ਭੁੱਚੋ ਮੰਡੀ, 16 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੱਕ ਫਤਿਹ ਸਿੰਘ ਵਾਲਾ ਦੇ ਜਨਤਕ ਦਬਾਅ ਨੇ ਨਸ਼ਿਆਂ ਦੇ ਸੌਦਾਗਰਾਂ ਦੇ ਹੱਥ ਖੜ੍ਹੇ ਕਰਵਾ ਦਿੱਤੇ ਜੋ ਕੰਮ ਪੁਲਿਸ ਅਤੇ ਕਾਨੂੰਨ ਦਾ ਡਰ ਵਰਿ੍ਹਆਂ ਤੱਕ ਨਾ ਕਰਵਾਇਆ ਸਕਿਆ, ਉਹ ਲੋਕਾਂ ਦੇ ਏਕੇ ਨੇ ਸਿਰਫ਼ 48 ਘੰਟਿਆਂ 'ਚ ...
ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਸ਼ਹਿਰ ਦੇ ਪੁਲਕਿਤ ਗੋਇਲ ਨੇ ਜੇ.ਈ.ਈ. ਮੇਨ (2021) ਦੇ ਬੀਤੇ ਦਿਨੀਂ ਐਲਾਨੇ ਨਤੀਜੇ ਵਿਚ 100 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੇਸ਼ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸ ਪ੍ਰਾਪਤੀ 'ਤੇ ਉਨ੍ਹਾਂ ਨੂੰ ਸੂਬੇ ...
ਰਾਮਾਂ ਮੰਡੀ, 16 ਸਤੰਬਰ (ਤਰਸੇਮ ਸਿੰਗਲਾ)- ਬੀਤੀ ਦੇਰ ਸ਼ਾਮ ਬੰਗੀ ਰੋਡ 'ਤੇ ਦੋ ਮੋਟਰ-ਸਾਈਕਲ ਦੀ ਹੋਈ ਭਿੜੰਤ ਵਿਚ ਇਕ ਵਿਅਕਤੀ ਗੱਗੂ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਕੈਲੇਵਾਂਦਰ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜ਼ਖ਼ਮੀ ਵਿਅਕਤੀ ਨੂੰ ਹੈਲਪ ਲਾਈਨ ਵੈੱਲਫੇਅਰ ...
ਸੀਂਗੋ ਮੰਡੀ, 16 ਸਤੰਬਰ(ਪਿ੍ੰਸ ਗਰਗ)- ਪਿਛਲੇ ਦਿਨਾਂ 'ਚ ਬੈ ਨਾਮਾ ਦੀਆਂ ਰਜਿਸਟਰੀਆਂ ਦੀਆਂ ਐਨ.ਓ.ਸੀ. ਨੂੰ ਲੈ ਕੇ ਅਦਾਲਤ ਦੇ ਹੁਕਮਾਂ ਉਪਰੰਤ ਸਰਕਾਰ ਵਲੋਂ ਕੋਈ ਵਿਧੀ ਨਾ ਲਾਗੂ ਕਰਨ 'ਤੇ ਜਿੱਥੇ ਸੂਬੇ ਭਰ ਅੰਦਰ ਹੀ ਰਜਿਸਟਰੀਆਂ ਦੇ ਕੰਮਕਾਜ 'ਤੇ ਕਾਫੀ ਪ੍ਰਭਾਵ ਪਿਆ ਹੈ ...
ਰਾਮਾਂ ਮੰਡੀ, 16 ਸਤੰਬਰ (ਤਰਸੇਮ ਸਿੰਗਲਾ)- ਸਰਕਾਰ ਵਲੋਂ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਸਥਿਤ ਜਲਿ੍ਹਆਂਵਾਲਾ ਬਾਗ ਅੰਦਰ ਦਾਖਲ ਹੋਣ ਲਈ ਟਿਕਟ ਲਗਾਏ ਜਾਣ ਦੇ ਫ਼ੈਸਲੇ ਦੀ ਨਿੰਦਾ ਕਰਦੇ ਹੋਏ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਾਬਕਾ ਪ੍ਰਧਾਨ ਮੇਜਰ ਸਿੰਘ ...
ਬਠਿੰਡਾ, 16 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਾਅਦ ਹੁਣ ਬਠਿੰਡਾ ਜ਼ਿਲੇ੍ਹ 'ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਲਗਾਤਾਰ ਵਧਣੀ ਸ਼ੁਰੂ ਹੋ ਚੁੱਕੀ ਹੈ | ਸਿਹਤ ਵਿਭਾਗ ਦੇ ਅੰਕੜੇ ਅਨੁਸਾਰ ਡੇਂਗੂ ਦੇ ਮਰੀਜ਼ਾਂ ਦੀ ...
ਬਠਿੰਡਾ, 16 ਸਤੰਬਰ (ਵੀਰਪਾਲ ਸਿੰਘ)- ਭੱਠਾ ਮਾਲਕ ਐਸੋਸੀਏਸ਼ਨ ਬਠਿੰਡਾ ਵਲੋਂ ਘੋੜੇ ਦੀ ਰਫ਼ਤਾਰ ਨਾਲ ਵੱਧ ਰਹੀ ਮਹਿੰਗਾਈ ਨਾਲ ਲਘੂ ਉਦਯੋਗ 'ਤੇ ਪੈ ਰਹੇ ਬੋਝ ਨੂੰ ਲੈ ਕੇ ਬਠਿੰਡਾ ਵਿਖੇ ਮੀਟਿੰਗ ਰੱਖੀ ਗਈ | ਭੱਠਾ ਮਾਲਕ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਸੰਧੂ ...
ਸੰਗਤ ਮੰਡੀ, 16 ਸਤੰਬਰ (ਰੁਪਿੰਦਰਜੀਤ ਸਿੰਘ/ਅੰਮਿ੍ਤਪਾਲ ਸ਼ਰਮਾ)- ਪੰਜਾਬ ਵਿਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ 13 ਤੋਂ 30 ਸਤੰਬਰ ਤੱਕ ਪੰਜਾਬ ਸਰਕਾਰ ਦੇ ਫੂਕੇ ਜਾ ਰਹੇ ਪੁਤਲਿਆਂ ਦੀ ਲੜੀ ਤਹਿਤ ਅੱਜ ਸੰਗਤ ਬਲਾਕ ਦੇ ਪਿੰਡ ਪੱਕਾ ਕਲਾਂ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਤੋਂ ਪਹਿਲਾਂ ਸਮੂਹ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪਿੰਡ ਵਿਚ ਪੰਜਾਬ ਸਰਕਾਰ ਦੇ ਪੁਤਲੇ ਨੂੰ ਅਰਥੀ ਦੇ ਰੂਪ ਵਿਚ ਆਪਣੇ ਮੋਢਿਆਂ 'ਤੇ ਚੁੱਕ ਕੇ ਰੋਸ ਰੈਲੀ ਕੱਢੀ ਤੇ ਪੰਜਾਬ ਸਰਕਾਰ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਆਂਗਣਵਾੜੀ ਵਰਕਰ ਦੀ ਆਗੂ ਪਰਮਿੰਦਰ ਕੌਰ ਨੇ ਦੱਸਿਆ ਕਿ ਸੂਬਾ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪਿੰਡ ਪੱਕਾ ਕਲਾਂ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਹੈ | ਉਨ੍ਹਾਂ ਕਿਹਾ ਕਿ ਜਿੰਨਾ ਚਿਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੁੱਖ ਮੰਗਾਂ- ਸਮਝੌਤੇ ਮੁਤਾਬਿਕ 3 ਤੋਂ 6 ਸਾਲ ਦੇ ਬੱਚੇ ਵਾਪਸ ਕਰਨੇ, ਹਰਿਆਣਾ ਪੈਟਰਨ ਲਾਗੂ ਕਰਨਾ, ਜਦੋਂ ਤੱਕ ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਨਹੀਂ ਮਿਲਦਾ, ਉਨ੍ਹਾਂ ਚਿਰ ਪੁਤਲੇ ਫੂਕਣ ਦਾ ਸਿਲਸਿਲਾ ਜਾਰੀ ਰਹੇਗਾ | ਉਨ੍ਹਾਂ 2 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਵਿਰੁੱਧ ਵੱਡੀ ਰੋਸ ਰੈਲੀ ਕੱਢਣ ਸਬੰਧੀ ਵੀ ਦੱਸਿਆ | ਇਸ ਮੌਕੇ ਪਰਮਿੰਦਰ ਕੌਰ, ਅੰਜਨਾ ਰਾਣੀ, ਵੰਦਨਾ ਕੁਮਾਰੀ, ਕੁਲਦੀਪ ਕੌਰ, ਅਮਨਦੀਪ ਕੌਰ, ਬਲਜਿੰਦਰ ਕੌਰ, ਹਰਜੀਤ ਕੌਰ, ਸਵਰਨਜੀਤ ਕੌਰ ਤੇ ਸੁਰੇਸ਼ ਰਾਣੀ ਆਦਿ ਹਾਜ਼ਰ ਸਨ |
ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਾਬਾ ਫ਼ਰੀਦ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਵਿਖੇ 'ਰਾਸ਼ਟਰੀ ਇੰਜੀਨੀਅਰ ਦਿਵਸ' ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ | ਇਸ ਸਾਲ ਇੰਜੀਨੀਅਰਿੰਗ ਦਿਵਸ ਦਾ ਮੁੱਖ ਥੀਮ 'ਸਿਹਤਮੰਦ ਗ੍ਰਹਿ ਲਈ ...
ਰਾਮਪੁਰਾ ਫੂਲ, 16 ਸਤੰਬਰ (ਗੁਰਮੇਲ ਸਿੰਘ ਵਿਰਦੀ)- ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਵੱਖ-ਵੱਖ ਪਿੰਡਾਂ ਵਿਚ ਮਜ਼ਦੂਰਾਂ ਦੀ ਰੈਲੀ ਕੀਤੀ ਗਈ | ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਸੇਲਬਰਾਹ, ਜਗਸੀਰ ਸਿੰਘ, ਗੁਰਸੇਵਕ ਸਿੰਘ, ਬੱਗਾ ਸਿੰਘ ...
ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਖ਼ਿਲਾਫ਼ 17 ਸਤੰਬਰ ਨੂੰ ਦਿੱਲੀ ਵਿਚ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ...
ਰਾਮਪੁਰਾ ਫੂਲ, 16 ਸਤੰਬਰ (ਗੁਰਮੇਲ ਸਿੰਘ ਵਿਰਦੀ)- ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਸੰਯੁਕਤ ਮੋਰਚੇ ਦੇ ਸੱਦੇ 'ਤੇ ਭਾਕਿਯੂ ਏਕਤਾ ਡਕੌਂਦਾ ਦੀ ਅਗਵਾਈ ਵਿਚ ਸਥਾਨਕ ਰੇਲਵੇ ਸਟੇਸ਼ਨ 'ਤੇ ਲੱਗਿਆ ਪੱਕਾ ਮੋਰਚਾ ਅੱਜ 348ਵੇਂ ਦਿਨ ਵੀ ਜਾਰੀ ...
ਬਠਿੰਡਾ, 16 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਦੇ ਕਮਲ ਸਿੰਗਲਾ ਐਸੋਸੀਏਟ ਦੇ 2 ਸਟੂਡੈਂਟਸ ਵਲੋਂ ਸੀ.ਏ. ਦੀ ਪ੍ਰੀਖਿਆ ਪਾਸ ਕਰਕੇ ਛੋਟੀ ਉਮਰ ਵਿਚ ਸੀ.ਏ. ਬਣਨ ਦਾ ਮਾਣ ਹਾਸਲ ਕੀਤਾ | ਅਵਿਨਾਸ਼ ਗਰਗ ਸਪੁੱਤਰ ਤਰਸੇਮ ਚੰਦ ਵਾਸੀ ਕਾਲਿਆਂ ਵਾਲੀ ਵਲੋਂ ਆਲ ਇੰਡੀਆ ਸੀ.ਏ. ...
ਰਾਮਪੁਰਾ ਫੂਲ, 16 ਸਤੰਬਰ (ਗੁਰਮੇਲ ਸਿੰਘ ਵਿਰਦੀ)- ਸਥਾਨਕ ਬਾਬਾ ਇੰਦਰ ਦਾਸ ਟਰੱਕ ਯੂਨੀਅਨ ਵਿਚ ਹੋ ਰਹੀਂ ਲੁੱਟ ਦਾ ਖ਼ੁਲਾਸਾ ਕਰਦਿਆਂ ਟਰਾਂਸਪੋਟਰ ਨਿਰਮਲ ਸਿੰਘ ਗਿੱਲ ਮਹਿਰਾਜ ਨੇ ਖ਼ਾਲਸਾ ਮਾਰਕੀਟ ਵਿਚ ਰੱਖੀ ਪੈੱ੍ਰਸ ਕਾਨਫ਼ਰੰਸ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ...
ਬਠਿੰਡਾ, 16 ਸਤੰਬਰ (ਵੀਰਪਾਲ ਸਿੰਘ)- ਸੈਨਾ ਪਰਬਤਾਰੋਹੀ ਟੀਮ ਨੇ ਕੈਪਟਨ ਮਨੋਜ ਕੁਮਾਰ ਅਤੇ ਨਾਇਬ ਸੂਬੇਦਾਰ ਮਾਲਾ ਰਾਮ ਦੀ ਅਗਵਾਈ ਵਿਚ ਮਾਊਾਟ ਭਾਗੀਰਥੀ-2 ਦੀ '6521 ਮੀਟਰ-21365 ਫੁੱਟ' ਉੱਚੀ ਪਹਾੜੀ ਦੀ ਚੜ੍ਹਾਈ ਨੂੰ ਸਫ਼ਲਤਾ ਪੂਰਵਕ ਸਰ ਕੀਤਾ | ਭਾਰਤੀ ਫੌਜ ਵਲੋਂ ਕੀਤਾ ਗਿਆ ...
ਨਥਾਣਾ, 16 ਸਤੰਬਰ (ਗੁਰਦਰਸ਼ਨ ਲੁੱਧੜ)- ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਵਲੋਂ ਯੂਨੀਵਰਸਿਟੀ ਕੈਂਪਸ ਘੜੰੂਆਂ ਵਿਖੇ ਕਰਵਾਏ ਸਮਾਗਮ ਦੌਰਾਨ ਸ੍ਰੀ ਗੁਰੂ ਹਰਗੋਬਿੰਦ ਕਾਨਵੈਂਟ ਸਕੂਲ ਨਥਾਣਾ ਨੂੰ ਬੈਸਟ ਸਕੂਲ ਦਾ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੇ ...
ਮੌੜ ਮੰਡੀ, 16 ਸਤੰਬਰ (ਗੁਰਜੀਤ ਸਿੰਘ ਕਮਾਲੂ)- ਤਿੰਨ ਖੇਤੀ ਕਾਨੂੰਨ ਜੋ ਕਿ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਤਿਆਰੀ ਵਾਲੇ ਕਾਨੂੰਨ ਹਨ | ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਹਰਿਆਣਾ ਤੇ ਯੂ. ਪੀ. ਦੇ ਕਿਸਾਨ ਪਿਛਲੇ ਕਾਫੀ ਮਹੀਨਿਆਂ ਤੋਂ ਦਿੱਲੀ ਦੀਆਂ ...
ਲਹਿਰਾ ਮੁਹੱਬਤ, 16 ਸਤੰਬਰ (ਸੁਖਪਾਲ ਸਿੰਘ ਸੁੱਖੀ) - ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ 'ਚੋਂ ਸਿੱਖਿਆ ਸੰਸਥਾ ਸਵਾਮੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਲਹਿਰਾ ਬੇਗਾ (ਬਠਿੰਡਾ) ਦੇ ਵਿਦਿਆਰਥੀਆਂ ਨੇ ਬੀ. ਐਡ. ਭਾਗ ਦੂਜਾ ਸਮੈਸਟਰ ਚੌਥਾ 'ਚੋਂ ਵਧੀਆ ...
ਤਲਵੰਡੀ ਸਾਬੋ, 16 ਸਤੰਬਰ (ਰਵਜੋਤ ਸਿੰਘ ਰਾਹੀ) - 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਲਵੰਡੀ ਸਾਬੋ ਦੇ ਯੂਥ ਰਾਜਨੀਤਿਕ ਆਗੂ ਤੇ ਸਮਾਜ ਸੇਵੀ ਰਵੀਪ੍ਰੀਤ ਸਿੰਘ ਨੇ ਹਲਕੇ ਦੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਲਈ ਸ਼ੁਰੂ ਕੀਤੀਆਂ ਗਈਆਂ ਗਤੀਵਿਧੀਆਂ ਵਿਚ ਤੇਜ਼ੀ ...
ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ. ਸਿਕੰਦਰ ਸਿੰਘ ਮਲੂਕਾ ਜ਼ਿਲ੍ਹਾ ਪ੍ਰਧਾਨ ਕਬੱਡੀ ਐਸੋਸੀਏਸ਼ਨ ਬਠਿੰਡਾ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਬੱਡੀ ਟੀਮਾਂ ਜੂਨੀਅਰ ਸੀਨੀਅਰ ਵਰਗ ਲੜਕੇ-ਲੜਕੀਆਂ ਅਤੇ ਸੀਨੀਅਰ ਵਰਗ ਲੜਕੀਆਂ ਦੇ ਚੋਣ ਟਰਾਇਲ 19 ...
ਸੰਗਤ ਮੰਡੀ, 16 ਸਤੰਬਰ (ਰੁਪਿੰਦਰਜੀਤ ਸਿੰਘ)- ਨਜ਼ਦੀਕੀ ਪਿੰਡ ਪੱਕਾ ਕਲਾਂ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਸਾਂਝੇ ਪਖਾਨੇ ਬਣਾਉਣ ਦੇ ਕੰਮ ਦੀ ਸ਼ੁਰੂਆਤ ਸਰਪੰਚ ਅੰਗਰੇਜ਼ ਸਿੰਘ ਸੰਧੂ ਨੇ ਕਹੀ ਨਾਲ ਟੱਕ ਲਗਾ ਕੇ ਕੀਤੀ | ਉਕਤ ਪਖਾਨੇ ਕਮਿਊਨਿਟੀ ਹਾਲ (ਨਜ਼ਦੀਕ ਗੁਰਥੜੀ ...
ਬੱਲੂਆਣਾ, 16 ਸਤੰਬਰ (ਗੁਰਨੈਬ ਸਾਜਨ)- ਬਠਿੰਡਾ ਦੇ ਪਿੰਡ ਚੁੱਘੇ ਕਲਾਂ ਦੇ ਸੈਂਟਰ ਨੰਬਰ 220 ਵਿਖੇ ਸਮਾਜਿਕ ਸੁਰੱਖਿਆ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਵਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਬਲਾਕ ਬਠਿੰਡਾ ਵਲੋਂ ਪੋਸ਼ਣ ਮਾਹ ...
ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਾਇਰੈਕਟਰ ਬਾਗ਼ਬਾਨੀ ਪੰਜਾਬ ਗੁਲਾਬ ਸਿੰਘ ਗਿੱਲ ਵਲੋਂ ਖੇਤੀ ਭਵਨ ਬਠਿੰਡਾ ਵਿਖੇ ਬਾਗ਼ਬਾਨੀ ਨਾਲ ਜੁੜੇ ਕਿਸਾਨਾਂ / ਬਾਗ਼ਬਾਨਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਜ਼ਿਲ੍ਹਾ ਬਠਿੰਡਾ ਤੇ ਮਾਨਸਾ ਦੇ ...
ਬਠਿੰਡਾ, 16 ਸਤੰਬਰ (ਅਵਤਾਰ ਸਿੰਘ)- ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਨਿਸ਼ਕਾਮ ਨਿਰੋਲ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਅਤੇ ਇਲਾਕੇ ਦੀ ਸੰਗਤ ਦੇ ਸਾਂਝੇ ਉੱਦਮ ਸਦਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ...
ਗੋਨਿਆਣਾ, 16 ਸਤੰਬਰ (ਲਛਮਣ ਦਾਸ ਗਰਗ)- ਬਲਾਕ ਬਠਿੰਡਾ ਦੇ ਸਰਕਲ ਗੋਨਿਆਣਾ ਮੰਡੀ ਵਿਖੇ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਮੰਤਰਾਲੇ ਵਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਊਸ਼ਾ ਰਾਣੀ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਬਠਿੰਡਾ ਵਲੋਂ ਪੋਸ਼ਣ ਮਹੀਨਾ ...
ਤਲਵੰਡੀ ਸਾਬੋ, 16 ਸਤੰਬਰ (ਰਵਜੋਤ ਸਿੰਘ ਰਾਹੀ)- ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ ਬੇਸਿਕ ਸਾਇੰਸਿਜ਼ ਐਂਡ ਹਿਊਮੈਨਟੀਜ਼ ਤੇ ਗੁਰੂ ਗੋਬਿੰਦ ਸਿੰਘ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਲੋਂ ਡਾ: ਨੀਲਮ ਗਰੇਵਾਲ (ਉੱਪ ਕੁਲਪਤੀ) ਦੇ ਦਿਸ਼ਾ ...
ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਰਕਾਰੀ ਪੌਲੀਟੈਕਨਿਕ ਕਾਲਜ, ਬਠਿੰਡਾ ਵਲੋਂ ਕਾਲਜ ਵਿਖੇ ਹਿੰਦੀ ਦਿਵਸ ਮਨਾਇਆ ਗਿਆ | ਇਸ ਮੌਕੇ ਅੰਤਰ ਵਿਭਾਗੀ ਹਿੰਦੀ ਕਵਿਤਾ ਗਾਨ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦਾ ਥੀਮ ਆਜ਼ਾਦੀ ਦਾ ਅੰਮਿ੍ਤ ਮਹਾਂ ...
ਸੰਗਤ ਮੰਡੀ, 16 ਸਤੰਬਰ (ਅੰਮਿ੍ਤਪਾਲ ਸ਼ਰਮਾ)- ਸੰਗਤ ਬਲਾਕ ਦੇ ਵੱਖ-ਵੱਖ ਪਿੰਡਾਂ 'ਚ ਸਿਹਤ ਵਿਭਾਗ ਵੱਲੋਂ ਪੋਸ਼ਣ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਏ ਗਏ | ਐੱਸ.ਐੱਮ.ਓ. ਡਾ. ਅੰਜੂ ਕਾਂਸਲ ਨੇ ਦੱਸਿਆ ਕਿ ਚੱਲ ਰਹੇ ਪੋਸ਼ਣ ਅਭਿਆਨ ਮਹੀਨੇ ਤਹਿਤ ਪਿੰਡ ਸੰਗਤ ਕਲਾਂ, ...
ਮਹਿਰਾਜ, 16 ਸਤੰਬਰ (ਸੁਖਪਾਲ ਮਹਿਰਾਜ)- ਪੰਜਾਬ ਸਟੇਟ ਰੂਲ ਲਾਇਵ ਹੁੱਡ ਮਿਸ਼ਨ ਵਲੋਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਭਾਗ ਫੂਲ ਦੇ ਸਹਿਯੋਗ ਨਾਲ ਆਂਗਣਵਾੜੀ ਸੈਟਰਾਂ ਵਿਚ ਕੁਪੋਸ਼ਣ ਵਾਲੇ ਬੱਚਿਆਂ ਦੀ ਪਛਾਣ ਕਰਨ ਲਈ ਪਿੰਡ ਮਹਿਰਾਜ ਵਿਖੇ ਇਕ ਜਾਗਰੂਕਤਾ ਸਮਾਗਮ ...
ਸੰਗਤ ਮੰਡੀ, 16 ਸਤੰਬਰ (ਅੰਮਿ੍ਤਪਾਲ ਸ਼ਰਮਾ)- ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਮੱਲਾਂ ਮਾਰੀਆਂ ਹਨ | ਕਾਲਜ ਪ੍ਰੋਫੈਸਰ ਸੰਦੀਪ ਅਰੋੜਾ ਨੇ ਦੱਸਿਆ ਕਿ ਪਿਛਲੇ ਦਿਨੀਂ ਐੱਸ.ਐੱਸ.ਡੀ. ਕਾਲਜ ਬਠਿੰਡਾ ਵਿਖੇ ...
ਰਾਮਾਂ ਮੰਡੀ, 16 ਸਤੰਬਰ (ਤਰਸੇਮ ਸਿੰਗਲਾ) - ਰਿਫਾਇਨਰੀ ਪੁਲਿਸ ਚੌਕੀ ਇੰਚਾਰਜ ਗੁਰਜੰਟ ਸਿੰਘ ਐਸ.ਆਈ. ਵਲੋਂ ਪੁਲਿਸ ਟੀਮ ਦੇ ਸਹਿਯੋਗ ਨਾਲ ਆਟੋ ਰਿਕਸ਼ਾ ਸਟੈਂਡ ਵਿਖੇ ਆਟੋ ਚਾਲਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ...
ਭੁੱਚੋ ਮੰਡੀ, 16 ਸਤੰਬਰ (ਪਰਵਿੰਦਰ ਸਿੰਘ ਜੌੜਾ) - ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਅਮਰਜੀਤ ਸਿੰਘ ਹਨੀ ਭੁੱਚੋ ਖ਼ੁਰਦ ਵਲੋਂ ਲਹਿਰਾ ਬੇਗਾ ਵਿਖੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਨਾਲ ਗੁਰਦੁਆਰਾ ਸਹਿਬ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ...
ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਨੇ ਹਲਕੇ ਦੇ ਅੱਧਾ ਦਰਜਨ ਪਿੰਡਾਂ 'ਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਤੇ ਸਭਨਾਂ ਨੂੰ ...
ਰਾਮਾਂ ਮੰਡੀ, 16 ਸਤੰਬਰ (ਤਰਸੇਮ ਸਿੰਗਲਾ)- ਅੱਜ ਦੇਰ ਸ਼ਾਮ ਇਕ ਮੋਟਰ ਸਾਈਕਲ ਸਵਾਰ ਜਸਵੀਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਬੰਗੀ ਦੀਪਾ ਸਿੰਘ ਦੀ ਉਸ ਸਮੇਂ ਮੌਤ ਹੋ ਗਈ ਜਦ ਉਹ ਆਪਣੇ ਮੋਟਰਸਾਈਕਲ ਰਾਹੀਂ ਆਪਣੇ ਪਿੰਡ ਬੰਗੀ ਦੀਪਾ ਸਿੰਘ ਜਾ ਰਿਹਾ ਸੀ ਤੇ ਰਾਹ ...
ਗੋਨਿਆਣਾ, 16 ਸਤੰਬਰ (ਲਛਮਣ ਦਾਸ ਗਰਗ)- ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਇਕ ਪਿੰਡ ਵਿਚ ਤਿੰਨ ਨੌਜਵਾਨਾਂ ਵਲੋਂ ਇਕ ਨੌਜਵਾਨ ਦੀ ਕੁੱਟਮਾਰ ਕੀਤੀ ਗਈ | ਸਰਬਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਵਾੜਾ ਕਿ੍ਸ਼ਨਪੁਰਾ (ਸ੍ਰੀ ਮੁਕਤਸਰ ਸਾਹਿਬ) ਨੇ ਪੁਲਿਸ ਕੋਲ ...
ਬਠਿੰਡਾ, 16 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਔਰਤਾਂ ਨੂੰ ਸਵੈ-ਰੁਜ਼ਗਾਰ ਦੀਆ ਸਹੂਲਤਾਂ ਦੇਣ ਲਈ ਤਿੰਨ ਇਲੈਕਟਿ੍ਕ ਆਟੋ ਰਿਕਸ਼ਾ (ਈ-ਵੈਂਡਿੰਗ ਕਾਰਟ) ਆਜੀਵਕਾ ਮਿਸ਼ਨ ਤਹਿਤ ਏ.ਡੀ.ਸੀ.ਡੀ. ਪਰਮਵੀਰ ਸਿੰਘ ਦੀ ਅਗਵਾਈ 'ਚ ਵੰਡੇ ਗਏ | ...
ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਤਖ਼ਤ ਸ੍ਰੀ ਅਨੰਦਪੁਰ ਸਾਹਿਬ 'ਚ ਬੇਅਦਬੀ ਮਾਮਲੇ 'ਤੇ ਸਿੱਖ ਜਥੇਬੰਦੀਆਂ ਨੇ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਤੇ ਤਖ਼ਤ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਘਟਨਾ ਲਈ ਮੌਕੇ ਦੀ ਟਾਸਕ ...
ਰਾਮਪੁਰਾ ਫੂਲ, 16 ਸਤੰਬਰ (ਗੁਰਮੇਲ ਸਿੰਘ ਵਿਰਦੀ)- ਸਥਾਨਕ ਸ਼ਹਿਰ ਅੰਦਰ ਬਣੀਆਂ ਸੜਕਾਂ ਦੀ ਹਾਲਤ ਇੰਨੀ ਕੁ ਖਸਤਾ ਹੈ ਕਿ ਥਾਂ-ਥਾ ਖੱਡੇ ਬਣੇ ਹੋਏ ਹਨ ਪਰ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ | ਫ਼ੈਕਟਰੀ ਰੋਡ, ਰੇਲਵੇ ਰੋਡ, ਆਰੀਆ ਸਕੂਲ ਰੋਡ ਆਦਿ ਸੜਕਾਂ ਦਾ ...
ਰਾਮਪੁਰਾ ਫੂਲ, 16 ਸਤੰਬਰ (ਗੁਰਮੇਲ ਸਿੰਘ ਵਿਰਦੀ)- ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ੍ਹ 'ਚ 7ਵੇਂ ਰੋਜ਼ਗਾਰ ਮੇਲਿਆਂ ਦੀ ਲੜੀ ਤਹਿਤ ਟੀ.ਪੀ.ਡੀ. ਮਾਲਵਾ ਕਾਲਜ ਪੰਜਾਬੀ ਯੂਨੀਵਰਸਿਟੀ ਨੇਬਰਹੁੱਡ ਕੈਂਪਸ ਰਾਮਪੁਰਾ ਫੂਲ ਵਿਖੇ ਲਗਾਏ ਗਏ ਮੈਗਾ ...
ਭੁੱਚੋ ਮੰਡੀ, 16 ਸਤੰਬਰ (ਬਿੱਕਰ ਸਿੰਘ ਸਿੱਧੂ)- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਨਥਾਣਾ ਅਤੇ ਭੁੱਚੋ ਕਲਾਂ ਵਲੋਂ ਪੋਸ਼ਣ ਮਾਹ ਸਤੰਬਰ 2021 ਦੀ ਸ਼ੁਰੂਆਤ ਕੀਤੀ ਗਈ ਜਿਸ ਦਾ ਮੰਤਵ ...
ਰਾਮਾਂ ਮੰਡੀ, 16 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ) - ਅੰਬੂਜਾ ਸੀਮਿੰਟ ਫਾਊਡੇਸ਼ਨ ਦੇ ਬੀ.ਸੀ.ਆਈ ਪ੍ਰੋਜੈਕਟ ਵਲੋਂ ਪ੍ਰੋਡਿਊਸਰ ਯੂਨਿਟ 11 ਦੇ ਮੈਨੇਜਰ ਪ੍ਰੀਤਪਾਲ ਸਿੰਘ ਦੀ ਅਗਵਾਈ ਹੇਠ ਸਟਾਫ਼ ਵਲੋਂ ਪ੍ਰੋਡਿਊਸਰ ਯੂਨਿਟ 11 ਦੇ ਵੱਖ-ਵੱਖ ਪਿੰਡਾਂ ਵਿਚ ਗੁਲਾਬੀ ਸੁੰਡੀ ...
ਰਾਮਾਂ ਮੰਡੀ, 16 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਿਫ਼ਾਇੰਨਰੀ ਚੌਂਕੀ ਪੁਲਿਸ ਵਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਐਸ.ਐਸ.ਪੀ ਬਠਿੰਡਾ ਦੇ ਦਿਸ਼ਾ ਨਿਰਦੇਸ਼ਾ ਹੇਠ ਥਾਣਾ ਮੁਖੀ ਪਰਵਿੰਦਰ ਸਿੰਘ ਸੇਖੋਂ ਦੀ ਅਗਵਾਈ ਵਿਚ ਰਿਫ਼ਾਇੰਨਰੀ ਚੌਂਕੀ ਪੁਲਿਸ ਇੰਚਾਰਜ਼ ...
ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਪੰਜਾਬ ਡਾਕ ਵਿਭਾਗ ਦੇ ਪੋਸਟ ਮਾਸਟਰ ਜਨਰਲ ਸ੍ਰੀਮਤੀ ਮੁਨੀਸ਼ਾ ਬਾਂਸਲ ਬਾਦਲ ਅੱਜ ਬਠਿੰਡਾ ਡਾਕ ਡਵੀਜ਼ਨ ਵਿਖੇ ਪੁੱਜੇ, ਜਿਥੇ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਡਾਕ ਵਿਭਾਗ ਦੇ ਕੰਮਾਂ ਸਬੰਧੀ ਵਿਸਥਾਰ ...
ਰਾਮਾਂ ਮੰਡੀ, 16 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਸੀਨੀਅਰ ਕਾਰਜਕਾਰੀ ਇੰਜੀਨੀਅਰ ਵੰਡ ਮੰਡਲ ਮੋੜ ਇੰਜ. ਕਮਲਜੀਤ ਸਿੰਘ ਮਾਨ ਮਿਤੀ 20 ਸਤੰਬਰ ਨੂੰ ਸਵੇਰੇ 10 ਵਜੇ ਤੋਂ 12 ਵਜੇ ਤੱਕ ਉਪ ਮੰਡਲ ਰਾਮਾਂ ਵਿਖੇ ਬਿਜਲੀ ਸਬੰਧੀ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ | ਸਮੂਹ ...
ਰਾਮਪੁਰਾ ਫੂਲ, 16 ਸਤੰਬਰ (ਗੁਰਮੇਲ ਸਿੰਘ ਵਿਰਦੀ) - ਵਿਧਾਨ ਸਭਾ ਹਲਕਾ ਰਾਮਪੁਰਾ ਫੂਲ 'ਚ ਆਮ ਆਦਮੀ ਪਾਰਟੀ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਵੱਖ-ਵੱਖ ਪਾਰਟੀਆਂ ਛੱਡ ਕੇ ਸ਼ਹਿਰ ਦੇ ਗਾਂਧੀ ਨਗਰ ਗਲੀ ਨੰਬਰ ਵਿਚ ਕੀਤੀ ਗਈ ਵਲੰਟੀਅਰ ਮੀਟਿੰਗ ਦੌਰਾਨ ਤਕਰੀਬਨ ...
ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਸੁਖਦੇਵ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਖੇਤੀ ਭਵਨ ਬਠਿੰਡਾ ਵਿਖੇ ਨਰਮੇ ਦੀ ਫ਼ਸਲ ਸਬੰਧੀ ਤੀਜੀ ਅੰਤਰਰਾਜੀ ਸਲਾਹਕਾਰ ਅਤੇ ਮੋਨਟਰਿੰਗ ਕਮੇਟੀ ਦੀ ...
ਸਰਦੂਲਗੜ੍ਹ, 16 ਸਤੰਬਰ (ਜੀ.ਐਮ.ਅਰੋੜਾ)- ਪੰਜਾਬ ਸਟੂਡੈਂਟਸ ਫੈਡਰੇਸ਼ਨ ਇਕਾਈ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਦੇ ਵਿਦਿਆਰਥੀਆਂ ਨੇ ਪੇਂਡੂ ਰੂਟ 'ਤੇ ਸਰਕਾਰੀ ਬੱਸਾਂ ਚਲਾਉਣ ਅਤੇ ਕਾਲਜ ਦੇ ਨਜ਼ਦੀਕ ਰਤੀਆ ਮੁੱਖ ਸੜਕ 'ਤੇ ਬੱਸ ਸਟਾਪ ...
ਮਾਨਸਾ, 16 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸ੍ਰੀ ਪ੍ਰੇਮ ਕੁਮਾਰ ਅਰੋੜਾ ਨੇ ਗੁਰਦੁਆਰਾ ਸਿੰਘ ਸਭਾ ਮਾਨਸਾ ਵਿਖੇ ਨਤਮਸਤਕ ਹੋ ਕੇ ਗੁਰੂ ਦਾ ਸ਼ੁਕਰਾਨਾ ਕੀਤਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਨੂੰ ਨਾਲ ਲੈ ਕੇ ...
ਬੁਢਲਾਡਾ, 16 ਸਤੰਬਰ- ਕਰਮ ਸਿੰਘ ਗਿੱਲ ਦਾ ਜਨਮ 1940 'ਚ ਮਾਤਾ ਪ੍ਰਸਿੰਨ ਕੌਰ ਦੀ ਕੁੱਖੋਂ ਪਿਤਾ ਸੂਬੇਦਾਰ ਬਿਹਾਰਾ ਸਿੰਘ ਗਿੱਲ ਦੇ ਘਰ ਈਪੂ (ਮਲੇਸ਼ੀਆ) ਵਿਖੇ ਹੋਇਆ | ਉਨ੍ਹਾਂ ਆਪਣੀ ਪੜ੍ਹਾਈ ਵੀ ਵਿਦੇਸ਼ੀ ਧਰਤੀ ਮਲੇਸ਼ੀਆ ਦੇ ਕੈਂਬਰਿਜ ਸਕੂਲ ਤੋਂ ਕੀਤੀ | ਉਹ ਸਾਲ 1958 'ਚ ...
ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਦਿਨੋਂ ਦਿਨ ਵਧ ਰਹੀਆਂ ਘਟਨਾਵਾਂ ਇਕ ਚਿੰਤਾ ਦਾ ਵਿਸ਼ਾ ਹੈ | ਇਸ ਬਹੁਤ ਹੀ ਗੰਭੀਰ ਮਸਲੇ 'ਤੇ ਗੰਭੀਰ ਵਿਚਾਰ ਕਰਨ ਦੀ ਲੋੜ ਹੈ | ਇਸੇ ਕਰਕੇ ਧਾਰਾ-295 ਵਿਚ ਸੋਧ ਕਰਨ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX