ਅੰਮਿ੍ਤਸਰ, 17 ਸੰਤਬਰ (ਰੇਸ਼ਮ ਸਿੰਘ)-ਲਗਾਤਾਰ ਅੱਧੀ ਦਰਜਨ ਤੋਂ ਵਧੇਰੇ ਕਰਿਆਨੇ ਦੀਆਂ ਦੁਕਾਨਾਂ 'ਤੇ ਪਿਸਤੋਲ ਵਿਖਾ ਕੇ ਲੁੱਟਣ ਨਾਲ ਪੁਲਿਸ ਦੀ ਨੀਂਦ ਉਡਾਉਣ ਵਾਲੇ ਲੁਟੇਰੇ ਆਖਰ ਪੁਲਿਸ ਨੇ ਕਾਬੂ ਕਰ ਲਏ ਹਨ | ਇਨ੍ਹਾਂ ਲੁਟੇਰਿਆਂ ਨੂੰ ਕਾਬੂ ਕਰਨ ਲਈ ਖ਼ੁਦ ...
ਅੰਮਿ੍ਤਸਰ, 17 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਥਾਨਕ ਡੀ. ਏ. ਵੀ. ਕਾਲਜ ਵਿਖੇ ਅੱਜ ਕੋਵਿਡ ਵਿਰੋਧੀ ਟੀਕਾਕਰਨ ਕੈਂਪ ਲਗਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ: ਰਾਜੇਸ਼ ਕੁਮਾਰ ਨੇ ਕਿਹਾ ਕਿ ਇਹ ਚÏਥਾ ਕੈਂਪ ਹੈ, ਜਿਸ 'ਚ ਨਾਨ ਟੀਚਿੰਗ ਸਟਾਫ਼ ਤੇ ਵਿਦਿਆਰਥੀਆਂ ਨੂੰ ਟੀਕੇ ...
ਛੇਹਰਟਾ, 17 ਸਤੰਬਰ (ਵਡਾਲੀ)-ਸਾਬਕਾ ਕੈਬਨਿਟ ਵਜ਼ੀਰ ਬਿਕਰਮ ਸਿੰਘ ਮਜੀਠੀਆ ਵਲੋਂ ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਵੇਰਕਾ ਨੂੰ ਥਾਪੜਾ ਦਿੰਦਿਆਂ ਹੋਇਆਂ ਕਿਹਾ ਕਿ ਡਾ: ਦਲਬੀਰ ...
ਛੇਹਰਟਾ, 17 ਸਤੰਬਰ (ਵਡਾਲੀ)-ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ ਪਹੁੰਚੇ | ਮੀਟਿੰਗ ਦੌਰਾਨ ...
ਵੇਰਕਾ, 17 ਸਤੰਬਰ (ਪਰਮਜੀਤ ਸਿੰਘ ਬੱਗਾ)-ਥਾਣਾ ਸਦਰ ਅਧੀਨ ਆਉਂਦੇ ਇਲਾਕੇ 'ਚ ਅੱਜ ਸ਼ਾਮ ਮੋਟਰਸਾਈਕਲ ਸਵਾਰ 2 ਨੌਜਵਾਨਾਂ ਵਲੋਂ ਨਾਨਕੇ ਘਰ ਰਹਿਣ ਆਏ ਇਕ 11 ਸਾਲਾ ਬੱਚੇ ਨੂੰ ਅਗਵਾ ਕਰਨ ਉਪਰੰਤ ਉਸ ਦੇ ਹੱਥੋਂ ਮੋਬਾਈਲ ਫ਼ੋਨ ਲੁੱਟਣ ਉਪਰੰਤ ਰਸਤੇ ਵਿਚ ਛੱਡਕੇ ਫਰਾਰ ਹੋ ਗਏ ...
ਅੰਮਿ੍ਤਸਰ, 17 ਸਤਬੰਰ (ਰਾਜੇਸ਼ ਕੁਮਾਰ ਸ਼ਰਮਾ)-ਆਮਦਨ ਕਰ ਵਿਭਾਗ ਦੇ ਪਿੰ੍ਰਸੀਪਲ ਚੀਫ਼ ਕਮਿਸ਼ਨਰ (ਨਾਰਥ-ਵੇਸਟ ਰੀਜ਼ਨ) ਸ੍ਰੀ ਕ੍ਰਿਸ਼ਨਾ ਵਲੋਂ ਆਪਣੀ ਅੰਮਿ੍ਤਸਰ ਫ਼ੇਰੀ ਦੌਰਾਨ ਸੀਏ, ਵਕੀਲਾਂ ਤੇ ਵਪਾਰਕ ਸੰਗਠਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਆ ਰਹੀਆਂ ...
ਅੰਮਿ੍ਤਸਰ, 17 ਸਤੰਬਰ (ਰੇਸ਼ਮ ਸਿੰਘ)-ਥਾਣਾ ਛਾਉਣੀ ਅਧੀਨ ਪੈਂਦੀ ਚੌਕੀ ਲੋਹਾਰਕਾ ਰੋਡ 'ਚ ਤਾਇਨਾਤ ਇਕ ਏ.ਐਸ.ਆਈ. ਨੂੰ ਵਿਜੀਲੈਂਸ ਪੁਲਿਸ ਵਲੋਂ 5 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ ਗਿਆ ਹੈ | ਵਿਜੀਲੈਂਸ ਪੁਲਿਸ ਰੇਂਜ ਅੰਮਿ੍ਤਸਰ ਵਲੋਂ ...
ਅੰਮਿ੍ਤਸਰ, 17 ਸਤੰਬਰ (ਰੇਸ਼ਮ ਸਿੰਘ)-ਸ਼ਹਿਰ 'ਚ ਤਿੰਨ ਵੱਖ-ਵੱਖ ਥਾਵਾਂ 'ਤੇ ਗੋਲੀਆਂ ਚੱਲਣ ਦੀਆਂ ਘਟਨਾਵਾ ਵਾਪਰੀਆਂ ਹਨ ਜਿਨ੍ਹਾਂ 'ਚ ਇਕ ਪਿਤਾ ਵਲੋਂ ਜਾਇਦਾਦੀ ਝਗੜੇ 'ਚ ਆਪਣੀ ਧੀ 'ਤੇ ਗੋਲੀ ਚਲਾਉਣ ਵੀ ਸ਼ਾਮਿਲ ਹੈ | ਥਾਣਾ ਸਦਰ ਦੀ ਪੁਲਿਸ ਨੂੰ ਹਰਕੀਰਤ ਕੌਰ ਨੇ ਦੱਸਿਆ ...
ਅੰਮਿ੍ਤਸਰ, 17 ਸਤੰਬਰ (ਰੇਸ਼ਮ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਯੂਥ ਕਾਂਗਰਸ ਵਲੋਂ ਕਾਲੇ ਦਿਨ ਵਜੋਂ ਮਨਾਇਆ ਗਿਆ ਜਿਸ ਤਹਿਤ ਉਨ੍ਹਾਂ ਦੇ ਵੱਖ -ਵੱਖ ਥਾਵਾਂ 'ਤੇ ਪੁਤਲੇ ਫੂਕ ਕੇ ਰੋਸ ਮੁਜ਼ਾਹਰੇ ਕੀਤੇ ਗਏ ਹਨ | ਇਸੇ ਤਹਿਤ ਹੀ ਵੱਧ ਰਹੀ ਮਹਿੰਗਾਈ ...
ਅੰਮਿ੍ਤਸਰ, 17 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ਲਿਮ: ਵਲੋਂ ਟੈਕਸਟਾਈਲ ਮਿਨੀਸਟਰੀ ਐਂਡ ਡਿਪਾਰਟਮੈਂਟ ਕਮਿਸ਼ਨਰ ਹੈਂਡ ਕਰਾਫ਼ਟ ਭਾਰਤ ਸਰਕਾਰ ਦੇ ਸਹਿਯੋਗ ਨਾਲ ਸਥਾਨਕ ਰਣਜੀਤ ਐਵੀਨਿਊ ਵਿਖੇ ਨਗਰ ਸੁਧਾਰ ਦੀ ਗਰਾਉਂਡ 'ਚ ਗਾਂਧੀ ਸ਼ਿਲਪ ਬਾਜ਼ਾਰ ਦਾ ਰਸਮੀ ਉਦਘਾਟਨ 18 ਸਤੰਬਰ ਨੂੰ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਅਯੋਧਿਆ ਪ੍ਰਸਾਦ ਨੇ ਦੱਸਿਆ ਕਿ ਗਾਂਧੀ ਸ਼ਿਲਪ ਬਾਜ਼ਾਰ 'ਚ 100 ਤੋਂ ਵੀ ਜ਼ਿਆਦਾ ਕਾਰੀਗਰ ਭਾਗ ਲੈ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨੀ ਦਾ ਉਦੇਸ਼ ਕਾਰੀਗਰਾਂ ਨੂੰ ਇਕ ਮੰਚ ਪ੍ਰਦਾਨ ਕਰਨਾ ਹੈ, ਜਿੱਥੇ ਉਹ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਕਰਕੇ ਉਸਦੀ ਸਿੱਧੇ ਤੌਰ 'ਤੇ ਵਿਕਰੀ ਕਰ ਸਕਣ |
ਸੁਲਤਾਨਵਿੰਡ, 17 ਸਤੰਬਰ (ਗੁਰਨਾਮ ਸਿੰਘ ਬੁੱਟਰ)-ਸ਼੍ਰੋਮਣੀ ਅਕਾਲੀ ਦਲ ਵਲੋਂ ਕਾਲਾ ਦਿਵਸ ਮਨਾਉਣ ਦਾ ਵਿਰੋਧ ਕਰਦੇ ਹੋਏ ਲੋਕ ਇਨਸਾਫ ਪਾਰਟੀ ਦੇ ਆਗੂਆਂ ਵਲੋਂ ਮਾਝਾ ਜ਼ੋਨ ਦੇ ਇੰਚਾਰਜ ਅਮਰੀਕ ਸਿੰਘ ਵਰਪਾਲ ਦੀ ਅਗਵਾਈ ਹੇਠ ਗੋਲਡਨ ਗੇਟ ਨਿਊ ਅੰਮਿ੍ਤਸਰ ਵਿਖੇ ...
ਅੰਮਿ੍ਤਸਰ, 15 ਸਤੰਬਰ (ਰੇਸ਼ਮ ਸਿੰਘ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਇੰਜੀ: ਬਾਰਡਰ ਜ਼ੋਨ ਇੰਜੀ: ਸਕੱਤਰ ਸਿੰਘ ਢਿੱਲੋਂ ਦੇ ਪਿਤਾ ਹਰਨਾਮ ਸਿੰਘ ਢਿੱਲੋਂ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...
ਅੰਮਿ੍ਤਸਰ, 17 ਸਤੰਬਰ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਾਲ 2020-21 ਦੇ ਪ੍ਰਾਪਰਟੀ ਟੈਕਸ 'ਚ 30 ਸਤੰਬਰ ਤੱਕ 10 ਫੀਸਦੀ ਰਿਆਇਤ ਦਿੱਤੇ ਜਾਣ ਦਾ ਲਾਹਾ ਵੱਧ ਤੋਂ ਵੱਧ ਲੋਕਾਂ ਨੂੰ ਦੇਣ ਦੇ ਮਕਸਦ ਨਾਲ ਨਗਰ ਨਿਗਮ ਵਲੋਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਵਾਲਿਆਂ ਦੀ ...
ਅੰਮਿ੍ਤਸਰ, 17 ਸੰਤਬਰ (ਰੇਸ਼ਮ ਸਿੰਘ)-ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਸਤੰਬਰ 'ਚ ਰਾਜ ਪੱਧਰੀ 7ਵਾਂ ਮੈਗਾ ਰੋਜ਼ਗਾਰ ਮੇਲਿਆਂ ਦੌਰਾਨ 11524 ਨੌਜਵਾਨਾਂ ਦੀ ਨੌਕਰੀ ਲਈ ਚੋਣ ਹੋ ਗਈ ਹੈ | ਡੀ. ਸੀ. ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ...
ਅੰਮਿ੍ਤਸਰ, 17 ਸਤੰਬਰ (ਸੁਰਿੰਦਰ ਕੋਛੜ)-ਭਾਰਤੀ ਵਪਾਰ ਮੰਡਲ ਦੇ ਸੂਬਾਈ ਜਥੇਬੰਦਕ ਸਕੱਤਰ ਕਪਿਲ ਅਗਰਵਾਲ ਨੇ ਵਪਾਰੀਆਂ ਦੀਆਂ ਮੰਗਾਂ ਦਾ ਤੁਰੰਤ ਨੋਟਿਸ ਲਏ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਜੀ. ਐਸ. ਟੀ. ਨੂੰ ਤੁਰੰਤ ਸਰਲ ਬਣਾਵੇ ਤੇ ਦਿੱਲੀ 'ਚ ਆਧੁਨਿਕ ਵਪਾਰੀ ...
ਅੰਮਿ੍ਤਸਰ, 17 ਸਤੰਬਰ (ਹਰਮਿੰਦਰ ਸਿੰਘ)-ਬੀਤੇ ਦਿਨ ਮੇਅਰ ਤੇ ਕਮਿਸ਼ਨਰ ਵਲੋਂ ਸ਼ਹਿਰ 'ਚ ਦਿਨ-ਪ੍ਰਤੀ-ਦਿਨ ਵਧ ਰਹੇ ਡੇਂਗੂ ਮਲੇਰੀਏ ਦੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਨਗਰ ਨਿਗਮ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਕੀਤੀ ਮੀਟਿੰਗ ਉਪਰੰਤ ਸ਼ਹਿਰ ਦੀਆਂ 32 ...
ਅੰਮਿ੍ਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿਖੇ ਸੰਸਦ ਵੱਲ ਮਾਰਚ ਕਰਨ 'ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ...
ਅੰਮਿ੍ਤਸਰ, 17 ਸਤੰਬਰ (ਹਰਮਿੰਦਰ ਸਿੰਘ)-ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦਆਰਾ ਸ੍ਰੀ ਪਲਾਹ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ 20 ਸਤੰਬਰ ਨੂੰ ਸ਼ੋ੍ਰਮਣੀ ਕਮੇਟੀ, ਧਾਰਮਿਕ ਸਭਾ ਸੁਸਾਇਟੀਆਂ ਤੇ ...
ਅੰਮਿ੍ਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮੋਰਚੇ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਆਮ ਆਦਮੀ ਪਾਰਟੀ ਅੰਮਿ੍ਤਸਰ ਦੀ ਜ਼ਿਲ੍ਹਾ ਇਕਾਈ ਵਲੋਂ ਲੋਕ ਸਭਾ ਇੰਚਾਰਜ ਇਕਬਾਲ ਸਿੰਘ ਭੁੱਲਰ, ਸ਼ਹਿਰੀ ਪ੍ਰਧਾਨ ਮੈਡਮ ਜੀਵਨ ਜੋਤ ਕੌਰ ਅਤੇ ...
ਅੰਮਿ੍ਤਸਰ, 17 ਸਤੰਬਰ (ਰੇਸ਼ਮ ਸਿੰਘ)-ਟੀ. ਬੀ. ਤੇ ਛਾਤੀ ਰੋਗ ਦੇ ਮਾਹਿਰ ਡਾ: ਵਿਸ਼ਾਲ ਸ਼ਰਮਾ ਨੇ ਇਥੇ ਸਰਕਾਰੀ ਮੈਡੀਕਲ ਕਾਲਜ ਦੇ ਟੀ. ਬੀ. ਤੇ ਛਾਤੀ ਰੋਗ ਵਿਭਾਗ 'ਚ ਬਤੌਰ ਸਹਾਇਕ ਪ੍ਰੋਫੈਸਰ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਤਰਨਤਾਰਨ ਵਿਖੇ ਤਾਇਨਾਤ ...
ਅੰਮਿ੍ਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)-ਚੀਫ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਜਪਨੂਰ ਕੌਰ ਨੇ ਲੀਡਰਜ਼ ਆਫ ਟੁਮਾਰੋ ਫਾਊਾਡੇਸ਼ਨ, ਪ੍ਰੈੱਸ ਕਲੱਬ ਆਫ ਇੰਡੀਆ ...
ਅੰਮਿ੍ਤਸਰ, 17 ਸਤੰਬਰ (ਜੱਸ)¸ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਹੇਠ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਆਂਚਲ ਸ਼ਰਮਾ ਨੇ ਪਹਿਲੇ ਓਪਨ ਪੰਜਾਬ ਅੰਡਰ-23 ਅਥਲੈਟਿਕ ਚੈਂਪੀਅਨਸ਼ਿਪ ਟੂਰਨਾਮੈਂਟ 'ਚ ਹਾਈ ਜੰਪ ਮੁਕਾਬਲੇ 'ਚ ...
ਅੰਮਿ੍ਤਸਰ, 17 ਸਤੰਬਰ (ਰੇਸ਼ਮ ਸਿੰਘ)-ਪੁਲਿਸ ਕਮਿਸ਼ਨਰੇਟ ਪ੍ਰਣਾਲੀ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਜੁਆਇੰਟ ਕਮਿਸ਼ਨਰ ਪੁਲਿਸ ਦੀ ਕਾਰਗੁਜ਼ਾਰੀ ਵੀ ਚਰਚਾ 'ਚ ਹੈ | ਇਥੇ ਹੁਣ ਤੱਕ ਪੁਲਿਸ ਕਮਿਸ਼ਨਰ ਦੇ ਅਹੁਦੇ ਦੀ ਹੀ ਚਰਚਾ ਰਹੀ ਹੈ ਜਦੋਂ ਕਿ ਜੁਆਇੰਟ ਕਮਿਸ਼ਨਰ ਜਾਂ ...
ਅੰਮਿ੍ਤਸਰ, 17 ਸਤੰਬਰ (ਜੱਸ)¸ਖ਼ਾਲਸਾ ਕਾਲਜ ਵਿਖੇ ਇੰਡੀਅਨ ਨੇਵੀ ਵਲੋਂ ਐਨ. ਸੀ. ਸੀ. ਵਿੰਗ (ਨੇਵਲ) 'ਚ 100 ਤੋਂ ਵਧੇਰੇ ਵਿਦਿਆਰਥੀਆਂ ਦੀ ਚੋਣ ਉਪਰੰਤ ਉਨ੍ਹਾਂ ਨੂੰ ਨੇਵੀ ਦੀਆਂ ਮੁੱਢਲੀਆਂ ਸਿੱਖਿਆਵਾਂ ਤੇ ਸਿਖਲਾਈ ਦਿੱਤੀ ਗਈ | ਇਸ ਮੌਕੇ ਪਿ੍ੰਸੀਪਲ ਡਾ: ਮਹਿਲ ਸਿੰਘ ਨੇ ...
ਅੰਮਿ੍ਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰ ਸਰਕਾਰ ਵਲੋਂ ਨਵੰਬਰ ਮਹੀਨੇ 'ਚ ਕਰਵਾਏ ਜਾ ਰਹੇ ਕੌਮੀ ਪ੍ਰਾਪਤੀ ਸਰਵੇਖਣ ਦੀ ਤਿਆਰੀ ਨੂੰ ਲੈ ਕੇ ਸਿੱਖਿਆ ਵਿਭਾਗ ਪੰਜਾਬ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਇਸ ਸੰਬੰਧੀ ਜ਼ਿਲ੍ਹਾ ਅੰਮਿ੍ਤਸਰ ਦੇ ...
ਅੰਮਿ੍ਤਸਰ, 17 ਸੰਤਬਰ (ਰੇਸ਼ਮ ਸਿੰਘ)-ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਅਗਵਾਈ ਹੇਠ ਇਥੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਹੋਈ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਦੀ ਮੀਟਿੰਗ 'ਚ ਸ਼ਹਿਰ 'ਚ ਹੋ ਰਹੀਆਂ ਲੁੱਟਾਂ ਖੋਹਾਂ, ਆਰ. ਟੀ. ਓ. ਤੇ ਫੂਡ ਸਪਲਾਈ ਵਿਭਾਗ 'ਚ ਫੈਲਿਆ ...
ਵੇਰਕਾ, 17 ਸਤੰਬਰ (ਪਰਮਜੀਤ ਸਿੰਘ ਬੱਗਾ)- ਵਿਧਾਨ ਸਭਾ ਹਲਕਾ ਪੂਰਬੀ ਦੀ ਅਕਾਲੀ ਬਸਪਾ ਗਠਜੋੜ ਦੀ ਸਰਕਾਰ ਹੋਂਦ 'ਚ ਆਉਣ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੀ ਯੋਗ ਅਗਵਾਈ ਹੇਠ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ...
ਅੰਮਿ੍ਤਸਰ, 17 ਸਤੰਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਵੱਖ- ਵੱਖ ਥਾਂਵਾ 'ਤੇ ਮਨਾਇਆ ਗਿਆ | ਇਸ ਸਬੰਧ ਵਿਚ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਖੰਨਾ ਸਮਾਰਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ...
ਗੱਗੋਮਾਹਲ, 17 ਸਤੰਬਰ (ਬਲਵਿੰਦਰ ਸਿੰਘ ਸੰਧੂ)-ਸਮੇਂ ਦੀਆਂ ਸਰਕਾਰਾਂ ਲੋਕ ਲਭਾਉਣੇ ਲਾਰੇ ਲਗਾ ਕੇ ਆਮ ਲੋਕਾਂ ਨੂੰ ਕਿਸ ਤਰ੍ਹਾਂ ਖੱਜਲ ਖੁਆਰ ਕਰਕੇ ਉਨ੍ਹਾਂ ਦਾ ਆਰਥਿਕ ਨੁਕਸਾਨ ਕਰਦੇ ਹਨ ਜਿਸ ਦੀ ਤਾਜਾ ਮਿਸਾਲ ਕਸਬਾ ਗੱਗੋਮਾਹਲ ਤੋਂ ਕੁਝ ਦੂਰੀ 'ਤੇ ਪੈਂਦੇ ਪਿੰਡ ...
ਹਰਸਾ ਛੀਨਾ, 17 ਸਤੰਬਰ (ਕੜਿਆਲ਼)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਦਾਲਮ ਵਿਖੇ ਪੀਰ ਬਾਬਾ ਜਿੰਦੇ ਸ਼ਾਹ ਦੀ ਯਾਦ ਨੂੰ ਸਮਰਪਿਤ ਸੱਭਿਆਚਾਰਕ ਮੇਲਾ 23 ਸਤੰਬਰ ਨੂੰ ਸਵਰਗੀ ਕਿਰਪਾਲ ਸਿੰਘ ਛੀਨਾ ਦਾਲਮ ਦੇ ਪਰਿਵਾਰ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ...
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਤਿੰਨ ਕਿਸਾਨ ਮਾਰੂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ...
ਅਜਨਾਲਾ, 17 ਸਤੰਬਰ (ਐਸ. ਪ੍ਰਸ਼ੋਤਮ)-ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ (ਜੇ. ਪੀ. ਐਮ. ਓ.) ਵਲੋਂ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐਮ. ਐਸ. ਪੀ. ਦੀ ਭਖਦੀ ਮੰਗ ਮਨਵਾਉਣ ਲਈ ਪਿਛਲੇ ਕਰੀਬ 10 ਮਹੀਨਿਆਂ ਤੋਂ ਦਿੱਲੀ ਦੀਆਂ ਹੱਦਾਂ 'ਤੇ ਸਿੰਘੂ ਤੇ ਟਿਕਰੀ ਵਿਖੇ ...
ਬਾਬਾ ਬਕਾਲਾ ਸਾਹਿਬ, 17 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਨਗਰ ਵਿਖੇ ਆਮ ਆਦਮੀ ਪਾਰਟੀ ਹਲਕਾ ਬਾਬਾ ਬਕਾਲਾ ਸਾਹਿਬ ਵਲੋਂ ਕਿਸਾਨ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਪ੍ਰਧਾਨ ਟਰਾਂਸਪੋਰਟ ਵਿੰਗ ਤੇ ਹਲਕਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX