ਤਾਜਾ ਖ਼ਬਰਾਂ


ਅਮਰੀਕਾ : ਨਿਊਯਾਰਕ ਦੇ ਬਫੇਲੋ ਵਿਚ 3.8 ਤੀਬਰਤਾ ਦੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ
. . .  1 day ago
ਵਿਜੀਲੈਂਸ ਵਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 6 ਫਰਵਰੀ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕਰ ਲਿਆ।
ਇੰਸਪੈਕਟਰ ਕੁਲਵੰਤ ਸਿੰਘ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਨਿਯੁਕਤ
. . .  1 day ago
ਲੁਧਿਆਣਾ , 6 ਫ਼ਰਵਰੀ (ਪਰਮਿੰਦਰ ਸਿੰਘ ਆਹੂਜਾ) - ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਅੱਜ ਰਾਤ ਇਕ ਹੁਕਮ ਜਾਰੀ ਕਰਕੇ ਇੰਸਪੈਕਟਰ ਕੁਲਵੰਤ ਸਿੰਘ ਨੂੰ ਸੀ.ਆਈ.ਏ. ਸਟਾਫ਼ ਦੇ ...
ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਵਿਦੇਸ਼ ਮੰਤਰੀ ਡਾ.ਐਸ.ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  1 day ago
ਡੇਰਾ ਸਿਰਸਾ ਮੁਖੀ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਈ ਵਾਪਸ
. . .  1 day ago
ਚੰਡੀਗੜ੍ਹ, 6 ਫਰਵਰੀ- ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਵਾਪਸ ਲੈ ਲਈ ਗਈ ਹੈ। ਸ਼੍ਰੋਮਣੀ ਕਮੇਟੀ ਦੀ ਪਟੀਸ਼ਨ 'ਤੇ ਹਾਈਕੋਰਟ ...
ਬਜਟ ਵਿਚ ਪੰਜਾਬ ਨੂੰ ਵੀ ਬਾਕੀ ਸੂਬਿਆ ਦੀ ਤਰ੍ਹਾਂ ਬਣਦਾ ਹੱਕ ਦਿੱਤਾ ਗਿਆ- ਭਾਜਪਾ ਆਗੂ ਸਇਯਦ ਜਫ਼ਰ
. . .  1 day ago
ਅੰਮ੍ਰਿਤਸਰ, 6 ਫਰਵਰੀ (ਹਰਮਿੰਦਰ ਸਿੰਘ)- ਕੇਂਦਰ ਸਰਕਾਰ ਦੀ ਸੋਚ ਦੇਸ਼ ਦੀ ਅਰਥਿਕਤਾ ਦੀ ਮਜ਼ਬੂਤੀ ਹੈ। ਕੇਂਦਰ ਸਰਕਾਰ ਦੇ ਬਜਟ ਵਿਚ ਹਰ ਵਰਗ ਨੂੰ ਧਿਆਨ ’ਚ ਰੱਖਿਆ ਗਿਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਕੌਮੀ ਬੁਲਾਰੇ ਸਇਯਦ ਜਫ਼ਰ ਇਸਲਾਮ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ...
ਭਾਜਪਾ ਨੇ ਕਸ਼ਮੀਰ ਨੂੰ ਅਫ਼ਗਾਨਿਸਤਾਨ ਬਣਾ ਦਿੱਤਾ: ਮਹਿਬੂਬਾ ਮੁਫ਼ਤੀ
. . .  1 day ago
ਸ੍ਰੀਨਗਰ, 6 ਫਰਵਰੀ- ਪੀ.ਡੀ.ਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਜੇਕਰ ਤੁਸੀਂ ਅੱਜ ਕਸ਼ਮੀਰ ’ਚ ਜਾਓਗੇ ਤਾਂ ਤੁਹਾਨੂੰ ਅਫ਼ਗਾਨਿਸਤਾਨ ਵਰਗਾ ਮਿਲੇਗਾ, ਕਿਉਂਕਿ ਇੱਥੇ ਬਹੁਤ ਸਾਰੇ ਬੁਲਡੋਜ਼ਰ ਹਨ, ਲੋਕਾਂ ਨੂੰ ਕਬਜ਼ੇ ਦੇ ਨਾਂ ’ਤੇ ਉਨ੍ਹਾਂ ਦੀ ਜ਼ਮੀਨ ਤੋਂ ਬਾਹਰ ਕੱਢਿਆ ਜਾ ਰਿਹਾ ਹੈ, ਭਾਜਪਾ ਨੇ ਸ਼ਾਇਦ ਇਜ਼ਰਾਈਲ ਤੋਂ ਸਬਕ ਲਿਆ....
ਅਗਲੇ ਸਾਲ ਭਾਰਤ ਆ ਸਕਦੇ ਹਨ ਪੋਪ ਫ਼ਰਾਂਸਿਸ
. . .  1 day ago
ਵੈਟੀਕਨ, 6 ਫਰਵਰੀ- ਵੈਟੀਕਨ ਨਿਊਜ਼ ਅਨੁਸਾਰ ਪੋਪ ਫ਼ਰਾਂਸਿਸ ਅਗਲੇ ਸਾਲ ਭਾਰਤ ਆਉਣ ਦੀ ਯੋਜਨਾ ਬਣਾ ਰਹੇ ਹਨ ਅਤੇ 2023 ਦੇ ਬਾਅਦ ਵਿਚ ਮੰਗੋਲੀਆ ਦੀ ਯਾਤਰਾ ਕਰਨ ਦੀ ਵੀ...
ਪਿਛਲੇ ਇਕ ਸਾਲ ਵਿਚ 63 ਯਾਤਰੀ ਨੋ ਫ਼ਲਾਈ ਲਿਸਟ ਵਿਚ- ਸ਼ਹਿਰੀ ਹਵਾਬਾਜ਼ੀ ਮੰਤਰਾਲਾ
. . .  1 day ago
ਨਵੀਂ ਦਿੱਲੀ, 6 ਫਰਵਰੀ- ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਇਕ ਸਾਲ ਵਿਚ 63 ਯਾਤਰੀਆਂ ਨੂੰ ਨੋ ਫ਼ਲਾਈ ਲਿਸਟ ਵਿਚ ਰੱਖਿਆ ਗਿਆ ਹੈ। ਇਨ੍ਹਾਂ ਵਿਚ ਜ਼ਿਆਦਾਤਰ ਯਾਤਰੀ ਉਹ ਹਨ ਜਿਨ੍ਹਾਂ ਨੇ ਜਾਂ ਤਾਂ ਮਾਸਕ ਨਹੀਂ ਪਾਇਆ ਸੀ ਜਾਂ ਫ਼ਿਰ ਜੋ ਚਾਲਕ ਦਲ ਦੇ ਮੈਂਬਰਾਂ ਨਾਲ...
ਬਿਹਾਰ: ਸਰਕਾਰ ਨੇ ਲਗਾਈ 23 ਸੋਸ਼ਲ ਨੈਟਵਰਕਿੰਗ ਐਪਲੀਕੇਸ਼ਨਾਂ ’ਤੇ ਪਾਬੰਦੀ
. . .  1 day ago
ਪਟਨਾ, 6 ਫਰਵਰੀ- ਬਿਹਾਰ ਸਰਕਾਰ ਨੇ ਸ਼ਾਂਤੀ ਬਣਾਈ ਰੱਖਣ ਲਈ ਸਾਰਨ ਜ਼ਿਲ੍ਹੇ ਵਿਚ 8 ਫਰਵਰੀ 12 ਵਜੇ ਤੱਕ 23 ਸੋਸ਼ਲ ਨੈਟਵਰਕਿੰਗ ਅਤੇ ਮੈਸੇਜਿੰਗ ਐਪਲੀਕੇਸ਼ਨਾਂ ’ਤੇ ਅਸਥਾਈ ਤੌਰ ’ਤੇ ਪਾਬੰਦੀ ਲਗਾ...
ਪ੍ਰਧਾਨ ਮੰਤਰੀ ਨੇ ਕੀਤਾ ਐਚ.ਏ.ਐਲ ਫ਼ੈਕਟਰੀ ਦਾ ਉਦਘਾਟਨ
. . .  1 day ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਤੁਮਾਕੁਰੂ ਵਿਚ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ (ਐਚ.ਏ.ਐਲ.) ਦੀ ਹੈਲੀਕਾਪਟਰ ਫ਼ੈਕਟਰੀ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਲਾਈਟ ਯੂਟੀਲਿਟੀ ਹੈਲੀਕਾਪਟਰ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 1300
. . .  1 day ago
ਅੰਕਾਰਾ, 6 ਫਰਵਰੀ- ਤੁਰਕੀ ਵਿਚ ਆਏ ਭੂਚਾਲ ’ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 1300 ’ਤੇ ਪਹੁੰਚ ਗਈ ਹੈ। ਨਿਊਜ਼ ਏਜੰਸੀ ਏ. ਪੀ. ਨੇ ਦੱਸਿਆ ਕਿ ਮਲਬੇ ਵਿਚ ਹਾਲੇ ਵੀ ...
ਤੁਰਕੀ ਵਿਚ 7.6 ਤੀਬਰਤਾ ਦਾ ਆਇਆ ਇਕ ਹੋਰ ਭੂਚਾਲ
. . .  1 day ago
ਅੰਕਾਰਾ, 6 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਦੇਸ਼ ਦੀ ਆਫ਼ਤ ਏਜੰਸੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਦੱਖਣੀ ਤੁਰਕੀ ਦੇ ਕਹਰਾਮਨਮਾਰਾਸ ਸੂਬੇ ਦੇ ਐਲਬਿਸਤਾਨ ਜ਼ਿਲ੍ਹੇ ਵਿਚ 7.6 ਤੀਬਰਤਾ ਦਾ ਇਕ ਹੋਰ ਤਾਜ਼ਾ ਭੂਚਾਲ...
ਸਿੱਖ ਰਹਿਣੀ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਦਖ਼ਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ - ਸਕੱਤਰ ਸ਼੍ਰੋਮਣੀ ਕਮੇਟੀ
. . .  1 day ago
ਅੰਮ੍ਰਿਤਸਰ, 6 ਫਰਵਰੀ (ਜਸਵੰਤ ਸਿੰਘ ਜੱਸ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਭਾਰਤ ਸਰਕਾਰ ਦੁਆਰਾ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਬਾਰੇ ਤਜਵੀਜ਼ ਦੀ ਕੀਤੀ ਜਾ ਰਹੀ ਵਕਾਲਤ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੇ ਕਿਹਾ ਸਿੱਖ ਰਹਿਣੀ...
ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦੇ 8 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 6 ਫਰਵਰੀ (ਅਮਰਜੀਤ ਕੋਮਲ)-ਕਪੂਰਥਲਾ ਪੁਲਿਸ ਨੇ ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕਰਕੇ ਗਰੋਹ ਦੇ 8 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 7 ਹੋਰ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਕੀਤੀ ਹੈ। ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਨੇ ਇਸ ਗਰੋਹ ਦੇ ਮੈਂਬਰਾਂ ਕੋਲੋਂ ਇਕ ਸਫ਼ਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਾ ਮੇਲਾ ਬਜ਼ਾਰ ਨਗਰ ਕੌਂਸਲ ਅਤੇ ਪੁਲਿਸ ਨੇ ਹਟਵਾਇਆ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਫਰਵਰੀ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਸੰਬੰਧੀ ਮਲੋਟ ਰੋਡ ’ਤੇ ਲੱਗੇ ਮੇਲਾ ਬਾਜ਼ਾਰ ਜੋ ਕਿ ਸੜਕ ਦੇ ਦੋਵਾਂ ਕਿਨਾਰਿਆਂ ’ਤੇ ਲੱਗਾ ਹੋਇਆ ਸੀ, ਨੂੰ ਅੱਜ ਨਗਰ ਕੌਂਸ਼ਲ ਅਤੇ ਪੁਲਿਸ ਵਲੋਂ ਹਟਵਾਇਆ ਗਿਆ। ਦੱਸ ਦੇਈਏ ਕਿ ਮੇਲੇ ਮੌਕੇ ਲੱਗਣ ਵਾਲੇ ਇਸ ਬਜ਼ਾਰ ਦੌਰਾਨ ਮਲੋਟ,....
ਪਰਨੀਤ ਕੌਰ ਵਲੋਂ ਦਿੱਤੇ ਜਵਾਬ ’ਤੇ ਪੰਜਾਬ ਕਾਂਗਰਸ ਪ੍ਰਧਾਨ ਦਾ ਬਿਆਨ: ਤੁਹਾਨੂੰ ਨੈਤਿਕ ਤੌਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ
. . .  1 day ago
ਚੰਡੀਗੜ੍ਹ, 6 ਫਰਵਰੀ- ਪ੍ਰਨੀਤ ਕੌਰ ਵਲੋਂ ਨੋਟਿਸ ’ਤੇ ਦਿੱਤੇ ਜਵਾਬ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿ੍ਹੰਗ ਨੇ ਉਨ੍ਹਾਂ ਨੂੰ ਕਿਹਾ ਕਿ ਨੈਤਿਕ ਤੌਰ ’ਤੇ, ਤੁਹਾਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ ਅਤੇ ਆਪਣੇ ਹਲਕੇ ਦਾ ਸਾਹਮਣਾ ਕਰਨਾ ਚਾਹੀਦਾ ਸੀ, ਕਿਉਂਕਿ ਜਨਤਾ ਨੇ ਤੁਹਾਨੂੰ ਕਾਂਗਰਸੀ ਉਮੀਦਵਾਰ ਵਜੋਂ ਵੋਟ ਦਿੱਤੀ ਸੀ। ਆਮ...
ਭਾਰਤ ਦੇ ਮੋਂਟੀ ਦੇਸਾਈ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ
. . .  1 day ago
ਕਾਠਮੰਡੂ, 6 ਫਰਵਰੀ- ਨਿਪਾਲ ਦੇ ਕ੍ਰਿਕਟ ਸੰਘ ਨੇ ਘੋਸ਼ਣਾ ਕਰਦਿਆਂ ਦੱਸਿਆ ਕਿ ਭਾਰਤ ਦੇ ਮੋਂਟੀ ਦੇਸਾਈ ਨੂੰ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ...
ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ
. . .  1 day ago
ਨਵੀਂ ਦਿੱਲੀ, 6 ਫਰਵਰੀ- ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ 7 ਫਰਵਰੀ ਨੂੰ ਦਿੱਲੀ ਵਿਚ ਸੰਸਦ ਲਾਇਬ੍ਰੇਰੀ ਭਵਨ ਵਿਚ ਹੋਵੇਗੀ।
ਸਰਕਾਰ ਦੀ ਪੂਰੀ ਕੋਸ਼ਿਸ਼ ਕੇ ਅਡਾਨੀ ਮੁੱਦੇ ’ਤੇ ਚਰਚਾ ਨਾ ਹੋਵੇ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਡਾਨੀ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਪੂਰੀ ਕੋਸ਼ਿਸ਼ ਕਰੇਗੀ ਕਿ ਅਡਾਨੀ ਮੁੱਦੇ ’ਤੇ ਸੰਸਦ ’ਚ ਕੋਈ ਚਰਚਾ ਨਾ ਹੋਵੇ। ਸਰਕਾਰ ਨੂੰ ਇਸ ’ਤੇ ਸੰਸਦ ’ਚ ਚਰਚਾ ਦੀ ਇਜਾਜ਼ਤ...
ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਕਰਵਾਈ ਸਫ਼ਲ ਲੈਂਡਿੰਗ
. . .  1 day ago
ਨਵੀਂ ਦਿੱਲੀ, 6 ਫਰਵਰੀ- ਭਾਰਤੀ ਜਲ ਸੈਨਾ ਵਲੋਂ ਉਦੋਂ ਆਤਮਨਿਰਭਰ ਭਾਰਤ ਵੱਲ ਇਕ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਗਿਆ, ਜਦੋਂ ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਲੈਂਡਿੰਗ ਕੀਤੀ। ਇਹ ਸਵਦੇਸ਼ੀ ਲੜਾਕੂ ਜਹਾਜ਼ਾਂ ਦੇ ਨਾਲ ਸਵਦੇਸ਼ੀ ਏਅਰਕ੍ਰਾਫ਼ਟ ਕੈਰੀਅਰ ਦੇ ਡਿਜ਼ਾਈਨ, ਵਿਕਾਸ,...
ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ- ਦਿਗਵਿਜੇ ਸਿੰਘ
. . .  1 day ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਦਿਗਵਿਜੈ ਸਿੰਘ ਨੇ ਕਿਹਾ ਕਿ ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ ਹੈ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ ਅਤੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਯਮ 267 ਦੇ ਤਹਿਤ ਚਰਚਾ ਚਾਹੁੰਦੇ ਹਾਂ। ਅਸੀਂ ਉਦੋਂ ਤੱਕ ਪਿੱਛੇ...
ਭਾਰਤ ਸਰਕਾਰ ਵਲੋਂ ਐਨ.ਡੀ.ਆਰ.ਐਫ਼ ਟੀਮਾਂ ਰਾਹਤ ਸਮੱਗਰੀ ਸਮੇਤ ਤੁਰਕੀ ਜਾਣ ਲਈ ਤਿਆਰ- ਪੀ.ਐਮ.ਓ.
. . .  1 day ago
ਨਵੀਂ ਦਿੱਲੀ, 6 ਫਰਵਰੀ- ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਤੁਰਕੀ ਸਰਕਾਰ ਨਾਲ ਤਾਲਮੇਲ ਕਰਕੇ ਐਨ.ਡੀ.ਆਰ. ਐਫ਼ ਦੀਆਂ ਖ਼ੋਜ, ਬਚਾਅ ਅਤੇ ਮੈਡੀਕਲ ਟੀਮਾਂ ਰਾਹਤ ਸਮੱਗਰੀ ਦੇ ਨਾਲ ਤੁਰੰਤ ਤੁਰਕੀ ਰਵਾਨਾ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ 100 ਕਰਮਚਾਰੀਆਂ ਦੀਆਂ 2 ਐਨ.ਡੀ.ਆਰ.ਐਫ਼ ਟੀਮਾਂ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ...
ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ
. . .  1 day ago
ਵਿਆਨਾ, 6 ਫਰਵਰੀ- ਇਸ ਹਫ਼ਤੇ ਦੇ ਅੰਤ ’ਚ ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਪੁਲਿਸ ਨੇ ਮੌਤ ਦੀ ਸੂਚਨਾ ਦਿੱਤੀ ਹੈ। ਪੁਲਿਸ ਦੇ ਅਨੁਸਾਰ ਸਕੂਲ ਦੀਆਂ ਛੁੱਟੀਆਂ ਦੌਰਾਨ ਵਿਆਨਾ ਵਿਚ ਸਕੀ ਰਿਜ਼ੋਰਟ ਭਰੇ ਹੋਏ ਸਨ। ਰਿਪੋਰਟ ਮੁਤਾਬਕ ਟਾਇਰੋਲ ਅਤੇ ਵੋਰਾਰਲਬਰਗ...
ਅਸੀਂ ਪ੍ਰਧਾਨ ਮੰਤਰੀ ਵਲੋਂ ਦਿੱਤੇ ਐਚ. ਆਈ. ਆਰ. ਏ. ਮੰਤਰ ’ਦੇ ਆਧਾਰ ’ਤੇ ਤ੍ਰਿਪੁਰਾ ਵਿਚ ਵਿਕਾਸ ਕੀਤਾ- ਕੇਂਦਰੀ ਗ੍ਰਹਿ ਮੰਤਰੀ
. . .  1 day ago
ਅਗਰਤਲਾ, 6 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਸੰਬੰਧੀ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਮਿਊਨਿਸਟ, ਕਾਂਗਰਸ ਅਤੇ ਮੋਥਾ ਪਾਰਟੀ ਤਿੰਨੋਂ ਇਕਜੁੱਟ ਹਨ। ਕਾਂਗਰਸ ਅਤੇ ਕਮਿਊਨਿਸਟ ਆਹਮੋ-ਸਾਹਮਣੇ ਤੋਂ ਮਿਲੇ ਹਨ ਪਰ ਮੋਥਾ ਮੇਜ਼ ਦੇ ਹੇਠਾਂ ਤੋਂ ਰਲੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਾਸ਼ਨ ਕਾਰਡ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਅੱਸੂ ਸੰਮਤ 553

ਕਪੂਰਥਲਾ / ਫਗਵਾੜਾ

ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜ਼ਿਲ੍ਹੇ ਭਰ 'ਚ ਮਿਲਿਆ ਭਰਵਾਂ ਹੁੰਗਾਰਾ

ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਅੱਜ ਜ਼ਿਲ੍ਹੇ ਭਰ 'ਚ ਭਰਵਾਂ ਹੁੰਗਾਰਾ ਮਿਲਿਆ। ਬੰਦ ਦੌਰਾਨ ਰੇਲ ਸੇਵਾ, ਬੱਸ ਸੇਵਾ, ਬਾਜ਼ਾਰ, ਕਾਰੋਬਾਰੀ ਅਦਾਰੇ, ਸਰਕਾਰੀ ਤੇ ਨਿੱਜੀ ਬੈਂਕ, ਕੁਝ ਸਰਕਾਰੀ ਤੇ ਨਿੱਜੀ ...

ਪੂਰੀ ਖ਼ਬਰ »

ਮਾਡਰਨ ਜੇਲ੍ਹ 'ਚ ਬੰਦ ਗੈਂਗਸਟਰ ਤੇ ਹਵਾਲਾਤੀਆਂ ਪਾਸੋਂ 5 ਮੋਬਾਈਲ ਤੇ ਸਿੰਮ ਕਾਰਡ ਬਰਾਮਦ

ਕਪੂਰਥਲਾ, 27 ਸਤੰਬਰ (ਸਡਾਨਾ)-ਮਾਡਰਨ ਜੇਲ੍ਹ 'ਚ ਬੰਦ ਗੈਂਗਸਟਰ ਤੇ ਹੋਰ ਹਵਾਲਾਤੀਆਂ ਪਾਸੋਂ ਮੋਬਾਈਲ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ 'ਚ ਸਹਾਇਕ ਸੁਪਰਡੈਂਟ ਦਲਬੀਰ ਸਿੰਘ ਤੇ ਬਲਦੇਵ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦਾ ਕੋਈ ਵੀ ਨਵਾਂ ਮਾਮਲਾ ਨਹੀਂ

ਕਪੂਰਥਲਾ, 27 ਸਤੰਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਅੱਜ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਜਦਕਿ 229 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ 17,826 ਹੈ, ਜਿਨ੍ਹਾਂ 'ਚੋਂ 2 ਐਕਟਿਵ ਮਾਮਲੇ ਹਨ ਤੇ 17,270 ਮਰੀਜ਼ ਸਿਹਤਯਾਬ ...

ਪੂਰੀ ਖ਼ਬਰ »

ਬੰਦ ਘਰ 'ਚੋਂ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ

ਨਡਾਲਾ, 27 ਸਤੰਬਰ (ਮਾਨ)-ਪਿੰਡ ਰਾਵਾ ਵਿਖੇ ਦਿਨ-ਦਿਹਾੜੇ ਚੋਰਾਂ ਨੇ ਬੰਦ ਘਰ 'ਚ ਦਾਖਲ ਹੋ ਕੇ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ | ਇਸ ਸਬੰਧੀ ਤਰਸੇਮ ਸਿੰਘ ਪੁੱਤਰ ਨੰਬਰਦਾਰ ਸੰਤਾ ਸਿੰਘ ਵਾਸੀ ਰਾਵਾ ਨੇ ਦੱਸਿਆ ਕਿ ਉਹ ਬੀਤੇ ਦਿਨ ਕਰੀਬ ਸਾਢੇ 10 ਵਜੇ ਘਰ ਨੂੰ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਵਾਰਡ ਨੰਬਰ-11 ਦੇ ਵਰਕਰਾਂ ਨਾਲ ਅਹਿਮ ਵਿਚਾਰਾਂ

ਬੇਗੋਵਾਲ, 27 ਸਤੰਬਰ (ਸੁਖਜਿੰਦਰ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਪਾਰਟੀ ਪ੍ਰਤੀ ਲਾਮਬੰਦ ਕਰਨ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਮਨੋਰਥ ਨਾਲ ਅੱਜ ਵਾਰਡ ਨੰਬਰ-11 'ਚ ਕੌਂਸਲਰ ਪਲਵਿੰਦਰ ਕੌਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸੇਵਾ ਕੇਂਦਰਾਂ 'ਚ 2 ਹੋਰ ਨਵੀਂਆਂ ਸੇਵਾਵਾਂ ਸ਼ੁਰੂ-ਦੀਪਤੀ ਉੱਪਲ

ਕਪੂਰਥਲਾ, 27 ਸਤੰਬਰ (ਵਿ.ਪ੍ਰ.)-ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ 'ਚ ਖਾਣ ਵਾਲੇ ਪਦਾਰਥਾਂ ਦੀ ਰਜਿਸਟ੍ਰੇਸ਼ਨ ਸਬੰਧੀ ਸਰਟੀਫਿਕੇਟ ਲਈ 2 ਨਵੀਆਂ ਸੇਵਾਵਾਂ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਹੈ | ਦੀਪਤੀ ਉੱਪਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫੂਡ ਐਂਡ ਡਰੱਗ ...

ਪੂਰੀ ਖ਼ਬਰ »

ਮਾਤਾ ਗੁਜਰੀ ਜੀ ਤੇ ਗੁਰੂ ਤੇਗ ਬਹਾਦਰ ਜੀ ਦੇ ਵਿਆਹ ਪੁਰਬ ਮÏਕੇ ਸਜਾਇਆ ਵਿਸ਼ਾਲ ਨਗਰ ਕੀਰਤਨ

ਕਰਤਾਰਪੁਰ, 27 ਸਤੰਬਰ (ਭਜਨ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਗੁਜਰੀ ਜੀ ਤੇ ਨÏਵੇਂ ਪਾਤਸ਼ਾਹ ਦੇ ਵਿਆਹ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਅਸਥਾਨ ...

ਪੂਰੀ ਖ਼ਬਰ »

ਰੇਲ ਗੱਡੀ 'ਚ ਸਵਾਰ ਯਾਤਰੀ ਦੀ ਸਿਹਤ ਵਿਗੜੀ, ਮੌਤ

ਫਗਵਾੜਾ, 27 ਸਤੰਬਰ (ਹਰਜੋਤ ਸਿੰਘ ਚਾਨਾ)- ਕਿਸਾਨੀ ਅੰਦੋਲਨ ਕਾਰਨ ਅੱਜ ਫਗਵਾੜਾ ਸਟੇਸ਼ਨ 'ਤੇ ਖੜ੍ਹੀ ਰੇਲ ਗੱਡੀ ਹਾਵੜਾ ਐਕਸਪ੍ਰੈੱਸ 'ਚ ਸਵਾਰ ਇਕ ਯਾਤਰੀ ਦੀ ਸਿਹਤ ਖ਼ਰਾਬ ਹੋਣ ਕਾਰਨ ਉਸ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੇਲਵੇ ਚੌਂਕੀ ਇੰਚਾਰਜ ...

ਪੂਰੀ ਖ਼ਬਰ »

ਪੰਜਾਬ ਵਾਸੀ ਮੁੜ ਤੋਂ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ-ਵਿਧਾਇਕ ਚੀਮਾ

ਸੁਲਤਾਨਪੁਰ ਲੋਧੀ, 27 ਸਤੰਬਰ (ਨਰੇਸ਼ ਹੈਪੀ, ਥਿੰਦ)- ਪੰਜਾਬ ਦੇ ਵਿਕਾਸ ਕਾਰਜਾਂ ਨੂੰ ਮੁੱਖ ਰੱਖਦਿਆਂ ਪੰਜਾਬ ਵਾਸੀ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਮੁੜ ਤੋਂ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਹ ਪ੍ਰਗਟਾਵਾ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਪਿੰਡ ਸਵਾਲ ਵਿਖੇ ਨੌਜਵਾਨ ਆਗੂ ਸਰਪੰਚ ਕੁਲਵੰਤ ਸਿੰਘ ਸਵਾਲ ਦੀ ਅਗਵਾਈ ਹੇਠ ਪਿੰਡਾਂ ਦੇ ਵਿਕਾਸ ਕਾਰਜਾਂ ਵਾਸਤੇ ਚੈੱਕ ਵੰਡਣ ਮੌਕੇ ਕਰਵਾਏ ਸਮਾਗਮ ਦੌਰਾਨ ਕਹੇ | ਵਿਧਾਇਕ ਚੀਮਾ ਨੇ ਇਸ ਮੌਕੇ ਪਿੰਡ ਸਵਾਲ ਸਮੇਤ ਹੈਬਤਪੁਰ, ਹਰਨਾਮਪੁਰ, ਮੀਰੇ, ਪੰਮਣ, ਜੈਨਪੁਰ , ਸਰਾਏ ਜੱਟਾਂ, ਅਦਾਲਤ ਚੱਕ, ਮੇਵਾ ਸਿੰਘ ਵਾਲਾ, ਮੁੱਲਾਂ ਕਾਲਾ ਦੀ ਪੰਚਾਇਤਾਂ ਨੂੰ ਕਰੀਬ 2 ਕਰੋੜ ਤੋਂ ਵੀ ਵੱਧ ਰਾਸ਼ੀ ਪਿੰਡਾਂ ਦੇ ਵਿਕਾਸ ਲਈ ਚੈੱਕ ਰਾਹੀਂ ਦਿੱਤੀ | ਵਿਧਾਇਕ ਚੀਮਾ ਨੇ ਇਸ ਮੌਕੇ ਜੈਨਪੁਰ ਤੋਂ ਝੱਲ ਲੇਈਵਾਲਾ ਤੱਕ 2 ਕਿੱਲੋਮੀਟਰ ਸੜਕ ਲਈ 50 ਲੱਖ, ਪਿੰਡ ਮੇਵਾ ਸਿੰਘ ਵਾਲਾ ਦੀ ਫਿਰਨੀ ਲਈ 22.50 ਲੱਖ, ਪਿੰਡ ਸਵਾਲ ਦੀ ਫਿਰਨੀ ਲਈ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਹੇਠ ਸੂਬਾ ਹੋਰ ਤਰੱਕੀ ਦੀਆਂ ਮੰਜ਼ਿਲਾਂ ਨੂੰ ਛੂਹੇਗਾ ਅਤੇ ਪਾਵਨ ਨਗਰੀ ਦੇ ਵਿਕਾਸ ਵਿਚ ਕੋਈ ਵੀ ਰੁਕਾਵਟ ਨਹੀਂ ਆਵੇਗੀ | ਇਸ ਮੌਕੇ ਸਰਪੰਚ ਕੁਲਵੰਤ ਸਿੰਘ ਵਲੋਂ ਵਿਧਾਇਕ ਨਵਤੇਜ ਸਿੰਘ ਚੀਮਾ ਦਾ ਪਿੰਡ ਦੇ ਵਿਕਾਸ ਵਾਸਤੇ ਦਿੱਤੀਆਂ ਗਰਾਂਟਾਂ ਲਈ ਵਿਸ਼ੇਸ਼ ਧੰਨਵਾਦ ਕੀਤਾ ਤੇ ਸਨਮਾਨਿਤ ਵੀ ਕੀਤਾ | ਇਸ ਮੌਕੇ ਦੀਪਕ ਧੀਰ ਰਾਜੂ ਪ੍ਰਧਾਨ ਨਗਰ ਕੌਂਸਲ ਸੁਲਤਾਨਪੁਰ ਲੋਧੀ, ਜਸਪਾਲ ਸਿੰਘ ਧੰਜੂ ਚੇਅਰਮੈਨ ਕੰਬੋਜ ਭਲਾਈ ਬੋਰਡ ਪੰਜਾਬ, ਤੇਜਵੰਤ ਸਿੰਘ ਚੇਅਰਮੈਨ ਨਗਰ ਸੁਧਾਰ ਟਰੱਸਟ, ਰਮੇਸ਼ ਡਡਵਿੰਡੀ ਚੇਅਰਮੈਨ ਐਸ ਸੀ ਸੈੱਲ, ਮੁਖਤਾਰ ਸਿੰਘ ਡਾਇਰੈਕਟਰ ਦੋਆਬਾ ਮਿਲਕ ਪਲਾਂਟ ਜਲੰਧਰ, ਬਲਦੇਵ ਸਿੰਘ ਰੰਗੀਲਪੁਰ ਬਲਾਕ ਸੰਮਤੀ ਮੈਂਬਰ, ਸਰਪੰਚ ਦਵਿੰਦਰ ਸਿੰਘ ਮੇਵਾ ਸਿੰਘ ਵਾਲਾ, ਬਲਕਾਰ ਸਿੰਘ ਪਹਿਲਵਾਨ ਹਰਨਾਮਪੁਰ, ਸਰਪੰਚ ਕੁਲਵੰਤ ਸਿੰਘ ਸਵਾਲ, ਸਰਪੰਚ ਗੁਰਵਿੰਦਰ ਸਿੰਘ ਮੀਰੇ, ਸਰਪੰਚ ਕਸ਼ਮੀਰ ਸਿੰਘ ਸੋਨੂੰ ਪੰਮਣਾ, ਸਰਪੰਚ ਜੋਗਾ ਸਿੰਘ ਅਦਾਲਤ ਚੱਕ, ਸਰਪੰਚ ਜਸਵਿੰਦਰ ਸਿੰਘ ਹੈਬਤਪੁਰ, ਸਰਪੰਚ ਅਨੀਤਾ ਸਰਾਏ ਜੱਟਾ, ਸਰਪੰਚ ਜਸਪਾਲ ਸਿੰਘ, ਸਰਪੰਚ ਲਾਭ ਸਿੰਘ, ਸਰਪੰਚ ਗੁਰਦੀਪ ਸਿੰਘ, ਹਰਨੇਕ ਸਿੰਘ ਵਿਰਦੀ, ਗੁਰਪ੍ਰੀਤ ਸਿੰਘ ਹਰਨਾਮਪੁਰ, ਗੁਰਮੇਲ ਸਿੰਘ, ਜਰਨੈਲ ਸਿੰਘ, ਮਲਕੀਤ ਸਿੰਘ ਮੈਂਬਰ ਪੰਚਾਇਤ, ਜੋਬਨਪ੍ਰੀਤ ਸਿੰਘ, ਦੇਸਰਾਜ , ਸੁਰਜੀਤ ਸਿੰਘ, ਬੂਟਾ ਨਾਥ, ਜੀਤ ਰਾਮ, ਸੁਖਜਿੰਦਰ ਸਿੰਘ, ਸੁਖਦੇਵ ਸਿੰਘ, ਰੇਸ਼ਮ ਸਿੰਘ, ਕਰਮ ਸਿੰਘ, ਅੰਸ਼ਦੀਪ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਨੌਜਵਾਨ 'ਤੇ ਹਮਲਾ ਕਰ ਕੇ ਕੀਤਾ ਜ਼ਖ਼ਮੀ

ਫਗਵਾੜਾ, 27 ਸਤੰਬਰ (ਹਰੀਪਾਲ ਸਿੰਘ, ਹਰਜੋਤ ਸਿੰਘ ਚਾਨਾ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਸਬਜ਼ੀ ਮੰਡੀ ਦੇ ਨੇੜੇ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਰੰਜਿਸ਼ ਦੇ ਤਹਿਤ ਇਕ ਨੌਜਵਾਨ 'ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ | ਉਕਤ ਜ਼ਖ਼ਮੀ ਨੌਜਵਾਨ ਨੂੰ ਸਥਾਨਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX