ਡੇਹਲੋਂ, 18 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਦੇ ਥਾਣਾ ਡੇਹਲੋਂ ਅਧੀਨ ਡੇਹਲੋਂ- ਸਾਹਨੇਵਾਲ ਸੜਕ ਸਥਿਤ ਬਾੜੀ ਚੌਂਕ ਘਵੱਦੀ ਨੇੜੇ ਪਿਛਲੇ ਲੰਮੇ ਸਮੇਂ ਤੋਂ ਲੋਕ ਚਰਚਾ 'ਚ ਰਹੇ 'ਅਲੀ ਦਾ ਸ਼ਹਿਰ' ਨਾਮਕ ਡੇਰੇ ਅੰਦਰ ਇਕ ਨੌਜਵਾਨ ਦੀ ਸ਼ੱਕੀ ...
ਮਾਛੀਵਾੜਾ ਸਾਹਿਬ, 18 ਸਤੰਬਰ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਪੁਲਿਸ ਵਲੋਂ 4 ਮਹੀਨੇ ਪਹਿਲਾਂ ਗੁੰਮਸ਼ੁਦਾ ਹੋਏ ਰਾਜੂ ਸਿੰਘ ਨੂੰ ਕਤਲ ਕਰਨ ਦੇ ਦੋਸ਼ 'ਚ ਕਾਬੂ ਕੀਤੇ ਉਸਦੇ ਸਾਂਢੂ ਤੇਜਿੰਦਰ ਸਿੰਘ ਗੋਲਡੀ ਦੀ ਨਿਸ਼ਾਨਦੇਹੀ 'ਤੇ ਮਿ੍ਤਕ ਦੀ ਖੇਤਾਂ 'ਚ ਦੱਬੀ ਲਾਸ਼ ...
ਦੋਰਾਹਾ, 18 ਸਤੰਬਰ (ਮਨਜੀਤ ਸਿੰਘ ਗਿੱਲ)-ਪਾਇਲ ਦੇ ਨਵੇਂ ਲੱਗੇ ਡੀ.ਐਸ.ਪੀ ਦਵਿੰਦਰ ਕੁਮਾਰ ਅੱਤਰੀ ਦੇ ਸਨਮਾਨ ਸਬੰਧੀ ਬਲਾਕ ਸੰਮਤੀ ਦਫ਼ਤਰ ਦੋਰਾਹਾ ਵਿਖੇ ਇਲਾਕੇ ਦੇ ਪਿੰਡਾਂ ਅਤੇ ਸ਼ਹਿਰ ਦੇ ਵੱਖ-ਵੱਖ ਪ੍ਰਮੁੱਖ ਆਗੂਆਂ ਇੱਕ ਇਕੱਤਰਤਾ ਪ੍ਰਦੇਸ਼ ਕਾਂਗਰਸ ਦੇ ਜਨਰਲ ...
ਖੰਨਾ, 18 ਸਤੰਬਰ (ਮਨਜੀਤ ਧੀਮਾਨ)-ਖੰਨਾ ਪੁਲਿਸ ਨੇ 315 ਬੋਰ ਤੇ ਇਕ ਵਰਨਾ ਕਾਰ ਸਮੇਤ 2 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ਖੰਨਾ ਦੇ ਐੱਸ. ਐੱਚ. ਓ. ਰਵਿੰਦਰ ਕੁਮਾਰ ਨੇ ਦੱਸਿਆ ਕਿ ਏ. ਐੱਸ. ਆਈ. ਹਰਵਿੰਦਰ ਸਿੰਘ ਗਸ਼ਤ ਦੌਰਾਨ ਸ਼ੱਕੀ ...
ਦੋਰਾਹਾ, 18 ਸਤੰਬਰ (ਜਸਵੀਰ ਝੱਜ)-ਹਲਕਾ ਪੱਧਰ ਦੀ ਬਿਜਲੀ ਪੰਚਾਇਤ ਪਾਇਲ ਸ/ਡ ਅਧੀਨ ਦੋਰਾਹਾ ਮੰਡਲ ਵਿਖੇ ਖਪਤਕਾਰਾਂ ਦੀ ਸ਼ਿਕਾਇਤਾਂ ਸੁਣਨ ਲਈ ਅਤੇ ਮੌਕੇ ਤੇ ਉਨ੍ਹਾਂ ਦਾ ਨਿਪਟਾਰਾ ਕਰਨ ਲਈ ਬਿਜਲੀ ਨਿਵਾਰਨ ਕੈਂਪ ਲਗਾਇਆ ਗਿਆ¢ ਸਰਕਲ ਖੰਨਾ ਤੋਂ ਡਿਪਟੀ ਚੀਫ਼ ...
ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਫੈਡਰੇਸ਼ਨ ਆਫ਼ ਯੂਨੀਵਰਸਿਟੀ ਅਤੇ ਕਾਲਜ ਟੀਚਰਜ਼ ਆਰਗੇਨਾਈਜ਼ੇਸ਼ਨ ਦੇ ਸੱਦੇ 'ਤੇ ਏ ਐੱਸ ਕਾਲਜ, ਖੰਨਾ ਦੇ ਅਧਿਆਪਕ 6 ਸਤੰਬਰ ਰੋਜ਼ਾਨਾ ਦੋ ਪੀਰੀਅਡਾਂ ਲਈ ਕਾਲਜ ਕੈਂਪਸ ਵਿਚ ਧਰਨੇ 'ਤੇ ਬੈਠੇ ਹਨ¢ ਪੀ.ਸੀ.ਸੀ.ਟੀ.ਯੂ. ...
ਮਲੌਦ, 18 ਸਤੰਬਰ (ਸਹਾਰਨ ਮਾਜਰਾ)-ਸ਼ੋ੍ਰਮਣੀ ਅਕਾਲੀ ਦਲ ਤੇ ਪੰਥਕ ਸਫ਼ਾਂ ਵਿਚ ਵਿਸ਼ੇਸ਼ ਭੂਮਿਕਾ ਨਿਭਾਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਲੁਧਿਆਣਾ ਪੱਛਮੀ ਤੋਂ ਵਿਧਾਨ ਸਭਾ ਦੀ ਟਿਕਟ ਮਿਲਣ 'ਤੇ ਪਾਰਟੀ ਪ੍ਰਧਾਨ ...
ਸਮਰਾਲਾ, 18 ਸਤੰਬਰ (ਗੋਪਾਲ ਸੋਫ਼ਤ)-ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਨਾਲ ਹੀ ਉਨ੍ਹਾਂ ਦੇ ਸਮਰਥਕਾਂ ਦੇ ਅਸਤੀਫ਼ੇ ਆਉਣ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ | ਇਸੇ ਕੜੀ ਵਜੋਂ ਜ਼ਿਲ੍ਹਾ ਕਾਂਗਰਸ ਦੇ ਉੱਪ ...
ਖੰਨਾ, 18 ਸਤੰਬਰ (ਮਨਜੀਤ ਧੀਮਾਨ)-ਕਾਰ ਦੀ ਲਪੇਟ ਵਿਚ ਆਉਣ ਕਾਰਨ ਸਕੂਟਰੀ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ੂ ਦਿੱਤੇ ਬਿਆਨਾਂ ਵਿਚ ਸ਼ਿਕਾਇਤ ਕਰਤਾ ...
ਸਮਰਾਲਾ, 18 ਸਤੰਬਰ (ਗੋਪਾਲ ਸੋਫਤ)-ਜ਼ਿਲ੍ਹਾ ਲੁਧਿਆਣਾ ਦੇ ਸਮੂਹ ਰਾਈਸ ਸ਼ੈਲਰਜ ਮਾਲਕਾਂ ਦੀ ਇਕ ਜ਼ਰੂਰੀ ਮੀਟਿੰਗ 20 ਸਤੰਬਰ ਨੂੰ ਰੋਇਲ ਕੈਸਟ ਪੈਲੇਸ ਘੁਲਾਲ ਨੇੜੇ ਨੀਲੋਂ ਪੁਲ ਵਿਖੇ ਸਵੇਰੇ 11 ਵਜੇ ਬੁਲਾਈ ਗਈ ਹੈ ¢ ਸਥਾਨਕ ਰਾਈਸ ਸ਼ੈਲਰਜ ਐਸੋਸੀਏਸ਼ਨ ਦੇ ਪ੍ਰਧਾਨ ...
ਬੀਜਾ, 18 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੋਚ ਨੂੰ ਘਰ-ਘਰ ਹੋਕਾ ਦੇਣ ਵਾਲੇ ਤੇ ਸੂਬੇ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਦੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਰਟੀ ਦੇ ਪ੍ਰਚਾਰ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ...
ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਪੀ.ਐੱਸ.ਪੀ.ਸੀ.ਐੱਲ. ਦੇ ਉੱਪ ਮੰਡਲ ਦਫ਼ਤਰ ਚਾਵਾ ਵਿਖੇ ਸਰਕਲ ਪੱਧਰ ਦੀ ਬਿਜਲੀ ਪੰਚਾਇਤ ਲਗਾਈ ਗਈ | ਜਿਸ ਵਿਚ ਪੀ.ਐੱਸ.ਪੀ.ਸੀ.ਐੱਲ. ਸੰਚਾਲਨ ਹਲਕਾ ਖੰਨਾ ਦੇ ਡਿਪਟੀ ਚੀਫ਼ ਇੰਜੀਨੀਅਰ ਇੰਜੀ.ਹਿੰਮਤ ਸਿੰਘ ਢਿੱਲੋਂ ਅਤੇ ਸੀਨੀਅਰ ...
ਪਾਇਲ, 18 ਸਤੰਬਰ (ਰਜਿੰਦਰ ਸਿੰਘ/ਨਿਜ਼ਾਮਪੁਰ)-ਇਲਾਕੇ ਦੀ ਨਾਮਵਰ ਸੰਸਥਾ ਗੁਰਮਤਿ ਪ੍ਰਚਾਰ ਸੰਸਥਾ (ਰਜਿ:) ਪਾਇਲ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 14ਵਾਂ ਮਹਾਨ ਗੁਰਮਤਿ ਸਮਾਗਮ 24, 25 ਸਤੰਬਰ ਸ਼ਾਮ 7 ਤੋਂ ਰਾਤ 11 ਵਜੇ ਨੂੰ ਦਾਣਾ ਮੰਡੀ ਪਾਇਲ ਵਿਖੇ ਕਰਵਾਇਆ ...
ਮਲੌਦ, 18 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਇਕ ਬਜ਼ੁਰਗ ਸਿਆਸਤਦਾਨ ਸੀ, ਜਿਸਨੰੂ ਹਾਈਕਮਾਂਡ ਵਲੋਂ ਬੇਇੱਜ਼ਤ ਕਰਨਾ ਇਕ ਮੰਦਭਾਗਾ ਫ਼ੈਸਲਾ ਹੈ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਕੁਲਬੀਰ ਸਿੰਘ ...
ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਫ਼ੌਜ 'ਚ ਲੈਸ ਨਾਇਕ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਲਾਂਸ ਨਾਇਕ ਸੰਦੀਪ ਕੁਮਾਰ ਦਾ ਖੰਨਾ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਸੰਦੀਪ ਕੁਮਾਰ ਪਿੰਡ ਗੜ੍ਹੀ ਤਰਖਾਣਾ ਦਾ ਰਹਿਣ ਵਾਲਾ ਨੌਜਵਾਨ ਭਾਰਤੀ ਫ਼ੌਜ 'ਚ 26 ...
ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਰੈਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐੱਸ.ਪੀ.) ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਅਹੁਦੇ ਤੋਂ ਰਾਜਪਾਲ ਨੂੰ ਦਿੱਤੇ ਅਸਤੀਫ਼ੇ ...
ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਏ.ਐੱਸ. ਪ੍ਰਾਇਮਰੀ ਸਕੂਲ ਖੰਨਾ ਵਿਖੇ ਨੈਸ਼ਨਲ ਅਚੀਵਮੈਂਟ ਸਰਵੇ-2021 ਲਈ ਲਗਾਇਆ ਗਿਆ ਛੇ ਰੋਜ਼ਾ ਸਿਖਲਾਈ ਕੈਂਪ ਅੱਜ ਸਮਾਪਤ ਹੋ ਗਿਆ¢ ਕੈਂਪ ਦੇ ਆਖ਼ਰੀ ਦਿਨ ਵੱਖ ਵੱਖ ਸਕੂਲਾਂ ਤੋਂ ਪੁੱਜੇ ਹਿੰਦੀ ਅਧਿਆਪਕਾਂ ਅਤੇ ਮੁਖੀਆਂ ਨੂੰ ...
ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਸਰਕਲ ਖੰਨਾ ਦੇ ਪ੍ਰਧਾਨ ਐਡਵੋਕੇਟ ਜਤਿੰਦਰਪਾਲ ਸਿੰਘ ਨੇ ਬੀਤੇ ਕੱਲ੍ਹ ਕਿਸਾਨ ਨੇਤਾਵਾਂ ਨਾਲ ਡੀ.ਐੱਸ.ਪੀ. ਰਾਜਨ ਪਰਮਿੰਦਰ ਸਿੰਘ ਦੇ ਵਰਤਾਵੇ ਦੀ ਨਿੰਦਾ ਕਰਦਿਆਂ ਕਿਹਾ ਕਿ ਡੀ.ਐੱਸ.ਪੀ. ਮੱਲ੍ਹੀ ...
ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਨੇ ਅੱਜ ਖੰਨਾ ਵਿਚ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੀ ਕਿਤਾਬ ਬਾਜਾਰ ਲੁਧਿਆਣਾ ਨਾਲ ਲੱਗਦੀ ਪਾਰਕਿੰਗ ਅੱਜ 75 ਲੱਖ ਰੁਪਏ ਦੀ ਬੋਲੀ ਤੇ ਚੜੀ | ਜਦੋਂ ਕਿ ਪਿਛਲੀ ਵਾਰ ...
ਮਾਛੀਵਾੜਾ ਸਾਹਿਬ, 18 ਸਤੰਬਰ (ਮਨੋਜ ਕੁਮਾਰ)-ਸ਼ਹਿਰ ਦਾ ਸਭ ਤੋਂ ਪੁਰਾਣਾ ਤੇ ਕਿਸੇ ਸਮੇਂ ਅਨੁਸ਼ਾਸਨਤਮਕ ਉਦਾਹਰਨ ਪੇਸ਼ ਕਰਨ ਵਾਲਾ ਨੈਸ਼ਨਲ ਕਾਲਜ ਫ਼ਾਰ ਵੂਮੈਨ ਅੱਜ ਪੂਰਨ ਰੂਪ ਵਿਚ ਰਸਮੀ ਤੌਰ 'ਤੇ ਸਰਕਾਰੀ ਕਾਲਜ ਬਣ ਗਿਆ | ਹਾਲਾਂਕਿ ਇਸ ਸਰਕਾਰੀ ਪੜਾਅ ਲਈ ਅਜੇ ...
ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਪੀ. ਐੱਨ. ਬੀ. ਰਿਟਾਇਰਜ਼ ਐਸੋਸੀਏਸ਼ਨ ਖੰਨਾ ਦੀ ਮੀਟਿੰਗ ਵਿਚ ਰਿਟਾਇਰ ਮੈਂਬਰਾਂ ਦੇ ਪਰਿਵਾਰ ਨਾਲ ਸਬੰਧਿਤ ਮੈਂਬਰਾਂ ਦੇ ਅਕਾਲ ਚਲਾਣਾ ਕਰਨ ਤੇ 2 ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ | ਐਸੋਸੀਏਸ਼ਨ ਦੇ ਸੈਕਟਰੀ ...
ਸਾਹਨੇਵਾਲ, 18 ਸਤੰਬਰ (ਹਰਜੀਤ ਸਿੰਘ ਢਿੱਲੋਂ)-ਭਾਰਤ ਸਰਕਾਰ ਵਲੋਂ ਮਨਾਈ ਗਈ 15 ਰੋਜ਼ਾ 'ਸਵੱਛਤਾ ਮੁਹਿੰਮ' ਦੇ ਸੱਦੇ ਦਾ ਭਰਪੂਰ ਹੁੰਗਾਰਾ ਭਰਦੇ ਹੋਏ ਸੈਕਰਡ ਹਾਰਟ ਕਾਨਵੈਂਟ ਸੀਨੀ. ਸੈਕੰ. ਸਕੂਲ ਸਾਹਨੇਵਾਲ ਵਿਖੇ ਸਫ਼ਾਈ ਪੰਦ੍ਹਰਵਾੜਾ ਮਨਾਇਆ ਗਿਆ | ਪ੍ਰਬੰਧਕਾਂ ...
ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਪ੍ਰਾਈਵੇਟ ਬਿਲਡਿੰਗ ਕੰਟੈੱ੍ਰਕਟਰ ਐਸੋਸੀਏਸ਼ਨ ਖੰਨਾ ਵਲੋਂ ਪ੍ਰਧਾਨ ਗੁਰਬਚਨ ਸਿੰਘ ਠੇਕੇਦਾਰ ਤੇ ਜਨਰਲ ਸਕੱਤਰ ਪ੍ਰਕਾਸ਼ ਚੰਦ ਧੀਮਾਨ ਦੀ ਅਗਵਾਈ ਵਿਚ ਸ਼੍ਰੀ ਵਿਸ਼ਵਕਰਮਾ ਮੰਦਰ ਵਿਖੇ 19ਵਾਂ ਵਿਸ਼ਵਕਰਮਾ ਪੂਜਾ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਐਸੋਸੀਏਸ਼ਨ ਦੇ ਚੇਅਰਮੈਨ ਗੁਰਦੀਪ ਸਿੰਘ ਦੀਪਾ ਨੇ ਨਿਭਾਈ | ਜਦੋਂ ਕਿ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਗੁਰਕੀਰਤ ਸਿੰਘ ਨੇ ਸ਼ਿਰਕਤ ਕੀਤੀ¢ ਵਿਸ਼ੇਸ਼ ਮਹਿਮਾਨ ਵਜੋਂ ਏ.ਐੱਸ.ਮੈਨੇਜਮੈਂਟ ਸੁਸਾਇਟੀ ਤੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਦੇ ਪ੍ਰਧਾਨ ਸ਼ਮਿੰਦਰ ਸਿੰਘ ਮਿੰਟੂ, ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ ਤੇ 'ਆਪ' ਦੇ ਹਲਕਾ ਇੰਚਾਰਜ ਤਰੁਨਪ੍ਰੀਤ ਸਿੰਘ ਸੌਂਦ ਨੇ ਵੀ ਸ਼ਮੂਲੀਅਤ ਕੀਤੀ | ਇਸ ਮੌਕੇ ਵਿਧਾਇਕ ਗੁਰਕੀਰਤ ਸਿੰਘ ਨੇ ਕਿਹਾ ਕਿ ਖੰਨਾ ਦੇ ਨਵੇਂ ਬਣ ਰਹੇ ਬੱਸ ਅੱਡੇ ਵਿਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਆਦਮ ਕੱਦ ਬੁੱਤ ਵੀ ਸਥਾਪਤ ਕੀਤਾ ਜਾਵੇਗਾ¢ ਵਿਧਾਇਕ ਕੋਟਲੀ ਨੇ ਦੱਸਿਆ ਕਿ ਸ਼੍ਰੀ ਵਿਸ਼ਵਕਰਮਾ ਮੰਦਰ ਵਿਚ ਕਮਿਊਨਿਟੀ ਹਾਲ ਦੇ ਨਿਰਮਾਣ ਕਾਰਜਾਂ ਲਈ ਜਲਦ ਹੀ 5 ਲੱਖ ਦੀ ਗਰਾਂਟ ਦਾ ਚੈੱਕ ਪ੍ਰਬੰਧਕਾਂ ਨੂੰ ਮਿਲ ਜਾਵੇਗਾ¢ ਇਸ ਮੌਕੇ ਸ਼੍ਰੀ ਵਿਸ਼ਵਕਰਮਾ ਐਜੂਕੇਸ਼ਨਲ ਐਂਡ ਵੈੱਲਫੇਅਰ ਸਭਾ ਖੰਨਾ ਦੇ ਚੇਅਰਮੈਨ ਹਰਜੀਤ ਸਿੰਘ ਸੋਹਲ, ਸਰਪ੍ਰਸਤ ਸੁਖਦੇਵ ਸਿੰਘ ਕਲਸੀ, ਵਾਇਸ ਚੇਅਰਮੈਨ ਹਰਮੇਸ਼ ਲੋਟੇ, ਪ੍ਰਧਾਨ ਦਵਿੰਦਰ ਸਿੰਘ ਸੋਹਲ, ਜਨਰਲ ਸਕੱਤਰ ਨਰਿੰਦਰ ਮਾਨ, ਖ਼ਜ਼ਾਨਚੀ ਪੂਰਨ ਸਿੰਘ ਲੋਟੇ, ਬਲਵਿੰਦਰ ਸਿੰਘ ਸੌਂਦ, ਗੁਰਚਰਨ ਸਿੰਘ ਵਿਰਦੀ, ਪਰਮਜੀਤ ਸਿੰਘ ਧੀਮਾਨ, ਬਲਵਿੰਦਰ ਸਿੰਘ ਭਮਰਾ, ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ ਦੇ ਮੀਤ ਪ੍ਰਧਾਨ ਗੁਰਨਾਮ ਸਿੰਘ ਭਮਰਾ, ਅਮਰਜੀਤ ਸਿੰਘ ਟੌਹੜਾ, ਹਰਕੇਵਲ ਸਿੰਘ, ਪ੍ਰਧਾਨ ਭੁਪਿੰਦਰ ਸਿੰਘ ਸੌਂਦ, ਅਜਮੇਰ ਸਿੰਘ ਪਧਾਲੇ, ਪਰਮਿੰਦਰ ਸਿੰਘ ਪੱਪੂ, ਮੇਜਰ ਸਿੰਘ, ਗੁਰਦੇਵ ਸਿੰਘ ਲੋਟੇ, ਜਸਪਾਲ ਸਿੰਘ ਜੱਸੀ ਆਦਿ ਹਾਜ਼ਰ ਸਨ¢
ਡੇਹਲੋਂ, 18 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਚੱਲ ਰਹੇ ਲਗਾਤਾਰ ਧਰਨੇ ਨੂੰ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਤੇ ਜਮਹੂਰੀ ਕਿਸਾਨ ...
ਮੁੱਲਾਂਪੁਰ-ਦਾਖਾ, 18 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਅੱਜ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਦੇ ਪਦ ਤੋਂ ਅਸਤੀਫ਼ਾ ਦੇਣ ਬਾਅਦ ਉਨ੍ਹਾਂ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ...
ਮੁੱਲਾਂਪੁਰ-ਦਾਖਾ, 18 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਮੁੱਲਾਂਪੁਰ-ਦਾਖਾ ਤੇ ਸਾਹਨੇਵਾਲ ਸ਼ਹਿਰ 'ਚ ਇਲੀਟ ਇੰਟਰਨੈਸ਼ਨਲ ਅਕੈਡਮੀ (ਈ.ਆਈ.ਏ.) ਰਾਹੀਂ ਆਈਲੈਟਸ ਟੈਸਟ ਲਈ ਕੋਚਿੰਗ ਲੈ ਕੇ ਵਿਦਿਆਰਥੀ ਸ਼ਾਨਦਾਰ ਬੈਂਡ ਹਾਸਲ ਕਰ ਰਹੇ ਹਨ | ਆਈਲੈਟਸ ਕੋਚਿੰਗ ਤੇ ਨੈਨੀ ਕੋਰਸ ...
ਬੀਜਾ, 18 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ ਸਰਕਾਰ ਵਲੋਂ ਆਜ਼ਾਦੀ ਦੇ 75ਵੇਂ ਦਿਵਸ ਤੇ ਗੀਤ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ¢ ਜਿਸ ਵਿਚ ਸਰਕਾਰੀ ਮਿਡਲ ਸਕੂਲ ਮੰਜਾਲੀ ਕਲਾਂ ਦੀ ਵਿਦਿਆਰਥਣ ਲਵਪ੍ਰੀਤ ਕੌਰ ਪੁੱਤਰੀ ਮੋਹਣ ਸਿੰਘ ਮੰਜਾਲੀ ਕਲਾਂ ਨੇ ਤਹਿਸੀਲ ...
ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਏ. ਐੱਸ. ਕਾਲਜ ਖੰਨਾ ਦੇ ਭੌਤਿਕ ਵਿਗਿਆਨ ਵਿਭਾਗ ਵਲੋਂ ਅੱਜ ਓਰੀਜਨ ਸੌਫਟਵੇਅਰ ਵਿਸ਼ੇ ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ¢ ਇਸ ਵਰਕਸ਼ਾਪ ਵਿਚ ਬੀ. ਐੱਸ. ਸੀ. ਨਾਨ-ਮੈਡੀਕਲ ਭਾਗ ਪਹਿਲਾ, ਦੂਜਾ ਅਤੇ ਤੀਜਾ ਦੇ ਕਰੀਬ 90 ...
ਜੌੜੇਪੁਲ ਜਰਗ, 18 ਸਤੰਬਰ (ਪਾਲਾ)- ਪੰਜਾਬ ਐਗਰੋ ਕਾਰਪੋਰੇਸ਼ਨ ਦੇ ਡਾਇਰੈਕਟਰ ਅਤੇ ਜੱਟ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਲੱਖਾ ਰੌਣੀ ਨੇ ਅੱਜ ਵਿਧਾਇਕ ਲਖਵੀਰ ਸਿੰਘ ਪਾਇਲ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਦਿੱਤੀ ਜਾਂਦੀ ...
ਮਲੌਦ, 18 ਸਤੰਬਰ (ਦਿਲਬਾਗ ਸਿੰਘ ਚਾਪੜਾ)-ਸਰਕਾਰੀ ਮਿਡਲ ਸਕੂਲ ਗੋਸਲ ਦੇ ਮੁਖੀ ਨਵਜੋਤ ਸ਼ਰਮਾ ਨੂੰ ਰਾਜ ਪੁਰਸਕਾਰ ਮਿਲਣ ਤੇ ਯੂਥ ਸਪੋਰਟਸ ਕਲੱਬ ਗੋਸਲ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਗੋਸਲ ਪ੍ਰਕਾਸ਼ਨ ਦੇ ਮਾਲਕ ਗੁਰਦੀਪ ਸਿੰਘ ਵਲੋਂ ਕਿਤਾਬਾਂ ਦਾ ...
ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਭਾਜਪਾ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ, ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਜ਼ਿਲ੍ਹਾ ਖੰਨਾ ਵਿਖੇ ਗੁਰਦੀਪ ਸਿੰਘ ਬਾਠ ਜੋ ਕਿ ਕੌਂਸਲ ਚੋਣਾਂ 'ਚ ਲੋਕ ਇਨਸਾਫ਼ ਪਾਰਟੀ ਦੇ ...
ਮਲੌਦ, 18 ਸਤੰਬਰ (ਸਹਾਰਨ ਮਾਜਰਾ)-ਇਤਿਹਾਸਕ ਨਗਰ ਨਵਾਂ ਪਿੰਡ ਕਿਸ਼ਨਪੁਰਾ ਵਿਖੇ ਦੀ ਕਿਸ਼ਨਪੁਰਾ ਐਗਰੀਕਲਚਰਲ ਸੁਸਾਇਟੀ ਲਿਮਟਿਡ ਕਿਸ਼ਨਪੁਰਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ | ਇਸ ਮੌਕੇ ਨਗਰ ਦੇ ਅਗਾਂਹਵਧੂ ਨੌਜਵਾਨ ਸਰਪੰਚ ਬਲਵੰਤ ਸਿੰਘ ਦੇ ...
ਮਲੌਦ, 18 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸੁਰਿੰਦਰਪਾਲ ਸਿੰਘ ਗਿੱਲ ਯੂ. ਐੱਸ. ਏ. ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਦਨੀਪੁਰ ਵਿਖੇ ਨਰਸਰੀ ਜਮਾਤ ਦੇ ਸਾਰੇ 22 ਬੱਚਿਆਂ ਨੂੰ ਵਰਦੀਆਂ ਦਿੱਤੀਆਂ ਗਈਆਂ | ਵਰਦੀਆਂ ਵੰਡਣ ਦੀ ਰਸਮ ਸੁਰਿੰਦਰਪਾਲ ਦੇ ਪਿਤਾ ਮੇਜਰ ...
ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)- ਐਂਗਲੋ ਸੰਸਕ੍ਰਿਤ ਹਾਈ ਸਕੂਲ ਖੰਨਾ ਟਰੱਸਟ ਐਂਡ ਮੈਨੇਜਮੈਂਟ ਸੁਸਾਇਟੀ ਹੇਠ ਚੱਲ ਰਹੇ ਏ. ਐੱਸ. ਕਾਲਜ ਫ਼ਾਰ ਵੁਮੈਨ ਖੰਨਾ ਵਿਖੇ ਅੱਜ ਅਰਥ ਸ਼ਾਸਤਰ ਵਿਭਾਗ ਵਲੋਂ ਓਜ਼ੋਨ ਦਿਵਸ ਮਨਾਇਆ ਗਿਆ | ਇਹ ਦਿਵਸ ਕਾਲਜ ਪਿੰ੍ਰਸੀਪਲ ਡਾ. ...
ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਨੇੜੇ ਸਰਕਾਰੀ ਹਾਈ ਸਕੂਲ ਬੁੱਲੇਪੁਰ ਵਿਚ ਸਕੂਲ ਹੈੱਡ ਮਾਸਟਰ ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਹਿੰਦੀ ਅਧਿਆਪਕ ਵਿਨੋਦ ਕੁਮਾਰ ਵਲੋਂ ਹਿੰਦੀ ਦਿਵਸ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਹਰਿ ਕਿ੍ਸ਼ਨ ...
ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਪਸ਼ੂ ਖ਼ੁਰਾਕ ਤਿਆਰ ਕਰਨ ਵਾਲੀ ਮਸ਼ੀਨਰੀ ਦਾ ਨਿਰਮਾਣ ਕਰਨ ਵਾਲੇ ਅਦਾਰੇ ਜੇ. ਐੱਸ. ਪੇਲੇਟੀ ਟੈਕਨਾਲੌਜੀ ਅਮਲੋਹ ਰੋਡ ਖੰਨਾ ਦਾ ਉਦਘਾਟਨ ਇਲਾਕੇ ਦੇ ਉੱਘੇ ਅਕਾਲੀ ਆਗੂ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੂਬਾ ਮੀਤ ...
ਮਲੌਦ, 18 ਸਤੰਬਰ (ਸਹਾਰਨ ਮਾਜਰਾ)-ਮਾਲਵਾ ਸੋਸ਼ਲ ਵੈੱਲਫੇਅਰ ਕਲੱਬ ਮਲੌਦ ਦੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਬਲਾਕ ਸੰਮਤੀ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਬਲਵੰਤ ਰਾਮ ਪੱਪੂ ਮਾਡਲ ਟਾਊਨ ਨੂੰ ਦੇ ਵੱਡੇ ਭਰਾਤਾ ਅਤੇ ਕੁਲਵਿੰਦਰ ਰਾਮ ਦੇ ਪਿਤਾ ਮੇਵਾ ਰਾਮ ਦੇ ...
ਪਾਇਲ, 18 ਸਤੰਬਰ (ਰਾਜਿੰਦਰ ਸਿੰਘ)-ਪਾਵਨ ਅਸਥਾਨ ਤਖਤ ਸ੍ਰੀ ਕੇਸਗੜ੍ਹ ਦੇ ਦਰਬਾਰ ਸਾਹਿਬ ਅੰਦਰ ਇਕ ਸਿਰ ਫਿਰੇ ਵਲੋਂ ਗੁਰੂ ਸਾਹਿਬ ਦਾ ਨਿਰਾਦਰ ਕੀਤਾ ਗਿਆ ਹੈ¢ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਸਾਬਕਾ ਜ਼ਿਲ੍ਹਾ ਜ਼ਿਲ੍ਹਾ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ...
ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖਾਨ ਦੇ ਮਾਤਾ ਸਰਦਾਰਾਂ ਬੇਗਮ ਦੇ ਸ਼ਰਧਾਂਜਲੀ ਸਮਾਗਮ ਵਿਚ ਉੱਘੇ ਸਿਆਸੀ, ਸਮਾਜ ਸੇਵੀ ਤੇ ਧਾਰਮਿਕ ਆਗੂਆਂ ਨੇ ਸ਼ਿਰਕਤ ਕੀਤੀ ਅਤੇ ...
ਪਾਇਲ, 18 ਸਤੰਬਰ (ਰਾਜਿੰਦਰ ਸਿੰਘ)-ਹਲਕਾ ਪਾਇਲ ਤੋਂ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਪਿੰਡ ਜੱਲ੍ਹਾ ਦੇ 22 ਗਰੀਬ ਪਰਿਵਾਰਾਂ ਦੇ ਘਰਾਂ ਦੀ ਮੁਰੰਮਤ ਲਈ ਅਤੇ ਛੱਤ ਬਦਲਣ ਸਮੇਤ 5.50 ਲੱਖ , 3 ਲੱਖ ਅਨੁਸੂਚਿਤ ਜਾਤੀ ਦੀ ਧਰਮਸ਼ਾਲਾ ਲਈ ਅਤੇ 2 ਲੱਖ ਰੁਪਏ ਖੇਡ ਸਟੇਡੀਅਮ ਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX