ਮਾਛੀਵਾੜਾ ਸਾਹਿਬ, 24 ਸਤੰਬਰ (ਮਨੋਜ ਕੁਮਾਰ)- ਡੀ. ਏ. ਪੀ. ਖਾਦ ਦੀ ਸਪਲਾਈ ਅੱਜ ਕਿਸਾਨਾਂ ਲਈ ਈਦ ਦਾ ਚੰਨ ਬਣੀ ਹੋਈ ਹੈ | ਇਸ ਖਾਦ ਲਈ ਚਾਰੇ ਪਾਸੇ ਹਾਹਾਕਾਰ ਮਚੀ ਹੋਈ ਹੈ | ਅਸਲ ਵਿੱਚ ਝੋਨੇ ਦੀ ਕਟਾਈ ਤੋਂ ਬਾਦ ਕਿਸਾਨਾਂ ਨੇ ਆਪਣੇ ਖੇਤਾਂ ਵਿੱਚ ਕਣਕ ਦੀ ਬਿਜਾਈ ਦੇ ਨਾਲ-ਨਾਲ ...
ਮਲੌਦ, 24 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਖੇਤੀ ਦੇ ਕਾਲੇ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਮੁਕੰਮਲ ਭਾਰਤ ਬੰਦ ਦੇ ਸੱਦੇ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਝੰਡੇ ਥੱਲੇ ਕਿਸਾਨ ਆਗੂ ਲਖਵਿੰਦਰ ਸਿੰਘ ਲਾਡੀ ...
ਡੇਹਲੋਂ, 24 ਸਤੰਬਰ (ਅੰਮਿ੍ਤਪਾਲ ਸਿੰਘ)-ਵਿਧਾਨ ਸਭਾ ਹਲਕਾ ਗਿੱਲ ਦੇ ਮੁੱਖ ਸੇਵਾਦਾਰ ਅਤੇ ਪਾਰਟੀ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਵਲੋਂ ਇਲਾਕੇ ਦੇ ਸੀਨੀਅਰ ਆਗੂਆਂ ਨੂੰ ...
ਖੰਨਾ, 24 ਸਤੰਬਰ (ਮਨਜੀਤ ਸਿੰਘ ਧੀਮਾਨ)- ਨੇੜਲੇ ਪਿੰਡ ਇਕੋਲਾਹੀ ਵਿਖੇ ਇੰਟਰ ਲਾਕਿੰਗ ਟਾਈਲਾਂ ਦਾ ਕੰਮ ਅੱਧ ਵਿਚਾਲੇ ਛੱਡਣ 'ਤੇ ਪਿੰਡ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ ਤੇ ਸਬੰਧਿਤ ਵਿਭਾਗ 'ਤੇ ਪੱਖਪਾਤ ਦੇ ਦੋਸ਼ ਲਗਾਏ ਗਏ ਹਨ¢ ਇਸ ਮੌਕੇ ਨੰਬਰਦਾਰ ਚਰਨਜੀਤ ਸਿੰਘ, ...
ਸਮਰਾਲਾ, 24 ਸਤੰਬਰ (ਪ. ਪ. ਰਾਹੀਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਵੱਲੋਂ ਸਰਕਾਰੀ ਅਧਿਕਾਰੀਆਂ ਦੀ ਦਫ਼ਤਰਾਂ ਵਿੱਚ ਸਮੇਂ ਸਿਰ ਹਾਜ਼ਰੀ ਲਈ ਜਾਰੀ ਕੀਤੀਆਂ ਹਦਾਇਤਾਂ ਦਾ ਮੁਲਾਜ਼ਮਾਂ 'ਤੇ ਜ਼ਿਆਦਾਤਰ ਅਸਰ ਤਾਂ ਹੋਇਆ ਹੈ, ਪਰ ਦਫ਼ਤਰਾਂ ਵਿੱਚ ਕਰਮਚਾਰੀਆਂ ਤੇ ...
ਕੁਹਾੜਾ, 24 ਸਤੰਬਰ (ਸੰਦੀਪ ਸਿੰਘ ਕੁਹਾੜਾ)-ਕਿਸਾਨ ਰੋਡ ਸੰਘਰਸ਼ ਕਮੇਟੀ ਵਲੋਂ ਡੀ. ਸੀ. ਲੁਧਿਆਣਾ ਨਾਲ ਆਪਣੀਆਂ ਮੰਗਾਂ ਸਬੰਧੀ ਮੀਟਿੰਗ ਕਰਕੇ ਮੰਗ ਪੱਤਰ ਦਿੱਤਾ ਗਿਆ | ਜਾਣਕਾਰੀ ਦੇਣ ਸਮੇਂ ਕਿਸਾਨਾਂ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਵਿਚ ਐਨ. ਐੱਚ. ਏ. ਆਈ. ਵਲੋਂ ...
ਬੀਜਾ, 24 ਸਤੰਬਰ (ਜੰਟੀ ਮਾਨ)-ਪੰਜਾਬ ਦੀ ਵਾਗਡੋਰ ਸੰਭਾਲਣ ਤੇ ਨਵੇਂ ਬਣੇ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਹੈ ਰੇਤ ਮਾਫੀਆ ਅਤੇ ਨਸ਼ਾ ਤਸਕਰ ਮੇਰੇ ਕੋਲ ਨਾ ਹੋਣ ਪੰਜਾਬ ਦਾ ਭਲਾ ਚਾਹੁਣ ਵਾਲੇ ਕੀ ਮੁੱਖ ਮੰਤਰੀ ਪੰਜਾਬ ਆਪਣੇ ਇਨ੍ਹਾਂ ਕਹੇ ਹੋਏ ਬੋਲਾਂ ਉੱਪਰ ਖਰੇ ...
ਹੰਬੜਾਂ, 24 ਸਤੰਬਰ (ਮੱਕੜ)-ਨਜ਼ਦੀਕੀ ਪਿੰਡ ਪੁੜੈਣ ਵਿਖੇ ਨਾਨਕਸਰ ਠਾਠ ਅਸਥਾਨ 'ਤੇ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲੇ, ਬਾਬਾ ਮੀਹਾਂ ਸਿੰਘ (ਸਿਆੜ ਸਾਹਿਬ) ਅਤੇ ਬਾਬਾ ਹਰਭਜਨ ਸਿੰਘ ਨਾਨਕਸਰ ਵਾਲਿਆਂ ਦੀ ਨਿੱਘੀ ਯਾਦ ਵਿਚ ਸਾਲਾਨਾ ਧਾਰਮਿਕ ਸਮਾਗਮ ਸੰਤ ਬਾਬਾ ਅਮਰੀਕ ...
ਖੰਨਾ, 24 ਸਤੰਬਰ (ਹਰਜਿੰਦਰ ਸਿੰਘ ਲਾਲ)-ਸਵ. ਸਾਬਕਾ ਮੰਤਰੀ ਕਰਮ ਸਿੰਘ ਗਿੱਲ ਦੇ ਬੇਟੇ ਅਤੇ ਉੱਘੇ ਕਾਂਗਰਸੀ ਨੇਤਾ ਰੁਪਿੰਦਰ ਸਿੰਘ ਰਾਜਾ ਗਿੱਲ ਅਤੇ ਪੰਜਾਬ ਕਾਂਗਰਸ ਦੇ ਪ੍ਰਮੁੱਖ ਨੇਤਾ ਰਜਿੰਦਰ ਸਿੰਘ ਲੱਖਾ ਰੌਣੀ ਨੇ ਪੰਜਾਬ ਦੇ ਨਵੇਂ ਬਣੇ ਉਪ ਮੁੱਖ ਮੰਤਰੀ ...
ਖੰਨਾ, 24 ਸਤੰਬਰ (ਲਾਲ)-ਦੁਸਹਿਰਾ ਕਮੇਟੀ ਖੰਨਾ ਦੀ ਇਕ ਬੈਠਕ ਵਿਚ ਫ਼ੈਸਲਾ ਲਿਆ ਗਿਆ ਕਿ 10 ਅਕਤੂਬਰ ਐਤਵਾਰ ਨੂੰ ੂ ਸੀਤਾ ਸਵੰਬਰ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਜਾਵੇਗਾ ਅਤੇ 15 ਅਕਤੂਬਰ ਨੂੰ ਦਸਹਿਰਾ ਉਤਸਵ ਮੁੱਖ ਦੁਸਹਿਰਾ ਗਰਾਊਾਡ ਵਿਚ ਮਨਾਇਆ ਜਾਵੇਗਾ | ਉਸ ਤੋਂ ...
ਬੀਜਾ, 24 ਸਤੰਬਰ (ਬਗ਼ਲੀ)-ਪਾਇਲ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਸੰਭਾਵੀ ਉਮੀਦਵਾਰ ਡਾਕਟਰ ਜਸਪ੍ਰੀਤ ਸਿੰਘ ਬੀਜਾ ਦੇ ਗ੍ਰਹਿ ਕਸਬਾ ਬੀਜਾ ਵਿਖੇ ਸਨਮਾਨ ਸਮਾਰੋਹ ਦੌਰਾਨ ਹਲਕਾ ਪਾਇਲ ਹੀ ਨਹੀਂ, ਸਗੋਂ ਜ਼ਿਲ੍ਹਾ ਲੁਧਿਆਣਾ ਦੀ ਬਹੁਤ ਹੀ ਸਤਿਕਾਰਯੋਗ ਸ਼ਖ਼ਸੀਅਤ ਬੋਪਾਰਾਏ ਇਲੈਕਟ੍ਰੀਕਲਜ ਅਤੇ ਇਲੈਕਟ੍ਰੋਨਿਸ ਪਾਇਲ (ਖੰਨਾ) ਦੇ ਐਮ. ਡੀ., ਉੱਘੇ ਸਮਾਜ ਸੇਵਕ ਇੰਜ. ਜਗਦੇਵ ਸਿੰਘ ਬੋਪਾਰਾਏ ਨੂੰ ਸ਼ੋ੍ਰਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਤੇ ਸੁਖਬੀਰ ਸਿੰਘ ਬਾਦਲ ਪਾਰਟੀ ਪ੍ਰਧਾਨ ਵੱਲੋਂ ਬੇਦਾਗ਼ ਤੇ ਹਰ ਵਰਗ ਦੇ ਦਿਲਾਂ ਤੇ ਰਾਜ ਕਰਨ ਵਾਲੇ ਆਗੂ ਨੂੰ ਪਾਰਟੀ ਦਾ ਉਪ ਪ੍ਰਧਾਨ ਬਣਾਏ ਜਾਣ ਦੀ ਖ਼ੁਸ਼ੀ ਵਿੱਚ ਵਿਸ਼ੇਸ਼ ਤੌਰ ਤੇ ਪਾਇਲ ਗੱਠਜੋੜ ਦੇ ਇੰਚਾਰਜ ਡਾਕਟਰ ਜਸਪ੍ਰੀਤ ਸਿੰਘ ਦੇ ਪਿਤਾ ਡਾ. ਅਮਰ ਸਿੰਘ ਨੇ ਲੋਈ, ਸਿਰਪਾਓ ਤੇ ਦਰਵਾਰ ਸਾਹਿਬ ਜੀ ਦੀ ਤਸਵੀਰ ਨਾਲ ਸਨਮਾਨਿਤ ਕਰਨ ਦੇ ਨਾਲ ਨਾਲ ਪਹਿਲੀ ਵਾਰ ਗ੍ਰਹਿ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਗਿਆ¢ ਇਸ ਮੌਕੇ ਇੰਜ. ਜਗਦੇਵ ਸਿੰਘ ਬੋਪਾਰਾਏ ਨੇ ਆਖਿਆ ਕਿ ਪਾਰਟੀ ਪ੍ਰਧਾਨ ਬਾਦਲ ਨੇ ਉਪ ਪ੍ਰਧਾਨ ਦਾ ਅਹੁਦਾ ਦੇ ਕੇ ਉਨ੍ਹਾਂ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਦੇ ਕੇ ਜ਼ਿਲ੍ਹਾ ਲੁਧਿਆਣਾ ਦੇ 9 ਹਲਕਿਆਂ ਵਿਚ ਪਾਰਟੀ ਲਈ ਦਿਨ ਰਾਤ ਇੱਕ ਕਰਨ ਦੇ ਹੁਕਮ ਤੇ ਫੁੱਲ ਚੜ੍ਹਾਉਣ ਲਈ ਪੂਰੀ ਇਮਾਨਦਾਰੀ ,ਲਗਨ ਨਾਲ ਕੰਮ ਕਰਨ ਨੂੰ ਆਪਣਾ ਜ਼ਿੰਦਗੀ ਦਾ ਮਿਸ਼ਨ ਅੱਜ ਤੋਂ ਹੀ ਲੜ੍ਹ ਬਨ ਲਿਆ ਹੈ¢ ਉਨ੍ਹਾਂ ਨੇ ਕਿਹਾ ਕਿ ਪਾਇਲ ਹਲ਼ਕੇ ਦੀ ਸੀਟ ਬਸਪਾ ਦੇ ਹਿੱਸੇ ਆਈ ਹੈ ਤੇ ਇਸ ਗੱਠਜੋੜ ਦੇ ਇੱਕੋ ਇੱਕ ਸੰਭਾਵੀ ਉਮੀਦਵਾਰ ਡਾਕਟਰ ਜਸਪ੍ਰੀਤ ਸਿੰਘ ਦੀ ਜਿੱਤ ਨੂੰ ਲਾਮਿਸਾਲ ਬਣਾਉਣ ਲਈ ਹਰ ਪੱਖੋਂ ਸਹਾਇਤਾ ਕਰਕੇ ਪਾਇਲ ਹਲ਼ਕੇ ਵਿਚ ਇਤਿਹਾਸ ਸਿਰਜਿਆ ਜਾਵੇਗਾ¢ ਇਸ ਮੌਕੇ ਡਾਕਟਰ ਜਸਪ੍ਰੀਤ ਸਿੰਘ ਬੀਜਾ ਨੇ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਬੋਪਾਰਾਏ ਦੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਨਾਲ ਅਕਾਲੀ ਦਲ ਬਸਪਾ ਗੱਠਜੋੜ ਨੂੰ ਖ਼ਾਸ ਕਰਕੇ ਪਾਇਲ ਹਲ਼ਕੇ ਨੂੰ ਬਹੁਤ ਵੱਡੀ ਤਾਕਤ ਅਤੇ ਅਸੂਲਾਂ ਤੇ ਪਹਿਰਾ ਦੇਣ ਵਾਲੀ ਸ਼ਖ਼ਸੀਅਤ ਮਿਲ ਗਈ ਹੈ¢ ਇਸ ਮੌਕੇ ਸਰਕਲ ਪ੍ਰਧਾਨ ਪਾਇਲ ਜਸਵੀਰ ਸਿੰਘ ਨਿਜ਼ਾਮਪੁਰ, ਸੂਬਾ ਸਕੱਤਰ ਬਸਪਾ ਰਾਮ ਸਿੰਘ ਗੋਗੀ, ਯੂਥ ਜ਼ਿਲ੍ਹਾ ਪ੍ਰਧਾਨ, ਰਣਜੀਤ ਸਿੰਘ ਲਲਹੇੜੀ, ਵਿਜੇ ਕੁਮਾਰ ਨੇਤਾ, ਦਲਵੀਰ ਸਿੰਘ ਮੰਡਿਆਲਾ ਆਦਿ ਹਾਜ਼ਰ ਸਨ |
ਸਮਰਾਲਾ, 24 ਸਤੰਬਰ (ਗੋਪਾਲ ਸੋਫਤ, ਕੁਲਵਿੰਦਰ ਸਿੰਘ )-ਅਨੁਸੂਚਿਤ ਜਾਤੀਆਂ ਅਤੇ ਬੀ.ਸੀ ਪਛੜਿਆ ਸਮਾਜ ਦੇ ਵੱਖ-ਵੱਖ ਸੰਗਠਨਾਂ ਨੇ ਪੰਜਾਬ ਵਿੱਚ ਨਵੀਂ ਓ. ਬੀ. ਸੀ. ਸਮਾਜ ਦੀ ਪਾਰਟੀ ਬਣਾਉਣ ਅਤੇ ਪੰਜਾਬ ਦੀਆਂ 117 ਸੀਟਾਂ ਤੇ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ ¢ ਡਾ. ਸੋਹਣ ਲਾਲ ...
ਖੰਨਾ, 24 ਸਤੰਬਰ (ਹਰਜਿੰਦਰ ਸਿੰਘ ਲਾਲ)-ਸਰਕਾਰੀ ਹਾਈ ਸਕੂਲ ਬੁੱਲੇਪੁਰ ਵਿਖੇ ਹੈੱਡਮਾਸਟਰ ਰਾਜ ਕੁਮਾਰ ਦੀ ਦੇਖ-ਰੇਖ ਅਧੀਨ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਕੁਲਵੰਤ ਸਿੰਘ ਗਿੱਲ ਸਾਬਕਾ ...
ਖੰਨਾ, 24 ਸਤੰਬਰ (ਹਰਜਿੰਦਰ ਸਿੰਘ ਲਾਲ)-ਸਿਵਲ ਸਰਜਨ ਲੁਧਿਆਣਾ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਮਾਨੂੰਪਰ ਡਾ. ਰਵੀ ਦੱਤ ਦੀ ਅਗਵਾਈ ਵਿਚ 26 ਸਤੰਬਰ ਤੋਂ ਸ਼ੁਰੂ ਹੋ ਰਹੇ ਮਾਈਗ੍ਰੇਟਰੀ ਪਲਸ ਪੋਲੀਓ ਅਧੀਨ ਪੰਜ ਸਾਲ ਉਮਰ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ...
ਪੱਖੋਵਾਲ/ਸਰਾਭਾ, 24 ਸਤੰਬਰ (ਕਿਰਨਜੀਤ ਕੌਰ ਗਰੇਵਾਲ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਆਲ ਇੰਡੀਆ ਫੈਡਰੇਸ਼ਨ ਅਤੇ ਹੋਰ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਬਲਾਕ ਪੱਖੋਵਾਲ ਦੀਆਂ ਆਂਗਨਵਾੜੀ ਵਰਕਰਾਂ ਨੇ ਦੇਸ਼ ਵਿਆਪੀ ਸਕੀਮ ਵਰਕਰ ਦੀ ਹੜਤਾਲ ਵਿਚ ਭਾਗ ...
ਦੋਰਾਹਾ, 24 ਸਤੰਬਰ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਦੋਰਾਹਾ ਵਿਖੇ ਕਿਸਾਨ ਮਜ਼ਦੂਰ ਮੁਲਾਜ਼ਮ ਸਾਝਾ ਫ਼ਰੰਟ ਦੋਰਾਹਾ ਵਿੱਚ ਸ਼ਾਮਲ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਆਲ ...
ਖੰਨਾ, 24 ਸਤੰਬਰ (ਲਾਲ)- ਹਰ ਸਾਲ ਗੁਰੂ ਰਾਮਦਾਸ ਜੀ ਦੇ ਜਨਮ ਦਿਹਾੜੇ ਤੇ ਕੜ੍ਹੀ ਚੌਲਾਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਗੁਰਦੀਪ ਸਿੰਘ ਗਿੱਲ ਅਤੇ ਕੌਂਸਲਰ ਸੁਖਮਨਜੀਤ ਸਿੰਘ ਨੇ ਕਿਹਾ ਕਿ ਸਾਨੂੰ ਗੁਰੂਆਂ ਦੇ ਦੱਸੇ ਮਾਰਗ ਦਰਸ਼ਨ 'ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ ...
ਪਾਇਲ, 24 ਸਤੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਪਾਇਲ ਦੇ ਆਗੂਆਂ ਵਲੋਂ ਇੱਕ ਸਾਦਾ ਸਮਾਗਮ ਮੇਨ ਬਾਜ਼ਾਰ ਪਾਇਲ ਵਿਖੇ ਕੀਤਾ ਗਿਆ | ਇਸ ਸਮਾਗਮ 'ਚ ਬੋਪਾਰਾਏ ਇਲੈਕਟ੍ਰੀਕਲ ਦੇ ਐਮ. ਡੀ. ਤੇ ਉੱਘੇ ਸਮਾਜ ਸੇਵੀ ਇੰਜੀਨੀਅਰ ਜਗਦੇਵ ਸਿੰਘ ...
ਦੋਰਾਹਾ, 24 ਸਤੰਬਰ (ਮਨਜੀਤ ਸਿੰਘ ਗਿੱਲ)-ਦੋਰਾਹਾ ਨਗਰ ਕੌਂਸਲ ਦੇ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ ਨੇ ਆਖਿਆ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ ਨਾਲ ਆਮ ਵਰਕਰਾਂ ਦਾ ਉਤਸ਼ਾਹ ਤੇ ਮਾਣ ਵਧਿਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ...
ਡੇਹਲੋਂ, 24 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਕੈਂਡ ਤੇ ਦੁਲੇਅ ਦੀ ਸਾਂਝੀ ਸਹਿਕਾਰੀ ਖੇਤੀਬਾੜੀ ਸਭਾ ਦੇ 9 ਮੈਂਬਰਾਂ ਦੀ ਚੋਣ ਪਿਛਲੇ ਮਹੀਨੇ ਹੋਣ ਤੋਂ ਬਾਅਦ ਅੱਜ 6 ਮੈਂਬਰੀ ਪ੍ਰਬੰਧਕੀ ਕਮੇਟੀ ਦੀ ਚੋਣ ਕੀਤੀ ਗਈ ਹੈ, ਜਿਸ ਨਾਲ ਕਾਂਗਰਸ ਪਾਰਟੀ ਦਾ ਪੂਰਨ ਕਬਜ਼ਾ ...
ਡੇਹਲੋਂ, 24 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਗੁਲਜ਼ਾਰ ਇੰਦਰ ਚਾਹਲ ਨੂੰ ਪੰਜਾਬ ਕਾਂਗਰਸ ਦਾ ਖ਼ਜ਼ਾਨਚੀ ਬਣਾਏ ਜਾਣ ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਸਰਪੰਚ ਯੂਨੀਅਨ ਬਲਾਕ ਡੇਹਲੋਂ ਦੇ ਸਰਪ੍ਰਸਤ ਮਹਾਂ ਸਿੰਘ ਰੁੜਕਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ...
ਮਾਛੀਵਾੜਾ ਸਾਹਿਬ, 24 ਸਤੰਬਰ (ਮਨੋਜ ਕੁਮਾਰ)-ਪੰਜਾਬ ਨੰਬਰਦਾਰ ਯੂਨੀਅਨ ਦੀ ਅਹਿਮ ਮੀਟਿੰਗ ਇੱਥੇ ਪ੍ਧਾਨ ਗੁਰਦੀਪ ਸਿੰਘ ਮਿਲਕਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਮੂਹ ਨੰਬਰਦਾਰਾਂ ਨੇ ਹਿੱਸਾ ਲਿਆ | ਮੀਟਿੰਗ ਦੌਰਾਨ ਜਿੱਥੇ ਪੰਜਾਬ ਦੀ ਵਾਗਡੋਰ ਸੰਭਾਲਣ ਵਾਲੇ ...
ਕੁਹਾੜਾ, 24 ਸਤੰਬਰ (ਸੰਦੀਪ ਸਿੰਘ ਕੁਹਾੜਾ)-ਹਲਕਾ ਸਾਹਨੇਵਾਲ ਵਿੱਚ ਧੀ ਪੰਜਾਬ ਦੀ ਸੰਸਥਾ ਵਲੋਂ 'ਧੀਆਂ ਦਾ ਸਨਮਾਨ' ਪ੍ਰੋਗਰਾਮ 2 ਅਕਤੂਬਰ ਦਿਨ ਸ਼ਨਿਚਰਵਾਰ ਦੁਪਹਿਰ 2 ਵਜੇ ਸਰਕਾਰੀ ਸਕੂਲ ਮੁੰਡੀਆਂ ਕਲਾਂ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦੇਣ ਸਮੇਂ ...
ਰਾੜਾ ਸਾਹਿਬ, 24 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਇਲਾਕੇ ਦੇ ਉੱਘੇ ਸਮਾਜ ਸੇਵੀ ਤੇ ਕਾਰੋਬਾਰੀ ਬੋਪਾਰਾਏ ਇਲੈਕਟ੍ਰੀਕਲ ਐਂਡ ਇਲੈਕਟ੍ਰੋਨਿਕਸ ਦੇ ਚੇਅਰਮੈਨ ਇੰਜੀ: ਜਗਦੇਵ ਸਿੰਘ ਬੋਪਾਰਾਏ ਜੋ ਕਾਂਗਰਸ ਪਾਰਟੀ ਛੱਡ ਕੇ ਸ਼ੋ੍ਰਮਣੀ ਅਕਾਲੀ ਵਿਚ ਸ਼ਾਮਿਲ ਹੋਏ ਹਨ ਤੇ ...
ਖੰਨਾ, 24 ਸਤੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵਿਚ ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ ਦੇ ਬਿਨ੍ਹਾਂ ਮੁਕਾਬਲੇ ਜਿੱਤ ਕੇ ਡਾਇਰੈਕਟਰ ਬਣਨ ਕਰਕੇ ਇਲਾਕੇ ਦੇ ਕਾਂਗਰਸੀ ਵਰਕਰਾਂ ਵਿਚ ...
ਕੁਹਾੜਾ, 24 ਸਤੰਬਰ (ਸੰਦੀਪ ਸਿੰਘ ਕੁਹਾੜਾ)-ਭਾਜਪਾ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਵੱਲੋਂ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੀ ਟੀਮ ਦੇ ਨਵੇ ਨਿਯੁਕਤ ਕੀਤੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਜਿਸ ਵਿੱਚ ਭਾਜਪਾ ਦੇ ਨੌਜਵਾਨ ਸਿੱਖ ਆਗੂ ...
ਖੰਨਾ, 24 ਸਤੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁਜ਼ੱਫ਼ਰਨਗਰ ਮਹਾਂ ਪੰਚਾਇਤ ਤੋਂ ਬਾਅਦ ਤਿੰਨੇ ਕਾਲੇ ਖੇਤੀ ਬਿੱਲ ਰੱਦ ਕਰਵਾਉਣ ਲਈ ਤੇ ...
ਕੁਹਾੜਾ, 24 ਸਤੰਬਰ (ਸੰਦੀਪ ਸਿੰਘ ਕੁਹਾੜਾ)-ਨਨਕਾਣਾ ਸਾਹਿਬ ਕਾਲਜ ਆਫ਼ ਐਜੂਕੇਸ਼ਨ ਕੋਟ ਗੰਗੂ ਰਾਏ ਦਾ ਬੀ. ਐੱਡ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਡਾ. ਬਲਜੀਤ ਕੌਰ ਨੇ ਜਾਣਕਾਰੀ ਦੇਣ ਸਮੇਂ ਦੱਸਿਆ ਕਿ ਵਿਦਿਆਰਥਣ ਪਰਮਜੀਤ ਕੌਰ ਅਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX