ਤਾਜਾ ਖ਼ਬਰਾਂ


ਹਥਿਆਰਬੰਦ ਲੁਟੇਰੇ ਠੇਕੇ ਤੋਂ 50 ਹਜ਼ਾਰ ਦੀ ਨਕਦੀ ਤੇ ਸਾਮਾਨ ਲੁੱਟ ਕੇ ਹੋਏ ਫਰਾਰ
. . .  1 day ago
ਲੁਧਿਆਣਾ ,29 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਐਤਵਾਰ ਦੇਰ ਰਾਤ ਬੁਲੇਟ ਸਵਾਰ ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਸ਼ਰਾਬ ਦੇ ਠੇਕੇ ਨੂੰ ਲੁੱਟ ਲਿਆ । ਲੁਟੇਰੇ ਸ਼ਰਾਬ ਦੀ ਬੋਤਲ ਅਤੇ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਲੁੱਟ ...
ਦੂਜੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ
. . .  1 day ago
ਲੱਦਾਖ : ਕਾਰਗਿਲ ਜ਼ਿਲੇ ਦੇ ਤੰਗੋਲੇ ਵਿਖੇ ਬਰਫ ਦੇ ਤੋਦੇ ਹੇਠਾਂ ਦੱਬੀਆਂ ਦੋ ਲੜਕੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਦੂਜੇ ਟੀ-20 ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 100 ਦੌੜਾਂ ਦਾ ਟੀਚਾ
. . .  1 day ago
ਉੜੀਸ਼ਾ ਦੇ ਸਿਹਤ ਮੰਤਰੀ ਨੈਬ ਕਿਸ਼ੋਰ ਦਾਸ ਦੀ ਮੌਤ, ਏ.ਐਸ.ਆਈ. ਨੇ ਮਾਰੀ ਗੋਲੀ
. . .  1 day ago
ਭਾਰਤ ਨੇ ਇਤਿਹਾਸ ਰਚਿਆ, ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ, ਫਾਈਨਲ 'ਚ ਇੰਗਲੈਂਡ ਨੂੰ ਹਰਾਇਆ
. . .  1 day ago
ਬਠਿੰਡਾ ਦੀ ਲਾਲ ਸਿੰਘ ਬਸਤੀ ਵਿਖੇ ਬਣ ਰਹੇ ਮੰਦਰ ਦਾ ਲੈਂਟਰ ਡਿੱਗਣ ਕਾਰਨ ਕਾਫੀ ਵਿਅਕਤੀ ਥੱਲੇ ਆਏ
. . .  1 day ago
ਭਾਰਤ ਜੋੜੋ ਯਾਤਰਾ ਨੂੰ ਦੇਸ਼ ਵਿਚ ਭਰਵਾਂ ਹੁੰਗਾਰਾ ਮਿਲਿਆ, ਅਸੀਂ ਲੋਕਾਂ ਦੀ ਤਾਕਤ ਦੇਖੀ - ਸ੍ਰੀਨਗਰ ’ਚ ਰਾਹੁਲ ਗਾਂਧੀ
. . .  1 day ago
ਮਹਿਲਾ ਅੰਡਰ-19 ਵਿਸ਼ਵ ਕੱਪ : ਫਾਈਨਲ 'ਚ ਭਾਰਤ ਨੇ ਇੰਗਲੈਂਡ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
6 ਪੰਚਾਇਤਾਂ ਵਾਲੇ ਵੱਡੇ ਪਿੰਡ 'ਚ ਨਹੀਂ ਖੋਲ੍ਹਣ ਦੇਵਾਂਗੇ ਮੁਹੱਲਾ ਕਲੀਨਿਕ --ਹਲਕਾ ਇੰਚਾਰਜ ਰਾਹੀ
. . .  1 day ago
ਤਪਾ ਮੰਡੀ, 29 ਜਨਵਰੀ (ਵਿਜੇ ਸ਼ਰਮਾ ) -ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ 'ਚ ਖੋਲੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪਿੰਡ ਵਾਸੀਆ 'ਚ ਕਾਫ਼ੀ ਗੁਸਾ ...
ਮਹਿੰਗਾਈ ਤੋਂ ਪ੍ਰੇਸ਼ਾਨ ਪਾਕਿਸਤਾਨ ਦੇ ਆਮ ਲੋਕਾਂ ਨੂੰ ਵੱਡਾ ਝਟਕਾ , ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ
. . .  1 day ago
ਇਸਲਾਮਾਬਾਦ, 29 ਜਨਵਰੀ - ਪੂਰੀ ਦੁਨੀਆ ਪਾਕਿਸਤਾਨ ਦੀ ਆਰਥਿਕ ਦੁਰਦਸ਼ਾ ਤੋਂ ਜਾਣੂ ਹੈ । ਇਸ ਦੌਰਾਨ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ । ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ...
ਖ਼ਰਾਬ ਮੌਸਮ ਦੇ ਚੱਲਦਿਆਂ ਅਮਿਤ ਸ਼ਾਹ ਦੀ ਜਨਸਭਾ ਰੱਦ
. . .  1 day ago
ਨਵੀਂ ਦਿੱਲੀ, 29 ਜਨਵਰੀ-ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨਸਭਾ ਰੱਦ ਕਰ ਦਿੱਤੀ ਗਈ ਹੈ, ਕਿਉਂਕਿ ਖ਼ਰਾਬ ਮੌਸਮ ਦੇ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਅਤੇ ਉਤਰਨ ਦੀ ਇਜਾਜ਼ਤ ਨਹੀਂ ਮਿਲੀ।
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾ ਨੌਜਵਾਨ ਦੀ ਮੌਤ
. . .  1 day ago
ਮਜੀਠਾ, 29 ਜਨਵਰੀ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਦੇ ਇਕ ਭੈਣ ਦੇ ਇਕਲੌਤੇ ਭਰਾ ਦੀ ਨਸ਼ੇ ਦੇ ਟੀਕੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਚਚੇਰੇ ਭਰਾ...
ਲਖਨਊ: ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
. . .  1 day ago
ਨਵੀਂ ਦਿੱਲੀ, 29 ਜਨਵਰੀ-ਏਅਰ ਏਸ਼ੀਆ ਲਖਨਊ-ਕੋਲਕਾਤਾ ਫਲਾਈਟ ਨੇ ਪੰਛੀਆਂ ਨਾਲ ਟਕਰਾਉਣ ਤੋਂ ਬਾਅਦ ਲਖਨਊ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ
. . .  1 day ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ ਗਿਆ। ਇਸ ਦੌਰਾਨ ਰੇਲਗੱਡੀ ਦੇ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਸਰਵਣ ਸਿੰਘ ਪੰਧੇਰ
. . .  1 day ago
ਜੰਡਿਆਲਾ ਗੁਰੂ, 29 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ ਵਿਚ 13 ਥਾਵਾਂ ਤੇ ਰੇਲ ਮਾਰਗ ਜਾਮ ਕਰਕੇ 3 ਘੰਟੇ ਦੇ ਸੰਕੇਤਕ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 6.3 ਮਾਪੀ ਗਈ
. . .  1 day ago
ਇਸਲਾਮਾਬਾਦ, 29 ਜਨਵਰੀ- ਪਾਕਿਸਤਾਨ ਦੇ ਇਸਲਾਮਾਬਾਦ 'ਚ ਅੱਜ ਦੁਪਹਿਰ 1: 24 ਵਜੇ ਰਿਕਟਰ ਪੈਮਾਨੇ 'ਤੇ 4.1 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਇਸਲਾਮਾਬਾਦ ਤੋਂ 37 ਕਿਮੀ ਪੱਛਮ 'ਚ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਮੀ ਹੇਠਾਂ ਸੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਟਰੈਕ 'ਤੇ ਲਗਾਇਆ ਧਰਨਾ
. . .  1 day ago
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਸਟੇਸ਼ਨ ਦੇ ਸਾਹਮਣੇ ਰੇਲ ਮਾਰਗ ਰੋਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  1 day ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  1 day ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਗੁਰੂ ਹਰਸਹਾਏ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  1 day ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ 'ਚ 13 ਥਾਵਾਂ 'ਤੇ ਰੇਲ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
. . .  1 day ago
ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਵਿੰਦਰ ਸਿੰਘ...
ਸਿਹਤ ਸਹੂਲਤਾਂ ਦੇਣ ਦੀ ਥਾਂ ਡਿਸਪੈਂਸਰੀ ਬੰਦ ਕਰਨ ਖ਼ਿਲਾਫ਼ ਲਹਿਰਾ ਖਾਨਾ ਵਾਸੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
. . .  1 day ago
ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)- 'ਆਪ' ਸਰਕਾਰ ਵਲੋਂ ਲਹਿਰਾ ਖਾਨਾ ਦੀ ਡਿਸਪੈਂਸਰੀ ਬੰਦ ਕਰਕੇ ਸਿਹਤ ਸਹੂਲਤਾਂ ਖੋਹਣ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਮ ਆਦਮੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਸਦਮਾ, ਪਤਨੀ ਦਾ ਦਿਹਾਂਤ
. . .  1 day ago
ਹਰੀਕੇ ਪੱਤਣ, 29 ਜਨਵਰੀ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਰੇਲ ਮਾਰਗ ਠੱਪ
. . .  1 day ago
ਜੰਡਿਆਲਾ ਗੁਰੂ, 29 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਅੱਸੂ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਖੇਤੀ ਕਾਨੂੰਨਾਂ ਖ਼ਿਲਾਫ਼ ਸਿਰ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਬੀਤੇ ਲੰਮੇ ਸਮੇਂ ਤੋਂ ਜਿੱਥੇ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਸੰਘਰਸ਼ ਲੜ ਰਹੇ ਹਨ ਉੱਥੇ ਹੀ ਅੱਜ ਖੇਤੀ ਕਾਨੂੰਨਾਂ ਦੇ ਪਾਸ ਹੋਣ ਸਬੰਧੀ ਇਕ ਸਾਲ ਦਾ ...

ਪੂਰੀ ਖ਼ਬਰ »

ਬੰਬੀਹਾ ਗਰੁੱਪ ਦਾ ਨਾਂਅ ਲੈ ਕੇ ਕੁੱਟਮਾਰ ਕਰਨ ਵਾਲੇ 4 ਵਿਅਕਤੀ ਕਾਬੂ

ਮਲੋਟ, 17 ਸਤੰਬਰ (ਪਾਟਿਲ)- ਕੁਲਵੰਤ ਰਾਏ ਐੱਸ.ਪੀ (ਪੀ.ਬੀ.ਆਈ) ਅਤੇ ਰਾਜਪਾਲ ਸਿੰਘ ਹੁੰਦਲ ਐੱਸ.ਪੀ (ਡੀ) ਦੀ ਅਗਵਾਈ ਹੇਠ ਜਸਪਾਲ ਸਿੰਘ ਢਿੱਲੋਂ (ਡੀ.ਐਸ.ਪੀ) ਮਲੋਟ ਦੀ ਨਿਗਰਾਨੀ ਹੇਠ ਐੱਸ.ਆਈ. ਜੋਗਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸ੍ਰੀ ਮੁਕਤਸਰ ਸਾਹਿਬ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਮੁੱਖ ਅਨਾਜ ਮੰਡੀ 'ਚ ਕੂੜੇ ਦੇ ਢੇਰਾਂ ਤੇ ਆਵਾਰਾ ਪਸ਼ੂਆਂ ਦੀ ਭਰਮਾਰ

ਰਣਜੀਤ ਸਿੰਘ ਢਿੱਲੋਂ ਸ੍ਰੀ ਮੁਕਤਸਰ ਸਾਹਿਬ, 17 ਸਤੰਬਰ- ਭਾਵੇਂ ਪੰਜਾਬ ਸਰਕਾਰ ਵਲੋਂ ਹਰ ਸਾਲ ਹੀ ਝੋਨੇ ਦੀ ਖ਼ਰੀਦ ਅਤੇ ਚੰਗੇ ਪ੍ਰਬੰਧਾਂ ਸਬੰਧੀ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਹੇਠਲੇ ਪੱਧਰ 'ਤੇ ਜਦੋਂ ਵੇਖਿਆ ਜਾਂਦਾ ਹੈ ਤਾਂ ਸਭ ਕੁਝ ਉਲਟ ਵਿਖਾਈ ਦਿੰਦਾ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਟਿਕਰੀ ਬਾਰਡਰ ਦਿੱਲੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਸ਼ਮਿੰਦਰ ਸਿੰਘ ਬੱਤਰਾ, ਰਣਧੀਰ ਸਿੰਘ ਸਾਗੂ)- ਸੰਯੁਕਤ ਕਿਸਾਨ ਮੋਰਚਾ ਟਿਕਰੀ ਬਾਰਡਰ ਦਿੱਲੀ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ (ਯੂਥ ਵਿੰਗ) ਦੇ ਸੂਬਾਈ ਆਗੂ ਹਰਪ੍ਰੀਤ ਸਿੰਘ ਝਬੇਲਵਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਮੋਟਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਨਾ ਦੇਣ ਕਾਰਨ ਕਿਸਾਨਾਂ 'ਚ ਰੋਸ

ਮੰਡੀ ਬਰੀਵਾਲਾ, 17 ਸਤੰਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਰੀਵਾਲਾ ਦੇ ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਨੂੰ ਮੋਟਰਾਂ ਦੀ ਬਿਜਲੀ ਸਪਲਾਈ ਠੀਕ ਤਰ੍ਹਾਂ ਨਹੀਂ ਮਿਲ ਰਹੀ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਚੋਰੀ ਦੇ ਦੋਸ਼ 'ਚ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਹਰਮਹਿੰਦਰ ਪਾਲ)-ਚੋਰੀ ਕਰਨ ਦੇ ਦੋਸ਼ 'ਚ ਥਾਣਾ ਸਿਟੀ ਮੁਕਤਸਰ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਸੁਰਿੰਦਰ ਕੁਮਾਰ ਬਾਂਸਲ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਮੈਗਾ ਡਰਾਈਵ ਮੁਹਿੰਮ ਤਹਿਤ 20674 ਲੋਕਾਂ ਨੇ ਲਗਵਾਈ ਵੈਕਸੀਨ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ ਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਟੀਕਾਕਰਨ ਮੁਹਿੰਮ ਸੁਚੱਜੇ ਤਰੀਕੇ ਨਾਲ ...

ਪੂਰੀ ਖ਼ਬਰ »

ਭਾਰਤੀ ਵਪਾਰ ਮੰਡਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਹੋਈ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਵਪਾਰ ਮੰਡਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਸਿਟੀ ਹੋਟਲ ਵਿਚ ਜ਼ਿਲ੍ਹਾ ਪ੍ਰਧਾਨ ਤਰਸੇਮ ਗੋਇਲ ਅਤੇ ਸ਼ਹਿਰੀ ਪ੍ਰਧਾਨ ਅਨਿਲ ਅਨੇਜਾ ਦੀ ਅਗਵਾਈ ਵਿਚ ਹੋਈ ਜਿਸ ਵਿਚ ਸੂਬਾ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਮਹਿੰਗਾਈ ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਯੂਥ ਕਾਂਗਰਸ ਵਲੋਂ ਅੱਜ ਸ਼ਾਮ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਚਰਨਦੀਪ ਸਿੰਘ ਮਾਨ ਅਤੇ ਹਲਕਾ ਪ੍ਰਧਾਨ ਜਸਪ੍ਰੀਤ ਸਿੰਘ ਦੀ ਅਗਵਾਈ ਵਿਚ ਮਹਿੰਗਾਈ ਅਤੇ ਖੇਤੀ ...

ਪੂਰੀ ਖ਼ਬਰ »

ਜਗਜੀਤ ਸਿੰਘ ਮੱਕੜ ਰਿਟੇਲ ਕਰਿਆਨਾ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਰਿਟੇਲ ਕਰਿਆਨਾ ਐਸੋਸੀਏਸ਼ਨ ਪਿੰਡ ਖਾਰਾ ਦੀ ਮੀਟਿੰਗ ਹੋਈ ਜਿਸ ਵਿਚ ਸਾਰੇ ਅਹੁਦੇਦਾਰਾਂ ਨੇ ਜਗਜੀਤ ਸਿੰਘ ਮੱਕੜ ਨੂੰ ਸਰਬਸੰਮਤੀ ਨਾਲ ਵਾਈਸ ਪ੍ਰਧਾਨ ਚੁਣਿਆ | ਇਸ ਮੌਕੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਟੱਕਰ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ 20 ਨੂੰ

ਮਲੋਟ, 17 ਸਤੰਬਰ (ਪਾਟਿਲ)- ਪਿਛਲੇ ਕਰੀਬ ਡੇਢ ਸਾਲ ਤੋਂ ਕੋਰੋਨਾ ਦੀ ਬਿਮਾਰੀ ਫੈਲਣ ਕਰਕੇ ਅੱਖਾਂ ਦੇ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਬੰਦ ਕੀਤੇ ਹੋਏ ਸੀ ਤੇ ਹੁਣ ਚੜ੍ਹਦੀਕਲਾ ਸਮਾਜ ਸੇਵੀ ਸੰਸਥਾ ਮਲੋਟ ਵਲੋਂ ਬਾਬਾ ਕੁੰਦਨ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ...

ਪੂਰੀ ਖ਼ਬਰ »

480 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਮੰਡੀ ਲੱਖੇਵਾਲੀ, 17 ਸਤੰਬਰ (ਮਿਲਖ ਰਾਜ)- ਮਲੋਟ ਉਪ ਕਪਤਾਨ ਜਸਪਾਲ ਸਿੰਘ ਦੀ ਅਗਵਾਈ 'ਚ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਚੌਕੀ ਪੰਨੀਵਾਲਾ ਫੱਤਾ ਨੇ 480 ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ...

ਪੂਰੀ ਖ਼ਬਰ »

ਡਾਟਾ ਐਂਟਰੀ ਉਪਰੇਟਰਾਂ ਨੇ ਮੰਗਾਂ ਨੂੰ ਲੈ ਕੇ ਸਕੱਤਰ ਨੂੰ ਭੇਜਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਹਰਮਹਿੰਦਰ ਪਾਲ, ਰਣਧੀਰ ਸਿੰਘ ਸਾਗੂ, ਸ਼ਮਿੰਦਰ ਸਿੰਘ ਬੱਤਰਾ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫ਼ੀਲਡ ਦਫ਼ਤਰਾਂ ਵਿਚ ਪਿਛਲੇ ਕਰੀਬ 15 ਸਾਲਾਂ ਤੋਂ 360 ਦੇ ਕਰੀਬ ਡਾਟਾ ਐਂਟਰੀ ਉਪਰੇਟਰ ਆਊਟਸੋਰਸ, ਕੰਟਰੈਕਟ, ਸੈਲਫ ਇਨਲਿਸਟਿਡ ...

ਪੂਰੀ ਖ਼ਬਰ »

ਵਿਕਾਸ ਮਿਸ਼ਨ ਨੇ ਖੇਤੀ ਕਾਨੂੰਨਾਂ ਵਿਰੁੱਧ ਰੋਸ ਮੀਟਿੰਗ ਕੀਤੀ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਕੇਂਦਰ ਸਰਕਾਰ ਵਲੋਂ ਖੇਤੀ ਵਿਰੋਧੀ ਤਿੰਨ ਕਾਲੇ ਕਾਨੂੰਨ ਪਾਸ ਕਰਨ ਦਾ ਇਕ ਸਾਲ ਪੂਰਾ ਹੋਣ 'ਤੇ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵਲੋਂ ਰੋਸ ਮੀਟਿੰਗ ਕੀਤੀ ਗਈ | ਸਥਾਨਕ ਸਿਟੀ ਹੋਟਲ ਵਿਖੇ ...

ਪੂਰੀ ਖ਼ਬਰ »

ਪਿੰਡ ਮਧੀਰ ਵਿਖੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ

ਗਿੱਦੜਬਾਹਾ, 17 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਸ਼ੋ੍ਰਮਣੀ ਅਕਾਲੀ ਦਲ ਯੂਥ ਦੇ ਕੌਮੀ ਜਨਰਲ ਸਕੱਤਰ ਅਭੈ ਸਿੰਘ ਢਿੱਲੋਂ ਵਲੋਂ ਹਲਕਾ ਗਿੱਦੜਬਾਹਾ ਦੇ ਪਿੰਡ ਮਧੀਰ ਵਿਖੇ ਕਾਲੇ ਕਿਸਾਨ ਮਾਰੂ ਕਾਲੇ ਕਾਨੂੰਨ ਲਾਗੂ ਹੋਣ 'ਤੇ ਇਕ ਸਾਲ ਬੀਤ ਜਾਣ ਤੇ ਕੇਂਦਰ ਦੀ ਮੋਦੀ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਵਲੋਂ 20 ਨੂੰ ਰੋਸ ਮੁਜ਼ਾਹਰਿਆਂ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਹਰਮਹਿੰਦਰ ਪਾਲ)-ਬਿਜਲੀ ਬਿੱਲਾਂ ਅਤੇ ਬਿਜਲੀ ਦੇ ਕੱਟੇ ਗਏ ਕੁਨੈਕਸ਼ਨਾਂ ਸਬੰਧੀ ਪਾਵਰਕਾਮ ਦੇ ਮੁਖੀ ਵਲੋਂ ਜਾਰੀ ਕੀਤੇ ਹੁਕਮਾਂ ਨੂੰ ਪਾਵਰਕਾਮ ਦੇ ਹੀ ਅਧਿਕਾਰੀ ਮੰਨਣ ਤੋਂ ਇਨਕਾਰੀ ਹੋ ਗਏ ਹਨ, ਜਿਸ ਕਰਕੇ ਸਾਂਝਾ ਮਜ਼ਦੂਰ ਮੋਰਚਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਟੀ.ਬੀ. ਕੇਸਾਂ ਦੀ ਭਾਲ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਲੋਕਾਂ ਦੀ ਸਿਹਤ ਨੂੰ ਠੀਕ ਰੱਖਣ ਲਈ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਮਾਜ ਵਿਚੋਂ ਟੀ.ਬੀ. ਦੀ ਬਿਮਾਰੀ ਨੂੰ ਖ਼ਤਮ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ | ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਦੱਸਿਆ ਕਿ ਐੱਨ.ਟੀ.ਈ.ਪੀ. ਪ੍ਰੋਗਰਾਮ ਅਧੀਨ ਟੀ.ਬੀ. ਦੀ ਬਿਮਾਰੀ ਨੂੰ 2025 ਤੱਕ ਖ਼ਤਮ ਕਰਨ ਦੇ ਟੀਚੇ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 2 ਸਤੰਬਰ ਤੋਂ 1 ਨਵੰਬਰ 2021 ਤੱਕ ਘਰ-ਘਰ ਜਾ ਕੇ ਟੀ.ਬੀ. ਦੇ ਸ਼ੱਕੀ ਕੇਸਾਂ ਨੂੰ ਲੱਭਣ ਤੇ ਟੀ.ਬੀ. ਦੀ ਬਿਮਾਰੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਐਕਟਿਵ ਕੇਸ ਫਾਈਡਿੰਗ ਗਤੀਵਿਧੀ ਸ਼ੁਰੂ ਕੀਤੀ ਗਈ ਹੈ | ਫ਼ੀਲਡ ਵਿਚ ਜਾਣ ਤੋਂ ਪਹਿਲਾਂ ਸਮੂਹ ਮਲਟੀਪਰਪਜ਼ ਹੈਲਥ ਵਰਕਰ ਮੇਲ-ਫੀਮੇਲ ਤੇ ਆਸ਼ਾ ਵਰਕਰਾਂ ਨੂੰ ਸਰਵੇ ਸਬੰਧੀ ਸਮੁੱਚੀ ਟੇ੍ਰਨਿੰਗ/ਜਾਣਕਾਰੀ ਦਿੱਤੀ ਗਈ ਹੈ | ਡਾ: ਰੰਜੂ ਸਿੰਗਲਾ ਨੇ ਦੱਸਿਆ ਕਿ ਐੱਨ.ਟੀ.ਈ.ਪੀ. ਅਧੀਨ ਸਿਹਤ ਵਿਭਾਗ ਵਲੋਂ ਟੀ.ਬੀ. ਦੀ ਬਿਮਾਰੀ ਦਾ ਬਿਲਕੁਲ ਮੁਫ਼ਤ ਇਲਾਜ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਹੈਲਥ ਵਰਕਰ ਅਤੇ ਆਸ਼ਾ ਵਰਕਰਾਂ ਘਰ-ਘਰ ਜਾ ਕੇ ਦੌਰਾ ਕਰ ਰਹੀਆਂ ਹਨ ਅਤੇ ਟੀ.ਬੀ. ਰੋਗ ਦੇ ਸ਼ੱਕੀ ਮਰੀਜ਼ ਜਿਵੇਂ ਕਿ 2 ਹਫ਼ਤੇ ਤੋਂ ਵੱਧ ਖੰਘ, ਭਾਰ ਘਟਣਾ, ਭੁੱਖ ਨਾ ਲੱਗਣੀ, ਸ਼ਾਮ ਵੇਲੇ ਬੁਖ਼ਾਰ ਰਹਿਣਾ, ਲੰਬਾ ਸਾਹ ਲੈਣ ਤੇ ਛਾਤੀ ਵਿਚ ਦਰਦ, ਬਲਗ਼ਮ ਵਿਚ ਖ਼ੂਨ ਦਾ ਆਉਣਾ, ਗਰਦਨ ਵਿਚ ਗਿਲਟੀਆਂ ਦਾ ਹੋਣਾ, ਲੰਬੇ ਸਮੇਂ ਤੋਂ ਪੇਟ ਵਿਚ ਦਰਦ, ਲੰਬੇ ਸਮੇਂ ਤੋਂ ਰੀੜ੍ਹ ਦੀ ਹੱਡੀ ਵਿਚ ਦਰਦ, ਰਾਤ ਨੂੰ ਤਰੇਲੀਆਂ ਆਦਿ ਆਉਣੀਆਂ ਆਦਿ ਦੀ ਪਛਾਣ ਕਰਕੇ ਸ਼ੱਕੀ ਮਰੀਜ਼ਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਤੋਂ ਟੈੱਸਟ ਕਰਵਾਉਣ ਲਈ ਭੇਜ ਰਹੇ ਹਨ ਜਿੱਥੇ ਟੀ.ਬੀ. ਦੇ ਰੋਗ ਦੀ ਭਾਲ ਹੋਣ 'ਤੇ ਡਾਟ ਪ੍ਰਣਾਲੀ ਅਧੀਨ ਇਲਾਜ ਮੁਫ਼ਤ ਕੀਤਾ ਜਾਵੇਗਾ | ਡਾ: ਗੁਰਮੀਤ ਕੌਰ ਭੰਡਾਰੀ ਅਤੇ ਡਾ: ਸੁਨੀਲ ਅਰੋੜਾ ਜ਼ਿਲ੍ਹਾ ਟੀ.ਬੀ. ਅਫ਼ਸਰ ਨੇ ਦੱਸਿਆ ਕਿ ਇਹ ਮੁਹਿੰਮ ਸਾਰੇ ਜ਼ਿਲੇ੍ਹ ਵਿਚ ਚਲਾਈ ਗਈ ਹੈ | ਸਰਵੇ ਵਿਚ ਏ.ਐੱਨ.ਐੱਮ., ਮੇਲ ਵਰਕਰ, ਆਸ਼ਾ ਤੇ ਸਮਾਜ ਸੇਵੀ ਸੰਸਥਾ ਦੇ ਨੁਮਾਇੰਦਿਆਂ 'ਤੇ ਆਧਾਰਿਤ ਟੀਮਾਂ ਦਾ ਗਠਨ ਕੀਤਾ ਗਿਆ ਹੈ | ਇਨ੍ਹਾਂ ਟੀਮਾਂ ਵਲੋਂ ਟੀ.ਬੀ. ਹੋਣ ਦੇ ਲੱਛਣਾਂ ਦੇ ਨਾਲ-ਨਾਲ ਕੋਰੋਨਾ ਵਾਇਰਸ ਦੇ ਸ਼ੱਕੀ ਲੱਛਣਾਂ ਬਾਰੇ ਵੀ ਡੋਰ-ਟੂ-ਡੋਰ ਸਰਵੇ ਦੌਰਾਨ ਪੁੱਛ-ਗਿੱਛ ਕੀਤੀ ਜਾ ਰਹੀ ਹੈ | ਇਸ ਸਰਵੇ ਅਧੀਨ ਸਾਰੀ ਆਬਾਦੀ ਨੂੰ ਕਵਰ ਕੀਤਾ ਜਾਵੇਗਾ, ਖ਼ਾਸ ਕਰਕੇ ਸਲੱਮ ਏਰੀਆ, ਹਾਈ ਰਿਸਕ ਏਰੀਆ, ਝੁੱਗੀ-ਝੌਂਪੜੀ, ਫ਼ੈਕਟਰੀਆਂ ਵਿਚ ਕੰਮ ਕਰਦੀ ਲੇਬਰ, ਅਨਾਥ ਆਸ਼ਰਮ, ਬਿਰਧ ਆਸ਼ਰਮ ਆਦਿ ਖੇਤਰ ਵਿਚ ਰਹਿੰਦੀ ਆਬਾਦੀ 'ਤੇ ਖ਼ਾਸ ਨਜ਼ਰ ਰੱਖੀ ਜਾਵੇਗੀ ਤਾਂ ਜੋ ਟੀ.ਬੀ. ਵਰਗੀ ਨਾ-ਮੁਰਾਦ ਬਿਮਾਰੀ 'ਤੇ ਕਾਬੂ ਪਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਬੀ. ਨੈਟ ਮਸ਼ੀਨ 'ਤੇ ਟੈੱਸਟ ਕੀਤੇ ਜਾਣਗੇ, ਜੋ ਕਿ ਬਹੁਤ ਹੀ ਐਡਵਾਂਸ ਤਕਨੀਕ ਹੈ, ਜਿਸ ਨਾਲ ਬਹੁਤ ਹੀ ਮੁੱਢਲੀ ਸਟੇਜ ਵਿਚ ਹੀ ਬਲਗ਼ਮ ਦੀ ਜਾਂਚ ਕਰਕੇ ਟੀ.ਬੀ. ਦਾ ਪਤਾ ਲਾਇਆ ਜਾ ਸਕਦਾ ਹੈ ਤੇ ਨਾਲ ਹੀ ਇਸ ਮਸ਼ੀਨ ਨਾਲ ਟੀ.ਬੀ. ਦੀ ਬਿਮਾਰੀ ਲਈ ਮੁੱਖ ਦਵਾਈ ਰਿਫਾਮਾਈਸੀਨ ਦੀ ਰਜਿਸਟੈਂਸ ਦਾ ਵੀ ਪਤਾ ਲਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਟੀ.ਬੀ. ਦੇ ਮਰੀਜ਼ਾਂ ਨੂੰ ਲਗਾਤਾਰ ਪੂਰਾ ਕੋਰਸ ਕਰਕੇ ਸਾਰੀ ਦਵਾਈ ਖਾਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਐੱਮ.ਡੀ.ਆਰ. ਕੇਸਾਂ ਨੂੰ ਦਵਾਈ ਦੇ ਪੂਰੇ ਕੋਰਸ ਸਮੇਂ ਮਰੀਜ਼ ਨੂੰ 500 ਰੁਪਏ ਪ੍ਰਤੀ ਮਹੀਨਾ ਵਧੀਆ ਖ਼ੁਰਾਕ ਖਾਣ ਲਈ ਮਰੀਜ਼ ਦੇ ਖਾਤੇ ਵਿਚ ਜਮ੍ਹਾਂ ਕਰਵਾਏ ਜਾਂਦੇ ਹਨ | ਸੁਖਮੰਦਰ ਸਿੰਘ ਨੇ ਦੱਸਿਆ ਕਿ ਐੱਨ.ਟੀ.ਈ.ਪੀ. ਅਧੀਨ ਟੀ.ਬੀ. ਦੇ ਮੁੱਢਲੇ ਹਾਲਾਤ ਦੇ ਮਰੀਜ਼ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਟੀ.ਬੀ. ਦਾ ਮੁਫ਼ਤ ਇਲਾਜ ਕਰਕੇ ਉਨ੍ਹਾਂ ਨੂੰ ਚੰਗੀ ਸਿਹਤ ਦਿੱਤੀ ਜਾ ਰਹੀ ਹੈ | ਇਸ ਸਮੇਂ ਵਿਨੋਦ ਖੁਰਾਣਾ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਵਾਅਦੇ ਮੁਤਾਬਿਕ ਪੁੱਟੇ ਬਿਜਲੀ ਮੀਟਰ ਨਾ ਜੋੜਨ 'ਤੇ ਸੰਘਰਸ਼ 'ਤੇ ਉਤਰੇ ਮਜ਼ਦੂਰ

ਮੰਡੀ ਕਿੱਲਿਆਂਵਾਲੀ, 17 ਸਤੰਬਰ (ਇਕਬਾਲ ਸਿੰਘ ਸ਼ਾਂਤ)- ਖੇਤ ਮਜ਼ਦੂਰ ਦੇ ਪੁੱਟੇ ਬਿਜਲੀ ਮੀਟਰਾਂ ਸਬੰਧੀ ਤਾਜ਼ਾ ਤਰੀਨ ਸਰਕਾਰੀ ਵਿਸ਼ਵਾਸ ਜ਼ਮੀਨ 'ਤੇ ਖਰਾ ਨਾ ਉਤਰਨ 'ਤੇ ਖੇਤ ਮਜ਼ਦੂਰ ਸੰਘਰਸ਼ ਦੇ ਰੌਂਅ ਵਿਚ ਆ ਗਏ ਤੇ ਪਾਵਰਕਾਮ ਦੇ ਬਾਦਲ ਡਵੀਜ਼ਨ ਦਫ਼ਤਰ ਮੂਹਰੇ ...

ਪੂਰੀ ਖ਼ਬਰ »

ਕੋਵਿਡ ਟੀਕਾਕਰਨ: ਸਿਹਤ ਵਿਭਾਗ ਦੇ ਤਰੱਦਦ ਲੰਬੀ ਬਲਾਕ 'ਚ ਕਰੀਬ 58 ਫ਼ੀਸਦੀ ਨੂੰ ਪਾਰ

ਮੰਡੀ ਕਿੱਲਿਆਂਵਾਲੀ, 16 ਸਤੰਬਰ (ਇਕਬਾਲ ਸਿੰਘ ਸ਼ਾਂਤ)-ਕੋਵਿਡ-19 ਵੈਕਸੀਨ ਲਈ ਖੇਤਰ ਵਿਚ ਸਿਹਤ ਵਿਭਾਗ ਦੇ ਤਰੱਦਦ ਕਰੀਬ 58 ਫ਼ੀਸਦੀ ਨੂੰ ਪਾਰ ਕਰ ਗਏ ਹਨ | ਬਲਾਕ ਵਿਚ ਲੰਬੀ ਤੇ ਬਾਦਲ ਹਸਪਤਾਲਾਂ ਦੇ ਅਧੀਨ 95024 ਬਾਲਗ (18 ਸਾਲਾਂ ਤੋਂ ਉੱਪਰ) ਲੋਕਾਂ ਵਿਚੋਂ 54306 ਦੇ ਵੈਕਸੀਨ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX