ਤਾਜਾ ਖ਼ਬਰਾਂ


ਪਹਿਲਵਾਨਾਂ ਵਲੋਂ ਜੰਤਰ-ਮੰਤਰ 'ਤੇ ਪ੍ਰਦਰਸ਼ਨ
. . .  6 minutes ago
ਨਵੀਂ ਦਿੱਲੀ, 28 ਮਈ-ਪਹਿਲਵਾਨਾਂ ਵਲੋਂ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕੀਤਾ ਗਿਆ। ਵਿਰੋਧ ਕਰ ਰਹੇ ਪਹਿਲਵਾਨਾਂ ਵਲੋਂ ਨਵੇਂ ਸੰਸਦ ਭਵਨ ਤੱਕ ਪਹਿਲਵਾਨਾਂ ਦੇ ਮਾਰਚ ਤੋਂ ਪਹਿਲਾਂ ਅੱਜ "ਮਹਿਲਾ ਸਨਮਾਨ ਮਹਾਪੰਚਾਇਤ" ਦਾ ਆਯੋਜਨ ਕੀਤਾ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੈਂਬਰ ਚ ਪਵਿੱਤਰ 'ਸੇਂਗੋਲ' ਕੀਤਾ ਸਥਾਪਤ
. . .  7 minutes ago
ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੈਂਬਰ ਵਿਚ ਪਵਿੱਤਰ 'ਸੇਂਗੋਲ' ਸਥਾਪਤ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸੰਸਦ ਭਵਨ ਦਾ ਕੀਤਾ ਉਦਘਾਟਨ
. . .  13 minutes ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸੰਸਦ ਭਵਨ ਦਾ ਉਦਘਾਟਨ ਕੀਤਾ। ਉਨ੍ਹਾਂ ਨਾਲ ਲੋਕ ਸਭਾ ਸਪੀਕਰ ਓਮ ਬਿਰਲਾ ਵੀ ਮੌਜੂਦ...
ਪ੍ਰਧਾਨ ਮੰਤਰੀ ਮੋਦੀ ਨੇ ਨਵੇਂ ਸੰਸਦ ਭਵਨ ਦੇ ਨਿਰਮਾਣ ਅਤੇ ਵਿਕਾਸ ਚ ਮਦਦ ਕਰਨ ਵਾਲੇ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ
. . .  23 minutes ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸੰਸਦ ਭਵਨ ਦੇ ਨਿਰਮਾਣ ਅਤੇ ਵਿਕਾਸ ਵਿਚ ਮਦਦ ਕਰਨ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ...
ਨਵੇਂ ਸੰਸਦ ਭਵਨ ਵੱਲ ਪਹਿਲਵਾਨਾਂ ਦੇ ਰੋਸ ਮਾਰਚ ਤੋਂ ਪਹਿਲਾਂ ਜੰਤਰ-ਮੰਤਰ ਵਿਖੇ ਵਧਾਈ ਗਈ ਸੁਰੱਖਿਆ
. . .  28 minutes ago
ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਵੱਲ ਪਹਿਲਵਾਨਾਂ ਦੇ ਰੋਸ ਮਾਰਚ ਤੋਂ ਪਹਿਲਾਂ ਜੰਤਰ-ਮੰਤਰ ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪਹਿਲਵਾਨਾਂ ਨੇ ਨਵੀਂ ਸੰਸਦ ਦੇ ਸਾਹਮਣੇ ਮਹਿਲਾ ਮਹਾਂ ਪੰਚਾਇਤ ਕਰਨ...
ਉਦਘਾਟਨ ਸਮਾਰੋਹ ਤੋਂ ਪਹਿਲਾਂ ਨਵੇਂ ਸੰਸਦ ਭਵਨ ਚ ਵੀ.ਆਈ.ਪੀਜ਼. ਦੀ ਆਮਦ ਸ਼ੁਰੂ
. . .  30 minutes ago
ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਵਿਚ ਵੀ.ਆਈ.ਪੀਜ਼. ਦੀ ਆਮਦ ਉਦਘਾਟਨ ਸਮਾਰੋਹ ਤੋਂ ਪਹਿਲਾਂ ਸ਼ੁਰੂ ਹੋ ਗਈ...
ਪਾਕਿਸਤਾਨੀ ਡਰੋਨ ਦੁਆਰਾ ਸੁੱਟੀ ਗਈ ਸ਼ੱਕੀ ਹੈਰੋਇਨ ਦਾ ਇਕ ਹੋਰ ਪੈਕੇਟ ਬਰਾਮਦ
. . .  33 minutes ago
ਅੰਮ੍ਰਿਤਸਰ, 28 ਮਈ-ਬੀਤੀ ਰਾਤ ਅੰਮ੍ਰਿਤਸਰ ਸੈਕਟਰ ਵਿਚ ਪਾਕਿਸਤਾਨੀ ਡਰੋਨ ਦੁਆਰਾ ਸੁੱਟੀ ਗਈ ਸ਼ੱਕੀ ਹੈਰੋਇਨ ਦਾ ਇਕ ਹੋਰ ਪੈਕੇਟ (ਤਕਰੀਬਨ 2.2 ਕਿਲੋਗ੍ਰਾਮ) ਬਰਾਮਦ ਕੀਤਾ ਗਿਆ ਹੈ। ਬੀ.ਐਸ.ਐਫ. ਪੰਜਾਬ ਫਰੰਟੀਅਰ ਅਨੁਸਾਰ...
ਪ੍ਰਧਾਨ ਮੰਤਰੀ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਵਲੋਂ ਨਵੀਂ ਸੰਸਦ ਭਵਨ ਦੇ ਉਦਘਾਟਨ ਲਈ ਪੂਜਾ ਅਰਚਨਾ
. . .  22 minutes ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਨਵੀਂ ਸੰਸਦ ਭਵਨ ਦੇ ਉਦਘਾਟਨ ਲਈ ਪੂਜਾ ਅਰਚਨਾ ਕੀਤੀ।ਪੂਜਾ ਦੀ ਰਸਮ ਕਰੀਬ ਇਕ ਘੰਟੇ ਤੱਕ ਚੱਲੇਗੀ। ਪੂਜਾ ਤੋਂ ਬਾਅਦ ਪ੍ਰਧਾਨ ਮੰਤਰੀ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਮਲੇਸ਼ੀਆ ਮਾਸਟਰਜ਼ 2023 ਦੇ ਫਾਈਨਲ ਚ ਐਚ.ਐਸ. ਪ੍ਰਣਯ
. . .  1 day ago
ਕੁਆਲਾਲੰਪੁਰ, 27 ਮਈ-ਮਲੇਸ਼ੀਆ ਮਾਸਟਰਜ਼ 2023: ਸੱਟ ਕਾਰਨ ਵਿਰੋਧੀ ਖਿਡਾਰੀ ਦੇ ਹਟਣ ਤੋਂ ਬਾਅਦ ਭਾਰਤ ਦੇ ਐਚ.ਐਸ. ਪ੍ਰਣਯ ਨੇ ਫਾਈਨਲ ਵਿਚ ਪ੍ਰਵੇਸ਼ ਕਰ ਲਿਆ...
ਐੱਫ.ਆਈ.ਐੱਚ. ਹਾਕੀ ਪ੍ਰੋ. ਲੀਗ-ਇੰਗਲੈਂਡ ਨੇ ਭਾਰਤ ਨੂੰ 4-2 ਨਾਲ ਹਰਾਇਆ
. . .  1 day ago
ਲੰਡਨ, 27 ਮਈ - ਮੇਜ਼ਬਾਨ ਇੰਗਲੈਂਡ ਨੇ ਇਥੇ ਲੰਡਨ ਦੇ ਲੀ ਵੈਲੀ ਹਾਕੀ ਸਟੇਡੀਅਮ 'ਚ ਐੱਫ.ਆਈ.ਐੱਚ. ਹਾਕੀ ਪ੍ਰੋ. ਲੀਗ ਮੁਕਾਬਲੇ 'ਚ ਭਾਰਤ ਨੂੰ 4-2 ਨਾਲ ਹਰਾ ਕੇ ਪੂਲ ਟੇਬਲ 'ਚ ਚੋਟੀ ਦਾ ਸਥਾਨ...
ਰਜਨੀਕਾਂਤ ਨੇ ਟਵੀਟ ਕਰ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  1 day ago
ਚੇਨਈ, 27 ਮਈ-ਅਦਾਕਾਰ ਰਜਨੀਕਾਂਤ ਨੇ ਟਵੀਟ ਕੀਤਾ, "ਤਾਮਿਲ ਸ਼ਕਤੀ ਦਾ ਪਰੰਪਰਾਗਤ ਪ੍ਰਤੀਕ - ਰਾਜਦੰਡ (#ਸੇਂਗੋਲ) - ਭਾਰਤ ਦੀ ਭਾਰਤ ਦੀ ਸੰਸਦ ਦੇ ਨਵੇਂ ਭਵਨ ਵਿਚ ਚਮਕੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ...
ਬੀਬਾ ਹਰਸਿਮਰਤ ਕੌਰ ਬਾਦਲ ਵਲੋਂ 12ਵੀਂ ਜਮਾਤ ਦੇ ਨਤੀਜੇ ਚ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਸੁਜਾਨ ਕੌਰ ਦਾ ਸਨਮਾਨ
. . .  1 day ago
ਸਰਦੂਲਗੜ੍ਹ, 27 ਮਈ -(ਜੀ.ਐਮ.ਅਰੋੜਾ)-ਬੀਤੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਨਤੀਜੇ ਵਿਚ ਦਸ਼ਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਵਿਦਿਆਰਥਣ ਸੁਜਾਨ ਕੌਰ ਪੁੱਤਰੀ ਨਿਰਮਲ ਸਿੰਘ ਨੇ ਪੰਜਾਬ ਭਰ ਵਿਚੋਂ 500 ਵਿਚੋਂ 500 ਅੰਕ ਲੈ ਕੇ ਪਹਿਲਾ...
ਮਹਾਰਾਸ਼ਟਰ ਦੇ ਪਾਲਘਰ ਚ ਦੋ ਵਾਰ ਆਇਆ ਭੂਚਾਲ
. . .  1 day ago
ਮੁੰਬਈ, 27 ਮਈ-ਮਹਾਰਾਸ਼ਟਰ ਦੇ ਪਾਲਘਰ ਵਿਚ ਅੱਜ ਸ਼ਾਮ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਕ੍ਰਮਵਾਰ ਸ਼ਾਮ 5:15 ਅਤੇ 5:28 ਵਜੇ ਆਏ ਭੂਚਾਲ...
ਕੇਂਦਰ, ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਮ ਇੰਡੀਆ ਵਜੋਂ ਕੰਮ ਕਰਨਾ ਚਾਹੀਦਾ ਹੈ-ਪ੍ਰਧਾਨ ਮੰਤਰੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪਹਿਲਾਂ ਨੀਤੀ ਆਯੋਗ ਦੀ 8ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਵਿਚ 19 ਰਾਜਾਂ ਅਤੇ 6 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਨੁਮਾਇੰਦਗੀ ਕਰਨ ਵਾਲੇ ਮੁੱਖ ਮੰਤਰੀਆਂ/ਉਪ ਰਾਜਪਾਲਾਂ ਨੇ ਸ਼ਿਰਕਤ ਕੀਤੀ। ਪ੍ਰਧਾਨ ਮੰਤਰੀ ਨੇ...
ਸਕੂਟਰ ਸਵਾਰ ਨੂੰ ਬਚਾਉਂਦੇ ਹੋਏ ਰੋਡਵੇਜ਼ ਦੀ ਬੱਸ ਪਲਟੀ
. . .  1 day ago
ਜ਼ੀਰਕਪੁਰ, 27 ਮਈ (ਅਵਤਾਰ ਸਿੰਘ)- ਜ਼ੀਰਕਪੁਰ ਅੰਬਾਲਾ ਸੜਕ ’ਤੇ ਅੱਜ ਬਾਅਦ ਦੁਪਹਿਰ ਇਕ ਹਰਿਆਣਾ ਰੋਡਵੇਜ਼ ਦੀ ਬੱਸ ਗਲਤ ਦਿਸ਼ਾ ਵੱਲ ਤੋਂ ਆ ਰਹੇ ਸਕੂਟਰ ਸਵਾਰ ਨੂੰ ਬਚਾਉਂਦੇ ਹੋਏ ਪਲਟ ਗਈ। ਇਸ ਦੌਰਾਨ....
ਅਸਲਾ ਐਕਟ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਨੂੰ ਭੇਜਿਆ 4 ਦਿਨਾਂ ਰਿਮਾਂਡ ’ਤੇ
. . .  1 day ago
ਨਵੀਂ ਦਿੱਲੀ, 27 ਮਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 4 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ...
ਦਿੱਲੀ ਆਬਕਾਰੀ ਮਾਮਲਾ: ਸੀ.ਬੀ.ਆਈ. ਦਾ ਦਾਅਵਾ, ਮਨੀਸ਼ ਸਿਸੋਦੀਆ ਨੇ ਨਸ਼ਟ ਕੀਤੇ ਫ਼ੋਨ
. . .  1 day ago
ਨਵੀਂ ਦਿੱਲੀ, 27 ਮਈ- ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਆਪਣੀ ਸਪਲੀਮੈਂਟਰੀ ਚਾਰਜਸ਼ੀਟ ਵਿਚ ਦਾਅਵਾ ਕੀਤਾ ਹੈ ਕਿ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ.....
ਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ ਨਾਲ ਵਿਤਕਰਾ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 27 ਮਈ (ਜਸਵੰਤ ਸਿੰਘ ਜੱਸ)- ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਚੱਲਦੇ ਅਕਾਸ਼ਵਾਣੀ ਕੇਂਦਰਾਂ ਤੋਂ ਪੰਜਾਬੀ ਖ਼ਬਰਾਂ ਦੇ ਬੁਲੇਟਿਨ ਬੰਦ ਕਰਨ ਦੀ ਸ਼੍ਰੋਮਣੀ ਗੁਰਦੁਆਰਾ.....
ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ ਕੀਤਾ ਸੰਮਨ ਜਾਰੀ
. . .  1 day ago
ਨਵੀਂ ਦਿੱਲੀ, 27 ਮਈ- ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਰਾਊਸ ਐਵੇਨਿਊ ਕੋਰਟ ਨੇ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਹੋਰ ਦੋਸ਼ੀਆਂ ਦੇ ਖ਼ਿਲਾਫ਼ ਸੀ.ਬੀ.ਆਈ.....
ਏਸ਼ੀਆ ਕੱਪ ਸੰਬੰਧੀ ਫ਼ੈਸਲਾ ਆਈ.ਪੀ.ਐਲ. ਫਾਈਨਲ ਤੋਂ ਬਾਅਦ- ਬੀ.ਸੀ.ਸੀ.ਆਈ.
. . .  1 day ago
ਨਵੀਂ ਦਿੱਲੀ, 27 ਮਈ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀ.ਸੀ.ਸੀ.ਆਈ. ਨੇ ਏਸ਼ੀਆ ਕੱਪ 2023 ਲਈ ਪਾਕਿਸਤਾਨ.....
ਐਸ.ਐੈਸ.ਪੀ ਕੌਂਡਲ ਦੀ ਅਗਵਾਈ ਵਿਚ ਅਫ਼ੀਮ ਸਮਗਲਰ, ਹਥਿਆਰ ਗਰੋਹ ਕਾਬੂ
. . .  1 day ago
ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)- ਖ਼ੰਨਾ ਪੁਲਿਸ ਨੇ ਇਲਾਕੇ ਵਿਚ ਨਾਜਾਇਜ਼ ਚੱਲ ਰਹੇ ਆਈਲੈਟਸ ਸੈਂਟਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਕਥਿਤ ਦੋਸ਼ੀ ਔਰਤਾਂ ਨੂੰ ਕਾਬੂ ਕੀਤਾ ਅਤੇ ਇਕ ਹੋਰ ਮਾਮਲੇ ’ਚ ਅਸਲਾ ਸਪਲਾਈ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫ਼ਾਸ਼ ਕਰਦੇ ਹੋਏ 5 ਦੇਸੀ ਕੱਟੇ ਸਮੇਤ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ.....
ਨਵਾਂ ਸੰਸਦ ਭਵਨ ਸੁਤੰਤਰ ਭਾਰਤ ਦੀ ਯਾਤਰਾ ਵਿਚ ਮਹੱਤਵਪੂਰਨ ਮੀਲ ਪੱਥਰ- ਜੇ.ਪੀ. ਨੱਢਾ
. . .  1 day ago
ਨਵੀਂ ਦਿੱਲੀ, 27 ਮਈ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇ.ਪੀ. ਨੱਢਾ ਨੇ ਟਵੀਟ ਕਰਦਿਆਂ ਕਿਹਾ ਕਿ ਨਵੀਂ ਸੰਸਦ ਭਵਨ ਸੁਤੰਤਰ ਭਾਰਤ ਦੀ ਯਾਤਰਾ ਵਿਚ ਇਕ ਮਹੱਤਵਪੂਰਨ ਮੀਲ ਦਾ....
ਕਰਨਾਟਕ: ਮੁੱਖ ਮੰਤਰੀ ਨੇ ਕੀਤਾ ਆਪਣੀ ਕੈਬਨਿਟ ਦਾ ਵਿਸਥਾਰ
. . .  1 day ago
ਬੈਂਗਲੁਰੂ, 27 ਮਈ- ਅੱਜ ਨਵੀਂ ਬਣੀ ਕਰਨਾਟਕ ਸਰਕਾਰ ’ਚ ਪਹਿਲਾ ਮੰਤਰੀ ਮੰਡਲ ਵਿਸਥਾਰ ਹੋਇਆ। ਮੁੱਖ ਮੰਤਰੀ ਸਿਧਾਰਮਈਆ ਨੇ ਆਪਣੀ ਕੈਬਨਿਟ ਵਿਚ 24 ਨਵੇਂ ਵਿਧਾਇਕਾਂ ਨੂੰ ਥਾਂ....
ਹਰਿਆਣਾ ਤੇ ਉਤਰ ਪ੍ਰਦੇਸ਼ ਲਈ ਮੌਸਮ ਵਿਭਾਗ ਵਲੋਂ ਆਰੇਂਜ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਮਈ- ਮੌਸਮ ਵਿਭਾਗ ’ਚ ਵਿਗਿਆਨੀ ਡਾ. ਸੋਮਾ ਰਾਏ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਰਬ ਸਾਗਰ ਤੋਂ ਨਮੀ ਦੇ ਕਾਰਨ ਉੱਤਰ-ਪੱਛਮੀ ਭਾਰਤ ਵਿਚ ਅੱਜ ਅਤੇ ਕੱਲ੍ਹ ਇਕੋ ਜਿਹਾ ਮੌਸਮ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਅੱਸੂ ਸੰਮਤ 553

ਜਲੰਧਰ

ਭਾਰਤ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਮੁਕੰਮਲ ਬੰਦ

ਜਲੰਧਰ, 27 ਸਤੰਬਰ (ਜਸਪਾਲ ਸਿੰਘ, ਪਵਨ ਖਰਬੰਦਾ)- ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦੇ ਸੰਘਰਸ਼ ਨੂੰ 10 ਮਹੀਨੇ ਪੂਰੇ ਹੋਣ 'ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜ਼ਿਲ੍ਹੇ ਭਰ 'ਚ ਭਰਵਾਂ ਹੁੰਗਾਰਾ ਮਿਲਿਆ | ...

ਪੂਰੀ ਖ਼ਬਰ »

ਲੱਖੋਵਾਲ ਯੂਨੀਅਨ ਵਲੋਂ ਪ੍ਰਤਾਪਪੁਰਾ ਟੀ-ਪੁਆਇੰਟ 'ਤੇ ਵਿਸ਼ਾਲ ਧਰਨਾ

ਜਲੰਧਰ, (ਜਸਪਾਲ ਸਿੰਘ)-ਭਾਰਤ ਬੰਦ ਦੇ ਸੱਦੇ ਤਹਿਤ ਭਾਕਿਯੂ ਲੱਖੋਵਾਲ ਵਲੋਂ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾਂ ਦੀ ਅਗਵਾਈ ਹੇਠ ਪ੍ਰਤਾਪਪੁਰਾ ਟੀ-ਪੁਆਇੰਟ 'ਤੇ ਵਿਸ਼ਾਲ ਧਰਨਾ ਦੇ ਕੇ ਜਲੰਧਰ-ਨਕੋਦਰ ਮਾਰਗ 'ਤੇ ਚੱਕਾ ਜਾਮ ਕੀਤਾ ਗਿਆ | ਉੱਘੇ ਕਿਸਾਨ ...

ਪੂਰੀ ਖ਼ਬਰ »

ਨਿਗਮ ਹੱਦ ਤੋਂ ਬਾਹਰ ਦੇ ਖੇਤਰਾਂ 'ਚ ਪਟਾਕਿਆਂ ਦਾ ਲਾਇਸੰਸ ਜਾਰੀ ਨਹੀਂ ਕੀਤਾ ਜਾਵੇਗਾ-ਡੀ. ਸੀ.

ਜਲੰਧਰ, 27 ਸਤੰਬਰ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹੇ ਵਿਚ ਪਟਾਕੇ ਸਟੋਰ ਕਰਨ ਜਾਂ ਵੇਚਣ ਲਈ ਇਸ ਸਾਲ ਕੋਈ ਵਿਸਫੋਟਕ ਲਾਇਸੰਸ ਜਾਰੀ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ 2 ਸਾਲ ਕੈਦ

ਜਲੰਧਰ, 27 ਸਤੰਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੋਨੂੰ ਪੁੱਤਰ ਕਾਸ਼ੀ ਰਾਮ ਵਾਸੀ ਰਤਨ ਨਗਰ, ਜਲੰਧਰ ਨੂੰ 2 ਸਾਲ ਦੀ ਕੈਦ ਤੇ 10 ਹਜ਼ਾਰ ਰੁਪਏ ...

ਪੂਰੀ ਖ਼ਬਰ »

ਸੰਤ ਵਿਹਾਰ 'ਚ ਬਜ਼ੁਰਗ ਔਰਤ ਦਾ ਕਤਲ

ਮਕਸੂਦਾਂ, 27 ਸਤੰਬਰ (ਸਤਿੰਦਰ ਪਾਲ ਸਿੰਘ)- ਕਮਿਸ਼ਨਰੇਟ ਜਲੰਧਰ ਦੇ ਥਾਣਾ-1 ਅਧੀਨ ਆਉਂਦੇ ਸੰਤ ਵਿਹਾਰ 'ਚ ਬਜ਼ੁਰਗ ਔਰਤ ਦਾ ਕਿਸੇ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ | ਇਸ ਬਾਰੇ ਡੀ.ਸੀ.ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਬਲਬੀਰ ਕੌਰ ਦੇ ਪਤੀ ਦੀ ਕੁਝ ਸਾਲ ਪਹਿਲਾਂ ਹੀ ਮੌਤ ...

ਪੂਰੀ ਖ਼ਬਰ »

ਵਾਹਨ ਦੀ ਟੱਕਰ ਨਾਲ ਜ਼ਖਮੀ ਹੋਏ ਨੌਜਵਾਨ ਦੀ ਮੌਤ

ਜਲੰਧਰ, 27 ਸਤੰਬਰ (ਐੱਮ.ਐੱਸ. ਲੋਹੀਆ)- ਆਪ੍ਰੇਸ਼ਨ ਥੇਟਰ ਅਟੇਂਡੈਂਟ ਵਜੋਂ ਨਿੱਜੀ ਹਸਪਤਾਲ 'ਚ ਕੰਮ ਕਰਦੇ ਨੌਜਵਾਨ ਦੀ ਕਪੂਰਥਲਾ ਚੌਕ ਨੇੜੇ ਵਾਪਰੇ ਹਾਸਦੇ ਦੌਰਾਨ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਸ਼ੁਭਮ (23) ਪੁੱਤਰ ਬਿਸ਼ਨ ਲਾਲ ਵਾਸੀ ਪਠਾਨਕੋਟ ਵਜੋਂ ਦੱਸੀ ਗਈ ਹੈ | ...

ਪੂਰੀ ਖ਼ਬਰ »

ਡਾ. ਸਿੱਕਾ ਦੀ ਪਤਨੀ ਨਾਲ ਹੋਈ 15 ਲੱਖ ਦੀ ਲੁੱਟ ਦਾ ਮਾਮਲਾ ਹੱਲ

ਜਲੰਧਰ, 27 ਸਤੰਬਰ (ਐੱਮ.ਐੱਸ. ਲੋਹੀਆ) - ਕੁਝ ਦਿਨ ਪਹਿਲਾਂ ਸ਼ਹੀਦ ਉਧਮ ਸਿੰਘ ਨਗਰ 'ਚ ਡਾ. ਸੀ.ਪੀ. ਸਿੱਕਾ ਦੀ ਪਤਨੀ ਵਿਜੇ ਸਿੱਕਾ ਕੋਲੋਂ 15 ਲੱਖ ਰੁਪਏ ਦੀ ਲੁੱਟ ਕਰਨ ਵਾਲੇ 3 ਮੁਲਜ਼ਮਾਂ ਨੂੰ ਕਮਿਸ਼ਨਰੇਟ ਪੁਲਿਸ ਨੇ ਗਿ੍ਫ਼ਤਾਰ ਕਰਕੇ ਕਰੀਬ 11 ਲੱਖ ਰੁਪਏ ਦੀ ਰਾਸ਼ੀ ਬਰਾਮਦ ...

ਪੂਰੀ ਖ਼ਬਰ »

ਵਿਸ਼ਾਲ ਜਨ-ਜਾਗਿ੍ਤੀ ਜਾਗਰਣ ਕਰਵਾਉਣ ਸਬੰਧੀ ਬੈਠਕ

ਚੁਗਿੱਟੀ/ਜੰਡੂਸਿੰਘਾ, 27 ਸਤੰਬਰ (ਨਰਿੰਦਰ ਲਾਗੂ)-ਡਾ. ਬੀ. ਆਰ. ਅੰਬੇਡਕਰ ਯੂਥ ਕਲੱਬ ਵਲੋਂ ਸੁੱਚੀ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਚੌਥਾ ਵਿਸ਼ਾਲ ਜਨ-ਜਾਗਿ੍ਤੀ ਜਾਗਰਣ 1 ਅਕਤੂਬਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ | ਉਸ ਦੀ ਤਿਆਰੀ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਪੋਤਰੇ ਭੀਮਰਾਓ ਯਸ਼ਵੰਤ ਅੰਬੇਡਕਰ ਦਾ ਭਰਵਾਂ ਸਵਾਗਤ

ਜਲੰਧਰ, 27 ਸਤੰਬਰ (ਹਰਵਿੰਦਰ ਸਿੰਘ ਫੁੱਲ)- ਅੰਬੇਡਕਰ ਭਵਨ ਟਰੱਸਟ ਅਤੇ ਅੰਬੇਡਕਰ ਮਿਸ਼ਨ ਸੁਸਾਇਟੀ ਵਲੋਂ ਸਾਂਝੇ ਤੌਰ 'ਤੇ ਅੰਬੇਡਕਰ ਭਵਨ ਵਿਖੇ ਇਕ ਸਮਾਗਮ ਵਿਚ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਪੋਤਰੇ ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਪੰਜਾਬੀਆਂ ਦੀ ਭਰਪੂਰ ...

ਪੂਰੀ ਖ਼ਬਰ »

ਕੂੜਾ ਚੁੱਕਣ ਲਈ ਖ਼ਰੀਦੀ ਮਸ਼ੀਨਰੀ ਦੀ ਵਰਤੋਂ ਨਹੀਂ ਕਰ ਰਿਹਾ ਨਿਗਮ

ਜਲੰਧਰ, 27 ਸਤੰਬਰ (ਸ਼ਿਵ)- ਇਕ ਪਾਸੇ ਤਾਂ ਕੂੜਾ ਚੁੱਕਣ ਵਾਲੀਆਂ ਦੀ ਗਿਣਤੀ ਘੱਟ ਹੋਣ ਕਰਕੇ ਸ਼ਹਿਰ ਦੀ ਸਫ਼ਾਈ ਵਿਵਸਥਾ ਵਿਚ ਸੁਧਾਰ ਨਹੀਂ ਹੋ ਰਿਹਾ ਹੈ ਤੇ ਦੂਜੇ ਪਾਸੇ ਗੱਡੀਆਂ ਦੀ ਕਮੀ ਦੂਰ ਕਰਨ ਲਈ ਨਿਗਮ ਪ੍ਰਸ਼ਾਸਨ ਨੇ ਚਾਹੇ ਦੋ ਮਹੀਨੇ ਪਹਿਲਾਂ ਮਸ਼ੀਨਰੀ ਦੀ ...

ਪੂਰੀ ਖ਼ਬਰ »

ਮਾਤਾ ਗੁਜਰੀ ਜੀ ਤੇ ਗੁਰੂ ਤੇਗ ਬਹਾਦਰ ਜੀ ਦੇ ਵਿਆਹ ਪੁਰਬ ਮÏਕੇ ਸਜਾਇਆ ਵਿਸ਼ਾਲ ਨਗਰ ਕੀਰਤਨ

ਕਰਤਾਰਪੁਰ, 27 ਸਤੰਬਰ (ਭਜਨ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਗੁਜਰੀ ਜੀ ਤੇ ਨÏਵੇਂ ਪਾਤਸ਼ਾਹ ਦੇ ਵਿਆਹ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਅਸਥਾਨ ਗੁਰਦੁਆਰਾ ਮਾਤਾ ਗੁਜਰੀ ਜੀ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਰਵਾਨਗੀ ਸਮੇਂ ਜਥੇਦਾਰ ਰਣਜੀਤ ਸਿੰਘ ਕਾਹਲੋਂ ਨੇ ਪੰਜ ਪਿਆਰੇ, ਨਿਸ਼ਾਨਚੀ ਸਿੰਘਾਂ ਤੇ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਸਨਮਾਨਿਤ ਕੀਤਾ | ਜਥੇਦਾਰ ਰਣਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ 29 ਸਤੰਬਰ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਪਬਲਿਕ ਸਕੂਲ ਕਿਸ਼ਨਗੜ੍ਹ ਰੋਡ ਕਰਤਾਰਪੁਰ ਵਿਖੇ ਗੁਰਮਤਿ ਸਮਾਗਮ ਹੋਵੇਗਾ, ਜਿਸ 'ਚ ਬੀਬੀ ਜਗੀਰ ਕÏਰ, ਸਿੰਘ ਸਾਹਿਬਾਨ, ਪੰਥ ਪ੍ਰਸਿੱਧ ਸ਼ਖਸੀਅਤਾਂ ਅਤੇ ਰਾਗੀ ਢਾਡੀ ਜਥੇ ਹਾਜ਼ਰੀ ਭਰਨਗੇ | ਇਸ ਮÏਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਣਜੀਤ ਸਿੰਘ ਕਾਹਲੋਂ, ਬੀਬੀ ਗੁਰਮੀਤ ਕÏਰ ਭਟਨੂਰਾ, ਮੀਤ ਸਕੱਤਰ ਸਿਮਰਜੀਤ ਸਿੰਘ, ਸੇਠ ਸੱਤਪਾਲ ਮੱਲ ਹਲਕਾ ਇੰਚਾਰਜ, ਜਗਰੂਪ ਸਿੰਘ ਚੋਹਲਾ, ਅਜੀਤ ਸਿੰਘ ਸਰਾਏ, ਬਲਵਿੰਦਰ ਸਿੰਘ ਤਿੰਮੋਵਾਲ, ਸਵਿੰਦਰ ਸਿੰਘ ਬੱਤਰਾ, ਸੇਵਾ ਸਿੰਘ ਸਾਬਕਾ ਕੌਂਸਲਰ, ਮਨਜੀਤ ਸਿੰਘ ਸਾਬਕਾ ਕੌਂਸਲਰ, ਬੀਬੀ ਬਲਵਿੰਦਰ ਕÏਰ ਕੌਂਸਲਰ, ਬੀਬੀ ਮਨਜਿੰਦਰ ਕÏਰ ਕੌਂਸਲਰ, ਭੁਪਿੰਦਰ ਸਿੰਘ ਭਿੰਦਾ, ਮੈਨੇਜਰ ਲਖਵੰਤ ਸਿੰਘ, ਕਵਲਜੀਤ ਸਿੰਘ ਅਕਾਉਂਟੈਂਟ, ਕਰਤਾਰ ਸਿੰਘ ਇੰਚਾਰਜ, ਅਜੀਤ ਸਿੰਘ ਇੰਚਾਰਜ, ਨਿਰਮਲ ਸਿੰਘ, ਪਿ੍ੰ. ਡਾ. ਕਵਲਜੀਤ ਕÏਰ, ਪਿ੍ੰ. ਬਲਜੀਤ ਕÏਰ, ਪਰਮਜੀਤ ਸਿੰਘ ਪੱਤੜ, ਜੋਗਾ ਸਿੰਘ ਪੱਤੜ, ਮਾ. ਅਮਰੀਕ ਸਿੰਘ ,ਗੁਰਭੇਜ ਸਿੰਘ ਸ਼ਹੀਦਾਂ, ਜਸਵਿੰਦਰ ਸਿੰਘ ਬਸਰਾ, ਗੁਰਪ੍ਰੀਤ ਸਿੰਘ ਖਾਲਸਾ, ਹਰਵਿੰਦਰ ਸਿੰਘ ਰਿੰਕੂ, ਜਗਤਾਰ ਸਰਾਏ, ਸੁੱਚਾ ਸਿੰਘ ਭੁੱਲਰ, ਕੁਲਵਿੰਦਰ ਸਿੰਘ ਲੁੱਡੀ, ਲਖਵੀਰ ਸਿੰਘ ਧੀਰਪੁਰ, ਮਹਿੰਦਰ ਸਿੰਘ ਸੇਖੋ, ਬਹਾਦਰ ਸਿੰਘ ਮੱਲੀਆਂ, ਇੰਦਰਜੀਤ ਸਿੰਘ ਸਰਾਏ ਤੇ ਹੋਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਇਨਹਾਂਸਮੈਂਟ ਲਈ ਓ. ਟੀ. ਐਸ. ਸਕੀਮ ਲਿਆਉਣ ਦੀ ਮੰਗ

ਜਲੰਧਰ, 27 ਸਤੰਬਰ (ਸ਼ਿਵ)- ਮੁੱਖ ਸਲਾਹਕਾਰ ਪ੍ਰਸ਼ੋਤਮ ਲਾਲ ਦੇ ਨਿਵਾਸ ਸਥਾਨ 'ਤੇ ਹੋਈ ਇਕ ਮੀਟਿੰਗ ਵਿਚ ਸੂਰੀਆ ਇਨਕਲੇਵ ਡਿਵੈਲਪਮੈਂਟ ਸੁਸਾਇਟੀ ਨੇ ਪ੍ਰਗਟ ਸਿੰਘ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਹੈ ਤੇ ...

ਪੂਰੀ ਖ਼ਬਰ »

9 ਹੋਰ ਕੋਰੋਨਾ ਪਾਜੀਟਿਵ ਮਰੀਜ਼ ਮਿਲੇ

ਜਲੰਧਰ, 27 ਸਤੰਬਰ (ਐੱਮ. ਐੱਸ. ਲੋਹੀਆ)- ਕੋਰੋਨਾ ਪ੍ਰਭਾਵਿਤ ਹੋਣ ਤੋਂ ਬਾਅਦ ਜ਼ਿਲ੍ਹੇ 'ਚ 28 ਮਰੀਜ਼ ਇਲਾਜ ਅਧੀਨ ਹਨ | ਅੱਜ ਕੋਰੋਨਾ ਦੇ 9 ਮਰੀਜ਼ ਹੋਰ ਮਿਲਣ ਨਾਲ ਹੁਣ ਤੱਕ ਜ਼ਿਲ੍ਹੇ 'ਚ 63309 ਵਿਅਕਤੀ ਕੋਰੋਨਾ ਪ੍ਰਭਾਵਿਤ ਹੋ ਚੁੱਕੇ ਹਨ, ਜਿਨ੍ਹਾਂ 'ਚੋਂ 61787 ਮਰੀਜ਼ ਅਜਿਹੇ ਹਨ, ...

ਪੂਰੀ ਖ਼ਬਰ »

ਦੂਰਬੀਨ ਜ਼ਰੀਏ ਕੀਤਾ 7 ਸਾਲਾ ਬੱਚੇ ਦੇ ਮਸਾਨੇ ਦਾ ਸਫ਼ਲ ਆਪ੍ਰੇਸ਼ਨ

ਜਲੰਧਰ, 27 ਸਤੰਬਰ (ਐੱਮ. ਐੱਸ. ਲੋਹੀਆ)- ਅਕਸਰ ਪੇਟ ਦੇ ਦਰਦ ਤੋਂ ਪੀੜਤ ਰਹਿਣ ਵਾਲੇ 7 ਸਾਲਾਂ ਦੇ ਬੱਚੇ ਦੀ ਜਾਂਚ ਕਰਨ ਤੋਂ ਬਾਅਦ ਉਸ ਦੇ ਮਸਾਨੇ 'ਚ ਨੁਕਸ ਪਾਏ ਜਾਣ 'ਤੇ ਦੂਰਬੀਨ ਜ਼ਰੀਏ ਆਪ੍ਰੇਸ਼ਨ ਕਰਕੇ ਕਿਡਨੀ ਹਸਪਤਾਲ ਦੇ ਡਾ. ਦੇਵਿੰਦਰਾ ਪੰਵਾਰ ਨੇ ਬੱਚੇ ਨੂੰ ਗੁਰਦੇ ...

ਪੂਰੀ ਖ਼ਬਰ »

ਪਲਸ ਪੋਲੀਓ ਮੁਹਿੰਮ ਦੌਰਾਨ 94,483 ਬੱਚਿਆਂ ਨੂੰ ਪਿਲਾਈਆਂ ਬੁੂੰਦਾਂ

ਜਲੰਧਰ, 27 ਸਤੰਬਰ (ਚੰਦੀਪ ਭੱਲਾ)- 26 ਸਤੰਬਰ ਨੂੰ ਸ਼ੁਰੂ ਹੋਈ ਪਹਿਲੇ ਦੋ ਦਿਨਾਂ ਦੀ ਪੋਲੀਓ ਮੁਹਿੰਮ ਦੌਰਾਨ ਸਿਹਤ ਟੀਮਾਂ ਦੁਆਰਾ 0 ਤੋਂ 5 ਸਾਲ ਦੀ ਉਮਰ ਦੇ ਕੁੱਲ 94,483 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ | ਵੇਰਵੇ ਦਿੰਦਿਆਂ ਡਿਪਟੀ ਕਮਿਸ਼ਨਰ ਘਣਸ਼ਿਆਮ ...

ਪੂਰੀ ਖ਼ਬਰ »

ਡੇਂਗੂ ਦਾ ਵਧ ਰਿਹਾ ਫੈਲਾਅ, 13 ਮਰੀਜ਼ ਹੋਰ ਮਿਲੇ

• ਜ਼ਿਲ੍ਹੇ 'ਚ 8 ਮਰੀਜ਼ ਹੋਰ ਮਿਲਣ ਨਾਲ ਗਿਣਤੀ 32 ਪਹੁੰਚੀ ਜਲੰਧਰ, 27 ਸਤੰਬਰ (ਐੱਮ.ਐੱਸ. ਲੋਹੀਆ) - ਸਿਹਤ ਵਿਭਾਗ ਵਲੋਂ ਅੱਜ ਡੇਂਗੂ ਦੇ 33 ਸ਼ੱਕੀ ਮਰੀਜ਼ਾਂ ਦੇ ਲਗਾਏ ਗਏ ਸੈਂਪਲਾਂ 'ਚੋਂ 13 ਮਰੀਜ਼ਾਂ ਨੂੰ ਡੇਂਗੂ ਬੁਖ਼ਾਰ ਹੋਣ ਦੀ ਪੁਸ਼ਟੀ ਹੋਈ ਹੈ | ਇਸ ਸਬੰਧੀ ਜ਼ਿਲ੍ਹਾ ...

ਪੂਰੀ ਖ਼ਬਰ »

-ਮਾਮਲਾ ਸਾਜਿਸ਼ ਰਚ ਕੇ 11 ਲੱਖ ਦੀ ਲੁੱਟ ਕਰਨ ਦਾ- ਇਕ ਹੋਰ ਮੁਲਜ਼ਮ ਗਿ੍ਫ਼ਤਾਰ, ਰਾਸ਼ੀ ਲੈ ਕੇ ਫ਼ਰਾਰ ਹੋਏ ਮੁਲਜ਼ਮਾਂ ਦੀ ਭਾਲ ਜਾਰੀ

ਜਲੰਧਰ, 27 ਸਤੰਬਰ (ਐੱਮ.ਐੱਸ. ਲੋਹੀਆ) - ਛੋਟੀ ਬਾਰਾਂਦਰੀ ਦੇ ਖੇਤਰ 'ਚ ਹੋਟਲ ਬਾਜ ਦੇ ਕਮਰੇ ਅੰਦਰ ਹੋਈ 11 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਅੱਜ ਇਕ ਹੋਰ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਜੋਤੀ ਵਾਸੀ ਖੁਰਲਾ ...

ਪੂਰੀ ਖ਼ਬਰ »

ਪਰਗਟ ਸਿੰਘ ਦੇ ਮੰਤਰੀ ਬਣਨ ਨਾਲ ਹਲਕੇ ਦੇ ਵਰਕਰ ਬਾਗੋ-ਬਾਗ-ਰਵੀ ਮਸੀਹ

ਜਮਸ਼ੇਰ ਖਾਸ, 27 ਸਤੰਬਰ (ਅਵਤਾਰ ਤਾਰੀ)-ਕਾਂਗਰਸ ਹਾਈਕਮਾਨ ਅਤੇ ਨਵੇਂ ਬਣੇ ਮੱੁਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਨਵੇਂ ਬਣੇ ਮੰਤਰੀਆਂ ਦੀ ਚੋਣ ਵਿਚ ਦੁਆਬੇ ਦੇ ਬੜੇ ਨੇਕ ਅਤੇ ਇਮਾਨਦਾਰ ਹਾਕੀ ਉਲੰਪੀਅਨ ਪਰਗਟ ਸਿੰਘ ਨੂੰ ਕੈਬਨਿਟ ਮੰਤਰੀ ਬਣਾਉਣ 'ਤੇ ਰਵੀ ਮਸੀਹ ...

ਪੂਰੀ ਖ਼ਬਰ »

ਬਸਪਾ ਆਗੂਆ ਵਲੋਂ ਬੰਦ ਨੂੰ ਸਮਰਥਨ

ਮਕਸੂਦਾਂ, 27 ਸਤੰਬਰ (ਸਤਿੰਦਰ ਪਾਲ ਸਿੰਘ)- ਭਾਰਤ ਬੰਦ ਨੂੰ ਬਸਪਾ ਆਗੂਆ ਨੇ ਵੀ ਆਪਣਾ ਪੂਰਾ ਸਮਰਥਨ ਕੀਤਾ | ਬਸਪਾ ਜਲੰਧਰ ਉੱਤਰੀ ਦੀ ਟੀਮ ਨੇ ਗੁਰਬਚਨ ਨਗਰ ਵਿਖੇ ਮੁੱਖ ਮਾਰਗ 'ਤੇ ਕਿਸਾਨ ਜਥੇਬੰਦੀਆ ਨਾਲ ਮਿਲ ਕੇ ਮਾਰਗ ਜਾਮ ਕੀਤਾ | ਇਸ ਮੌਕੇ ਜਲੰਧਰ ਉੱਤਰੀ ਦੇ ਜਨਰਲ ...

ਪੂਰੀ ਖ਼ਬਰ »

ਟਾਈਲਾਂ ਦੀ ਦੁਕਾਨ 'ਚ ਲੱਗੀ ਅੱਗ

ਗੁਰਾਇਆ, 27 ਸਤੰਬਰ (ਬਲਵਿੰਦਰ ਸਿੰਘ)- ਇੱਥੇ ਦਾਣਾ ਮੰਡੀ ਵਿਖੇ ਸਥਿਤ ਇਕ ਟਾਈਲਾਂ ਤੇ ਸੈਨੇਟਰੀ ਦੀ ਦੁਕਾਨ ਵਿਚ ਧੰੂਆਂ ਨਿਕਲਦਾ ਦੇਖ ਅੱਗ ਲੱਗਣ ਦਾ ਵੇਲੇ ਸਿਰ ਪਤਾ ਲੱਗਣ 'ਤੇ ਬਚਾਅ ਹੋ ਗਿਆ | ਜਾਣਕਾਰੀ ਮੁਤਾਬਿਕ ਜਗਦੰਬੇ ਟਾਈਲ ਅਤੇ ਸੈਨੇਟਰੀ ਸਟੋਰ ਵਿਚ ਧੰੂਆਂ ...

ਪੂਰੀ ਖ਼ਬਰ »

ਛਾਉਣੀ 'ਚ ਬਣ ਰਹੀ ਨਾਜਾਇਜ਼ ਇਮਾਰਤ ਨੂੰ ਢਾਹਿਆ

ਜਲੰਧਰ ਛਾਉਣੀ, 27 ਸਤੰਬਰ (ਪਵਨ ਖਰਬੰਦਾ)- ਕੰਟੋਨਮੈਂਟ ਬੋਰਡ ਦੇ ਅਧੀਨ ਆਉਂਦੀ ਚੋਪਾਟੀ ਨੇੜੇ ਨਿਯਮਾਂ ਦੀ ਉਲੰਘਣਾਂ ਕਰਕੇ ਉਸਾਰੀ ਜਾ ਰਹੀ ਇਕ ਨਾਜਾਇਜ਼ ਇਮਾਰਤ ਨੂੰ ਅੱਜ ਕੰਟੋਨਮੈਂਟ ਬੋਰਡ ਦੇ ਅਧਿਕਾਰੀਆਂ ਵਲੋਂ ਸੀ.ਈ.ਓ. ਜੋਤੀ ਕੁਮਾਰ ਦੇ ਨਿਰਦੇਸ਼ਾਂ 'ਤੇ ...

ਪੂਰੀ ਖ਼ਬਰ »

ਬੰਦ ਕਾਰਨ ਰੇਲ ਸੇਵਾ ਤੇ ਬੱਸ ਸੇਵਾ ਰਹੀ ਠੱਪ, ਸਵਾਰੀਆਂ ਹੋਈਆਂ ਖ਼ੱਜਲ-ਖ਼ੁਆਰ

ਜਲੰਧਰ, 27 ਸਤੰਬਰ (ਰਣਜੀਤ ਸਿੰਘ ਸੋਢੀ)- ਭਾਰਤ ਬੰਦ ਕਾਰਨ ਰੇਲ ਸੇਵਾ ਤੇ ਬੱਸ ਸੇਵੀ ਮੁਕੰਮਲ ਬੰਦ ਰਹੀ | ਕਿਸਾਨ ਜਥੇਬੰਦੀਆਂ ਵਲੋਂ ਵੱਖ ਵੱਖ ਸਥਾਨਾਂ 'ਤੇ ਧਰਨੇ ਪ੍ਰਦਰਸ਼ਨ ਕੀਤੇ ਗਏ | ਕਿਸਾਨਾਂ ਦੇ ਸਮਰਥਨ 'ਚ ਕਈ ਖੇਤਰਾਂ ਵਲੋਂ ਸਮਰਥਨ ਕਰਦਿਆਂ ਮੁਕੰਮਲ ਬੰਦ ਰੱਖਿਆ ...

ਪੂਰੀ ਖ਼ਬਰ »

ਜਨਮ ਮੌਤ ਸਰਟੀਫਿਕੇਟਾਂ ਨੂੰ ਲੈ ਕੇ ਨਿਗਮ 'ਚ ਏਜੰਟਾਂ ਦਾ ਬੋਲਬਾਲਾ

ਜਲੰਧਰ, 27 ਸਤੰਬਰ (ਸ਼ਿਵ)- ਨਿਗਮ ਦੇ ਜਨਮ ਅਤੇ ਮੌਤ ਵਿਭਾਗ ਵਿਚ ਲੋਕਾਂ ਨੂੰ ਹੁੰਦੀ ਖੱਜਲ ਖੁਆਰੀ ਲਗਾਤਾਰ ਜਾਰੀ ਹੈ ਪਰ ਨਿਗਮ ਪ੍ਰਸ਼ਾਸਨ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ ਹੈ ਜਿਸ ਕਰਕੇ ਲੋਕਾਂ ਨੂੰ ਕੰਮ ਕਰਵਾਉÉਣ ਲਈ ਜ਼ਿਆਦਾ ਰਕਮਾਂ ਦੇ ਕੇ ਏਜੰਟਾਂ ਤੋਂ ਕੰਮ ...

ਪੂਰੀ ਖ਼ਬਰ »

ਜਨਮ ਮੌਤ ਸਰਟੀਫਿਕੇਟਾਂ ਨੂੰ ਲੈ ਕੇ ਨਿਗਮ 'ਚ ਏਜੰਟਾਂ ਦਾ ਬੋਲਬਾਲਾ

ਜਲੰਧਰ, 27 ਸਤੰਬਰ (ਸ਼ਿਵ)- ਨਿਗਮ ਦੇ ਜਨਮ ਅਤੇ ਮੌਤ ਵਿਭਾਗ ਵਿਚ ਲੋਕਾਂ ਨੂੰ ਹੁੰਦੀ ਖੱਜਲ ਖੁਆਰੀ ਲਗਾਤਾਰ ਜਾਰੀ ਹੈ ਪਰ ਨਿਗਮ ਪ੍ਰਸ਼ਾਸਨ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ ਹੈ ਜਿਸ ਕਰਕੇ ਲੋਕਾਂ ਨੂੰ ਕੰਮ ਕਰਵਾਉÉਣ ਲਈ ਜ਼ਿਆਦਾ ਰਕਮਾਂ ਦੇ ਕੇ ਏਜੰਟਾਂ ਤੋਂ ਕੰਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX