ਤਾਜਾ ਖ਼ਬਰਾਂ


ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  26 minutes ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  about 1 hour ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  about 2 hours ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  about 2 hours ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  about 2 hours ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  1 minute ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  about 3 hours ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  about 3 hours ago
ਸਾਡਾ ਲੋਕਤੰਤਰ ਹੀ ਸਾਡੀ ਪ੍ਰੇਰਣਾ ਹੈ-ਪ੍ਰਧਾਨ ਮੰਤਰੀ
. . .  about 3 hours ago
ਨਵੇਂ ਟੀਚੇ ਤੈਅ ਕਰ ਰਿਹਾ ਹੈ ਨਵਾਂ ਭਾਰਤ-ਪ੍ਰਧਾਨ ਮੰਤਰੀ
. . .  about 3 hours ago
ਲੋਕਤੰਤਰ ਦਾ ਮੰਦਰ ਹੈ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  about 3 hours ago
ਜਦੋਂ ਭਾਰਤ ਅੱਗੇ ਵਧਦਾ ਹੈ ਤਾਂ ਦੁਨੀਆ ਅੱਗੇ ਵਧਦੀ ਹੈ-ਪ੍ਰਧਾਨ ਮੰਤਰੀ
. . .  about 3 hours ago
ਦੇਸ਼ ਦੀ ਵਿਕਾਸ ਯਾਤਰਾ 'ਚ ਅਮਰ ਹੋ ਜਾਂਦੇ ਹਨ ਕੁਝ ਪਲ-ਪ੍ਰਧਾਨ ਮੰਤਰੀ
. . .  about 3 hours ago
ਨਵਾਂ ਸੰਸਦ ਭਵਨ ਵਿਕਸਤ ਭਾਰਤ ਦੇ ਸੰਕਲਪ ਸਿੱਧ ਹੁੰਦੇ ਦੇਖੇਗਾ-ਪ੍ਰਧਾਨ ਮੰਤਰੀ
. . .  about 3 hours ago
28 ਮਈ ਦਾ ਦਿਨ ਦੇਸ਼ ਲਈ ਬਹੁਤ ਅਹਿਮ ਦਿਨ-ਪ੍ਰਧਾਨ ਮੰਤਰੀ
. . .  about 3 hours ago
ਪ੍ਰਧਾਨ ਮੰਤਰੀ ਵਲੋਂ 75 ਰੁਪਏ ਦਾ ਵਿਸ਼ੇਸ਼ ਸਿੱਕਾ ਜਾਰੀ
. . .  about 2 hours ago
ਨਵੀਂ ਦਿੱਲੀ, 28 ਮਈ-ਨਵੀਂ ਸੰਸਦ ਭਵਨ ਦੇ ਉਦਘਾਟਨ ਮੌਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 75 ਰੁਪਏ ਦਾ ਵਿਸ਼ੇਸ਼ ਸਿੱਕਾ ਜਾਰੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਦੇਸ਼ ਆਪਣੀ ਆਜ਼ਾਦੀ ਦਾ 75ਵਾਂ...
ਦੇਸ਼ ਲਈ ਇਤਿਹਾਸਿਕ ਪਲ, ਦੇਸ਼ ਇਤਿਹਾਸਿਕ ਪਲ ਦਾ ਬਣਿਆ ਗਵਾਹ -ਲੋਕ ਸਭਾ ਸਪੀਕਰ
. . .  about 2 hours ago
ਨਵੀਂ ਦਿੱਲੀ, 28 ਮਈ-ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਨਵੀਂ ਸੰਸਦ ਢਾਈ ਸਾਲ ਤੋਂ ਵੀ ਘੱਟ ਸਮੇਂ 'ਚ ਬਣੀ ਹੈ। ਲੋਕਤੰਤਰ ਪ੍ਰਤੀ ਲੋਕਾਂ ਦਾ ਉਤਸ਼ਾਹ ਵਧਿਆ ਹੈ ਤੇ ਲੋਕਤੰਤਰ ਹੋਰ ਮਜ਼ਬੂਤ ਹੋਇਆ ਹੈ। ਇਹ ਦੇਸ਼ ਲਈ ਇਤਿਹਾਸਿਕ...
ਜੰਤਰ-ਮੰਤਰ 'ਤੇ ਪ੍ਰਦਰਸ਼ਨ ਵਾਲੀ ਥਾਂ ਤੋਂ ਨਵੀਂ ਸੰਸਦ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਪਹਿਲਵਾਨਾਂ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  about 3 hours ago
ਨਵੀਂ ਦਿੱਲੀ, 28 ਮਈ-ਜੰਤਰ-ਮੰਤਰ 'ਤੇ ਪ੍ਰਦਰਸ਼ਨ ਵਾਲੀ ਥਾਂ ਤੋਂ ਨਵੀਂ ਸੰਸਦ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਪਹਿਲਵਾਨਾਂ ਨੂੰ ਸੁਰੱਖਿਆ ਕਰਮੀਆਂ ਨੇ ਰੋਕਿਆ ਅਤੇ ਹਿਰਾਸਤ ਵਿਚ ਲੈ...
ਇਕ ਮਹੱਤਵਪੂਰਨ ਮੀਲ ਪੱਥਰ ਹੈ, ਨਵੀਂ ਸੰਸਦ ਦਾ ਨਿਰਮਾਣ-ਹਰੀਵੰਸ਼ (ਉਪ ਚੇਅਰਮੈਨ ਰਾਜ ਸਭਾ)
. . .  about 3 hours ago
ਨਵੀਂ ਦਿੱਲੀ, 28 ਮਈ- ਨਵੀਂ ਸੰਸਦ ਵਿਚ ਰਾਜ ਸਭਾ ਦੇ ਉਪ ਚੇਅਰਮੈਨ ਹਰੀਵੰਸ਼ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿਚ 2.5 ਸਾਲ ਤੋਂ ਵੀ ਘੱਟ...
ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਦੂਜਾ ਪੜਾਅ
. . .  about 4 hours ago
ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ। ਦੂਜੇ ਪੜਾਅ ਦੀ ਸ਼ੁਰੂਆਤ ਰਾਸ਼ਟਰਗੀਤ ਨਾਲ...
ਨਵੇਂ ਸੰਸਦ ਭਵਨ 'ਚ ਪਹੁੰਚੇ ਪ੍ਰਧਾਨ ਮੰਤਰੀ
. . .  about 4 hours ago
ਕਬਾਇਲੀ ਭਰਾਵਾਂ ਅਤੇ ਭੈਣਾਂ ਦੇ ਯੋਗਦਾਨ ਨੂੰ ਸਮਰਪਿਤ ਸਥਾਪਤ ਕੀਤੇ ਜਾ ਰਹੇ ਨੇ 10 ਨਵੇਂ ਅਜਾਇਬ ਘਰ-ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪਿਛਲੇ ਸਾਲਾਂ ਵਿਚ ਵੀ ਅਸੀਂ ਭਾਰਤ ਵਿਚ ਨਵੀਂ ਕਿਸਮ ਦੇ ਅਜਾਇਬ ਘਰ ਅਤੇ ਯਾਦਗਾਰਾਂ ਬਣਦੇ ਵੇਖੇ ਹਨ। ਸੁਤੰਤਰਤਾ ਸੰਗਰਾਮ ਵਿਚ ਕਬਾਇਲੀ...
ਅੱਜ ਦੇਸ਼ ਦੇ ਹਰ ਜ਼ਿਲ੍ਹੇ ਵਿਚ 75 ਅੰਮ੍ਰਿਤ ਸਰੋਵਰ ਬਣਾਏ ਜਾ ਰਹੇ ਹਨ-ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਦੇਸ਼ ਦੇ ਹਰ ਜ਼ਿਲ੍ਹੇ ਵਿਚ 75 ਅੰਮ੍ਰਿਤ ਸਰੋਵਰ ਬਣਾਏ ਜਾ ਰਹੇ ਹਨ। ਸਾਡੇ ਅੰਮ੍ਰਿਤ ਸਰੋਵਰ ਵਿਸ਼ੇਸ਼ ਹਨ ਕਿਉਂਕਿ ਉਹ ਆਜ਼ਾਦੀ ਕਾ ਅੰਮ੍ਰਿਤ ਕਾਲ...
ਮੈਂ ਖੁਸ਼ ਹਾਂ ਕਿ ਨਵੀਂ ਸੰਸਦ ਦੇ ਉਦਘਾਟਨ 'ਤੇ ਨਹੀਂ ਗਿਆ-ਸ਼ਰਦ ਪਵਾਰ
. . .  about 4 hours ago
ਮੁੰਬਈ, 28 ਮਈ-ਹਵਨ, ਬਹੁ-ਧਰਮੀ ਪ੍ਰਾਰਥਨਾਵਾਂ ਅਤੇ 'ਸੇਂਗੋਲ' ਨਾਲ ਨਵੀਂ ਸੰਸਦ ਦੇ ਉਦਘਾਟਨ 'ਤੇ ਐਨ.ਸੀ.ਪੀ. ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਸਵੇਰ ਦਾ ਆਯੋਜਨ ਦੇਖਿਆ। ਮੈਂ ਖੁਸ਼ ਹਾਂ ਕਿ ਮੈਂ ਉੱਥੇ ਨਹੀਂ ਗਿਆ। ਉਥੇ ਜੋ ਕੁਝ ਹੋਇਆ, ਉਸ ਨੂੰ ਦੇਖ ਕੇ ਮੈਂ ਚਿੰਤਤ ਹਾਂ। ਕੀ ਅਸੀਂ ਦੇਸ਼...
ਨਵੇਂ ਸੰਸਦ ਭਵਨ ਦੇ ਉਦਘਾਟਨ 'ਚ ਵਿਘਨ ਪਾਉਣ ਨਹੀਂ ਦੇਵਾਂਗੇ-ਦਿੱਲੀ ਪੁਲਿਸ
. . .  about 4 hours ago
ਨਵੀਂ ਦਿੱਲੀ, 28 ਮਈ-ਪਹਿਲਵਾਨਾਂ ਦੇ ਵਿਰੋਧ 'ਤੇ ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਨਵੇਂ ਸੰਸਦ ਭਵਨ ਦੇ ਉਦਘਾਟਨ 'ਚ ਵਿਘਨ ਪਾਉਣ ਨਹੀਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਅੱਸੂ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਸਿਆਟਲ ਤੋਂ ਸ਼ਿਕਾਗੋ ਜਾ ਰਹੀ ਰੇਲ ਗੱਡੀ ਪਟੜੀ ਤੋਂ ਲੱਥੀ, 3 ਮੌਤਾਂ ਅਤੇ ਸੈਂਕੜੇ ਜ਼ਖ਼ਮੀ

ਸਿਆਟਲ/ਸੈਕਰਾਮੈਂਟੋ/ਸਾਨ ਫ਼ਰਾਂਸਿਸਕੋ, 26 ਸਤੰਬਰ (ਹਰਮਨਪ੍ਰੀਤ ਸਿੰਘ, ਹੁਸਨ ਲੜੋਆ ਬੰਗਾ, ਐਸ.ਅਸ਼ੋਕ ਭੌਰਾ)-ਅੱਜ ਸ਼ਾਮ ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐੱਮ ਟਰੈਕ ਰੇਲ ਗੱਡੀ ਪੱਟੜੀ ਤੋਂ ਉੱਤਰ ਜਾਣ ਕਾਰਨ ਜਿੱਥੇ 3 ਲੋਕਾਂ ਦੀ ਮੌਤ ਹੋ ਗਈ, ਉੱਥੇ ਕਾਫ਼ੀ ਲੋਕ ਜ਼ਖ਼ਮੀ ...

ਪੂਰੀ ਖ਼ਬਰ »

ਯੂ.ਐਨ.ਓ. ਦਫ਼ਤਰ ਬਾਹਰ ਮੋਦੀ ਖ਼ਿਲਾਫ਼ ਪ੍ਰਦਰਸ਼ਨ

ਸਿਆਟਲ, 26 ਸਤੰਬਰ (ਹਰਮਨਪ੍ਰੀਤ ਸਿੰਘ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ ਯੂ.ਐਨ.ਓ. ਦੇ ਨਿਊਯਾਰਕ ਦੇ ਹੈੱਡ ਆਫ਼ਿਸ ਵਿਖੇ ਭਾਸ਼ਨ ਕਰ ਰਹੇ ਸਨ ਤਾਂ ਉਸ ਸਮੇਂ ਯੂ.ਐਨ.ਓ. ਹੈੱਡ ਕੁਆਰਟਰ ਦੇ ਮੂਹਰੇ ਪ੍ਰਧਾਨ ਮੰਤਰੀ ਦੇ ਹੱਕ ਅਤੇ ਵਿਰੋਧ 'ਚ ਜ਼ਬਰਦਸਤ ...

ਪੂਰੀ ਖ਼ਬਰ »

ਯੂ.ਕੇ. 'ਚ ਕਿਸਾਨਾਂ ਦੇ ਹੱਕ 'ਚ ਪ੍ਰਦਰਸ਼ਨ

ਲੰਡਨ, 26 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਵਿਚ ਭਾਰਤੀ ਅਤੇ ਘੱਟ ਗਿਣਤੀਆਂ ਦੇ ਹੱਕਾਂ ਲਈ ਜੱਦੋ-ਜਹਿਦ ਕਰਨ ਵਾਲੀ ਇੰਡੀਅਨ ਵਰਕਰਜ਼ ਐਸੋਸੀਏਸ਼ਨ ਵਲੋਂ ਕਿਸਾਨਾਂ ਦੇ ਹੱਕ ਵਿਚ ਭਾਰਤੀ ਹਾਈ ਕਮਿਸ਼ਨ ਲੰਡਨ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ | ਬੁਲਾਰਿਆਂ ਨੇ ...

ਪੂਰੀ ਖ਼ਬਰ »

ਭਾਰਤੀ ਸੈਨਾ ਦੇ ਜਵਾਨ ਦਾ ਨਵਾਂ ਗਿੰਨੀਜ਼ ਰਿਕਾਰਡ

ਜੰਮੂ, 26 ਸਤੰਬਰ (ਏਜੰਸੀ)-ਭਾਰਤੀ ਸੈਨਾ ਦੇ ਇਕ ਅਧਿਕਾਰੀ ਨੇ ਲੇਹ ਤੋਂ ਮਨਾਲੀ ਦੀ 472 ਕਿਲੋਮੀਟਰ ਦੀ ਦੂਰੀ 34 ਘੰਟੇ 54 ਮਿੰਟਾਂ ਵਿਚ ਤੈਅ ਕਰਕੇ 'ਸਭ ਤੋਂ ਤੇਜ਼ ਸਾਈਕਲ ਸਵਾਰ' (ਪੁਰਸ਼) ਵਿਚ ਨਵਾਂ ਗਿੰਨਿਜ਼ ਰਿਕਾਰਡ ਬਣਾ ਦਿੱਤਾ ਹੈ | ਇਸ ਦੀ ਜਾਣਕਾਰੀ ਰੱਖਿਆ ਵਿਭਾਗ ਦੇ ...

ਪੂਰੀ ਖ਼ਬਰ »

ਅੱਜ ਤੋਂ ਭਾਰਤ ਤੋਂ ਕੈਨੇਡਾ ਲਈ ਸਿੱਧੀ ਹਵਾਈ ਸੇਵਾ ਸ਼ੁਰੂ

ਨਵੀਂ ਦਿੱਲੀ, 26 ਸਤੰਬਰ (ਉਪਮਾ ਡਾਗਾ ਪਾਰਥ)-ਭਾਰਤ ਤੋਂ ਕੈਨੇਡਾ ਜਾਣ ਵਾਲੇ ਮੁਸਾਫ਼ਰਾਂ ਨੂੰ ਵੱਡੀ ਰਾਹਤ ਦਿੰਦਿਆਂ ਕੈਨੇਡਾ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ 'ਤੇ ਲੱਗੀ ਪਾਬੰਦੀ ਹਟਾ ਲਈ ਹੈ | ਹੁਣ ਸੋਮਵਾਰ ਤੋਂ ਭਾਰਤ ਤੋਂ ਕੈਨੇਡਾ ਲਈ ਸਾਰੀਆਂ ਸਿੱਧੀਆਂ ...

ਪੂਰੀ ਖ਼ਬਰ »

75 ਸਾਲ ਦੇ ਹੋਏ ਬਿਸ਼ਨ ਸਿੰਘ ਬੇਦੀ

ਨਵੀਂ ਦਿੱਲੀ, 26 ਸਤੰਬਰ (ਏਜੰਸੀ)-ਭਾਰਤ ਦੇ ਸਾਬਕਾ ਕਪਤਾਨ ਅਤੇ ਦਿੱਗਜ਼ ਫਿਰਕੀ ਗੇਂਦਬਾਜ਼ ਬਿਸ਼ਨ ਸਿੰਘ ਬੇਦੀ 75 ਸਾਲ ਦੇ ਹੋ ਗਏ | ਇਸ ਮੌਕੇ ਉਨ੍ਹਾਂ ਨੂੰ ਉਨ੍ਹਾਂ ਦੇ ਸਾਥੀਆਂ ਸਮੇਤ ਹੋਰ ਕਈ ਪ੍ਰਸੰਸਕਾਂ ਨੇ ਵਧਾਈਆਂ ਦਿੱਤੀਆਂ | ਉਨ੍ਹਾਂ ਦੀ ਜ਼ਿੰਦਗੀ 'ਤੇ ਅਧਾਰਿਤ ...

ਪੂਰੀ ਖ਼ਬਰ »

ਕੇਨੈਡਾ 'ਚ ਸਰੀਆ, ਸੀਮੈਂਟ ਤੇ ਲੱਕੜ ਦੇ ਭਾਅ ਵਧੇ

ਐਡਮਿੰਟਨ 26 ਸਤੰਬਰ (ਦਰਸ਼ਨ ਸਿੰਘ ਜਟਾਣਾ)-ਕੈਨੇਡਾ ਵਿਚ ਪਿਛਲੇ ਕੁਝ ਸਮੇਂ ਤੋਂ ਲੋਕਾਂ ਦੇ ਰਹਿਣ ਤੇ ਵਪਾਰਕ ਅਦਾਰਿਆਂ ਲਈ ਬਣਾਈਆਂ ਜਾਂਦੀਆਂ ਇਮਾਰਤਾਂ ਲਈ ਵਰਤੇ ਜਾਣ ਵਾਲੇ ਸਾਮਾਨ ਜਿਨ੍ਹਾਂ 'ਚ ਸਰੀਆ, ਸੀਮੈਂਟ ਤੇ ਲੱਕੜ ਸ਼ਾਮਿਲ ਹਨ, ਦੇ ਭਾਅ 'ਚ ਬਹੁਤ ਜ਼ਿਆਦਾ ...

ਪੂਰੀ ਖ਼ਬਰ »

ਯੂ.ਕੇ. ਨੇ ਆਰਜ਼ੀ ਤੌਰ 'ਤੇ 10000 ਤੋਂ ਵੱਧ ਕਾਮਿਆਂ ਲਈ ਖੋਲ੍ਹੇ ਦਰਵਾਜ਼ੇ

ਲੰਡਨ, 26 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਨੇ ਆਰਜ਼ੀ ਤੌਰ 'ਤੇ 5000 ਟਰੱਕ ਡਰਾਈਵਰਾਂ ਅਤੇ 5500 ਮੁਰਗ਼ੀਖ਼ਾਨੇ ਕਾਮਿਆਂ ਲਈ ਦਰਵਾਜ਼ੇ ਖੋਲ੍ਹਣ ਦਾ ਐਲਾਨ ਕੀਤਾ ਹੈ | ਜਿਸ ਤਹਿਤ 10,500 ਟਰੱਕ ਡਰਾਈਵਰ ਅਤੇ ਪੋਲਟਰੀ ਕਰਮਚਾਰੀ ਯੂ.ਕੇ. ਦਾ ਅਸਥਾਈ ਵੀਜ਼ਾ ਪ੍ਰਾਪਤ ...

ਪੂਰੀ ਖ਼ਬਰ »

ਟਰੰਪ ਪ੍ਰਸ਼ਾਸਨ ਨੇ ਐਚ-1 ਬੀ ਵੀਜ਼ੇ ਰੋਕਣ ਲਈ ਕੀਤੀਆਂ ਸਨ ਸਿਰਤੋੜ ਕੋਸ਼ਿਸ਼ਾਂ

ਸੈਕਰਾਮੈਂਟੋ 26 ਸਤੰਬਰ (ਹੁਸਨ ਲੜੋਆ ਬੰਗਾ)-ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵਲੋਂ ਐਚ-1 ਬੀ ਵੀਜ਼ਾ ਪ੍ਰੋਗਰਾਮ ਉਪਰ ਪਾਬੰਦੀਆਂ ਲਾਉਣ ਲਈ ਕੀਤੀਆਂ ਅਨੇਕਾਂ ਕੋਸ਼ਿਸ਼ਾਂ ਦੇ ਬਾਵਜੂਦ ਉਹ ਐਚ-1 ਬੀ ਵੀਜ਼ੇ ਜਾਰੀ ਕਰਨ ਨੂੰ ਰੋਕ ਨਹੀਂ ਸਕੇ, ਹਾਲਾਂ ਕਿ ...

ਪੂਰੀ ਖ਼ਬਰ »

ਪੰਜਾਬ ਦੇ ਜਨਮੇ ਦੀਪਕ ਬਜਾਜ ਨੇ ਲੈਸਟਰ ਦੇ ਲਾਰਡ ਮੇਅਰ ਵਜੋਂ ਚੁੱਕੀ ਸਹੁੰ

ਲੈਸਟਰ (ਇੰਗਲੈਂਡ), 26 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਪੰਜਾਬੀ ਭਾਵੇਂ ਦੁਨੀਆ ਦੇ ਕਿਸੇ ਕੋਨੇ ਵਿਚ ਵੀ ਚਲੇ ਜਾਣ, ਸਖ਼ਤ ਮਿਹਨਤ ਕਰਕੇ ਆਪਣੇ ਸੁਪਨੇ ਸਾਕਾਰ ਕਰ ਹੀ ਲੈਂਦੇ ਹਨ | ਇਸੇ ਤਰ੍ਹ•ਾਂ ਦੀ ਇਕ ਮਿਸਾਲ ਇੰਗਲੈਂਡ ਦੇ ਇਤਿਹਾਸ ਵਿਚ ਸਭ ਤੋਂ ਛੋਟੀ ਉਮਰ ਦਾ ਲੈਸਟਰ ਦਾ ਲਾਰਡ ਮੇਅਰ ਬਣ ਕੇ ਪੰਜਾਬੀ ਨੌਜਵਾਨ ਦੀਪਕ ਬਜਾਜ (38) ਨੇ ਪੈਦਾ ਕੀਤੀ | ਜ਼ਿਕਰਯੋਗ ਹੈ ਕਿ ਦੀਪਕ ਬਜਾਜ ਦੀ ਨਿਯੁਕਤੀ ਭਾਵੇਂ ਪਹਿਲਾਂ ਹੋ ਚੁੱਕੀ ਸੀ ਪਰ ਕੋਰੋਨਾ ਦੇ ਚਲਦਿਆਂ ਉਨ੍ਹ•ਾਂ ਦੀ ਤਾਜਪੋਸ਼ੀ ਰਸਮੀ ਤੌਰ 'ਤੇ ਅੱਜ ਸਿਟੀ ਕੌਂਸਲ ਵਲੋਂ ਕਰਵਾਏ ਸਮਾਗਮ ਮੌਕੇ ਕੀਤੀ ਗਈ | ਲਾਰਡ ਮੇਅਰ ਬਣੇ ਪੰਜਾਬੀ ਨੌਜਵਾਨ ਦੀਪਕ ਬਜਾਜ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਆਖਿਆ ਕਿ ਵਿਦਿਅਕ ਤਜ਼ਰਬੇ ਸਾਂਝੇ ਕਰਨ ਲਈ ਹਰ ਸਾਲ ਜਿੱਥੇ ਲੈਸਟਰ ਤੋਂ ਵਿਦਿਆਰਥੀਆਂ ਨੂੰ ਪੰਜਾਬ ਸਮੇਤ ਭਾਰਤ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਵਿਚ ਭੇਜਿਆ ਜਾਵੇਗਾ, ਉੱਥੇ ਪੰਜਾਬ ਤੋਂ ਵੀ ਵਿਦਿਆਰਥੀਆਂ ਨੂੰ ਲੈਸਟਰ ਸੱਦਿਆ ਜਾਵੇਗਾ | ਲਾਰਡ ਮੇਅਰ ਨੇ ਆਖਿਆ ਕਿ ਉਹ ਪੰਜਾਬ ਦਾ ਜੰਮਪਲ ਹੈ ਅਤੇ ਪੰਜਾਬ ਦੀ ਮਿੱਟੀ ਨਾਲ ਮੋਹ ਅਜੇ ਵੀ ਬਰਕਰਾਰ ਹੈ, ਭਾਵੇਂ ਬਚਪਨ 'ਚ ਇੰਗਲੈਂਡ ਆ ਗਏ ਸੀ | ਇਸ ਮੌਕੇ ਲੈਸਟਰ ਈਸਟ ਤੋਂ ਮੈਂਬਰ ਪਾਰਲੀਮੈਂਟ ਕਲੋਡੀਆ ਵੈਬ, ਲੈਸਟਰ ਦੇ ਹਾਈ ਸੇਰਿਫ ਰੇਸ਼ਮ ਸਿੰਘ ਸੰਧੂ, ਲੈਸਟਰ ਦੇ ਅਸਿਸਟੈਂਟ ਮੇਅਰ ਪਿਆਰਾ ਸਿੰਘ ਕਲੇਰ, ਕੌਂਸਲ ਜਨਰਲ ਆਫ ਇੰਡੀਆ ਬਰਮਿੰਘਮ ਰਿੱਕੀ ਚੌਹਾਨ, ਦਲਜੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਲੈਸਟਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਦੇਵ ਸਿੱਧੂ ਐਬਟਸਫੋਰਡ ਦੇ ਕੌਂਸਲਰ ਬਣੇ

ਐਬਟਸਫੋਰਡ, 26 ਸਤੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਪੰਜਵੇਂ ਵੱਡੇ ਸ਼ਹਿਰ ਐਬਟਸਫੋਰਡ ਦੀ ਨਗਰਪਾਲਿਕਾ ਦੇ ਇਕ ਕੌਂਸਲਰ ਲਈ ਹੋਈ ਚੋਣ ਵਿਚ ਪੰਜਾਬੀ ਮੂਲ ਦੇ 35 ਸਾਲਾ ਖੁਸ਼ਦੇਵ ਸਿੰਘ ਦੇਵ ਸਿੱਧੂ ਕੌਂਸਲਰ ਚੁਣੇ ਗਏ ਹਨ | ਇਸ ਚੋਣ ...

ਪੂਰੀ ਖ਼ਬਰ »

ਇਪਸਾ ਵਲੋਂ ਆਸਟ੍ਰੇਲੀਆ 'ਚ ਸਮਾਗਮ

ਬਿ੍ਸਬੇਨ 26 ਸਤੰਬਰ (ਮਹਿੰਦਰ ਪਾਲ ਸਿੰਘ ਕਾਹਲੋਂ)-ਬਿ੍ਸਬੇਨ, ਆਸਟਰੇਲੀਆ ਦੀ ਨਾਮਵਰ ਸਾਹਿਤਕ ਸੰਸਥਾ ਇੰਡੋਜ਼ ਪੰਜਾਬੀ ਸਾਹਿਤ ਅਕਾਡਮੀ ਆਫ਼ ਆਸਟਰੇਲੀਆ ਵੱਲੋਂ ਬਿ੍ਸਬੇਨ ਦੀ ਸਥਾਨਕ ਇੰਡੋਜ਼ ਪੰਜਾਬੀ ਲਾਇਬ੍ਰੇਰੀ ਇਨਾਲਾ ਵਿਖੇ ਪੰਜਾਬੀ ਸਾਹਿਤ ਦੀ ਅਜ਼ੀਮ ਹਸਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX