ਤਾਜਾ ਖ਼ਬਰਾਂ


ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  5 minutes ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  42 minutes ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  52 minutes ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  about 1 hour ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  about 1 hour ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  about 2 hours ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  about 3 hours ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  about 3 hours ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  about 3 hours ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  about 4 hours ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  about 4 hours ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  1 day ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  1 day ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  1 day ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  1 day ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਕੇਂਦਰ ਨੇ ਸੁਪਰੀਮ ਕੋਰਟ ਲਈ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਪੰਕਜ ਮਿਥਲ (ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ), ਸੰਜੇ ਕਰੋਲ (ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ), ਪੀ.ਵੀ. ਸੰਜੇ ਕੁਮਾਰ (ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ)....
ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਰਿਆਣਾ ਕਮੇਟੀ ਸੰਬੰਧੀ ਪਟੀਸ਼ਨ ਖ਼ਾਰਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਸੁੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਐਸ.ਜੀ.ਪੀ.ਸੀ. ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਦਾਖ਼ਲ ਕੀਤੀ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਐਚ.ਐਸ.ਜੀ.ਪੀ.ਸੀ. ਐਕਟ 2014 ਦੀ ਮਾਨਤਾ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ...
ਪੰਜਾਬ ਮੰਡੀ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  1 day ago
ਚੰਡੀਗੜ੍ਹ, 4 ਫਰਵਰੀ- ਅੱਜ ਪੰਜਾਬ ਸਰਕਾਰ ਵਲੋਂ ਮੰਡੀ ਬੋਰਡ ਤੇ ਕਾਰਪੋਰੇਸ਼ਨਾਂ ਦੇ ਨਵੇਂ ਬਣੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ। ਹਰਚੰਦ ਸਿੰਘ ਬਰਸਟ ਨੂੰ ਮੰਡੀ ਬੋਰਡ ਦਾ ਨਵਾਂ ਚੇਅਰਮੈਨ ਲਗਾਇਆ...
ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਨੇ ਕੀਤੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ
. . .  1 day ago
ਚੰਡੀਗੜ੍ਹ, 4 ਫਰਵਰੀ- ਪਹਿਲੀ ਵਾਰ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ ਚੁੱਕੀ ਹੈ। ਵੜਿੰਗ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਧੂ ਦੀ ਜਲਦੀ ਰਿਹਾਈ ਦੀ ਮੰਗ ਕੀਤੀ...
ਦਰਦਨਾਕ ਸੜਕ ਹਾਦਸੇ ’ਚ ਮਜੀਠਾ ਵਾਸੀ ਦੋ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀਂ
. . .  1 day ago
ਕਲਾਨੌਰ, 4 ਫਰਵਰੀ (ਪੁਰੇਵਾਲ)- ਕਲਾਨੌਰ- ਬਟਾਲਾ ਮਾਰਗ ’ਤੇ ਸਥਿਤ ਅੱਡਾ ਕੋਟ ਮੀਆਂ ਸਾਹਿਬ ਵਿਖੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਸੰਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸ.ਐਚ.ਓ. ਮਨਜੀਤ ਸਿੰਘ ਅਤੇ ਚੌਂਕੀ ਇੰਚਾਰਜ ਵਡਾਲਾ ਬਾਂਗਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪੈਰਵਾਈ ਕੀਤੀ ਜਾ...
ਪਾਕਿਸਤਾਨ ਵਿਚ ਵਿਕੀਪੀਡੀਆ ’ਤੇ ਪਾਬੰਦੀ
. . .  1 day ago
ਇਸਲਾਮਾਬਾਦ, 4 ਫਰਵਰੀ- ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀ.ਟੀ.ਏ.) ਨੇ 48 ਘੰਟਿਆਂ ਦੀ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਈਸ਼ਨਿੰਦਾ ਸਮੱਗਰੀ ਨੂੰ ਨਾ ਹਟਾਉਣ ਲਈ ਪਾਕਿਸਤਾਨ ਦੇ ਅੰਦਰ ਵਿਕੀਪੀਡੀਆ ’ਤੇ ਪਾਬੰਦੀ ਲਗਾ ਦਿੱਤੀ ਹੈ। ਪੀ.ਟੀ.ਏ. ਨੇ ਸ਼ਨੀਵਾਰ ਨੂੰ...
ਮਣੀਪੁਰ: ਹੋਣ ਵਾਲੇ ਫ਼ੈਸ਼ਨ ਪ੍ਰੋਗਰਾਮ ਦੀ ਥਾਂ ਦੇ ਨੇੜੇ ਹੋਇਆ ਬੰਬ ਧਮਾਕਾ
. . .  1 day ago
ਇੰਫ਼ਾਲ, 4 ਫਰਵਰੀ- ਮਣੀਪੁਰ ਦੇ ਹਪਤਾ ਕਾਂਘੇਬੁੰਗ ਵਿਖੇ ਜਿੱਥੇ 5 ਫਰਵਰੀ ਤੱਕ ਇਕ ਫ਼ੈਸ਼ਨ ਪਰੇਡ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਣਾ ਸੀ, ਦੇ ਨੇੜੇ ਇਕ ਬੰਬ ਧਮਾਕਾ ਹੋਇਆ। ਇਸ ਪ੍ਰੋਗਰਾਮ ਵਿਚ ਮਸ਼ਹੂਰ ਫ਼ਿਲਮ ਅਭਿਨੇਤਰੀ ਸਨੀ ਲਿਓਨੀ ਦੇ ਆਉਣ ਦਾ ਵੀ ਪ੍ਰੋਗਰਾਮ ਸੀ। ਇੰਫਾਲ ਪੂਰਬੀ ਜ਼ਿਲ੍ਹਾ ਅਧਿਕਾਰੀਆਂ...
ਲੁਟੇਰਿਆਂ ਵਲੋਂ ਪਰਸ ਖ਼ੋਹਣ ਸਮੇਂ ਆਟੋ ’ਚੋਂ ਡਿੱਗਣ ਕਾਰਨ ਲੜਕੀ ਦੀ ਮੌਤ
. . .  1 day ago
ਅਟਾਰੀ, 4 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦੇਖ ਕੇ ਆਟੋ ’ਤੇ ਵਾਪਸ ਜਾ ਰਹੀ ਲੜਕੀ ਕੋਲੋਂ ਕੁਝ ਲੁਟੇਰਿਆਂ ਨੇ ਪਰਸ ਖੋਹ ਲਿਆ। ਲੁਟੇਰਿਆਂ ਵਲੋਂ ਝਪਟ ਮਾਰਨ ਕਾਰਨ ਲੜਕੀ ਹਾਈਵੇ ’ਤੇ ਮੂੰਧੇ ਮੂੰਹ....
ਸਾਨੂੰ ਆਪਣੀਆਂ ਕੁੜੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ- ਪੀ.ਟੀ.ਊਸ਼ਾ
. . .  1 day ago
ਤਿਰੂਵੰਨਤਪੁਰਮ, 4 ਫਰਵਰੀ- ਭਾਰਤੀ ਉਲਪਿੰਕ ਸੰਘ ਦੀ ਪ੍ਰਧਾਨ ਪੀ.ਟੀ.ਊਸ਼ਾ ਨੇ ਦੱਸਿਆ ਕਿ ਕੁਝ ਲੋਕ ਊਸ਼ਾ ਸਕੂਲ ਆਫ਼ ਅਥਲੈਟਿਕਸ ਦੇ ਕੰਪਾਊਂਡ ਵਿਚ ਦਾਖ਼ਲ ਹੋ ਗਏ ਅਤੇ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ। ਜਦੋਂ ਪ੍ਰਬੰਧਕਾਂ ਨੇ ਉਨ੍ਹਾਂ ਦਾ ਸਾਹਮਣਾ ਕੀਤਾ ਤਾਂ ਉਨ੍ਹਾਂ ਨੇ ਦੁਰਵਿਵਹਾਰ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਪਨਗੜ ਪੰਚਾਇਤ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਅੱਸੂ ਸੰਮਤ 553

ਬਠਿੰਡਾ

ਸੁਖਬੀਰ ਨੇ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਏ ਨਰਮੇ ਦਾ ਲਿਆ ਜਾਇਜ਼ਾ

ਰਾਮਾਂ ਮੰਡੀ, ਬਠਿੰਡਾ 25 ਸਤੰਬਰ (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ, ਅੰਮਿ੍ਤਪਾਲ ਸਿੰਘ ਵਲ੍ਹਾਣ, ਗੁਰਪ੍ਰੀਤ ਸਿੰਘ ਅਰੋੜਾ) -ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਮਾਂ ਮੰਡੀ ਦੇ ਨੇੜਲੇ ਪਿੰਡ ਸੇਖੂ ਤੇ ਜੱਜਲ ਦਾ ਦੌਰਾ ਕਰਕੇ ਗੁਲਾਬੀ ...

ਪੂਰੀ ਖ਼ਬਰ »

ਪੁਲਿਸ ਕਾਂਸਟੇਬਲ ਦੀ ਪ੍ਰੀਖਿਆ ਦੇਣ ਲਈ ਵੱਡੀ ਗਿਣਤੀ 'ਚ ਪੁੱਜੇ ਲੜਕੇ-ਲੜਕੀਆਂ

ਬਠਿੰਡਾ, 25 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ) - ਪੰਜਾਬ ਪੁਲਿਸ ਕਾਂਸਟੇਬਲ ਦੀ ਭਰਤੀ ਦੀ ਪ੍ਰੀਖਿਆ ਲੈਣ ਲਈ ਪੰਜਾਬ ਸਰਕਾਰ ਵਲੋਂ ਬਠਿੰਡਾ ਸ਼ਹਿਰ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾ 'ਚ ਅੱਠ ਸੈਂਟਰ ਬਣਾਏ ਗਏ | ਭਲੇ ਹੀ ਇਹ ਪ੍ਰੀਖਿਆ 25 ਤੋਂ 26 ਸਤੰਬਰ ਨੂੰ ਦੋਵੇਂ ਦਿਨ ਲਈ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਦਾ ਵਲੋਂ ਸੁਖਬੀਰ ਸਿੰਘ ਬਾਦਲ ਦਾ ਕਾਲੀਆਂ ਝੰਡੀਆ ਨਾਲ ਜਬਰਦਸਤ ਵਿਰੋਧ

ਰਾਮਾਂ ਮੰਡੀ, 25 ਸਤੰਬਰ (ਅਮਰਜੀਤ ਸਿੰਘ ਲਹਿਰੀ) - ਨੇੜਲੇ ਪਿੰਡ ਜੱਜਲ ਵਿਖੇ ਗੁਲਾਬੀ ਸੁੰਡੀ ਕਾਰਨ ਖਰਾਬ ਹੋਏ ਨਰਮੇ ਦਾ ਜਾਇਜ਼ਾ ਲੈਣ ਆਏ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਕਿਸਾਨ ਯੂਨੀਅਨਾਂ ਦੇ ਵਿਰੋਧ ਦਾ ...

ਪੂਰੀ ਖ਼ਬਰ »

7 ਕਿੱਲੋ ਗਾਂਜੇ ਸਮੇਤ ਪ੍ਰਵਾਸੀ ਗਿ੍ਫ਼ਤਾਰ

ਭੁੱਚੋ ਮੰਡੀ, 25 ਸਤੰਬਰ (ਪਰਵਿੰਦਰ ਸਿੰਘ ਜੌੜਾ) - ਥਾਣਾ ਛਾਉਣੀ ਦੀ ਪੁਲਿਸ ਨੇ ਭੁੱਚੋ ਕਲਾਂ ਨਜ਼ਦੀਕ ਤੋਂ 7 ਕਿੱਲੋ ਗਾਂਜੇ ਸਮੇਤ ਪ੍ਰਵਾਸੀ ਨੂੰ ਗਿ੍ਫ਼ਤਾਰ ਕੀਤਾ ਹੈ | ਸਹਾਇਕ ਥਾਣੇਦਾਰ ਗੁਰਦੀਪ ਸਿੰਘ ਅਨੁਸਾਰ ਪੁਲਿਸ ਦੀ ਟੁਕੜੀ ਗਸ਼ਤ 'ਤੇ ਸੀ, ਦੌਰਾਨ ਸੰਪਰਕ ਸੜਕ ...

ਪੂਰੀ ਖ਼ਬਰ »

ਥਾਣਾ ਵਰਧਮਾਨ ਚੌਕੀ ਇੰਚਾਰਜ ਅਤੇ ਏ.ਐਸ.ਆਈ. ਦੀ ਆਪਸ 'ਚ ਹੋਈ ਝੜਪ-

ਬਠਿੰਡਾ, 25 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਾਦਲ ਰੋਡ ਸਥਿਤ ਥਾਣਾ ਵਰਧਮਾਨ ਚੌਕੀ 'ਚ ਤੈਨਾਤ ਚੌਂਕੀ ਇੰਚਾਰਜ ਅਤੇ ੲ.ੇਐਸ.ਆਈ. ਦੁਆਰਾ ਡਿਊਟੀ ਦੌਰਾਨ ਆਪਸ 'ਚ ਕਿਸੇ ਗੱਲ ਨੂੰ ਲੈ ਕੇ ਝੜਪ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਦਕਿ ਇਸ ਝੜਪ 'ਚ ਜਿੱਥੇ ਉਕਤ ਏ.ਐਸ.ਆਈ. ...

ਪੂਰੀ ਖ਼ਬਰ »

ਮੁੱਖ ਮੰਤਰੀ ਕਿਸਾਨਾਂ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਨਰਮਾ ਮੁਆਵਜ਼ੇ ਦਾ ਐਲਾਨ ਕਰਨ-ਸੁਖਬੀਰ ਸਿੰਘ ਬਾਦਲ

ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੂਬੇ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਨਿਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਕਿ ਮਾਲਵਾ ਪੱਟੀ 'ਚ ਗੁਲਾਬੀ ਸੁੰਡੀ ...

ਪੂਰੀ ਖ਼ਬਰ »

'ਆਪ' ਵਿਧਾਇਕਾਂ ਨੇ ਗੁਲਾਬੀ ਸੰੁਡੀ ਨਾਲ ਖ਼ਰਾਬ ਹੋਏ ਨਰਮੇ ਦਾ ਜਾਇਜ਼ਾ ਲਿਆ

ਰਾਮਾਂ ਮੰਡੀ, 25 ਸਤੰਬਰ (ਤਰਸੇਮ ਸਿੰਗਲਾ, ਅਮਰਜੀਤ ਸਿੰਘ ਲਹਿਰੀ) - ਮਾਲਵਾ ਇਲਾਕੇ ਵਿਚ ਚਿੱਟਾ ਸੋਨੇ ਨਰਮੇਂ ਦੀ ਫ਼ਸਲ ਨੂੰ ਗੁਲਾਬੀ ਸੰੁਡੀ ਨੇ ਤਬਾਹ ਕਰ ਦਿੱਤਾ ਹੈ | ਅੱਜ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ 'ਤੇ ਹਲਕਾ ਕੋਟਕਪੂਰਾ ਦੇ ਵਿਧਾਇਕ ਸਰਦਾਰ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਲੋਂ ਐਨ.ਐਸ.ਐਸ. ਸਥਾਪਨਾ ਦਿਵਸ ਮਨਾਇਆ

ਤਲਵੰਡੀ ਸਾਬੋ, 25 ਸਤੰਬਰ (ਰਣਜੀਤ ਸਿੰਘ ਰਾਜੂ) - ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਅਤੇ ਕਾਲਜੀਏਟ ਸਕੂਲ ਦੇ ਐਨ. ਐਸ.ਐਸ ਵਿਭਾਗ ਵਲੋਂ ਸੰਸਥਾ' ਐਨ.ਐਸ.ਐਸ. ਸਥਾਪਨਾ ਦਿਵਸ ' ਮਨਾਇਆ ਗਿਆ ਅਤੇ ਇਸ ਮੌਕੇ ਸੈਮੀਨਾਰ ਕਰਵਾਇਆ ਗਿਆ | 'ਸਮਾਜ ਸੇਵਾ ਦਾ ਸੰਕਲਪ' ਵਿਸ਼ੇ ਉੱਪਰ ਹੋਏ ਇਸ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਵਲੋਂ ਅਲੂਮਨੀ ਇੰਟਰੈਕਸ਼ਨ ਸੈਸ਼ਨ ਕਰਵਾਇਆ

ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਬਾਬਾ ਫ਼ਰੀਦ ਕਾਲਜ, ਬਠਿੰਡਾ ਦੇ ਕੰਪਿਊਟਰ ਸਾਇੰਸ ਵਿਭਾਗ, ਫੈਕਲਟੀ ਆਫ਼ ਸਾਇੰਸਜ਼ ਨੇ ਬੀ.ਸੀ.ਏ. ਪਹਿਲਾ ਸਮੈਸਟਰ ਦੇ ਵਿਦਿਆਰਥੀਆਂ ਲਈ ਉਨ੍ਹਾਂ ਦੇ ਇੰਡਕਸ਼ਨ ਪ੍ਰੋਗਰਾਮ ਦੇ ਹਿੱਸੇ ਵਜੋਂ ਅਲੂਮਨੀ ਇੰਟਰੈਕਸ਼ਨ ...

ਪੂਰੀ ਖ਼ਬਰ »

ਵਾਲੀਬਾਲ ਖਿਡਾਰੀ ਲਵਪ੍ਰੀਤ ਨਹੀਂ ਰਿਹੇ

ਨਥਾਣਾ, 25 ਸਤੰਬਰ (ਗੁਰਦਰਸ਼ਨ ਲੁੱਧੜ) - ਇਲਾਕੇ 'ਚ ਚਲਦੀ ਵਾਲੀਬਾਲ ਲੀਗ ਦੇ ਖਿਡਾਰੀ ਅਤੇ ਪਿੰਡ ਪੂਹਲੀ ਦੇ ਹੋਣਹਾਰ ਨੌਜਵਾਨ ਲਵਪ੍ਰੀਤ ਸਿੰਘ ਲੱਬੀ (24) ਦੀ ਆਦੇਸ਼ ਹਸਪਤਾਲ ਭੁੱਚੋ ਵਿਖੇ ਮੌਤ ਹੋ ਚੁੱਕੀ ਹੈ | ਜ਼ਿਕਰਯੋਗ ਹੈ ਕਿ ਉਹ ਪਿਛਲੇ ਦਿਨੀਂ ਮਕਾਨ ਉਸਾਰੀ ਦੌਰਾਨ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਭਲਕੇ ਦੇ ਭਾਰਤ ਬੰਦ ਦੀ ਜਮਹੂਰੀ ਅਧਿਕਾਰ ਸਭਾ ਵਲੋਂ ਹਮਾਇਤ 'ਚ ਪ੍ਦਰਸ਼ਨ

ਬਠਿੰਡਾ, 25 ਸਤੰਬਰ (ਅਵਤਾਰ ਸਿੰਘ) - ਅੱਜ ਬਠਿੰਡਾ ਵਿਖੇ ਜਮਹੂਰੀ ਅਧਿਕਾਰ ਸਭਾ ਵਲੋਂ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਵਿਚ ਫਾਇਰ ਬਿ੍ਗੇਡ ਚੌਕ ਬਠਿੰਡਾ ਵਿਖੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਕਾਫੀ ...

ਪੂਰੀ ਖ਼ਬਰ »

ਨੌਜਵਾਨ ਵਲੋਂ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਘਰੋਂ ਭਜਾਇਆ

ਗੋਨਿਆਣਾ, 25 ਸਤੰਬਰ (ਲਛਮਣ ਦਾਸ ਗਰਗ) - ਨਜ਼ਦੀਕੀ ਪਿੰਡ ਨੇਹੀਆਂ ਵਾਲਾ ਦੀ ਇਕ ਗਰੀਬ ਘਰ ਦੀ ਨਾਬਾਲਗ ਲੜਕੀ ਨੂੰ ਇਕ ਨੌਜਵਾਨ ਵਲੋਂ ਵਿਆਹ ਦਾ ਝਾਂਸਾ ਦੇ ਕੇ ਘਰੋ ਭਜਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਪੁਲਿਸ ਨੇ ਲੜਕੀ ਦੀ ਮਾਂ ਦੇ ਬਿਆਨਾਂ ਆਧਾਰਿਤ ਉੱਕਤ ਨੌਜਵਾਨ ...

ਪੂਰੀ ਖ਼ਬਰ »

ਪਿੰਡ ਰਾਮਾਂ ਦੇ ਇਕ ਡਰਾਈਵਰ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ

ਸੁਰਿੰਦਰ ਸਿੰਘ ਰਾਮਾਂ ਮੰਡੀ, 25 ਸਤੰਬਰ (ਤਰਸੇਮ ਸਿੰਗਲਾ) - ਨੇੜਲੇ ਪਿੰਡ ਰਾਮਾਂ ਨਿਵਾਸੀ ਸੁਰਿੰਦਰ ਸਿੰਘ ਉਰਫ਼ ਛਿੰਦਾ (36) ਪੁੱਤਰ ਲਾਭ ਸਿੰਘ ਵਲੋਂ ਆਪਣੀ ਪਤਨੀ ਰਾਣੀ ਕੌਰ ਦੇ ਪਿੰਡ ਦੇ ਹੀ ਇਕ ਕਿਸਾਨ ਸੁਖਪਾਲ ਸਿੰਘ ਗਿੱਲ ਨਾਲ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ...

ਪੂਰੀ ਖ਼ਬਰ »

ਪਤੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਪਤਨੀ ਵਲੋਂ ਆਤਮ ਹੱਤਿਆ

ਭਗਤਾ ਭਾਈਕਾ, 25 ਸਤੰਬਰ (ਸੁਖਪਾਲ ਸਿੰਘ ਸੋਨੀ) - ਨਜਦੀਕੀ ਪਿੰਡ ਮਲੂਕਾ ਵਿਖੇ ਆਪਣੇ ਪਤੀ ਦੇ ਨਾਜਾਇਜ਼ ਸੰਬੰਧਾਂ ਤੋਂ ਤੰਗ ਆ ਕੇ ਪਤਨੀ ਨੇ ਆਪਣੇ ਆਪ ਨੂੰ ਅੱਗ ਲਗਾ ਕੇ ਆਤਮ ਹੱਤਿਆ ਕਰ ਲਈ ਹੈ | ਘਟਨਾ ਨੂੰ ਲੈ ਕੇ ਸਥਾਨਕ ਪੁਲਿਸ ਵਲੋਂ ਕਥਿਤ ਦੋਸੀ ਪਤੀ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ | ਘਟਨਾ ਸਬੰਧੀ ਮਿ੍ਤਕ ਦੇ ਪਿਤਾ ਜੁਗਿੰਦਰ ਸਿੰਘ ਪੁੱਤਰ ਬੰਤ ਸਿੰਘ ਵਾਸੀ ਭਾਈ ਰੂਪਾ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਮਲਕੀਤ ਕੌਰ ਦਾ ਵਿਆਹ ਕੁਝ ਸਾਲ ਪਹਿਲਾ ਸਵਰਨਜੀਤ ਸਿੰਘ ਉਰਫ਼ ਰਾਜੂ ਵਾਸੀ ਮਲੂਕਾ ਨਾਲ ਹੋਇਆ ਸੀ | ਉਨ੍ਹਾਂ ਦੱਸਿਆ ਕਿ ਮਿ੍ਤਕ ਦੇ ਪਤੀ ਦੇ ਪਿਛਲੇ ਕੁਝ ਸਮੇਂ ਤੋਂ ਪਿੰਡ ਮਲੂਕਾ ਦੀ ਹੀ ਇਕ ਔਰਤ ਨਾਲ ਨਜਾਇਜ਼ ਸਬੰਧ ਚੱਲਦੇ ਆ ਰਹੇ ਹਨ, ਜਿਸ ਤੋਂ ਮਿ੍ਤਕ ਮਲਕੀਤ ਕੌਰ ਪਿਛਲੇ ਸਮੇਂ ਤੋਂ ਬੇਹੱਦ ਤੰਗ ਸੀ | ਉਨ੍ਹਾਂ ਦੱਸਿਆ ਕਿ ਮਲਕੀਤ ਕੌਰ ਅਕਸਰ ਫ਼ੋਨ ਕਰਕੇ ਆਪਣੇ ਪਤੀ ਦੇ ਨਾਜਾਇਜ਼ ਸੰਬੰਧਾਂ ਬਾਰੇ ਸਾਨੂੰ ਦੱਸਦੀ ਸੀ | ਉਨ੍ਹਾਂ ਦੱਸਿਆ ਕਿ ਮਿ੍ਤਕ ਨੇ ਮੋਬਾਈਲ ਕਾਲ ਰਾਹੀ ਦੱਸਿਆ ਕਿ ਪਤੀ ਨੂੰ ਗੈਰ ਔਰਤ ਕੋਲੋਂ ਜਾਣ ਤੋਂ ਰੋਕਣ 'ਤੇ ਮੇਰੀ ਕੁੱਟਮਾਰ ਵੀ ਕਰਦਾ ਹੈ ਅਤੇ ਉਹ ਕਿਸੇ ਸਮੇਂ ਵੀ ਪਤੀ ਦੇ ਨਾਜਾਇਜ਼ ਸੰਬੰਧਾਂ ਤੋਂ ਤੰਗ ਆ ਕੇ ਆਤਮ ਹੱਤਿਆ ਕਰ ਸਕਦੀ ਹੈ | ਅੱਜ ਸਵੇਰੇ ਮਲਕੀਤ ਕੌਰ ਦੀ ਸਹੁਰੇ ਘਰ ਕਮਰੇ 'ਚੋਂ ਬੁਰੀ ਤਰ੍ਹਾਂ ਸੜੀ ਹੋਈ ਲਾਸ਼ ਮਿਲੀ ਹੈ | ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ਜਸਵੀਰ ਸਿੰਘ ਡੀ.ਐਸ.ਪੀ.ਫੂਲ, ਮਨਪ੍ਰੀਤ ਸਿੰਘ ਐਸ.ਐਚ.ਓ.ਭਗਤਾ ਭਾਈਕਾ ਆਦਿ ਅਧਿਕਾਰੀਆਂ ਵਲੋਂ ਮੌਕੇ ਉੱਪਰ ਪਹੁੰਚ ਕੇ ਜਾਇਜ਼ਾ ਲਿਆ ਗਿਆ | ਇਸ ਦੌਰਾਨ ਹੀ ਜਾਂਚ ਟੀਮ ਵਲੋਂ ਘਟਨਾ ਸਥਾਨ ਤੋਂ ਕਈ ਵਸਤੂਆਂ ਦੇ ਫੀਗਰ ਪਿ੍ੰਟ ਲਏ ਗਏ ਹਨ | ਪੁਲਿਸ ਵਲੋਂ ਮਿ੍ਤਕ ਦੇਹ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ | ਮਿ੍ਤਕ ਮਲਕੀਤ ਕੌਰ ਦੋ ਬੱਚਿਆ ਦੀ ਮਾਂ ਸੀ, ਘਟਨਾ ਦੌਰਾਨ ਦੋਵੇਂ ਬੱਚੇ ਸਕੂਲ ਗਏ ਹੋਏ ਸਨ | ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮਿ੍ਤਕ ਮਲਕੀਤ ਕੌਰ ਦੇ ਪਿਤਾ ਜੁਗਿੰਦਰ ਸਿੰਘ ਵਾਸੀ ਭਾਈ ਰੂਪਾ ਦੇ ਬਿਆਨਾਂ ਆਧਾਰਤ ਕਥਿਤ ਦੋਸੀ ਪਤੀ ਸਵਰਨਜੀਤ ਸਿੰਘ ਉਰਫ਼ ਰਾਜੂ ਸਮੇਤ ਉਸ ਦੀ ਪ੍ਰੇਮਿਕਾ ਦੋਵੇਂ ਵਾਸੀ ਮਲੂਕਾ ਖ਼ਿਲਾਫ਼ 306 ਆਈ ਪੀ ਸੀ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਭਾਲ ਲਈ ਪੁਲਿਸ ਵਲੋਂ ਛਾਪੇ ਮਾਰੀ ਕੀਤੀ ਜਾ ਰਹੀ ਹੈ, ਜਲਦੀ ਹੀ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਪੀ.ਐਸ.ਪੀ.ਸੀ.ਐਲ. ਮੁਲਾਜ਼ਮਾਂ ਨੇ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦੀ ਸਾੜੀ ਅਰਥੀ

ਬਠਿੰਡਾ, 25 ਸਤੰਬਰ (ਅਵਤਾਰ ਸਿੰਘ) - ਸਥਾਨਕ ਸਥਿਤ ਸਿਰਕੀ ਬਾਜ਼ਾਰ ਪੀ.ਐਸ.ਪੀ.ਸੀ.ਐਲ. ਦਫ਼ਤਰ ਦੇ ਬਾਹਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਦਫ਼ਤਰ ਦੇ ਸਾਹਮਣੇ ਆਵਾਜਾਈ ਬੰਦ ਕਰਕੇ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ | ਇਹ ਅਰਥੀ ਫੂਕ ...

ਪੂਰੀ ਖ਼ਬਰ »

ਭਾਰਤ ਬੰਦ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੂਰਨ ਸਮਰਥਨ-ਰੇਖਾ ਰਾਣੀ

ਗੋਨਿਆਣਾ, 25 ਸਤੰਬਰ (ਲਛਮਣ ਦਾਸ ਗਰਗ) - ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜੋ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ, ਉਸ ਦਾ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਰਥਨ ਕੀਤਾ ...

ਪੂਰੀ ਖ਼ਬਰ »

ਸਰਕਾਰੀ ਆਯੁਰਵੈਦਿਕ ਉਪਵੈਦ ਯੂਨੀਅਨ ਪੰਜਾਬ ਨੇ ਕੀਤਾ 27 ਦੇ ਭਾਰਤ ਬੰਦ ਦਾ ਸਮਰਥਨ

ਬਠਿੰਡਾ, 25 ਸਤੰਬਰ (ਅਵਤਾਰ ਸਿੰਘ) - ਸਰਕਾਰੀ ਆਯੁਰਵੈਦਿਕ ਉਪਵੈਦ ਯੂਨੀਅਨ ਪੰਜਾਬ ਨੇ ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ, ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਲਾਗੂ ਕਰਵਾਉਣ ਅਤੇ ਦਿੱਲੀ ਧਰਨੇ ਦੇ 10 ਮਹੀਨੇ ਪੂਰੇ ਹੋਣ ਤੇ 27 ਸਤੰਬਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਰਾਹ 'ਤੇ ਚੱਲਣ ਦਾ ਦਿੱਤਾ ਸੱਦਾ

ਰਾਮਪੁਰਾ ਫੂਲ, 25 ਸਤੰਬਰ (ਗੁਰਮੇਲ ਸਿੰਘ ਵਿਰਦੀ) - ਟੀ.ਪੀ.ਡੀ. ਮਾਲਵਾ ਕਾਲਜ ਵਿਖੇ ਭਗਤ ਸਿੰਘ ਦੇ 114ਵੇਂ ਜਨਮ ਦਿਨ ਨੂੰ ਸਮਰਪਿਤ ਨਾਟਕ ਸਮਾਗਮ ਕਰਵਾਇਆ ਗਿਆ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਵਿਦਿਆਰਥੀ ਆਗੂ ਬਲਜਿੰਦਰ ਕੌਰ ਨੇ ਦੱਸਿਆ ਕਿ ਸ਼ਹੀਦ ਨੂੰ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਡੀ.ਐਸ.ਪੀ. ਦਫ਼ਤਰ ਦੀ ਕੀਤੀ ਘੇਰਾਬੰਦੀ

ਰਾਮਪੁਰਾ ਫੂਲ, 25 ਸਤੰਬਰ (ਗੁਰਮੇਲ ਸਿੰਘ ਵਿਰਦੀ) - ਜ਼ਮੀਨੀ ਮਾਮਲੇ ਨੂੰ ਲੈ ਕੇ ਜਿਉਂਦ ਪਿੰਡ ਦੇ ਕਿਸਾਨਾਂ ਵਲੋਂ ਭਾਕਿਯੂ ਉਗਰਾਹਾਂ ਦੀ ਅਗਵਾਈ ਵਿਚ ਇਨਸਾਫ਼ ਲੈਣ ਲਈ ਡੀ.ਐਸ.ਪੀ. ਫੂਲ ਦਫ਼ਤਰ ਅੱਗੇ ਲੱਗਿਆ ਧਰਨਾ ਅੱਜ 42ਵੇਂ ਦਿਨ ਵੀ ਜਾਰੀ ਰਿਹਾ ਅਤੇ ਪ੍ਰਸਾਸ਼ਨ ਵਲੋਂ ...

ਪੂਰੀ ਖ਼ਬਰ »

ਮੁਕਾਲਬੇ ਦੀ ਪ੍ਰੀਖਿਆ 'ਚੋਂ ਅੱਵਲ ਲਹਿਰਾ ਧੂਰਕੋਟ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ

ਲਹਿਰਾ ਮੁਹੱਬਤ, 25 ਸਤੰਬਰ (ਸੁਖਪਾਲ ਸਿੰਘ ਸੁੱਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਰਾ ਧੂਰਕੋਟ ਵਿਖੇ ਸਹਿ-ਵਿੱਦਿਅਕ ਗਤੀਵਿਧੀਆਂ ਨਾਲ ਜੋੜਨ ਦੇ ਮੰਤਵ ਤਹਿਤ ਚਿੱਤਰਕਾਲ ਆਦਿ ਨਾਲ ਦੇ ਲਾਏ ਕੈਂਪ ਦੌਰਾਨ ਅੱਵਲ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਭਲਕੇ ਭਾਰਤ ਬੰਦ ਦੇ ਸਮਰਥਨ 'ਚ ਨਿੱਤਰੇ ਨਿੱਜੀ ਬੱਸ ਆਪ੍ਰਰੇਟਰ

ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲਾਣ) - ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਵਿੱਢਿਆ ਸੰਘਰਸ਼ ਨਿਰੰਤਰ ਜਾਰੀ ਹੈ, ਪਰ ਹੈਰਾਨਗੀ ਦੀ ਗੱਲ ਹੈ ਕਿ ਮੋਦੀ ਸਰਕਾਰ ਵਲੋਂ ਹਾਲੇ ਤੱਕ ਇਹ ਕਾਲੇ ਕਾਨੂੰਨ ਰੱਦ ਨਹੀਂ ਕੀਤੇ | ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਖੇ ਐਨ.ਐਸ.ਐਸ. ਦਿਵਸ ਮਨਾਇਆ

ਤਲਵੰਡੀ ਸਾਬੋ, 25 ਸਤੰਬਰ (ਰਵਜੋਤ ਸਿੰਘ ਰਾਹੀ) - ਸਥਾਨਕ ਅਕਾਲ ਯੂਨੀਵਰਿਸਟੀ ਵਿਦਿਆਰਥੀਆਂ ਨੂੰ ਹਰ ਪੱਖੋਂ ਜਾਗਰੂਕ ਕਰਨ ਹਿੱਤ ਨਿਰੰਤਰ ਗਤੀਵਿਧੀਆਂ ਕਰਦੀ ਰਹਿੰਦੀ ਹੈ | ਇਸ ਲੜੀ ਤਹਿਤ ਯੂਨੀਵਰਿਸਟੀ ਦੇ ਐਨ.ਐਸ.ਐਸ. ਵਿੰਗ ਵਲੋਂ ਐਨ.ਐਸ.ਐਸ. ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਬੀਬੀ ਕੋਟਫੱਤਾ ਵਲੋਂ ਪਾਰਟੀ ਵਰਕਰਾਂ ਨਾਲ ਨੁੱਕੜ ਮੀਟਿੰਗ

ਗੋਨਿਆਣਾ, 25 ਸਤੰਬਰ (ਲਛਮਣ ਦਾਸ ਗਰਗ) - ਸਾਲ 2022 'ਚ ਹੋ ਰਹੀਆਂ ਵਿਧਾਨ ਸਭਾ ਦੀਆਂ ਵੋਟਾਂ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਵਲੋਂ ਸੂਬੇ ਵਿਚ ਸਾਂਝੇ ਤੌਰ 'ਤੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਜਾ ਰਹੇ ਹਨ, ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਭੁੱਚੋ ਤੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX