ਨਵਾਂਸ਼ਹਿਰ, 12 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਭਾਰਤ ਸਰਕਾਰ ਦੇ 'ਸਵੱਛ ਭਾਰਤ ਕਾਇਆ ਕਲਪ ਪ੍ਰੋਗਰਾਮ' ਤਹਿਤ ਸੂਬੇ ਦੇ 23 ਜ਼ਿਲਿ੍ਹਆਂ 'ਚੋਂ ਇਕ ਵਾਰ ਫਿਰ ਅੱਵਲ ਰਿਹਾ | ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਨੇ ਆਪਣੀਆਂ ਸੁਰੱਖਿਅਤ, ਮਿਆਰੀ ਤੇ ...
ਹੁਸ਼ਿਆਰਪੁਰ, 12 ਅਕਤੂਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਨਗਰ ਨਿਗਮ ਦੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸ਼ਹਿਰ ਅੰਦਰ ਸਿਹਤ ਵਿਭਾਗ ਦੇ ਸਹਿਯੋਗ ਨਾਲ ਨਗਰ ਨਿਗਮ ਵਲੋਂ ਡੇਂਗੂ ਦੀ ਰੋਕਥਾਮ ਲਈ ਜੰਗੀ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ...
ਨਵਾਂਸ਼ਹਿਰ, 12 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸੀਨੀਅਰ ਅਫ਼ਸਰਾਂ ਦੇ ਹੁਕਮ ਅਨੁਸਾਰ ਵਿਜੀਲੈਂਸ ਬਿਊਰੋ ਯੂਨਿਟ ਸ਼ਹੀਦ ਭਗਤ ਸਿੰਘ ਨਗਰ ਵਲੋਂ ਡੀ. ਐੱਸ. ਪੀ. ਸੁਖਵਿੰਦਰ ਸਿੰਘ, ਇੰਸਪੈਕਟਰ ਚਮਕੌਰ ਸਿੰਘ, ਏ. ਐੱਸ. ਆਈ. ਅਵਤਾਰ ਚੰਦ, ਏ. ਐੱਸ. ਆਈ. ਬਜਿੰਦਰ ਸਿੰਘ, ਏ. ਐੱਸ. ...
ਕਾਠਗੜ੍ਹ, 12 ਅਕਤੂਬਰ (ਬਲਦੇਵ ਸਿੰਘ ਪਨੇਸਰ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਰੋਜ਼ਾ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਅੱਜ ਪਿੰਡ ਬੱਛੂਆਂ ਵਿਖੇ ਮਹਾਂਪੁਰਖਾਂ ਵਲੋਂ ਅਰਦਾਸ ਕਰਨ ਨਾਲ ਕੀਤਾ ਗਿਆ | ਗੁਰਦੁਆਰਾ ਬਾਬਾ ਜਗਤ ਰਾਮ ...
ਪੋਜੇਵਾਲ ਸਰਾਂ, 12 ਅਕਤੂਬਰ (ਨਵਾਂਗਰਾਈਾ)-ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਜ਼ਿਲੇ੍ਹ ਦੇ ਏਡਿਡ ਸਕੂਲ ਮੁਖੀਆ ਦੀ ਮੀਟਿੰਗ ਅਮਰੀਕ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਦੀ ਅਗਵਾਈ ਵਿਚ ਹੋਈ | ਇਸ ਮੀਟਿੰਗ ਵਿਚ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ...
ਮੁਕੰਦਪੁਰ, 12 ਅਕਤੂਬਰ (ਦੇਸ ਰਾਜ ਬੰਗਾ)-ਦੀ ਨਵਾਂਸ਼ਹਿਰ ਸਹਿਕਾਰੀ ਸਭਾਵਾਂ ਨਵਾਂਸ਼ਹਿਰ ਜ਼ੋਨ ਨੰਬਰ-2 ਦੇ ਡਾਇਰੈਕਟਰ ਚੁਣਨ ਵਾਸਤੇ ਹੋ ਰਹੀਆਂ ਚੋਣਾਂ ਦੇ ਮੈਦਾਨ ਵਿਚ ਨਿੱਤਰੇ ਗੁਰਸੇਵਕ ਸਿੰਘ ਲਿੱਦੜ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਨਾਲ ਜੁੜੇ ਸਾਰੇ ਮੈਂਬਰਾਂ ...
ਬੰਗਾ, 12 ਅਕਤੂਬਰ (ਕਰਮ ਲਧਾਣਾ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਤਹਿਸੀਲ ਸਕੱਤਰ ਰੌਸ਼ਨ ਲਾਲੀ ਤੇ ਤਹਿਸੀਲ ਪ੍ਰਧਾਨ ਜੋਗਿੰਦਰ ਲੜੋਆ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਤਹਿਸੀਲ ਬੰਗਾ ਦਾ ਇਜਲਾਸ 22 ਅਕਤੂਬਰ ਨੂੰ ਪਿੰਡ ਖਮਾਚੋਂ ...
ਨਵਾਂਸ਼ਹਿਰ, 12 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਤੇ ਵਿਧਾਇਕ ਅੰਗਦ ਸਿੰਘ ਨੇ ਪੰਜਾਬ ਸਰਕਾਰ ਵਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਰਾਹਤ ਦੇਣ ਦੀ ਸਹੂਲਤ ਤਹਿਤ ਹਲਕਾ ਨਵਾਂਸ਼ਹਿਰ ਦੀ ਭਾਰਟਾ ਕਲਾਂ ਸੁਸਾਇਟੀ ਦੇ 448 ਲਾਭਪਾਤਰੀਆਂ ਨੂੰ 7990179 ਰੁਪਏ ਦੇ ਚੈੱਕ ਤਕਸੀਮ ਕੀਤੇ | ਇਨ੍ਹਾਂ ਵਿਚ ਸੁਸਾਇਟੀ ਨਾਲ ਸਬੰਧਤ 6 ਪਿੰਡਾਂ ਦੇ ਲਾਭਪਾਤਰੀ ਸ਼ਾਮਲ ਸਨ, ਜਿਸ ਤਹਿਤ ਪਿੰਡ ਗੜੀ ਭਾਰਟੀ ਦੇ 61 ਲਾਭਪਾਤਰੀਆਂ ਨੂੰ 1003929, ਭਾਰਟਾ ਕਲਾਂ ਦੇ 176 ਲਾਭਪਾਤਰੀਆਂ ਨੂੰ 3182046, ਦਰੀਆਪੁਰ ਦੇ 88 ਲਾਭਪਾਤਰੀਆਂ ਨੂੰ 1450193, ਮਿਰਜ਼ਾਪੁਰ ਦੇ 17 ਲਾਭਪਾਤਰੀਆਂ ਨੂੰ 384751, ਇਬਰਾਹਿਮਪੁਰ ਦੇ 10 ਲਾਭਪਾਤਰੀਆਂ ਨੂੰ 159681 ਤੇ ਕਾਹਲੋਂ ਦੇ 96 ਲਾਭਪਾਤਰੀਆਂ ਨੂੰ 1809579 ਰੁਪਏ ਦੇ ਚੈੱਕ ਪ੍ਰਾਪਤ ਹੋਏ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਤੇ ਉਨ੍ਹਾਂ ਦੇ ਹਰੇਕ ਦੁੱਖ-ਸੁੱਖ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ | ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਡਾ: ਕਮਲਜੀਤ ਲਾਲ, ਸੁਰਿੰਦਰ ਸਿੰਘ, ਕਰਮਵੀਰ ਸਿੰਘ, ਮੀਤ ਪ੍ਰਧਾਨ ਸਤਨਾਮ ਸਿੰਘ, ਸਰਪੰਚ ਮਹਿੰਦਰ ਪਾਲ, ਸਰਪੰਚ ਜੋਤੀ ਰਾਣੀ, ਸਰਪੰਚ ਭਜਨਾ ਰਾਮ, ਸਰਪੰਚ ਬਲਕਰਨ ਸਿੰਘ, ਪਵਨ ਕੁਮਾਰ, ਹੁਸਨ ਲਾਲ ਤੇ ਬਿੰਦਰ ਪਾਲ, ਪੰਚ ਬਿੱਕਰ ਸਿੰਘ, ਬਲਜੀਤ ਕੌਰ, ਮਹਿੰਦਰ ਕੌਰ, ਮਨਦੀਪ ਕੌਰ ਤੇ ਹੋਰ ਹਾਜ਼ਰ ਸਨ |
ਨਵਾਂਸ਼ਹਿਰ, 12 ਅਕਤੂਬਰ (ਹਰਵਿੰਦਰ ਸਿੰਘ)-ਬਾਬੂ ਕਾਂਸ਼ੀ ਰਾਮ ਦੇ ਪ੍ਰੀ-ਨਿਰਵਾਣ ਦਿਵਸ 'ਤੇ ਰਾਹੋਂ ਵਿਖੇ ਇਕ ਰੈਲੀ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ 'ਚ ਲੋਕ ਸ਼ਾਮਿਲ ਹੋਏ | ਬਰਜਿੰਦਰ ਸਿੰਘ ਹੁਸੈਨਪੁਰ ਦੀ ਅਗਵਾਈ 'ਚ ਕਰਵਾਇਆ ਗਿਆ ਇਹ ਸਮਾਗਮ ਮੁੱਢਲੇ ਤੌਰ 'ਤੇ ...
ਨਵਾਂਸ਼ਹਿਰ, 12 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਤਿਉਹਾਰੀਂ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਫੂਡ ਟੀਮ ਜਿਨ੍ਹਾਂ ਵਿਚ ਮਨੋਜ ਖੋਸਲਾ, ਸਹਾਇਕ ਕਮਿਸ਼ਨਰ ਫੂਡ ਤੇ ਦਿਨੇਸ਼ ਜੋਤ ਸਿੰਘ, ਫੂਡ ਸੇਫ਼ਟੀ ਅਫ਼ਸਰ ਸ਼ਾਮਿਲ ਸਨ ਵਲੋਂ ਵੱਖ-ਵੱਖ ਹਲਵਾਈਆਂ ਦੇ ਕਾਰਖ਼ਾਨਿਆਂ ਦੀ ...
ਨਵਾਂਸ਼ਹਿਰ, 12 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਕਿਰਤੀ ਕਿਸਾਨ ਯੂਨੀਅਨ ਵਲੋਂ ਰਿਲਾਇੰਸ ਦੇ ਸਥਾਨਕ ਸੁਪਰ ਸਟੋਰ ਅੱਗੇ ਲਖੀਮਪੁਰ ਖੀਰੀ 'ਚ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਦੇਣ ਲਈ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਦੋ ਮਿੰਟ ਦਾ ਮੌਨ ਧਾਰਨ ਉਪਰੰਤ ਇਕੱਠ ...
ਸੰਧਵਾਂ, 12 ਅਕਤੂਬਰ (ਪ੍ਰੇਮੀ ਸੰਧਵਾਂ)-ਬੰਗਾ ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਬਲਦੇਵ ਸਿੰਘ ਮਕਸੂਦਪੁਰ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਵਾਪਰੀ ਦਰਦਨਾਕ ਘਟਨਾ ਕਾਰਨ ਜਿਥੇ ਦੁਨੀਆਂ ਵਿਚ ਵੱਧਦੇ ਸਿੱਖ ਭਾਈਚਾਰੇ ਦੇ ...
ਭੱਦੀ, 12 ਅਕਤੂਬਰ (ਨਰੇਸ਼ ਧੌਲ)-ਸੰਸਾਰ ਅੰਦਰ ਸਮੁੱਚੇ ਕਾਰਜਾਂ ਨੂੰ ਸਫ਼ਲ ਬਣਾਉਣ ਲਈ ਈਸ਼ਵਰ ਦਾ ਓਟ ਆਸਰਾ ਅਤਿ ਜ਼ਰੂਰੀ ਹੁੰਦਾ ਹੈ | ਇਹ ਪ੍ਰਵਚਨ ਸਵਾਮੀ ਦਾਸਾ ਨੰਦ ਭੂਰੀ ਵਾਲਿਆਂ (ਅਨੁਭਵ ਧਾਮ ਨਾਨੋਵਾਲ) ਤੇ ਉਨ੍ਹਾਂ ਦੇ ਚੇਲੇ ਆਚਾਰੀਆ ਨਮਰਤਾ ਨੰਦ ਭੂਰੀ ਵਾਲਿਆਂ ...
ਔੜ, 12 ਅਕਤੂਬਰ (ਜਰਨੈਲ ਸਿੰਘ ਖੁਰਦ)-ਇੰਨ-ਸੀਟੂ ਮੈਨੇਜਮੈਂਟ/ਸੀ.ਐੱਚ.ਐੱਮ. ਸਕੀਮ ਅਧੀਨ ਪਿੰਡ ਜੁਲਾਹਮਾਜਰੇ ਵਿਖੇ ਫ਼ਸਲਾਂ ਦੀ ਰਹਿੰਦ-ਖੰੂਹਦ ਨੂੰ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਇਲਾਕੇ ਦੇ 100 ਤੋਂ ਵੱਧ ਅਗਾਂਹ ਵਧੂ ਕਿਸਾਨਾਂ ਨੇ ਭਾਗ ਲਿਆ ...
ਬਹਿਰਾਮ, 12 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਸਰਕਾਰੀ ਹਾਈ ਸਕੂਲ ਝੰਡੇਰਕਲਾਂ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ | ਵਿਸ਼ੇਸ਼ ਤੌਰ 'ਤੇ ਪਹੁੰਚੇ ਅਵਤਾਰ ਚੰਦ ਚੁੰਬਰ ਤੇ ਜਸਵਿੰਦਰ ਕੌਰ ਵਲੋਂ ਬੱਚਿਆਂ ਨੂੰ ਮੁਫ਼ਤ ...
ਰੱਤੇਵਾਲ/ਕਾਠਗੜ੍ਹ, 12 ਅਕਤੂਬਰ (ਆਰ. ਕੇ. ਸੂਰਾਪੁਰੀ, ਬਲਦੇਵ ਸਿੰਘ ਪਨੇਸਰ)-ਪਿੰਡ ਕਮਾਲਪੁਰ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਅੰਦੋਲਨ ਵਿਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਿਸਾਨ ਆਗੂ ਸਤਨਾਮ ਸਿੰਘ ਜਲਾਲਪੁਰ ਦੀ ...
ਬਹਿਰਾਮ, 12 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਸਿੱਧ ਬਾਬਾ ਬਾਲਕ ਨਾਥ ਮੰਦਰ ਲਲਵਾਨ ਦੇ ਮੁੱਖ ਸੇਵਾਦਾਰ ਭਗਤ ਸੋਢੀ ਰਾਮ ਦੀ ਅਗਵਾਈ ਵਿਚ ਮਹਾਨ ਤੱਪਸਵੀ ਬਾਪੂ ਦੁੰਮਣ ਦਾਸ ਦੀ ਯਾਦ ਵਿਚ ਪਿੰਡ ਖੰਨੀ ਵਿਖੇ ਸਲਾਨਾ ਭੰਡਾਰਾ ਕਰਾਇਆ ਗਿਆ | ਉਪਰੰਤ ਮੁਫ਼ਤ ਮੈਡੀਕਲ ਕੈਂਪ ...
ਕਟਾਰੀਆਂ, 12 ਅਕਤੂਬਰ (ਨਵਜੋਤ ਸਿੰਘ ਜੱਖੂ)-ਚਰਨਜੀਤ ਸਿੰਘ ਚੰਨੀ ਦੀ ਪ੍ਰਗਤੀਸ਼ੀਲ ਅਗਵਾਈ 'ਚ ਲਾਲ ਲਕੀਰ ਅੰਦਰ ਲੰਬੇ ਅਰਸੇ ਤੋਂ ਰਹਿਣ ਵਾਲੇ ਲੋਕਾਂ ਨੂੰ ਪੱਕੀ ਮਾਲਕੀ ਦੇਣ ਦੇ ਫ਼ੈਸਲੇ ਦਾ ਹਰ ਪਾਸਿਓਾ ਸਵਾਗਤ ਕੀਤਾ ਜਾ ਰਿਹਾ ਹੈ | ਪਿੰਡ ਕੰਗਰੌੜ, ਕਟਾਰੀਆਂ, ਸੱਲ੍ਹ ...
ਮੁਕੰਦਪੁਰ, 12 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਦੁਸਹਿਰੇ ਦੇ ਤਿਉਹਾਰ ਸਬੰਧੀ ਇਲਾਕੇ ਵਿਚ ਬੜਾ ਭਾਰੀ ਉਤਸ਼ਾਹ ਹੈ, ਕੋਰੋਨਾ ਮਹਾਂਮਾਰੀ ਕਾਰਨ ਪਿਛਲੇ ਸਾਲ ਇਸ ਉਤਸਵ ਨੂੰ ਮਨਾਉਣ ਤੋਂ ਲੋਕ ਵਾਂਝੇ ਰਹਿ ਗਏ ਸਨ, ਭਗਵਾਨ ਰਾਮ ਨੇ ਮਾਤਾ ਸੀਤਾ ਵਲੋਂ ਰੱਖੇ ਗਏ ਭਾਰੀ ...
ਨਵਾਂਸ਼ਹਿਰ, 12 ਅਕਤੂਬਰ (ਹਰਵਿੰਦਰ ਸਿੰਘ)-ਜਾਣਕਾਰੀ ਦਿੰਦਿਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਗੁਰਦਿਆਲ ਮਾਨ ਨੇ ਦੱਸਿਆ ਕਿ ਮੁਲਾਜ਼ਮ ਵਰਗ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਵਿਚ ਲਗਾਤਾਰ ਸੰਘਰਸ਼ ਕਰ ਰਿਹਾ ਹੈ | ਪਿਛਲੇ ...
ਬਹਿਰਾਮ, 12 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਖੰਡ ਮਿੱਲ ਫਗਵਾੜਾ ਵਲੋਂ ਗੰਨਾ ਕਾਸ਼ਤਕਾਰਾ ਦੀ ਸੀਜਨ 2019-2020 ਦੀ ਲਗਪਗ 50 ਕਰੋੜ ਰੁਪਏ ਦੀ ਅਦਾਇਗੀ ਨਾ ਹੋਣ ਕਾਰਨ ਦੁਆਬਾ ਦੇ ਕਿਸਾਨ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹੋ ਰਹੇ ਹਨ, ਇਹ ਸ਼ਬਦ ਸਤਨਾਮ ਸਿੰਘ ਸਾਹਨੀ ਜਨਰਲ ...
ਔੜ/ਝਿੰਗੜਾਂ, 12 ਅਕਤੂਬਰ (ਕੁਲਦੀਪ ਸਿੰਘ ਝਿੰਗੜ)- ਪਿੰਡ ਮੱਲਾ ਬੇਦੀਆਂ ਦੇ ਗੁਰਦੁਆਰਾ ਸੰਤ ਬਾਬਾ ਜਗਵਾਣਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗਰਾਮ ਪੰਚਾਇਤ, ਐਨ.ਆਰ.ਆਈ. ਵੀਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਹਲਟ ਦੌੜਾਂ ...
ਸੰਧਵਾਂ, 12 ਅਕਤੂਬਰ (ਪ੍ਰੇਮੀ ਸੰਧਵਾਂ)-ਗੁਰਦੁਆਰਾ ਬਾਬਾ ਸੁਚੇਤ ਸਿੰਘ ਪਿੰਡ ਫਰਾਲਾ ਵਿਖੇ ਦੇਸ਼-ਵਿਦੇਸ਼ ਦੇ ਮਹਾਂਮਾਈ ਦੇ ਭਗਤਾਂ ਦੇ ਸਹਿਯੋਗ ਨਾਲ ਸਲਾਨਾ ਭਗਵਤੀ ਜਾਗਰਣ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਮੰਦਰ ਦੀਆਂ ਰਸਮਾਂ ਉਪਰੰਤ ਚਿੰਤਪੁਰਨੀ ਮੰਦਰ ...
ਸੰਧਵਾਂ, 12 ਅਕਤੂਬਰ (ਪ੍ਰੇਮੀ ਸੰਧਵਾਂ)-ਜੰਮੂ-ਕਸ਼ਮੀਰ 'ਚ ਹੋਏ ਦਹਿਸ਼ਤਗਰਦੀ ਹਮਲੇ 'ਚ ਸ਼ਹੀਦ ਹੋਏ ਫੌਜ ਦੇ ਜਵਾਨਾਂ ਦੀ ਯਾਦ 'ਚ ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਸਵੇਰ ਦੀ ਸਭਾ 'ਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਪਿੰ੍ਰ. ...
ਗੜ੍ਹਸ਼ੰਕਰ, 12 ਅਕਤੂਬਰ (ਧਾਲੀਵਾਲ)-ਮਾਲ ਵਿਭਾਗ ਵਲੋਂ ਨੰਬਰਦਾਰਾਂ ਦੇ ਜਾਰੀ ਕੀਤੇ ਗਏ ਮਾਣ ਭੱਤੇ 'ਚ ਉਨ੍ਹਾਂ ਨੰਬਰਦਾਰਾਂ ਨੂੰ ਮਾਣ ਭੱਤਾ ਜਾਰੀ ਨਹੀਂ ਕੀਤਾ ਗਿਆ, ਜਿਨ੍ਹਾਂ ਵਲੋਂ ਹਾਲੇ ਤਾਈਾ ਵਿਭਾਗ ਪਾਸ ਲਾਈਫ਼ ਸਰਟੀਫਿਕੇਟ ਤੇ ਆਧਾਰ ਕਾਰਡ ਜਮ੍ਹਾਂ ਨਹੀਂ ...
ਮੁਕੇਰੀਆਂ, 12 ਅਕਤੂਬਰ (ਰਾਮਗੜ੍ਹੀਆ)-ਪਿਛਲੇ ਕਰੀਬ 10 ਦਿਨਾਂ ਤੋਂ ਖੰਡ ਮਿਲ ਮੁਕੇਰੀਆਂ ਦੇ ਗੇਟ ਸਾਹਮਣੇ ਬਕਾਇਆ ਰਾਸ਼ੀ ਕਿਸਾਨਾਂ ਦੇ ਖਾਤਿਆਂ 'ਚ ਪਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ ਦੇਰ ਰਾਤ ਪੇਮੈਂਟ ਦੀ ਆਖ਼ਰੀ ...
ਮਜਾਰੀ/ਸਾਹਿਬਾ, 12 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਸਰਕਾਰੀ ਮਿਡਲ ਸਮਾਰਟ ਸਕੂਲ ਜੈਨਪੁਰ ਵਿਖੇ ਸਿੱਖਿਆ ਸੁਧਾਰ ਟੀਮ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਦੌਰਾ ਕੀਤਾ ਗਿਆ | ਇਸ ਟੀਮ ਵਿਚ ਸੁਰਿੰਦਰਪਾਲ ਅਗਨੀਹੋਤਰੀ, ਪ੍ਰਮੋਦ ਭਾਰਤੀ, ਨਿਰਮਲ ਸਿੰਘ ਤੇ ਵਿਨੇ ...
ਕਾਠਗੜ੍ਹ, 12 ਅਕਤੂਬਰ (ਬਲਦੇਵ ਸਿੰਘ ਪਨੇਸਰ)-ਬੱਛੂਆਂ ਟੋਲ ਪਲਾਜ਼ਾ ਤੇ ਇਕੱਤਰ ਹੋਏ ਕਿਸਾਨਾਂ, ਮੁਲਾਜ਼ਮਾਂ ਤੇ ਮਜ਼ਦੂਰਾਂ ਨੇ ਲਖੀਮਪੁਰ ਖੀਰੀ ਵਿਚ ਮਾਰੇ ਗਏ ਅੰਦੋਲਨਕਾਰੀ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਮਦਨ ਲਾਲ ਮੀਲੂ ਸਰਕਲ ਚੇਅਰਮੈਨ ਕਿਸਾਨ ...
ਬੰਗਾ, 12 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਡਾ. ਜਤਿੰਦਰ ਸਿੰਧੂ ਸਕੂਲ ਨੋਡਲ ਅਫ਼ਸਰ ਅਧੀਨ ਕਮਿਊਨਿਟੀ ਹੈਲਥ ਸੈਂਟਰ ਮੁਕੰਦਪੁਰ ਦੀ ਪੂਰੀ ਟੀਮ ਵਲੋਂ ਡੀ. ਓ. ਦਫ਼ਤਰ ਦੀਆਂ ਹਦਾਇਤਾਂ ਅਨੁਸਾਰ ਸਕੂਲ ਦੇ ਵਿਦਿਆਰਥੀਆਂ ਨੂੰ ...
ਬੰਗਾ, 12 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਅਕਾਲੀ-ਬਸਪਾ ਗਠਜੋੜ ਜੋ ਵੀ ਲੋਕਾਂ ਨਾਲ ਵਾਅਦੇ ਕਰੇਗਾ ਉਹ ਸਰਕਾਰ ਬਣਨ 'ਤੇ ਪੂਰੇ ਕੀਤੇ ਜਾਣਗੇ | ਇਹ ਪ੍ਰਗਟਾਵਾ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਨੇ ਬੰਗਾ ਵਿਖੇ ਵਰਕਰਾਂ ਦੀ ਮੀਟਿੰਗ ਦੌਰਾਨ ਕੀਤਾ | ...
ਬੰਗਾ, 12 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਸੰਯੁਕਤ ਕਿਸਾਨ ਮੋਰਚੇ ਵਲੋਂ ਬੰਗਾ ਵਿਖੇ ਲਖੀਮਪੁਰ 'ਚ ਦਰਦਨਾਕ ਘਟਨਾ ਦੌਰਾਨ ਮਾਰੇ ਗਏ ਕਿਸਾਨਾਂ ਦੀ ਯਾਦ 'ਚ ਗੜ੍ਹਸ਼ੰਕਰ ਚੌਂਕ ਬੰਗਾ 'ਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਸੁਖਮਨੀ ਸਾਹਿਬ ਦੇ ਭੋਗ ਉਪਰੰਤ ਢਾਡੀ ਜਥੇ ...
ਬੰਗਾ, 12 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਕਾਂਗਰਸ ਪਾਰਟੀ ਵਲੋਂ ਲੋਕਾਂ ਨੂੰ ਸਾਫ਼ ਸੁਥਰਾ ਰਾਜ ਦਿੱਤਾ ਜਾ ਰਿਹਾ ਹੈ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖੁਦ ਪਿੰਡਾਂ 'ਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ | ਇਹ ਪ੍ਰਗਟਾਵਾ ਸੰਗਤ ...
ਉਸਮਾਨਪੁਰ, 12 ਅਕਤੂਬਰ (ਸੰਦੀਪ ਮਝੂਰ)-ਪੰਜਾਬ ਸਰਕਾਰ ਵਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤੀ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਕਰਜ਼ਾ ਰਾਹਤ ਦੇਣ ਦੇ ਐਲਾਨ ਦੇ ਅਧੀਨ ਪਿੰਡ ਮਝੂਰ ਬਹੁਮੰਤਵੀ ਖੇਤੀਬਾੜੀ ਸਭਾ ਵਿਖੇ ਸਭਾ ਦੇ ਅਧੀਨ ਆਉਂਦੇ ਪਿੰਡਾਂ ਮਝੂਰ, ...
ਉਸਮਾਨਪੁਰ, 12 ਅਕਤੂਬਰ (ਸੰਦੀਪ ਮਝੂਰ)-ਟਰੈਫ਼ਿਕ ਐਜੂਕੇਸ਼ਨ ਸੈੱਲ ਸ਼. ਭ. ਸ. ਨਗਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਸਮਾਨਪੁਰ ਤੇ ਦਸਮੇਸ਼ ਪਬਲਿਕ ਸਕੂਲ ਉਸਮਾਨਪੁਰ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਦੇ ਤਹਿਤ ਸੈਮੀਨਾਰ ਕਰਵਾਏ ਗਏ | ਇਸ ਮੌਕੇ ਸੰਬੋਧਨ ...
ਮਜਾਰੀ/ਸਾਹਿਬਾ, 12 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਲਖੀਮਪੁਰ ਖੀਰੀ ਦੀ ਘਟਨਾ ਵਿਚ ਮਾਰੇ ਗਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਮਜਾਰੀ ਟੋਲ ਪਲਾਜ਼ਾ ਧਰਨੇ 'ਤੇ ਬੈਠੇ ਕਿਸਾਨਾਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਤੇ ਅਰਦਾਸ ਕੀਤੀ ਗਈ | ਇਸ ਮੌਕੇ ...
ਨਵਾਂਸ਼ਹਿਰ, 12 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅਧਿਕਾਰੀਆਂ ਨੂੰ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ ਸਮੂਹ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਏ ਜਾਣੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX