ਤਾਜਾ ਖ਼ਬਰਾਂ


ਆਈ.ਪੀ.ਐੱਲ.2022 : ਚੇਨਈ ਨੇ ਰਾਜਸਥਾਨ ਨੂੰ 151 ਦੌੜਾਂ ਦਾ ਦਿੱਤਾ ਟੀਚਾ
. . .  about 1 hour ago
'ਰੇਲਵੇ ਦੀ ਨੌਕਰੀ ਲਈ ਜ਼ਮੀਨ' ਮਾਮਲੇ 'ਚ ਲਾਲੂ ਯਾਦਵ, ਉਨ੍ਹਾਂ ਦੀ ਪਤਨੀ, ਬੇਟੀਆਂ ਦੋਸ਼ੀਆਂ ਦੀ ਸੂਚੀ 'ਚ
. . .  about 1 hour ago
ਰਾਜਸਥਾਨ ਦੇ ਮੁੱਖ ਮੰਤਰੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਟੈਲੀਫ਼ੋਨ ’ਤੇ ਗੱਲਬਾਤ
. . .  about 2 hours ago
ਮਾਮਲਾ : ਸਰਹਿੰਦ ਫੀਡਰ ਦੀ ਜਲਦ ਮੁਰੰਮਤ ਕਰਨ ਦਾ ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ)- ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੇ ਸਰਹੰਦ ਫੀਡਰ ਦੀ ਹੋ ਰਹੀ ਮੁਰੰਮਤ ਦਾ ਕੰਮ ਜਲਦ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ...
ਵਿਧਾਇਕ ਗੈਰੀ ਬੜਿੰਗ ਨੇ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਸ਼ੁਰੂ
. . .  about 2 hours ago
ਅਮਲੋਹ, 20 ਮਈ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ ਸੀ, ਜਿਸ ਤਹਿਤ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਕਿਸਾਨ ਰਣਧੀਰ ਸਿੰਘ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ...
ਸੀ.ਆਈ.ਏ. ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਤੇ 4 ਮੋਟਰਸਾਈਕਲਾਂ ਸਮੇਤ ਕੀਤਾ ਕਾਬੂ
. . .  about 2 hours ago
ਜੈਤੋ, 20 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਅਤੇ 4 ਮੋਟਰਸਾਈਕਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਏ.ਐੱਸ.ਆਈ. ਜਸਵੀਰ ਸਿੰਘ ਸਮੇਤ...
ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
. . .  about 3 hours ago
ਮੁੰਬਈ, 20 ਮਈ-ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
ਸਾਲ 2022-23 ਲਈ ਪੰਜਾਬ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦਾ ਗਠਨ
. . .  about 3 hours ago
ਬੁਢਲਾਡਾ, 20 ਮਈ (ਸਵਰਨ ਸਿੰਘ ਰਾਹੀ)-ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਸਾਲ 2022-23 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ 'ਤੇ ਸੇਵਾ ਕਰਨ ਲਈ ਸਦਨ ਦੇ ਮੈਂਬਰਾਂ 'ਚੋਂ ਹੀ ਇਕ ਚੇਅਰਮੈਨ ਨਿਯੁਕਤ ਕਰਕੇ ਹਰ ਕਮੇਟੀ ਲਈ 8 ਤੋਂ 12...
ਭਾਜਪਾ ਦਾ ਮਾਨ ਤੋਂ ਸੁਆਲ, ਬੇਅਦਬੀ ਦੇ ਮਾਮਲਿਆਂ ਤੇ 24 ਘੰਟਿਆਂ ਦੀ ਡੈੱਡਲਾਈਨ ਦਾ ਕੀ ਬਣਿਆ?
. . .  about 3 hours ago
ਚੰਡੀਗੜ੍ਹ, 20 ਮਈ (ਸੁਭਾਸ਼ ਸ਼ਰਮਾ)- ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਰ੍ਹਦਿਆਂ ਹੋਇਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਹੈ ਕਿ ਉਨ੍ਹਾਂ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਦਾ ਕੀ ਬਣਿਆ, ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ...
ਵੱਡੀ ਖ਼ਬਰ : ਨਵਜੋਤ ਸਿੰਘ ਸਿੱਧੂ ਨੂੰ ਪਟਿਆਲਾ ਜੇਲ੍ਹ ਲੈ ਕੇ ਪਹੁੰਚੀ ਪੰਜਾਬ ਪੁਲਿਸ
. . .  about 4 hours ago
ਪਟਿਆਲਾ, 20 ਮਈ-ਰੋਡਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ ਨੂੰ 1 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਅੱਜ ਨਵਜੋਤ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਸੀ। ਪੰਜਾਬ ਪੁਲਿਸ ਦੀ ਟੀਮ ਸੁਰੱਖਿਆ ਪ੍ਰਬੰਧਾਂ ਹੇਠ...
ਲੁਟੇਰੇ ਵਲੋਂ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਤੋਂ ਨਕਦੀ ਵਾਲਾ ਝਪਟਿਆ ਪਰਸ
. . .  about 4 hours ago
ਰਾਏਕੋਟ, 20 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਦੀ ਸੰਘਣੀ ਵਸੋਂ ਲੁਧਿਆਣਾ ਰੋਡ 'ਤੇ ਬੈਂਕ ਆਫ਼ ਇੰਡੀਆ ਸਾਹਮਣੇ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਔਰਤ ਕੋਲੋਂ ਲੁਟੇਰੇ ਵਲੋਂ ਨਕਦੀ ਵਾਲਾ ਪਰਸ ਖੋਹਿਆ, ਜਿਸ 'ਚ ਕਰੀਬ...
ਜਲੰਧਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਹੋਏ ਧਮਾਕੇ 'ਚ 5 ਸਾਲਾ ਪੁੱਤਰ ਨੇ ਵੀ ਤੋੜਿਆ ਦਮ
. . .  about 4 hours ago
ਜਲੰਧਰ, 20 ਮਈ (ਅੰਮ੍ਰਿਤਪਾਲ)-ਅੱਜ ਸਵੇਰੇ ਜਲੰਧਰ ਦੇ ਲੰਮਾ ਪਿੰਡ 'ਚ ਅੱਗ ਲੱਗਣ ਦੇ ਕਾਰਨ ਪਿਤਾ ਅਤੇ ਡੇਢ ਸਾਲ ਦੇ ਪੁੱਤਰ ਦੀ ਮੌਕੇ 'ਤੇ ਮੌਤ ਹੋ ਗਈ ਸੀ ਅਤੇ ਉਸ ਦੀ ਪਤਨੀ ਅਤੇ 5 ਸਾਲ ਦੇ ਪੁੱਤਰ ਨੂੰ ਸਿਵਲ ਹਸਪਤਾਲ 'ਚ ਇਲਾਜ ਦੇ ਦਾਖ਼ਲ ਕਰਵਾਇਆ ਗਿਆ ਪਰ ਇਲਾਜ ਦੌਰਾਨ 5 ਸਾਲ ਦੇ ਪੁੱਤਰ ਦੀ ਵੀ ਮੌਤ ਹੋ ਗਈ।
ਨਜ਼ਦੀਕੀ ਪਿੰਡ ਘੁੰਨਸ ਵਿਖੇ ਕੈਂਸਰ ਨਾਲ 16 ਸਾਲਾ ਬੱਚੇ ਦੀ ਮੌਤ, ਪਿੰਡ 'ਚ ਸੋਗ ਦੀ ਲਹਿਰ
. . .  about 5 hours ago
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਕੈਂਸਰ ਵਰਗੀ ਨਾ-ਮੁਰਾਦ ਬਿਮਾਰੀ ਕਾਰਨ ਅਨੇਕਾਂ ਜਾਨਾਂ ਜਾ ਚੁੱਕੀਆਂ ਹਨ ਅਤੇ ਜਾ ਰਹੀਆਂ ਹਨ, ਜਿਸ 'ਤੇ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਅਜੇ ਤੱਕ ਇਸ ਬਿਮਾਰੀ ਦੇ ਤੋੜ ਸੰਬੰਧੀ ਕੋਈ ਵੀ ਹੱਲ ਨਹੀਂ ਲੱਭਿਆ, ਜਿਸਦਾ ਖ਼ਮਿਆਜ਼ਾ...
ਸੜਕ ਹਾਦਸੇ 'ਚ ਵਾਲ-ਵਾਲ ਬਚੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ
. . .  about 5 hours ago
ਚੰਡੀਗੜ੍ਹ, 20 ਮਈ (ਰਾਮ ਸਿੰਘ ਬਰਾੜ)-ਸ਼ੁੱਕਰਵਾਰ ਦੁਪਹਿਰ ਮੁਹਾਲੀ ਦੇ ਸੈਕਟਰ 48 ਦੇ ਕੋਲ ਸੜਕ ਹਾਦਸੇ 'ਚ 3 ਗੱਡੀਆਂ ਹਾਦਸੇ ਦਾ ਸ਼ਿਕਾਰ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵਾਲ-ਵਾਲ...
ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
. . .  about 5 hours ago
ਪਟਿਆਲਾ, 20 ਮਈ-ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
ਮੈਰੀਟੋਰੀਅਸ ਸਕੂਲਾਂ 'ਚ ਸੈਸ਼ਨ 2022-23 ਦੇ ਦਾਖ਼ਲਿਆਂ ਲਈ ਮੁਕਾਬਲਾ ਪ੍ਰੀਖਿਆ 29 ਮਈ ਨੂੰ ਹੋਵੇਗੀ
. . .  about 5 hours ago
ਐੱਸ.ਏ.ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)- ਸੁਸਾਇਟੀ ਫਾਰ ਪ੍ਰੋਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ਤਹਿਤ ਚਲਾਏ ਜਾ ਰਹੇ 10 ਮੈਰੀਟੋਰੀਅਸ ਸਕੂਲਾਂ 'ਚ 9ਵੀਂ...
ਲੁਧਿਆਣਾ ਬੰਬ ਕਾਂਡ ਦੀ ਸੁਲਝੀ ਗੁੱਥੀ, ਚਾਰ ਤਸਕਰ ਗ੍ਰਿਫ਼ਤਾਰ
. . .  about 5 hours ago
ਅੰਮ੍ਰਿਤਸਰ, 20 ਮਈ (ਰੇਸ਼ਮ ਸਿੰਘ)-ਦਸੰਬਰ 2020 'ਚ ਲੁਧਿਆਣਾ ਵਿਖੇ ਵਾਪਰੇ ਬੰਬ ਕਾਂਡ ਦੀ ਗੁੱਥੀ ਸੁਲਝ ਗਈ ਹੈ, ਇਸ 'ਚ ਵਰਤੀ ਗਈ ਆਈ. ਡੀ. ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ। ਇਸ ਦਾ ਖ਼ੁਲਾਸਾ ਹੈਰੋਇਨ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ...
ਵੱਡੀ ਖ਼ਬਰ :ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਅਦਾਲਤ 'ਚ ਕੀਤਾ ਸਰੰਡਰ
. . .  about 6 hours ago
ਪਟਿਆਲਾ, 20 ਮਈ-ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਦਸ ਦੇਈਏ ਕਿ ਹੁਣ ਤੋਂ ਥੋੜ੍ਹੀ ਦੇਰ ਬਾਅਦ ਉਨ੍ਹਾਂ ਦਾ ਮੈਡੀਕਲ ਕਰਵਾ ਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ।
ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਹੋਏ ਰਵਾਨਾ
. . .  about 6 hours ago
ਪਟਿਆਲਾ, 20 ਮਈ-ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਕਈ ਆਗੂ ਵੀ ਮੌਜੂਦ ਹਨ।
ਗੁਜਰਾਤ ਤੋਂ ਆਏ ਕੋਲੇ ਦੇ ਟਰੱਕ 'ਚੋਂ 140 ਕਿੱਲੋ ਡੋਡੇ, 50 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ , 2 ਕਾਬੂ
. . .  about 6 hours ago
ਫਿਰੋਜ਼ਪੁਰ, 20 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਮੁਹਿੰਮ ਵਿਚ ਪੰਜਾਬ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਲੱਗੀ ਜਦੋਂ ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਨੇ ਗੁਜਰਾਤ ਤੋਂ ਕੋਲੇ ਦੇ ਟਰੱਕ 'ਚੋਂ ਨਸ਼ੀਲੇ ਪਦਾਰਥ ਲਿਆ ਰਹੇ 2 ਵਿਅਕਤੀਆਂ...
ਵੱਡੀ ਖ਼ਬਰ: ਨਹੀਂ ਮਿਲੀ ਨਵਜੋਤ ਸਿੰਘ ਸਿੱਧੂ ਨੂੰ ਕੋਈ ਰਾਹਤ, ਅੱਜ ਹੀ ਕਰਨਾ ਪਵੇਗਾ ਸਰੰਡਰ
. . .  about 6 hours ago
ਚੰਡੀਗੜ੍ਹ, 20 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਨੂੰ ਲੈ ਕੇ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕੋਰਟ ਵਲੋਂ ਕੋਈ ਵੀ ਰਾਹਤ ਨਹੀਂ ਮਿਲਣ ਕਰਕੇ ਅੱਜ ਹੀ ਸਰੰਡਰ ਕਰਨਾ...
ਬਠਿੰਡਾ: ਤੇਜ਼ਧਾਰ ਹਥਿਆਰਾਂ ਨਾਲ ਭੱਠਾ ਮਜ਼ਦੂਰਾਂ 'ਤੇ ਹਮਲਾ, ਇਕ ਦੀ ਮੌਤ
. . .  about 7 hours ago
ਬਠਿੰਡਾ, 20 ਮਈ-ਬਠਿੰਡਾ ਦੇ ਪਿੰਡ ਗਿੱਲਪੱਤੀ ਦੇ ਭੱਠੇ 'ਤੇ ਕੁੱਝ ਵਿਅਕਤੀਆਂ ਨੇ ਦੇਰ ਰਾਤ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਤਿੰਨ ਭੱਠਾ ਮਜ਼ਦੂਰਾਂ ਨੂੰ ਗਭੀਰ ਜ਼ਖ਼ਮੀ ਕਰ ਦਿੱਤਾ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ...
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, 15 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ
. . .  about 5 hours ago
ਚੰਡੀਗੜ੍ਹ, 20 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ, ਪੰਜਾਬ ਦੇ ਅੰਦਰ ਬਹੁਤ ਜਲਦ...
ਬਲਾਕ ਚੋਗਾਵਾਂ ਦੇ ਪਿੰਡ ਪੰਡੋਰੀ ਦੀ 9 ਏਕੜ ਜ਼ਮੀਨ ਦਾ ਛੁਡਾਇਆ ਕਬਜ਼ਾ
. . .  about 8 hours ago
ਲੋਪੋਕੇ, 20 ਮਈ (ਗੁਰਵਿੰਦਰ ਸਿੰਘ ਕਲਸੀ)-ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਪੰਡੋਰੀ ਵਿਖੇ 9 ਏਕੜ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਛੁਡਾਇਆ ਗਿਆ। ਇਸ ਸੰਬੰਧੀ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਗੁਰਪ੍ਰੀਤ ਗਿੱਲ, ਬੀ.ਡੀ.ਪੀ.ਓ. ਚੋਗਾਵਾਂ ਸਿਤਾਰਾ...
ਮਹਾਰਾਸ਼ਟਰ 'ਚ ਟੈਂਕਰ ਅਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਲੋਕਾਂ ਦੀ ਮੌਤ
. . .  about 8 hours ago
ਪੁਣੇ, 20 ਮਈ-ਮਹਾਰਾਸ਼ਟਰ ਦੇ ਚੰਦਰਪੁਰ 'ਚ ਡੀਜ਼ਲ ਨਾਲ ਭਰੇ ਟੈਂਕਰ ਅਤੇ ਲੱਕੜੀ ਲਿਜਾ ਰਹੇ ਟਰੱਕ ਵਿਚਾਲੇ ਭਿਆਨਕ ਟੱਕਰ ਹੋਣ ਤੋਂ ਬਾਅਦ ਅੱਗ ਲੱਗ ਗਈ। ਹਾਦਸੇ 'ਚ 9 ਲੋਕਾਂ ਦੀ ਝੁਲਸ ਕੇ ਮੌਤ ਹੋ ਗਈ।
'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ਹੀ ਪਾਰਟੀ 'ਤੇ ਚੁੱਕੇ ਸਵਾਲ
. . .  about 8 hours ago
ਚੰਡੀਗੜ੍ਹ, 20 ਮਈ-ਅੰਮ੍ਰਿਤਸਰ ਜ਼ਿਲ੍ਹੇ ਦੇ ਉੱਤਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਹੈ। ਪੱਤਰ 'ਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਅੱਸੂ ਸੰਮਤ 553

ਅੰਮ੍ਰਿਤਸਰ / ਦਿਹਾਤੀ

ਕਿਸਾਨ ਅੰਦੋਲਨ ਦੇ ਸ਼ਹੀਦ ਕਿਸਾਨ ਅੰਗਰੇਜ਼ ਸਿੰਘ ਦੀ ਯਾਦ 'ਚ ਵਿਸ਼ਾਲ ਕਾਨਫ਼ਰੰਸ

ਜਗਦੇਵ ਕਲਾਂ, 26 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿਚ ਕਿਸਾਨ ਮੋਰਚੇ ਦੇ ਸ਼ਹੀਦ ਕਿਸਾਨ ਅੰਗਰੇਜ਼ ਸਿੰਘ ਕਾਮਲਪੁਰਾ ਯਾਦ ਵਿਚ ਕਰਵਾਈ ਗਈ ਵਿਸ਼ਾਲ ਗੁਰਦੁਆਰਾ ਬਾਬਾ ਬਹਾਦਰ ਸਿੰਘ ਖਤਰਾਏ ਖੁਰਦ ਵਿਖੇ ਕਰਵਾਈ ਗਈ | ਕਾਨਫਰੰਸ ਦੌਰਾਨ ...

ਪੂਰੀ ਖ਼ਬਰ »

6 ਅਕਤੂਬਰ ਤੋਂ ਖੇਡੀ ਜਾ ਰਹੀ ਰਾਮ ਲੀਲ੍ਹਾ ਤੇ ਦੁਸਹਿਰਾ ਸਮਾਗਮ ਦੀਆਂ ਤਿਆਰੀਆਂ ਆਰੰਭ-ਕਿਸ਼ੋਰੀ ਲਾਲ

ਅਜਨਾਲਾ, 26 ਸਤੰਬਰ (ਐਸ. ਪ੍ਰਸ਼ੋਤਮ)-ਨਿਊ ਸ਼ਿਵ ਸ਼ੰਕਰ ਡਰਾਮਾਟਿਕ ਕਲੱਬ ਅਜਨਾਲਾ ਵਲੋਂ 6 ਅਕਤੂਬਰ ਤੋਂ ਸਥਾਨਕ ਸ਼ਿਵ ਮੰਦਰ ਕੰਪਲੈਕਸ ਵਿਖੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਚਰਿੱਤਰ 'ਤੇ ਅਧਾਰਿਤ ਖੇਡੀ ਜਾ ਰਹੀ ਰਾਮ ਲੀਲਾ ਅਤੇ 15 ਅਕਤੂਬਰ ਨੂੰ ਸ਼ਰਧਾ ਤੇ ...

ਪੂਰੀ ਖ਼ਬਰ »

ਬਸਪਾ ਆਗੂ ਸਵਿੰਦਰ ਸਿੰਘ ਛੱਜਲਵੱਡੀ ਬਾਬਾ ਬਕਾਲਾ ਤੇ ਜੰਡਿਆਲਾ ਗੁਰੂ ਦੇ ਹਲਕਾ ਇੰਚਾਰਜ ਨਿਯੁਕਤ

ਟਾਂਗਰਾ, 26 ਸਤੰਬਰ (ਹਰਜਿੰਦਰ ਸਿੰਘ ਕਲੇਰ)-ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਹਾਈ ਕਮਾਂਡ ਵਲੋਂ ਮੀਟਿੰਗ ਦੌਰਾਨ ਇਹ ਫ਼ੈਸਲਾ ਲੈਂਦਿਆਂ ਪੰਜਾਬ ਹਰਿਆਣਾ ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਮੈਂਬਰ ਪੰਚਾਇਤ ਸਤਨਾਮ ਸਿੰਘ ਮਹਿਲਾਂਵਾਲਾ ਨੇ ਕੀਤੀ ਕਾਂਗਰਸ 'ਚ ਵਾਪਸੀ

ਹਰਸਾ ਛੀਨਾ, 26 ਸਤੰਬਰ (ਕੜਿਆਲ)-ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਪੈਂਦੇ ਪਿੰਡ ਮਹਿਲਾਂਵਾਲਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਹੋਰ ਸਮਰਥਨ ਮਿਲਿਆ ਜਦ ਕਾਂਗਰਸ ਪਾਰਟੀ ਤੋਂ ਨਾਰਾਜ਼ ਹੋ ਕੇ ਘਰ ਬੈਠੇ ਮੈਂਬਰ ਪੰਚਾਇਤ ਸਤਨਾਮ ਸਿੰਘ ਮਹਿਲਾਂਵਾਲਾ ਨੇ ਆਪਣੇ ...

ਪੂਰੀ ਖ਼ਬਰ »

'ਆਪ' ਦੇ ਵਲੰਟੀਅਰ ਅੱਜ ਭਾਰਤ ਬੰਦ ਦੌਰਾਨ ਸੜਕੀ ਜਾਮ ਤੇ ਮੁਜ਼ਾਹਰਿਆਂ 'ਚ ਹੋਣਗੇ ਸ਼ਾਮਿਲ-ਧਾਲੀਵਾਲ

ਅਜਨਾਲਾ, 26 ਸਤੰਬਰ (ਐਸ. ਪ੍ਰਸ਼ੋਤਮ)-ਅੱਜ 'ਆਪ' ਹਲਕਾ ਇੰਚਾਰਜ ਤੇ ਪਾਰਟੀ ਦੇ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਨੇ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਵਲੋਂ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੋਦੀ ਸਰਕਾਰ 'ਤੇ ਦਬਾਓ ਵਧਾਉਣ ...

ਪੂਰੀ ਖ਼ਬਰ »

ਰਾਣਾ ਪਲਵਿੰਦਰ ਸਿੰਘ ਅਕਾਲੀ ਜਥਾ ਸ਼ਹਿਰੀ ਦੇ ਸੀਨੀਅਰ ਮੀਤ ਬਣੇ

ਮਾਨਾਂਵਾਲਾ, 26 ਸਤੰਬਰ (ਗੁਰਦੀਪ ਸਿੰਘ ਨਾਗੀ)-ਅਗਾਮੀ ਵਿਧਾਨ ਸਭਾਈ ਚੋਣਾਂ ਦੇ ਮੱਦੇਨਜਰ ਅਕਾਲੀ ਆਗੂਆਂ ਤੇ ਵਰਕਰਾਂ 'ਚ ਜੋਸ਼ ਭਰਨ ਲਈ ਹਾਲ ਹੀ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਜਥਾ ਸ਼ਹਿਰੀ ਦੀ ਐਲਾਨੀ ਗਈ ਸੂਚੀ ਵਿਚ ਰਾਣਾ ਪਲਵਿੰਦਰ ਸਿੰਘ ਨੂੰ ਸੀਨੀਅਰ ਮੀਤ ...

ਪੂਰੀ ਖ਼ਬਰ »

ਕੋਰੋਨਾ ਨਾਲ ਹੋਈ ਮੌਤ, 5 ਮਹੀਨੇ ਬਾਅਦ ਵੀ ਨਹੀਂ ਮਿਲ ਰਿਹਾ ਡੈੱਥ ਸਰਟੀਫਿਕੇਟ

ਅਟਾਰੀ, 26 ਸਤੰਬਰ (ਗੁਰਦੀਪ ਸਿੰਘ ਅਟਾਰੀ)-ਅਟਾਰੀ ਕਸਬੇ ਦੇ ਜਗਤਾਰ ਸਿੰਘ ਪਾਰਾ ਪੁੱਤਰ ਸਵਰਨ ਸਿੰਘ ਨੇ ਗੱਲਬਾਤ ਕਰਦੇ ਦੱਸਿਆ ਕਿ ਉਸ ਦੀ ਪਤਨੀ ਦਰਸ਼ਨ ਕੌਰ (45) ਦੀ 5 ਮਹੀਨੇ ਪਹਿਲਾਂ ਕੋਰੋਨਾ ਵਾਇਰਸ ਕਾਰਨ ਗੁਰੂ ਨਾਨਕ ਹਸਪਤਾਲ ਅੰਮਿ੍ਤਸਰ ਵਿਖੇ ਮੌਤ ਹੋ ਚੁੱਕੀ ਹੈ | 5 ...

ਪੂਰੀ ਖ਼ਬਰ »

ਡਾ. ਵੇਰਕਾ ਦੇ ਕੈਬਨਿਟ ਮੰਤਰੀ ਬਣਨ 'ਤੇ ਬਲਾਕ ਤਰਸਿੱਕਾ ਦੇ ਕਾਂਗਰਸੀਆਂ 'ਚ ਖ਼ੁਸ਼ੀ ਦੀ ਲਹਿਰ

ਤਰਸਿੱਕਾ, 26 ਸਤੰਬਰ (ਅਤਰ ਸਿੰਘ ਤਰਸਿੱਕਾ)-ਡਾਕਟਰ ਰਾਜ ਕੁਮਾਰ ਵੇਰਕਾ ਦੇ ਕੈਬਨਿਟ ਮੰਤਰੀ ਬਨਣ ਤੇ ਬਲਾਕ ਤਰਸਿੱਕਾ ਦੇ ਪ੍ਰਮੁੱਖ ਕਾਗਰਸੀ ਆਗੂ ਤੇ ਵਰਕਰਾਂ ਚ ਖੁਸ਼ੀ ਦੀ ਲਹਿਰ ਦੌੜ ਗਈ ਤੇ ਉਹ ਬਾਗੋ ਬਾਗ ਹੋ ਗਏ ਵਰਨਣਯੋਗ ਹੈ ਕਿ ਲੰਮਾ ਅਰਸਾ ਪਹਿਲਾਂ ਡਾਕਟਰ ਵੇਰਕਾ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਪਹਿਲਵਾਨ) ਪੰਜਾਬ ਵਲੋਂ ਅੱਜ ਦੇ ਬੰਦ ਦੀ ਪੂਰਨ ਹਮਾਇਤ

ਬਾਬਾ ਬਕਾਲਾ ਸਾਹਿਬ, 26 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕਿਸਾਨ ਮੋਰਚੇ ਵਲੋਂ ਖੇਤੀ ਸਬੰਧੀ ਕਾਲੇ ਕਾਨੂੰਨ ਰੱਦ ਕਰਾਉਣ ਅਤੇ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਕੱਲ੍ਹ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ, ਇਸ ਲਈ ਇੰਪਲਾਈਜ਼ ਫੈਡਰੇਸ਼ਨ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਭੁੱਲਰ (ਭਾਗੇਵਾਲ) ਨਮਿਤ ਭੋਗ 30 ਨੂੰ

ਬਾਬਾ ਬਕਾਲਾ ਸਾਹਿਬ, 26 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ: ਲਖਵਿੰਦਰ ਸਿੰਘ ਭੁੱਲਰ (ਭਾਗੇਵਾਲੀਏ) ਅਤੇ ਸ: ਅਮਰਜੀਤ ਸਿੰਘ ਭੁੱਲਰ ਕੈਨੇਡੀਅਨ ਦੇ ਭਰਾਤਾ ਸ: ਜੋਗਿੰਦਰ ਸਿੰਘ ਭੁੱਲਰ ਬਾਬਾ ਬਕਾਲਾ ਸਾਹਿਬ ਨਿਵਾਸੀ, ਜੋ ਕਿ ਬੀਤੇ ਦਿਨ ਕੁਝ ਸਮਾਂ ਬਿਮਾਰ ਰਹਿਣ ...

ਪੂਰੀ ਖ਼ਬਰ »

21 ਸਾਲਾ ਅਫ਼ਗਾਨੀ ਨਾਗਰਿਕ ਦੀ ਕੈਂਸਰ ਨਾਲ ਹੋਈ ਮੌਤ

ਅਟਾਰੀ, 26 ਸਤੰਬਰ (ਗੁਰਦੀਪ ਸਿੰਘ ਅਟਾਰੀ)-ਅਫਗਾਨਿਸਤਾਨ 'ਚ ਕੈਂਸਰ ਰੋਗ ਨੇ ਅਜਿਹੇ ਪੈਰ ਪਸਾਰੇ ਹਨ ਕਿ ਨੌਜਵਾਨਾਂ ਦੀ ਲਗਾਤਾਰ ਮੌਤ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ | ਐਤਵਾਰ ਨੂੰ ਅਸਦ ਉੱਲਾ (21) ਵਾਸੀ ਕਾਬਲ-ਕੰਧਾਰ ਦੀ ਮੌਤ ਵੀ ਕੈਂਸਰ ਰੋਗ ਨਾਲ ਹੋ ਗਈ | ਉਸਦੀ ਮਿ੍ਤਕ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ

ਚੋਗਾਵਾਂ, 26 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੀ ਸੁਰੱਖਿਆ ਲਈ ਲੱਗੀ ਵਾਧੂ ਫੋਰਸ ਤੇ ਗੱਡੀਆਂ ਨੂੰ ਘੱਟ ਕਰਨ ਅਤੇ ਸਾਦਗੀ ਭਰੇ ਮਾਹੌਲ ਵਿਚ ਹਰ ਕਿਸੇ ਨਾਲ ਖੁੱਲ੍ਹ ਕੇ ਗੱਲਬਾਤ ਕਰਨ ਤੇ ਮੁੱਖ ਮੰਤਰੀ ਦੇ ਅਹੁਦੇ ...

ਪੂਰੀ ਖ਼ਬਰ »

ਪਿੰਡ ਵਡਾਲਾ ਭਿੱਟੇਵੱਡ ਵਿਖੇ ਮਨਾਇਆ ਸਾਲਾਨਾ ਜੋੜ ਮੇਲਾ

ਰਾਮ ਤੀਰਥ, 26 ਸਤੰਬਰ (ਧਰਵਿੰਦਰ ਸਿੰਘ ਔਲਖ)-ਬਾਬਾ ਭਾਈ ਪੂਰੋ ਤੇ ਬਾਬਾ ਫੰਦੀ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਪਿੰਡ ਵਡਾਲਾ ਭਿੱਟੇਵੱਡ ਵਿਖੇ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਸਜਾਏ ਗਏ ਦੀਵਾਨ ਵਿਚ ਰਾਗੀ ਭਾਈ ਦਵਿੰਦਰ ਸਿੰਘ ...

ਪੂਰੀ ਖ਼ਬਰ »

ਨਵ ਨਿਯੁਕਤ ਬੀ. ਡੀ. ਪੀ. ਓ. ਮਲਕੀਅਤ ਭੱਟੀ ਗੁ: ਬਾਬਾ ਬਕਾਲਾ ਸਾਹਿਬ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 26 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ: ਮਲਕੀਅਤ ਸਿੰਘ ਭੱਟੀ ਹਾਲ ਈ ਵਿਚ ਬਤੌਰ ਬੀ. ਡੀ. ਪੀ. ਓ. ਰਈਆ ਨਿਯੁਕਤ ਹੋਏ ਹਨ, ਜਿਨ੍ਹਾਂ ਨੇ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ...

ਪੂਰੀ ਖ਼ਬਰ »

ਡੇਰਾ ਬਾਬਾ ਭਾਈ ਸੱਲ੍ਹੋ ਵਿਖੇ ਬਾਬਾ ਭਾਈ ਸੱਲ੍ਹੋ ਦਾ ਜਨਮ ਦਿਹਾੜਾ ਭਲਕੇ

ਮਜੀਠਾ, 26 ਸਤੰਬਰ (ਮਨਿੰਦਰ ਸਿੰਘ ਸੋਖੀ)-ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਅਨਿਨ ਸੇਵਕ ਬਾਬਾ ਭਾਈ ਸਾਲ੍ਹੋ ਦਾ ਜਨਮ ਦਿਹਾੜਾ ਡੇਰਾ ਭਾਈ ਸਾਲ੍ਹੋ ਮਜੀਠਾ ਵਿਖੇ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਹਰਭਿੰਦਰ ਸਿੰਘ ਦੀ ਅਗਵਾਈ ਵਿਚ ਇਲਾਕੇ ਦੀਆਂ ਸੰਗਤਾਂ ਵਲੋਂ 28 ...

ਪੂਰੀ ਖ਼ਬਰ »

ਬਾਬਾ ਘੋੜ ਦਿਆਲ ਜੰਡਾਂ ਵਾਲਿਆਂ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਮਨਾਇਆ

ਬਾਬਾ ਬਕਾਲਾ ਸਾਹਿਬ, 26 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਗੱਗੜਭਾਣਾ ਵਿਖੇ ਬਾਬਾ ਘੋੜ ਦਿਆਲ ਜੰਡਾਂ ਵਾਲਿਆਂ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਸ਼ਰਧਾ ਪੂਰਵਕ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਰੀ ...

ਪੂਰੀ ਖ਼ਬਰ »

ਅਕਾਲੀ ਸਰਕਾਰ 'ਚ ਹਰ ਵਰਗ ਨੂੰ ਸਹੂਲਤਾਂ ਮਿਲੀਆਂ-ਰੰਧਾਵਾ ਜੈਂਤੀਪੁਰ

ਜੈਂਤੀਪੁਰ, 26 ਸਤੰਬਰ (ਭੁਪਿੰਦਰ ਸਿੰਘ ਗਿੱਲ)-ਪੰਜਾਬ ਵਿਚ ਜਦ ਵੀ ਅਕਾਲੀ ਸਰਕਾਰ ਆਈ ਹੈ ਤਾਂ ਪੰਜਾਬ ਵਿਚ ਹਰੇਕ ਵਰਗ ਨੂੰ ਬਿਨ੍ਹਾ ਕਿਸੇ ਭੇਦਭਾਵ ਦੇ ਸਹੂਲਤਾਂ ਮਿਲੀਆਂ ਅਤੇ ਅਕਾਲੀ ਸਰਕਾਰ ਸਮੇਂ ਹਰ ਵਰਗ ਬਹੁਤ ਖੁਸ਼ ਨਜ਼ਰ ਆਉਂਦਾ ਸੀ ਜਿਸ ਵਿਚ ਮੁਲਾਜ਼ਮ ਵਰਗ ਵੀ ਸਭ ...

ਪੂਰੀ ਖ਼ਬਰ »

ਅਮਨਦੀਪ ਹਸਪਤਾਲ ਵਲੋਂ ਪ੍ਰੀਤ ਨਗਰ 'ਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉੁਣ ਤੇ ਖੇਡਾਂ ਵੱਲ ਪ੍ਰੇਰਿਤ ਕਰਨ ਸਬੰਧੀ ਪ੍ਰੋਗਰਾਮ ਕਰਵਾਇਆ

ਲੋਪੋਕੇ, 26 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਪ੍ਰੇਰਿਤ ਕਰਨ ਤੇ ਖੇਡਾਂ ਵੱਲ ਜੋੜਨ ਦੇ ਮਕਸਦ ਤਹਿਤ ਅਮਨਦੀਪ ਹਸਪਤਾਲ ਨੇ ਜੋ ਬੀੜਾ ਚੁੱਕਿਆ ਹੈ ਉਸੇ ਲੜੀ ਤਹਿਤ ਗੁੁਰਬਖ਼ਸ਼ ਸਿੰਘ ਨਾਨਕ ਸਿੰਘ ਫਾਊਾਡੇਸ਼ਨ ਪ੍ਰੀਤਨਗਰ ...

ਪੂਰੀ ਖ਼ਬਰ »

ਅਮਨਦੀਪ ਹਸਪਤਾਲ ਵਲੋਂ ਪ੍ਰੀਤ ਨਗਰ 'ਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉੁਣ ਤੇ ਖੇਡਾਂ ਵੱਲ ਪ੍ਰੇਰਿਤ ਕਰਨ ਸਬੰਧੀ ਪ੍ਰੋਗਰਾਮ ਕਰਵਾਇਆ

ਲੋਪੋਕੇ, 26 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਪ੍ਰੇਰਿਤ ਕਰਨ ਤੇ ਖੇਡਾਂ ਵੱਲ ਜੋੜਨ ਦੇ ਮਕਸਦ ਤਹਿਤ ਅਮਨਦੀਪ ਹਸਪਤਾਲ ਨੇ ਜੋ ਬੀੜਾ ਚੁੱਕਿਆ ਹੈ ਉਸੇ ਲੜੀ ਤਹਿਤ ਗੁੁਰਬਖ਼ਸ਼ ਸਿੰਘ ਨਾਨਕ ਸਿੰਘ ਫਾਊਾਡੇਸ਼ਨ ਪ੍ਰੀਤਨਗਰ ਵਿਖੇ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਮੁੱਖ ਮਹਿਮਾਨ ਸ੍ਰੀ ਸੁੁੁਰਿੰਦਰਪਾਲ ਸਿੰਘ ਪਰਮਾਰ ਆਈ. ਜੀ. ਬਾਰਡਰ ਰੇਂਜ, ਗੁੁਲਨੀਤ ਸਿੰਘ ਖੁਰਾਣਾ ਐੱਸ. ਐੱਸ. ਪੀ. ਅੰਮਿ੍ਤਸਰ ਦਿਹਾਤੀ ਪਹੁੰਚੇ | ਪ੍ਰੋਗਰਾਮ ਦੀ ਸ਼ੁਰੂਆਤ ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਟੀਮ ਵਲੋਂ ਨਸ਼ਿਆਂ ਖ਼ਿਲਾਫ਼ ਪੰਜਾਬੀ ਨਾਟਕ 'ਅਰਮਾਨ' ਦੀ ਪੇਸ਼ਕਾਰੀ ਕਰਕੇ ਕੀਤੀ | ਇਸ ਨਾਟਕ ਰਾਹੀਂ ਦਰਸ਼ਕਾਂ ਨੂੰ ਇਹ ਸੁਨੇਹਾ ਦਿੱਤਾ ਗਿਆ ਕਿ ਕਿਸ ਤਰ੍ਹਾਂ ਮਾਪੇ ਆਪਣੇ ਅਰਮਾਨਾ ਨੂੰ ਪੁੂਰਿਆਂ ਕਰਨ ਲਈ ਬੱਚਿਆਂ 'ਤੇ ਪ੍ਰੈਸ਼ਰ ਪਾਉਂਦੇ, ਜਿਸ ਨਾਲ ਬੱਚੇ ਮਾੜੀ ਸੰਗਤ ਵਿਚ ਪੈ ਕੇ ਨਸ਼ਾ ਕਰਨ ਲੱਗ ਜਾਂਦੇ ਹਨ, ਜਿਸਦਾ ਅੰਤ ਸਿਰਫ ਮੌਤ ਹੈ | ਉਨ੍ਹਾਂ ਨਾਟਕ ਰਾਹੀਂ ਲੋਕਾਂ ਨੂੰ ਨਸ਼ਾ ਨਾ ਕਰਨ ਦੀ ਅਪੀਲ ਕੀਤੀ ਗਈ | ਇਸ ਮੌਕੇ ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਆਈ. ਜੀ. ਬਾਰਡਰ ਰੇਂਜ, ਗੁਲਨੀਤ ਸਿੰਘ ਖੁਰਾਣਾ ਐੱਸ. ਐੱਸ. ਪੀ. ਅੰਮਿ੍ਤਸਰ ਨੇ ਅਮਨਦੀਪ ਹਸਪਤਾਲ ਵਲੋ ਨਸ਼ਿਆਂ ਖ਼ਿਲਾਫ਼ ਚਲਾਈ ਗਈ ਇਸ ਮੁਹਿੰਮ ਦੀ ਸਹਾਰਨਾ ਕਰਦਿਆਂ ਕਿਹਾ ਕਿ ਪੰਜਾਬ ਦਾ ਆਉਣ ਵਾਲਾ ਭਵਿੱਖ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਉਣ ਤੇ ਖੇਡਾਂ ਵੱਲ ਪ੍ਰੇਰਿਤ ਕਰਨਾ ਦੀ ਸਮੇਂ ਦੀ ਮੁੱਖ ਲੋੜ ਹੈ ਜਿਸਨੂੰ ਅਮਨਦੀਪ ਹਸਪਤਾਲ ਵਲੋਂ ਬਾਖੂਬੀ ਨਿਭਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ੇ ਦਾ ਕਾਰੋਬਾਰ ਕਰਦਾ ਹੈ ਤਾਂ ਤੁੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਇਹ ਸਾਰੀ ਜਾਣਕਾਰੀ ਗੁੁੁਪਤ ਰੱਖੀ ਜਾਵੇਗੀ | ਇਸ ਮੌਕੇ ਡਾ: ਅਵਤਾਰ ਸਿੰਘ ਚੀਫ ਆਰਥੋਪੈਡਿਕ ਸਰਜਨ ਵਲੋਂ ਆਏ ਹੋਏ ਮੁੱਖ ਮਹਿਮਾਨ, ਪਿੰਡਾਂ ਦੇ ਸਰਪੰਚਾਂ ਤੇ ਹੋਰਨਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ 20 ਖੇਡ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਅਮਨਦੀਪ ਹਸਪਤਾਲ ਦੀ ਟੀਮ ਵਲੋਂ ਆਏ ਹੋਏ ਲੋਕਾਂ ਦੀਆਂ ਮੁਫ਼ਤ ਮੈਡੀਕਲ ਪਰਚੀਆਂ ਕੱਟੀਆਂ ਗਈਆਂ, ਜਿਸ ਨਾਲ ਹਸਪਤਾਲ ਵਿਚ ਆਏ ਮਰੀਜ਼ਾਂ ਦੇ ਟੈਸਟ ਮੁੁਫ਼ਤ ਕੀਤੇ ਜਾਣਗੇ | ਇਸ ਮੌਕੇ ਆਰ. ਕੇ. ਦੇਵਗਨ ਨੇ ਆਏ ਹੋਏ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਡਾ: ਅਮਨਦੀਪ, ਰਵੀ ਮਹਾਜਨ ਪਾਲ, ਡਾ: ਸ਼ਹਿਬਾਜ਼, ਡਾ: ਸਾਇਨਾ, ਹਿਰਦੇਪਾਲ ਸਿੰਘ, ਸਰਪੰਚ ਗੁਰਸੇਵਕ ਸਿੰਘ ਗੈਵੀ ਉਪ ਪ੍ਰਧਾਨ ਜ਼ਿਲ੍ਹਾ ਯੂਥ ਕਾਂਗਰਸ ਅੰਮਿ੍ਤਸਰ ਦਿਹਾਤੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਸ਼ਹੂਰਾ, ਸਰਪੰਚ ਸ਼ਮਸ਼ੇਰ ਸਿੰਘ ਸ਼ਹੂਰਾ, ਗੁਰਪ੍ਰੀਤ ਸਿੰਘ, ਚੇਅਰਮੈਨ ਹਰਭੇਜ ਸਿੰਘ ਵਣੀਏਕੇ, ਐਸ. ਐਮ. ਓ. ਕੁੰਵਰ ਅਜੇ ਜੋੜਾ, ਰੁਪਿੰਦਰ ਸਿੰਘ ਗੋਲਡੀ ਬਲਾਕ ਐਜੂਕੇਟਰ, ਸਰਪੰਚ ਨਿਰਵੈਲ ਸਿੰਘ ਚੋਗਾਵਾਂ, ਸਰਪੰਚ ਰੇਸ਼ਮ ਸਿੰਘ ਬੱਚੀਵਿੰਡ, ਸਰਪੰਚ ਜਸਪਿੰਦਰ ਸਿੰਘ ਮੌਹਲੇਕੇ, ਦਿਲਸ਼ੇਰਪ੍ਰੀਤ ਸਿੰਘ ਮੌਹਲੇਕੇ, ਹਰਦੀਪ ਸਿੰਘ, ਸਰਪੰਚ ਸ਼ਮਸ਼ੇਰ ਸਿੰਘ, ਸਤਪਾਲ ਸਿੰਘ ਕੰਬੋਜ, ਅਜੈਪਾਲ ਸਿੰਘ, ਸਰਪੰਚ ਗੁਰਮੀਤ ਸਿੰਘ ਡਾਲਾ, ਸਤਨਾਮ ਸਿੰਘ ਦਾਰਾ, ਸਿਮਰਨਜੀਤ ਸਿੰਘ ਮੈਂਬਰ, ਡਾ: ਗੁਰਭੇਜ ਸਿੰਘ ਲੋਪੋਕੇ, ਡਾ: ਰਵਿੰਦਰਪਾਲ ਸਿੰਘ ਭੁੱਲਰ, ਮਨਜੀਤ ਸਿੰਘ ਆੜ੍ਹਤੀ ਮੁੱਧ, ਸੁਖਵਿੰਦਰ ਸਿੰਘ ਬੀਡੀ, ਹੀਰਾ ਸੰਧੂ, ਬਿਕਰਮ ਸਿੰਘ, ਤਜਿੰਦਰ ਸਿੰਘ ਢੋਟ, ਮਾ: ਪ੍ਰੀਤਮ ਸਿੰਘ, ਸਾਹਿਬ ਸਿੰਘ ਕਲਸੀ, ਬੰਟੀ ਚੋਗਾਵਾਂ, ਸਿਕੰਦਰ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਚੰਨੀ ਸਰਕਾਰ ਵਲੋਂ ਆਈ. ਪੀ. ਐਸ. ਸਹੋਤਾ ਨੂੰ ਡੀ. ਜੀ. ਪੀ. ਨਿਯੁਕਤ ਕਰਨਾ ਦੂਰ-ਅੰਦੇਸ਼ੀ ਵਾਲਾ ਫ਼ੈਸਲਾ-ਢਿੰਗਨੰਗਲ

ਜੈਂਤੀਪੁਰ, 26 ਸਤੰਬਰ (ਭੁਪਿੰਦਰ ਸਿੰਘ ਗਿੱਲ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬ ਦੇ ਸੀਨੀਅਰ ਆਈ. ਪੀ. ਐਸ. ਅਧਿਕਾਰੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਦਾ ਡੀ. ਜੀ. ਪੀ. ਲਾਉਣ 'ਤੇ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ...

ਪੂਰੀ ਖ਼ਬਰ »

ਨਿੱਝਰ ਮਹਾਂਸਭਾ ਅਜਨਾਲਾ ਦੀ ਸਰਬਸੰਮਤੀ ਨਾਲ ਹੋਈ ਚੋਣ 'ਚ ਐਡਵੋਕੇਟ ਮਨਜੀਤ ਸਿੰਘ ਨਿੱਝਰ ਬਣੇ ਪ੍ਰਧਾਨ

ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ 'ਚ ਵਧੇਰੀ ਵਸੋਂ ਵਾਲੇ ਨਿੱਝਰ ਗੋਤ ਨਾਲ ਸਬੰਧਤ ਪਰਿਵਾਰਾਂ ਵਲੋਂ ਗਠਿਤ ਕੀਤੀ ਗਈ ਨਿੱਝਰ ਮਹਾਂ ਸਭਾ ਅਜਨਾਲਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਅੱਜ ਇੱਥੇ ਸਰਬਸੰਮਤੀ ਨਾਲ ਕਰਦਿਆਂ ਨਗਰ ਪੰਚਾਇਤ ਅਜਨਾਲਾ ਦੇ ...

ਪੂਰੀ ਖ਼ਬਰ »

ਤਹਿਸੀਲ ਲੋਪੋਕੇ-ਚੋਗਾਵਾਂ ਦੇ ਨੰਬਰਦਾਰਾਂ ਦਾ ਸਾਲਾਨਾ ਇਜਲਾਸ ਸੌੜੀਆਂ 'ਚ ਹੋਇਆ

ਚੋਗਾਵਾਂ, 26 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਨੰਬਰਦਾਰ ਯੂਨੀਅਨ (ਸਮਰਾ ਗਰੁੱਪ) ਤਹਿਸੀਲ ਲੋਪੋਕੇ/ਚੋਗਾਵਾਂ ਦੇ ਸਮੂੰਹ ਨੰਬਰਦਾਰਾਂ ਦਾ ਇਕ ਵਿਸ਼ੇਸ਼ ਸਾਲਾਨਾ ਇਜਲਾਸ ਇਤਿਹਾਸਕ ਗੁਰਦੁਆਰਾ ਨਾਨਕਸਰ ਸੌੜੀਆਂ ਵਿਖੇ ਤਹਿਸੀਲ ਪ੍ਰਧਾਨ ਪਰਮਜੀਤ ਸਿੰਘ ਕਾਵੇਂ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਵਲੋਂ ਭਾਰਤ ਬੰਦ ਅੱਜ

ਅੰਮਿ੍ਤਸਰ, 26 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਤਹਿਤ ਕੱਲ ਭਾਰਤ ਬੰਦ ਰਹੇਗਾ ਜਿਸ ਦੀ ਤਿਆਰੀ ਲਈ ਅੱਜ ਕਿਸਾਨ ਮਜ਼ਦੂਰ ਸੰਘਰਸ਼ ...

ਪੂਰੀ ਖ਼ਬਰ »

ਸੰਤ ਬਾਬਾ ਮੰਗਲ ਸਿੰਘ ਦੀ 20ਵੀਂ ਬਰਸੀ ਮਨਾਈ

ਅਟਾਰੀ, 26 ਸਤੰਬਰ (ਗੁਰਦੀਪ ਸਿੰਘ ਅਟਾਰੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਹੁਸ਼ਿਰਆਰ ਨਗਰ ਵਿਖੇ ਸੰਤ ਬਾਬਾ ਮੰਗਲ ਸਿੰਘ ਗੁਰੂਸਰ ਸਤਲਾਣੀ ਸਾਹਿਬ ਵਾਲਿਆਂ ਦੀ 20ਵੀਂ ਬਰਸੀ ਬਾਬਾ ਗੁਰਪਿੰਦਰ ਸਿੰਘ ਵਡਾਲਾ, ਬਾਬਾ ਸੂਬਾ ਸਿੰਘ ਅਤੇ ਬਾਬਾ ਇੰਦਰਬੀਰ ...

ਪੂਰੀ ਖ਼ਬਰ »

ਮਜੀਠਾ ਵਿਖੇ ਆਕਾਸ਼ਦੀਪ ਮਜੀਠੀਆ ਦੀ ਅਗਵਾਈ 'ਚ ਛੇਵਾਂ ਖੂਨਦਾਨ ਕੈਂਪ ਲਗਾਇਆ

ਮਜੀਠਾ, 26 ਸਤੰਬਰ (ਮਨਿੰਦਰ ਸਿੰਘ ਸੋਖੀ)- ਖੂਨਦਾਨ ਕਰਨ ਨਾਲ ਇਨ੍ਹਾਂ ਹਜ਼ਾਰਾਂ ਮਰੀਜ਼ਾਂ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ | ਇਸ ਲਈ ਸਾਨੂੰ ਸਭ ਨੂੰ ਬਿਨਾਂ ਕਿਸੇ ਭੇਦਭਾਵ ਖੂਨਦਾਨ ਕਰਨਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਯੂਥ ...

ਪੂਰੀ ਖ਼ਬਰ »

ਮਜੀਠਾ ਵਿਖੇ ਆਕਾਸ਼ਦੀਪ ਮਜੀਠੀਆ ਦੀ ਅਗਵਾਈ 'ਚ ਛੇਵਾਂ ਖੂਨਦਾਨ ਕੈਂਪ ਲਗਾਇਆ

ਮਜੀਠਾ, 26 ਸਤੰਬਰ (ਮਨਿੰਦਰ ਸਿੰਘ ਸੋਖੀ)- ਖੂਨਦਾਨ ਕਰਨ ਨਾਲ ਇਨ੍ਹਾਂ ਹਜ਼ਾਰਾਂ ਮਰੀਜ਼ਾਂ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ | ਇਸ ਲਈ ਸਾਨੂੰ ਸਭ ਨੂੰ ਬਿਨਾਂ ਕਿਸੇ ਭੇਦਭਾਵ ਖੂਨਦਾਨ ਕਰਨਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਯੂਥ ...

ਪੂਰੀ ਖ਼ਬਰ »

ਨਵੀਂ ਕੈਬਨਿਟ ਵੀ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਬੰਨ੍ਹੇ ਨਹੀਂ ਲਾ ਸਕੇਗੀ-ਮਲਕੀਅਤ ਸਿੰਘ ਏ. ਆਰ.

ਬਾਬਾ ਬਕਾਲਾ ਸਾਹਿਬ, 26 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵੀਂ ਕੈਬਨਿਟ ਵੀ ਪੰਜਾਬ ਵਿਚ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਬੰਨੇ ਨਹੀਂ ਲਾ ਸਕੇਗੀ ਅਤੇ ਕਾਂਗਰਸ ਵਿਚ ਤੂਫਾਨ ਤੋਂ ਪਹਿਲਾਂ ਵਾਲੀ ਸ਼ਾਂਤੀ ਅਜੇ ਵੀ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ 'ਚ ਬਾਬਾ ਜੀਵਨ ਸਿੰਘ ਗੁਰਦੁਆਰਾ 'ਚ ਪਾਏ ਭੋਗ

ਅਟਾਰੀ, 26 ਸਤੰਬਰ (ਗੁਰਦੀਪ ਸਿੰਘ ਅਟਾਰੀ)-ਅਟਾਰੀ ਦੇ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਵਿਖੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ 'ਚ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਅਰਦਾਸ ਹੋਣ ਉਪਰੰਤ ਅਤੁੱਟ ਲੰਗਰ ਵਰਤਾਏ ਗਏ | ਵਰਕਰਾਂ ...

ਪੂਰੀ ਖ਼ਬਰ »

ਆੜ੍ਹਤੀ ਯੂਨੀਅਨ ਅਜਨਾਲਾ ਵਲੋਂ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ

ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਸਾਲ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਲੜ੍ਹ ਰਹੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ 27 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX