

-
ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
. . . 1 day ago
-
ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
-
ਆਸਾਮ: ਹੜ੍ਹ, ਜ਼ਮੀਨ ਖਿਸਕਣ ਨਾਲ 20 ਜ਼ਿਲ੍ਹਿਆਂ ਵਿਚ 1.97 ਲੱਖ ਲੋਕ ਪ੍ਰਭਾਵਿਤ
. . . 1 day ago
-
-
ਦਿੱਲੀ ਦੇ ਨਰੇਲਾ ਇੰਡਸਟਰੀਅਲ ਏਰੀਆ 'ਚ ਫੁੱਟਵੀਅਰ ਫੈਕਟਰੀ 'ਚ ਲੱਗੀ ਅੱਗ
. . . 1 day ago
-
ਨਵੀਂ ਦਿੱਲੀ, 16 ਮਈ - ਦਿੱਲੀ ਦੇ ਨਰੇਲਾ ਉਦਯੋਗਿਕ ਖੇਤਰ 'ਚ ਫੁੱਟਵੀਅਰ ਫੈਕਟਰੀ 'ਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਮੌਜੂਦ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ...
-
ਜਲ ਸਰੋਤ ਵਿਭਾਗ ਪੰਜਾਬ ਵਲੋਂ ਹਰੀਕੇ ਪੱਤਣ ਤੋਂ ਰਾਜਸਥਾਨ ਨੂੰ ਜਾਣ ਵਾਲੀ ਨਹਿਰ (ਬੀਕਾਨੇਰ ਕੈਨਾਲ) ਦਾ ਪਾਣੀ ਨਾ ਪੀਣ ਸਬੰਧੀ ਐਡਵਾਈਜ਼ਰੀ ਜਾਰੀ
. . . 1 day ago
-
-
ਨਸ਼ੇ ਦੀ ਓਵਰਡੋਜ਼ ਨਾਲ ਫ਼ਿਰੋਜ਼ਪੁਰ 'ਚ ਇਕ ਹੋਰ ਨੌਜਵਾਨ ਦੀ ਮੌਤ
. . . 1 day ago
-
ਫ਼ਿਰੋਜ਼ਪੁਰ ,16 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਵਿਚ ਬੀਤੇ 24 ਘੰਟਿਆਂ ਵਿਚ ਨਸ਼ੇ ਦੀ ਓਵਰਡੋਜ਼ ਨਾਲ ਇਕ ਹੋਰ ਮੌਤ ਹੋ ਜਾਣ ਦੀ ਖ਼ਬਰ ਹੈ। ਬੀਤੀ ਰਾਤ ਬਸਤੀ ਸ਼ੇਖਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਦੇ ਰਹਿਣ ਵਾਲੇ ਵਿੱਕੀ ਪੁੱਤਰ ਕਾਲਾ ਦੀ ਹੋਈ ਮੌਤ ਤੋਂ ਬਾਅਦ ...
-
ਆਈ.ਪੀ.ਐੱਲ.2022 : ਦਿੱਲੀ ਨੇ ਪੰਜਾਬ ਨੂੰ 160 ਦੌੜਾਂ ਦਾ ਦਿੱਤਾ ਟੀਚਾ
. . . 1 day ago
-
-
ਆਸਾਮ: ਕਈ ਇਲਾਕਿਆਂ ਵਿਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਵਰਗੀ ਬਣੀ ਸਥਿਤੀ
. . . 1 day ago
-
ਨਾਗਾਓਂ, 16 ਮਈ - ਆਸਾਮ ਦੇ ਨਾਗਾਂਵ 'ਚ ਭਾਰੀ ਮੀਂਹ ਤੋਂ ਬਾਅਦ ਕਾਮਪੁਰ ਦੇ ਕਈ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।
-
2000 ਟਨ ਕਣਕ ਲੈ ਕੇ 40 ਟਰੱਕ ਅਟਾਰੀ ਵਾਹਗਾ ਸਰਹੱਦ ਰਸਤੇ ਮੰਜ਼ਿਲ ਵੱਲ ਹੋਏ ਰਵਾਨਾ
. . . 1 day ago
-
ਅਟਾਰੀ, 16 ਮਈ( ਗੁਰਦੀਪ ਸਿੰਘ ਅਟਾਰੀ )-ਭਾਰਤ ਸਰਕਾਰ ਨੇ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਮਦਦ ਲਈ ਰਾਹਤ ਸਮੱਗਰੀ ਵਜੋਂ ਕਣਕ ਦੀ ਇੱਕ ਹੋਰ ਖੇਪ ਪਾਕਿਸਤਾਨ ਰਸਤੇ ਰਵਾਨਾ ਕਰ ਦਿੱਤੀ...
-
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਆਲੀ ਖੁਰਦ ਲੁਧਿਆਣਾ ਦੀ 10ਵੀਂ ਸ਼੍ਰੇਣੀ ਟਰਮ-2 ਦੀ ਗਣਿਤ ਵਿਸ਼ੇ ਦੀ ਪ੍ਰੀਖਿਆ ਮੁਲਤਵੀ
. . . 1 day ago
-
ਐਸ.ਏ.ਐਸ. ਨਗਰ , 16 ਮਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਇਆਲੀ ਖੁਰਦ, ਜ਼ਿਲ੍ਹਾ ਲੁਧਿਆਣਾ ਵਿਖੇ ਅੱਜ 16 ਮਈ ਨੂੰ ...
-
ਆਈ.ਪੀ.ਐੱਲ.2022 : ਪੰਜਾਬ ਕਿੰਗਜ਼ ਨੇ ਜਿੱਤਿਆ ਟਾਸ , ਦਿੱਲੀ ਕੈਪੀਟਲਸ ਦੀ ਪਹਿਲਾਂ ਬੱਲੇਬਾਜ਼ੀ
. . . 1 day ago
-
-
ਡੀ.ਜੀ.ਸੀ.ਏ. ਨੇ ਰਾਂਚੀ ਏਅਰਪੋਰਟ ਘਟਨਾ ਨੂੰ ਲੈ ਕੇ ਇੰਡੀਗੋ ਏਅਰਲਾਈਨਜ਼ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ
. . . 1 day ago
-
-
ਪਿਸਤੌਲ ਦੀ ਨੋਕ 'ਤੇ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟੇ
. . . 1 day ago
-
ਬਰੇਟਾ -16 ਮਈ - (ਪਾਲ ਸਿੰਘ ਮੰਡੇਰ,ਜੀਵਨ ਸ਼ਰਮਾ) - ਪਿੰਡ ਦਿਆਲਪੁਰਾ ਨੇੜੇ ਇਕ ਵਿਅਕਤੀ ਤੋਂ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟ ਜਾਣ ਦਾ ਸਮਾਚਾਰ ਹੈ । ਸਥਾਨਕ ਪੁਲਿਸ ਤੋਂ ਮਿਲੀ ਜਾਣਕਾਰੀ ...
-
ਨਵੀਂ ਦਿੱਲੀ:ਕੋਵਿਡ-19 ਵੈਕਸੀਨ ਕੋਰਬੇਵੈਕਸ ਦੀ ਕੀਮਤ 840 ਰੁਪਏ ਤੋਂ ਘਟਾ ਕੇ 250 ਰੁਪਏ ਕੀਤੀ
. . . 1 day ago
-
-
ਚਿੱਟੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . . 1 day ago
-
ਮੋਗਾ ,16 ਮਈ (ਗੁਰਤੇਜ ਸਿੰਘ ਬੱਬੀ)- ਚਿੱਟੇ ਨਸ਼ੇ ਦੀ ਓਵਰਡੋਜ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ 26 ਸਾਲਾ ਨੌਜਵਾਨ ਰਾਜ ਕੁਮਾਰ ਪੁੱਤਰ ਮਲਕੀਅਤ ਸਿੰਘ ਵਾਸੀ ਪ੍ਰੀਤ ਨਗਰ ...
-
ਕਟੜਾ ਵਿਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ ਵਿਚ ਲੱਗੀ ਅੱਗ
. . . 1 day ago
-
ਕਟੜਾ, 16 ਮਈ - ਜੰਮੂ-ਕਸ਼ਮੀਰ ਦੇ ਕਟੜਾ 'ਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ 'ਚ ਅੱਗ ਲੱਗ ਗਈ । ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਅੱਗ ਬੁਝਾਉਣ ਦੇ ਯਤਨ ...
-
ਨਸ਼ੇ ਦੀ ਹਾਲਤ 'ਚ ਪਿਤਾ ਵਲੋਂ ਮੰਜੇ ਦਾ ਪਾਵਾਂ ਮਾਰ ਕੇ ਚਾਰ ਸਾਲ ਦੀ ਧੀ ਦਾ ਕਤਲ
. . . 1 day ago
-
ਭਾਈਰੂਪਾ (ਬਠਿੰਡਾ),16 ਮਈ (ਵਰਿੰਦਰ ਲੱਕੀ)-ਕਸਬਾ ਭਾਈਰੂਪਾ ਵਿਖੇ ਇਕ ਸ਼ਰਾਬੀ ਪਿਤਾ ਵਲੋਂ ਨਸ਼ੇ ਦੀ ਹਾਲਤ 'ਚ ਆਪਣੀ ਹੀ ਚਾਰ ਸਾਲ ਦੀ ਧੀ ਦੇ ਸਿਰ ਵਿਚ ਲੋਹੇ ਦੇ ਮੰਜੇ ਦਾ ਪਾਵਾਂ ਮਾਰ ਕੇ ਕਤਲ ਕਰ ਦੇਣ ਦਾ ਦਿਲ ਕਬਾਊ ਮਾਮਲਾ ਸਾਹਮਣੇ ਆਇਆ ਹੈ।ਥਾਣਾ ਫੂਲ ਪੁਲਿਸ ਨੇ ਇਸ ਸਬੰਧੀ ਮ੍ਰਿਤਕ ਲੜਕੀ ...
-
ਮੁੱਖ ਮੰਤਰੀ ਨੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ 57 ਨਿਯੁਕਤੀ ਪੱਤਰ ਸੌਂਪੇ
. . . 1 day ago
-
ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ 26,754 ਅਸਾਮੀਆਂ ਭਰਨ ਦੀ ਮੁਹਿੰਮ ਸ਼ੁਰੂ
ਚੰਡੀਗੜ੍ਹ, 16 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿਚ ਤਰਸ ਦੇ ਆਧਾਰ 'ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ । ਇੱਥੇ ਪੰਜਾਬ ਭਵਨ ਵਿਖੇ ...
-
ਸਾਰਾ ਦੇਸ਼ ਇਸ ਗੱਲੋਂ ਚਿੰਤਤ ਹੈ ਕਿ ਕਸ਼ਮੀਰ’ਚ ਅੱਜ ਵੀ ਕਸ਼ਮੀਰੀ ਪੰਡਿਤ ਸੁਰੱਖਿਅਤ ਕਿਉਂ ਨਹੀਂ ਹਨ ? - ਕੇਜਰੀਵਾਲ
. . . 1 day ago
-
ਨਵੀਂ ਦਿੱਲੀ, 16 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਕਸ਼ਮੀਰ 'ਚ ਇਕ ਸਰਕਾਰੀ ਕਰਮਚਾਰੀ ਰਾਹੁਲ ਭੱਟ ਦਾ ਕਤਲ ਹੋਇਆ ਸੀ, ਸਾਡੀ ਫ਼ੌਜ ਨੇ ...
-
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਉਪ ਮੰਡਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ
. . . 1 day ago
-
ਚੰਡੀਗੜ੍ਹ,16 ਮਈ (ਅਜੀਤ ਬਿਊਰੋ) -ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਮੁਹਾਲੀ ਵਿਖੇ ਨਵ-ਨਿਯੁਕਤ ਉਪ ਮੰਡਲ ਅਫਸਰਾਂ (ਪ.ਰ.) ਅਤੇ ਅਧਿਕਾਰੀਆਂ ਨੂੰ ਨਿਯੁਕਤੀ ...
-
ਤਾਜ ਮਹਿਲ, ਕੁਤੁਬ ਮੀਨਾਰ -ਕੀ-ਕੀ ਬੰਦ ਕਰੋਗੇ ? - ਮਹਿਬੂਬਾ ਮੁਫਤੀ
. . . 1 day ago
-
ਸ੍ਰੀਨਗਰ, 16 ਮਈ - ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਤਾਜ ਮਹਿਲ, ਕੁਤੁਬ ਮੀਨਾਰ ਕੀ ਬੰਦ ਕੀਤੇ ਜਾਣਗੇ ? ਇੱਥੇ 50% ਸੈਰ-ਸਪਾਟਾ ਇਹ ਦੇਖਣ ਲਈ ਆਉਂਦਾ ਹੈ ਕਿ ਮੁਗਲਾਂ ਨੇ ਕੀ ਬਣਾਇਆ ...
-
ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ
. . . 1 day ago
-
ਸੁਨਾਮ ਊਧਮ ਸਿੰਘ ਵਾਲਾ,16 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਬੀਤੀ ਰਾਤ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ...
-
ਸ੍ਰੀਨਗਰ : ਫਾਰੂਕ ਅਬਦੁੱਲਾ ਨੇ 'ਦਿ ਕਸ਼ਮੀਰ ਫਾਈਲਜ਼' 'ਤੇ ਪਾਬੰਦੀ ਦੀ ਕੀਤੀ ਮੰਗ
. . . 1 day ago
-
-
ਗੁਜਰਾਤ ਦਾ ਵਡਨਗਰ ਜਿੱਥੇ ਮੇਰਾ ਜਨਮ ਹੋਇਆ , ਉਹ ਸਦੀਆਂ ਪਹਿਲਾਂ ਬੋਧੀ ਸਿੱਖਿਆ ਦਾ ਮਹਾਨ ਕੇਂਦਰ ਸੀ - ਮੋਦੀ
. . . 1 day ago
-
ਲੁੰਬੀਨੀ, 16 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਿਸ ਸਥਾਨ 'ਤੇ ਮੇਰਾ ਜਨਮ ਹੋਇਆ ਸੀ, ਉਹ ਗੁਜਰਾਤ ਦਾ ਵਡਨਗਰ ਸਦੀਆਂ ਪਹਿਲਾਂ ਬੋਧੀ ਸਿੱਖਿਆ ਦਾ ਮਹਾਨ ਕੇਂਦਰ ਸੀ। ਅੱਜ ਵੀ ਇੱਥੇ ...
-
ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਲਈ ਟਵੀਟ
. . . 1 day ago
-
ਚੰਡੀਗੜ੍ਹ, 16 ਮਈ - ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਗਿਆ ਹੈ ਕਿ ''ਜਨਤਾ ਦਰਬਾਰ ਤਾਂ ਹੀ ਸਫਲ ਹੋ ਸਕਦਾ ਹੈ ਜੇਕਰ ਤਹਿਸੀਲਾਂ ਅਤੇ ਸਬ-ਤਹਿਸੀਲਾਂ ...
-
ਨਾਬਾਲਗ ਲੜਕੀ ਨਾਲ ਜਬਰ ਜਨਾਹ, ਦੋਸ਼ੀ ਵਿਰੁੱਧ ਪਰਚਾ ਦਰਜ
. . . 1 day ago
-
ਰਾਮ ਤੀਰਥ, 16 ਮਈ ( ਧਰਵਿੰਦਰ ਸਿੰਘ ਔਲਖ ) - ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਇਕ ਪਿੰਡ ਵਿਚ ਰਾਤ ਸਮੇਂ ਇਕ 17 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਹੋਣ ਦਾ...
- ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਅੱਸੂ ਸੰਮਤ 553
ਅੰਮ੍ਰਿਤਸਰ / ਦਿਹਾਤੀ
ਚੋਗਾਵਾਂ, 21 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਸ੍ਰੋ: ਅਕਾਲੀ ਦਲ ਬਾਦਲ ਵਲੋਂ ਆਪਣੇ ਰਾਜ 1997 ਤੋਂ 2002 ਅਤੇ 2007 ਤੋਂ 2017 ਤੱਕ 15 ਸਾਲ ਇਸਾਈ ਭਾਈਚਾਰੇ ਨੂੰ ਸਨਮਾਨਯੋਗ ਸਥਾਨ ਦਿੱਤਾ ਤੇ ਆਗੂ ਨੂੰ ਕੈਬਨਿਟ ਮੰਤਰੀ ਬਰਾਬਰ ਦਰਜਾ ਜ਼ਿਲ੍ਹੇ ਵਿਚ ਯੋਗ ਨੁਮਾਇਦਗੀ ਦੇ ਕੇ ...
ਪੂਰੀ ਖ਼ਬਰ »
ਮਜੀਠਾ, 21 ਸਤੰਬਰ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਤੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਜੀਠਾ ਜ਼ੋਨ ਦੇ ਪ੍ਰਧਾਨ ਮੁਖਤਾਰ ਸਿੰਘ ਭੰਗਵਾਂ ਤੇ ...
ਪੂਰੀ ਖ਼ਬਰ »
ਟਾਂਗਰਾ , 21 ਸਤੰਬਰ (ਹਰਜਿੰਦਰ ਸਿੰਘ ਕਲੇਰ)-ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ, ਓ.ਪੀ. ਸੋਨੀ ਦੀ ਰਹਿਨੁਮਾਈ ਹੇਠ ਸੂਬਾ ਦਿਨ ਦੁੱਗਣੀ-ਰਾਤ ਚੌਗੁਣੀ ਤਰੱਕੀ ਕਰੇਗਾ ਤੇ ਆਉਣ ...
ਪੂਰੀ ਖ਼ਬਰ »
ਅਟਾਰੀ, 21 ਸਤੰਬਰ (ਗੁਰਦੀਪ ਸਿੰਘ ਅਟਾਰੀ)-ਮੰਗਲਵਾਰ ਨੂੰ ਸਵੇਰ ਤੋਂ ਹੋ ਰਹੀ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਲਾਂ 'ਚ ਵਾਧਾ ਕਰ ਦਿੱਤਾ ਹੈ | ਸਰਹੱਦੀ ਦਾਣਾ ਮੰਡੀ ਅਟਾਰੀ ਵਿਖੇ ਸ਼ੈੱਡ ਨਾ ਹੋਣ ਕਾਰਨ ਪਹਿਲੇ ਦਿਨ ਬਾਸਮਤੀ ਦੀ ਫਸਲ ਲੈ ਕੇ ਆਏ ਕਿਸਾਨਾਂ ਨੂੰ ਭਾਰੀ ...
ਪੂਰੀ ਖ਼ਬਰ »
ਬਾਬਾ ਬਕਾਲਾ ਸਾਹਿਬ, 21 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕਾਂਗਰਸ ਪਾਰਟੀ ਹਾਈਕਮਾਨ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਨਾਲ ਜਿੱਥੇ ਹਰੇਕ ਵਰਗ ਦਾ ਮਾਣ ਸਨਮਾਨ ਵਧਿਆ ਹੈ, ਉਥੇ 2022 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਜਿੱਤ ਯਕੀਨੀ ਲਈ ਵੀ ਰਾਹ ਪੱਧਰਾ ਹੋਇਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੀ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਪ੍ਰੋ: ਰਛਪਾਲ ਕੌਰ ਭੁੱਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ | ਉਨ੍ਹਾਂ ਕਿਹਾ ਕਿ ਹੁਣ ਪੰਜਾਬ ਤਰੱਕੀ ਤੇ ਖੁਸ਼ਹਾਲੀ ਦੀਆਂ ਮੰਜ਼ਿਲਾਂ ਨੂੰ ਛੂਹੇਗਾ |
ਮਜੀਠਾ, 21 ਸਤੰਬਰ (ਜਗਤਾਰ ਸਿੰਘ ਸਹਿਮੀ)-ਕਿਰਤੀ ਕਿਸਾਨ ਯੂਨੀਅਨ ਸਰਕਲ ਮਜੀਠਾ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਜਨਰਲ ਸਕੱਤਰ ਜਗਪ੍ਰੀਤ ਸਿੰਘ ਕੋਟਲਾ ਗੁਜਰਾਂ ਦੀ ਅਗਵਾਈ ਹੇਠ ਪਿੰਡ ਭੋਮਾ ਵਿਖੇ ਹੋਈ, ਜਿਸ 'ਚ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ...
ਪੂਰੀ ਖ਼ਬਰ »
ਓਠੀਆਂ, 21 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਈਸਾਪੁਰ ਤੋਂ ਨਹਿਰ ਟੁੱਟਣ ਕਾਰਨ ਨਜ਼ਦੀਕ ਪੈਂਦੇ ਪਿੰਡ ਜਸਤਰਵਾਲ, ਉਮਰਪੁਰਾ, ਛੀਨਾ ਕਰਮ ਸਿੰਘ ਅਤੇ ਕੜਿਆਲ ਪਿੰਡ ਦੀਆਂ ਸ਼ਵੇ ਵਾਲੀਆਂ ਜ਼ਮੀਨਾਂ ਦਾ ਝੋਨਾ ਤੇ ਹੋਰ ਫ਼ਸਲਾਂ ਖਰਾਬ ਹੋਣ ਦਾ ਡਰ ...
ਪੂਰੀ ਖ਼ਬਰ »
ਮਜੀਠਾ, 21 ਸਤੰਬਰ (ਮਨਿੰਦਰ ਸਿੰਘ ਸੋਖੀ)-ਅੱਜ ਸਵੇਰੇ ਮਜੀਠਾ ਤੇ ਆਸ-ਪਾਸ ਦੇ ਪਿੰਡਾਂ 'ਚ ਹੋਈ ਭਰਵੀਂ ਬਰਸਾਤ ਨਾਲ ਕਈ ਪਿੰਡਾਂ 'ਚ ਨੀਵੇਂ ਇਲਾਕਿਆਂ 'ਚ ਬੀਜੀ ਝੋਨੇ ਦੀ ਫਸਲ ਡਿੱਗ ਪਈ ਹੈ | ਜਿਸ ਨਾਲ ਕਿਸਾਨਾਂ ਵਿਚ ਘਬਰਾਹਟ ਪੈਦਾ ਹੋ ਗਈ ਹੈ | ਇਸ ਬਰਸਾਤ ਨਾਲ ਨੀਵੇਂ ...
ਪੂਰੀ ਖ਼ਬਰ »
ਅਜਨਾਲਾ, 21 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਸਰਹੱਦੀ ਵਿਕਾਸ ਫਰੰਟ ਦੇ ਪ੍ਰਧਾਨ ਐਡਵੋਕੇਟ ਰਮਨਦੀਪ ਸ਼ਰਮਾ ਦੀ ਪ੍ਰਧਾਨਗੀ 'ਚ ਫਰੰਟ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਨ ਲਈ ਕਰਵਾਈ ਗਈ ਪ੍ਰਭਾਵਸ਼ਾਲੀ ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਐਡਵੋਕੇਟ ਸੁਖਜਿੰਦਰ ...
ਪੂਰੀ ਖ਼ਬਰ »
ਖਿਲਚੀਆਂ, 21 ਸਤੰਬਰ (ਕਰਮਜੀਤ ਸਿੰਘ ਮੁੱਛਲ)-ਪਿੰਡ ਧੂਲਕਾ ਵਿਖੇ ਸ਼ਹੀਦੀ ਬੁੰਗਾ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਉਣ ਉਪਰੰਤ ਕਿਸਾਨ ਸੰਘਰਸ਼ ਮੋਰਚੇ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਮਜੀਤ ਸਿੰਘ, ਨਸੀਬ ਸਿੰਘ ...
ਪੂਰੀ ਖ਼ਬਰ »
ਬਾਬਾ ਬਕਾਲਾ ਸਾਹਿਬ, 21 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਬਕਾ ਸੈਨਿਕ ਭਲਾਈ ਸੰਸਥਾ ਦੇ ਪੰਜਾਬ ਪ੍ਰਧਾਨ ਤਰਸੇਮ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਦੇ ਸਰਪ੍ਰਸਤ ਸੂਬੇਦਾਰ ਤਰਲੋਕ ਸਿੰਘ ਦੀ ਅਗਵਾਈ ਹੇਠ ਨਵਾਂ ਲੰਗਰ ਹਾਲ ਨੇੜੇ-ਸਰਾਂ ਮੱਖਣ ...
ਪੂਰੀ ਖ਼ਬਰ »
ਤਰਸਿੱਕਾ, 21 ਸਤੰਬਰ (ਅਤਰ ਸਿੰਘ ਤਰਸਿੱਕਾ)-ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਪੰਜਾਬ ਬਨਣ 'ਤੇ ਬਲਾਕ ਤਰਸਿੱਕਾ ਦੇ ਪ੍ਰਮੁੱਖ ਆਗੂ ਤੇ ਕਾਂਗਰਸੀ ਵਰਕਰ ਬਾਗ਼ੋਬਾਗ ਹੋ ਗਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਦਫ਼ਤਰ ਤਰਸਿੱਕਾ ਵਿਖੇ ਮੋਹਨ ਸਿੰਘ ...
ਪੂਰੀ ਖ਼ਬਰ »
ਕੱਥੂਨੰਗਲ, 21 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ੋਨ ਕੱਥੂਨੰਗਲ ਦੇ ਪਿੰਡਾਂ ਦੀਆਂ ਮੀਟਿੰਗਾ ...
ਪੂਰੀ ਖ਼ਬਰ »
ਅਟਾਰੀ, 21 ਸਤੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਜ਼ਿਲ੍ਹਾ ਪ੍ਰਸ਼ਾਸਨ ਤੇ ਮੁੱਖ ਖੇਤੀਬਾੜੀ ਅਫ਼ਸਰ ਅੰਮਿ੍ਤਸਰ ਡਾ: ਕੁਲਜੀਤ ਸਿੰਘ ਸੈਣੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤੇ ਡਾ: ਕੁਲਵੰਤ ਸਿੰਘ ਖੇਤੀਬਾੜੀ ਅਫ਼ਸਰ ਅਟਾਰੀ ਦੀ ਯੋਗ ਅਗਵਾਈ ਹੇਠ ਕਿਸਾਨਾਂ ਨੂੰ ਪਰਾਲੀ ...
ਪੂਰੀ ਖ਼ਬਰ »
ਬਾਬਾ ਬਕਾਲਾ ਸਾਹਿਬ, 21 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਬਕਾ ਵਿਧਾਇਕ ਮਲਕੀਅਤ ਸਿੰਘ ਏ.ਆਰ. ਜੋ ਕਿ ਪਿਛਲੀ ਵਾਰ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਬਤੌਰ ਉਮੀਦਵਾਰ ਚੋਣ ਲੜੇ ਸਨ, ਨੂੰ ਐਤਕੀਂ ਪਾਰਟੀ ਹਾਈਕਮਾਨ ਵਲੋਂ ਹਲਕਾ ਜੰਡਿਆਲਾ ...
ਪੂਰੀ ਖ਼ਬਰ »
ਰਈਆ, 21 ਸਤੰਬਰ (ਸ਼ਰਨਬੀਰ ਸਿੰਘ ਕੰਗ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾ ਦੁਆਰਾ ਚਲਾਏ ਜਾ ਰਹੇ ਸ਼੍ਰੀ ਆਸ਼ੂਤੋਸ਼ ਮਹਾਰਾਜ ਮੈਡੀਕਲ ਸੈਂਟਰ ਦੀ ਸਰਪ੍ਰਸਤੀ ਹੇਠ ਮਾਤਾ ਜਮਨਾ ਦੇਵੀ ਮੰਦਰ, ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ, ਸਤਿਸੰਗ ਆਸ਼ਰਮ ਰਈਆ ਵਿਖੇ ਵਿਸ਼ਾਲ ...
ਪੂਰੀ ਖ਼ਬਰ »
ਹਰਸ਼ਾ ਛੀਨਾ, 21 ਸਤੰਬਰ (ਕੜਿਆਲ)-ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਸੁਪਰੀਮੋ ਸੁਖਬੀਰ ਸਿੰਘ ਬਾਦਲ ਤੇ ਬਿਕਰਮਜੀਤ ਸਿੰਘ ਮਜੀਠੀਆ ਵਲੋਂ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਐਲਾਨੇ ਗਏ ਜਥੇਬੰਦਕ ਢਾਂਚੇ 'ਚ ਬਤੌਰ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਪ੍ਰਧਾਨ ਵਜੋਂ ਨਵ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 