ਜਲੰਧਰ, 17 ਸਤੰਬਰ (ਸ਼ਿਵ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ 650 ਤੋਂ ਵੱਧਕਿਸਾਨਾਂ ਦੇ ਹੱਕ 'ਚ ਆਮ ਆਦਮੀ ਪਾਰਟੀ ਨੇ ਰੋਸ ਜ਼ਾਹਿਰ ਕਰਦੇ ਹੋਏ ਰਾਜ ਭਰ 'ਚ ਮੋਮਬੱਤੀ ਮਾਰਚ ਕੱਢ ਕੇ ਸ਼ਰਧਾਂਜਲੀ ਭੇਟ ਕੀਤੀ | ਆਮ ਆਦਮੀ ਪਾਰਟੀ ਨੇ ...
ਅੰਮਿ੍ਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)-ਨੀਦਰਲੈਂਡ ਦੇ ਭਾਰਤ 'ਚ ਰਾਜਦੂਤ ਮਿਸਟਰ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ | ਉਹ ਆਪਣੀ ਪਤਨੀ ਤੇ ਬੇਟੀ ਸਮੇਤ ਲੰਗਰ ਗੁਰੂ ਰਾਮਦਾਸ ਜੀ ਵਿਖੇ ...
ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ 'ਕਰੀਏ ਪਰਾਲੀ ਦੀ ਸੰਭਾਲ, ਧਰਤੀ ਮਾਂ ਹੋਵੇ ਖੁਸ਼ਹਾਲ' ਦੇ ਨਾਅਰੇ ਨੂੰ ਲੈ ਕੇ ਅੱਜ ਦੋ ਦਿਨਾਂ ਵਰਚੂਅਲ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ...
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-8 ਅਗਸਤ ਨੂੰ ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ. ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐੱਨ.ਐੱਸ.ਜੀ. ਦੀ ਟੀਮ ਅਜਨਾਲਾ ਪਹੁੰਚੀ | ਸੂਤਰਾਂ ਅਨੁਸਾਰ ਐਨ.ਐੱਸ.ਜੀ. ਵਲੋਂ ਸਭ ਤੋਂ ਪਹਿਲਾਂ ਸ਼ਰਮਾ ...
ਅੰਮਿ੍ਤਸਰ, 17 ਸਤੰਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਅੱਜ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਨਾਲ ਸਬੰਧਿਤ ਪੰਜ ਅੱਤਵਾਦੀਆਂ ਨੂੰ 5-5 ਸਾਲ ਦੀ ਸਜ਼ਾ ਸੁਣਾਈ ਤੇ ਨਾਲ ਹੀ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ...
ਐੱਸ. ਏ. ਐੱਸ. ਨਗਰ, 17 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 9ਵੀਂ ਤੇ 11ਵੀਂ ਸ਼ੇ੍ਰਣੀ ਪਾਸ ਦੇ ਜਾਅਲੀ ਸਰਟੀਫਿਕੇਟ ਲਗਾ ਕੇ ਤੇ ਦਾਖਲਾ ਖਾਰਜ ਰਜਿਸਟਰਾਂ 'ਚ ਟੈਂਪਰਿੰਗ ਕਰ ਕੇ 10ਵੀਂ ਤੇ 12ਵੀਂ ਸ਼ੇ੍ਰਣੀ ਪਾਸ ਕਰਵਾਉਣ ਦੀ ਕੋਸ਼ਿਸ਼ ਕਰਨ ...
ਮਜੀਠਾ, 17 ਸਤੰਬਰ (ਮਨਿੰਦਰ ਸਿੰਘ ਸੋਖੀ)- ਮਜੀਠਾ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦਾ ਸੂਬੇ 'ਚ ਪਹਿਲਾ ਮਾਮਲਾ ਸਾਹਮਣੇ ਆਇਆ ਹੈ | ਇਥੋਂ ਨੇੜਲੇ ਪਿੰਡ ਨਾਗ ਖੁਰਦ ਦੇ ਕਿਸਾਨ ਨਰਿੰਦਰ ਸਿੰਘ ਵਲੋਂ ਖੇਤਾਂ 'ਚ ਝੋਨੇ ਦੀ ਪਰਾਲੀ ਨੂੰ ਲਗਾਈ ਅੱਗ ਬਾਰੇ ਪ੍ਰਸ਼ਾਸਨ ...
ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ, ਪਰਮਿੰਦਰ ਸਿੰਘ ਆਹੂਜਾ)-ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ 'ਚ 'ਆਪ' ਸੰਸਦ ਮੈਂਬਰ ਸੰਜੇ ਸਿੰਘ ਅੱਜ ਅਦਾਲਤ 'ਚ ਪੇਸ਼ ਹੋਏ | ਇਕ ਤਰੀਕ ਤੋਂ ਪਹਿਲਾਂ ਅਦਾਲਤ 'ਚ ਪੇਸ਼ ਨਾ ਹੋਣ ਕਰਕੇ ...
ਫ਼ਾਜ਼ਿਲਕਾ 17 ਸਤੰਬਰ(ਦਵਿੰਦਰ ਪਾਲ ਸਿੰਘ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਸੀਮਾ ਸੁਰੱਖਿਆ ਬਲ ਵਲ਼ੋਂ 40 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ | ਜਾਣਕਾਰੀ ਮੁਤਾਬਿਕ ਮੋਜਮ ਬੇਸ ਚੌਕੀ ਨੇੜੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਜਵਾਨਾਂ ਨੇ ਕੰਡਿਆਲੀ ਤਾਰ ਨੇੜੇ ...
ਜਲੰਧਰ, 17 ਸਤੰਬਰ (ਜਸਪਾਲ ਸਿੰਘ)-ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕੀਤੀ ਜਾ ਰਹੀ ਬਿਆਨਬਾਜੀ 'ਤੇ ਆਪਣਾ ਪ੍ਰਤੀਕਰਮ ਜ਼ਾਹਿਰ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਨਵਜੋਤ ਸਿੰਘ ...
ਅੰਮਿ੍ਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਇਸ ਸਬੰਧੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉਪ-ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ...
ਹਰਕਵਲਜੀਤ ਸਿੰਘ
ਚੰਡੀਗੜ੍ਹ, 17 ਸਤੰਬਰ-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਮੁਖ ਮੰਤਰੀ ਵਲੋਂ ਮਿਲੀ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਦੀ ਪੇਸ਼ਕਸ਼ ਠੁਕਰਾ ਦਿੱਤੀ ਹੈ | ਉੱਚ-ਰਾਜਸੀ ਸੂਤਰਾਂ ਅਨੁਸਾਰ ਇਹ ਪੇਸ਼ਕਸ਼ ਕੁਝ ਦਿਨ ਪਹਿਲਾਂ ਸਪੀਕਰ ...
ਰਾਮਪੁਰਾ ਫੂਲ, 17 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ)-ਵਿਸ਼ਵ ਸਿਹਤ ਸੰਗਠਨ ਦੀ ਰਿਪੋਰਟ ਅਨੁਸਾਰ ਭਾਰਤ 'ਚ ਰੋਜ਼ਾਨਾ ਵੇਚੇ ਜਾਂਦੇ 64 ਕਰੋੜ ਲੀਟਰ ਦੁੱਧ 'ਚੋਂ 50 ਕਰੋੜ ਲੀਟਰ ਮਿਲਾਵਟੀ ਤੇ ਨਕਲੀ ਹੋਣ ਦੇ ਖ਼ਦਸ਼ੇ ਪਾਏ ਗਏ ਹਨ | ਵਿਸ਼ਵ ਸਿਹਤ ਸੰਗਠਨ ਨੇ ਭਾਰਤ ਸਰਕਾਰ ਨੂੰ ...
ਅੰਮਿ੍ਤਸਰ, 17 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਪ੍ਰਾਂਤ ਦੇ ਹੇਠਲੇ ਧੀਰ ਜ਼ਿਲ੍ਹੇ 'ਚ ਜਨਾਜ਼ਾ ਲੈ ਕੇ ਜਾ ਰਹੇ ਦੋ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ 'ਚ 8 ਲੋਕ ਮਾਰੇ ਗਏ ਹਨ | ਦੱਸਿਆ ਜਾ ਰਿਹਾ ਹੈ ਕਿ ਇਕ ਸਮੂਹ ਦਫ਼ਨਾਉਣ ਲਈ ਕਿਸੇ ਦਾ ਜਨਾਜ਼ਾ ...
ਚੰਡੀਗੜ੍ਹ, 17 ਸਤੰਬਰ (ਅਜੀਤ ਬਿਊਰੋ)-ਸੂਬੇ 'ਚ ਕੋਰੋਨਾ ਕਾਰਨ ਅੱਜ ਕੋਈ ਮੌਤ ਨਹੀਂ ਹੋਈ ਹੈ ਜਦਕਿ 31 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਇਸ ਤੋਂ ਇਲਾਵਾ 29 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ ਅੰਮਿ੍ਤਸਰ ਤੋਂ 6, ਪਠਾਨਕੋਟ ਤੋਂ 5, ਜਲੰਧਰ ਤੋਂ 4, ਐਸ.ਏ.ਐਸ. ਨਗਰ ...
ਫਗਵਾੜਾ, 17 ਸਤੰਬਰ (ਹਰਜੋਤ ਸਿੰਘ ਚਾਨਾ)-ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦੀ ਪਤਨੀ ਤੇ ਸਾਬਕਾ ਵਿਧਾਇਕ ਚੌਧਰੀ ਮੋਹਣ ਸਿੰਘ ਬੰਗਾ ਦੀ ਮਾਤਾ ਸ੍ਰੀਮਤੀ ਰਾਜ ਰਾਣੀ, ਜਿਨ੍ਹਾਂ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ 19 ਸਤੰਬਰ ਐਤਵਾਰ ਨੂੰ ...
ਅੰਮਿ੍ਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਕੇਸਗ ੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਤੇ ਪੰਜਾਬ ਸਰਕਾਰ ਵਲੋਂ ਸੂਬੇ 'ਚ ਜਾਰੀ ਕੀਤੇ ਹਾਈ ਅਲਰਟ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਲੋਂ ਪੁਲਿਸ ਕਮਿਸ਼ਨਰ ਅੰਮਿ੍ਤਸਰ ਨੂੰ ਪੱਤਰ ਲਿਖ ਕੇ ਸ੍ਰੀ ...
ਅਟਾਰੀ, 17 ਸਤੰਬਰ (ਗੁਰਦੀਪ ਸਿੰਘ ਅਟਾਰੀ)-ਅਟਾਰੀ ਵਾਹਗਾ ਸਰਹੱਦ 'ਤੇ ਰੀਟ੍ਰੀਟ ਸੈਰੇਮਨੀ ਵਾਲੇ ਸਥਾਨ 'ਤੇ ਝੰਡਾ ਉਤਾਰਨ ਦੀ ਰਸਮ ਵੇਖਣ ਲਈ ਅੱਜ 300 ਲੋਕਾਂ ਨੂੰ ਆਗਿਆ ਦਿੱਤੀ ਗਈ ਗਈ | ਭਰੋਸੇਯੋਗ ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ...
ਅੰਮਿ੍ਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਖੇਤੀ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਜਪਾ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਲਗਾਏ ਪੱਕੇ ਮੋਰਚੇ 'ਚ ਅੱਜ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅੰਗਰੇਜ਼ ਸਿੰਘ ...
ਅੰਮਿ੍ਤਸਰ, 17 ਸਤੰਬਰ (ਸੁਰਿੰਦਰ ਕੋਛੜ)-ਤਾਲਿਬਾਨ ਜਨਤਕ ਤੌਰ 'ਤੇ ਅਫ਼ਗਾਨ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰ ਦੇਣ ਦੇ ਕੀਤੇ ਵਾਅਦੇ ਤੋਂ ਪੂਰੀ ਤਰ੍ਹਾਂ ਨਾਲ ਮੁਕਰ ਗਿਆ ਹੈ | ਇਸ ਦੀ ਤਾਜ਼ਾ ਉਦਾਹਰਣ ਲੰਘੇ ਦਿਨ ਸਾਹਮਣੇ ਆਈ | ਦੱਸਿਆ ਜਾ ਰਿਹਾ ਹੈ ਕਿ ਤਾਲਿਬਾਨ ਨੇ ...
ਐਸ. ਏ. ਐਸ. ਨਗਰ , 17 ਸਤੰਬਰ (ਜਸਬੀਰ ਸਿੰਘ ਜੱਸੀ)-ਦੋਰਾਹਾ ਨਾਲ ਲਗਦੇ ਪਿੰਡ ਰਾਮਪੁਰ 'ਚ ਇੰਟੈਲੀਜੈਂਸ ਵਿੰਗ ਦੇ ਅਧਿਕਾਰੀਆਂ ਵਲੋਂ ਛਾਪੇਮਾਰੀ ਦੌਰਾਨ ਗੁਰਵਿੰਦਰ ਸਿੰਘ ਗੁੱਗੂ ਸਮੇਤ ਜਗਵਿੰਦਰ ਸਿੰਘ ਤੇ ਸੁਖਦੇਵ ਸਿੰਘ ਨੂੰ ਹਿਰਾਸਤ ਵਿਚ ਲੈਣ ਤੋਂ ਬਾਅਦ ਦੇਰ ਰਾਤ ...
ਅੰਮਿ੍ਤਸਰ, 17 ਸਤੰਬਰ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 180ਵੀਂ ਬਰਸੀ ਮੌਕੇ ਲਾਹੌਰ ਸ਼ਾਹੀ ਕਿਲ੍ਹੇ ਵਿਚਲੀ ਸਿੱਖ ਗੈਲਰੀ 'ਚ ਤਬਦੀਲ ਕੀਤੀ ਜਾ ਚੁੱਕੀ ਮਾਈ ਜਿੰਦਾ ਦੀ ਹਵੇਲੀ ਦੇ ਬਾਹਰ ਸਥਾਪਿਤ ਮਹਾਰਾਜਾ ਦੇ ਆਦਮ-ਕੱਦ ਬੁੱਤ ਦੀ ਲਗਾਤਾਰ ...
ਜਲੰਧਰ, 17 ਸਤੰਬਰ (ਜਸਪਾਲ ਸਿੰਘ)- ਬਹੁਜਨ ਸਮਾਜ ਪਾਰਟੀ ਵਲੋਂ ਆਉਂਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਦੋ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ | ਬਸਪਾ ਪੰਜਾਬ ਮਾਮਲਿਆਂ ਦੇ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਨੇ ਦੱਸਿਆ ਕਿ ਪਾਰਟੀ ਸੁਪਰੀਮੋ ਮਾਇਆਵਤੀ ਦੇ ...
ਅੰਮਿ੍ਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਸਰਬੱਤ ਖ਼ਾਲਸਾ ਵਲੋਂ ਨਿਯੁਕਤ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਭਾਈ ਹਵਾਰਾ ਕਮੇਟੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਸਿੱਖ ਕੌਮ ਲਈ ...
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ. ਐਸ. ਨਿੱਕੂਵਾਲ/ ਕਰਨੈਲ ਸਿੰਘ ਸੈਣੀ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੇ ਮਾਮਲੇ 'ਚ ਪੁਲਿਸ ਦੀ ਚੱਲ ਰਹੀ ਤਫ਼ਤੀਸ਼ ਪ੍ਰਕਿਰਿਆ 'ਤੇ ਸਵਾਲ ਖੜ੍ਹੇ ਕਰਦਿਆਂ ਪੁਲਿਸ ਜਾਂਚ 'ਚ ਸ਼ਾਮਿਲ ਸੱਤ ਮੈਂਬਰੀ ਸੰਗਤ ਦੀ ...
ਅੰਮਿ੍ਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)¸ਪਟਨਾ ਦੀ ਜ਼ਿਲ੍ਹਾ ਅਦਾਲਤ ਵਲੋਂ ਦੋ ਦਿਨ ਪਹਿਲਾਂ ਮਨਮੀਤ ਸਿੰਘ ਨਾਂਅ ਦੇ ਇਕ ਵਿਅਕਤੀ ਵਲੋਂ ਦਾਖਲ ਪਟੀਸ਼ਨ 'ਤੇ ਫੈਸਲਾ ਸੁਣਾਉਂਦਿਆਂ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਦੀ ਪ੍ਰਬੰਧਕ ਕਮੇਟੀ ਨੂੰ ਤਤਕਾਲੀ ...
ਜੈਤੋ-ਜੈਤੋ ਤੋਂ 5 ਕਿਲੋਮੀਟਰ ਦੂਰ ਕੋਟਕਪੂਰਾ (ਫ਼ਰੀਦਕੋਟ) ਮਾਰਗ 'ਤੇ ਸਥਿਤ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਗੁਰੂ ਕੀ ਢਾਬ ਵਿਖੇ ਹਰ ਸਾਲ ਲੱਗਣ ਵਾਲਾ ਇਤਿਹਾਸਕ ਮੇਲਾ 'ਮਾਲਵਾ ਖੇਤਰ ਦੇ ਦੂਜੇ ਮੇਲਿਆਂ' 'ਚ ਅਹਿਮ ਸਥਾਨ ਰੱਖਦਾ ਹੈ | ...
ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)-ਸਵ: ਮਹਾਰਾਜਾ ਫ਼ਰੀਦਕੋਟ ਹਰਿੰਦਰ ਸਿੰਘ ਬਰਾੜ ਦੀ 25 ਹਜ਼ਾਰ ਕਰੋੜ ਰੁਪਏ ਦੀ ਜਾਇਦਾਦ ਦੇ ਵਿਵਾਦ ਸਬੰਧੀ ਉਸ ਵਕਤ ਨਵਾਂ ਮੋੜ ਆਇਆ ਜਦੋਂ ਇਸ ਮਾਮਲੇ ਸਬੰਧੀ ਦਰਜ ਇਕ ਹੋਰ ਐਫ਼.ਆਈ.ਆਰ. ਬਾਰੇ ਮਹਾਰਾਜਾ ਦੀ ਦੂਸਰੀ ਬੇਟੀ ...
ਫ਼ਾਜ਼ਿਲਕਾ, 17 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਨੇੜੇ ਹਿੰਦ-ਪਾਕਿ ਸਰਹੱਦ ਤੋਂ ਫੜ੍ਹੀ ਗਈ ਬਹੁ-ਕਰੋੜੀ ਹੈਰੋਇਨ ਦੇ ਮਾਮਲੇ ਦੀਆਂ ਤਾਰਾਂ ਹੁਣ ਜਲਾਲਾਬਾਦ ਵਿਖੇ ਹੋਏ ਮੋਟਰਸਾਈਕਲ ਧਮਾਕੇ ਨਾਲ ਜੁੜਦੀਆਂ ਨਜ਼ਰ ਆ ਰਹੀਆਂ ਹਨ | ਨਾਰਕੋਟਿਕਸ ਵਿੰਗ ਤੇ ਸੀ.ਆਈ.ਏ. ...
ਫ਼ਰੀਦਕੋਟ, 17 ਸਤੰਬਰ (ਸਰਬਜੀਤ ਸਿੰਘ)-ਬਹਿਬਲ ਗੋਲੀਕਾਂਡ 'ਚ ਅੱਜ ਇੱਥੇ ਵਧੀਕ ਸ਼ੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ 'ਚ ਸੁਣਵਾਈ ਦੌਰਾਨ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਦਾਲਤ 'ਚ ਹਾਜ਼ਰ ਸਨ | ਹਾਲਾਂਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਵਿਸ਼ੇਸ਼ ਸੁਰੱਖਿਆ ਵਾਲਾ ਹੁਕਮ ਮਿਲਣ ਕਰਕੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਦਾਲਤ 'ਚ ਪੇਸ਼ ਨਹੀਂ ਹੋਏ | ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਅਦਾਲਤ ਵਿਚ ਅਰਜ਼ੀ ਦੇ ਕੇ ਕੁਝ ਦਸਤਾਵੇਜਾਂ ਦੀ ਮੰਗ ਕੀਤੀ ਹੈ | ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਸਰਕਾਰੀ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਉਮਰਾਨੰਗਲ ਨੂੰ ਪਹਿਲਾਂ ਹੀ ਚਲਾਨ ਅਤੇ ਉਸ ਨਾਲ ਨੱਥੀ ਦਸਤਾਵੇਜ ਦਿੱਤੇ ਜਾ ਚੁੱਕੇ ਹਨ | ਅਦਾਲਤ ਨੇ ਮਾਮਲੇ ਦੀ ਸੁਣਵਾਈ 8 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ |
ਸੰਗਰੂਰ, 17 ਸਤੰਬਰ (ਧੀਰਜ ਪਸੌਰੀਆ) -ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਅੰਤਿਮ ਫ਼ੈਸਲਾ ਕਰਨਾ ਬੇਸ਼ੱਕ ਅਜੇ ਬਾਕੀ ਹੈ, ਪਰ ਪਾਰਟੀ ਦੇ ਸੂਬਾ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਵਲੋਂ ਦਿੱਤੀ 15 ਸਤੰਬਰ ਦੀ ...
ਨਵੀਂ ਦਿੱਲੀ, 17 ਸਤੰਬਰ (ਏਜੰਸੀ)- ਚੀਫ਼ ਜਸਟਿਸ ਐਨ.ਵੀ. ਰਮਨਾ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਦੇ ਕਾਲਜੀਅਮ ਵਲੋਂ ਵੀਰਵਾਰ ਤੇ ਸ਼ੁੱਕਰਵਾਰ ਨੂੰ ਲੰਬੀਆਂ ਬੈਠਕਾਂ ਬਾਅਦ ਇਲਾਹਾਬਾਦ, ਕਲਕੱਤਾ, ਆਂਧਰਾ ਪ੍ਰਦੇਸ਼, ਕਰਨਾਟਕ, ਤਿਲੰਗਾਨਾ, ਮੇਘਾਲਿਆ, ਗੁਜਰਾਤ ਤੇ ਮੱਧ ...
ਨਵੀਂ ਦਿੱਲੀ, 17 ਸਤੰਬਰ (ਏਜੰਸੀ)- ਦਿੱਲੀ ਤੇ ਗੁਆਂਢੀ ਰਾਜਾਂ ਦੇ ਪੁਲਿਸ ਬਲਾਂ ਤੇ ਖੁਫੀਆ ਏਜੰਸੀਆਂ ਵਿਚਾਲੇ ਇਕ ਬੈਠਕ ਦੌਰਾਨ ਪਾਕਿਸਤਾਨ ਸਮਰਥਿਤ ਅੱਤਵਾਦ ਮਡਿਊਲ ਦਾ ਪਰਦਾਫਾਸ਼ ਕਰਨ ਦੇ ਪਿਛੋਕੜ 'ਚ ਸੁਰੱਖਿਆ ਹਾਲਾਤ 'ਤੇ ਚਰਚਾ ਕੀਤੀ ਗਈ | ਇਕ ਪੁਲਿਸ ਅਧਿਕਾਰੀ ਨੇ ...
ਨਵੀਂ ਦਿੱਲੀ, 17 ਸਤੰਬਰ (ਏਜੰਸੀ)- ਸਰਕਾਰ ਨੇ ਸ਼ੁੱਕਰਵਾਰ ਨੂੰ ਪੈਨ ਨੂੰ ਬਾਇਓਮੀਟਰਕ ਆਈ.ਡੀ. ਆਧਾਰ ਨਾਲ ਜੋੜਨ (ਲਿੰਕ) ਦੀ ਮਿਤੀ 31 ਮਾਰਚ 2022 ਤੱਕ ਵਧਾ ਦਿੱਤੀ ਹੈ | ਕੇਂਦਰੀ ਪ੍ਰਤੱਖ ਟੈਕਸਾਂ ਬਾਰੇ ਬੋਰਡ (ਸੀ.ਬੀ.ਡੀ.ਟੀ.) ਵਲੋਂ ਜਾਰੀ ਇਕ ਬਿਆਨ 'ਚ ਕਿਹਾ ਗਿਆ ਹੈ ਕਿ ...
ਨਵੀਂ ਦਿੱਲੀ, 17 ਸਤੰਬਰ (ਏਜੰਸੀ)-ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ 27 ਸਤੰਬਰ ਨੂੰ 'ਭਾਰਤ ਬੰਦ' ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਅਤੇ ਕਿਹਾ ਕਿ ਇਹ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੋਵੇਗਾ ਅਤੇ ਕਿਸਾਨ ਇਹ ਯਕੀਨੀ ...
ਸ੍ਰੀਨਗਰ, 17 ਸਤੰਬਰ (ਮਨਜੀਤ ਸਿੰਘ) ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਰੇਲਵੇ ਪੁਲਿਸ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਨੇ ਸ਼ੁੱਕਰਵਾਰ ਸ਼ਾਮ 6 ਕੁ ਵਜੇ ਕੁਲਗਾਮ 'ਚ ਸ੍ਰੀਨਗਰ-ਜੰਮੂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX