ਤਾਜਾ ਖ਼ਬਰਾਂ


ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਕੇਸ ਦਰਜ
. . .  0 minutes ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਪਰਮੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਬੀਤੀ ਸ਼ਾਮ ਇਕ ਨਸ਼ਾ ਤਸਕਰ....
ਪੰਜਾਬ ਸਰਕਾਰ ਵਲੋਂ 13 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  3 minutes ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 13 ਪੀ.ਸੀ.ਐ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ ਦਿੱਤਾ...
ਇਨੋਵਾ ਛੱਡ ਕੇ ਭੱਜੇ ਨੌਜਵਾਨਾਂ ਦੀ ਭਾਲ ’ਚ ਪੁਲਿਸ ਵਲੋਂ ਦਰਜਨਾਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ
. . .  7 minutes ago
ਹੁਸ਼ਿਆਰਪੁਰ, 29 ਮਾਰਚ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਪੈਂਦੇ ਪਿੰਡ ਮਰਨਾਈਆਂ ’ਚ ਬੀਤੀ ਰਾਤ ਇਨੋਵਾ ਸਵਾਰ 2 ਨੌਜਵਾਨਾਂ ਦਾ ਪਿੱਛਾ ਕਰ ਰਹੀ ਪੁਲਿਸ ਨੂੰ ਵੇਖ ਕੇ ਗੱਡੀ ਛੱਡ ਕੇ ਭੱਜੇ ਸ਼ੱਕੀ ਵਿਅਕਤੀਆਂ ਦਾ ਪਤਾ ਲਗਾਉਣ ਲਈ ਬੀਤੀ ਰਾਤ ਤੋਂ ਲੈ ਕੇ ਹੁਣ ਤੱਕ ਇਲਾਕੇ ਦੇ ਪਿੰਡਾਂ ’ਚ ਪੁਲਿਸ ਵਲੋਂ ਤਲਾਸ਼ੀ....
ਹੋਟਲ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ
. . .  12 minutes ago
ਕਪੂਰਥਲਾ, 29 ਮਾਰਚ (ਅਮਨਜੋਤ ਸਿੰਘ ਵਾਲੀਆ)- ਕਾਲਾ ਸੰਘਿਆਂ ਫ਼ਾਟਕ ਨੇੜੇ ਫੂਡ ਵਿਲਾ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ ਕਰਨ ਦਾ ਸਮਾਚਾਰ ਹੈ, ਜਿਸ ਵਿਚ ਤਿੰਨੋ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਓਮ ਪ੍ਰਕਾਸ਼....
ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਹੋਈ ਸ਼ੁਰੂ
. . .  19 minutes ago
ਨਵੀਂ ਦਿੱਲੀ, 29 ਮਾਰਚ- ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਅੱਜ ਇੱਥੇ ਚੱਲ ਰਹੀ ਹੈ। ਇਸ ਬੈਠਕ ਲਈ ਮੈਂਬਰ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਪਹੁੰਚੇ ਹਨ। ਮੀਟਿੰਗ ਤੋਂ ਪਹਿਲਾਂ ਆਪਣੀ ਟਿੱਪਣੀ ਵਿਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਕਿਹਾ ਕਿ.....
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
. . .  30 minutes ago
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  31 minutes ago
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ
. . .  58 minutes ago
ਨਵੀਂ ਦਿੱਲੀ, 29 ਮਾਰਚ-ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ ਦਰਜ ਕੀਤੇ ਗਏ ਹਨ। 1,222 ਠੀਕ ਹੋਏ ਹਨ ਤੇ ਸਰਗਰਮ ਮਾਮਲਿਆਂ ਦੀ ਗਿਣਤੀ...
ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 29 ਮਾਰਚ-ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਸੰਸਦ ਵਿਚ ਰਾਜ ਸਭਾ ਦੇ ਮਲਿਕ ਅਰਜੁਨ ਖੜਗੇ ਦੇ ਚੈਂਬਰ ਵਿਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਅਫ਼ਗਾਨਿਸਤਾਨ ਦੇ ਕਾਬੁਲ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 1 hour ago
ਕਾਬੁਲ, 29 ਮਾਰਚ-ਅੱਜ ਸਵੇਰੇ 5:49 'ਤੇ ਅਫਗਾਨਿਸਤਾਨ ਦੇ ਕਾਬੁਲ ਤੋਂ 85 ਕਿਲੋਮੀਟਰ ਪੂਰਬ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਜਨਮ ਦਿਨ ਮੌਕੇ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  about 1 hour ago
ਚੰਡੀਗੜ੍ਹ, 29 ਮਾਰਚ-ਪੰਜਾਬੀ ਗਾਇਕ ਬੱਬੂ ਮਾਨ ਦੇ ਟਵਿੱਟਰ ਅਕਾਊਂਟ 'ਤੇ ਭਾਰਤ 'ਚ ਰੋਕ ਲਗਾ ਦਿੱਤੀ ਗਈ...
ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ
. . .  about 1 hour ago
ਚੰਡੀਗੜ੍ਹ, 29 ਮਾਰਚ-ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਮੁੱਖ ਮੰਤਰੀ ਨਾਲ ਮੁਲਾਕਾਤ...।
ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  about 1 hour ago
ਚੰਡੀਗੜ੍ਹ, 29 ਮਾਰਚ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਟਵੀਟ ਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰਾਂ...
ਦਿੱਲੀ ਕ੍ਰਾਈਮ ਬ੍ਰਾਂਚ ਵਲੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਦੋ ਨਾਈਜੀਰੀਅਨ ਨਾਗਰਿਕਾਂ ਸਣੇ 3 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 29 ਮਾਰਚ-ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਦੋ ਨਾਈਜੀਰੀਅਨ ਨਾਗਰਿਕਾਂ ਡੇਨੀਅਲ ਅਤੇ ਬੇਨੇਥ ਅਤੇ ਇਕ ਭਾਰਤੀ ਬਲਜੀਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ...
ਕੈਲਗਰੀ:ਨੌਰਥ ਈਸਟ ਮਾਰਟਿਨਡੇਲ 15 ਸਾਲਾ ਲੜਕੀ ਦੀ ਗੋਲੀ ਮਾਰ ਕੇ ਹੱਤਿਆ
. . .  about 2 hours ago
ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ 'ਚ ਲੈਣਗੇ ਹਿੱਸਾ
. . .  about 2 hours ago
ਨਵੀਂ ਦਿੱਲੀ, 29 ਮਾਰਚ-ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਿਕੋਲਾਈ ਪਤਰੁਸ਼ੇਵ ਅੱਜ ਦਿੱਲੀ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ. ) ਦੇ ਮੈਂਬਰ ਦੇਸ਼ਾਂ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ...
ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਮਤੇ ਦਾ ਨੋਟਿਸ
. . .  about 2 hours ago
ਨਵੀਂ ਦਿੱਲੀ, 29 ਮਾਰਚ-ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਲੋਕ ਸਭਾ ਵਿਚ ਮੁਲਤਵੀ ਮਤੇ ਦਾ...
ਕਾਂਗਰਸ ਨੇ ਅੱਜ 10:30 ਵਜੇ ਬੁਲਾਈ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ
. . .  about 3 hours ago
ਨਵੀਂ ਦਿੱਲੀ, 29 ਮਾਰਚ-ਕਾਂਗਰਸ ਪਾਰਟੀ ਨੇ ਅੱਜ ਸਵੇਰੇ 10:30 ਵਜੇ ਕਾਂਗਰਸ ਸੰਸਦੀ ਪਾਰਟੀ ਦਫ਼ਤਰ ਸੰਸਦ ਭਵਨ ਵਿਚ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ ਬੁਲਾਈ...
ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ
. . .  about 3 hours ago
ਨਵੀਂ ਦਿੱਲੀ, 29 ਮਾਰਚ-ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ ਹੋਵੇਗਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 11 ਵਜੇ ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  1 day ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  1 day ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਭਾਰਤ ਖੇਤਰੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ, ਰੱਖਿਆ ਸਮਰੱਥਾ ਵਧਾਉਣ ਲਈ ਅਫਰੀਕੀ ਦੇਸ਼ਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ-ਰਾਜਨਾਥ ਸਿੰਘ
. . .  1 day ago
ਭਾਰਤ ਦੀ ਅਗਵਾਈ ਵਾਲੀ ਐਸ.ਸੀ.ਓ. ਐਨ.ਐਸ.ਏ. ਬੈਠਕ 'ਚ ਪਾਕਿਸਤਾਨ ਦੇ ਹਿੱਸਾ ਲੈਣ ਦੀ ਸੰਭਾਵਨਾ
. . .  1 day ago
ਮੁੱਖ ਮੰਤਰੀ ਦੇ ਟਵੀਟ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਵਾਬ
. . .  1 day ago
ਅੰਮ੍ਰਿਤਸਰ, 28 ਮਾਰਚ- ਮੁੱਖ ਮੰਤਰੀ ਵਲੋਂ ਕੀਤੇ ਗਏ ਟਵੀਟ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਵਾਬ ਦਿੱਤਾ ਗਿਆ ਹੈ। ਜਵਾਬ ਦਿੰਦਿਆ ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਅੱਸੂ ਸੰਮਤ 553

ਤਰਨਤਾਰਨ

ਯੂਰਪੀਅਨ ਅਤੇ ਏਸ਼ਿਆਈ ਦੇਸ਼ਾਂ ਦਾ ਲਾਂਘਾ ਬਣੇਗਾ ਤਰਨ ਤਾਰਨ ਜ਼ਿਲ੍ਹਾ-ਡਿਪਟੀ ਕਮਿਸ਼ਨਰ

ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਸਬੰਧੀ ਮਨਾਏ ਜਾ ਰਹੇ ਅੰਮਿ੍ਤ ਮਹਾਂਉਤਸਵ ਤਹਿਤ ਉਦਯੋਗ ਤੇ ਸਨਅਤ ਵਿਭਾਗ ਵਲੋਂ ਵਿਦੇਸ਼ ਵਪਾਰ ਨਿਰਦੇਸ਼ਆਲਾ ਦੇ ਸਹਿਯੋਗ ਨਾਲ ਉਦਮੀਆਂ ਦੀ ਕਰਵਾਈ ਗਈ ਕਾਨਫਰੰਸ ਨੂੰ ਸੰਬੋਧਨ ਕਰਦੇ ...

ਪੂਰੀ ਖ਼ਬਰ »

ਸੀ.ਐੱਚ.ਸੀ. ਸੁਰਸਿੰਘ ਤੋਂ ਸਾਮਾਨ ਚੋਰੀ

ਤਰਨ ਤਾਰਨ, 24 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਸੀ.ਐੱਚ.ਸੀ. ਸੁਰਸਿੰਘ ਵਿਖੇ ਚੋਰਾਂ ਵਲੋਂ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਭਿੱਖੀਵਿੰਡ ਵਿਖੇ ਮਨਜਿੰਦਰ ਸਿੰਘ ਪੁੱਤਰ ਭੋਲਾ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਪੰਜਾਬ ਦੇ ਵਿਧਾਇਕ ਅਤੇ ਕਾਂਗਰਸੀ ਵਰਕਰ ਬਾਗੋਬਾਗ- ਮਨਜੀਤ ਸਿੰਘ ਢਿੱਲੋਂ

ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)-ਕਾਂਗਰਸ ਹਾਈਕਮਾਨ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਜਗ੍ਹਾ 'ਤੇ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਬਹੁਤ ਸਾਹਸ ਭਰਿਆ ਅਤੇ ਸ਼ਲਾਘਾਯੋਗ ਕਦਮ ਚੁੱਕਿਆ ਹੈ | ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਜਿੱਥੇ ...

ਪੂਰੀ ਖ਼ਬਰ »

ਖੇਮਕਰਨ 'ਚ ਚੋਰੀ ਦੀਆਂ ਘਟਨਾਵਾਂ ਵਧਣ ਲੱਗੀਆਂ

ਖੇਮਕਰਨ, 24 ਸਤੰਬਰ (ਰਾਕੇਸ਼ ਬਿੱਲਾ)-ਖੇਮਕਰਨ ਸ਼ਹਿਰ ਵਿਚ ਚੋਰਾਂ ਦੇ ਹੌਸਲੇ ਲਗਾਤਾਰ ਬੁਲੰਦ ਹੋ ਰਹੇ ਹਨ ਤੇ ਉਹ ਬੇਖੌਫ਼ ਘਟਨਾਵਾਂ ਕਰਨ 'ਚ ਲੱਗ ਗਏ ਹਨ | ਖੇਮਕਰਨ ਦੀ ਸਬ ਤਹਿਸੀਲ 'ਚੋਂ ਕੰਪਿਊਟਰ ਚੋਰੀ ਦੀ ਘਟਨਾ ਦੇ ਦੂਸਰੇ ਦਿਨ ਹੀ ਨਜ਼ਦੀਕ ਸੇਵਾ ਕੇਂਦਰ 'ਚੋਂ ...

ਪੂਰੀ ਖ਼ਬਰ »

ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਾਂ ਨੇ 2 ਘੰਟੇ ਬੱਸ ਅੱਡਾ ਕੀਤਾ ਬੰਦ

ਪੱਟੀ, 24 ਸਤੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸਾਰੇ ਪੰਜਾਬ ਦੇ ਬੱਸ ਸਟੈਂਡ 2 ਘੰਟੇ ਲਈ ਬੰਦ ਕਰਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਪੱਟੀ ਬੱਸ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਡੇਂਗੂ ਰਿਕਸ਼ਾ ਮਾਈਕਿੰਗ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)-ਬਰਸਾਤੀ ਮੌਸਮ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਰੋਹਿਤ ਮਹਿਤਾ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿਚ ਡੇਂਗੂ, ਮਲੇਰੀਆ ਆਦਿ ਮੌਸਮੀ ਬਿਮਾਰੀਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਸਿਵਲ ਸਰਜਨ ਤਰਨ ਤਾਰਨ ਵਲੋਂ ਡੇਂਗੂ ...

ਪੂਰੀ ਖ਼ਬਰ »

ਬੀ.ਐੱਸ.ਐੱਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ

ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ)-ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ ਦੀ ਸਰਹੱਦੀ ਚੌਂਕੀ ਧਰਮਾਂ ਦੇ ਅਧੀਨ ਆਉਂਦੇ ਏਰੀਏ ਅੰਦਰ 23-24 ਸਤੰਬਰ ਦੀ ਰਾਤ ਨੂੰ ਤੜਕੇ ਕਰੀਬ ਸਾਢੇ 3.35 ਵਜੇ ਬੀ.ਐੱਸ.ਐੱਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜਨਮ ਦਿਨ ਮੌਕੇ 'ਫਲਾਵਰ ਵੈਲੀ' ਪਾਰਕ ਦਾ ਉਦਘਾਟਨ

ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿਘ ਨੇ ਆਪਣਾ ਜਨਮ ਦਿਨ ਅਫਸਰ ਕਾਲੋਨੀ ਵਿਚ ਬਣੇ 'ਫਲਾਵਰ ਵੈਲੀ' ਬਟਾਨੀਕਲ ਗਾਰਡਨ ਦਾ ਉਦਘਾਟਨ ਕਰਕੇ ਮਨਾਇਆ | ਸੇਰੋਂ ਖੰਡ ਮਿਲ ਦੇ ਸਾਹਮਣੇ ਬਣ ਰਹੀ ਅਫਸਰ ਕਾਲੋਨੀ, ਜਿਸ ਵਿਚ ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਦੀ ਤਨਖਾਹ ਲਾਗੂ ਕੀਤੀ ਜਾਵੇ-ਸੀਮਾ ਸੋਹਲ, ਕੁਲਵੰਤ ਕੌਰ

ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)-ਸਿਹਤ ਮੰਤਰੀ ਵਲੋਂ ਆਸ਼ਾ ਵਰਕਰਜ਼/ਫੈਸਿਲੀਟੇਟਰ ਲਈ ਸਿਫਾਰਸ਼ ਕੀਤਾ 2500 ਰੁਪਏ ਮਾਸਿਕ ਮਾਣ ਭੱਤਾ ਲਾਗੂ ਕੀਤਾ ਜਾਵੇ | ਇਹ ਮੰਗ ਆਲ ਇੰਡੀਆ ਆਸ਼ਾ ਵਰਕਰ /ਫੈਸਿਲੀਟੇਟਰ ਯੂਨੀਅਨ ਵਲੋਂ ਦੇਸ਼ ਵਿਆਪੀ ਹੜਤਾਲ ਦੇ ਸੱਦੇ ਨੂੰ ਲਾਗੂ ...

ਪੂਰੀ ਖ਼ਬਰ »

ਧੋਖਾਧੜੀ ਕਰਨ 'ਤੇ ਰਾਣਾ ਸ਼ੂਗਰ ਮਿੱਲ ਦੇ 4 ਕਰਮਚਾਰੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਰਾਣਾ ਸ਼ੂਗਰ ਮਿੱਲ ਦੇ ਕਰਮਚਾਰੀਆਂ ਵਲੋਂ ਧੋਖਾਧੜੀ ਕਰਨ ਦੇ ਦੋਸ਼ ਹੇਠ 4 ਕਰਮਚਾਰੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਿਟੀ ਪੱਟੀ ਵਿਖੇ ਸਤਨਾਮ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਸ਼ਹੀਦ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਾ ਦੇ ਛੇਵੀਂ ਜਮਾਤ 'ਚ ਦਾਖ਼ਲੇ 30 ਨਵੰਬਰ ਤੱਕ

ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)-ਜਵਾਹਰ ਨਵੋਦਿਆ ਵਿਦਿਆਲਾ ਪ੍ਰਵੇਸ਼ ਪ੍ਰੀਖਿਆ ਕਲਾਸ ਛੇਵੀਂ 2022 ਦੇ ਦਾਖਲੇ ਵਾਸਤੇ ਆਨਲਾਈਨ ਫਾਰਮ ਭਰੇ ਜਾ ਰਹੇ ਹਨ, ਜਿਨਾਂ ਦਾ ਇਮਤਿਹਾਨ 30-4-2022 ਨੂੰ ਹੋਵੇਗਾ | ਪਿ੍ੰਸੀਪਲ ਜਵਾਹਰ ਨਵੋਦਿਆ ਵਿਦਿਆਲਾ ਗੋਇੰਦਵਾਲ ਸਵਰਨਜੀਤ ਕੌਰ ...

ਪੂਰੀ ਖ਼ਬਰ »

ਦੁੱਧ ਦੇਣ ਤੋਂ ਇਨਕਾਰ ਕਰਨ 'ਤੇ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ

ਤਰਨ ਤਾਰਨ, 24 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਸਦਰ ਪੱਟੀ ਦੀ ਪੁਲਿਸ ਨੇ ਦੁੱਧ ਦੇਣ ਤੋਂ ਇਨਕਾਰ ਕਰਨ 'ਤੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਉਸ ਨੂੰ ਜ਼ਖਮੀ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਦਰ ...

ਪੂਰੀ ਖ਼ਬਰ »

ਪਾਰਟੀ ਦੀ ਮਜ਼ਬੂਤੀ ਲਈ ਜ਼ੋਨ ਨੰਬਰ 2 ਦੀ ਮੀਟਿੰਗ ਕੀਤੀ ਗਈ-ਔਲਖ

ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਗੁਰਸੇਵਕ ਸਿੰਘ ਔਲਖ ਵਲੋਂ ਹਲਕਾ ਖਡੂਰ ਸਾਹਿਬ ਦੇ ਜ਼ੋਨ 2 ਦੀ ਮੀਟਿੰਗ ਆਪਣੇ ਦਫ਼ਤਰ ਵਿਚ ਕੀਤੀ ਗਈ | ਇਸ ਦੌਰਾਨ ਹਰੇਕ ਪਿੰਡ ਦੇ ਵਲੰਟੀਅਰਜ਼ ਨਾਲ ਪਾਰਟੀ ਦੀ ਮਜ਼ਬੂਤੀ ਲਈ ਅਤੇ ਪਿੰਡਾਂ ਦੇ ...

ਪੂਰੀ ਖ਼ਬਰ »

ਜਥੇਬੰਦਕ ਸਕੱਤਰ ਜਹਾਂਗੀਰ ਵਲੋਂ ਚੋਪੜਾ ਪਰਿਵਾਰ ਨਾਲ ਦੁੱਖ ਪ੍ਰਗਟ

ਫਤਿਆਬਾਦ, 24 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਇਲਾਕੇ ਦੇ ਨਾਮਵਰ ਚੋਪੜਾ ਪਰਿਵਾਰ ਦੇ ਮੈਬਰਾਂ ਭੂਸ਼ਣ ਕੁਮਾਰ ਚੋਪੜਾ, ਪ੍ਰਦੀਪ ਕੁਮਾਰ ਚੋਪੜਾ, ਦੀਪਕ ਚੋਪੜਾ ਅਤੇ ਮਿੱਠੀ ਚੋਪੜਾ ਨਾਲ ਉਨ੍ਹਾਂ ਦੇ ਮਾਤਾ ਸੰਤੋਸ਼ ਰਾਣੀ ਦੇ ਦਿਹਾਂਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਕਾਂਗਰਸ ਨੇ ਪੰਜਾਬ ਵਾਸੀਆਂ ਨੂੰ ਮੁੱਖ ਮੰਤਰੀ ਦਾ ਨਵਾਂ ਚਿਹਰਾ ਦੇ ਕੇ ਭਰਮਾਇਆ-ਬ੍ਰਹਮਪੁਰਾ

ਖਡੂਰ ਸਾਹਿਬ , 24 ਸਤੰਬਰ ਰਸ਼ਪਾਲ ਸਿੰਘ ਕੁਲਾਰ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅਕਾਲੀ ਦਲ ਬਾਦਲ 'ਤੇ ਦੋਸ਼ ਲਾਇਆ ਕਿ ਇਹ ਸੰਯੁਕਤ ਕਿਸਾਨ ਮੋਰਚੇ ਦੇ ਖਿਲਾਫ ਫੈਸਲੇ ਲੈ ...

ਪੂਰੀ ਖ਼ਬਰ »

ਕਾਂਗਰਸ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਡਰਾਮੇਬਾਜ਼ੀ ਕਰ ਰਹੀ-ਸੰਧੂ

ਸਰਾਏ ਅਮਾਨਤ ਖਾਂ, 24 ਸਤੰਬਰ (ਨਰਿੰਦਰ ਸਿੰਘ ਦੋਦੇ)-ਕਾਂਗਰਸ ਪਾਰਟੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਡਰਾਮੇਬਾਜ਼ੀ ਕਰ ਰਹੀ ਤੇ ਹੁਣ ਉਹ ਪੰਜਾਬ ਦੇ ਲੋਕਾਂ ਨੂੰ ਬੇਵਕੂਫ ਨਹੀਂ ਬਣਾ ਸਕਦੀ | ਕਸਬਾ ਸਰਾਏ ਅਮਾਨਤ ਖਾਂ ਦੇ ਉੱਘੇ ਅਕਾਲੀ ਆਗੂ ਦਿਲਬਾਗ ...

ਪੂਰੀ ਖ਼ਬਰ »

ਜਿਗਰ ਅਤੇ ਪੇਟ ਦੇ ਰੋਗਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ

ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)-ਡਾ. ਬ੍ਰਹਮਪਦੀਪ ਜਿਗਰ ਅਤੇ ਪੇਟ ਦੇ ਰੋਗਾਂ ਦੇ ਇਲਾਜ ਕੇਂਦਰ ਵਿਖੇ ਜਿਗਰ ਅਤੇ ਪੇਟ ਦੇ ਰੋਗਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਬ੍ਰਹਮਦੀਪ ਸਿੰਘ ਨੇ ਮੈਡੀਕਲ ਕੈਂਪ ਦੌਰਾਨ ਦੱਸਿਆ ਕਿ ਐਡਵਾਂਸਡ ...

ਪੂਰੀ ਖ਼ਬਰ »

ਜਮੂਹਰੀ ਕਿਸਾਨ ਸਭਾ ਵਲੋਂ ਵੱਖ-ਵੱਖ ਪਿੰਡਾਂ 'ਚ ਝੰਡਾ ਮਾਰਚ

ਹਰੀਕੇ ਪੱਤਣ, 24 ਸਤੰਬਰ (ਸੰਜੀਵ ਕੁੰਦਰਾ)-ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਸੂਬਾ ਆਗੂ ਨਿਰਪਾਲ ਸਿੰਘ ਹਰੀਕੇ ਅਤੇ ਹਰਭਜਨ ਸਿੰਘ ਚੂਸਲੇਵੜ੍ਹ ਦੀ ਪ੍ਰਧਾਨਗੀ ਹੇਠ ਪਿੰਡਾਂ 'ਚ ਝੰਡਾ ਮਾਰਚ ਕੀਤਾ ਗਿਆ | ਇਹ ਮਾਰਚ ਹਰੀਕੇ ਪੱਤਣ ਤੋਂ ਆਰੰਭ ਹੋ ਕੇ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਕਾਂਗਰਸ ਨੇ ਪੰਜਾਬ ਵਾਸੀਆਂ ਨੂੰ ਮੁੱਖ ਮੰਤਰੀ ਦਾ ਨਵਾਂ ਚਿਹਰਾ ਦੇ ਕੇ ਭਰਮਾਇਆ-ਬ੍ਰਹਮਪੁਰਾ

ਖਡੂਰ ਸਾਹਿਬ , 24 ਸਤੰਬਰ ਰਸ਼ਪਾਲ ਸਿੰਘ ਕੁਲਾਰ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅਕਾਲੀ ਦਲ ਬਾਦਲ 'ਤੇ ਦੋਸ਼ ਲਾਇਆ ਕਿ ਇਹ ਸੰਯੁਕਤ ਕਿਸਾਨ ਮੋਰਚੇ ਦੇ ਖਿਲਾਫ ਫੈਸਲੇ ਲੈ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਤਰਨ ਤਾਰਨ, 24 ਸਤੰਬਰ (ਵਿਕਾਸ ਮਰਵਾਹਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਆਲ ਇੰਡੀਆ ਫੈੱਡਰੇਸ਼ਨ ਅਤੇ ਹੋਰ ਜਥੇਬੰਦੀਆਂ ਦੇ ਸੱਦੇ 'ਤੇ ਦੇਸ਼ ਵਿਆਪੀ ਸਕੀਮ ਵਰਕਰ ਦੀ ਹੜਤਾਲ ਵਿਚ ਭਾਗ ਲੈਂਦੇ ਹੋਏ ਆਂਗਣਵਾੜੀ ਵਰਕਰਾਂ, ਹੈਲਪਰਾਂ ਨੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)-ਮੋਟਰਸਾਇਕਲ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਸਿਟੀ ਪੱਟੀ ਵਿਖੇ ਸਰਬਜੀਤ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਭਾਈ ਲੱਧੂ ਨੇ ਸ਼ਿਕਾਇਤ ਕੀਤੀ ਕਿ ਉਹ ਬੱਚਿਆਂ ਦੇ ...

ਪੂਰੀ ਖ਼ਬਰ »

ਇੰਡੇਨ ਗੈਸ ਏਜੰਸੀ ਵਿਖੇ ਸੈਮੀਨਾਰ ਕਰਵਾਇਆ

ਤਰਨ ਤਾਰਨ, 24 ਸਤੰਬਰ (ਪਰਮਜੀਤ ਜੋਸ਼ੀ)-ਇੰਡੇਨ ਗੈਸ ਕੰਪਨੀ ਵਲੋਂ ਤਰਨ ਤਾਰਨ ਦੇ ਗਾਹਕਾਂ ਲਈ ਇੰਡੀਅਨ ਆਇਲ ਕੰਪਨੀ ਦੇ ਮੈਨੇਜਰ ਦੀਪਕ ਸੌਰਯਾ ਦੀ ਦੇਖ ਰੇਖ ਹੇਠ ਗੈਸ ਏਜੰਸੀ ਵਿਚ ਇਕ ਸੈਮੀਨਾਰ ਕਰਵਾਇਆ ਗਿਆ | ਇਸ ਸਬੰਧ ਵਿਚ ਗੈਸ ਸਰਵਿਸ ਦੇ ਸੰਚਾਲਕ ਯਸ਼ਪਾਲ ਨੇ ਦੱਸਿਆ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਭੇਜੇ ਗਏ ਮੰਗ ਪੱਤਰ

ਅਮਰਕੋਟ, 24 ਸਤੰਬਰ (ਭੱਟੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਆਲ ਇੰਡੀਆ ਫੈੱਡਰੇਸ਼ਨ ਅਤੇ ਹੋਰ ਜਥੇਬੰਦੀਆਂ ਦੇ ਸੱਦੇ 'ਤੇ ਦੇਸ਼ ਵਿਆਪੀ ਸਕੀਮ ਵਰਕਰ ਦੀ ਹੜਤਾਲ ਵਿਚ ਭਾਗ ਲੈਂਦੇ ਹੋਏ ਬਲਾਕ ਵਲਟੋਹਾ ਦੀਆਂ ਵਰਕਰਾਂ, ਹੈਲਪਰਾਂ ਨੇ ਝੰਡੇ ਅਤੇ ਮਾਟੋ ਲੈ ਕੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ 27 ਦੇ ਭਾਰਤ ਬੰਦ ਨੂੰ ਕਾਮਯਾਬ ਕਰਨ ਲਈ ਜ਼ੋਰ ਲਗਾਇਆ ਜਾ ਰਿਹੈ

ਖੇਮਕਰਨ, 24 ਸਤੰਬਰ (ਰਾਕੇਸ਼ ਬਿੱਲਾ)-ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਕੇਂਦਰ ਸਰਕਾਰ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਇਕ ਸਾਲ ਪੂਰਾ ਹੋਣ 'ਤੇ ਵੀ ਕੋਈ ਮਸਲਾ ਹੱਲ ਨਾ ਹੁੰਦਾ ਵੇਖ ਕਿਸਾਨਾਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ...

ਪੂਰੀ ਖ਼ਬਰ »

ਸੂਬਾ ਪੱਧਰੀ ਰੋਸ ਪ੍ਰਦਰਸ਼ਨ 'ਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੀਆ-ਰਜਵੰਤ ਪੰਜਵੜ੍ਹ

ਝਬਾਲ, 24 ਸਤੰਬਰ (ਸੁਖਦੇਵ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ 1 ਅਕਤੂਬਰ ਨੂੰ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਮੁਹਾਲੀ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫ਼ਤਰ ਅੱਗੇ ਕੀਤੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਸੀ.ਡੀ.ਪੀ.ਓ ਦਫ਼ਤਰ ਕਸੇਲ ਅੱਗੇ ਨਾਅਰੇਬਾਜ਼ੀ

ਸਰਾਏ ਅਮਾਨਤ ਖਾਂ, 24 ਸਤੰਬਰ (ਨਰਿੰਦਰ ਸਿੰਘ ਦੋਦੇ)-ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਆਲ ਇੰਡੀਆ ਫੈੱਡਰੇਸ਼ਨ ਤੇ ਹੋਰ ਜਥੇਬੰਦੀਆਂ ਦੇ ਸੱਦੇ 'ਤੇ ਦੇਸ਼ ਵਿਆਪੀ ਸਕੀਮ ਤਹਿਤ ਵਰਕਰਾਂ ਦੀ ਹੜਤਾਲ ਵਿਚ ਸ਼ਾਮਿਲ ਹੁੰਦੇ ਹੋਏ ਬਲਾਕ ਗੰਡੀਵਿੰਡ ਦੀਆਂ ਹੈਲਪਰਾਂ ਵਲੋਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਇਕੱਤਰਤਾ

ਤਰਨ ਤਾਰਨ, 24 ਸਤੰਬਰ (ਪਰਮਜੀਤ ਜੋਸ਼ੀ)-ਗਾਂਧੀ ਪਾਰਕ ਤਰਨ ਤਾਰਨ ਵਿਖੇ ਮਨਰੇਗਾ ਮਜ਼ਦੂਰ ਯੂਨੀਅਨ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਇਕੱਤਰਤਾ ਕਰਕੇ ਉਨ੍ਹਾਂ ਦੇ ਅਧੂਰੇ ਮਿਸ਼ਨ ਨੂੰ ਅੱਗੇ ਲੈ ਜਾਣ ਦਾ ਪ੍ਰਣ ਕੀਤਾ ਗਿਆ | ਸਮਾਗਮ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਬਲਾਕ ਖਡੂਰ ਸਾਹਿਬ ਦੇ ਸਕੂਲ ਮੁਖੀਆਂ ਦੀ ਮੀਟਿੰਗ

ਖਡੂਰ ਸਾਹਿਬ, 24 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਬਲਾਕ ਖਡੂਰ ਸਾਹਿਬ ਦੇ ਸਮੂਹ ਪਿੰ੍ਰਸੀਪਲ, ਹੈੱਡ ਮਾਸਟਰ, ਸਕੂਲ ਇੰਚਾਰਜਾਂ ਦੀ ਮੀਟਿੰਗ ਬਲਾਕ ਨੋਡਲ ਅਫ਼ਸਰ ਪਿੰ੍ਰਸੀਪਲ ਵਿਕਾਸ ਕੁਮਾਰ ਦੀ ਅਗਵਾਈ ਵਿਚ ਸਰਕਾਰੀ ਹਾਈ ਸਕੂਲ ਵੈਰੋਂਵਾਲ (ਲੜਕੇ) ਵਿਖੇ ਹੋਈ | ਮੀਟਿੰਗ ...

ਪੂਰੀ ਖ਼ਬਰ »

4 ਮੌਜੂਦਾ ਕੌ ਾਸਲਰ, ਵਿਧਾਇਕ ਗਿੱਲ ਦੇ ਦਫ਼ਤਰ ਇੰਚਾਰਜ ਸਮੇਤ ਅਨੇਕਾਂ ਕਾਂਗਰਸੀ ਆਗੂਆਂ ਨੇ ਕੈਰੋਂ ਪਰਿਵਾਰ ਨਾਲ ਮਿਲਾਇਆ ਹੱਥ

ਪੱਟੀ, 24 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਵਿਧਾਨ ਸਭਾ ਹਲਕਾ ਪੱਟੀ ਤੋਂ ਕਾਂਗਰਸ ਪਾਰਟੀ ਨੂੰ ਅੱਜ ਉਸ ਵਕਤ ਵੱਡਾ ਸਿਆਸੀ ਝਟਕਾ ਲੱਗਿਆ, ਜਦ ਸ਼ਹਿਰ ਪੱਟੀ ਤੋਂ 4 ਮੌਜੂਦਾ ਕੌਂਸਲਰ, ਵਿਧਾਇਕ ਗਿੱਲ ਦੇ ਦਫ਼ਤਰ ਇੰਚਾਰਜ ਤੇ ਇਕ ਵਾਰਡ ਦੇ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ-ਠੱਠਗੜ੍ਹ

ਝਬਾਲ, 24 ਸਤੰਬਰ (ਸਰਬਜੀਤ ਸਿੰਘ)-ਕਾਂਗਰਸ ਹਾਈਕਮਾਨ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ. ਸੋਨੀ ਨੂੰ ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਬਲਾਕ ਸੰਮਤੀ ਮੈਂਬਰ ਅਤੇ ...

ਪੂਰੀ ਖ਼ਬਰ »

ਬਾਬਾ ਸੁਰਜਨ ਦੇ ਜਨਮ ਦਿਹਾੜੇ ਸਬੰਧੀ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ

ਸ਼ਾਹਬਾਜ਼ਪੁਰ, 24 ਸਤਬੰਰ (ਪਰਦੀਪ ਬੇਗੇਪੁਰ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਨਿਨ ਸੇਵਕ ਬ੍ਰਹਮ ਗਿਆਨੀ ਬਾਬਾ ਸੁਰਜਨ ਜੀ ਦੇ ਜਨਮ ਦਿਹਾੜੇ ਸਬੰਧੀ ਜੋੜ ਮੇਲਾ 13 ਅੱਸੂ 28 ਸਤੰਬਰ ਦਿਨ ਮੰਗਲਵਾਰ ਨੂੰ ਸਥਾਨਿਕ ਗੁਰਦੁਆਰਾ ਬਾਬਾ ਸੁਰਜਨ ਜੀ ਵਿਖੇ ਸੰਤ ਬਾਬਾ ਤਾਰਾ ਸਿੰਘ, ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਵਿਦਿਆਰਥੀਆਂ ਦੀ ਆਰਥਿਕ ਮਦਦ

ਪੱਟੀ, 24 ਸਤੰਬਰ (ਖਹਿਰਾ, ਕਾਲੇਕੇ)-ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਦੇ ਮੈਂਬਰ ਹਰੀਸ਼ ਧਵਨ ਨੇ ਦੋ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਲਈ ਆਰਥਿਕ ਸਹਾਇਤਾ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਸੁਸਾਇਟੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਕਾਰਜਾਂ ਵਿਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਪੱਟੀ ਸ਼ਹਿਰ ਦਾ ਇਕ ਲੋੜਵੰਦ ਪਰਿਵਾਰ ਦਾ ਬੱਚਾ ਜੋ ਫ਼ਰੀਦਕੋਟ ਮੈਡੀਕਲ ਕਾਲਜ ਤੋਂ ਐੱਮ.ਬੀ.ਬੀ.ਐੱਸ. ਕਰ ਰਿਹਾ ਹੈ ਅਤੇ ਪੱਟੀ ਸ਼ਹਿਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਲਜ ਦੇ ਤੀਸਰੇ ਸੈਸ਼ਨ ਦੀ ਵਿਦਿਆਰਥਣ ਦੀ ਆਰਥਿਕ ਸਹਾਇਤਾ ਕ੍ਰਮਵਾਰ 1.40 ਹਜ਼ਾਰ ਅਤੇ 14 ਹਜ਼ਾਰ ਸੁਸਾਇਟੀ ਵਲੋਂ ਦਿੱਤੀ ਗਈ ਹੈ, ਤਾਂ ਜੋ ਉਹ ਪੜ੍ਹਾਈ ਨਿਰਵਿਘਨ ਕਰ ਸਕਣ | ਇਸ ਮੌਕੇ ਸਿੰਕਦਰ ਹੋਈ, ਵਿਸ਼ਾਲ ਸੂਦ, ਵਿਕਰਮਜੀਤ ਸਿੰਘ ਸਰਾਫ਼, ਰਾਜਨ ਸਰਾਫ਼, ਸੋਭਾ ਸਿੰਘ, ਨਵਰੂਪ ਸੰਧੂ, ਡਾ. ਇੰਦਰਪ੍ਰੀਤ ਸਿੰਘ ਧਾਮੀ, ਡਾ. ਸਰਬਪ੍ਰੀਤ ਸਿੰਘ, ਪਿ੍ੰਸੀਪਲ ਜਗਮੋਹਨ ਸਿੰਘ ਭੱਲਾ, ਦਵਿੰਦਰ ਕੁਮਾਰ ਰਿੰਕੂ, ਸਤਨਾਮ ਸਿੰਘ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਝਗ਼ੜੇ ਦੌਰਾਨ ਚੱਲੀ ਗੋਲੀ ਦੌਰਾਨ 4 ਵਿਅਕਤੀ ਜ਼ਖ਼ਮੀ

ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)-ਝਗੜੇ ਦੌਰਾਨ ਚੱਲੀ ਗੋਲੀ ਦੌਰਾਨ 2 ਔਰਤਾਂ ਸਮੇਤ ਚਾਰ ਵਿਅਕਤੀਆਂ ਦੇ ਜ਼ਖਮੀ ਹੋਣ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ | ਥਾਣਾ ਸਰਹਾਲੀ ਵਿਖੇ ਸਵਿੰਦਰ ਸਿੰਘ ਪੁੱਤਰ ਹਰਭਜਨ ...

ਪੂਰੀ ਖ਼ਬਰ »

ਜਥੇਦਾਰ ਪੱਖੋਕੇ ਦੀ ਅਗਵਾਈ ਹੇਠ ਡੀ.ਏ.ਪੀ.ਦੀ ਘਾਟ ਦੇ ਵਿਰੋਧ 'ਚ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ

ਖਡੂਰ ਸਾਹਿਬ, 24 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਦੀ ਅਗਵਾਈ ਹੇਠ ਅਕਾਲੀ ਆਗੂ ਗਿਆਨ ਸਿੰਘ ਸਾਬਕਾ ਸਰਪੰਚ ਤੇ ਸਾਬਕਾ ...

ਪੂਰੀ ਖ਼ਬਰ »

ਪੰਜਾਬ ਰਾਜ ਖੇਤੀ ਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੀ ਮੀਟਿੰਗ

ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)-ਪੰਜਾਬ ਰਾਜ ਖੇਤੀ ਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤਾਰਾ ਚੰਦ ਪੁੰਜ ਦੀ ਅਗਵਾਈ ਵਿਚ ਹੋਈ ਜਿਸ ਵਿਚ ਸਭਾਵਾਂ ਵਿਚ ਖਾਦਾ ਦੀ ਸਪਲਾਈ ਜਿਸ ਵਿਚ ਡੀ.ਏ.ਪੀ. ਖਾਦ ਅਤੇ ਯੂਰੀਆ ਖਾਦ ਦੀ ...

ਪੂਰੀ ਖ਼ਬਰ »

ਜਹਾਂਗੀਰ ਨੇ ਬੀਬੀ ਇੰਦਰਜੀਤ ਕੌਰ ਦੇ ਦਿਹਾਂਤ ਦਾ ਦੁੱਖ ਸਾਂਝਾ ਕੀਤਾ

ਖਡੂਰ ਸਾਹਿਬ, 24 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਪਿਛਲੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਕਿਸਾਨ ਆਗੂ ਬਚਿੱਤਰ ਸਿੰਘ ਦੀ ਮਾਤਾ ਇੰਦਰਜੀਤ ਕੌਰ ਗੁਰੂ ਚਰਨਾਂ ਵਿਚ ਜਾ ਬਿਰਾਜੇ ਉਨ੍ਹਾਂ ਦੇ ਪਤੀ ਮਹਿੰਦਰ ਸਿੰਘ ਤੇ ਪਰਿਵਾਰ ਨਾਲ ਦਲਬੀਰ ਸਿੰਘ ਜਹਾਂਗੀਰ ਜਥੇਬੰਦਕ ...

ਪੂਰੀ ਖ਼ਬਰ »

ਰਾਜ ਕੌਰ ਲਹੀਆ ਦੇ ਪਰਿਵਾਰਕ ਮੈਂਬਰਾਂ ਨਾਲ ਹਰਮੀਤ ਸਿੰਘ ਸੰਧੂ ਨੇ ਕੀਤਾ ਦੁੱਖ ਸਾਂਝਾ

ਸਰਾਏ ਅਮਾਨਤ ਖਾਂ, 24 ਸਤੰਬਰ (ਨਰਿੰਦਰ ਸਿੰਘ ਦੋਦੇ)-ਪਿੰਡ ਲਹੀਆਂ ਦੇ ਅਕਾਲੀ ਆਗੂ ਕੁਲਵਿੰਦਰ ਸਿੰਘ ਦੀ ਧਰਮ ਪਤਨੀ ਬੀਬੀ ਰਾਜ ਕੌਰ ਜੋ ਪਿਛਲੇ ਦਿਨੀਂ ਸੰਖੇਪ ਬਿਮਾਰੀ ਪਿਛੋਂ ਪਰਿਵਾਰਕ ਮੈਂਬਰਾਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦਫ਼ਤਰ ਇੰਪਲਾਈਜ਼ ਐਸੋ. ਦੀ ਮੀਟਿੰਗ

ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਯੂਨੀਅਨ ਤਰਨ ਤਾਰਨ ਦੀ ਮੀਟਿੰਗ ਪ੍ਰਧਾਨ ਕਰਵਿੰਦਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮੂਹ ਸਬ ਡਵੀਜ਼ਨਾਂ ਦੇ ਪ੍ਰਧਾਨ, ਜਨਰਲ ਸਕੱਤਰ ਹਾਜ਼ਰ ਹੋਏ | ਹਾਊਸ ਨੇ ਸਹਿਮਤੀ ਨਾਲ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੀ ਅਗਵਾਈ 'ਚ ਕਾਂਗਰਸ ਪਾਰਟੀ ਸਾਰੇ ਚੋਣ ਵਾਅਦੇ ਪੂਰੇ ਕਰੇਗੀ-ਲਾਡੀ ਸੁਰ ਸਿੰਘ

ਸੁਰ ਸਿੰਘ, 24 ਸਤੰਬਰ (ਧਰਮਜੀਤ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓਮ ਪ੍ਰਕਾਸ਼ ਸੋਨੀ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਰਾਜ ਦੇ ਲੋਕਾਂ ਨਾਲ ਕੀਤੇ ਸਾਰੇ ...

ਪੂਰੀ ਖ਼ਬਰ »

ਸੁਸ਼ੀਲ ਕੁਮਾਰ ਨੇ ਸੰਭਾਲਿਆ ਚੋਣ ਤਹਿਸੀਲਦਾਰ ਦਾ ਅਹੁਦਾ

ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)-ਸੁਸ਼ੀਲ ਕੁਮਾਰ ਨੇ ਬਤੌਰ ਚੋਣ ਤਹਿਸੀਲਦਾਰ ਤਰਨ ਤਾਰਨ ਵਜੋਂ ਅਹੁਦਾ ਸੰਭਾਲ ਕੇ ਆਪਣਾ ਵਿਭਾਗੀ ਕੰਮਕਾਜ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਵਡਭਾਗਾ ਸਮਝਦੇ ਹਨ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਛਾਪੜੀ ਸਾਹਿਬ ਵਿਖੇ 29-30 ਨੂੰ ਮਨਾਏ ਜਾ ਰਹੇ ਜੋੜ ਮੇਲੇ ਦੀਆਂ ਤਿਆਰੀਆਂ ਸ਼ੁਰੂ

ਫਤਿਆਬਾਦ, 24 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਪੰਜ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਛਾਪੜੀ ਸਾਹਿਬ ਵਿਖੇ ਜੋੜ ਮੇਲਾ 29-30 ਸਤੰਬਰ ਦਿਨ ਸ਼ੁੱਕਰਵਾਰ ਅਤੇ ਸਨਿਚਰਵਾਰ ਨੂੰ ਕਾਰ ਸੇਵਾ ਮੁਖੀ ਮਾਤਾ ਸਰਬਜੀਤ ਕੌਰ ਦੀ ਅਗਵਾਈ ...

ਪੂਰੀ ਖ਼ਬਰ »

ਬਾਬਾ ਸੁਰਜਨ ਦੇ ਜਨਮ ਦਿਹਾੜੇ ਸਬੰਧੀ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ

ਸ਼ਾਹਬਾਜ਼ਪੁਰ, 24 ਸਤਬੰਰ (ਪਰਦੀਪ ਬੇਗੇਪੁਰ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਨਿਨ ਸੇਵਕ ਬ੍ਰਹਮ ਗਿਆਨੀ ਬਾਬਾ ਸੁਰਜਨ ਜੀ ਦੇ ਜਨਮ ਦਿਹਾੜੇ ਸਬੰਧੀ ਜੋੜ ਮੇਲਾ 13 ਅੱਸੂ 28 ਸਤੰਬਰ ਦਿਨ ਮੰਗਲਵਾਰ ਨੂੰ ਸਥਾਨਿਕ ਗੁਰਦੁਆਰਾ ਬਾਬਾ ਸੁਰਜਨ ਜੀ ਵਿਖੇ ਸੰਤ ਬਾਬਾ ਤਾਰਾ ਸਿੰਘ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX