ਫਗਵਾੜਾ, 20 ਸਤੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ 'ਚ ਚੋਰੀਆਂ ਕਰਨ ਵਾਲੇ ਗਰੋਹ ਪੂਰੀ ਤਰ੍ਹਾਂ ਸਰਗਰਮ ਹਨ ਤੇ ਆਏ ਦਿਨ ਕਿਸੇ ਨਾ ਕਿਸੇ ਘਟਨਾ ਨੂੰ ਅੰਜਾਮ ਦੇ ਰਹੇ ਹਨ | ਬੀਤੀ ਰਾਤ ਚੋਰਾਂ ਵਲੋਂ ਫਗਵਾੜਾ ਸ਼ਹਿਰ ਦੇ ਮੁੱਖ ਇਲਾਕਿਆਂ 'ਚ ਵੱਖ-ਵੱਖ ਥਾਵਾਂ 'ਤੇ ਕਰੀਬ 7 ...
ਫਗਵਾੜਾ, 20 ਸਤੰਬਰ (ਹਰੀਪਾਲ ਸਿੰਘ, ਤਰਨਜੀਤ ਸਿੰਘ ਕਿੰਨੜਾ)-ਅੱਜ ਲੋਕ ਇਨਸਾਫ਼ ਪਾਰਟੀ ਵਲੋਂ ਪਾਰਟੀ ਦੇ ਐੱਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਅਤੇ ਦੋਆਬਾ ਜ਼ੋਨ ਦੇ ਇੰਚਾਰਜ ਜਰਨੈਲ ਨੰਗਲ ਦੀ ਅਗਵਾਈ ਵਿਚ ਰੋਸ ਮਾਰਚ ਸਥਾਨਕ ਰੈਸਟ ਹਾਊਸ ਤੋਂ ਐੱਸ.ਡੀ.ਐਮ. ਦਫ਼ਤਰ ਫਗਵਾੜਾ ...
ਕਪੂਰਥਲਾ, 20 ਸਤੰਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਅੱਜ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ, ਜਦਕਿ 328 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ | ਸਿਹਤ ਵਿਭਾਗ ਨੇ ਅੱਜ ਇਕ ਮਰੀਜ਼ ਨੂੰ ਠੀਕ ਹੋਣ ਉਪਰੰਤ ਛੁੱਟੀ ਦਿੱਤੀ ਹੈ ਤੇ ਇਸ ਸਮੇਂ ਜ਼ਿਲ੍ਹੇ ...
ਪੀੜਤ ਕਿਸਾਨ ਨੇ ਮੰਡੀ ਬੋਰਡ ਨੂੰ ਠਹਿਰਾਇਆ ਜ਼ਿੰਮੇਵਾਰ
ਨਡਾਲਾ, 20 ਸਤੰਬਰ (ਮਾਨ)-ਬਲਾਕ ਨਡਾਲਾ ਦੇ ਪੈਂਦੇ ਪਿੰਡ ਦਮੂਲੀਆਂ ਦੇ ਕਿਸਾਨ ਦੀਆਂ ਜ਼ਹਿਰੀਲਾ ਚਾਰਾ ਖਾਣ ਨਾਲ 2 ਗਾਵਾਂ ਦੀ ਮੌਤ ਹੋ ਗਈ ਹੈ | ਪੀੜਤ ਕਿਸਾਨ ਜਤਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ...
ਬੈਟਰੀਆਂ, ਇਨਵਰਟਰ ਤੇ ਹੋਰ ਸਮਾਨ ਚੋਰੀ
ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ, ਹੈਪੀ)-ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਕਟੜਾ ਬਾਜ਼ਾਰ ਦੇ ਸਾਹਮਣੇ ਸਥਿਤ ਬਲਾਕ ਸਿੱਖਿਆ ਦਫ਼ਤਰ ਸੁਲਤਾਨਪੁਰ ਲੋਧੀ-1 ਦੇ ਦਰਵਾਜ਼ੇ ਤੋੜ ਕੇ ਅੰਦਰ ਪਏ ਇੰਨਵਰਟਰ, ਬੈਟਰੀਆਂ ਅਤੇ ...
ਫਗਵਾੜਾ, 20 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਕਾਂਗਰਸ ਪਾਰਟੀ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਥਾਪੇ ਜਾਣ ਦੀ ਖ਼ੁਸ਼ੀ ਵਿਚ ਅੱਜ ਸਮੂਹ ਕਾਂਗਰਸੀ ਵਰਕਰਾਂ ਵਲੋਂ ਫਗਵਾੜਾ ਵਿਖੇ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ...
ਫਗਵਾੜਾ, 20 ਸਤੰਬਰ (ਹਰਜੋਤ ਸਿੰਘ ਚਾਨਾ)-ਪਿੰਡ ਸਪਰੋੜ ਵਿਖੇ ਇੱਕ ਘਰ ਦੇ ਅੰਦਰ ਦਾਖ਼ਲ ਹੋ ਕੇ ਲੁੱਟ ਖੋਹ ਕਰਨ ਦੇ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਇਨਸਾਫ਼ ਨਾ ਕਰਨ ਦੇ ਰੋਸ ਵਜੋਂ ਪਿੰਡ ਦੀਆਂ ਮਹਿਲਾਵਾਂ ਨੇ ਕਰੀਬ ਚਾਰ ਘੰਟੇ ਸਤਨਾਮਪੁਰਾ ਥਾਣੇ ਅੱਗੇ ਧਰਨਾ ਦਿੱਤਾ ...
ਕਪੂਰਥਲਾ, 20 ਸਤੰਬਰ (ਸਡਾਨਾ)-ਪਤਨੀ ਨੂੰ ਦਾਜ ਲਈ ਤੰਗ ਕਰਨ ਤੇ ਬਿਨਾਂ ਤਲਾਕ ਦੇ ਦੂਸਰਾ ਵਿਆਹ ਕਰਵਾਉਣ ਦੇ ਮਾਮਲੇ ਸਬੰਧੀ ਐਨ.ਆਈ.ਆਈ. ਥਾਣੇ ਦੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਰਜਨੀ ਰਾਣੀ ...
ਸਿੱਧਵਾਂ ਦੋਨਾ, 20 ਸਤੰਬਰ (ਅਵਿਨਾਸ਼ ਸ਼ਰਮਾ)-ਪਿਛਲੇ ਦਿਨੀਂ ਨਹਿਰੀ ਵਿਭਾਗ ਵਲੋਂ ਇੱਬਣ ਮਾਈਨਰ ਨਹਿਰ 'ਚ ਬੇਲੋੜਾ ਪਾਣੀ ਬਾਰ-ਬਾਰ ਛੱਡਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਸਬੰਧੀ ਗ੍ਰਾਮ ਪੰਚਾਇਤ ਸਿੱਧਵਾਂ ਦੋਨਾ ਅਤੇ ਸਮੂਹ ਪਿੰਡ ਵਾਸੀਆਂ ...
ਕਪੂਰਥਲਾ, 20 ਸਤੰਬਰ (ਵਿ.ਪ੍ਰ.)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਦੀਪਤੀ ਉੱਪਲ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਜ਼ਿਲ੍ਹੇ ਵਿਚ 2 ਪਹੀਆ ਵਾਹਨਾਂ ਰਾਹੀਂ ਵਿਸ਼ੇਸ਼ ਕਰਕੇ ਬੁਲਟ ਮੋਟਰਸਾਈਕਲ 'ਤੇ ਵੱਡੇ ਸਾਈਲੈਂਸਰ ਤੇ ਹਾਰਨ ਲਗਾ ਕੇ ਪਟਾਕੇ ...
ਫਗਵਾੜਾ, 20 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਉਂਕਾਰ ਨਗਰ ਵਿਖੇ ਗੁਆਂਢੀ ਨੌਜਵਾਨ ਵਲੋਂ ਆਪਣੇ ਹੀ ਗੁਆਂਢੀ ਦੇ ਚਾਕੂ ਮਾਰ ਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਸਬੰਧ 'ਚ ਸਿਟੀ ਪੁਲਿਸ ਨੇ ਇੱਕ ਨੌਜਵਾਨ ਖ਼ਿਲਾਫ਼ ਇਰਾਦਾ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ...
ਫਗਵਾੜਾ, 20 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਸ੍ਰੀ ਖਾਟੂ ਸ਼ਾਮ ਮੰਦਰ ਫਰੈਂਡਜ਼ ਕਾਲੋਨੀ ਫਗਵਾੜਾ ਦੇ ਮੁੱਖ ਸੇਵਾਦਾਰ ਪੰਡਿਤ ਜੁਗਲ ਕਿਸ਼ੋਰ ਦੀ ਅਗਵਾਈ ਹੇਠ ਸਥਾਨਕ ਰੇਲਵੇ ਸਟੇਸ਼ਨ ਦੇ ਬਾਹਰ ਸ਼ਾਮ ਰਸੋਈ ਦੇ ਬੈਨਰ ਹੇਠ ਹਫ਼ਤਾਵਾਰੀ ਦੁਪਹਿਰ ਦੇ ਮੁਫ਼ਤ ਭੋਜਨ ਦੀ ...
ਕਪੂਰਥਲਾ, 20 ਸਤੰਬਰ (ਵਿ.ਪ੍ਰ.)-ਅੰਗਹੀਣ ਵਿਅਕਤੀਆਂ ਨੂੰ ਯੂਨੀਕ ਆਈ.ਕਾਰਡ ਜਾਰੀ ਕਰਨ ਲਈ ਸਿਹਤ ਵਿਭਾਗ ਵਲੋਂ 24 ਸਤੰਬਰ ਨੂੰ ਕਮਿਊਨਿਟੀ ਹੈਲਥ ਸੈਂਟਰ ਟਿੱਬਾ, 28 ਸਤੰਬਰ ਨੂੰ ਕਮਿਊਨਿਟੀ ਹੈਲਥ ਸੈਂਟਰ ਕਾਲਾ ਸੰਘਿਆਂ, 4 ਅਕਤੂਬਰ ਨੂੰ ਮੁੱਢਲਾ ਸਿਹਤ ਕੇਂਦਰ ਢਿਲਵਾਂ, 8 ...
ਫਗਵਾੜਾ, 20 ਸਤੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਕਾਂਗਰਸੀਆਂ ਦੀ ਇੱਕ ਮੀਟਿੰਗ ਸਾਬਕਾ ਕੌਂਸਲਰ ਰਾਮਪਾਲ ਉੱਪਲ ਦੀ ਅਗਵਾਈ 'ਚ ਪਲਾਹੀ ਗੇਟ ਵਿਖੇ ਹੋਈ | ਜਿਸ 'ਚ ਪੰਜਾਬ ਦੇ ਨਵਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈਆਂ ਦਿੰਦਿਆਂ ਹਾਈਕਮਾਂਡ ਦਾ ...
ਕਪੂਰਥਲਾ, 20 ਸਤੰਬਰ (ਵਿ.ਪ੍ਰ.)-ਡੇਰਾ ਗੁਰੂ ਗਿਆਨ ਨਾਥ ਮੰਦਰ ਮੁਹੱਲਾ ਮਹਿਤਾਬਗੜ੍ਹ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਸੋਨੂੰ ਭੁਲਾਣਾ ਤੇ ਪੰਜਾਬ ਸਿੰਘ ਨਾਹਰ ਪ੍ਰਧਾਨ ਸ਼ੋ੍ਰਮਣੀ ਰੰਘਰੇਟਾ ਦਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...
ਫਗਵਾੜਾ, 20 ਸਤੰਬਰ (ਟੀ.ਡੀ. ਚਾਵਲਾ)-ਲੋਕ ਸੇਵਾ ਦਲ ਰੇਲਵੇ ਰੋਡ ਫਗਵਾੜਾ ਵਲੋਂ ਸਮਾਜ ਦੇ ਆਰਥਿਕ ਤੌਰ 'ਤੇ ਪਛੜੇ ਲੋਕਾਂ ਲਈ ਕੀਤੇ ਜਾ ਰਹੇ ਸੇਵਾ ਦੇ ਕੰਮਾਂ ਦੀ ਲੜੀ ਵਿਚ ਬੀਤੇ ਦਿਨ ਹਦੀਆਬਾਦ ਵਿਚ ਰੇਖਾ ਦੇਵੀ ਅਤੇ ਤੀਰਥ ਰਾਮ ਮੈਮੋਰੀਅਲ ਵੋਕੇਸ਼ਨਲ ਟਰੇਨਿੰਗ ਸੈਂਟਰ ...
ਭੁਲੱਥ, 20 ਸਤੰਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਕਸਬਾ ਭੁਲੱਥ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਬਲਾਕ ਪ੍ਰਧਾਨ ਪੂਰਨ ਸਿੰਘ ਖੱਸਣ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਬੋਲਦਿਆਂ ਵੱਖ-ਵੱਖ ...
ਫਗਵਾੜਾ, 20 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਪਲਾਹੀ ਦੇ ਕਮਿਊਨਿਟੀ ਪੋਲੀਟੈਕਨਿਕ ਕਾਲਜ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਡਾ: ਪਰਮਜੀਤ ਸਿੰਘ ਮਹੇ ਖੇਤੀਬਾੜੀ ਵਿਕਾਸ ਅਫ਼ਸਰ ਫਗਵਾੜਾ ਨੇ ਹਾਜ਼ਰ ਕਿਸਾਨਾਂ ਨੂੰ ...
ਕਪੂਰਥਲਾ, 20 ਸਤੰਬਰ (ਵਿ.ਪ੍ਰ.)-ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਤੇ ਸੂਬਾ ਕਮੇਟੀ ਮੈਂਬਰ ਅਮਨਦੀਪ ਸਿੰਘ ਸੈਦਪੁਰ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪਿਛਲੇ ਲੰਮੇ ਅਰਸੇ ਤੋਂ ਸੰਘਰਸ਼ ਕਰ ਰਹੇ 7 ਹਜ਼ਾਰ ...
ਖਲਵਾੜਾ, 20 ਸਤੰਬਰ (ਮਨਦੀਪ ਸਿੰਘ ਸੰਧੂ)-ਬਹੁਤ ਹੀ ਸੁਰੀਲੀ ਤੇ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਗਾਇਕਾ ਪ੍ਰਵੀਨ ਭਾਰਟਾ ਦੀ ਪੇਸ਼ਕਸ਼ ਹੇਠ ਉਨ੍ਹਾਂ ਦੀ ਛੋਟੀ ਭੈਣ ਗਾਇਕਾ ਰਹਿਮਤ ਭਾਰਟਾ ਦੀ ਮਿੱਠੀ ਤੇ ਸੁਰੀਲੀ ਆਵਾਜ਼ ਵਿਚ 'ਇਸ਼ਕ ਤੇਰੇ ਨਾਲ' ਗੀਤ ਰਿਲੀਜ਼ ਲਈ ...
ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ, ਹੈਪੀ)-ਉੱਘੇ ਸਮਾਜ ਸੇਵਕ ਪਰਮਜੀਤ ਸਿੰਘ ਨਿੱਝਰ ਵਲੋਂ ਆਪਣੇ ਸਵਰਗਵਾਸੀ ਸਪੁੱਤਰ ਜੁਝਾਰ ਸਿੰਘ ਦੀ ਯਾਦ ਵਿਚ ਦਾਨ ਕੀਤੀ ਗਈ ਜ਼ਮੀਨ ਉੱਪਰ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਵਲੋਂ ਉਸਾਰੇ ਗਏ ਜੁਝਾਰ ਸਿੰਘ ਮੈਮੋਰੀਅਲ ...
ਭੁਲੱਥ, 20 ਸਤੰਬਰ (ਮਨਜੀਤ ਸਿੰਘ ਰਤਨ)-ਆਮ ਆਦਮੀ ਪਾਰਟੀ ਭੁਲੱਥ ਦੇ ਮੁੱਖ ਦਫ਼ਤਰ ਵਿਚ ਪਿੰਡ ਮੁਗਲਚੱਕ ਅਤੇ ਹੈਬਤਪੁਰ ਦੇ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ | ਇਸ ਮੌਕੇ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਵਲੋਂ ਇਨ੍ਹਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ...
ਕਪੂਰਥਲਾ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਕਪੂਰਥਲਾ ਦੇ ਨੰਬਰਦਾਰਾਂ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਦੀ ਅਗਵਾਈ ਵਿਚ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਚ ਹੋਈ | ਮੀਟਿੰਗ ਵਿਚ ਪਾਸ ਇਕ ਮਤੇ ਵਿਚ ...
ਕਪੂਰਥਲਾ, 20 ਸਤੰਬਰ (ਅਮਰਜੀਤ ਕੋਮਲ)-ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕਪੂਰਥਲਾ ਵਿਚਲੇ ਦਫ਼ਤਰ ਵਿਚ ਹਲਕਾ ਕਰਤਾਰਪੁਰ ਨਾਲ ਸਬੰਧਿਤ ਆਗੂਆਂ ਤੇ ਵਰਕਰਾਂ ਦੀ ਇਕ ਮੀਟਿੰਗ ਹੋਈ | ਜਿਸ ਵਿਚ ਪਾਰਟੀ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਨੇ ਪਾਰਟੀ ਆਗੂਆਂ ਨਾਲ ...
ਡਡਵਿੰਡੀ, 20 ਸਤੰਬਰ (ਦਿਲਬਾਗ ਸਿੰਘ ਝੰਡ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਮਨਜੀਤ ਸਿੰਘ ਖਿੰਡਾ, ਹਰਸਿਮਰਨਜੀਤ ਸਿੰਘ ਝੱਲ ਲੇਈ ਵਾਲਾ, ਬਿੱਕਰ ਸਿੰਘ, ਸਤਨਾਮ ਸਿੰਘ ਅਤੇ ਸੰਦੀਪ ਸਿੰਘ ਨੇ ਕਿਹਾ ਕਿ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੇ ...
ਨਡਾਲਾ, 20 ਸਤੰਬਰ (ਮਾਨ)-ਮਾਤਾ ਸ਼ੀਤਲਾ ਦੇਵੀ ਕਲੱਬ ਪਿੰਡ ਮਾਡਲ ਟਾਊਨ ਤਲਵਾੜਾ ਵਲੋਂ ਸਮੂਹ ਸੰਗਤ ਅਤੇ ਪਰਵਾਸੀ ਵੀਰਾਂ ਦੇ ਸਹਿਯੋਗ ਨਾਲ ਮਹਾਂਮਾਈ ਦਾ 16ਵਾਂ ਸਾਲਾਨਾ ਜਗਰਾਤਾ ਸਤੀਸ਼ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਝੰਡੇ ਦੀ ਰਸਮ ਉਪਰੰਤ ਅਤੁੱਟ ...
ਢਿਲਵਾਂ, 20 ਸਤੰਬਰ (ਸੁਖੀਜਾ, ਪ੍ਰਵੀਨ)-ਅੱਜ ਇੱਕ ਸੜਕ ਦੁਰਘਟਨਾ ਵਿਚ ਇੱਕ ਬਜ਼ੁਰਗ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਥਾਣਾ ਮੁਖੀ ਸੁਖਵਿੰਦਰ ਸਿੰਘ ਦਿਓਲ, ਏ.ਐਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਉਕਤ ਐਕਸੀਡੈਂਟ ਅੱਜ ਰੇਲਵੇ ਫਾਟਕ ਨਜ਼ਦੀਕ ...
ਕਪੂਰਥਲਾ, 20 ਸਤੰਬਰ (ਵਿ.ਪ੍ਰ.)-ਰੇਲਵੇ ਸੁਰੱਖਿਆ ਬੱਲ ਦਾ ਅੱਜ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਸਥਾਪਨਾ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਤੇਸ਼ ਕੁਮਾਰ ਲੋਕ ਸੰਪਰਕ ਅਧਿਕਾਰੀ ਆਰ.ਸੀ.ਐਫ. ਨੇ ਦੱਸਿਆ ਕਿ ਰੇਲਵੇ ਸੁਰੱਖਿਆ ਬੱਲ ਦੇ ਮੁਲਾਜ਼ਮਾਂ ...
ਕਪੂਰਥਲਾ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪ੍ਰਮੁੱਖ ਕਾਂਗਰਸੀ ਆਗੂ ਤੇ ਟਿੱਬਾ ਮੰਡੀ ਦੇ ਉੱਘੇ ਆੜ੍ਹਤੀਏ ਪ੍ਰੋ: ਚਰਨ ਸਿੰਘ ਨੇ ਕਿਹਾ ਕਿ ਹੁਣ ਜਦੋਂ ਝੋਨੇ ਦੀ ਫ਼ਸਲ ਮੰਡੀਆਂ 'ਚ ਆਉਣੀ ਸ਼ੁਰੂ ਹੋ ਗਈ ਹੈ, ਪਰ ਸਰਕਾਰ ਵਲੋਂ ਅਜੇ ਤੱਕ ਬਾਰਦਾਨੇ ਦੇ ਢੁਕਵੇਂ ਪ੍ਰਬੰਧ ...
ਖਲਵਾੜਾ, 20 ਸਤੰਬਰ (ਮਨਦੀਪ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਐਸਸੀਬੀਸੀ ਵਿੰਗ ਤਾਲਮੇਲ ਕਮੇਟੀ ਫਗਵਾੜਾ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਕਮੇਟੀ ਦੇ ਪ੍ਰਧਾਨ ਜਥੇਦਾਰ ਸਰੂਪ ਸਿੰਘ ਖਲਵਾੜਾ ਦੀ ਅਗਵਾਈ ਹੇਠ ਰੇਸ਼ਮ ਸਿੰਘ ਰੋਸ਼ੀ ਦੇ ਗ੍ਰਹਿ ...
ਬੀ.ਪੀ.ਈ.ਓ. ਰਜੇਸ਼ ਕੁਮਾਰ ਨੇ ਕਮਰੇ ਦੀ ਉਸਾਰੀ ਦੀ ਕਰਵਾਈ ਸ਼ੁਰੂਆਤ ਸਿੱਧਵਾਂ ਦੋਨਾ, 20 ਸਤੰਬਰ (ਅਵਿਨਾਸ਼ ਸ਼ਰਮਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਭੰਡਾਲ ਦੋਨਾ 'ਚ ਸਮਾਰਟ ਕਲਾਸ ਰੂਮ ਬਣਾਉਣ ਦੀ ਸ਼ੁਰੂਆਤ ਅੱਜ ਰਜੇਸ਼ ਕੁਮਾਰ ਬਲਾਕ ...
ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ, ਹੈਪੀ)-ਬ੍ਰਹਮ-ਗਿਆਨੀ ਭਾਈ ਲਾਲੋ ਜੀ ਦੀ ਯਾਦ ਨੂੰ ਸਮਰਪਿਤ ਪਿੰਡ ਡੱਲਾ ਵਿਖੇ ਕਰਵਾਏ ਜਾ ਰਹੇ ਪਹਿਲੇ ਗੋਲਡ ਕਬੱਡੀ ਕੱਪ ਸਬੰਧੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ ...
ਫਗਵਾੜਾ, 20 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਬੰਸ ਲਾਲ ਖਲਵਾੜਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਕਾਂਗਰਸ ਹਾਈਕਮਾਂਡ ਦਾ ਬਹੁਤ ਹੀ ਸੂਝ-ਬੂਝ ਭਰਿਆ ਫ਼ੈਸਲਾ ...
ਫਗਵਾੜਾ, 20 ਸਤੰਬਰ (ਹਰਜੋਤ ਸਿੰਘ ਚਾਨਾ)-ਕਾਂਗਰਸ ਹਾਈਕਮਾਂਡ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨੇ ਜਾਣ ਦਾ ਇੱਥੋਂ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਸੁਆਗਤ ਕੀਤਾ ਹੈ | ਚੰਡੀਗੜ੍ਹ ਦੇ ਰਾਜ ਭਵਨ 'ਚ ਵਿਧਾਇਕ ਧਾਲੀਵਾਲ ਨੇ ਚਰਨਜੀਤ ...
ਡਡਵਿੰਡੀ, 20 ਸਤੰਬਰ (ਦਿਲਬਾਗ ਸਿੰਘ ਝੰਡ)-ਬਾਬੇ ਕੇ ਸੀਨੀਅਰ ਸੈਕੰਡਰੀ ਸਕੂਲ ਵਾੜਾ ਜੋਧ ਸਿੰਘ ਦੇ ਜਸਪ੍ਰੀਤ ਸਿੰਘ ਨੂੰ ਹੈੱਡ ਬੁਆਏ ਅਤੇ ਮਨਮੀਤ ਕੌਰ ਨੂੰ ਹੈੱਡ ਗਰਲ ਚੁਣਿਆ ਗਿਆ | ਇਸ ਸਬੰਧੀ ਸਕੂਲ ਕੈਂਪਸ ਵਿਚ ਪਿੰ੍ਰਸੀਪਲ ਸਰਗਮ ਥਿੰਦ ਦੀ ਅਗਵਾਈ 'ਚ ਕਰਵਾਏ ਗਏ ...
ਸੁਲਤਾਨਪੁਰ ਲੋਧੀ, 20 ਸਤੰਬਰ (ਨਰੇਸ਼ ਹੈਪੀ, ਥਿੰਦ)-27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਸਫ਼ਲ ਬਣਾਉਣ ਲਈ ਇਕ ਮੀਟਿੰਗ ਪੈੱ੍ਰਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਹੋਈ | ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਸੂਬਾ ਜਨਰਲ ...
ਨਡਾਲਾ, 20 ਸਤੰਬਰ (ਮਾਨ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਦੀ ਇਕ ਮੀਟਿੰਗ ਨਡਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਰਾਮ ਸਿੰਘ ਮਾਨ ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੇਲ ਸਿੰਘ ਖਲੀਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਨੰਬਰਦਾਰ ਜੋਗਿੰਦਰ ਸਿੰਘ ਤਲਵੰਡੀ ...
ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ, ਹੈਪੀ)-ਕਾਂਗਰਸ ਹਾਈਕਮਾਨ ਵਲੋਂ ਦਲਿਤ ਭਾਈਚਾਰੇ ਨਾਲ ਸਬੰਧਿਤ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਸਮੁੱਚੇ ਦਲਿਤ ਭਾਈਚਾਰੇ ਅਤੇ ਪੰਜਾਬੀਆਂ ਦੇ ਦਿਲ ਜਿੱਤ ਲਏ ਹਨ | ਇਹ ...
ਫਗਵਾੜਾ, 20 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਸਾਹਨੀ ਦੇ ਸਰਪੰਚ ਰਾਮਪਾਲ ਸਾਹਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਇੱਕ ਦਲਿਤ ਆਗੂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੇ ਐਲਾਨ ਦਾ ਜਿੰਨਾ ਵੀ ਸਵਾਗਤ ਕੀਤਾ ਜਾਵੇ ਥੋੜ੍ਹਾ ਹੈ | ਚਰਨਜੀਤ ...
ਗੁਰਾਇਆ, 20 ਸਤੰਬਰ (ਚਰਨਜੀਤ ਸਿੰਘ ਦੁਸਾਂਝ)- ਮਾਤਾ ਚੰਨਣ ਕੌਰ ਟਰਸੱਟ ਤੇ ਸੰਤੋਖ ਸਿੰਘ ਛੋਕਰ ਸੋਲੀਸਟਰ ਯੂ.ਕੇ ਵਲੋਂ ਸਥਾਪਤ ਸੋਹਣ ਸਿੰਘ ਛੋਕਰ ਸਪੋਰਟਸ ਤੇ ਐਜੂਕੇਸ਼ਨ ਅਕੈਡਮੀ ਪਾਸਲਾ 'ਚ ਸਮੂਹ ਸਟਾਫ਼ ਮੈਂਬਰਾਂ ਅਤੇ ਲੜਕੇ-ਲੜਕੀਆਂ ਨਾਲ ਸਭਿਆਚਾਰ ਪੇਸ਼ਕਾਰੀ ਕਰਵਾਈ ਗਈ, ਜਿਸ 'ਚ ਸੰਤੋਖ ਸਿੰਘ ਛੋਕਰ ਜੋ ਯੂ.ਕੇ. 'ਚ ਕੌਂਸਲਰ ਹਨ, ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਇਸ ਦੌਰਾਨ ਲੜਕੀਆ 'ਤੇ ਹੋ ਰਹੇ ਤੇਜ਼ਾਬੀ ਹਮਲਿਆਂ ਦੀ ਜਾਣਕਾਰੀ ਤੇ ਬਚਾਅ ਸਬੰਧੀ ਬੱਚੀਆਂ ਵਲੋਂ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ | ਵਰਨਣਯੋਗ ਹੈ ਕਿ ਇਸ ਅਕੈਡਮੀ 'ਚ ਪਿਛਲੇ ਦੋ ਸਾਲਾਂ ਤੋਂ 100 ਦੇ ਕਰੀਬ ਬੱਚੇ ਮੁਫ਼ਤ ਸਿੱਖਿਆ ਤੇ ਖੇਡ ਸਹੂਲਤਾਂ ਲੈ ਰਹੇ ਹਨ | ਇਸ ਮੌਕੇ ਵਾਈ.ਐਫ.ਸੀ. ਪ੍ਰਧਾਨ ਗੁਰਮੰਗਲ ਦਾਸ ਨੇ ਮੁੱਖ ਮਹਿਮਾਨ ਸੰਤੋਖ ਸਿੰਘ ਛੋਕਰ ਦਾ ਧੰਨਵਾਦ ਕਰਦਿਆਂ ਕਿਹਾ ਕਿ ੳਨ੍ਹਾਂ ਨੇ ਵਾਈ.ਐਫ.ਸੀ. ਨੂੰ ਉਨ੍ਹਾਂ ਨਾਲ ਮਿਲ ਕੇ ਬੱਚਿਆ ਦਾ ਭਵਿੱਖ ਵਧੀਆ ਬਣਾਉਣ ਦਾ ਮੌਕਾ ਦਿੱਤਾ ਹੈ | ਸਮਾਗਮ ਦੌਰਾਨ ਸੰਤੌਖ ਸਿੰਘ ਛੋਕਰ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਵੀਨਾ, ਜਸਪ੍ਰੀਤ ਕੌਰ, ਬਲਜਿੰਦਰ ਕੌਰ, ਮਨਿੰਦਰ ਸਿੰਘ, ਸੰਦੀਪ ਕੌਰ, ਰਜਿੰਦਰ ਕੌਰ ਆਦਿ ਹਾਜ਼ਰ ਸਨ |
ਨੂਰਮਹਿਲ, 20 ਸਤੰਬਰ (ਜਸਵਿੰਦਰ ਸਿੰਘ ਲਾਂਬਾ)- ਨੂਰਮਹਿਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਬ ਇੰਸਪੈਕਟਰ ਗੁਰਮੇਜ ਸਿੰਘ ਨੇ ਦੱਸਿਆ ਕਿ ਇਕ ਮੁਖਬਰ ਨੇ ਪੁਲਿਸ ਨੂੰ ਦੱਸਿਆ ਕਿ ਕੁਲਵਿੰਦਰ ਸਿੰਘ ਉਰਫ਼ ਕਿੰਦਾ ਵਾਸੀ ...
ਕਪੂਰਥਲਾ, 20 ਸਤੰਬਰ (ਵਿ.ਪ੍ਰ.)-ਏਕਤਾ ਪਾਰਟੀ ਗਰੀਬ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿਵਾਉਣ, ਪਾਣੀ, ਬਿਜਲੀ ਤੇ ਸੀਵਰੇਜ ਦੇ ਬਿੱਲ ਮੁਆਫ਼ ਕਰਵਾਉਣ ਤੇ ਹੋਰ ਮੰਗਾਂ ਨੂੰ ਲੈ ਕੇ 25 ਸਤੰਬਰ ਨੂੰ ਪੰਜਾਬ ਸਰਕਾਰ ਦਾ ਪੁਤਲਾ ਫੂਕੇਗੀ | ਇਹ ਜਾਣਕਾਰੀ ਪਾਰਟੀ ਦੇ ਪ੍ਰਧਾਨ ...
ਫਿਲੌਰ, 20 ਸਤੰਬਰ (ਸਤਿੰਦਰ ਸ਼ਰਮਾ)- ਸਥਾਨਕ ਡੀ.ਏ.ਵੀ. ਕਾਲਜ ਵਿਚ ਧੀ ਪੰਜਾਬਣ ਮੰਚ ਵਲੋਂ ਕਰਵਾਏ ਸਭਿਆਚਾਰਕ ਮੁਕਾਬਲੇ ਦਾ ਆਡੀਸ਼ਨ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਚੌਧਰੀ ਸੰਤੋਖ ਸਿੰਘ ਮੈਂਬਰ ਪਾਰਲੀਮੈਂਟ ਦੇ ਸੁਪਤਨੀ ਕਰਮਜੀਤ ...
ਢਿਲਵਾਂ, 20 ਸਤੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਕਾਂਗਰਸ ਪਾਰਟੀ ਨੇ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਦਲਿਤ ਵਰਗ ਦਾ ਮਾਣ ਵਧਾਇਆ ਹੈ | ਇਹ ਪ੍ਰਗਟਾਵਾ ਮਾਰਕੀਟ ਕਮੇਟੀ ਢਿਲਵਾਂ ਦੇ ਵਾਇਸ ਚੇਅਰਮੈਨ ਅਤੇ ਦਾਊਦਪੁਰ ਦੇ ਸਰਪੰਚ, ਸੀਨੀਅਰ ਕਾਂਗਰਸੀ ਆਗੂ ...
ਮਹਿਤਪੁਰ, 20 ਸਤੰਬਰ (ਲਖਵਿੰਦਰ ਸਿੰਘ)- ਨਕੋਦਰ ਸਹਿਕਾਰੀ ਖੰਡ ਮਿੱਲਜ਼ ਲਿਮਟਿਡ ਨਕੋਦਰ ਦਾ ਸਾਲਾਨਾ ਆਮ ਇਜਲਾਸ 30 ਸਤੰਬਰ ਨੂੰ ਐਸ.ਐਸ. ਫਾਰਮ ਮਹਿਤਪੁਰ ਵਿਖੇ 12 ਵਜੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਮਿੱਲ ਚੇਅਰਮੈਨ ਅਸ਼ਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਰਕਾਰ ਦੀ ...
ਫਿਲੌਰ, 20 ਸਤੰਬਰ (ਸਤਿੰਦਰ ਸ਼ਰਮਾ)- ਡੀ.ਐਸ.ਪੀ. ਫਿਲੌਰ ਹਰਨੀਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਿਲੌਰ ਪੁਲਸ ਵਲੋਂ ਐਸ.ਐਚ.ਓ. ਸੰਜੀਵ ਕਪੂਰ ਦੀ ਅਗਵਾਈ ਹੇਠ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜੋ ਇਲਾਕੇ ਵਿਚ ਲੁੱਟਾਂ-ਖੋਹਾਂ ਕਰਦੇ ਸਨ | ਫੜੇ ਗਏ ...
ਫਿਲੌਰ, 20 ਸਤੰਬਰ (ਵਿਪਨ ਗੈਰੀ)- ਨਜ਼ਦੀਕੀ ਪਿੰਡ ਕੰਗ ਜਗੀਰ ਵਿਖੇ ਕਿਸਾਨਾਂ ਵਲੋਂ ਆਪਣੇ ਪਿੰਡ ਵਿਚ ਬੈਨਰ ਲਾ ਕਿ ਸਿਆਸੀ ਪ੍ਰੋਗਰਾਮਾਂ ਦਾ ਬਾਈ ਕਾਟ ਕੀਤਾ ਗਿਆ | ਪਿੰਡ ਵਿਚ ਲੱਗੇ ਪੋਸਟਰਾਂ ਵਿਚ ਸਾਫ਼ ਸ਼ਬਦਾਂ ਵਿਚ ਲਿਖਿਆ ਗਿਆ ਹੈ ਕਿ ਖੇਤੀ ਦੇ ਤਿੰਨ ਕਾਲੇ ਕਾਨੂੰਨ ...
ਫਿਲੌਰ, 20 ਸਤੰਬਰ (ਸਤਿੰਦਰ ਸ਼ਰਮਾ)- ਡੀ.ਐਸ.ਪੀ. ਫਿਲੌਰ ਹਰਨੀਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਿਲੌਰ ਪੁਲਸ ਵਲੋਂ ਐਸ.ਐਚ.ਓ. ਸੰਜੀਵ ਕਪੂਰ ਦੀ ਅਗਵਾਈ ਹੇਠ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜੋ ਇਲਾਕੇ ਵਿਚ ਲੁੱਟਾਂ-ਖੋਹਾਂ ਕਰਦੇ ਸਨ | ਫੜੇ ਗਏ ...
ਸ਼ਾਹਕੋਟ, 20 ਸਤੰਬਰ (ਸੁਖਦੀਪ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੇਲ ਸਿੰਘ ਰੇੜ੍ਹਵਾਂ ਦੀ ਪ੍ਰਧਾਨਗੀ ਹੇਠ ਸ਼ਾਹਕੋਟ ਜ਼ੋਨ ਦੀ ਪਿੰਡ ਰੇੜ੍ਹਵਾਂ ਵਿਖੇ ...
ਆਦਮਪੁਰ, 20 ਸਤੰਬਰ (ਰਮਨ ਦਵੇਸਰ)- ਲਾਇਨ ਕਲੱਬ ਆਦਮਪੁਰ ਵਲੋਂ ਪ੍ਰਧਾਨ ਲਾਇਨ ਮਨਮੋਹਨ ਸਿੰਘ ਬਾਬਾ ਦੀ ਅਗਵਾਈ ਵਿਚ ਤੀਸਰੀ ਰੁੱਖ ਲਗਾਓ ਮੁਹਿੰਮ ਤਹਿਤ ਲਾਇਨ ਆਈ ਹਸਪਤਾਲ ਵਿਖੇ 51 ਬੂਟੇ ਲਗਾਏ ਗਏ | ਇਸ ਮੌਕੇ ਮੁੱਖ ਮਹਿਮਾਨ ਵਜੋਂ ਲਾਇਨ ਖੜਕ ਸਿੰਘ (ਜ਼ੋਨਲ ਚੈਅਰਮੈਨ) ...
ਕਿਸ਼ਨਗੜ੍ਹ, 20 ਸਤੰਬਰ (ਹੁਸਨ ਲਾਲ)-ਡੇਰਾ ਸੰਤ ਸਰਵਣ ਦਾਸ ਸੱਚਖੰਡ ਬੱਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ | ਸਭ ਤੋਂ ਪਹਿਲਾਂ ਉਨ੍ਹਾਂ ਵਲੋਂ ਬ੍ਰਹਮਲੀਨ ਸੰਤ ਸਰਵਣ ਦਾਸ ਦੀ ਪ੍ਰਤਿਮਾ ਨੂੰ ...
ਨਕੋਦਰ, 20 ਸਤੰਬਰ (ਤਿਲਕ ਰਾਜ ਸ਼ਰਮਾ)-ਸਥਾਨਕ ਤਹਿਸੀਲ ਕੰਪਲੈਕਸ 'ਚ ਨੰਬਰਦਾਰ ਯੂਨੀਅਨ ਨਕੋਦਰ ਦੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਚੋਣ 'ਚ ਹਰਕਮਲ ਸਿੰਘ ਮੁੱਧ ਨੂੰ ਪ੍ਰਧਾਨ, ਬਲਜੀਤ ਸਿੰਘ ਲਿੱਤਰਾਂ ਨੂੰ ਸੀਨੀਅਰ ਵਾਈਸ ਪ੍ਰਧਾਨ, ਲਾਭ ਸਿੰਘ ਨੂੰ ਵਾਇਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX