ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਦੀ ਧਾਰਮਿਕ ਸੰਸਥਾ ਸਰਵਹਿੱਤਕਾਰੀ ਸ੍ਰੀ ਰਾਮ-ਲੀਲ੍ਹਾ ਕਮੇਟੀ ਦਾ ਵਿਵਾਦ ਅੱਜ ਉਸ ਸਮੇਂ ਫਿਰ ਧੁਖਦਾ ਦਿਖਾਈ ਦਿੱਤਾ ਜਦੋਂ ਸੰਸਥਾ ਦੇ ਪ੍ਰਧਾਨ ਅਸ਼ੋਕ ਸੂਦ ਨੇ ਪੈੱ੍ਰਸ ਕਾਨਫ਼ਰੰਸ ਕਰਦਿਆਂ ਹੋਇਆ ...
ਪਾਇਲ, 25 ਸਤੰਬਰ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਦੋਰਾਹਾ ਦੇ ਪਿੰਡਾ ਸ਼ਹਿਰਾਂ ਵਿਚ ਮੋਟਰ ਸਾਈਕਲ ਮਾਰਚ ਬਲਾਕ ਕਨਵੀਨਰ ਪਰਮਵੀਰ ਸਿੰਘ ਘਲੋਟੀ ਅਤੇ ਹਾਕਮ ਸਿੰਘ ਜਰਗੜੀ ਦੀ ਅਗਵਾਈ ਹੇਠ ਕੱਢਿਆ ਗਿਆ ਜਿਸ ਵਿਚ ...
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ)-ਸਰਹਿੰਦ ਨਹਿਰ ਦੇ ਗੜ੍ਹੀ ਪੁਲ ਨੇੜੇ ਸੜਕ 'ਤੇ ਖੜ੍ਹੇ ਟਰੱਕ ਨਾਲ ਕਾਰ ਟਕਰਾਉਣ 'ਤੇ ਨੌਜਵਾਨ ਚੰਦਨ ਕੁਮਾਰ (24) ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪ੍ਰਾਈਵੇਟ ਫ਼ੈਕਟਰੀ ਵਿਚ ਕਾਰ ਡਰਾਈਵਰ ਦੀ ਨੌਕਰੀ ਕਰਦਾ ਚੰਦਨ ...
ਕੁਹਾੜਾ, 25 ਸਤੰਬਰ (ਸੰਦੀਪ ਸਿੰਘ ਕੁਹਾੜਾ)-ਚੰਡੀਗੜ-ਲੁਧਿਆਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਕੁਹਾੜਾ ਵਾਸੀਆਂ ਤੇ ਦੁਕਾਨਦਾਰਾਂ ਨੂੰ ਤਿੰਨ ਥਾਣਿਆਂ ਦੀ ਹੱਦਬੰਦੀ ਅਧੀਨ ਹੋਣ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਕੋਈ ਵੀ ਛੋਟਾ ਵੱਡਾ ...
ਬੀਜਾ, 25 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਗੁਰਵਿੰਦਰ ਸਿੰਘ ਜਿਸ ਨੇ ਹਾਲੇ ਤਰੱਕੀ ਦੀਆਂ ਮੰਜ਼ਿਲਾਂ ਨੂੰ ਸਰ ਕਰਨਾ ਸੀ, ਉਸਨੇ ਛੋਟੀ ਉਮਰ ਵਿਚ ਹੀ ਫੁੱਟਬਾਲ ਦੀ ਖੇਡ ਨੂੰ ਬਰੀਕੀ ਨਾਲ ਰੋਜ਼ਾਨਾ ਖੇਡ ਮੈਦਾਨ ਵਿਚ ਨਿਪੁੰਨ ਹੋ ਰਿਹਾ ਸੀ ਤੇ ਸੈਫਰਨ ਸਿਟੀ ਸਕੂਲ ...
ਮਲੌਦ, 25 ਸਤੰਬਰ (ਦਿਲਬਾਗ ਸਿੰਘ ਚਾਪੜਾ)-ਸਿਹਤ ਵਿਭਾਗ ਵਲੋਂ ਮਾਈਗ੍ਰੇਟਰੀ ਪਲਸ ਪੋਲੀਓ ਰਾਉਂਡ ਅਧੀਨ ਪੋਲੀਓ ਰੋਕੂ ਬੰੂਦਾਂ ਪਿਲਾਉਣ ਲਈ ਸਿਵਲ ਸਰਜਨ ਲੁਧਿਆਣਾ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਵਿੰਦਰ ਸਿੰਘ ਦੀ ਅਗਵਾਈ ਹੇਠ ਟੀਮਾਂ ਦਾ ...
ਰਾੜਾ ਸਾਹਿਬ, 25 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਭਾਰਤ ਬੰਦ ਦੇ ਸੱਦੇ ਲਈ ਅੱਜ ਬਲਾਕ ਦੋਰਾਹਾ ਦੇ ਕਨਵੀਨਰ ਪਰਮਵੀਰ ਸਿੰਘ ਘਲੋਟੀ ਦੀ ਅਗਵਾਈ ਹੇਠ ਮੋਟਰਸਾਈਕਲਾਂ 'ਤੇ ਕਾਫ਼ਲੇ ਦੇ ਰੂਪ 'ਚ ਦਿੱਤੇ ਗਏ ਸੱਦੇ ਨੂੰ ਲਾਗੂ ...
ਮਲੌਦ, 25 ਸਤੰਬਰ (ਦਿਲਬਾਗ ਸਿੰਘ ਚਾਪੜਾ)-ਬਹੁਜਨ ਸਮਾਜ ਪਾਰਟੀ ਸਰਕਲ ਮਲੌਦ ਦੇ ਜੋਨ ਇੰਚਾਰਜ ਕੁਲਵੰਤ ਸਿੰਘ ਰੋੜੀਆਂ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਉੱਘੇ ਸਮਾਜ ਸੇਵੀ ਅਤੇ ਕਾਰੋਬਾਰੀ ਜਗਦੇਵ ਸਿੰਘ ਬੋਪਾਰਾਏ ਅਤੇ ਇੰਜੀਨੀਅਰ ...
ਰਾੜਾ ਸਾਹਿਬ, 25 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਇਲਾਕੇ ਦੇ ਪ੍ਰਮੁੱਖ ਸਮਾਜ ਸੇਵੀ ਇੰਜੀ: ਜਗਦੇਵ ਸਿੰਘ ਬੋਪਾਰਾਏ (ਚੇਅਰਮੈਨ ਬੋਪਾਰਾਏ ਇਲੈਕਟ੍ਰੀਕਲ ਐਂਡ ਇਲੈਕਟ੍ਰੋਨਿਕਸ) ਦੇ ਕਾਂਗਰਸ ਪਾਰਟੀ ਛੱਡ ਕੇ ਅਕਾਲੀ ਦਲ ਪਾਰਟੀ 'ਚ ਸ਼ਾਮਿਲ ਹੋਣ 'ਤੇ ਅਕਾਲੀ ਦਲ ਦੇ ...
ਮਲੌਦ, 25 ਸਤੰਬਰ (ਸਹਾਰਨ ਮਾਜਰਾ)-ਇਲਾਕੇ ਦੇ ਉੱਘੇ ਸਮਾਜ ਸੇਵੀ ਅਤੇ ਧਾਰਮਿਕ ਖੇਤਰ ਦੀ ਅਹਿਮ ਸ਼ਖ਼ਸੀਅਤ ਸੰਤ ਬਾਬਾ ਅਵਤਾਰ ਸਿੰਘ ਬਾਕਰਪੁਰ ਵਾਲਿਆਂ ਦੇ ਆਸ਼ੀਰਵਾਦ ਸਦਕਾ ਤੇ ਗੁਰਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਸੰਤ ਬਾਬਾ ਰਾਮ ਸਿੰਘ ਜੀ ਸਪੋਰਟਸ ਕਲੱਬ ਬਾਬਰਪੁਰ ...
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)-ਪੰਜਾਬੀ ਸਾਹਿੱਤ ਸਭਾ ਸਮਰਾਲਾ ਦੀ ਮਹੀਨਾਵਾਰ ਇਕੱਤਰਤਾ ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਕੀਤੀ ਗਈ¢ ਜਿਸ ਵਿਚ ਪਿਛਲੇ ਦਿਨੀਂ ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਦੇ ਮਾਮੇ ਦੇ ਲੜਕੇ ਪ੍ਰਸਿੱਧ ਗੀਤਕਾਰ ...
ਪਾਇਲ, 25 ਸਤੰਬਰ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਹਲਕਾ ਪਾਇਲ ਦੇ ਉੱਘੇ ਸਮਾਜ ਸੇਵੀ ਇੰਜ. ਜਗਦੇਵ ਬੋਪਾਰਾਏ ਨਾਲ ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਹਰਜੀਵਨਪਾਲ ਸਿੰਘ ਗਿੱਲ ਦੋਰਾਹਾ, ਬਸਪਾ ਦੇ ਹਲਕਾ ਇੰਚਾਰਜ ਡਾ. ਜਸਪ੍ਰੀਤ ਸਿੰਘ ਬੀਜਾ, ਗੁਰਪ੍ਰੀਤ ਸਿੰਘ ਲਾਪਰਾ ਤੇ ...
ਰਾੜਾ ਸਾਹਿਬ, 25 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਪੰਜਾਬ ਕਾਂਗਰਸ ਸਕੱਤਰ ਹਰਮਿੰਦਰ ਸਿੰਘ ਸ਼ਿੰਦਾ ਘੁਡਾਣੀ ਨੇ ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਖ਼ੁਸ਼ੀ 'ਚ ਜਿੱਥੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ | ਉੱਥੇ ਹਾਈਕਮਾਨ ਦਾ ਵੀ ਧੰਨਵਾਦ ਕੀਤਾ ...
ਬੀਜਾ, 25 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ/ਅਵਤਾਰ ਸਿੰਘ ਜੰਟੀ ਮਾਨ)-ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ, ਕੋਟਾਂ ਵਿਖੇ ਵਿਸ਼ਵ ਓਜ਼ੋਨ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ¢ ਜਿਸ ਵਿਚ ਗਣਿਤ ਤੇ ਸਾਇੰਸ ਵਿਭਾਗ ਦੇ ਸਟਾਫ਼ ਵਲੋਂ ਕਾਲਜ ਪਿ੍ੰਸੀਪਲ ਡਾ. ਕੁਲਦੀਪ ...
ਬੀਜਾ, 25 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਪੈ੍ਰਕਟੀਸ਼ਨਰ ਐਸੋਸੀਏਸ਼ਨ ਦੀ ਬੀਜਾ ਯੂਨਿਟ ਵਲੋਂ ਪ੍ਰਧਾਨ ਡਾ ਮੇਲਾ ਸਿੰਘ ਲਾਲੀ ਦੀ ਅਗਵਾਈ ਹੇਠ ਪਾਇਲ ਰੋਡ ਤੇ ਸਥਿਤ ਬਿਜਲੀ ਘਰ ਦੇ ਨਜ਼ਦੀਕ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ¢ ਇਸ ਸਮੇਂ ਪ੍ਰਧਾਨ ਡਾ. ਮੇਲਾ ਸਿੰਘ ਲਾਲੀ ...
ਰਾੜਾ ਸਾਹਿਬ, 25 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ¢ ਇਸ ਬਾਰੇ ਗੱਲਬਾਤ ਕਰਦਿਆ ਸਾਬਕਾ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਸੁਰਿੰਦਰ ਸਿੰਘ ਸ਼ਾਹਪੁਰ ਨੇ ਕਿਹਾ ਕਿ ਸੰਯੁਕਤ ਕਿਸਾਨ ...
ਖੰਨਾ, 25 ਸਤੰਬਰ (ਹਰਜਿੰਦਰ ਸਿੰਘ ਲਾਲ)-ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੂੰ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ ਵਿਚ ਬਲਾਕ ਕਾਂਗਰਸ ਦਫ਼ਤਰ ਵਿਚ ਬਲਾਕ ਕਾਂਗਰਸ ਪ੍ਰਧਾਨ ਜਤਿੰਦਰ ਪਾਠਕ ਦੀ ਅਗਵਾਈ ਵਿਚ ਲੱਡੂ ਵੰਡੇ ਗਏ ਅਤੇ ਹਾਈਕਮਾਂਡ ਦਾ ਧੰਨਵਾਦ ਕੀਤਾ ...
ਡੇਹਲੋਂ, 25 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ 'ਤੇ ਬਲਾਕ ਡੇਹਲੋਂ ਦੇ ਕਿਸਾਨ ਵੱਡੀ ਗਿਣਤੀ ਵਿਚ ਇਕੱਤਰ ਹੋ ਕੇ ਜਗੇੜਾ ਪੁਲ ਨੇੜੇ ਚੱਕਾ ਜਾਮ ਕਰਨਗੇ¢ ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ...
ਅਹਿਮਦਗੜ੍ਹ, 25 ਸਤੰਬਰ (ਰਣਧੀਰ ਸਿੰਘ ਮਹੋਲੀ)-ਐੱਸ. ਸੀ/ਬੀ. ਸੀ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਲੁਧਿਆਣਾ ਦੇ ਸਾਬਕਾ ਪ੍ਰਧਾਨ ਦਰਸ਼ਨ ਸਿੰਘ ਬੱਲੋਵਾਲ ਦੀ ਅਚਾਨਕ ਸੜਕ ਹਾਦਸੇ ਦੌਰਾਨ ਸਦੀਵੀ ਵਿਛੋੜਾ ਦੇ ਗਏ ਸਨ | ਜਥੇਬੰਦੀ ਵਲੋਂ ਸੂਬਾ ਸੀਨੀਅਰ ਮੀਤ ਪ੍ਰਧਾਨ ...
ਖੰਨਾ, 25 ਸਤੰਬਰ (ਹਰਜਿੰਦਰ ਸਿੰਘ ਲਾਲ)-27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਭਾਰਤ ਬੰਦ ਪ੍ਰੋਗਰਾਮ ਦੇ ਸੱਦੇ ਤੇ ਖੰਨਾ ਵਿਖੇ ਕਿਸਾਨ ਅਤੇ ਆੜ੍ਹਤੀਆ ਭਾਈਚਾਰੇ ਨੂੰ ਲਾਮਬੱਧ ਕੀਤਾ ਗਿਆ | ਇਸ ਮੌਕੇ ਪ੍ਰਧਾਨ ਨਰਿੰਦਰਜੀਤ ਸਿੰਘ ਈਸੜੂ ਸਮੇਤ ਹੋਰ ਬੀ.ਕੇ.ਯੂ. ਰਾਜੇਵਾਲ (ਲੁਧਿਆਣਾ) ਅਤੇ ਆੜ੍ਹਤੀ ਗੁਰਜੀਤ ਸਿੰਘ ਇਕੋਲਾਹੀ, ਗੁਰਦੀਪ ਸਿੰਘ ਭੱਟੀ, ਰਣਜੀਤ ਸਿੰਘ ਨਿਊਆਂ ਆੜ੍ਹਤੀ, ਸਾਧੂ ਸਿੰਘ, ਸੁਖਵਿੰਦਰ ਸਿੰਘ ਬਿੱਟੂ ਸੇਖੋਂ, ਸੁਖਦੇਵ ਸੈਕਟਰੀ, ਦਰਸ਼ੀ ਧਾਲੀਵਾਲ, ਹਰਕਿਰਨ ਸੇਖੋਂ, ਰਘਵੀਰ ਸਿੰਘ ਨਸਰਾਲੀ ਆਦਿ ਨੇ ਕਿਹਾ ਕਿ ਆੜ੍ਹਤੀ, ਕਿਸਾਨ ਅਤੇ ਮਜ਼ਦੂਰ ਇਕੱਠੇ ਹਨ ਅਤੇ ਤਿੰਨ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਡਟ ਕੇ ਖੜੇ ਹਨ |
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ)-ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ ਮੁਕਾਮ ਹਾਸਲ ਕਰਨ ਅਤੇ ਅਜਿਹਾ ਹੀ ਸੁਪਨਾ ਇਤਿਹਾਸਕ ਧਰਤੀ ਮਾਛੀਵਾੜਾ ਸਾਹਿਬ ਦੇ ਵਸਨੀਕ ਮਨਜੀਤ ਸਿੰਘ ਖਹਿਰਾ ...
ਦੋਰਾਹਾ, 25 ਸਤੰਬਰ (ਮਨਜੀਤ ਸਿੰਘ ਗਿੱਲ/ਜਸਵੀਰ ਝੱਜ)-ਦੋਰਾਹਾ 'ਚ ਦਹਾਕਿਆਂ ਤੋਂ ਸੀਵਰੇਜ ਦੀ ਕਦੇ ਸਫ਼ਾਈ ਨਹੀਂ ਕੀਤੀ ਗਈ, ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਨਗਰ ਕੌਂਸਲ ਖ਼ਿਲਾਫ਼ ਮਲਾਲ ਸੀ¢ ਅੱਜ ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ ਦੀ ਅਗਵਾਈ ਅਤੇ ਸਮੁੱਚੇ ...
ਮਲੌਦ, 25 ਸਤੰਬਰ (ਦਿਲਬਾਗ ਸਿੰਘ ਚਾਪੜਾ)-ਸੰਯੁਕਤ ਕਿਸਾਨ ਮੋਰਚਾ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਮਜ਼ਦੂਰ ਜਥੇਬੰਦੀਆਂ ਪੂਰਨ ਸਮਰਥਨ ਦੇ ਰਹੀਆਂ ਹਨ, ਜਿਸ ਤਹਿਤ 27 ਸਤੰਬਰ ਨੂੰ ਵੱਖ ਵੱਖ ਯੂਨੀਅਨਾਂ ਵੱਲੋਂ ਇਕੱਠੇ ਹੋ ਕੇ ਬਰੋਟਾ ਚੌਂਕ ...
ਖੰਨਾ, 25 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੂੰ ਪੰਜਾਬ ਦਾ ਕੈਬਨਿਟ ਮੰਤਰੀ ਬਣਾਏ ਜਾਣ ਦੀ ਖ਼ਬਰ ਆਉਂਦਿਆਂ ਹੀ ਖੰਨਾ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੇ ਮਾਰਕੀਟ ਕਮੇਟੀ ...
ਖੰਨਾ, 25 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਧ ਲੱਧੜ ਦੀ ਅਗਵਾਈ ਵਿਚ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੇ ਮੁਨੀਮ ਭਾਈਚਾਰੇ ਨੇ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਦੇ ਕੈਬਨਿਟ ਮੰਤਰੀ ਬਣਨ ਅਤੇ ਚਰਨਜੀਤ ਸਿੰਘ ਚੰਨੀ ਦੇ ...
ਮਲੌਦ, 25 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਭਲਕੇ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਦਾ ਸ਼੍ਰੋਮਣੀ ਅਕਾਲੀ ਦਲ ਵਲੋਂ ਸਮਰਥਨ ਕਰਦਿਆਂ ਨਗਰ ਪੰਚਾਇਤ ਮਲੌਦ ਦੇ ...
ਕੁਹਾੜਾ 25 ਸਤੰਬਰ (ਸੰਦੀਪ ਸਿੰਘ ਕੁਹਾੜਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉੱਪ ਮੰਡਲ ਕੁਹਾੜਾ ਦੇ ਦਫ਼ਤਰ ਵਿਖੇ ਹਲਕਾ ਸਾਹਨੇਵਾਲ ਦੇ ਇੰਚਾਰਜ ਬੀਬੀ ਸਤਵਿੰਦਰ ਕੌਰ ਬਿੱਟੀ ਦੀ ਦੇਖ-ਰੇਖ ਹੇਠ ਖਪਤਕਾਰਾਂ ਦੀਆਂ ਮੁਸ਼ਕਿਲਾਂ ਸੁਣਨ ਸਬੰਧੀ ਬਿਜਲੀ ਪੰਚਾਇਤ ਕਰਵਾਈ ...
ਮਲੌਦ, 25 ਸਤੰਬਰ (ਸਹਾਰਨ ਮਾਜਰਾ)-ਪੰਜਾਬ ਰਾਜ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਵਲੋਂ ਕਿਸਾਨੀ ਵਿਰੋਧੀ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕੱਲ੍ਹ 27 ...
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਸੰਯੁਕਤ ਮੋਰਚੇ ਵਲੋਂ 27 ਨੂੰ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ¢ ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਨੈਤਿਕ ਫ਼ਰਜ਼ ਬਣਦਾ ਹੈ ਕਿ ਅਸੀਂ ਇਸ ਲੋਕ ਹਿਤ ਵਿਚ ...
ਡੇਹਲੋਂ, 25 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਕਾਲਜ ਆਫ ਐਜੂਕੇਸ਼ਨ, ਗੋਪਾਲਪੁਰ ਬੀ. ਐਡ. ਚੌਥੇ ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ¢ ਜਿਸ ਵਿਚ ਵਿਦਿਆਰਥਣ ਗੁਰਜਿੰਦਰ ਕੌਰ ਨੇ 84 ਫੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ, ਚਰਨਜੀਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX