ਜਲੰਧਰ, 16 ਸਤੰਬਰ (ਸ਼ਿਵ)- ਆਦਮਪੁਰ ਤੋਂ ਪਾਈਪਾਂ ਰਾਹੀਂ ਆਉਣ ਵਾਲੀ ਪਾਣੀ ਸਪਲਾਈ ਲਈ ਜਿਹੜੀਆਂ ਪਾਈਪਾਂ ਲੋਕਾਂ ਨੂੰ ਪੀਣ ਵਾਲੇ ਪਾਣੀ ਲਈ ਸ਼ਹਿਰ ਵਿਚ ਵਿਛਾਈਆਂ ਜਾਣੀਆਂ ਹਨ, ਉਨ੍ਹਾਂ ਦਾ ਕੰਮ ਕਈ ਜਗ੍ਹਾ ਰੁਕਣ ਕਰਕੇ ਹੁਣ ਲੋਕ ਇਨ੍ਹਾਂ ਪਾਈਪਾਂ ਵਿਚ ਕੂੜਾ ਸੁੱਟ ਰਹੇ ...
ਜਲੰਧਰ, 16 ਸਤੰਬਰ (ਸ਼ਿਵ)- ਮੇਅਰ ਜਗਦੀਸ਼ ਰਾਜਾ ਤੋਂ ਨਾਰਾਜ਼ ਚੱਲ ਰਹੇ ਨਿਗਮ ਕਮੇਟੀਆਂ ਦੇ ਚੇਅਰਮੈਨਾਂ ਤੇ ਕੌਂਸਲਰਾਂ ਵਲੋਂ ਕਈ ਦਿਨਾਂ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਤੋਂ ਬਾਅਦ ਮਾਮਲੇ ਨੂੰ ਸੁਲਝਾਉਣ ਲਈ ਨਿਗਮ ਦੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ...
ਵਰਿਆਣਾ ਡੰਪ 'ਤੇ ਕੂੜੇ ਦੀਆਂ ਗੱਡੀਆਂ ਸੁਰੱਖਿਅਤ ਜਾਣ ਲਈ ਅਜੇ ਤੱਕ ਨਿਗਮ ਦੇ ਬੀ. ਐਂਡ ਆਰ. ਵਿਭਾਗ ਵੱਲੋਂ ਸੜਕ ਨਾ ਬਣਾਉਣ ਦਾ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਤੇ ਡਿਪਟੀ ਮੇਅਰ ਬੰਟੀ ਨੇ ਆਪਣੇ ਦਫ਼ਤਰ ਵਿਚ ਬੀ. ਐਂਡ ...
ਜਲੰਧਰ, 16 ਸਤੰਬਰ (ਐੱਮ. ਐੱਸ. ਲੋਹੀਆ)- ਜ਼ਿ੍ਹਲੇ ਸਿਹਤ ਵਿਭਾਗ ਕੋਲ ਆਈ 60 ਹਜ਼ਾਰ ਕੋਵੀਸ਼ੀਲਡ ਟੀਕਿਆਂ ਦੀ ਸਪਲਾਈ ਨਾਲ ਅੱਜ 54 ਹਜ਼ਾਰ ਤੋਂ ਵੱਧ ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ, ਜਿਸ ਨਾਲ ਜ਼ਿਲ੍ਹੇ 'ਚ ਟੀਕਾਕਰਨ ਕਰਵਾਉਣ ਵਾਲੇ ਵਿਅਕਤੀਆਂ ਦਾ ਅੰਕੜਾ 18 ਲੱਖ ਤੋਂ ...
ਜਲੰਧਰ, 16 ਸਤੰਬਰ (ਐੱਮ.ਐੱਸ. ਲੋਹੀਆ) - ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਸ਼ਹਿਰ ਅੰਦਰ ਭਾਰੀ ਵਹਾਨਾਂ ਦੇ ਦਾਖ਼ਲੇ 'ਤੇ ਪਾਬੰਧੀ ਲਗਾਈ ਗਈ ਹੈ, ਜਿਸ ਦੇ ਬਾਵਜੂਦ ਟਰੱਕ, ਟੈਂਕਰ ਆਦਿ ਹੈਵੀ ਵਾਹਨ ਸ਼ਹਿਰ ਅੰਦਰ ਦਾਖ਼ਲ ਹੋ ਰਹੇ ਹਨ | ਇਸ ਨਾਲ ਅਕਸਰ ਹਾਦਸੇ ਵਾਪਰ ਜਾਂਦੇ ਹਨ ਅਤੇ ...
ਜਲੰਧਰ ਛਾਉਣੀ, 16 ਸਤੰਬਰ (ਪਵਨ ਖਰਬੰਦਾ)- ਸਥਾਨਕ ਰੇਲਵੇ ਸਟੇਸ਼ਨ ਤੋਂ ਕੁਝ ਦੂਰੀ 'ਤੇ ਸਥਿਤ ਬਾਠ ਕੈਸਲ ਨੇੇੜੇ ਰੇਲਵੇ ਲਾਈਨਾਂ 'ਤੇ ਬੀਤੀ ਸ਼ਾਮ ਇਕ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ, ਜਿਸ ਦੀ ਲਾਸ਼ ਜੀ.ਆਰ.ਪੀ. ਵਲੋਂ ਕਬਜ਼ੇ 'ਚ ਲੈ ਕੇ ...
ਜਲੰਧਰ, 16 ਸਤੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇੇ ਸੈਸ਼ਨ ਜੱਜ ਲਲਿਤ ਕੁਮਾਰ ਸਿੰਗਲਾ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੌਰਵ ਕੁਮਾਰ ਉਰਫ਼ ਮੰਤਰੀ ਪੁੱਤਰ ਜਸਪਾਲ ਸਿੰਘ ਵਾਸੀ ਮੁਹੱਲਾ ਵਿਜੇ ਨਗਰ, ਸੋਹਲਾ ਰੋਡ, ਨਕੋਦਰ ਨੂੰ ...
ਜਲੰਧਰ, 16 ਸਤੰਬਰ (ਸ਼ਿਵ)- 18 ਸਤੰਬਰ ਨੂੰ ਸ਼ੁਰੂ ਹੋਣ ਵੇਲੇ ਬਾਬਾ ਸੋਢਲ ਮੇਲੇ ਕਰਕੇ ਨਿਗਮ ਨੇ ਮੰਦਰ ਦੇ ਆਸ-ਪਾਸ ਜਿਹੜੀਆਂ ਸੜਕਾਂ ਬਣਾਈਆਂ ਗਈਆਂ ਸਨ, ਉਹ ਮੇਲਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਟੁੱਟਣੀਆਂ ਸ਼ੁਰੂ ਹੋ ਗਈਆਂ ਹਨ | ਨਿਗਮ ਨੇ ਸੋਢਲ ਫਾਟਕ ਤੋਂ ਲੈ ਕੇ ਮੰਦਿਰ ...
ਜਲੰਧਰ, 16 ਸਤੰਬਰ (ਐੱਮ. ਐੱਸ. ਲੋਹੀਆ) - ਜਲੰਧਰ ਦੇ ਸਿਰਕੱਢ ਕਾਂਗਰਸੀ ਨੇਤਾ ਦੇ ਪੀ.ਏ. ਦੀਪਕ 'ਤੇ ਉਸ ਦੀ ਸਾਲੇਹਾਰ ਸੁਮਨ ਪਤਨੀ ਰਾਜਨ ਵਾਸੀ ਅਲੀ ਮੁਹੱਲਾ ਨੇ ਦੋਸ਼ ਲਗਾਏ ਹਨ ਕਿ ਉਸ ਵਲੋਂ ਉਨ੍ਹਾਂ ਦੇ ਘਰ 'ਚ ਝਗੜਾ ਕਰਵਾ ਕੇ ਮਾਹੌਲ ਖ਼ਰਾਬ ਕੀਤਾ ਜਾ ਰਿਹਾ ਹੈ | ਪੱਤਰਕਾਰ ...
ਲੋਹੀਆਂ ਖਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਬਲਵਿੰਦਰ ਸਿੰਘ ਵਿੱਕੀ)- ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਰੌਬਿਨਪ੍ਰੀਤ ...
ਕਰਤਾਰਪੁਰ, 16 ਸਤੰਬਰ (ਭਜਨ ਸਿੰਘ)-ਕਰਤਾਰਪੁਰ ਪੁਲਿਸ ਨੇ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ ਦੌਰਾਨ ਕਾਰ ਗਰੋਹ ਦੇ ਮੈਂਬਰ ਨੂੰ 1 ਪਿਸਟਲ, 11 ਰੌਂਦ, 1 ਦਾਤਰ, 1 ਪੇਚਕਸ ਤੇ 3 ਮੋਬਾਈਲਾਂ ਸਮੇਤ ਕਾਬੂ ਕਰ ਲਿਆ ਜਦਕਿ ਉਸ ਦੇ 4 ਸਾਥੀ ਭੱਜ ਨਿਕਲੇ | ਇਸ ਸੰਬੰਧੀ ਡੀ.ਐੱਸ.ਪੀ. ...
ਚੁਗਿੱਟੀ/ਜੰਡੂਸਿੰਘਾ, 16 ਸਤੰਬਰ (ਨਰਿੰਦਰ ਲਾਗੂ)-ਸਥਾਨਕ ਗੁਰੂ ਨਾਨਕਪੁਰਾ ਰੇਲਵੇ ਫਾਟਕ ਤੋਂ ਲਾਡੋਵਾਲੀ ਮਾਰਗ ਤੱਕ ਸੜਕ ਦੋਹੀਂ ਪਾਸੇ ਬਣਾਏ ਗਏ ਫੱੁਟਪਾਥਾਂ 'ਤੇ ਕੁਝ ਥਾਵਾਂ 'ਤੇ ਸੁੱਟੇ ਜਾ ਰਹੇ ਕੂੜੇ ਤੋਂ ਆਉਂਦੀ ਬਦਬੂ ਕਾਰਨ ਰਾਹਗੀਰ ਪ੍ਰੇਸ਼ਾਨੀਆਂ ਦਾ ...
ਭੋਗਪੁਰ/ਕਰਤਾਰਪੁਰ, 16 ਸਤੰਬਰ (ਕਮਲਜੀਤ ਸਿੰਘ ਡੱਲੀ, ਭਜਨ ਸਿੰਘ)- ਸਮਾਜ-ਸੇਵੀ ਸੰਸਥਾ ਨੇਕੀ ਦੀ ਦੁਕਾਨ ਕਰਤਾਰਪੁਰ ਵਲੋਂ ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਹੇਠ ਚੱਲ ਰਹੇ ਮਾਤਾ ਗੁਜਰੀ ਖਾਲਸਾ ਕਾਲਜ ਕਰਤਾਰਪੁਰ ਦੇ ...
ਚੁਗਿੱਟੀ/ਜੰਡੂਸਿੰਘਾ, 16 ਸਤੰਬਰ (ਨਰਿੰਦਰ ਲਾਗੂ)-ਸੰਤ ਬਸੰਤ ਸਿੰਘ ਦੇ ਤਪ ਅਸਥਾਨ ਨਿਰਮਲ ਕੁਟੀਆ ਜੌਹਲਾਂ ਵਿਖੇ ਵੀਰਵਾਰ ਨੂੰ ਅੱਸੂ ਮਹੀਨੇ ਦੀ ਸੰਗਰਾਂਦ ਦੇ ਸਬੰਧ 'ਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੀ ਰੌਣਕ ਵਧਾਉਣ ਲਈ ਵੱਡੀ ਗਿਣਤੀ ਗੁਰੂ ਨਾਨਕ ...
ਫਗਵਾੜਾ, 16 ਸਤੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਨਾਲ ਸਬੰਧਿਤ ਦੁਬਈ ਦੇ ਪ੍ਰਸਿੱਧ ਕਾਰੋਬਾਰੀ ਕੁਲਵਿੰਦਰ ਸਿੰਘ ਬਾਸੀ ਚੇਅਰਮੈਨ ਕਾਰ ਫ਼ੇਅਰ ਗਰੁੱਪ ਆਫ਼ ਕੰਪਨੀ ਦੁਬਈ ਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਫਗਵਾੜਾ ਜਿਨ੍ਹਾਂ ਦਾ ਪਿਛਲੇ ਦਿਨੀਂ ਦਿਲ ਦਾ ਦੌਰਾ ਪੈਣ ...
ਕਿਸ਼ਨਗੜ੍ਹ, 16 ਸਤੰਬਰ (ਹੁਸਨ ਲਾਲ)-ਪੁਲਿਸ ਚੌਕੀ ਕਿਸ਼ਨਗੜ੍ਹ ਦੇ ਮੁਲਾਜ਼ਮਾਂ ਨੇ ਇਕ ਨੌਜਵਾਨ ਨੂੰ ਨਾਕੇਬੰਦੀ ਦੌਰਾਨ 40 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਪੁਲਿਸ ਚੌਕੀ ਕਿਸ਼ਨਗੜ੍ਹ ਦੇ ਇੰਚਾਰਜ ਐੱਸ.ਆਈ. ...
ਫਗਵਾੜਾ, 16 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਮੁਹੱਲਾ ਅਜੀਤ ਸਿੰਘ ਨਗਰ ਵਿਖੇ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਸਾਮਾਨ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਸਬੰਧੀ ਘਰ ਦੀ ਮਾਲਕਣ ਸੁਮਨ ਰਾਣੀ ਨੇ ਦੱਸਿਆ ਕਿ ਉਹ ਸੋਮਵਾਰ ਨੂੰ ...
ਚੁਗਿੱਟੀ/ਜੰਡੂਸਿੰਘਾ, 16 ਸਤੰਬਰ (ਨਰਿੰਦਰ ਲਾਗੂ)- ਭਾਜਪਾ ਤੇ ਕਾਂਗਰਸ ਪਾਰਟੀ ਦੇ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ | ਵਾਰਡ ਨੰਬਰ-56 'ਚ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਚੰਦਨ ਗਰੇਵਾਲ ਦੇ ਹੱਕ 'ਚ ਹੋਈ ਮੀਟਿੰਗ ਦੌਰਾਨ ਭਾਜਪਾ ਇਸਤਰੀ ਵਿੰਗ ਦੀ ਸੀਨੀਅਰ ਆਗੂ ਬੀਬੀ ਸੁਰਿੰਦਰ ਕੌਰ ਸੇਠੀ ਤੇ ਕਾਂਗਰਸ ਪਾਰਟੀ ਦੇ ਆਗੂ ਰਘੁਨਾਥ ਟੀਟੂ ਢੱਲ ਤੇ ਪੱਪੀ ਪ੍ਰਧਾਨ ਨੇ ਪਰਿਵਾਰਾਂ ਸਮੇਤ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਚੰਦਨ ਗਰੇਵਾਲ ਨੇ ਕਿਹਾ ਕਿ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਦਾ ਪਾਰਟੀ ਵਿਚ ਬਣਦਾ ਮਾਣ ਸਨਮਾਨ ਕੀਤਾ ਜਾਵੇਗਾ | ਮੀਟਿੰਗ ਦਾ ਪ੍ਰਬੰਧ ਸਾਹਿਬ ਸਿੰਘ ਢਿੱਲੋਂ ਤੇ ਰਘੁਨਾਥ ਟੀਟੂ ਢੱਲ ਵਲੋਂ ਕੀਤਾ ਗਿਆ | ਜਥੇਦਾਰ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਇਸ ਵਾਰ ਜਨਤਾ ਨੇ ਝੂਠੇ ਵਾਅਦੇ ਕਰਕੇ ਮੁੱਕਰਨ ਵਾਲੀ ਕਾਂਗਰਸ ਪਾਰਟੀ ਦਾ ਬਿਸਤਰਾ ਗੋਲ ਕਰਨ ਦਾ ਮਨ ਬਣਾਇਆ ਹੈ | ਇਸ ਮੌਕੇ ਵਿਜੇ ਯਾਦਵ ਜ਼ਿਲ੍ਹਾ ਪ੍ਰਧਾਨ ਬਸਪਾ, ਜਸਵੰਤ ਰਾਏ ਨੰਗਲਸ਼ਾਮਾ, ਸੁਭਾਸ਼ ਸੋਂਧੀ, ਸੁਰਜੀਤ ਸਿੰਘ ਰਾਠੌਰ, ਕਰਨੈਲ ਸੰਤੋਖਪੁਰੀ, ਜਗਜੀਤ ਸਿੰਘ ਖ਼ਾਲਸਾ, ਗੁਰਨਾਮ ਸਿੰਘ, ਬੀਬੀ ਸੁਨਮ ਦੇਵੀ, ਚਾਂਤ ਕਪੂਰ, ਦੀਪਕ ਸੁਨਿਆਰਾ, ਬੀਰਬਲ ਭੱਲਾ, ਹਰਪ੍ਰੀਤ ਹੈਪੀ, ਫੰੁਮਣ ਸਿੰਘ ਆਦਿ ਹਾਜ਼ਰ ਸਨ |
ਜਲੰਧਰ, 16 ਸਤੰਬਰ (ਸਾਬੀ)- ਭਾਰਤ ਸਰਕਾਰ ਦੇ ਯੂਥ ਸਰਵਿਸਿਜ਼ ਮੰਤਰਾਲੇ ਵਲੋਂ ਹਰਿਆਣਾ ਦੇ ਸ਼ਹਿਰ ਸ਼ਾਹਬਾਦ ਮਾਰਕੰਡਾ ਵਿਖੇ 23 ਸਤੰਬਰ ਤੋਂ 30 ਸਤੰਬਰ ਤੱਕ ਕਰਵਾਈ ਜਾ ਰਹੀ ਆਲ ਇੰਡੀਆ ਸਿਵਲ ਸਰਵਿਸਿਜ਼ ਕਰਮਚਾਰੀ ਹਾਕੀ ਚੈਂਪਿਅਨਸ਼ਿਪ ਵਿਚ ਭਾਗ ਲੈਣ ਵਾਲੀਆਂ ਪੰਜਾਬ ...
ਜਲੰਧਰ, 16 ਸਤੰਬਰ (ਸਾਬੀ)- ਭਾਰਤ ਸਰਕਾਰ ਦੇ ਯੂਥ ਸਰਵਿਸਿਜ਼ ਮੰਤਰਾਲੇ ਵਲੋਂ ਹਰਿਆਣਾ ਦੇ ਸ਼ਹਿਰ ਸ਼ਾਹਬਾਦ ਮਾਰਕੰਡਾ ਵਿਖੇ 23 ਸਤੰਬਰ ਤੋਂ 30 ਸਤੰਬਰ ਤੱਕ ਕਰਵਾਈ ਜਾ ਰਹੀ ਆਲ ਇੰਡੀਆ ਸਿਵਲ ਸਰਵਿਸਿਜ਼ ਕਰਮਚਾਰੀ ਹਾਕੀ ਚੈਂਪਿਅਨਸ਼ਿਪ ਵਿਚ ਭਾਗ ਲੈਣ ਵਾਲੀਆਂ ਪੰਜਾਬ ...
ਜਲੰਧਰ, 16 ਸਤੰਬਰ (ਸਾਬੀ)- ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ਦੇ ਜੂਡੋ ਸੈਂਟਰ 'ਚ ਯੂ.ਪੀ. ਦੇ ਕੌਮਾਂਤਰੀ ਜੂਡੋ ਰੈਫਰੀ ਦੀਪਕ ਗੁਪਤਾ ਤੇ ਸੰਜੇ ਕੁਮਾਰ ਗੁਪਤਾ ਖਿਡਾਰੀਆਂ ਨੂੰ ਜੂਡੋ ਦੀਆਂ ਨਵੀਆਂ ਤਕਨੀਕਾਂ ਦੀ ਜਾਣਕਾਰੀ ਦਿੱਤੀ ਤੇ ...
ਜਲੰਧਰ, 16 ਸਤੰਬਰ (ਸ਼ਿਵ)- ਪੀ.ਐੱਫ. ਵਿਭਾਗ ਦੇ ਖੇਤਰੀ ਕਮਿਸ਼ਨਰ ਸੁਨੀਲ ਕੁਮਾਰ ਯਾਦਵ ਨੇ ਦੱਸਿਆ ਕਿ ਦਫਤਰ ਨੇ ਆਪਣੇ ਮੈਂਬਰਾਂ ਦੇ ਆਧਾਰ ਸੋਧ ਦੀ ਸਮੱਸਿਆ ਨੂੰ ਦੇਖਦੇ ਹੋਏ ਮਾਸਟਰ ਤਾਰਾ ਸਿੰਘ ਨਗਰ ਲਾਡੋਵਾਲੀ ਰੋਡ ਦਫਤਰ ਵਿਚ ਡਾਕਘਰ ਦੇ ਸਹਿਯੋਗ ਨਾਲ 21 ਸਤੰਬਰ ਨੂੰ ...
ਜਲੰਧਰ, 16 ਸਤੰਬਰ (ਸ਼ਿਵ)- ਇੰਡਸਟਰੀ ਦੇ ਸੀ.ਟੀ.ਪੀ.ਟੀ. ਬਿਜਲੀ ਮੀਟਰਾਂ ਦੀ ਜਾਂਚ ਕਰਨ ਦਾ ਕੰਮ ਹੁਣ ਮੌਕੇ 'ਤੇ ਹੀ ਆਸਟੇ੍ਰਲੀਆ ਤੋਂ ਮੰਗਵਾਈਆਂ ਮਸ਼ੀਨਾਂ ਨਾਲ ਕੀਤਾ ਜਾਵੇਗਾ | ਐਮ.ਈ. ਲੈਬ ਵਿਚ ਕੰਪਨੀ ਦੇ ਮਾਹਿਰਾਂ ਵਲੋਂ ਜਲੰਧਰ ਤੇ ਲੁਧਿਆਣਾ ਦੇ ਇਨਫੋਰਸਮੈਂਟ ਵਿੰਗ ...
ਜਲੰਧਰ, 16 ਸਤੰਬਰ (ਹਰਵਿੰਦਰ ਸਿੰਘ ਫੁੱਲ)- ਭਾਰਤ ਸੰਚਾਰ ਨਿਗਮ ਲਿਮਟਿਡ ਵਲੋਂ 1 ਤੋਂ 15 ਸਤੰਬਰ ਤੱਕ ਹਿੰਦੀ ਪਖਵਾੜਾ ਮਨਾਇਆ ਗਿਆ | ਇਸ ਮੌਕੇ ਬੀ.ਐਸ.ਐਨ.ਐੱਲ. ਦੇ ਕਾਨਫ਼ਰੰਸ ਹਾਲ ਵਿਚ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ...
ਜਲੰਧਰ, 16 ਸਤੰਬਰ (ਜਸਪਾਲ ਸਿੰਘ)- ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਗੁਰਮੀਤ ਸਿੰਘ ਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਦੱਸਿਆ ਕਿ ਜਲਿ੍ਹਆਂਵਾਲਾ ਬਾਗ਼ ਦੇ ਮੂਲ ਸਰੂਪ ਦੀ ਬਹਾਲੀ ਦੀ ਮੰਗ ਲਈ ਦੇਸ਼ ਭਗਤ ਯਾਦਗਾਰ ...
ਜਲੰਧਰ, 16 ਸਤੰਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਪੰਜਾਬ ਦੇ ਜਨਰਲ ਸਕੱਤਰ ਰਾਜਵੰਤ ਸਿੰਘ ਸੁੱਖਾ ਦੇ ਪਿਤਾ ਕਿਸ਼ਨ ਸਿੰਘ ਦੀ ਪਹਿਲੀ ਬਰਸੀ ਸਥਾਨਕ ਗੁਰਦੁਆਰਾ ਸਿੰਘ ਸਭਾ ਗੁਰਦੇਵ ਨਗਰ ਵਿਖੇ ਮਨਾਈ ਗਈ | ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ...
ਚੁਗਿੱਟੀ/ਜੰਡੂਸਿੰਘਾ, 16 ਸਤੰਬਰ (ਨਰਿੰਦਰ ਲਾਗੂ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਅੱਸੂ ਮਹੀਨੇ ਦੀ ਸੰਗਰਾਂਦ ਦੇ ਸਬੰਧ 'ਚ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਯਾਦਗਾਰ ਬੀਬਾ ਨਿਰੰਜਣ ਕੌਰ ਮੁਹੱਲਾ ਬਸ਼ੀਰਪੁਰਾ ਵਿਖੇ ਸਮੂਹ ਸੰਗਤਾਂ ਦੇ ...
ਜਮਸ਼ੇਰ ਖਾਸ, 16 ਸਤੰਬਰ (ਅਵਤਾਰ ਤਾਰੀ)-ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦਰ ਕੌਰ ਅਤੇ ਸੂਬਾ ਕਮੇਟੀ ਦੇ ਸੱਦੇ 'ਤੇ ਪਿੰਡ ਜਮਸ਼ੇਰ ਖਾਸ ਵਿਖੇ ਯੂਨੀਅਨ ਦੀ ਆਗੂ ਕੁਲਵੰਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ...
ਜਲੰਧਰ, 16 ਸਤੰਬਰ (ਹਰਵਿੰਦਰ ਸਿੰਘ ਫੁੱਲ)- ਪ੍ਰਧਾਨ ਅਜੀਤ ਸਿੰਘ ਸੇਠੀ ਤੇ ਸਮੂਹ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ 'ਚ ਅੱਸੂ ਮਹੀਨੇ ਦੀ ਸੰਗਰਾਂਦ ਦੇ ਸਵੇਰ ਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ | ਇਸ ਸਮੇਂ ਭਾਈ ...
ਖੇਡ ਉਦਯੋਗ ਸੰਘ ਦੇ ਪ੍ਰਧਾਨ ਵਿਜੇ ਧੀਰ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਪੰਜਾਬ ਸਰਕਾਰ ਦੇ ਜੀ.ਐਸ.ਟੀ. ਵਿਭਾਗ ਵਲੋਂ ਵੈਟ ਅਸੈਸਮੈਂਟ ਕੇਸ 2014-15 ਤੋਂ ਲੈ ਕੇ 2016-17 ਤੱਕ ਵੈਟ 'ਤੇ ਸੀ.ਐਸ.ਟੀ. ਕੇਸ ਸਬੰਧੀ ਜਾਰੀ ਨੋਟੀਫ਼ਿਕੇਸ਼ਨ ਦੀ ਸ਼ਲਾਘਾ ਕਰਦੇ ਹੋਏ ਕਾਰੋਬਾਰੀਆਂ ਨੇ ...
ਜਲੰਧਰ, 16 ਸਤੰਬਰ (ਸ਼ਿਵ)- ਸਥਾਨਕ ਸਰਕਾਰਾਂ ਵਿਭਾਗ ਨੇ ਜਾਇਦਾਦ ਕਰ ਲਈ ਓ.ਟੀ.ਐਸ. ਸਕੀਮ ਜਾਰੀ ਕਰ ਦਿੱਤੀ ਹੈ, ਪਰ ਇਸ ਵਿਚ ਜੇਕਰ ਕਿਸੇ ਦਾ ਪਿਛਲੇ ਸਾਲਾਂ ਦਾ ਬਕਾਇਆ ਹੈ ਤਾਂ ਉਸ ਦੇ ਉੱਪਰ ਜੁਰਮਾਨਾ ਤੇ ਵਿਆਜ ਮੁਆਫ਼ ਨਹੀਂ ਹੋਏਗਾ, ਸਗੋਂ ਲੋਕਾਂ ਨੂੰ 2020-21 ਦੇ ਜਾਇਦਾਦ ਕਰ ...
ਜਲੰਧਰ, 16 ਸਤੰਬਰ (ਹਰਵਿੰਦਰ ਸਿੰਘ ਫੁੱਲ)- ਸਮਾਜ ਸੇਵੀ ਸੰਸਥਾ 'ਗੂੰਜ' ਵਲੋਂ ਰੋਟਰੀ ਕਲੱਬ ਜਲੰਧਰ ਦੱਖਣੀ ਦੀ ਸਹਾਇਤਾ ਨਾਲ ਰੋਟੇਰੀਅਨ ਮਧੂ ਕਾਲੜਾ ਦੀ ਅਗਵਾਈ 'ਚ ਰੋਟੇਰੀਅਨ ਨੀਨਾ ਸੋਂਧੀ ਦੇ ਗ੍ਰਹਿ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਉੱਘੀ ਸਮਾਜ ...
ਜਲੰਧਰ ਛਾਉਣੀ, 16 ਸਤੰਬਰ (ਪਵਨ ਖਰਬੰਦਾ)- ਮੋਦੀ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ 17 ਸਤੰਬਰ ਨੂੰ ਕਾਲਾ ਦਿਵਸ ਵਜੋਂ ਮਨਾ ਰਿਹਾ ਹੈ ਤੇ ਇਸ ਦੇ ਮੱਦੇਨਜ਼ਰ ਗੁਰਦੁਆਰਾ ਸ੍ਰੀ ਰਕਾਬ ਗੰਜ ...
ਜਲੰਧਰ, 16 ਸਤੰਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ 17 ਸਤੰਬਰ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਕੀਤੇ ਜਾਣ ਵਾਲੇ ਰੋਸ ਮਾਰਚ 'ਚ ਸ਼ਾਮਿਲ ਹੋਣ ਲਈ ਜਲੰਧਰ ਤੋਂ ਵੱਖ-ਵੱਖ ਆਗੂਆਂ ਦੀ ਅਗਵਾਈ ਹੇਠ ...
ਜਲੰਧਰ, 16 ਸਤੰਬਰ (ਐੱਮ.ਐੱਸ. ਲੋਹੀਆ)- ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਸਿਹਤ ਖੇਤਰ 'ਚ ਨਿਰਸਵਾਰਥ ਸੇਵਾਵਾਂ ਦੇਣ ਵਾਲੀ ਸੀ.ਐੱਚ.ਸੀ. ਸ਼ੰਕਰ ਦੀ ਸਟਾਫ਼ ਨਰਸ ਸੱਤਿਆ ਦੇਵੀ ਨੂੰ ਇਕ ਵਰਚੁਅਲ ਪ੍ਰੋਗਰਾਮ ਰਾਹੀਂ 'ਰਾਸ਼ਟਰੀ ਫਲੋਰੇਂਸ ਨਾਈਟਿੰਗੇਲ ਐਵਾਰਡ-2020' ਨਾਲ ...
ਜਲੰਧਰ, 16 ਸਤੰਬਰ (ਜਸਪਾਲ ਸਿੰਘ)- 'ਆਪ' ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਸੋਢੀ ਨੂੰ ਹਲਕਾ ਇੰਚਾਰਜ ਜਲੰਧਰ ਛਾਉਣੀ ਲਗਾਉਣ 'ਤੇ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਦੌਰਾਨ ਸੁਰਿੰਦਰ ਸਿੰਘ ਸੋਢੀ ਨੇ ਹਲਕਾ ਇੰਚਾਰਜ ਬਣਨ ਉਪਰੰਤ ਆਪਣੀਆਂ ...
ਜਲੰਧਰ, 16 ਸਤੰਬਰ (ਹਰਵਿੰਦਰ ਸਿੰਘ ਫੁੱਲ)-ਉੱਘੇ ਕਲਾਕਾਰ ਮਹਿੰਦਰ ਠੁਕਰਾਲ ਵਲੋਂ ਵਿਰਸਾ ਵਿਹਾਰ ਵਿਖੇ ਲਗਾਈ ਗਈ ਪੇਂਟਿੰਗ ਪ੍ਰਦਰਸ਼ਨੀ 'ਵੰਡ' ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਪੇਂਟਿੰਗ ਪ੍ਰਦਰਸ਼ਨੀ ਵਿਚ 1947 ਨੂੰ ਹੋਈ ਵੰਡ ਦੀ ਤ੍ਰਾਸਦੀ ਨੂੰ ਦਿਖਾਇਆ ਗਿਆ ਹੈ ...
ਜਲੰਧਰ, 16 ਸਤੰਬਰ (ਐੱਮ.ਐੱਸ. ਲੋਹੀਆ)- ਦਿਲਕੁਸ਼ਾ ਮਾਰਕੀਟ ਦੀ ਹੋਲਸੇਲ ਕੈਮਿਸਟ ਆਰਗੇਨਾਇਜ਼ੇਸ਼ਨ ਦੀਆਂ ਚੋਣਾਂ 26 ਸਤੰਬਰ ਨੂੰ ਹੋਣ ਜਾ ਰਹੀਆਂ ਹਨ | ਆਰਗੇਨਾਇਜ਼ੇਸ਼ਨ ਦੇ ਪ੍ਰਧਾਨ, ਜਨਰਲ ਸਕੱਤਰ ਅਤੇ ਕੈਸ਼ੀਅਰ ਦੇ ਅਹੁਦੇ ਲਈ ਕਰਵਾਏ ਜਾਣ ਵਾਲੀਆਂ ਚੋਣਾ ਸਬੰਧੀ ...
ਜਲੰਧਰ, 16 ਸਤੰਬਰ (ਜਸਪਾਲ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 17 ਸਤੰਬਰ ਨੂੰ ਜਨਮ ਦਿਨ ਯੂਥ ਕਾਂਗਰਸ ਜਲੰਧਰ ਦਿਹਾਤੀ ਵਲੋਂ 'ਮਹਿੰਗਾਈ ਵਿਰੋਧੀ ਦਿਵਸ' ਵਜੋਂ ਮਨਾਇਆ ਜਾਵੇ | ਇਸ ਸਬੰਧੀ ਯੂਥ ਕਾਂਗਰਸ ਜਲੰਧਰ ਦਿਹਾਤੀ ਦੇ ਪ੍ਰਧਾਨ ਹਨੀ ਜੋਸ਼ੀ ਨੇ ਦੱਸਿਆ ਕਿ ...
ਜਲੰਧਰ, 16 ਸਤੰਬਰ (ਜਸਪਾਲ ਸਿੰਘ)- ਪੱਛੜੀਆਂ ਸ਼੍ਰੇਣੀਆਂ ਭਲਾਈ ਕਮਿਸ਼ਨ ਦੇ ਮੈਂਬਰ ਯਸ਼ਪਾਲ ਸਿੰਘ ਧੀਮਾਨ ਵਲੋਂ ਨਵਨਿਯੁਕਤ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਪੱਛੜੀਆਂ ਸ਼੍ਰੇਣੀਆਂ ਨਾਲ ...
ਜਲੰਧਰ, 16 ਸਤੰਬਰ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਅੱਜ ਨਗਰ ਨਿਗਮ ਜਲੰਧਰ, ਸਿਹਤ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਜ਼ਿਲ੍ਹੇ ਵਿੱਚ ਵੈਕਟਰ ਬੋਰਨ ਡਿਸੀਜਿਜ਼ (ਮੱਛਰ ਜਾਂ ਕੀਟ ਕਾਰਨ ਫੈਲਣ ਵਾਲੀਆਂ ...
ਜਲੰਧਰ, 16 ਸਤੰਬਰ (ਰਣਜੀਤ ਸਿੰਘ ਸੋਢੀ)- ਵਿਦਿਆਰਥੀਆਂ ਦੀ ਪੜ੍ਹਾਈ 'ਚ ਦਿਲਚਸਪੀ ਵਧਾਉਣ ਤੇ ਉਨ੍ਹਾਂ ਦੀ ਤਰਕਪੂਰਨ ਅਤੇ ਵਿਸ਼ਲੇਸ਼ਣਾਤਮਿਕ ਸੋਚ ਨੂੰ ਉਤਸ਼ਾਹਿਤ ਕਰਨ ਲਈ ਡਿੱਪਸ ਸੰਸਥਾਵਾਂ 'ਚ 'ਲਰਨਿੰਗ ਬਾਏ ਡੂਇੰਗ ਐਸਪੈਰਿਮੈਂਟ' ਗਤੀਵਿਧੀ ਕਰਵਾਈ ਗਈ | ਕੋਵਿਡ ਦੇ ...
ਜਲੰਧਰ, 16 ਸਤੰਬਰ (ਰਣਜੀਤ ਸਿੰਘ ਸੋਢੀ)- ਨੌਜਵਾਨ ਪੁਲਿਸ ਅਫ਼ਸਰ ਸੁਹੇਲ ਕਾਸਿਮ ਮੀਰ, ਐਡੀਸ਼ਨਲ ਡਿਪਟੀ ਕਮਿਸ਼ਨਰ ਆਫ਼ ਪੁਲਿਸ ਜਲੰਧਰ ਨੇ ਮੇਹਰ ਚੰਦ ਬਹੁਤਕਨੀਕੀ ਕਾਲਜ ਜਲੰਧਰ ਦਾ ਦੌਰਾ ਕੀਤਾ ਤੇ ਕਾਲਜ ਦੀ ਅਚੀਵਮੈਂਟ ਗੈਲਰੀ ਦਾ ਉਦਘਾਟਨ ਕੀਤਾ | ਪਿ੍ੰਸੀਪਲ ਡਾ. ...
ਜਲੰਧਰ 16 ਸਤੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ 26 ਸਤੰਬਰ ਤੋਂ ਚਲਾਈ ਜਾ ਰਹੀ ਤਿੰਨ ਦਿਨਾਂ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ...
ਜਲੰਧਰ, 16 ਸਤੰਬਰ (ਸਾਬੀ)- ਪੀ.ਸੀ.ਏ. ਦੀ ਮਹਿਲਾ ਚੋਣ ਕਮੇਟੀ ਨੇ ਪੰਜਾਬ ਰਾਜ ਮਹਿਲਾ ਅੰਡਰ 19 ਸਾਲ ਕ੍ਰਿਕਟ ਚੈਂਪੀਅਨਸ਼ਿਪ ਜੋ 28 ਸਤੰਬਰ ਤੋਂ ਜੈਪੁਰ ਵਿਖੇ ਬੀ.ਸੀ.ਸੀ.ਆਈ ਵੱਲੋਂ ਅੰਡਰ 19ਸਾਲ ਵਨ ਡੇ ਸੀਮਤ ਓਵਰ ਦੇ ਵਿਚ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ 'ਚ ਹਿੱਸਾ ...
ਜਲੰਧਰ, 16 ਸਤੰਬਰ (ਰਣਜੀਤ ਸਿੰਘ ਸੋਢੀ)- ਸੇਂਟ ਸੋਲਜਰ ਮੈਨੇਜਮੈਂਟ ਐਂਡ ਟੈਕਨੀਕਲ ਇੰਸਟੀਚਿਊਟ ਮਿੱਠੂ ਬਸਤੀ ਸਥਿਤ ਦੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਨੇ ਇਨੋਵੇਟਿਵ ਮਾਸਕ ਮੇਕਿੰਗ ਮੁਕਾਬਲੇ ਕਰਵਾਏ ਤੇ ਉਨ੍ਹਾਂ ਦੀ ਪ੍ਰਦਰਸ਼ਨੀ ਲਗਾਈ, ਜਿਸ ਵਿਚ ਵਿਦਿਆਰਥੀਆਂ ਨੇ ...
ਜਲੰਧਰ, 16 ਸਤੰਬਰ (ਸਾਬੀ)- ਫਰੰਟੀਅਰ ਹੈਡਕੁਆਟਰ ਬੀ.ਐਸ.ਐੱਫ ਜਲੰਧਰ ਵਲੋਂ ਕਰਵਾਈ ਜਾ ਰਹੀ ਇੰਟਰ ਫਰੰਟੀਅਰ ਜਿਮਨਾਸਟਿਕ ਚੈਂਪੀਅਨਸ਼ਿਪ ਜਲੰਧਰ ਵਿਖੇ ਸ਼ੁਰੂ ਹੋਈ | ਇਸ ਚੈਂਪੀਅਨਸ਼ਿਪ ਦੇ ਵਿਚ ਬੀ.ਐਸ.ਐੱਫ ਦੇ 11 ਫਰੰਟੀਅਰਾਂ ਦੇ ਖਿਡਾਰੀ ਹਿੱਸਾ ਲੈ ਰਹੇ ਹਨ | ਇਸ ...
ਜਲੰਧਰ, 16 ਸਤੰਬਰ (ਸ਼ਿਵ)- ਭਾਜਪਾ ਦੇ ਮੀਤ ਪ੍ਰਧਾਨ ਸੂਬੇਦਾਰ ਸਿੰਘ ਯਾਦਵ ਨੇ ਕਿਹਾ ਹੈ ਕਿ ਖੇਤਰ ਦੇ ਇਕ ਵਿਅਕਤੀ ਰਾਜੀਵ ਪੁੱਤਰ ਚੰਦੂ ਰਾਮ ਨਿਵਾਸੀ ਗਲੀ ਨੰਬਰ-4 ਨੇ ਵਾਰਡ ਨੰਬਰ 78 ਵਿਚ ਨਿਊ ਰਤਨ ਨਗਰ ਗਲੀ ਨੰਬਰ 4 ਦੇ ਕੋਲ ਕੱਟੀ ਗਈ ਨਾਜਾਇਜ਼ ਕਾਲੋਨੀ 26 ਜੂਨ ਨੂੰ ...
ਜਲੰਧਰ, 16 ਸਤੰਬਰ (ਸ.ਰ.)- ਮੈਕਡੋਨਲਡ ਤੋਂ ਖੇੜਾ-ਜਮਸ਼ੇਰ ਨੂੰ ਜਾਂਦੀ ਸੜਕ ਦੇ ਦੋਵੇਂ ਪਾਸੇ ਨਾਜਾਇਜ਼ ਉਸਾਰੀਆਂ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ | ਮਾਸਟਰ ਪਲਾਨ ਤਹਿਤ ਇਸ ਸੜਕ ਦੇ ਦੋਵੇਂ ਪਾਸੇ 100-100 ਫੁੱਟ ਤੱਕ ਕੋਈ ਵੀ ਉਸਾਰੀ ਨਹੀਂ ਕੀਤੀ ਜਾ ਸਕਦੀ, ਪਰ ਇਸ ਦੇ ...
ਜਲੰਧਰ, 16 ਸਤੰਬਰ (ਰਣਜੀਤ ਸਿੰਘ ਸੋਢੀ)- ਹੇਮਕੁੰਟ ਪਬਲਿਕ ਸਕੂਲ ਪਠਾਨਕੋਟ ਰੋਡ ਜਲੰਧਰ ਵਿਖੇ ਤਿੰਨ ਸਦਨਾਂ ਮਹਾਰਾਜਾ ਰਣਜੀਤ ਸਿੰਘ ਹਾਊਸ, ਸ਼ਹੀਦ ਭਗਤ ਸਿੰਘ ਹਾਊਸ ਤੇ ਭਾਈ ਵੀਰ ਸਿੰਘ ਹਾਊਸ ਦੇ ਵਿਦਿਆਰਥੀਆਂ 'ਚ ਬਿੱਲਾ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਸ਼ੇਸ਼ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX