ਤਾਜਾ ਖ਼ਬਰਾਂ


ਟੀ-20 ਵਿਸ਼ਵ ਕੱਪ:ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਦਰਸ਼ਨ ਧਾਲੀਵਾਲ ਨੂੰ ਏਅਰਪੋਰਟ ਤੋਂ ਵਾਪਸ ਅਮਰੀਕਾ ਜਾਣ 'ਤੇ ਲਿਖਿਆ ਮੋਦੀ ਨੂੰ ਪੱਤਰ
. . .  1 day ago
ਚੰਡੀਗੜ੍ਹ, 26 ਅਕਤੂਬਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅਮਰੀਕਾ ਵਾਸੀ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਏਅਰਪੋਰਟ ਤੋਂ ਵਾਪਸ ਜਾਣ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ ...
ਕੈਨੇਡਾ ਦੀ ਲੋਕ ਸੇਵਾ ਅਤੇ ਖਰੀਦ ਮੰਤਰੀ ਅਨੀਤਾ ਆਨੰਦ ਨੂੰ ਬਣਾਇਆ ਗਿਆ ਰਾਸ਼ਟਰੀ ਰੱਖਿਆ ਮੰਤਰੀ
. . .  1 day ago
ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ
. . .  1 day ago
ਚੰਡੀਗੜ੍ਹ ,26 ਅਕਤੂਬਰ - ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੈ। ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਦੀ ਇਜਾਜ਼ਤ ਹੋਵੇਗੀ। ਦੀਵਾਲੀ 'ਤੇ ਰਾਤ 8-10 ਵਜੇ,...
ਐਚ. ਪੀ .ਬੀ. ਓ. ਐੱਸ. ਈ.ਨਾਲ ਸਬੰਧਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ਤੋਂ 6 ਨਵੰਬਰ ਤੱਕ ਬੰਦ ਰਹਿਣਗੇ - ਹਿਮਾਚਲ ਸਰਕਾਰ
. . .  1 day ago
ਬ੍ਰਿਟਿਸ਼ ਫੌਜ ਦੇ ਜਨਰਲ ਸਟਾਫ ਦੇ ਮੁਖੀ ਜਨਰਲ ਸਰ ਮਾਰਕ ਕਾਰਲਟਨ ਨੇ ਭਾਰਤੀ ਫੌਜ ਦੇ ਜਨਰਲ ਐਮ.ਐਮ ਨਰਵਾਣੇ ਨਾਲ ਕੀਤੀ ਮੁਲਾਕਾਤ
. . .  1 day ago
ਫ਼ਾਜ਼ਿਲਕਾ : ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ਬਰਾਮਦ
. . .  1 day ago
ਫ਼ਾਜ਼ਿਲਕਾ, 26 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੋਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਬੀ. ਐਸ.ਐਫ. ਦੇ ਜਵਾਨਾਂ ਨੇ ਪਾਕਿਸਤਾਨ ਦੇ ਮਨਸੂਬਿਆਂ ਨੂੰ ਫ਼ੇਲ੍ਹ ਕਰਦਿਆਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ...
ਕਰੂਜ਼ ਸ਼ਿਪ ਡਰੱਗਜ਼ ਮਾਮਲਾ : ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ਨੇ ਮੁਲਜ਼ਮ ਮਨੀਸ਼ ਨੂੰ ਦਿੱਤੀ ਜ਼ਮਾਨਤ
. . .  1 day ago
ਮੁੰਬਈ, 26 ਅਕਤੂਬਰ - ਦੋਸ਼ੀ ਮਨੀਸ਼ ਰਾਜਗੜ੍ਹੀਆ ਦੇ ਵਕੀਲ ਅਜੇ ਦੂਬੇ ਦਾ ਕਹਿਣਾ ਹੈ ਕਿ ਮੁੰਬਈ 'ਚ ਕਰੂਜ਼ 'ਤੇ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਦੋਸ਼ੀ ਮਨੀਸ਼ ਨੂੰ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ...
ਕਰੂਜ਼ ਸ਼ਿਪ ਡਰੱਗਜ਼ ਕੇਸ : ਬਾਂਬੇ ਹਾਈਕੋਰਟ 'ਚ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਸਾਂਪਲਾ ਦੇ ਦਖ਼ਲ ਤੋਂ ਬਾਅਦ ਮ੍ਰਿਤਕ ਲਖਬੀਰ ਸਿੰਘ ਦੇ ਪਰਿਵਾਰ ਨੂੰ ਮਿਲਣ ਵਾਲੇ ਵਿੱਤੀ ਮੁਆਵਜ਼ੇ ‘ਚੋਂ 4.25 ਲੱਖ ਦੀ ਪਹਿਲੀ ਕਿਸ਼ਤ ਜਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ – ਨੈਸ਼ਨਲ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੇ ਦਖ਼ਲ ਤੋਂ ਬਾਅਦ ਸਯੁੰਕਤ ਕਿਸਾਨ ਮੋਰਚਾ ਦੇ ਅੰਦੋਲਨ ਵਾਲੀ ਥਾਂ ’ਤੇ ਦਲਿਤ ਲਖਬੀਰ ਸਿੰਘ ਦੇ ਬੇਰਹਿਮੀ ਨਾਲ ਕਤਲ ਮਾਮਲੇ ਵਿਚ ...
ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਮੈਂਬਰਸ਼ਿਪ ਰੱਦ
. . .  1 day ago
ਚੰਡੀਗੜ੍ਹ, 26 ਅਕਤੂਬਰ - ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ | ਸਪੀਕਰ ਨੇ ਮਾਸਟਰ ਬਲਦੇਵ ਸਿੰਘ ਨੂੰ ਅਯੋਗ ਕਰਾਰ ਦਿੱਤਾ ਹੈ | ਜ਼ਿਕਰਯੋਗ ਹੈ ਕਿ 2017 'ਚ ਜੈਤੋ ਤੋਂ 'ਆਪ' ਦੀ...
ਅਟਾਰੀ ਸਰਹੱਦ 'ਤੇ ਨਵਾਂ ਤਿਰੰਗਾ ਝੰਡਾ ਲਹਿਰਾਇਆ
. . .  1 day ago
ਅਟਾਰੀ, 26 ਅਕਤੂਬਰ (ਗੁਰਦੀਪ ਸਿੰਘ ਅਟਾਰੀ) - ਭਾਰਤ-ਪਾਕਿਸਤਾਨ ਜ਼ੀਰੋ ਲਾਈਨ 'ਤੇ ਸਥਿਤ ਅਟਾਰੀ- ਵਾਹਗਾ ਸਰਹੱਦ ਵਿਖੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਨੂੰ ਭਾਰੀ ਮੀਂਹ, ਗੜੇ ਪੈਣ ਅਤੇ ਤੇਜ਼ ਹਵਾਵਾਂ ਚੱਲਣ ਨਾਲ ਨੁਕਸਾਨ ਪਹੁੰਚ ਗਿਆ...
ਲਖੀਮਪੁਰ ਹਿੰਸਾ : ਐੱਸ.ਆਈ.ਟੀ. ਨੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
. . .  1 day ago
ਲਖਨਊ, 26 ਅਕਤੂਬਰ - ਲਖੀਮਪੁਰ ਹਿੰਸਾ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਨੇ ਦੋਸ਼ੀ ਸੁਮਿਤ ਜੈਸਵਾਲ ਦੁਆਰਾ ਦਰਜ ਐਫ.ਆਈ.ਆਰ. ਦੇ ਆਧਾਰ 'ਤੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ, ਚਿੱਤਰਾ ਅਤੇ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਜਾਰੀ
. . .  1 day ago
ਮੁੰਬਈ, 26 ਅਕਤੂਬਰ - ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਚੱਲ ਰਹੀ ਹੈ। ਭਾਰਤ ਦੇ ਸਾਬਕਾ ਅਟਾਰਨੀ ਜਨਰਲ ਮੁਕੁਲ ਰੋਹਤਗੀ ਆਰੀਅਨ ਖਾਨ ਦਾ ਕੇਸ ਲੜ ਰਹੇ ਹਨ...
ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ, ਓ.ਪੀ. ਸੋਨੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਅਕਤੂਬਰ (ਸੁਰਿੰਦਰਪਾਲ) - ਆਮ ਆਦਮੀ ਪਾਰਟੀ ਦੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵਲੋਂ ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖਿਆ ਗਿਆ...
ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਗੈਂਗਸਟਰ ਅਮਿਤ ਡਾਗਰ ਸੱਤ ਦਿਨ ਦੇ ਪੁਲਿਸ ਰਿਮਾਂਡ 'ਤੇ
. . .  1 day ago
ਐੱਸ. ਏ. ਐੱਸ. ਨਗਰ, 26 ਅਕਤੂਬਰ (ਜਸਬੀਰ ਸਿੰਘ ਜੱਸੀ) - ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿਚ ਮੁਹਾਲੀ ਪੁਲਿਸ ਵਲੋਂ ਦਿੱਲੀ ਦੀ ਇਕ ਜੇਲ੍ਹ ਵਿਚ ਬੰਦ ਗੈਂਗਸਟਰ ਅਮਿਤ ਡਾਗਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਮੁਹਾਲੀ ਦੀ ਇਕ ...
2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ 'ਚ ਜੁੜੇ ਦੇਸ਼-ਵਿਦੇਸ਼ ਦੇ ਕਾਰੋਬਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ - 2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ ਮੰਗਲਵਾਰ ਨੂੰ ਸ਼ੁਰੂ ਹੋਇਆ ਹੈ | ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਦੇਸ਼-ਵਿਦੇਸ਼ ਦੇ ਕਾਰੋਬਾਰੀ ਇਸ ਵਿਚ ਵਰਚੂਅਲੀ ਜੁੜੇ...
ਨਸ਼ਾ ਕਰਨ ਦੇ ਆਦੀ ਨੌਜਵਾਨ ਦੀ ਮੌਤ
. . .  1 day ago
ਮਮਦੋਟ, 26 ਅਕਤੂਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਦੇ ਪਿੰਡ ਸਾਹਨ ਕੇ ਵਿਖੇ ਨਸ਼ਾ ਕਰਨ ਦੇ ਆਦੀ ਇਕ ਨੌਜਵਾਨ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਦੇਸਾ...
ਕਾਂਗਰਸ ਨਾਲ ਜੁੜੇ ਲੋਕ ਕੈਪਟਨ ਨਾਲ ਨਹੀਂ ਜਾਣਗੇ - ਨਵਜੋਤ ਕੌਰ ਸਿੱਧੂ
. . .  1 day ago
ਚੰਡੀਗੜ੍ਹ, 26 ਅਕਤੂਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਂ ਪਾਰਟੀ ਬਣਾਉਣ ਦੀਆਂ ਖਬਰਾਂ 'ਤੇ ਨਵਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਕੋਈ ਵੀ ਕਾਂਗਰਸੀ ਵਿਧਾਇਕ ਕੈਪਟਨ ਦੇ ਨਾਲ ਨਹੀਂ ਜਾਵੇਗਾ | ਉਨ੍ਹਾਂ ਦਾ ਸਾਫ ਕਹਿਣਾ ਸੀ ਕਿ ਲੋਕ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ...
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 30 ਅਕਤੂਬਰ ਨੂੰ ਗੋਆ ਜਾਣਗੇ ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 26 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ 30 ਅਕਤੂਬਰ ਨੂੰ ਰਾਜ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਲਈ ਗੋਆ ਦਾ ਦੌਰਾ ਕਰਨਗੇ। ਉੱਥੇ ਉਨ੍ਹਾਂ ਵਲੋਂ ਮਾਈਨਿੰਗ ਪਾਬੰਦੀ ਤੋਂ ਪ੍ਰਭਾਵਿਤ ਲੋਕਾਂ ਨਾਲ...
ਮਾਮਲਾ ਰਮਦਾਸ ਦੀ ਮਹਿਲਾ ਕੌਂਸਲਰ ਦੇ ਪਤੀ 'ਤੇ ਚੱਲੀ ਗੋਲੀ ਦਾ, ਰਮਦਾਸ ਪੁਲਿਸ ਵਲੋਂ 2 ਨੌਜਵਾਨ ਗ੍ਰਿਫ਼ਤਾਰ, 1 ਫ਼ਰਾਰ
. . .  1 day ago
ਅਜਨਾਲਾ, ਗੱਗੋਮਾਹਲ - 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ) - ਬੀਤੇ ਕੱਲ੍ਹ ਕਸਬਾ ਰਮਦਾਸ 'ਚ ਮਹਿਲਾ ਕੌਂਸਲਰ ਨਿਰਮਲ ਕੌਰ ਦੇ ਪਤੀ ਬੂਟਾ ਰਾਮ ਦੀ ਕਰਿਆਨੇ ਦੀ ਦੁਕਾਨ ਉੱਪਰ ਅਣਪਛਾਤੇ ਵਿਅਕਤੀਆਂ ਵਲੋਂ...
ਵਿਆਹੁਤਾ ਦੀ ਸਹੁਰੇ ਪਰਿਵਾਰ ਵਲੋਂ ਫਾਹਾ ਦੇ ਕੇ ਹੱਤਿਆ
. . .  1 day ago
ਵੇਰਕਾ, 26 ਅਕਤੂਬਰ (ਪਰਮਜੀਤ ਸਿੰਘ ਬੱਗਾ) - ਥਾਣਾ ਵੇਰਕਾ ਖੇਤਰ ਦੀ ਇੰਦਰਾ ਕਾਲੋਨੀ ਵਿਖੇ ਸਹੁਰੇ ਪਰਿਵਾਰ ਵਲੋਂ ਫਾਹਾ ਦੇ ਕੇ ਨੌਜਵਾਨ ਗਰਭਵਤੀ ਵਿਆਹੁਤਾ ਲੜਕੀ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ...
ਲੋਹੀਆਂ ਵਿਖੇ ਕਿਸਾਨਾਂ ਵਲੋਂ ਅਜੈ ਮਿਸ਼ਰਾ ਦੀ ਬਰਖ਼ਾਸਤਗੀ ਲਈ ਧਰਨਾ ਤੇ ਮੰਗ ਪੱਤਰ
. . .  1 day ago
ਲੋਹੀਆਂ ਖਾਸ, 26 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਦਿੱਲੀ ਧਰਨਿਆਂ ਦੇ 11 ਮਹੀਨੇ ਪੂਰੇ ਹੋਣ 'ਤੇ ਸਾਂਝੇ ਕਿਸਾਨ ਮੋਰਚੇ ਵਲੋਂ ਐਲਾਨੇ ਜ਼ਿਲ੍ਹਾ ਤੇ ਤਹਿਸੀਲ ਪੱਧਰੀ ਧਰਨਿਆਂ ਦੇ ਚਲਦੇ ਲੋਹੀਆਂ ਦੀ ਸਬ ਤਹਿਸੀਲ ਵਿਖੇ ਧਰਨਾ ਦਿੱਤਾ ਗਿਆ ...
29 ਨਵੰਬਰ ਤੋਂ 23 ਦਸੰਬਰ ਤੱਕ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ: ਸੂਤਰ
. . .  1 day ago
ਨਵੀਂ ਦਿੱਲੀ, 26 ਅਕਤੂਬਰ - ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ 29 ਨਵੰਬਰ ਤੋਂ 23 ਦਸੰਬਰ ਤੱਕ ਸੰਸਦ ਦਾ ਸਰਦ ਰੁੱਤ ਇਜਲਾਸ ...
ਮੇਰਾ ਪਤੀ ਇਮਾਨਦਾਰ ਅਧਿਕਾਰੀ ਹੈ ਦੋਸ਼ ਝੂਠੇ ਹਨ - ਕ੍ਰਾਂਤੀ ਰੇਡਕਰ ਵਾਨਖੇੜੇ
. . .  1 day ago
ਨਵੀਂ ਦਿੱਲੀ, 26 ਅਕਤੂਬਰ - ਐਨ.ਸੀ.ਬੀ. ਦੇ ਜਾਂਚ ਅਧਿਕਾਰੀ ਸਮੀਰ ਵਾਨਖੇੜੇ ਦੀ ਪਤਨੀ ਨੇ ਕਿਹਾ ਮੇਰਾ ਪਤੀ ਇਮਾਨਦਾਰ ਅਧਿਕਾਰੀ ਹੈ ਦੋਸ਼ ਝੂਠੇ ਹਨ। ਪ੍ਰੈੱਸ ਕਾਨਫ਼ਰੰਸ 'ਚ ਸਮੀਰ ਵਾਨਖੇੜੇ ਦੀ ਪਤਨੀ ਨੇ ਕਿਹਾ ਮੇਰਾ ਪਤੀ ਝੂਠਾ ਨਹੀਂ ਹੈ। ਉਸ ਨੇ ਕਿਹਾ ਕਿ ਅਸੀਂ ਬਹੁਤ ਸਾਧਾਰਨ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਅੱਸੂ ਸੰਮਤ 553
ਵਿਚਾਰ ਪ੍ਰਵਾਹ: ਅੱਤਵਾਦ ਨੂੰ ਸੁਰੱਖਿਆ ਅਤੇ ਸ਼ਹਿ ਦੇਣ ਵਾਲਾ ਦੇਸ਼ ਨਿਰਦੋਸ਼ਾਂ ਦੇ ਖੂਨ ਲਈ ਅਤੇ ਅੱਤਵਾਦ ਦੇ ਗੁਨਾਹਾਂ ਲਈ ਜ਼ਿੰਮੇਵਾਰ ਹੈ। -ਜਾਰਜ ਡਬਲਿਊ. ਬੁਸ਼

ਪਹਿਲਾ ਸਫ਼ਾ

ਲਖੀਮਪੁਰ ਖੀਰੀ 'ਚ ਮਨਾਇਆ 'ਸ਼ਹੀਦ ਕਿਸਾਨ ਦਿਵਸ'

• ਮਾਰੇ ਗਏ 4 ਕਿਸਾਨਾਂ ਨਮਿਤ ਅੰਤਿਮ ਅਰਦਾਸ 'ਚ ਵੱਖ-ਵੱਖ ਸੂਬਿਆਂ ਤੋਂ ਵੱਡੀ ਗਿਣਤੀ 'ਚ ਪੁੱਜੇ ਕਿਸਾਨ • ਪਿ੍ਅੰਕਾ ਗਾਂਧੀ, ਦੀਪੇਂਦਰ ਹੁੱਡਾ, ਰਾਮੂਵਾਲੀਆ ਸਮੇਤ ਕਈ ਸਿਆਸੀ ਆਗੂ ਵੀ ਹੋਏ ਸ਼ਾਮਿਲ

ਲਖੀਮਪੁਰ ਖੀਰੀ (ਯੂ.ਪੀ.), 12 ਅਕਤੂਬਰ (ਪੀ.ਟੀ.ਆਈ.)-ਲਖੀਮਪੁਰ ਖੀਰੀ 'ਚ ਕਥਿਤ ਤੌਰ 'ਤੇ ਗੱਡੀ ਹੇਠਾਂ ਦੇ ਕੇ ਮਾਰੇ ਗਏ 4 ਕਿਸਾਨਾਂ ਤੇ ਇਕ ਪੱਤਰਕਾਰ ਨਮਿਤ ਹੋਏ ਅੰਤਿਮ ਅਰਦਾਸ ਸਮਾਗਮ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ, ਸਿਆਸੀ ਆਗੂਆਂ ਤੇ ਵੱਡੀ ਗਿਣਤੀ 'ਚ ਪੁੱਜੇ ...

ਪੂਰੀ ਖ਼ਬਰ »

ਸ਼ੋਪੀਆਂ ਮੁਕਾਬਲੇ 'ਚ 5 ਅੱਤਵਾਦੀ ਹਲਾਕ

ਸ੍ਰੀਨਗਰ, 12 ਅਕਤੂਬਰ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਅੱਤਵਾਦ ਪ੍ਰਭਾਵਿਤ ਸ਼ੋਪੀਆਂ ਜ਼ਿਲ੍ਹੇ 'ਚ ਮੰਗਲਵਾਰ ਸਵੇਰ ਤੋਂ ਜਾਰੀ 2 ਵੱਖ-ਵੱਖ ਮੁਕਾਬਲਿਆਂ 'ਚ ਹੁਣ ਤੱਕ 5 ਅੱਤਵਾਦੀ ਮਾਰੇ ਗਏ ਹਨ | ਸੂਤਰਾਂ ਮੁਤਾਬਿਕ ਸੋਮਵਾਰ ਦੇਰ ਰਾਤ ਨੂੰ ਸੁਰੱਖਿਆ ਬਲਾਂ ਨੇ ...

ਪੂਰੀ ਖ਼ਬਰ »

ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀਆਂ

ਜੰਮੂ, 12 ਅਕਤੂਬਰ (ਏਜੰਸੀ)- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸੂਰਨਕੋਟ ਇਲਾਕੇ 'ਚ ਸੋਮਵਾਰ ਨੂੰ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਫੌਜ ਦੇ ਇਕ ਨਾਇਬ ਸੂਬੇਦਾਰ (ਜੇ.ਸੀ.ਓ.) ਸਮੇਤ 5 ਜਵਾਨ ਸ਼ਹੀਦ ਹੋ ਗਏ ਸਨ, ਫ਼ੌਜ ਵਲੋਂ ਮੰਗਲਵਾਰ ਨੂੰ ਉਨ੍ਹਾਂ ਨੂੰ ਰਾਜੌਰੀ ...

ਪੂਰੀ ਖ਼ਬਰ »

2 ਤੋਂ 18 ਸਾਲ ਤੱਕ ਦੇ ਬੱਚਿਆਂ ਲਈ 'ਕੋਵੈਕਸੀਨ' ਦੀ ਮਨਜ਼ੂਰੀ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)-ਕੋਰੋਨਾ ਵੈਕਸੀਨ ਦੇ ਸੰਬੰਧ 'ਚ ਬੱਚਿਆਂ ਲਈ ਰਾਹਤ ਦੀ ਖਬਰ ਹੈ | 'ਸਬਜੈਕਟ ਐਕਸਪਰਟ ਕਮੇਟੀ' ਨੇ 2 ਤੋਂ 18 ਸਾਲ ਦੇ ਬੱਚਿਆਂ ਲਈ ਸਵਦੇਸ਼ੀ ਕੋਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ | ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਦੇ ...

ਪੂਰੀ ਖ਼ਬਰ »

ਦਿੱਲੀ 'ਚ ਪਾਕਿ ਅੱਤਵਾਦੀ ਗਿ੍ਫ਼ਤਾਰ

ਨਵੀਂ ਦਿੱਲੀ, 12 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੇ ਵਿਸ਼ੇਸ਼ ਦਸਤੇ ਨੇ ਦਿੱਲੀ 'ਚ ਇਕ ਪਾਕਿਸਤਾਨੀ ਅੱਤਵਾਦੀ ਗਿ੍ਫ਼ਤਾਰ ਕੀਤਾ ਹੈ, ਜਿਸ ਨੇ ਦਿੱਲੀ ਅਤੇ ਹੋਰਨਾਂ ਸ਼ਹਿਰਾਂ ਵਿਚ ਵਾਰਦਾਤਾਂ ਕਰਨੀਆਂ ਸਨ | ਇਸ ਅੱਤਵਾਦੀ ਨੂੰ ਆਈ.ਐੱਸ.ਆਈ. ਨੇ ਵਿਸ਼ੇਸ਼ ...

ਪੂਰੀ ਖ਼ਬਰ »

ਕੈਪਟਨ ਵਲੋਂ ਖੇਤੀ ਕਾਨੂੰਨਾਂ ਸੰਬੰਧੀ ਕੇਂਦਰ ਤੇ ਕਿਸਾਨ ਜਥੇਬੰਦੀਆਂ 'ਚ ਸਾਲਸੀ ਦੀਆਂ ਕੋਸ਼ਿਸ਼ਾਂ

ਹਰਕਵਲਜੀਤ ਸਿੰਘ ਚੰਡੀਗੜ੍ਹ, 12 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਆਪਣੀ 3-4 ਦਿਨਾਂ ਦੀ ਫੇਰੀ ਤੋਂ ਬਾਅਦ ਦਿੱਲੀ ਤੋਂ ਚੰਡੀਗੜ੍ਹ ਪਰਤ ਆਏ ਹਨ, ਸੰਬੰਧੀ ਚਰਚਾ ਹੈ ਕਿ ਉਨ੍ਹਾਂ ਵਲੋਂ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ...

ਪੂਰੀ ਖ਼ਬਰ »

ਲਖੀਮਪੁਰ ਘਟਨਾ ਮਾਮਲੇ 'ਚ ਇਕ ਹੋਰ ਗਿ੍ਫ਼ਤਾਰ

ਲਖੀਮਪੁਰ ਖੀਰੀ (ਯੂ.ਪੀ.), 12 ਅਕਤੂਬਰ (ਪੀ.ਟੀ.ਆਈ.)-ਲਖੀਮਪੁਰ ਖੀਰੀ ਘਟਨਾ ਮਾਮਲੇ 'ਚ ਪੁਲਿਸ ਨੇ ਇਕ ਹੋਰ ਵਿਅਕਤੀ ਸ਼ੇਖਰ ਭਾਰਤੀ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਅਦਾਲਤ ਨੇ ਉਸ ਨੂੰ 14 ਦਿਨ ਲਈ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ | ਇਸ ਤੋਂ ਇਲਾਵਾ 2 ਹੋਰਾਂ ਅੰਕਿਤ ਦਾਸ ਤੇ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰਾਂ ਦੇ ਨਾਂਅ 'ਤੇ ਦੇਸ਼ ਦਾ ਅਕਸ ਖ਼ਰਾਬ ਕਰਨ ਵਾਲਿਆਂ ਤੋਂ ਸੁਚੇਤ ਰਹਿਣ ਦੀ ਲੋੜ-ਮੋਦੀ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)-ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨ. ਐਚ. ਆਰ. ਸੀ.) ਦੇ 28ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਬੋਧਨ ਕਰਦਿਆਂ ਮਨੁੱਖੀ ਅਧਿਕਾਰ ਨੂੰ ਸਿਆਸੀ ਫ਼ਾਇਦੇ ਤੇ ਨੁਕਸਾਨ ਦੇ ਨਜ਼ਰੀਏ ਨਾਲ ਵੇਖਣ ਵਾਲਿਆਂ 'ਤੇ ...

ਪੂਰੀ ਖ਼ਬਰ »

ਕੋਲਾ ਸੰਕਟ : ਕੇਂਦਰ ਨੇ ਸੂਬਿਆਂ ਨੂੰ ਗ਼ੈਰ ਅਲਾਟ ਬਿਜਲੀ ਦੀ ਵਰਤੋਂ ਕਰਨ ਲਈ ਕਿਹਾ

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)- ਦੇਸ਼ ਦੇ ਕਈ ਸੂਬਿਆਂ ਨੇ ਕੋਲੇ ਦੀ ਕਮੀ ਦੇ ਚਲਦਿਆਂ ਬਿਜਲੀ ਸੰਕਟ ਦੀ ਗੱਲ ਕਹੀ ਹੈ | ਕਈ ਸੂਬਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਕੋਲੇ ਦਾ ਬਹੁਤ ਘੱਟ ਸਟਾਕ ਬਚਿਆ ਹੈ | ਅਜਿਹੇ 'ਚ ਕੋਲਾ ਆਧਾਰਿਤ ਥਰਮਲ ਪਾਵਰ ਪਲਾਂਟ ਲਈ ਸਪਲਾਈ ਨੂੰ ...

ਪੂਰੀ ਖ਼ਬਰ »

ਸਿੱਧੂ ਨੂੰ ਮੀਟਿੰਗ ਲਈ ਕੱਲ੍ਹ ਦਿੱਲੀ ਬੁਲਾਇਆ

ਚੰਡੀਗੜ੍ਹ, 12 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਕਾਂਗਰਸ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮੀਟਿੰਗ ਲਈ ਦਿੱਲੀ ਬੁਲਾਇਆ ਗਿਆ ਹੈ, ਜਿਥੇ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੰਗਠਨ ਵਿਸਥਾਰ ਸੰਬੰਧੀ ਪੰਜਾਬ ਕਾਂਗਰਸ ...

ਪੂਰੀ ਖ਼ਬਰ »

ਦੂਜੇ ਸੂਬਿਆਂ ਤੋਂ ਝੋਨੇ ਦੀ ਤਸਕਰੀ ਦੇ ਦੋਸ਼ 'ਚ 8 ਗਿ੍ਫ਼ਤਾਰ

• 7260 ਕੁਇੰਟਲ ਝੋਨਾ ਤੇ 7 ਟਰੱਕ ਜ਼ਬਤ • ਪੁਲਿਸ ਟੀਮਾਂ ਵਲੋਂ 1500 ਤੋਂ ਵੱਧ ਟਰੱਕਾਂ ਦੀ ਜਾਂਚ ਚੰਡੀਗੜ੍ਹ•, 12 ਅਕਤੂਬਰ (ਅਜੀਤ ਬਿਊਰੋ)-ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ 'ਤੇ, ਪੰਜਾਬ ਪੁਲਿਸ ਨੇ ਦੂਜੇ ਸੂਬਿਆਂ ਤੋਂ ਝੋਨੇ ਦੀ ਗੈਰ-ਕਾਨੂੰਨੀ ...

ਪੂਰੀ ਖ਼ਬਰ »

ਰਣਜੀਤ ਹੱਤਿਆ ਮਾਮਲਾ :

ਰਾਮ ਰਹੀਮ ਨੂੰ ਸਜ਼ਾ ਦਾ ਫ਼ੈਸਲਾ ਹੁਣ 18 ਨੂੰ

ਚੰਡੀਗੜ੍ਹ/ਪੰਚਕੂਲਾ, 12 ਅਕਤੂਬਰ (ਰਾਮ ਸਿੰਘ ਬਰਾੜ, ਕਪਿਲ)-ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵਲੋਂ ਰਣਜੀਤ ਹੱਤਿਆ ਮਾਮਲੇ 'ਚ ਅੱਜ ਆਪਣਾ ਫ਼ੈਸਲਾ ਰਾਖਵਾਂ ਰੱਖਦੇ ਹੋਏ ਮਾਮਲੇ ਦੀ ਅਗਲੀ ਸੁਣਵਾਈ 18 ਅਕਤੂਬਰ ਨੂੰ ਫ਼ੈਸਲਾ ਸੁਣਾਉਣ ਦਾ ਨਿਰਣਾ ...

ਪੂਰੀ ਖ਼ਬਰ »

ਕੋਲੇ ਦੀ ਮੰਗ ਪੂਰੀ ਕਰਨ ਦਾ ਯਤਨ ਕਰ ਰਹੀ ਹੈ ਸਰਕਾਰ-ਪ੍ਰਹਿਲਾਦ ਜੋਸ਼ੀ

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)-ਕੇਂਦਰੀ ਕੋਲਾ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਸਰਕਾਰ ਬਿਜਲੀ ਉਤਪਾਦਨ ਲਈ ਕੋਲੇ ਦੀ ਮੰਗ ਨੂੰ ਪੂਰਾ ਕਰਨ ਲਈ ਪੂਰੀਆਂ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਲਦ ਹੀ ਕੋਲੇ ਦੀ ਰੋਜ਼ਾਨਾ ਸਪਲਾਈ ਨੂੰ ...

ਪੂਰੀ ਖ਼ਬਰ »

ਅਟਲ ਮਿਸ਼ਨ ਅਮਰੁਤ 2.0 ਨੂੰ ਮਨਜ਼ੂਰੀ

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)-ਕੇਂਦਰੀ ਮੰਤਰੀ ਮੰਡਲ ਨੇ ਸ਼ਹਿਰੀ ਪਰਿਵਰਤਨ ਤੇ ਕਾਇਆ ਕਲਪ ਲਈ ਅਟਲ ਮਿਸ਼ਨ ਅਮਰੁਤ 2.0 ਨੂੰ 2025-26 ਤੱਕ ਲਈ ਮਨਜ਼ੂਰੀ ਪ੍ਰਦਾਨ ਕਰ ਦਿੱਤੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ 'ਚ ਇਸ ...

ਪੂਰੀ ਖ਼ਬਰ »

ਹਾੜ੍ਹੀ ਦੇ ਸੀਜ਼ਨ ਲਈ ਖਾਦਾਂ 'ਤੇ 28,655 ਕਰੋੜ ਦੀ ਸਬਸਿਡੀ ਨੂੰ ਮਨਜ਼ੂਰੀ

ਨਵੀਂ ਦਿੱਲੀ, 12 ਅਕਤੂਬਰ (ਪੀ. ਟੀ. ਆਈ.)- ਕੇਂਦਰ ਸਰਕਾਰ ਨੇ ਫਾਸਫੈਟਿਕ ਅਤੇ ਪੋਟਾਸਿਕ (ਪੀ. ਐਂਡ ਕੇ.) ਖਾਦਾਂ 'ਤੇ 28,655 ਕਰੋੜ ਰੁਪਏ ਦੀ ਸ਼ੁੱਧ ਸਬਸਿਡੀ ਦਾ ਐਲਾਨ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਹਾੜ੍ਹੀ ਦੀ ਬਿਜਾਈ ਦੇ ਸੀਜ਼ਨ ਦੌਰਾਨ ...

ਪੂਰੀ ਖ਼ਬਰ »

ਅਮਿਤ ਖਰੇ ਪ੍ਰਧਾਨ ਮੰਤਰੀ ਦੇ ਸਲਾਹਕਾਰ ਨਿਯੁਕਤ

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)-ਸਾਬਕਾ ਸੂਚਨਾ ਤੇ ਪ੍ਰਸਾਰਨ ਸਕੱਤਰ ਅਮਿਤ ਖਰੇ ਨੂੰ ਪ੍ਰਧਾਨ ਮੰਤਰੀ ਦਾ ਨਵਾਂ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ | ਮੰਤਰੀ ਮੰਡਲ ਦੀ ਨਿਯੁਕਤੀਆਂ ਸੰਬੰਧੀ ਕਮੇਟੀ ਨੇ 1985 ਬੈਚ ਅਤੇ ਬਿਹਾਰ-ਝਾਰਖੰਡ ਕਾਡਰ ਦੇ ਸੇਵਾਮੁਕਤ ਆਈ. ਏ. ਐਸ. ...

ਪੂਰੀ ਖ਼ਬਰ »

ਕਿਸਾਨਾਂ ਦੇ ਕਤਲੇਆਮ ਵਾਲੀ ਥਾਂ 'ਤੇ ਦਿੱਲੀ ਕਮੇਟੀ ਬਣਾਏਗੀ ਪੱਕੀ ਯਾਦਗਾਰ-ਸਿਰਸਾ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)-ਲਖੀਮਪੁਰ ਖੀਰੀ 'ਚ ਜਾਨਾਂ ਗਵਾਉਣ ਵਾਲੇ 4 ਕਿਸਾਨਾਂ ਤੇ ਇਕ ਪੱਤਰਕਾਰ ਦੀ ਅੰਤਿਮ ਅਰਦਾਸ ਨਮਿਤ ਹੋਏ ਸ਼ਰਧਾਂਜਲੀ ਸਮਾਗਮ 'ਚ ਹਾਜ਼ਰੀ ਭਰਦੇ ਹੋਏ ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਐਲਾਨ ਕੀਤਾ ਕਿ ...

ਪੂਰੀ ਖ਼ਬਰ »

ਲਖੀਮਪੁਰ ਹਿੰਸਾ 'ਤੇ ਸਿਆਸੀ ਏਜੰਡਾ ਅੱਗੇ ਵਧਾ ਰਹੀ ਹੈ ਕਾਂਗਰਸ-ਭਾਜਪਾ

ਨਵੀਂ ਦਿੱਲੀ, (ਯੂ.ਐਨ.ਆਈ.)-ਭਾਰਤੀ ਜਨਤਾ ਪਾਰਟੀ ਨੇ ਕਾਂਗਰਸ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਲਖੀਮਪੁਰ ਖੀਰੀ ਹਿੰਸਾ 'ਤੇ ਰਾਜਨੀਤੀ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਇਸ ਮੰਦਭਾਗੀ ਘਟਨਾ ਜ਼ਰੀਏ ਵੋਟਾਂ ਲੈਣ ਲਈ ਸਿਆਸੀ ਏਜੰਡਾ ਅੱਗੇ ਵਧਾ ਰਹੀ ਹੈ | ਭਾਜਪਾ ...

ਪੂਰੀ ਖ਼ਬਰ »

ਦੇਸ਼ ਦੇ ਹਰ ਜ਼ਿਲ੍ਹੇ 'ਚ ਭੇਜੀਆਂ ਜਾਣਗੀਆਂ ਲਖੀਮਪੁਰ 'ਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੀਆਂ ਅਸਥੀਆਂ-ਟਿਕੈਤ

ਲਖੀਮਪੁਰ ਖੀਰੀ, 12 ਅਕਤੂਬਰ (ਯੂ.ਐਨ.ਆਈ.)-ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੀ ਅੰਤਿਮ ਅਰਦਾਸ ਨਮਿਤ ਸਮਾਗਮ 'ਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ਨੂੰ ਬਰਖ਼ਾਸਤ ਕਰਨ ਦੀ ਮੰਗ ਨੂੰ ਦੁਹਰਾਉਂਦਿਆਂ ...

ਪੂਰੀ ਖ਼ਬਰ »

ਰਮਨ ਕਸ਼ਯਪ ਦੇ ਪਰਿਵਾਰ ਵਲੋਂ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ

ਜਲੰਧਰ, 12 ਅਕਤੂਬਰ (ਜਸਪਾਲ ਸਿੰਘ)-ਲਖੀਮਪੁਰ ਖੀਰੀ ਘਟਨਾ 'ਚ ਮਾਰੇ ਗਏ ਪੱਤਰਕਾਰ ਰਮਨ ਕਸ਼ਯਪ ਦੇ ਪਿਤਾ ਰਾਮ ਦੁਲਾਰਾ ਅਤੇ ਭਰਾ ਪਵਨ ਕਸ਼ਯਪ ਨੇ 'ਅਜੀਤ' ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦੇ ਹੋਏ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪਿ੍ਅੰਕਾ ਗਾਂਧੀ ਨੂੰ ਸੰਬੋਧਨ ਕਰਨ ਤੋਂ ਰੋਕਿਆ

ਲਖੀਮਪੁਰ ਖੀਰੀ, 12 ਅਕਤੂਬਰ (ਯੂ. ਐਨ. ਆਈ.)-ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਅੰਤਿਮ ਅਰਦਾਸ ਸਮਾਗਮ 'ਚ ਸ਼ਿਰਕਤ ਕਰਨ ਪੁੱਜੀ ਕਾਂਗਰਸ ਦੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਵਾਡਰਾ ਨੂੰ ਸੰਯੁਕਤ ਕਿਸਾਨ ਮੋਰਚਾ ਨੇ ਸਮਾਗਮ ਮੌਕੇ ਸੰਬੋਧਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ...

ਪੂਰੀ ਖ਼ਬਰ »

ਆਸ਼ੀਸ਼ ਮਿਸ਼ਰਾ ਨੂੰ ਪੁੱਛਗਿੱਛ ਲਈ ਅਪਰਾਧ ਸ਼ਾਖਾ ਦੇ ਦਫ਼ਤਰ ਲਿਜਾਇਆ ਗਿਆ

ਲਖੀਮਪੁਰ ਖੀਰੀ (ਯੂ.ਪੀ.), 12 ਅਕਤੂਬਰ (ਪੀ.ਟੀ.ਆਈ.)-ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਉੱਤਰ ਪ੍ਰਦੇਸ਼ ਪੁਲਿਸ ਵਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਪੁੱਛਗਿੱਛ ਲਈ ਅਪਰਾਧ ਸ਼ਾਖਾ ਦੇ ਦਫ਼ਤਰ ਲਿਆਂਦਾ ਗਿਆ | ਮਾਮਲੇ ਦੀ ਜਾਂਚ ...

ਪੂਰੀ ਖ਼ਬਰ »

ਹੁਣ ਦੋਵੇਂਭਰਾ ਮਿਲ ਕੇਮੋਦੀ ਨੂੰ ਠੀਕਕਰ ਦੇਣਗੇ..

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX