ਬਾਬਾ ਬਕਾਲਾ ਸਾਹਿਬ, 19 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਨਾਲ ਸਬੰਧਤ ਦਰਜਨ ਦੇ ਕਰੀਬ ਸਬ ਸੈਂਟਰਾਂ 'ਚ ਏ. ਐਨ. ਐਮ. ਦੀਆਂ ਆਸਾਮੀਆਂ ਖਾਲੀ ਹੋਣ ਕਾਰਨ ਹਲਕੇ 'ਚ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...
ਫਤਿਆਬਾਦ, 19 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਗੁਰਦੁਆਰਾ ਡੇਹਰਾ ਸਾਹਿਬ (ਲੁਹਾਰ) ਵਿਖੇ ਰਾਈਟ ਟੂ ਇੰਫਰਮੇਸ਼ਨ ਚੰਡੀਗੜ੍ਹ ਦੇ ਕਮਿਸ਼ਨਰ ਅਵਤਾਰ ਸਿੰਘ ਕਲੇਰ ਨੇ ਪਰਿਵਾਰ ਸਮੇਤ ਨਤਮਸਤਕ ਹੋ ਕੇ ਸ਼ੁਕਰਾਨੇ ਦੀ ਅਰਦਾਸ ਕੀਤੀ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਕਾਰ ...
ਬਾਬਾ ਬਕਾਲਾ ਸਾਹਿਬ, 19 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਮੁੱਖ ਸੇਵਾਦਾਰ ਚਰਨਜੀਤ ਸਿੰਘ ਬਲਸਰਾਏ ਤੇ ਸਰਪੰਚ ਰਾਮ ਸਿੰਘ ਗਾਜੀਵਾਲ ਦੀ ਸੂਚਨਾ ਅਨੁਸਾਰ ਬ੍ਰਹਮ ਗਿਆਨੀ ਬਾਬਾ ਗੋਪਾਲ ਦਾਸ ਦੇ ਸੇਵਾਦਾਰ ਬਾਬਾ ਘਨੱਈਆ ਦੀ ਯਾਦ 'ਚ ਜੋੜ ਮੇਲਾ 28 ਸਤੰਬਰ, ਦਿਨ ਮੰਗਲਵਾਰ ...
ਰਾਜਾਸਾਂਸੀ, 19 ਸਤੰਬਰ (ਹਰਦੀਪ ਸਿੰਘ ਖੀਵਾ)-ਯੂਥ ਅਕਾਲੀ ਦਲ ਸਰਕਲ ਰਾਜਾਸਾਂਸੀ ਦੇ ਸਾਬਕਾ ਪ੍ਰਧਾਨ ਗੁਰਮੁੱਖ ਸਿੰਘ ਲੱਲਾ ਅਫਗਾਨਾ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਅੰਮਿ੍ਤਸਰ ਦੇ ਪ੍ਰਧਾਨ ਵੀਰ ਸਿੰਘ ...
ਰਾਜਾਸਾਂਸੀ, 19 ਸਤੰਬਰ (ਹਰਦੀਪ ਸਿੰਘ ਖੀਵਾ)-ਅਨਾਜ ਮੰਡੀ ਕੁੱਕੜਾਂ ਵਾਲਾ ਦੇ ਵਿਹੜੇ 'ਚ ਸਮੂਹ ਆੜਤੀਆਂ, ਕਿਸਾਨਾਂ ਤੇ ਮਜ਼ਦੂਰਾਂ ਵਲੋਂ ਝੋਨੇ ਦੀ ਪੱਕੀ ਫਸਲ ਦੀ ਆਮਦ ਮੌਕੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ | ਰੱਖੇ ਗਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਭਾਈ ਕੁਲਦੀਪ ਸਿੰਘ ਰਾਜਾਸਾਂਸੀ ਦੇ ਜਥੇ ਵਲੋਂ ਗੁਰਬਾਣੀ ਦਾ ਕੀਰਤਨ ਤੇ ਗੁਰਮਤਿ ਵਿਚਾਰਾਂ ਕਰਕੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪੇ੍ਰਰਿਆ | ਸਮਾਗਮ 'ਚ ਹਾਜ਼ਰੀ ਭਰਨ ਪੁੱੱਜੇ ਰਾਗੀ ਸਿੰਘ ਤੇ ਗ੍ਰੰਥੀ ਸਿੰਘਾਂ ਤੋਂ ਇਲਾਵਾ ਮਾਰਕੀਟ ਕਮੇਟੀ ਚੋਗਾਵਾਂ ਦੇ ਚੇਅਰਮੈਨ ਕਸ਼ਮੀਰ ਸਿੰਘ ਖਿਆਲਾ, ਵਾਈਸ ਚੇਅਰਮੈਨ ਸਤਿੰਦਰਪਾਲ ਸਿੰਘ, ਅਮਨਦੀਪ ਸਿੰਘ ਛੀਨਾ, ਮਾਰਕੀਟ ਕਮੇਟੀ ਦੇ ਸਕੱਤਰ ਹਰਪ੍ਰੀਤ ਸਿੰਘ ਭੁੱਲਰ ਤੇ ਬਾਬਾ ਸਰਬਜੀਤ ਸਿੰਘ ਰਾਜਾਸਾਂਸੀ ਨੂੰ ਆੜਤੀ ਯੂਨੀਅਨ ਦੇ ਅਹੁਦੇਦਾਰਾਂ ਵਲੋਂ ਗੁਰੂ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮੂਹ ਆੜਤੀ, ਕਿਸਾਨ ਤੇ ਮਜਦੂਰ ਹਾਜ਼ਰ ਸਨ |
ਅਜਨਾਲਾ, 19 ਸਤੰਬਰ (ਐਸ.ਪ੍ਰਸ਼ੋਤਮ)-ਸਿਵਲ ਹਸਪਤਾਲ ਅਜਨਾਲਾ ਦੇ ਰਿਟਾ: ਐਸ. ਐਮ. ਓ. ਡਾ: ਅਸ਼ੋਕ ਅਰੋੜਾ, ਆੜਤੀ ਸੁਰਿੰਦਰਪਾਲ ਪੱਪੂ ਦੇ ਭਰਾ ਤੇ ਠੇਕੇਦਾਰ ਦੀਪਕ ਅਰੋੜਾ ਦੇ ਪਿਤਾ ਸਾਬਕਾ ਕੌਂਸਲਰ ਤੇ ਅਕਾਲੀ ਦਲ (ਬ) ਆਗੂ ਨਰਿੰਦਰ ਅਰੋੜਾ ਆਪਣੇ ਸਵਾਸਾਂ ਦੀ ਪੂੰਜੀ ਪੂਰੀ ...
ਰਈਆ, 19 ਸਤੰਬਰ (ਸ਼ਰਨਬੀਰ ਸਿੰਘ ਕੰਗ)-ਬਾਬਾ ਮੇਹਰ ਸ਼ਾਹ ਘਰਾਟਾਂ ਵਾਲਿਆਂ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ ਧੂਮ ਧਾਮ ਨਾਲ ਸ਼ੁਰੂ ਹੋ ਗਿਆ, ਜਿਸ 'ਚ ਦੇਸ਼ਾਂ ਵਿਦੇਸ਼ਾਂ ਤੋਂ ਵੱਡੀ ਗਿਣਤੀ 'ਚ ਸੰਗਤਾਂ ਪਹੁੰਚ ਰਹੀਆਂ ਹਨ | ਇਸ ਦਰਗਾਹ ਦਾ ਪ੍ਰਬੰਧ ਵੇਖ ਰਹੇ ਬਾਬਾ ਮੇਹਰ ...
ਚੋਗਾਵਾਂ, 19 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਰਜਿ: ਤਹਿਸੀਲ ਲੋਪੋਕੇ/ਚੋਗਾਵਾਂ ਦੇ ਪ੍ਰਧਾਨ ਨੰਬਰਦਾਰ ਅੰਮਿ੍ਤਪਾਲ ਸਿੰਘ ਚੋਗਾਵਾਂ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ 'ਚ ਸਮੂਹ ਨੰਬਰਦਾਰਾਂ ਨੂੰ ਆ ਰਹੀਆਂ ਦਰਪੇਸ਼ ...
ਅਜਨਾਲਾ/ਗੱਗੋਮਾਹਲ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਪੈੜੇਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਤਕੜਾ ਸਿਆਸੀ ਝਟਕਾ ਲੱਗਾ ਜਦ ਕਈ ਪਰਿਵਾਰਾਂ ਦੇ ਕਾਂਗਰਸ ਸਰਕਾਰ ਦੀਆਂ ਨੀਤੀਆਂ ...
ਰਾਮ ਤੀਰਥ, 19 ਸਤੰਬਰ (ਧਰਵਿੰਦਰ ਸਿੰਘ ਔਲਖ)-ਰੋਜੀ ਰੋਟੀ ਦੀ ਖਾਤਰ ਤੇ ਆਪਣੇ ਚੰਗੇ ਭਵਿੱਖ ਦੀ ਕਾਮਨਾ ਮਨ 'ਚ ਲੈ ਕੇ ਕਰੀਬ 6 ਸਾਲ ਪਹਿਲਾਂ ਵਿਦੇਸ਼ ਗਏ ਜ਼ਿਲ੍ਹਾ ਅੰਮਿ੍ਤਸਰ ਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਪਿੰਡ ਚੈਨਪੁਰ ਦੇ ਨੌਜਵਾਨ ਇੰਦਰਜੀਤ ਸਿੰਘ ਪੁੱਤਰ ...
ਬਾਬਾ ਬਕਾਲਾ ਸਾਹਿਬ, 19 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਵਿਚ ਕਾਂਗਰਸ ਦੀ ਕਾਟੋ ਕਲੇਸ਼ ਨੇ ਅਤੇ ਕੁਰਸੀ ਦੀ ਲੜਾਈ ਨੇ ਸਮੁੱਚੇ ਪੰਜਾਬ ਦੇ ਭਵਿੱਖ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਵਿੰਗ ਪੰਜਾਬ ਦੇ ਸੀਨੀਅਰ ਮੀਤ ...
ਗੱਗੋਮਾਹਲ, 19 ਸਤੰਬਰ (ਬਲਵਿੰਦਰ ਸਿੰਘ ਸੰਧੂ)-ਬੀਤੀ ਰਾਤ ਚੋਰਾਂ ਨੇ ਸਬ-ਤਹਿਸੀਲ ਦਫ਼ਤਰ ਰਮਦਾਸ ਨੂੰ ਨਿਸ਼ਾਨਾ ਬਣਾਉਂਦਿਆਂ ਜਰਨੇਟਰ, ਕੰਪਿਊਟਰ, ਯੂ. ਪੀ. ਐਸ. ਦੀਆਂ ਕਈ ਬੈਟਰੀਆਂ ਸਮੇਤ ਛੋਟਾ ਯੂ. ਪੀ. ਐਸ. ਚੋਰੀ ਕਰ ਲਿਆ | ਚੋਰਾਂ ਵਲੋਂ ਦਫ਼ਤਰੀ ਰਿਕਾਰਡ ਦੀ ਫਰੋਲਾ ...
ਗੱਗੋਮਾਹਲ, 19 ਸਤੰਬਰ (ਬਲਵਿੰਦਰ ਸਿੰਘ ਸੰਧੂ)-ਸ਼੍ਰੋਮਣੀ ਕਮੇਟੀ ਅਧੀਨ ਕਸਬਾ ਰਮਦਾਸ ਦੇ ਗੁਰਦੁਆਰਾ ਸਾਹਿਬਾਨ ਦੀ ਸੰਭਾਲ ਵਾਸਤੇ ਮੈਨੇਜਰ ਜਗਦੀਸ਼ ਸਿੰਘ ਬੁੱਟਰ ਦੀ ਨਿਯੁਕਤੀ ਉਪਰੰਤ ਉਨ੍ਹਾਂ ਨੇ ਅੱਜ ਆਪਣਾ ਕਾਰਜ ਭਾਰ ਸੰਭਾਲ ਲਿਆ | ਇਸ ਸਮੇਂ ਸ਼੍ਰੋਮਣੀ ਕਮੇਟੀ ...
ਗੱਗੋਮਾਹਲ, 19 ਸਤੰਬਰ (ਬਲਵਿੰਦਰ ਸਿੰਘ ਸੰਧੂ)-22 ਤੋਂ 24 ਸਤੰਬਰ ਤੱਕ ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ 'ਚ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਮੌਕੇ ਬਾਬਾ ਬੁੱਢਾ ਜੀ ਸਪੋਰਟਸ ਤੇ ਕਬੱਡੀ ਕਲੱਬ ਵਲੋਂ 2 ਅਕਤੂਬਰ ਨੂੰ ਕਰਵਾਏ ਜਾ ਰਹੇ ਅੰਤਰ ਰਾਸ਼ਟਰੀ ...
ਅਟਾਰੀ, 19 ਸਤੰਬਰ (ਗੁਰਦੀਪ ਸਿੰਘ ਅਟਾਰੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਅਟੱਲਗੜ੍ਹ ਵਿਖੇ ਜਥੇ: ਜਸਪਾਲ ਸਿੰਘ ਨੇਸ਼ਟਾ ਅਤੇ ਸਾਬਕਾ ਸਰਪੰਚ ਹਰਜੀਤ ਸਿੰਘ ਦੀ ਅਗਵਾਈ ਹੇਠ ਕਾਬਲ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਨ ...
ਬਿਆਸ, 19 ਸਤੰਬਰ (ਪਰਮਜੀਤ ਸਿੰਘ ਰੱਖੜਾ)¸ਹਲਕਾ ਬਾਬਾ ਬਕਾਲਾ ਸਾਹਿਬ ਵਿਚ ਪੈਂਦੇ ਰਈਆ ਮੰਡਲ ਬਿਆਸ ਵਿਖੇ ਬਿਜਲੀ ਪੰਚਾਇਤ ਕੈਂਪ ਤਹਿਤ ਬਿਜਲੀ ਨਾਲ ਸਬੰਧਿਤ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦਾ ਨਿਪਟਾਰਾ ਕਰਨ ਲਈ ਵਧੀਕ ਨਿਗਰਾਨ ਇੰਜ. ਰਈਆ ਮੰਡਲ ਬਿਆਸ ...
ਮਜੀਠਾ, 19 ਸਤੰਬਰ (ਜਗਤਾਰ ਸਿੰਘ ਸਹਿਮੀ)-ਖੱਪਤਕਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਬਿਜਲੀ ਘਰ ਮਜੀਠਾ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ 'ਬਿਜਲੀ ਪੰਚਾਇਤ' ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਪਾਵਰਕਾਮ ਦੇ ਐੱਸ.ਈ, ਜੀ ਐੱਸ ਖਹਿਰਾ ਅਤੇ ...
ਚੋਗਾਵਾਂ, 19 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਵਣੀਏਕੇ ਵਿਖੇ ਬਲਾਕ ਸੰਮਤੀ ਚੋਗਾਵਾਂ ਦੇ ਚੇਅਰਮੈਨ ਹਰਭੇਜ ਸਿੰਘ ਵਣੀਏਕੇ, ਸਰਪੰਚ ਸ੍ਰੀਮਤੀ ਕੁਲਦੀਪ ਕੌਰ, ਯੂਥ ਕਾਂਗਰਸ ਦੇ ਮੀਤ ਪ੍ਰਧਾਨ ਜਸਕਰਨ ਸਿੰਘ ਕੋਹਰੀ ਨੰਗਲੀ ਦੀ ...
ਖਿਲਚੀਆਂ, 19 ਸਤੰਬਰ (ਕਰਮਜੀਤ ਸਿੰਘ ਮੁੱਛਲ)-ਬਾਬਾ ਪਾਲਾ ਸਿੰਘ ਗਊਆਂ ਵਾਲਿਆਂ ਦੀ ਤੀਸਰੀ ਬਰਸੀ ਪਿੰਡ ਲੋਹਗੜ੍ਹ ਵਿਖੇ ਮਨਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਭੇਜ ਸਿੰਘ ਨੇ ਦੱਸਿਆ ਹੈ ਕਿ ਬਾਬਾ ਪਾਲਾ ਸਿੰਘ ਗਊਆਂ ਵਾਲਿਆਂ ਦੀ ਸਲਾਨਾ ਤੀਸਰੀ ਬਰਸੀ ...
ਬਾਬਾ ਬਕਾਲਾ ਸਾਹਿਬ, 19 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕੇਂਦਰੀ ਪੰਜਾਬੀ ਲੇਖਕ ਸਭਾ ਨਾਲ ਚਿਰਾਂ ਤੋਂ ਜੁੜੀ ਤੇ ਪਿਛਲੇ 36 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਦੀ ਸੇਵਾ 'ਚ ਜੁੜੀ ਮਾਝੇ ਦੀ ਚਰਚਿਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ...
ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)-ਬੀਤੇ ਕੁਝ ਮਹੀਨਿਆਂ ਤੋਂ ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ-ਕਲੇਸ਼ ਨੇ ਉਸ ਵੇਲੇ ਨਵਾਂ ਮੋੜ ਲਿਆ, ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ | ਮੁੱਖ ਮੰਤਰੀ ਵਲੋਂ ਆਪਣੇ ਅਸਤੀਫੇ ...
ਜੰਡਿਆਲਾ ਗੁਰੂ, 19 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਹਲਕੇ ਦੇ ਯੂਥ ਅਕਾਲੀ ਆਗੂ ਅਮਰੀਕ ਸਿੰਘ ਸੋਢੀ, ਕਸ਼ਮੀਰ ਸਿੰਘ ਭੁੱਲਰ ਵਾਸੀ ਦੇਵੀਦਾਸਪੁਰਾ ਦੇ ਚਾਚੇ ਦਾ ਬੇਟਾ ਜਤਿੰਦਰ ਸਿੰਘ ਜੱਜ (36) ਸਪੁੱਤਰ ਸੁਵਿੰਦਰ ਸਿੰਘ ਜੋ ਬੀਤੇ ਦਿਨੀਂ ਦੁਬਈ ਵਿਚ ...
ਅਟਾਰੀ, 19 ਸਤੰਬਰ (ਗੁਰਦੀਪ ਸਿੰਘ ਅਟਾਰੀ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕੀਤੀ ਘਰਿ ਘਰਿ ਅੰਦਰਿ ਧਰਮਸਾਲ ਮੁਹਿੰਮ ਨੂੰ ਉਸ ਸਮੇਂ ਬਹੁਤ ਵੱਡੀ ਸਫਲਤਾ ਮਿਲੀ ਜਦੋਂ ਪਿੰਡ ਕਾਉਂਕੇ ਦੇ ਗੁਰਦੁਆਰਾ ਟਾਹਲੀ ਸਾਹਿਬ ...
ਅਟਾਰੀ, 19 ਸਤੰਬਰ (ਗੁਰਦੀਪ ਸਿੰਘ ਅਟਾਰੀ)-ਵਿਧਾਨ ਸਭਾ ਹਲਕਾ ਅਟਾਰੀ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਜਸਵਿੰਦਰ ਸਿੰਘ ਰਮਦਾਸ ਦੀ ਅਗਵਾਈ ਹੇਠ ਮੀਟਿੰਗ ਹੋਈ | ਆਪ ਵਰਕਰਾਂ ਨੇ 2022 ਦੀ ਆ ਰਹੀ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਅਮਨਦੀਪ ਕੁਮਾਰ ਬਲਾਕ ...
ਮਜੀਠਾ, 19 ਸਤੰਬਰ (ਮਨਿੰਦਰ ਸਿੰਘ ਸੋਖੀ)-ਭਗਵਾਨ ਸ੍ਰੀ ਗਣਪਤੀ ਮਹਾਂਉਤਸਵ ਦੇ ਸਬੰਧ ਵਿਚ ਮਜੀਠਾ ਦੇ ਸ਼ਿਵਾਲਾ ਮੰਦਰ ਵਿਖੇ ਮੁੱਖ ਸੇਵਾਦਾਰ ਯੋਗੀ ਦਿਆਲ ਨਾਥ ਦੀ ਅਗਵਾਈ ਵਿਚ ਧਾਰਮਿਕ ਸਮਾਗਮ ਕਰਾਇਆ ਗਿਆ | ਵੱਡੀ ਗਿਣਤੀ ਵਿਚ ਸੰਗਤਾਂ ਦੀ ਹਾਜ਼ਰੀ ਵਿਚ ਸ੍ਰੀ ਗਣੇਸ਼ ...
ਅਜਨਾਲਾ, 19 ਸਤੰਬਰ (ਐਸ. ਪ੍ਰਸ਼ੋਤਮ)-ਹਲਕਾ ਅਜਨਾਲਾ ਤੋਂ ਅਕਾਲੀ-ਬਸਪਾ ਗੱਠਜੋੜ ਉਮੀਦਵਾਰ ਤੇ ਅਕਾਲੀ ਦਲ (ਬ) ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਕਥਿਤ ਤੌਰ 'ਤੇ ਬੇ-ਇੱਜ਼ਤ ਤੇ ਜ਼ਲੀਲ ...
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀ.ਐੱਸ.ਐਫ 183 ਬਟਾਲੀਅਨ ਵਲੋਂ ਸਥਾਨਕ ਹੈੱਡ ਕੁਆਰਟਰ ਵਿਖੇ ਕਰਵਾਏ ਵਿਸ਼ੇਸ਼ ਸਨਮਾਨ ਸਮਾਗਮ ਦੌਰਾਨ ਸ਼ਹੀਦ ਬੀ.ਐੱਸ.ਐਫ ਜਵਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ | 183 ਬਟਾਲੀਅਨ ਦੇ ਕਮਾਡੈਂਟ ਮਸੂਦ ਮੁਹੰਮਦ ...
ਅਜਨਾਲਾ, 19 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਉੱਗਰ ਔਲਖ, ਅੱਡਾ ਮਹਿਰ ਬੁਖਾਰੀ, ਕਿਆਮਪੁਰ, ਕਾਮਲਪੁਰਾ ਆਦਿ ਅੱਧੀ ਦਰਜਨ ਦੇ ਕਰੀਬ ਪਿੰਡਾਂ 'ਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਤੇ ਸੰਯੁਕਤ ਕਿਸਾਨ ਮੋਰਚਾ ਮੈਂਬਰ ਕਾਮਰੇਡ ਜਤਿੰਦਰ ਸਿੰਘ ਛੀਨਾ ਨੇ ਦਿੱਲੀ ...
ਤਰਸਿੱਕਾ, 19 ਸਤੰਬਰ (ਅਤਰ ਸਿੰਘ ਤਰਸਿੱਕਾ)-ਸਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਤਰਸਿੱਕਾ ਦੀ ਬਰਸੀ ਸਚਖੰਡ ਵਾਸੀ ਸੰਤ ਬਾਬਾ ਗੁਰਬਚਨ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਡੇਰਾ ਭਗਤਾਂ ਤਰਸਿੱਕਾ ਵਿਖੇ ਸੰਤ ਬਾਬਾ ਗੁਰਦੇਵ ਸਿੰਘ ਮੁੱਖ ਸੇਵਾਦਾਰ ਤੇ ਇਲਾਕੇ ਦੀ ਸਾਧ ...
ਮੱਤੇਵਾਲ, 19 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਟਾਹਲੀ ਸਾਹਿਬ ਦੀ ਕੋਰ ਕਮੇਟੀ ਦੀ ਮੀਟਿੰਗ ਕੰਧਾਰਾ ਸਿੰਘ ਭੋਏਵਾਲ ਦੇ ਗ੍ਰਹਿ ਵਿਖੇ ਹੋਈ, ਜਿਸ 'ਚ 28 ਤੇ 29 ਸਤੰਬਰ ਡਿਪਟੀ ਕਮਿਸ਼ਨਰ ਦਫ਼ਤਰ ਅੰਮਿ੍ਤਸਰ ਮੁਹਰੇ ਲਗਾਏ ਜਾਣ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX