ਮਜੀਠਾ, 11 ਅਕਤੂਬਰ (ਜਗਤਾਰ ਸਿੰਘ ਸਹਿਮੀ)-ਪੈਨਸ਼ਨ ਐਸੋਸੀਏਸ਼ਨ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਸਬ ਅਰਬਨ ਮੰਡਲ ਅੰਮਿ੍ਤਸਰ ਦੀ ਇਕੱਤਰਤਾ ਮੰਡਲ ਪ੍ਰਧਾਨ ਰਾਮ ਲੁਭਾਇਆ ਮਜੀਠਾ ਦੀ ਪ੍ਰਧਾਨਗੀ ਵਿਚ ਬਿਜਲੀ ਦਫ਼ਤਰ ਕੰਪਲੈਕਸ ਮਜੀਠਾ ਵਿਖੇ ਹੋਈ, ਜਿਸ ਵਿਚ ਜਿਥੇ ...
ਅਜਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਪਿੰਡ ਪੰਜੂਕਲਾਲ ਵਿਖੇ ਇਕ ਕਿਸਾਨ ਦੇ ਖੇਤਾਂ 'ਚ ਲੱਗੇ ਟਿਊਬਵੈੱਲ ਵਾਲੇ ਟਰਾਂਸਫਾਰਮਰਾਂ 'ਚੋਂ ਚੋਰਾਂ ਨੇ ਤੇਲ ਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ | ਇਸ ਸਬੰਧੀ ਜਾਣਕਾਰੀ ...
ਓਠੀਆਂ, 11 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਅਧੀਨ ਪੈਂਦੇ ਪਿੰਡ ਰੱਖ ਓਠੀਆਂ ਦੇ ਕਿਸਾਨਾਂ ਵਲੋਂ ਬਣ ਰਹੇ ਪੱਕੇ ਸੂਏ ਦੇ ਕੰਮ ਨੂੰ ਰੋਕ ਕੇ ਲਗਾਏ ਗਏ ਧਰਨੇ ਨੂੰ ਅੱਜ 166 ਦਿਨ ਹੋ ਗਏ ਹਨ | ਰੱਖ ਓਠੀਆਂ ਦੇ ਕਿਸਾਨਾਂ ਦੀਆਂ ਜ਼ਮੀਨਾਂ ਨੀਵੀਂਆਂ ਹੋਣ ...
ਅਜਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਐਸ. ਡੀ. ਐਮ. ਤੇ ਤਹਿਸੀਲ ਦਫ਼ਤਰਾਂ 'ਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਸਥਾਨਕ ਐਸ. ਡੀ. ਐਮ. ਤੇ ਦਫ਼ਤਰ ਦੇ ਕਰਮਚਾਰੀਆਂ ਵਲੋਂ ...
ਰਾਮ ਤੀਰਥ, 11 ਅਕਤੂਬਰ (ਧਰਵਿੰਦਰ ਸਿੰਘ ਔਲਖ)-ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਦਾ ਹਿੱਸਾ ਰਹੇ ਪਿੰਡ ਚੈਨਪੁਰ ਦੇ ਕਿਸਾਨ ਬਚਿੱਤਰ ਸਿੰਘ (40) ਪੁੱਤਰ ਫਕੀਰ ਸਿੰਘ ਦੀ ਸੰਖੇਪ ਬਿਮਾਰੀ ਉਪਰੰਤ ਮੌਤ ਹੋ ਗਈ | ਕਿਸਾਨ ਆਗੂ ਸਾਹਿਬ ਸਿੰਘ ਚੈਨਪੁਰ ਨੇ ਦੱਸਿਆ ਕਿ ਉਕਤ ਨੌਜਵਾਨ ...
ਬਾਬਾ ਬਕਾਲਾ ਸਾਹਿਬ, 11 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਯੂ. ਪੀ. ਦੇ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਦੀ ਯਾਦ 'ਚ 12 ਅਕਤੂਬਰ, ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਬੱਸ ਅੱਡਾ ਬਾਬਾ ...
ਬਾਬਾ ਬਕਾਲਾ ਸਾਹਿਬ, 11 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕਾਂਗਰਸ ਪਾਰਟੀ ਦੇ ਹਲਕਾ ਬਾਬਾ ਬਕਾਲਾ ਦੇ ਸੀਨੀ: ਯੂਥ ਆਗੂ ਪਾਇਲਟ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਕੇਂਦਰੀ ਸ਼ਾਸਤ ਪ੍ਰਦੇਸ਼ ਜੰਮੂ ਕਸ਼ਮੀਰ ਦੇ ਜ਼ਿਲ੍ਹਾ ਸ੍ਰੀਨਗਰ 'ਚ ਅੱਤਵਾਦੀਆਂ ਵਲੋਂ ਸਰਕਾਰੀ ...
ਚੌਕ ਮਹਿਤਾ, 11 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਮਾਰਕੀਟ ਕਮੇਟੀ ਮਹਿਤਾ ਚੌਕ ਵਿਖੇ ਸੇਵਾ ਨਿਭਾਅ ਰਹੀਆਂ ਮਹਿਲਾ ਕਰਮਚਾਰੀ ਸੁਖਵਿੰਦਰ ਕੌਰ ਨੂੰ ਤਰੱਕੀ ਦੇ ਕੇ ਅਕਾਊਾਟੈਂਟ ਤੇ ਮੈਡਮ ਨੀਤੂ ਬਾਲਾ, ਮੈਡਮ ਰਣਜੀਤ ਕੌਰ ਦੋਵ੍ਹਾਂ ਨੂੰ ਮੰਡੀ ਸੁਪਰਵਾਈਜ਼ਰ ਬਣਾਉਣ ਤੇ ...
ਅਜਨਾਲਾ, 11 ਅਕਤੂਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਅਕਾਲੀ ਦਲ (ਬ) ਦੇ ਹਲਕਾ ਪੱਧਰੀ ਮੁੱਖ ਦਫ਼ਤਰ ਵਿਖੇ ਅਕਾਲੀ ਭਾਜਪਾ ਗੱਠਜੋੜ ਉਮੀਦਵਾਰ, ਕੌਮੀ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਅਗਾਮੀ ਚੋਣਾਂ ਦੌਰਾਨ ਹਲਕੇ 'ਚ ਗੱਠਜੋੜ ਦੀ ਜਿੱਤ ...
ਗੱਗੋਮਾਹਲ, 11 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਅਜਨਾਲਾ ਵਲੋਂ ਬਿਜਲੀ ਦੇ ਲੱਗਦੇ ਵੱਡੇ ਕੱਟਾਂ ਤੇ ਹੋਰ ਮੰਗਾਂ ਸਬੰਧੀ ਪਾਵਰਕਾਮ ਦੀ ਸਬ ਡਵੀਜ਼ਨ ਰਮਦਾਸ ਦੇ ਐਸ. ਡੀ. ਓ. ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ 'ਚ ਦੱਸਿਆ ਕਿ ...
ਰਾਮ ਤੀਰਥ, 11 ਅਕਤੂਬਰ (ਧਰਵਿੰਦਰ ਸਿੰਘ ਔਲਖ)-ਰਾਮ ਤੀਰਥ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ 17 ਅਕਤੂਬਰ ਨੂੰ ਸਤਿਸੰਗ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਵਲੋਂ ਮਨਾਇਆ ਜਾ ਰਿਹਾ ਹੈ, ਇਸ ਸਬੰਧੀ ਵਾਲਮੀਕਿ ਤੀਰਥ ਵਿਖੇ ਸਾਬਕਾ ਕੈਬਨਿਟ ...
ਤਰਸਿੱਕਾ, 11 ਅਕਤੂਬਰ (ਅਤਰ ਸਿੰਘ ਤਰਸਿੱਕਾ)-ਥਾਣਾ ਤਰਸਿੱਕਾ ਦੇ ਐਸ. ਐਚ. ਓ. ਸਬ ਇੰਸਪੈਕਟਰ ਬਲਬੀਰ ਸਿੰਘ ਬੱਲ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਬੋਵਾਲ 'ਚ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਿੰਡ ਵਾਸੀਆਂ ਨੂੰ ਸੁਚੇਤ ਕਰਨ ਲਈ ਮਹਿਲਾ ...
ਤਰਸਿੱਕਾ, 11 ਅਕਤੂਬਰ (ਅਤਰ ਸਿੰਘ ਤਰਸਿੱਕਾ)-ਅੱਜ ਡਾ: ਤਨੂਜਾ ਗੋਇਲ ਸੀ. ਡੀ. ਪੀ. ਓ. ਤਰਸਿੱਕਾ ਨੇ ਆਪਣੇ ਸਟਾਫ਼ ਮੈਂਬਰਾਂ ਨਾਲ ਪਿੰਡ ਸੈਦੋਲੇਲ ਵਿਖੇ ਕੌਮਾਂਤਰੀ ਬਾਲੜੀ ਦਿਵਸ ਬਲਾਕ ਪੱਧਰੀ ਸਮਾਗਮ ਕਰਕੇ ਮਨਾਇਆ | ਜਿਸ 'ਚ ਧਰਵਿੰਦਰ ਸਿੰਘ ਸਰਪੰਚ ਮੁੱਖ ਮਹਿਮਾਨ ਵਜੋਂ ...
ਅਜਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-2022 'ਚ ਆ ਰਹੀਆਂ ਵਿਧਾਨ ਸਭਾ ਚੋਣਾਂ 'ਚ ਨੌਜਵਾਨਾਂ ਨੂੰ ਵੋਟ ਦਾ ਅਧਿਕਾਰ ਦੇਣ ਲਈ ਜ਼ਿਲ੍ਹਾ ਚੋਣਕਾਰ ਅਧਿਕਾਰੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਕਾਲਜ ਅਜਨਾਲਾ ...
ਚੌਕ ਮਹਿਤਾ, 11 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)-ਅੱਜ ਦਾਣਾ ਮੰਡੀ ਭੋਏਵਾਲ ਵਿਖੇ ਮਾਰਕੀਟ ਕਮੇਟੀ ਦੇ ਸਕੱਤਰ ਅਮਨਦੀਪ ਸਿੰਘ ਸੰਧੂ ਵਲੋਂ ਖਰੀਦ ਕੀਤੀ ਗਈ | ਇਸ ਮੌਕੇ ਸਰਕਾਰੀ ਅਧਿਕਾਰੀ ਪ੍ਰਸ਼ੋਤਮ ਸਿੰਘ ਢਿੱਲੋਂ ਨੇ ਦੱਸਿਆ ਕਿ ਭੋਏਵਾਲ ਮੰਡੀ ਵਿਚ ਮਾਰਕਫੈਡ ...
ਅਟਾਰੀ, 11 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਆਮ ਲੋਕਾਂ ਦੀ ਦਫ਼ਤਰਾਂ 'ਚ ਵੱਖ-ਵੱਖ ਕੰਮਾਂ ਨੂੰ ਲੈ ਕੇ ਹੁੰਦੀ ਖੱਜਲ-ਖੁਆਰੀ ਨੂੰ ਰੋਕਣ ਦੇ ਉਦੇਸ਼ ਨਾਲ ਪਿਛਲੀ ਅਕਾਲੀ ਸਰਕਾਰ ਵਲੋਂ 2 ਤੋਂ 3 ਕਿਲੋਮੀਟਰ ਦੇ ਘੇਰੇ 'ਚ ਲੋਕਾਂ ਦੀ ਸੁਵਿਧਾ ਲਈ ਸੇਵਾ ਕੇਂਦਰ ਖੋਲ੍ਹੇ ...
ਬਾਬਾ ਬਕਾਲਾ ਸਾਹਿਬ, 11 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਯੂੂਥ ਵਿੰਗ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੁਮਾਣਾ ਵਲੋਂ ਥਾਪੇ ਗਏ ਯੂਥ ਅਕਾਲੀ ਦਲ ਜ਼ਿਲ੍ਹਾ ਅੰਮਿ੍ਤਸਰ ...
ਅਜਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨੌਜਵਾਨਾਂ ਨੂੰ ਨਸ਼ਿਆਂ ਸਮੇਤ ਹੋਰਨਾਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖ ਕੇ ਖੇਡਾਂ ਪ੍ਰਤੀ ਉਤਸ਼ਾਹਿਤ ਕਰ ਰਹੇ ਸਵਰਾਜ ਸਪੋਰਟਸ ਕਲੱਬ ਅਜਨਾਲਾ ਵਲੋਂ 10ਵਾਂ ਫੁੱਟਬਾਲ ਲੀਗ ਟੂਰਨਾਮੈਂਟ ਕੀਰਤਨ ਦਰਬਾਰ ਸੇਵਾ ਸੁਸਾਇਟੀ ਦੀ ਖੁੱਲ੍ਹੀ ਗਰਾਉੇਂਡ ਵਿਚ ਪੂਰੀ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ | ਦੇਰ ਸ਼ਾਮ ਭਾਈ ਮੰਜ ਸਾਹਿਬ ਸਪੋਰਟਸ ਕਲੱਬ ਤੇ ਸਪੋਰਟਸ ਕਲੱਬ ਕਿਆਮਪੁਰ ਵਿਚਾਲੇ ਹੋਏ ਫਾਈਨਲ ਮੁਕਾਬਲੇ ਵਿਚ ਭਾਈ ਮੰਝ ਸਾਹਿਬ ਸਪੋਰਟਸ ਕਲੱਬ ਦੀ ਟੀਮ ਨੇ ਜਿੱਤ ਹਾਸਿਲ ਕਰਦਿਆਂ ਜੇਤੂ ਕੱਪ 'ਤੇ ਕਬਜ਼ਾ ਕੀਤਾ | ਸਵਰਾਜ ਸਪੋਰਟਸ ਕਲੱਬ ਅਜਨਾਲਾ ਦੇ ਪ੍ਰਧਾਨ ਮੰਗਲ ਸਿੰਘ ਨਿੱਝਰ ਦੀ ਅਗਵਾਈ 'ਚ ਕਰਵਾਏ ਇਨਾਮ ਵੰਡ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਨਿੱਝਰ ਮਹਾਂਸਭਾ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਮਨਜੀਤ ਸਿੰਘ ਨਿੱਝਰ, ਓਲੰਪੀਅਨ ਗੁਰਜੀਤ ਕੌਰ ਮਿਆਦੀਆਂ ਦੇ ਪਿਤਾ ਸਤਨਾਮ ਸਿੰਘ ਮਿਆਦੀਆਂ, ਆੜ੍ਹਤੀ ਯੂਨੀਅਨ ਅਜਨਾਲਾ ਦੇ ਪ੍ਰਧਾਨ ਕੌਂਸਲਰ ਗੁਰਦੇਵ ਸਿੰਘ ਨਿੱਝਰ, ਸੀ ਜ਼ੋਨ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ: ਸੁਰਜੀਤ ਕੁਮਾਰ ਠਾਕੁਰ ਅਤੇ ਹਰਜੀਤ ਸਿੰਘ ਖ਼ਾਲਸਾ, ਗੁਰਿੰਦਰਜੀਤ ਸਿੰਘ ਛੱਜਲਵੱਡੀ ਅਤੇ ਗੁਰਪ੍ਰੀਤ ਸਿੰਘ ਚੰਨਣਕੇ ਸਮੇਤ ਹੋਰਨਾਂ ਵਲੋਂ ਜੇਤੂ ਟੀਮ ਤੇ ਟੂਰਨਾਮੈਂਟ ਵਿਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਈ ਮਲਕੀਤ ਸਿੰਘ ਅਜਨਾਲਾ, ਚੇਅਰਮੈਨ ਕੁਲਜੀਤ ਸਿੰਘ ਔਲਖ, ਗੋਲਡੀ ਰਿਆੜ, ਐਡਵੋਕੇਟ ਪਰਮਿੰਦਰ ਸਿੰਘ ਨਿੱਝਰ, ਆਗਿਆਪਾਲ ਸਿੰਘ, ਸੰਦੀਪ ਸਿੰਘ, ਕੁਲਦੀਪ ਸਿੰਘ, ਜਸਕਰਨ ਸਿੰਘ ਸੇਰੋਂ, ਪਿ੍ੰਸਪਾਲ ਸਿੰਘ, ਤਲਵਿੰਦਰ ਸਿੰਘ ਪੁਰਬਾ, ਕਾਬਲ ਸਿੰਘ ਨਿੱਝਰ, ਹੁਸਨਪ੍ਰੀਤ ਸਿੰਘ ਨਿੱਝਰ, ਮਲਕੀਤ ਸਿੰਘ ਭੰਗੂ, ਸ਼ਮਸ਼ੇਰ ਸਿੰਘ, ਸੁਰਿੰਦਰ ਸਿੰਘ ਢਿੱਲੋਂ, ਹਰਪ੍ਰੀਤ ਸਿੰਘ, ਦਮਨਬੀਰ ਸਿੰਘ ਨਿੱਝਰ, ਸਿਮਰਨਜੀਤ ਸਿੰਘ ਮਾਣਾ, ਰੋਮੀ, ਜਰਮਨ ਸਿੰਘ ਅਤੇ ਤੇਜਿੰਦਰ ਸਿੰਘ ਆਦਿ ਹਾਜ਼ਰ ਸਨ |
ਟਾਂਗਰਾ, 11 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਪਿੰਡ ਮੁੱਛਲ ਦੇ ਪਾਣੀ ਦੇ ਨਿਕਾਸ ਨੂੰ ਲੈ ਕੇ ਕੁੱਝ ਲੋਕਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਸੀ, ਅੱਜ ਇਸ ਦੇ ਬਾਵਜੂਦ ਵੀ ਪੰਚਾਇਤ ਵਲੋਂ ਪੰਚਾਇਤੀ ਵਿਭਾਗ ਤੇ ਪੁਲਿਸ ਦੀ ਨਿਗਰਾਨੀ ਹੇਠ ਸੜਕ ਵਿਚ ਪਾਣੀ ਦੇ ਨਿਕਾਸ ਲਈ ...
ਅਜਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-2022 'ਚ ਆ ਰਹੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਜ਼ਮੀਨੀ ਪੱਧਰ 'ਤੇ ...
ਬਿਆਸ, 11 ਅਕਤੂਬਰ (ਪਰਮਜੀਤ ਸਿੰਘ ਰੱਖੜਾ)-ਬੇਘਰੇ ਲੋਕਾਂ ਨੂੰ ਰਿਹਾਇਸ਼ ਲਈ 5-5 ਮਰਲੇ ਦੇ ਪਲਾਟ ਮੁਹੱਈਆ ਕਰਾਉਣ ਦੇ ਲਈ ਗ੍ਰਾਮ ਪੰਚਾਇਤ ਪਿੰਡ ਜੋਧੇ ਦੀ ਸਰਪੰਚ ਹਰਜੀਤ ਕੌਰ ਤੇ ਉਨ੍ਹਾਂ ਦੇ ਪਤੀ ਪ੍ਰਤਾਪ ਸਿੰਘ ਤੇ ਸਮੂਹ ਪੰਚਾਇਤ ਮੈਂਬਰਾਂ ਨੇ ਪੰਚਾਇਤ ਸਕੱਤਰ ਹਰੀਸ਼ ...
ਰਈਆ, 11 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਸੁਦਾਗਰ ਸਿੰਘ ਪੁੱਤਰ ਤੇਜਾ ਸਿੰਘ ਪਿੰਡ ਕਲੇਰ ਘੁਮਾਣ ਤੇ ਕੁਲਵੰਤ ਸਿੰਘ ਪੁੱਤਰ ਦਰਬਾਰਾ ਸਿੰਘ ਪਿੰਡ ਮਹਿਸਮਪੁਰ ਕਲਾਂ ਜ਼ਿਲ੍ਹਾ ਅੰਮਿ੍ਤਸਰ ਜੋ ਕਿਸਾਨ ਮੋਰਚੇ ਦੇ ਹੱਕ ਸੱਚ ਲਈ ਸੰਘਰਸ਼ ਲੜਦਿਆਂ 16 ਸਤੰਬਰ 2021 ਨੂੰ ਸ਼ਹੀਦੀ ...
ਰਾਮ ਤੀਰਥ, 11 ਅਕਤੂਬਰ (ਧਰਵਿੰਦਰ ਸਿੰਘ ਔਲਖ)-ਸੰਨ 2000 'ਚ ਸ਼ੁਰੂ ਕੀਤੀ ਗਈ ਖਿਆਲਾ ਮੰਡੀ 'ਚ ਕਣਕ ਦੀ ਖਰੀਦ ਤਾਂ ਭਾਵੇਂ ਉਦੋਂ ਤੋਂ ਹੋ ਰਹੀ ਸੀ ਪਰ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵੇਚਣ ਲਈ 20 ਤੋਂ 30 ਕਿਲੋਮੀਟਰ ਦੂਰ ਅੰਮਿ੍ਤਸਰ ਭਗਤਾਂ ਵਾਲਾ ਮੰਡੀ ਜਾਣਾ ਪੈਂਦਾ ਸੀ, ਸੋ ...
ਓਠੀਆਂ, 11 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਲੋਂ ਹਲਕਾ ਰਾਜਾਸਾਂਸੀ ਤੋਂ ਜਥੇਦਾਰ ਵੀਰ ਸਿੰਘ ਲੋਪੋਕੇ ਨੂੰ ਉਮੀਦਵਾਰ ਐਲਾਨਣ ਨਾਲ ਹਲਕੇ ਵਿਚ ਖੁਸ਼ੀ ਦੀ ਲਹਿਰ ਪਾਈ ਗਈ | ਇਸ ਮੌਕੇ 'ਤੇ ਸ਼੍ਰੋਮਣੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX