ਤਾਜਾ ਖ਼ਬਰਾਂ


ਕੈਬਨਿਟ ਮੀਟਿੰਗ ਵਾਲੇ ਸਥਾਨ ਦੇ ਨੇੜੇ ਪੁੱਜੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੁਲਿਸ ਨੇ ਮੋੜਿਆ
. . .  24 minutes ago
ਮਾਨਸਾ, 10 ਜੂਨ (ਬਲਵਿੰਦਰ ਧਾਲੀਵਾਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਕੈਬਨਿਟ ਮੀਟਿੰਗ ਸਥਾਨ ਬੱਚਤ ਭਵਨ ਦੇ ਕੋਲ ਅਚਨਚੇਤ....
ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਵਿਖੇ ਵਿਰੋਧ
. . .  30 minutes ago
ਮਾਨਸਾ, 10 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਪੁੱਜਣ ’ਤੇ ਵਿਰੋਧ ਕੀਤਾ ਗਿਆ। ਮੁੱਖ ਮੰਤਰੀ ਖ਼ਿਲਾਫ਼ ਵੇਰਕਾ ਸਮੇਤ ਸਾਰੇ ਵਿਭਾਗਾਂ ਵਿਚ ਕੰਮ ਕਰਕਦੇ ਕੱਚੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ.....
ਗੁਜਰਾਤ: ਏ.ਟੀ.ਐਸ. ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀ ਏ.ਟੀ.ਐਸ. ਨੇ ਕੀਤੇ ਗਿ੍ਫ਼ਤਾਰ
. . .  34 minutes ago
ਗਾਂਧੀਨਗਰ, 10 ਜੂਨ- ਏ.ਟੀ.ਐਸ. ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ ਨੇ ਪੋਰਬੰਦਰ ਤੋਂ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀਆਂ....
ਕੋਲੰਬੀਆ ਜਹਾਜ਼ ਹਾਦਸਾ: 40 ਦਿਨ ਬਾਅਦ ਜ਼ਿੰਦਾ ਮਿਲੇ ਲਾਪਤਾ ਬੱਚੇ
. . .  about 1 hour ago
ਨਿਊਯਾਰਕ, 10 ਜੂਨ- ਬੀਤੀ ਮਈ ਕੋਲੰਬੀਆ ਦੇ ਅਮੇਜ਼ਨ ਜੰਗਲ ’ਚ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਇਸ ਘਟਨਾ ਵਿਚ ਲਾਪਤਾ ਹੋਏ ਚਾਰ ਬੱਚੇ ਹੁਣ ਜ਼ਿੰਦਾ ਮਿਲ ਗਏ ਹਨ। ਰਾਸ਼ਟਰਪਤੀ ਗੁਸਤਾਵੋ......
ਗੁਜਰਾਤ:ਅੱਤਵਾਦੀ ਸੰਗਠਨਾਂ ਸੰਬੰਧ ਨਾਲ ਰੱਖਣ ਵਾਲੇ ਇਕ ਵਿਦੇਸ਼ੀ ਨਾਗਰਿਕ ਸਮੇਤ 4 ਗ੍ਰਿਫ਼ਤਾਰ
. . .  about 2 hours ago
ਪੋਰਬੰਦਰ, 10 ਜੂਨ-ਗੁਜਰਾਤ ਏ.ਟੀ.ਐਸ. ਨੇ ਪੋਰਬੰਦਰ ਤੋਂ ਇਕ ਵਿਦੇਸ਼ੀ ਨਾਗਰਿਕ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏ.ਟੀ.ਐਸ. ਸੂਤਰਾਂ ਅਨੁਸਾਰ ਇਨ੍ਹਾਂ ਲੋਕਾਂ ਦੇ ਅੰਤਰਰਾਸ਼ਟਰੀ ਅੱਤਵਾਦੀ ਸੰਗਠਨਾਂ ਨਾਲ...
ਕੁਲੈਕਸ਼ਨ ਏਜੰਸੀ ਦੇ ਦਫ਼ਤਰ ਤੋਂ ਕਰੋੜਾਂ ਦੀ ਲੁੱਟ
. . .  about 2 hours ago
ਲੁਧਿਆਣਾ, 10 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਰਾਜਗੁਰੂ ਨਗਰ ਵਿਚ ਵਿਚ ਅੱਜ ਸਵੇਰੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰਿਆਂ...
ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ ਜੇ.ਐਸ.ਐਸ.ਯੂ.ਵਲੋਂ 48 ਘੰਟੇ ਦੀ ਹੜਤਾਲ
. . .  about 3 hours ago
ਰਾਂਚੀ: ਝਾਰਖੰਡ ਸਟੇਟ ਸਟੂਡੈਂਟ ਯੂਨੀਅਨ (ਜੇ.ਐਸ.ਐਸ.ਯੂ.) ਨੇ 60-40 ਫਾਰਮੂਲੇ 'ਤੇ ਆਧਾਰਿਤ ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ 48 ਘੰਟੇ ਦੀ ਹੜਤਾਲ (ਬੰਦ) ਸ਼ੁਰੂ ਕਰ ਦਿੱਤੀ...
'ਬਹੁਤ ਗੰਭੀਰ' ਚੱਕਰਵਾਤ ਬਿਪਰਜੋਏ ਅਗਲੇ 24 ਘੰਟਿਆਂ ਵਿਚ ਹੋਵੇਗਾ ਤੇਜ਼ -ਮੌਸਮ ਵਿਭਾਗ
. . .  about 4 hours ago
ਸੂਰਤ, 10 ਜੂਨ -ਭਾਰਤੀ ਮੌਸਮ ਵਿਭਾਗ ਅਨੁਸਾਰ 'ਬਹੁਤ ਗੰਭੀਰ' ਚੱਕਰਵਾਤੀ ਤੂਫ਼ਾਨ ਬਿਪਰਜੋਏ ਦੇ ਅਗਲੇ 24 ਘੰਟਿਆਂ ਵਿਚ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ ਅਤੇ ਇਹ ਉੱਤਰ-ਉੱਤਰ-ਪੂਰਬ ਵੱਲ...
ਡੈਨੀਅਲ ਸਮਿੱਥ ਨੇ ਨਵੇਂ ਮੰਤਰੀ ਮੰਡਲ ਨੂੰ ਚੁਕਾਈ ਸਹੁੰ, ਵੰਡੇ ਮਹਿਕਮੇ
. . .  about 4 hours ago
ਕੈਲਗਰੀ, 10 ਜੂਨ (ਜਸਜੀਤ ਸਿੰਘ ਧਾਮੀ)-ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿੱਥ ਨੇ ਅੱਜ ਆਪਣੇ ਮੰਡਲ ਵਿਚ 24 ਮੰਤਰੀਆਂ ਨੂੰ ਸਹੁੰ ਚੁਕਾ ਕੇ ਨਵੀਂ ਸਰਕਾਰ ਦੀ ਸੁਰੂਆਤ ਕਰ ਦਿੱਤੀ ਹੈ। ਨਵੇਂ ਮੰਤਰੀ ਮੰਡਲ ਵਿਚ ਜ਼ਿਆਦਾਤਰ ਸਥਾਪਤ ਸਿਆਸਤਦਾਨ ਅਤੇ ਪੁਰਾਣੇ ਮੰਤਰੀ ਸ਼ਾਮਿਲ ਕੀਤੇ ਗਏ...
ਲੁੱਟ ਦੀ ਵਾਰਦਾਤ 'ਚ ਆਰ.ਐਮ.ਪੀ. ਡਾਕਟਰ ਦਾ ਕਤਲ
. . .  about 4 hours ago
ਮਲੋਟ, 10 ਜੂਨ (ਪਾਟਿਲ/ਅਜਮੇਰ ਸਿੰਘ ਬਰਾੜ)-ਮਲੋਟ ਲਾਗਲੇ ਪਿੰਡ ਬੁਰਜਾ ਸਿਧਵਾਂ ਵਿਚ ਬੀਤੀ ਸ਼ੁਕਰ-ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਲੁਟੇਰਿਆ ਵਲੋਂ ਲੁੱਟ ਦੀ ਵਾਰਦਾਤ ਦੌਰਾਨ ਇਕ ਆਰ.ਐਮ.ਪੀ. ਡਾਕਟਰ ਦਾ ਤੇਜ਼ਧਾਰ...
ਬੀ.ਐੱਸ.ਐੱਫ ਤੇ ਲੋਪੋਕੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਚ ਕਰੋੜਾਂ ਦੀ ਹੈਰੋਇਨ ਬਰਾਮਦ
. . .  about 5 hours ago
ਚੋਗਾਵਾਂ, 10 ਜੂਨ (ਗੁਰਵਿੰਦਰ ਸਿੰਘ ਕਲਸੀ)-ਅੱਜ ਤੜਕਸਾਰ ਗੁਆਂਢੀ ਮੁਲਕ ਪਾਕਿਸਤਾਨ ਤੋਂ ਰਾਣੀਆ ਬੀ.ਓ.ਪੀ. ਆਏ ਡਰੋਨ ਦੀ ਹਲਚਲ ਸੁਣਾਈ ਦਿੱਤੀ।ਬੀ.ਐੱਸ.ਐੱਫ. ਅਤੇ ਥਾਣਾ ਲੋਪੋਕੇ ਦੇ ਮੁਖੀ ਹਰਪਾਲ ਸਿੰਘ ਸੋਹੀ ਨੇ ਟੀਮਾਂ ਬਣਾਕੇ ਤਲਾਸ਼ੀ ਅਭਿਆਨ...
"ਸਟੀਕ ਨਹੀਂ": ਕਿਊਬਾ ਵਿਚ ਚੀਨ ਦੇ ਜਾਸੂਸੀ ਸਟੇਸ਼ਨ ਬਾਰੇ ਰਿਪੋਰਟਾਂ 'ਤੇ ਪੈਂਟਾਗਨ
. . .  about 5 hours ago
ਵਾਸ਼ਿੰਗਟਨ, 10 ਜੂਨ -ਨਿਊਜ ਏਜੰਸੀ ਦੀ ਰਿਪੋਰਟ ਅਨੁਸਾਰ ਪੈਂਟਾਗਨ ਨੇ ਚੀਨ ਅਤੇ ਕਿਊਬਾ ਦਰਮਿਆਨ ਇੱਕ ਗੁਪਤ ਸਮਝੌਤਾ ਦੀਆਂ ਰਿਪੋਰਟਾਂ ਨੂੰ ਖ਼ਾਰਜ ਕਰ ਦਿੱਤਾ ਜੋ ਬੀਜਿੰਗ ਨੂੰ ਸੰਯੁਕਤ ਰਾਜ ਤੋਂ 160 ਕਿਲੋਮੀਟਰ...
ਪੱਛਮੀ ਬੰਗਾਲ:ਕਾਂਗਰਸ ਵਲੋਂ ਪੰਚਾਇਤੀ ਚੋਣਾਂ ਦੌਰਾਨ ਸੂਬੇ 'ਚ ਕੇਂਦਰੀ ਬਲਾਂ ਦਾ ਪ੍ਰਬੰਧ ਕਰਨ ਦੀ ਰਾਜਪਾਲ ਨੂੰ ਅਪੀਲ
. . .  about 5 hours ago
ਕੋਲਕਾਤਾ, 10 ਜੂਨ-ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਪੰਚਾਇਤੀ ਚੋਣਾਂ ਦੌਰਾਨ ਕੇਂਦਰੀ ਬਲਾਂ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਈਆਂ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਅਤੇ ਸਰਬੀਆ ਦੀ ਆਪਣੀ ਪਹਿਲੀ ਰਾਜ ਯਾਤਰਾ ਦੀ ਸਮਾਪਤੀ ਤੋਂ ਬਾਅਦ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚੇ
. . .  1 day ago
ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ...
ਬੰਗਾਲ: ਪੰਚਾਇਤ ਚੋਣ ਨਾਮਜ਼ਦਗੀ ਨੂੰ ਲੈ ਕੇ ਹੋਈ ਹਿੰਸਾ, ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਅਮਰੀਕਾ ਨੇ ਯੂਕਰੇਨ ਲਈ 2.1 ਬਿਲੀਅਨ ਡਾਲਰ ਦੇ ਫੌਜੀ ਸਹਾਇਤਾ ਪੈਕੇਜ ਦਾ ਕੀਤਾ ਐਲਾਨ
. . .  1 day ago
ਈ.ਡੀ. ਨੇ ਪੇਪਰ ਲੀਕ ਮਾਮਲੇ ਵਿਚ ਵੱਖ-ਵੱਖ ਲੋਕਾਂ ਦੇ ਰਿਹਾਇਸ਼ 'ਤੇ ਚਲਾਈ ਤਲਾਸ਼ੀ ਮੁਹਿੰਮ
. . .  1 day ago
ਨਵੀਂ ਦਿੱਲੀ, 9 ਜੂਨ - ਈ.ਡੀ. ਨੇ ਸੀਨੀਅਰ ਟੀਚਰ ਗ੍ਰੇਡ II ਪੇਪਰ ਲੀਕ ਮਾਮਲੇ ਵਿਚ ਪੀ.ਐਮ.ਐਲ.ਏ., 2002 ਦੇ ਤਹਿਤ 5.6.2023 ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ, ਉਦੈਪੁਰ, ਅਜਮੇਰ, ਡੂੰਗਰਪੁਰ, ਬਾੜਮੇਰ...
ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ...
ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 9 ਜੂਨ - ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਅਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਹੈ।
ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  1 day ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  1 day ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  1 day ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  1 day ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਅੱਸੂ ਸੰਮਤ 553

ਪੰਜਾਬ / ਜਨਰਲ

ਮੁੱਖ ਮੰਤਰੀ ਨੇ ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਫ਼ਸਲਾਂ ਦਾ ਲਿਆ ਜਾਇਜ਼ਾ

ਬਠਿੰਡਾ, 26 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਦੀ ਮਾਲਵਾ ਪੱਟੀ 'ਚ ਗੁਲਾਬੀ ਸੁੰਡੀ ਦੇ ਪ੍ਰਭਾਵ ਨਾਲ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬਠਿੰਡਾ ਜ਼ਿਲ੍ਹੇ ਦੇ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਪੁਰਬ ਨੂੰ ਸਮਰਪਿਤ ਖਡੂਰ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ

ਖਡੂਰ ਸਾਹਿਬ, 26 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਅੱਠ ਗੁਰੂੁ ਸਾਹਿਬਾਨਾਂ ਦੀ ਪਵਿੱਤਰ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੁੂ ਅੰਗਦ ਦੇਵ ਜੀ ਦਾ ਗੁਰਿਆਈ ਪੁਰਬ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠਾ ਸਾਹਿਬ) ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਯਾਦਗਾਰ ਵਿਖੇ 'ਸੀਸ' ਨਾਟਕ ਦੀ ਭਾਵ ਭਰੀ ਪੇਸ਼ਕਾਰੀ

ਜਲੰਧਰ, 26 ਸਤੰਬਰ (ਜਸਪਾਲ ਸਿੰਘ)-ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਪ੍ਰਸਿੱਧ ਨਾਟ ਸੰਸਥਾ ਰੰਗਮੰਚ ਅੰਮਿ੍ਤਸਰ ਦੀ ਟੀਮ ਵਲੋਂ ਜੰਗ-ਏ-ਅਜ਼ਾਦੀ ਯਾਦਗਾਰ ਵਿਖੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦਾ ਲਿਖਿਆ ਤੇ ਨਿਰਦੇਸ਼ਿਤ ਕੀਤਾ ਨਾਟਕ 'ਸੀਸ' ਦਾ ਮੰਚਣ ਕੀਤਾ ...

ਪੂਰੀ ਖ਼ਬਰ »

ਪਾਕਿ 'ਚ ਤਿੰਨ ਹਿੰਦੂ ਲੜਕੀਆਂ ਅਗਵਾ

ਅੰਮਿ੍ਤਸਰ, 26 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਨਾਬਾਲਗ ਹਿੰਦੂ ਲੜਕੀਆਂ ਦੇ ਅਗਵਾ ਤੇ ਧਰਮ ਪਰਿਵਰਤਨ ਦੇ ਮਾਮਲਿਆਂ 'ਚ ਵੀ ਵੱਡੀ ਤੇਜ਼ੀ ਆਈ ਹੈ | ਜਾਣਕਾਰੀ ਅਨੁਸਾਰ ਸਿੰਧ ਦੇ ਜ਼ਿਲ੍ਹਾ ਨਾਸਰਪੁਰ ਦੇ ਪਿੰਡ ਇਬਰਾਹੀਮ ਸ਼ਾਹ 'ਚ ਨੀਤਜੂ ਮੱਲ ਦੀ 14 ...

ਪੂਰੀ ਖ਼ਬਰ »

ਪਾਰਟੀ ਦੇ ਸਮੂਹ ਆਗੂ ਤੇ ਵਰਕਰ ਭਾਰਤ ਬੰਦ 'ਚ ਸ਼ਾਮਿਲ ਹੋਣ-ਢੀਂਡਸਾ

ਚੰਡੀਗੜ੍ਹ, 26 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ੋ੍ਰਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਰਹੂਮ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਵੱਡੇ ਪੁੱਤਰ ਅਤੇ ਖੰਨਾ ਤੋਂ ਸਾਬਕਾ ਵਿਧਾਇਕ ਜਥੇਦਾਰ ਰਣਜੀਤ ਸਿੰਘ ਤਲਵੰਡੀ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦਾ ਸਕੱਤਰ ਜਨਰਲ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ | ਜਥੇਦਾਰ ਰਣਜੀਤ ਸਿੰਘ ਤਲਵੰਡੀ ਦੀ ਰਿਹਾਇਸ਼ ਵਿਖੇ ਇਹ ਐਲਾਨ ਕੀਤਾ ਗਿਆ | ਸੁਖਦੇਵ ਸਿੰਘ ਢੀਂਡਸਾ ਨੇ ਤਲਵੰਡੀ ਪਰਿਵਾਰ ਦੀ ਅਹਿਮੀਅਤ ਦੱਸਦਿਆਂ ਕਿਹਾ ਕਿ ਸਿੱਖ ਸਿਆਸਤ 'ਚ ਲੋਹ ਪੁਰਸ਼ ਦੇ ਨਾਂਅ ਨਾਲ ਜਾਣੇ ਜਾਂਦੇ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਫਰਜੰਦ ਰਣਜੀਤ ਸਿੰਘ ਤਲਵੰਡੀ ਬਹੁਤ ਹੀ ਸਿਆਣਪ ਨਾਲ ਪਾਰਟੀ ਗਤੀਵਿਧੀਆ ਨੂੰ ਅੱਗੇ ਲੈ ਕੇ ਜਾਣਗੇ | ਇਸ ਮੌਕੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ (ਸੰਯੁਕਤ) ਹੁਣ ਸਿੱਖ ਕੌਮ ਦੀ ਰਾਜਨੀਤਕ ਪਾਰਟੀ ਵਜੋਂ ਸਭ ਤੋਂ ਅਹਿਮ ਹੈ, ਜਿਸ ਦਾ ਘੇਰਾ ਹਰ ਦਿਨ ਵੱਡਾ ਹੁੰਦਾ ਜਾ ਰਿਹਾ ਹੈ | ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ 100 ਸਾਲ ਪੁਰਾਣੀ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਬੜਾ ਸਾਨਾਂਮੱਤਾ ਇਤਿਹਾਸ ਹੈ | ਸੁਖਦੇਵ ਸਿੰਘ ਢੀਂਡਸਾ ਨੇ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਦੀ ਪੁਰਜ਼ੋਰ ਹਮਾਇਤ ਕਰਦਿਆਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਵਧ-ਚੜ੍ਹ ਕੇ ਭਾਰਤ ਬੰਦ ਵਿਚ ਕਿਸਾਨਾਂ ਦਾ ਪੂਰਨ ਸਹਿਯੋਗ ਕਰਨ ਦੀ ਅਪੀਲ ਕੀਤੀ | ਇਸ ਮੌਕੇ ਇਸਤਰੀ ਅਕਾਲੀ ਦਲ ਸੰਯੁਕਤ ਦੀ ਸਰਪ੍ਰਸਤ ਬੀਬੀ ਪਰਮਜੀਤ ਕੌਰ ਗੁਲਸ਼ਨ, ਪ੍ਰਧਾਨ ਬੀਬੀ ਹਰਜੀਤ ਕੌਰ ਤਲਵੰਡੀ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਜਥੇਦਾਰ ਉਜਾਗਰ ਸਿੰਘ ਬੰਡਾਲੀ, ਪਰਮਿੰਦਰ ਸਿੰਘ ਢੀਂਡਸਾ, ਕਰਨੈਲ ਸਿੰਘ ਪੀਰਮੁਹੰਮਦ, ਮਨਜੀਤ ਸਿੰਘ ਭੌਮਾ, ਹਰਸੁਖਇੰਦਰ ਸਿੰਘ ਬੱਬੀਬਾਦਲ, ਸਾਹਿਬ ਸਿੰਘ ਬੰਡਾਲੀ, ਜਗਤਾਰ ਸਿੰਘ ਹੰਸ ਕਲਾਂ, ਰਾਜਦੀਪ ਸਿੰਘ ਪੰਧੇਰ, ਜਗਤਾਰ ਸਿੰਘ ਘੜੰੂਆਂ, ਜਸਵਿੰਦਰ ਸਿੰਘ ਓ.ਐਸ.ਡੀ., ਸੁਖਵੰਤ ਸਿੰਘ ਟਿੱਲੂ, ਬੀਬੀ ਸਿਮਰਜੀਤ ਕੌਰ, ਬੀਬੀ ਅਨੂਪਿੰਦਰ ਕੌਰ ਸੰਧੂ, ਬੀਬੀ ਮਨਜੀਤ ਕੌਰ, ਬੀਬੀ ਕਮਲੇਸ਼ ਕੌਰ ਸਮੇਤ ਕਈ ਆਗੂਆਂ ਨੇ ਸ਼ਿਰਕਤ ਕੀਤੀ |

ਖ਼ਬਰ ਸ਼ੇਅਰ ਕਰੋ

 

ਸਰਕਾਰ ਬਣਨ 'ਤੇ ਕਾਂਗਰਸੀਆਂ ਵਲੋਂ ਕੀਤੇ ਘਪਲਿਆਂ ਦੀ ਜਾਂਚ ਲਈ ਵਿਸ਼ੇਸ਼ ਕਮਿਸ਼ਨ ਬਣਾਇਆ ਜਾਵੇਗਾ-ਸੁਖਬੀਰ

ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅਕਾਲੀ ਦਲ-ਬਸਪਾ ਸਰਕਾਰ ਬਣਨ 'ਤੇ ਕਾਂਗਰਸੀ ਮੰਤਰੀਆਂ ਨੇ ਜੋ ਘਪਲੇ, ਭਿ੍ਸ਼ਟਾਚਾਰ ਕੀਤਾ ਹੈ, ਦੀ ਜਾਂਚ ਲਈ ਵਿਸ਼ੇਸ਼ ਕਮਿਸ਼ਨ ...

ਪੂਰੀ ਖ਼ਬਰ »

ਸੁਰਜੀਤ ਧੀਮਾਨ ਨੂੰ ਅੱਖੋਂ-ਪਰੋਖੇ ਕਰਨਾ ਕਾਂਗਰਸ ਨੂੰ ਪੈ ਸਕਦੈ ਭਾਰੀ

ਚੰਡੀਗੜ੍ਹ, 26 ਸਤੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ 'ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਦੇ 5 ਮੰਤਰੀਆਂ ਦੀ ਛੁੱਟੀ ਕਰਕੇ 7 ਨਵੇਂ ਚਿਹਰਿਆਂ ਨੂੰ ਨਵੀਂ ਵਜ਼ਾਰਤ 'ਚ ਸ਼ਾਮਿਲ ਕੀਤਾ ਗਿਆ ...

ਪੂਰੀ ਖ਼ਬਰ »

ਦਿੱਲੀ ਮੋਰਚੇ 'ਚ ਸ਼ਾਮਿਲ ਹੋਣ ਲਈ ਜਾਂਦੇ ਪੱਟੀ ਦੇ ਕਿਸਾਨ ਦੀ ਸੜਕ ਹਾਦਸੇ 'ਚ ਮੌਤ

ਪੱਟੀ, 26 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਪਾਲ ਸਿੰਘ ਕਾਲੇਕੇ)-ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਸੰਗਵਾਂ ਤੋਂ ਕਿਸਾਨਾਂ ਦਾ ਇਕ ਜਥਾ ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਲੀ (ਸਿੰਘੂ ਬਾਰਡਰ) ਵਿਚ ਲਗਾਏ ਧਰਨੇ 'ਚ ਸ਼ਾਮਿਲ ਹੋਣ ਲਈ ਸੁਖਵਿੰਦਰ ਸਿੰਘ ਸਭਰਾ ਦੀ ...

ਪੂਰੀ ਖ਼ਬਰ »

'ਨੀਟ' ਦੀ ਪ੍ਰੀਖਿਆ 'ਚ ਸਿੱਖ ਪ੍ਰੀਖਿਆਰਥੀ ਦੇ ਕਕਾਰ ਉਤਰਵਾਉਣ ਦਾ ਪੰਜਾਬ ਭਾਜਪਾ ਵਲੋਂ ਵਿਰੋਧ

ਅੰਮਿ੍ਤਸਰ, 26 ਸਤੰਬਰ (ਹਰਮਿੰਦਰ ਸਿੰਘ)-ਚੰਡੀਗੜ੍ਹ ਵਿਖੇ ਨੀਟ 2021 ਦੀ ਪ੍ਰਵੇਸ਼ ਪ੍ਰੀਖਿਆ ਦੇਣ ਗਏ ਇਕ ਅੰਮਿ੍ਤਧਾਰੀ ਸਿੱਖ ਪ੍ਰੀਖਿਆਰਥੀ ਨੂੰ ਕੇਂਦਰ 'ਚ ਦਾਖਲ ਹੋਣ ਤੋਂ ਪਹਿਲਾਂ ਉਸ ਨੂੰ ਧਾਰਮਿਕ ਚਿੰਨ ਉਤਾਰਨ ਲਈ ਮਜਬੂਰ ਕਰਨ ਦਾ ਸਖ਼ਤ ਨੋਟਿਸ ਲੈਂਦੇ ਹੋਏ ਭਾਰਤੀ ...

ਪੂਰੀ ਖ਼ਬਰ »

ਨਵੇਂ ਮੰਤਰੀ ਮੰਡਲ ਨਾਲ ਪੰਜਾਬੀਆਂ ਦੀਆਂ ਆਸਾਂ 'ਤੇ ਪਾਣੀ ਫਿਰਿਆ-ਚੀਮਾ, ਸੰਧਵਾਂ

ਚੰਡੀਗੜ੍ਹ, 26 ਸਤੰਬਰ (ਪ੍ਰੋ. ਅਵਤਾਰ ਸਿੰਘ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਵੱਖਰੇ-ਵੱਖਰੇ ਬਿਆਨ ਰਾਹੀਂ ਨਵੇਂ ਬਣੇ ਪੰਜਾਬ ਮੰਤਰੀ ਮੰਡਲ 'ਤੇ ਆਪਣਾ ...

ਪੂਰੀ ਖ਼ਬਰ »

ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਵਲੋਂ ਬੰਦ ਦਾ ਸਮਰਥਨ

ਲੁਧਿਆਣਾ, 26 ਸਤੰਬਰ (ਪੁਨੀਤ ਬਾਵਾ)-ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਪ੍ਰਧਾਨ ਕੁਲਤਾਰਨ ਸਿੰਘ ਤੇ ਚੇਅਰਮੈਨ ਚਰਨ ਸਿੰਘ ਲੁਹਾਰਾ ਨੇ ਕਿਹਾ ਕਿ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਵਲੋਂ ਸੰਯੁਕਤ ਕਿਸਾਨ ਮੋਰਚਾ ਵਲੋਂ ਜੋ ਵਿਵਾਦਿਤ ਤਿੰਨ ਖੇਤੀ ...

ਪੂਰੀ ਖ਼ਬਰ »

ਮਨੀ ਐਕਸਚੇਂਜ ਦੀ ਦੁਕਾਨ ਤੋਂ ਦਿਨ-ਦਿਹਾੜੇ ਲੁੱਟੇ 9.50 ਲੱਖ ਰੁਪਏ ਤੇ ਸੋਨੇ ਦੀ ਚੇਨ

ਅੰਮਿ੍ਤਸਰ, 26 ਸਤੰਬਰ (ਗਗਨਦੀਪ ਸ਼ਰਮਾ)-ਸਥਾਨਕ ਸੁਲਤਾਨਵਿੰਡ ਰੋਡ ਇਲਾਕੇ 'ਚ ਮਨੀ ਐਕਸਚੇਂਜ ਦੀ ਦੁਕਾਨ 'ਤੇ ਦਿਨ-ਦਿਹਾੜੇ ਪਿਸਤੌਲ ਵਿਖਾ ਕੇ ਲੱਖਾਂ ਰੁਪਏ ਦੀ ਲੁੱਟ ਹੋਣ ਦੀ ਖ਼ਬਰ ਹੈ | ਲੁਟੇਰੇ ਜਾਂਦੇ ਸਮੇਂ ਦੁਕਾਨਦਾਰ ਦੇ ਗਲੇ 'ਚ ਪਈ ਸੋਨੇ ਦੀ ਚੇਨ ਵੀ ਖੋਹ ਕੇ ਲੈ ਗਏ ...

ਪੂਰੀ ਖ਼ਬਰ »

ਪੰਜਾਬ ਪੁਲਿਸ 'ਚ ਸਬ-ਇੰਸਪੈਕਟਰਾਂ ਦੀ ਭਰਤੀ ਲਈ ਨਕਲ ਕਰਵਾਉਣ ਵਾਲੇ ਆਈ.ਟੀ. ਸੈਂਟਰ ਕੀਤੇ ਸੀਲ

ਪਟਿਆਲਾ, 26 ਸਤੰਬਰ (ਮਨਦੀਪ ਸਿੰਘ ਖਰੌੜ)-ਲੰਘੇ ਮਹੀਨੇ ਪੰਜਾਬ ਪੁਲਿਸ ਦੇ ਵੱਖ-ਵੱਖ ਚਾਰ ਕੇਡਰਾਂ 'ਚ 550 ਤੋਂ ਵੱਧ ਸਬ-ਇੰਸਪੈਕਟਰਾਂ ਦੀ ਭਰਤੀ ਲਈ ਕੰਪਿਊਟਰ ਰਾਹੀਂ ਹੋਈ ਓਬਜੈਕਟਿਵ ਪ੍ਰੀਖਿਆ ਦੌਰਾਨ ਇਕ ਸਾਫ਼ਟਵੇਅਰ ਜ਼ਰੀਏ ਮੋਟੀ ਰਕਮ ਦੇਣ ਵਾਲੇ ਪ੍ਰੀਖਿਆਰਥੀਆਂ ਦਾ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸੂਬਾ ਪੱਧਰੀ ਵਿਸ਼ਾਲ ਸਾਮਰਾਜ ਵਿਰੋਧੀ ਕਾਨਫ਼ਰੰਸ ਕੱਲ੍ਹ

ਬਰਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸ਼ਹੀਦ ਭਗਤ ਸਿੰਘ ਦੇ 114ਵੇਂ ਜਨਮ ਦਿਹਾੜੇ ਮÏਕੇ 28 ਸਤੰਬਰ ਨੂੰ ਦਾਣਾ ਮੰਡੀ ਬਰਨਾਲਾ ਵਿਖੇ ਵਿਸ਼ਾਲ ਸਾਮਰਾਜ ਵਿਰੋਧੀ ਕਾਨਫ਼ਰੰਸ ਕਰਵਾਈ ਜਾ ਰਹੀ ਹੈ | ਜੋ ਨਾ ਸਿਰਫ਼ ਇਕੱਠ ...

ਪੂਰੀ ਖ਼ਬਰ »

ਗੁਰਦੇਵ ਸਿੰਘ ਹੁਡਿਆਰਾ ਸੇਵਾ ਮੁਕਤ ਨਾਇਬ ਤਹਿਸੀਲਦਾਰ ਨਮਿਤ ਅੰਤਿਮ ਅਰਦਾਸ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ)-ਹਰਬਰਿੰਦਰ ਸਿੰਘ ਹੈਰੀ ਦੇ ਪਿਤਾ ਸ: ਗੁਰਦੇਵ ਸਿੰਘ ਹੁਡਿਆਰਾ ਸੇਵਾ ਮੁਕਤ ਨਾਇਬ ਤਹਿਸੀਲਦਾਰ ਜਲੰਧਰ ਪੁੱਤਰ ਸਵ: ਸ: ਗਿਆਨ ਸਿੰਘ ਹੁਡਿਆਰਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਆਪ ਮਨਜੀਤ ਸਿੰਘ ...

ਪੂਰੀ ਖ਼ਬਰ »

ਗੁਲਾਬੀ ਸੁੰਡੀ: ਕਿਸਾਨਾਂ ਦੇ ਚਿਹਰੇ ਮੁਰਝਾਏ, ਡੀਲਰ ਤੇ ਅਧਿਕਾਰੀ ਰੰਗੇ ਗਏ ਗੁਲਾਬੀ ਰੰਗ

ਰਾਮਪੁਰਾ ਫੂਲ, 26 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ)- ਸੂਬੇ ਅੰਦਰ ਨਰਮੇ ਕਪਾਹ ਦੀ ਫ਼ਸਲ 'ਤੇ ਅਮਰੀਕਨ ਤੇ ਚਿੱਟੀ ਸੁੰਡੀ ਤੋਂ ਬਾਅਦ ਹੁਣ ਗੁਲਾਬੀ ਸੁੰਡੀ ਨੇ ਹੱਲਾ ਬੋਲ ਦਿੱਤਾ ਹੈ, ਜਿਸ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਵੇਖਣ/ਸੁਣਨ 'ਚ ਆ ਰਿਹਾ ਹੈ | ਪੰਜਾਬ ਦੀਆਂ ...

ਪੂਰੀ ਖ਼ਬਰ »

ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਯੱਗ ਤੇ ਬਰਸੀ ਸਮਾਗਮ ਸਮਾਪਤ

ਬੱਧਨੀ ਕਲਾਂ, 26 ਸਤੰਬਰ (ਸੰਜੀਵ ਕੋਛੜ)-ਮਹਾਨ ਤਪੱਸਵੀ ਸਵਾਮੀ ਮਹੇਸ਼ ਮੁਨੀ ਬੋਰੇ ਵਾਲੇ ਤੇ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਸਦੀਵੀ ਮਿੱਠੀ ਯਾਦ ਨੂੰ ਸਮਰਪਿਤ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਬਾਬਾ ਪ੍ਰਦੀਪ ਸਿੰਘ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਡਾ: ਮਨਮੋਹਨ ਸਿੰਘ ਨੂੰ ਜਨਮ ਦਿਨ 'ਤੇ ਮੋਦੀ ਤੇ ਰਾਹੁਲ ਵਲੋਂ ਵਧਾਈ

ਨਵੀਂ ਦਿੱਲੀ, 26 ਸਤੰਬਰ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਐਤਵਾਰ ਨੂੰ ਵਧਾਈ ਦਿੰਦਿਆਂ ਲੰਬੀ ਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕੀਤੀ | ਮੋਦੀ ਨੇ ਟਵੀਟ ਕਰਦਿਆਂ ਲਿਖਿਆ, ਸਾਡੇ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 33 ਨਵੇਂ ਮਾਮਲੇ

ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ ਕੋਈ ਮੌਤ ਨਹੀਂ ਹੋਈ, ਉਥੇ 31 ਮਰੀਜ਼ਾਂ ਦੇ ਠੀਕ ਹੋਣ ਦੀ ਖ਼ਬਰ ਵੀ ਹੈ | ਦੂਜੇ ਪਾਸੇ ਸੂਬੇ 'ਚ ਵੱਖ-ਵੱਖ ਥਾਵਾਂ ਤੋਂ 33 ਨਵੇਂ ਮਾਮਲੇ ਸਾਹਮਣੇ ਆਏ ਹਨ | ਸੂਬੇ ਵਿਚ ਗੁਰਦਾਸਪੁਰ ਤੋਂ 7, ...

ਪੂਰੀ ਖ਼ਬਰ »

ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਨੂੰ ਕੌਮੀ ਮੈਡੀਕਲ ਕਮਿਸ਼ਨ ਵਲੋਂ ਪ੍ਰਵਾਨਗੀ

ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)- ਕੌਮੀ ਮੈਡੀਕਲ ਕਮਿਸ਼ਨ ਨੇ ਇਕ ਪੱਤਰ ਜਾਰੀ ਕਰਕੇ ਪੰਜਾਬ ਸਰਕਾਰ ਵਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ 'ਚ ਸਥਾਪਤ ਕੀਤੇ ਗਏ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਨੂੰ ਕੌਮੀ ਮੈਡੀਕਲ ਕਮਿਸ਼ਨ ਵਲੋਂ ...

ਪੂਰੀ ਖ਼ਬਰ »

ਕਾਂਗਰਸ ਪੁਰਾਣੀ ਥਾਲੀ 'ਚ ਨਵੇਂ ਚਿਹਰੇ ਪਰੋਸ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ-ਮੰਨਾ

ਮੀਆਂਵਿੰਡ, 26 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਕਾਂਗਰਸ ਮੁੱਖ ਮੰਤਰੀ ਸਮੇਤ ਕੈਬਨਿਟ 'ਚ ਨਵੇਂ ਚਿਹਰੇ ਸ਼ਾਮਿਲ ਕਰਕੇ 2022 ਦੀਆਂ ਵਿਧਾਨ ਸਭਾ 'ਚ ਮੁੜ ਸੱਤਾ 'ਚ ਆਉਣ ਦੇ ਲਾਲਚ 'ਚ ਪੁਰਾਣੀ ਥਾਲੀ 'ਚ ਨਵੇਂ ਚਿਹਰੇ ਪਰੋਸ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ | ਇਨ੍ਹਾਂ ...

ਪੂਰੀ ਖ਼ਬਰ »

ਚੰਨੀ ਦੀ ਵਧ ਰਹੀ ਲੋਕਪਿ੍ਯਤਾ ਨੇ ਅਕਾਲੀ ਦਲ ਤੇ 'ਆਪ' ਦੀ ਨੀਂਦ ਉਡਾਈ-ਵਿਧਾਇਕ ਭਲਾਈਪੁਰ

ਮੀਆਂਵਿੰਡ, 26 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਅਤੇ 'ਆਪ' ਦੇ ਆਗੂਆਂ ਵਲੋਂ ਕਾਂਗਰਸ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਤੋਂ ਸਾਫ਼ ਹੋ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵਧ ਰਹੀ ਲੋਕਪਿ੍ਯਤਾ ਨੇ ਅਕਾਲੀ ...

ਪੂਰੀ ਖ਼ਬਰ »

ਬਟਾਲਾ ਹਲਕੇ ਦੇ ਅਕਾਲੀ ਵਰਕਰਾਂ ਤੇ ਅਹੁਦੇਦਾਰਾਂ ਵਲੋਂ ਰਮਨਦੀਪ ਸਿੰਘ ਸੰਧੂ ਨੂੰ ਟਿਕਟ ਦੇਣ ਦੀ ਮੰਗ

ਨੌਸ਼ਹਿਰਾ ਮੱਝਾ ਸਿੰਘ, 26 ਸਤੰਬਰ (ਤਰਸੇਮ ਸਿੰਘ ਤਰਾਨਾ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਚਾਰ-ਵਟਾਂਦਰਾ ਕਰਨ ਲਈ ਵਿਧਾਨ ਸਭਾ ਹਲਕਾ ਬਟਾਲਾ ਦੇ ਸੀਨੀਅਰ ਅਕਾਲੀ ਵਰਕਰਾਂ, ਅਹੁਦੇਦਾਰਾਂ ਤੇ ਅਕਾਲੀ ਪੰਚਾਂ-ਸਰਪੰਚਾਂ ਦੀ ਭਰਵੀਂ ਇਕੱਤਰਤਾ ਨਜ਼ਦੀਕੀ ਪਿੰਡ ਕਲੇਰ ...

ਪੂਰੀ ਖ਼ਬਰ »

ਅਮਿਤ ਸ਼ਾਹ ਵਲੋਂ ਨਕਸਲ ਪ੍ਰਭਾਵਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ

ਨਵੀਂ ਦਿੱਲੀ, 26 ਸਤੰਬਰ (ਉਪਮਾ ਡਾਗਾ ਪਾਰਥ)-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਦੇ 6 ਰਾਜਾਂ ਦੇ ਮੁੱਖ ਮੰਤਰੀਆਂ ਅਤੇ 4 ਰਾਜਾਂ ਦੇ ਚੋਟੀ ਦੇ ਅਧਿਕਾਰੀਆਂ ਨਾਲ ਨਕਸਲੀ ਸਮੱਸਿਆ ਨੂੰ ਲੈ ਕੇ ਵਿਚਾਰ-ਚਰਚਾ ਕੀਤੀ | ਬੈਠਕ 'ਚ ਅਮਿਤ ਸ਼ਾਹ ਨੇ ਨਕਸਲਵਾਦ ਨੂੰ ਜੜ੍ਹੋਂ ਖ਼ਤਮ ...

ਪੂਰੀ ਖ਼ਬਰ »

ਸਕਿਉਰਿਟੀ ਰੀਵਿਊ ਦੇ ਨਾਂਅ 'ਤੇ ਪਾਵਰਕਾਮ ਨੇ ਸਨਅਤੀ ਇਕਾਈਆਂ 'ਤੇ ਪਾਇਆ ਕਰੋੜਾਂ ਦਾ ਭਾਰ

ਸ਼ਿਵ ਸ਼ਰਮਾ ਜਲੰਧਰ, 26 ਸਤੰਬਰ-ਇਕ ਪਾਸੇ ਤਾਂ ਅਗਲੇ ਸਾਲ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਖਪਤਕਾਰਾਂ ਨੂੰ ਸਸਤੀ ਬਿਜਲੀ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਪਾਵਰਕਾਮ ਵਲੋਂ ਸਨਅਤੀ ਇਕਾਈਆਂ 'ਤੇ ਸਕਿਉਰਿਟੀ ਰੀਵਿਊ ਦੇ ਨਾਂਅ 'ਤੇ ਕਰੋੜਾਂ ...

ਪੂਰੀ ਖ਼ਬਰ »

ਚੰਨੀ ਅਤੇ ਸਿੱਧੂ ਵਲੋਂ ਵਧਾਈ

ਚੰਡੀਗੜ੍ਹ, 26 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਟਵੀਟ ਕਰਕੇ ਵਧਾਈ ਦਿੱਤੀ ਹੈ | ਟਵੀਟ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX