ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  28 minutes ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  40 minutes ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  56 minutes ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  1 minute ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 2 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 2 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  about 2 hours ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  about 3 hours ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਬਾਲਾਸੋਰ ਰੇਲ ਹਾਦਸਾ:ਹਾਦਸੇ ਵਾਲੀ ਥਾਂ ਪਹੁੰਚੇ ਮੁੱਖ ਮੰਤਰੀ ਨਵੀਨ ਪਟਨਾਇਕ
. . .  about 3 hours ago
ਬਾਲਾਸੋਰ, 3 ਜੂਨ - ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਬਾਲਸੋਰ ਪਹੁੰਚੇ, ਜਿਥੇ ਬੀਤੀ ਰਾਤ ਤਿੰਨ ਰੇਲ ਗੱਡੀਆਂ ਹਾਦਸੇ ਦਾ ਸ਼ਿਕਾਰ ਹੋਈਆਂ ਸਨ। ਇਸ ਰੇਲ ਹਾਦਸੇ 'ਚ ਅੱਜ ਸਵੇਰੇ ਮਰਨ ਵਾਲਿਆਂ ਦੀ ਗਿਣਤੀ...
ਬਾਲਾਸੋਰ ਰੇਲ ਹਾਦਸਾ:ਰੇਲਵੇ ਵਲੋਂ 238 ਮੌਤਾਂ ਦੀ ਪੁਸ਼ਟੀ
. . .  about 3 hours ago
ਬਾਲਾਸੋਰ, 3 ਜੂਨ-ਦੱਖਣੀ ਪੂਰਬੀ ਰੇਲਵੇ ਅਨੁਸਾਰ ਬਾਲਾਸੋਰ ਰੇਲ ਹਾਦਸੇ 'ਚ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ 238 ਮੌਤਾਂ ਹੋ ਚੁੱਕੀਆਂ ਹਨ। ਲਗਭਗ 650 ਜ਼ਖਮੀ ਯਾਤਰੀਆਂ ਨੂੰ ਗੋਪਾਲਪੁਰ...
ਸਰਹੱਦੀ ਖੇਤਰ ਚ ਡਰੋਨ ਦੀ ਹਲਚਲ, 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ
. . .  about 3 hours ago
ਚੋਗਾਵਾਂ, 3 ਜੂਨ (ਗੁਰਵਿੰਦਰ ਸਿੰਘ ਕਲਸੀ)-ਅੰਮਿ੍ਤਸਰ ਭਾਰਤ ਪਾਕਿਸਤਾਨ ਨੇੜੇ ਸਰਹੱਦੀ ਬੀ.ਓ.ਪੀ. ਰਾਮਕੋਟ ਚੌਂਕੀ ਦੇ ਜਵਾਨਾਂ ਅਤੇ ਪੁਲਿਸ ਵਲੋਂ 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਸੂਚਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਓ.ਪੀ. ਚੌਂਕੀ ਰਾਮਕੋਟ ਦੇ ਨੇੜਲੇ ਪਿੰਡਾ ਵਿਚ ਡਰੋਨ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਲਈ ਬਣਾਈ ਗਈ ਹੈ ਉੱਚ ਪੱਧਰੀ ਕਮੇਟੀ-ਅਸ਼ਵਿਨੀ ਵੈਸ਼ਨਵ
. . .  about 4 hours ago
ਬਾਲਾਸੋਰ, 3 ਜੂਨ-ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਹ ਇਕ ਵੱਡਾ ਦੁਖਦਾਈ ਹਾਦਸਾ ਹੈ। ਰੇਲਵੇ, ਐਨ.ਡੀ.ਆਰ.ਐਫ.,ਐਸ.ਡੀ.ਆਰ.ਐਫ. ਅਤੇ...
ਨਿਪਾਲ ਦੇ ਪ੍ਰਧਾਨ ਮੰਤਰੀ ਦਹਿਲ ਨੇ ਓਡੀਸ਼ਾ ਰੇਲ ਹਾਦਸੇ ਤੇ ਪ੍ਰਗਟਾਇਆ ਦੁੱਖ
. . .  about 4 hours ago
ਨਵੀਂ ਦਿੱਲੀ, 3 ਜੂਨ - ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ 'ਪ੍ਰਚੰਡ' ਨੇ ਓਡੀਸ਼ਾ 'ਚ ਹੋਏ ਰੇਲ ਹਾਦਸੇ 'ਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਲਿਆ ਜਾਇਜ਼ਾ
. . .  about 4 hours ago
ਬਾਲਾਸੋਰ, 3 ਜੂਨ-ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ, ਜਿਥੇ ਖੋਜ ਅਤੇ ਬਚਾਅ ਕਾਰਜ ਚੱਲ...
ਓਡੀਸ਼ਾ ਰੇਲ ਹਾਦਸੇ ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 233
. . .  about 4 hours ago
ਬਾਲਾਸੋਰ, 3 ਜੂਨ-ਓਡੀਸ਼ਾ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 233 ਤੱਕ ਪਹੁੰਚ ਗਈ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  1 day ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ) ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਅਤੇ ਹੋਰ ਰਾਜਾਂ ਨਾਲ ਸੰਬੰਧਿਤ ਹਨ । ਉਨ੍ਹਾਂ ਦੀਆਂ ਕਿਸ਼ਤੀਆਂ ਸਮੁੰਦਰ...
ਫ਼ਰੀਦਕੋਟ ਵਿਚ ਵੱਡੇ ਪੁਲਿਸ ਅਧਿਕਾਰੀਆਂ ’ਤੇ ਵਿਜੀਲੈਂਸ ਦੀ ਵੱਡੀ ਕਾਰਵਾਈ
. . .  1 day ago
ਫ਼ਰੀਦਕੋਟ , 2 ਜੂਨ (ਜਸਵੰਤ ਸਿੰਘ ਪੁਰਬਾ)- ਐੱਸ. ਪੀ. ਇਨਵੇਸਟੀਗੇਸ਼ਨ ਗਗਨੇਸ਼ ਕੁਮਾਰ, ਡੀ. ਐੱਸ. ਪੀ. ਪੀ. ਬੀ. ਆਈ. ਸੁਸ਼ੀਲ ਕੁਮਾਰ, ਆਈ ਜੀ ਦਫ਼ਤਰ ਫ਼ਰੀਦਕੋਟ ਦੀ ਆਰ. ਟੀ. ਆਈ. ਸ਼ਾਖਾ ਦੇ ਇੰਚਾਰਜ ...
ਜਸਟਿਸ ਰਾਜ ਮੋਹਨ ਸਿੰਘ ਦੇ ਬੈਂਚ ਨੇ ਭਰਤ ਇੰਦਰ ਸਿੰਘ ਚਹਿਲ ਨੂੰ ਦੋ ਜਾਇਦਾਦਾਂ ਦੀ ਜਾਂਚ ਕਰਨ ਵਾਲੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਦਾ ਦਿੱਤਾ ਨਿਰਦੇਸ਼
. . .  1 day ago
ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਦਾ ਮਾਮਲਾ : ਹਾਈ ਕੋਰਟ ਨੇ ਸਾਰੇ ਸੁਧਾਰਾਤਮਕ ਉਪਾਅ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਮੁੰਬਈ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਨੇ 2400 ਕਿਲੋਗ੍ਰਾਮ ਤੋਂ ਵੱਧ 4860 ਕਰੋੜ ਦੀ ਐਮਡੀ ਡਰੱਗਜ਼ ਨੂੰ ਕੀਤਾ ਨਸ਼ਟ
. . .  1 day ago
ਉੜੀਸ਼ਾ 'ਚ ਰੇਲ ਹਾਦਸਾ- ਕੋਰੋਮੰਡਲ ਐਕਸਪ੍ਰੈਸ ਅਤੇ ਮਾਲ ਗੱਡੀ ਦੀ ਟੱਕਰ, ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ
. . .  1 day ago
ਪਾਕਿਸਤਾਨ ਨੇ 3 ਭਾਰਤੀ ਕੈਦੀਆਂ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ)- ਪਾਕਿਸਤਾਨ ਸਰਕਾਰ ਨੇ 3 ਭਾਰਤੀ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਬਬਲੂ ਰਾਮ, ਹਰਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਗਲਤੀ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਅੱਸੂ ਸੰਮਤ 553

ਅੰਮ੍ਰਿਤਸਰ / ਦਿਹਾਤੀ

ਸੂਬਾ ਆਗੂ ਡਾ: ਸੋਹਲ ਦੀ ਅਗਵਾਈ 'ਚ ਤਹਿਸੀਲ ਭਰ ਦੇ ਪੇਂਡੂ ਡਾਕਟਰਾਂ ਦਾ ਇਜਲਾਸ

ਅਜਨਾਲਾ, 23 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇੱਥੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ: ਮਹਿੰਦਰ ਸਿੰਘ ਸੋਹਲ ਦੀ ਪ੍ਰਧਾਨਗੀ 'ਚ ਤਹਿਸੀਲ ਭਰ ਦੇ ਪੇਂਡੂ ਡਾਕਟਰਾਂ ਦੇ ਹੋਏ ਤਹਿਸੀਲ ਪੱਧਰੀ ਰੋਸ ਇਜਲਾਸ 'ਚ ਸਾਲ 2017 ਦੀਆਂ ...

ਪੂਰੀ ਖ਼ਬਰ »

ਸਰਕਾਰੀ ਕਾਲਜ ਅਜਨਾਲਾ ਵਿਖੇ ਡਾ: ਦੀਪਕ ਭਾਟੀਆ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ

ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਤੇ ਆਲੇ ਦੁਆਲੇ ਨੂੰ ਹਰਿਆ ਭਰਿਆ ਰੱਖਣ ਲਈ ਮਿਸ਼ਨ ਗਰਨਿ ਪੰਜਾਬ ਤਹਿਤ ਸਰਕਾਰੀ ਕਾਲਜ ਅਜਨਾਲਾ ਵਿਖੇ ਪਿ੍ੰਸੀਪਲ ਓਮ ਪ੍ਰਕਾਸ਼ ਦੀ ਅਗਵਾਈ ਹੇਠ ਹਰਬਲ ਬੂਟੇ ਲਗਾਉਣ ਦੀ ...

ਪੂਰੀ ਖ਼ਬਰ »

ਹਲਕਾ ਇੰਚਾਰਜ ਟੌਂਗ ਦੇ ਹੱਕ 'ਚ ਉਤਰੇ ਸੈਂਕੜੇ ਲੋਕ

ਖਿਲਚੀਆਂ, 23 ਸਤੰਬਰ (ਕਰਮਜੀਤ ਸਿੰਘ ਮੁੱਛਲ)-ਸ੍ਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਪੰਜਾਬ ਪ੍ਰਧਾਨ ਵਲੋਂ ਦਲਬੀਰ ਸਿੰਘ ਟੌਂਗ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਦੇ ਚੋਣ ਮੈਦਾਨ 'ਚ ਉਤਾਰਨ 'ਤੇ ਸੈਂਕੜੇ ਲੋਕਾਂ ਨੇ ਪਾਰਟੀ ਦਾ ਧੰਨਵਾਦ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਦਲਬੀਰ ਸਿੰਘ ਟੌਂਗ, ਸਰਵਰਿੰਦਰ ਸਿੰਘ ਸੁਧਾਰ, ਪ੍ਰਧਾਨ ਕੁਲਬੀਰ ਕਾਲੇਕੇ ਨੇ ਦੱਸਿਆ ਹੈ ਕਿ ਅੱਜ ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਪਿੰਡ ਸੁਧਾਰ ਵਿਖੇ ਸਰਵਰਿੰਦਰ ਸਿੰਘ ਸੁਧਾਰ ਦੇ ਗ੍ਰਹਿ ਵਿਖੇ ਕਰਵਾਈ ਗਈ, ਜਿਸ ਦੀ ਪ੍ਰਧਾਨਗੀ ਹਲਕਾ ਪ੍ਰਧਾਨ ਅਤੇ ਪੰਜਾਬ ਪ੍ਰਧਾਨ ਟਰਾਂਸਪੋਰਟ ਵਿੰਗ ਦਲਬੀਰ ਸਿੰਘ ਟੌਂਗ ਨੇ ਕੀਤੀ |
ਇਸ ਮੌਕੇ ਸੈਂਕੜੇ ਲੋਕਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀਬੀ ਸੁਖਵਿੰਦਰ ਕੌਰ, ਡਿੰਪਲ ਹਲਕਾ ਕੋਆਰਡੀਨੇਟਰ, ਸੀਨੀਅਰ ਆਗੂ, ਜਥੇ: ਬਲਦੇਵ ਸਿੰਘ ਬੋਦੇਵਾਲ, ਸੁਰਜੀਤ ਸਿੰਘ ਕੰਗ ਰਈਆ ਪ੍ਰਧਾਨ ਬਲਾਕ, ਪ੍ਰਧਾਨ ਰਾਜਕਰਨ ਸਿੰਘ, ਸਰਕਲ ਪ੍ਰਧਾਨ ਕੁਲਬੀਰ ਸਿੰਘ ਕਾਲੇਕੇ, ਅਜੀਤ ਸਿੰਘ ਬਲਾਕ, ਪ੍ਰਧਾਨ ਸੁਖਦੇਵ ਸਿੰਘ ਪੱਡਾ, ਸਰਕਲ ਪ੍ਰਧਾਨ ਸੂਬੇਦਾਰ ਕਸ਼ਮੀਰ ਸਿੰਘ ਅਤੇ ਐੱਸ. ਸੀ. ਵਿੰਗ ਪ੍ਰਧਾਨ ਹਰਭਜਨ ਸਿੰਘ ਸੂਬੇਦਾਰ ਨੇ ਕਿਹਾ ਕਿ ਇਹ ਪੁਰਾਣੀਆਂ ਰਵਾਇਤੀ ਪਾਰਟੀਆਂ ਆਮ ਲੋਕਾਂ ਦੇ ਜਜ਼ਬਾਤਾਂ ਨਾਲ ਖੇਡ ਕੇ ਉਨ੍ਹਾਂ ਦੀਆਂ ਵੋਟਾਂ ਹਾਸਿਲ ਕਰਦੇ ਹਨ ਅਤੇ ਬਾਅਦ ਵਿਚ ਕਦੇ ਵੀ ਆਪਣੇ ਝੂਠੇ ਵਾਅਦੇ ਪੂਰੇ ਨਹੀਂ ਕਰਦੀਆਂ | ਇਸ ਮੌਕੇ ਸ ਅਜੀਤ ਸਿੰਘ ਕੇਵਲ ਸਿੰੰਘ, ਬਚਨ ਸਿੰਘ, ਸਾਬਕਾ ਸਰਪੰਚ ਬਿੱਲਾ, ਮਸੀਹ ਕਰਾਮਤ, ਮਸੀਹ ਬਿੱਟੂ, ਮਲਕੀਤ ਸਿੰਘ, ਮੁਖ਼ਤਾਰ ਸਿੰਘ, ਗੁਰਦੀਪ ਸਿੰਘ, ਜਸਵੰਤ ਸਿੰਘ, ਮਲਕੀਤ ਸਿੰਘ ਮੀਤਾ, ਕਸ਼ਮੀਰ ਸਿੰਘ, ਫੌਜੀ ਲਖਵਿੰਦਰ ਸਿੰਘ, ਨੋਨਾ ਬਿੱਟੂ, ਮਸੀਹ ਗੋਲਡੀ, ਸੋਢੀ ਸਿੰਘ, ਸੁਖਵਿੰਦਰ ਸਿੰਘ ਛਿੰਦਾ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਸੋਹਣੀ ਮਸੀਹ, ਮਨਮੀਤ ਸਿੰਘ ਮੀਤਾ, ਜਸਬੀਰ ਸਿੰੰਘ ਬੀਰਾ, ਸੁਖਦੇਵ ਸਿੰਘ, ਮਨਜਿੰਦਰ, ਕਿਰਪਾਲ ਸਿੰਘ, ਮਸੀਹ ਅਮਨ ਸਿੰਘ, ਪ੍ਰਦੀਪ ਸਿੰੰਘ, ਕਸ਼ਮੀਰ ਸਿੰਘ, ਖੁੰਢ ਸਾਬ੍ਹ, ਹੀਰਾ ਸਿੰਘ, ਹਰਜੀਤ ਕੌੌਰ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸ਼ਹਿਰੀ ਕਾਂਗਰਸ ਆਗੂਆਂ ਨੇ ਪ੍ਰਧਾਨ ਅਰੋੜਾ ਦੀ ਅਗਵਾਈ 'ਚ ਕਾਂਗਰਸ ਦੀ ਮਜ਼ਬੂਤੀ ਲਈ ਵਿੱਢੀ ਜਨ ਸੰਪਰਕ ਮੁਹਿੰਮ

ਅਜਨਾਲਾ, 23 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਸ਼ਹਿਰੀ ਕਾਂਗਰਸ ਕਾਰਕੁੰਨਾਂ ਤੇ ਆਗੂਆਂ ਵਲੋਂ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਇਲੈਕਟ੍ਰੋਨਿਕਸ ਵਾਲਿਆਂ ਦੀ ਪ੍ਰਧਾਨਗੀ 'ਚ ਕਰਵਾਈ ਪ੍ਰਭਾਵਸ਼ਾਲੀ ਮੀਟਿੰਗ 'ਚ ਪੰਜਾਬ ਕਾਂਗਰਸ ਦੇ ਸੂਬਾ ਸਕੱਤਰ ਡਾ: ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦੀ ਬਰਸੀ ਮੌਕੇ ਵਿਧਾਇਕ ਅਜਨਾਲਾ ਤੇ ਕੰਵਰ ਅਜਨਾਲਾ ਹੋਏ ਨਤਮਸਤਕ

ਗੱਗੋਮਾਹਲ, 23 ਸਤੰਬਰ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਉਨ੍ਹਾਂ ਦੇ ਸਪੁੱਤਰ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਸਾਥੀਆਂ ਨਾਲ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਵਿਖੇ ...

ਪੂਰੀ ਖ਼ਬਰ »

ਐਸ. ਐਸ. ਪੀ. ਨੇ ਪੁਲਿਸ ਚੌਕੀਆਂ ਤੇ ਥਾਣਾ ਮੁਖੀਆਂ ਨੂੰ ਨਵੇਂ ਮੋਬਾਈਲ ਨੰਬਰ ਕੀਤੇ ਜਾਰੀ

ਅਟਾਰੀ, 23 ਸਤੰਬਰ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ. ਐੱਸ. ਪੀ. ਗੁਲਨੀਤ ਸਿੰਘ ਖੁਰਾਣਾ ਨੇ ਦਿਹਾਤੀ ਅਧੀਨ ਆਉਂਦੇ ਥਾਣੇ ਤੇ ਪੁਲਿਸ ਚੌਕੀਆਂ ਦੇ ਮੁਖੀਆਂ ਨੂੰ ਨਵੇਂ ਮੋਬਾਈਲ ਨੰਬਰ ਜਾਰੀ ਕਰ ਦਿੱਤੇ ਹਨ | ਐੱਸ. ਐੱਸ. ਪੀ. ਗੁਲਨੀਤ ਸਿੰਘ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਪੁਲਿਸ ਥਾਣਾ ਘਰਿੰਡਾ ਦੇ ਬਾਹਰ ਧਰਨਾ

ਅਟਾਰੀ, 23 ਸਤੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ, ਗੁਰਦੀਪ ਸਿੰਘ ਅਟਾਰੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਅੱਜ ਸਾਂਝੇ ਤੌਰ 'ਤੇ ਬਾਬਾ ਅਰਜਨ ਸਿੰਘ ਪ੍ਰਧਾਨ ਜਮਹੂਰੀ ਕਿਸਾਨ ਸਭਾ ਅੰਮਿ੍ਤਸਰ, ਸੁਖਰਾਮਬੀਰ ਸਿੰਘ ਰਾਜੇਵਾਲ, ਧਨਵੰਤ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਦੇ ਦੂਜੇ ਦਿਨ ਸੰਗਤਾਂ ਦਾ ਹੜ੍ਹ ਉਮੜਿਆ

ਗੱਗੋਮਾਹਲ, 23 ਸਤੰਬਰ (ਬਲਵਿੰਦਰ ਸਿੰਘ ਸੰਧੂ)-ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਸਾਲਾਨਾ ਬਰਸੀ ਦੇ ਸਬੰਧ 'ਚ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਜੋੜ ਮੇਲੇ ਦੇ ਦੂਜੇ ਦਿਨ ਸ਼ਰਧਾਲੂਆਂ ਦਾ ਵੱਡਾ ਇਕੱਠ ਸ਼ਰਧਾ ਵੱਸ ਨਤਮਸਤਕ ਹੋਣ ...

ਪੂਰੀ ਖ਼ਬਰ »

28 ਦੇ ਮੋਰਚੇ 'ਚ ਦੋ ਦਿਨ ਕਿਸਾਨ ਬੀਬੀਆਂ ਵੱਡੀ ਸ਼ਮੂਲੀਅਤ ਕਰਨਗੀਆਂ-ਪੰਧੇਰ

ਕੱਥੂਨੰਗਲ, 23 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਅੰਮਿ੍ਤਸਰ ਦੇ ਵੱਖ-ਵੱਖ ਜ਼ੋਨਾਂ ਵਲੋਂ 28 ਸਤੰਬਰ ਦੇ ਪੱਕੇ ਮੋਰਚੇ ਦੀ ਤਿਆਰੀ ਲਈ ਤੇ 27 ਦੇ ਭਾਰਤ ਬੰਦ ਨੂੰ ਸਫਲ ਕਰਨ ਲਈ ਗੁਰਲਾਲ ਸਿੰਘ ਮਾਨ, ਬਲਦੇਵ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਸਰਪੰਚ ਪਰਜੀਤ ਸਿੰਘ ਨਬੀਪੁਰ

ਨਵਾਂ ਪਿੰਡ-ਸਾਬਕਾ ਸਰਪੰਚ ਪਰਜੀਤ ਸਿੰਘ ਨਬੀਪੁਰ ਦਾ ਜਨਮ 6/1/1952 ਨੂੰ ਪਿਤਾ ਇੰਦਰ ਸਿੰਘ ਨੰਬਰਦਾਰ ਦੇ ਗ੍ਰਹਿ ਤੇ ਮਾਤਾ ਹਰਬੰਸ ਕੌਰ ਦੀ ਕੁੱਖੋਂ ਪਿੰਡ ਨਬੀਪੁਰ ਵਿਖੇ ਹੋਇਆ | ਆਪ ਨੇ ਖਾਲਸਾ ਸੀਨੀ: ਸੈਕੰ: ਸਕੂਲ ਨਵਾਂ ਪਿੰਡ ਤੋਂ 10ਵੀਂ ਦੀ ਪੜ੍ਹਾਈ ਕਰਨ ਉਪਰੰਤ ...

ਪੂਰੀ ਖ਼ਬਰ »

ਭਾਰੀ ਮੀਂਹ ਦੇ ਬਾਵਜੂਦ ਵੱਡੀ ਗਿਣਤੀ 'ਚ ਸੰਗਤਾਂ ਗੁਰਦੁਆਰਾ ਰਾਮ ਟਾਹਲੀ ਵਿਖੇ ਹੋਈਆਂ ਨਤਮਸਤਕ

ਬੱਚੀਵਿੰਡ, 23 ਸਤੰਬਰ (ਬਲਦੇਵ ਸਿੰਘ ਕੰਬੋ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਰਾਮ ਟਾਹਲੀ ਪਿੰਡ ਕੱਕੜ ਵਿਖੇ ਸਾਲਾਨਾ ਜੋੜ ਮੇਲਾ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਅੱਜ ਤੜਕਸਾਰ ...

ਪੂਰੀ ਖ਼ਬਰ »

ਫੈਪ ਵਲੋਂ ਬੇਰਿੰਗ ਸਕੂਲ ਦਾ ਏ- ਗ੍ਰੇਡ ਦੀ ਟਰਾਫੀ ਨਾਲ ਸਨਮਾਨ

ਜੰਡਿਆਲਾ ਗੁਰੂ, 23 ਸਤੰਬਰ (ਪਰਮਿੰਦਰ ਜੋਸਨ)-ਬੇਰਿੰਗ ਸਕੂਲ ਜੰਡਿਆਲਾ ਗੁਰੂ ਨੂੰ ਫੈਪ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਫਾਊਾਡੇਸ਼ਨ ਆਫ ਪ੍ਰਾਈਵੇਟ ਸਕੂਲ ਐਸੋਸੀਏਸਨ (ਫੈਪ) ਪੰਜਾਬ ਵਲੋਂ ਕਰਵਾਏ ਸਨਮਾਨ ਸਮਾਗਮ, ਜਿਸ 'ਚ ਪੰਜਾਬ ਦੇ ਨਿੱਜੀ ਸਕੂਲਾਂ ਨੂੰ ...

ਪੂਰੀ ਖ਼ਬਰ »

ਬੋਨੀ ਅਜਨਾਲਾ ਸਾਥੀਆਂ ਸਮੇਤ ਹੋਏ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ

ਗੱਗੋਮਾਹਲ, 23 ਸਤੰਬਰ (ਬਲਵਿੰਦਰ ਸਿੰਘ ਸੰਧੂ)-ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਸਾਬਕਾ ਪਾਰਲੀਮਾਨੀ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਮਰਪਾਲ ਸਿੰਘ ਅਜਨਾਲਾ ਸੈਂਕੜੇ ਸਾਥੀਆਂ ਸਮੇਤ ਗੁਰਦੁਆਰਾ ਸਮਾਧ ਬਾਬਾ ਬੁੱਢਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਪ੍ਰਸਿੱਧ ਕਵੀਸ਼ਰ ਮਨਜੀਤ ਸਿੰਘ ਸੋਹੀ ਸਨਮਾਨਿਤ

ਚਵਿੰਡਾ ਦੇਵੀ, 23 ਸਤੰਬਰ (ਸਤਪਾਲ ਸਿੰਘ ਢੱਡੇ)-ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਪ੍ਰਸਿੱਧ ਇੰਟਰਨੈਸ਼ਨਲ ਕਵੀਸ਼ਰ ਮਨਜੀਤ ਸਿੰਘ ਸੋਹੀ ਨੂੰ ਕਾਲਜ ਪਿ੍ੰ. ਡਾ. ਐੱਚ. ਬੀ. ਸਿੰਘ ਨੇ ਵਿਸ਼ੇਸ਼ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਨੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦਫ਼ਤਰ ਯੂਨੀਅਨ ਵਲੋਂ ਅਜਨਾਲਾ 'ਚ ਧਰਨਾ

ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਦਫ਼ਤਰ ਯੂਨੀਅਨ ਪੰਜਾਬ ਦੇ ਸੱਦੇ ਅਨੁਸਾਰ ਸਥਾਨਕ ਉਪ ਮੰਡਲ ਮੈਜਿਸਟ੍ਰੇਟ ਤੇ ਤਹਿਸੀਲ ਦਫ਼ਤਰ ਦੇ ਕਰਮਚਾਰੀਆਂ ਵਲੋਂ ਦੂਸਰੇ ਦਿਨ ਵੀ ਹੜਤਾਲ ਕਰਕੇ ਜ਼ਿਲ੍ਹਾ ਪ੍ਰਧਾਨ ਸੁਨੀਲ ਕੁਮਾਰ ਤੇ ਤਹਿਸੀਲ ...

ਪੂਰੀ ਖ਼ਬਰ »

ਕਾਂਗਰਸੀ ਆਗੂ ਲੱਖਾ ਸਿੰਘ ਸਾਰੰਗੜਾ ਨੂੰ ਸ਼ਰਧਾਂਜਲੀਆਂ ਭੇਟ

ਬੱਚੀਵਿੰਡ, 23 ਸਤੰਬਰ (ਬਲਦੇਵ ਸਿੰਘ ਕੰਬੋ)-ਹਲਕਾ ਰਾਜਾਸਾਂਸੀ ਦੇ ਸਿਰਕੱਢ ਕਾਂਗਰਸੀ ਆਗੂ ਅਤੇ ਕੋਆਪਰੇਟਿਵ ਸੁਸਾਇਟੀ ਸਾਰੰਗੜਾ ਦੇ ਲੱਖਾ ਸਿੰਘ ਸਾਰੰਗੜਾ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ...

ਪੂਰੀ ਖ਼ਬਰ »

ਮਨੁੱਖੀ ਭਲਾਈ ਸੰਸਥਾ ਦਾ ਸਥਾਪਨਾ ਦਿਵਸ ਮਨਾਉਣ ਸਬੰਧੀ ਮੀਟਿੰਗ 26 ਨੂੰ -ਠੁਕਰਾਲ

ਬਾਬਾ ਬਕਾਲਾ ਸਾਹਿਬ, 23 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਮਨੁੱਖੀ ਭਲਾਈ ਸੰਸਥਾ ਦੇ ਬਲਾਕ ਪ੍ਰਧਾਨ ਮਨਜੀਤ ਸਿੰਘ ਠੁਕਰਾਲ ਬਾਬਾ ਬਕਾਲਾ ਸਾਹਿਬ ਨੇ ਦੱਸਿਆ ਕਿ ਸੰਸਥਾ ਦੇ ਪੰਜਾਬ ਪ੍ਰਧਾਨ ਤਰਸੇਮ ਸਿੰਘ ਬਾਠ ਦੀ ਅਗਵਾਈ ਹੇਠ ਨਵੰਬਰ ਮਹੀਨੇ 'ਚ ਸੰਸਥਾ ਦਾ ਸਥਾਪਨਾ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਲੋਪੋਕੇ 'ਚੋਂ ਇਨਵਰਟਰ ਤੇ ਬੈਟਰਾ ਚੋਰੀ

ਲੋਪੋਕੇ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਹਸਪਤਾਲ ਲੋਪੋਕੇ ਦੇ ਐਕਸ-ਰੇ ਰੂਮ 'ਚ ਲੱਗਾ ਇਨਵਰਟਰ ਤੇ ਬੈਟਰੇ ਨੂੰ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੂ ਕੁਮਾਰੀ ਰੇਡੀਓਗ੍ਰਾਫਰ, ਬਲਾਕ ...

ਪੂਰੀ ਖ਼ਬਰ »

ਟਰੱਕ ਅਪਰੇਟਰਾਂ ਵਲੋਂ ਮੰਡੀਆਂ 'ਚੋਂ ਝੋਨੇ ਦੀ ਹੋ ਰਹੀ ਓਵਰਲੋੋਡਿੰਗ ਵਿਰੁੱਧ ਪ੍ਰਦਰਸ਼ਨ

ਅਜਨਾਲਾ, 23 ਸਤੰਬਰ (ਐਸ. ਪ੍ਰਸ਼ੋਤਮ)-ਟਰੱਕ ਏਕਤਾ ਵੈਲਫੇਅਰ ਸੁਸਾਇਟੀ ਪੰਜਾਬ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਜੌਹਲ, ਤਹਿਸੀਲ ਅਜਨਾਲਾ ਪ੍ਰਧਾਨ ਸੁਖਦੇਵ ਸਿੰਘ ਵੇਹਰੂ, ਜ਼ਿਲ੍ਹਾ ਤਰਨ ਤਾਰਨ ਪ੍ਰਧਾਨ ਗੁਰਮੀਤ ਸਿੰਘ ਕਲੇਰ ਤੇ ਜ਼ਿਲ੍ਹਾ ਅੰਮਿ੍ਤਸਰ ਪ੍ਰਧਾਨ ਮੰਗਲ ...

ਪੂਰੀ ਖ਼ਬਰ »

ਰਾਜਵਿੰਦਰ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਮਾਨਾਂਵਾਲਾ, 23 ਸਤੰਬਰ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂ ਤੇ ਨੰਬਰਦਾਰ ਨਵਤੇਜ ਸਿੰਘ ਬਸ਼ੰਬਰਪਰਾ ਦੀ ਧਰਮਪਤਨੀ ਰਾਜਵਿੰਦਰ ਕÏਰ, ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਨ੍ਹਾਂ ...

ਪੂਰੀ ਖ਼ਬਰ »

ਮੀਂਹ ਕਾਰਨ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ

ਲੋਪੋਕੇ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਬੀਤੇ ਕੁੱਝ ਦਿਨਾਂ ਤੋਂ ਪੈ ਰਹੀ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਭਾਰੀ ਰਾਹਤ ਮਿਲੀ, ਉਥੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡਾਂ 'ਚ ਝੋਨੇ ਦੀ ਫਸਲ ਜ਼ਮੀਨ 'ਤੇ ਵਿਛਣ ਕਰਕੇ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ | ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦਾ ਕਾਟੋ ਕਲੇਸ਼ ਹੀ ਇਸ ਨੂੰ ਲੈ ਡੁੱਬੇਗਾ-ਮਲਕੀਅਤ ਸਿੰਘ ਏ. ਆਰ.

ਜੰਡਿਆਲਾ ਗੁਰੂ, 23 ਸਤੰਬਰ (ਰਣਜੀਤ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ ਤਹਿਤ 13 ਨੁਕਤਿਆਂ ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨਾਲ ਪਿੰਡ ਪੱਧਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX