖੁਹੰਦ) ਨੂੰ ...

ਪੂਰੀ ਖ਼ਬਰ »

ਕੁਲਦੀਪ ਸਿੰਘ ਐਨ.ਜੀ.ਓ. ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਮੋਗਾ, 16 ਸਤੰਬਰ (ਜਸਪਾਲ ਸਿੰਘ ਬੱਬੀ) - ਖ਼ੂਨਦਾਨ ਦੇ ਖੇਤਰ ਵਿਚ ਸਟੇਟ ਐਵਾਰਡ ਹਾਸਲ ਕਰਨ ਵਾਲੇ ਉੱਘੇ ਸਮਾਜ ਸੇਵੀ ਕੁਲਦੀਪ ਸਿੰਘ ਨਿਰੰਕਾਰੀ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਦੀ ਅੰਤਿਮ ਅਰਦਾਸ ਮੌਕੇ ਸੰਤ ਨਿਰੰਕਾਰੀ ਮਿਸ਼ਨ ਵਲੋਂ ਸੰਤ ਵੀਰ ਚੰਦ ਲੂਥਰਾ ...

ਪੂਰੀ ਖ਼ਬਰ »

ਸਿਹਤ ਮੰਤਰੀ ਵਲੋਂ ਸਿਵਲ ਹਸਪਤਾਲ ਮੋਗਾ ਵਿਖੇ 5.48 ਕਰੋੜ ਦੀ ਲਾਗਤ ਨਾਲ ਜੱਚਾ-ਬੱਚਾ ਵਿਭਾਗ ਦਾ ਉਦਘਾਟਨ

ਮੋਗਾ, 16 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕਰੀਬ ਪੰਜ ਸਾਲ ਪਹਿਲਾਂ ਆਪਣਾ ਨੰਗਾ ਪਿੰਡਾ ਲਈ ਖੜ੍ਹੀ ਨਵੇਂ ਜੱਚਾ-ਬੱਚਾ ਵਿਭਾਗ ਦੀ ਇਮਾਰਤ ਦੀ ਆਖ਼ਰ ਸੁਣੀ ਗਈ ਜਦੋਂ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਵੀਰ ਸਿੰਘ ਸਿੱਧੂ ਵਲੋਂ ਨਵੇਂ ਜੱਚਾ-ਬੱਚਾ ...

ਪੂਰੀ ਖ਼ਬਰ »

ਗੁਰਮਤਿ ਰਾਗੀ ਗ੍ਰੰਥੀ ਸਭਾ (ਰਜਿ.) ਸਰਕਲ ਨਿਹਾਲ ਸਿੰਘ ਵਾਲਾ ਦੀ ਹੋਈ ਚੋਣ

ਨਿਹਾਲ ਸਿੰਘ ਵਾਲਾ, 16 ਸਤੰਬਰ (ਸੁਖਦੇਵ ਸਿੰਘ ਖ਼ਾਲਸਾ) - ਤਿੰਨ ਪਾਤਸ਼ਾਹੀਆਂ ਦੀ ਚਰਨਛੋਹ ਪ੍ਰਾਪਤ ਧਰਤੀ ਗੁਰਦੁਆਰਾ ਨਾਨਕਸਰ ਤਖ਼ਤੂਪੁਰਾ ਸਾਹਿਬ ਵਿਖੇ ਗੁਰਮਤਿ ਰਾਗੀ ਗ੍ਰੰਥੀ ਰਜਿ. ਸਭਾ ਦੇ ਪੰਜਾਬ ਪ੍ਰਧਾਨ ਭਾਈ ਰਣਜੀਤ ਸਿੰਘ ਅਤੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ...

ਪੂਰੀ ਖ਼ਬਰ »

ਅੱਸੂ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ

ਕੋਟ ਈਸੇ ਖਾਂ, 16 ਸਤੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ) - ਇਲਾਕੇ ਦੇ ਉੱਘੇ ਧਾਰਮਿਕ ਅਸਥਾਨ ਪਿੰਡ ਮਸੀਤਾਂ ਦੇ ਸ੍ਰੀ ਗੁਰੂ ਨਾਨਕਸਰ ਗੁਰਦੁਆਰਾ ਵਿਖੇ ਮੁੱਖ ਸੇਵਾਦਾਰ ਸੰਤ ਕਾਰਜ ਸਿੰਘ ਦੀ ਅਗਵਾਈ ਤਹਿਤ ਅੱਸੂ ਮਹੀਨੇ ਦੀ ਸੰਗਰਾਂਦ ਦਿਹਾੜੇ ਸਬੰਧੀ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਮੋਗਾ ਦੇ ਐਮ.ਐਸ.ਸੀ.ਆਈ.ਟੀ. ਦਾ ਨਤੀਜਾ ਰਿਹਾ ਸ਼ਾਨਦਾਰ

ਮੋਗਾ, 16 ਸਤੰਬਰ (ਸੁਰਿੰਦਰਪਾਲ ਸਿੰਘ) - ਦੇਸ਼ ਭਗਤ ਕਾਲਜ ਮੋਗਾ ਵਿਖੇ ਚੱਲ ਰਹੇ ਐਮ.ਐਸ.ਸੀ.ਆਈ.ਟੀ. ਦੇ ਦੂਸਰੇ ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ 'ਚ ਆਕਾਸ਼ ਅਟਲ ਨੇ 7.96 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਪਹਿਲਾ, ਮਨਦੀਪ ਕੌਰ ਨੇ 7.70 ਐਸ. ਜੀ. ਪੀ. ਏ. ...

ਪੂਰੀ ਖ਼ਬਰ »

ਆਲਮਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਹੋਈ

ਬਾਘਾ ਪੁਰਾਣਾ, 16 ਸਤੰਬਰ (ਕਿ੍ਸ਼ਨ ਸਿੰਗਲਾ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਪਿੰਡ ਆਲਮ ਵਾਲਾ ਵਿਖੇ ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ, ਜ਼ਿਲ੍ਹਾ ਵਿੱਤ ਸਕੱਤਰ ...

ਪੂਰੀ ਖ਼ਬਰ »

47ਵਾਂ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਹੋਵੇਗਾ

ਮੋਗਾ, 16 ਸਤੰਬਰ (ਜਸਪਾਲ ਸਿੰਘ ਬੱਬੀ) - ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਇਸਤਰੀ ਸਤਿਸੰਗ ਸਭਾ ਵਲੋਂ ਸ਼ਾਮ 4 ਤੋਂ 6 ਵਜੇ ਤੱਕ ਕੀਰਤਨ ਸਮਾਗਮ ਚੱਲ ਰਿਹਾ ਹੈ | ਇਸ ਮੌਕੇ ਵਿਖੇ ਇਸਤਰੀ ਸਤਿਸੰਗ ਸਭਾ ਬੀਬੀਆਂ ਦੇ ਜਥੇ ਨੂੰ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਅੱਜ ਬਾਬਾ ਈਸ਼ਰ ਸਿੰਘ ਕਾਲਜ ਗਗੜਾ ਕੋਟ ਈਸੇ ਖਾਂ ਵਿਖੇ ਲੱਗੇਗਾ ਮੈਗਾ ਰੋਜ਼ਗਾਰ ਮੇਲਾ

ਮੋਗਾ, 16 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ 7-ਵੇਂ ਮੈਗਾ ਰੋਜ਼ਗਾਰ ਮੇਲੇ ਦੀ ਲੜੀ ਤਹਿਤ 17 ਸਤੰਬਰ ਨੂੰ ਬਾਬਾ ਈਸ਼ਰ ਸਿੰਘ ਕਾਲਜ, ਗਗੜਾ (ਕੋਟ ਈਸੇ ਖਾਂ) ਜ਼ਿਲ੍ਹਾ ਮੋਗਾ ਵਿਖੇ ਮੈਗਾ ...

ਪੂਰੀ ਖ਼ਬਰ »

ਸ਼ਿਵ ਮੰਦਰ ਨਹਿਰੂ ਮੰਡੀ ਤੋਂ ਵਰਿੰਦਾਵਨ ਲਈ ਪਹਿਲੀ ਬੱਸ ਰਵਾਨਾ

ਬਾਘਾ ਪੁਰਾਣਾ, 16 ਸਤੰਬਰ (ਕਿ੍ਸ਼ਨ ਸਿੰਗਲਾ) - ਸਥਾਨਕ ਸ਼ਹਿਰ ਦੀ ਨਿਹਾਲ ਸਿੰਘ ਵਾਲਾ ਸੜਕ ਉੱਪਰ ਸਥਿਤ ਨਹਿਰੂ ਮੰਡੀ ਵਿਚਲੇ ਸ਼ਿਵ ਮੰਦਰ ਦੇ ਪੰਡਤ ਅਤੇ ਹੋਰਨਾਂ ਮੰਡੀ ਦੇ ਮੁਹਤਬਰ ਵਿਅਕਤੀਆਂ ਵਲੋਂ ਉਪਰਾਲਾ ਕਰਦਿਆਂ ਬਾਘਾ ਪੁਰਾਣਾ ਤੋਂ ਵਰਿੰਦਾਵਨ ਧਾਮ ਲਈ ਪਹਿਲੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਪੈਡੀ ਸਟਰਾਅ ਰੀਪਰ ਚਲਾਉਣ 'ਤੇ ਲਗਾਈ ਮੁਕੰਮਲ ਪਾਬੰਦੀ

ਮੋਗਾ, 16 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ, ਮੋਗਾ ਸੰਦੀਪ ਹੰਸ ਵਲੋਂ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਲੋਕ ਹਿਤ ਵਿਚ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਪੈਡੀ ਸਟਰਾਅ ਰੀਪਰ ਚਲਾਉਣ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਡਗਰੂ ਵਿਖੇ ਓਜ਼ੋਨ ਦਿਵਸ ਮਨਾਇਆ

ਮੋਗਾ, 16 ਸਤੰਬਰ (ਅਸ਼ੋਕ ਬਾਂਸਲ) - ਸਰਕਾਰੀ ਹਾਈ ਸਕੂਲ ਡਗਰੂ ਵਿਖੇ ਸਰਕਾਰੀ ਦਿਸ਼ਾ ਨਿਰਦੇਸ਼ਾਂ ਤੇ ਈਕੋ ਕਲੱਬ ਨੇ ਮੁੱਖ ਅਧਿਆਪਕਾ ਨਵਪ੍ਰੀਤ ਕੌਰ ਦੀ ਸਰਪ੍ਰਸਤੀ ਵਿਚ ਓਜ਼ੋਨ ਦਿਵਸ ਮਨਾਇਆ ਗਿਆ ਜਿਸ ਦੀ ਸ਼ੁਰੂਆਤ ਸਾਇੰਸ ਮਾਸਟਰ ਰਜਿੰਦਰ ਕੁਮਾਰ ਸ਼ਰਮਾ ਨੇ ਆਪਣੇ ...

ਪੂਰੀ ਖ਼ਬਰ »

ਦਰਬਾਰ ਸੰਪਰਦਾਇ ਲੋਪੋ ਵਲੋਂ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਨਿਹਾਲ ਸਿੰਘ ਵਾਲਾ, 16 ਸਤੰਬਰ (ਸੁਖਦੇਵ ਸਿੰਘ ਖ਼ਾਲਸਾ) - ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸੁਆਮੀ ਸੰਤ ਦਰਬਾਰਾ ਸਿੰਘ ਦੀ ਚਲਾਈ ਗਈ ਮਰਯਾਦਾ ਅਨੁਸਾਰ ਅਤੇ ਸੁਆਮੀ ਸੰਤ ਜੋਰਾ ਸਿੰਘ ਦੇ ਹੁਕਮ ਅਨੁਸਾਰ ਸੰਪਰਦਾਇ ਲੋਪੋ ਦੇ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ...

ਪੂਰੀ ਖ਼ਬਰ »

ਨਸ਼ੇ ਦੇ ਸੁਦਾਗਰਾਂ, ਲੁੱਟਾਂ ਖੋਹਾਂ ਕਰਨ ਅਤੇ ਗੈਗਸਟਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਏ.ਐਸ.ਪੀ. ਆਲਮ

ਬੱਧਨੀ ਕਲਾਂ, 16 ਸਤੰਬਰ (ਸੰਜੀਵ ਕੋਛੜ) - ਕਾਨੂੰਨ ਦੀ ਉਲੰਘਣਾ ਕਰਨ, ਸ਼ਰਾਰਤੀ ਅਨਸਰਾਂ, ਹੁੱਲੜਬਾਜ਼ਾ, ਲੁੱਟਾਂ ਖੋਹਾਂ ਕਰਨ, ਨਸ਼ੇ ਦੇ ਸੁਦਾਗਰਾਂ, ਗੈਗਸਟਰਾਂ ਤੋਂ ਇਲਾਵਾ ਜੁਰਮ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਸਗੋਂ ਉਨ੍ਹਾਂ ...

ਪੂਰੀ ਖ਼ਬਰ »

ਆਪਣੀਆਂ ਨਾਕਾਮੀਆਂ ਦਾ ਠੀਕਰਾ ਕਿਸਾਨ ਅੰਦੋਲਨ ਸਿਰ ਨਾ ਭੰਨਣ ਕੈਪਟਨ - ਸੰਜੀਵ ਕੋਛੜ

ਕੋਟ ਈਸੇ ਖਾਂ, 16 ਸਤੰਬਰ (ਨਿਰਮਲ ਸਿੰਘ ਕਾਲੜਾ) - ਆਪ ਦੇ ਜੁਆਇੰਟ ਸੈਕਟਰੀ ਪੰਜਾਬ ਸੰਜੀਵ ਕੋਛੜ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਤੇ ਮੋਦੀ ਦੇ ਇਸ਼ਾਰਿਆਂ 'ਤੇ ਕੰਮ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਆਪਣੇ ਹੱਕਾਂ ਲਈ ਸੰਘਰਸ਼ ਕਰਦੇ ਕਿਸਾਨਾਂ ਨੂੰ ਕੈਪਟਨ ਸਾਬ ...

ਪੂਰੀ ਖ਼ਬਰ »

ਅਨੰਦ ਸਾਗਰ ਅਕੈਡਮੀ ਨੂੰ ਬੈਸਟ ਈਕੋ ਫਰੈਂਡਲੀ ਅਵਾਰਡ ਮਿਲਿਆ

ਸਮਾਧ ਭਾਈ, 16 ਸਤੰਬਰ (ਰਾਜਵਿੰਦਰ ਰੌਂਤਾ)-ਸੰਤ ਬਾਬਾ ਭਜਨ ਸਿੰਘ ਪਟਿਆਲੇ ਵਾਲਿਆਂ ਵਲੋਂ ਚਲਾਈ ਜਾ ਰਹੀ ਵਿੱਦਿਅਕ ਸੰਸਥਾ ਅਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਨੂੰ ਸਕੂਲ ਮੁਕਾਬਲੇ ਵਿਚੋਂ ਬੈਸਟ ਈਕੋ ਫਰੈਂਡਲੀ ਸਕੂਲ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਸਕੂਲ ਨੂੰ ਮਿਲਿਆ ਬੈਸਟ ਸਪੋਰਟਸ ਸਕੂਲ ਅਵਾਰਡ

ਸਮਾਧ ਭਾਈ, 16 ਸਤੰਬਰ (ਰਾਜਵਿੰਦਰ ਰੌਂਤਾ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰਪਰਸਨ ਮੈਡਮ ਰਣਧੀਰ ਕੌਰ ਕਲੇਰ, ਪਿ੍ੰਸੀਪਲ ਸ਼ਸ਼ੀਕਾਂਤ ਅਤੇ ਸਮੂਹ ਸਟਾਫ਼ ਨੂੰ ਬੜਾ ਮਾਣ ਮਹਿਸੂਸ ...

ਪੂਰੀ ਖ਼ਬਰ »

ਨਗਰ ਨਿਗਮ ਮੋਗਾ ਕਮਿਸ਼ਨਰ ਨੇ ਪਲਾਸਟਿਕ ਕੈਰੀ ਬੈਗ ਦੇ ਥੋਕ ਵਿਕਰੇਤਾ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ

ਮੋਗਾ, 16 ਸਤੰਬਰ (ਜਸਪਾਲ ਸਿੰਘ ਬੱਬੀ)-ਸੁਰਿੰਦਰ ਸਿੰਘ ਕਮਿਸ਼ਨਰ ਨਗਰ ਨਿਗਮ ਮੋਗਾ ਨੇ ਐਨ.ਜੀ.ਟੀ. ਅਤੇ ਮੋਲਿਡ ਵੈਸਟ ਮੈਨੇਜਮੈਂਟ ਰੂਲ 2016 ਦੀ ਪਾਲਣਾ ਹਿਤ ਪਲਾਸਟਿਕ ਕੈਰੀ ਬੈਗ ਅਤੇ ਇਕ ਵਾਰ ਵਰਤੋਂ ਵਿਚ ਆਉਣ ਵਾਲੇ ਡਿਸਪੋਜੇਬਲ ਦੀ ਵਰਤੋਂ ਨੂੰ ਮੁਕੰਮਲ ਬੰਦ ਕਰਨ ਲਈ ...

ਪੂਰੀ ਖ਼ਬਰ »

ਭਾਰਤੀ ਐਕਸਾ ਲਾਈਫ਼ ਬੀਮਾ ਕੰਪਨੀ ਨੇ ਯੂਨਿਟ ਮੀਟ ਉਡਾਣ 2021 ਸਮਾਗਮ ਕਰਵਾਇਆ

ਬਾਘਾਪੁਰਾਣਾ, 16 ਸਤੰਬਰ (ਗੁਰਮੀਤ ਸਿੰਘ ਮਾਣੂੰਕੇ) - ਭਾਰਤੀ ਬੀਮਾ ਕੰਪਨੀ ਭਾਰਤੀ ਐਕਸਾ ਲਾਈਫ਼ ਬੀਮਾ ਕੰਪਨੀ ਵਲੋਂ ਸਥਾਨਕ ਸ਼ਹਿਰ ਅੰਦਰ 'ਯੂਨਿਟ ਮੀਟ ਉਡਾਣ 2021' ਸਮਾਗਮ ਕਰਵਾਇਆ ਗਿਆ | ਇਹ ਸਮਾਗਮ ਬਠਿੰਡਾ ਬਰਾਂਚ ਦੇ ਸੀਨੀਅਰ ਮੈਨੇਜਰ ਨੀਰਜ ਕੁਮਾਰ ਬਾਂਸਲ ਦੀ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦੇ 527ਵੇਂ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਕੋਟ ਈਸੇ ਖਾਂ, 16 ਸਤੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਉਦਾਸੀ ਸੰਪਰਦਾ ਦੇ ਬਾਨੀ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਵਸ ਕੋਟ ਈਸੇ ਖਾਂ ਦੇ ਮਸੀਤਾਂ ਰੋਡ ਵਿਖੇ ਮੁੱਖ ਸੇਵਾਦਾਰ ਬਾਬਾ ਸਾਧਾ ਸਿੰਘ ਦੀ ਅਗਵਾਈ ਹੇਠ ਸ਼ਰਧਾ ਪੂਰਵਕ ਮਨਾਇਆ ਗਿਆ | ਸ੍ਰੀ ਗੁਰੂ ...

ਪੂਰੀ ਖ਼ਬਰ »

ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਹੋਈ

ਮੋਗਾ, 16 ਸਤੰਬਰ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਸੁਪਰਡੈਂਟ ਪ੍ਰਧਾਨ ਨਾਇਬ ਸਿੰਘ ਰੌਂਤਾ ਦੀ ਪ੍ਰਧਾਨਗੀ ਹੇਠ ਹੋਈ | ਨਾਇਬ ਸਿੰਘ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਅਲਿਮਕੋ ਅਸੈਸਮੈਂਟ ਕੈਂਪ 18, 20 ਅਤੇ 21 ਸਤੰਬਰ ਨੂੰ

ਮੋਗਾ, 16 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਰਵ ਸਿੱਖਿਆ ਅਭਿਆਨ ਅਥਾਰਿਟੀ ਪੰਜਾਬ ਚੰਡੀਗੜ੍ਹ ਅਤੇ ਅਲਿਮਕੋ ਦੇ ਤਾਲਮੇਲ ਨਾਲ ਜ਼ਿਲ੍ਹਾ ਮੋਗਾ ਦੇ ਵਿਸ਼ੇਸ਼ ਜ਼ਰੂਰਤਾਂ ਵਾਲੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ (ਆਈ.ਈ.ਡੀ.ਐਸ.ਐਸ.) ਬੱਚਿਆਂ ਦੀ ਸ਼ਨਾਖ਼ਤ ਲਈ ...

ਪੂਰੀ ਖ਼ਬਰ »

ਬਰਾਈਟ ਸਟੋਨ ਦੇ ਵਿਦਿਆਰਥੀ ਨੇ ਓਵਰਆਲ 7.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 16 ਸਤੰਬਰ (ਕਿ੍ਸ਼ਨ ਸਿੰਗਲਾ) - ਸਥਾਨਕ ਸ਼ਹਿਰ ਦੀ ਨਹਿਰੂ ਮੰਡੀ ਵਿਚ ਸਥਿਤ ਨਾਮਵਰ ਸੰਸਥਾ ਬਰਾਈਟ ਸਟੋਨ ਆਈਲਟਸ ਐਂਡ ਇਮੀਗ੍ਰੇਸ਼ਨ ਵਿਖੇ ਵਿਦਿਆਰਥੀ ਸ਼ਾਨਦਾਰ ਬੈਂਡ ਸਕੋਰ ਪ੍ਰਾਪਤ ਕਰ ਰਹੇ ਹਨ ਅਤੇ ਵੀਜ਼ੇ ਲਗਵਾ ਕੇ ਬਾਹਰਲੇ ਮੁਲਕਾਂ ਵਿਚ ਪੜ੍ਹਾਈ ਕਰਨ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੇ ਹਨ | ਇਸੇ ਤਹਿਤ ਇਸ ਵਾਰ ਦਵਿੰਦਰਪਾਲ ਸਿੰਘ ਸਪੁੱਤਰ ਬਲਕਾਰ ਸਿੰਘ ਵਾਸੀ ਚੋਟੀਆਂ ਠੋਬਾਂ ਨੇ ਆਈਲਟਸ ਦੀ ਪ੍ਰੀਖਿਆ ਵਿਚੋਂ ਰੀਡਿੰਗ 8.5, ਲਿਸਨਿੰਗ 8, ਸਪੀਕਿੰਗ, ਰਾਈਟਿੰਗ 7 ਅਤੇ ਓਵਰਆਲ 7.5 ਬੈਂਡ ਪ੍ਰਾਪਤ ਕਰ ਕੇ ਆਪਣਾ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਐਮ.ਡੀ. ਲਖਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸੰਸਥਾ ਵਲੋਂ ਹਰੇਕ ਵਿਦਿਆਰਥੀ ਨੂੰ ਉਸ ਦੇ ਲੈਵਲ ਦੇ ਅਨੁਸਾਰ ਕਲਾਸਾਂ ਦਿੱਤੀਆਂ ਜਾਂਦੀਆਂ ਹਨ ਅਤੇ ਸਮੇਂ-ਸਮੇਂ 'ਤੇ ਸੈਮੀਨਾਰ ਕਰਵਾਏ ਜਾਂਦੇ ਹਨ, ਜਿਸ ਕਰ ਕੇ ਵਿਦਿਆਰਥੀ ਸ਼ਾਨਦਾਰ ਸਕੋਰ ਪ੍ਰਾਪਤ ਕਰ ਰਹੇ ਹਨ | ਇਸ ਮੌਕੇ ਐਮ.ਡੀ. ਲਖਵਿੰਦਰ ਸਿੰਘ ਢਿੱਲੋਂ ਨੇ ਵਿਦਿਆਰਥੀ ਨੂੰ ਪ੍ਰਮਾਣ ਪੱਤਰ ਸੌਂਪਦਿਆਂ ਵਧਾਈ ਦਿੱਤੀ |

ਖ਼ਬਰ ਸ਼ੇਅਰ ਕਰੋ

 

ਮਹੰਤ ਰੇਸ਼ਮ ਸਿੰਘ ਦਾ ਗੁਰੂ ਕੀ ਮਟੀਲੀ ਵਿਖੇ ਪਹੁੰਚਣ 'ਤੇ ਸੁਆਗਤ ਕੀਤਾ

ਬਾਘਾ ਪੁਰਾਣਾ, 16 ਸਤੰਬਰ (ਕ੍ਰਿਸ਼ਨ ਸਿੰਗਲਾ)-ਪੁਰਾਤਨ ਤਪ ਅਸਥਾਨ ਗੁਰੂ ਕੀ ਮਟੀਲੀ ਸੰਪ੍ਰਦਾਇ ਨਿਰਮਲੇ ਮਹਿਮੇਸ਼ਾਹੀ ਵਿਖੇ ਸ੍ਰੀ ਨਿਰਮਲ ਪੰਚਾਇਤੀ ਅਖਾੜਾ ਨਿਰਮਲਾ ਕਨਖਲ (ਹਰਿਦੁਆਰ) ਦੇ ਸ੍ਰੀ ਮਹੰਤ ਬਾਬਾ ਰੇਸ਼ਮ ਸਿੰਘ ਨੂੰ ਸਥਾਨ ਦੇ ਮੁੱਖ ਸੇਵਾਦਾਰ ਬਾਬਾ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਇਤਿਹਾਸਕ ਇਮਾਰਤਾਂ ਸੰਭਾਲਣ ਦੀ ਮੰਗ

ਮੋਗਾ, 16 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਵਿਦਿਆਰਥੀਆਂ ਦਾ ਵੱਡਾ ਕਾਫ਼ਲਾ ਨੇਚਰ ਪਾਰਕ ਵਿਖੇ ਇਕੱਤਰ ਹੋਇਆ ਅਤੇ ਮੋਗਾ ਵਿਖੇ ਡੀ. ਸੀ. ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਮੁੱਖ ਮੰਤਰੀ, ਪੰਜਾਬ ਦੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਹੈਲਪਰਾਂ ਦੀ 24 ਸਤੰਬਰ ਦੀ ਹੜਤਾਲ ਸਬੰਧੀ ਸੂਬਾ ਪੱਧਰੀ ਮੀਟਿੰਗ

ਮੋਗਾ, 16 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਪੰਜਾਬ ਏਟਕ ਦੀ ਸੂਬਾ ਪੱਧਰੀ ਮੀਟਿੰਗ ਅੱਜ ਸੂਬਾ ਪ੍ਰਧਾਨ ਸਰੋਜ ਛਪੜੀ ਵਾਲਾ ਦੀ ਪ੍ਰਧਾਨਗੀ ਹੇਠ ਸ਼ਹੀਦ ਨਛੱਤਰ ਸਿੰਘ ਭਵਨ ਮੋਗਾ ਵਿਖੇ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਗੋਲਡਨ ਹੈਲਪ ਲਾਈਨਜ਼ ਸੰਸਥਾ ਨੇ ਜਾਗਰੂਕਤਾ ਕੈਂਪ ਦੌਰਾਨ ਵੰਡੇ ਮਾਸਕ ਅਤੇ ਸੈਨੇਟਾਈਜ਼ਰ

ਮੋਗਾ, 16 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਗੋਲਡਨ ਹੈਲਪ ਲਾਈਨਜ਼ ਸੰਸਥਾ ਨੇ ਕੋਵਿਡ 19 ਤੋਂ ਬਚਾਓ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਲਗਾਏ ਕੈਂਪ ਦੌਰਾਨ ਮਾਸਿਕ ਅਤੇ ਸੈਨੇਟਾਈਜ਼ਰ ਵੰਡਦਿਆਂ ਆਮ ਲੋਕਾਂ ਨੂੰ ਅਪੀਲ ਕੀਤੀ ਕੋਵਿਡ ਤੋਂ ਬਚਾਅ ਸਿਰਫ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX