ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਪਾਰਟੀ 'ਚ ਨਵਾਂ ਜੋਸ਼ ਭਰਿਆ- ਐਡ. ਘੁੰਮਣ
ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਪੰਜਾਬ ਬਣਨ 'ਤੇ ਐਡਵੋਕੇਟ ਪੀ. ਐੱਸ. ਘੁੰਮਣ ਮੀਤ ਪ੍ਰਧਾਨ ਕਾਂਗਰਸ ਲੀਗਲ ਸੈੱਲ ਪੰਜਾਬ ਤੇ ਪ੍ਰਧਾਨ ...
ਚੰਡੀਗੜ੍ਹ, 20 ਸਤੰਬਰ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਐਡਵੋਕੇਟ ਐਚ. ਸੀ. ਅਰੋੜਾ ਵਲੋਂ ਦਾਇਰ ਜਨਹਿਤ ਪਟੀਸ਼ਨ 'ਚ ਸੁਣਵਾਈ ਕਰਦਿਆਂ ਰੂਪਨਗਰ ਤੇ ਹੁਸ਼ਿਆਰਪੁਰ 'ਚ ਪੈਂਦੀਆਂ ਤਿੰਨ ਗ੍ਰਾਮ ਪੰਚਾਇਤਾਂ 'ਚ ਲੱਗੇ ਦਰੱਖਤਾਂ ਨੂੰ ਹਾਈਕੋਰਟ ਮਨਜ਼ੂਰੀ ...
ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਪਤਨੀ ਤੇ ਸਹੁਰਿਆਂ ਤੋਂ ਤੰਗ-ਪ੍ਰੇਸ਼ਾਨ ਹੋ ਕੇ ਨੌਜਵਾਨ ਵਲੋਂ ਜ਼ਹਿਰੀਲੇ ਪ੍ਰਭਾਵ ਵਾਲੀ ਦਵਾਈ ਦਾ ਸੇਵਨ ਕਰਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਮੁਹੱਲਾ ਭਵਾਨੀ ਨਗਰ ਦੇ ...
ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ) ਡੀ. ਐੱਲ. ਐੱਡ. ਸਾਲ ਦੂਜੇ ਦੇ ਵਿਦਿਆਰਥੀਆਂ ਵਲੋਂ ਉਨ੍ਹਾਂ ਦੇ ਫਾਈਨਲ ਇਮਤਿਹਾਨ ਕੰਡਕਟ ਕਰਵਾਉਣ ਲਈ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਨੂੰ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਰਾਹੀ ਮੰਗ ਪੱਤਰ ਦਿੱਤਾ ਗਿਆ | ਇਨ੍ਹਾਂ ...
ਟਾਂਡਾ ਉੜਮੁੜ, 20 ਸਤੰਬਰ (ਦੀਪਕ ਬਹਿਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਦੀ ਇਕ ਇਕੱਤਰਤਾ ਟਾਂਡਾ ਵਿਖੇ ਹੋਈ, ਜਿਸ ਵਿਚ ਯੂਥ ਵਿੰਗ ਦੇ ਸੀਨੀਅਰ ਆਗੂਆਂ ਨੇ ਭਾਗ ਲਿਆ | ਇਸ ਮੌਕੇ ਸੀਨੀਅਰ ਆਗੂ ਜਸਵੰਤ ਸਿੰਘ ਬਿੱਟੂ, ਸਰਬਜੀਤ ਸਿੰਘ ਮੋਮੀ, ਡਾ. ਕੁਲਵਿੰਦਰ ਸਿੰਘ ...
ਤਲਵਾੜਾ, 20 ਸਤੰਬਰ (ਅ. ਪ.)-ਕੰਢੀ ਖੇਤਰ 'ਚ ਆਉਂਦੇ ਪਿੰਡ ਦੇਪੁਰ ਵਿਖੇ ਬਾਬਾ ਈਸ਼ਵਰ ਦਾਸ ਦੇ ਪਵਿੱਤਰ ਮੰਦਰ ਵਿਚ, ਸਮਾਜ ਸੇਵਕ ਤੇ ਸੂਬਾ ਕੋ ਕਨਵੀਨਰ ਐੱਨ. ਜੀ. ਓ. ਸੈੱਲ ਭਾਜਪਾ ਤੇ ਰੀਅਲ ਵੈੱਲਫੇਅਰ ਕਲੱਬ ਟਾਂਡਾ ਦੇ ਸੰਸਥਾਪਕ ਅਤੇ ਚੇਅਰਮੈਨ, ਪ੍ਰੋਫੈਸਰ ਪਵਨ ਪਲਟਾ ਦੀ ...
ਮਾਹਿਲਪੁਰ, 20 ਸਤੰਬਰ (ਰਜਿੰਦਰ ਸਿੰਘ)-ਪ੍ਰਵਾਸੀ ਮਜ਼ਦੂਰ ਵਲੋਂ ਟਾਹਲੀ ਦੇ ਦਰੱਖਤ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਚਰਨ ਸਿੰਘ ਵਾਸੀ ਉੱਤਰ ਪ੍ਰਦੇਸ਼ ਹਾਲੀ ਵਾਸੀ ਮਾਹਿਲਪੁਰ ਜੋ ਕਿ ਮਾਹਿਲਪੁਰ ਤੋਂ ਮੁੱਗੋਵਾਲ ਨੂੰ ...
ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬੱਚਿਆਂ ਦੀ ਘਰੇਲੂ ਦੇਖਭਾਲ, ਬੱਚਿਆਂ ਦਾ ਮੁੱਢਲਾ ਵਿਕਾਸ, ਜਲ ਸ਼ੁੱਧੀ ਤੇ ਸਿਹਤ ਸਫ਼ਾਈ (ਵਾਟਰ ਸੈਨੀਟੇਸ਼ਨ ਐਂਡ ਹਾਈਜਿਨ), ਪੋਸ਼ਣ ਅਤੇ ਬੱਚਿਆਂ ਦੀ ਸਿਹਤ ਨਾਲ ਸਬੰਧਿਤ ਹੋਰ ਵਿਸ਼ਿਆਂ ਸਬੰਧੀ ਸਿਵਲ ...
ਦਸੂਹਾ, 20 ਸਤੰਬਰ (ਭੁੱਲਰ)-ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਉੱਘੇ ਕਾਂਗਰਸੀ ਆਗੂ ਰਾਜਗੁਰਸ਼ਰਨ ਸਿੰਘ ਬਲੱਗਣ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਡਿਪਟੀ ਸੀ. ਐੱਮ. ਸੁਖਜਿੰਦਰ ਸਿੰਘ ਰੰਧਾਵਾ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ...
ਮੁਕੇਰੀਆਂ, 20 ਸਤੰਬਰ (ਰਾਮਗੜ੍ਹੀਆ)-ਕਾਂਗਰਸ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਕੱੁਝ ਕੁ ਮਹੀਨੇ ਲਈ ਮੁੱਖ ਮੰਤਰੀ ਬਣਾਉਣਾ ਤੇ 2022 ਦੀਆਂ ਵਿਧਾਨ ਸਭਾ ਚੋਣਾ ਲਈ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਵਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਜਾਣਾ ਸੂਬੇ ਦੇ ...
ਮੁਕੇਰੀਆਂ, 20 ਸਤੰਬਰ (ਰਾਮਗੜ੍ਹੀਆ)-ਕਾਂਗਰਸ ਦੇ ਇਸ ਗ੍ਰਹਿ ਯੁੱਧ ਨੇ ਪੰਜਾਬ ਤੇ ਪੰਜਾਬੀਅਤ ਦਾ ਬਹੁਤ ਜ਼ਿਆਦਾ ਨੁਕਸਾਨ ਕੀਤਾ ਹੈ, ਜਿਸ ਕਾਰਨ ਪੰਜਾਬ ਦੀ ਜਨਤਾ ਵਿਚ ਕਾਂਗਰਸ ਪ੍ਰਤੀ ਬਹੁਤ ਜ਼ਿਆਦਾ ਗ਼ੁੱਸਾ ਹੈ | ਕਾਂਗਰਸ ਭਾਵੇਂ ਜਿੰਨੇ ਮਰਜ਼ੀ ਚਿਹਰੇ ਕਿਉਂ ਨਾ ਬਦਲ ...
ਟਾਂਡਾ ਉੜਮੁੜ, 20 ਸਤੰਬਰ (ਭਗਵਾਨ ਸਿੰਘ ਸੈਣੀ)-ਭਾਈ ਘਨ੍ਹਈਆ ਚੈਰੀਟੇਬਲ ਟਰੱਸਟ ਰਜਿ. ਦੀ ਇਕ ਵਿਸ਼ੇਸ਼ ਮੀਟਿੰਗ ਟਰੱਸਟ ਦੇ ਪ੍ਰਧਾਨ ਡਾ. ਬਲਵੀਰ ਸਿੰਘ ਦੀ ਅਗਵਾਈ 'ਚ ਮੁੱਖ ਦਫ਼ਤਰ ਟਾਂਡਾ ਵਿਖੇ ਹੋਈ, ਜਿਸ ਵਿਚ ਟਰੱਸਟ ਦੇ ਸਮੂਹ ਅਹੁਦੇਦਾਰਾਂ ਵਲੋਂ ਸ਼ਮੂਲੀਅਤ ਕੀਤੀ ...
ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਰਾਮ ਲੀਲ੍ਹਾ ਕਮੇਟੀ ਹੁਸ਼ਿਆਰਪੁਰ ਵਲੋਂ ਦੁਸਹਿਰਾ ਪੁਰਬ ਦੀ ਸ਼ੁਰੂਆਤ ਮੌਕੇ ਸਨਾਤਨ ਧਰਮ ਸਕੂਲ 'ਚ ਸ੍ਰੀ ਸੁੰਦਰ ਕਾਂਡ ਪਾਠ ਦੇ ਭੋਗ ਉਪਰੰਤ ਰਾਮ ਭਗਤ ਹਨੂਮਾਨ ਦੀ ਝੰਡਾ ਸ਼ੋਭਾ ਯਾਤਰਾ ਡੇਰਾ ਬਾਬਾ ਚਰਨ ਸ਼ਾਹ ...
ਸ਼ਾਮਚੁਰਾਸੀ, 20 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡ ਰਾਏਪੁਰ ਨੇੜੇ ਸ਼ਾਮਚੁਰਾਸੀ ਵਿਖੇ ਬਾਬਾ ਸਾਹਿਬ ਡਾ. ਅੰਬੇਡਕਰ ਦੇ ਨਾਮ ਤੇ ਲਾਇਬਰੇਰੀ ਦਾ ਉਦਘਾਟਨ ਪਿੰਡ ਦੇ ਸਰਪੰਚ ਨਰਜੀਤ ਕੁਮਾਰ ਨੇ ਕੀਤਾ | ਉਦਘਾਟਨੀ ਸਮਾਗਮ ਮੌਕੇ ਉਨ੍ਹਾਂ ਕਿਹਾ ਕਿ ਪਿੰਡ ਵਿਚ ਡਾ. ...
ਟਾਂਡਾ ਉੜਮੁੜ, 20 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਤਿੰਨ ਨਕਾਬਪੋਸ਼ ਲੁਟੇਰਿਆਂ ਵਲੋਂ ਇਕ ਵਿਅਕਤੀ ਕੋਲੋਂ 64 ਹਜ਼ਾਰ ਦੀ ਨਕਦੀ ਖੋਹਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਲੁੱਟ ਖੋਹ ਦਾ ਸ਼ਿਕਾਰ ਹੋਏ ਬਰਿੰਦਰ ਸਿੰਘ ਪੁੱਤਰ ਰਾਮ ਲੁਭਾਇਆ ਨਿਵਾਸੀ ਮੁਹੱਲਾ ਵਲਟੋਹਾ ...
ਦਸੂਹਾ, 20 ਸਤੰਬਰ (ਕੌਸ਼ਲ)- ਦਸੂਹਾ ਭਾਜਪਾ ਮੰਡਲ ਨੇ ਭਾਰਤ ਦੇ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਦੇ 71ਵੇਂ ਜਨਮ ਦਿਨ ਨੂੰ ਸਮਰਪਿਤ 20 ਦਿਨਾਂ ਦੀ ਸੇਵਾ ਅਤੇ ਸਮਰਪਣ ਮੁਹਿੰਮ ਦੀ ਸ਼ੁਰੂਆਤ ਕੀਤੀ | ਠੇਕੇਦਾਰ ਇੰਚਾਰਜ ਕਨਵ ਰਲਹਨ ਦੀ ਪ੍ਰਧਾਨਗੀ ਹੇਠ ਆਯੋਜਿਤ ਪ੍ਰੋਗਰਾਮ ...
ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਤੇ ਸਕੱਤਰ ਸਿੱਖਿਆ ਵਿਭਾਗ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸਿੱਖਿਆ ਵਿਭਾਗ ਵੱਲੋਂ ਕਰਵਾਏ ਪਹਿਲੇ ਪੰਜਾਬ ਅਧਿਆਪਕ ਫੈਸਟ 'ਪਰਵ' ਮੁਕਾਬਲਾ ਜ਼ਿਲ੍ਹਾ ...
ਭੰਗਾਲਾ, 20 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਮੰਡਲ ਪ੍ਰਧਾਨ ਸੁਨੀਲ ਕੁਮਾਰ ਡਿੰਪੀ ਦੀ ਪ੍ਰਧਾਨਗੀ ਹੇਠ ਭਾਰਤੀ ਜਨਤਾ ਪਾਰਟੀ ਦੀ ਇਕ ਮੀਟਿੰਗ ਭੰਗਾਲਾ ਵਿਚ ਹੋਈ, ਜਿਸ ਵਿਚ ਭਾਜਪਾ ਦੇ ਸੀਨੀਅਰ ਆਗੂ ਸ਼ੰਭੂ ਨਾਥ ਭਾਰਤੀ ਮੌਜੋਵਾਲ, ਕਿਸਾਨ ਮੋਰਚਾ ਦੇ ਜ਼ਿਲ੍ਹਾ ...
ਚੰਡੀਗੜ੍ਹ, 20 ਸਤੰਬਰ (ਅ.ਬ)-ਚੰਡੀਗੜ੍ਹ ਦੇ ਨੌਜਵਾਨਾਂ ਦਾ ਵਿਦੇਸ਼ 'ਚ ਪੜ੍ਹਨ ਦਾ ਸੁਪਨਾ ਪੂਰਾ ਕਰਨ ਲਈ ਭਾਰਤ ਦੀ ਮੰਨੀ-ਪ੍ਰਮੰਨੀ ਵਿਦੇਸ਼ ਸਿੱਖਿਆ ਸਲਾਹਕਾਰ 'ਪਿਰਾਮਿਡ ਈ-ਸਰਵਿਸਿਜ਼' ਨੇ 20 ਸਤੰਬਰ ਨੂੰ ਆਪਣੀ ਚੰਡੀਗੜ੍ਹ ਬ੍ਰਾਂਚ ਵਿਖੇ ਸਿੱਖਿਆ ਮੇਲੇ ਦਾ ਆਯੋਜਨ ...
ਹੁਸ਼ਿਆਰਪੁਰ, 20 ਸਤੰਬਰ (ਹਰਪ੍ਰੀਤ ਕੌਰ)-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸੀਟੂ ਦੇ ਸੱਦੇ 'ਤੇ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਗਿਆ | ਸੀਟੂ ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਕੁਮਾਰ ਬਡੋਆਣ, ਪ੍ਰਧਾਨ ਕਮਲਜੀਤ ਸਿੰਘ, ਮਨਜੀਤ ਕੌਰ ਗੜ੍ਹਦੀਵਾਲਾ, ਮਨਜੀਤ ਕੌਰ ਪੁਰਹੀਰਾਂ. ਬਵਦੇਵ ਰਾਜ ਸਤਨੋਰ ਅਤੇ ਪ੍ਰਮੋਦ ਕੁਮਾਰ ਇਸ ਮੌਕੇ ਮੌਜੂਦ ਸਨ | ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿੰਗਾਈ ਅੰਕੜੇ ਦੀਆਂ ਦੋ ਸਾਲ ਦੀਆਂ ਕਿਸ਼ਤਾਂ ਅਦਾ ਨਹੀਂ ਕੀਤੀਆਂ ਗਈਆਂ | ਉਨ੍ਹਾਂ ਮੰਗ ਕੀਤੀ ਕਿ ਇਹ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, ਘੱਟੋ-ਘੱਟ ਉਜਰਤ 21 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ, ਮਨਰੇਗਾ ਦਾ ਕੰਮ ਸਾਰਾ ਸਾਲ ਦਿੱਤਾ ਜਾਵੇ, ਠੇਕੇਦਾਰੀ ਪ੍ਰਣਾਲੀ ਨੂੰ ਖਤਮ ਕੀਤਾ ਜਾਵੇ, ਬਰਾਬਰ ਕੰਮ ਬਰਾਬਲ ਤਨਖਾਹ ਦਿੱਤੀ ਜਾਵੇ, ਆਸ਼ਾ ਵਰਕਰਾਂਸ਼ ਮਿਡ ਡੇ ਮੀਲ ਵਰਕਰਾਂਅਤੇ ਹੋਰ ਹਰ ਪ੍ਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ | ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਕਤ ਮੰਗਾਂ ਦਦਾ ਨਿਪਟਾਰਾ ਜਲਦੀ ਤੋਂ ਜਲਦੀ ਨਾ ਕੀਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ |
ਅੱਡਾ ਸਰਾਂ-ਇਲਾਕੇ ਦੀ ਨਾਮਵਰ ਸ਼ਖ਼ਸੀਅਤ ਨੰਬਰਦਾਰ ਕਰਤਾਰ ਸਿੰਘ ਦੇ ਪੋਤਰੇ ਦਲਜੀਤ ਸਿੰਘ ਪੀ. ਪੀ. ਦਾ ਜਨਮ ਪਿੰਡ ਘੋੜੇਵਾਹਾ ਵਿਖੇ ਮਾਤਾ ਸਤਵੰਤ ਕੌਰ ਦੀ ਕੁੱਖੋਂ ਤੇ ਪਿਤਾ ਹਰਦੇਵ ਸਿੰਘ ਦੇ ਗ੍ਰਹਿ ਵਿਖੇ 4 ਮਈ 1969 ਨੂੰ ਹੋਇਆ | ਮੁੱਢਲੀ ਵਿੱਦਿਆ ਪ੍ਰਾਪਤ ਕਰਨ ...
ਹਰਿਆਣਾ, 20 ਸਤੰਬਰ (ਹਰਮੇਲ ਸਿੰਘ ਖੱਖ)-ਸੂਬੇ ਅੰਦਰ ਚੋਣਾਂ ਦੇ ਮੱਦੇਨਜ਼ਰ ਸਿਆਸੀ ਆਗੂਆਂ ਵਲੋਂ ਪਿੰਡਾਂ ਤੇ ਸ਼ਹਿਰਾਂ ਅੰਦਰ ਚੋਣ ਸਰਗਰਮੀਆਂ ਤੇਜ ਕੀਤੀਆਂ ਹੋਈਆਂ ਹਨ, ਜਿਸ ਦੇ ਸਬੰਧ 'ਚ ਪਿੰਡ ਭੂੰਗਾ ਵਿਖੇ ਬੀਬੀ ਮਹਿੰਦਰ ਕੌਰ ਜੋਸ਼ ਸਾਬਕਾ ਮੁੱਖ ਸੰਸਦੀ ਸਕੱਤਰ ...
ਦਸੂਹਾ, 20 ਸਤੰਬਰ (ਭੁੱਲਰ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਵਲੋਂ ਆਲ ਇੰਡੀਆ ਤੇ ਪੰਜਾਬ ਮੈਂਬਰ ਸ਼ੈਲਰ ਐਸੋਸੀਏਸ਼ਨ ਦੇ ਨਵ ਨਿਯੁਕਤ ਸੂਬਾ ਮੀਤ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸੋਸਾਇਟੀ ਦੀ ਪ੍ਰਧਾਨ ਬੀਬੀ ਸੁਰਿੰਦਰ ...
ਚੰਡੀਗੜ੍ਹ, 20 ਸਤੰਬਰ (ਅ.ਬ)-ਚੰਡੀਗੜ੍ਹ ਦੇ ਨੌਜਵਾਨਾਂ ਦਾ ਵਿਦੇਸ਼ 'ਚ ਪੜ੍ਹਨ ਦਾ ਸੁਪਨਾ ਪੂਰਾ ਕਰਨ ਲਈ ਭਾਰਤ ਦੀ ਮੰਨੀ-ਪ੍ਰਮੰਨੀ ਵਿਦੇਸ਼ ਸਿੱਖਿਆ ਸਲਾਹਕਾਰ 'ਪਿਰਾਮਿਡ ਈ-ਸਰਵਿਸਿਜ਼' ਨੇ 20 ਸਤੰਬਰ ਨੂੰ ਆਪਣੀ ਚੰਡੀਗੜ੍ਹ ਬ੍ਰਾਂਚ ਵਿਖੇ ਸਿੱਖਿਆ ਮੇਲੇ ਦਾ ਆਯੋਜਨ ...
ਕੋਟਫ਼ਤੂਹੀ, 20 ਸਤੰਬਰ (ਅਟਵਾਲ)-ਇੱਥੋਂ ਨਜ਼ਦੀਕੀ ਪਿੰਡ ਨਡਾਲੋ ਦੇ ਗੁਰਦੁਆਰਾ ਸੰਤ ਬਾਬਾ ਮੇਲਾ ਸਿੰਘ ਦੇ ਅਸਥਾਨ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ, ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਰਤੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਮੇਲਾ ਸਿੰਘ ਦੀ ਸਾਲਾਨਾ ਬਰਸੀ ...
ਐਮਾਂ ਮਾਂਗਟ, 20 ਸਤੰਬਰ (ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਵਲੋਂ ਯੂਥ ਅਕਾਲੀ ਦਲ ਦੇ ਸਕੱਤਰ ਜਰਨਲ ਸਰਬਜੋਤ ਸਿੰਘ ਸਾਬੀ ਨੂੰ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਅਕਾਲੀ-ਬਸਪਾ ਗੱਠਜੋੜ ਦਾ ਸਾਂਝਾ ਉਮੀਦਵਾਰ ਐਲਾਨੇ ਜਾਣ 'ਤੇ ਅਕਾਲੀ-ਬਸਪਾ ਵਰਕਰਾਂ 'ਚ ...
ਮੁਕੇਰੀਆਂ, 20 ਸਤੰਬਰ (ਰਾਮਗੜ੍ਹੀਆ)-ਮਹਾਨ ਤਪੱਸਵੀ ਬਾਬਾ ਸ੍ਰੀ ਚੰਦ ਜੀ ਦਾ 527ਵਾਂ ਪ੍ਰਕਾਸ਼ ਪੁਰਬ ਇੱਥੋਂ ਦੀ ਸ੍ਰੀ ਗੁਰੂ ਨਾਨਕ ਸੇਵਾ ਸੁਸਾਇਟੀ ਰਜਿ. ਗੇਰਾ ਵਲੋਂ ਹਿਮਾਚਲ ਦੇ ਕਸਬਾ ਗਦੋਰੀ ਜ਼ਿਲ੍ਹਾ ਕੁੱਲੂ ਗੁਰਦੁਆਰਾ ਤਪ ਅਸਥਾਨ ਬਾਬਾ ਸ੍ਰੀ ਚੰਦ ਵਿਖੇ ਮਨਾਇਆ ...
ਦਸੂਹਾ, 20 ਸਤੰਬਰ (ਭੁੱਲਰ)-ਸਾਚਾ ਗੁਰੂ ਲਾਧੋ ਰੇ ਵੈੱਲਫੇਅਰ ਐਂਡ ਚੈਰੀਟੇਬਲ ਸੁਸਾਇਟੀ ਭੂਸ਼ਾ ਵਲੋਂ ਐੱਸ. ਐੱਚ. ਓ. ਦਸੂਹਾ ਗੁਰਪ੍ਰੀਤ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ | ਇਸ ਮੌਕੇ ਜਸਕਰਨ ਸਿੰਘ ...
ਮਾਹਿਲਪੁਰ, 20 ਸਤੰਬਰ (ਰਜਿੰਦਰ ਸਿੰਘ)-ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਮਾਹਿਲਪੁਰ ਇਲਾਕੇ ਦੀ ਸਰਪੰਚ ਯੂਨੀਅਨ ਵਲੋਂ ਪ੍ਰਧਾਨ ਅਮਨਦੀਪ ਸਿੰਘ ਕੰਮੋਵਾਲ ਦੀ ਅਗਵਾਈ 'ਚ ਖੁਸ਼ੀ ਜਾਹਰ ਕਰਦੇ ਹੋਏ ਮਾਹਿਲਪੁਰ ਵਿਖੇ ਲੱਡੂ ਵੰਡੇ ਗਏ | ਇਸ ਮੌਕੇ ...
ਟਾਂਡਾ ਉੜਮੁੜ, 20 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਦਸਵੀਂ ਜ਼ਿਲ੍ਹਾ ਵੂਸ਼ੋ ਚੈਂਪੀਅਨਸ਼ਿਪ ਦੇ ਅੰਤਿਮ ਦਿਨ ਐੱਮ. ਐੱਸ. ਕੇ. ਡੇ-ਬੋਰਡਿੰਗ ਸਕੂਲ ਕੋਟਲੀ ਜੰਡ ਵਿਖੇ ਹੋਈ ਦੋ ਰੋਜ਼ਾ ਵੂਸ਼ੋ ਚੈਂਪੀਅਨਸ਼ਿਪ ਆਪਣੀਆਂ ਅਮਿੱਟ ਯਾਦਾਂ ਛੱਡਦੀ ਸਮਾਪਤ ਹੋ ਗਈ | ਇਸ ਵੂਸ਼ੋ ...
ਹੁਸ਼ਿਆਰਪੁਰ, 20 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਚੈਰੀਟੇਬਲ ਸਭਾ ਪੰਜਾਬ ਤੇ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਸੈਂਚਾਂ ਤੇ ਸਮੂਹ ਸ੍ਰੀ ਗੁਰੂ ਰਵਿਦਾਸ ਸਭਾਵਾਂ, ਭਗਵਾਨ ਵਾਲਮੀਕਿ ਸਭਾਵਾਂ ਵਲੋਂ ਹੋਰ ਧਾਰਮਿਕ ...
ਬੁੱਲ੍ਹੋਵਾਲ, 20 ਸਤੰਬਰ (ਲੁਗਾਣਾ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਬੁੱਲ੍ਹੋਵਾਲ ਦੀ ਇਕ ਵਿਸ਼ੇਸ਼ ਮੀਟਿੰਗ ਮਾਸਟਰ ਮਦਨ ਲਾਲ ਦੇ ਗ੍ਰਹਿ ਵਿਖੇ ਹੋਈ | ਇਸ ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੈਂਬਰਾਂ ਨੇ ਵੀ ਭਾਗ ਲਿਆ | ਮੀਟਿੰਗ ਵਿਚ ...
ਟਾਂਡਾ ਉੜਮੁੜ, 20 ਸਤੰਬਰ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸਾਹਬਾਜਪੁਰ ਵਿਖੇ ਇੰਟਰਨੈਸ਼ਨਲ ਲੈਵਲ ਦੀਆਂ ਸਿੰਥੈਟਿਕ ਗਰਾੳਾੂਡ 'ਤੇ ਪਹਿਲੀ ਲਾਅਨ ਟੈਨਿਸ ਓਪਨ ਚੈਂਪੀਅਨਸ਼ਿਪ ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਬਿੱਟੂ ਦੀ ...
ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਾਈਕਲਿਸਟ ਆਰਗੇਨਾਈਜ਼ੇਸ਼ਨ ਵਲੋਂ ਕਿਸਾਨਾਂ ਦੇ ਸਹਿਯੋਗ ਨਾਲ ਗ਼ਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ ਦੀ 60ਵੀਂ ਬਰਸੀ ਮੌਕੇ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਤੋਂ ਗ਼ਦਰੀ ਬਾਬੇ ਦੇ ਜੱਦੀ ਪਿੰਡ ਕੋਟਲਾ ਨੌਧ ...
ਹਰਿਆਣਾ, 20 ਸਤੰਬਰ (ਹਰਮੇਲ ਸਿੰਘ ਖੱਖ)-ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦਾ ਸ਼ੋ੍ਰਮਣੀ ਅਕਾਲੀ ਦਲ (ਸ) ਵਲੋਂ ਪਹਿਲੇ ਦਿਨ ਤੋਂ ਸਾਥ ਦਿੱਤਾ ਜਾ ਰਿਹਾ ਹੈ ਤੇ ਅੱਗੇ ਤੋਂ ਵੀ ਨਾਲ ਰਹਿਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦੇਸ ਰਾਜ ਸਿੰਘ ਧੁੱਗਾ ...
ਚੱਬੇਵਾਲ, 20 ਸਤੰਬਰ (ਥਿਆੜਾ)-ਵਿਧਾਨ ਸਭਾ ਹਲਕਾ ਚੱਬੇਵਾਲ ਦੇ ਯੂਥ ਕਾਂਗਰਸ ਦੇ ਪ©ਧਾਨ ਚੌਧਰੀ ਗੁਰਪ©ੀਤ ਸਿੰਘ ਦੀ ਅਗਵਾਈ ਹੇਠ ਕਸਬਾ ਚੱਬੇਵਾਲ ਦੇ ਮੁੱਖ ਚੌਂਕ ਵਿਚ ਯੂਥ ਕਾਂਗਰਸ ਵਲੋਂ ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ ਦੀ ਖੁਸ਼ੀ ਵਿਚ ...
ਹੁਸ਼ਿਆਰਪੁਰ, 20 ਸਤੰਬਰ (ਹਰਪ੍ਰੀਤ ਕੌਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 27 ਸਤੰਬਰ ਨੂੰ ਕੀਤੇ ਜਾ ਰਹੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਇਕ ਮੀਟਿੰਗ ਸ਼ਹੀਦ ਕਾਮਰੇਡ ਚੰਨਣ ਸਿੰਘ ਧੂਤ ਭਵਨ ਵਿਖੇ ਕਾਮਰੇਡ ਗੁਰਮੇਸ਼ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ...
ਗੜ੍ਹਦੀਵਾਲਾ, 20 ਸਤੰਬਰ (ਚੱਗਰ)-ਬਹੁਜਨ ਸਮਾਜ ਪਾਰਟੀ ਤੇ ਸ੍ਰੋਮਣੀ ਅਕਾਲੀ ਦਲ ਬਾਦਲ ਦੀ ਵਿਸ਼ੇਸ਼ ਮੀਟਿੰਗ ਗੜ੍ਹਦੀਵਾਲਾ ਵਿਖੇ ਹੋਈ, ਜਿਸ ਵਿਚ ਬਸਪਾ ਦੇ ਲੋਕ ਸਭਾ ਇੰਚਾਰਜ ਮਨਿੰਦਰ ਸਿੰਘ ਸ਼ੇਰਪੁਰੀ ਤੇ ਅਕਾਲੀ ਦਲ ਦੇ ਕਿਸ਼ਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ...
ਗੜ੍ਹਦੀਵਾਲਾ, 20 ਸਤੰਬਰ (ਚੱਗਰ)-ਵਿਧਾਇਕ ਸੰਗਤ ਸਿੰਘ ਗਿਲਜੀਆਂ ਦੇ ਪਰਿਵਾਰ ਵਲੋਂ ਆਰੰਭ ਕੀਤੇ ਗਏ ਮੋਬਾਈਲ ਬੱਸ ਹਸਪਤਾਲ ਨੇ ਪਿੰਡ ਮਾਂਗਾ ਵਿਖੇ ਮੈਡੀਕਲ ਸੇਵਾਵਾਂ ਦੇਣ ਲਈ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਪ੍ਰਦੇਸ਼ ਕਾਂਗਰਸ ਮੈਂਬਰ ਜੋਗਿੰਦਰ ਸਿੰਘ ਗਿਲਜੀਆ ...
ਘੋਗਰਾ, 20 ਸਤੰਬਰ (ਆਰ. ਐੱਸ. ਸਲਾਰੀਆ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. (ਪੀ. ਐੱਸ. ਪੀ. ਸੀ. ਐੱਲ.) ਵਧੀਕ ਨਿਗਰਾਨ ਇੰਜ.ਸੰਚਾਲਨ ਮੰਡਲ ਦਸੂਹਾ ਇੰਜ. ਜਸਵੰਤ ਸਿੰਘ ਪਾਬਲਾ, ਸਹਾਇਕ ਕਾਰਜਕਾਰੀ ਇੰਜ.ਉਪ ਮੰਡਲ ਅਫ਼ਸਰ ਘੋਗਰਾ ਇੰਜ.ਚਤੁਰ ਸਿੰਘ ਨੇ ਉਪ ਮੰਡਲ ਘੋਗਰਾ ...
ਗੜ੍ਹਸ਼ੰਕਰ, 20 ਸਤੰਬਰ (ਧਾਲੀਵਾਲ)-ਇੱਥੇ ਕਿਸਾਨ ਜਥੇਬੰਦੀਆਂ ਕੁਲ ਹਿੰਦ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ, ਸ਼ੇਰੇ ਪੰਜਾਬ ਦੋਆਬਾ ਕਿਸਾਨ ਯੂਨੀਅਨ ਗੜ੍ਹਸ਼ੰਕਰ ਤੇ ਜਮਹੂਰੀ ਕਿਸਾਨ ਸਭਾ ਦੀ ਸਾਂਝੀ ਮੀਟਿੰਗ ਸਤਨਾਮ ਸਿੰਘ ਬੋੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ...
ਕੋਟਫ਼ਤੂਹੀ, 20 ਸਤੰਬਰ (ਅਟਵਾਲ)-ਪਿੰਡ ਖੈਰੜ-ਅੱਛਰਵਾਲ ਵਿਖੇ ਬਾਬਾ ਬਿਸ਼ਨ ਦਾਸ ਦੇ ਧਾਰਮਿਕ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ 6ਵੇਂ ਸਰਾਧ 'ਤੇ ਬਾਬਾ ਬਿਸ਼ਨ ਦਾਸ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ...
ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ) ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਮਾਤਾ ਸਾਹਿਬ ਕੌਰ ਡੀ. ਏ. ਵੀ. ਬੋਰਡਿੰਗ ਸਕੂਲ, ਕੋਟਲੀ ਜੰਡ, ਉੜਮੁੜ ਵਿਖੇ ਹੋਈ ਦਸਵੀ ਜੂਨੀਅਰ ਤੇ ਸੀਨੀਅਰ ਲੜਕੇ ਤੇ ਲੜਕੀਆਂ ਦੀ ਵਸੂ ਚੈਂਪੀਅਨਸ਼ਿਪ 'ਚ ਸ਼ਾਨਦਾਰ ...
ਹਾਜੀਪੁਰ, 20 ਸਤੰਬਰ (ਪੁਨੀਤ ਭਾਰਦਵਾਜ)-ਕਸਬਾ ਹਾਜੀਪੁਰ ਦੇ ਸਰਕਾਰੀ ਸੀਨੀਅਰ ਕੰਨਿਆ ਸਕੂਲ ਦੇ ਇਕ ਅਧਿਆਪਕ ਦੀ ਅੱਜ ਸਕੂਲ ਵਿਚ ਹੀ ਛਿੱਤਰ ਪਰੇਡ ਕੀਤੀ ਗਈ | ਜਾਣਕਾਰੀ ਅਨੁਸਾਰ ਉਕਤ ਸਕੂਲ ਦੇ ਐੱਸ. ਐੱਲ. ਏ. ਵਲੋਂ ਕੁੱਝ ਦਿਨ ਪਹਿਲਾਂ ਉਕਤ ਸਕੂਲ ਵਿਚ ਪੜ੍ਹਦੀ ਇਕ ਬੱਚੀ ...
ਬੁੱਲ੍ਹੋਵਾਲ, 20 ਸਤੰਬਰ (ਲੁਗਾਣਾ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਸਮਾਰਟ ਸਕੂਲ ਮੁਰਾਦਪੁਰ ਨਰਿਆਲ ਦੇ ਈ.ਟੀ.ਟੀ ਅਧਿਆਪਕ ਸੁਨਿੰਦਰਪਾਲ ਸਿੰਘ ਨੂੰ ਖ਼ਾਲਸਾ ਗਲੋਬਲ ਰੀਚ ਫਾੳਾੂਡੇਸ਼ਨ ਯੂ. ਐੱਸ. ਏ., ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਸ੍ਰੀ ...
ਹੁਸ਼ਿਆਰਪੁਰ, 20 ਸਤੰਬਰ (ਨਰਿੰਦਰ ਸਿੰਘ ਬੱਡਲਾ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਸਵਰਨ ਸਿੰਘ ਧੁੱਗਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਯੂਨੀਅਨ ਦੇ ਵਿੱਤ ਸਕੱਤਰ ਸਰਪੰਚ ਪਰਵਿੰਦਰ ਸਿੰਘ ਸੱਜਣ, ਮੀਤ ਪ੍ਰਧਾਨ ਸਰਪੰਚ ਇਕਬਾਲ ਸਿੰਘ, ...
ਹੁਸ਼ਿਆਰਪੁਰ, 20 ਸਤੰਬਰ (ਹਰਪ੍ਰੀਤ ਕੌਰ)-ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਤੇ ਦਵਿੰਦਰ ਸਿੰਘ ਥਿੰਦ ਨੇ ਸ਼ਹਿਰ ਦੀ ਹੱਦ ਅੰਦਰ ਲੱਗੇ ਗੰਦਗੀ ਦੇ ਢੇਰਾਂ ਤੇ ਪਿੱਪਲਾਂਵਾਲਾ ਡੰਪ ਸਥਾਨ 'ਤੇ ਸੋਲਿਡ ਬੇਸਟ ਰੂਲਜ ਦੇ ਨਿਯਮਾਂ ਦੀ ਹੋ ਰਹੀ ਅਣਦੇਖੀ ਕਾਰਨ ...
ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਭਾਈ ਘਨੱ੍ਹਈਆ ਜੀ ਸੇਵਾ ਦਿਵਸ ਈ.ਅੱੈਸ.ਆਈ. ਹਸਪਤਾਲ ਹੁਸ਼ਿਆਰਪੁਰ ਵਿਖੇ ਡਾ: ਗੁਰਬਖ਼ਸ਼ ਸਿੰਘ ਐੱਸ.ਐੱਮ.ਓ. ਦੀ ਪ੍ਰਧਾਨਗੀ ਹੇਠ ਮਨਾਇਆ ਗਿਆ, ਜਿਸ 'ਚ ਸਮਾਜ ਸੇਵੀ ਪ੍ਰੋ: ਬਹਾਦਰ ਸਿੰਘ ਸੁਨੇਤ, ਗੁਰਪ੍ਰੀਤ ਸਿੰਘ, ਜਤਿੰਦਰ ...
ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਮਿਲਕ ਪਲਾਂਟ ਯੂਥ ਐਂਡ ਸਪੋਰਟਸ ਕਲੱਬ ਅੱਜੋਵਾਲ, ਵਲੋਂ ਦੂਸਰਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਹੁਸ਼ਿਆਰਪੁਰ, ਲੁਧਿਆਣਾ, ਜਲੰਧਰ ਤੇ ਗੁਰਦਾਸਪੁਰ ਤੋਂ 22 ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦੀ ਸ਼ੁਰੂਆਤ ...
ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਵਿਧਾਨ ਸਭਾ ਚੋਣਾਂ ਨੂੰ ਨਜ਼ਦੀਕ ਦੇਖ ਕੇ ਵੱਖ-ਵੱਖ ਰਾਜਸੀ ਪਾਰਟੀਆਂ ਜਾਤੀਵਾਦ ਨੂੰ ਬੜ੍ਹਾਵਾ ਦੇ ਕੇ ਖ਼ਾਸ ਕਰਕੇ ਦਲਿਤ ਵੋਟ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ | ਇਸੇ ਤਹਿਤ ਕਾਂਗਰਸ ਹਾਈਕਮਾਂਡ ਵਲੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX