ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਅੱਸੂ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਵਾਸ਼ਿੰਗਟਨ 'ਚ ਕਿਸਾਨ ਸਮਰਥਕਾਂ ਵਲੋਂ ਮੋਦੀ ਦੇ ਵਿਰੋਧ 'ਚ ਪ੍ਰਦਰਸ਼ਨ

ਸਾਨ ਫਰਾਂਸਿਸਕੋ, 25 ਸਤੰਬਰ (ਐੱਸ. ਅਸ਼ੋਕ ਭੌਰਾ)- ਆਪਣੀ ਬਹੁਚਰਚਿਤ ਅਮਰੀਕਾ ਫੇਰੀ 'ਤੇ ਜਿੱਥੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਾਣ ਸਨਮਾਨ ਮਿਲ ਰਹੇ ਹਨ, ਉੱਥੇ ਉਨ੍ਹਾਂ ਨੂੰ ਭਾਰਤੀ ਭਾਈਚਾਰੇ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ | ਅੱਜ ...

ਪੂਰੀ ਖ਼ਬਰ »

ਪਾਕਿਸਤਾਨੀ ਪੰਜਾਬੀ ਸੋਸ਼ਲ ਮੀਡੀਆ ਕਲਾਕਾਰ ਦੀਆਂ ਤਸਵੀਰਾਂ ਤਾਲਿਬਾਨ ਆਗੂ ਵਜੋਂ ਵਾਇਰਲ

ਕੋਪੇਨਹੇਗਨ, 25 ਸਤੰਬਰ (ਅਮਰਜੀਤ ਸਿੰਘ ਤਲਵੰਡੀ)-ਸੋਸ਼ਲ ਮੀਡੀਆ 'ਤੇ ਮਨੋਰੰਜਨ ਕਰਨਾ ਜਾਂ ਜ਼ਿਆਦਾ ਮਸ਼ਹੂਰ ਹੋਣਾ ਤੁਹਾਨੂੰ ਕਿੰਨਾ ਮਹਿੰਗਾ ਪੈ ਸਕਦਾ ਹੈ ਦੀ ਇਕ ਤਾਜ਼ਾ ਉਦਾਹਰਨ ਉਦੋਂ ਸਾਹਮਣੇ ਆਈ, ਜਦੋਂ ਜਰਮਨੀ 'ਚ ਵਸਦੇ ਤੇ ਸਿਹਤ ਵਿਭਾਗ 'ਚ ਕੰਮ ਕਰਦੇ ਇਕ ਮਸ਼ਹੂਰ ...

ਪੂਰੀ ਖ਼ਬਰ »

ਅਮਰੀਕਾ ਦੇ ਨਿਆਂ ਵਿਭਾਗ ਵਲੋਂ ਇਮੀਗ੍ਰੇਸ਼ਨ ਅਦਾਲਤਾਂ ਦੇ ਡੇਵਿਡ ਨੀਲ ਡਾਇਰੈਕਟਰ ਨਿਯੁਕਤ

ਸੈਕਰਾਮੈਂਟੋ 25 ਸਤੰਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਨਿਆਂ ਵਿਭਾਗ ਨੇ ਡੇਵਿਡ ਨੀਲ ਨੂੰ ਦੇਸ਼ ਦੀਆਂ ਇਮੀਗ੍ਰੇਸ਼ਨ ਅਦਾਲਤਾਂ ਦਾ ਡਾਇਰੈਕਟਰ ਨਿਯੁਕਤ ਹੈ | ਇਨ੍ਹਾਂ ਅਦਾਲਤਾਂ ਦੀ ਭਾਰਤੀਆਂ ਸਮੇਤ ਹੋਰ ਦੇਸ਼ਾਂ ਦੇ ਪ੍ਰਵਾਸੀਆਂ ਲਈ ਬਹੁਤ ਵੱਡੀ ਅਹਿਮੀਅਤ ਹੈ | ...

ਪੂਰੀ ਖ਼ਬਰ »

ਕੈਲੀਫੋਰਨੀਆ ਦੇ ਗਵਰਨਰ ਨਿਊਜ਼ਮ ਨੇ ਪ੍ਰਵਾਸੀਆਂ ਨੂੰ ਦਿੱਤਾ ਵੱਡਾ ਮਾਣ

ਸਾਨ ਫਰਾਂਸਿਸਕੋ, 25 ਸਤੰਬਰ (ਐੱਸ.ਅਸ਼ੋਕ ਭੌਰਾ)-ਕੁਝ ਦਿਨ ਪਹਿਲਾਂ ਦੁਬਾਰਾ ਲੋਕ ਫਤਵਾ ਲੈ ਕੇ ਆਪਣਾ ਅਹੁਦਾ ਸੁਰੱਖਿਅਤ ਕਰਨ ਵਾਲੇ ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਜ਼ਮ ਨੇ ਪ੍ਰਵਾਸੀਆਂ ਨੂੰ ਵੱਡਾ ਮਾਣ ਬਖਸ਼ਿਆ ਹੈ | ਉਨ੍ਹਾਂ ਵਲੋਂ ਪ੍ਰਵਾਸੀਆਂ ਲਈ ...

ਪੂਰੀ ਖ਼ਬਰ »

ਵਿਕਟੋਰੀਆ ਦੇ ਪੰਜਾਬੀ ਪੁਲਿਸ ਮੁਖੀ 'ਤੇ ਹਮਲਾ, 5 ਗਿ੍ਫ਼ਤਾਰ

ਐਬਟਸਫੋਰਡ, 25 ਸਤੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੀ ਰਾਜਧਾਨੀ ਵਿਕਟੋਰੀਆ ਦੇ ਇਤਿਹਾਸ ਵਿਚ ਪਹਿਲੇ ਪੰਜਾਬੀ ਪੁਲਿਸ ਮੁਖੀ ਵਜੋਂ ਆਪਣਾ ਨਾਂਅ ਦਰਜ ਕਰਵਾਉਣ ਵਾਲੇ ਸੀਨੀਅਰ ਪੁਲਿਸ ਅਧਿਕਾਰੀ ਦਲਬੀਰ ਸਿੰਘ ਡੇਲ ਮਾਣਕ ਉੱਪਰ ...

ਪੂਰੀ ਖ਼ਬਰ »

ਵਾਸ਼ਿੰਗਟਨ ਦੇ ਨਰਸਿੰਗ ਸੈਂਟਰ 'ਚ ਇਕ ਮਹੀਨੇ ਦੌਰਾਨ ਕੋਰੋਨਾ ਕਾਰਨ 5 ਮੌਤਾਂ

ਸੈਕਰਾਮੈਂਟੋ 25 ਸਤੰਬਰ (ਹੁਸਨ ਲੜੋਆ ਬੰਗਾ)-ਕੋਲਵਿਲੇ ਵਾਸ਼ਿੰਗਟਨ ਦੇ ਪਾਈਨਵੁੱਡ ਟੈਰੇਸ ਨਰਸਿੰਗ ਸੈਂਟਰ ਵਿਚ ਪਿਛਲੇ 30 ਦਿਨਾਂ ਦੌਰਾਨ ਕੋਵਿਡ-19 ਕਾਰਨ 5 ਮੌਤਾਂ ਹੋ ਚੁੱਕੀਆਂ ਹਨ ਤੇ 74 ਵਿਅਕਤੀ ਬਿਮਾਰ ਹੋਏ ਹਨ | ਇਨ੍ਹਾਂ ਵਿਚ 22 ਸਟਾਫ ਮੈਂਬਰ ਹਨ ਤੇ 52 ਨਰਸਿੰਗ ਸੈਂਟਰ ...

ਪੂਰੀ ਖ਼ਬਰ »

ਕੈਲਗਰੀ 'ਚ ਕਿਸਾਨੀ ਸੰਘਰਸ਼ ਦੇ ਹੱਕ ਵਿਚ ਰੋਸ ਰੈਲੀ ਭਲਕੇ

ਕੈਲਗਰੀ 25 ਸਤੰਬਰ (ਜਸਜੀਤ ਸਿੰਘ ਧਾਮੀ)- ਪ੍ਰੋਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ ਅਤੇ ਸਿੱਖ ਵਿਰਸਾ ਇੰਟਰਨੈਸ਼ਨਲ ਕੈਲਗਰੀ ਵਲਾੋ ਕੈਲਗਰੀ ਵਾਸੀਆ ਦੇ ਸਹਿਯੋਗ ਨਾਲ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ 27 ਸਤੰਬਰ ਨੂੰ ਕੈਲਗਰੀ 'ਚ ਕਿਸਾਨ ਸੰਘਰਸ਼ ਦੀ ਹਮਾਇਤ ਲਈ ...

ਪੂਰੀ ਖ਼ਬਰ »

ਨਿਊਯਾਰਕ ਦੇ ਪੁਲਿਸ ਅਫ਼ਸਰ ਸਾਹਿਬ ਸਿੰਘ ਬਹਾਦਰੀ ਖ਼ਿਤਾਬ ਨਾਲ ਸਨਮਾਨਿਤ

ਸਿਆਟਲ, 25 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਨਿਊਯਾਰਕ ਦੇ ਪੁਲਿਸ ਕਮਿਸ਼ਨਰ ਡੀਮੋਟ ਸ਼ੇਅ ਵਲੋਂ ਨਿਊਯਾਰਕ ਦੇ 19 ਪੁਲਿਸ ਅਫ਼ਸਰਾਂ ਨੂੰ ਵੱਖ-ਵੱਖ ਥਾਵਾਂ 'ਤੇ ਬਹਾਦਰੀ ਦੇ ਕੰਮ ਕਰਨ ਕਰਕੇ ਸਨਮਾਨਿਤ ਕੀਤਾ ਗਿਆ, ਜਿਨ੍ਹਾਂ 'ਚ ਪੰਜਾਬੀ ਪੁਲਿਸ ਅਫ਼ਸਰ ਸਾਹਿਬ ਸਿੰਘ ਨੂੰ ...

ਪੂਰੀ ਖ਼ਬਰ »

37ਵੀਂ ਸਬ ਜੂਨੀਅਰ ਨੈਸ਼ਨਲ ਹੈਾਡਬਾਲ ਚੈਂਪੀਅਨਸ਼ਿਪ 7 ਤੋਂ

ਜਲੰਧਰ, 25 ਸਤੰਬਰ (ਸਾਬੀ)-37ਵੀਂ ਸਬ ਜੂਨੀਅਰ ਨੈਸ਼ਨਲ (ਲੜਕੇ) ਹੈਾਡਬਾਲ ਚੈਂਪੀਅਨਸ਼ਿਪ ਜੋ 7 ਤੋਂ 11 ਅਕਤੂਬਰ ਤੱਕ ਤੇਲੰਗਾਨਾ ਵਿਖੇ ਕਰਵਾਈ ਜਾ ਰਹੀ ਹੈ | ਚੈਂਪੀਅਨਸ਼ਿਪ ਵਿਚ ਹਿੱਸਾ ਲੈਣ ਵਾਲੀ ਪੰਜਾਬ ਟੀਮ ਦੇ ਚੋਣ ਟਰਾਇਲ ਐਡਹਾਕ ਕਮੇਟੀ ਦੇ ਚੇਅਰਮੈਨ ਰਵਿੰਦਰ ਤਲਵਾੜ ...

ਪੂਰੀ ਖ਼ਬਰ »

ਯੂ.ਕੇ. ਵਲੋਂ ਮਹਾਰਾਣੀ ਦੀ 2022 'ਚ 'ਪਲੈਟੀਨਮ ਜੁਬਲੀ' ਮਨਾਉਣ ਲਈ ਨਵਾਂ ਤਗਮਾ ਜਾਰੀ

ਲੰਡਨ, 25 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਸਰਕਾਰ ਨੇ ਅਗਲੇ ਸਾਲ ਮਹਾਰਾਣੀ ਐਲਿਜ਼ਾਬੈਥ ਰਾਜ ਦੇ ਪਲੈਟੀਨਮ ਜੁਬਲੀ ਦੇ ਜਸ਼ਨ ਵਿਚ ਦੇਸ਼ ਦੇ ਫਰੰਟ-ਲਾਈਨ ਵਰਕਰਾਂ ਨੂੰ ਦਿੱਤੇ ਜਾਣ ਵਾਲੇ ਨਵੇਂ ਮੈਡਲ ਦਾ ਡਿਜ਼ਾਈਨ ਜਨਤਕ ਕੀਤਾ ਹੈ | ਪੁਲਿਸ, ...

ਪੂਰੀ ਖ਼ਬਰ »

ਸਕਾਟਲੈਂਡ ਮੋਟਰਵੇਅ ਹਾਦਸਾ ਗੈਂਗਵਾਰ ਦਾ ਨਤੀਜਾ- ਸਕਾਟਲੈਂਡ ਪੁਲਿਸ

ਗਲਾਸਗੋ, 25 ਸਤੰਬਰ (ਹਰਜੀਤ ਸਿੰਘ ਦੁਸਾਂਝ)-ਪਿਛਲੇ ਹਫ਼ਤੇ ਸਕਾਟਲੈਂਡ ਦੇ ਮੋਟਰਵੇਅ 'ਤੇ ਵਾਪਰੇ ਹਾਦਸੇ 'ਚ ਤਿੰਨ ਵਿਅਕਤੀ ਮਾਰੇ ਗਏ ਅਤੇ ਪੰਜ ਜ਼ਖ਼ਮੀ ਹੋਏ ਸਨ | ਮਰਨ ਵਾਲਿਆਂ 'ਚੋਂ ਮਨਵੀਰ ਬਿਨਿੰਗ ਸੈਂਟਰਲ ਗੁਰਦੁਆਰਾ ਸਿੰਘ ਸਭਾ ਗਲਾਸਗੋ ਦੇ ਸਕੱਤਰ ਨਿਰੰਜਨ ਸਿੰਘ ...

ਪੂਰੀ ਖ਼ਬਰ »

ਇੰਡੀਆਨਾ ਸਿੱਖ ਆਊਟਰੀਚ ਮਿਸ਼ਨ ਸੰਸਥਾ ਅਮਰੀਕਾ 'ਚ ਸਿੱਖੀ ਦੀ ਪਛਾਣ ਤੇ ਪ੍ਰਚਾਰ ਲਈ ਕਰ ਰਹੀ ਹੈ ਵਿਲੱਖਣ ਕਾਰਜ

ਸਿਆਟਲ, 25 ਸਤੰਬਰ (ਹਰਮਨਪ੍ਰੀਤ ਸਿੰਘ)-ਇੰਡੀਆਨਾ ਦੇ ਸ਼ਹਿਰ ਫੋਰਟਵਿਨ ਵਿਖੇ ਅਮਰੀਕਨ ਕਾਰੋਬਾਰੀ ਪੰਜਾਬੀਆਂ ਵਲੋਂ ਗਠਿਤ ਇੰਡੀਆਨਾ ਸਿੱਖ ਆਊਟਰੀਚ ਮਿਸ਼ਨ ਸੰਸਥਾ ਪਿਛਲੇ ਕਰੀਬ ਦੋ ਸਾਲਾਂ ਤੋਂ ਸਮਾਜ ਭਲਾਈ ਕਾਰਜਾਂ ਤੇ ਲੋੜਵੰਦਾਂ ਦੀ ਮਦਦ ਲਈ ਪੂਰੀ ਸਰਗਰਮੀ ਨਾਲ ...

ਪੂਰੀ ਖ਼ਬਰ »

ਜਰਮਨੀ ਵਿਖੇ ਵਾਤਾਵਰਨ ਬਚਾਓ ਮੁਹਿੰਮ ਤਹਿਤ ਪ੍ਰਦਰਸ਼ਨ

ਫਰੈਂਕਫਰਟ, 25 ਸਤੰਬਰ (ਸੰਦੀਪ ਕੌਰ ਮਿਆਣੀ)-ਜਰਮਨੀ ਦੇ ਵੱਖ ਵੱਖ ਸ਼ਹਿਰਾਂ 'ਚ 'ਫ਼ਰਾਇਡੇ ਫਾਰ ਫਿਊਚਰ' ਦੇ ਮੋਟੋ ਹੇਠ ਵਾਤਾਵਰਨ ਬਚਾਓ ਪ੍ਰਦਰਸ਼ਨ ਕੀਤੇ ਗਏ | ਫਰੈਂਕਫਰਟ ਵਿਖੇ ਇਸ ਮੁਹਿੰਮ 'ਚ ਤਕਰੀਬਨ 19 ਹਜ਼ਾਰ ਪ੍ਰਦਰਸ਼ਨਕਾਰੀਆਂ ਨੇ ਹਿੱਸਾ ਲਿਆ | ਇਸ ਦੇ ਨਾਲ ਹੀ ਬਰਲਿਨ 'ਚ ਹੋਏ ਪ੍ਰਦਰਸ਼ਨ 'ਚ ਗ੍ਰੇਟਾ ਥਨਬਰਗ ਨੇ ਵਾਤਾਵਰਨ 'ਤੇ ਵੱਧ ਰਹੇ ਖ਼ਤਰੇ ਤੇ ਇਸ ਦੇ ਪ੍ਰਭਾਵਾਂ ਤੋਂ ਸੁਚੇਤ ਕਰਵਾਇਆ | ਫਰੈਂਕਫਰਟ ਵਿਖੇ ਟਾਊਨਸਅਨਲਾਗੇ ਤੋਂ ਸ਼ੁਰੂ ਹੋ ਕੇ ਰੋਮਰਬੇਰਗ ਜਾ ਕੇ ਖਤਮ ਹੋਇਆ | ਪ੍ਰਦਰਸ਼ਨ 'ਚ ਰਾਜਨੀਤਕ ਪਾਰਟੀਆਂ ਦਾ ਵਿਰੋਧ ਕੀਤਾ ਗਿਆ ਤੇ ਕਿਸੇ ਵੀ ਰਾਜਨੀਤਕ ਪਾਰਟੀ ਨੂੰ ਪ੍ਰਦਰਸ਼ਨ ਦਾ ਹਿੱਸਾ ਨਹੀਂ ਬਣਾਇਆ ਗਿਆ |

ਖ਼ਬਰ ਸ਼ੇਅਰ ਕਰੋ

 

ਓਫਨਬਖ ਗੁਰਦੁਆਰਾ ਸਾਹਿਬ ਵਿਖੇ ਐਸ.ਪੀ.ਡੀ. ਦੇ ਉਮੀਦਵਾਰ ਨੇ ਹਾਜ਼ਰੀ ਲਗਵਾਈ

ਫਰੈਂਕਫਰਟ, 25 ਸਤੰਬਰ (ਸੰਦੀਪ ਕÏਰ ਮਿਆਣੀ)-ਫਰੈਂਕਫਰਟ ਓਫਨਬਖ ਵਿਖੇ ਜਰਮਨੀ ਦੇ ਸੰਸਦੀ ਚੋਣਾਂ ਦੇ ਉਮੀਦਵਾਰ ਟੂਨਾ ਫੀਰਟ ਨੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਪਹੁੰਚ ਕੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ | ਟੂਨਾ ਫੀਰਟ ਜਰਮਨੀ ਦੀ ਦੂਜੀ ਵੱਡੀ ਪਾਰਟੀ ਐਸ.ਪੀ.ਡੀ. (ਸੋਸ਼ਲ ...

ਪੂਰੀ ਖ਼ਬਰ »

ਨੈਗੇਟਿਵ ਰਿਪੋਰਟ ਮਾਮਲੇ 'ਚ ਅਜੇ ਤੱਕ ਕੋਈ ਦੋਸ਼ੀ ਨਹੀਂ

ਜਲੰਧਰ, 25 ਸਤੰਬਰ (ਅਜੀਤ ਬਿਊਰੋ)-4 ਅਪ੍ਰੈਲ 2021 ਦੀ 'ਅਜੀਤ' ਦੀ ਵੈਬਸਾਈਟ ਤੋਂ ਪ੍ਰਕਾਸ਼ਿਤ ਸਰਦਾਰੀ ਟਰੈਵਲ ਏਜੰਸੀ ਇਟਲੀ ਵਲੋਂ ਕੋਰੋਨਾ ਦੀਆਂ ਨੈਗੇਟਿਵ ਰਿਪੋਰਟਾਂ ਵੇਚਣ ਦੀ ਖਬਰ ਸਬੰਧੀ ਬਰੇਸ਼ੀਆ ਤੋਂ ਪੱਤਰਕਾਰ ਬਲਦੇਵ ਸਿੰਘ ਬੂਰੇ ਜੱਟਾਂ ਸੁੂਚਿਤ ਕਰਨਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX