ਚੋਗਾਵਾਂ, 21 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਸ੍ਰੋ: ਅਕਾਲੀ ਦਲ ਬਾਦਲ ਵਲੋਂ ਆਪਣੇ ਰਾਜ 1997 ਤੋਂ 2002 ਅਤੇ 2007 ਤੋਂ 2017 ਤੱਕ 15 ਸਾਲ ਇਸਾਈ ਭਾਈਚਾਰੇ ਨੂੰ ਸਨਮਾਨਯੋਗ ਸਥਾਨ ਦਿੱਤਾ ਤੇ ਆਗੂ ਨੂੰ ਕੈਬਨਿਟ ਮੰਤਰੀ ਬਰਾਬਰ ਦਰਜਾ ਜ਼ਿਲ੍ਹੇ ਵਿਚ ਯੋਗ ਨੁਮਾਇਦਗੀ ਦੇ ਕੇ ...
ਮਜੀਠਾ, 21 ਸਤੰਬਰ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਤੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਜੀਠਾ ਜ਼ੋਨ ਦੇ ਪ੍ਰਧਾਨ ਮੁਖਤਾਰ ਸਿੰਘ ਭੰਗਵਾਂ ਤੇ ...
ਟਾਂਗਰਾ , 21 ਸਤੰਬਰ (ਹਰਜਿੰਦਰ ਸਿੰਘ ਕਲੇਰ)-ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ, ਓ.ਪੀ. ਸੋਨੀ ਦੀ ਰਹਿਨੁਮਾਈ ਹੇਠ ਸੂਬਾ ਦਿਨ ਦੁੱਗਣੀ-ਰਾਤ ਚੌਗੁਣੀ ਤਰੱਕੀ ਕਰੇਗਾ ਤੇ ਆਉਣ ...
ਅਟਾਰੀ, 21 ਸਤੰਬਰ (ਗੁਰਦੀਪ ਸਿੰਘ ਅਟਾਰੀ)-ਮੰਗਲਵਾਰ ਨੂੰ ਸਵੇਰ ਤੋਂ ਹੋ ਰਹੀ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਲਾਂ 'ਚ ਵਾਧਾ ਕਰ ਦਿੱਤਾ ਹੈ | ਸਰਹੱਦੀ ਦਾਣਾ ਮੰਡੀ ਅਟਾਰੀ ਵਿਖੇ ਸ਼ੈੱਡ ਨਾ ਹੋਣ ਕਾਰਨ ਪਹਿਲੇ ਦਿਨ ਬਾਸਮਤੀ ਦੀ ਫਸਲ ਲੈ ਕੇ ਆਏ ਕਿਸਾਨਾਂ ਨੂੰ ਭਾਰੀ ...
ਬਾਬਾ ਬਕਾਲਾ ਸਾਹਿਬ, 21 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕਾਂਗਰਸ ਪਾਰਟੀ ਹਾਈਕਮਾਨ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਨਾਲ ਜਿੱਥੇ ਹਰੇਕ ਵਰਗ ਦਾ ਮਾਣ ਸਨਮਾਨ ਵਧਿਆ ਹੈ, ਉਥੇ 2022 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ...
ਮਜੀਠਾ, 21 ਸਤੰਬਰ (ਜਗਤਾਰ ਸਿੰਘ ਸਹਿਮੀ)-ਕਿਰਤੀ ਕਿਸਾਨ ਯੂਨੀਅਨ ਸਰਕਲ ਮਜੀਠਾ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਜਨਰਲ ਸਕੱਤਰ ਜਗਪ੍ਰੀਤ ਸਿੰਘ ਕੋਟਲਾ ਗੁਜਰਾਂ ਦੀ ਅਗਵਾਈ ਹੇਠ ਪਿੰਡ ਭੋਮਾ ਵਿਖੇ ਹੋਈ, ਜਿਸ 'ਚ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ...
ਓਠੀਆਂ, 21 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਈਸਾਪੁਰ ਤੋਂ ਨਹਿਰ ਟੁੱਟਣ ਕਾਰਨ ਨਜ਼ਦੀਕ ਪੈਂਦੇ ਪਿੰਡ ਜਸਤਰਵਾਲ, ਉਮਰਪੁਰਾ, ਛੀਨਾ ਕਰਮ ਸਿੰਘ ਅਤੇ ਕੜਿਆਲ ਪਿੰਡ ਦੀਆਂ ਸ਼ਵੇ ਵਾਲੀਆਂ ਜ਼ਮੀਨਾਂ ਦਾ ਝੋਨਾ ਤੇ ਹੋਰ ਫ਼ਸਲਾਂ ਖਰਾਬ ਹੋਣ ਦਾ ਡਰ ...
ਮਜੀਠਾ, 21 ਸਤੰਬਰ (ਮਨਿੰਦਰ ਸਿੰਘ ਸੋਖੀ)-ਅੱਜ ਸਵੇਰੇ ਮਜੀਠਾ ਤੇ ਆਸ-ਪਾਸ ਦੇ ਪਿੰਡਾਂ 'ਚ ਹੋਈ ਭਰਵੀਂ ਬਰਸਾਤ ਨਾਲ ਕਈ ਪਿੰਡਾਂ 'ਚ ਨੀਵੇਂ ਇਲਾਕਿਆਂ 'ਚ ਬੀਜੀ ਝੋਨੇ ਦੀ ਫਸਲ ਡਿੱਗ ਪਈ ਹੈ | ਜਿਸ ਨਾਲ ਕਿਸਾਨਾਂ ਵਿਚ ਘਬਰਾਹਟ ਪੈਦਾ ਹੋ ਗਈ ਹੈ | ਇਸ ਬਰਸਾਤ ਨਾਲ ਨੀਵੇਂ ...
ਅਜਨਾਲਾ, 21 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਸਰਹੱਦੀ ਵਿਕਾਸ ਫਰੰਟ ਦੇ ਪ੍ਰਧਾਨ ਐਡਵੋਕੇਟ ਰਮਨਦੀਪ ਸ਼ਰਮਾ ਦੀ ਪ੍ਰਧਾਨਗੀ 'ਚ ਫਰੰਟ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਨ ਲਈ ਕਰਵਾਈ ਗਈ ਪ੍ਰਭਾਵਸ਼ਾਲੀ ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਐਡਵੋਕੇਟ ਸੁਖਜਿੰਦਰ ...
ਖਿਲਚੀਆਂ, 21 ਸਤੰਬਰ (ਕਰਮਜੀਤ ਸਿੰਘ ਮੁੱਛਲ)-ਪਿੰਡ ਧੂਲਕਾ ਵਿਖੇ ਸ਼ਹੀਦੀ ਬੁੰਗਾ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਉਣ ਉਪਰੰਤ ਕਿਸਾਨ ਸੰਘਰਸ਼ ਮੋਰਚੇ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਮਜੀਤ ਸਿੰਘ, ਨਸੀਬ ਸਿੰਘ ...
ਬਾਬਾ ਬਕਾਲਾ ਸਾਹਿਬ, 21 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਬਕਾ ਸੈਨਿਕ ਭਲਾਈ ਸੰਸਥਾ ਦੇ ਪੰਜਾਬ ਪ੍ਰਧਾਨ ਤਰਸੇਮ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਦੇ ਸਰਪ੍ਰਸਤ ਸੂਬੇਦਾਰ ਤਰਲੋਕ ਸਿੰਘ ਦੀ ਅਗਵਾਈ ਹੇਠ ਨਵਾਂ ਲੰਗਰ ਹਾਲ ਨੇੜੇ-ਸਰਾਂ ਮੱਖਣ ...
ਤਰਸਿੱਕਾ, 21 ਸਤੰਬਰ (ਅਤਰ ਸਿੰਘ ਤਰਸਿੱਕਾ)-ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਪੰਜਾਬ ਬਨਣ 'ਤੇ ਬਲਾਕ ਤਰਸਿੱਕਾ ਦੇ ਪ੍ਰਮੁੱਖ ਆਗੂ ਤੇ ਕਾਂਗਰਸੀ ਵਰਕਰ ਬਾਗ਼ੋਬਾਗ ਹੋ ਗਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਦਫ਼ਤਰ ਤਰਸਿੱਕਾ ਵਿਖੇ ਮੋਹਨ ਸਿੰਘ ...
ਕੱਥੂਨੰਗਲ, 21 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ੋਨ ਕੱਥੂਨੰਗਲ ਦੇ ਪਿੰਡਾਂ ਦੀਆਂ ਮੀਟਿੰਗਾ ...
ਅਟਾਰੀ, 21 ਸਤੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਜ਼ਿਲ੍ਹਾ ਪ੍ਰਸ਼ਾਸਨ ਤੇ ਮੁੱਖ ਖੇਤੀਬਾੜੀ ਅਫ਼ਸਰ ਅੰਮਿ੍ਤਸਰ ਡਾ: ਕੁਲਜੀਤ ਸਿੰਘ ਸੈਣੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤੇ ਡਾ: ਕੁਲਵੰਤ ਸਿੰਘ ਖੇਤੀਬਾੜੀ ਅਫ਼ਸਰ ਅਟਾਰੀ ਦੀ ਯੋਗ ਅਗਵਾਈ ਹੇਠ ਕਿਸਾਨਾਂ ਨੂੰ ਪਰਾਲੀ ...
ਬਾਬਾ ਬਕਾਲਾ ਸਾਹਿਬ, 21 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਬਕਾ ਵਿਧਾਇਕ ਮਲਕੀਅਤ ਸਿੰਘ ਏ.ਆਰ. ਜੋ ਕਿ ਪਿਛਲੀ ਵਾਰ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਬਤੌਰ ਉਮੀਦਵਾਰ ਚੋਣ ਲੜੇ ਸਨ, ਨੂੰ ਐਤਕੀਂ ਪਾਰਟੀ ਹਾਈਕਮਾਨ ਵਲੋਂ ਹਲਕਾ ਜੰਡਿਆਲਾ ...
ਰਈਆ, 21 ਸਤੰਬਰ (ਸ਼ਰਨਬੀਰ ਸਿੰਘ ਕੰਗ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾ ਦੁਆਰਾ ਚਲਾਏ ਜਾ ਰਹੇ ਸ਼੍ਰੀ ਆਸ਼ੂਤੋਸ਼ ਮਹਾਰਾਜ ਮੈਡੀਕਲ ਸੈਂਟਰ ਦੀ ਸਰਪ੍ਰਸਤੀ ਹੇਠ ਮਾਤਾ ਜਮਨਾ ਦੇਵੀ ਮੰਦਰ, ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ, ਸਤਿਸੰਗ ਆਸ਼ਰਮ ਰਈਆ ਵਿਖੇ ਵਿਸ਼ਾਲ ...
ਹਰਸ਼ਾ ਛੀਨਾ, 21 ਸਤੰਬਰ (ਕੜਿਆਲ)-ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਸੁਪਰੀਮੋ ਸੁਖਬੀਰ ਸਿੰਘ ਬਾਦਲ ਤੇ ਬਿਕਰਮਜੀਤ ਸਿੰਘ ਮਜੀਠੀਆ ਵਲੋਂ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਐਲਾਨੇ ਗਏ ਜਥੇਬੰਦਕ ਢਾਂਚੇ 'ਚ ਬਤੌਰ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਪ੍ਰਧਾਨ ਵਜੋਂ ਨਵ ਨਿਯੁਕਤ ਗੁਰਸ਼ਰਨ ਸਿੰਘ ਛੀਨਾ ਨੂੰ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸਥਾਨਕ ਬਲਾਕ ਅਧੀਨ ਪੈਂਦੇ ਅੱਡਾ ਕੁੱਕੜਾਂਵਾਲਾ ਵਿਖੇ ਮੈਂਬਰ ਸ਼੍ਰੋਮਣੀ ਕਮੇਟੀ ਯੋਧ ਸਿੰਘ ਸਮਰਾ, ਕੁਲਵਿੰਦਰ ਸਿੰਘ ਔਲਖ ਤੇ ਸਾਬਕਾ ਸਰਪੰਚ ਕੰਵਲਸਮਸ਼ੇਰ ਸਿੰਘ ਸੰਧੂ ਦੀ ਸਾਂਝੀ ਅਗਵਾਈ ਹੇਠ ਹੋਏ ਸਨਮਾਨ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਪੁੱਜੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਤੇ ਗੁਰਿੰਦਰਪਾਲ ਸਿੰਘ ਰਣੀਕੇ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਨੂੰ ਵਿਸ਼ੇਸ਼ ਤੌਰ 'ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਹਰਪ੍ਰੀਤ ਸਿੰਘ ਹੈਪੀ ਬੋਪਾਰਾਏ, ਸਤਬੀਰ ਸਿੰਘ, ਐਡਵੋਕੇਟ ਤੇਜਿੰਦਰਪਾਲ ਸਿੰਘ ਨਿਜਾਮਪੁਰਾ, ਲੱਕੀ ਪਨੂੰ, ਸੁਖਜਿੰਦਰ ਸਿੰਘ ਮਾਨ, ਰਣਜੀਤ ਸਿੰਘ ਰਾਣਾ ਜਸਤਰਵਾਲ, ਐਸ. ਓ. ਆਈ. ਆਗੂ ਸੁੱਖ ਕੋਟਲੀ, ਪਲਵਿੰਦਰ ਔਲਖ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੱਜਣ ਸਿੰਘ ਸੰਤੂਨੰਗਲ, ਵਰਿਆਮ ਹੁੰਦਲ, ਓਾਕਾਰ ਸਿੰਘ, ਮਲਕੀਤ ਸਿੰਘ ਰੰਧਾਵਾ ਹਾਜ਼ਰ ਸਨ |
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX