ਬਟਾਲਾ, 17 ਸਤੰਬਰ (ਕਾਹਲੋਂ) - ਬਾਰ ਐਸੋਸੀਏਸ਼ਨ ਬਟਾਲਾ ਵਲੋਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਐਸੋਸੀਏਸ਼ਨ ਪ੍ਰਧਾਨ ਵਕੀਲ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ 'ਚ ਸਥਾਨਕ ਹਾਈਵੇ 'ਤੇ ਚੱਕਾ ਜਾਮ ਕਰਕੇ ਦਿੱਤੇ ਰੋਸ ਧਰਨੇ ਦੌਰਾਨ ਪੰਜਾਬ ਸਰਕਾਰ ...
ਬਟਾਲਾ, 17 ਸਤੰਬਰ (ਕਾਹਲੋਂ)-ਪੰਜਾਬ ਦੇ ਸ਼ਾਂਤੀ ਨਿਕੇਤਨ ਵਜੋਂ ਜਾਣੇ ਜਾਂਦੇ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਵਿਖੇ ਪੰਜਾਬ ਬਾਲ ਆਯੋਗ ਕਮਿਸ਼ਨ ਦੀ ਉੱਚ ਪੱਧਰੀ ਟੀਮ ਵਲੋਂ ਵਿਸ਼ੇਸ਼ ਦੌਰਾ ਕੀਤਾ ਗਿਆ, ਜਿਸ ਦੀ ਅਗਵਾਈ ਬਾਲ ਅਯੋਗ ਕਮਿਸ਼ਨ ਪੰਜਾਬ ਦੇ ...
ਬਟਾਲਾ, 17 ਸਤੰਬਰ (ਕਾਹਲੋਂ) - ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਸ: ਫ਼ਤਹਿਜੰਗ ਸਿੰਘ ਬਾਜਵਾ ਨੇ ਆਪਣੇ ਹਲਕੇ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਕੋਲ ਜਾ ਕੇ ਹੱਲ ਕਰਨ ਦੀ ਪਹਿਲ ਕਦਮੀ ਕਰਦਿਆਂ 'ਜਨਤਾ ਦਰਬਾਰ' ਪ੍ਰੋਗਰਾਮ ਸ਼ੁਰੂ ਕੀਤਾ ਹੈ | ਇਸ ਨਿਵੇਕਲੇ ਪ੍ਰੋਗਰਾਮ ਤਹਿਤ ਵਿਧਾਇਕ ਸ: ਬਾਜਵਾ ਅਤੇ ਉਨ੍ਹਾਂ ਦੇ ਸਪੁੱਤਰ ਸ: ਅਰਜੁਨ ਪ੍ਰਤਾਪ ਸਿੰਘ ਬਾਜਵਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਹਲਕਾ ਕਾਦੀਆਂ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ 'ਜਨਤਾ ਦਰਬਾਰ' ਲਗਾ ਰਹ ਹਨ, ਜਿਸ ਵਿਚ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣ ਕੇ ਉਨ੍ਹਾਂ ਦਾ ਮੌਕੇ 'ਤੇ ਹੱਲ ਕੀਤਾ ਜਾਂਦਾ ਹੈ | ਬੀਤੇ ਦਿਨ ਪਿੰਡ ਕਾਹਨੂੰਵਾਨ, ਭੱਟੀਆਂ ਅਤੇ ਤੁਗਲਵਾਲ ਵਿਖੇ ਜਨਤਾ ਦਰਬਾਰ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਵਿਧਾਇਕ ਸ: ਬਾਜਵਾ ਨੇ ਕਿਹਾ ਕਿ ਕਾਦੀਆਂ ਹਲਕਾ ਉਨ੍ਹਾਂ ਦਾ ਆਪਣਾ ਪਰਿਵਾਰ ਹੈ ਅਤੇ ਆਪਣੇ ਲੋਕਾਂ ਦੀ ਸੇਵਾ ਕਰਨ ਦਾ ਉਹ ਇਖਲਾਕੀ ਫ਼ਰਜ ਨਿਭਾ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਹਲਕੇ ਦੇ ਲੋਕਾਂ ਨੇ ਜੋ ਸਮੱਸਿਆਵਾਂ ਉਨ੍ਹਾਂ ਦੇ ਧਿਆਨ 'ਚ ਲਿਆਂਦੀਆਂ ਹਨ, ਉਨ੍ਹਾਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਅਧਿਕਾਰੀਆਂ ਨੂੰ ਦੇ ਦਿੱਤੇ ਹਨ | ਜਨਤਾ ਦਰਬਾਰ ਦੌਰਾਨ ਸੁਖਵਿੰਦਰ ਸਿੰਘ ਨਾਇਬ ਤਹਿਸੀਲਦਾਰ ਕਾਹਨੂੰਵਾਨ, ਸੁਖਜਿੰਦਰ ਸਿੰਘ ਵੜੈਚ ਬੀ.ਡੀ.ਪੀ.ਓ., ਮੈਡਮ ਮਧੂ ਰਾਧਾ ਸੀ.ਡੀ.ਪੀ.ਓ., ਮੁਕਲ ਸ਼ਰਮਾ ਤਹਿਸੀਲ ਭਲਾਈ ਅਫ਼ਸਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਮੁਹਤਬਰ ਜਿਨ੍ਹਾਂ ਵਿਚ ਹਰਪਾਲ ਸਿੰਘ ਹਰਪੁਰਾ, ਬਬੀਤਾ ਖੋਸਲਾ, ਆਫਤਾਬ ਠਾਕੁਰ ਸਰਪੰਚ ਕਾਹਨੂੰਵਾਨ, ਸੁਖਦੇਵ ਸਿੰਘ ਹੈਪੀ, ਲਖਵਿੰਦਰਜੀਤ ਸਿੰਘ ਸਰਪੰਚ ਭੱਟੀਆਂ, ਪਰਮਿੰਦਰ ਸਿੰਘ ਤੁਗਲਵਾਲ ਉਪ ਚੇਅਰਮੈਨ ਲੈਂਡ ਮਾਰਗੇਜ ਬੈਂਕ ਕਾਹਨੂੰਵਾਨ, ਮਾਸਟਰ ਸਾਬੀ ਰਿਆੜ, ਅੰਗਰੇਜ਼ ਸਿੰਘ ਵਿਠਵਾਂ, ਰਾਜਬੀਰ ਸਿੰਘ ਕਾਹਲੋਂ ਪੀ.ਏ., ਦਲਜੀਤ ਸਿੰਘ ਬੰਮਰਾਹ ਪੀ.ਏ. ਅਤੇ ਸਰਦੀਪ ਸਿੰਘ ਦੀਪੂ ਆਦਿ ਮੌਜੂਦ ਸਨ |
ਗੁਰਦਾਸਪੁਰ, 17 ਸਤੰਬਰ (ਆਰਿਫ਼) - ਜ਼ਿਲ੍ਹਾ ਮੈਜਿਸਟਰੇਟ ਮੁਹੰਮਦ ਇਸ਼ਫਾਕ ਵਲੋਂ 1973 ਦੀ ਧਾਰਾ 144 ਸੀ.ਆਰ.ਪੀ.ਸੀ ਅਤੇ ਡਿਜਾਸਟਰ ਮੈਨੇਜਮੈਂਟ ਐਕਟ 2005 ਤਹਿਤ ਕੋਵਿਡ-19 ਬਿਮਾਰੀ ਨੂੰ ਰੋਕਣ ਨੂੰ ਮੁੱਖ ਰੱਖਦਿਆਂ 30 ਸਤੰਬਰ ਤੱਕ ਨਵੇਂ ਹੁਕਮ ਜਾਰੀ ਕੀਤੇ ਹਨ | ਪੰਜਾਬ ਵਿਚ ...
ਕਾਦੀਆਂ, 17 ਸਤੰਬਰ (ਯਾਦਵਿੰਦਰ ਸਿੰਘ)-ਪਿੰਡ ਕਾਹਲਵਾਂ ਤੋਂ ਕਿਸਾਨੀ ਸੰਘਰਸ਼ ਨੂੰ ਕਾਮਯਾਬ ਕਰਨ ਲਈ ਜਥਾ ਰਵਾਨਾ ਹੋਇਆ | ਇਸ ਮÏਕੇ ਪਿੰਡ ਕਾਹਲਵਾਂ ਦੀ ਸਮੂਹ ਸੰਗਤ ਨੇ ਦਿੱਲੀ 'ਚ ਜੋ ਲੰਗਰ ਚੱਲ ਰਹੇ ਹਨ, ਉਨ੍ਹਾਂ ਵਾਸਤੇ ਕਣਕ ਤੇ ਹੋਰ ਵਸਤਾਂ ਇਕੱਠੀਆਂ ਕੀਤੀਆਂ ਤਾਂ ਜੋ ...
ਫਤਹਿਗੜ੍ਹ ਚੂੜੀਆਂ, 17 ਸਤੰਬਰ (ਧਰਮਿੰਦਰ ਸਿੰਘ ਬਾਠ) - ਫ਼ਤਹਿਗੜ੍ਹ ਚੂੜੀਆਂ ਪੁਲਿਸ ਵਲੋਂ ਮੋਟਰਸਾਈਕਲ ਅਤੇ ਹੋਰ ਵਾਹਨ ਚੋਰੀ ਕਰਨ ਵਾਲੇ ਗਿਰੋਹ ਦਾ ਸਰਗਨਾ ਗਿ੍ਫਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਐਸ.ਐਚ.ਓ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ...
ਬਟਾਲਾ, 17 ਸਤੰਬਰ (ਕਾਹਲੋਂ)-ਪਿਛਲੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨਾਲ ਸਮੁੱਚੇ ਸਿੱਖ ਜਗਤ ਤੇ ਨਾਨਕ ਨਾਮਲੇਵਾ ਸੰਗਤਾਂ ਵਿਚ ਜਿਥੇ ਭਾਰੀ ਰੋਸ ਪਾਇਆ ਜਾ ਰਿਹਾ ਹੈ, ਉਥੇ ਆਏ ਦਿਨ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਅਤੇ ...
ਬਟਾਲਾ, 17 ਸਤੰਬਰ (ਕਾਹਲੋਂ)-ਬਟਾਲਾ ਨਗਰ ਨਿਗਮ ਅਧੀਨ ਪੈਂਦੇ ਪਿੰਡ ਆਲੋਵਾਲ ਦੇ ਲੋਕਾਂ ਵਲੋਂ ਸੀਵਰੇਜ ਉਪਰੰਤ ਬਣਨ ਵਾਲੀਆਂ ਸੜਕਾਂ ਤੇ ਹੋਰ ਵਿਕਾਸ ਕੰਮਾਂ ਵਿਚ ਆਈ ਖੜੋਤ ਦੇ ਰੋਸ ਵਜੋਂ ਪ੍ਰਦਰਸ਼ਨ ਕੀਤਾ ਗਿਆ | ਇਸ ਸਬੰਧੀ ਪਿੰਡ ਵਾਸੀਆਂ ਦਰਸ਼ਨ ਸਿੰਘ, ਹਰਪਾਲ ਸਿੰਘ, ...
ਵਡਾਲਾ ਗ੍ਰੰਥੀਆਂ, 17 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਟੋਕੀਓ ਓਲੰਪਿਕ 'ਚ ਕਾਂਸੀ ਦਾ ਤਗਮਾ ਜੇਤੂ ਹਾਕੀ ਖਿਡਾਰੀ ਓਲੰਪੀਅਨ ਸਿਮਰਨਜੀਤ ਸਿੰਘ ਦਾ ਉਸ ਦੀ ਪਿਤਰੀ ਚੀਮਾ ਹਾਕੀ ਅਕੈਡਮੀ ਸ਼ਾਹਬਾਦ ਦੇ ਡਾਇਰੈਕਟਰ ਡਾ. ਗੁਰਨਾਮ ਸਿੰਘ ਚੀਮਾ ਤੇ ਸਮੁੱਚੇ ਪ੍ਰਬੰਧਕਾਂ ...
ਕੋਟਲੀ ਸੂਰਤ ਮੱਲ੍ਹੀ, 17 ਸਤੰਬਰ (ਕੁਲਦੀਪ ਸਿੰਘ ਨਾਗਰਾ) - ਬਲਾਕ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਖਵਾਜਾ ਵਰਦਗ 'ਚ ਦਰਜਨ ਦੇ ਕਰੀਬ ਲੋੜਵੰਦ ਨੀਲੇ ਕਾਰਡ ਹੋਲਡਰ ਪਰਿਵਾਰਾਂ ਨੂੰ ਪੈਸੇ ਲੈ ਕੇ ਪਰਚੀਆਂ ਕੱਟਣ ਦੇ ਬਾਵਜੂਦ ਕਰਨ ਨਾ ਮਿਲਣ ਕਰਕੇ ਉਨ੍ਹਾਂ 'ਚ ਭਾਰੀ ...
ਬਟਾਲਾ, 17 ਸਤੰਬਰ (ਹਰਦੇਵ ਸਿੰਘ ਸੰਧੂ)-ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਬਟਾਲਾ ਦੀ ਚੋਣ 28 ਸਤੰਬਰ ਨੂੰ ਹੋਣ ਜਾ ਰਹੀ ਹੈ | ਇਸ ਬਾਰੇ ਐਸੋਸੀਏਸ਼ਨ ਦੇ ਪ੍ਰਧਾਨ ਸੇਵਾ ਮੁਕਤ ਡੀ. ਐੱਸ. ਪੀ. ਸੁਖਬੀਰ ਸਿੰਘ ਨੱਤ ਨੇ ਦੱਸਿਆ ਕਿ ਇਹ ਚੋਣ ਪ੍ਰਕਿਰਿਆ 2 ਸਾਲ ਬਾਅਦ ਹੁੰਦੀ ...
ਗੁਰਦਾਸਪੁਰ, 17 ਸਤੰਬਰ (ਆਰਿਫ਼) - ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਵਲੋਂ ਪਿੰਡ ਕਾਲਾ ਨੰਗਲ ਵਿਖੇ ਸ਼ਹੀਦ ਮੇਜਰ ਭਗਤ ਸਿੰਘ ਵੀਰ ਚੱਕਰ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ...
ਪੁਰਾਣਾ ਸ਼ਾਲਾ, 17 ਸਤੰਬਰ (ਅਸ਼ੋਕ ਸ਼ਰਮਾ) - ਦਿਓਲ ਆਈ.ਟੀ.ਆਈ ਰਣਜੀਤ ਬਾਗ਼ ਸਰਹੱਦੀ ਖੇਤਰ ਦੇ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਚੇਅਰਮੈਨ ਮੋਹਣ ਸਿੰਘ ਦਿਓਲ ਨੇ ਦੱਸਿਆ ਕਿ ਆਈ.ਟੀ.ਆਈ ਦੀ ਸ਼ੁਰੂਆਤ 2015 ਵਿਚ 250 ਦੇ ਕਰੀਬ ਬੱਚਿਆਂ ...
ਘੁਮਾਣ, 17 ਸਤੰਬਰ (ਬੰਮਰਾਹ) - ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਘੁਮਾਣ ਦੇ ਵਿਕਾਸ ਕਾਰਜਾਂ ਤੇ ਹੋਰ ਮਸਲਿਆਂ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਵਿਧਾਇਕ ਲਾਡੀ ਨੇ ਘੁਮਾਣ ਦੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ ਅਤੇ ਮÏਕੇ 'ਤੇ ਜਾ ਕੇ ਚੱਲ ਰਹੇ ...
ਬਟਾਲਾ, 17 ਸਤੰਬਰ (ਕਾਹਲੋਂ) - ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਬਟਾਲਾ ਵਿਖੇ ਲਗਾਇਆ ਗਿਆ ਦੋ ਰੋਜ਼ਾ ਰੋਜ਼ਗਾਰ ਮੇਲਾ ਅੱਜ ਸਪਾਪਤ ਹੋ ਗਿਆ | ਰੋਜ਼ਗਾਰ ਮੇਲੇ ਦੇ ਦੂਸਰੇ ਦਿਨ 867 ਨੌਜਵਾਨਾਂ ਦੀ ਨੌਕਰੀ ਲਈ ਚੋਣ ਹੋਈ | ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ ਨੇ ...
ਘੁਮਾਣ, 17 ਸਤੰਬਰ (ਬੰਮਰਾਹ) - 31 ਸਾਲ ਪਹਿਲਾਂ ਇਕ ਦਹਿਸ਼ਤਗਰਦੀ ਹਮਲੇ 'ਚ ਸ਼ਹੀਦ ਹੋਏ ਪੁਲਿਸ ਮੁਲਾਜ਼ਮ ਦੇ ਪਰਿਵਾਰ ਨੂੰ ਕਿਸੇ ਸਰਕਾਰ ਨੇ ਅੱਜ ਤੱਕ ਕੋਈ ਸਹੂਲਤ ਨਹੀਂ ਦਿੱਤੀ | ਇਸ ਮਸਲੇ ਸਬੰਧੀ ਸ਼ਹੀਦ ਪੁਲਿਸ ਮੁਲਾਜ਼ਮ ਐਸ.ਪੀ.ਓ. ਬਘੇਲ ਸਿੰਘ ਪੁੱਤਰ ਮਿਲਖਾ ਸਿੰਘ ...
ਘੁਮਾਣ, 17 ਸਤੰਬਰ (ਬੰਮਰਾਹ) - ਹਲਕਾ ਸ੍ਰੀ ਹਰਗੋਬਿੰਦਪੁਰ ਆਮ ਆਦਮੀ ਪਾਰਟੀ ਦੇ ਇੰਚਾਰਜ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਨਜ਼ਦੀਕੀ ਪਿੰਡ ਕੋਟਲਾ ਸੂਬਾ ਸਿੰਘ ਵਿਖੇ ਹਰਪਾਲ ਸਿੰਘ ਦੇ ਗ੍ਰਹਿ ਵਿਖੇ ਇਕ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ, ਜਿਸ ਵਿਚ ਪਿੰਡ ਦੇ ...
ਬਟਾਲਾ, 17 ਸਤੰਬਰ (ਕਾਹਲੋਂ)-ਚੀਮਾ ਕਾਲਜ ਆਫ਼ ਐਜੂਕੇਸ਼ਨ ਕਿਸ਼ਨਕੋਟ ਵਿਖੇ ਵਿਦਾਇਗੀ ਪਾਰਟੀ ਕੀਤੀ ਗਈ, ਜਿਸ 'ਚ ਬੀ. ਐੱਡ. ਤੇ ਡੀ. ਐਲ. ਐਡ. (ਈ. ਟੀ. ਟੀ.) ਦੇ ਵਿਦਿਆਰਥੀਆਂ ਰਲ ਕੇ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ | ਇਸ ਮÏਕੇ ਕਈ ਰੰਗਾ-ਰੰਗ ਪ੍ਰੋਗਰਾਮ ...
ਗੁਰਦਾਸਪੁਰ, 17 ਸਤੰਬਰ (ਆਰਿਫ਼)-20 ਸਤੰਬਰ ਨੰੂ ਕਿਰਤ ਕਾਨੰੂਨਾਂ 'ਚ ਕੀਤੀਆਂ ਸੋਧਾਂ ਵਾਪਸ ਕਰਵਾਉਣ ਤੇ ਉਸਾਰੀ ਬੋਰਡ ਨਾਲ ਰਜਿਸਟਰਡ ਕਿਰਤੀਆਂ ਦੀਆਂ ਵਾਜਬ ਮੰਗਾਂ ਨੰੂ ਹੱਲ ਕਰਵਾਉਣ ਲਈ 20 ਸਤੰਬਰ ਨੰੂ ਲੇਬਰ ਕਮਿਸ਼ਨਰ ਦਫ਼ਤਰ ਮੋਹਾਲੀ ਸਾਹਮਣੇ ਦਿੱਤਾ ਜਾ ਰਹੇ ਧਰਨੇ ...
ਗੁਰਦਾਸਪੁਰ, 17 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਦੇ ਹਰਦੋਛੰਨੀਆਂ ਰੋਡ 'ਤੇ ਸਥਿਤ ਐਸ. ਐਮ. ਮਿਲੇਨੀਅਮ ਸਕੂਲ ਵਿਖੇ ਹਿੰਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਸਕੂਲ ਦੇ ਪਿ੍ੰਸੀਪਲ ਬਲੂਮੀ ਗੁਪਤਾ ਨੇ ਵਿਦਿਆਰਥੀਆਂ ਨੰੂ ਹਿੰਦੀ ਦਿਵਸ ਦੀ ...
ਪੁਰਾਣਾ ਸ਼ਾਲਾ, 17 (ਗੁਰਵਿੰਦਰ ਸਿੰਘ ਗੋਰਾਇਆ) - ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਪਿਛਲੇ ਵਰੇ੍ਹ ਤੋਂ ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਸੰਯੁਕਤ ਮੋਰਚੇ ਦੇ ਝੰਡੇ ਹੇਠਾਂ ਦਿੱਲੀ ਸਰਹੱਦਾਂ 'ਤੇ ਮੋਦੀ ਸਰਕਾਰ ਖ਼ਿਲਾਫ਼ ਵੱਡਾ ਅੰਦੋਲਨ ...
ਦੀਨਾਨਗਰ, 17 ਸਤੰਬਰ (ਸੰਧੂ/ਸੋਢੀ/ਸ਼ਰਮਾ) - ਲੋਕ ਭਲਾਈ ਇੰਨਸਾਫ ਵੈਲਫੇਅਰ ਸੁਸਾਇਟੀ ਦੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਚਿੱਟੀ ਦੀ ਅਗਵਾਈ ਵਿਚ ਕਿਸਾਨ ਆਗੂਆਂ ਵਲੋਂ ਸ਼ੂਗਰ ਮਿੱਲ ਪਨਿਆੜ ਦੇ ਸਾਹਮਣੇ ਕਿਸਾਨਾਂ ਦੀ ਸਾਲ 2020-21 ਦੇ ਸਮੇਂ ਦੌਰਾਨ ਕੱਟੀ ਗਈ ਪੈਨਲਟੀ ...
ਗੁਰਦਾਸਪੁਰ, 17 ਸਤੰਬਰ (ਆਰਿਫ਼) - ਸ਼ਿਵਾਲਿਕ ਗਰੁੱਪ ਆਫ਼ ਕਾਲਜ ਵਿਖੇ ਵੱਖ-ਵੱਖ ਟਰੇਡਾਂ 'ਚ ਖ਼ਾਲੀ ਸੀਟਾਂ ਲਈ ਦਾਖ਼ਲਾ ਸ਼ੁਰੂ ਹੈ | ਇਸ ਸਬੰਧੀ ਕਾਲਜ ਦੇ ਐਮ.ਡੀ.ਰਿਸ਼ਬਦੀਪ ਸਿੰਘ ਸੰਧੂ ਨੇ ਦੱਸਿਆ ਕਿ ਐਨ.ਸੀ. ਵੀ.ਟੀ/ ਡੀ.ਜੀ.ਈ.ਐਂਡ ਟੀ ਵਲੋਂ ਡੀਜ਼ਲ ਮਕੈਨਿਕ, ਵੈਲਡਰ, ...
ਗੁਰਦਾਸਪੁਰ, 17 ਸਤੰਬਰ (ਆਰਿਫ਼)-ਜੰਗਲਾਤ ਵਰਕਰ ਯੂਨੀਅਨ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਸੰਤੋਖ ਸਿੰਘ ਤੇ ਜਨਰਲ ਸਕੱਤਰ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਜੰਗਲਾਤ ਵਰਕਰ ਯੂਨੀਅਨ ਵਲੋਂ ਜੰਗਲਾਤ ਮੰਤਰੀ ਦੇ ਹਲਕੇ ਨਾਭਾ 'ਚ 3 ...
ਗੁਰਦਾਸਪੁਰ, 17 ਸਤੰਬਰ (ਆਰਿਫ਼)-ਸੈਵਨਸੀਜ਼ ਇਮੀਗਰੇਸ਼ਨ ਵਲੋਂ ਕੈਨੇਡਾ ਦੇ ਸਟੱਡੀ ਵੀਜ਼ੇ ਸਬੰਧੀ ਸ਼ਾਨਦਾਰ ਨਤੀਜੇ ਦਿੱਤੇ ਜਾ ਰਹੇ ਹਨ | ਇਸ ਸਬੰਧੀ ਸੰਸਥਾ ਦੇ ਐਮ. ਡੀ. ਕੁਲਦੀਪ ਖਹਿਰਾ ਨੇ ਦੱਸਿਆ ਕਿ ਵਿਦਿਆਰਥਣ ਜਸਕਰਨਪ੍ਰੀਤ ਕੌਰ ਵਾਸੀ ਬਹੂਰੀਆਂ ਸੈਣੀਆਂ ਜੋ ...
ਫਤਹਿਗੜ੍ਹ ਚੂੜੀਆਂ, 17 ਸਤੰਬਰ (ਐਮ.ਐਸ. ਫੁੱਲ) - ਨਜ਼ਦੀਕੀ ਪਿੰਡ ਬੱਦੋਵਾਲ ਕਲਾਂ ਦੇ ਦੋਵਾਂ ਗੁਰਦੁਆਰਿਆਂ ਵਿਚ ਇਕੋ ਰਾਤ ਚੋਰੀ ਦੀ ਵਾਰਦਾਤ ਹੋਣ ਦੀ ਜਾਣਕਾਰੀ ਮਿਲੀ ਹੈ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਾਬਾ ਮਲਕੀਤ ਸਿੰਘ ਅਤੇ ਦਲਬੀਰ ਸਿੰਘ ਨੇ ਦੱਸਿਆ ਕਿ ਉਹ ...
ਪੰਜਗਰਾਈਆਂ, 17 ਸਤੰਬਰ (ਬਲਵਿੰਦਰ ਸਿੰਘ) - ਥਾਣਾ ਰੰਗੜ ਨੰਗਲ ਅਧੀਨ ਆਉਂਦੇ ਪਿੰਡ ਜਾਹਦਪੁਰ ਦੇ ਨੌਜਵਾਨ ਦੀ ਹੋਈ ਮੌਤ ਤੋਂ ਬਾਅਦ ਪੁਲਿਸ ਵਲੋਂ 1 ਔਰਤ ਤੇ 2 ਮਰਦਾਂ 'ਤੇ ਮਾਮਲਾ ਦਰਜ ਕੀਤਾ ਹੈ | ਡੀ.ਐਸ.ਪੀ. ਗੁਰਦੀਪ ਸਿੰਘ ਸਵਾਮੀ ਤੇ ਐਸ.ਐਚ.ਓ. ਰੰਗੜ ਨੰਗਲ ਖੁਸ਼ਬੀਰ ਕੌਰ ਨੇ ...
ਬਟਾਲਾ, 17 ਸਤੰਬਰ (ਕਾਹਲੋਂ) - ਕਿਸਾਨ ਸੰਘਰਸ਼ ਕਮੇਟੀ ਪੰਜਾਬ ਸ਼ਾਖ਼ਾ ਬਟਾਲਾ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਕਮੇਟੀ ਆਗੂ ਮਨਬੀਰ ਸਿੰਘ ਰੰਧਾਵਾ, ਸਾਹਿਬਜੀਤ ਸਿੰਘ, ਰੁਪਿੰਦਰ ਸਿੰਘ ਸ਼ਾਮਪੁਰਾ, ਗੁਰਬਿੰਦਰ ਸਿੰਘ ਜੌਲੀ, ਕੁਲਵਿੰਦਰ ਸਿੰਘ ਗੌਂਸਪੁਰਾ, ...
ਕਲਾਨੌਰ, 17 ਸਤੰਬਰ (ਪੁਰੇਵਾਲ) -ਸੰਯੁਕਤ ਕਿਸਾਨ ਮੋਰਚੇ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਤਹਿਤ 27 ਨੂੰ ਕੀਤੇ ਭਾਰਤ ਬੰਦ ਦੇ ਸੱਦੇ ਦਾ ਸਥਾਨਕ ਵਾਪਰ ਮੰਡਲ ਵਲੋਂ ਵੀ ਸਮਰਥਨ ਕਰਦਿਆਂ ਐਲਾਨ ਕੀਤਾ ਕਿ ਉਹ ਕਲਾਨੌਰ ਦੇ ਬਾਜ਼ਾਰ ਵੀ 27 ਸਤੰਬਰ ਨੂੰ ਮੁਕੰਮਲ ...
ਗੁਰਦਾਸਪੁਰ, 17 ਸਤੰਬਰ (ਆਰਿਫ਼) - ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਕੀਤੇ ਸਰਵੇ ਦੌਰਾਨ 3017 ਘਰਾਂ 'ਚੋਂ ਡੇਂਗੂ ਦਾ ਲਾਰਵਾ ਮਿਲਿਆ ਹੈ | ਇਸ ਸਬੰਧੀ ਸਿਵਲ ਸਰਜਨ ਡਾ: ਹਰਭਜਨ ਮਾਂਡੀ ਨੇ ਦੱਸਿਆ ਕਿ ਕੁੱਲ 14 ਟੀਮਾਂ ਨੇ ਇਸੇ ਸਾਲ ਅਪ੍ਰੈਲ ਮਹੀਨੇ ...
ਗੁਰਦਾਸਪੁਰ, 17 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਸਥਾਨਿਕ ਸ਼ਹਿਰ ਦੇ ਰੋਜ਼ ਐਵੇਨਿਊ ਵਾਸੀਆਂ ਵਲੋਂ ਨਗਰ ਕੌਂਸਲ ਗੁਰਦਾਸਪੁਰ ਤੋਂ ਕਾਲੋਨੀ ਵਾਸੀਆਂ ਦੇ ਘਰਾਂ 'ਚ ਵਾਟਰ ਸਪਲਾਈ ਦੇ ਕੁਨੈਕਸ਼ਨ ਦੇਣ ਦੀ ਮੰਗ ਕੀਤੀ ਗਈ ਹੈ | ਇਸ ਸਬੰਧੀ ਰੋਜ਼ ਐਵੇਨਿਊ ਵਾਸੀਆਂ ਨੇ ਦੱਸਿਆ ...
ਨੌਸ਼ਹਿਰਾ ਮੱਝਾ ਸਿੰਘ, 17 ਸਤੰਬਰ (ਤਰਸੇਮ ਸਿੰਘ ਤਰਾਨਾ)-ਯੂਨਾਈਟਿਡ ਕਬੱਡੀ ਕਲੱਬ ਸਤਕੋਹਾ ਵਲੋਂ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਕੂਲ ਗਰਾਉਂਡ ਵਿਖੇ ਪਹਿਲੇ ਸੂਬਾ ਪੱਧਰੀ ਕਬੱਡੀ ਕੱਪ ਮੁਕਾਬਲੇ ਕਰਵਾਏ ਗਏ, ਜਿਸ ਵਿਚ ਲੜਕੀਆਂ ਤੇ ਲੜਕਿਆਂ ...
ਗੁਰਦਾਸਪੁਰ, 17 ਸਤੰਬਰ (ਭਾਗਦੀਪ ਸਿੰਘ ਗੋਰਾਇਆ) - ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਚੱਲ ਰਹੇ ਪੱਕੇ ਕਿਸਾਨ ਮੋਰਚੇ 'ਤੇ 269ਵੇਂ ਜਥੇ ਵਲੋਂ ਭੁੱਖ ਹੜਤਾਲ ਰੱਖੀ ਗਈ ਜਿਸ ਵਿਚ ਜਮਹੂਰੀ ਕਿਸਾਨ ਸਭਾ ਵਲੋਂ ਹਰਦੇਵ ਸਿੰਘ ਗਰੇਵਾਲ, ਬਲਵਿੰਦਰ ਸਿੰਘ ਰਵਾਲ, ਗੁਲਾਬ ਸਿੰਘ ...
ਧਾਰੀਵਾਲ, 17 ਸਤੰਬਰ (ਸਵਰਨ ਸਿੰਘ)-ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਰਜਿ. ਦੀ ਮੀਟਿੰਗ ਸਰਕਲ ਪ੍ਰਧਾਨ ਬਾਬਾ ਕੁਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕ੍ਰਿਸ਼ਨ ਭਾਰਦਵਾਜ ਜਨਰਲ ਸਕੱਤਰ ਪੰਜਾਬ, ਹਰਦੀਪ ਸਿੰਘ ਸਰਕਲ ਸਕੱਤਰ, ਗੁਰਵਿੰਦਰ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX